ਤਾਜਾ ਖ਼ਬਰਾਂ


ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਨਾਭਾ ,16 ਸਤੰਬਰ {ਅਮਨਦੀਪ ਸਿੰਘ ਲਵਲੀ}- ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਤਿੰਨ ਗੈਂਗਸਟਰਾਂ ਵੱਲੋਂ ਕੈਦੀ ਦੀ ਕੁੱਟਮਾਰ ਕੀਤੀ ਗਈ ਹੈ । ਕੈਦੀ ਕਰਮਜੀਤ ...
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  1 day ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  1 day ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  1 day ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  1 day ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  1 day ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  1 day ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  1 day ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  1 day ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  1 day ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  1 day ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  1 day ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  1 day ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  1 day ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  1 day ago
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  1 day ago
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  1 day ago
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  1 day ago
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  1 day ago
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  1 day ago
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  1 day ago
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  1 day ago
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  1 day ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  1 day ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  1 day ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549

ਤਰਨਤਾਰਨ

ਵਿਧਾਇਕ ਅਗਨੀਹੋਤਰੀ ਵਲੋਂ ਬੀ. ਡੀ. ਪੀ. ਓ. ਤੇ ਪੰਚਾਇਤ ਸਕੱਤਰਾਂ ਨੂੰ ਸਰਕਾਰੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਹਲਕੇ ਦੇ ਲੋਕਾਂ ਨੂੰ ਦੇਣ ਦੀ ਹਦਾਇਤ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ 'ਚ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿਚ ਸਹੀ ਢੰਗ ਨਾਲ ਵਾਰਡਬੰਦੀ ਕੀਤੇ ਜਾਣ, ਲੋਕਾਂ ਨੂੰ ਵਿਧਵਾ, ਬੁਢਾਪਾ, ਅੰਗਹੀਣ ਪੈਨਸ਼ਨਾਂ, ਆਟਾ-ਦਾਲ ਸਕੀਮ ਤੇ ਗ਼ਰੀਬ ਵਿਅਕਤੀਆਂ ਨੂੰ ਮੁਫ਼ਤ ਪਖ਼ਾਨੇ ਬਣਾ ਕੇ ਦੇਣ ਤੋਂ ਇਲਾਵਾ ਹੋਰ ਸਰਕਾਰੀ ਸਹੂਲਤਾਂ ਪੂਰਨ ਰੂਪ ਵਿਚ ਪਾਰਦਰਸ਼ੀ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ ਇਕ ਮੀਟਿੰਗ ਪੇਂਡੂ ਵਿਕਾਸ ਤੇ ਪੰਚਾਇਤ ਭਵਨ ਵਿਖੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦੀ ਅਗਵਾਈ ਵਿਚ ਹੋਈ | ਇਸ ਮੌਕੇ ਹਲਕਾ ਤਰਨ ਤਾਰਨ ਦੇ ਸਮੂਹ ਪਿੰਡਾਂ ਤੋਂ ਸਰਪੰਚ, ਸਾਬਕਾ ਸਰਪੰਚ, ਮੈਂਬਰ ਪੰਚਾਇਤ ਅਤੇ ਮੁਹਤਬਰ ਵਿਅਕਤੀ ਵਿਸ਼ੇਸ਼ ਤੌਰ 'ਤੇ ਪਹੁੰਚੇ ਹੋਏ ਸਨ | ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੇ ਮੌਕੇ 'ਤੇ ਹਾਜ਼ਰ ਬੀ.ਡੀ.ਪੀ.ਓ. ਗੁਰਪ੍ਰਤਾਪ ਸਿੰਘ ਅਤੇ ਹਲਕੇ ਦੇ ਸਮੂਹ ਪੰਚਾਇਤ ਸਕੱਤਰਾਂ ਦੀ ਮੌਜੂਦਗੀ ਵਿਚ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦੇਣ ਵਿਚ ਕਿਸੇ ਕਿਸਮ ਦੀ ਕੁਤਾਹੀ ਜਾਂ ਪ੍ਰੇਸ਼ਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਪਹੰੁਚੇ ਸਰਪੰਚਾਂ, ਪੰਚਾਂ, ਸਾਬਕਾ ਸਰਪੰਚਾਂ ਅਤੇ ਮੁਹਤਬਰ ਵਿਅਕਤੀਆਂ ਨੇ ਪਿੰਡਾਂ ਵਿਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਖੁੱਲ੍ਹ ਕੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਸਾਹਮਣੇ ਰੱਖੀਆਂ | ਮੀਟਿੰਗ ਮੌਕੇ ਜ਼ਿਆਦਾਤਰ ਪਿੰਡਾਂ ਦੇ ਮੁਹਤਬਰ ਵਿਅਕਤੀਆਂ ਨੂੰ ਸ਼ਿਕਾਇਤ ਰਹੀ ਕਿ ਉਨ੍ਹਾਂ ਦੇ ਪੰਚਾਇਤ ਸੈਕਟਰੀ ਸਰਕਾਰੀ ਸਹੂਲਤਾਂ ਦੇਣ ਅਤੇ ਵਿਕਾਸ ਕੰਮਾਂ ਵਿਚ ਉਨ੍ਹਾਂ ਦਾ ਜਿਥੇ ਸਾਥ ਨਹੀਂ ਦੇ ਰਹੇ, ਉਥੇ ਆ ਰਹੀਆਂ ਪੰਚਾਇਤੀ ਚੋਣਾਂ ਸਬੰਧੀ ਕੀਤੀ ਜਾਣ ਵਾਲੀ ਵਾਰਡਬੰਦੀ ਸਹੀ ਢੰਗ ਨਾਲ ਨਹੀਂ ਹੋ ਰਹੀ | ਹਾਜ਼ਰ ਵਿਅਕਤੀਆਂ ਦੀਆਂ ਮੁਸ਼ਕਿਲਾਂ ਸੁਣਨ ਤੋਂ ਬਾਅਦ ਵਿਧਾਇਕ ਡਾ: ਅਗਨੀਹੋਤਰੀ ਨੇ ਕਿਹਾ ਕਿ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿਚ ਹਲਕਾ ਤਰਨ ਤਾਰਨ ਦੇ ਸਮੂਹ ਪਿੰਡਾਂ ਵਿਚ ਨਵੀਂ ਵਾਰਬੰਦੀ ਕੀਤੀ ਜਾ ਰਹੀ ਹੈ, ਕਿਉਂਕਿ ਪਿਛਲੇ 10 ਸਾਲਾਂ ਤੋਂ ਅਕਾਲੀ ਸਰਕਾਰ ਦੇ ਰਾਜ ਦੌਰਾਨ ਮਨਮਰਜ਼ੀ ਨਾਲ ਵਾਰਡਬੰਦੀਆਂ ਕਰਵਾਈਆਂ ਗਈਆਂ ਹਨ, ਜਿਸ ਨਾਲ ਲੋਕਾਂ ਨੂੰ ਵੋਟਾਂ ਪਾਉਣ ਸਮੇਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਹੁਣ ਪੰਚਾਇਤ ਸਕੱਤਰ ਪਿੰਡ ਦੇ ਮੁਹਤਬਰ ਵਿਅਕਤੀਆਂ ਦੀ ਹਾਜ਼ਰੀ ਵਿਚ ਸਹੀ ਵਾਰਡਬੰਦੀ ਕਰਨਗੇ | ਇਸ ਕੰਮ ਵਿਚ ਕਿਸੇ ਕਿਸਮ ਦੀ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਆਟਾ-ਦਾਲ ਸਕੀਮ, ਬੁਢਾਪਾ ਪੈਨਸ਼ਨ, ਅੰਗਹੀਣ ਪੈਨਸ਼ਨ, ਵਿਧਵਾ ਪੈਨਸ਼ਨਾਂ ਨਾਲ ਸਬੰਧਤ ਜੋ ਲੋਕ ਫਾਰਮ ਭਰਨ ਤੋਂ ਰਹਿ ਗਏ ਹਨ, ਉਨ੍ਹਾਂ ਦੇ ਫਾਰਮ ਜ਼ਰੂਰ ਭਰੇ ਜਾਣਗੇ ਅਤੇ ਸਿਰਫ਼ ਇਨ੍ਹਾਂ ਸਰਕਾਰੀ ਸਕੀਮਾਂ ਦੇ ਹੱਕਦਾਰ ਲੋਕਾਂ ਨੂੰ ਹੀ ਇਹ ਸਹੂਲਤਾਂ ਮਿਲਣਗੀਆਂ | ਉਨ੍ਹਾਂ ਇਹ ਵੀ ਦੱਸਿਆ ਕਿ ਸਵੱਛਤਾ ਭਾਰਤ ਮੁਹਿੰਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਗ਼ਰੀਬ ਵਿਅਕਤੀਆਂ ਨੂੰ ਸਰਕਾਰ ਵਲੋਂ ਪਖ਼ਾਨੇ ਬਣਾ ਕੇ ਦਿੱਤੇ ਜਾ ਰਹੇ ਹਨ | ਇਸ ਕੰਮ ਵਿਚ ਕਿਸੇ ਕਿਸਮ ਦੀ ਲਾਪ੍ਰਵਾਹੀ ਅਤੇ ਪੱਖਪਾਤ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਭਾਵੇਂ ਉਹ ਕਾਂਗਰਸੀ ਹੋਵੇ ਜਾਂ ਅਕਾਲੀ ਪਾਰਟੀ ਨਾਲ ਸਬੰਧਤ ਹਰ ਵਿਅਕਤੀ ਨੂੰ ਇਹ ਸਹੂਲਤ ਮਿਲੇਗੀ | ਇਸ ਮੌਕੇ ਬੀ.ਡੀ.ਪੀ.ਓ. ਗੁਰਪ੍ਰਤਾਪ ਸਿੰਘ ਨੇ ਵੀ ਵਿਸ਼ਵਾਸ ਦਿਵਾਇਆ ਕਿ ਪੰਚਾਇਤ ਸੈਕਟਰੀ ਬਿਨਾਂ ਕਿਸੇ ਭੇਦਭਾਵ ਪਿੰਡਾਂ ਵਿਚ ਕੰਮ ਕਰਨਗੇ | ਮੀਟਿੰਗ ਵਿਚ ਕਾਂਗਰਸ ਦੇ ਬਲਾਕ ਪ੍ਰਧਾਨ ਸੋਨੂੰ ਦੋਦੇ, ਪੀ.ਏ. ਰਾਣਾ ਡਿਆਲ, ਸਰਪੰਚ ਪਰਮਿੰਦਰ ਸਿੰਘ ਪਲਾਸੌਰ, ਸਰਪੰਚ ਬਲਵਿੰਦਰ ਸਿੰਘ ਬਿੱਲਾ ਦਬੁਰਜੀ, ਗੁਰਮੇਜ ਸਿੰਘ ਮੂਸੇ, ਸੁਖਚੈਨ ਸਿੰਘ ਕੱਕਾ ਕੰਡਿਆਲਾ, ਸੁਖਵਿੰਦਰ ਸਿੰਘ ਡੇਅਰੀ ਵਾਲੇ, ਲਵਲੀ ਪੰਡੋਰੀ ਰਮਾਣਾ, ਪਲਵਿੰਦਰ ਸਿੰਘ, ਜਸਵੰਤ ਸਿੰਘ ਪਲਾਸੌਰ, ਬਹਾਲ ਸਿੰਘ ਰਾਮਰੌਣੀ, ਸਰਦੂਲ ਸਿੰਘ ਦੋਬਲੀਆਂ, ਕੁਲਦੀਪ ਸਿੰਘ ਨੂਰਦੀ, ਪਲਵਿੰਦਰ ਸਿੰਘ ਮੱਤੇਵਾਲ, ਲਾਡਾ ਸਿੰਘ ਠੱਠੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਹਲਕਾ ਤਰਨ ਤਾਰਨ ਦੇ ਸਰਪੰਚ, ਪੰਚ ਅਤੇ ਸਾਬਕਾ ਸਰਪੰਚ ਮੌਜੂਦ ਸਨ |

ਸਵੱਛ ਭਾਰਤ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ 'ਚ ਯੋਗ ਲਾਭਪਾਤਰੀਆਂ ਦੇ ਪਖਾਨੇ ਬਣਾਉਣ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇਗੀ-ਡੀ.ਸੀ.

ਤਰਨ ਤਾਰਨ, 18 ਜਨਵਰੀ (ਪ੍ਰਭਾਤ ਮੌਾਗਾ)-ਸਵੱਛ ਭਾਰਤ ਮੁਹਿੰਮ (ਗ੍ਰਾਮੀਣ) ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਪਿੰਡਾਂ ਵਿਚ ਯੋਗ ਲਾਭਪਾਤਰੀਆਂ ਦੇ ਪਖਾਨੇ ਬਣਾਉਣ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇਗੀ | ਇਸ ਸਬੰਧੀ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਕਲੀਨਿਕ ਤੋਂ ਡਾਕਟਰ ਦਾ ਪਿਸਤੌਲ ਤੇ ਮੋਬਾਈਲ ਲੈ ਕੇ ਫ਼ਰਾਰ

ਹਰੀਕੇ ਪੱਤਣ, 18 ਜਨਵਰੀ (ਸੰਜੀਵ ਕੁੰਦਰਾ)- ਸਥਾਨਕ ਕਸਬੇ ਦੇ ਪੱਟੀ ਰੋਡ 'ਤੇ ਸਥਿਤ ਕਲੀਨਿਕ ਦੇ ਡਾਕਟਰ ਦਾ ਲਾਇਸੰਸੀ ਪਿਸਤੌਲ ਅਤੇ ਮੋਬਾਈਲ ਤਿੰਨ ਅਣਪਛਾਤੇ ਨੌਜਵਾਨ ਲੈ ਕੇ ਫ਼ਰਾਰ ਹੋ ਗਏ, ਜਿਸ 'ਤੇ ਹਰੀਕੇ ਪੁਲਿਸ ਨੇ ਤਿੰਨ ਅਣਪਤਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਪਤਨੀ ਦੀ ਕੁੱਟਮਾਰ ਕਰਨ 'ਤੇ ਪਤੀ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)- ਕਸਬਾ ਝਬਾਲ ਵਿਖੇ ਆਪਣੀ ਪਤਨੀ ਦਾ ਰਸਤਾ ਰੋਕ ਕੇ ਉਸ ਦੀ ਕੁੱਟਮਾਰ ਕਰਨ ਅਤੇ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇ ਕੇ ਥਾਣਾ ਝਬਾਲ ਦੀ ਪੁਲਿਸ ਨੇ ਸ਼ਿਕਾਇਤ ਕਰਤਾ ਦੇ ਪਤੀ ਦੇ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)¸ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 100 ਨਸ਼ੀਲੀਆਂ ਗੋਲੀਆਂ ਅਤੇ 15 ਬੋਤਲਾਂ ਸ਼ਰਾਬ ਦੇਸੀ ਠੇਕਾ ਮੋਟਾ ਸੰਤਰਾ ਬਰਾਮਦ ਕੀਤੀ ਹੈ | ਫੜੇ ਗਏ ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਝਬਾਲ, 18 ਜਨਵਰੀ (ਸੁਖਦੇਵ ਸਿੰਘ)- ਨਾਰਕੋਟਿਕ ਸੈੱਲ ਦੀ ਟੀਮ ਨੇ ਗਸ਼ਤ ਦੌਰਾਨ ਥਾਣਾਂ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਟੀ ਪੁਆਇੰਟ ਮੋੜ ਭੂਸੇ ਕੋਲੋਂ ਇਕ ਵਿਅਕਤੀ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਨਾਰਕੋਟਿਕ ਸੈੱਲ ਦੇ ਏ. ਐੱਸ. ਆਈ. ਪਰਮਜੀਤ ...

ਪੂਰੀ ਖ਼ਬਰ »

ਚੋਰ ਗਿਰੋਹ ਦੇ ਤਿੰਨ ਮੈਂਬਰ ਚੋਰੀ ਦੇ ਮੋਟਰਸਾਈਕਲ ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ

ਖਾਲੜਾ, 18 ਜਨਵਰੀ (ਜੱਜਪਾਲ ਸਿੰਘ ਜੱਜ)- ਥਾਣਾ ਖਾਲੜਾ ਦੀ ਪੁਲਿਸ ਵਲੋਂ ਚੋਰ ਗਿਰੋਹ ਦੇ ਮੈਂਬਰਾਂ ਨੂੰ ਇਕ ਚੋਰੀ ਦੇ ਮੋਟਰ ਸਾਈਕਲ ਅਤੇ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਐੱਸ.ਐੱਚ.ਓ. ਖਾਲੜਾ ਮਨਜਿੰਦਰ ਸਿੰਘ ਹੁਰਾਂ ਜਾਣਕਾਰੀ ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ ਪੀ. ਐੱਨ. ਬੀ. ਦੇ ਏ. ਟੀ. ਐੱਮ. ਨੂੰ ਲੁੱਟਣ ਦੀ ਕੋਸ਼ਿਸ਼

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)- ਤਰਨ ਤਾਰਨ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਵਿਖੇ ਅਣਪਛਾਤੇ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐੱਮ. ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ, ਪਰ ਦਿਨ ਚੜ੍ਹਦਿਆਂ ਹੀ ਉਕਤ ਲੁਟੇਰੇ ਏ.ਟੀ.ਐੱਮ. ਨੂੰ ਕੱਟਣ ਲਈ ਆਪਣਾ ...

ਪੂਰੀ ਖ਼ਬਰ »

ਪੁਲਿਸ ਵਲੋਂ ਮੋਟਰਸਾਈਕਲ ਚੋਰੀ ਕਰਕੇ ਵੇਚਣ ਵਾਲਾ ਕਾਬੂ

ਹਰੀਕੇ ਪੱਤਣ, 18 ਜਨਵਰੀ (ਸੰਜੀਵ ਕੁੰਦਰਾ)- ਥਾਣਾ ਹਰੀਕੇ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਵਾਲੇ ਇਕ ਵਿਅਕਤੀ ਨੂੰ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਪ੍ਰਭਜੀਤ ਸਿੰਘ ਗਿੱਲ ਨੇ ...

ਪੂਰੀ ਖ਼ਬਰ »

ਮੁਲਾਜ਼ਮ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਮੁਜਾਹਰਾ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਦੀਆਂ ਸਮੂਹ ਜਥੇਬੰਦੀਆਂ ਵਲੋਂ ਅੱਜ ਗਾਂਧੀ ਪਾਰਕ ਵਿਖੇ ਕੀਤੀਆਂ ਜਾ ਰਹੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਗਿਆ, ਜਿਸ ਵਿਚ ਦਸਵੀਂ, ਬਾਰ੍ਹਵੀਂ ਦੀ ਸਾਲਾਨਾ ਪ੍ਰੀਖਿਆ ਕੇਂਦਰ ਬਦਲਣ ਦਾ ...

ਪੂਰੀ ਖ਼ਬਰ »

ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਕੀਤਾ ਜਾ ਰਿਹੈ ਜਾਗਰੂਕ-ਗਗਨ ਸ਼ਰਮਾ

ਤਰਨ ਤਾਰਨ, 18 ਜਨਵਰੀ (ਕੱਦਗਿੱਲ)- ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਇਥੋਂ ਦੇ ਨਿਵਾਸੀਆਂ ਨੂੰ ਰੈਲੀਆਂ ਕਰਕੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਸਵੱਛਤਾ ਸਰਵੇਖਣ 2018 ਦੇ ਕੋਆਰਡੀਨੇਟਰ ਗਗਨਦੀਪ ਸ਼ਰਮਾ ਤੇ ਪਿ੍ਅੰਕਾ ਸ਼ਰਮਾ ਨੇ ਦਿੰਦੇ ...

ਪੂਰੀ ਖ਼ਬਰ »

ਮਮਤਾ ਨਿਕੇਤਨ ਦੇ ਵਿਦਿਆਰਥੀਆਂ ਵਲੋਂ ਜਲ ਬਚਾਓ ਪ੍ਰਤੀ ਚੇਤਨਾ ਮਾਰਚ

ਤਰਨ ਤਾਰਨ, 18 ਜਨਵਰੀ (ਲਾਲੀ ਕੈਰੋਂ)-ਮਮਤਾ ਨਿਕੇਤਨ ਨਿਊ ਜਨਰੇਸ਼ਨ ਸਕੂਲ ਤਰਨ ਤਾਰਨ ਦੇ ਵਿਦਿਆਰਥੀਆਂ ਵਲੋਂ ਚੇਤਨਾ ਮਾਰਚ ਲੋਕਾਂ ਨੂੰ ਜਲ ਪ੍ਰਤੀ ਸੁਚੇਤ ਕਰਦਿਆਂ ਦੱਸਿਆ ਕਿ ਪਾਣੀ ਦੀ ਲਗਾਤਾਰ ਜਗ੍ਹਾ ਜਗ੍ਹਾ ਹੋ ਰਹੀ ਬਰਬਾਦੀ ਕਾਰਨ ਭੂਮੀ ਹੇਠਲੇ ਜਲ ਦਾ ਪੱਧਰ ...

ਪੂਰੀ ਖ਼ਬਰ »

ਪ. ਸ. ਸ. ਫ. ਦੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਰੋਸ ਧਰਨਾ

ਤਰਨ ਤਾਰਨ, 18 ਜਨਵਰੀ (ਪ੍ਰਭਾਤ ਮੌਾਗਾ)-ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਜ਼ਿਲ੍ਹਾ ਤਰਨ ਤਾਰਨ ਵਲੋਂ ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਸੁਬਾਈ ਸੱਦੇ ਉਤੇ ਪ੍ਰਧਾਨ ਬਲਜਿੰਦਰ ਸਿੰਘ ਦੋਬਲੀਆਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਵਿਸ਼ਾਲ ਰੋਸ ...

ਪੂਰੀ ਖ਼ਬਰ »

ਹੱਡੀਆਂ ਤੇ ਜੋੜਾਂ ਦਾ ਮੁਫ਼ਤ ਕੈਂਪ 21 ਨੂੰ

ਭਿੱਖੀਵਿੰਡ, 18 ਜਨਵਰੀ (ਰਾਮ ਧਵਨ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਭਿੱਖੀਵਿੰਡ ਦੇ ਸਹਿਯੋਗ ਨਾਲ ਰਣਜੀਤ ਹਸਪਤਾਲ ਪੁਤਲੀ ਘਰ ਅੰਮਿ੍ਤਸਰ ਵਲੋਂ ਹੱਡੀਆਂ, ਜੋੜਾਂ ਤੇ ਰੀੜ੍ਹ ਦੀ ਹੱਡੀ ਦੇ ਇਲਾਜ ਦਾ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ 21 ਜਨਵਰੀ ਨੂੰ ਕਲਗੀਧਰ ਪਬਲਿਕ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦਾ ਵਫ਼ਦ ਐਕਸੀਅਨ ਨੂੰ ਮਿਲਿਆ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)-ਜਮਹੂਰੀ ਕਿਸਾਨ ਸਭਾ ਪੰਜਾਬ ਦਾ ਵਫ਼ਦ ਐਕਸੀਅਨ ਤਜਿੰਦਰ ਸਿੰਘ ਨੂੰ ਮਿਲਿਆ ਅਤੇ ਬਿਜਲੀ ਸਪਲਾਈ ਨਾਲ ਸਬੰਧਤ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ | ਵਫਦ ਦੀ ਅਗਵਾਈ ਸਭਾ ਦੇ ਆਗੂ ਹਰਦੀਪ ਸਿੰਘ ਰਸੂਲਪੁਰ, ਜਸਬੀਰ ਸਿੰਘ ਗੰਡੀਵਿੰਡ, ...

ਪੂਰੀ ਖ਼ਬਰ »

ਸੰਤ ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ

ਸੁਰ ਸਿੰਘ, 18 ਜਨਵਰੀ (ਧਰਮਜੀਤ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ' ਬਾਬਾ ਬਿਧੀ ਚੰਦ ਜੀ ਦੇ ਗਿਆਰ੍ਹਵੇਂ ਜਾਨਸ਼ੀਨ ਬ੍ਰਹਮ ਗਿਆਨੀ ਸੰਤ ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਇਕ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬਣ ਰਹੇ 66 ਕੇ.ਵੀ. ਬਿਜਲੀ ਘਰ ਦਾ ਐੱਸ. ਈ. ਤੇ ਐਕਸੀਅਨ ਨੇ ਲਿਆ ਜਾਇਜ਼ਾ

ਝਬਾਲ, 18 ਜਨਵਰੀ (ਸੁਖਦੇਵ ਸਿੰਘ)- ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬਣ ਰਹੇ 66 ਕੇ. ਵੀ. ਬਿਜਲੀ ਘਰ ਲਈ ਸ਼੍ਰੋਮਣੀ ਗੁ: ਪ੍ਰ: ਕਮੇਟੀ ਵਲੋਂ ਅਲਾਟ ਕੀਤੀ ਗਈ ਜ਼ਮੀਨ ਦਾ ਜਾਇਜ਼ਾ ਲੈਣ ਲਈ ਬਿਜਲੀ ਬੋਰਡ ਦੇ ਐੱਸ.ਈ. ਸਕੱਤਰ ਸਿੰਘ ਢਿੱਲੋਂ ਅਤੇ ਐਕਸੀਅਨ ਜਤਿੰਦਰ ...

ਪੂਰੀ ਖ਼ਬਰ »

ਵਲੰਟੀਅਰ ਨੇ ਰੈਲੀ ਕੱਢ ਕੇ ਸਾਂਝ ਬਣਾਈ ਰੱਖਣ ਦਾ ਦਿੱਤਾ ਸੰਦੇਸ਼

ਤਰਨ ਤਾਰਨ, 18 ਜਨਵਰੀ (ਕੱਦਗਿੱਲ)- ਨਹਿਰੂ ਯੁਵਾ ਕੇਂਦਰ ਵਲੋਂ ਬੀਤੇ ਦਿਨਾਂ ਤੋਂ ਸਥਾਨਿਕ ਜ਼ਿਲ੍ਹੇ ਅੰਦਰ ਜ਼ਿਲ੍ਹਾ ਯੂਥ ਕੋਆਰਡੀਨੇਟਰ ਬਿਕਰਮ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੱਖ-ਵੱਖ ਪਿੰਡਾਂ ਵਿਚ ਮਨਾਏ ਜਾ ਰਹੇ ਕੌਮੀ ਨੌਜਵਾਨ ਹਫ਼ਤੇ ਦੀ ਲੜੀ ਤਹਿਤ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 20 ਨੂੰ

ਸਰਹਾਲੀ ਕਲਾਂ, 18 ਜਨਵਰੀ (ਅਜੈ ਸਿੰਘ ਹੁੰਦਲ)- ਗੁਰੂ ਗੋਬਿੰਦ ਸਿੰਘ ਖ਼ਾਲਸਾ ਵਿੱਦਿਅਕ ਸੰਸਥਾਵਾਂ ਸਰਹਾਲੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 20 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਬਿਜਲੀ ਸ਼ਿਕਾਇਤਾਂ ਲਈ 2 ਸ਼ਿਫਟਾਂ 'ਚ ਕਰਮਚਾਰੀ ਤਾਇਨਾਤ ਕਰਨ ਦੀ ਲੋਕਾਂ ਵਲੋਂ ਮੰਗ

ਫਤਿਆਬਾਦ, 18 ਜਨਵਰੀ (ਧੂੰਦਾ)- ਸਬ-ਡਵੀਜ਼ਨ ਫਤਿਆਬਾਦ ਵਿਖੇ ਕਰਮਚਾਰੀਆਂ ਦੀ ਘਾਟ ਕਰਕੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਬਾਰੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਪਤਵੰਤੇ ਸੱਜਣਾਂ, ਜਿਨ੍ਹਾਂ ਵਿਚ ਭੁਪਿੰਦਰ ਸਿੰਘ ਟੀਟੂ, ਪ੍ਰਮਿੰਦਰ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਘਰੋਂ ਭਜਾਉਣ 'ਤੇ ਤਿੰਨ ਔਰਤਾਂ ਸਮੇਤ ਪੰਜ ਿਖ਼ਲਾਫ਼ ਮਾਮਲਾ ਦਰਜ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)- ਥਾਣਾ ਸਰਹਾਲੀ ਦੀ ਪੁਲਿਸ ਨੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾਉਣ ਦੇ ਦੋਸ਼ ਹੇਠ ਤਿੰਨ ਔਰਤਾਂ ਸਮੇਤ ਪੰਜ ਵਿਅਕਤੀਆਂ ਦੇ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਪੀ.ਡੀ. ਤਿਲਕ ਰਾਜ ਨੇ ...

ਪੂਰੀ ਖ਼ਬਰ »

ਬਿਜਲੀ ਚੋਰੀ ਰੋਕਣ ਤੇ ਬਕਾਇਆ ਬਿੱਲ ਉਗਰਾਉਣ ਲਈ ਠੋਸ ਯਤਨ ਕੀਤੇ ਜਾਣ-ਚੀਫ਼ ਇੰਜੀਨੀਅਰ

ਖਾਲੜਾ, 18 ਜਨਵਰੀ (ਜੱਜਪਾਲ ਸਿੰਘ ਜੱਜ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਬਾਰਡਰ ਜ਼ੋਨ ਦੇ ਪ੍ਰਮੁੱਖ ਇੰਜੀਨੀਅਰ ਕਰਮਜੀਤ ਸਿੰਘ ਖਹਿਰਾ ਨੇ ਉਪ ਮੰਡਲ ਖਾਲੜਾ ਤੇ ਭਿੱਖੀਵਿੰਡ ਦੇ ਬਿਜਲੀ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵੇਲੇ ਬਿਜਲੀ ਚੋਰੀ ...

ਪੂਰੀ ਖ਼ਬਰ »

ਵਾਲਮੀਕਿ ਧਰਮ ਸਮਾਜ ਜਥੇਬੰਦੀ ਦੇ ਆਗੂ ਚੌਥੇ ਦਿਨ ਮੰਗਾਂ ਤੁਰੰਤ ਪੂਰੀਆਂ ਹੋਣ 'ਤੇ ਅਜੇ ਵੀ ਅੜੇ

ਖਡੂਰ ਸਾਹਿਬ, 18 ਜਨਵਰੀ (ਅਮਰਪਾਲ ਸਿੰਘ)-ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਜਥੇਬੰਦੀ ਦੇ ਆਗੂਆਂ ਦਾ ਬੀ.ਡੀ.ਪੀ.ਓ. ਦਫ਼ਤਰ ਖਡੂਰ ਸਾਹਿਬ ਵਿਖੇ ਲੱਗਾ ਧਰਨਾ ਅੱਜ ਚੋਥੇ ਦਿਨ ਵੀ ਜਾਰੀ ਰਿਹਾ | ਧਰਨਾਕਾਰੀ ਮੰਗਾਂ ਪੂਰੀਆਂ ਨਾ ਹੋਣ ਤੱਕ ਧਰਨੇ 'ਤੇ ਬੈਠੇ ਰਹਿਣ 'ਤੇ ਅੱਜ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੜਕੇ ਪੱਟੀ ਦਾ ਵਿਦਿਆਰਥੀ ਪੋਸਟਰ ਮੇਕਿੰਗ ਮੁਕਾਬਲੇ 'ਚ ਜ਼ਿਲੇ੍ਹ 'ਚੋਂ ਪਹਿਲੇ ਸਥਾਨ 'ਤੇ

ਪੱਟੀ, 18 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-'ਬੇਟੀ ਬਚਾਓ, ਬੇਟੀ ਪੜ੍ਹਾਓ' ਨਾਮਕ ਮੁਹਿੰਮ ਅਧੀਨ ਕਰਵਾਏ ਸਮਾਰੋਹ ਵਿਚ ਸਰਕਾਰੀ ਸੈਕੰਡਰੀ ਸਕੂਲ ਲੜਕੇ ਪੱਟੀ ਦਾ ਵਿਦਿਆਰਥੀ ਪਹਿਲੇ ਸਥਾਨ 'ਤੇ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਗੁਰਬਚਨ ...

ਪੂਰੀ ਖ਼ਬਰ »

ਦਫ਼ਤਰ ਦੇ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੇ ਧਰਨਾਕਾਰੀ ਹੋਣਗੇ ਜ਼ਿੰਮੇਵਾਰ-ਬੀ. ਡੀ. ਪੀ. ਓ.

ਖਡੂਰ ਸਾਹਿਬ, 18 ਜਨਵਰੀ (ਅਮਰਪਾਲ ਸਿੰਘ)- ਬੀਤੇ ਤਿੰਨ ਚਾਰ ਦਿਨਾਂ ਤੋਂ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਜਥੇਬੰਦੀ ਵਲੋਂ ਬੀ. ਡੀ. ਪੀ. ਓ. ਦਫ਼ਤਰ ਖਡੂਰ ਸਾਹਿਬ ਵਿਖੇ ਧਰਨਾ ਲਗਾਇਆ ਗਿਆ ਹੈ | ਬੀ. ਡੀ. ਪੀ. ਓ. ਦਫ਼ਤਰ ਦੇ ਵਿਹੜੇ ਵਿਚ ਬੈਠੇ ਧਰਨਾਕਾਰੀ ਮੰਗਾਂ ਪੂਰੀਆਂ ...

ਪੂਰੀ ਖ਼ਬਰ »

ਧੀਆਂ ਦੇ ਸਨਮਾਨ ਲਈ ਉਨ੍ਹਾਂ ਦੇ ਜਨਮ ਮੌਕੇ ਹੀ ਲੋਹੜੀ ਦੀ ਤਰ੍ਹਾਂ ਜਸ਼ਨ ਮਨਾਇਆ ਜਾਵੇ-ਏ. ਡੀ. ਸੀ. ਸੰਦੀਪ ਰਿਸ਼ੀ

ਪੱਟੀ, 18 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)- 'ਬੇਟੀ ਬਚਾਉ-ਬੇਟੀ ਪੜ੍ਹਾਓ' ਮੁਹਿੰਮ ਤਹਿਤ ਜਿਲ੍ਹਾ ਪ੍ਰੋਗਰਾਮ ਤੇ ਜਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਪੱਟੀ ਦੇ ਸੈਂਟਰਲ ਕਾਨਵੈਂਟ ਸਕੂਲ ਦੇ ਹਾਲ 'ਚ 251 ਨਵ ਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ | ਇਸ ਸਮਾਗਮ ਵਿਚ ...

ਪੂਰੀ ਖ਼ਬਰ »

ਹਰੇਕ ਲੋੜਵੰਦ ਦੀ ਸਹਾਇਤਾ ਲਈ ਤਿਆਰ ਹੈ ਭਲਾਈ ਕੇਂਦਰ-ਭਾਈ ਗੁਰਚਰਨ ਸਿੰਘ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)¸ਹਰੇਕ ਲੋੜਵੰਦ ਪਰਿਵਾਰ ਅੱਜ ਮਹਿੰਗਾਈ ਦੀ ਮਾਰ ਹੇਠ ਆਪਣਾ ਜੀਵਨ ਬਸਰ ਕਰ ਰਿਹਾ ਹੈ ¢ ਮਹਿੰਗੇ ਇਲਾਜ ਦੁਖੋਂ ਅਨੇਕਾਾ ਲੋਕ ਅੱਜ ਮੌਤ ਦੇ ਮੂੰਹ ਵਿਚ ਜਾ ਰਹੇ ਹਨ ¢ ਗੁਰੂ ਨਾਨਕ ਨਾਮ ਲੇਵਾ ਸੰਗਤ ਭਾਵੇਂ ਨਿਆਸਰਿਆਂ ਦੇ ਆਸਰੇ ਬਣ ਕੇ ...

ਪੂਰੀ ਖ਼ਬਰ »

ਗੁਰਦੁਆਰਾ ਡੇਹਰਾ ਸਾਹਿਬ ਵਿਖੇ ਸ਼ਤਾਬਦੀ ਸਮਾਗਮ ਵੱਡੇ ਪੱਧਰ 'ਤੇ ਹੋਣਗੇ-ਬਾਬਾ ਲੱਖਾ ਸਿੰਘ

ਫਤਿਆਬਾਦ, 18 ਜਨਵਰੀ (ਧੂੰਦਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਤਾਬਦੀ ਸਮਾਗਮ ਦਾ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਕਰਵਾਉਣ ਦੇ ਕੀਤੇ ਐਲਾਨ ਦਾ ਭਰਵਾਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਵੱਖ-ਵੱਖ ਪਿੰਡਾਂ 'ਚ ਕਮੇਟੀਆਂ ਦਾ ਗਠਨ

ਚੋਹਲਾ ਸਾਹਿਬ, 18 ਜਨਵਰੀ (ਬਲਵਿੰਦਰ ਸਿੰਘ, ਬਲਬੀਰ ਸਿੰਘ ਪਰਵਾਨਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਜ਼ੋਨ ਚੋਹਲਾ ਸਾਹਿਬ ਦੇ ਪਿੰਡਾਂ ਜਿਵੇ ਘੜਕਾ, ਚੰਬਾ ਕਲਾਂ, ਰਾਹਲ-ਚਾਹਲ, ਰੱਤੋਕੇ ਆਦਿ ਵਿਚ ਮੀਟਿੰਗਾਂ ਕਰਕੇ ਕਿਸਾਨ ਕਮੇਟੀਆਂ ਦਾ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਦੇ ਜੀਵਨ ਨੂੰ ਸਮਰਪਿਤ ਸਮਾਗਮ ਕਰਵਾਇਆ

ਖੇਮਕਰਨ, 18 ਜਨਵਰੀ (ਰਾਕੇਸ਼ ਬਿੱਲਾ)¸ਭਾਰਤ ਸਰਕਾਰ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਬਿਕਰਮਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਬਾਬਾ ਆਸਾ ਹੂਰਾ ਸੇਵਾ ਸੁਸਾਇਟੀ ਖੇਮਕਰਨ ਵਲੋਂ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਨੂੰ ਸਮਰਪਿਤ ਸੋਸ਼ਲ ...

ਪੂਰੀ ਖ਼ਬਰ »

ਸੰਤ ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਰੈਣ-ਸਬਾਈ ਕੀਰਤਨ ਦਰਬਾਰ ਸਜਾਇਆ

ਸੁਰ ਸਿੰਘ, 18 ਜਨਵਰੀ (ਧਰਮਜੀਤ ਸਿੰਘ)– ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ' ਬਾਬਾ ਬਿਧੀ ਚੰਦ ਜੀ ਦੇ ਗਿਆਰ•ਵੇਂ ਜਾਨਸ਼ੀਨ ਬ੍ਰਹਮ ਗਿਆਨੀ ਸੰਤ ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੀ ਨਿੱਘੀ ਯਾਦ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਦੇ ਕਰਜ਼ਿਆਂ 'ਤੇ ਲਕੀਰ ਮਾਰ ਕੇ ਖ਼ੁਦਕੁਸ਼ੀਆਂ ਰੋਕੇ-ਤੁੜ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਮੂਹ ਕਿਸਾਨਾਂ ਦਾ ਪੂਰਨ ਰੂਪ ਵਿਚ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਸੀ, ਪਰ ਹੁਣ ਕਾਂਗਰਸ ਸਰਕਾਰ ਆਪਣੇ ਵਾਅਦੇ ਤੋਂ ਪਰ੍ਹੇ ਹੋ ਕੇ ...

ਪੂਰੀ ਖ਼ਬਰ »

ਬਾਬਾ ਗੰਗਾ ਦਾਸ ਦੀ ਬਰਸੀ 21 ਨੰੂ

ਪੱਟੀ, 18 ਜਨਵਰੀ (ਅਵਤਾਰ ਸਿੰਘ ਖਹਿਰਾ)- ਸੱਚਖੰਡ ਵਾਸੀ ਬਾਬਾ ਗੰਗਾ ਦਾਸ ਜੀ ਡੇਰਾ ਕਲੀਆਂ ਚੌਾਕ ਕਹੀਆ ਵਾਲਾ ਪੱਟੀ ਦੀ 39ਵੀਂ ਬਰਸੀ ਮਨਾਈ ਜਾ ਰਹੀ ਹੈ¢ ਇਸ ਸਬੰਧੀ ਬਾਬਾ ਕੁਸ਼ੇਤਰ ਦਾਸ ਮੁਖੀ ਗੁਰਦੁਆਰਾ ਡੇਰਾ ਕਲੀਆ ਵਾਲਾ ਪੱਟੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਾ ਇਸ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਤਹਿਤ ਜਲਦ ਹੀ ਗੰਦਗੀ ਮੁਕਤ ਕੀਤਾ ਜਾ ਰਿਹੈ ਪੱਟੀ ਸ਼ਹਿਰ-ਈ. ਓ. ਚੋਪੜਾ

ਪੱਟੀ, 18 ਜਨਵਰੀ (ਅਵਤਾਰ ਸਿੰਘ ਖਹਿਰਾ)- ਪੱਟੀ ਸ਼ਹਿਰ ਨੂੰ ਸਵੱਛ ਭਾਰਤ ਮਿਸ਼ਨ ਤਹਿਤ ਜਲਦ ਹੀ ਗੰਦਗੀ ਮੁਕਤ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਪੱਟੀ ਸ਼ਹਿਰ ਦੇ ਅੰਮਿ੍ਤਸਰ ਰੋਡ, ਖੇਮਕਰਨ ਰੋਡ, ਰਾਏ ਹਸਪਤਾਲ, ਸਰਹਾਲੀ ਰੋਡ ਅਤੇ ਸ਼ਹਿਰ ਵਿਚਲੇ ਡੰਪਿੰਗ ਪੁਆਇੰਟ ਦੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਪਟਵਾਰ ਯੂਨੀਅਨ ਦਾ ਕੈਲੰਡਰ ਤੇ ਡਾਇਰੀ ਜਾਰੀ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)- ਤਰਨ ਤਾਰਨ ਦੇ ਐੱਸ. ਡੀ. ਐੱਮ. ਡਾ: ਅਮਨਦੀਪ ਕੌਰ ਵਲੋਂ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦਾ ਕੈਲੰਡਰ ਅਤੇ ਸਾਲਾਨਾ ਡਾਇਰੀ ਰਿਲੀਜ਼ ਕੀਤੀ ਗਈ | ਇਸ ਮੌਕੇ ਨਾਇਬ ਤਹਿਸੀਲਦਾਰ ਅਸ਼ੋਕ ਸ਼ਰਮਾ ਤੋਂ ਇਲਾਵਾ ਰੈਵੀਨਿਊ ਪਟਵਾਰ ਯੂਨੀਅਨ ...

ਪੂਰੀ ਖ਼ਬਰ »

ਬਾਬਾ ਦਯਾ ਸਿੰਘ ਦੀ ਬਰਸੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਮਨਾ ਰਹੀਆਂ ਹਨ-ਸੰਤ ਬਾਬਾ ਗੁਰਬਚਨ ਸਿੰਘ

ਪੱਟੀ, 18 ਜਨਵਰੀ (ਅਵਤਾਰ ਸਿੰਘ)- ਸੰਤ ਬਾਬਾ ਦਯਾ ਸਿੰਘ ਸੁਰ ਸਿੰਘ ਵਾਲੇ ਜੋ 19 ਜਨਵਰੀ 2014 ਨੂੰ ਸਚਖੰਡ ਪਿਆਨਾ ਕਰ ਗਏ ਸਨ, ਦੀ ਚੌਥੀ ਬਰਸੀ ਦੇਸ਼-ਵਿਦੇਸ਼ ਦੀ ਸੰਗਤ ਬੜੀ ਸ਼ਰਧਾ ਨਾਲ ਮਨਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਮਹਾਂਪੁਰਸ਼ ਸਚਖੰਡ ਵਾਸੀ ਬਾਬਾ ਦਯਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ ਫੈਂਸਿੰਗ ਖੇਡਾਂ 'ਚ ਜੇਤੂ

ਝਬਾਲ, 18 ਜਨਵਰੀ (ਸਰਬਜੀਤ ਸਿੰਘ)- ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਛਤਰ ਛਾਇਆ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀ. ਸੰਕੈ. ਪਬਲਿਕ ਸਕੂਲ ਝਬਾਲ ਦੇ ਵਿਦਿਆਰਥੀ ਜਿਥੇ ਪੜ੍ਹਾਈ ਵਿਚ ਮੱਲਾਂ ਮਾਰਦੇ ਹਨ, ਉਥੇ ਹੀ ਪੜ੍ਹਾਈ ਦੇ ਨਾਲ ਖੇਡਾਂ ਵਿਚ ਵੀ ...

ਪੂਰੀ ਖ਼ਬਰ »

ਪੁਲਿਸ ਵਲੋਂ ਧੋਖਾਧੜੀ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਧੋਖਾਧੜੀ ਦੇ ਮਾਮਲੇ ਵਿਚ ਲੋੜੀਂਦੇ ਭਗੌੜੇ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਫੜ੍ਹੇ ਗਏ ਵਿਅਕਤੀ ਦੀ ਗਿ੍ਫ਼ਤਾਰੀ ਤੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX