ਤਾਜਾ ਖ਼ਬਰਾਂ


ਰਾਬਰਟ ਵਾਡਰਾ ਨੂੰ ਰਾਹਤ, 2 ਮਾਰਚ ਤੱਕ ਅੰਤਰਿਮ ਜ਼ਮਾਨਤ ਬਰਕਰਾਰ
. . .  16 minutes ago
ਨਵੀਂ ਦਿੱਲੀ, 16 ਫਰਵਰੀ- ਮਨੀ ਲਾਂਡਰਿੰਗ ਕੇਸ 'ਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਵਾਡਰਾ ਦੇ ਪਤੀ ਰਾਬਰਟ ਵਾਡਰਾ ਨੂੰ ਰਾਹਤ ਮਿਲੀ ਹੈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਇਸ ਮਾਮਲੇ 'ਚ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਨੂੰ ਬਰਕਰਾਰ ਰੱਖਦਿਆਂ...
ਪਿੰਡ ਗੰਡੀ ਵਿੰਡ ਧੱਤਲ ਵਿਖੇ ਸ਼ਹੀਦ ਸੁਖਜਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਕੀਤਾ ਗਿਆ ਅੰਤਿਮ ਸਸਕਾਰ
. . .  26 minutes ago
ਹਰੀਕੇ ਪੱਤਣ, 16 ਫਰਵਰੀ (ਸੰਜੀਵ ਕੁੰਦਰਾ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਗੰਡੀ ਵਿੰਡ ਧੱਤਲ ਦੇ ਸ਼ਹੀਦ ਹੋਏ ਜਵਾਨ ਸੁਖਜਿੰਦਰ ਸਿੰਘ ਦਾ ਪਿੰਡ ਦੇ ਸਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ .....
ਦਿੱਲੀ ਹਾਈਕੋਰਟ 'ਚ ਲੱਗੀ ਭਿਆਨਕ ਅੱਗ
. . .  about 1 hour ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਹਾਈਕੋਰਟ ਦੀ ਕੰਟੀਨ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 2 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ .....
ਸ਼ਹੀਦ ਜੈਮਲ ਸਿੰਘ ਦੇ ਅੰਤਿਮ ਸਸਕਾਰ ਮੌਕੇ ਪਹੁੰਚੇ ਹਰਸਿਮਰਤ ਬਾਦਲ ਨੇ ਕਿਹਾ- ਫ਼ੌਜੀ ਵੀਰਾਂ ਦੀ ਸ਼ਹਾਦਤ 'ਤੇ ਸਦਾ ਰਹੇਗਾ ਮਾਣ
. . .  about 1 hour ago
ਕੋਟ ਈਸੇ ਖਾਂ, 16 ਫਰਵਰੀ (ਗੁਰਮੀਤ ਸਿੰਘ ਖ਼ਾਲਸਾ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜੈਮਲ ਸਿੰਘ ਦੇ ਅੰਤਿਮ ਸਸਕਾਰ ਮੌਕੇ ਪਹੁੰਚੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੁੱਖ ...
ਪਿੰਡ ਗੰਡੀ ਵਿੰਡ ਧੱਤਲ ਪਹੁੰਚੀ ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ
. . .  about 1 hour ago
ਹਰੀਕੇ ਪੱਤਣ, 16 ਫਰਵਰੀ (ਸੰਜੀਵ ਕੁੰਦਰਾ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਗੰਡੀ ਵਿੰਡ ਧੱਤਲ ਦੇ ਵਸਨੀਕ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚ ਗਈ.....
ਸ਼ਹੀਦ ਮਨਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ
. . .  about 1 hour ago
ਦੀਨਾਨਗਰ 16 ਫਰਵਰੀ(ਸੰਧੂ/ਸੋਢੀ/ਸ਼ਰਮਾ) -ਜੰਮੂ ਕਸ਼ਮੀਰ ਦੇ ਪੁਲਵਾਮਾ ਦੇ ਆਵੰਤੀਪੁਰਾ ਖੇਤਰ ਵਿਚ ਬੀਤੇ ਦਿਨੀਂ ਅੱਤਵਾਦੀਆਂ ਵੱਲੋਂ ਕੀਤੇ ਗਏ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ ਦੀਨਾਨਗਰ ਦੇ ਆਰੀਆ ਨਗਰ ਦੇ ਨਿਵਾਸੀ ਸੀ.ਆਰ.ਪੀ.ਐਫ. ਦੀ 75 ਬਟਾਲੀਅਨ ....
ਪੁਲਵਾਮਾ ਹਮਲਾ : ਯੂਥ ਅਕਾਲੀ ਦਲ ਵੱਲੋਂ ਪਟਿਆਲਾ 'ਚ ਸਿੱਧੂ ਅਤੇ ਪਾਕਿ ਫ਼ੌਜ ਮੁਖੀ ਦੇ ਫੂਕੇ ਗਏ ਪੁਤਲੇ
. . .  about 2 hours ago
ਪਟਿਆਲਾ, 16 ਫਰਵਰੀ (ਅਮਨਦੀਪ ਸਿੰਘ)- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ 42 ਜਵਾਨਾਂ ਦੇ ਰੋਸ ਵਜੋਂ ਪੂਰੇ ਦੇਸ਼ 'ਚ ਲਗਾਤਾਰ ਪਾਕਿਸਤਾਨ ਦੇ ਪੁਤਲੇ ਫੂਕੇ ਜਾ ਰਹੇ ਹਨ ਅਤੇ ਪਾਕਿਸਤਾਨ.....
ਸ੍ਰੀ ਮੁਕਤਸਰ ਸਾਹਿਬ: ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ, 3 ਜ਼ਖਮੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 16 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਰੋਡ 'ਤੇ ਪਿੰਡ ਭੁੱਲਰ ਵਿਖੇ ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 2 ਔਰਤਾਂ ਸਮੇਤ 3 ਜਣੇ ਜ਼ਖ਼ਮੀ ਹੋਏ ਹਨ। ਇਕ ਕਾਰ ....
ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਤਰਨਤਾਰਨ ਤੋਂ ਪਿੰਡ ਗੰਡੀ ਵਿੰਡ ਧੱਤਲ ਲਈ ਹੋਈ ਰਵਾਨਾ
. . .  about 2 hours ago
ਤਰਨਤਾਰਨ, 16 ਫਰਵਰੀ (ਹਰਿੰਦਰ ਸਿੰਘ)- ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਖੇ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਤਰਨਤਾਰਨ ਦੇ ਪਿੰਡ ਗੰਡੀ ਵਿੰਡ ਧੱਤਲ ਨਿਵਾਸੀ ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਅੰਤਿਮ ਸਸਕਾਰ ਲਈ ਤਰਨਤਾਰਨ ....
ਸਰਕਾਰੀ ਸਨਮਾਨਾਂ ਨਾਲ ਸ਼ਹੀਦ ਜੈਮਲ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਦਾਈ
. . .  about 2 hours ago
ਕੋਟ ਈਸੇ ਖਾਂ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜੈਮਲ ਸਿੰਘ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਮੋਗਾ ਜ਼ਿਲ੍ਹੇ ਦੇ ਕਸਬੇ ਕੋਟ ਈਸੇ ਖਾਂ ਦੇ ਪਿੰਡ ਗਲੋਟੀ ਖੁਰਦ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਅੰਤਿਮ...
ਵਿਦੇਸ਼ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ
. . .  about 2 hours ago
ਨਵੀਂ ਦਿੱਲੀ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਸੀਨੀਅਰ ਅਧਿਕਾਰੀਆਂ ਅਤੇ ਲੀਡਰਸ਼ਿਪ ਨਾਲ ਸਲਾਹ-ਮਸ਼ਵਰੇ ਲਈ ....
ਪੁਰਾਣੀ ਰੰਜਸ਼ ਦੇ ਚੱਲਦਿਆਂ ਦਿਨ ਦਿਹਾੜੇ ਨੌਜਵਾਨ 'ਤੇ ਚਲੀ ਗੋਲੀ
. . .  about 3 hours ago
ਰਾਜਾਸਾਂਸੀ, 16 ਫਰਵਰੀ (ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਪਿੰਡ ਮੁਰਾਦਪੁਰਾ ਵਿਖੇ ਪੁਰਾਣੀ ਰੰਜਸ਼ ਤਹਿਤ ਨੌਜਵਾਨ ਹਰਿੰਦਰ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਗੁਆਂਢ ਰਹਿੰਦੇ ਨੌਜਵਾਨ ਜੈ ਦੀਪ ਸਿੰਘ ਲੜਕੇ 'ਤੇ ਅੱਜ ਸਵੇਰੇ ਗੋਲੀਆਂ ਮਾਰਨ ਦੀ...
ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਦਿੱਤੀ ਗਈ ਸ਼ਰਧਾਂਜਲੀ
. . .  about 3 hours ago
ਲੁਧਿਆਣਾ,16 ਫ਼ਰਵਰੀ (ਪੁਨੀਤ ਬਾਵਾ)-ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਲੁਧਿਆਣਾ ਦੇ ਵਿਕਾਸ ਲਈ 570 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਤੋਂ ਪਹਿਲਾਂ ਸਿੱਧੂ, ਕੈਬਨਿਟ ਮੰਤਰੀ ਭਾਰਤ ਭੂਸ਼ਨ....
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਵੱਲੋਂ ਪੁਲਵਾਮਾ ਹਮਲੇ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ
. . .  about 3 hours ago
ਅੰਮ੍ਰਿਤਸਰ, 16 ਫਰਵਰੀ (ਜੱਸ)- ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਿਤ ਆਗੂਆਂ ਵੱਲੋਂ ਪੁਲਵਾਮਾ 'ਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਜਵਾਨਾਂ ਨੂੰ ਸ਼ਰਧਾਂਜਲੀ ਦੇਣ ਅਤੇ ਪਾਕਿਸਤਾਨ ਵਿਰੁੱਧ ਰੋਸ ਪ੍ਰਗਟ ਕਰਨ ਹਿਤ ਸਥਾਨਕ ਥਾਣਾ ਬੀ ਡਿਵੀਜ਼ਨ ਨੇੜੇ ਰੋਸ .....
ਪੁਲਵਾਮਾ ਹਮਲੇ 'ਤੇ ਸੰਸਦ ਭਵਨ 'ਚ ਚੱਲ ਰਹੀ ਹੈ ਸਰਵ ਪਾਰਟੀ ਬੈਠਕ
. . .  about 3 hours ago
ਨਵੀਂ ਦਿੱਲੀ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਸ਼ਨੀਵਾਰ ਨੂੰ ਕੇਂਦਰ ਸਰਕਾਰ ਦੀ ਸਰਵ ਪਾਰਟੀ ਬੈਠਕ ਸੰਸਦ 'ਚ ਸ਼ੁਰੂ ਹੋ ਗਈ ਹੈ। ਸੰਸਦ ਭਵਨ 'ਚ ਚੱਲ ਰਹੀ ਇਸ ਬੈਠਕ 'ਚ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ....
ਪਿੰਡ ਰੌਲ਼ੀ ਵਿਖੇ ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ਹੀਦ ਕੁਲਵਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 4 hours ago
ਨਵਜੋਤ ਸਿੱਧੂ ਦੀ ਆਮਦ ਤੋਂ ਪਹਿਲਾਂ ਨੌਜਵਾਨਾਂ ਵੱਲੋਂ ਕਾਲੀਆਂ ਝੰਡੀਆਂ ਲੈ ਕੇ ਪ੍ਰਦਰਸ਼ਨ
. . .  about 4 hours ago
ਸ਼ਹੀਦ ਜੈਮਲ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੇ ਸੁਖਬੀਰ ਬਾਦਲ
. . .  about 4 hours ago
ਸ਼ਹੀਦ ਮਨਿੰਦਰ ਸਿੰਘ ਦੀ ਮ੍ਰਿਤਕ ਦੇਹ ਦੀਨਾਨਗਰ ਪਹੁੰਚੀ, 12 ਵਜੇ ਹੋਵੇਗਾ ਅੰਤਿਮ ਸਸਕਾਰ
. . .  about 4 hours ago
ਪਿੰਡ ਰੌਲ਼ੀ ਪਹੁੰਚੀ ਸ਼ਹੀਦ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ, ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ
. . .  about 5 hours ago
ਸੜਕਾਂ ਨਾ ਬਣਨ ਦੇ ਰੋਸ ਵਜੋਂ ਹਵਾਈ ਅੱਡਾ ਰੋਡ 'ਤੇ ਚੱਕਾ ਜਾਮ, ਯਾਤਰੀ ਪਰੇਸ਼ਾਨ
. . .  about 5 hours ago
ਪੁਲਵਾਮਾ ਅੱਤਵਾਦੀ ਹਮਲਾ : ਪਿੰਡ ਗਲੋਟੀ ਖ਼ੁਰਦ ਪਹੁੰਚੀ ਸ਼ਹੀਦ ਜੈਮਲ ਸਿੰਘ ਦੀ ਮ੍ਰਿਤਕ ਦੇਹ
. . .  about 5 hours ago
ਜੈਤੋ ਸ਼ਹਿਰ ਦੇ ਲੋਕਾਂ ਨੇ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਦਿੱਲੀ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ
. . .  about 6 hours ago
ਅਮਰੀਕਾ 'ਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ, ਪੰਜ ਪੁਲਿਸ ਕਰਮਚਾਰੀ ਜ਼ਖ਼ਮੀ
. . .  about 6 hours ago
ਪੁਲਵਾਮਾ ਅੱਤਵਾਦੀ ਹਮਲਾ : ਅੱਜ ਹੋਵੇਗਾ ਸ਼ਹੀਦ ਸੁਖਜਿੰਦਰ ਦਾ ਅੰਤਿਮ ਸਸਕਾਰ
. . .  about 7 hours ago
ਮਾਲਵਾ ਖੇਤਰ ਦੀਆਂ ਸਰਬ ਸੰਮਤੀ ਨਾਲ ਚੁਣੀਆਂ ਪੰਚਾਇਤਾਂ ਦਾ ਅੱਜ ਕੀਤਾ ਜਾਵੇਗਾ ਸਨਮਾਨ
. . .  about 7 hours ago
ਕੈਮਿਸਟ ਐਸੋਸੀਏਸ਼ਨ ਦੀ ਕੌਮੀ ਪੱਧਰ ਦੀ ਦੋ ਦਿਨਾਂ ਬੈਠਕ ਅੱਜ ਤੋਂ
. . .  about 7 hours ago
ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਅੱਜ ਹੋਵੇਗੀ ਸਰਬ ਪਾਰਟੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਫ਼ਾਜ਼ਿਲਕਾ 'ਚ ਕਰੰਟ ਲੱਗਣ ਨਾਲ ਇਕ ਦੀ ਮੌਤ,ਇਕ ਗੰਭੀਰ ਜ਼ਖਮੀ
. . .  1 day ago
ਲੁਟੇਰੇ ਫਾਈਨਾਂਸਰ ਤੋਂ ਸਾਢੇ 3 ਲੱਖ ਰੁਪਏ ਖੋਹ ਕੇ ਹੋਏ ਫ਼ਰਾਰ
. . .  1 day ago
ਦਿੱਲੀ ਦੇ ਪਾਲਮ ਹਵਾਈ ਅੱਡੇ ਪੁੱਜੀਆਂ ਸ਼ਹੀਦਾਂ ਦੀਆਂ ਮ੍ਰਿਤਕ ਦੇਹਾਂ
. . .  1 day ago
ਜੰਮੂ ਕਸ਼ਮੀਰ 'ਚ ਫੌਜ ਦੇ ਕਾਫਲੇ ਦੌਰਾਨ ਹੁਣ ਰੋਕੀ ਜਾਵੇਗੀ ਆਮ ਲੋਕਾਂ ਲਈ ਆਵਾਜਾਈ
. . .  1 day ago
ਵੱਖ ਵੱਖ ਦੇਸ਼ਾਂ ਦੇ ਕੂਟਨੀਤਕ ਵਿਦੇਸ਼ ਮੰਤਰਾਲਾ ਪੁੱਜੇ
. . .  1 day ago
ਭਲਕੇ ਹੋਵੇਗੀ ਸਰਬ ਪਾਰਟੀ ਬੈਠਕ
. . .  1 day ago
ਵਿਜੇ ਮਾਲਿਆ ਨੇ ਹਵਾਲਗੀ ਖਿਲਾਫ ਅਪੀਲ ਕਰਨ ਦੀ ਇਜਾਜ਼ਤ ਦੇਣ ਦੀ ਕੀਤੀ ਅਪੀਲ
. . .  1 day ago
ਮੁਹੰਮਦ ਸਦੀਕ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਆਸਟ੍ਰੇਲੀਆ ਖਿਲਾਫ ਹੋਣ ਵਾਲੀ ਘਰੇਲੂ ਲੜੀ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਪੁਲਵਾਮਾ ਫਿਦਾਈਨ ਹਮਲੇ 'ਚ ਪਿੰਡ ਰੌਲ਼ੀ ਦਾ ਜਵਾਨ ਹੋਇਆ ਸ਼ਹੀਦ
. . .  1 day ago
ਅਮਰੀਕਾ ਫੇਸਬੁੱਕ 'ਤੇ ਲਗਾ ਸਕਦੈ ਭਾਰੀ ਜੁਰਮਾਨਾ
. . .  1 day ago
ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਐਸ.ਪੀ. ਸਲਵਿੰਦਰ ਸਿੰਘ ਨੂੰ ਭੇਜਿਆ ਗਿਆ ਜੇਲ੍ਹ
. . .  1 day ago
ਪੁਲਵਾਮਾ ਹਮਲਾ : ਮੀਟਿੰਗ ਦੇ ਲਈ ਦਿੱਲੀ ਬੁਲਾਏ ਗਏ ਪਾਕਿ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰਿਆ
. . .  1 day ago
ਪੁਲਵਾਮਾ ਫਿਦਾਇਨ ਹਮਲੇ ਦੇ ਸ਼ਹੀਦਾਂ ਦੀ ਸੂਚੀ ਜਾਰੀ
. . .  1 day ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਟਵੀਟ ਕਰਨ ਵਾਲੇ ਵਿਦਿਆਰਥੀ ਖਿਲਾਫ ਐਫ.ਆਈ.ਆਰ ਦਰਜ
. . .  about 1 hour ago
ਅਗਸਤਾ ਵੈਸਟਲੈਂਡ ਮਾਮਲਾ : ਗੌਤਮ ਖੇਤਾਨ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ 19 ਫਰਵਰੀ ਤੱਕ ਸੁਰੱਖਿਅਤ
. . .  about 1 hour ago
ਨਾ ਭੁੱਲਾਂਗੇ, ਨਾ ਮੁਆਫ਼ ਕਰਾਂਗੇ - ਸੀ.ਆਰ.ਪੀ.ਐਫ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549
ਿਵਚਾਰ ਪ੍ਰਵਾਹ: ਸਮੁੱਚੀ ਉੱਨਤੀ ਦਾ ਆਧਾਰ ਆਤਮ-ਨਿਰਭਰਤਾ ਹੈ। -ਸੀ. ਹਮਸਰੇਜ਼

ਰਾਸ਼ਟਰੀ-ਅੰਤਰਰਾਸ਼ਟਰੀ

ਮਾਪਿਆਂ ਨੂੰ ਬੰਬ ਨਾਲ ਉਡਾਉਣ ਦੀ ਸਾਜਿਸ਼ ਰਚਣ ਵਾਲੇ ਪੰਜਾਬੀ ਨੂੰ 8 ਸਾਲ ਕੈਦ

ਲੰਡਨ, 13 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੇ ਸ਼ਹਿਰ ਵੁਲਵਰਹੈਂਪਟਨ ਵਾਸੀ ਗੁਰਤੇਜ ਸਿੰਘ ਰੰਧਾਵਾ (19) ਨੂੰ ਇਕ ਕਾਰ ਬੰਬ ਦਾ ਸਾਮਾਨ ਖ਼ਰੀਦਣ ਦੇ ਦੋਸ਼ 'ਚ ਬਰਮਿੰਘਮ ਕਰਾਊਨ ਕੋਰਟ ਨੇ ਨਵੰਬਰ 2017 ਵਿਚ ਦੋਸ਼ੀ ਠਹਿਰਾਇਆ ਸੀ, ਜਿਸ ਨੂੰ ਅੱਜ 8 ਸਾਲ ਦੀ ਸਜ਼ਾ ਸੁਣਾਈ ਗਈ ਹੈ | ਅਦਾਲਤ 'ਚ ਦੱਸਿਆ ਗਿਆ ਕਿ ਨੈਸ਼ਨਲ ਕ੍ਰਾਈਮ ਏਜੰਸੀ ਆਰਮਡ ਆਪ੍ਰੇਸ਼ਨ ਯੂਨਿਟ ਵਲੋਂ ਕੀਤੀ ਜਾਂਚ 'ਚ ਪਾਇਆ ਗਿਆ ਕਿ ਗੁਰਤੇਜ ਨੇ ਮਈ 'ਚ ਇਕ ਅਜਿਹਾ ਪੈਕਟ ਹਾਸਲ ਕੀਤਾ ਜਿਸ ਨੂੰ ਉਹ ਧਮਾਕਾ ਕਰਨ ਵਾਲਾ ਰਿਮੋਟ-ਡੈਟੋਨੇਟਰ ਸਮਝਦਾ ਸੀ | ਜਾਂਚ ਅਧਿਕਾਰੀਆਂ ਅਨੁਸਾਰ ਉਸ ਨੇ ਇਕ ਡਾਰਕ ਵੈੱਬ ਤੋਂ ਧਮਾਕੇ ਲਈ ਵਾਹਨ (ਵੀ.ਬੀ.ਆਈ.ਈ.ਡੀ.) ਖ਼ਰੀਦਣ ਦੀ ਕੋਸ਼ਿਸ਼ ਕੀਤੀ ਸੀ | ਜਦਕਿ ਖ਼ੁਫ਼ੀਆ ਏਜੰਸੀਆਂ ਨੇ ਅਸਲ ਸਾਮਾਨ ਨੂੰ ਬਦਲ ਕੇ ਉਸੇ ਵਰਗਾ ਹੋਰ ਯੰਤਰ ਗੁਰਤੇਜ ਵਲੋਂ ਦੱਸੇ ਪਤੇ 'ਤੇ ਭੇਜ ਦਿੱਤਾ ਤੇ ਜਦ ਊਹ ਯੰਤਰ ਨੂੰ ਪਰਖਣ ਦਾ ਯਤਨ ਕਰ ਰਿਹਾ ਸੀ ਤਾਂ ਪੁਲਿਸ ਨੇ ਤੁਰੰਤ ਉਸ ਨੂੰ ਲੋਕਾਂ ਦੀ ਜਾਨ ਲਈ ਖ਼ਤਰਾ ਸਮਝਦਿਆਂ ਗਿ੍ਫ਼ਤਾਰ ਕਰ ਲਿਆ | ਗੁਰਤੇਜ ਨਾਲ 45 ਤੇ 18 ਸਾਲਾ ਦੋ ਹੋਰ ਔਰਤਾਂ ਨੂੰ ਵੀ ਗਿ੍ਫ਼ਤਾਰ ਕੀਤਾ ਗਿਆ, ਜਿਨ੍ਹਾਂ ਨੂੰ ਬਾਅਦ 'ਚ ਛੱਡ ਦਿੱਤਾ | ਗੁਰਤੇਜ ਇਸ ਬੰਬ ਨਾਲ ਆਪਣੇ ਮਾਤਾ-ਪਿਤਾ ਨੂੰ ਮਾਰਨਾ ਚਾਹੁੰਦਾ ਸੀ ਕਿਉਂਕਿ ਉਸ ਦੇ ਮਾਪਿਆਂ ਨੇ ਉਸ ਦੀ ਪ੍ਰੇਮਿਕਾ ਨੂੰ ਸਵੀਕਾਰ ਨਹੀਂ ਕੀਤਾ ਸੀ |

ਡੋਨਾਲਡ ਟ੍ਰੰਪ ਨੇ ਯੂ.ਕੇ ਦੀ ਫੇਰੀ ਕੀਤੀ ਰੱਦ

ਲੰਡਨ, 13 ਜਨਵਰੀ (ਮਨਪ੍ਰੀਤ ਸਿੰਘ ਬੱਧਣੀ ਕਲਾਂ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਫਰਵਰੀ ਵਿਚ ਹੋਣ ਵਾਲੀ ਯੂ.ਕੇ ਫੇਰੀ ਨੂੰ ਕਹਿ ਕੇ ਰੱਦ ਕਰ ਦਿੱਤਾ ਹੈ ਕਿ ਉਹ ਲੰਡਨ ਸਥਿਤ ਨਵੇਂ ਬਣੇ ਅਮਰੀਕੀ ਸਫ਼ਾਰਤਖਾਨੇ ਨਾਲ ਸਹਿਮਤ ਨਹੀਂ ਹਨ | ਟ੍ਰੰਪ ਨੇ ਟਵੀਟ ਕਰਕੇ ...

ਪੂਰੀ ਖ਼ਬਰ »

ਟੋਰਾਂਟੋ 'ਚ ਸੀਤ ਲਹਿਰ ਕਾਰਨ 500 ਉਡਾਣਾਂ ਰੱਦ

ਟੋਰਾਂਟੋ, 13 ਜਨਵਰੀ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਟੋਰਾਂਟੋ ਏਰੀਆ ਵਿਚ ਦੋ ਕੁ ਦਿਨਾਂ ਤੋਂ ਠੰਢ ਤੋਂ ਕੁਝ ਰਾਹਤ ਰਹੀ, ਪਰ ਹੁਣ ਫਿਰ ਬਰਫ਼ਬਾਰੀ ਤੇ ਸੀਤ ਲਹਿਰ ਮੁੜ ਸ਼ੁਰੂ ਹੋ ਗਈ ਜਿਸ ਨਾਲ ਹਰ ਤਰ੍ਹਾਂ ਦੀ ਆਵਾਜਾਈ ਵਿਚ ਵਿਘਨ ਪੈ ਗਿਆ | ਤਾਪਮਾਨ ਜਮਾਊ ਦਰਜੇ ਤੋਂ ਵੀ ...

ਪੂਰੀ ਖ਼ਬਰ »

ਅੱਤਵਾਦੀ ਗਤੀਵਿਧੀਆਂ ਤਹਿਤ ਔਰਤ ਗਿ੍ਫ਼ਤਾਰ

ਲੰਡਨ, 13 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਹੀਥਰੋ ਹਵਾਈ ਅੱਡੇ 'ਤੇ ਪੁਲਿਸ ਨੇ ਇਕ ਔਰਤ ਨੂੰ ਅੱਤਵਾਦੀ ਗਤੀਵਿਧੀਆਂ ਦੇ ਸ਼ੱਕ ਤਹਿਤ ਗਿ੍ਫ਼ਤਾਰ ਕੀਤਾ ਹੈ | ਸਕਾਟਲੈਂਡ ਯਾਰਡ ਅਨੁਸਾਰ 27 ਸਾਲਾ ਔਰਤ ਇਥੋਪੀਆ ਦੀ ਰਾਜਧਾਨੀ ਆਦਿਸ ਅਬਾਬਾ ਤੋਂ ਇਕ ਹਵਾਈ ਜਹਾਜ਼ ...

ਪੂਰੀ ਖ਼ਬਰ »

ਟੋਰਾਂਟੋ 'ਚ ਸਕੂਲ ਜਾ ਰਹੀ ਲੜਕੀ ਦਾ ਹਿਜਾਬ ਕੱਟਿਆ

ਟੋਰਾਂਟੋ, 13 ਜਨਵਰੀ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਸ਼ਹਿਰ ਟੋਰਾਂਟੋ 'ਚ ਬੀਤੇ ਸ਼ੁੱਕਰਵਾਰ ਨੂੰ ਪੈਦਲ ਸਕੂਲ ਜਾ ਰਹੀ 11 ਕੁ ਸਾਲ ਦੀ ਕੁੜੀ ਦੇ ਸਿਰ 'ਤੇ ਪਹਿਨਿਆ ਹਿਜਾਬ ਕਿਸੇ ਅਣਪਛਾਤੇ ਸ਼ਰਾਰਤੀ ਵਲੋਂ ਕੈਂਚੀ ਨਾਲ ਕੁਤਰਨ ਦੀ ਖ਼ਬਰ ਹੈ | ਘਟਨਾ ਸਕਾਰਬਰੋ ਏਰੀਆ 'ਚ ...

ਪੂਰੀ ਖ਼ਬਰ »

ਅਮਰੀਕਾ ਵਿਖੇ ਸ਼ੈਰਿਨ ਦੀ ਹੱਤਿਆ ਮਾਮਲੇ 'ਚ ਪਿਤਾ 'ਤੇ ਦੋਸ਼ ਤੈਅ

ਹਿਊਸਟਨ, 13 ਜਨਵਰੀ (ਏਜੰਸੀ)- ਅਮੀਕਾ 'ਚ 3 ਸਾਲ ਦੀ ਭਾਰਤੀ ਬੱਚੀ ਸ਼ੈਰਿਨ ਮੈਥਿਊਜ਼ ਦੀ ਹੱਤਿਆ ਦੇ ਮਾਮਲੇ 'ਚ ਉਸ ਦੇ ਪਿਤਾ ਵੈਸਲੇ ਮੈਥਿਊਜ਼ (37) 'ਤੇ ਦੋਸ਼ ਤੈਅ ਕਰ ਦਿੱਤੇ ਗਏ ਹਨ | ਸ਼ੈਰਿਨ ਦੀ ਮਾਂ ਸਿਨੀ ਮੈਥਿਊਜ਼ (35) 'ਤੇ ਵੀ ਬੱਚੀ ਨੂੰ ਰਾਤ ਸਮੇਂ ਘਰ ਤੋਂ ਬਾਹਰ ਇਕੱਲਾ ...

ਪੂਰੀ ਖ਼ਬਰ »

ਸਮਿ੍ਤੀ ਈਰਾਨੀ ਵਲੋਂ ਫਰੈਂਕਫਰਟ ਉਦਯੋਗਿਕ ਮੇਲੇ ਦਾ ਦੌਰਾ

ਫਰੈਂਕਫਰਟ, 13 ਜਨਵਰੀ (ਸੰਦੀਪ ਕੌਰ ਮਿਆਣੀ)- ਫਰੈਂਕਫਰਟ ਵਿਖੇ ਚੱਲ ਰਹੇ ਹਾਈਮ ਟੈਕਸਟਾਈਲ ਮੇਲੇ 'ਚ ਭਾਰਤੀ ਦੀ ਕੇਂਦਰੀ ਮੰਤਰੀ ਸਮਿ੍ਤੀ ਈਰਾਨੀ ਨੇ ਦੌਰਾ ਕਰਦੇ ਹੋਏ ਇੰਡੀਅਨ ਪੈਵੇਲੀਅਨ ਦਾ ਉੁਦਘਾਟਨ ਕੀਤਾ | ਇਸ ਉਦਯੋਗਿਕ ਮੇਲੇ 'ਚ ਹਿੱਸਾ ਲੈਣ ਵਾਲੇ ਦੇਸ਼ਾਂ ...

ਪੂਰੀ ਖ਼ਬਰ »

ਨਿਰਵਸਤਰ ਤੈਰਾਕੀ ਪਾਰਟੀ ਰੱਦ

ਕੈਲਗਰੀ, 13 ਜਨਵਰੀ (ਜਸਜੀਤ ਸਿੰਘ ਧਾਮੀ)-ਕੈਲਗਰੀ ਨਿਊਡ ਰੀਕਰੀਏਸ਼ਨ ਗਰੁੱਪ ਵਲੋਂ ਸਥਾਨਕ ਸਾਊੁਥਲੈਂਡ ਲਈਅਰ ਸੈਂਟਰ ਵਿਖੇ 14 ਜਨਵਰੀ ਨੂੰ ਕਰਵਾਈ ਜਾਣ ਵਾਲੀ ਨਿਰਵਸਤਰ ਤੈਰਾਕੀ ਈਵੈਂਟ ਲੋਕਾਂ ਦੇ ਵਿਰੋਧ ਕਾਰਨ ਰੱਦ ਕਰ ਦਿੱਤੀ ਗਈ ਹੈ। ਸਿਟੀ ਹਾਲ ਅਧਿਕਾਰੀਆਂ ...

ਪੂਰੀ ਖ਼ਬਰ »

ਸੰਧੂ ਭਰਾਵਾਂ ਨੂੰ ਸਦਮਾ, ਮਾਤਾ ਦਾ ਦਿਹਾਂਤ

ਪੈਰਿਸ, 13 ਜਨਵਰੀ (ਹਰਪ੍ਰੀਤ ਕੌਰ ਪੈਰਿਸ)-ਪੰਜਾਬ ਸਪੋਰਟਸ ਕਲੱਬ ਦੇ ਸਰਪ੍ਰਸਤ ਅਮਰੀਕ ਸਿੰਘ ਸੰਧੂ, ਪਲਵਿੰਦਰ ਸਿੰਘ ਸੰਧੂ ਅਤੇ ਦਲਜੀਤ ਸਿੰਘ ਸੰਧੂ ਨੂੰ ਉਸ ਸਮੇਂ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਮਾਤਾ ਸਰਦਾਰਨੀ ਜੁਗਿੰਦਰ ਕੌਰ ਸਭਨਾਂ ਨੂੰ ਸਦਾ ਲਈ ਵਿਛੋੜਾ ਦੇ ...

ਪੂਰੀ ਖ਼ਬਰ »

ਫਰੈਂਕਫਰਟ 'ਚ ਵਿਚਾਰ ਗੋਸ਼ਟੀ ਸਮਾਗਮ ਕਰਵਾਇਆ

ਫਰੈਂਕਫਰਟ, 13 ਜਨਵਰੀ (ਸੰਦੀਪ ਕੌਰ ਮਿਆਣੀ)-ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਸਿੱਖ ਕੌਮ ਦੇ ਨਿਧੜਕ ਪ੍ਰਚਾਰਕ ਭਾਈ ਸਰਬਜੀਤ ਸਿੰਘ ਧੂੰਦਾ, ਸੁਖਰਾਜ ਸਿੰਘ ਗੋਇੰਦਵਾਲ ਤੇ ਭਾਈ ਗੁਰਜੰਟ ਸਿੰਘ ਰੂਪੋਵਾਲੀ ਨੇ ਫਰੈਂਕਫਰਟ ਦੀਆ ਸੰਗਤਾਂ ਨਾਲ ਵਿਚਾਰ ਗੋਸ਼ਟੀ ...

ਪੂਰੀ ਖ਼ਬਰ »

ਵਿਸ਼ਵ ਹਿੰਦੀ ਦਿਵਸ ਮੌਕੇ ਕਵੀ ਦਰਬਾਰ ਕਰਵਾਇਆ

ਫਰੈਂਕਫਰਟ, 13 ਜਨਵਰੀ (ਸੰਦੀਪ ਕੌਰ ਮਿਆਣੀ)- ਭਾਰਤੀ ਕੌਂਸਲੇਟ ਫਰੈਂਕਫਰਟ ਵਿਖੇ ਵਿਸ਼ਵ ਹਿੰਦੀ ਦਿਵਸ ਮਨਾਉਂਦੇ ਹੋਏ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਕੌਂਸਲ ਜਨਰਲ ਸ਼੍ਰੀਮਤੀ ਪ੍ਰਤਿਭਾ ਪਾਰਕਰ ਨੇ ਆਏ ਮਹਿਮਾਨਾਂ ਦਾ ਨਿਰਦੇਸ਼ਨ ਅਤੇ ਸਹਿਯੋਗ ਲਈ ਧੰਨਵਾਦ ਕੀਤਾ। ...

ਪੂਰੀ ਖ਼ਬਰ »

ਦੂਜੀ ਵਿਸ਼ਵ ਜੰਗ ਦੌਰਾਨ ਸ਼ਾਹੀ ਤਾਜ਼ ਨੂੰ ਡੱਬੇ 'ਚ ਬੰਦ ਕਰਕੇ ਦਬਾਇਆ ਸੀ-ਮਹਾਰਾਣੀ ਐਲਿਜਾਬੈੱਥ

ਲੰਡਨ, 13 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਰਾਜ ਕਿਸੇ ਮੌਕੇ ਏਨਾ ਵਿਸ਼ਾਲ ਹੁੰਦਾ ਸੀ ਕਿ ਬ੍ਰਿਟਿਸ਼ ਰਾਜ ਵਿਚ ਕਦੇ ਸੂਰਜ ਨਹੀਂ ਸੀ ਛਿਪਦਾ, ਮਤਲਬ ਜਿਸ ਪਾਸੇ ਸੂਰਜ ਜਾਂਦਾ ਸੀ, ਗੋਰਿਆਂ ਦਾ ਉਸੇ ਪਾਸੇ ਰਾਜ ਭਾਗ ਕਾਇਮ ਸੀ। ਇਸ ਤਰ੍ਹਾਂ ਹਾਸਲ ਕੀਤੇ ਸੋਨੇ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX