ਤਾਜਾ ਖ਼ਬਰਾਂ


ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 minute ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  12 minutes ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  24 minutes ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  34 minutes ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  about 1 hour ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਵਲੋਂ ਹਟਾਏ ਜਾਣ ਤੇ ਸਾਬਕਾ ਸੀ.ਬੀ.ਆਈ. ਡਾਇਰੈਕਟਰ ਅਲੋਕ ਵਰਮਾ ਵਲੋਂ ਸਰਵਿਸ ਤੋਂ ਅਸਤੀਫ਼ਾ ਦੇਣ ਮਗਰੋਂ ਨਿਯੁਕਤੀ ਪੈਨਲ ਵਲੋਂ ਨਵੇਂ ਸੀ.ਬੀ.ਆਈ. ਡਾਇਰੈਕਟਰ ਦੀ ਚੋਣ ਲਈ 24 ਜਨਵਰੀ ਨੂੰ...
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  about 2 hours ago
ਹਿਊਸਟਨ, 16 ਜਨਵਰੀ - ਇਨ੍ਹੀਂ ਦਿਨੀਂ ਅਮਰੀਕਾ ਵਿਚ ਸਰਕਾਰ ਦਾ ਕੰਮਕਾਜ ਅੰਸ਼ਿਕ ਰੂਪ ਨਾਲ ਠੱਪ ਚੱਲ ਰਿਹਾ ਹੈ। ਜੋ ਚੌਥੇ ਹਫ਼ਤੇ 'ਚ ਦਾਖਲ ਹੋ ਚੁੱਕਾ ਹੈ। ਜਿਸ ਕਾਰਨ 8 ਲੱਖ ਤੋਂ ਵਧੇਰੇ ਸੰਘੀ ਸਰਕਾਰ ਦੇ ਮਹੱਤਵਪੂਰਨ ਵਿਭਾਗਾਂ ਦੇ ਮੁਲਾਜ਼ਮ ਵਿਹਲੇ ਹੋਣ ਕਾਰਨ ਪ੍ਰਭਾਵਿਤ...
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  about 2 hours ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਵਲੋਂ ਲੋਕ ਹਿੱਤ 'ਚ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਿਚ 9 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਕਰਮਚਾਰੀ ਮੰਤਰਾਲਾ ਵਲੋਂ ਅੱਜ ਨਿਰਦੇਸ਼ ਜਾਰੀ ਕੀਤਾ...
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  about 3 hours ago
ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਜਰਪੁਰਾ ਨੇੜੇ ਸਥਿਤ ਇੱਕ ਦਰਗਾਹ ਨੇੜੇ ਭੇਦਭਰੇ ਹਾਲਾਤ 'ਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ 21-22 ਸਾਲ ਦੀ ਉਮਰ ਵਾਲੇ...
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  about 3 hours ago
ਪੰਚਕੂਲਾ, 16 ਜਨਵਰੀ- ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਨੂੰ ਕੱਲ੍ਹ ਭਾਵ ਕਿ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ। ਦੱਸ ਦਈਏ ਕਿ ਲੰਘੇ ਦਿਨ ਹਰਿਆਣਾ ਸਰਕਾਰ ਵਲੋਂ ਸੀ. ਬੀ. ਆਈ...
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  about 3 hours ago
ਜਲੰਧਰ, 16 ਜਨਵਰੀ (ਚਿਰਾਗ ਸ਼ਰਮਾ)- ਜਲੰਧਰ ਦੇ ਬਹੁ-ਚਰਚਿਤ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅੱਜ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ ਹੈ। ਗ਼ੈਰ-ਕਾਨੂੰਨੀ ਨਿਰਮਾਣ ਰੁਕਵਾਉਣ ਗਏ ਬਿਲਡਿੰਗ ਇੰਸਪੈਕਟਰ ਨਾਲ ਕੁੱਟਮਾਰ ਕਰਨ ਦੀ ਘਟਨਾ ਨੂੰ ਢਾਈ...
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਈਟਾਨਗਰ, 16 ਜਨਵਰੀ- ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਅਪਾਂਗ ਨੇ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਰਤ 'ਚ ਦੂਜੇ ਸਭ ਤੋਂ ਵਧੇਰੇ ਸਮੇਂ ਤੱਕ ਮੁੱਖ ਮੰਤਰੀ ਰਹੇ ਅਪਾਂਗ ਨੇ ਕਿਹਾ ਹੈ ਕਿ ਭਾਜਪਾ ਹੁਣ ਸਵਰਗੀ ਪ੍ਰਧਾਨ ਮੰਤਰੀ ਅਟਲ ਬਿਹਾਰੀ...
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  about 4 hours ago
ਨਵੀਂ ਦਿੱਲੀ, 16 ਜਨਵਰੀ- ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਨੂੰ 1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ 'ਚ ਦੋਸ਼ੀ ਕਰਾਰੇ ਜਾਣ 'ਤੇ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਦਾ ਕਹਿਣਾ ਹੈ ਕਿ ਜਦੋਂ ਅਦਾਲਤ ਨੇ ਫ਼ੈਸਲਾ ਸੁਣਾ ਦਿੱਤਾ ਹੈ ਤਾਂ ਕੋਈ ਕੀ ਕਹਿ...
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  about 4 hours ago
ਨਵੀਂ ਦਿੱਲੀ, 16 ਜਨਵਰੀ- ਸ਼ੀਲਾ ਦੀਕਸ਼ਤ ਵਲੋਂ ਅੱਜ ਦਿੱਲੀ ਕਾਂਗਰਸ ਦੀ ਕਮਾਨ ਸੰਭਾਲਣ ਮੌਕੇ ਕਰਾਏ ਪ੍ਰੋਗਰਾਮ 'ਚ ਜਗਦੀਸ਼ ਟਾਈਟਲਰ ਦੀ ਮੌਜੂਦਗੀ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਤੀਤ 'ਚ ਰਾਹੁਲ ਗਾਂਧੀ ਦੇ...
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  about 4 hours ago
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  about 5 hours ago
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  about 5 hours ago
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  about 5 hours ago
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  about 6 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 6 hours ago
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  about 7 hours ago
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  about 7 hours ago
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  about 7 hours ago
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  about 7 hours ago
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  about 6 hours ago
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 8 hours ago
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  about 8 hours ago
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  about 9 hours ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  about 9 hours ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  about 9 hours ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  1 day ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  about 1 hour ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  about 1 hour ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  about 1 hour ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  34 minutes ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  41 minutes ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  48 minutes ago
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  about 1 hour ago
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  about 1 hour ago
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  about 1 hour ago
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  about 1 hour ago
ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਲੜੀ 1-1 'ਤੇ ਬਰਾਬਰ
. . .  about 1 hour ago
ਧੋਨੀ ਦਾ ਅਲੋਚਕਾਂ ਨੂੰ ਜਵਾਬ, 55 ਦੌੜਾਂ ਬਣਾ ਕੇ ਰਹੇ ਨਾਬਾਦ
. . .  1 day ago
ਭਾਰਤ-ਆਸਟ੍ਰੇਲੀਆ ਦੂਸਰਾ ਇੱਕਦਿਨਾਂ ਮੈਚ : ਭਾਰਤ ਦੀ 6 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਆਖਿਰੀ ਓਵਰ 'ਚ ਭਾਰਤ ਨੂੰ ਜਿੱਤਣ ਲਈ 7 ਦੌੜਾਂ ਦੀ ਲੋੜ
. . .  1 day ago
ਮਾਘੀ ਜੋੜ ਮੇਲੇ ਮੌਕੇ ਨਿਹੰਗ ਜਥੇਬੰਦੀਆਂ ਨੇ ਸ੍ਰੀ ਮੁਕਤਸਰ ਸਾਹਿਬ 'ਚ ਕੱਢਿਆ ਵਿਸ਼ਾਲ ਮੁਹੱਲਾ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 12 ਗੇਂਦਾਂ 'ਚ 16 ਦੌੜਾਂ ਦੀ ਲੋੜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਮਸਲੇ ਦੀ ਜਾਂਚ ਦਾ ਮਤਲਬ ਉਸ ਨੂੰ ਸੁਲਝਾਉਣਾ ਹੁੰਦਾ ਹੈ। -ਮਾਓ ਸੇ ਤੁੰਗ

ਹੁਸ਼ਿਆਰਪੁਰ / ਮੁਕੇਰੀਆਂ

13 ਸਾਲਾਂ ਬਾਅਦ ਜ਼ਿਲ੍ਹੇ 'ਚ ਪੰਜਾਬ ਰਾਜ ਆਈ.ਐਮ.ਏ. ਕਾਨਫਰੰਸ 20 ਤੇ 21 ਨੂੰ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕਰੀਬ 13 ਸਾਲਾਂ ਬਾਅਦ ਹੁਸ਼ਿਆਰਪੁਰ 'ਚ ਪੰਜਾਬ ਰਾਜ ਆਈ.ਐਮ.ਏ. ਕਾਨਫਰੰਸ 20 ਅਤੇ 21 ਜਨਵਰੀ ਨੂੰ ਕਰਵਾਈ ਜਾ ਰਹੀ ਹੈ | ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤੇ ਰਜਿਸਟਰੇਸ਼ਨ ਸ਼ੁਰੂ ਗਈ ਹੈ | ਉਕਤ ਜਾਣਕਾਰੀ ਆਈ.ਐਮ.ਏ. ਪੰਜਾਬ ਦੇ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ | ਉਨ੍ਹਾਂ ਕਿਹਾ ਕਿ ਇਸ ਕਾਨਫਰੈਂਸ 'ਚ ਪੰਜਾਬ ਭਰ ਤੋਂ 1 ਹਜ਼ਾਰ ਡਾਕਟਰ ਹਿੱਸਾ ਲੈਣਗੇ ਅਤੇ 2 ਦਿਨ ਚੱਲਣ ਵਾਲੀ ਇਸ ਪ੍ਰੈਸ ਕਾਨਫਰੰਸ ਲਈ 20 ਜਨਵਰੀ ਨੂੰ 1 ਵਜੇ ਮੌਕੇ 'ਤੇ ਵੀ ਰਜਿਸਟ੍ਰੇਸ਼ਨ ਹੋਵੇਗਾ ਤੇ 2 ਵਜੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਇਸ ਦਾ ਉਦਘਾਟਨ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਮੌਕੇ ਆਈ.ਐਮ.ਏ. ਦੇ ਕੌਮੀ ਪ੍ਰਧਾਨ ਡਾ: ਰਵੀਕਾਂਤ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਣਗੇ ਅਤੇ 5 ਵਜੇ ਸਟੇਟ ਬਾਡੀ ਦੀ ਮੀਟਿੰਗ ਹੋਵੇਗੀ ਜਿਸ ਦੌਰਾਨ ਦੇਸ਼ ਭਰ ਤੋਂ ਆਏ ਡਾਕਟਰ ਨਵੀਆਂ ਤਕਨੀਕਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦੇਣਗੇ | ਉਨ੍ਹਾਂ ਦੱਸਿਆ ਕਿ 21 ਜਨਵਰੀ ਨੂੰ ਸਵੇਰੇ ਮੁੱਖ ਮਹਿਮਾਨ ਵਜੋਂ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਹਾਜ਼ਰ ਹੋਣਗੇ ਤੇ ਬਾਅਦ ਦੁਪਹਿਰ ਸਿਹਤ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਹਾਜ਼ਰ ਹੋ ਕੇ ਡਾਕਟਰਾਂ ਦਾ ਸਨਮਾਨ ਕਰਨਗੇ | ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਕਾਨਫਰੰਸ ਦੌਰਾਨ ਪੁਰਾਣੀ ਗਤੀਵਿਧੀਆਂ ਤੇ ਡਾਕਟਰਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ 'ਤੇ ਵੀ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ | ਇਸ ਮੌਕੇ ਚੀਫ਼ ਐਡਵਾਈਜ਼ਰ ਡਾ: ਕੁਲਦੀਪ ਸਿੰਘ ਨੇ ਦੱਸਿਆ ਕਿ 5 ਸਾਲ ਬਾਅਦ ਡਾਕਟਰਾਂ ਨੂੰ ਆਪਣਾ ਲਾਈਸੈਂਸ ਰਿਨਿਊ ਕਰਵਾਉਣਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਦੋ ਦਿਨ ਦੀ ਕਾਨਫਰੰਸ ਨੂੰ ਅਕਾਦਮੀ ਸ਼ੈਡਿਊਲ ਦੇ ਹਿਸਾਬ ਨਾਲ 6 ਘੰਟੇ ਦਾ ਗਿਣਿਆ ਜਾਂਦਾ ਹੈ | ਇਸ ਪ੍ਰਕਾਰ ਡਾਕਟਰਾਂ ਨੂੰ ਪੰਜ ਸਾਲ 'ਚ 50 ਘੰਟੇ ਦਾ ਅਕਾਦਮਿਕ ਟਾਈਮ ਪੂਰਾ ਕਰਨਾ ਹੰੁਦਾ ਹੈ | ਉਨ੍ਹਾਂ ਦੱਸਿਆ ਕਿ ਇਸ ਕਾਨਫਰੰਸ 'ਚ ਮੈਡੀਕਲ ਦੇ ਵਿਦਿਆਰਥੀ ਵੀ ਹਿੱਸਾ ਲੈ ਰਹੇ ਹਨ ਅਤੇ ਮੈਡੀਕਲ ਕੰਪਨੀਆਂ ਵਲੋਂ ਸਟਾਲ ਵੀ ਲਗਾਏ ਜਾਣਗੇ | ਇਸ ਮੌਕੇ ਡਾ: ਕੇਸ਼ਵ ਸੂਦ ਸੂਬਾ ਸਕੱਤਰ, ਡਾ: ਨਰੇਸ਼ ਸੂਦ ਸੂਬਾ ਵਿੱਤ ਸਕੱਤਰ, ਡਾ: ਰਾਜੇਸ਼ ਮਹਿਤਾ, ਡਾ: ਸਲਾਰੀਆ, ਡਾ: ਅਨੂਪ ਕੁਮਾਰ, ਡਾ: ਰਾਜੇਸ਼ ਗੁਲਾਟੀ, ਡਾ: ਪਵਨ ਕਾਲੀਆ, ਡਾ: ਪੁਰੇਵਾਲ, ਡਾ: ਜਗਦੀਸ਼ ਸੈਣੀ, ਡਾ: ਅਰਵਿੰਦ ਕੁਮਾਰ, ਡਾ: ਅਮਨਪ੍ਰੀਤ, ਡਾ: ਹਰੀਸ਼ ਬੱਸੀ, ਡਾ: ਖੇਲਾ, ਡਾ: ਤਰੁਣ ਕਪੂਰ ਆਦਿ ਹਾਜ਼ਰ ਸਨ |

ਪੰਜਾਬ ਗੌਰਮਿੰਟ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਵਲੋਂ ਡੀ.ਸੀ. ਨੂੰ ਮੰਗ ਪੱਤਰ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)- ਪੰਜਾਬ ਗੌਰਮਿੰਟ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੱਪੜੇ ਚੋਰੀ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਹਰਿਆਣਾ, 18 ਜਨਵਰੀ (ਖੱਖ)- ਘਰ 'ਚੋਂ ਕੱਪੜੇ ਚੋਰੀ ਕਰਨ ਦੇ ਦੋਸ਼ 'ਚ ਥਾਣਾ ਹਰਿਆਣਾ ਪੁਲਿਸ ਵਲੋਂ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦਿਲਬਾਗ ਸਿੰਘ ਪਿੰਡ ਨੰਗਲ ਈਸ਼ਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਨੇਕਾਂ ਪਿੰਡਾਂ ਦੇ ਲੋਕ ਦੂਸ਼ਿਤ ਪਾਣੀ ਪੀਣ ਲਈ ਮਜ਼ਬੂਰ

ਗੜ੍ਹਸ਼ੰਕਰ, 18 ਜਨਵਰੀ (ਧਾਲੀਵਾਲ)- ਵੱਖ-ਵੱਖ ਪਿੰਡਾਂ ਦੀਆਂ ਵਾਟਰ ਸਪਲਾਈ ਸਕੀਮਾਂ 'ਤੇ ਫੰਡਾਂ ਦੀ ਘਾਟ ਕਾਰਨ ਵਿਭਾਗ ਵਲੋਂ ਵਰਤੀ ਜਾ ਰਹੀ ਅਣਗਹਿਲੀ ਦੀ ਬਦੌਲਤ ਅਨੇਕਾਂ ਪਿੰਡਾਂ ਦੇ ਲੋਕਾਂ ਨੂੰ ਦੂਸ਼ਿਤ ਪਾਣੀ ਪਾਣੀ ਲਈ ਮਜ਼ਬੂਰ ਹੋਣ ਸਮੇਤ ਦੂਸ਼ਿਤ ਪਾਣੀ ਸਦਕਾ ...

ਪੂਰੀ ਖ਼ਬਰ »

ਨਿਗਮ ਦੀ ਜਗ੍ਹਾ ਦੇ ਰੱਖੇ ਮਲਬੇ ਤੇ ਹੋਰਡਿੰਗਜ਼ ਨੂੰ ਤੁਰੰਤ ਹਟਾਇਆ ਜਾਵੇ-ਹਰਬੀਰ ਸਿੰਘ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਨਗਰ ਨਿਗਮ ਦੇ ਕਮਿਸ਼ਨਰ ਹਰਬੀਰ ਸਿੰਘ ਨੇ ਵਿਕਾਸ ਕਾਰਜਾਂ ਸਬੰਧੀ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਾਸੀਆਂ ਵਲੋਂ ਆਪਣੇ ਮਕਾਨਾਂ ਦੀ ...

ਪੂਰੀ ਖ਼ਬਰ »

ਸਰਕਾਰ ਵਲੋਂ ਪੰਜਾਬੀ ਮਾਂ ਬੋਲੀ ਦਾ ਕੀਤਾ ਜਾ ਰਿਹਾ ਨਿਰਾਦਰ-ਕੋਟਲੀ

ਮੁਕੇਰੀਆਂ, 18 ਜਨਵਰੀ (ਰਾਮਗੜ੍ਹੀਆ)- ਪੰਜਾਬ ਸਿੱਖਿਆ ਵਿਭਾਗ ਵਿਚ ਉਥੱਲ-ਪੁਥਲ ਮਚੀ ਹੋਈ ਹੈ ਜਿਸ ਨਾਲ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ | ਪਤਾ ਨਹੀਂ ਕਿਉਂ ਸਰਕਾਰਾਂ ਬਦਲਣ ਤੇ ਸਰਕਾਰੀ ਸਕੂਲ ਚਰਚਾ ਦਾ ਅਖਾੜਾ ਬਣਦੇ ਹਨ | ਸਿੱਖਿਆ ਵਿਭਾਗ ਇਕ ਤੋਂ ਬਾਅਦ ਇਕ ...

ਪੂਰੀ ਖ਼ਬਰ »

ਮਕਸੂਦਾ ਪੁਲਿਸ ਮੁਲਾਜ਼ਮ ਦਾ ਚੋਰੀ ਹੋਇਆ ਮੋਟਰਸਾਈਕਲ ਜ਼ਹੂਰਾ ਮੋੜ ਤੋਂ ਬਰਾਮਦ

ਚੌਲਾਂਗ, 18 ਜਨਵਰੀ (ਸੁਖਦੇਵ ਸਿੰਘ)- ਦੋ ਦਿਨ ਪਹਿਲਾਂ ਮਕਸੂਦਾ ਥਾਣਾ ਜਲੰਧਰ ਤੋਂ ਪੁਲਿਸ ਮੁਲਾਜ਼ਮ ਦਾ ਚੋਰੀ ਹੋਇਆ ਮੋਟਰਸਾਈਕਲ ਅੱਜ ਸ਼ਾਮ 6 ਵਜੇ ਪੁਲਿਸ ਮੁਲਾਜ਼ਮਾਂ ਵਲੋਂ ਚੋਰਾਂ ਸਮੇਤ ਅੱਡਾ ਚੌਲਾਂਗ ਜ਼ਹੂਰਾ ਮੋੜ ਤੋਂ ਕਾਬੂ ਕਰ ਲੈਣ ਦਾ ਸਮਾਚਾਰ ਮਿਲਿਆ | ਇਸ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਤੇ ਭਿ੍ਸ਼ਟਾਚਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ-ਡਾ: ਰਾਜ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)- ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਨੇ ਨਾਜਾਇਜ਼ ਮਾਈਨਿੰਗ ਖਿਲਾਫ ਸ਼ਿਕੰਜਾ ਕੱਸਦੇ ਹੋਏ ਇਕ ਨਵੀਂ ਸ਼ੁਰੂਆਤ ਤਹਿਤ ਚੱਬੇਵਾਲ ਦੇ ਲੋਕਾਂ ਨੂੰ ਇਸਦੇ ਖਿਲਾਫ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ...

ਪੂਰੀ ਖ਼ਬਰ »

ਬੈਂਕਾਂ ਕੈਸ਼ਲੈਸ ਨੂੰ ਬੜਾਵਾ ਦੇਣ ਨਾਲ ਲੋਕ ਭਲਾਈ ਸਕੀਮਾਂ ਸਬੰਧੀ ਵੀ ਜਾਗਰੂਕ ਕਰਨ-ਡੀ.ਸੀ.

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਕਿਹਾ ਕਿ ਕੈਸ਼ਲੈਸ ਨੂੰ ਬੜਾਵਾ ਦੇਣ ਦੇ ਨਾਲ-ਨਾਲ ਬੈਂਕਾਂ ਪ੍ਰਧਾਨ ਮੰਤਰੀ ਅਟੱਲ ਪੈਨਸ਼ਨ ਯੋਜਨਾ, ਬੀਮਾ ਯੋਜਨਾ ਅਤੇ ਜੀਵਨ ਜਿਓਤੀ ਬੀਮਾ ਯੋਜਨਾ ਸਬੰਧੀ ਵੱਧ ਤੋਂ ...

ਪੂਰੀ ਖ਼ਬਰ »

ਥਰਮਲ ਪਲਾਂਟ ਬੰਦ ਕਰਨ ਦੇ ਵਿਰੋਧ 'ਚ ਬਿਜਲੀ ਕਾਮਿਆਂ ਵਲੋਂ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 18 ਜਨਵਰੀ (ਧਾਲੀਵਾਲ)- ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੇ ਸੰਘਰਸ਼ ਪ੍ਰੋਗਰਾਮ ਤਹਿਤ ਮੰਡਲ ਗੜ੍ਹਸ਼ੰਕਰ ਦੇ ਬਿਜਲੀ ਕਾਮਿਆਂ ਨੇ ਮੰਡਲ ਦਫ਼ਤਰ ਅੱਗੇ ਰੋਹ ਭਰਪੂਰ ਧਰਨਾ ਦੇ ਕੇ ਸਰਕਾਰੀ ਥਰਮਲ ਪਲਾਂਟ ਬਠਿੰਡਾ ਤੇ ਰੋਪੜ ...

ਪੂਰੀ ਖ਼ਬਰ »

ਵਿਆਹੁਤਾ ਤੋਂ ਦਹੇਜ 'ਚ ਕਾਰ ਦੀ ਮੰਗ ਕਰਨ ਤੇ ਗਹਿਣੇ ਹੜੱਪਣ ਦੇ ਦੋਸ਼ 'ਚ ਪਤੀ ਸਮੇਤ 3 ਨਾਮਜ਼ਦ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)- ਵਿਆਹੁਤਾ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਪਹਿਲੇ ਦਹੇਜ 'ਚ ਮਿਲੇ ਸੋਨੇ ਦੇ ਗਹਿਣੇ ਖ਼ੁਰਦ-ਬੁਰਦ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਪਤੀ, ਸੱਸ ਤੇ ਸਹੁਰੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਝਪਟਮਾਰ ਐਨ. ਆਰ. ਆਈ. ਮਹਿਲਾ ਦਾ ਪਰਸ ਖੋਹ ਕੇ ਫ਼ਰਾਰ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ) - ਖ਼ਰੀਦਦਾਰੀ ਕਰਨ ਉਪਰੰਤ ਭੈਣ ਨਾਲ ਘਰ ਵਾਪਸ ਪਰਤ ਰਹੀ ਐਨ.ਆਰ.ਆਈ ਮਹਿਲਾ ਤੋਂ ਇੱਕ ਝਪਟਮਾਰ ਪਰਸ ਖੋਹ ਕੇ ਫ਼ਰਾਰ ਹੋ ਗਿਆ | ਪ੍ਰਾਪਤ ਜਾਣਕਾਰੀ ਮੁਤਾਬਿਕ ਯੂ.ਕੇ. ਨਾਲ ਸਬੰਧਤ ਰੇਖਾ ਸ਼ਾਂਡਲ ਪਤਨੀ ਰਾਜ ਕੁਮਾਰ ਨੇ ਥਾਣਾ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਦੌਰਾਨ 500 ਮਰੀਜ਼ਾਂ ਦੀ ਜਾਂਚ

ਮਾਹਿਲਪੁਰ, 18 ਜਨਵਰੀ (ਰਜਿੰਦਰ ਸਿੰਘ)- ਡੇਰਾ ਬਾਬਾ ਕਲਰਾਂ ਪਿੰਡ ਸ਼ੇਰਪੁਰ ਢੱਕੋ ਵਿਖੇ ਮਾਘੀ ਦੇ ਮੇਲੇ 'ਤੇ ਸਿੱਧ ਯੋਗੀ ਟਰੱਸਟ ਪਿੰਡ ਖ਼ਾਨਪੁਰ ਵਲੋਂ ਮੁਫ਼ਤ ਮੈਡੀਕਲ ਕੈਂਪ ਡੇਰੇ ਦੇ ਸੰਚਾਲਕ ਸੰਤ ਰਮੇਸ਼ ਦਾਸ ਤੇ ਸੰਤ ਰਾਮ ਕਿਸ਼ਨ ਦੀ ਦੇਖ ਰੇਖ 'ਚ ਲਗਾਇਆ ਗਿਆ, ਜਿਸ ...

ਪੂਰੀ ਖ਼ਬਰ »

ਗੁਰਦੁਆਰਾ ਹਰੀਆਂ ਵੇਲਾਂ 'ਚ ਗੁਰਮਤਿ ਸਮਾਗਮ

ਚੱਬੇਵਾਲ, 18 ਜਨਵਰੀ (ਰਾਜਾ ਸਿੰਘ ਪੱਟੀ)- ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵਲੋਂ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਮਨਾਏ ਗਏ ਮੱਸਿਆ ਦੇ ਜੋੜ-ਮੇਲੇ ਮੌਕੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਕਰਵਾਏ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ 21 ਨੂੰ

ਜਲੰਧਰ, 18 ਜਨਵਰੀ (ਅ.ਬ.) - ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਲੋਂ ਸਰਮੁੱਖ ਸਿੰਘ ਢਿੱਲੋਂ ਤੇ ਪਰਿਵਾਰ ਦੀ ਸਹਾਇਤਾ ਨਾਲ ਅਤੇ ਸੰਤ ਤੇਜਾ ਸਿੰਘ ਖੁੱਡੇ ਵਾਲਿਆਂ ਦੇ ਸਹਿਯੋਗ ਨਾਲ ਪੰਚਾਇਤ ਘਰ ਨਜ਼ਦੀਕ ਸਰਕਾਰੀ ਸਕੈਂਡਰੀ ਸਕੂਲ ਪਿੰਡ ਸੰਸਾਰਪੁਰ ਤਹਿਸੀਲ ਦਸੂਹਾ ...

ਪੂਰੀ ਖ਼ਬਰ »

ਮਾਸਟਰ ਸਵਰਨ ਸਿੰਘ ਦੀ ਯਾਦ 'ਚ ਸਾਲਾਨਾ ਇਨਾਮ ਵੰਡ ਸਮਾਰੋਹ

ਖੁੱਡਾ, 18 ਜਨਵਰੀ (ਸਰਬਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡਾ ਵਿਖੇ ਮਾਸਟਰ ਸਵਰਨ ਸਿੰਘ ਖੁੱਡਾ ਦੀ ਯਾਦ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਹੋਇਆ | ਇਸ ਮੌਕੇ ਰੇਖਾ ਰਾਣੀ ਸ਼ਰਮਾ, ਪਿ੍ੰ: ਬਲਜੀਤ ਕੌਰ, ਜਸਵਿੰਦਰ ਸਿੰਘ, ਰਾਕੇਸ਼ ਕੁਮਾਰ ਆਦਿ ਬੁਲਾਰਿਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਕਾਬੂ

ਹੁਸ਼ਿਆਰਪੁਰ, 18 ਜਨਵਰੀ (ਹਰਪ੍ਰੀਤ ਕੌਰ)- ਚੱਬੇਵਾਲ ਪੁਲਿਸ ਨੇ ਨਾਕਾ ਬੰਦੀ ਦੌਰਾਨ ਭੀਲੋਵਾਲ ਦੇ ਨਜ਼ਦੀਕ ਗੁਰਪ੍ਰੀਤ ਕੌਰ ਨਾਂਅ ਦੀ ਔਰਤ ਤੋਂ 24 ਬੋਤਲਾਂ ਨਜ਼ਾਇਜ ਸ਼ਰਾਬ ਬਰਾਮਦ ਕੀਤੀ ਹੈ | ਦੋਸ਼ੀ ਖਿਲਾਫ ਐਕਸਾਈਜ਼ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ | ...

ਪੂਰੀ ਖ਼ਬਰ »

ਖੇਡਾਂ 'ਚ ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)- ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਤਰਾਂ 'ਚ ਹੋਈਆਂ ਖੇਡਾਂ 'ਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਪਿ੍ੰਸੀਪਲ ਡਾ: ਨੀਰਜਾ ਢੀਂਗਰਾ ਨੇ ਦੱਸਿਆ ਕਿ ਕਾਲਜ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਅੱਘੜ ਸਿੰਘ 'ਚ ਗੁਰਮਤਿ ਸਮਾਗਮ

ਮਾਹਿਲਪੁਰ, 18 ਜਨਵਰੀ (ਰਜਿੰਦਰ ਸਿੰਘ)- ਗੁਰਦੁਆਰਾ ਸ਼ਹੀਦ ਬਾਬਾ ਅੱਘੜ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਿੰਦਾ ਸ਼ਹੀਦ ਸਿੰਘ ਸਾਹਿਬ ਸੰਤ ਬਾਬਾ ਨਿਹਾਲ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਬੇਲਾਂ ਦੀ ਸਰਪ੍ਰਸਤੀ ਹੇਠ ਪਿੰਡ ਟੂਟੋ ਮਜਾਰਾ ਵਿਖੇ 41 ...

ਪੂਰੀ ਖ਼ਬਰ »

ਜੇਲ੍ਹ ਦੀ ਬੈਰਕ 'ਚੋਂ 3 ਮੋਬਾਈਲ ਤੇ 50 ਪਾਬੰਦੀਸ਼ੁਦਾ ਗੋਲੀਆਂ ਬਰਾਮਦ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਇਕ ਬੈਰਕ ਦੀ ਤਲਾਸ਼ੀ ਲੈਣ ਤੋਂ ਬਾਅਦ ਜੇਲ੍ਹ ਅਧਿਕਾਰੀਆਂ ਨੇ ਤਿੰਨ ਮੋਬਾਈਲ ਫ਼ੋਨ ਅਤੇ 50 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਲੀ ਚੱਕ ਵਿਖੇ ਵਿਸ਼ੇਸ਼ ਸੈਮੀਨਾਰ

ਪੱਸੀ ਕੰਡੀ, 18 ਜਨਵਰੀ (ਜਗਤਾਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਲੀ ਚੱਕ ਵਿਖੇ ਗਰਲਜ਼ ਐਜੂਕੇਸ਼ਨ ਤੇ ਕਿਸ਼ੋਰ ਸਿੱਖਿਆ ਅਭਿਆਨ 'ਤੇ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ | ਪਿ੍ੰ: ਸ੍ਰੀ ਤਰਸੇਮ ਕਮਲ ਸਿੰਘ ਦੀ ਅਗਵਾਈ ਹੇਠ ਕਿਸ਼ੋਰ ਸਿੱਖਿਆ ਕੋਆਰਡੀਨੇਟਰ ...

ਪੂਰੀ ਖ਼ਬਰ »

ਵਿਧਾਇਕ ਬੱਬੀ ਨੇ ਕੀਤਾ ਚੈਂਬਰ ਦਾ ਉਦਘਾਟਨ

ਮੁਕੇਰੀਆਂ, 18 ਜਨਵਰੀ (ਸਰਵਜੀਤ ਸਿੰਘ)- ਵਿਧਾਇਕ ਮੁਕੇਰੀਆਂ ਸ੍ਰੀ ਰਜਨੀਸ਼ ਕੁਮਾਰ ਬੱਬੀ ਦਾ ਕੋਰਟ ਕੰਪਲੈਕਸ ਵਿਖੇ ਪਹੁੰਚਣ 'ਤੇ ਵਕੀਲਾਂ ਨੇ ਸ਼ਾਨਦਾਰ ਸਵਾਗਤ ਕੀਤਾ | ਇਸ ਸਮੇਂ ਸ੍ਰੀ ਬੱਬੀ ਨੇ ਐਡਵੋਕੇਟ ਜਸਜੀਤ ਸਿੰਘ ਆਗੂ ਨੇ ਨਵੇਂ ਉਸਾਰੇ ਗਏ ਚੈਂਬਰ ਦਾ ਉਦਘਾਟਨ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ 21 ਨੂੰ

ਹੁਸ਼ਿਆਰਪੁਰ, 18 ਜਨਵਰੀ (ਨਰਿੰਦਰ ਸਿੰਘ ਬੱਡਲਾ)- ਸ੍ਰੀ ਬ੍ਰਾਹਮਣ ਸਭਾ ਭਾਰਤ ਦੀ ਮੀਟਿੰਗ ਸਭਾ ਦੇ ਪ੍ਰਧਾਨ ਸੁਨੀਲ ਪਰਾਸ਼ਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਰਬਸੰਮਤੀ ਨਾਲ ਸ੍ਰੀ ਬ੍ਰਾਹਮਣ ਸਭਾ ਭਾਰਤ ਦਾ ਨਾਂਅ ਬਦਲ ਕੇ ਸ੍ਰੀ ਬ੍ਰਾਹਮਣ ਸਭਾ ਪ੍ਰਗਤੀ ਰੱਖਿਆ ...

ਪੂਰੀ ਖ਼ਬਰ »

ਲੋੜਵੰਦ ਲੜਕੀ ਦੇ ਵਿਆਹ ਲਈ 5100 ਦੀ ਰਾਸ਼ੀ ਭੇਟ

ਗੜ੍ਹਦੀਵਾਲਾ, 18 ਜਨਵਰੀ (ਕੁਲਦੀਪ ਸਿੰਘ ਗੋਂਦਪੁਰ)- ਸਮਾਜ ਸੇਵਕ ਤੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਦਸੂਹਾ ਵਲੋਂ ਚਲਾਈ ਗਈ ਸ਼ਗਨ ਸਕੀਮ ਤਹਿਤ ਪਿੰਡ ਚੋਹਕਾ ਦੇ ਅਮਰੀਕ ਸਿੰਘ ਦੀ ਲੜਕੀ ਦੇ ਵਿਆਹ ਵਾਸਤੇ 5100 ਰੁਪਏ ਦੀ ਰਾਸ਼ੀ ਪਰਿਵਾਰ ਨੂੰ ਭੇਟ ਕੀਤੀ ਗਈ | ਉਨ੍ਹਾਂ ...

ਪੂਰੀ ਖ਼ਬਰ »

ਐਨ.ਐਫ.ਐਲ. ਦੇ ਟਰੇਨੀਆਂ ਨੇ ਮਾਰਕਫੈੱਡ ਦਾ ਦੌਰਾ ਕੀਤਾ

ਗੜ੍ਹਸ਼ੰਕਰ, 18 ਜਨਵਰੀ (ਸੁਮੇਸ਼ ਬਾਲੀ)- ਪੰਜਾਬ ਮਾਰਕਫੈੱਡ ਦਫ਼ਤਰ ਵਿਖੇ ਨੈਸ਼ਨਲ ਫਰਟੀਲਾਈਜ਼ਰ ਲਿਮ: (ਐਨ.ਐਫ.ਐਲ.) ਦੀ ਨਵੀਂ ਭਰਤੀ 'ਚ ਆਏ ਮੁਲਾਜ਼ਮਾਂ (ਟਰੇਨੀਆਂ) ਨੇ ਦੌਰਾ ਕੀਤਾ ਅਤੇ ਮਾਰਕਫੈੱਡ ਦੇ ਪ੍ਰੋਡਕਟਾਂ ਸਬੰਧੀ ਮਾਰਕੀਟਿੰਗ ਬਾਰੇ ਜਾਣਕਾਰੀ ਹਾਸਲ ਕੀਤੀ | ...

ਪੂਰੀ ਖ਼ਬਰ »

ਆਈ.ਜੀ.ਐੱਸ.ਈ. ਪ੍ਰੀਖਿਆ 'ਚ ਜੈਮਸ ਕੈਂਬਰਿਜ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)- ਕੈਂਬਰਿਜ ਯੂਨੀਵਰਸਿਟੀ ਲੰਡਨ ਵਲੋਂ ਲਈ ਗਈ ਪ੍ਰੀਖਿਆ ਆਈ.ਜੀ.ਐਸ.ਈ. ਦੇ ਐਲਾਨੇ ਨਤੀਜਿਆਂ 'ਚ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਪ੍ਰਾਪਤੀ 'ਤੇ ਸਕੂਲ ਪਿ੍ੰ: ਯਾਚਨਾ ...

ਪੂਰੀ ਖ਼ਬਰ »

ਬਾਬਾ ਹਿੰਮਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਮੁਕੇਰੀਆਂ, 18 ਜਨਵਰੀ (ਰਾਮਗੜ੍ਹੀਆ)- ਗੁਰਦੁਆਰਾ ਬਾਬਾ ਹਿੰਮਤ ਸਿੰਘ ਮੇਨ ਬਾਜ਼ਾਰ ਮੁਕੇਰੀਆਂ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਧਾਨ ਡਾ. ਜੋਗਿੰਦਰ ਸਿੰਘ ਦੀ ਅਗਵਾਈ ਹੇਠ ਬਾਬਾ ਹਿੰਮਤ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਧੂਮ-ਧਾਮ ...

ਪੂਰੀ ਖ਼ਬਰ »

ਅਨਿਲ ਮਹਿਤਾ ਨੂੰ ਸਦਮਾ, ਮਾਤਾ ਦਾ ਸਵਰਗਵਾਸ

ਤਲਵਾੜਾ, 18 ਜਨਵਰੀ (ਮਹਿਤਾ)- ਪ੍ਰਸਿੱਧ ਕੈਟਰਰ ਅੰਮਿ੍ਤਸਰ ਸ੍ਰੀ ਅਨਿਲ ਮਹਿਤਾ ਨਿਵਾਸੀ ਰੱਕੜੀ (ਦਾਤਾਰਪੁਰ) ਨੂੰ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਪੂਜਨੀਕ ਮਾਤਾ ਸ੍ਰੀਮਤੀ ਸ਼ੰਕਰੀ ਦੇਵੀ ਮਹਿਤਾ (83) ਦਾ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਬੇਹੋਸ਼ ਹੋਏ ਸਕਿਉਰਿਟੀ ਗਾਰਡ ਨੂੰ ਹਸਪਤਾਲ ਪਹੁੰਚਾਇਆ

ਮੁਕੇਰੀਆਂ, 18 ਜਨਵਰੀ (ਰਾਮਗੜ੍ਹੀਆ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਕਸਬਾ ਚੱਕ ਅੱਲਾ ਬਖ਼ਸ਼ ਦੇ ਨਜ਼ਦੀਕ ਪੈਂਦੀ ਇਕ ਮੋਟਰਸਾਈਕਲ ਏਜੰਸੀ ਵਿਖੇ ਤਾਇਨਾਤ ਇਕ ਸਕਿਉਰਿਟੀ ਗਾਰਡ ਨੇ ਆਪਣੀ ਡਿਊਟੀ ਦੌਰਾਨ ਕਿਸੇ ਤੇਜ਼ਧਾਰ (ਬਲੇਡ) ਆਦਿ ਹਥਿਆਰ ਨਾਲ ਆਪਣੇ ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਅਧਿਆਪਕਾਂ ਦੀ ਵਰਕਸ਼ਾਪ ਲਗਾਈ

ਮੁਕੇਰੀਆਂ, 18 ਜਨਵਰੀ (ਸਰਵਜੀਤ ਸਿੰਘ)- ਅੱਜ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਅਧਿਆਪਕਾਂ ਦੀ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਵਿਚ ਮਿਸਟਰ ਮਨਜੋਤ ਕੇ. ਐਸ. ਗਿੱਲ ਮਾਇੰਡ ਰਿਝ ਪੋ੍ਰਫੈਸ਼ਨਲ ਕੰਪਨੀ ਗੁਰੂਗ੍ਰਾਮ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ...

ਪੂਰੀ ਖ਼ਬਰ »

ਘੁੰਮਣ ਨੇ ਕੀਤਾ ਬੀਬੀ ਠੁਕਰਾਲ ਦਾ ਸਨਮਾਨ

ਦਸੂਹਾ, 18 ਜਨਵਰੀ (ਕੌਸ਼ਲ)- ਅਕਾਲੀ ਆਗੂ ਭੁਪਿੰਦਰ ਸਿੰਘ ਜੌਨੀ ਘੁੰਮਣ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਸ਼ਹਿਰੀ ਬੀਬੀ ਜਤਿੰਦਰ ਕੌਰ ਠੁਕਰਾਲ ਦਾ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਭੁਪਿੰਦਰ ਸਿੰਘ ਜੌਨੀ ਘੁੰਮਣ ਨੇ ਕਿਹਾ ਕਿ ਬੀਬੀ ...

ਪੂਰੀ ਖ਼ਬਰ »

ਦੋਆਬਾ ਕੱਪ ਫ਼ੁੱਟਬਾਲ ਟੂਰਨਾਮੈਂਟ ਖ਼ਾਲਸਾ ਕਾਲਜ ਮਾਹਿਲਪੁਰ ਨੇ ਜਿੱਤਿਆ

ਮਾਹਿਲਪੁਰ, 18 ਜਨਵਰੀ (ਦੀਪਕ ਅਗਨੀਹੋਤਰੀ)- ਦੋਆਬਾ ਸਪੋਰਟਿੰਗ ਕਲੱਬ ਖ਼ੇੜਾ ਮਾਹਿਲਪੁਰ ਵਲੋਂ ਪ੍ਰਧਾਨ ਇਕਬਾਲ ਸਿੰਘ ਖ਼ੇੜਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ 9ਵੇਂ ਦੁਆਬਾ ਕੱਪ ਫ਼ੁੱਟਬਾਲ ਟੂਰਨਾਮੈਂਟ ਦੇ ਕਾਲਜ ਵਰਗ ਦੇ ਅੱਜ ਕਰਵਾਏ ਫ਼ਾਈਨਲ ਮੈਚ ਵਿਚ ਮੁੱਖ਼ ...

ਪੂਰੀ ਖ਼ਬਰ »

ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਵਲੋਂ ਕੁਲਵੰਤ ਸਿੰਘ ਸੈਣੀ ਦਾ ਸਨਮਾਨ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਵਲੋਂ ਮੰਗਾਂ ਦੇ ਪੂਰਾ ਹੋਣ 'ਤੇ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੰਗਾਂ ਨੂੰ ਹੱਲ ਕਰਵਾਉਣ ਲਈ ਪਾਏ ਵਿਸ਼ੇਸ਼ ਯੋਗਦਾਨ ਲਈ ਕਰਮਚਾਰੀ ਆਗੂ ਕੁਲਵੰਤ ਸਿੰਘ ਸੈਣੀ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਸੇਵਾ ਪੰਥੀ ਦਲ ਵਲੋਂ ਲੋੜਵੰਦ ਮਰੀਜ਼ਾਂ ਨੂੰ ਵਿੱਤੀ ਸਹਾਇਤਾ ਭੇਟ

ਟਾਂਡਾ ਉੜਮੁੜ, 18 ਜਨਵਰੀ (ਭਗਵਾਨ ਸਿੰਘ ਸੈਣੀ)- ਭਾਈ ਘਨੱਈਆ ਜੀ ਸੇਵਾ ਪੰਥੀ ਦਲ ਜੋ ਕਿ ਪ੍ਰਵਾਸੀ ਭਾਰਤੀ ਸਮਾਜ ਸੇਵੀ ਸੰਸਥਾ ਹੈ, ਵਲੋਂ ਦੋ ਲੋੜਵੰਦ ਮਰੀਜ਼ਾਂ ਲਈ ਵਿੱਤੀ ਮਦਦ ਭੇਟ ਕੀਤੀ ਗਈ | ਮਲੇਸ਼ੀਆ ਦੇ ਸਿੱਖ ਨੌਜਵਾਨਾਂ ਵਲੋਂ ਭੇਜੀ ਮਦਦ ਦਲ ਦੇ ਪੰਜਾਬ ਵਿਚ ...

ਪੂਰੀ ਖ਼ਬਰ »

ਫੁਗਲਾਣਾ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ

ਹੁਸ਼ਿਆਰਪੁਰ, 18 ਜਨਵਰੀ (ਨਰਿੰਦਰ ਸਿੰਘ ਬੱਡਲਾ)- ਪਿੰਡ ਫੁਗਲਾਣਾ ਦੇ ਗੁਰਦੁਆਰਾ ਸਾਹਿਬ ਦੀ ਨਵੀਂ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਸੰਗਤਾਂ ਦੀ ਹਾਜ਼ਰੀ 'ਚ ਰੱਖਿਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੰੁਚੇ ਸੰਤ ਸਤਪਾਲ ਸਿੰਘ ਸਾਹਰੀ ਵਾਲਿਆਂ ਅਤੇ ਸੰਤ ਦਿਲਾਵਰ ...

ਪੂਰੀ ਖ਼ਬਰ »

ਇਸਤਰੀ ਰੋਗਾਂ ਬਾਰੇ ਗੁਰਸੇਵਾ ਕਾਲਜ 'ਚ ਸੈਮੀਨਾਰ

ਗੜ੍ਹਸ਼ੰਕਰ, 18 ਜਨਵਰੀ (ਧਾਲੀਵਾਲ)- ਗੁਰਸੇਵਾ ਕਾਲਜ ਆਫ਼ ਨਰਸਿੰਗ ਪਨਾਮ ਵਿਖੇ ਪ੍ਰਬੰਧਕ ਡਾ. ਜੰਗ ਬਹਾਦਰ ਸਿੰਘ ਰਾਏ ਅਤੇ ਡਾਇਰੈਕਟਰ ਦਵਿੰਦਰ ਕੌਰ ਰਾਏ ਦੀ ਨਿਗਰਾਨੀ ਹੇਠ ਇਸਤਰੀ ਰੋਗਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਔਰਤ ਰੋਗਾਂ ਦੇ ਮਾਹਿਰ ਡਾ: ...

ਪੂਰੀ ਖ਼ਬਰ »

ਕਰਾਟੇ ਪ੍ਰਤੀਯੋਗਤਾ 'ਚ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਰਾਮਗੜ੍ਹ ਸੀਕਰੀ, 18 ਜਨਵਰੀ (ਕਟੋਚ)- ਲੜਕੀਆਂ ਨੂੰ ਆਪਣੀ ਸੁਰੱਖਿਆ ਕਰਨ ਦੇ ਯੋਗ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਕਰਾਟੇ ਦੀ ਸਿਖਲਾਈ ਦੇਣ ਦੇ ਉਪਰਾਲੇ ਅਧੀਨ ਸਰਕਾਰੀ ਹਾਈ ਸਕੂਲ ਰਜਵਾਲ ਦੀਆ ਵਿਦਿਆਰਥਣਾਂ ਨੂੰ 60 ਦਿਨਾਂ ਦੀ ਸਿਖਲਾਈ ...

ਪੂਰੀ ਖ਼ਬਰ »

ਨਸ਼ੇ ਦੇ ਤਸਕਰ ਨੂੰ ਡੇਢ ਮਹੀਨੇ ਦੀ ਸਜ਼ਾ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰੰਜਨ ਕੁਮਾਰ ਖੁੱਲਰ ਦੀ ਅਦਾਲਤ ਨੇ ਚੂਰਾ ਪੋਸਤ ਤਸਕਰ ਨਾਲ ਸਬੰਧਤ ਇਕ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਤਸਕਰ ਨੂੰ ਡੇਢ ਮਹੀਨੇ ਦੀ ਸਜ਼ਾ ਤੇ 5 ਹਜ਼ਾਰ ਰੁਪਏ ਜੁਰਮਾਨੇ ਦੇ ...

ਪੂਰੀ ਖ਼ਬਰ »

ਡਿਪਸ ਸਕੂਲ ਟਾਂਡਾ ਦੇ ਵਿਦਿਆਰਥੀਆਂ ਨੇ ਕਾਂਸੇ ਦੇ ਮੈਡਲ ਜਿੱਤੇ

ਟਾਂਡਾ ਉੜਮੁੜ, 18 ਜਨਵਰੀ (ਭਗਵਾਨ ਸਿੰਘ ਸੈਣੀ)- ਡਿਪਸ ਸਕੂਲ ਟਾਂਡਾ ਦੇ ਖਿਡਾਰੀਆਂ ਨੇ 63ਵੀਂ ਨੈਸ਼ਨਲ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੈਡਲ ਪ੍ਰਾਪਤ ਕੀਤੇ | ਸਕੂਲ ਸੰਸਥਾ ਦੇ ਚੇਅਰਮੈਨ ਗੁਰਬਚਨ ਸਿੰਘ ਸੀ. ਈ. ਓ. ਮੋਨਿਕਾ ਮਦੋਤਰਾ ਦੇ ਦਿਸ਼ਾ ...

ਪੂਰੀ ਖ਼ਬਰ »

ਸੇਜਲ ਅੱਖਾਂ ਨਾਲ ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਬਲਵੀਰ ਸਿੰਘ ਨੂੰ ਅੰਤਿਮ ਵਿਦਾਇਗੀ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘਸ ਹਰਪ੍ਰੀਤ ਕੌਰ)- ਜ਼ਿਲ੍ਹੇ ਦੇ ਮਾਸ ਮੀਡੀਆ ਅਫ਼ਸਰ ਬਲਵੀਰ ਸਿੰਘ ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ ਜਿਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ ਤੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੀਆਂ ਧੀਆਂ ...

ਪੂਰੀ ਖ਼ਬਰ »

ਸਵਦੇਸ਼ੀ ਜਾਗਰਣ ਮੰਚ ਵਲੋਂ ਚਾਈਨਾ ਡੋਰ ਸਬੰਧੀ ਡੀ.ਸੀ. ਨੂੰ ਮੰਗ-ਪੱਤਰ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਵਦੇਸ਼ੀ ਜਾਗਰਣ ਮੰਚ ਹੁਸ਼ਿਆਰਪੁਰ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਸੰਘ ਦਫ਼ਤਰ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਦੁਕਾਨਦਾਰਾਂ ਵਲੋਂ ਚਾਈਨਾ ਡੋਰ ਵੇਚੇ ਜਾਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦੇ ਨਿਖ਼ਾਰ ਲਈ ਕਲਾ ਮੰਚ ਵਲੋਂ ਚਿੰਤਨ ਮੰਡਲ ਬਣਾਇਆ ਜਾ ਰਿਹੈ-ਪਾਤਰ

ਮਾਹਿਲਪੁਰ, 18 ਜਨਵਰੀ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)- ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖ਼ੇ ਪਿ੍ੰਸੀਪਲ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬੀ ਵਿਭਾਗ ਵਲੋਂ 'ਬੋਲ ਪਾਤਰ ਦੇ ਆਵਾਜ਼ ਦੇਵ ਦਿਲਦਾਰ ਦੀ ਸਮਾਗਮ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਯਾਦ 'ਚ ਖੂਨਦਾਨ ਕੈਂਪ ਲਗਾਇਆ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)- ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਸਿੰਘਾਂ ਦਸਮੇਸ਼ ਨਗਰ 'ਚ ਕਰਵਾਏ ਜਾਣ ਵਾਲੇ ਸਮਾਗਮਾਂ ਦੇ ਸਬੰਧ 'ਚ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਤੇ ਬੀਬੀ ਸੰਦੀਪ ...

ਪੂਰੀ ਖ਼ਬਰ »

ਬੀਬੀ ਠੁਕਰਾਲ ਦਾ ਕੀਤਾ ਬੀਬੀ ਜਗੀਰ ਕੌਰ ਨੇ ਸਨਮਾਨ

ਦਸੂਹਾ, 18 ਜਨਵਰੀ (ਕੌਸ਼ਲ)-ਕੌਮੀ ਪ੍ਰਧਾਨ ਇਸਤਰੀ ਵਿੰਗ ਬੀਬੀ ਜਗੀਰ ਕੌਰ ਨੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਸ਼ਹਿਰੀ ਬੀਬੀ ਜਤਿੰਦਰ ਕੌਰ ਠੁਕਰਾਲ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਲਖਵਿੰਦਰ ਸਿੰਘ ਲੱਖੀ ਕਮਿਸ਼ਨਰ, ਬੀਬੀ ਸੁਖਦੇਵ ਕੌਰ ਸੱਲਾਂ ...

ਪੂਰੀ ਖ਼ਬਰ »

ਅਜਮੇਰ ਦੀਵਾਨਾ ਦਾ 'ਅੱਜ ਵਿਚ ਕਾਂਸ਼ੀ ਦੇ' ਸਿੰਗਲ ਟ੍ਰੈਕ ਰਿਲੀਜ਼

ਹੁਸ਼ਿਆਰਪੁਰ, 18 ਜਨਵਰੀ (ਹਰਪ੍ਰੀਤ ਕੌਰ)- ਪ੍ਰਸਿੱਧ ਸੂਫ਼ੀ ਗਾਇਕ ਤਰਸੇਮ ਦੀਵਾਨਾ ਦੇ ਲੜਕੇ ਅਜਮੇਰ ਦੀਵਾਨਾ ਦੇ 'ਅੱਜ ਵਿਚ ਕਾਂਸ਼ੀ ਦੇ' ਸਿੰਗਲ ਟ੍ਰੈਕ ਦਾ ਵੀਡੀਓ ਐਚ.ਐਮ. ਇੰਟਰਨੈਸ਼ਨਲ ਵਲੋਂ ਰਿਲੀਜ਼ ਕਰ ਦਿੱਤਾ ਗਿਆ | ਇਸ ਸਬੰਧੀ ਗਾਇਕ ਅਜਮੇਰ ਦੀਵਾਨਾ ਨੇ ਦੱਸਿਆ ...

ਪੂਰੀ ਖ਼ਬਰ »

ਸਕੂਲ ਪੱਧਰੀ ਨੈਸ਼ਨਲ ਖੇਡਾਂ 'ਚ ਰੇਲਵੇ ਮੰਡੀ ਸਕੂਲ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)- ਮੱਧ ਪ੍ਰਦੇਸ਼ 'ਚ ਹੋਏ ਨੈਸ਼ਨਲ ਪੱਧਰ ਦੇ ਕ੍ਰਿਕਟ ਮੁਕਾਬਲੇ 'ਚ ਪੰਜਾਬ ਦੀ ਕ੍ਰਿਕਟ ਟੀਮ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੀ ਵਿਦਿਆਰਥਣ ਸੁਰਪ੍ਰੀਤ ਕੌਰ ਨੇ ਚਾਂਦੀ ਦਾ ਮੈਡਲ ਪ੍ਰਾਪਤ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਪਖਾਨੇ ਬਣਾਉਣ ਦਾ ਕੰਮ ਸ਼ੁਰੂ

ਅੱਡਾ ਸਰਾਂ, 18 ਜਨਵਰੀ (ਹਰਜਿੰਦਰ ਸਿੰਘ ਮਸੀਤੀ)- ਸਵੱਛ ਭਾਰਤ ਮੁਹਿੰਮ ਦੀ ਲੜੀ 'ਚ 'ਖੁੱਲ੍ਹੇ ਵਿੱਚ ਸ਼ੌਚ ਜਾਣ ਤੋਂ ਮੁਕਤੀ' ਲਈ ਪਿੰਡਾਂ ਵਿਚ ਬਣਾਏ ਜਾਣ ਵਾਲੇ ਪਖਾਨੇ ਦੀ ਸਕੀਮ ਅਧੀਨ ਪਿੰਡ ਢੱਟਾਂ ਵਿਖੇ ਕੰਮ ਸ਼ੁਰੂ ਕੀਤਾ ਗਿਆ | ਪੰਚਾਇਤੀ ਵਿਭਾਗ ਵਲੋਂ ਜੇ.ਈ. ਸ਼ਿਵ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਵਾਹਨ ਨੇ ਸਾਈਕਲ ਸਵਾਰ ਨੂੰ ਕੀਤਾ ਜ਼ਖਮੀ

ਐਮਾਂ ਮਾਂਗਟ, 18 ਜਨਵਰੀ (ਗੁਰਾਇਆ)- ਅੱਜ ਸਵੇਰੇ ਸਾਈਕਲ ਤੇ ਦੁੱਧ ਪਾਉਣ ਆਉਂਦੇ ਵਿਅਕਤੀ ਨੂੰ ਕਿਸੇ ਤੇਜ਼ ਰਫ਼ਤਾਰ ਵਾਹਨ ਦੀ ਫੇਟ ਮਾਰਨ ਕਰਕੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨਰਿੰਦਰ ਸਿੰਘ ਪੁੱਤਰ ਗੁਰਬਚਨ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਕਿੱਤਾਮੁਖੀ ਕੋਰਸਾਂ ਲਈ ਉਤਸ਼ਾਹਿਤ ਕਰਨ ਸਬੰਧੀ ਮੀਟਿੰਗ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੇ ਨਿਰਦੇਸ਼ਾਂ 'ਤੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਤੇ ਜ਼ਿਲ੍ਹਾ ਰੁਜ਼ਗਾਰ ਤੇ ਜਨਰੇਸ਼ਨ ਵਿਭਾਗ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਮਹਿਲਾ ਤਸਕਰ ਕਾਬੂ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)- ਥਾਣਾ ਚੱਬੇਵਾਲ ਪੁਲਿਸ ਨੇ ਇੱਕ ਮਹਿਲਾ ਤਸਕਰ ਨੂੰ ਕਾਬੂ ਕਰਕੇ ਉਸ ਤੋਂ 21 ਹਜ਼ਾਰ ਮਿਲੀ ਸ਼ਰਾਬ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਮਹਿਲਾ ਤਸਕਰ ਦੀ ਪਹਿਚਾਣ ਗੁਰਪ੍ਰੀਤ ਕੌਰ ਪਤਨੀ ਧਰਮਵੀਰ ਸਿੰਘ ਵਾਸੀ ਭੀਲੋਵਾਲ ਵਜੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX