ਤਾਜਾ ਖ਼ਬਰਾਂ


ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  11 minutes ago
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਰਾਤ ਭਰ ਪਏ ਮੀਂਹ ਤੋਂ ਬਾਅਦ ਅੱਜ ਪਿੰਡ ਬਾਜ਼ੀਦਪੁਰ 'ਚ ਆਸਮਾਨੀ ਬਿਜਲੀ ਪੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 21 ਸਾਲਾ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ...
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  46 minutes ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  52 minutes ago
ਪਟਨਾ, 18 ਜੂਨ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਪੀੜਤ ਬੱਚਿਆਂ ਨੂੰ ਦੇਖਣ ਅਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁਜ਼ੱਫਰਪੁਰ ਸਥਿਤ ਸਰਕਾਰੀ ਸ਼੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ 'ਚ ਪਹੁੰਚੇ ਹਨ। ਚਮਕੀ...
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 1 hour ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਪੰਜਾਬ ਦੇ ਹਲਕੇ ਤਰਨਤਾਰਨ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਦੱਸਣਯੋਗ ਹੈ ਕਿ ਡਿੰਪਾ ਪਹਿਲੀ ਵਾਰ...
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  about 1 hour ago
ਓਟਾਵਾ, 18 ਜੂਨ- ਕੈਨੇਡਾ 'ਚ ਬਾਸਕਟਬਾਲ ਟੀਮ ਐੱਨ. ਬੀ. ਏ. ਚੈਂਪੀਅਨ ਰੈਪਟਰਜ਼ ਲਈ ਸੋਮਵਾਰ ਨੂੰ ਹੋਈ ਰੈਲੀ ਦੌਰਾਨ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਅਤੇ ਇਸੇ ਦੌਰਾਨ ਹੋਈ ਗੋਲੀਬਾਰੀ 'ਚ ਚਾਰ ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਿਟੀ ਹਾਲ ਚੌਰਾਹੇ 'ਤੇ...
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਡੀ. ਸੀ., ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਵਲੋਂ ਅੱਜ ਸੂਬੇ ਭਰ 'ਚ 'ਕਲਮ ਛੋੜ' ਹੜਤਾਲ ਕੀਤੀ ਜਾ ਰਹੀ...
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 1 hour ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਨੇਤਾ ਗੁਰਜੀਤ ਸਿੰਘ ਔਜਲਾ ਨੇ ਅੱਜ 17ਵੀਂ ਲੋਕ ਸਭਾ ਲਈ ਪੰਜਾਬੀ ਬੋਲੀ...
ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ, 'ਇਨਕਲਾਬ ਜ਼ਿੰਦਾਬਾਦ' ਦਾ ਲਾਇਆ ਨਾਅਰਾ
. . .  about 2 hours ago
ਨਵੀਂ ਦਿੱਲੀ, 18 ਜੂਨ- ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਪੰਜਾਬੀ ਬੋਲੀ 'ਚ ਚੁੱਕੀ ਅਤੇ ਇਸ ਤੋਂ ਮਗਰੋਂ 'ਇਨਕਲਾਬ ਜ਼ਿੰਦਾਬਾਦ' ਦਾ...
ਸੁਖਬੀਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਨਵੀਂ ਦਿੱਲੀ, 18 ਜੂਨ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਸੰਨੀ ਦਿਓਲ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਨਵੀਂ ਦਿੱਲੀ, 18 ਜੂਨ- ਬਾਲੀਵੁੱਡ ਅਦਾਕਾਰ ਅਤੇ ਪੰਜਾਬ ਦੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ...
ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  about 2 hours ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ ਸੁਰੱਖਿਆ ਬਲਾਂ ਦੇ ਦੋ ਜਵਾਨਾਂ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ। ਅੱਤਵਾਦੀਆਂ ਨੇ ਲੰਘੇ ਦਿਨ 44 ਰਾਸ਼ਟਰੀ ਰਾਈਫ਼ਲਜ਼ ਦੀ ਗੱਡੀ ਨੂੰ ਉਸ ਸਮੇਂ ਆਈ. ਈ...
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 2 hours ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਮੁਠਭੇੜ ਵਾਲੀ ਥਾਂ ਤੋਂ ਸੁਰੱਖਿਆ ਬਲਾਂ ਨੇ ਹਥਿਆਰ...
ਮੋਗਾ 'ਚ ਮਿਲਿਆ ਜਿੰਦਾ ਬੰਬ
. . .  about 2 hours ago
ਮੋਗਾ, 18 ਜੂਨ- ਮੋਗਾ 'ਚ ਲੁਧਿਆਣਾ ਰੋਡ 'ਤੇ ਟਾਟਾ ਮੋਟਰਜ਼ ਦੇ ਨੇੜੇ ਅੱਜ ਇੱਕ ਜਿੰਦਾ ਬੰਬ ਮਿਲਿਆ। ਬੰਬ ਮਿਲਣ ਦੀ ਖ਼ਬਰ ਸੁਣਦਿਆਂ ਹੀ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਉੱਧਰ ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ...
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  about 3 hours ago
ਬੀਜਿੰਗ, 18 ਜੂਨ- ਚੀਨ ਦੇ ਸਿਚੁਆਨ ਸੂਬੇ 'ਚ ਬੀਤੀ ਰਾਤ ਅਤੇ ਅੱਜ ਸਵੇਰੇ ਲੱਗੇ ਭੂਚਾਲ ਦੇ ਦੋ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਜ਼ਖ਼ਮੀ ਹੋ ਗਏ। ਚੀਨੀ ਭੂਚਾਲ ਕੇਂਦਰ ਮੁਤਾਬਕ ਪਹਿਲਾ ਝਟਕਾ ਸਥਾਨਕ ਸਮੇਂ ਮੁਤਾਬਕ...
ਓਮ ਪ੍ਰਕਾਸ਼ ਬਿੜਲਾ ਹੋ ਸਕਦੇ ਹਨ ਲੋਕ ਸਭਾ ਦੇ ਨਵੇਂ ਸਪੀਕਰ
. . .  about 3 hours ago
ਨਵੀਂ ਦਿੱਲੀ, 18 ਜੂਨ- ਰਾਜਸਥਾਨ ਦੇ ਕੋਟਾ ਤੋਂ ਸੰਸਦ ਮੈਂਬਰ ਅਤੇ ਭਾਜਪਾ ਨੇਤਾ ਓਮ ਪ੍ਰਕਾਸ਼ ਬਿੜਲਾ ਲੋਕ ਸਭਾ ਦੇ ਨਵੇਂ ਸਪੀਕਰ ਹੋ ਸਕਦੇ ਹਨ। ਸੂਤਰਾਂ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਬਿੜਲਾ ਦੂਜੀ ਵਾਰ ਕੋਟਾ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਸੰਸਦ...
ਅਯੁੱਧਿਆ ਅੱਤਵਾਦੀ ਹਮਲੇ 'ਤੇ ਅਦਾਲਤ ਅੱਜ ਸੁਣਾਏਗੀ ਫ਼ੈਸਲਾ
. . .  about 3 hours ago
ਝਾਵਲਾ ਮਾਈਨਰ 'ਚ ਪਿਆ ਪਾੜ, ਕਈ ਖੇਤ ਪਾਣੀ ਨਾਲ ਭਰੇ
. . .  about 3 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 107 ਬੱਚਿਆਂ ਦੀ ਮੌਤ
. . .  about 4 hours ago
ਨਹਿਰ 'ਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬੀਆਂ
. . .  about 4 hours ago
ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 5 hours ago
ਅੰਡੇਮਾਨ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਨੇ ਵੈਸਟ ਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਾਰਸ਼ ਨੇ ਮੌਸਮ ਕੀਤਾ ਸੁਹਾਵਣਾ, ਤਾਪਮਾਨ 'ਚ ਆਈ ਗਿਰਾਵਟ
. . .  1 day ago
ਸਤਲੁਜ ਦਰਿਆ 'ਚ ਬੇੜੀ ਡੁੱਬੀ, ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ
. . .  1 day ago
ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  1 day ago
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  1 day ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  1 day ago
ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  1 day ago
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  1 day ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  1 day ago
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  1 day ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  1 day ago
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  1 day ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  1 day ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  1 day ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  1 day ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  1 day ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਸੰਪਾਦਕੀ

ਈਸਰੋ ਦੀ ਵੱਡੀ ਪ੍ਰਾਪਤੀ

ਪੁਲਾੜ ਵਿਗਿਆਨ ਵਿਚ ਭਾਰਤ ਦੀਆਂ ਪ੍ਰਾਪਤੀਆਂ 'ਤੇ ਮਾਣ ਕੀਤਾ ਜਾ ਸਕਦਾ ਹੈ। ਪੁਲਾੜ ਦੀ ਖੋਜ ਲਈ ਬਣੀ ਸੰਸਥਾ ਈਸਰੋ ਨੇ ਆਪਣਾ 100ਵਾਂ ਪੁਲਾੜ ਵਾਹਨ ਪੀ.ਐਸ.ਐਲ.ਵੀ.ਸੀ.-40 ਸਫ਼ਲਤਾ ਨਾਲ ਪੁਲਾੜ ਵਿਚ ਦਾਗ਼ਿਆ ਹੈ। ਬਿਨਾਂ ਸ਼ੱਕ ਈਸਰੋ ਨੇ ਇਹ ਪ੍ਰਾਪਤੀ ਹਾਸਲ ਕਰਕੇ ਇਕ ਨਵਾਂ ਮੀਲ ਪੱਥਰ ਗੱਡਿਆ ਹੈ। ਇਸ ਵੱਡੀ ਪ੍ਰਾਪਤੀ 'ਤੇ ਸੰਤੁਸ਼ਟੀ ਜ਼ਾਹਰ ਕੀਤੀ ਜਾ ਸਕਦੀ ਹੈ ਪਰ ਇਸ ਤੋਂ ਵੀ ਵੱਡੀ ਪ੍ਰਾਪਤੀ ਇਹ ਹੈ ਕਿ ਇਸ ਵਲੋਂ ਤਿਆਰ ਕੀਤਾ ਗਿਆ ਇਹ ਪੁਲਾੜ ਵਾਹਨ ਪੀਐਸਐਲਵੀਸੀ-40 ਦੂਸਰੇ ਅਨੇਕਾਂ ਵੱਡੇ ਦੇਸ਼ਾਂ ਦੇ 31 ਉਪਗ੍ਰਹਿ ਵੀ ਪੁਲਾੜ ਵਿਚ ਭੇਜਣ 'ਚ ਕਾਮਯਾਬ ਹੋਇਆ ਹੈ।
ਆਪਣੇ ਤਿੰਨ ਸਵਦੇਸ਼ੀ ਉਪਗ੍ਰਹਿਆਂ ਦੇ ਨਾਲ ਕੈਨੇਡਾ, ਅਮਰੀਕਾ, ਬਰਤਾਨੀਆ, ਫਰਾਂਸ, ਫਿਨਲੈਂਡ ਅਤੇ ਦੱਖਣੀ ਕੋਰੀਆ ਦੇਸ਼ਾਂ ਦੇ 28 ਹੋਰ ਉਪਗ੍ਰਹਿ ਇਸ ਰਾਕੇਟ ਰਾਹੀਂ ਪੁਲਾੜ ਵਿਚ ਸਫ਼ਲਤਾਪੂਰਵਕ ਸਥਾਪਤ ਕਰਨ ਦੀ ਇਹ ਕਾਮਯਾਬੀ ਦਰਸਾਉਂਦੀ ਹੈ ਕਿ ਭਵਿੱਖ ਵਿਚ ਦੇਸ਼ ਇਸ ਖੇਤਰ ਵਿਚ ਹੋਰ ਵੀ ਵੱਡੀਆਂ ਮੱਲਾਂ ਮਾਰ ਸਕਦਾ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ ਅਗਸਤ ਦੇ ਮਹੀਨੇ ਵਿਚ ਰਾਕੇਟ ਰਾਹੀਂ ਉਪਗ੍ਰਹਿ ਭੇਜਣ ਵਿਚ ਭਾਵੇਂ ਨਾਕਾਮੀ ਮਿਲੀ ਸੀ ਪਰ ਹੁਣ 710 ਕਿਲੋਗ੍ਰਾਮ ਦਾ ਸੈਟੇਲਾਈਟ ਕਾਰਟੋਸੈੱਟ-2 ਭੇਜਣ ਵਿਚ ਵੱਡੀ ਸਫ਼ਲਤਾ ਪ੍ਰਾਪਤ ਹੋਈ ਹੈ। ਪਿਛਲੇ ਸਾਲ ਜੂਨ ਦੇ ਮਹੀਨੇ ਵਿਚ ਵੀ ਭਾਰਤ ਨੇ ਆਪਣਾ 3477 ਕਿਲੋਗ੍ਰਾਮ ਦਾ ਵਜ਼ਨੀ ਉਪਗ੍ਰਹਿ ਛੱਡਣ ਲਈ ਫਰਾਂਸ ਦੀ ਮਦਦ ਲਈ ਸੀ ਅਤੇ ਇਸ ਤਰ੍ਹਾਂ ਪੁਲਾੜ ਵਿਚ ਪਹਿਲਾਂ ਹੀ ਭਾਰਤ ਦੇ ਮੌਜੂਦ 17 ਦੂਰਸੰਚਾਰ ਉਪਗ੍ਰਹਿਆਂ ਦੀ ਗਿਣਤੀ ਵਿਚ ਹੋਰ ਵਾਧਾ ਹੋ ਗਿਆ ਸੀ। ਭਾਰਤ ਆਪਣੇ ਉਪਗ੍ਰਹਿ ਛੱਡਣ ਲਈ ਹੋਰ ਦੇਸ਼ਾਂ ਦੀ ਮਦਦ ਵੀ ਲੈਂਦਾ ਰਿਹਾ ਹੈ ਪਰ ਆਪਣੇ ਹੀ ਪੁਲਾੜ ਵਾਹਨਾਂ ਨਾਲ ਵੀ ਆਪਣੇ ਉਪਗ੍ਰਹਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਵੀ ਕੀਤਾ ਜਾਂਦਾ ਰਿਹਾ ਹੈ। ਪੰਜ ਦਹਾਕਿਆਂ ਤੋਂ ਇਸ ਖੋਜ ਸੰਸਥਾ ਨੇ ਪੁਲਾੜ ਦੇ ਖੇਤਰ ਵਿਚ ਲਗਾਤਾਰ ਮਿਹਨਤ ਕੀਤੀ ਹੈ। ਅੱਜ ਭਾਰਤ ਵਿਚ ਮੌਸਮ ਵਿਗਿਆਨ ਅਤੇ ਸੰਚਾਰ ਵਿਚ ਆਈਆਂ ਵੱਡੀਆਂ ਤਬਦੀਲੀਆਂ ਇਨ੍ਹਾਂ ਉਪਗ੍ਰਹਿਆਂ ਦੀ ਹੀ ਦੇਣ ਹਨ। ਆਉਣ ਵਾਲੇ ਸਮੇਂ ਵਿਚ ਇਸ ਤਕਨੀਕ ਨਾਲ ਭਾਰਤੀ ਨਾਗਰਿਕਾਂ, ਕਿਸਾਨਾਂ ਅਤੇ ਮਛੇਰਿਆਂ ਨੂੰ ਵੀ ਲੋੜੀਂਦੀ ਜਾਣਕਾਰੀ ਦਿੱਤੀ ਜਾਂਦੀ ਰਹੇਗੀ। ਕਿਉਂਕਿ ਇਨ੍ਹਾਂ ਨਾਲ ਤਟਵਰਤੀ ਇਲਾਕਿਆਂ ਸਬੰਧੀ ਪੂਰੀ ਜਾਣਕਾਰੀ ਹਾਸਲ ਹੋਵੇਗੀ। ਤਕਨੀਕ ਅਤੇ ਸੰਚਾਰ ਦੇ ਖੇਤਰ ਵਿਚ ਅੱਜ ਜਿੰਨੀਆਂ ਵੀ ਵੱਡੀਆਂ ਅਦਭੁਤ ਤਬਦੀਲੀਆਂ ਵੇਖਣ ਨੂੰ ਮਿਲ ਰਹੀਆਂ ਹਨ, ਉਨ੍ਹਾਂ ਵਿਚ ਸਾਡੇ ਪੁਲਾੜ ਵਿਗਿਆਨੀਆਂ ਦਾ ਵੱਡਾ ਯੋਗਦਾਨ ਰਿਹਾ ਹੈ। ਇਹ ਸੰਤੁਸ਼ਟੀ ਵਾਲੀ ਗੱਲ ਹੈ ਕਿ ਇਸ ਸੰਸਥਾ ਵਲੋਂ ਲਗਾਤਾਰ ਕੀਤੀ ਜਾ ਰਹੀ ਖੋਜ ਕਾਰਨ ਭਾਰਤ ਨੇ ਮੰਗਲ ਗ੍ਰਹਿ ਦੀ ਖੋਜ ਵੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਇਹ ਖੋਜ ਸਿਰਫ ਤਿੰਨ ਵੱਡੇ ਦੇਸ਼ਾਂ ਵਲੋਂ ਹੀ ਕੀਤੀ ਜਾ ਰਹੀ ਸੀ।
ਏਸ਼ੀਆ ਵਿਚ ਪੁਲਾੜ ਵਿਗਿਆਨ ਦੀ ਅਜਿਹੀ ਖੋਜ ਵਿਚ ਭਾਰਤ ਦਾ ਨੰਬਰ ਪਹਿਲਾ ਹੈ। ਇਹ ਹੋਰ ਵੀ ਸੰਤੁਸ਼ਟੀ ਵਾਲੀ ਗੱਲ ਹੈ ਕਿ ਭਾਰਤ ਨੇ ਆਪਣੀਆਂ ਪੁਲਾੜ ਦੀਆਂ ਪ੍ਰਾਪਤੀਆਂ ਆਪਣੇ ਗੁਆਂਢੀ ਦੇਸ਼ਾਂ ਨਾਲ ਵੀ ਸਾਂਝੀਆਂ ਕਰਨ ਲਈ ਯਤਨ ਕੀਤੇ ਹਨ ਅਤੇ ਇਨ੍ਹਾਂ ਪ੍ਰਾਪਤੀਆਂ ਤੋਂ ਅੱਜ ਪਾਕਿਸਤਾਨ ਨੂੰ ਛੱਡ ਕੇ ਸਾਰਕ ਦੇ ਬਹੁਤੇ ਦੇਸ਼ ਲਾਭ ਉਠਾ ਰਹੇ ਹਨ। ਇਹ ਮਾਣਯੋਗ ਪ੍ਰਾਪਤੀਆਂ ਜਿਥੇ ਦੇਸ਼ ਦੇ ਅੱਗੇ ਵਧਣ ਦਾ ਸੁਨੇਹਾ ਹਨ, ਉਥੇ ਇਨ੍ਹਾਂ ਦਾ ਵੱਡਾ ਪ੍ਰਭਾਵ ਦੇਸ਼ ਦੇ ਆਮ ਅਤੇ ਲੋੜਵੰਦ ਲੋਕਾਂ 'ਤੇ ਵੀ ਪਵੇਗਾ ਅਤੇ ਉਹ ਵੀ ਆਉਣ ਵਾਲੇ ਸਮੇਂ ਵਿਚ ਇਸ ਤੋਂ ਪੂਰਾ-ਪੂਰਾ ਲਾਭ ਉਠਾ ਸਕਣਗੇ। ਸਰਕਾਰ ਦੀ ਪੁਲਾੜ ਸਬੰਧੀ ਨੀਤੀ ਦਾ ਇਹ ਇਕ ਅਹਿਮ ਹਿੱਸਾ ਹੋਣਾ ਚਾਹੀਦਾ ਹੈ। ਇਸ ਨਾਲ ਲਾਜ਼ਮੀ ਤੌਰ 'ਤੇ ਭਾਰਤ ਦੇ ਲੋਕਾਂ ਦੇ ਜੀਵਨ ਤੇ ਸੁੱਖ-ਸਹੂਲਤਾਂ ਵਿਚ ਵੱਡਾ ਵਾਧਾ ਹੋ ਸਕੇਗਾ।

-ਬਰਜਿੰਦਰ ਸਿੰਘ ਹਮਦਰਦ

ਚਿੰਤਾ ਤੇ ਚਿੰਤਨ ਵਿਚੋਂ ਹੀ ਨਿਕਲੇਗਾ ਪੰਜਾਬ ਦੇ ਬਹੁਪੱਖੀ ਸੰਕਟ ਦਾ ਹੱਲ

ਇਕ ਕਹਾਵਤ ਹੈ ਕਿ ਹਰ ਦੌਰ ਦੇ ਲੋਕਾਂ ਨੂੰ ਆਪਣੇ ਸਮੇਂ ਦਾ ਮਹਾਂਭਾਰਤ ਲੜਨਾ ਪੈਂਦਾ ਹੈ। ਇਸ ਦਾ ਅਰਥ ਇਹ ਹੈ ਕਿ ਵੱਖ-ਵੱਖ ਦੇਸ਼ਾਂ ਵਿਚ ਰਹਿੰਦੇ ਲੋਕਾਂ ਨੂੰ ਆਪਣੀ ਜ਼ਿੰਦਗੀ ਦੀ ਤੋਰ ਨੂੰ ਕਾਇਮ ਰੱਖਣ ਅਤੇ ਇਕ ਬਿਹਤਰ ਅਤੇ ਸੁਰੱਖਿਅਤ ਸਮਾਜ ਦੀ ਸਿਰਜਣਾ ਲਈ ਆਪਣੇ ਸਮੇਂ ...

ਪੂਰੀ ਖ਼ਬਰ »

ਮਾਘੀ 'ਤੇ ਵਿਸ਼ੇਸ਼

ਮੁਕਤਸਰ ਸਾਹਿਬ ਦੀ ਜੰਗ ਦਾ ਲਾਸਾਨੀ ਇਤਿਹਾਸ

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਿੰਨੀਆਂ ਵੀ ਜੰਗਾਂ ਲੜੀਆਂ ਉਹ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਦਾ ਹਿੱਸਾ ਸਨ। ਸ੍ਰੀ ਮੁਕਤਸਰ ਸਾਹਿਬ ਦੇ ਅਸਥਾਨ 'ਤੇ ਗੁਰੂ ਸਾਹਿਬ ਨੇ ਮੁਗ਼ਲ ਸਾਮਰਾਜ ਨਾਲ ਆਖ਼ਰੀ ਤੇ ਫ਼ੈਸਲਾਕੁਨ ਯੁੱਧ ਕਰਕੇ ਭਾਰਤ ਭਰ ਵਿੱਚੋਂ ...

ਪੂਰੀ ਖ਼ਬਰ »

ਬੁੱਲ੍ਹੇ ਸ਼ਾਹ ਦੀ ਨਵੀਓਂ ਨਵੀਂ ਬਹਾਰ ਵਾਲਾ 2018

ਮੇਰੇ ਲਈ ਨਵਾਂ ਵਰ੍ਹਾ ਨਵੀਓਂ ਨਵੀਂ ਬਹਾਰ ਲੈ ਕੇ ਆਇਆ ਹੈ ਬਾਬਾ ਬੁੱਲ੍ਹੇ ਸ਼ਾਹ ਦੇ ਇਸ਼ਕ ਵਰਗੀ। ਨਾ ਰੱਬ ਤੀਰਥ ਨਾ ਰੱਬ ਮੱਕੇ ਵਾਲੀ। ਸ਼ੁੱਧ ਧਰਮ-ਨਿਰਪੱਖ। ਸਜਦੇ ਭੁਲਾਵਣ ਵਾਲੀ ਧਾਰਨਾ ਵਿਚ ਭਿੱਜੀ ਤੇ ਨਾਬਰ ਹੋ ਕੇ ਚੱਲਣ ਦੀਆਂ ਵਾਜਾਂ ਮਾਰਦੀ। ਮੇਰੇ ਮਿੱਤਰ ...

ਪੂਰੀ ਖ਼ਬਰ »

ਸੀਨੀਅਰ ਨੇਤਾਵਾਂ ਨੂੰ ਰਾਹੁਲ ਬਣਾਉਣਗੇ ਆਪਣੇ ਸਲਾਹਕਾਰ

ਰਾਹੁਲ ਗਾਂਧੀ ਦੀ ਰਾਜਨੀਤਕ ਸਲਾਹਕਾਰ ਕਮੇਟੀ ਲਈ ਕੁਝ ਨਾਵਾਂ 'ਤੇ ਚਰਚਾ ਚੱਲ ਰਹੀ ਹੈ ਜੋ ਕਿ ਇਸ ਦਾ ਹਿੱਸਾ ਹੋਣਗੇ। ਮੰਨਿਆ ਜਾਂਦਾ ਹੈ ਕਿ ਕਾਂਗਰਸ ਵਰਕਿੰਗ ਕਮੇਟੀ ਦੀ ਚੋਣ ਤੋਂ ਬਾਅਦ ਕਾਂਗਰਸ ਪ੍ਰਧਾਨ ਸੀਨੀਅਰ ਨੇਤਾਵਾਂ ਨੂੰ ਆਪਣੇ ਸਲਾਹਕਾਰ ਵਜੋਂ ਨਿਯੁਕਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX