ਤਾਜਾ ਖ਼ਬਰਾਂ


ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  4 minutes ago
ਮੁੰਬਈ, 17 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਪ੍ਰਬੰਧ ਨਿਰਦੇਸ਼ਕ ਜੋਏ ਥਾਮਸ ਅਤੇ ਸਾਬਕਾ ਨਿਰਦੇਸ਼ਕ ਐੱਸ. ਸੁਰਜੀਤ ਸਿੰਘ ਅਰੋੜਾ ਨੂੰ ਅੱਜ ਮੁੰਬਈ...
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  19 minutes ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 25 ਕਿਲੋ ਹੈਰੋਇਨ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  35 minutes ago
ਨਵੀਂ ਦਿੱਲੀ, 17 ਅਕਤੂਬਰ- ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਮਦੀਨਾ ਸੂਬੇ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ...
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  1 minute ago
ਬਠਿੰਡਾ, 17 ਅਕਤੂਬਰ (ਨਾਇਬ ਸਿੱਧੂ)- ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਤੋਂ ਬਾਅਦ ਵੀ ਕਿਸਾਨਾਂ ਵਲੋਂ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਅੱਜ ਬਠਿੰਡਾ ਦੇ ਪਿੰਡ ਜੋਧਪੁਰ ਪਾਖਰ 'ਚ...
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਜਲਾਲਾਬਾਦ, 17 ਅਕਤੂਬਰ (ਪ੍ਰਦੀਪ ਕੁਮਾਰ)- ਬੀਤੇ ਦਿਨ ਜਲਾਲਾਬਾਦ 'ਚ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਇੱਕ ਪਿਸਤੌਲ, ਤਿੰਨ ਜਿੰਦਾ ਰਾਊਂਡ, ਦੋ ਖੋਲ੍ਹਾਂ ਅਤੇ ਇੱਕ ਸਿੱਕੇ ਸਣੇ ਗ੍ਰਿਫ਼ਤਾਰ...
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  about 1 hour ago
ਸ੍ਰੀਨਗਰ, 17 ਅਕਤੂਬਰ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਦੀ ਭੈਣ ਸੁਰਈਆ ਅਤੇ ਉਨ੍ਹਾਂ ਦੀ ਧੀ ਸਾਫੀਆ ਨੂੰ ਬੀਤੀ ਰਾਤ ਜ਼ਮਾਨਤ 'ਤੇ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  about 1 hour ago
ਅਬੋਹਰ, 17 ਅਕਤੂਬਰ (ਕੁਲਦੀਪ ਸਿੰਘ ਸੰਧੂ)- ਬੀਤੀ ਰਾਤ ਜੰਮੂ-ਕਸ਼ਮੀਰ ਦੇ ਸ਼ੋਪੀਆਂ ਇਲਾਕੇ 'ਚ ਅਬੋਹਰ ਦੇ ਦੋ ਵਪਾਰੀਆਂ 'ਤੇ ਅੱਤਵਾਦੀਆਂ ਵਲੋਂ ਗੋਲੀਆਂ ਚਲਾ ਕੇ ਇੱਕ ਵਪਾਰੀ ਨੂੰ ਹਲਾਕ ਕੀਤੇ ਜਾਣ ਦੀ...
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  34 minutes ago
ਨਾਭਾ, 17 ਅਕਤੂਬਰ (ਕਰਮਜੀਤ ਸਿੰਘ)- ਪਤੀ ਦੀ ਲੰਬੀ ਉਮਰ ਲਈ ਅੱਜ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਇੱਕ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਿੱਖਿਆ...
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਇਸ ਦਿਨ ਸੁਹਾਗਣ...
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 3 hours ago
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ 'ਚ ਅੱਜ ਸਵੇਰੇ ਅੱਗ ਲੱਗ...
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 3 hours ago
ਰਿਆਧ, 17 ਅਕਤੂਬਰ- ਸਾਊਦੀ ਅਰਬ ਦੇ ਪੱਛਮੀ ਇਲਾਕੇ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ...
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਅੱਜ 7 ਦਿਨਾਂ ਦੌਰੇ 'ਤੇ...
ਅੱਜ ਦਾ ਵਿਚਾਰ
. . .  about 4 hours ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  1 day ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  1 day ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  about 1 hour ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 1 hour ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  12 minutes ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  24 minutes ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  about 1 hour ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  41 minutes ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  58 minutes ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 1 hour ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  about 1 hour ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 1 hour ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਖੇਡ ਸੰਸਾਰ

ਦੱਖਣੀ ਅਫ਼ਰੀਕਾ ਦੀਆਂ ਪਹਿਲੀ ਪਾਰੀ 'ਚ 6 ਵਿਕਟਾਂ 'ਤੇ 269 ਦੌੜਾਂ

ਸੇਂਚੂਰੀਅਨ, 13 ਜਨਵਰੀ (ਏਜੰਸੀ)-ਭਾਰਤ ਤੇ ਦੱਖਣੀ ਅਫ਼ਰੀਕ ਵਿਚਾਲੇ ਚੱਲ ਰਹੀ ਤਿੰਨ ਟੈਸਟ ਮੈਚਾਂ ਦੀ ਲੜੀ ਦਾ ਦੂਜਾ ਮੈਚ ਸੇਂਚੂਰੀਅਨ ਵਿਚ ਖੇਡਿਆ ਜਾ ਰਿਹਾ ਹੈ | ਦੱਖਣੀ ਅਫ਼ਰੀਕਾ ਨੇ ਪਹਿਲੀ ਪਾਰੀ ਵਿਚ 269 ਦੌੜਾਂ ਬਣਾਈਆਂ | ਦੱਖਣੀ ਅਫ਼ਰੀਕਾ ਦੀ ਟੀਮ 1-0 ਦੀ ਬੜਤ ਨਾਲ ਉਤਸ਼ਾਹਿਤ ਹੈ | ਭਾਰਤੀ ਟੀਮ ਲਈ ਵੀ ਦੂਸਰਾ ਟੈਸਟ ਮੈਚ ਜਿੱਤਣਾ ਕਰੋ ਜਾਂ ਮਰੋ ਵਾਲੀ ਨੀਤੀ ਵਾਲਾ ਹੋਵੇਗਾ ਕਿਉਂਕਿ ਜੇ ਭਾਰਤ ਦੂਜਾ ਟੈਸਟ ਮੈਚ ਨਹੀਂ ਜਿੱਤ ਪਾਉਂਦਾ ਤਾਂ ਉਹ ਇਹ ਟੈਸਟ ਲੜੀ ਹਾਰ ਜਾਵੇਗਾ | ਸੇਂਚੂਰੀਅਨ ਦੇ ਮੈਦਾਨ ਵਿਚ ਖੇਡੇ ਜਾ ਰਹੇ ਦੂਸਰੇ ਟੈਸਟ ਮੈਚ ਦੇ ਸ਼ੁਰੂਆਤ ਵਿਚ ਦੱਖਣੀ ਅਫ਼ਰੀਕਾ ਨੇ ਪਹਿਲਾਂ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ, ਜਿਸ ਦੀ ਸ਼ੁਰਆਤ ਵਧੀਆ ਰਹੀ | ਦੱਖਣੀ ਅਫ਼ਰੀਕਾ ਦੀ ਸਲਾਮੀ ਜੋੜੀ ਐਲਗਰ ਤੇ ਮਾਰਕਰਮ ਨੇ ਪਾਰੀ ਦੀ ਠੋਸ ਸ਼ੁਰੂਆਤ ਕਰਦੇ ਹੋਏ ਦੱਖਣੀ ਅਫ਼ਰੀਕਾ ਟੀਮ ਨੂੰ ਵਧੀਆ ਸ਼ੁਰੂਆਤ ਦਿੱਤੀ | ਡੀਨ ਐਲਗਰ ਨੇ 31 ਤੇ ਮਾਰਕਰਮ ਨੇ 94 ਦੌੜਾਂ ਦੀ ਪਾਰੀ ਖੇਡੀ | ਇਨ੍ਹਾਂ ਦੋਵਾਂ ਖਿਡਾਰੀਆਂ ਨੂੰ ਭਾਰਤੀ ਗੇਂਦਬਾਜ਼ ਰਵੀਚੰਦਰਨ ਅਸ਼ਵਿਨ ਨੇ ਕੈਚ ਆਊਟ ਕਰਵਾਇਆ | ਇਸ ਤੋਂ ਬਾਅਦ ਦੱਖਣੀ ਅਫ਼ਰੀਕਾ ਦੀ ਤੀਜੀ ਵਿਕਟ ਏ.ਬੀ. ਡੀ ਵਿਲੀਅਰਜ਼ 20 ਵਜੋਂ ਇਸ਼ਾਂਤ ਸ਼ਰਮਾ ਨੇ ਲਈ | ਦੱਖਣੀ ਅਫ਼ਰੀਕਾ ਨੇ 66 ਓਵਰਾਂ ਵਿਚ 208 ਦੌੜਾਂ ਬਣਾਈਆਂ ਤੇ ਉਸ ਦੇ 3 ਖਿਡਾਰੀ ਪੈਵੇਲੀਅਨ ਵਾਪਸ ਚਲੇ ਗਏ ਸਨ | ਭਾਰਤੀ ਟੀਮ ਲਈ ਮੁਸੀਬਤ ਬਣੇ ਦੱਖਣੀ ਅਫ਼ਰੀਕਾ ਦੇ ਬੱਲੇਬਾਜ਼ ਹਾਸ਼ਿਮ ਅਮਲਾ ਨੇ ਵਧੀਆ ਬੱਲੇਬਾਜ਼ੀ ਕਰਦੇ ਹੋਏ 82 ਦੌੜਾਂ ਬਣਾਈਆਂ ਤੇ ਰਨ ਆਊਟ ਹੋ ਗਏ ਉਨ੍ਹਾਂ ਨੂੰ ਹਾਰਦਿਕ ਪਾਂਡਿਆ ਨੇ ਰਨ ਆਊਟ ਕੀਤਾ | ਇਸ ਤੋਂ ਬਾਅਦ ਬੱਲੇਬਾਜ਼ ਡੀ ਕੋਕ 0 'ਤੇ ਆਊਟ ਹੋ ਗਏ | ਜਿਸ ਨੂੰ ਗੇਂਦਬਾਜ਼ ਅਸਵਿਨ ਨੇ ਕੈਚ ਆਊਟ ਕਰਵਾਇਆ | ਦੱਖਣੀ ਅਫ਼ਰੀਕਾ ਦੀ 6 ਵੀਂ ਵਿਕਟ ਵਰਨੇਨ ਫਿਲੈਂਡਰ 0 ਵਜੋਂ ਡਿੱਗੀ | ਦੱਖਣੀ ਅਫ਼ਰੀਕਾ ਨੇ ਪਹਿਲੀ ਪਾਰੀ 6 ਵਿਕਟਾਂ ਦੇ ਨੁਕਸਾਨ 'ਤੇ 269 ਦੌੜਾਂ ਬਣਾ ਲਈਆਂ ਸਨ | ਜ਼ਿਕਰਯੋਗ ਹੈ ਕਿ ਸੇਂਚੂਰੀਅਨ ਵਿਚ ਭਾਰਤੀ ਟੀਮ ਨੇ ਪਹਿਲੇ ਟੈਸਟ ਦੇ ਮੁਕਾਬਲੇ ਆਪਣੀ ਟੀਮ ਵਿਚ ਤਿੰਨ ਬਦਲਾਅ ਕੀਤੇ ਹਨ | ਉਸ ਨੇ ਓਪਨਰ ਸ਼ਿਖਰ ਧਵਨ ਦੀ ਜਗ੍ਹਾ ਕੇ ਐਲ ਰਾਹੁਲ, ਭੁਵਨੇਸ਼ਵਰ ਕੁਮਾਰ ਦੀ ਜਗ੍ਹਾ ਇਸ਼ਾਂਤ ਸ਼ਰਮਾ ਅਤੇ ਸਾਹਾ ਦੇ ਸਥਾਨ 'ਤੇ ਪਾਰਥਿਵ ਪਟੇਲ ਨੂੰ ਸ਼ਾਮਿਲ ਕੀਤਾ ਹੈ | ਉਥੇ ਹੀ ਦੱਖਣੀ ਅਫ਼ਰੀਕਾ ਨੇ ਵੀ ਟੀਮ ਵਿਚ ਇਕ ਬਦਲਾਅ ਕਰਦੇ ਹੋਏ ਤੇਜ਼ ਗੇਂਦਬਾਜ਼ ਡੇਲ ਸਟੇਨ ਦੀ ਜਗ੍ਹਾ ਲੁੰਗੀ ਏਨਗਿਡੀ ਨੂੰ ਸ਼ਾਮਿਲ ਕੀਤਾ ਹੈ ਜੋ ਟੈਸਟ ਮੈਚਾਂ ਦੀ ਸ਼ੁਰੂਆਤ ਕਰੇਗਾ | ਸਟੇਨ ਪਹਿਲੇ ਟੈਸਟ ਵਿਚ ਜ਼ਖਮੀਂ ਹੋ ਕਿ ਮੌਜੂਦਾ ਟੈਸਟ ਲੜੀ ਤੋਂ ਬਾਹਰ ਹੋ ਗਏ ਸਨ |

ਸ਼ਿਖਰ ਧਵਨ ਨੂੰ ਬਲੀ ਦਾ ਬਕਰਾ ਬਣਾਇਆ ਗਿਆ-ਗਵਾਸਕਰ

ਸੇਂਚੁਰੀਅਨ, 13 ਜਨਵਰੀ (ਏਜੰਸੀ)-ਸਾਬਕਾ ਭਾਰਤੀ ਕਪਤਾਨ ਸੁਨੀਲ ਗਵਾਸਕਰ ਨੇ ਦੱਖਣੀ ਅਫ਼ਰੀਕਾ ਦੇ ਖਿਲਾਫ਼ ਦੂਸਰੇ ਟੈਸਟ ਮੈਚ ਵਿਚ ਭਾਰਤੀ ਟੀਮ ਦੀ ਚੋਣ 'ਤੇ ਸਵਾਲ ਚੁੱਕੇ ਹਨ | ਗਵਾਸਕਰ ਨੇ ਕਿਹਾ ਹੈ ਕਿ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੂੰ ਬਲੀ ਦਾ ਬਕਰਾ ਬਣਾਇਆ ਗਿਆ ...

ਪੂਰੀ ਖ਼ਬਰ »

ਸਾਊਦੀ ਅਰਬ 'ਚ ਔਰਤਾਂ ਨੇ ਪਹਿਲੀ ਵਾਰ ਸਟੇਡੀਅਮ 'ਚ ਦੇਖਿਆ ਪੁਰਸ਼ਾਂ ਦਾ ਫੁੱਟਬਾਲ ਮੈਚ

ਜੇਦਾਹ, 13 ਜਨਵਰੀ (ਏਜੰਸੀ)-ਸਾਊਦੀ ਅਰਬ ਵਿਚ ਪਹਿਲੀ ਵਾਰ ਔਰਤਾਂ ਨੇ ਸਟੇਡੀਅਮ ਵਿਚ ਪੁਰਸ਼ਾਂ ਦਾ ਫੁੱਟਬਾਲ ਮੈਚ ਦੇਖਿਆ | ਕਿੰਗ ਅਬਦੁਲ ਸਟੇਡੀਅਮ ਵਿਚ ਔਰਤਾਂ ਆਪਣੇ ਪਰਿਵਾਰਾਂ ਦੇ ਨਾਲ ਪਹਿਲੀ ਵਾਰ ਨਜ਼ਰ ਆਈਆਂ | ਇਸ ਮੌਕੇ 'ਤੇ ਔਰਤਾਂ ਨੇ ਬੁਰਕਾ ਪਾ ਕੇ ਗੇਟ 'ਤੇ ...

ਪੂਰੀ ਖ਼ਬਰ »

ਕੌਮੀ ਕ੍ਰਿਕਟ ਚੈਂਪੀਅਨਸ਼ਿਪ-ਪੰਜਾਬ ਨੇ ਮਹਾਰਾਸ਼ਟਰ ਖ਼ਿਲਾਫ਼ ਬਣਾਈ ਵੱਡੀ ਬੜ੍ਹਤ

ਪਟਿਆਲਾ, 13 ਜਨਵਰੀ (ਚਹਿਲ)-ਕੂਚ ਬਿਹਾਰ ਕੌਮੀ ਅੰਡਰ-19 ਕ੍ਰਿਕਟ ਚੈਂਪੀਅਨਸ਼ਿਪ ਦੇ ਇਥੇ ਚੱਲ ਰਹੇ ਕੁਆਰਟਰ ਫਾਈਨਲ ਮੈਚ ਦੇ ਤੀਸਰੇ ਦਿਨ ਪੰਜਾਬ ਨੇ ਮਹਾਰਾਸ਼ਟਰ ਖ਼ਿਲਾਫ਼ 600 ਦੌੜਾਂ ਦੀ ਵਿਸ਼ਾਲ ਬੜਤ ਬਣਾਕੇ, ਮੈਚ 'ਤੇ ਆਪਣੀ ਪਕੜ ਮਜ਼ਬੂਤ ਕਰ ਲਈ ਹੈ। ਇਸ ਮੈਚ 'ਚ ਪੰਜਾਬ ਨੇ ਟਾਸ ...

ਪੂਰੀ ਖ਼ਬਰ »

ਵਿਰਾਟ ਜੇ ਮੈਚ 'ਚ ਦੌੜਾਂ ਨਹੀਂ ਬਣਾਉਂਦੇ ਤਾਂ ਟੀਮ ਤੋਂ ਬਾਹਰ ਹੋ ਜਾਣ-ਸਹਿਵਾਗ

ਨਵੀਂ ਦਿੱਲੀ, 13 ਜਨਵਰੀ (ਏਜੰਸੀ)-ਸਾਬਕਾ ਸਲਾਮੀ ਬੱਲੇਬਾਜ਼ ਵਰਿੰਦਰ ਸਹਿਵਾਗ ਨੇ ਟੀਮ ਦੀ ਚੋਣ 'ਤੇ ਭਾਰਤੀ ਕਪਤਾਨ ਦੇ ਖਿਲਾਫ਼ ਹਮਲਾ ਬੋਲਦੇ ਹੋਏ ਕਿਹਾ ਕਿ ਜੇ ਵਿਰਾਟ ਕੋਹਲੀ ਦੱਖਣੀ ਅਫ਼ਰੀਕਾ ਦੇ ਖਿਲਾਫ਼ ਦੂਸਰੇ ਟੈਸਟ ਵਿਚ ਅਸਫਲ ਰਹਿੰਦੇ ਹਨ ਤਾਂ ਉਸ ਨੂੰ ਖੁਦ ਨੂੰ ਆਖਰੀ ...

ਪੂਰੀ ਖ਼ਬਰ »

ਆਸਟੇ੍ਰਲੀਆਈ ਚਣੌਤੀ ਲਈ ਤਿਆਰ ਹੈ ਭਾਰਤੀ ਟੀਮ

ਟੋਰੰਗਾ, 13 ਜਨਵਰੀ (ਏਜੰਸੀ)-ਭਾਰਤੀ ਟੀਮ ਦਾ ਐਤਵਾਰ ਨੂੰ ਆਈ.ਸੀ.ਸੀ. ਅੰਡਰ 19 ਵਿਸ਼ਵ ਕੱਪ ਦੇ ਆਪਣੇ ਪਹਿਲੇ ਮੈਚ ਵਿਚ ਆਸਟ੍ਰੇਲੀਆ ਟੀਮ ਨਾਲ ਮੁਕਾਬਲਾ ਹੋਵੇਗਾ | ਗਰੁਪ ਬੀ ਦਾ ਇਹ ਮੈਚ ਮਾਉਂਟ ਮਾਉਂਗਨੁਈ ਵਿਚ ਖੇੇਡਿਆ ਜਾਵੇਗਾ | ਦੋਵੇਂ ਟੀਮਾਂ ਅੰਡਰ 19 ਵਿਸ਼ਵ ਕਪ ਦੇ ...

ਪੂਰੀ ਖ਼ਬਰ »

ਨਿਊਜ਼ੀਲੈਂਡ ਨੇ ਤੀਜੇ ਇਕ ਦਿਨਾ ਮੈਚ 'ਚ ਪਾਕਿਸਤਾਨ ਨੂੰ ਦਿੱਤੀ ਵੱਡੀ ਹਾਰ

ਨਵੀਂ ਦਿੱਲੀ, 13 ਜਨਵਰੀ (ਏਜੰਸੀ)-ਨਿਊਜ਼ੀਲੈਂਡ ਨੇ ਅੱਜ ਤੀਸਰੇ ਇਕ ਦਿਨਾ ਮੁਕਾਬਲੇ ਵਿਚ ਪਾਕਿਸਤਾਨ ਨੂੰ 183 ਦੌੜਾਂ ਨਾਲ ਹਰਾਕੇ ਲੜੀ ਆਪਣੇ ਨਾਂਅ ਕਰ ਲਈ ਹੈ | ਨਿਊਜ਼ੀਲੈਂਡ ਦੇ ਗੇਂਦਬਾਜ਼ ਟੇ੍ਰਾਟ ਬੋਲਟ ਨੇ ਪਾਕਿਸਤਾਨ ਦੇ 5 ਬੱਲੇਬਾਜ਼ਾਂ ਨੂੰ ਆਊਟ ਕਰ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX