ਤਾਜਾ ਖ਼ਬਰਾਂ


25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  12 minutes ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 25 ਕਿਲੋ ਹੈਰੋਇਨ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  28 minutes ago
ਨਵੀਂ ਦਿੱਲੀ, 17 ਅਕਤੂਬਰ- ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਮਦੀਨਾ ਸੂਬੇ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ...
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  54 minutes ago
ਬਠਿੰਡਾ, 17 ਅਕਤੂਬਰ (ਨਾਇਬ ਸਿੱਧੂ)- ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਤੋਂ ਬਾਅਦ ਵੀ ਕਿਸਾਨਾਂ ਵਲੋਂ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਅੱਜ ਬਠਿੰਡਾ ਦੇ ਪਿੰਡ ਜੋਧਪੁਰ ਪਾਖਰ 'ਚ...
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਜਲਾਲਾਬਾਦ, 17 ਅਕਤੂਬਰ (ਪ੍ਰਦੀਪ ਕੁਮਾਰ)- ਬੀਤੇ ਦਿਨ ਜਲਾਲਾਬਾਦ 'ਚ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਇੱਕ ਪਿਸਤੌਲ, ਤਿੰਨ ਜਿੰਦਾ ਰਾਊਂਡ, ਦੋ ਖੋਲ੍ਹਾਂ ਅਤੇ ਇੱਕ ਸਿੱਕੇ ਸਣੇ ਗ੍ਰਿਫ਼ਤਾਰ...
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  about 1 hour ago
ਸ੍ਰੀਨਗਰ, 17 ਅਕਤੂਬਰ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਦੀ ਭੈਣ ਸੁਰਈਆ ਅਤੇ ਉਨ੍ਹਾਂ ਦੀ ਧੀ ਸਾਫੀਆ ਨੂੰ ਬੀਤੀ ਰਾਤ ਜ਼ਮਾਨਤ 'ਤੇ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  about 1 hour ago
ਅਬੋਹਰ, 17 ਅਕਤੂਬਰ (ਕੁਲਦੀਪ ਸਿੰਘ ਸੰਧੂ)- ਬੀਤੀ ਰਾਤ ਜੰਮੂ-ਕਸ਼ਮੀਰ ਦੇ ਸ਼ੋਪੀਆਂ ਇਲਾਕੇ 'ਚ ਅਬੋਹਰ ਦੇ ਦੋ ਵਪਾਰੀਆਂ 'ਤੇ ਅੱਤਵਾਦੀਆਂ ਵਲੋਂ ਗੋਲੀਆਂ ਚਲਾ ਕੇ ਇੱਕ ਵਪਾਰੀ ਨੂੰ ਹਲਾਕ ਕੀਤੇ ਜਾਣ ਦੀ...
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  27 minutes ago
ਨਾਭਾ, 17 ਅਕਤੂਬਰ (ਕਰਮਜੀਤ ਸਿੰਘ)- ਪਤੀ ਦੀ ਲੰਬੀ ਉਮਰ ਲਈ ਅੱਜ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਇੱਕ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਿੱਖਿਆ...
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਇਸ ਦਿਨ ਸੁਹਾਗਣ...
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 3 hours ago
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ 'ਚ ਅੱਜ ਸਵੇਰੇ ਅੱਗ ਲੱਗ...
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 3 hours ago
ਰਿਆਧ, 17 ਅਕਤੂਬਰ- ਸਾਊਦੀ ਅਰਬ ਦੇ ਪੱਛਮੀ ਇਲਾਕੇ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ...
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਅੱਜ 7 ਦਿਨਾਂ ਦੌਰੇ 'ਤੇ...
ਅੱਜ ਦਾ ਵਿਚਾਰ
. . .  about 4 hours ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  1 day ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  1 day ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  about 1 hour ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 1 hour ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  5 minutes ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  17 minutes ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  about 1 hour ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  34 minutes ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  51 minutes ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 1 hour ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  58 minutes ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 1 hour ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  1 day ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਦਿੱਲੀ

ਵਿਰੋਧੀ ਧਿਰ ਪ੍ਰਤੀ ਸਿਆਸੀ ਈਰਖਾ ਨਾਲ ਕੰਮ ਕਰ ਰਹੀ ਹੈ ਕੇਜਰੀਵਾਲ ਸਰਕਾਰ-ਵਿਜੇਂਦਰ ਗੁਪਤਾ

ਨਵੀਂ ਦਿੱਲੀ, 13 ਜਨਵਰੀ (ਜਗਤਾਰ ਸਿੰਘ)-ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਭਾਜਪਾ ਆਗੂ ਵਿਜੇਂਦਰ ਗੁਪਤਾ ਨੇ ਕੇਜਰੀਵਾਲ ਸਰਕਾਰ 'ਤੇ ਵਿਰੋਧੀ ਧਿਰ ਦੇ ਪ੍ਰਤੀ ਸਿਆਸੀ ਈਰਖਾ ਦੇ ਨਾਲ ਕੰਮ ਕਰਨ ਦਾ ਦੋਸ਼ ਲਾਇਆ ਹੈ | ਭਾਜਪਾ ਦਿੱਲੀ ਪ੍ਰਦੇਸ਼ ਦਫ਼ਤਰ ਵਿਖੇ ਪ੍ਰੱੈਸ ਕਾਨਫਰੰਸ ਦੌਰਾਨ ਵਿਜੇਂਦਰ ਗੁਪਤਾ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਸਰਕਾਰ ਨੇ 351 ਸੜਕਾਂ ਦੇ ਮਾਮਲੇ 'ਚ ਤਿੰਨੇ ਨਿਗਮਾਂ ਦੇ ਮੇਅਰਾਂ ਨੂੰ ਗੁਮਰਾਹ ਕਰਨ ਦਾ ਯਤਨ ਕੀਤਾ ਅਤੇ ਲਗਭਗ 10 ਸਾਲਾਂ ਤੋਂ ਲਮਕਾ ਕੇ ਰੱਖੀ 351 ਸੜਕਾਂ ਦੇ ਨੋਟੀਫਿਕੇਸ਼ਨ ਦੀ ਫਾਈਲ ਨੂੰ ਵਾਪਸ ਕਰ ਦਿੱਤਾ | ਇਸ ਨਾਲ ਇÉÉÉÉÉÉÉਕ ਪਾਸੇ ਲਾਲ ਫੀਤਾਸ਼ਾਹੀ ਪ੍ਰਮਾਣਿਤ ਹੋ ਗਈ ਹੈ ਉੱਥੇ ਹੀ ਇਹ ਵੀ ਸਪੱਸ਼ਟ ਹੋ ਗਿਆ ਹੈ ਕਿ ਹੁਣ ਕੇਜਰੀਵਾਲ ਸਰਕਾਰ ਜਨਤਾ ਦੇ ਪ੍ਰਤੀ ਵੀ ਈਰਖਾ ਦੇ ਨਜ਼ਰੀਏ ਨਾਲ ਕੰਮ ਕਰ ਰਹੀ ਹੈ | ਇਸ ਪ੍ਰੈਸ ਕਾਨਫਰੰਸ 'ਚ ਵਿਧਾਇਕ ਮਨਜਿੰਦਰ ਸਿੰਘ ਸਿਰਸਾ, ਓਮ ਪ੍ਰਕਾਸ਼ ਅਤੇ ਜਗਦੀਸ਼ ਪ੍ਰਧਾਨ ਸਮੇਤ ਦਿੱਲੀ ਪ੍ਰਦੇਸ਼ ਪ੍ਰਵਕਤਾ ਪ੍ਰਵੀਣ ਸ਼ੰਕਰ ਵੀ ਮੌਜੂਦ ਸਨ | ਗੁਪਤਾ ਨੇ ਕਿਹਾ ਕਿ 2007 ਵਿਚ ਦਿੱਲੀ ਦੇ ਮਾਸਟਰ ਪਲਾਨ-2021 'ਚ ਦਿੱਤੀਆਂ ਗਈਆਂ ਸਾਰੀਆਂ ਛੋਟਾਂ ਦੇ ਮੁਤਾਬਿਕ ਨਗਰ ਨਿਗਮਾਂ ਦੇ ਮਾਪਦੰਡਾਂ ਦੇ ਆਧਾਰ 'ਤੇ ਨਗਰ ਨਿਗਮ ਨੇ ਸੜਕਾਂ ਦਾ ਸਰਵੇਖਣ ਕੀਤਾ ਉਪਰੰਤ ਮਤਾ ਪਾਸ ਕਰਕੇ ਦਿੱਲੀ ਸਰਕਾਰ ਨੂੰ ਪਹਿਲੇ 2183 ਸੜਕਾਂ ਦੇ ਲਈ ਅਤੇ ਉਸ ਤੋਂ ਬਾਅਦ 351 ਸੜਕਾਂ ਦੇ ਲਈ ਭੇਜਿਆ ਪਰ ਨਾ ਤਾਂ ਤਤਕਾਲੀ ਕਾਂਗਰਸ ਦੀ ਸ਼ੀਲਾ ਦੀਕਸ਼ਤ ਸਰਕਾਰ ਅਤੇ ਨਾਲ ਹੀ ਵਰਤਮਾਨ ਕੇਜਰੀਵਾਲ ਸਰਕਾਰ ਨੇ ਇਨ੍ਹਾਂ 351 ਸੜਕਾਂ ਨੂੰ ਨੋਟੀਫਾਈ ਕੀਤਾ | ਗੁਪਤਾ ਨੇ ਕਿਹਾ ਕਿ ਅਸੀਂ ਪੁੱਛਣਾ ਚਾਹੁੰਦੇ ਹਾਂ ਕਿ ਜੇਕਰ 2183 ਸੜਕਾਂ ਦੇ ਲਈ ਨਿਗਮ ਦਾ ਸਰਵੇਖਣ ਅਤੇ ਪ੍ਰਸਤਾਵ ਠੀਕ ਸੀ ਤਾਂ ਫੇਰ 351 ਸੜਕਾਂ ਦੇ ਮਾਮਲੇ 'ਚ ਇਹ ਰੋਕ-ਟੋਕ ਕਿਉਂ ਹੋ ਰਹੀ ਹੈ | ਗੁਪਤਾ ਨੇ ਇਹ ਵੀ ਆਖਿਆ ਕਿ 15 ਜਨਵਰੀ ਤੋਂ ਸ਼ੁਰੂ ਹੋ ਰਹੇ ਦਿੱਲੀ ਵਿਧਾਨ ਸਭਾ ਇਜਲਾਸ ਵਿਚ ਭਾਜਪਾ ਵੱਲੋਂ ਦਿੱਲੀ ਵਿਚ ਚਲ ਰਹੀ ਸੀਲਿੰਗ ਦੇ ਮੁੱਦੇ, 351 ਸੜਕਾਂ ਦੇ ਨੋਟੀਫਿਕੇਸ਼ਨ 'ਤੇ ਕੇਜਰੀਵਾਲ ਸਰਕਾਰ ਦੀ ਲਾਪਰਵਾਹੀ, ਦਿੱਲੀ ਵਿਚ ਤਜਵੀਜ਼ਸ਼ੁਦਾ ਬਿਜਲੀ ਕੀਮਤਾਂ 'ਚ ਵਾਧੇ ਦੇ ਨਾਲ ਹੀ ਦਿੱਲੀ ਦੀ ਜਨਤਾ ਨਾਲ ਜੁੜੇ 20 ਗੰਭੀਰ ਮਾਮਲਿਆਂ ਨੂੰ ਚੁੱਕਿਆ ਜਾਵੇਗਾ | ਕਾਨਫਰੰਸ ਦੌਰਾਨ ਭਾਜਪਾ ਵਿਧਾਇਕਾਂ ਨੇ ਇਕ ਸੁਰ 'ਚ ਆਖਿਆ ਕਿ ਕੇਜਰੀਵਾਲ ਸਰਕਾਰ ਲੋਕਾਂ ਨੁੰ ਚੰਗੀਆਂ ਸਿਹਤ ਸੇਵਾਗਾਂ ਦੇਣ ਦੇ ਵੱਡੇ ਵੱਡੇ ਦਾਅਵੇ ਕਰਦੀ ਹੈ ਕਿ ਪ੍ਰੰਤੂ ਉਸ ਦੀ ਕਾਰਗੁਜ਼ਾਰੀ ਤੋਂ ਸਪੱਸ਼ਟ ਹੈ ਕਿ ਕੇਜਰੀਵਾਲ ਸਰਕਾਰ ਦੀ ਨੀਅਤ 'ਚ ਖੋਟ ਹੈ |

ਫੁੱਲਾਂ ਦੀ ਵਰਖਾ ਕਰ ਕੇ ਪ੍ਰਭਾਤ ਫੇਰੀ ਦਾ ਕੀਤਾ ਸਵਾਗਤ

ਸ਼ਾਹਾਬਾਦ ਮਾਰਕੰਡਾ, 13 ਜਨਵਰੀ (ਅਜੀਤ ਬਿਊਰੋ)-ਮਹਾਸ਼ਿਵਰਾਤਰੀ ਦੇ ਸਬੰਧ 'ਚ ਸ਼ਿਵ ਕਿਰਪਾ ਸੇਵਾ ਸਮਿਤੀ ਵਲੋਂ ਕੀਤੀ ਪ੍ਰਭਾਤਫੇਰੀਆਂ ਦੀ ਲੜੀ 'ਚ ਸ਼ਨਿਚਰਵਾਰ ਦੀ ਪ੍ਰਭਾਤਫੇਰੀ ਵਜੀਰ ਚੰਦ ਦੇ ਸੱਦੇ 'ਤੇ ਗੌੜ ਬ੍ਰਾਹਮਣ ਧਰਮਸ਼ਾਲਾ 'ਚ ਪੁੱਜੀ | ਭਜਨੀਕਾਂ ਵਲੋਂ ...

ਪੂਰੀ ਖ਼ਬਰ »

ਲੋਹੜੀ ਦੇ ਤਿਉਹਾਰ 'ਤੇ ਬਾਜ਼ਾਰਾਂ ਵਿਚ ਰਹੀ ਰੌਣਕ

ਟੋਹਾਣਾ, 13 ਜਨਵਰੀ (ਗੁਰਦੀਪ ਭੱਟੀ)-ਲੋਹੜੀ ਦੇ ਤਿਉਹਾਰ 'ਤੇ ਬਾਜ਼ਾਰ ਵਿਚ ਮਠਿਆਈਆਂ, ਮੂੰਗਫ਼ਲੀ, ਰਿਓੜੀਆਂ ਦੀਆਂ ਦੁਕਾਨਾਂ 'ਤੇ ਸ਼ਾਮ ਤੱਕ ਖ਼ੂਬ ਵਿਕਰੀ ਹੋਈ | ਦੇਰ ਸ਼ਾਮ ਨੂੰ ਪਰਿਵਾਰਾਂ ਨੇ ਲੋਹੜੀ ਬਾਲੀ ਤੇ ਉਸ ਵਿਚ ਤਿਲ, ਰਿਉੜੀਆਂ, ਮੂੰਗਫ਼ਲੀ ਸੁੱਟ ਕੇ ਪਾਪ ...

ਪੂਰੀ ਖ਼ਬਰ »

23ਵੀਂ ਬਰਸੀ 'ਤੇ ਵਿਸ਼ੇਸ਼-ਮਾਤਾ ਇੰਦਰ ਕੌਰ

ਨਵੀਂ ਦਿੱਲੀ, 13 ਜਨਵਰੀ (ਜਗਤਾਰ ਸਿੰਘ)-ਸਚਖੰਡਵਾਸੀ ਮਾਤਾ ਇੰਦਰ ਕੌਰ ਦਾ ਜਨਮ 1942 ਪੇਸ਼ਾਵਰ (ਹੁਣ ਪਾਕਿਸਤਾਨ) ਵਿਖੇ ਹੋਇਆ ਅਤੇ 1947 'ਚ ਹੋਈ ਦੇਸ਼ ਵੰਡ ਉਪਰੰਤ ਉਹ ਆਪਣੇ ਪਰਿਵਾਰ ਨਾਲ ਪੇਸ਼ਾਵਰ ਤੋਂ ਦਿੱਲੀ ਆ ਗਏ | ਬਚਪਨ ਤੋਂ ਹੀ ਧਾਰਮਿਕ ਵਿਚਾਰਾਂ ਦੇ ਧਾਰਣੀ ਮਾਤਾ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੀਆਂ ਕਥਿਤ ਬੇਨਿਯਮੀਆਂ ਿਖ਼ਲਾਫ਼ ਮੈਂਬਰਾਂ ਨੂੰ ਆਪਣੀ ਅੰਤਰ-ਆਤਮਾ ਦੀ ਆਵਾਜ਼ ਬੁਲੰਦ ਕਰਨ ਦੀ ਅਪੀਲ

ਨਵੀਂ ਦਿੱਲੀ, 13 ਜਨਵਰੀ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸੀਨੀਅਰ ਮੀਤ ਪ੍ਰਧਾਨ ਇੰਦਰ ਮੋਹਨ ਸਿੰਘ ਨੇ, ਸੁਪਰੀਮ ਕੋਰਟ ਦੇ ਮੁੱਖ ਜੱਜ ਦੀ ਬੇਨਿਯਮੀਆਂ ਵਿਰੁੱਧ ਚਾਰ ਜੱਜਾਂ ਵਲੋਂ ਆਪਣੇ ਜ਼ਮੀਰ ਦੀ ਆਵਾਜ ਲੋਕਾਂ ਤੱਕ ਪਹੁੰਚਾਉਣ ਦੀ ਘਟਨਾ ਦਾ ਹਵਾਲਾ ...

ਪੂਰੀ ਖ਼ਬਰ »

ਨਵੀਂ ਸ਼ੂਗਰ ਮਿੱਲ ਬਣਨ ਨਾਲ ਕਿਸਾਨਾਂ ਨੂੰ ਮਿਲੇਗੀ ਬਹੁਤ ਵੱਡੀ ਰਾਹਤ-ਕਬੀਰਪੰਥੀ

ਨੀਲੋਖੇੜੀ, 13 ਜਨਵਰੀ (ਆਹੂਜਾ)-ਤਰਾਵੜੀ ਭਾਜਪਾ ਦਫ਼ਤਰ 'ਤੇ ਨੀਲੋਖੇੜੀ ਵਿਧਾਨ ਸਭਾ ਦੀ ਸਾਰੇ ਭਾਜਪਾ ਵਰਕਰਾਂ ਦੀ ਬੈਠਕ ਵਿਧਾਇਕ ਭਗਵਾਨਦਾਸ ਕਬੀਰਪੰਥੀ ਦੀ ਪ੍ਰਧਾਨਗੀ ਕੀਤੀ ਗਈ | ਜਿਸ 'ਚ ਵਿਧਾਇਕ ਕਬੀਰਪੰਥੀ ਨੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਜ਼ਮੀਨ ਦੀ ਰਜਿਸਟਰੀ ਨਾ ਕਰਵਾਉਣ ਦਾ ਮਾਮਲਾ

ਅਦਾਲਤ ਵਲੋਂ ਜ਼ਮੀਨ ਦੇ ਵਾਰਿਸਾਂ ਨੂੰ ਆਪਣਾ ਪੱਖ ਰੱਖਣ ਲਈ ਕਾਨੂੰਨੀ ਨੋਟਿਸ ਜਾਰੀ

ਏਲਨਾਬਾਦ, 13 ਜਨਵਰੀ (ਜਗਤਾਰ ਸਮਾਲਸਰ)-ਏਲਨਾਬਾਦ ਵਾਸੀ ਅਭਿਨਵ ਪੁੱਤਰ ਸ਼ਿਆਮ ਲਾਲ ਨੇ ਬਲਾਕ ਦੇ ਪਿੰਡ ਮੁਮੇਰਾ ਕਲਾਂ ਦੇ ਇਕ ਵਿਅਕਤੀ ਨਾਲ 5 ਏਕੜ 4 ਕਨਾਲ 16 ਮਰਲੇ ਜ਼ਮੀਨ ਖ਼ਰੀਦਣ ਦਾ ਸੌਦਾ ਤੈਅ ਕੀਤਾ ਸੀ, ਪਰ ਰਜਿਸਟਰੀ ਲਈ ਨਿਰਧਾਰਿਤ ਕੀਤੀ ਗਈ ਤਰੀਕ 'ਤੇ ਜ਼ਮੀਨ ਵੇਚਣ ...

ਪੂਰੀ ਖ਼ਬਰ »

ਮਾਘ ਦੀ ਸੰਗਰਾਂਦ ਨੂੰ ਸਮਰਪਿਤ ਧਾਰਮਿਕ ਸਮਾਗਮ ਅੱਜ

ਰਤੀਆ, 13 ਜਨਵਰੀ (ਬੇਅੰਤ ਮੰਡੇਰ)-ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪੁਰਾਣਾ ਬਾਜ਼ਾਰ ਰਤੀਆ 'ਚ ਮਾਘ ਦੀ ਸੰਗਰਾਂਦ ਨੂੰ ਲੈ ਕੇ ਧਾਰਮਿਕ ਸਮਾਗਮ ਕੀਤਾ ਜਾਵੇਗਾ | ਜਾਣਕਾਰੀ ਦਿੰਦਿਆਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਭਾਨੀਖੇੜਾ ਨੇ ...

ਪੂਰੀ ਖ਼ਬਰ »

ਜੀ.ਐਨ.ਆਈ. 'ਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਰਤੀਆ, 13 ਜਨਵਰੀ (ਬੇਅੰਤ ਮੰਡੇਰ)-ਜੀ.ਐਨ. ਇੰਟਰਨੈਸ਼ਨਲ ਗਰਲਜ਼ ਸਕੂਲ 'ਚ ਲੋਹੜੀ ਦਾ ਤਿਊਹਾਰ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਪਿ੍ੰਸੀਪਲ ਗਗਨਦੀਪ ਸਿੰਘ ਅਤੇ ਕਾਲਜ ਦੀ ਪਿ੍ੰਸੀਪਲ ਰਾਜਵਿੰਦਰ ਕੌਰ ਵਲੋਂ ਲੋਹੜੀ 'ਚ ਤਿਲ ਪਾ ਕੇ ਕੀਤਾ ਗਿਆ ...

ਪੂਰੀ ਖ਼ਬਰ »

ਸਰਵ ਕਰਮਚਾਰੀ ਸੰਘ ਨੇ ਕੀਤੀ ਬੈਠਕ

ਫਤਿਹਾਬਾਦ, 13 ਜਨਵਰੀ (ਹਰਬੰਸ ਮੰਡੇਰ)-ਸਰਵ ਕਰਮਚਾਰੀ ਸੰਘ ਬਲਾਕ ਫਤਿਹਾਬਾਦ ਦੀ ਬੈਠਕ ਅੱਜ ਬਿਜਲੀ ਵਿਭਾਗ ਦੇ ਦਫ਼ਤਰ ਹੋਈ | ਬੈਠਕ ਦੀ ਅਗਵਾਈ ਬਲਾਕ ਮੀਤ ਪ੍ਰਧਾਨ ਪਵਨ ਕੜਵਾ ਨੇ ਕੀਤੀ ਅਤੇ ਬੈਠਕ ਸੰਚਾਲਨ ਬਲਾਕ ਸਕੱਤਰ ਇੰਦਰ ਸਿੰਘ ਘਾਸੀ ਨੇ ਕੀਤਾ | ਜਿਲ੍ਹਾ ਕਮੇਟੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਕੀਤਾ ਗਿਆ ਸਮਰਪਿਤ ਨਗਰ ਕੀਰਤਨ

ਕਾਲਾਂਵਾਲੀ 13 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਪਿੰਡ ਤਿਲੋਕੇਵਾਲਾ ਅਤੇ ਤਾਰੂਆਣਾ 'ਚ ਨਗਰ ਕੀਰਤਨ ਕੀਤਾ ਗਿਆ | ਇਹ ਨਗਰ ਕੀਰਤਨ ਪਿੰਡ ਤਿਲੋਕੇਵਾਲਾ ਦੇ ਗੁਰਦੁਆਰਾ ਸ੍ਰੀ ਨਿਰਮਲਸਰ ਸਾਹਿਬ ਤੋਂ ...

ਪੂਰੀ ਖ਼ਬਰ »

ਤਿਉਹਾਰ ਸਾਡੀ ਸੰਸਕ੍ਰਿਤੀ ਦਾ ਪ੍ਰਤੀਕ-ਬੇਦੀ

ਕੁਰੂਕਸ਼ੇਤਰ/ਸ਼ਾਹਾਬਾਦ, 13 ਜਨਵਰੀ (ਜਸਬੀਰ ਸਿੰਘ ਦੁੱਗਲ)-ਵਿਧਾਇਕ ਅਤੇ ਸੂਬਾ ਮੰਤਰੀ ਕ੍ਰਿਸ਼ਨ ਬੇਦੀ ਨੇ ਕਿਹਾ ਕਿ ਦੇਸ਼ ਦੇ ਤਿਉਹਾਰ ਭਾਰਤੀ ਸੰਸਕ੍ਰਿਤੀ ਅਤੇ ਸਮਰਿੱਧ ਪਰੰਪਰਾਵਾਂ ਦੇ ਪ੍ਰਤਿਬਿੰਬ ਹਨ ਅਤੇ ਇਨ੍ਹਾਂ ਨਾਲ ਦੇਸ਼ ਦੀ ਵਿਸ਼ਵ 'ਚ ਵੱਖਰੀ ਪਛਾਣ ਬਣੀ ...

ਪੂਰੀ ਖ਼ਬਰ »

ਤਿਉਹਾਰ ਸਾਡੀ ਸੰਸਕ੍ਰਿਤੀ ਦਾ ਪ੍ਰਤੀਕ-ਬੇਦੀ

ਕੁਰੂਕਸ਼ੇਤਰ/ਸ਼ਾਹਾਬਾਦ, 13 ਜਨਵਰੀ (ਜਸਬੀਰ ਸਿੰਘ ਦੁੱਗਲ)-ਵਿਧਾਇਕ ਅਤੇ ਸੂਬਾ ਮੰਤਰੀ ਕ੍ਰਿਸ਼ਨ ਬੇਦੀ ਨੇ ਕਿਹਾ ਕਿ ਦੇਸ਼ ਦੇ ਤਿਉਹਾਰ ਭਾਰਤੀ ਸੰਸਕ੍ਰਿਤੀ ਅਤੇ ਸਮਰਿੱਧ ਪਰੰਪਰਾਵਾਂ ਦੇ ਪ੍ਰਤਿਬਿੰਬ ਹਨ ਅਤੇ ਇਨ੍ਹਾਂ ਨਾਲ ਦੇਸ਼ ਦੀ ਵਿਸ਼ਵ 'ਚ ਵੱਖਰੀ ਪਛਾਣ ਬਣੀ ...

ਪੂਰੀ ਖ਼ਬਰ »

ਕੁਦਰਤੀ ਕਰੋਪੀ ਦਾ ਨਹੀਂ ਹੁੰਦਾ ਕੋਈ ਸਮਾਂ-ਮਿਨਾਕਸ਼ੀ

ਪਾਣੀਪਤ, 13 ਜਨਵਰੀ (ਅਜੀਤ ਬਿਊਰੋ)-ਕੁਦਰਤੀ ਕਰੋਪੀਆਂ ਦਾ ਕੋਈ ਸਮਾਂ ਅਤੇ ਥਾਂ ਨਹੀਂ ਹੁੰਦਾ | ਇਹ ਕਰੋਪੀਆਂ ਕਦੇ ਵੀ, ਕਿਤੇ ਵੀ ਵਾਪਰ ਜਾਂਦੀ ਹੈ | ਭੂਚਾਲ ਵੀ ਅਜਿਹਾ ਹੀ ਕੁਦਰਤੀ ਕਰੋਪੀ ਹੈ, ਜਿਸ ਨੂੰ ਰੋਕਣਾ ਤਾਂ ਮੁਸ਼ਕਲ ਹੈ, ਪਰ ਭੂਚਾਲ ਦੌਰਾਨ ਜੇਕਰ ਨਾਗਰਿਕ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਧੂਮਧਾਮ ਨਾਲ ਮਨਾਈ ਗਈ ਧੀਆਂ ਦੀ ਲੋਹੜੀ

ਸਿਰਸਾ, 13 ਜਨਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਧੀਆਂ ਦੀ ਲੋਹੜੀ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ ਹੋਏ ਸਮਾਗਮਾਂ 'ਚ ਹੋਣਹਾਰ ਲੜਕੀਆਂ ਨੂੰ ਸਨਮਾਨਿਤ ਕੀਤਾ ਗਿਆ | ਰਾਣੀਆਂ ਕਸਬੇ 'ਚ ਸਥਿਤ ਬੀ.ਐਸ. ਸਕੂਲ ਵਿਚ ਧੀਆਂ ਦੀ ਲੋਹੜੀ ਮਨਾਈ ਗਈ | ਸਕੂਲ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਨੇ 30 ਜਨਵਰੀ ਦੇ ਜੇਲ੍ਹ ਭਰੋ ਅੰਦੋਲਨ ਵਿਚ ਸ਼ਾਮਿਲ ਨਾ ਹੋਣ ਦਾ ਕੀਤਾ ਐਲਾਨ

ਕਰਨਾਲ, 13 ਜਨਵਰੀ (ਗੁਰਮੀਤ ਸਿੰਘ ਸੱਗੂ)-ਭਾਰਤੀ ਮਜ਼ਦੂਰ ਸੰਘ ਨੇ 30 ਜਨਵਰੀ ਦੇ ਜੇਲ੍ਹ ਭਰੋ ਅੰਦੋਲਨ ਨੂੰ ਕੰਮਿਉਨਿਸਟ ਯੂਨੀਅਨਾਂ ਵਲੋਂ ਪ੍ਰਾਯੋਜਿਤ ਕਰਾਰ ਦਿੰਦੇ ਹੋਏ ਅੰਦੋਲਨ ਵਿਚ ਸ਼ਾਮਿਲ ਨਾ ਹੋਣ ਦਾ ਐਲਾਨ ਕੀਤਾ ਹੈ | ਬੀ.ਐਮ.ਐਸ. ਨਾਲ ਸਬੰੰਧਤ ਕਰਚਮਾਰੀ ...

ਪੂਰੀ ਖ਼ਬਰ »

ਐਨ.ਐਸ.ਯੂ.ਆਈ. ਨੇ ਸੂਬਾਈ ਪ੍ਰਧਾਨ ਬੁਧੀਰਾਜਾ ਦੀ ਗਿ੍ਫ਼ਤਾਰੀ ਦੇ ਿਖ਼ਲਾਫ਼ ਕੀਤਾ ਪ੍ਰਦਰਸ਼ਨ

ਕਰਨਾਲ, 13 ਜਨਵਰੀ (ਗੁਰਮੀਤ ਸਿੰਘ ਸੱਗੂ)-ਐਨ.ਐਸ.ਯੂ.ਆਈ. ਨੇ ਸੂਬਾਈ ਪ੍ਰਧਾਨ ਵਿਯਾਂਸ਼ੂ ਬੁਧੀਰਾਜਾ ਦੀ ਗਿ੍ਫ਼ਤਾਰੀ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਿਖ਼ਲਾਫ਼ ਨਾਅਰੇਬਾਜੀ ਕੀਤੀ | ਸੂਬਾਈ ਜਨਰਲ ਸਕਤਰ ਸਾਹਿਲ ਸ਼ਰਮਾ ਦੀ ਅਗਵਾਈ ਹੇਠ ਕਾਂਗਰਸ ਸਮਰਥਕਾਂ ...

ਪੂਰੀ ਖ਼ਬਰ »

ਕੇ.ਯੂ. ਦੇ ਵੱਖ-ਵੱਖ ਵਿਭਾਗਾਂ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਕੁਰੂਕਸ਼ੇਤਰ, 13 ਜਨਵਰੀ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ 'ਚ ਸ਼ਨਿਚਰਵਾਰ ਨੂੰ ਪੂਰੇ ਜੋਸ਼, ਉਤਸ਼ਾਹ ਨਾਲ ਲੋਹੜੀ ਦਾ ਉਤਹਾਰ ਮਨਾਇਆ | ਵਿਭਾਗਾਂ 'ਚ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨਾਲ ਮਿਲ ਕੇ ਢੋਲ ਦੀ ਥਾਪ 'ਤੇ ਨਾ ...

ਪੂਰੀ ਖ਼ਬਰ »

ਮਾਸਿਕ ਸਮੀਖਿਆ ਬੈਠਕ 15 ਨੂੰ

ਕੈਥਲ, 13 ਜਨਵਰੀ (ਅਜੀਤ ਬਿਊਰੋ)-ਡਿਪਟੀ ਕਮਿਸ਼ਨਰ ਸੁਨੀਤਾ ਵਰਮਾ ਦੀ ਪ੍ਰਧਾਨਗੀ 'ਚ 15 ਜਨਵਰੀ ਨੂੰ ਸਵੇਰੇ 10 ਵਜੇ ਮਿੰਨੀ ਸਕੱਤਰੇਤ ਵਿਖੇ ਸਭਾਗਾਰ 'ਚ ਮਾਸਿਕ ਸਮੀਖਿਆ ਬੈਠਕ ਕੀਤੀ ਜਾਵੇਗੀ | ਐਸ.ਡੀ.ਐਮ. ਕਮਲਪ੍ਰੀਤ ਕੌਰ ਨੇ ਦੱਸਿਆ ਕਿ ਸਬੰਧੀ ਵਿਭਾਗਾਂ ਦੇ ਅਧਿਕਾਰੀ ...

ਪੂਰੀ ਖ਼ਬਰ »

ਆਮਦਨ ਵਧਾਉਣ ਲਈ ਕਿਸਾਨ ਕਰਨ ਸ਼ਹਿਦ ਦੀ ਮੱਖੀ ਦਾ ਪਾਲਣ

ਨਰਵਾਨਾ, 13 ਜਨਵਰੀ (ਅਜੀਤ ਬਿਊਰੋ)-ਪੰਜਾਬ ਨੈਸ਼ਨਲ ਬੈਂਕ ਕਿਸਾਨ ਸਿਖਲਾਈ ਕੇਂਦਰ ਸੱਚਾ ਖੇੜਾ ਵਲੋਂ ਚਲ ਰਹੇ 5 ਰੋਜ਼ਾ ਸ਼ਹਿਦ ਦੀ ਮੱਖੀ ਪਾਲਣ ਦੇ ਸਿਖਲਾਈ ਪ੍ਰੋਗਰਾਮ ਸੰਪਨ ਹੋ ਗਿਆ | ਇਸ ਸਿਖਲਾਈ ਕੈਂਪ 'ਚ ਵੱਖ-ਵੱਖ ਥਾਵਾਂ ਤੋਂ ਆਏ ਹੋਏ ਕਰੀਬ 40 ਸਿਖਲਾਈ ਲੈਣ ਵਾਲਿਆਂ ...

ਪੂਰੀ ਖ਼ਬਰ »

ਪਿੰਡ ਪੋਲੀਥੀਨ ਮੁਕਤ ਰੱਖਣ ਲਈ ਪ੍ਰੋਗਰਾਮ ਕਰਵਾਇਆ

ਕੁਲਾਂ, 13 ਜਨਵਰੀ (ਲਛਮਨ ਸਿੰਘ ਬਰਾੜ)–ਬਲਾਕ ਟੋਹਾਣਾ ਦੇ ਪਿੰਡ ਅਕਾਂਵਾਲੀ ਵਿਖੇ ਸਵੱਛ ਭਾਰਤ ਮਿਸ਼ਨ (ਦਿਹਾਤ) ਤਹਿਤ ਪੋਲੀਥੀਨ ਮੁਕਤ ਪਿੰਡ ਰੱਖਣ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ | ਏ.ਡੀ.ਸੀ. ਦਫ਼ਤਰ ਦੇ ਬਲਾਕ ਕਨਵੀਨਰ ਡਾ. ਕਿ੍ਸ਼ਨ ਕੁਮਾਰ ਇਸ ਮੌਕੇ 'ਤੇ ਪੁੱਜੇ | ਡਾ. ...

ਪੂਰੀ ਖ਼ਬਰ »

25 ਜਨਵਰੀ ਦਾ ਦਿਨ ਕੌਮੀ ਵੋਟਰ ਦਿਵਸ ਵਜੋਂ ਮਨਾਇਆ ਜਾਵੇਗਾ

ਕੈਥਲ, 13 ਜਨਵਰੀ (ਅਜੀਤ ਬਿਊਰੋ)–ਡੀ.ਸੀ. ਅਤੇ ਜਿਲ੍ਹਾ ਚੋਣ ਅਧਿਕਾਰੀ ਸੁਨੀਤਾ ਵਰਮਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਮੁਤਾਬਿਕ 25 ਜਨਵਰੀ 2018 ਨੂੰ ਕੌਮੀ ਵੋਟਰ ਦਿਵਸ ਵਜੋਂ ਮਨਾਇਆ ਜਾਵੇਗਾ | ਇਸ ਮੌਕੇ 'ਤੇ ਸਥਾਨਕ ਆਰ.ਕੇ.ਐਸ.ਡੀ. ਕਾਲਜ ਦੇ ਹਾਲ 'ਚ ਪ੍ਰੋਗਰਾਮ ...

ਪੂਰੀ ਖ਼ਬਰ »

ਅਸਥਾਈ ਰੈਨ ਬਸੇਰੇ ਦਾ ਉਦਘਾਟਨ

ਅੰਬਾਲਾ, 13 ਜਨਵਰੀ (ਚਰਨਜੀਤ ਸਿੰਘ ਟੱਕਰ)–ਡਿਪਟੀ ਕਮਿਸ਼ਨਰ ਸ਼ਰਣਦੀਪ ਕੌਰ ਬਰਾੜ ਨੇ ਅੰਬਾਲਾ ਕੈਂਟ ਬੱਸ ਅੱਡੇ 'ਤੇ ਰੋਡਵੇਜ਼ ਵਿਭਾਗ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਬਣਾਏ ਗਏ ਅਸਥਾਈ ਰੈਨ ਬਸੇਰੇ ਦਾ ਉਦਘਾਟਨ ਕੀਤਾ | ਸੂਬਾ ਰੋਡਵੇਜ਼ ਦੀ ਬੱਸ 'ਚ ਬਣਾਏ ...

ਪੂਰੀ ਖ਼ਬਰ »

ਕਾਨੂੰਨੀ ਜਾਗਰੂਕਤਾ ਕੈਂਪ ਲਾਇਆ

ਕੈਥਲ, 13 ਜਨਵਰੀ (ਅਜੀਤ ਬਿਊਰੋ)–ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਦੇ ਮੁਖੀ ਅਤੇ ਜ਼ਿਲ੍ਹਾ ਸੈਸ਼ਨ ਜੱਜ ਐਮ.ਐਮ. ਧੌਾਚਕ ਦੇ ਹੁਕਮਾਂ ਮੁਤਾਬਿਕ ਢਾਂਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਕਾਨੂੰਨੀ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਕੈਂਪ 'ਚ ਮੁੱਖ ਜੱਜ ਅਤੇ ...

ਪੂਰੀ ਖ਼ਬਰ »

ਸਿਲਾਈ ਅਤੇ ਕੰਪਿਊਟਰ ਸੈਂਟਰ 'ਚ ਮਨਾਈ ਲੋਹੜੀ ਅਤੇ ਮਕਰ ਸਗਰਾਂਦ

ਕੁਰੂਕਸ਼ੇਤਰ, 13 ਜਨਵਰੀ (ਜਸਬੀਰ ਸਿੰਘ ਦੁੱਗਲ)–ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਕੁਰੂਕਸ਼ੇਤਰ ਇਕਾਈ ਵਲੋਂ ਜ਼ਿਲ੍ਹਾ ਰੈੱਡ ਕਰਾਸ ਭਵਨ 'ਚ ਚਲਾਏ ਜਾ ਰਹੇ ਸਿਲਾਈ ਅਤੇ ਕੰਪਿਊਟਰ ਸੈਂਟਰ 'ਚ ਲੋਹੜੀ ਅਤੇ ਮਕਰ ਸਗਰਾਂਦ ਪੁਰਬ ਮਨਾਇਆ ਗਿਆ | ਪ੍ਰੋਗਰਾਮ 'ਚ ਸਿਖਲਾਈ ਹਾਸਲ ...

ਪੂਰੀ ਖ਼ਬਰ »

ਸਸਤਾ ਭੋਜਨ ਯੋਜਨਾ ਦੀ ਸ਼ੁਰੂਆਤ ਹੋਵੇਗੀ ਅੱਜ

ਅੰਬਾਲਾ, 13 ਜਨਵਰੀ (ਚਰਨਜੀਤ ਸਿੰਘ ਟੱਕਰ)-ਡਿਪਟੀ ਕਮਿਸ਼ਨਰ ਸ਼ਰਣਦੀਪ ਕੌਰ ਬਰਾੜ 14 ਜਨਵਰੀ ਨੂੰ ਸਵੇਰੇ 11 ਵਜੇ ਟੀ.ਬੀ. ਹਸਪਤਾਲ ਅੰਬਾਲਾ ਸ਼ਹਿਰ ਦੇ ਮੁੱਖ ਗੇਟ 'ਤੇ ਸਸਤਾ ਭੋਜਨ ਯੋਜਨਾ ਦੀ ਸ਼ੁਰੂਆਤ ਕਰੇਗੀ | ਇਸ ਤੋਂ ਬਾਅਦ ਦੁਪਹਿਰ 3 ਵਜੇ ਰੈੱਡ ਕਰਾਸ ਸੁਸਾਇਟੀ ...

ਪੂਰੀ ਖ਼ਬਰ »

ਸੀ.ਐਮ. ਦੇ ਅਡੀਸ਼ਨਲ ਪ੍ਰਧਾਨ ਸਕੱਤਰ ਦੀ ਵੀਡੀਓ ਕਾਨਫਰੰਸ 16 ਨੂੰ

ਫਤਿਹਾਬਾਦ, 13 ਜਨਵਰੀ (ਅਜੀਤ ਬਿਊਰੋ)-ਹਰਿਆਣਾ ਮੁੱਖ ਮੰਤਰੀ ਦੇ ਅਡੀਸ਼ਨਲ ਪ੍ਰਧਾਨ ਸਕੱਤਰ ਡਾ. ਰਾਕੇਸ਼ ਗੁਪਤਾ ਅਗਲੀ 16 ਜਨਵਰੀ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਵੱਖ-ਵੱਖ ਯੋਜਨਾਵਾਂ ਦੀ ਸਮੀਖਿਆ ਕਰਨਗੇ | ਡੀ.ਸੀ. ਡਾ. ਹਰਦੀਪ ਸਿੰਘ ਨੇ ...

ਪੂਰੀ ਖ਼ਬਰ »

ਆਪਣੇ ਕਾਗਜ਼ਾਤ ਸਹਾਇਕ ਖੇਤੀ ਅਧਿਕਾਰੀ ਦਫ਼ਤਰ 'ਚ 16 ਅਤੇ 17 ਨੂੰ ਜਮ੍ਹਾਂ ਕਰਵਾਉਣ ਵਾਂਝੇ ਕਿਸਾਨ

ਕੈਥਲ, 13 ਜਨਵਰੀ (ਅਜੀਤ ਬਿਊਰੋ)-ਖੇਤੀ ਉਪ ਨਿਰਦੇਸ਼ਕ ਡਾ. ਮਹਾਵੀਰ ਸਿੰਘ ਨੇ ਦੱਸਿਆ ਕਿ ਖੇਤੀ ਸੰਦ ਖ਼ਰੀਦ ਤੋਂ ਬਾਅਦ ਆਪਣੇ ਕਾਗਜ਼ਾਤ ਸਹਾਇਕ ਖੇਤੀ ਅਧਿਕਾਰੀ ਦਫ਼ਤਰ 'ਚ ਜਮ੍ਹਾਂ ਕਰਵਾਉਣ ਵਾਲੇ ਭੌਤਿਕ ਅਟੈਸਟਿਡ ਤੋਂ ਵਾਂਝੇ ਕਿਸਾਨ 16 ਅਤੇ 17 ਜਨਵਰੀ ਨੂੰ ਸਵੇਰੇ 10 ...

ਪੂਰੀ ਖ਼ਬਰ »

50 ਲੋਕਾਂ ਨੇ ਕੀਤਾ ਖੂਨਦਾਨ

ਸਮਾਲਖਾ, 13 ਜਨਵਰੀ (ਅਜੀਤ ਬਿਊਰੋ)-ਡੀ.ਏ.ਵੀ. ਸੇਂਟੇਨਰੀ ਸਕੂਲ ਪਬਲਿਕ ਸਕੂਲ, ਚੁਲਕਾਨਾ ਰੋਡ 'ਚ ਰੈੱਡ ਕਰਾਸ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ ਗਿਆ, ਜਿਸ 'ਚ ਡਾ. ਪੂਜਾ ਅਤੇ ਉਨ੍ਹਾਂ ਦੀ ਟੀਮ ਦਾ ਵਿਸ਼ੇਸ਼ ਸਹਿਯੋਗ ਰਿਹਾ, ਜਿਸਦੀ ਸ਼ੁਰੂਆਤ ਬਤੌਰ ਮੁੱਖ ਮਹਿਮਾਨ ਨਗਰ ...

ਪੂਰੀ ਖ਼ਬਰ »

ਉਮੀਦ ਫਾਊਾਡੇਸ਼ਨ ਵਲੋਂ ਲਾਇਆ ਜਾਵੇਗਾ ਖੂਨਦਾਨ ਕੈਂਪ

ਹਾਂਸੀ, 13 ਜਨਵਰੀ (ਅਜੀਤ ਬਿਊਰੋ)-ਉਮੀਦ ਫਾਉਂਡੇਸ਼ਨ ਦੀ ਮੀਟਿੰਗ ਅੱਜ ਦਫ਼ਤਰ 'ਚ ਹੋਈ | ਬੈਠਕ ਦੀ ਪ੍ਰਧਾਨਗੀ ਫਾਉਂਡੇਸ਼ਨ ਦੇ ਵਾਈਸ ਚੇਅਰਮੈਨ ਡਾ. ਸੁਮਿਤ ਮਾਟਾ ਨੇ ਕੀਤੀ | ਇਸ ਮੀਟਿੰਗ 'ਚ 15 ਜਨਵਰੀ ਨੂੰ ਸੈਨਾ ਦਿਵਸ 'ਤੇ ਫਾਉਂਡੇਸ਼ਨ ਵਲੋਂ ਲਾਏ ਜਾਣ ਵਾਲੇ ਖੂਨਦਾਨ ...

ਪੂਰੀ ਖ਼ਬਰ »

ਕੇ.ਯੂ.ਕੇ. ਪੰਜਾਬੀ ਵਿਭਾਗ 'ਚ ਮਨਾਇਆ ਲੋਹੜੀ ਦਾ ਤਿਉਹਾਰ

ਕੁਰੂਕਸ਼ੇਤਰ, 13 ਜਨਵਰੀ (ਜਸਬੀਰ ਸਿੰਘ ਦੁੱਗਲ)-ਪੰਜਾਬੀ ਵਿਭਾਗ ਕੁਰੂਕੁਸ਼ੇਤਰ ਯੂਨੀਵਰਸਿਟੀ ਕੁਰੂਕੁਸ਼ੇਤਰ ਅਤੇ ਹਰਿਆਣਾ ਪੰਜਾਬੀ ਸਾਹਿਤ ਅਕਾਡਮੀ ਪੰਚਕੂਲਾ ਦੇ ਸਾਂਝੇ ਸਹਿਯੋਗ ਨਾਲ ਯੂਨੀਵਰਿਸਟੀ ਦੇ ਰਾਧਾ ਕਿਸ਼ਨ ਸਦਨ ਵਿਖੇ ਲੋਹੜੀ ਦੇ ਵਿਸ਼ੇਸ਼ ਮੌਕੇ 'ਤੇ ...

ਪੂਰੀ ਖ਼ਬਰ »

ਪਾਕਿ 50 ਕਰੋੜ ਦੀ ਲਾਗਤ ਨਾਲ ਕਰਾਏਗਾ ਕਪੂਰ ਖ਼ਾਨਦਾਨ ਦੀ ਹਵੇਲੀ ਦਾ ਨਵਨਿਰਮਾਣ

ਅੰਮਿ੍ਤਸਰ, 13 ਜਨਵਰੀ (ਸੁਰਿੰਦਰ ਕੋਛੜ)- ਬਾਲੀਵੁੱਡ ਫ਼ਿਲਮ ਨਿਰਮਾਤਾ ਅਤੇ ਅਭਿਨੇਤਾ ਸਵ: ਪਿ੍ਥਵੀ ਰਾਜ ਕਪੂਰ ਦੀ ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ 'ਚ ਮੌਜੂਦ ਜੱਦੀ ਹਵੇਲੀ ਦਾ ਸੂਬਾ ਖ਼ੈਬਰ ਪਖਤੂਨਖਵਾ ਸਰਕਾਰ ਵਲੋਂ 50 ਕਰੋੜ ਰੁਪਏ ਦੀ ਲਾਗਤ ਨਾਲ ਨਵਨਿਰਮਾਣ ਕਰਵਾਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX