ਤਾਜਾ ਖ਼ਬਰਾਂ


ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  1 day ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  1 day ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  1 day ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  1 day ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  1 day ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  1 day ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  1 day ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  1 day ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  1 day ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  1 day ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  1 day ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  1 day ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  1 day ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  1 day ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  1 day ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  1 day ago
ਅੱਜ ਦਾ ਵਿਚਾਰ
. . .  1 day ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  2 days ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  2 days ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  2 days ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  2 days ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549

ਜੰਮੂ-ਕਸ਼ਮੀਰ

ਸੋਕੇ ਵਰਗੇ ਹਾਲਾਤਾਾ ਨਾਲ ਨਿੱਬੜਨ ਲਈ ਜਿਲ੍ਹਾ ਪ੍ਰਸ਼ਾਸਨ ਤਿਆਰ - ਡੀ.ਸੀ.

ਊਨਾ, 18 ਜਨਵਰੀ (ਹਰਪਾਲ ਸਿੰਘ ਕੋਟਲਾ)-ਡਿਪਟੀ ਕਮਿਸ਼ਨਰ ਊਨਾ ਵਿਕਾਸ ਲਾਬਰੂ ਨੇ ਦੱਸਿਆ ਕਿ ਜਿਲ੍ਹਾ ਊਨਾ ਵਿਚ ਘੱਟ ਮੀਂਹ ਹੋਣ ਦੇ ਕਾਰਨ ਬਣੇ ਸੋਕੇ ਵਰਗੇ ਹਾਲਾਤਾਾ ਨਾਲ ਨਿੱਬੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਾ ਨਾਲ ਮੁਸਤੈਦ ਹੈ ਅਤੇ ਇਸ ਸੰਬੰਧ ਵਿਚ ਸਬਿੰਧਤ ਵਿਭਾਗਾਾ ਦੇ ਨਾਲ ਮਿਲ ਕੇ ਹਾਲਤ ਉੱਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ¢ ਉਨ੍ਹਾਾ ਨੇ ਦੱਸਿਆ ਕਿ ਜ਼ਿਲ੍ਹਾ ਊਨਾ ਵਿਚ ਲਗਪਗ 13 ਹਜ਼ਾਰ ਹੈਕਟੇਅਰ ਸਿੰਚਿਤ ਅਤੇ 21 ਹਜ਼ਾਰ ਅਸਿੰਚਿਤ ਭੂਮੀ ਉਪਲਬਧ ਹੈ¢ ਡਿਪਟੀ ਕਮਿਸ਼ਨਰ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਪ੍ਰਦੇਸ਼ ਵਿਚ ਬਣੇ ਸੋਕੇ ਵਰਗੇ ਹਾਲਾਤਾਂ ਨੂੰ ਲੈ ਕੇ ਪ੍ਰਦੇਸ਼ ਦੇ ਸਾਰੀ ਡੀ.ਸੀ. ਦੇ ਨਾਲ ਸ਼ਿਮਲਾ ਵਲੋਂ ਆਯੋਜਿਤ ਸਮੀਖਿਆ ਬੈਠਕ ਦੇ ਦੌਰਾਨ ਜਾਣਕਾਰੀ ਦੇ ਰਹੇ ਸਨ ¢ ਬੈਠਕ ਵਿਚ ਮਾਮਲਾ, ਆਈ.ਪੀ.ਐਚ., ਖੇਤੀਬਾੜੀ ਅਤੇ ਬਾਗਵਾਨੀ ਵਿਭਾਗਾਾ ਦੇ ਅਧਿਕਾਰੀ ਵੀ ਮੌਜੂਦ ਸਨ ¢

ਜੜੀਆਾ ਬੂਟੀਆਾ ਦੇ ਮਹੱਤਵ ਬਾਰੇ ਮੁਕਾਬਲੇ ਕਰਵਾਏ

ਊਨਾ, 18 ਜਨਵਰੀ (ਹਰਪਾਲ ਸਿੰਘ ਕੋਟਲਾ)-ਦਵਾਈਆਾ ਲਈ ਵਰਤੀਆਾ ਜਾਦੀਆਾ ਜੜੀਆਾ ਬੂਟੀਆਾ ਦੇ ਮਹੱਤਵ ਅਤੇ ਉਪਯੋਗਿਤਾ ਉੱਤੇ ਸਰਕਾਰੀ ਸਕੂਲ ਬਹਡਾਲਾ ਵਿਚ ਆਯੁਰਵੈਦਿਕ ਅਨੁਸੰਧਾਨ ਸੰਸਥਾਨ ਜੋਗਿੰਦਰ ਨਗਰ ਅਤੇ ਆਯੁਰਵੈਦਿਕ ਵਿਭਾਗ ਹਿਮਾਚਲ ਪ੍ਰਦੇਸ਼ ਦੇ ਤੱਤਵਧਾਨ ਵਿਚ ...

ਪੂਰੀ ਖ਼ਬਰ »

ਨਸ਼ਾ ਤਸਕਰ ਕਾਬੂ-2 ਕਿੱਲੋ ਚਰਸ ਬਰਾਮਦ

ਜੰਮੂ, 18 ਜਨਵਰੀ (ਮਹਿੰਦਰਪਾਲ ਸਿੰਘ)-ਐਸ.ਐਸ.ਪੀ ਜੰਮੂ ਵਿਵੇਕ ਗੁਪਤਾ ਵਲੋਂ ਨਸ਼ੇ ਖਿਲਾਫ਼ ਆਪ੍ਰੇਸ਼ਨ ਸੰਜੀਵਨੀ ਤਹਿਤ ਇਕ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਗਈ | ਐਸ.ਪੀ ਪੇਂਡੂ ਇਲਾਕਾ ਸ਼ਿਵਦੀਪ ਸਿੰਘ ਅਤੇ ਐਸ.ਪੀ ਪੁਲਿਸ ਕੰਟਰੋਲ ਜੰਮੂ ਵਿਨੇ ਸ਼ਰਮਾ ਦੀ ਨਿਗਰਾਨੀ ਹੇਠ ...

ਪੂਰੀ ਖ਼ਬਰ »

8 ਸਾਲਾ ਬੱਚੀ ਆਸਿਫ਼ਾ ਦੀ ਮੌਤ ਦੇ ਮੁੱਦੇ 'ਤੇ ਐਨ.ਸੀ-ਕਾਂਗਰਸ ਵਿਧਾਇਕ ਵਲੋਂ ਇਨਸਾਫ਼ ਦੀ ਮੰਗ

ਜੰਮੂ, 18 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਜੰਮੂ ਕਸ਼ਮੀਰ ਅੰਸੈਬਲੀ ਵਿਚ ਕਠੂਆ ਵਿਖੇ ਕੁਝ ਦਿਨ ਪਹਿਲਾਂ ਗੁੰਮਸ਼ੁਦਾ ਹੋਈ 8 ਸਾਲਾ ਬੱਚੀ ਆਸਿਫ਼ਾ ਜੋ 8 ਜਨਵਰੀ 2018 ਤੋਂ ਗੁੰਮ ਸੀ | ਉਸ ਦੇ ਪਿਤਾ ਨੇ ਪੁਲਿਸ ਥਾਣਾ ਹੀਰਾ ਨਗਰ ਵਿਖੇ ਐਫ਼.ਆਈ.ਆਰ ਨੰ: 10/2018 ਧਾਰਾ 360 ਰਣਬੀਰ ਪੀਨਲ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਿਰ ਵਿਚ ਜੋੜ ਮੇਲਾ 21 ਤੇ 22 ਜਨਵਰੀ ਨੂੰ

ਊਨਾ,18 ਜਨਵਰੀ(ਹਰਪਾਲ ਸਿੰਘ ਕੋਟਲਾ)-ਸ੍ਰੀ ਗੁਰੂ ਰਵਿਦਾਸ ਮੰਦਿਰ ਸੰਤੋਸ਼ਗੜ ਵਿਚ 12ਵੇਂ ਵਿਸ਼ਾਲ ਜੋੜ ਮੇਲੇ ਦਾ ਆਯੋਜਨ ਹਰ ਸਾਲ ਦੀ ਤਰ੍ਹਾਾ 21 ਤੋਂ 22 ਜਨਵਰੀ ਤੱਕ ਕੀਤਾ ਜਾ ਰਿਹਾ ਹੈ ¢ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਪਵਨ ਕੁਮਾਰ ਬਿੱਟੂ ...

ਪੂਰੀ ਖ਼ਬਰ »

ਨਿਗਮ ਦੇ ਸੰਯੁਕਤ ਕਮਿਸ਼ਨਰ ਨੇ ਸਵੱਛ ਸਰਵੇਖਣ ਤਹਿਤ ਸਕੂਲਾਂ ਤੇ ਹਸਪਤਾਲਾਂ ਨੂੰ ਵੰਡੇ ਸਰਟੀਫਿਕੇਟ

ਐੱਸ. ਏ. ਐੱਸ. ਨਗਰ, 18 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਵੱਛ ਸਰਵੇਖਣ ਸਬੰਧੀ ਨਗਰ ਨਿਗਮ ਐੱਸ. ਏ. ਐੱਸ. ਨਗਰ ਵਲੋਂ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਹਸਪਤਾਲਾਂ ਦਾ ਪ੍ਰੀ­­-ਸਰਵੇਖਣ ਕਰਵਾਇਆ ਗਿਆ ਅਤੇ ਇਨ੍ਹਾਂ ਵਿਚੋਂ ਪਹਿਲੇ ਤਿੰਨ ਸਥਾਨ ਹਾਸਲ ...

ਪੂਰੀ ਖ਼ਬਰ »

2 ਚੋਰ ਕਾਬੂ

ਟੋਹਾਣਾ, 18 ਜਨਵਰੀ (ਗੁਰਦੀਪ ਭੱਟੀ)-ਪਿਛਲੇ ਦਿਨਾਂ ਵਿਚ ਲਗਾਤਾਰ ਹੋਈਆਂ 3 ਚੋਰੀਆਂ ਦਾ ਮਾਮਲਾ ਸੁਲਝਾਉਂਦੇ ਹੋਏ 2 ਲੋਕਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜੇ ਵਿਚੋਂ ਪਿ੍ੰਟਿਗ ਪ੍ਰੈੱਸ ਤੋਂ ਚੋਰੀ ਕੀਤਾ ਕਾਗਜ਼, ਵਿਆਹ ਦਾ ਕਾਰਡ ਤੋਂ ਇਲਾਵਾ ਸੋਨੇ ਦੇ ਗਹਿਣੇ, ਚਾਂਦੀ ...

ਪੂਰੀ ਖ਼ਬਰ »

ਨਾਬਾਲਿਗ ਲੜਕੀ ਦੀਆਂ ਅਸ਼ਲੀਲ ਫੋਟੋਆਂ ਖਿੱਚ ਕੇ ਬਲੈਕਮੇਲ ਕਰ ਕੇ ਜਬਰ ਜਨਾਹ ਕਰਨ ਦੀ ਕੋਸ਼ਿਸ਼

ਪਾਣੀਪਤ, 18 ਜਨਵਰੀ (ਗੁਰਪ੍ਰੀਤ ਸਿੰਘ ਜੱਬਲ)-ਅਜੇ ਪਿੰਡ ਉਰਲਾਣਾ ਕਲਾਂ ਪੀੜਤ ਪਰਿਵਾਰ ਦਾ ਮਾਮਲਾ ਠੰਡਾ ਨਹੀਂ ਹੋਇਆ ਸੀ ਕਿ ਸਮਾਜ 'ਚ ਵਧ ਰਹੇ ਕੁੜੀਆਂ ਨੂੰ ਬਲੈਕਮੇਲ ਕਰ ਜਬਰ ਜਨਾਹ ਕਰਨ ਦੀ ਕੋਸ਼ਿਸ਼ ਦਾ ਇਕ ਹੋਰ ਮਾਮਲਾ ਪਿੰਡ ਧਰਮਗੜ੍ਹ ਥਾਣਾ ਮਤਲੋਡਾ ਜ਼ਿਲ੍ਹਾ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਟੋਹਾਣਾ, 18 ਜਨਵਰੀ (ਗੁਰਦੀਪ ਭੱਟੀ)-ਉਪਮੰਡਲ ਦੇ ਪਿੰਡ ਲਲੌਦਾ ਦੇ ਨੌਜਵਾਨ 30 ਸਾਲਾ ਕਿਸਾਨ ਸਮਸ਼ੇਰ ਸਿੰਘ ਦੀ ਖੇਤਾਂ ਵਿਚਲੇ ਟਿਊਬਵੈੱਲ ਦੀ ਮੋਟਰ ਚਲਾਉਂਦੇ ਸਮੇਂ ਕਰੰਟ ਲੱਗਣ ਨਾਲ ਮੌਕੇ 'ਤੇ ਹੀ ਪਰਿਵਾਰ ਮੁਤਾਬਿਕ ਕਣਕ ਦੀ ਫ਼ਸਲ ਦੀ ਸਿੰਚਾਈ ਕਰਨ ਲਈ ਸ਼ਮਸ਼ੇਰ ...

ਪੂਰੀ ਖ਼ਬਰ »

ਸਾਂਸਦ ਦੀਪੇਂਦਰ ਹੁੱਡਾ 27 ਨੂੰ ਸਿਰਸਾ 'ਚ

ਸਿਰਸਾ, 18 ਜਨਵਰੀ (ਭੁਪਿੰਦਰ ਪੰਨੀਵਾਲੀਆ)-ਇੰਡੀਅਨ ਯੂਥ ਕਾਂਗਰਸ ਦੇ ਬੈਨਰ ਹੇਠ 27 ਜਨਵਰੀ ਨੂੰ ਸਵੇਰੇ 11 ਸਥਾਨਕ ਬਾਂਸਲ ਪੈਲਸ 'ਚ ਵਿਸ਼ਾਲ ਯੁਵਾ ਅਕਰੋਸ਼ ਸੰਮੇਲਨ ਕਰਵਾਇਆ ਜਾਵੇਗਾ | ਜਿਸ 'ਚ ਨੌਜਵਾਨਾਂ ਪ੍ਰਤੀ ਮੌਜੂਦਾ ਭਾਜਪਾ ਸਰਕਾਰ ਦੀ ਵਲੋਂ ਵਿਖਾਈ ਜਾ ਰਹੀ ...

ਪੂਰੀ ਖ਼ਬਰ »

ਯੂ. ਡੀ. ਸੀ. ਚੁਣੇ ਗਏ ਕਰਮਚਾਰੀਆਂ ਦਾ ਧਰਨਾ ਜਾਰੀ

ਕਰਨਾਲ, 18 ਜਨਵਰੀ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਸਕੱਤਰੇਤ ਸਾਹਮਣੇ ਯੂ.ਡੀ.ਸੀ. ਚੁਣ ਗਏ ਉਮੀਦਵਾਰਾਂ ਵਲੋਂ ਦਿੱਤਾ ਜਾ ਰਿਹਾ ਧਰਨਾ ਅਠਵਾੇ ਦਿਨ ਵੀ ਜਾਰੀ ਰਿਹਾ | ਇਸ ਮਕੋੇ ਮੀਤ ਪ੍ਰਧਾਨ ਅਖਿਲ ਸਿੰਗਲਾ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਓ.ਐਸ.ਡੀ. ਅਮਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨੇ ਸਿਵਲ ਸਰਜਨ ਦੇ ਦਫ਼ਤਰ 'ਤੇ ਦਿੱਤਾ ਧਰਨਾ

ਕਰਨਾਲ, 18 ਜਨਵਰੀ (ਗੁਰਮੀਤ ਸਿੰਘ ਸੱਗੂ)-ਆਸ਼ਾ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਿਲ ਸਰਜਨ ਦੇ ਦਫ਼ਤਰ ਅੱਗੇ ਧਰਨਾ ਦਿੱਤਾ | ਮੁਜਾਹਰਾਕਾਰੀਆਂ ਦੀ ਅਗਵਾਈ ਕਰਦੇ ਹੋਏ ਬਲਾਕ ਪ੍ਰਧਾਨ ਨੀਲਮ ਨੇ ਕਿਹਾ ਕਿ ਕੇਂਦਰ ਅਤੇਰਾਜ ਦੀਆਂ ਭਾਜਪਾ ਸਰਕਾਰਾਂ ਆਉਣ ਤੋ ...

ਪੂਰੀ ਖ਼ਬਰ »

ਮਨੱੁਖੀ ਜਨਮ ਭੋਗਾਂ ਨੂੰ ਭੋਗਣ ਲਈ ਨਹੀਂ, ਭਗਤੀ ਕਰਨ ਲਈ ਮਿਲਿਆ-ਸਵਾਮੀ ਰਾਜਰਾਜੇਸ਼ਵਰਾਸ਼ਰਮ

ਥਾਨੇਸਰ, 18 ਜਨਵਰੀ (ਅਜੀਤ ਬਿਊਰੋ)-ਵਸ਼ਿਸ਼ਠ ਕਾਲੋਨੀ ਸਥਿਤ ਸ੍ਰੀ ਰਾਧਾ ਮਿ੍ਦੁਲ ਬਿਹਾਰੀ ਮੰਦਿਰ ਦਾ ਸਾਲਾਨਾ ਉਤਸਵ ਧੂਮਧਾਮ ਨਾਲ ਮਨਾਇਆ ਗਿਆ | ਸ੍ਰੀ ਬਾਂਕੇ ਬਿਹਾਰੀ ਸੇਵਾ ਟਰੱਸਟ ਵਲੋਂ ਕਰਵਾਏ ਪ੍ਰੋਗਰਾਮ 'ਚ ਮੰਦਿਰ ਦੇ ਸੰਸਥਾਪਕ ਬੈਰਾਗੀ ਬਾਵਾ ਕਮਲ ਕਿਸ਼ੋਰ ...

ਪੂਰੀ ਖ਼ਬਰ »

ਸ਼ਿਰਡੀ ਸਾੲੀਂ ਮੰਦਿਰ 'ਚ ਭਗਤਾਂ ਨੇ ਕੀਤੀ ਪੂਜਾ

ਥਾਨੇਸਰ, 18 ਜਨਵਰੀ (ਅਜੀਤ ਬਿਊਰੋ)-ਸ੍ਰੀ ਸ਼ਿਰਡੀ ਸਾੲੀਂ ਮੰਦਿਰ 'ਚ ਸਾੲੀਂ ਭਗਤਾਂ ਨੇ ਪੂਜਾ ਕੀਤੀ | ਕਈ ਭਗਤਾਂ ਨੇ ਮਨੋਕਾਮਨਾ ਪੂਰੀ ਹੋਣ 'ਤੇ ਪ੍ਰਸਾਦ ਵੰਡਿਆ | ਮੰਦਿਰ 'ਚ ਸ੍ਰੀ ਸਾੲੀਂ ਗਾਥਾ ਦਾ ਸਾਰ ਸੁਣਾਉਂਦੇ ਹੋਏ ਸੰਸਥਾਪਕ ਪ੍ਰਧਾਨ ਡਾ. ਵਿਜੈ ਸ਼ਰਮਾ ਨੇ ਕਿਹਹਾ ...

ਪੂਰੀ ਖ਼ਬਰ »

ਐਨ.ਸੀ.ਸੀ. ਵਿਖੇ ਅਨੁਸ਼ਾਸਨ ਦੀ ਭਾਵਨਾ ਪੈਦਾ ਹੁੰਦੀ ਹੈ-ਪ੍ਰੋ. ਅਨੁਜ ਕੁਮਾਰ

ਗੂਹਲਾ ਚੀਕਾ, 18 ਜਨਵਰੀ (ਓ.ਪੀ. ਸੈਣੀ)-ਡੀ.ਏ.ਵੀ. ਕਾਲਜ ਚੀਕਾ ਦੀ ਐਨ.ਸੀ.ਸੀ. ਇਕਾਈ ਵਲੋਂ ਵਿਦਿਆਰਥੀ ਜੀਵਨ 'ਚ ਐਨ.ਸੀ.ਸੀ. ਦਾ ਮਹੱਤਵ ਵਿਸ਼ੇ 'ਤੇ ਇਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ 'ਤੇ ਡੀ.ਏ.ਵੀ. ਕਾਲਜ ਪਿਹੋਵਾ ਦੀ ਐਨ.ਸੀ.ਸੀ. ਯੂਨਿਟ ਦੇ ਅਧਿਕਾਰੀ ਪ੍ਰੋ. ਅਨੁਜ ਕੁਮਾਰ ...

ਪੂਰੀ ਖ਼ਬਰ »

ਸੱਭਿਆਚਾਰਕ ਪ੍ਰੋਗਰਾਮਾਂ ਦੀ ਚੋਣ ਕੱਲ੍ਹ

ਅੰਬਾਲਾ, 18 ਜਨਵਰੀ (ਚਰਨਜੀਤ ਸਿੰਘ ਟੱਕਰ)-ਸੂਬਾ ਪੱਧਰੀ ਗਣਤੰਤਰ ਦਿਵਸ ਸਮਾਰੋਹ 'ਚ ਪ੍ਰੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਚੋਣ 20 ਜਨਵਰੀ ਨੂੰ ਸਵੇਰੇ 10 ਵਜੇ ਪੁਲਿਸ ਲਾਈਨ ਮੈਦਾਨ ਅੰਬਾਲਾ ਸ਼ਹਿਰ 'ਚ ਕੀਤੀ ਜਾਵੇਗੀ | ਇਹ ਚੋਣ ਅਧਿਕਾਰੀਆਂ ਦੀ ਸਮਿਤੀ ...

ਪੂਰੀ ਖ਼ਬਰ »

ਸਰਬ ਕਰਮਚਾਰੀ ਸੰਘ ਹਰਿਆਣਾ ਦੀ ਹੋਈ ਬਲਾਕ ਪੱਧਰੀ ਬੈਠਕ

ਨੀਲੋਖੇੜੀ, 18 ਜਨਵਰੀ (ਆਹੂਜਾ)-ਸਰਬ ਕਰਮਚਾਰੀ ਸੰਘ ਹਰਿਆਣਾ ਦੀ ਬਲਾਕ ਪੱਧਰੀ ਬੈਠਕ ਕੀਤੀ ਗਈ | ਬੈਠਕ ਦੀ ਪ੍ਰਧਾਨਗੀ ਸਰਬ ਕਰਮਚਾਰੀ ਸੰਘ ਹਰਿਆਣਾ ਦੇ ਪ੍ਰਧਾਨ ਸੁਰੇਸ਼ ਪਾਲ ਨੇ ਕੀਤੀ | ਕਰਮਚਾਰੀਆਂ ਨੇ ਸਰਕਾਰ ਿਖ਼ਲਾਫ਼ ਖ਼ੂਬ ਨਾਅਰੇਬਾਜ਼ੀ ਕੀਤੀ | ਸੁਰੇਸ਼ ਪਾਲ ਨੇ ...

ਪੂਰੀ ਖ਼ਬਰ »

ਵਿਸ਼ੇੇਸ਼ ਕਾਨੂੰਨ ਜਾਗਰੂਕਤਾ ਕੈਂਪ ਲਾਇਆ

ਕੈਥਲ, 18 ਜਨਵਰੀ (ਅਜੀਤ ਬਿਊਰੋ)-ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਦੇ ਪ੍ਰਧਾਨ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਐਮ.ਐਮ. ਧੌਾਚਕ ਦੇ ਹੁਕਮਾਂ ਮੁਤਾਬਿਕ ਵਿਭਾਗ ਵਲੋਂ ਕਿਓਡਕ ਪਿੰਡ ਦੀ ਗੰਗਾਦਾਸ ਚੌਪਾਲ 'ਚ ਇਕ ਵਿਸ਼ੇੇਸ਼ ਕਾਨੂੰਨ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਕੈਂਪ ...

ਪੂਰੀ ਖ਼ਬਰ »

ਪੋਲੀਥੀਨ ਕੁਦਰਤ ਲਈ ਨੁਕਸਾਨਦਾਇਕ-ਵਿਰਕ

ਅਸੰਧ, 18 ਜਨਵਰੀ (ਅਜੀਤ ਬਿਊਰੋ)-ਵਿਧਾਇਕ ਬਖ਼ਸ਼ੀਸ਼ ਸਿੰਘ ਵਿਰਕ ਨੇ ਕਿਹਾ ਕਿ ਪੋਲੀਥੀਨ ਮਨੁੱਖੀ ਜ਼ਿੰਦਗੀ ਅਤੇ ਕੁਦਰਤ ਲਈ ਨੁਕਸਾਨਦਾਇਕ ਹੈ | ਇਹ ਇਕ ਅਜਿਹਾ ਜ਼ਹਿਰ ਹੈ, ਜਿਸ ਦੇ ਇਸਤੇਮਾਲ ਨਾਲ ਨਾ ਕੇਵਲ ਮਨੁੱਖ 'ਚ, ਸਗੋਂ ਪਸ਼ੂਆਂ 'ਚ ਵੀ ਕਈ ਜਾਨਲੇਵਾ ਬਿਮਾਰੀਆਂ ...

ਪੂਰੀ ਖ਼ਬਰ »

ਹਸਪਤਾਲ 'ਚੋਂ ਮੰਦਬੁੱਧੀ ਮਹਿਲਾ ਲਾਪਤਾ

ਸਿਰਸਾ, 18 ਜਨਵਰੀ (ਭੁਪਿੰਦਰ ਪੰਨੀਵਾਲੀਆ) -ਸਿਵਲ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਈ ਗਈ ਮੰਦਬੁੱਧੀ ਮਹਿਲਾ ਲਾਪਤਾ ਹੋ ਗਈ ਹੈ | ਭਾਈ ਘੱਨਈਆ ਆਸ਼ਰਮ ਦੇ ਮੈਨੇਜਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਮਹਿਲਾ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਸਿਵਲ ਹਸਪਤਾਲ ਖਰੜ 'ਚ ਸਸਤੀਆਂ ਦਵਾਈਆਂ ਦਾ ਜਨ ਔਸ਼ਧੀ ਸਟੋਰ ਜਲਦ ਖੁੱਲ੍ਹੇਗਾ-ਐਸ. ਡੀ. ਐਮ.

ਖਰੜ, 18 ਜਨਵਰੀ (ਗੁਰਮੁੱਖ ਸਿੰਘ ਮਾਨ)-ਮਰੀਜ਼ਾਂ ਨੂੰ ਬਾਜ਼ਾਰ ਨਾਲੋ ਸਸਤੇ ਭਾਅ ਦਵਾਈਆਂ ਮੁਹੱਈਆ ਕਰਵਾਉਣ ਲਈ ਜਲਦ ਹੀ ਸਿਵਲ ਹਸਪਤਾਲ ਖਰੜ ਵਿਖੇ ਜਨ ਔਸ਼ਧੀ ਸਟੋਰ ਖੋਲਿ੍ਹਆ ਜਾਵੇਗਾ, ਜਿਸ ਲਈ ਲੋੜੀਂਦੀ ਇਮਾਰਤ ਦਾ ਪ੍ਰਬੰਧ ਕੀਤਾ ਜਾ ਚੁੱਕਿਆ ਹੈ | ਇਹ ਜਾਣਕਾਰੀ ਸਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX