ਤਾਜਾ ਖ਼ਬਰਾਂ


ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  45 minutes ago
ਨਾਭਾ, 24 ਮਈ {ਅਮਨਦੀਪ ਸਿੰਘ ਲਵਲੀ}- ਹਲਕਾ ਨਾਭਾ ਦੇ ਪਿੰਡ ਹਰੀਗੜ੍ਹ ਦੇ 38 ਸਾਲਾ ਵਸਨੀਕ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ...
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  about 3 hours ago
ਅੰਮ੍ਰਿਤਸਰ, 24 ਮਾਰਚ (ਰੇਸ਼ਮ ਸਿੰਘ)- ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਲੈਫ਼ਟੀਨੈਂਟ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਸਾਥੀ ਤੇ ਸੂਚੀਬੱਧ ਖਾੜਕੂ ਨੂੰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਅੱਜ ਜਲੰਧਰ ....
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ .....
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  about 4 hours ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  about 4 hours ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  about 4 hours ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  about 5 hours ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  about 5 hours ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  about 6 hours ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  about 6 hours ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  about 6 hours ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  about 7 hours ago
ਰਾਜਾਸਾਂਸੀ, 24 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜੇਤੂ ਰਹੇ ਭਾਜਪਾ ਉਮੀਦਵਾਰ ਸੰਨੀ ਦਿਓਲ ਅੱਜ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਰੋਡ ਸ਼ੋਅ ਕੱਢਣ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ...
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  about 7 hours ago
ਲਖਨਊ, 24 ਮਈ- ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕਾ ਅਲੀਗੜ੍ਹ ਤੋਂ ਜਿੱਤੇ ਭਾਜਪਾ ਦੇ ਸੰਸਦ ਸਤੀਸ਼ ਕੁਮਾਰ ਗੌਤਮ ਮੈਂਬਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਮਗਰੋਂ ਹੁਣ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਲੱਗੀ ਮੁਹੰਮਦ ਅਲੀ ਜਿਨਾਹ ਦੀ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 7 hours ago
ਅੰਮ੍ਰਿਤਸਰ, 24 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਮਗਰੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਅੱਜ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  about 8 hours ago
ਲੁਧਿਆਣਾ, 24 ਮਈ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਪੀ. ਡੀ. ਏ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 8 hours ago
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  about 8 hours ago
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  about 8 hours ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  about 9 hours ago
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 9 hours ago
ਅਮੇਠੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 9 hours ago
ਅਫ਼ਗ਼ਾਨਿਸਤਾਨ 'ਚ ਹਵਾਈ ਹਮਲਿਆਂ 'ਚ ਘੱਟੋ-ਘੱਟ 14 ਨਾਗਰਿਕਾਂ ਦੀ ਮੌਤ
. . .  about 9 hours ago
ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  about 10 hours ago
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  about 10 hours ago
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  about 10 hours ago
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 10 hours ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 11 hours ago
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  about 9 hours ago
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  about 11 hours ago
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  about 11 hours ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 12 hours ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  about 12 hours ago
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 12 hours ago
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 12 hours ago
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  about 12 hours ago
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  about 13 hours ago
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  about 13 hours ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 14 hours ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  about 14 hours ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  about 14 hours ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  about 15 hours ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  about 15 hours ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 15 hours ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਹਰਿਆਣਾ ਹਿਮਾਚਲ

ਕੌਮੀ ਸ਼ਾਹ ਰਾਹ 'ਤੇ ਢਾਬੇ ਦੀ ਓਟ 'ਚ ਚੱਲਦੇ ਜਿਸਮਫਰੋਸ਼ ਧੰਦੇ ਦਾ ਭਾਂਡਾ ਭੰਨਿ੍ਹਆ

ਡੱਬਵਾਲੀ, 13 ਜਨਵਰੀ (ਇਕਬਾਲ ਸਿੰਘ ਸ਼ਾਂਤ)-ਸਿਟੀ ਪੁਲਿਸ ਨੇ ਇੱਥੇ ਸੰਗਰੀਆ ਕੌਮੀ ਸ਼ਾਹ ਰਾਹ-54 'ਤੇ ਇੱਕ ਢਾਬੇ ਦੀ ਓਟ 'ਚ ਚੱਲਦੇ ਜਿਸਮਫਰੋਸ਼ੀ ਦੇ ਧੰਦੇ ਦਾ ਭੰਡਾ ਭੰਨ੍ਹ ਦਿੱਤਾ ਹੈ | ਢਾਬੇ ਵਿਚੋਂ ਦੋ ਪੁਰਸ਼ਾਂ ਅਤੇ ਤਿੰਨ ਔਰਤਾਂ ਨੂੰ ਗਿ੍ਫ਼ਤਾਰ ਕੀਤਾ ਹੈ | ਛਾਪੇਮਾਰੀ ਦੌਰਾਨ ਇਕ ਔਰਤ ਅਤੇ ਮਰਦ ਤਾਂ ਬੇਹੱਦ ਸ਼ਰਮਨਾਕ ਹਾਲਤ 'ਚ ਪਾਏ ਗਏ | ਇਸ ਜਗ੍ਹਾ 'ਤੇ ਕਈ ਮਹੀਨੇ ਤੋਂ ਜਿਸਮਫਰੋਸ਼ੀ ਦਾ ਧੰਦਾ ਚੱਲ ਰਿਹਾ ਸੀ | ਪੁਲਿਸ ਨੇ ਕੌਮੀ ਸ਼ਾਹ ਰਾਹ 'ਤੇ ਨਿੱਜੀ ਹੋਟਲ ਅਤੇ ਪੈਟਰੋਲ ਪੰਪ ਦੇ ਵਿਚਕਾਰ ਸਥਿਤ ਇਕ ਮਕਾਨ ਅਤੇ ਢਾਬੇ ਉੱਪਰ ਇਹ ਕਾਰਵਾਈ ਮੁਖਬਰੀ ਦੇ ਆਧਾਰ 'ਤੇ ਕੀਤੀ ਦੱਸੀ ਜਾਂਦੀ ਹੈ | ਜ਼ਿਕਰਯੋਗ ਹੈ ਕਿ ਪਿਛਲੇ ਕਾਫ਼ੀ ਸਮੇਂ ਤੋਂ ਕੌਮੀ ਸ਼ਾਹ ਰਾਹ ਕੰਢੇ ਢਾਬੇ ਦੀ ਓਟ 'ਚ ਚੱਲਦੇ ਜਿਸਮਫਰੋਸ਼ੀ ਦਾ ਧੰਦਾ ਚਲ ਰਿਹਾ ਸੀ | ਦੱਸਿਆ ਜਾਂਦਾ ਹੈ ਕਿ ਜਨਤਾ ਨੇ ਕਈ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ | ਇਸਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ | ਹੁਣ ਪੁਲਿਸ ਨੇ ਅੱਖਾਂ ਖੋਲ੍ਹਦਿਆਂ ਗੈਰਕਾਨੂੰਨੀ ਧੰਦੇ 'ਤੇ ਨਕੇਲ ਕਸ ਦਿੱਤੀ | ਸ਼ਹਿਰ 'ਚ ਅਜੇ ਵੀ ਕੁੱਝ ਗੈਸਟ ਹਾਊਸਾਂ ਅਤੇ ਹੋਟਲਾਂ 'ਚ ਵੱਡੇ ਪੱਧਰ 'ਤੇ ਜਿਸਮਫਰੋਸ਼ੀ ਹੋਣ ਦੀਆਂ ਰਿਪੋਰਟਾਂ ਹਨ | ਜਿਨ੍ਹਾਂ ਬਾਰੇ ਪੁਲਿਸ ਦੀ ਚੁੱਪੀ ਲੋਕਾਂ ਦੀਆਂ ਜੁਬਾਨਾਂ 'ਤੇ ਹੈ | ਸਿਟੀ ਪੁਲਿਸ ਨੇ ਹੈੱਡ ਕਾਂਸਟੇਬਲ ਸੰਦੀਪ ਕੁਮਾਰ ਨੂੰ ਫਰਜੀ ਗ੍ਰਾਹਕ ਬਣਾ ਕੇ ਢਾਬੇ 'ਤੇ ਭੇਜਿਆ | ਸੰਦੀਪ ਨੇ ਢਾਬੇ 'ਤੇ ਜਾ ਕੇ ਜ਼ਿਸਮਫਰੋਸ਼ੀ ਧੰਦੇ ਦੇ ਸੰਚਾਲਕ ਨਾਲ ਗੱਲਬਾਤ ਕੀਤੀ | ਜਿਸ ਮਗਰੋਂ ਹੈਡ ਕਾਂਸਟੇਬਲ ਦਾ ਇਸ਼ਾਰਾ ਮਿਲਣ 'ਤੇ ਪੁਲਿਸ ਨੇ ਢਾਬੇ 'ਤੇ ਛਾਪਾ ਮਾਰ ਦਿੱਤਾ | ਪੁਲਿਸ ਨੇ ਮੌਕੇ ਤੋਂ ਜਸਵਿੰਦਰ ਸਿੰਘ ਉਰਫ ਕਾਕਾ ਵਾਸੀ ਟਹਿਣਾ (ਫਰੀਦਕੋਟ), ਰਜਨੀਸ਼ ਕੁਮਾਰ ਅਤੇ ਸ਼ਰਵਣ ਸਿੰਘ ਉਰਫ ਰਿੰਕੂ ਵਾਸੀ ਸਿੱਘੂਵਾਲੀ (ਪੰਜਾਬ) ਨੂੰ ਗਿ੍ਫ਼ਤਾਰ ਕੀਤਾ | ਸਿਟੀ ਪੁਲਿਸ ਨੇ ਗੈਰਕਾਨੂੰਨੀ ਵਪਾਰ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ | ਅਦਾਲਤ ਨੇ ਮੁਲਜਮਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ |

ਸ਼ਾਫ਼ਟ ਨਾਲ ਸ਼ਾਲ ਲਪੇਟ ਹੋਣ ਕਰ ਕੇ ਮਜ਼ਦੂਰ ਦੀ ਮੌਤ, ਸਰੀਰ ਦੇ ਹੋਏ ਟੁਕੜੇ

ਬਾਬੈਣ, 13 ਜਨਵਰੀ (ਡਾ. ਦੀਪਕ ਦੇਵਗਨ)-ਮਾਰਕੰਡਾ ਰਾਈਸ ਮਿੱਲ 'ਚ ਸ਼ਾਫ਼ਟ ਨਾਲ ਸ਼ਾਲ ਲਪੇਟ ਹੋਣ ਕਰ ਕੇ ਇਕ ਮਜ਼ਦੂਰ ਦੀ ਮੌਤ ਹੋ ਗਈ | ਹਾਦਸਾ ਏਨਾ ਭਿਆਨਕ ਸੀ ਕਿ ਮਜ਼ਦੂਰ ਦਾ ਸਰੀਰ ਟੁਕੜਿਆਂ 'ਚ ਵੰਡ ਗਿਆ | ਇਹ ਹਾਦਸਾ ਸ਼ਨਿਚਰਵਾਰ ਸਵੇਰੇ ਬਰਗਟ ਰੋਡ 'ਤੇ ਰਾਈਸ ਮਿੱਲ 'ਚ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੇ ਤੇਲ ਘੱਟ ਪਾਉਣ ਕਾਰਨ ਹੋਇਆ ਹੰਗਾਮਾ

ਫਤਿਹਾਬਾਦ, 13 ਜਨਵਰੀ (ਹਰਬੰਸ ਮੰਡੇਰ)-ਜ਼ਿਲ੍ਹੇ ਦੇ ਪਿੰਡ ਜਾਂਡਲੀ ਵਿਚ ਇਕ ਪੈਟਰੋਲ ਪੰਪ 'ਤੇ ਤੇਲ ਘੱਟ ਪਾਉਣ ਦੇ ਮਾਮਲੇ ਨੂੰ ਲੈ ਕੇ ਖੂਬ ਹੰਗਾਮਾ ਹੋਈਆ | ਹੰਗਾਮੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ | ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਨੰਦਾ ਪੁਨਿਆ ...

ਪੂਰੀ ਖ਼ਬਰ »

ਰਜਿਸਟਰੀ ਫੀਸ ਵਿਚ ਧੋਖਾਧੜੀ ਕਰਨ ਵਾਲਾ ਕਲਰਕ ਗਿ੍ਫ਼ਤਾਰ

ਟੋਹਾਣਾ, 13 ਜਨਵਰੀ (ਗੁਰਦੀਪ ਭੱਟੀ)-ਉਪਮੰਡਲ ਸਬ ਤਹਿਸੀਲ ਕੁਲਾਂ ਦੇ ਰਜਿਸ਼ਟਰੀ ਕਲਰਕ ਅਕੁੰਸ ਨੂੰ ਪੁਲਿਸ ਨੇ 3 ਲੱਖ ਤੋਂ ਵਧ ਦੀ ਧੋਖਾਧੜੀ ਕਰਨ ਦੇ ਦੋਸਾਂ ਹੇਠ ਗਿ੍ਫ਼ਤਾਰੀ ਕੀਤਾ ਹੈ | ਰਜਿਸ਼ਟਰੀ ਕਲਰਕ ਅਕੰੁਸ ਦੇ ਵਿਰੁੱਧ ਨਾਇਬ ਤਹਿਸੀਲਦਾਰ ਰਮੇਸ਼ ਕੁਮਾਰ ਦੀ ...

ਪੂਰੀ ਖ਼ਬਰ »

ਸਕੂਲੀ ਬੱਸ ਹੇਠ ਆਉਣ 'ਤੇ ਢਾਈ ਸਾਲਾ ਬੱਚੇ ਦੀ ਮੌਤ

ਟੋਹਾਣਾ, 13 ਜਨਵਰੀ (ਗੁਰਦੀਪ ਭੱਟੀ)-ਉਪਮੰਡਲ ਦੇ ਪਿੰਡ ਧਾਰਸੂਲਕਲਾਂ ਵਿਚ ਸਕੂਲੀ ਬੱਸ ਹੇਠ ਆ ਕੇ ਢਾਈ ਸਾਲਾ ਬੱਚੇ ਦੀ ਮੌਤ ਹੋ ਗਈ | ਸਕੂਲ ਬੱਸ ਟੋਹਾਣਾ ਦੇ ਇਕ ਨਿੱਜੀ ਸਕੂਲ ਦੀ ਵਿਦਿਆਰਥੀਆਂ ਨੂੰ ਛੱਡ ਕੇ ਵਾਪਸੀ ਸਮੇਂ ਹਾਦਸਾ ਵਾਪਰਿਆ ਮਿ੍ਤਕ ਬੱਚੇ ਦੇ ਦਾਦੇ ...

ਪੂਰੀ ਖ਼ਬਰ »

25 ਗ੍ਰਾਮ ਹੈਰੋਇਨ ਸਮੇਤ 2 ਤਸਕਰ ਕਾਬੂ

ਟੋਹਾਣਾ, 13 ਜਨਵਰੀ (ਗੁਰਦੀਪ ਭੱਟੀ)-ਪੁਲਿਸ ਗਸ਼ਤੀ ਪਾਰਟੀ ਨੇ ਪਿੰਡ ਰਾਮਸਰਾ-ਭਾਦਰਾ ਸੜਕ 'ਤੇ ਚੈਕਿੰਗ ਦੌਰਾਨ ਮੋਟਰਸਾਈਕਲ 'ਤੇ ਸਵਾਰ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 25 ਗ੍ਰਾਮ ਹੈਰੋ ਇਨ ਬਰਾਮਦ ਕੀਤੀ ਹੈ | ਦੋਸ਼ੀਆਂ ਦੀ ਪਛਾਣ ਪਿੰਡ ਰੁਪਾਣਾ ਖ਼ਰਦ ਦੇ ...

ਪੂਰੀ ਖ਼ਬਰ »

ਗਰਭ 'ਚ ਕੰਨਿਆ ਹੋਣ ਦੇ ਸ਼ੱਕ 'ਚ ਭਰੋਖਾਂ ਪਿੰਡ 'ਚ ਮਹਿਲਾ ਵਲੋਂ ਗੋਲੀਆਂ ਖਾ ਕੇ ਗਰਭਪਾਤ

ਸਿਰਸਾ, 13 ਜਨਵਰੀ (ਭੁਪਿੰਦਰ ਪੰਨੀਵਾਲੀਆ)-ਜਿਥੇ ਇਕ ਪਾਸੇ ਧੀਆਂ ਦੀਆਂ ਲੋਹੜੀ ਮਨਾਈ ਜਾ ਰਹੀ ਹੈ ਉਥੇ ਹੀ ਪਿੰਡ ਭਰੋਖਾਂ 'ਚ ਇਕ ਮਹਿਲਾ ਵਲੋਂ ਗਰਭ 'ਚ ਕੰਨਿਆ ਹੋਣ 'ਤੇ ਗਰਭਪਾਤ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਗਰਭਵਤੀ ਮਹਿਲਾ ਤੇ ਉਸ ਦੇ ਸੱਸ ਿਖ਼ਲਾਫ਼ ...

ਪੂਰੀ ਖ਼ਬਰ »

ਕੌਮੀ ਸ਼ਾਹ ਰਾਹ 'ਤੇ ਖੜ੍ਹੇ ਦਰੱਖਤ ਨੇ ਮੋਟਰ ਸਾਈਕਲ ਸਵਾਰ ਦੀ ਜ਼ਿੰੰਦਗੀ ਖੋਹੀ

ਡੱਬਵਾਲੀ, 13 ਜਨਵਰੀ (ਇਕਬਾਲ ਸਿੰਘ ਸ਼ਾਂਤ)-ਇੱਥੇ ਡੱਬਵਾਲੀ-ਸਿਰਸਾ ਕੌਮੀ ਸ਼ਾਹ ਰਾਹ-9 'ਤੇ ਸੜਕ ਵਿਚਕਾਰ ਖੜੇ੍ਹ ਦਰੱਖਤ ਨਾਲ ਟਕਰਾਉਣ ਕਾਰਨ ਮੋਟਰ ਸਾਈਕਲ ਸਵਾਰ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ 48 ਸਾਲਾ ਸਤਨਾਮ ਸਿੰਘ ਪੁੱਤਰ ਗੁਰਚਰਣ ਸਿੰਘ ...

ਪੂਰੀ ਖ਼ਬਰ »

ਪੁਲਵਾਮਾ ਵਿਖੇ 2 ਮਜ਼ਦੂਰਾਂ ਦੀ ਗੈਸ ਚੜ੍ਹਨ ਕਾਰਨ ਮੌਤ

ਸ੍ਰੀਨਗਰ, 13 ਜਨਵਰੀ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਵਿਖੇ ਪੁਲਵਾਮਾ ਇਲਾਕੇ 'ਚ ਜ਼ਹਰੀਲੀ ਗੈਸ ਚੜਨ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ 2 ਹੋਰ ਨੂੰ ਗੰਭੀਰ ਬੇਹੋਸ਼ੀ ਦੀ ਹਾਲਤ 'ਚ ਹਸਪਤਾਲ 'ਚ ਦਾਖਲ ਕਰ ਦਿਤਾ ਗਿਆ ਹੈ | ਪੁਲਵਾਮਾ ਜ਼ਿਲ੍ਹੇ ਦੇ ਇਕ ਉੱਚ ਪੁਲਿਸ ...

ਪੂਰੀ ਖ਼ਬਰ »

ਮੀਰੀ-ਪੀਰੀ ਹਸਪਤਾਲ ਸ਼ਾਹਾਬਾਦ ਮਾਰਕੰਡਾ 'ਚ 9 ਕਰੋੜ ਰੁਪਏ ਨਾਲ ਬਣੇਗੀ ਕੈਥ ਲੈਬ

ਕੁਰੂਕਸ਼ੇਤਰ, 13 ਜਨਵਰੀ (ਜਸਬੀਰ ਸਿੰਘ ਦੁੱਗਲ)-ਪਿਛਲੇ ਸਾਲ ਬਜਟ ਪਾਸ ਨਾ ਹੋਣ ਦਾ ਡੰਗ ਝੱਲਣ ਵਾਲੇ ਮੀਰੀ-ਪੀਰੀ ਇੰਸਟੀਚਿਊਟ ਆਫ ਮੈਡੀਕਲ ਸਾੲੀਂਸਿਜ਼ ਐਾਡ ਰਿਸਰਚ ਸ਼ਾਹਾਬਾਦ ਮਾਰਕੰਡਾ ਦਾ ਛੇਤੀ ਹੀ ਕਾਇਆਕਲਪ ਹੋਵੇਗਾ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਸਕਸ਼ਮ ਹਰਿਆਣਾ ਮੁਹਿੰਮ ਤਹਿਤ ਜ਼ਿਲ੍ਹੇ ਭਰ ਦੇ ਅਧਿਆਪਕਾਂ ਨਾਲ ਡੀ.ਸੀ. ਨੇ ਕੀਤੀ ਚਰਚਾ

ਕੁਰੂਕਸ਼ੇਤਰ, 13 ਜਨਵਰੀ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਸੁਮੇਧਾ ਕਟਾਰੀਆ ਨੇ ਕਿਹਾ ਕਿ ਜਦ ਤੱਕ ਹਰ ਬੱਚਾ ਸਕਸ਼ਮ ਨਹੀਂ ਹੁੰਦਾ, ਤੱਦ ਤੱਕ ਨਾ ਸਕੂਲ ਸਕਸ਼ਮ ਹੋਵੇਗਾ, ਨਾ ਬਲਾਕ, ਨਾ ਜ਼ਿਲ੍ਹਾ ਅਤੇ ਨਾ ਹੀ ਸੂਬਾ ਅਤੇ ਦੇਸ਼ | ਏਵਰੀ ਇਚ ਐਾਡ ਏਵਰੀ ਚਾਈਲਡ ਮੈਟਰਸ ...

ਪੂਰੀ ਖ਼ਬਰ »

ਹਰ ਵਰਗ ਦਾ ਵਿਕਾਸ ਕਰਵਾ ਰਹੀ ਹੈ ਭਾਜਪਾ-ਛੌਕਰ

ਸਮਾਲਖਾ, 13 ਜਨਵਰੀ (ਅਜੀਤ ਬਿਊਰੋ)-ਭਾਜਪਾ ਦੇ ਬਾਪੌਮੀ ਮੰਡਲ ਇੰਚਾਰਜ ਅਤੇ ਸੀਨੀਅਰ ਆਗੂ ਕ੍ਰਿਸ਼ਨ ਛੌਕਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸੂਬਾ ਅਤੇ ਕੇਂਦਰ ਸਰਕਾਰ ਹਰ ਵਰਗ ਦੇ ਵਿਕਾਸ ਲਈ ਕੰਮ ਕਰ ਰਹੀ ਹੈ | ਸਾਰੇ ਵਰਗਾਂ ਲਈ ਯੋਜਨਾਵਾਂ ਬਣਾ ਕੇ ਉਨ੍ਹਾਂ ਲਾਗੂ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਦੀ ਜੈਅੰਤੀ ਮੌਕੇ ਲਾਇਆ 156ਵਾਂ ਖ਼ੂਨਦਾਨ ਕੈਂਪ

ਕੁਰੂਕਸ਼ੇਤਰ, 13 ਜਨਵਰੀ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਕੰਪਲੈਕਸ 'ਚ ਸਵਾਮੀ ਵਿਵੇਕਾਨੰਦ ਦੀ 156ਵੀਂ ਜੈਅੰਤੀ ਮੌਕੇ ਖੂਨਦਾਨ ਕੈਂਪ ਲਾਇਆ ਗਿਆ | ਇਹ ਕੈਂਪ ਡਾਇਮੰਡ ਖੂਨਦਾਨੀ ਡਾ. ਅਸ਼ੋਕ ਕੁਮਾਰ ਵਰਮਾ, ਕੁਰੂਕਸ਼ੇਤਰ ਯੂਨੀਵਰਸਿਟੀ ਦੇ ਜਨ ...

ਪੂਰੀ ਖ਼ਬਰ »

ਲੋਕ ਕਲਾਕਾਰ ਨੂੰ ਵੇਖਣ 'ਤੇ ਹੁੰਦੇ ਹਨ ਹਰਿਆਣਾ ਦੇ ਦਰਸ਼ਨ-ਸੈਣੀ

ਥਾਨੇਸਰ, 13 ਜਨਵਰੀ (ਅਜੀਤ ਬਿਊਰੋ)-ਲਾਡਵਾ ਦੇ ਵਿਧਾਇਕ ਡਾ. ਪਵਨ ਸੈਣੀ ਨੇ ਕਿਹਾ ਕਿ ਪਰੰਪਰਾਗਤ ਪੁਸ਼ਾਕ 'ਚ ਸਜੇ ਲੋਕ ਕਲਾਕਾਰ ਨੂੰ ਵੇਖਣ ਨਾਲ ਹੀ ਹਰਿਆਣਾ ਦੇ ਦਰਸ਼ਨ ਹੋ ਜਾਂਦੇ ਹਨ | ਇਸ ਤਰ੍ਹਾਂ ਦੇ ਲੋਕ ਕਲਾਕਾਰ ਦੀਆਂ ਪ੍ਰਾਪਤੀਆਂ ਨੂੰ ਆਮਜਨ ਤੱਕ ਪੁਚਾ ਰਹੇ ਹਨ | ...

ਪੂਰੀ ਖ਼ਬਰ »

25 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਫਤਿਹਾਬਾਦ, 13 ਜਨਵਰੀ (ਹਰਬੰਸ ਮੰਡੇਰ)-ਸੀ.ਆਈ.ਏ. ਪੁਲਿਸ ਫਤਿਹਾਬਾਦ ਵਿਚ ਤਾਇਨਾਤ ਏ.ਐਸ.ਆਈ. ਟੇਕਚੰਦ ਨੇ ਅਪਣੀ ਪੁਲਿਸ ਟੀਮ ਦੇ ਨਾਲ ਗਸਤ ਅਤੇ ਚੈਕਿੰਗ ਦੇ ਦੌਰਾਨ ਪਿੰਡ ਰਾਮਸਰਾ ਨੇੜੇ ਭਾਦਰਾ ਰੋਡ 'ਤੇ ਮੋਟਰਸਾਇਕਲ 'ਤੇ ਜਾ ਰਹੇ ਰੋਹਤਾਸ ਪੁੱਤਰ ਜੈਨਾਰਣ, ਭੀਮ ਸਿੰਘ ...

ਪੂਰੀ ਖ਼ਬਰ »

ਕੇ.ਯੂ. 'ਚ ਇਕ ਰੋਜ਼ਾ ਵਰਕਸ਼ਾਪ ਲਗਾਈ

ਕੁਰੂਕਸ਼ੇਤਰ, 13 ਜਨਵਰੀ (ਜਸਬੀਰ ਸਿੰਘ ਦੁੱਗਲ)-ਕੌਮੀ ਆਈ.ਪੀ.ਆਰ. ਨੀਤੀ 2016 'ਤੇ ਬੈਧਿਕ ਸੰਪਦਾ ਜਾਗਰੂਕਤਾ ਪ੍ਰੋਗਰਾਮ ਕੁਰੂਕਸ਼ੇਤਰ ਯੂਨੀਵਰਸਿਟੀ 'ਚ ਫਾਰਮਾਸਯੂਟਿਕਲ ਸਾਇੰਸਿਜ਼ ਸੰਸਥਾਨ ਅਤੇ ਆਈ.ਪੀ.ਆਰ. ਸੇਲ ਦੇ ਸਹਿਯੋਕ ਨਾਲ ਕੀਤਾ ਗਿਆ | ਇਸ ਪ੍ਰੋਗਰਾਮ ਪੂਰੀ ...

ਪੂਰੀ ਖ਼ਬਰ »

20 ਜਨਵਰੀ ਅਤੇ 19 ਫਰਵਰੀ ਨੂੰ ਲਾਏ ਜਾਣਗੇ ਖ਼ੂਨਦਾਨ ਕੈਂਪ

ਕੈਥਲ, 13 ਜਨਵਰੀ (ਅਜੀਤ ਬਿਊਰੋ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ 20 ਜਨਵਰੀ ਅਤੇ 19 ਫਰਵਰੀ ਨੂੰ ਵੱਖ-ਵੱਖ ਥਾਵਾਂ 'ਤੇ ਖੂਨਦਾਨ ਕੈਂਪ ਲਾਏ ਜਾਣਗੇ | ਸੁਸਾਇਟੀ ਦੇ ਸਕੱਤਰ ਬਲਵਾਨ ਸਿੰਘ ਨੇ ਦੱਸਿਆ ਕਿ ਪੁਲਿਸ ਵਿਭਾਗ ਦੇ ...

ਪੂਰੀ ਖ਼ਬਰ »

ਸੜਕ ਸੁਰੱਖਿਆ ਹਫ਼ਤੇ ਤਹਿਤ ਲਾਇਆ ਖ਼ੂਨਦਾਨ ਕੈਂਪ

ਸਿਰਸਾ, 13 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸੜਕ ਸੁਰੱਖਿਆ ਸੰਗਠਨ ਅਤੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਵਿਭਾਗ ਵਲੋਂ ਚਲਾਏ ਜਾ ਰਹੇ ਸੜਕ ਸੁਰੱਖਿਆ ਹਫ਼ਤੇ ਦੇ ਦੂਜੇ ਦਿਨ ਬਰਨਾਲਾ ਰੋਡ 'ਤੇ ਰੈੱਡ ਕਰਾਸ ਦੇ ਦਫ਼ਤਰ 'ਚ ਖ਼ੂਨਦਾਨ ਕੈਂਪ ਲਾਇਆ ਗਿਆ ਜਿਸ 'ਚ 40 ਯੂਨਿਟ ਖ਼ੂਨ ...

ਪੂਰੀ ਖ਼ਬਰ »

ਲੋਕਤੰਤਰ ਦਾ ਗਲਾ ਘੁੱਟ ਰਹੀ ਹੈ ਭਾਜਪਾ ਸਰਕਾਰ-ਤੰਵਰਦੇਸ਼ ਵਿਚ ਅਣਐਲਾਨੀ ਐਮਰਜੈਂਸੀ, ਨਿਆਂਪਾਲਿਕਾ ਤੇ ਸਰਕਾਰ ਦਾ ਦਖ਼ਲ ਗ਼ਲਤ

ਕਰਨਾਲ, 13 ਜਨਵਰੀ (ਗੁਰਮੀਤ ਸਿੰਘ ਸੱਗੂ)-ਕਾਂਗਰਸ ਦੇ ਸੁਬਾਈ ਪ੍ਰਧਾਨ ਅਸ਼ੋਕ ਤੰਵਰ ਦਾ ਦੁਬਾਰਾ ਤੋਂ ਪ੍ਰੇਦਸ਼ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਕਰਨਾਲ ਵਿਖੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੋਕੇ ਉਨ੍ਹਾਂ ਭਾਜਪਾ ਤੇ ਤਾਬੜ ਤੋੜ ਹਮਲੇ ਕਰਦੇ ਹੋਏ ਦੋਸ਼ ਲਗਾਇਆ ਕਿ ...

ਪੂਰੀ ਖ਼ਬਰ »

ਵਾਹਨ ਚੋਰ ਚੜਿ੍ਹਆ ਪੁਲਿਸ ਹੱਥੇ, 2 ਮੋਟਰ ਸਾਈਕਲ ਬਰਾਮਦ

ਕਰਨਾਲ, 13 ਜਨਵਰੀ (ਗੁਰਮੀਤ ਸਿੰਘ ਸੱਗੂ)-ਪੁਲਿਸ ਨੇ ਇਕ ਵਾਹਨ ਚੋਰ ਨੂੰ ਗਿਫ੍ਰਤਾਰ ਕਰਕੇ ਉਸ ਦੇ ਕਬਜੇ ਵਿਚੋ 2 ਮੋਟਰ ਸਾਈਕਲ ਬਰਾਮਦ ਕੀਤੇ ਹਨ, ਜਿਸ ਤੋਂ ਬਾਅਦ ਮੁਲਜ਼ਮ ਨੂੰ ਅਦਾਲਤ ਦੇ ਆਦੇਸ਼ 'ਤੇ ਜੇਲ੍ਹ ਭੇਜ ਦਿਤਾ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੀ ਐਾਟੀ ...

ਪੂਰੀ ਖ਼ਬਰ »

480 ਬੋਤਲ ਸ਼ਰਾਬ ਸਮੇਤ 2 ਕਾਬੂ

ਕਾਲਾਂਵਾਲੀ, 13 ਜਨਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੀ ਥਾਣਾ ਔਢਾਂ ਪੁਲਿਸ ਨੇ ਇਕ ਕਾਰ 'ਚ 480 ਬੋਤਲ ਠੇਕਾ ਸ਼ਰਾਬ ਦੇਸੀ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਿਖ਼ਲਾਫ਼ ਆਬਕਾਰੀ ਐਕਟ ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਇਹ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਕਿ੍ਕਟ ਮੈਚ 'ਤੇ ਸੱਟਾ ਲਾਉਂਦੇ 3 ਕਾਬੂ

ਸਿਰਸਾ, 13 ਜਨਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੇ ਸੀ.ਆਈ.ਏ. ਥਾਣਾ ਪੁਲਿਸ ਨੇ ਮੇਲਬੋਰ ਰਿਨੇ ਗਾਰਡਨ ਅਤੇ ਮੇਲਬੋਰਟ ਸਟਾਰ 'ਚ ਖੇਡੇ ਜਾ ਰਹੇ ਟੀ-20 ਕਿ੍ਕਟ ਮੈਚ 'ਤੇ ਸੱਟਾ ਲਾਉਂਦੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਫੜੇ ਗਏ ਵਿਅਕਤੀਆਂ ਦੀ ਪਛਾਣ ਪ੍ਰੇਮ ਕੁਮਾਰ ...

ਪੂਰੀ ਖ਼ਬਰ »

ਪਿੰਡ ਕਮਾਣਾ 'ਚ ਵਿਸ਼ਾਲ ਨਗਰ ਕੀਰਤਨ 14 ਨੂੰ

ਰਤੀਆ, 13 ਜਨਵਰੀ (ਬੇਅੰਤ ਮੰਡੇਰ)-ਪਿੰਡ ਕਮਾਣਾ ਦੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਬਾਬਾ ਅਮਰ ਸਿੰਘ ਕੀਰਤੀ ਫੱਤਾ ਮਾਲੋਕਾ ਵਾਲਿਆਂ ਦੀ ਯਾਦ ਨੂੰ ਸਮਰਪਿਤ 14 ਜਨਵਰੀ ਨੂੰ ਧਾਰਮਿਕ ...

ਪੂਰੀ ਖ਼ਬਰ »

ਬੈਂਕ ਨਾਲ 31 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪਤੀ-ਪਤਨੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 13 ਜਨਵਰੀ (ਆਹੂਜਾ)-ਲੁਧਿਆਣਾ ਪੁਲਿਸ ਨੇ ਬੈਂਕ ਨਾਲ 31 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪਤੀ-ਪਤਨੀ ਿਖ਼ਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੈਂਟਰਲ ਬੈਂਕ ਆਫ਼ ਇੰਡੀਆਂ ਦੇ ਮੁੱਖ ਮੈਨੇਜਰ ਲੇਖ ਰਾਜ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ...

ਪੂਰੀ ਖ਼ਬਰ »

ਆਨੰਦ, ਤਿਉਹਾਰ ਤੇ ਆਪਸੀ ਪਿਆਰ ਦਾ ਪ੍ਰਤੀਕ ਹੈ ਲੋਹੜੀ ਦਾ ਤਿਉਹਾਰ-ਪਿ੍ੰਸੀਪਲ ਰਮੇਸ਼ ਲਾਲ ਢਾਂਡਾ

ਗੂਹਲਾ ਚੀਕਾ, 13 ਜਨਵਰੀ (ਓ.ਪੀ. ਸੈਣੀ)-ਡੀ.ਏ.ਵੀ. ਕਾਲਜ ਚੀਕਾ ਦੇ ਵੇਹੜੇ ਵਿਖੇ ਵਿਦਿਆਰਥੀਆਂ ਨੇ ਲੋਹੜੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ 'ਤੇ ਇਕ ਪ੍ਰੋਗਰਾਮ ਕੀਤਾ ਗਿਆ | ਪ੍ਰੋਗਰਾਮ 'ਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਆਪਣੇ ...

ਪੂਰੀ ਖ਼ਬਰ »

ਬੀ.ਐੱਡ. ਕਾਲਜ 'ਚ ਮਨਾਇਆ ਲੋਹੜੀ ਦਾ ਤਿਉਹਾਰ

ਸ਼ਾਹਾਬਾਦ ਮਾਰਕੰਡਾ, 13 ਜਨਵਰੀ (ਅਜੀਤ ਬਿਊਰੋ)-ਸਰਦਾਰ ਚਨਨ ਸਿੰਘ ਘੁੰਮਨ ਮੈਮੋਰਿਅਲ ਕਾਲਜ ਆਫ ਐਜੂਕੇਸ਼ਨ 'ਚ ਸ਼ਨਿਚਰਵਾਰ ਨੂੰ ਲੋਹੜੀ ਪੁਰਬ ਧੂਮਧਾਮ ਨਾਲ ਮਨਾਇਆ ਗਿਆ | ਕਾਲਜ 'ਚ ਹੋਏ ਪ੍ਰੋਗਰਾਮ 'ਚ ਵਿਦਿਆਰਥੀਆਂ 'ਚ ਲੋਕਗੀਤਾਂ 'ਤੇ ਖੂਬ ਡਾਂਸ ਕੀਤਾ | ਡੀ.ਐਡ. ਦੇ ...

ਪੂਰੀ ਖ਼ਬਰ »

ਜਾਗਰੂਕਤਾ ਮੁਹਿੰਮ ਵਿਚ 300 ਤੋਂ ਜ਼ਿਆਦਾ ਡਰਾਈਵਰ ਤੇ ਕੰਡਕਟਰ ਹੋਏ ਸ਼ਾਮਿਲ

ਫਤਿਹਾਬਾਦ, 13 ਜਨਵਰੀ (ਹਰਬੰਸ ਮੰਡੇਰ)-ਜ਼ਿਲ੍ਹੇ ਵਿਚ ਚਲਾਏ ਜਾ ਰਹੇ ਸੜਕ ਸੁਰੱਖਿਆ ਹਫ਼ਤੇ ਦੇ ਤਹਿਤ ਅੱਜ ਹਰਿਆਣਾ ਰੋਡਵੇਜ, ਜ਼ਿਲ੍ਹਾ ਰੈੱਡ ਕਰਾਸ, ਸਹਿਤ ਵਿਭਾਗ ਅਤੇ ਪੁਲਿਸ ਵਿਭਾਗ ਵਲੋਂ ਸਥਾਨਕ ਬੱਸ ਅੱਡੇ 'ਚ ਅੱਖਾਂ ਦਾ ਜਾਂਚ ਕੈਂਪ ਲਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਲੋਹੜੀ 'ਤੇ ਕੜ੍ਹੀ-ਚੌਲ ਦਾ ਭੰਡਾਰਾ ਲਗਾਇਆ

ਹਾਂਸੀ, 13 ਜਨਵਰੀ (ਅਜੀਤ ਬਿਊਰੋ)-ਨਵੇਂ ਸਾਲ ਦੇ ਪਹਿਲੇ ਤਿਉਹਾਰ ਲੋਹੜੀ ਅਤੇ ਸੰਗਰਾਂਦ ਦੇ ਸ਼ੁਭ ਮੌਕੇ 'ਤੇ ਬਜਰੀਆ ਚੌਕ ਪ੍ਰਤਾਪ ਬਾਜ਼ਾਰ ਹਾਂਸੀ ਦੇ ਸਾਰੇ ਦੁਕਾਨਦਾਰਾਂ ਨੇ ਮਿਲ ਕੇ ਕੜ੍ਹੀ-ਚੌਲ ਦਾ ਭੰਡਾਰਾ ਲਗਾਇਆ | ਇਸ ਮੌਕੇ 'ਤੇ ਸਾਰੇ ਲੋਕਾਂ ਨੂੰ ਲੋਹੜੀ ਅਤੇ ...

ਪੂਰੀ ਖ਼ਬਰ »

ਚੋਰੀਸ਼ੁਦਾ ਧਾਗੇ ਸਮੇਤ ਇਕ ਕਾਬੂ

ਲੁਧਿਆਣਾ, 13 ਜਨਵਰੀ (ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 15 ਕਿੱਲੋ ਧਾਗਾ ਬਰਾਮਦ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਚਮਨ ਸਿੰਗਲਾ ਵਾਸੀ ਦੁਗਰੀ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ ਅਤੇ ਇਸ ਸਬੰਧੀ ...

ਪੂਰੀ ਖ਼ਬਰ »

ਨਿਫਾ ਨੇ ਸਲਮ ਖੇਤਰ ਵਿਚ ਲੋਹੜੀ ਦਾ ਤਿਉਹਾਰ ਮਨਾ ਕੇ ਕੀਤੀ ਨਵੀਂ ਪਹਿਲ

ਕਰਨਾਲ, 13 ਜਨਵਰੀ (ਗੁਰਮੀਤ ਸਿੰਘ ਸੱਗੂ)-ਪਿਛਲੇ 12 ਸਾਲਾ ਤੋਂ ਸਮਾਜ ਵਿਚ ਬੇਟੀਆਂ ਨੂੰ ਬਰਾਬਰੀ ਦਾ ਦਰਜਾ ਦਿਵਾਉਣ ਲਈ ਲੋਹੜੀ ਬੇਟੀ ਦੇ ਨਾਂਅ ਪ੍ਰੋਗਰਾਮ ਦਾ ਆਯੋਜਨ ਕਰ ਰਹੀ ਸਮਾਜਿਕ ਸੰਸਥਾ ਨਿਫਾ ਨੇ ਅੱਜ ਇਕ ਨਵੀਂ ਪਹਿਲ ਕਰਦੇ ਹੋਏ ਸਲਮ ਏਰੀਆਂ ਦੇ ਬੱ ਚਿਆਂ ਨਾਲ ...

ਪੂਰੀ ਖ਼ਬਰ »

ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਨੇ ਪੂਰਨ ਕੀਤੇ ਸੇਵਾ ਦੇ 18 ਸਾਲ

ਹਜ਼ੂਰ ਸਾਹਿਬ, ਨਾਂਦੇੜ, 13 ਜਨਵਰੀ (ਰਵਿੰਦਰ ਸਿੰਘ ਮੋਦੀ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਨੇ ਸਨਿਚਰਵਾਰ 13 ਜਨਵਰੀ ਨੂੰ ਤਖ਼ਤ ਸਾਹਿਬ ਅਤੇ ਅੰਗੀਠਾ ਸਾਹਿਬ ਦੀ ਸੇਵਾ-ਸਾਂਭ ਕੇ 18 ਸਾਲ ਪੂਰਨ ਕੀਤੇ ਹਨ | ਇਸ ਖੁਸ਼ੀ ਦੇ ਮੌਕੇ ...

ਪੂਰੀ ਖ਼ਬਰ »

ਵਿਗਿਆਨਕ ਤਕਨੀਕ ਨਾਲ ਖੇਤੀ ਕਰਨ ਦੇ ਦਿੱਤੇ ਗੁਰ

ਕੁਰੂਕਸ਼ੇਤਰ, 13 ਜਨਵਰੀ (ਜਸਬੀਰ ਸਿੰਘ ਦੁੱਗਲ)-ਵਿਗਿਆਨਕ ਤਕਨੀਕ ਨਾਲ ਖੇਤੀ ਦੇ ਗੁਰ ਦੇਣ ਲਈ ਕ੍ਰਿਭਕੋ ਵਲੋਂ ਖੇਤੀ ਵਿਗਿਆਨ ਕੇਂਦਰ 'ਚ ਵਰਕਸ਼ਾਪ ਲਾਈ ਗਈ | ਵਰਕਸ਼ਾਪ 'ਚ ਸਹਿਕਾਰੀ ਸਮਿਤੀਆਂ ਦੇ ਸੇਲਜਮੈਨਾਂ ਨੇ ਹਿੱਸਾ ਲਿਆ | ਕ੍ਰਿਭਕੋ ਦੇ ਸਹਾਇਕ ਪ੍ਰਬੰਧਕ ...

ਪੂਰੀ ਖ਼ਬਰ »

ਕਿ੍ਕਟ ਮੁਕਾਬਲੇ 'ਚ ਸ਼ੇਰਪੁਰਾ ਨੇ ਜਿੱਤਿਆ ਉਦਘਾਟਨੀ ਮੈਚ

ਸਿਰਸਾ, 13 ਜਨਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਦੇ ਪਿੰਡ ਸ਼ੇਰਾਪੁਰਾ 'ਚ ਪੰਚਾਇਤ ਵਲੋਂ ਸੁਰਿੰਦਰ ਭਾਂਬੂ ਦੀ ਯਾਦ 'ਚ ਕਿ੍ਕਟ ਮੈਚ ਕਰਵਾਇਆ ਗਿਆ, ਜਿਸ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿਵਰ ਨੇ ਕੀਤਾ | ਇਸ ਮੌਕੇ ਸਿਰਸਾ ਤੇ ਪਿੰਡ ...

ਪੂਰੀ ਖ਼ਬਰ »

ਹਰਿਆਣਾ ਦੇ ਆਪ ਵਰਕਰਾਂ ਨਾਲ ਲੋਹੜੀ ਅਤੇ ਮਕਰ ਸੰਗਰਾਂਦ ਮਨਾਉਣਗੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ

ਕਰਨਾਲ, 13 ਜਨਵਰੀ (ਗੁਰਮੀਤ ਸਿੰਘ ਸੱਗੂ)-ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੇ ਦਿੱਲੀ ਸਥਿਤ ਗ੍ਰਹਿ ਵਿਖੇ ਹਰਿਆਣਾ ਦੇ ਆਪ ਵਰਕਰਾਂ ਨਾਲ 14 ਜਨਵਰੀ ਨੂੰ ਲੋਹੜੀ ਅਤੇ ਮਕਰ ਸੰਗਰਾਂਦ ਦਾ ਤਿਉਹਾਰ ਮਨਾਉਣਗੇ | ਜਿਸ ਵਿਚ ਹਰਿਆਣਾ ਦੇ ਸਾਰੇ ...

ਪੂਰੀ ਖ਼ਬਰ »

ਪਿੰਡ ਭਾਵਦੀਨ 'ਚ ਚਲਾਈ ਪੋਲੀਥੀਨ ਮੁਕਤ ਮੁਹਿੰਮ

ਸਿਰਸਾ, 13 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪਿੰਡਾਂ ਨੂੰ ਪੋਲੀਥੀਨ ਮੁਕਤ ਕਰਨ ਦੇ ਉਦੇਸ਼ ਨਾਲ ਪਿੰਡ ਭਾਵਦੀਨ 'ਚ ਮੁਹਿੰਮ ਚਲਾਈ ਗਈ, ਜਿਸ ਨੂੰ ਪਿੰਡ ਦੇ ਸਰਪੰਚ ਗੁਰਜੀਤ ਸਿੰਘ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ 'ਤੇ ਪਿੰਡ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX