ਤਾਜਾ ਖ਼ਬਰਾਂ


ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  47 minutes ago
ਨਾਭਾ, 24 ਮਈ {ਅਮਨਦੀਪ ਸਿੰਘ ਲਵਲੀ}- ਹਲਕਾ ਨਾਭਾ ਦੇ ਪਿੰਡ ਹਰੀਗੜ੍ਹ ਦੇ 38 ਸਾਲਾ ਵਸਨੀਕ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ...
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  about 3 hours ago
ਅੰਮ੍ਰਿਤਸਰ, 24 ਮਾਰਚ (ਰੇਸ਼ਮ ਸਿੰਘ)- ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਲੈਫ਼ਟੀਨੈਂਟ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਸਾਥੀ ਤੇ ਸੂਚੀਬੱਧ ਖਾੜਕੂ ਨੂੰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਅੱਜ ਜਲੰਧਰ ....
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ .....
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  about 4 hours ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  about 4 hours ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  about 4 hours ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  about 5 hours ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  about 5 hours ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  about 6 hours ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  about 6 hours ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  about 6 hours ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  about 7 hours ago
ਰਾਜਾਸਾਂਸੀ, 24 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜੇਤੂ ਰਹੇ ਭਾਜਪਾ ਉਮੀਦਵਾਰ ਸੰਨੀ ਦਿਓਲ ਅੱਜ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਰੋਡ ਸ਼ੋਅ ਕੱਢਣ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ...
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  about 7 hours ago
ਲਖਨਊ, 24 ਮਈ- ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕਾ ਅਲੀਗੜ੍ਹ ਤੋਂ ਜਿੱਤੇ ਭਾਜਪਾ ਦੇ ਸੰਸਦ ਸਤੀਸ਼ ਕੁਮਾਰ ਗੌਤਮ ਮੈਂਬਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਮਗਰੋਂ ਹੁਣ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਲੱਗੀ ਮੁਹੰਮਦ ਅਲੀ ਜਿਨਾਹ ਦੀ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 7 hours ago
ਅੰਮ੍ਰਿਤਸਰ, 24 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਮਗਰੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਅੱਜ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  about 8 hours ago
ਲੁਧਿਆਣਾ, 24 ਮਈ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਪੀ. ਡੀ. ਏ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 8 hours ago
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  about 8 hours ago
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  about 9 hours ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  about 9 hours ago
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 9 hours ago
ਅਮੇਠੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 9 hours ago
ਅਫ਼ਗ਼ਾਨਿਸਤਾਨ 'ਚ ਹਵਾਈ ਹਮਲਿਆਂ 'ਚ ਘੱਟੋ-ਘੱਟ 14 ਨਾਗਰਿਕਾਂ ਦੀ ਮੌਤ
. . .  about 9 hours ago
ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  about 10 hours ago
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  about 10 hours ago
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  about 10 hours ago
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 10 hours ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 11 hours ago
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  about 9 hours ago
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  about 11 hours ago
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  about 11 hours ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 12 hours ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  about 12 hours ago
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 12 hours ago
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 12 hours ago
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  about 12 hours ago
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  about 13 hours ago
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  about 13 hours ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 14 hours ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  about 14 hours ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  about 14 hours ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  about 15 hours ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  about 15 hours ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 15 hours ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਕਪੂਰਥਲਾ / ਫਗਵਾੜਾ

88 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ-ਮੁਹੰਮਦ ਤਇਅਬ

ਕਪੂਰਥਲਾ, 13 ਜਨਵਰੀ (ਅਮਰਜੀਤ ਕੋਮਲ)- ਸਿਹਤ ਵਿਭਾਗ 28 ਤੋਂ 30 ਜਨਵਰੀ ਤੱਕ ਪੋਲੀਓ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਕੌਮੀ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹੇ ਵਿਚ 0 ਤੋਂ 5 ਸਾਲ ਦੀ ਉਮਰ ਦੇ 88 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ | ਇਹ ਜਾਣਕਾਰੀ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ | ਉਨ੍ਹਾਂ ਕਿਹਾ ਕਿ ਇਸ ਤਿੰਨ ਰੋਜ਼ਾ ਮੁਹਿੰਮ ਦੌਰਾਨ 0 ਤੋਂ 5 ਸਾਲ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ | ਉਨ੍ਹਾਂ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਿਚ ਪੂਰਾ ਸਹਿਯੋਗ ਦੇਣ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੀਸਲਜ਼ ਰੂਬੈਲਾ ਮੁਹਿੰਮ ਦੀ ਸਫ਼ਲਤਾ ਲਈ ਵੀ ਸਕੂਲਾਂ ਵਿਚ ਵਰਕਸ਼ਾਪਾਂ ਲਗਾਈਆਂ ਜਾਣ ਤੇ ਸਕੂਲ ਸਿਹਤ ਵਿਭਾਗ ਪੋ੍ਰਗਰਾਮ ਤਹਿਤ ਹਰੇਕ ਬੱਚੇ ਦੀ ਜਾਂਚ ਕੀਤੀ ਜਾਵੇ ਤੇ ਹਰੇਕ ਲੋੜਵੰਦ ਬੱਚੇ ਦਾ ਇਲਾਜ ਕੀਤਾ ਜਾਵੇ | ਉਨ੍ਹਾਂ ਜ਼ਿਲ੍ਹੇ ਵਿਚ ਗਰਭਵਤੀ ਔਰਤਾਂ ਦਾ ਵਿਸ਼ੇਸ਼ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਸੰਸਥਾਗਤ ਜਣੇਪੇ ਲਈ ਗਰਭਵਤੀ ਔਰਤਾਂ ਨੂੰ ਰਜ਼ਾਮੰਦ ਕਰਨ ਤਾਂ ਜੋ ਜੱਚਾ-ਬੱਚਾ ਦੀ ਮੌਤ ਦਰ ਨੂੰ ਘਟਾਇਆ ਜਾ ਸਕੇ | ਮੁਹੰਮਦ ਤਇਅਬ ਨੇ ਟੀ.ਬੀ. ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਮੈਡੀਕਲ ਕੈਂਪ ਲਗਾਉਣ ਲਈ ਕਿਹਾ | ਮੀਟਿੰਗ ਵਿਚ ਨਸ਼ਾ ਮੁਕਤੀ ਕੇਂਦਰ ਦੀ ਕਾਰਗੁਜ਼ਾਰੀ ਬਾਰੀ ਵੀ ਚਰਚਾ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੱਚਿਆਂ ਨੂੰ ਨਸ਼ਿਆਂ ਬਾਰੇ ਜਾਗਰੂਕ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਵਲੰਟੀਅਰ ਟੀਚਰਸ ਸਟੂਡੈਂਟਸ ਡਰੱਗ ਅਬਿਊਜ਼ ਮੁਹਿੰਮ ਨੂੰ ਸਫ਼ਲਤਾ ਮਿਲੀ ਹੈ | ਉਨ੍ਹਾਂ ਕਿਹਾ ਕਿ ਨਵਜੀਵਨ ਨਸ਼ਾ ਛਡਾਊ ਕੇਂਦਰ ਦੇ ਨਾਂਅ 'ਤੇ ਇਕ ਐਨਰੋਇਡ ਐਪ ਵੀ ਸ਼ੁਰੂ ਕੀਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਵਤਾਰ ਸਿੰਘ ਭੁੱਲਰ, ਡੀ.ਆਰ.ਪੀ. ਸੰਦੀਪ ਸਿੰਘ, ਉੱਘੇ ਸਮਾਜ ਸੇਵਕ ਸੁਦੇਸ਼ ਕੁਮਾਰ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਨਡਾਲਾ 'ਚ ਭਾਰਤੀ ਕਿਸਾਨ ਯੂਨੀਅਨ ਦੀ ਮਹੀਨਾਵਾਰ ਮੀਟਿੰਗ

ਨਡਾਲਾ, 13 ਜਨਵਰੀ (ਮਾਨ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਮਾਨਾ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ ਦੀ ਮੌਤ, ਪਤਨੀ ਜ਼ਖ਼ਮੀ

ਫਗਵਾੜਾ, 13 ਜਨਵਰੀ (ਹਰੀਪਾਲ ਸਿੰਘ)- ਫਗਵਾੜਾ ਦੇ ਬਾਈਪਾਸ 'ਤੇ ਪਿੰਡ ਪਲਾਹੀ ਦੇ ਨੇੜੇ ਇਕ ਬੱਸ ਦੀ ਲਪੇਟ 'ਚ ਆਉਣ ਦੇ ਨਾਲ ਐਕਟਿਵਾ ਸਵਾਰ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸਦੀ ਪਤਨੀ ਗੰਭੀਰ ਰੂਪ 'ਚ ਜ਼ਖਮੀ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚੱਕ ਹਕੀਮ ਦਾ ਵਸਨੀਕ ...

ਪੂਰੀ ਖ਼ਬਰ »

ਟਰੈਫ਼ਿਕ ਸਮੱਸਿਆ ਕਸਬਾ ਵਾਸੀਆਂ ਲਈ ਬਣੀ ਸਿਰਦਰਦੀ

ਬੇਗੋਵਾਲ, 13 ਜਨਵਰੀ (ਸੁਖਜਿੰਦਰ ਸਿੰਘ)- ਕਸਬਾ ਬੇਗੋਵਾਲ ਵਿਖੇ ਹਰ ਦਿਨ ਭੀੜੇ ਬਾਜ਼ਾਰ, ਮੇਨ ਰੋਡ 'ਤੇ ਵਧ ਰਹੀ ਟਰੈਫ਼ਿਕ ਸਮੱਸਿਆ ਕਸਬਾ ਵਾਸੀਆਂ ਤੇ ਲੋਕਾਂ ਲਈ ਆਫ਼ਤ ਬਣੀ ਹੋਈ | ਬਾਜ਼ਾਰ 'ਚ ਲੋਕਾਂ ਵਲੋਂ ਗਲਤ ਪਾਰਕਿੰਗ ਕਰਨ ਨਾਲ ਟਰੈਫ਼ਿਕ ਦੀ ਸਮੱਸਿਆ ਬਹੁਤ ਵਧ ...

ਪੂਰੀ ਖ਼ਬਰ »

ਸੁਖਪਾਲ ਸਿੰਘ ਖਹਿਰਾ ਨੇ ਸਰਕਾਰੀ ਹਸਪਤਾਲ ਨਡਾਲਾ ਨੂੰ ਅਪਗ੍ਰੇਡ ਕਰਨ ਲਈ ਸਿਹਤ ਮੰਤਰੀ ਨੂੰ ਲਿਖਿਆ ਪੱਤਰ

ਨਡਾਲਾ, 13 ਜਨਵਰੀ (ਮਾਨ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਨੂੰ ਪੱਤਰ ਲਿਖ ਕੇ ਬੰਦ ਪਏ ਸਬ ਸੈਂਟਰ ਨਡਾਲਾ ਨੂੰ ਅਪਗੇ੍ਰਡ ਕਰਕੇ ਸਿਵਲ ਡਿਸਪੈਂਸਰੀ ਬਣਾਉਣ ...

ਪੂਰੀ ਖ਼ਬਰ »

'ਆਪ' ਆਗੂਆਂ ਦੀ ਅਹਿਮ ਮੀਟਿੰਗ

ਤਲਵੰਡੀ ਚੌਧਰੀਆਂ, 13 ਜਨਵਰੀ (ਪਰਸਨ ਲਾਲ ਭੋਲਾ)- ਪੰਜਾਬ ਦੀ ਕੈਪਟਨ ਸਰਕਾਰ ਜੇਕਰ ਆਪਣੇ ਕੀਤੇ ਵਾਅਦੇ ਅਨੁਸਾਰ ਹਰ ਘਰ ਨੂੰ ਸਰਕਾਰੀ ਨੌਕਰੀ ਦੇ ਦਿੰਦੀ ਹੈ ਤਾਂ ਇਸ ਨੇਕ ਕੰਮ ਦਾ ਆਮ ਆਦਮੀ ਪਾਰਟੀ ਭਰਪੂਰ ਸਵਾਗਤ ਕਰੇਗੀ | ਉਕਤ ਸ਼ਬਦ ਸੱਜਣ ਸਿੰਘ ਚੀਮਾ ਜ਼ਿਲ੍ਹਾ ...

ਪੂਰੀ ਖ਼ਬਰ »

ਗੰਗਾ ਨਿਰਮਲਾ ਕੁਸ਼ਟ ਆਸ਼ਰਮ ਵਿਚ ਲੋਹੜੀ ਮਨਾਈ

ਸ਼ਹਿਰ ਦੇ ਅਕਾਲੀ ਆਗੂਆਂ ਜਗਜੀਤ ਸਿੰਘ ਸ਼ੰਮੀ, ਸ਼ਾਦੀ ਰਾਮ ਸ਼ੀਤਲ, ਜਸਪਾਲ ਨਾਹਰ, ਡਾ: ਜਸਵੰਤ ਸਿੰਘ ਯਾਦਵ, ਪ੍ਰਵੀਨ ਕੁਮਾਰ, ਮਹਿੰਦਰ ਸਿੰਘ ਲਾਹੋਰੀਆ, ਹਰਿੰਦਰ ਕੁਮਾਰ, ਪ੍ਰਵੀਨ ਕੁਮਾਰ, ਨਰੰਜਨ ਆਦਿ ਨੇ ਗੰਗਾ ਨਿਰਮਲਾ ਕੁਸ਼ਟ ਆਸ਼ਰਮ ਦੇ ਲੋਕਾਂ ਨਾਲ ਮਿਲ ਕੇ ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਮਨਾਇਆ

ਢਿਲਵਾਂ, 13 ਜਨਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਲੋਹੜੀ ਦਾ ਤਿਉਹਾਰ ਅੱਜ ਇੱਥੇ ਉਤਸ਼ਾਹ ਤੇ ਚਾਅ ਨਾਲ ਮਨਾਇਆ ਗਿਆ | ਇਸ ਦਿਨ ਜਿੱਥੇ ਲੋਕ ਇਕ ਦੂਜੇ ਨੂੰ ਮੂੰਗਫਲੀ, ਰਿਉੜੀਆਂ, ਗੱਚਕ ਆਦਿ ਦੇ ਕੇ ਆਪਣੀ ਖ਼ੁਸ਼ੀ ਸਾਂਝੀ ਕਰਦੇ ਹਨ ਉੱੱਥੇ ਪਿੰਡ ਬਿਜਲੀ ਨੰਗਲ ਦੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਐਲੀਮੈਂਟਰੀ ਸਕੂਲ ਡੱਲਾ 'ਚ ਲੋਹੜੀ ਦਾ ਤਿਉਹਾਰ ਮਨਾਇਆ

ਡਡਵਿੰਡੀ, 13 ਜਨਵਰੀ (ਬਲਬੀਰ ਸੰਧਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਡੱਲਾ ਵਿਖੇ ਸਾਂਝੇ ਤੌਰ 'ਤੇ ਲੋਹੜੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ | ਇਸ ਮੌਕੇ ਲੋਹੜੀ ਦੀ ਧੂਣੀ ਬਾਲੀ ਗਈ ਅਤੇ ਬੱਚਿਆਂ ਨੂੰ ਮੰੂਗਫਲੀ ਅਤੇ ਰਿਉੜੀਆਂ ...

ਪੂਰੀ ਖ਼ਬਰ »

ਰਾਮਗੜ੍ਹੀਆ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਐਡਵਾਂਸ ਸਟੱਡੀਜ਼ ਕਾਲਜ 'ਚ ਲੋਹੜੀ ਮਨਾਈ

ਫਗਵਾੜਾ (ਤਰਨਜੀਤ ਸਿੰਘ ਕਿੰਨੜਾ)-ਰਾਮਗੜ੍ਹੀਆ ਐਜੂਕੇਸ਼ਨ ਕੌਾਸਲ ਦੇ ਚੇਅਰਪਰਸਨ ਅਤੇ ਪ੍ਰਧਾਨ ਮਨਪ੍ਰੀਤ ਕੌਰ ਭੋਗਲ ਦੀ ਅਗਵਾਈ ਹੇਠ ਚੱਲ ਰਹੇ ਰਾਮਗੜ੍ਹੀਆ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਟੈਕਨਾਲੋਜੀ ਅਤੇ ਰਾਮਗੜ੍ਹੀਆ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਵੱਖ-ਵੱਖ ਸੰਸਥਾਵਾਂ ਨੇ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ

ਤਲਵੰਡੀ ਚੌਧਰੀਆਂ, 13 ਜਨਵਰੀ (ਭੋਲਾ)-ਲੋਹੜੀ ਦਾ ਤਿਉਹਾਰ ਅੱਜ ਇਲਾਕੇ ਵਿਚ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕੁਲਵੰਤ ਸਿੰਘ ਵਾਸੀ ਤਲਵੰਡੀ ਚੌਧਰੀਆਂ ਨੇ ਲੀਹ ਤੋਂ ਹਟ ਕੇ ਆਪਣੀ ਪੋਤਰੀ ਹਰਗੁਣਪ੍ਰੀਤ ਕੌਰ ਦੀ ਲੋਹੜੀ ਮਨਾਈ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਪੱਤਰਕਾਰ ਤੇਜ਼ ਬਹਾਦਰ ਸਿੰਘ ਬਾਵਾ ਨਮਿਤ ਸ਼ਰਧਾਂਜਲੀ ਸਮਾਗਮ ਭਲਕੇ

ਕਪੂਰਥਲਾ, 13 ਜਨਵਰੀ (ਵਿ.ਪ੍ਰ.)-ਬਜ਼ੁਰਗ ਪੱਤਰਕਾਰ ਤੇਜ਼ ਬਹਾਦਰ ਸਿੰਘ ਬਾਵਾ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 15 ਜਨਵਰੀ ਨੂੰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਬਾਵਿਆਂ ਕਪੂਰਥਲਾ ਵਿਚ ਹੋਵੇਗਾ | ਇਸ ...

ਪੂਰੀ ਖ਼ਬਰ »

ਆਦਰਸ਼ ਪਬਲਿਕ ਸਕੂਲ ਵਿਖੇ ਕਰਵਾਇਆ ਧਾਰਮਿਕ ਸਮਾਗਮ

ਭੁਲੱਥ, 13 ਜਨਵਰੀ (ਤੱਖਰ)-ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਵਿਖੇ ਪ੍ਰਮਾਤਮਾ ਦੇ ਸ਼ੁਕਰਾਨੇ ਅਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਵਾਸਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਪਾਠ ਦੇ ਭੋਗ ਉਪਰੰਤ ਭਾਈ ਭੁਪਿੰਦਰ ਸਿੰਘ ਰਾਮਗੜ੍ਹ ਵਾਲਿਆਂ ਦੇ ਅਤੇ ਭਾਈ ...

ਪੂਰੀ ਖ਼ਬਰ »

ਪੇਂਡੂ ਸਿਹਤ ਅਤੇ ਪੋਸ਼ਣ ਦਿਵਸ ਮਨਾਇਆ

ਕਾਲਾ ਸੰਘਿਆਂ, 13 ਜਨਵਰੀ (ਸੰਘਾ)- ਪੀ. ਐਚ. ਸੀ. ਕਾਲਾ ਸੰਘਿਆਂ ਦੇ ਸਬ ਸੈਂਟਰ ਵਿਖੇ ਐਸ. ਐਮ. ਓ. ਡਾ. ਸੀਮਾ ਦੀ ਅਗਵਾਈ ਵਿਚ ਵਿਖੇ ਪੇਂਡੂ ਸਿਹਤ ਅਤੇ ਪੋਸ਼ਣ ਦਿਵਸ ਮਨਾਇਆ ਗਿਆ | ਇਸ ਵਿਚ ਪ੍ਰਧਾਨ ਮੰਤਰੀ ਮਾਤਵ ਵੰਚਨਾ ਯੋਜਨਾ ਅਧੀਨ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਕੈਪਟਨ ਸਰਕਾਰ ਆਪਣੇ ਵਾਅਦੇ ਅਨੁਸਾਰ ਸਮੁੱਚੇ ਕਿਸਾਨਾਂ ਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰੇ-ਅਕਾਲੀ ਆਗੂ

ਡਡਵਿੰਡੀ, 13 ਜਨਵਰੀ (ਬਲਬੀਰ ਸੰਧਾ)- ਅਕਾਲੀ ਆਗੂ ਜਥੇਦਾਰ ਜਸਬੀਰ ਸਿੰਘ ਡਡਵਿੰਡੀ, ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਨਸੀਰੇਵਾਲ, ਡਾ. ਜਸਬੀਰ ਸਿੰਘ ਭੌਰ ਅਤੇ ਜਥੇਦਾਰ ਰਣਜੀਤ ਸਿੰਘ ਰਾਣਾ ਡਡਵਿੰਡੀ ਸਾਬਕਾ ਬਲਾਕ ਸੰਮਤੀ ਮੈਂਬਰ ਨੇ ਇਕ ਸਾਂਝੇ ਪੈੱ੍ਰਸ ਬਿਆਨ 'ਚ ਮੰਗ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦਲਬੀਰ ਸਿੰਘ ਨੇ ਸੁਖਾਣੀ ਸਕੂਲ ਨੂੰ ਫ਼ਰਨੀਚਰ ਤੇ ਵਰਦੀਆਂ ਭੇਟ ਕੀਤੀਆਂ

ਕਪੂਰਥਲਾ, 13 ਜਨਵਰੀ (ਅ.ਬ.)-ਪ੍ਰਵਾਸੀ ਭਾਰਤੀ ਦਲਬੀਰ ਸਿੰਘ ਸੁਖਾਣੀ ਨੇ ਸਰਕਾਰੀ ਐਲੀਮੈਂਟਰੀ ਸਕੂਲ ਸੁਖਾਣੀ 'ਚ ਸ਼ੁਰੂ ਹੋਈਆਂ ਪ੍ਰੀ ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਨੂੰ ਫ਼ਰਨੀਚਰ, ਵਰਦੀਆਂ ਤੇ ਸਕੂਲ ਨੂੰ ਆਰ.ਓ. ਦਾਨ ਵਜੋਂ ਦਿੱਤਾ | ਇਸ ਮੌਕੇ ਅਧਿਆਪਕ ਦਲ ਦੇ ਸੂਬਾ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਬੱਸੀ ਵਿਖੇ ਬੱਚਿਆਂ ਨੂੰ ਜਰਸੀਆਂ ਦਿੱਤੀਆਂ

ਬੇਗੋਵਾਲ, 13 ਜਨਵਰੀ (ਸੁਖਜਿੰਦਰ ਸਿੰਘ)- ਲਾਈਫ ਇੰਸ਼ੋਰੈਂਸ ਏਜੰਟਸ ਵੈੱਲਫੇਅਰ ਐਸੋਸੀਏਸ਼ਨ ਕਰਤਾਰਪੁਰ ਦੇ ਪ੍ਰਧਾਨ ਜਰਨੈਲ ਸਿੰਘ ਮੰਡਕੁਲਾ ਤੇ ਜਨਰਲ ਸਕੱਤਰ ਮਹਿੰਦਰ ਸਿੰਘ ਬੱਸੀ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਬੱਸੀ ਦੇ ਬੱਚਿਆਂ ਨੂੰ ਜਰਸੀਆਂ ...

ਪੂਰੀ ਖ਼ਬਰ »

ਨੌਜਵਾਨਾਂ ਨੇ ਖੇਡ ਦੇ ਮੈਦਾਨ ਦੀ ਸਫ਼ਾਈ ਕੀਤੀ

ਪਾਂਸ਼ਟਾ, 13 ਜਨਵਰੀ (ਸਤਵੰਤ ਸਿੰਘ)- ਨੌਜਵਾਨਾਂ ਨੂੰ ਫੁੱਟਬਾਲ ਪ੍ਰਤੀ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਢੁਕਵੀਆਂ ਸਹੂਲਤਾਂ ਦੇਣ ਲਈ ਯਤਨਸ਼ੀਲ ਸ੍ਰੀ ਬਾਬਾ ਯੱਖ ਸਪੋਰਟਸ ਟਰੱਸਟ ਨਰੂੜ ਦੇ ਨੌਜਵਾਨਾਂ ਵਲੋਂ ਗੁਰੂ ਨਾਨਕ ਨਵ ਭਾਰਤ ਕਾਲਜ ਨਰੂੜ-ਪਾਂਸ਼ਟਾ ਦੇ ਖੇਡ ...

ਪੂਰੀ ਖ਼ਬਰ »

ਪਿੰਡ ਚੱਕ ਹਕੀਮ ਵਿਖੇ ਛਿੰਝ ਮੇਲਾ ਅੱਜ

ਫਗਵਾੜਾ, 13 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਇਤਿਹਾਸਕ ਦੇਹਰਾ ਸ੍ਰੀ ਗੁਰੂ ਰਵਿਦਾਸ ਮੰਦਰ (ਸਚਖੰਡ) ਚੱਕ ਹਕੀਮ ਫਗਵਾੜਾ ਵਿਖੇ ਮਸਤ ਬਾਬਾ ਅਤਰਾ ਦਾਸ ਦੀ 14 ਜਨਵਰੀ ਦਿਨ ਐਤਵਾਰ ਨੂੰ ਮਨਾਈ ਜਾ ਰਹੀ 41ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਗ੍ਰਾਮ ਪੰਚਾਇਤ ਚੱਕ ਹਕੀਮ ਅਤੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰੇਕ ਵਿਭਾਗ ਦੇ ਕਰਮਚਾਰੀਆਂ ਦੇ ਹਿਤਾਂ ਲਈ ਵਚਨਬੱਧ-ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 13 ਜਨਵਰੀ (ਨਰੇਸ਼ ਹੈਪੀ, ਥਿੰਦ)-ਪੰਜਾਬ ਦੀ ਕਾਂਗਰਸ ਸਰਕਾਰ ਹਰੇਕ ਵਿਭਾਗ ਦੇ ਕਰਮਚਾਰੀਆਂ ਦੇ ਹਿਤਾਂ ਲਈ ਵਚਨਬੱਧ ਹੈ ਅਤੇ ਕਰਮਚਾਰੀ ਨਾਲ ਵਾਪਰਨ ਵਾਲੀ ਅਣਹੋਣੀ ਤੋਂ ਬਾਅਦ ਉਸਦੇ ਪਰਿਵਾਰ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ | ਇਹ ਸ਼ਬਦ ...

ਪੂਰੀ ਖ਼ਬਰ »

ਪਿਰਾਮਿਡ ਈ ਸਰਵਿਸਿਜ਼ ਵਲੋਂ ਕੈਨੇਡਾ ਐਜੂਕੇਸ਼ਨ ਫੇਅਰ ਭਲਕੇ

ਜਲੰਧਰ, 13 ਜਨਵਰੀ (ਅ.ਬ.)-ਪਿਰਾਮਿਡ-ਈ-ਸਰਵਿਸਜ਼ ਵਲੋਂ ਕੈਨੇਡਾ ਐਜੂਕੇਸ਼ਨ ਫੇਅਰ 15 ਜਨਵਰੀ ਨੂੰ ਹੋਟਲ ਕਿੰਗਜ਼ ਜਲੰਧਰ ਵਿਖੇ ਲਗਾਇਆ ਜਾ ਰਿਹਾ ਹੈ | ਜਿਸ 'ਚ ਵਿਦਿਆਰਥੀਆਂ ਨੂੰ ਮਈ ਅਤੇ ਸਤੰਬਰ 2018 ਦੇ ਦਾਖ਼ਲਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX