ਤਾਜਾ ਖ਼ਬਰਾਂ


ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਨਵੀਂ ਦਿੱਲੀ 13 ਅਕਤੂਬਰ - ਤਾਮਿਲਨਾਡੂ ਵਿਚ ਕੋਇੰਬਟੂਰ 'ਚੋਂ 1 4 ਲੱਖ ਰੁਪਏ ਮੁੱਲ ਦੇ ਨਕਲੀ ਨੋਟ ਬਰਾਮਦ ਹੋਏ ਹਨ ।ਇਸ ਸਬੰਧੀ 5 ਲੋਕਾਂ ਤੋਂ ਪੁੱਛਗਿੱਛ ਹੋ ਰਹੀ ਹੈ ।
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ...
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਬੀਜਿੰਗ, 13 ਅਕਤੂਬਰ- ਚੀਨ ਦੇ ਪੂਰਬੀ ਪ੍ਰਾਂਤ ਜਿਯਾਂਗਸੂ 'ਚ ਐਤਵਾਰ ਨੂੰ ਇਕ ਰੈਸਟੋਰੈਂਟ 'ਚ ਧਮਾਕਾ ਹੋਣ ਦੀ ਖ਼ਬਰ ...
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਜ਼ੀਰਕਪੁਰ,13 ਅਕਤੂਬਰ (ਹੈਪੀ ਪੰਡਵਾਲਾ) - ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ...
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਦੇਹਰਾਦੂਨ, 13 ਅਕਤੂਬਰ- ਉੱਤਰਾਖੰਡ ਦੇ ਚਮੋਲੀ 'ਚ ਯਾਤਰੀਆਂ ਨਾਲ ਭਰੇ ਇਕ ਵਾਹਨ ਦੇ ਨਦੀ 'ਚ ਡਿੱਗਣ ਦੀ ਖ਼ਬਰ ...
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਪਟਨਾ, 13 ਅਕਤੂਬਰ- ਬਿਹਾਰ ਦੇ ਸਹਰਸਾ ਜ਼ਿਲ੍ਹੇ 'ਚ ਆਰ. ਜੇ. ਡੀ. ਨੇਤਾ ਤੇਜਸਵੀ ਯਾਦਵ ਦੀ ਚੋਣ ਰੈਲੀ 'ਚ ਅੱਜ ਰੱਜ ਕੇ ਹੰਗਾਮਾ ਹੋਇਆ। ਤੇਜਸਵੀ ਯਾਦਵ ਜ਼ਿਲ੍ਹੇ ਦੇ ਸਿਮਰੀ ਬਖਤਿਆਰਪੁਰ 'ਚ ਚੋਣ ਪ੍ਰਚਾਰ ਲਈ...
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਮੁੰਬਈ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਚੰਡੀਗੜ੍ਹ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਹਰਿਆਣਾ ਪਹੁੰਚੇ ਹੋਏ ਹਨ। ਇੱਥੇ ਪਟੌਦੀ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ...
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਟੋਕੀਓ, 13 ਅਕਤੂਬਰ- ਜਾਪਾਨ ਦੀ ਰਾਜਧਾਨੀ ਟੋਕੀਓ ਸਮੇਤ ਦੇਸ਼ ਦੇ ਹੋਰ ਹਿੱਸਿਆਂ 'ਚ ਭਿਆਨਕ ਤੂਫ਼ਾਨ 'ਹੇਜਿਬੀਸ' ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਚੁੱਕੀ ਹੈ। ਉੱਥੇ ਹੀ ਇਸ ਕਾਰਨ ਕਈ ਲੋਕ ਲਾਪਤਾ...
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਨਵੀਂ ਦਿੱਲੀ, 13 ਅਕਤੂਬਰ- ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ ਅਤੇ ਫ਼ਿਲਮਾਂ ਦੀ ਕਮਾਈ 'ਤੇ ਦਿੱਤੇ ਬਿਆਨ 'ਤੇ ਹੰਗਾਮਾ ਮਚਣ ਤੋਂ ਬਾਅਦ ਆਪਣਾ ਬਿਆਨ ਵਾਪਸ ਲੈ ਲਿਆ ਹੈ। ਉਨ੍ਹਾਂ ਨੇ...
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਟੋਲ ਪਲਾਜ਼ਾ 'ਤੇ ਜਾਣਕਾਰੀ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ 'ਚ ਲਿਖਣ ਅਤੇ ਪੰਜਾਬੀ ਭਾਸ਼ਾ ਨਾ...
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਪੁਣੇ, 13 ਅਕਤੂਬਰ- ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਪੁਣੇ 'ਚ ਖੇਡੇ ਗਏ ਦੂਜੇ ਟੈਸਟ ਮੈਚ 'ਚ ਪਾਰੀ ਅਤੇ 137 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਤਿੰਨ ਟੈਸਟ ਮੈਚਾਂ ਦੀ ਲੜੀ 'ਚ 2-0 ਨਾਲ ਜੇਤੂ ਬੜਤ...
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ...
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਹਾਰੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਹਾਰ ਦੇ ਕੰਢੇ 'ਤੇ ਦੱਖਣੀ ਅਫ਼ਰੀਕਾ, ਜਿੱਤ ਤੋਂ ਤਿੰਨ ਵਿਕਟਾਂ ਦੂਰ ਭਾਰਤ
. . .  1 day ago
ਬੁਰਕੀਨਾ ਫਾਸੋ 'ਚ ਮਸਜਿਦ 'ਚ ਹਮਲਾ, 15 ਲੋਕਾਂ ਦੀ ਮੌਤ
. . .  1 day ago
ਰਾਸ਼ਟਰਪਤੀ ਕੋਵਿੰਦ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਨਾਲ ਮੁਲਾਕਾਤ
. . .  1 day ago
ਮੋਗਾ ਸ਼ਹਿਰ ਦੇ ਉੱਘੇ ਕਾਰੋਬਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਜੇਕਰ ਰਾਫੇਲ ਹੁੰਦਾ ਤਾਂ ਭਾਰਤ 'ਚ ਬੈਠਿਆਂ ਹੀ ਕਰ ਦਿੰਦੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ- ਰਾਜਨਾਥ ਸਿੰਘ
. . .  1 day ago
ਰਾਜਸਥਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਵਿਸ਼ਵ ਬੈਂਕ ਤੋਂ ਭਾਰਤ ਨੂੰ ਝਟਕਾ, ਘਟਾਇਆ ਵਿਕਾਸ ਦਰ ਦਾ ਅਨੁਮਾਨ
. . .  1 day ago
ਪੁਣੇ ਟੈਸਟ : ਲੰਚ ਤੱਕ ਦੱਖਣੀ ਅਫ਼ਰੀਕਾ ਦੂਜੀ ਪਾਰੀ 'ਚ 74/4
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਆਰ. ਐੱਸ. ਐੱਸ. ਦੇ ਮੁਖੀ ਮੋਹਨ ਭਾਗਵਤ ਨੇ ਕਿਹਾ- ਭਾਰਤ 'ਚ ਮਿਲਣਗੇ ਸਭ ਤੋਂ ਸੁਖੀ ਮੁਸਲਮਾਨ, ਕਿਉਂਕਿ ਅਸੀਂ ਹਿੰਦੂ ਹਾਂ
. . .  1 day ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਭਤੀਜੀ ਨਾਲ ਝਪਟਮਾਰੀ ਦੇ ਮਾਮਲੇ 'ਚ ਇੱਕ ਦੋਸ਼ੀ ਗ੍ਰਿਫ਼ਤਾਰ
. . .  1 day ago
ਪਾਕਿਸਤਾਨ ਵੱਲੋਂ ਰਿਹਾਇਸ਼ੀ ਇਲਾਕਿਆਂ ਨੂੰ ਮੁੱਖ ਰੱਖ ਕੇ ਕੀਤੀ ਗਈ ਗੋਲੀਬਾਰੀ
. . .  1 day ago
ਅੱਜ ਮਹਾਰਾਸ਼ਟਰ 'ਚ ਮੋਦੀ ਤੇ ਰਾਹੁਲ ਕਰਨਗੇ ਚੋਣ ਰੈਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਜ਼ਿਮਨੀ ਚੋਣਾਂ ਹਾਰਨ ਤੋਂ ਬਾਅਦ ਕਾਂਗਰਸ ਸਰਕਾਰ ਨੇ ਡਿਗ ਜਾਣਾ ਹੈ - ਮਜੀਠੀਆ
. . .  2 days ago
ਸ੍ਰੀ ਚਮਕੌਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਸਾਈਕਲ ਯਾਤਰਾ ਦਾ ਬਲਾਚੌਰ ਵਿਖੇ ਸਵਾਗਤ
. . .  2 days ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  2 days ago
ਕਾਠਮੰਡੂ ਪਹੁੰਚੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ
. . .  2 days ago
ਡਾ. ਓਬਰਾਏ ਵੱਲੋਂ ਸੁਲਤਾਨਪੁਰ ਲੋਧੀ 'ਚ ਹੋਵੇਗਾ ਨਿਵੇਕਲਾ ਜੋੜਾ ਘਰ ਤਿਆਰ
. . .  2 days ago
ਨਿਊ ਯਾਰਕ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗੋਲੀਬਾਰੀ 'ਚ 4 ਲੋਕਾਂ ਦੀ ਮੌਤ
. . .  2 days ago
ਵੱਡੇ ਪੱਧਰ 'ਤੇ ਸਰਹੱਦੀ ਇਲਾਕੇ 'ਚ ਚਲਾਇਆ ਗਿਆ ਸਰਚ ਆਪਰੇਸ਼ਨ
. . .  2 days ago
ਵਿਆਹ ਸਮਾਗਮ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  2 days ago
ਬੰਗਾ ਪੁਲਿਸ ਨੇ ਵੱਡੀ ਮਾਤਰਾ 'ਚ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  2 days ago
ਪੰਜਾਬ ਸਰਕਾਰ ਵਲੋਂ ਦੀਵਾਲੀ ਦਾ ਤੋਹਫ਼ਾ, ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਵਧਾਇਆ ਮਹਿੰਗਾਈ ਭੱਤਾ
. . .  2 days ago
ਪਟਿਆਲਾ ਨੇੜੇ ਏ. ਟੀ. ਐੱਮ. 'ਚੋਂ ਸਾਢੇ 12 ਲੱਖ ਦੇ ਕਰੀਬ ਲੁੱਟ
. . .  2 days ago
ਪ੍ਰਧਾਨ ਮੰਤਰੀ ਮੋਦੀ ਵਲੋਂ 8 ਨਵੰਬਰ ਨੂੰ ਕੀਤਾ ਜਾਵੇਗਾ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
8 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਕਰਨਗੇ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਜਲੰਧਰ

ਗੈਸ ਸਿਲੰਡਰਾਂ ਦੀ ਮੁਰੰਮਤ ਕਰਨ ਵਾਲੀ ਫੈਕਟਰੀ 'ਚ ਭਿਆਨਕ ਅੱਗ

ਚੁਗਿੱਟੀ/ਜੰਡੂਸਿੰਘਾ, 13 ਜਨਵਰੀ (ਨਰਿੰਦਰ ਲਾਗੂ)-ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਮੁਬਾਰਕਪੁਰ ਸ਼ੇਖੇ ਵਿਖੇ ਸਥਿਤ ਗੈਸ ਸਿਲੰਡਰਾਂ ਦੀ ਮੁਰੰਮਤ ਕਰਨ ਵਾਲੀ ਇਕ ਫੈਕਟਰੀ 'ਚ ਅੱਜ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਆਸ-ਪਾਸ ਦੇ ਪਿੰਡਾਂ 'ਚ ਦਹਿਸ਼ਤ ਵਾਲਾ ਮਾਹੌਲ ਬਣ ਗਿਆ | ਇਸ ਘਟਨਾ ਦੀ ਸੂਚਨਾ ਮਿਲਦੇ ਹੀ ਜਿਥੇ ਉਕਤ ਪਿੰਡ ਤੋਂ ਇਲਾਵਾ ਲਾਗਲੇ ਪਿੰਡ ਸ਼ੇਰਪੁਰ ਸ਼ੇਖੇ ਤੋਂ ਵੱਡੀ ਗਿਣਤੀ 'ਚ ਲੋਕ ਹਾਦਸਾਗ੍ਰਸਤ ਮਰੀਜ਼ਾਂ ਦੇ ਬਚਾਅ ਲਈ ਇਕੱਤਰ ਹੋ ਗਏ | ਉੱਥੇ ਹੀ ਆਲਾ ਪੁਲਿਸ ਅਫ਼ਸਰਾਂ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨਿਕ ਢਾਂਚੇ ਦੇ ਵੀ ਕਈ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ, ਜਿਨ੍ਹਾਂ ਵਲੋਂ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਅੱਗ ਦੀ ਮਾਰ ਹੇਠ ਆਏ ਪ੍ਰਵਾਸੀ ਮਜ਼ਦੂਰਾਂ ਦੇ ਬਿਹਤਰ ਇਲਾਜ ਲਈ ਯੋਗ ਪ੍ਰਬੰਧ ਕੀਤੇ ਜਾਣ ਦਾ ਹੁਕਮ ਦਿੱਤਾ ਗਿਆ | ਝੁਲਸੇ ਮਰੀਜ਼ਾਂ 'ਚੋਂ ਕਈਆਂ ਦੀ ਹਾਲਤ ਗੰਭੀਰ-ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਨਾਲ ਝੁਲਸੇ 8 ਦੇ ਕਰੀਬ ਮਜ਼ਦੂਰਾਂ ਨੰੂ ਸਿਵਲ ਹਸਪਤਾਲ, ਜਨਤਾ ਹਸਪਤਾਲ ਤੇ ਟੈਗੋਰ ਹਸਪਤਾਲ ਵਿਖੇ ਇਲਾਜ ਹਿੱਤ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ 'ਚੋਂ ਕੁਝ ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਦੱਸੀ ਜਾ ਰਹੀ ਹੈ |
ਐਾਬੂਲੈਂਸ ਆਉਣ ਦੀ ਦੇਰੀ ਵੀ ਬਣੀ ਮਰੀਜ਼ਾਂ ਦੀ ਕੁਰਲਾਹਟ ਦਾ ਕਾਰਨ-ਘਟਨਾ ਸਥਾਨ 'ਤੇ ਸਰਕਾਰੀ ਐਾਬੂਲੈਂਸ ਵਾਲਿਆਂ ਪ੍ਰਤੀ ਗਿਲਾ ਜ਼ਾਹਰ ਕਰਦਿਆਂ ਪਿੰਡ ਵਾਸੀਆਂ ਨੇ ਕਿਹਾ ਕਿ ਹਾਦਸੇ ਦੇ ਫੋਰੀ ਬਾਅਦ ਉਨ੍ਹਾਂ ਵਲੋਂ ਐਾਬੂਲੈਂਸ ਵਾਲਿਆਂ ਨੰੂ ਫ਼ੋਨ ਕਰਕੇ ਇਸ ਸਬੰਧੀ ਸੂਚਿਤ ਕੀਤਾ ਗਿਆ, ਪਰ ਕਾਫ਼ੀ ਦੇਰ ਬਾਅਦ ਆਈ ਐਾਬੂਲੈਂਸ ਕਾਰਨ ਘਟਨਾ ਸਥਾਨ 'ਤੇ ਝੁਲਸੇ ਹੋਏ ਮਜ਼ਦੂਰ ਤੜਫਦੇ ਰਹੇ | ਫ਼ਾਇਰ ਬ੍ਰਿਗੇਡ ਵਲਿਆਂ ਨੇ ਪਾਇਆ ਅੱਗ 'ਤੇ ਕਾਬੂ-ਇਸ ਸਬੰਧੀ ਇਤਲਾਹ ਮਿਲਣ 'ਤੇ ਮੌਕੇ 'ਤੇ ਪਹੁੰਚੇ ਫ਼ਾਇਰ ਬ੍ਰਿਗੇਡ ਦੇ ਮਾਮਲੇ ਵਲੋਂ ਕਾਫ਼ੀ ਮੁਸ਼ੱਕਤ ਕਰਕੇ ਅੱਗ 'ਤੇ ਕਾਬੂ ਪਾਇਆ ਗਿਆ, ਜਿਸ ਨਾਲ ਹੋਰ ਅੱਗ ਲੱਗਣ ਤੋਂ ਬਚਾਅ ਹੋਇਆ। ਮੌਕੇ 'ਤੇ ਮਿਲੀ ਜਾਣਕਾਰੀ ਅਨੁਸਾਰ 2 ਸਿਲੰਡਰ ਫਟਣ ਨਾਲ ਅੱਗ ਫੈਲਣ 'ਚ ਵਾਧਾ ਹੋਇਆ।
ਫੈਕਟਰੀ 'ਚ ਅੱਗ ਬਝਾਊਣ ਦਾ ਨਹੀਂ ਹੈ ਕੋਈ ਪੁਖਤਾ ਪ੍ਰਬੰਧ-
ਮੌਕੇ 'ਤੇ ਆਲਾ ਪੁਲਿਸ ਅਫ਼ਸਰਾਂ ਵਲੋਂ ਅੱਗ 'ਤੇ ਕਾਬੂ ਪਾਉਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਰੋਸ ਜ਼ਾਹਰ ਕਰਦਿਆਂ ਲੋਕਾਂ ਨੇ ਕਿਹਾ ਕਿ ਅੱਗ ਤੋਂ ਬਚਾਅ ਸਬੰਧੀ ਪ੍ਰਬੰਧ ਕਰਨ ਬਾਰੇ ਕਈ ਵਾਰ ਇਸ ਰਿਪੇਅਰ ਸੈਂਟਰ ਦੇ ਮਾਲਕ, ਜੋ ਕਿ ਹਿਮਾਚਲ ਨਾਲ ਸਬੰਧਿਤ ਹੈ, ਨੂੰ ਕਿਹਾ ਗਿਆ ਪਰ ਉਸ ਵਲੋਂ ਗੰਭੀਰਤਾ ਨਹੀਂ ਵਰਤੀ ਗਈ, ਜਿਸ ਦਾ ਨਤੀਜਾ ਅੱਜ ਸਾਰਿਆਂ ਦੇ ਸਾਹਮਣੇ ਹੈ।
8 ਮਜ਼ਦੂਰ ਆਏ ਅੱਗ ਦੀ ਲਪੇਟ 'ਚ-
ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ 'ਚ 8 ਮਜ਼ਦੂਰ ਅੱਗ ਦੀ ਲਪੇਟ 'ਚ ਆਏ। ਪੁਲਿਸ ਵਲੋਂ ਝੁਲਸੇ ਮਜ਼ਦੂਰਾਂ ਦੀ ਪਛਾਣ ਰਾਮ ਪ੍ਰਵੇਸ਼, ਧਨੰਜੇ, ਪੂਨਮ, ਬੀਰ ਬਹਾਦੁਰ, ਬਾਲ ਪ੍ਰਸ਼ਾਦ, ਰਮੇਸ਼ ਤੇ ਅਨਿਲ ਦੇ ਰੂਪ 'ਚ ਹੋਈ ਦੱਸੀ ਗਈ ਹੈ। ਮਿਲੇ ਵੇਰਵਿਆਂ ਅਨੁਸਾਰ ਘਟਨਾ ਸਮੇਂ ਮੌਕੇ 'ਤੇ 20 ਦੇ ਕਰੀਬ ਮਜ਼ਦੂਰ ਮੌਜੂਦ ਸਨ। ਇਸ ਮਾਮਲੇ ਸਬੰਧੀ ਥਾਣਾ ਮਕਸੂਦਾਂ ਦੀ ਪੁਲਿਸ ਵਲੋਂ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਜ਼ਖ਼ਮੀ ਲੜਕੀ ਕੇ. ਐਮ. ਵੀ. ਕਾਲਜ ਦੀ ਹੈ ਵਿਦਿਆਰਥਣ-
ਇਸ ਘਟਨਾ 'ਚ ਅੱਗ ਨਾਲ ਝੁਲਸੀ 27 ਸਾਲਾ ਲੜਕੀ ਪੂਨਮ ਧਨੰਜੇ ਨਾਮਕ ਮਜ਼ਦੂਰ ਦੀ ਲੜਕੀ ਹੈ, ਜੋ ਕਿ ਆਪਣੇ ਬਾਪ ਨਾਲ ਇਥੇ ਰਹਿਕੇ ਕੇ. ਐਮ. ਵੀ. ਕਾਲਜ 'ਚ ਪੜ੍ਹਾਈ ਕਰ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਘਟਨਾ ਸਮੇਂ ਉਹ ਆਪਣੇ ਕਮਰੇ 'ਚ ਸੁੱਤੀ ਪਈ ਸੀ।
ਮਜ਼ਦੂਰ ਅੰਦਰ ਹੀ ਪਕਾਉਂਦੇ ਹਨ ਖਾਣਾ-
ਦਾਣਾ-ਫੈਕਟਰੀ 'ਚ ਰਹਿੰਦੇ ਮਜ਼ਦੂਰਾਂ ਵਲੋਂ ਖਾਣਾ-ਦਾਣਾ ਉਥੇ ਹੀ ਬਣੀ ਹੋਈ ਰਸੋਈ 'ਚ ਤਿਆਰ ਕੀਤਾ ਜਾਂਦਾ ਸੀ, ਜੋ ਕਿ ਹਾਦਸੇ ਨੂੰ ਵੱਡਾ ਸੱਦਾ ਮੰਨਿਆ ਜਾ ਸਕਦਾ ਹੈ। ਸਥਾਨਕ ਲੋਕਾਂ ਵਲੋਂ ਇਸ ਗੱਲ ਨੂੰ ਵੀ ਫੈਕਟਰੀ ਮਾਲਕ ਵਲੋਂ ਕੀਤੀ ਜਾ ਰਹੀ ਵੱਡੀ ਅਣਗਹਿਲੀ ਦੱਸਿਆ ਜਾ ਰਿਹਾ ਸੀ।
ਡਰ ਦੇ ਮਾਹੌਲ 'ਚ ਰਹਿੰਦੇ ਹਨ ਸਥਾਨਕ ਲੋਕ-ਸ਼ੇਖੇ
ਮੌਕੇ 'ਤੇ ਗੱਲਬਾਤ ਕਰਦਿਆਂ ਹਰਭਜਨ ਸਿੰਘ ਸ਼ੇਖੇ ਚੇਅਰਮੈਨ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਅਤੇ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਤੇ ਉਨ੍ਹਾਂ ਦੇ ਨਾਲ ਆਏ ਸਰਪੰਚ ਜਗਦੇਵ ਮੁਬਾਰਕਪੁਰ, ਨੰਬਰਦਾਰ ਰੂਪ ਚੰਦ ਸ਼ੇਰਪੁਰ, ਪੰਚ ਰਣਜੀਤ ਕੁਮਾਰ, ਅਮਰੀਕ ਸਿੰਘ ਸਰਪੰਚ ਸ਼ੇਖੇ, ਰਵਿੰਦਰ ਸਿੰਘ ਮੁਬਾਰਕਪੁਰ ਤੇ ਨੰਬਰਦਾਰ ਮੁਖਤਾਰ ਸਿੰਘ ਮੁਬਾਰਕਪੁਰ ਨੇ ਆਖਿਆ ਕਿ ਇਹ ਫੈਕਟਰੀ ਪਿਛਲੇ ਕਰੀਬ 19 ਵਰ੍ਹਿਆਂ ਤੋਂ ਇਥੇ ਚੱਲ ਰਹੀ ਹੈ ਤੇ ਇਸ ਦੌਰਾਨ ਫੈਕਟਰੀ ਮਾਲਕ ਨੂੰ ਕਈ ਵਾਰੀ ਸ਼ਿਕਾਇਤ ਕੀਤੀ ਗਈ ਹੈ ਕਿ ਸਿਲੰਡਰਾਂ 'ਚੋਂ ਗੈਸ ਰਿਸਕੇ ਆਲੇ-ਦੁਆਲੇ ਫ਼ੈਲਦੀ ਹੈ, ਜਿਸ ਨਾਲ ਕਿਸੇ ਵੀ ਸਮੇਂ ਵੱਡਾ ਹਾਦਸਾ ਹੋ ਸਕਦਾ ਹੈ, ਪਰ ਫੈਕਟਰੀ ਵਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਗਿਆ।
ਮਰੀਜ਼ਾਂ ਦੀ ਤੰਦਰੁਸਤੀ ਲਈ ਕਰਾਂਗੇ ਪੁਰੀ ਕੋਸ਼ਿਸ਼-
ਡੀ. ਸੀ.-ਇਸ ਘਟਨਾ ਸਬੰਧੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਡੀ. ਸੀ. ਵਰਿੰਦਰ ਸ਼ਰਮਾ, ਐਸ. ਡੀ. ਐਮ. ਵਨ ਰਜੀਵ ਵਰਮਾ ਤੇ ਐਸ. ਐਸ. ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਆਖਿਆ ਕਿ ਇਹ ਘਟਨਾ ਕਾਫ਼ੀ ਦੁਖਦਾਈ ਹੈ। ਇਥੇ ਝੁਲਸੇ ਮਜ਼ਦੂਰਾਂ ਦੀ ਤੰਦਰੁਸਤੀ ਲਈ ਪੁਰੀ ਤਰ੍ਹਾਂ ਗੰਭੀਰਤਾ ਵਰਤੀ ਜਾਵੇਗੀ। ਇਸ ਮੌਕੇ ਬਲਕਾਰ ਸਿੰਘ ਐਸ. ਪੀ. ਡੀ., ਡੀ. ਐਸ. ਪੀ. ਸਰਬਜੀਤ ਸਿੰਘ ਰਾਏ, ਬਲਕਾਰ ਸਿੰਘ ਐਸ. ਪੀ. ਡੀ., ਥਾਣਾ ਮਕਸੂਦਾਂ ਤੋਂ ਬਲਜਿੰਦਰ ਸਿੰਘ ਤੇ ਪੁਲਿਸ ਚੌਕੀ ਜੰਡੂਸਿੰਘਾ ਦੇ ਹਰਪਾਲ ਸਿੰਘ ਤੋਂ ਇਲਾਵਾ ਕਾਨੂੰਗੋ ਪਰਮਿੰਦਰ ਸਿੰਘ, ਪਟਵਾਰੀ ਕਸ਼ਮੀਰਾ ਸਿੰਘ ਤੇ ਫਿੰਗਰ ਪ੍ਰਿੰਟ ਮਾਹਿਰਾਂ ਦੀ ਟੀਮ ਹਾਜ਼ਰ ਸੀ।
ਅੱਗ ਲੱਗਣ ਦੇ ਕਾਰਨਾਂ ਦੀ ਕੀਤੀ ਜਾਵੇਗੀ ਪੜਤਾਲ-
ਪੁਲਿਸ ਅਧਿਕਾਰੀ-ਘਟਨਾ ਸਥਾਨ 'ਤੇ ਅੱਗ ਲੱਗਣ ਦੇ ਕਾਰਨਾਂ ਬਾਰੇ ਜਾਂਚ ਕਰਦੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਸਬੰਧੀ ਪੂਰੀ ਤਰ੍ਹਾਂ ਪੜ੍ਹਤਾਲ ਕਰਨ ਤੋਂ ਬਾਅਦ ਹੀ ਕੁਝ ਦੱਸਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਮੌਕੇ 'ਤੇ ਮਜ਼ਦੂਰਾਂ ਨੇ ਕਿਹਾ ਕਿ ਇਕ ਬਲਬ ਦੇ ਫੱਟ ਜਾਣ ਕਾਰਨ ਉਸ ਵਿਚੋਂ ਚੰਗਿਆੜੀਆਂ ਨਾਲ ਅੱਗ ਲੱਗੀ ਹੈ।

ਨਿਗਮ ਦਾ ਪੰਪ ਖਾਲੀ, ਗੱਡੀਆਂ ਨ ਬਾਹਰੋਂ ਤੇਲ ਪੁਆਇਆ

ਜਲੰਧਰ, 13 ਜਨਵਰੀ (ਮਦਨ ਭਾਰਦਵਾਜ)-ਨਗਰ ਨਿਗਮ ਦਾ ਪੈਟਰੋਲ ਪੰਪ ਖ਼ੁਸ਼ਕ ਹੋਣ ਕਾਰਨ ਅੱਜ ਨਿਗਮ ਦੀਆਂ ਗੱਡੀਆਂ ਨੂੰ ਬਾਹਰੋਂ ਪੈਟਰੋਲ ਪੰਪਾਂ ਤੋਂ ਤੇਲ ਦੀ ਸਪਲਾਈ ਦਿੱਤੀ ਗਈ | ਨਿਗਮ ਦੇ ਸੂਤਰਾਂ ਅਨੁਸਾਰ ਅੱਜ ਨਿਗਮ ਦੀਆਂ 175 ਗੱਡੀਆਂ ਨੂੰ ਲਗਪਗ 4500 ਲੀਟਰ ਤੇਲ ਦੀ ...

ਪੂਰੀ ਖ਼ਬਰ »

ਅਣ-ਅਧਿਕਾਰਤ ਕਾਲੋਨੀਆਂ 'ਚ ਪਲਾਟਾਂ ਨੂੰ ਰੈਗੂਲਰ ਕਰ ਕੇ ਵਿਭਾਗ ਨੇ ਕਮਾਇਆ 700 ਕਰੋੜ

ਸ਼ਿਵ ਸ਼ਰਮਾ ਜਲੰਧਰ, 13 ਜਨਵਰੀ-ਅਣ-ਅਧਿਕਾਰਤ ਕਾਲੋਨੀਆਂ ਵਿਚ ਪਲਾਟਾਂ ਨੂੰ ਰੈਗੂਲਰ ਕਰਨ ਲਈ ਪੰਜ ਸਾਲ ਬਾਅਦ ਪਹਿਲਾਂ ਲਾਗੂ ਕੀਤੀ ਨੀਤੀ ਅੱਜ ਖ਼ਤਮ ਹੋਣ ਜਾ ਰਹੀ ਹੈ ਤੇ ਸਨਿਚਰਵਾਰ ਅਤੇ ਐਤਵਾਰ ਦੀਆਂ ਛੁੱਟੀਆਂ ਹੋਣ ਕਰਕੇ ਚਾਹੇ ਲੋਕਾਂ ਨੂੰ ਦੋ ਦਿਨ 'ਚ ਇਸ ਦਾ ...

ਪੂਰੀ ਖ਼ਬਰ »

29 ਕੁਇੰਟਲ 75 ਕਿੱਲੋ ਭੱੁਕੀ ਬਰਾਮਦ, 4 ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 13 ਜਨਵਰੀ (ਅਜੀਤ ਸਿੰਘ ਅਖਾੜਾ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਭਾਰੀ ਮਾਤਰਾ ਸਮੇਤ ਭੱੁਕੀ ਚੂਰੇ ਨਾਲ ਲੱਦਿਆਂ ਟਰੈਕਟਰ-ਟਰਾਲੀ ਬਰਾਮਦ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਦੋ ਕਾਰਾਂ 'ਚ ਹਾਦਸਾ, ਇਕ ਦੀ ਮੌਤ 3 ਜ਼ਖ਼ਮੀ

ਗੁਰਾਇਆ,13ਜਨਵਰੀ (ਬਲਵਿੰਦਰ ਸਿੰਘ)-ਇੱਥੇ ਗੁਰਾਇਆ ਫਿਲੌਰ ਹਾਈਵੇ 'ਤੇ ਦੋ ਕਾਰਾਂ ਦੇ ਹਾਦਸੇ 'ਚ ਇਕ ਦੀ ਮੌਤ ਅਤੇ ਤਿੰਨ ਜ਼ਖ਼ਮੀ ਹੋ ਗਏ | ਹਾਦਸਾ ਏਨਾ ਭਿਆਨਕ ਸੀ ਕਿ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆ ਗਈਆਂ | ਜਾਣਕਾਰੀ ਮੁਤਾਬਿਕ ਕਾਰ ਨੰਬਰ ਐ ੱਚ. ਆਰ. ਏ .ਕੇ. 9740 ...

ਪੂਰੀ ਖ਼ਬਰ »

ਨਿਆਂਪਾਲਕਾ ਦੀ ਆਜ਼ਾਦੀ ਦੀ ਰਾਖੀ ਲਈ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਮਾਰਚ

ਜਲੰਧਰ, 13 ਜਨਵਰੀ (ਜਸਪਾਲ ਸਿੰਘ)-ਸੁਪਰੀਮ ਕੋਰਟ ਦੇ ਚਾਰ ਜੱਜਾਂ ਵਲੋਂ ਕੀਤੇ ਦਲੇਰੀ ਭਰਪੂਰ ਇੰਕਸ਼ਾਫਾਂ ਦੇ ਸਮਰਥਨ 'ਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐ ੱਮ.ਪੀ.ਆਈ.) ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਦੀ ਅਗਵਾਈ ਵਿਚ ਅੱਜ ਇੱਥੇ ਸੈਂਕੜੇ ਪਾਰਟੀ ...

ਪੂਰੀ ਖ਼ਬਰ »

ਖੜ੍ਹੀ ਨੈਨੋ 'ਚ ਇਨੋਵਾ ਵੱਜੀ

ਕਿਸ਼ਨਗੜ੍ਹ, 13 ਜਨਵਰੀ (ਲਖਵਿੰਦਰ ਸਿੰਘ ਲੱਕੀ)-ਜਲੰਧਰ ਤੋਂ ਪਠਾਨਕੋਟ ਰਾਸ਼ਟਰੀ ਮਾਰਗ 'ਤੇ ਸਥਿਤ ਅੱਡਾ ਕਿਸ਼ਨਗੜ੍ਹ ਤੋਂ ਬਿਆਸ ਪਿੰਡ ਵਿਚਕਾਰ ਪੈਂਦੀ ਬਿਸਤ ਦੋਆਬ ਨਹਿਰ ਦੇ ਤੰਗ ਪੁੱਲ ਕਾਰਨ ਦੋ ਗੱਡੀਆਂ ਭਿੜ ਜਾਣ ਦਾ ਸਮਾਚਾਰ ਹੈ | ਮੌਕੇ ਤੋਂ ਇਕੱਤਰ ਜਾਣਕਾਰੀ ਅਤੇ ...

ਪੂਰੀ ਖ਼ਬਰ »

ਡੀ.ਸੀ. ਨੇ ਲੋਹੜੀ ਦਾ ਤਿਉਹਾਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਮਨਾਇਆ

ਮਕਸੂਦਾਂ, 13 ਜਨਵਰੀ (ਲਖਵਿੰਦਰ ਪਾਠਕ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਲੋਹੜੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਰੈ ੱਡ ਕਰਾਸ ਸਕੂਲ ਫ਼ਾਰ ਡੈ ੱਫ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਮਕਸੂਦਾਂ ਵਿਖੇ ਸਾਂਝੀਆਂ ਕੀਤੀਆਂ | ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸੀਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਲਈ ਪੰਜਾਬ ਟੀਮਾਂ ਦਾ ਐਲਾਨ

ਜਲੰਧਰ, 13 ਜਨਵਰੀ (ਜਤਿੰਦਰ ਸਾਬੀ)-68ਵੀਂ ਸੀਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਜੋ 17 ਤੋਂ 24 ਜਨਵਰੀ ਤੱਕ ਚੇਨਈ ਵਿਖੇ ਕਰਵਾਈ ਜਾ ਰਹੀ ਹੈ | ਚੈਂਪੀਅਨਸ਼ਿਪ ਵਿਚ ਹਿੱਸਾ ਲੈਣ ਵਾਲੀਆਂ ਪੰਜਾਬ ਦੀ ਲੜਕੇ ਤੇ ਲੜਕੀਆਂ ਦੀ ਟੀਮਾਂ ਦੀ ਚੋਣ ਅਰਜਨਾ ਐਵਾਰਡੀ ਪਰਮਿੰਦਰ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਲੋਕ ਸਭਾ ਅਤੇ ਵਿਧਾਨ ਸਭਾ ਹਲਕਿਆਂ ਦੀ ਅੰਤਿਮ ਵੋਟਰ ਸੂਚੀ ਸਿਆਸੀ ਪਾਰਟੀਆਂ ਨੂੰ ਸੌਾਪੀ

ਜਲੰਧਰ, 13 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸ਼ਨ ਨੇ ਅੱਜ ਲੋਕ ਸਭਾ/ਵਿਧਾਨ ਸਭਾ ਚੋਣ ਹਲਕਿਆਂ ਲਈ ਵਿਸ਼ੇਸ਼ ਸਰਸਰੀ ਸੁਧਾਈ 2018 ਤੋਂ ਬਾਅਦ ਪ੍ਰਕਾਸ਼ਿਤ ਕੀਤੀ ਅੰਤਿਮ ਵੋਟਰ ਸੂਚੀ ਵੱਖ-ਵੱਖ ਸਿਆਸੀ ਪਾਰਟੀ ਦੇ ਨੁਮਾਇੰਦਿਆਂ ਨੂੰ ਸੌਾਪੀ | ਇਹ ਸੂਚੀਆਂ ਵੱਖ-ਵੱਖ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੀਆਂ ਮਹਿਲਾ ਵਕੀਲਾਂ ਨੇ ਮਨਾਈ ਧੀਆਂ ਦੀ ਲੋਹੜੀ

ਜਲੰਧਰ, 13 ਜਨਵਰੀ (ਚੰਦੀਪ ਭੱਲਾ)-'ਲੇਡੀ ਲਾਇਰਜ਼ ਆਫ ਬਾਰ ਐਸੋਸੀਏਸ਼ਨ' ਵਲੋਂ ਸਥਾਨਕ ਹੋਟਲ 'ਚ ਪੰਜਾਬੀ ਸੱਭਿਆਚਾਰ ਨਾਲ ਜੁੜੇ ਤਿਉਹਾਰ ਲੋਹੜੀ ਨੂੰ ਧੀਆਂ ਦੀ ਲੋਹੜੀ ਵਜੋਂ ਮਨਾਇਆ ਗਿਆ ਤੇ ਇਸ ਦੌਰਾਨ ਮਹਿਲਾ ਵਕੀਲਾਂ ਵਲੋਂ ਗਿੱਧਾ, ਭੰਗੜਾਂ ਅਤੇ ਪੰਜਾਬੀ ਸੱਭਿਆਚਾਰ ...

ਪੂਰੀ ਖ਼ਬਰ »

ਕੌਮੀ ਯੁਵਕ ਦਿਵਸ ਮਨਾਇਆ

ਜਮਸ਼ੇਰ-ਖਾਸ, 13 ਜਨਵਰੀ (ਜਸਬੀਰ ਸਿੰਘ ਸੰਧੂ)-ਪਿ੍ੰਸੀਪਲ ਮਨਦੀਪ ਕੌਰ ਪੰਨੰੂ ਦੀ ਪ੍ਰਧਾਨਗੀ ਹੇਠ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਜਮਸ਼ੇਰ-ਖਾਸ ਵਿਖੇ ਨਹਿਰੂ ਯੁਵਾ ਕੇਂਦਰ ਜਲੰਧਰ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਸੈਮਸਨ ਮਸੀਹ ਅਤੇ ਸ. ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਡਾ: ਦਾਹੀਆ ਬਣੇ ਆਈ.ਐੱਮ.ਏ. ਪੰਜਾਬ ਦੇ ਸਕੱਤਰ

ਜਲੰਧਰ, 13 ਜਨਵਰੀ (ਐੱਮ. ਐੱਸ. ਲੋਹੀਆ)-ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਪੰਜਾਬ ਦੇ ਸਕੱਤਰ ਬਣਨ 'ਤੇ ਡਾ: ਨਵਜੋਤ ਦਾਹੀਆ ਨੂੰ ਅਤੇ ਆਈ.ਐੱਮ.ਏ. ਦੀ ਰਾਸ਼ਟਰੀ ਇਕਾਈ ਦੇ ਮੀਤ ਪ੍ਰਧਾਨ ਬਨਣ 'ਤੇ ਡਾ: ਪੀ. ਐੱਸ. ਬਖ਼ਸ਼ੀ ਨੂੰ ਆਈ.ਐੱਮ.ਏ. ਜਲੰਧਰ ਦੀ ਕਾਰਜਕਾਰਨੀ ਦੇ ...

ਪੂਰੀ ਖ਼ਬਰ »

ਪਿਰਾਮਿਡ ਈ ਸਰਵਿਸਿਜ਼ ਵਲੋਂ ਕੈਨੇਡਾ ਐਜੂਕੇਸ਼ਨ ਫੇਅਰ ਭਲਕੇ

ਜਲੰਧਰ, 13 ਜਨਵਰੀ (ਅ.ਬ.)-ਪਿਰਾਮਿਡ-ਈ-ਸਰਵਿਸਜ਼ ਵਲੋਂ ਕੈਨੇਡਾ ਐਜੂਕੇਸ਼ਨ ਫੇਅਰ 15 ਜਨਵਰੀ ਨੂੰ ਹੋਟਲ ਕਿੰਗਜ਼ ਜਲੰਧਰ ਵਿਖੇ ਲਗਾਇਆ ਜਾ ਰਿਹਾ ਹੈ | ਜਿਸ 'ਚ ਵਿਦਿਆਰਥੀਆਂ ਨੂੰ ਮਈ ਅਤੇ ਸਤੰਬਰ 2018 ਦੇ ਦਾਖ਼ਲਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਗੈਂਗਸਟਰਾਂ ਦੀ ਆੜ ਹੇਠ ਸਖ਼ਤ ਕਾਨੂੰਨ ਬਣਾਉਣੇ ਗਲਤ-ਤਰਕਸ਼ੀਲ ਸੁਸਾਇਟੀ

ਜਲੰਧਰ, 13 ਜਨਵਰੀ (ਮੇਜਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਦੇ ਜ਼ੋਨ ਜਲੰਧਰ ਦੀ ਮਹੀਨਾਵਾਰ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੁਖਦੇਵ ਫਗਵਾੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ੋਨ ਪੱਧਰ ਦੀਆਂ ਸ਼ਾਹਕੋਟ, ਭੂੰਗਾ, ਜਲੰਧਰ, ਟਿੱਬਾ, ਜ਼ੀਰਾ, ...

ਪੂਰੀ ਖ਼ਬਰ »

ਥਾਂ-ਥਾਂ ਅਵਾਰਾ ਫਿਰਦੇ ਕੁੱਤੇ ਤੇ ਪਸ਼ੂ ਲੋਕਾਂ ਲਈ ਬਣੇ ਵੱਡੀ ਮੁਸੀਬਤ

ਚੁਗਿੱਟੀ/ਜੰਡੂਸਿੰਘਾ, 13 ਜਨਵਰੀ (ਨਰਿੰਦਰ ਲਾਗੂ)-ਸ਼ਹਿਰ ਦੇ ਅੰਦਰੂਨੀ ਖੇਤਰਾਂ ਦੇ ਨਾਲ-ਨਾਲ ਬਾਹਰੀ ਹਿੱਸਿਆਂ 'ਚ ਵੀ ਥਾਂ-ਥਾਂ ਫਿਰਦੇ ਅਵਾਰਾ ਪਸ਼ੂ ਤੇ ਕੁੱਤੇ-ਕੁੱਤੀਆਂ ਲੋਕਾਂ ਲਈ ਗੰਭੀਰ ਸਮੱਸਿਆ ਬਣੇ ਹੋਏ ਹਨ, ਜਿਸ ਸਬੰਧੀ ਉਨ੍ਹਾਂ ਵਲੋਂ ਅਨੇਕਾਂ ਵਾਰ ਮੀਡੀਆ ...

ਪੂਰੀ ਖ਼ਬਰ »

ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਮਨਾਈ ਲੋਹੜੀ

ਜਲੰਧਰ, 13 ਜਨਵਰੀ (ਰਣਜੀਤ ਸਿੰਘ ਸੋਢੀ)-ਜਲੰਧਰ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਸਰਦ ਰੁੱਤ ਦੇ ਤਿਉਹਾਰ ਲੋਹੜੀ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਤਿਹਾਸਕਾਰਾਂ ਮੁਤਾਬਿਕ ਲੋਹੜੀ ਦੋ ਬੱਚੀਆਂ ਜਿਨ੍ਹਾਂ ਦੇ ਮਾਪਿਆਂ ਦੀ ਮੌਤ ਹੋ ਜਾਣ ਉਪਰੰਤ ਉਨ੍ਹਾਂ ਦੇ ...

ਪੂਰੀ ਖ਼ਬਰ »

ਫਰਨੀਚਰ ਉਦਯੋਗਪਤੀ ਦੇ ਘਰ ਲੱਖਾਂ ਰੁਪਏ ਦੀ ਚੋਰੀ

ਕਰਤਾਰਪੁਰ, 13 ਜਨਵਰੀ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਦੇ ਪ੍ਰਸਿੱਧ ਫਰਨੀਚਰ ਉਦਯੋਗਪਤੀ ਅਨਿਲ ਵਰਮਾ ਦੇ ਮੱਲਣਾ ਮੁਹੱਲਾ ਸਥਿਤ ਘਰ ਵਿਚੋਂ ਚੋਰ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲੈ ਗਏ | ਇਸ ਸਬੰਧ ਵਿਚ ਅਨਿਲ ਵਰਮਾ ਤੇ ਉਨ੍ਹਾਂ ਦੀ ਪਤਨੀ ਸੁਮਨ ਵਰਮਾ ਨੇ ...

ਪੂਰੀ ਖ਼ਬਰ »

ਰੇਲਵੇ ਪੈਨਸ਼ਨਰਾਂ ਨੇ ਮਜ਼ਦੂਰ ਵਿਰੋਧੀ ਸਰਕਾਰੀ ਨੀਤੀ ਦੀ ਕੀਤੀ ਨਿਖੇਧੀ

ਜਲੰਧਰ, 13 ਜਨਵਰੀ (ਮਦਨ ਭਾਰਦਵਾਜ)-ਰੇਲਵੇ ਪੈਨਸ਼ਨਰਾਂ ਨੇ ਕੇਂਦਰ ਅਤੇ ਸਰਕਾਰ ਦੀ ਮਜ਼ਦੂਰ ਵਿਰੋਧੀ ਨੀਤੀਆਂ ਦੀ ਨਿਖੇਧੀ ਕਰਦੇ ਹੋਏ ਦੋਸ਼ ਲਾਇਆ ਹੈ ਕਿ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਗਈ ਹੈ | ਮੰਡਲ ਸਕੱਤਰ ਰਾਮ ਅਵਤਾਰ ਭਗੋਰੀਆ ਨੇ ਕਿਹਾ ਹੈ ਕਿ ਆਲ ਇੰਡੀਆ ...

ਪੂਰੀ ਖ਼ਬਰ »

ਸਤਿਗੁਰੂ ਕਬੀਰ ਪ੍ਰਕਾਸ਼ ਉਤਸਵ ਦੀ ਛੁੱਟੀ ਬੰਦ ਕਰਕੇ ਸਰਕਾਰ ਨੇ ਕਬੀਰ ਸਮਾਜ ਨਾਲ ਕੀਤਾ ਧੋਖਾ-ਓਮ ਪ੍ਰਕਾਸ਼ ਭਗਤ

ਜਲੰਧਰ, 13 ਜਨਵਰੀ (ਫੁੱਲ)-ਸਤਿਗੁਰੂ ਕਬੀਰ ਸਾਹਿਬ ਦੇ ਪ੍ਰਕਾਸ਼ ਉਤਸਵ ਦੀ ਸਰਕਾਰੀ ਛੁੱਟੀ ਪੰਜਾਬ ਸਰਕਾਰ ਬੰਦ ਦੇ ਵਿਰੋਧ ਵਿਚ ਅੱਜ ਸਤਿਗੁਰੂ ਕਬੀਰ ਸਪੋਰਟਸ ਕਲੱਬ ਤੇ ਓਮ ਵੈੱਲਫੇਅਰ ਸੁਸਾਇਟੀ ਨੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ-ਪੱਤਰ ਛੁੱਟੀ ਬਹਾਲ ਕਰਨ ਲਈ ...

ਪੂਰੀ ਖ਼ਬਰ »

ਜਵਾਲਾ ਨਗਰ ਮਕਸੂਦਾਂ ਦੇ ਇਲਾਕਾ ਨਿਵਾਸੀਆਂ ਨੂੰ ਆਈ ਵਧੇਰੇ ਟ੍ਰੈਫਿਕ ਦੀ ਗੰਭੀਰ ਸਮੱਸਿਆ

ਮਕਸੂਦਾਂ, 13 ਜਨਵਰੀ (ਅਮਰਜੀਤ ਸਿੰਘ ਕੋਹਲੀ)-ਮਕਸੂਦਾਂ 'ਚ ਪੈਂਦੇ ਜਵਾਲਾ ਨਗਰ ਦੇ ਇਲਾਕਾ ਨਿਵਾਸੀ ਅਤੇ ਦੁਕਾਨਦਾਰਾਂ ਨੂੰ ਮਕਸੂਦਾਂ ਤੋਂ ਨੰਦਨਪੁਰ ਰੋਡ 'ਤੇ ਵਧੇਰੇ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX