ਤਾਜਾ ਖ਼ਬਰਾਂ


ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 40 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 169 ਦੌੜਾਂ ਦਾ ਟੀਚਾ
. . .  1 day ago
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਰਾਜਨੀਤੀ ਵਿਚ ਉਸ ਸਮੇਂ ਹਿਲਜੁੱਲ ਹੋਈ, ਜਦੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਪਾਰਟੀ ਵਿਚ...
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  1 day ago
ਨੂਰਪੁਰ ਬੇਦੀ, 18 ਅਪ੍ਰੈਲ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਧੀਨ ਪੈਂਦੇ ਕਸਬਾ ਨੂਰਪੁਰ ਬੇਦੀ ਨੇੜਿਓ ਗੁਜ਼ਰਦੀ ਸੁਆਂ ਨਦੀ ਵਿਚ ਦੋ ਨੌਜਵਾਨਾਂ ਦੇ ਡੁੱਬਣ ਦਾ...
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  1 day ago
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਅਰੁਣ ਅਹੂਜਾ)- ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਬੀਬੀ ਹਰਬੰਸ ਕੋਰ ਦੂਲੋ ਜੋ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਵਿਚ...
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  1 day ago
ਗੁਰੂ ਹਰਸਹਾਏ, 18 ਅਪ੍ਰੈਲ (ਹਰਚਰਨ ਸਿੰਘ ਸੰਧੂ) - ਪਿੰਡ ਝੋਕ ਮੋਹੜੇ ਵਿਖੇ ਪੁਰਾਣੀ ਰੰਜਸ਼ ਦੇ ਚੱਲਦਿਆਂ ਇੱਕ ਪਿੰਡ ਦੇ ਸਰਪੰਚ ਵੱਲੋਂ ਕੁੱਝ ਨੌਜਵਾਨਾਂ ਨੂੰ ਨਾਲ ਲੈ ਕੇ ਇੱਕ ਨੌਜਵਾਨ 'ਤੇ ਗੋਲੀ...
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਗ੍ਰਹਿ ਮੰਤਰਾਲੇ ਨੇ ਐਨ.ਆਈ.ਏ ਦੀ ਜਾਂਚ ਦੌਰਾਨ ਕੁੱਝ ਅੱਤਵਾਦੀ ਸੰਗਠਨਾਂ ਵੱਲੋਂ ਵਪਾਰ ਚਲਾਏ ਜਾਣ ਦਾ ਪਾਏ ਜਾਣ 'ਤੇ ਜੰਮੂ ਕਸ਼ਮੀਰ ਵਿਖੇ ਕੱਲ੍ਹ...
ਆਮਦਨ ਕਰ ਵਿਭਾਗ ਵੱਲੋਂ ਵਪਾਰੀ ਤੋਂ 42 ਲੱਖ ਦੀ ਬੇਹਿਸਾਬੀ ਨਕਦੀ ਜ਼ਬਤ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਆਮਦਨ ਕਰ ਵਿਭਾਗ ਨੇ ਗੁਜਰਾਤ ਦੇ ਗਾਂਧੀ ਨਗਰ ਵਿਖੇ ਇੱਕ ਵਪਾਰੀ ਤੋਂ 42 ਲੱਖ ਰੁਪਏ ਦੀ ਬੇਹਿਸਾਬੀ ਨਕਦੀ ਜ਼ਬਤ ਕੀਤੀ...
ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਹੋਈ 61.12 ਫ਼ੀਸਦੀ ਵੋਟਿੰਗ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਕੁੱਲ 61.12 ਫ਼ੀਸਦੀ ਵੋਟਿੰਗ ਹੋਈ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
. . .  1 day ago
ਗੁਰਦਾਸਪੁਰ, 18 ਅਪ੍ਰੈਲ (ਆਲਮਬੀਰ ਸਿੰਘ) - ਨੇੜਲੇ ਪਿੰਡ ਕੋਠੇ ਘੁਰਾਲਾ ਬਾਈਪਾਸ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਜਾਣਕਾਰੀ...
ਉੜੀਸਾ : ਈ.ਵੀ.ਐਮ 'ਚ ਖ਼ਰਾਬੀ ਹੋਣ ਕਾਰਨ 4 ਬੂਥਾਂ 'ਤੇ ਦੁਬਾਰਾ ਹੋਵੇਗੀ ਵੋਟਿੰਗ- ਚੋਣ ਅਧਿਕਾਰੀ
. . .  1 day ago
ਭੁਵਨੇਸ਼ਵਰ, 18 ਅਪ੍ਰੈਲ- ਉੜੀਸਾ ਦੇ ਮੁੱਖ ਚੋਣ ਅਧਿਕਾਰੀ ਸੁਰੇਂਦਰ ਕੁਮਾਰ ਨੇ ਕਿਹਾ ਹੈ ਕਿ ਸੁਰੇਂਦਰਗੜ੍ਹ ਦੇ ਬੂਥ ਨੰਬਰ 213, ਬੁਨਾਈ ਦੇ ਬੂਥ ਨੰਬਰ 129 ਅਤੇ ਦਾਸਪੱਲਾ ਵਿਧਾਨ ਸਭਾ ਖੇਤਰ 'ਚ ਬੂਥ ਨੰਬਰ 210 ਅਤੇ 222 'ਚ ਈ.ਵੀ.ਐਮ 'ਚ ਖ਼ਰਾਬੀ ਦੇ ਚੱਲਦਿਆਂ ...
ਮਾਲੇਗਾਓਂ ਧਮਾਕਾ ਦੇ ਪੀੜਤ ਨੇ ਸਾਧਵੀ ਪ੍ਰਗਿਆ ਦੀ ਉਮੀਦਵਾਰੀ ਦੇ ਖ਼ਿਲਾਫ਼ ਕੀਤੀ ਸ਼ਿਕਾਇਤ
. . .  1 day ago
ਨਵੀਂ ਦਿੱਲੀ, 18 ਅਪ੍ਰੈਲ- ਭਾਰਤੀ ਜਨਤਾ ਪਾਰਟੀ ਵੱਲੋਂ ਮਾਲੇਗਾਓਂ ਦੀ ਦੋਸ਼ੀ ਸਾਧਵੀ ਪ੍ਰਗਿਆ ਠਾਕੁਰ ਨੂੰ ਲੋਕ ਸਭਾ ਚੋਣਾਂ ਦੀ ਟਿਕਟ ਦਿੱਤੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਹੁਣ ਮਾਲੇਗਾਓਂ ਧਮਾਕੇ ਦੇ ਪੀੜਤ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਉਨ੍ਹਾਂ ਦੀ ....
ਪਾਕਿਸਤਾਨ ਦੇ ਵਿੱਤ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਇਸਲਾਮਾਬਾਦ, 18 ਅਪ੍ਰੈਲ- ਵਿੱਤੀ ਸੰਕਟ ਤੋਂ ਜੂਝ ਰਹੇ ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਇਸ 'ਤੇ ਅੰਤਿਮ ਫ਼ੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲਿਆ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ....
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 18 ਅਪ੍ਰੈਲ- ਈ.ਡੀ ਅਤੇ ਸੀ.ਬੀ.ਆਈ. ਦੀ ਮੰਗ ਨੂੰ ਧਿਆਨ 'ਚ ਰੱਖਦੇ ਹੋਏ ਵਿਸ਼ੇਸ਼ ਅਦਾਲਤ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ....
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  1 day ago
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  1 day ago
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  1 day ago
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  1 day ago
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  1 day ago
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  1 day ago
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1 ਵਜੇ ਤੱਕ 35.6 ਫ਼ੀਸਦੀ ਹੋਈ ਵੋਟਿੰਗ
. . .  1 day ago
ਹੁਣ ਵੱਟਸਐਪ 'ਤੇ ਨਹੀਂ ਹੋਵੇਗਾ ਪੰਜਾਬ ਸਰਕਾਰ ਦਾ ਕੋਈ ਵੀ ਕੰਮ
. . .  1 day ago
ਸਾਧਵੀ ਪ੍ਰਗਿਆ ਨੂੰ ਟਿਕਟ ਦਿੱਤੇ ਜਾਣ 'ਤੇ ਉਮਰ ਅਬਦੁੱਲਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ
. . .  1 day ago
ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੇ ਬੁਲਾਰੇ 'ਤੇ ਇਕ ਵਿਅਕਤੀ ਨੇ ਸੁੱਟੀ ਜੁੱਤੀ
. . .  1 day ago
ਸੁਲਤਾਨਪੁਰ ਲੋਕ ਸਭਾ ਸੀਟ ਤੋਂ ਮੇਨਕਾ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਲਖਨਊ : ਨਾਮਜ਼ਦਗੀ ਭਰਨ ਤੋਂ ਬਾਅਦ ਪੂਨਮ ਸਿਨਹਾ ਨੇ ਕੀਤਾ ਰੋਡ ਸ਼ੋਅ
. . .  1 day ago
ਪੱਛਮੀ ਬੰਗਾਲ: ਰਾਏਗੰਜ 'ਚ ਸੀ.ਪੀ.ਐਮ ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ
. . .  1 day ago
ਪੁਰਤਗਾਲ 'ਚ ਸੈਲਾਨੀਆ ਨਾਲ ਭਰੀ ਬੱਸ ਦੇ ਹਾਦਸਾ ਗ੍ਰਸਤ ਹੋਣ ਕਾਰਨ 29 ਮੌਤਾਂ, 28 ਜ਼ਖਮੀ
. . .  1 day ago
ਛੱਤੀਸਗੜ੍ਹ 'ਚ ਚੋਣਾਂ ਦੌਰਾਨ ਨਕਸਲੀਆਂ ਨੇ ਕੀਤਾ ਆਈ.ਡੀ. ਧਮਾਕਾ
. . .  1 day ago
ਬੀ.ਕੇ.ਯੂ. ਵੱਲੋਂ ਭਾਜਪਾ ਨੂੰ ਸਮਰਥਨ ਨਾ ਦੇਣ ਦਾ ਐਲਾਨ
. . .  1 day ago
ਪੱਛਮੀ ਬੰਗਾਲ : ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ
. . .  1 day ago
ਕਰੋੜਾਂ ਦੀ ਹੈਰੋਇਨ ਸਮੇਤ ਦੋ ਕਾਬੂ
. . .  1 day ago
ਆਦਰਸ਼ ਸਕੂਲ ਮਨਾਵਾਂ ਦੇ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਵੱਲੋਂ ਮੈਨੇਜਮੈਂਟ ਖ਼ਿਲਾਫ਼ ਰੋਸ ਧਰਨਾ
. . .  1 day ago
ਤਾਮਿਲਨਾਡੂ 'ਚ 11 ਵਜੇ ਤੱਕ 30.62 ਫ਼ੀਸਦੀ ਹੋਈ ਵੋਟਿੰਗ
. . .  1 day ago
ਛੱਤੀਸਗੜ੍ਹ 'ਚ 11 ਵਜੇ ਤੱਕ 26.2 ਅਤੇ ਅਸਮ 'ਚ 26.39 ਫ਼ੀਸਦੀ ਹੋਈ ਵੋਟਿੰਗ
. . .  1 day ago
ਪੂਨਮ ਸਿਨਹਾ ਨੇ ਲੋਕ ਸਭਾ ਚੋਣਾਂ ਦੇ ਲਈ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਸਿਰ ਵੱਢ ਕੇ ਕਤਲ ਕੀਤੀ ਲੜਕੀ ਦੇ ਮਾਮਲੇ 'ਚ ਪੁਲਿਸ ਵੱਲੋਂ ਤਿੰਨ ਕਾਬੂ
. . .  1 day ago
ਲੋਕ ਸਭਾ ਚੋਣਾਂ : ਉੱਤਰ ਪ੍ਰਦੇਸ਼ 'ਚ 11 ਵਜੇ ਤੱਕ 24.31 ਫ਼ੀਸਦੀ ਹੋਈ ਵੋਟਿੰਗ
. . .  1 day ago
ਪਾਕਿਸਤਾਨ 'ਚ ਯਾਤਰੀ ਨਾਲ ਭਰੀ ਬੱਸ 'ਤੇ ਹੋਏ ਹਮਲੇ 'ਚ 14 ਮੌਤਾਂ
. . .  1 day ago
ਮਨੀਪੁਰ 'ਚ 11 ਵਜੇ ਤੱਕ 32 ਫ਼ੀਸਦੀ ਹੋਈ ਵੋਟਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ: ਜਗਮੀਤ ਸਿੰਘ ਬਰਾੜ 19 ਨੂੰ ਅਕਾਲੀ ਦਲ 'ਚ ਹੋਣਗੇ ਸ਼ਾਮਲ
. . .  1 day ago
ਲੋਕ ਸਭਾ ਚੋਣਾਂ : ਬਿਹਾਰ 'ਚ 10 ਵਜੇ ਤੱਕ 19.5 ਫ਼ੀਸਦੀ ਹੋਈ ਵੋਟਿੰਗ
. . .  1 day ago
ਮਿਸ਼ੇਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਛੱਤੀਸਗੜ੍ਹ : ਪੋਲਿੰਗ ਬੂਥ 'ਤੇ ਤਾਇਨਾਤ ਚੋਣ ਅਧਿਕਾਰੀ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ
. . .  1 day ago
ਵੱਖ-ਵੱਖ ਪਿੰਡਾਂ ਦੀਆ ਪੰਚਾਇਤਾਂ ਨਾਲ ਚੋਣਾਂ ਸਬੰਧੀ ਅੱਜ ਵਿਚਾਰ ਵਟਾਂਦਰਾ ਕਰਨਗੇ ਸਰਕਾਰੀਆ
. . .  1 day ago
ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜ ਬੱਬਰ ਨੇ ਪਾਈ ਵੋਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549
ਿਵਚਾਰ ਪ੍ਰਵਾਹ: ਸਮੁੱਚੀ ਉੱਨਤੀ ਦਾ ਆਧਾਰ ਆਤਮ-ਨਿਰਭਰਤਾ ਹੈ। -ਸੀ. ਹਮਸਰੇਜ਼

ਮੁਕਤਸਰ ਸਾਹਿਬ

ਮਾਘੀ ਮੇਲੇ ਦੀ ਕਾਨਫ਼ਰੰਸ 'ਚ ਰਿਕਾਰਡ ਇਕੱਠ ਹੋਵੇਗਾ-ਸੁਖਬੀਰ ਸਿੰਘ ਬਾਦਲ

ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਘੀ ਦੇ ਦਿਹਾੜੇ 'ਤੇ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਵਿਸ਼ਾਲ ਕਾਨਫ਼ਰੰਸ ਦੀ ਤਿਆਰੀ ਸਬੰਧੀ ਜਾਇਜ਼ਾ ਲੈਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਨਫ਼ਰੰਸ ਵਿਚ ਲੋਕਾਂ ਦਾ ਰਿਕਾਰਡ ਇਕੱਠ ਹੋਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਥੋੜ੍ਹੇ ਸਮੇਂ ਵਿਚ ਹੀ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ | ਸ: ਬਾਦਲ ਨੇ ਕਿਹਾ ਕਿ ਪੂਰੇ ਮਾਲਵਾ ਖੇਤਰ ਵਿਚ ਕਾਨਫ਼ਰੰਸ ਸਬੰਧੀ ਵਰਕਰਾਂ ਤੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ | ਇਸ ਮੌਕੇ ਜ਼ਿਲ੍ਹਾ ਅਕਾਲੀ ਜਥਾ ਦੇ ਪ੍ਰਧਾਨ ਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਤਿਆਰੀ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੱਤੀ | ਸੀਨੀਅਰ ਅਕਾਲੀ ਆਗੂ ਤੇ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਜਥੇ: ਦਿਆਲ ਸਿੰਘ ਕੋਲਿਆਂਵਾਲੀ ਨੇ ਕਿਹਾ ਕਿ ਅਕਾਲੀ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਹੈ | ਇਸ ਮੌਕੇ ਅਕਾਲੀ ਦਲ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਮਿਤ ਕੁਮਾਰ ਬਾਂਸਲ (ਸ਼ਿੰਪੀ), ਸਰਕਲ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ, ਨਗਰ ਕੌਾਸਲ ਦੇ ਪ੍ਰਧਾਨ ਹਰਪਾਲ ਸਿੰਘ ਬੇਦੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਥੇ: ਹੀਰਾ ਸਿੰਘ ਚੜ੍ਹੇਵਣ, ਚੇਅਰਮੈਨ ਗੁਰਦੀਪ ਸਿੰਘ ਮੜ੍ਹਮੱਲੂ, ਸੰਦੀਪ ਸਿੰਘ ਸ਼ਨੀ ਢਿੱਲੋਂ ਗਿੱਦੜਬਾਹਾ, ਜਗਤਾਰ ਸਿੰਘ ਧਾਲੀਵਾਲ ਪੀ.ਏ. ਡਿੰੰਪੀ ਢਿੱਲੋਂ, ਸੋਈ ਮਾਲਵਾ ਜੋਨ-1 ਦੇ ਪ੍ਰਧਾਨ ਅਰਸ਼ਦੀਪ ਸਿੰਘ ਰੌਬਿਨ ਬਰਾੜ ਭਾਗਸਰ, ਜਗਤਾਰ ਸਿੰਘ ਪੱਪੀ ਥਾਂਦੇਵਾਲਾ, ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਗੁਰਵੀਰ ਸਿੰਘ ਕਾਕੂ ਸੀਰਵਾਲੀ, ਪਰਮਿੰੰਦਰ ਸਿੰਘ ਕੋਲਿਆਂਵਾਲੀ, ਅਮਨਦੀਪ ਸਿੰਘ ਮਹਾਸ਼ਾ, ਅਕਾਸ਼ਦੀਪ ਸਿੰਘ ਮਿੱਡੂਖੇੜਾ, ਹਰਜਿੰਦਰ ਸਿੰਘ ਔਲਖ, ਬਸੰਤ ਸਿੰਘ ਕੰਗ, ਬਿੰਦਰ ਸਿੰਘ ਗੋਨਿਆਣਾ, ਸੁਰਿੰਦਰਪਾਲ ਸਿੰਘ ਪੋਪਾ, ਰਣਜੋਧ ਸਿੰਘ ਲੰਬੀ, ਜਗਮੀਤ ਸਿੰਘ ਨੀਟਾ, ਮਨਜੀਤ ਸਿੰਘ ਲਾਲਬਾਈ, ਨਵਨੀਤ ਸਿੰਘ ਨਵੀ ਆਦਿ ਹਾਜ਼ਰ ਸਨ |

ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ ਵਲੋਂ 4 ਦਿਨਾਂ ਖ਼ੂਨਦਾਨ ਕੈਂਪ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ (ਰਜਿ:) ਵਲੋਂ ਜ਼ਿਲ੍ਹਾ ਸਿਹਤ ਵਿਭਾਗ ਤੇ ਪੰਜਾਬ ਸਟੇਟ ਬਲੱਡ ਟਰਾਂਸਫ਼ਿਊਜਨ ਸਰਵਿਸਿਜ਼ ਚੰਡੀਗੜ੍ਹ ਦੇ ਸਹਿਯੋਗ ਨਾਲ ਮੇਲਾ ਮਾਘੀ ਸਬੰਧੀ 4 ...

ਪੂਰੀ ਖ਼ਬਰ »

ਸੀਵਰੇਜ ਅਤੇ ਪਾਣੀ ਦੇ ਬਿੱਲਾਂ 'ਤੇ ਸਰਕਾਰ ਵਲੋਂ ਦਿੱਤੀ ਛੋਟ 15 ਜਨਵਰੀ ਨੂੰ ਖ਼ਤਮ

ਮਲੋਟ, 13 ਜਨਵਰੀ (ਗੁਰਮੀਤ ਸਿੰਘ ਮੱਕੜ)-ਸੀਵਰੇਜ ਬੋਰਡ ਮਹਿਕਮੇ ਵਲੋਂ ਖਪਤਕਾਰਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦਿੱਤੀ ਸੀਵਰੇਜ ਅਤੇ ਪਾਣੀ ਦੇ ਬਿੱਲਾਂ 'ਤੇ 10 ਫ਼ੀਸਦੀ ਛੋਟ ਜੋ 15 ਜਨਵਰੀ ਦਿਨ ਸੋਮਵਾਰ ਨੂੰ ਖ਼ਤਮ ਹੋਣ ਜਾ ਰਹੀ ਹੈ ਜਿਸ ਤੇ ਮਹਿਕਮੇ ਵਲੋਂ ਫ਼ਿਰ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਕਾਰ ਚੋਰੀ

ਮਲੋਟ, 13 ਜਨਵਰੀ (ਗੁਰਮੀਤ ਸਿੰਘ ਮੱਕੜ)-ਬੀਤੀ ਰਾਤ ਮੰਡੀ ਹਰਜੀ ਰਾਮ ਦੀ ਗਲੀ ਚੌਧਰੀਆਂ ਵਾਲੀ 'ਚ ਚੋਰ ਘਰ ਦੇ ਬਾਹਰ ਖੜ੍ਹੀ ਇਕ ਕਾਰ ਚੋਰੀ ਕਰ ਕੇ ਲੈ ਗਏ | ਮਿਲੀ ਜਾਣਕਾਰੀ ਅਨੁਸਾਰ ਖਾਦ ਵਿਕਰੇਤਾ ਗਿਰਧਾਰੀ ਲਾਲ ਗੋਇਲ ਦੀ ਵਰਨਾ ਕਾਰ ਜੋ ਕਿ ਉਨ੍ਹਾਂ ਦੇ ਘਰ ਦੇ ਬਾਹਰ ...

ਪੂਰੀ ਖ਼ਬਰ »

ਇਤਿਹਾਸਕ ਮੇਲਿਆਂ 'ਤੇ ਸਿਆਸੀ ਕਾਨਫ਼ਰੰਸ ਨਾ ਕਰਨਾ ਕੈਪਟਨ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਮਾਘੀ ਜੋੜ ਮੇਲੇ 'ਤੇ ਕਾਂਗਰਸ ਸਰਕਾਰ ਵਲੋਂ ਸਿਆਸੀ ਕਾਨਫ਼ਰੰਸ ਨਾ ਕਰਨ ਦਾ ਫ਼ੈਸਲਾ ਸ਼ਲਾਘਾਯੋਗ ਕਦਮ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸਿਵਲ ਹਸਪਤਾਲ ਵਿਖੇ ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਸਿਵਲ ਸਰਜਨ ਡਾ: ਸੁਖਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਸਾਨੂੰ ਅਜਿਹੇ ...

ਪੂਰੀ ਖ਼ਬਰ »

ਮੇਲਾ ਮਾਘੀ 'ਤੇ ਸਿਆਸੀ ਕਾਨਫ਼ਰੰਸਾਂ ਰੁਕਵਾਉਣ ਲਈ ਸਤਿਕਾਰ ਕਮੇਟੀ ਵਲੋਂ ਰੋਸ ਮਾਰਚ

ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਹਰਮਹਿੰਦਰ ਪਾਲ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 40 ਸਿੰਘਾਂ ਦੀ ਸ਼ਹਾਦਤ ਨੰੂ ਸਮਰਪਿਤ ਮੇਲਾ ਮਾਘੀ 'ਤੇ ਸਿਆਸੀ ਪਾਰਟੀਆਂ ਵੱਲੋਂ ਕੀਤੀਆਂ ਜਾਣ ਵਾਲੀਆਂ ਕਾਨਫ਼ਰੰਸਾਂ ਨੰੂ ਰੁਕਵਾਉਣ ਦੀ ਮੰਗ ਨੂੰ ਲੈ ਕੇ ਗਠਿਤ ...

ਪੂਰੀ ਖ਼ਬਰ »

ਅਕਾਲੀ ਦਲ (ਬ) ਤੇ ਅਕਾਲੀ ਦਲ (ਅ) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਫ਼ਰਮਾਨ ਦੀ ਉਲੰਘਣਾ ਕੀਤੀ- ਪ੍ਰੋ: ਸਾਧੂ ਸਿੰਘ

ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮੇਲਾ ਮਾਘੀ ਮੌਕੇ ਆਪਣੇ-ਆਪ ਨੂੰ ਪੰਥਕ ਪਾਰਟੀਆਂ ਕਹਾਉਣ ਵਾਲੀਆਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਅਕਾਲੀ ਦਲ (ਅੰਮਿ੍ਤਸਰ) ਵਲੋਂ ਸਿਆਸੀ ਕਾਨਫ਼ਰੰਸਾਂ ਕਰਨ ਦਾ ਫ਼ੈਸਲਾ ਨਿਰਾਸ਼ਾਜਨਕ ਹੈ ਅਤੇ ਮੇਲਾ ਮਾਘੀ ...

ਪੂਰੀ ਖ਼ਬਰ »

ਮੰਡੀ ਵਿਚ ਘੋੜੇ ਅਤੇ ਹੋਰ ਪਸ਼ੂ ਵੇਖਣ ਪਹੁੰਚੇ ਸੁਖਬੀਰ

ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਮਾਘੀ ਮੇੇਲੇ ਮੌਕੇ ਲੱਗਣ ਵਾਲੇ ਦੇਸ਼ ਪੱਧਰ ਦੇ ਘੋੜਿਆਂ ਦਾ ਮੇਲਾ ਵੇਖਣ ਲਈ ਸਥਾਨਕ ਗੁਰੂਹਰਸਹਾਏ ਰੋਡ ਵਿਖੇ ਪਹੁੰਚੇ | ਇਸ ...

ਪੂਰੀ ਖ਼ਬਰ »

ਮਾਘੀ ਜੋੜ ਮੇਲੇ ਮੌਕੇ ਨਿਹੰਗ ਜਥੇਬੰਦੀਆਂ ਵਲੋਂ ਮਹੱਲਾ 15 ਨੂੰ -ਜਥੇ: ਬਾਬਾ ਬਲਬੀਰ ਸਿੰਘ

ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)-ਇਤਿਹਾਸਕ ਮਾਘੀ ਜੋੜ ਮੇਲੇ ਮੌਕੇ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ 14 ਤੇ 15 ਜਨਵਰੀ ਨੂੰ ਪਾਏ ਜਾਣਗੇ | ਇਸ ਮੌਕੇ ਨਿਹੰਗ ਜਥੇਬੰਦੀਆਂ ਦੇ ਨੁਮਾਇੰਦੇ, ਨਿਹੰਗ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਵਲੋਂ ਸਰਬੱਤ ਦੇ ਭਲੇ ਲਈ ਸਮਾਗਮ

ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਕਤਸਰ ਵਲੋਂ ਬਾਰ ਰੂਮ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ | ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਤੇ ਹੋਰ ਨਿਆਂ ਅਧਿਕਾਰੀਆਂ ...

ਪੂਰੀ ਖ਼ਬਰ »

ਵਿਦਿਆਰਥੀ ਨੂੰ ਅਗਵਾ ਕਰਕੇ ਫ਼ਿਰੌਤੀ ਮੰਗਣ ਵਾਲਾ ਰਿਮਾਂਡ ਦੌਰਾਨ ਥਾਣੇ 'ਚੋਂ ਭੱਜਿਆ

ਗਿੱਦੜਬਾਹਾ, 13 ਜਨਵਰੀ (ਬਲਦੇਵ ਸਿੰਘ ਘੱਟੋਂ)-ਬੀਤੀ 7 ਜਨਵਰੀ ਨੂੰ ਪਿੰਡ ਕੁਰਾਈਵਾਲਾ ਤੋਂ 14 ਸਾਲ ਦੇ 9ਵੀਂ ਜਮਾਤ 'ਚ ਪੜ੍ਹਦੇ ਵਿਦਿਆਰਥੀ ਸੁਰਿੰਦਰ ਸਿੰਘ ਨੂੰ ਅਗਵਾ ਕਰਨ ਅਤੇ 4 ਲੱਖ ਦੀ ਫਿਰੌਤੀ ਮੰਗਣ ਵਾਲਾ ਸੋਨੀ ਸਿੰਘ ਰਿਮਾਂਡ ਦੌਰਾਨ ਅੱਜ ਸਵੇਰੇ ਥਾਣਾ ...

ਪੂਰੀ ਖ਼ਬਰ »

ਸਹਿਕਾਰੀ ਸਭਾ ਡੱਬਵਾਲੀ ਢਾਬ ਦਾ ਸਕੱਤਰ ਅਤੇ ਉਸ ਦਾ ਸਾਥੀ 10 ਗਰਾਮ ਚਿੱਟੇ ਸਮੇਤ ਕਾਬੂ

ਮੰਡੀ ਕਿੱਲਿਆਂਵਾਲੀ, 13 ਜਨਵਰੀ (ਇਕਬਾਲ ਸਿੰਘ ਸ਼ਾਂਤ)-ਜ਼ਿਲ੍ਹਾ ਨਾਰਕੋਟਿਕ ਸੈੱਲ ਸ੍ਰੀ ਮੁਕਤਸਰ ਸਾਹਿਬ ਨੇ ਸਹਿਕਾਰੀ ਸਭਾ ਡੱਬਵਾਲੀ ਢਾਬ ਦੇ ਸੈਕਟਰੀ ਅਤੇ ਉਸ ਦੇ ਸਾਥੀ ਨੂੰ ਦਸ ਗਰਾਮ ਚਿੱਟੇ ਸਮੇਤ ਗਿ੍ਫ਼ਤਾਰ ਕੀਤਾ ਹੈ | ਦੋਵਾਂ ਨੂੰ ਨਾਕਾਬੰਦੀ ਦੌਰਾਨ ਕਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX