ਤਾਜਾ ਖ਼ਬਰਾਂ


ਅੰਮ੍ਰਿਤਸਰ ਰੇਲ ਹਾਦਸੇ ਨੂੰ ਬਾਦਲ ਨੇ ਵੱਡੀ ਤ੍ਰਾਸਦੀ ਕਰਾਰ ਦਿੱਤਾ
. . .  20 minutes ago
ਚੰਡੀਗੜ੍ਹ, 23 ਅਕਤੂਬਰ - ਅੰਮ੍ਰਿਤਸਰ ਰੇਲ ਹਾਦਸੇ 'ਤੇ ਦੋਸ਼ੀਆਂ ਨੂੰ ਸਜ਼ਾ ਤੇ ਪੀੜਤਾਂ ਦੇ ਇਨਸਾਫ਼ ਲਈ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਪੰਜਾਬ...
ਰੇਲ ਗੱਡੀ ਹੇਠਾਂ ਆਉਣ ਕਾਰਨ ਕਿਸਾਨ ਦੀ ਮੌਤ
. . .  39 minutes ago
ਬੀਜਾ, 23 ਅਕਤੂਬਰ (ਰਣਧੀਰ ਸਿੰਘ ਧੀਰਾ)- ਰੇਲਵੇ ਪੁਲਿਸ ਚੌਕੀ ਚਾਵਾ ਅਧੀਨ ਆਉਂਦੇ ਰੇਲਵੇ ਫਾਟਕ ਰੁਪਾਲੋਂ ਨੇੜੇ ਅੱਜ ਰੇਲ ਗੱਡੀ ਹੇਠਾਂ ਆਉਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਗਤਾਰ ਸਿੰਘ (47) ਵਾਸੀ ਪਿੰਡ ਮੰਡਿਆਲਾ ਖੁਰਦ ਦੇ...
ਮਿਲਾਵਟ ਖੋਰ ਲੋਕਾਂ ਬਾਰੇ ਮੇਰੇ ਨਾਲ ਸੰਪਰਕ ਕੀਤਾ ਜਾਵੇ- ਪੰਨੂ
. . .  27 minutes ago
ਮਲੌਦ, 23 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਮਿਸ਼ਨ ਤੰਦਰੁਸਤ ਪੰਜਾਬ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਮਿਲਾਵਟ ਖੋਰ ਲੋਕ, ਜਿਹੜੇ ਨਕਲੀ (ਸਿੰਥੈਟਿਕ) ਦੁੱਧ ਤਿਆਰ ਕਰਕੇ ਖਾਣ-ਪੀਣ ਵਾਲੀਆਂ ਵਸਤਾਂ ਬਣਾ ਕੇ...
ਜਥੇਦਾਰ ਬ੍ਰਹਮਪੁਰਾ ਨੇ ਅਕਾਲੀ ਦਲ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  51 minutes ago
ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਾਝੇ ਦੇ ਟਕਸਾਲੀ ਅਕਾਲੀ ਆਗੂ ਅਤੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਆਪਣੇ ਪਾਰਟੀ ਦੇ ਅਹੁਦੇ ਦੇ ਤੋਂ ਅਸਤੀਫ਼ਾ...
ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਨੇ ਮੋਦੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਕੇਝੀ ਨੇ ਅੱਜ ਰਾਜਧਾਨੀ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ...
ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਰਾਜਨਾਥ ਸਿੰਘ ਨੇ ਕੀਤੀ ਬੈਠਕ
. . .  about 1 hour ago
ਸ੍ਰੀਨਗਰ, 23 ਅਕਤੂਬਰ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਇੱਕ ਦਿਨਾਂ ਦੌਰੇ 'ਤੇ ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਸੂਬੇ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਇੱਕ ਬੈਠਕ ਕੀਤੀ। ਇਸ ਦੇ ਨਾਲ ਹੀ ਰਾਜਨਾਥ ਸਿੰਘ ਨੇ ਸੂਬੇ...
ਰਾਕੇਸ਼ ਅਸਥਾਨਾ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਸੀ. ਬੀ. ਆਈ. ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਨੇ ਵੀ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ 'ਚ ਉਨ੍ਹਾਂ ਨੇ ਇਹ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਵਿਰੁੱਧ ਦਾਇਰ ਕੀਤੀ ਗਈ ਐੱਫ. ਆਈ. ਆਰ. ਨੂੰ ਰੱਦ ਕੀਤਾ ਜਾਵੇ ਅਤੇ...
ਮਾਝੇ ਦੇ ਰੁੱਸੇ ਤਿੰਨ ਟਕਸਾਲੀ ਅਕਾਲੀ ਆਗੂ ਅੱਜ ਕਰ ਸਕਦੇ ਹਨ ਵੱਡਾ ਧਮਾਕਾ
. . .  about 1 hour ago
ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਨਾਰਾਜ਼ ਚੱਲੇ ਆ ਰਹੇ ਮਾਝੇ ਦੇ ਤਿੰਨ ਟਕਸਾਲੀ ਆਗੂਆਂ ਮੈਂਬਰ ਪਾਰਲੀਮੈਂਟ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਮੈਂਬਰ ਪਾਰਲੀਮੈਂਟ ਡਾ. ਰਤਨ...
ਬਾਦਲ ਨੂੰ ਮਾਰਨ ਦੀ ਸਾਜ਼ਿਸ਼ ਰਚਣ ਵਾਲੇ ਜਰਮਨ ਕੋਲੋਂ ਪੁਲਿਸ ਨੇ ਵੱਡੀ ਗਿਣਤੀ 'ਚ ਬਰਾਮਦ ਕੀਤਾ ਅਸਲਾ
. . .  about 1 hour ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- ਪਟਿਆਲਾ ਦੇ ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਾਰਨ ਦੀ ਸਾਜ਼ਿਸ਼ ਕਰਨ ਵਾਲੇ ਜਰਮਨ ਸਿੰਘ ਪੁੱਤਰ ਕੁਲਵੰਤ...
ਸ਼੍ਰੋਮਣੀ ਕਮੇਟੀ ਨੇ ਵਾਪਸ ਬੁਲਾਏ ਸਿੱਖਿਆ ਬੋਰਡ ਦੀ ਸਿਲੇਬਸ ਕਮੇਟੀ 'ਚ ਸ਼ਾਮਲ ਦੋਵੇਂ ਮੈਂਬਰ
. . .  17 minutes ago
ਅੰਮ੍ਰਿਤਸਰ, 23 ਅਕਤੂਬਰ (ਹਰਮਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ 11ਵੀਂ ਅਤੇ 12ਵੀਂ ਦੇ ਸਿਲੇਬਸ ਨੂੰ ਤੋੜ-ਮਰੋੜ ਕੇ ਪੇਸ਼ ਕੀਤੇ ਜਾਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਸਿਲੇਬਸ ਕਮੇਟੀ 'ਚ ਸ਼ਾਮਲ ਆਪਣੇ ਦੋਹਾਂ ਮੈਂਬਰਾਂ...
ਪਾਬੰਦੀਸ਼ੁਦਾ ਨਸ਼ਾ ਰੱਖਣ ਦੇ ਦੋਸ਼ 'ਚ ਅਦਾਕਾਰ ਏਜਾਜ ਖ਼ਾਨ ਗ੍ਰਿਫ਼ਤਾਰ
. . .  about 2 hours ago
ਮੁੰਬਈ, 23 ਅਕਤੂਬਰ- ਰਿਐਲਟੀ ਸ਼ੋਅ 'ਬਿੱਗ ਬੋਸ' ਤੋਂ ਮਸ਼ਹੂਰ ਹੋਏ ਅਦਾਕਾਰ ਏਜਾਜ ਖ਼ਾਨ ਨੂੰ ਐਂਟੀ ਨਾਰਕੋਟਿਕਸ ਸੈੱਲ ਨੇ ਬੀਤੀ ਰਾਤ ਮੁੰਬਈ ਦੇ ਬੇਲਾਪੁਰ ਦੇ ਇੱਕ ਹੋਟਲ 'ਚੋਂ ਗ੍ਰਿਫ਼ਤਾਰ ਕੀਤਾ ਹੈ। ਏਜਾਜ ਦੀ ਇਹ ਗ੍ਰਿਫ਼ਤਾਰੀ ਨਸ਼ੇ ਦੀਆਂ 8 ਪਾਬੰਦੀਸ਼ੁਦਾ ਗੋਲੀਆਂ ਰੱਖਣ...
ਪਾਦਰੀ ਕੁਰੀਆਕੋਸ ਦੇ ਮੌਤ ਦੇ ਮਾਮਲੇ ਦੀ ਜਾਂਚ ਜਾਰੀ ਰਹੇਗੀ- ਡੀ. ਐੱਸ. ਪੀ.
. . .  about 2 hours ago
ਦਸੂਹਾ, 23 ਅਕਤੂਬਰ- ਨਨ ਜਬਰ ਜਨਾਹ ਮਾਮਲੇ 'ਚ ਦੋਸ਼ੀ ਫਰੈਂਕੋ ਮੁਲੱਕਲ ਖ਼ਿਲਾਫ਼ ਗਵਾਹੀ ਦੇਣ ਵਾਲੇ ਪਾਦਰੀ ਕੁਰੀਆਕੋਸ ਕੱਟੂਥਾਰਾ ਦੀ ਮੌਤ ਦੇ ਮਾਮਲੇ 'ਚ ਦਸੂਹਾ ਦੇ ਡੀ. ਐੱਸ. ਪੀ. ਏ. ਆਰ. ਸ਼ਰਮਾ ਦਾ ਕਹਿਣਾ ਹੈ ਕਿ ਅੱਜ ਲਾਸ਼ ਦਾ ਪੋਸਟਮਾਰਟਮ ਅੱਜ ਹੋ...
ਚੋਰਾਂ ਦੀ ਦਹਿਸ਼ਤ, ਇੱਕੋ ਰਾਤ 'ਚ ਦਰਜਨ ਦੇ ਕਰੀਬ ਦੁਕਾਨਾਂ 'ਚ ਕੀਤੀ ਚੋਰੀ
. . .  about 2 hours ago
ਮਮਦੋਟ, 23 ਅਕਤੂਬਰ (ਸੁਖਦੇਵ ਸਿੰਘ ਸੰਗਮ)- ਲੰਘੀ ਰਾਤ ਅਣਪਛਾਤੇ ਚੋਰਾਂ ਨੇ ਕਸਬਾ ਮਮਦੋਟ ਦੇ ਮੁੱਖ ਬਾਜ਼ਾਰ ਅਤੇ ਬਾਹਰੀ ਸੜਕ 'ਤੇ ਪੈਂਦੀਆਂ ਇੱਕ ਦਰਜਨ ਦੇ ਕਰੀਬ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ। ਚੋਰਾਂ ਨੇ ਦੁਕਾਨਾਂ ਦੇ ਸ਼ਟਰ ਤੋੜ ਕੇ ਅੰਦਰੋਂ ਕਈ ਐੱਲ. ਸੀ...
'ਆਪ' ਦੇ ਖਹਿਰਾ ਅਤੇ ਚੀਮਾ ਧੜਿਆਂ ਦੀ ਅੱਜ ਹੋਵੇਗੀ ਅਹਿਮ ਬੈਠਕ
. . .  about 3 hours ago
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਆਮ ਆਦਮੀ ਪਾਰਟੀ ਦੇ ਖਹਿਰਾ ਅਤੇ ਚੀਮਾ ਧੜਿਆਂ ਦੀ ਚੰਡੀਗੜ੍ਹ 'ਚ ਅੱਜ ਬਾਅਦ ਦੁਪਹਿਰ ਇੱਕ ਅਹਿਮ ਬੈਠਕ...
ਲੋਕਾਂ ਨੂੰ ਰੇਲਵੇ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇਣ ਵਾਲਾ ਫਰਜ਼ੀ ਐੱਸ. ਪੀ. ਅਤੇ ਉਸ ਦਾ ਪਿਤਾ ਗ੍ਰਿਫ਼ਤਾਰ
. . .  about 3 hours ago
ਕਪੂਰਥਲਾ, 23 ਅਕਤੂਬਰ (ਅਮਰਜੀਤ ਸਿੰਘ ਸਡਾਨਾ)- ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਿਸ ਨੇ ਰੇਲਵੇ ਪੁਲਿਸ ਦੇ ਇੱਕ ਫਰਜ਼ੀ ਐੱਸ. ਪੀ. ਅਤੇ ਉਸ ਦੇ ਪਿਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਪਿਉ-ਪੁੱਤ ਭੋਲੇ-ਭਾਲੇ ਲੋਕਾਂ ਨੂੰ ਰੇਲਵੇ 'ਚ ਨੌਕਰੀ ਦਾ ਝਾਂਸਾ ਦੇ ਕੇ ਠੱਗੀ...
ਕੇਰਲ ਦੇ ਮੁੱਖ ਮੰਤਰੀ ਦਾ ਆਰ. ਐੱਸ. ਐੱਸ. 'ਤੇ ਦੋਸ਼- ਸਬਰੀਮਾਲਾ ਮੰਦਰ ਨੂੰ 'ਵਾਰ ਜ਼ੋਨ' ਬਣਾਉਣ ਦੀ ਕੀਤੀ ਕੋਸ਼ਿਸ਼
. . .  about 3 hours ago
ਅਧਿਆਪਕ ਯੂਨੀਅਨ ਵਲੋਂ ਕੈਪਟਨ ਦੇ ਮੁੱਖ ਪ੍ਰਿੰਸੀਪਲ ਸਕੱਤਰ ਨਾਲ ਕੀਤੀ ਜਾਵੇਗੀ ਬੈਠਕ
. . .  about 3 hours ago
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਅਕਾਲੀ-ਭਾਜਪਾ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ
. . .  about 4 hours ago
ਅਬੋਹਰ ਮੰਡੀ 'ਚ ਵਿਜੀਲੈਂਸ ਟੀਮ ਵਲੋਂ ਜਾਂਚ
. . .  about 4 hours ago
ਅੰਮ੍ਰਿਤਸਰ 'ਚ ਗੈਂਗਸਟਰ ਸੰਨੀ ਕਤਲ, ਲੁੱਟ-ਖੋਹ ਦੀਆਂ ਕਈ ਵਾਰਦਾਤਾਂ 'ਚ ਸੀ ਸ਼ਾਮਲ
. . .  about 4 hours ago
ਨਾਗਰਿਕਤਾ ਬਿੱਲ ਨੂੰ ਲੈ ਕੇ 46 ਸੰਗਠਨਾਂ ਨੇ ਕੀਤਾ ਅਸਾਮ ਬੰਦ ਦਾ ਐਲਾਨ
. . .  about 5 hours ago
ਕੁਝ ਸ਼ਰਤਾਂ ਨਾਲ ਸੁਪਰੀਮ ਕੋਰਟ ਨੇ ਪਟਾਕਿਆਂ ਦੀ ਵਿੱਕਰੀ ਨੂੰ ਦਿੱਤੀ ਮਨਜ਼ੂਰੀ
. . .  about 5 hours ago
'ਮਹਾਂਰਿਸ਼ੀ ਵਾਲਮੀਕਿ ਜਯੰਤੀ' ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣਗੇ ਐੱਚ. ਡੀ. ਦੇਵਗੌੜਾ
. . .  about 5 hours ago
ਬਠਿੰਡਾ 'ਚ ਫ਼ੈਕਟਰੀ ਨੂੰ ਲੱਗੀ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ
. . .  about 6 hours ago
ਭਾਰਤ ਤੇ ਪਾਕਿਸਤਾਨ ਵਿਚਕਾਰ ਅੱਜ ਡੀ.ਜੀ.ਐਮ.ਓ. ਪੱਧਰ ਦੀ ਹੋਵੇਗੀ ਗੱਲਬਾਤ
. . .  about 6 hours ago
ਲਗਾਤਾਰ ਛੇਵੇਂ ਦਿਨ ਤੇਲ ਦੀਆਂ ਕੀਮਤਾਂ 'ਚ ਹੋਈ ਕਟੌਤੀ
. . .  about 7 hours ago
ਸਕੂਲ ਬੱਸ ਨਾਲ ਹਾਦਸਾ, 2 ਬੱਚਿਆਂ ਦੀ ਮੌਤ, 20 ਜ਼ਖਮੀ
. . .  about 7 hours ago
ਜੱਜ ਦੀ ਪਤਨੀ ਤੋਂ ਬਾਅਦ ਬੇਟੇ ਦੀ ਹੋਈ ਮੌਤ, 10 ਦਿਨ ਪਹਿਲਾ ਗਨਰ ਨੇ ਸ਼ਰੇਆਮ ਮਾਰੀ ਸੀ ਗੋਲੀ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਰਾਜਸਥਾਨ 'ਚ ਜ਼ੀਕਾ ਵਾਇਰਸ ਦੇ 120 ਮਾਮਲੇ ਪਾਜ਼ੀਟਿਵ
. . .  1 day ago
ਕੈਥੋਲਿਕ ਮਿਸ਼ਨ ਨੇ ਫਾਦਰ ਕੁਰੀਆ ਘੋਸ਼ ਦੀ ਮੌਤ ਦੀ ਮੈਜਿਸਟ੍ਰੇਟੀ ਜਾਂਚ ਦੀ ਕੀਤੀ ਮੰਗ - ਫਾਦਰ ਜੋਸਫ
. . .  1 day ago
ਅੰਮ੍ਰਿਤਸਰ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਕੋਈ ਅਫ਼ਸੋਸ ਨਹੀਂ - ਸੁਖਬੀਰ ਬਾਦਲ
. . .  1 day ago
ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  1 day ago
ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਚੜ੍ਹਿਆ ਵਿਜੀਲੈਂਸ ਅੜਿੱਕੇ
. . .  1 day ago
ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਸ਼ੁਰੂ ਹੋਈ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ
. . .  1 day ago
ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਸਿੱਧੂ ਤੇ ਜਾਖੜ ਨੇ ਵੰਡੇ ਮੁਆਵਜ਼ੇ ਦੇ ਚੈੱਕ
. . .  1 day ago
ਅੰਮ੍ਰਿਤਸਰ ਹਾਦਸੇ ਤੋਂ ਬਾਅਦ ਪ੍ਰੋਗਰਾਮ ਦੇ ਆਯੋਜਕ ਨੇ ਜਾਰੀ ਕੀਤੀ ਵੀਡੀਓ, ਖ਼ੁਦ ਨੂੰ ਦੱਸਿਆ ਬੇਕਸੂਰ
. . .  1 day ago
ਕੱਲ੍ਹ ਸ੍ਰੀਨਗਰ ਜਾਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  about 1 hour ago
ਸ੍ਰੀ ਮੁਕਤਸਰ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਦੂਜਾ ਜਥੇਦਾਰ ਦੇਣ ਦਾ ਮਾਣ ਹੋਇਆ ਪ੍ਰਾਪਤ
. . .  about 1 hour ago
ਜਾਂਚ ਕਰਾਏ ਬਿਨਾਂ ਹੀ ਕੇਂਦਰ ਵਲੋਂ ਸਿੱਧੂ ਦੇ ਸਿਰ ਭੰਨਿਆ ਜਾ ਰਿਹੈ ਅੰਮ੍ਰਿਤਸਰ ਹਾਦਸੇ ਦਾ ਭਾਂਡਾ
. . .  about 1 hour ago
ਕੇਂਦਰ ਵੱਲੋਂ ਖੇਤੀ ਮਸ਼ੀਨਰੀ ਲਈ ਭੇਜੀ 400 ਕਰੋੜ ਦੀ ਗਰਾਂਟ 'ਚ ਵੱਡਾ ਘਪਲਾ ਹੋਇਆ- ਚੰਦੂਮਾਜਰਾ
. . .  about 1 hour ago
ਭਾਰਤੀ ਫੌਜ ਨੇ ਪਾਕਿਸਤਾਨ ਨੂੰ ਅੱਤਵਾਦ 'ਤੇ ਸ਼ਿਕੰਜਾ ਕੱਸਣ ਦੀ ਦਿੱਤੀ ਚਿਤਾਵਨੀ
. . .  about 1 hour ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ ਦੇ ਬਾਹਰੋਂ ਐਨ.ਆਰ.ਆਈ ਤੋਂ ਲੁੱਟੇ ਢਾਈ ਲੱਖ ਰੁਪਏ
. . .  about 1 hour ago
ਜੀਪ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ
. . .  21 minutes ago
ਬੁਨਿਆਦੀ ਢਾਂਚੇ ਦੇ ਖੇਤਰ 'ਚ ਨਿਵੇਸ਼ ਸਬੰਧੀ ਕੈਪਟਨ ਨੇ ਇਜ਼ਰਾਇਲ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  33 minutes ago
ਪੁਲਿਸ ਕਮਿਸ਼ਨਰ ਨੇ ਕਿਹਾ- ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਲਈ ਗਠਿਤ ਕੀਤੀ ਗਈ ਐੱਸ. ਆਈ. ਟੀ.
. . .  36 minutes ago
ਅੰਮ੍ਰਿਤਸਰ ਹਾਦਸਾ : ਸਹੀ ਨਹੀਂ ਹੈ ਰੇਲ ਚਾਲਕ ਦੀ ਮੌਤ ਦੀ ਖ਼ਬਰ
. . .  55 minutes ago
ਫੂਡ ਸੇਫ਼ਟੀ ਵਿਭਾਗ ਮਾਨਸਾ ਵੱਲੋਂ 1950 ਲੀਟਰ ਨਕਲੀ ਦੇਸੀ ਘਿਉ ਜ਼ਬਤ
. . .  about 1 hour ago
ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤਾ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧਾਂ ਦਾ ਵਾਧੂ ਚਾਰਜ
. . .  9 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਮਸਲੇ ਦੀ ਜਾਂਚ ਦਾ ਮਤਲਬ ਉਸ ਨੂੰ ਸੁਲਝਾਉਣਾ ਹੁੰਦਾ ਹੈ। -ਮਾਓ ਸੇ ਤੁੰਗ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕਜਹੇੜੀ 'ਚ ਮੁਲਜ਼ਮ ਨੂੰ ਕਾਬੂ ਕਰਨ ਗਈ ਪੁਲਿਸ 'ਤੇ ਲੋਕਾਂ ਵਲੋਂ ਪੱਥਰਾਂ ਨਾਲ ਹਮਲਾ

ਚੰਡੀਗੜ੍ਹ, 18 ਜਨਵਰੀ (ਗੁਰਪ੍ਰੀਤ ਸਿੰਘ)- ਕਜਹੇੜੀ ਵਿਚ ਕਰੀਬ ਦਰਜਨ ਲੋਕਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ ਦੌਰਾਨ ਤਿੰਨ ਪੁਲਿਸ ਕਰਮੀ ਜ਼ਖ਼ਮੀ ਹੋ ਗਏ ਜਿਨ੍ਹਾਂ 'ਚ ਪੁਲਿਸ ਸਟੇਸ਼ਨ ਸੈਕਟਰ 36 ਦੇ ਐਸ.ਐਚ.ਓ., ਸੈਕਟਰ 61 ਪੁਲਿਸ ਚੌਕੀ ਇੰਚਾਰਜ ਵੀ ਸ਼ਾਮਿਲ ਹਨ | ਪੁਲਿਸ ਦੀਆਂ ਦੋ ਗੱਡੀਆਂ ਦੀ ਵੀ ਲੋਕਾਂ ਨੇ ਭੰਨ-ਤੋੜ ਕੀਤੀ, ਜਿਸ ਦੇ ਬਾਅਦ ਪੁਲਿਸ ਨੇ 9 ਲੋਕਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਘਟਨਾ ਬੁੱਧਵਾਰ ਰਾਤ ਦੀ ਹੈ ਜਦ ਪੁਲਿਸ ਟੀਮ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਟੀਮ ਝਪਟਮਾਰੀ ਦੇ ਮਾਮਲਿਆਂ ਨੂੰ ਸੁਲਝਾਉਣ ਲਈ ਸੈਕਟਰ 52 ਵਿਚ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕਰਨ ਪਹੁੰਚੀ ਸੀ ਤਾਂ ਜੋ ਝਪਟਮਾਰਾਂ ਬਾਰੇ ਕੋਈ ਸੁਰਾਗ ਮਿਲ ਸਕੇ | ਇਸ ਦੌਰਾਨ ਵਿਕਾਸ ਨਾਂਅ ਦਾ ਵਿਅਕਤੀ ਜਿਸ ਦੀ ਪੁਲਿਸ ਸਟੇਸ਼ਨ ਸੈਕਟਰ 36 ਨੂੰ ਅਪਰਾਧਿਕ ਮਾਮਲੇ ਵਿਚ ਤਲਾਸ਼ ਸੀ ਮੌਕੇ 'ਤੇ ਪੁਲਿਸ ਨੂੰ ਦਿਖਾਈ ਦਿੱਤਾ | ਪੁਲਿਸ ਅਨੁਸਾਰ ਵਿਕਾਸ ਇਕ ਮੋਟਰਸਾਈਕਲ 'ਤੇ ਜਾ ਰਿਹਾ ਸੀ ਜਿਸ ਨੂੰ ਪੁਲਿਸ ਕਰਮੀਆਂ ਨੇ ਰੋਕ ਕੇ ਗਿ੍ਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ | ਮੁਲਜ਼ਮ ਨੇ ਪੁਲਿਸ ਤੋਂ ਬਚਣ ਲਈ ਚਾਕੂ ਕੱਢਿਆ ਅਤੇ ਸੈਕਟਰ 61 ਚੌਕੀ ਦੇ ਸਬ-ਇੰਸਪੈਕਟਰ ਓਮ ਪ੍ਰਕਾਸ਼ ਦੇ ਮਾਰਿਆ ਜੋ ਮੁਲਜ਼ਮ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ | ਸਬ-ਇੰਸਪੈਕਟਰ ਓਮ ਪ੍ਰਕਾਸ਼ ਦੇ ਹੱਥ ਦੀਆਂ ਉਂਗਲੀਆਂ ਵਿਚ ਚਾਕੂ ਲੱਗਾ ਜਿਸ ਨਾਲ ਉਹ ਜ਼ਖ਼ਮੀ ਹੋ ਗਿਆ | ਮੁਲਜ਼ਮ ਨੇ ਮੌਕੇ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਕਰਮੀਆਂ ਨੇ ਉਸ ਨੂੰ ਕਾਬੂ ਕਰ ਲਿਆ | ਇੰਨੇ ਵਿਚ ਮੁਲਜ਼ਮ ਦੇ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚ ਗਏ ਅਤੇ ਪੁਲਿਸ ਕਰਮੀਆਂ 'ਤੇ ਪੱਥਰਾਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ | ਦਰਜਨ ਦੇ ਕਰੀਬ ਲੋਕਾਂ ਨੇ ਮੌਕੇ 'ਤੇ ਇਕੱਠੇ ਹੋ ਕੇ ਪੁਲਿਸ ਕਰਮੀਆਂ 'ਤੇ ਹਮਲਾ ਕੀਤਾ ਅਤੇ ਪੁਲਿਸ ਅਨੁਸਾਰ ਹਮਲਾ ਕਰਨ ਵਾਲੇ ਲੋਕਾਂ ਤੋਂ ਤੇਜ਼ਧਾਰ ਹਥਿਆਰ ਅਤੇ ਡੰਡੇ ਵੀ ਸਨ | ਪੁਲਿਸ ਸਟੇਸ਼ਨ ਸੈਕਟਰ 36 ਦੇ ਐਸ.ਐਚ.ਓ. ਨਸੀਬ ਸਿੰਘ ਦੇ ਵੀ ਹੱਥ 'ਤੇ ਸੱਟ ਲੱਗੀ ਹੈ | ਲੋਕਾਂ ਦੀ ਭੀੜ ਨੇ ਪੁਲਿਸ ਦੇ ਦੋ ਵਾਹਨਾਂ ਦੀ ਭੰਨ-ਤੋੜ ਵੀ ਕੀਤੀ | ਪੁਲਿਸ ਨੇ ਤੁਰੰਤ ਮਾਮਲੇ ਦੀ ਜਾਣਕਾਰੀ ਕੰਟਰੋਲ ਰੂਮ ਦਿੱਤੀ ਜਿਸ ਦੇ ਬਾਅਦ ਹੋਰ ਫੋਰਸ ਨੂੰ ਮੌਕੇ 'ਤੇ ਬੁਲਾਇਆ ਗਿਆ | ਬੁੱਧਵਾਰ ਰਾਤ ਹੀ ਪੁਲਿਸ ਨੇ ਮਾਮਲੇ 'ਚ ਸੱਤ ਲੋਕਾਂ ਨੂੰ ਗਿ੍ਫ਼ਤਾਰ ਕਰ ਲਿਆ ਜਦਕਿ ਦੋ ਲੋਕਾਂ ਨੂੰ ਸਵੇਰ ਸਮੇਂ ਗਿ੍ਫ਼ਤਾਰ ਕੀਤਾ ਗਿਆ | ਇਸ ਮੌਕੇ ਮੁਲਜ਼ਮ ਵਿਕਾਸ ਵੀ ਜ਼ਖ਼ਮੀ ਹੋ ਗਿਆ ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ | ਪੁਲਿਸ ਸੂਤਰਾਂ ਅਨੁਸਾਰ ਵਿਕਾਸ ਿਖ਼ਲਾਫ਼ ਚੋਰੀ, ਹੱਤਿਆ ਦੀ ਕੋਸ਼ਿਸ਼ ਸਮੇਤ 9 ਮਾਮਲੇ 2005 ਤੋਂ 2013 ਤੱਕ ਦਰਜ ਹਨ | ਪੁਲਿਸ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਦੇ ਬਾਅਦ ਗਿ੍ਫ਼ਤਾਰ ਕਰੇਗੀ | ਪੁਲਿਸ ਸਟੇਸ਼ਨ ਸੈਕਟਰ 36 'ਚ ਸਬੰਧਤ ਮਾਮਲਾ ਆਈ.ਪੀ.ਸੀ. ਦੀ ਧਾਰਾ, 332, 353, 147, 148, 149, 506, 323, 34, ਆਰਮਜ਼ ਐਕਟ ਸੈਕਸ਼ਨ 3 ਅਤੇ ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਲਈ ਪਬਲਿਕ ਪ੍ਰਾਪਰਟੀ ਐਕਟ 1984 ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਕੁਝ ਹੋਰ ਗਿ੍ਫ਼ਤਾਰੀਆਂ ਵੀ ਕੀਤੀਆਂ ਜਾ ਸਕਦੀਆਂ ਹਨ |
ਇਸ ਝੜਪ ਦੌਰਾਨ ਜਦ ਪੁਲਿਸ ਕਰਮੀ ਭੀੜ ਤੋਂ ਬਚਣ ਲਈ ਮੁਲਜ਼ਮ ਨੂੰ ਕਜਹੇੜੀ ਦੇ ਇਕ ਹੋਟਲ ਅੰਦਰ ਲੈ ਗਏ ਤਾਂ ਲੋਕਾਂ ਨੇ ਹੋਟਲ 'ਤੇ ਪਥਰਾਅ ਕੀਤਾ ਅਤੇ ਹੋਟਲ ਮਾਲਕ ਦੀ ਕਾਰ ਨੂੰ ਵੀ ਤੋੜ ਦਿੱਤਾ ਗਿਆ |

ਮਾਰਕੀਟ ਕਮੇਟੀ ਅਧੀਨ ਖ਼ਰੀਦੋ-ਫ਼ਰੋਖ਼ਤ ਦੀਆਂ ਸੇਵਾਵਾਂ ਈ-ਕੌਮੀ ਖੇਤੀਬਾੜੀ ਬਾਜ਼ਾਰ ਨਾਲ ਜੁੜਨਗੀਆਂ

ਚੰਡੀਗੜ੍ਹ, 18 ਜਨਵਰੀ (ਆਰ.ਐਸ. ਲਿਬਰੇਟ)-ਮਾਰਕੀਟ ਕਮੇਟੀ ਚੰਡੀਗੜ੍ਹ ਅਧੀਨ ਆਉਂਦੀਆਂ ਖ਼ਰੀਦੋ-ਫ਼ਰੋਖ਼ਤ ਦੀਆਂ ਸੇਵਾਵਾਂ ਜਲਦ ਈ-ਕੌਮੀ ਖੇਤੀਬਾੜੀ ਬਾਜ਼ਾਰ (ਨੈਸ਼ਨਲ ਐਗਰੀਕਲਚਰ ਮਾਰਕੀਟ) ਨਾਲ ਜੋੜੀਆਂ ਜਾ ਰਹੀਆਂ ਹਨ, ਇਸ ਪ੍ਰਕਿਰਿਆ ਨਾਲ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਫਰਵਰੀ 'ਚ ਸ਼ਤਾਬਦੀ ਲਗਭਗ ਵੇਹਲੀ, ਲੋੜ ਪੈਣ 'ਤੇ ਜੋੜੇ ਜਾ ਸਕਦੇ ਨੇ ਡੱਬੇ

ਚੰਡੀਗੜ੍ਹ, 18 ਜਨਵਰੀ (ਸੁਰਜੀਤ ਸਿੰਘ ਸੱਤੀ)- ਚੰਡੀਗੜ੍ਹ ਕੌਮਾਂਤਰੀ ਏਅਰਪੋਰਟ ਦੀ ਅਪਡੇਸ਼ਨ ਅਤੇ ਰਿਪੇਅਰਿੰਗ ਦੌਰਾਨ ਫਰਵਰੀ ਮਹੀਨੇ ਵਿਚ 12 ਤੋਂ 26 ਤਰੀਕ ਤੱਕ ਏਅਰਪੋਰਟ ਮੁਕੰਮਲ ਬੰਦ ਰਹਿਣ ਦੀ ਸੂਰਤ ਵਿਚ ਚੰਡੀਗੜ੍ਹ ਤੋਂ ਦਿੱਲੀ ਤੱਕ ਰੇਲ ਗੱਡੀ ਵਧਾਉਣ ਲਈ ਰੇਲਵੇ ...

ਪੂਰੀ ਖ਼ਬਰ »

ਫਰਵਰੀ 'ਚ ਸ਼ਤਾਬਦੀ ਲਗਭਗ ਵੇਹਲੀ, ਲੋੜ ਪੈਣ 'ਤੇ ਜੋੜੇ ਜਾ ਸਕਦੇ ਨੇ ਡੱਬੇ
ਏਅਰਪੋਰਟ ਕੇਸ 'ਚ ਡੀ.ਆਰ.ਐਮ. ਅੰਬਾਲਾ ਨੇ ਹਾਈਕੋਰਟ 'ਚ ਦਿੱਤਾ ਜਵਾਬ

ਚੰਡੀਗੜ੍ਹ, 18 ਜਨਵਰੀ (ਸੁਰਜੀਤ ਸਿੰਘ ਸੱਤੀ)- ਚੰਡੀਗੜ੍ਹ ਕੌਮਾਂਤਰੀ ਏਅਰਪੋਰਟ ਦੀ ਅਪਡੇਸ਼ਨ ਅਤੇ ਰਿਪੇਅਰਿੰਗ ਦੌਰਾਨ ਫਰਵਰੀ ਮਹੀਨੇ ਵਿਚ 12 ਤੋਂ 26 ਤਰੀਕ ਤੱਕ ਏਅਰਪੋਰਟ ਮੁਕੰਮਲ ਬੰਦ ਰਹਿਣ ਦੀ ਸੂਰਤ ਵਿਚ ਚੰਡੀਗੜ੍ਹ ਤੋਂ ਦਿੱਲੀ ਤੱਕ ਰੇਲ ਗੱਡੀ ਵਧਾਉਣ ਲਈ ਰੇਲਵੇ ...

ਪੂਰੀ ਖ਼ਬਰ »

ਦੋ ਰੋਜ਼ਾ ਸੂਬਾ ਕੌਾਸਲ ਮੀਟਿੰਗ ਕੱਲ੍ਹ ਨੂੰ

ਚੰਡੀਗੜ੍ਹ, 18 ਜਨਵਰੀ (ਅਜਾਇਬ ਸਿੰਘ ਔਜਲਾ)- ਭਾਰਤੀ ਕਮਿਊਨਿਸਟ ਪਾਰਟੀ ਦੀ ਪੰਜਾਬ ਸੂਬਾ ਕੌਾਸਲ ਦੀ ਦੋ ਰੋਜ਼ਾ ਮੀਟਿੰਗ 20-21 ਜਨਵਰੀ ਨੂੰ ਅਜੈ ਭਵਨ ਵਿਖੇ ਹੋਵੇਗੀ | 20 ਜਨਵਰੀ ਨੂੰ ਸੂਬਾ ਕਾਰਜਕਾਰਨੀ ਦੀ ਮੀਟਿੰਗ ਹੋਵੇਗੀ ਅਤੇ ਇਸੇ ਦਿਨ ਸ਼ਾਮ ਸੂਬਾ ਕੌਾਸਲ ਮੀਟਿੰਗ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਧੋਖਾਧੜੀ ਦੇ ਤਿੰਨ ਮਾਮਲੇ ਦਰਜ

ਚੰਡੀਗੜ੍ਹ, 18 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਧੋਖਾ-ਧੜੀ ਦੇ ਤਿੰਨ ਵੱਖ-ਵੱਖ ਮਾਮਲੇ ਦਰਜ ਕੀਤੇ ਹੈ | ਪਹਿਲੇ ਮਾਮਲੇ 'ਚ ਪੁਲਿਸ ਨੇ ਹਾਈ ਕੋਰਟ ਦੇ ਹੁਕਮਾਂ 'ਤੇ ਪੁਲਿਸ ਸਟੇਸ਼ਨ ਸੈਕਟਰ 34 ਵਿਚ ਧੋਖਾਧੜੀ ਦਾ ਮਾਮਲਾ ਨਰਿੰਦਰ ਕੁਮਾਰ ਨਾਂਅ ਦੇ ...

ਪੂਰੀ ਖ਼ਬਰ »

ਸ਼ਰਾਬ ਪੀ ਕੇ ਵਾਹਨ ਚਲਾ ਰਹੇ 88 ਵਿਅਕਤੀਆਂ ਦੇ ਵਾਹਨ ਜ਼ਬਤ

ਚੰਡੀਗੜ੍ਹ, 18 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਅੰਦਰ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲੇ ਵਾਹਨ ਚਾਲਕਾਂ ਖਿਲਾਫ ਪੁਲਿਸ ਨੇ ਸਖ਼ਤੀ ਜਾਰੀ ਰੱਖਦਿਆਂ ਬੀਤੀ ਰਾਤ 88 ਵਿਅਕਤੀਆਂ ਦੇ ਡੰ੍ਰਕਨ ਡਰਾਈਵ ਦੇ ਚਲਾਨ ਕੀਤੇ ਅਤੇ ਉਨ੍ਹਾਂ ਦੇ ਵਾਹਨਾਂ ਨੂੰ ਜ਼ਬਤ ਕੀਤਾ ...

ਪੂਰੀ ਖ਼ਬਰ »

ਹੱਜ ਸਬਸਿਡੀ 'ਤੇ ਮੋਦੀ ਸਰਕਾਰ ਮੁੜ ਵਿਚਾਰ ਕਰੇ-ਮਾਕਪਾ

ਚੰਡੀਗੜ੍ਹ, 18 ਜਨਵਰੀ (ਐਨ.ਐਸ. ਪਰਵਾਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੇ ਮੱਕੇ-ਮਦੀਨੇ ਹੱਜ ਯਾਤਰਾ 'ਤੇ ਜਾਣ ਵਾਲੇ ਮੁਸਲਿਮ ਭਾਈਚਾਰੇ ਨਾਲ ਸਬੰਧਤ ਪੁਰਸ਼ਾਂ ਤੇ ਮਹਿਲਾਵਾਂ ਨੂੰ ਕਈ ਸਾਲਾਂ ਤੋਂ ਦਿੱਤੀ ਜਾ ਰਹੀ ਸਬਸਿਡੀ ਖ਼ਤਮ ...

ਪੂਰੀ ਖ਼ਬਰ »

ਤਬਾਦਲੇ ਪ੍ਰਣਾਲੀ ਦੀ ਸ਼ੁਰੂਆਤ

ਚੰਡੀਗੜ੍ਹ, 18 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਈ ਸ਼ਾਸਨ ਰਾਹੀਂ ਪੂਰੀ ਪਾਰਦਰਸ਼ਤਾ ਯਕੀਨੀ ਕਰਨ ਦੇ ਹਰਿਆਣਾ ਸਰਕਾਰ ਦੇ ਮੰਤਵ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਇਕ ਕਦਮ ਚੁੱਕਦੇ ਹੋਏ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਨੇ ਆਨਲਾਈਨ ਤਬਾਦਲੇ ਪ੍ਰਣਾਲੀ ਨੂੰ ਅਪਣਾਇਆ ਹੈ | ...

ਪੂਰੀ ਖ਼ਬਰ »

ਵਿਅਕਤੀ ਤੋਂ ਪੈਸੇ ਝਪਟੇ

ਚੰਡੀਗੜ੍ਹ, 18 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਅੰਦਰ ਝਪਟਮਾਰੀ ਦੇ ਮਾਮਲੇ ਬੰਦ ਹੋਣ ਦਾ ਨਾਮ ਨਹੀਂ ਲੈ ਰਹੇ | ਅਜਿਹੇ ਹੀ ਇਕ ਮਾਮਲੇ ਦੀ ਸ਼ਿਕਾਇਤ ਮੌਲੀ ਜੱਗਰਾਂ ਦੇ ਰਹਿਣ ਵਾਲੇ ਬਿ੍ਜ ਨੰਦਨ ਸਾਹਨੀ ਨੇ ਪੁਲਿਸ ਨੂੰ ਦਿੱਤੀ ਹੈ ਜਿਸ ਵਿਚ ਉਸ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਹੁਣ ਆਪ੍ਰੇਸ਼ਨ ਕਰਵਾਉਣ ਦੀ ਲੋੜ ਨਹੀਂ-ਡਾ: ਅਨਿਲ ਕੁਮਾਰ

ਚੰਡੀਗੜ, 18 ਜਨਵਰੀ (ਅ.ਬ.)¸ਗੋਡਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਹੁਣ ਆਪ੍ਰੇਸ਼ਨ ਕਰਵਾਉਣ ਜਾਂ ਅੰਗਰੇਜ਼ੀ ਦਵਾਈਆਂ ਖਾਣ ਦੀ ਲੋੜ ਨਹੀਂ ਪਵੇਗੀ, ਕਿਉਂ ਕਿ ਗੋਡਿਆਂ ਦੀ ਬਿਮਾਰੀ ਦਾ ਇਲਾਜ ਪੈਰਾਗਾਨ ਨੀ ਬਰੇਸ ਲਗਾ ਕੇ ਕੀਤਾ ਜਾ ਰਿਹਾ ਹੈ | ਉਕਤ ਜਾਣਕਾਰੀ ...

ਪੂਰੀ ਖ਼ਬਰ »

ਫੌਜ ਦੀ ਗੱਡੀ ਨੇ 3 ਕਾਰਾਂ ਨੂੰ ਮਾਰੀ ਟੱਕਰ- ਦੋ ਜ਼ਖ਼ਮੀ

ਚੰਡੀਗੜ੍ਹ, 18 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਟਿ੍ਬਿਊਨ ਚੌਕ ਨੇੜੇ ਫੌਜ ਦੇ ਇੱਕ ਵਾਹਨ ਨੇ 3 ਕਾਰਾਂ ਨੂੰ ਟੱਕਰ ਮਾਰ ਦਿੱਤੀ | ਟੱਕਰ ਕਾਰਨ ਕਾਰ ਸਵਾਰ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫੌਜ ਦੀ ਗੱਡੀ ਨੂੰ ...

ਪੂਰੀ ਖ਼ਬਰ »

ਬੁੜੈਲ ਜੇਲ੍ਹ ਨਸ਼ਾ ਸਪਲਾਈ ਮਾਮਲਾ ਤਿੰਨ ਦਿਨਾ ਪੁਲਿਸ ਹਿਰਾਸਤ ਬਾਅਦ ਜੇਲ੍ਹ ਵਾਰਡਨ ਨੂੰ ਅਦਾਲਤ ਨੇ ਭੇਜਿਆ ਜੇਲ੍ਹ

ਚੰਡੀਗੜ੍ਹ, 18 ਜਨਵਰੀ (ਰਣਜੀਤ ਸਿੰਘ)- ਚੰਡੀਗੜ੍ਹ ਮਾਡਲ ਬੁੜੈਲ ਜੇਲ੍ਹ 'ਚ ਬੀਤੇ ਐਤਵਾਰ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ ਗਿ੍ਫ਼ਤਾਰ ਅਰਜ਼ੀ ਵਾਰਡਨ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ਦੇ ਬਾਅਦ ਅੱਜ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ | ਅਦਾਲਤ ਨੇ ...

ਪੂਰੀ ਖ਼ਬਰ »

ਬਹਿਸ ਦੇ ਬਾਅਦ ਵਿਦਿਆਰਥੀ ਨੇ ਅਧਿਆਪਕਾ ਦੇ ਮਾਰਿਆ ਥੱਪੜ
ਸਕੂਲ ਪ੍ਰਸ਼ਾਸਨ ਵਲੋਂ ਪੁਲਿਸ ਨੂੰ ਸ਼ਿਕਾਇਤ

ਚੰਡੀਗੜ੍ਹ, 18 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਦੇ ਸੈਕਟਰ 27 'ਚ ਪੈਂਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਇਕ ਵਿਦਿਆਰਥੀ ਨੇ ਅਧਿਆਪਕਾ ਨੂੰ ਥੱਪੜ ਮਾਰ ਦਿੱਤਾ ਅਤੇ ਸਕੂਲ ਦੀ ਦੀਵਾਰ ਟੱਪ ਕੇ ਫ਼ਰਾਰ ਹੋ ਗਿਆ | ਸਕੂਲ ਪ੍ਰਸ਼ਾਸਨ ਵਲੋਂ ਮਾਮਲੇ ...

ਪੂਰੀ ਖ਼ਬਰ »

ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਚੰਡੀਗੜ੍ਹ, 17 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 31 ਰਾਮ ਦਰਬਾਰ ਨੂੰ ਵੰਡਦੀ ਸੜਕ 'ਤੇ ਪੀ.ਆਰ.ਟੀ.ਸੀ. (ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ) ਬੱਸ ਦੀ ਟੱਕਰ ਨਾਲ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਮਿ੍ਤਕ ਲੜਕੇ ਦੀ ਪਛਾਣ ਅਰੁਣ ਕੁਮਾਰ (22) ਵਜੋਂ ...

ਪੂਰੀ ਖ਼ਬਰ »

ਬੁੜੈਲ ਜੇਲ੍ਹ ਨਸ਼ਾ ਸਪਲਾਈ ਮਾਮਲਾ ਤਿੰਨ ਦਿਨਾ ਪੁਲਿਸ ਹਿਰਾਸਤ ਬਾਅਦ ਜੇਲ੍ਹ ਵਾਰਡਨ ਨੂੰ ਅਦਾਲਤ ਨੇ ਭੇਜਿਆ ਜੇਲ੍ਹ

ਚੰਡੀਗੜ੍ਹ, 18 ਜਨਵਰੀ (ਰਣਜੀਤ ਸਿੰਘ)- ਚੰਡੀਗੜ੍ਹ ਮਾਡਲ ਬੁੜੈਲ ਜੇਲ੍ਹ 'ਚ ਬੀਤੇ ਐਤਵਾਰ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ ਗਿ੍ਫ਼ਤਾਰ ਅਰਜ਼ੀ ਵਾਰਡਨ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ਦੇ ਬਾਅਦ ਅੱਜ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ | ਅਦਾਲਤ ਨੇ ...

ਪੂਰੀ ਖ਼ਬਰ »

ਬਹੁਜਨ ਸਮਾਜ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਲਾਲੜੂ, 18 ਜਨਵਰੀ (ਰਾਜਬੀਰ ਸਿੰਘ)-ਡਾਕਟਰ ਭੀਮ ਰਾਓ ਅੰਬੇਡਕਰ ਦੀ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰਕੇ ਅਪਮਾਨ ਕਰਨ ਕਾਰਨ ਬਹੁਜਨ ਸਮਾਜ ਪਾਰਟੀ ਦੇ ਸੱਦੇ 'ਤੇ ਪਾਲ ਰੱਤੂ ਇੰਚਾਰਜ ਬਹੁਜਨ ਸਮਾਜ ਪਾਰਟੀ ਜ਼ੋਨ ਪਟਿਆਲਾ ਦੀ ਅਗਵਾਈ ਹੇਠ ਬਹੁਜਨ ਸਮਾਜ ਦਾ ...

ਪੂਰੀ ਖ਼ਬਰ »

ਸਾਬਕਾ ਫੌਜੀ ਦੀ ਪਤਨੀ ਨੂੰ ਘਰ 'ਚ ਬੰਧੀ ਬਣਾ ਕੇ ਲੱਖਾਂ ਰੁਪਏ ਦੇ ਲੁੱਟੇ ਗਹਿਣੇ

ਐੱਸ. ਏ. ਐੱਸ. ਨਗਰ, 18 ਜਨਵਰੀ (ਜਸਬੀਰ ਸਿੰਘ ਜੱਸੀ)- ਦੁਪਹਿਰ ਸਮੇਂ ਪਿੰਡ ਮਟੌਰ 'ਚ ਇਕ ਸਾਬਕਾ ਫੌਜੀ ਦੀ ਪਤਨੀ ਨੂੰ ਬੰਧਕ ਬਣਾ ਕੇ ਲੱਖਾਂ ਰੁਪਏ ਦੇ ਗਹਿਣੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸਾਬਕਾ ਫੌਜੀ ਗੁਰਮੀਤ ਸਿੰਘ ਬੈਦਵਾਣ ਨੇ ਦੱਸਿਆ ਕਿ ਉਹ ਫੌਜ ...

ਪੂਰੀ ਖ਼ਬਰ »

ਨਾਟਕ 'ਲਾਲੂ ਰਾਜਕੁਮਾਰ ਤੇ ਤਿੰਨ ਰੰਗੀ ਪਰੀ' ਦੀ ਪੇਸ਼ਕਾਰੀ ਕੱਲ੍ਹ

ਚੰਡੀਗੜ੍ਹ, 18 ਜਨਵਰੀ (ਅਜਾਇਬ ਸਿੰਘ ਔਜਲਾ)- ਪ੍ਰਸਿੱਧ ਨਾਟਕਕਾਰ ਤੇ ਫ਼ਿਲਮ ਨਿਰਦੇਸ਼ਕ ਪਾਲੀ ਭੁਪਿੰਦਰ ਦੇ ਲਿਖੇ ਨਾਟਕ 'ਲਾਲੂ ਰਾਜਕੁਮਾਰ ਤੇ ਤਿੰਨ ਰੰਗੀ ਪਰੀ' ਦੀ ਪੇਸ਼ਕਾਰੀ ਪੰਜਾਬ ਕਲਾ ਭਵਨ ਵਿਖੇ 20 ਜਨਵਰੀ ਨੂੰ ਪੇਸ਼ ਕੀਤੀ ਜਾਵੇਗੀ | ਇਹ ਪ੍ਰਗਟਾਵਾ ਇਸ ਨਾਟਕ ...

ਪੂਰੀ ਖ਼ਬਰ »

ਪੰਜਾਬ ਦੇ ਮੰਤਰੀਆਂ ਵਲੋਂ ਮੰਤਰੀ ਮੰਡਲ ਦੇ ਫ਼ੈਸਲੇ ਮਨਸੂਖ਼ ਕਰਨ ਦੀ ਆਧਾਰਹੀਣ ਮੰਗ ਬਾਰੇ ਚੀਮਾ ਦੀ ਤਿੱਖੀ ਆਲੋਚਨਾ

ਚੰਡੀਗੜ੍ਹ, 18 ਜਨਵਰੀ (ਅਜੀਤ ਬਿਊਰੋ)-ਹਾਈ ਕੋਰਟ ਵਲੋਂ ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਕਰਨ ਦੇ ਮੱਦੇਨਜ਼ਰ ਮੰਤਰੀ ਮੰਡਲ ਵੱਲੋਂ ਲਏ ਗਏ ਸਾਰੇ ਫ਼ੈਸਲੇ ਮਨਸੂਖ਼ ਕਰਨ ਦੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ. ਦਲਜੀਤ ਸਿੰਘ ਚੀਮਾ ਵਲੋਂ ਕੀਤੀ ਗਈ ਮੰਗ ਦੀ ਪੰਜਾਬ ਦੇ ...

ਪੂਰੀ ਖ਼ਬਰ »

ਕੈਨੇਡਾ ਲਈ 5/5.5/6 ਬੈਂਡ ਅਤੇ ਬਿਨਾਂ ਆਈਲੈੱਟਸ ਦਾਖ਼ਲੇ ਜ਼ੋਰਾਂ 'ਤੇ

ਜਲੰਧਰ, 18 ਜਨਵਰੀ (ਅ. ਬ.)-ਮੁਹਾਲੀ ਸਥਿਤ ਮੰਨੀ-ਪ੍ਰਮੰਨੀ ਇਮੀਗ੍ਰੇਸ਼ਨ ਕੰਪਨੀ ਬਿ੍ਲਿਐਾਟ ਕੰਸਲਟੈਂਟ ਜੋ ਕਿ 2002 ਤੋਂ ਲੋਕਾਂ ਨੂੰ ਸੇਵਾਵਾਂ ਦੇ ਰਹੀ ਹੈ, ਨੇ ਹਾਲ ਹੀ ਵਿਚ 5/5.5/6 ਬੈਂਡ ਅਤੇ ਬਿਨਾਂ ਆਈਲੈਟਸ 'ਤੇ ਕੈਨੇਡਾ ਦੇ ਸੈਂਕੜੇ ਵੀਜ਼ੇ ਲਗਵਾਏ ਹਨ ਅਤੇ ਮਈ ਸੈਸ਼ਨ ਲਈ ...

ਪੂਰੀ ਖ਼ਬਰ »

ਬੀ. ਈ. ਈ. ਵਲੋਂ ਨਵੀਂ ਸਟਾਰ ਰੇਟਿੰਗ ਪ੍ਰਣਾਲੀ ਆਈ. ਐਸ. ਈ. ਈ. ਆਰ. ਪੇਸ਼

ਜਲੰਧਰ, 18 ਜਨਵਰੀ (ਅ. ਬ.)-2018 'ਚ ਏ. ਸੀ. ਖਰੀਦਣ ਵਾਲੇ ਖਪਤਕਾਰਾਂ ਨੂੰ ਆਈ. ਐਸ. ਈ. ਈ. ਆਰ. ਦੀ ਨਵੀਂ ਊਰਜਾ ਕੁਸ਼ਲਤਾ ਬਿਊਰੋ (ਬੀ. ਈ. ਈ.) ਦੀ ਰੇਟਿੰਗ ਦਾ ਧਿਆਨ ਰੱਖਣਾ ਹੋਏਗਾ ਤੇ ਇਸ ਨੂੰ ਲੈ ਕੇ ਚੌਕਸ ਵੀ ਰਹਿਣਾ ਪਵੇਗਾ ਤਾਂਕਿ ਪੁਰਾਣੀ ਤਕਨੀਕ ਵਾਲੇ ਏ. ਸੀ. ਨਾ ਖਰੀਦੇ ਜਾਣ | ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਤੇ ਭਿ੍ਸ਼ਟਾਚਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ-ਡਾ: ਰਾਜ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)- ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਨੇ ਨਾਜਾਇਜ਼ ਮਾਈਨਿੰਗ ਖਿਲਾਫ ਸ਼ਿਕੰਜਾ ਕੱਸਦੇ ਹੋਏ ਇਕ ਨਵੀਂ ਸ਼ੁਰੂਆਤ ਤਹਿਤ ਚੱਬੇਵਾਲ ਦੇ ਲੋਕਾਂ ਨੂੰ ਇਸਦੇ ਖਿਲਾਫ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ...

ਪੂਰੀ ਖ਼ਬਰ »

ਨਿੱਜੀ ਥਰਮਲ ਪਲਾਂਟ ਤੋਂ ਇਸ ਸਾਲ ਜ਼ਿਆਦਾ ਬਿਜਲੀ ਦੀ ਖ਼ਰੀਦ ਕਰੇਗਾ ਪਾਵਰਕਾਮ

ਜਲੰਧਰ, 18 ਜਨਵਰੀ (ਸ਼ਿਵ ਸ਼ਰਮਾ)- ਬਠਿੰਡਾ ਥਰਮਲ ਪਲਾਂਟ ਨੂੰ ਤਾਲੇ ਲੱਗਣ ਤੋਂ ਬਾਅਦ ਇਸ ਵਾਰ ਨਿੱਜੀ ਥਰਮਲ ਪਲਾਂਟ ਤੋਂ ਪੂਰੀ ਸਮਰਥਾ ਨਾਲ ਬਿਜਲੀ ਉਤਪਾਦਨ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ, ਕਿਉਂਕਿ ਬਠਿੰਡਾ ਥਰਮਲ ਪਲਾਂਟ ਦੇ ਬੰਦ ਹੋਣ ਤੋਂ ਬਾਅਦ ...

ਪੂਰੀ ਖ਼ਬਰ »

8ਪੰਜਾਬ ਐਗਰੋ ਰੂਸ ਨੂੰ ਕਰੇਗਾ ਆਲੂ ਨਿਰਯਾਤ
ਆਲੂਆਂ ਲਈ ਸਰਕਾਰ ਦੇਵੇਗੀ 5 ਕਰੋੜ ਫਰੇਟ ਸਬਸਿਡੀ
L ਮਾਰਕਫੈੱਡ ਨੂੰ ਵੀ ਆਲੂ ਖਰੀਦ ਕਰਨ ਦੇ ਨਿਰਦੇਸ਼ L ਚੰਡੀਗੜ੍ਹ ਮੀਟਿੰਗ 'ਚ ਹੋਏ ਫ਼ੈਸਲੇ

ਜਲੰਧਰ, 18 ਜਨਵਰੀ (ਮੇਜਰ ਸਿੰਘ)-ਪੰਜਾਬ ਸਰਕਾਰ ਨੇ ਪਿਛਲੇ ਸਾਲ ਦੇ ਕੋਲਡ ਸਟੋਰਾਂ 'ਚ ਰੱਖੇ ਆਲੂਆਂ ਦਾ ਕੋਈ ਖਰੀਦਦਾਰ ਨਾ ਹੋਣ ਕਾਰਨ 400 ਕਰੋੜ ਰੁਪਏ ਦੇ ਆਲੂ ਸੜਨ ਲਈ ਖੇਤਾਂ ਵਿਚ ਸੁੱਟੇ ਜਾਣ ਬਾਰੇ ਆਲੂ ਉਤਪਾਦਕਾਂ ਤੇ ਕੋਲਡ ਸਟੋਰਾਂ ਵਾਲਿਆਂ ਦੀ ਬਾਂਹ ਫੜਨ ਤੋਂ ਤਾਂ ...

ਪੂਰੀ ਖ਼ਬਰ »

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਪੁੱਜਾ ਪੀੜਤ ਦਲਿਤ ਵਿਦਿਆਰਥਣ ਦਾ ਮਾਮਲਾ

ਚੰਡੀਗੜ੍ਹ, 18 ਜਨਵਰੀ (ਵਿਕਰਮਜੀਤ ਸਿੰਘ ਮਾਨ)- ਸੂਬੇ ਦੇ ਇਕ ਸਰਕਾਰੀ ਸਕੂਲ 'ਚ ਜਾਤੀ ਭੇਦਭਾਵ ਦਾ ਸ਼ਿਕਾਰ ਹੋਈ ਦਲਿਤ ਵਿਦਿਆਰਥਣ ਨੇ ਇਨਸਾਫ਼ ਲਈ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ 'ਚ ਫ਼ਰਿਆਦ ਲਗਾਈ ਹੈ | ਅੱਜ ਵਿਦਿਆਰਥਣ ਅਤੇ ਉਸ ਦੇ ਪਰਿਵਾਰ ਨੇ ਕੌਮੀ ਕਮਿਸ਼ਨ 'ਚ ਇਸ ...

ਪੂਰੀ ਖ਼ਬਰ »

ਗੁਰਦੁਆਰਾ ਸਾਚਾ ਧੰਨੁ 'ਚ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 18 ਜਨਵਰੀ (ਝਾਂਮਪੁਰ)-ਗੁਰਦੁਆਰਾ ਸਾਚਾ ਧੰਨੁ ਸਾਹਿਬ ਫੇਜ਼ 3ਬੀ1 ਮੁਹਾਲੀ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਹਰਜੀਤ ਸਿੰਘ ਜੰਮੂ ਵਾਲੇ, ਭਾਈ ਇੰਦਰਪਾਲ ਸਿੰਘ ਚੰਡੀਗੜ੍ਹ ਵਾਲੇ, ਭਾਈ ਅਰਵਿੰਦਰ ਸਿੰਘ ਕਿੱਟੂ ਵੀਰ ਜੀ, ਭਾਈ ...

ਪੂਰੀ ਖ਼ਬਰ »

ਸੀ. ਜੀ. ਸੀ. ਲਾਂਡਰਾਂ 'ਚ ਉਤਸ਼ਾਹ ਨਾਲ ਮਨਾਇਆ ਸੈਨਾ ਦਿਵਸ

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-ਕਿਸੇ ਵੀ ਦੇਸ਼ ਲਈ ਸਭ ਤੋਂ ਮੁੱਢਲੀਆਂ ਸਹੂਲਤਾਂ 'ਚੋਂ ਇਕ ਹੁੰਦੀ ਹੈ 'ਸੁਰੱਖਿਆ' ਅਤੇ ਇਹ ਭਾਰਤੀ ਫ਼ੌਜ ਬਾਖੂਬੀ ਜਾਣਦੀ ਹੈ ਕਿ ਸੁਰੱਖਿਆ ਕਿਵੇਂ ਕੀਤੀ ਜਾਂਦੀ ਹੈ | 15 ਜਨਵਰੀ ਨੂੰ ਹਰ ਸਾਲ ਆਰਮੀ ਦੇ ਵੀਰ ਜਵਾਨਾਂ ਲਈ 'ਸੈਨਾ ...

ਪੂਰੀ ਖ਼ਬਰ »

ਮਾਮਲਾ ਹਰਿਆਣਾ ਦੇ ਵੱਡੇ ਪਿੰਡਾਂ 'ਚ ਵਿਕਾਸ ਦਾ ਵਿਕਾਸ ਮਾਡਲ ਪਿੰਡ ਦੀ ਹਿੱਸੇਦਾਰੀ ਨਾਲ ਤਿਆਰ ਕਰਨ ਦੀ ਨਵੀਂ ਯੋਜਨਾ-ਧਨਖੜ

ਚੰਡੀਗੜ੍ਹ, 18 ਜਨਵਰੀ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਵਿਕਾਸ ਤੇ ਪੰਚਾਇਤ ਮੰਤਰੀ ਓਮ ਪ੍ਰਕਾਸ਼ ਧਨਖੜ ਦੀ ਪਿੰਡ ਵਿਕਾਸ ਲਈ ਪੜ੍ਹੀ ਲਿਖੀ ਪੰਚਾਇਤ ਦੇਣ ਤੋਂ ਬਾਅਦ ਹੁਣ ਪਿੰਡ ਦੇ ਵਿਕਾਸ ਦਾ ਮਾਡਲ ਪਿੰਡ ਦੀ ਹਿੱਸੇਦਾਰੀ ਨਾਲ ਤਿਆਰ ...

ਪੂਰੀ ਖ਼ਬਰ »

ਸੇਂਟ ਅੱਤਰੀ ਸਕੂਲ ਵਿਖੇ ਮਨਾਇਆ ਨੈਸ਼ਨਲ ਯੂਥ ਡੇਅ

ਲਾਲੜੂ, 18 ਜਨਵਰੀ (ਰਾਜਬੀਰ ਸਿੰਘ)-ਨਹਿਰੂ ਯੂਵਾ ਕੇਂਦਰ ਵਲੋਂ ਮਨਾਏ ਜਾ ਰਹੇ ਨੈਸ਼ਨਲ ਯੂਥ ਡੇਅ ਦੀ ਲੜੀ ਵਿਚ ਨੈਸ਼ਨਲ ਯੂਥ ਵਲੰਟੀਅਰ ਆਸੀਮਾ ਦੀ ਅਗਵਾਈ ਹੇਠ ਸੇਂਟ ਅੱਤਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਵਿਖੇ ਨੈਸ਼ਨਲ ਯੂਥ ਡੇਅ ਮਨਾਇਆ ਗਿਆ, ਜਿਸ ਵਿਚ ਲੇਖ ...

ਪੂਰੀ ਖ਼ਬਰ »

ਲੈਂਡ ਪੂਲਿੰਗ ਪਾਲਿਸੀ ਪ੍ਰਤੀ ਕਿਸਾਨਾਂ ਦੇ ਝੁਕਾਅ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਗਮਾਡਾ ਵਲੋਂ ਮੀਟਿੰਗ

ਐੱਸ. ਏ. ਐੱਸ. ਨਗਰ, 18 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਵਿਭਾਗ ਦੀ ਲੈਂਡ ਪੂਲਿੰਗ ਪਾਲਿਸੀ ਪ੍ਰਤੀ ਕਿਸਾਨਾਂ ਦੇ ਝੁਕਾਅ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਗਮਾਡਾ ਵਲੋਂ ਲੋਕਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਪਿੰਡ ਤੀੜਾ, ਬਾਂਸੇਪੁਰ, ਸੰਗਾਲਾ, ਘੰਡੋਲੀ ਅਤੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਸਵੈ ਇੱਛਕ ਖ਼ੂਨਦਾਨ ਕੈਂਪ 'ਚ 179 ਵਿਅਕਤੀਆਂ ਨੇ ਕੀਤਾ ਖ਼ੂਨਦਾਨ ਅਤੇ 57 ਵਿਅਕਤੀਆਂ ਨੇ ਅੰਗਦਾਨ ਦੇ ਫਾਰਮ ਵੀ ਭਰੇ

ਚੰਡੀਗੜ੍ਹ, 18 ਜਨਵਰੀ (ਅਜਾਇਬ ਸਿੰਘ ਔਜਲਾ) -ਚੰਡੀਗੜ੍ਹ ਦੇ ਪ੍ਰਮੁੱਖ ਸੈਕਟਰ -17 ਵਿਖੇ ਅੱਜ ਸਵੈ ਇੱਛਕ ਜਿੱਥੇ ਖ਼ੂਨਦਾਨ ਕੈਂਪ ਲਗਾਇਆ ਗਿਆ ਉੱਥੇ ਇਸ ਮੌਕੇ 'ਤੇ ਪੀ.ਜੀ.ਆਈ. ਐਮ.ਈ.ਆਰ ਵਲੋਂ ਅੰਗਦਾਨ ਕਰਨ ਸਬੰਧੀ ਵੀ ਸਵੈ ਇੱਛਾ ਨਾਲ ਫਾਰਮ ਭਰਵਾਏ ਗਏ | ਸ਼ਿਵ ਕਾਂਵੜ ...

ਪੂਰੀ ਖ਼ਬਰ »

ਨਸ਼ਿਆਂ ਦੇ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ

ਖਰੜ, 18 ਜਨਵਰੀ (ਮਾਨ)-ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ, ਡਾ: ਇੰਦਰ ਕੌਰ ਚੈਰੀਟੇਬਲ ਟਰੱਸਟ ਚੰਡੀਗੜ੍ਹ, ਸਰਕਾਰੀ ਹਾਈ ਸਕੂਲ ਭਾਗੂਮਾਜਰਾ ਅਤੇ ਮਾਤਾ ਗੁਜਰੀ ਆਈ. ਟੀ. ਆਈ. ਖਾਨਪੁਰ ਵਲੋਂ ਸਾਂਝੇ ਤੌਰ 'ਤੇ ਨਸ਼ਿਆਂ ਦੇ ਿਖ਼ਲਾਫ਼ ਪਿੰਡ ਭਾਗੂਮਾਜਰਾ ਅੰਦਰ ਜਾਗਰੂਕਤਾ ...

ਪੂਰੀ ਖ਼ਬਰ »

2020 ਤੱਕ ਹਰਿਆਣਾ ਨੂੰ ਖ਼ਸਰਾ ਮੁਕਤ ਕਰਨਾ ਵਿਭਾਗ ਦਾ ਟੀਚਾ-ਝਾਅ

ਪੰਚਕੂਲਾ, 18 ਜਨਵਰੀ (ਕਪਿਲ)-ਪੰਚਕੂਲਾ ਦੇ ਸੈਕਟਰ-1 ਸਥਿਤ ਰੈੱਡ ਬਿਸ਼ਪ ਵਿਖੇ ਖ਼ਸਰੇ ਦੇ ਖ਼ਾਤਮੇ ਸਬੰਧੀ ਟੀਕਾਕਰਨ ਕੈਂਪ ਲਗਾਉਣ ਲਈ ਹਰਿਆਣਾ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਮਿਤ ਝਾਅ ਦੀ ਪ੍ਰਧਾਨਗੀ ਹੇਠ ਇਕ ਅਹਿਮ ਬੈਠਕ ਹੋਈ, ਜਿਸ ਦੌਰਾਨ ਹਰਿਆਣਾ ਦੇ ਸਾਰੇ ...

ਪੂਰੀ ਖ਼ਬਰ »

12 ਅਸਾਮੀਆਂ ਸਿਰਜਿਤ

ਚੰਡੀਗੜ੍ਹ, 18 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਨਵੇਂ ਬਣੇ ਆਪਰੇਸ਼ਨ ਡਿਵੀਜ਼ਨ ਹੋਲਡ ਲਈ ਆਰਜ਼ੀ ਆਧਾਰ 'ਤੇ 12 ਆਸਾਮੀਆਂ ਸਿਰਜਿਤ ਕਰਨ ਦਾ ਫ਼ੈਸਲਾ ਕੀਤਾ ਹੈ | ਮੌਜੂਦਾ ਆਪਰੇਸ਼ਨ ਡਿਵੀਜ਼ਨ ਪਲਵਲ ਦੀ ਵੰਡ ਕਰਕੇ ਨਵਾਂ ਆਪਰੇਸ਼ਨ ਡਿਵੀਜ਼ਨ ਹੋਡਲ ...

ਪੂਰੀ ਖ਼ਬਰ »

ਐਚ.ਸੀ.ਐਸ. ਪੇਪਰ ਲੀਕ ਮਾਮਲੇ 'ਚ ਗਿ੍ਫ਼ਤਾਰ ਸੁਨੀਤਾ ਦੀ ਜ਼ਮਾਨਤ ਅਰਜ਼ੀ ਖ਼ਾਰਜ਼

ਚੰਡੀਗੜ੍ਹ, 18 ਜਨਵਰੀ (ਰਣਜੀਤ ਸਿੰਘ)- ਹਰਿਆਣਾ ਸਿਵਲ ਸਰਵਸਿਸ (ਜੁਡੀਸ਼ੀਅਲ) ਪੇਪਰ ਲੀਕ ਮਾਮਲੇ 'ਚ ਗਿ੍ਫ਼ਤਾਰ ਸੁਨੀਤਾ ਦੀ ਜਮਾਨਤ ਅਰਜ਼ੀ ਨੂੰ ਅੱਜ ਜ਼ਿਲ੍ਹਾ ਅਦਾਲਤ ਨੇ ਖ਼ਾਰਜ ਕਰ ਦਿੱਤਾ | ਅਦਾਲਤ ਨੇ ਜਮਾਨਤ ਲਈ ਬਚਾਵ ਪੱਖ ਅਤੇ ਪੁਲਿਸ ਦੀਆਂ ਦਲੀਲਾਂ ਸੁਨਣ ਦੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਟੀਮ ਵਲੋਂ ਪਿੰਡ ਸਿੰਘਪੁਰਾ ਦਾ ਦੌਰਾ

ਕੁਰਾਲੀ, 18 ਜਨਵਰੀ (ਹਰਪ੍ਰੀਤ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸੀਵਰੇਜ ਪ੍ਰਾਜੈਕਟ ਤਹਿਤ ਘਰਾਂ ਵਿਚ ਬਣਾਏ ਗਏ ਖੱਡਿਆਂ ਦੀ ਸਾਫ਼-ਸਫ਼ਾਈ ਕਰਨ ਅਤੇ ਜੈਵਿਕ ਖਾਦ ਤਿਆਰ ਕਰਨ ਸਬੰਧੀ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਵਿਭਾਗ ਦੀ ਇਕ ਟੀਮ ...

ਪੂਰੀ ਖ਼ਬਰ »

ਹਰਿਆਣਾ ਪੰਜਾਬੀ ਸਾਹਿਤ ਅਕੈਡਮੀ ਵਲੋਂ ਪੁਰਸਕਾਰਾਂ ਦਾ ਐਲਾਨ
ਰੈਨਾ ਨੂੰ ਪੰਜਾਬੀ ਗੌਰਵ ਨਾਲ ਸਨਮਾਨਿਤ ਕੀਤਾ ਜਾਏਗਾ

ਚੰਡੀਗੜ੍ਹ, 18 ਜਨਵਰੀ (ਐਨ.ਐਸ. ਪਰਵਾਨਾ)- ਹਰਿਆਣਾ ਪੰਜਾਬੀ ਸਾਹਿਤ ਅਕਦਾਮੀ ਵਲੋਂ ਸਾਲ 2013, 2014, 2015 ਅਤੇ 2016 ਲਈ ਸਾਲਾਨਾ ਸਾਹਿਤਕ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਅਕਾਦਮੀ ਦੇ ਬੁਲਾਰੇ ਨੇ ਦੱਸਿਆ ਕਿ 2013 ਲਈ ਆਤਮਜੀਤ ਹੰਸਪਾਲ, 2014 ਲਈ ...

ਪੂਰੀ ਖ਼ਬਰ »

ਜਿਸ ਚੀਜ਼ 'ਚ ਕੋਈ ਯੋਗਦਾਨ ਨਾ ਹੋਵੇ, ਉਸ 'ਤੇ ਫ਼ਖਰ ਮਹਿਸੂਸ ਕਰਨਾ ਗ਼ਲਤ-ਗੌਹਰ ਰਜ਼ਾ

ਚੰਡੀਗੜ੍ਹ, 18 ਜਨਵਰੀ (ਮਨਜੋਤ ਸਿੰਘ ਜੋਤ)-ਉੱਘੇ ਸ਼ਾਇਰ ਅਤੇ ਵਿਗਿਆਨੀ ਗੌਹਰ ਰਜ਼ਾ ਅੱਜ ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਨਾਲ ਰੂ-ਬ-ਰੂ ਹੋਏ | ਉਨ੍ਹਾਂ ਵਿਦਿਆਰਥੀਆਂ ਵੱਲੋਂ ਰਾਸ਼ਟਰਵਾਦ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਰਾਸ਼ਟਰਵਾਦ ...

ਪੂਰੀ ਖ਼ਬਰ »

ਮੁੱਲਾਂਪੁਰ ਗਰੀਬਦਾਸ ਵਿਖੇ ਸਾਬਕਾ ਮੰਤਰੀ ਕੰਗ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਮੁੱਲਾਂਪੁਰ ਗਰੀਬਦਾਸ, 18 ਜਨਵਰੀ (ਦਿਲਬਰ ਸਿੰਘ ਖੈਰਪੁਰ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਵਿਕਾਸ ਕਾਰਜਾਂ ਸਬੰਧੀ ਉਨ੍ਹਾਂ ਨੂੰ ਕੈਪਟਨ ਸਰਕਾਰ ਕੋਲੋਂ ਜਲਦੀ ਹੱਲ ...

ਪੂਰੀ ਖ਼ਬਰ »

ਕਰਨਾਲ ਸ਼ੂਗਰ ਮਿੱਲ ਦੀ ਕਪੈਸਟੀ 2200 ਤੋਂ ਕੀਤੀ ਜਾਵੇਗੀ 3500 ਟੀ. ਸੀ. ਡੀ-ਮੁਨੀਸ਼ ਗਰੋਵਰ

ਪੰਚਕੂਲਾ, 18 ਜਨਵਰੀ (ਕਪਿਲ)-ਕਰਨਾਲ ਸ਼ੂਗਰ ਮਿੱਲ ਦੀ ਉਤਪਾਦਨ ਸਮਰੱਥਾ 2200 ਤੋਂ ਵਧਾ ਕੇ 3500 ਟੀ. ਸੀ. ਡੀ. ਕੀਤੀ ਜਾਵੇਗੀ, ਜਿਸ ਦਾ ਉਦਘਾਟਨ 20 ਜਨਵਰੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਕਰਨਗੇ | ਇਹ ਜਾਣਕਾਰੀ ਹਰਿਆਣਾ ਦੇ ਸਹਿਕਾਰਤਾ ਮੰਤਰੀ ਮੁਨੀਸ਼ ਗਰੋਵਰ ਨੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਬੰਧੀ ਰਿਹਰਸਲ ਕਰਵਾਈ

ਖਰੜ, 18 ਜਨਵਰੀ (ਗੁਰਮੁੱਖ ਸਿੰਘ ਮਾਨ)-ਗਣਤੰਤਰ ਦਿਵਸ ਮੌਕੇ ਸਬ-ਡਵੀਜ਼ਨ ਖਰੜ ਤਹਿਤ ਪੈਂਦੇ ਸਕੂਲਾਂ ਦੇ ਬੱਚਿਆਂ ਵਲੋਂ ਪੇਸ਼ ਕੀਤੀਆਂ ਜਾਣ ਵਾਲੀਆਂ ਆਈਟਮਾਂ ਅਤੇ ਪਰੇਡ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਦੀ ਰਿਹਰਸਲ ਤਹਿਸੀਲ ਕੰਪਲੈਕਸ ਖਰੜ ਵਿਖੇ ਹੋਈ | ਇਸ ਸਬੰਧੀ ...

ਪੂਰੀ ਖ਼ਬਰ »

ਕੇਂਦਰੀ ਪੁਜਾਰੀ ਪ੍ਰੀਸ਼ਦ ਮੁਹਾਲੀ ਵਲੋਂ ਦੂਜਾ ਸਾਲਾਨਾ ਸਮਾਗਮ

ਐੱਸ. ਏ. ਐੱਸ. ਨਗਰ, 18 ਜਨਵਰੀ (ਝਾਂਮਪੁਰ)-ਸ੍ਰੀ ਸੱਤਿਆ ਨਾਰਾਇਣ ਮੰਦਰ ਮਟੌਰ ਵਿਖੇ ਕੇਂਦਰੀ ਪੁਜਾਰੀ ਪ੍ਰੀਸ਼ਦ ਮੁਹਾਲੀ ਵਲੋਂ ਅੱਜ ਦੂਜਾ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੀਸ਼ਦ ਦੇ ਪ੍ਰਧਾਨ ਜਗਦੰਬਾ ਰਤੂੜੀ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਸਖ਼ਤ ਕਾਰਵਾਈ ਕਰਨ ਦੇ ਆਦੇਸ਼

ਚੰਡੀਗੜ੍ਹ, 18 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਸੂਬੇ ਵਿਚ ਸਾਰੇ ਉਪ ਮੰਡਲ ਅਧਿਕਾਰੀਆਂ (ਸਿਵਲ)-ਕਮ-ਰਜਿਸਟਰੇਸ਼ਨ ਅਥਾਰਿਟੀਆਂ ਅਤੇ ਸਾਰੇ ਖੇਤਰੀ ਟਰਾਂਸਪੋਰਟ ਅਧਿਕਾਰੀਆਂ-ਕਮ-ਰਜਿਸਟਰੇਸ਼ਨ ਅਥਾਰਿਟੀਆਂ ਨੂੰ ਕ੍ਰੈਸ਼ ਗਾਰਡ ਜਾਂ ਬੁਲ ਬਾਰ ਨਾਲ ...

ਪੂਰੀ ਖ਼ਬਰ »

ਸਾਕਾ ਜਲਿ੍ਹਆਂਵਾਲਾ ਬਾਗ਼ 'ਚ ਸ਼ਹੀਦ ਆਜ਼ਾਦੀ ਘੁਲਾਟੀਏ ਦਾ ਪੋਤਾ ਮੁਆਵਜ਼ੇ ਲਈ ਪਹੁੰਚਿਆ ਹਾਈਕੋਰਟ

ਚੰਡੀਗੜ੍ਹ, 18 ਜਨਵਰੀ (ਸੁਰਜੀਤ ਸਿੰਘ ਸੱਤੀ)- ਜਲਿ੍ਹਆਂਵਾਲੇ ਬਾਗ਼ 'ਚ ਸ਼ਹੀਦ ਹੋਏ ਆਜ਼ਾਦੀ ਘੁਲਾਟੀਆਂ ਸਬੰਧੀ ਪ੍ਰਸ਼ਾਸਨ ਸ਼ਹੀਦਾਂ ਦੇ ਵਾਰਸਾਂ ਨੂੰ ਨਹੀਂ ਲੱਭ ਸਕਿਆ ਪਰ ਇਕ 102 ਸਾਲਾ ਆਜ਼ਾਦੀ ਘੁਲਾਟੀਏ ਮੋਹਨ ਸਿੰਘ ਨੇ ਸਾਕਾ ਜਲਿ੍ਹਆਂਵਾਲਾ ਦੌਰਾਨ ਸ਼ਹੀਦ ਹੋਏ ...

ਪੂਰੀ ਖ਼ਬਰ »

ਨਿੱਜੀ ਸੁਣਵਾਈ ਲਈ ਸਥਾਨਕ ਸਰਕਾਰ ਵਿਭਾਗ ਦੇ ਦਫ਼ਤਰ ਪਹੁੰਚੇ ਡਿਪਟੀ ਮੇਅਰ ਨੂੰ ਨਾ ਮਿਲਿਆ ਮੰਤਰੀ ਨਾ ਸਕੱਤਰ

ਐੱਸ. ਏ. ਐੱਸ. ਨਗਰ, 18 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਨਗਰ ਨਿਗਮ ਦੇ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੂੰ ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵਲੋਂ ਨਿਗਮ ਦੇ ਸਾਬਕਾ ਕਮਿਸ਼ਨਰ ਉਮਾ ਸ਼ੰਕਰ ਵਲੋਂ ਕੀਤੀ ਸ਼ਿਕਾਇਤ ਦੇ ਮਾਮਲੇ ਵਿਚ ਜਾਰੀ ਨੋਟਿਸ 'ਤੇ ਨਿੱਜੀ ...

ਪੂਰੀ ਖ਼ਬਰ »

ਬਿ੍ਸਬੇਨ ਦੇ ਮੇਅਰ ਪ੍ਰਭ ਆਸਰਾ ਵਿਖੇ ਬੇਸਹਾਰਾ ਬੱਚਿਆਂ ਨੂੰ ਮਿਲ ਕੇ ਹੋਏ ਪ੍ਰਭਾਵਿਤ

ਕੁਰਾਲੀ, 18 ਜਨਵਰੀ (ਬਿੱਲਾ ਅਕਾਲਗੜ੍ਹੀਆ)-ਆਸਟ੍ਰੇਲੀਆ ਦੇ ਬਿ੍ਸਬੇਨ ਦੇ ਮੇਅਰ ਐਨਜਿਲਾ ਓਵੇਨ ਅਤੇ ਗੁਰਪ੍ਰੀਤ ਪਿੰਕੀ ਪ੍ਰਧਾਨ ਵੈੱਲਫੇਅਰ ਐਸੋਸੀਏਸ਼ਨ ਆਸਟ੍ਰੇਲੀਆ ਪ੍ਰਭ ਆਸਰਾ ਵਿਖੇ ਸਮੂਹ ਬੇਸਹਾਰਾ ਬੱਚਿਆਂ ਨੂੰ ਮਿਲ ਕੇ ਬਹੁਤ ਹੀ ਪ੍ਰਭਾਵਿਤ ਹੋਏ ਅਤੇ ਐਨੇ ...

ਪੂਰੀ ਖ਼ਬਰ »

ਪਬਲਿਕ ਹੈਲਥ ਵਰਕਰ ਯੂਨੀਅਨ ਦੀ ਮੰਗਾਂ ਸਬੰਧੀ ਹੋਈ ਇਕੱਤਰਤਾ

ਚੰਡੀਗੜ੍ਹ, 18 ਜਨਵਰੀ (ਅਜਾਇਬ ਸਿੰਘ ਔਜਲਾ)- ਪਬਲਿਕ ਹੈੱਲਥ ਵਰਕਰ ਯੂਨੀਅਨ ਯੂ.ਟੀ ਚੰਡੀਗੜ੍ਹ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਮਲਕੀਤ ਸਿੰਘ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਇਕੱਤਰਤਾ ਕੀਤੀ ਗਈ | ਇਸ ਮੀਟਿੰਗ ਨੂੰ ਪ੍ਰਧਾਨ ਸੁਰਿੰਦਰ ਕੁਮਾਰ, ਕਨਵੀਨਰ ਅਸ਼ਵਨੀ ...

ਪੂਰੀ ਖ਼ਬਰ »

ਰਿਲਾਇੰਸ ਜਵੈਲਸ ਨੇ ਰਿਟੇਲ ਨੈਟਵਰਕ ਦਾ ਖੋਲਿ੍ਹਆ ਸ਼ੋਅਰੂਮ

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-ਰਿਲਾਇੰਸ ਜਵੈਲਸ ਨੇ ਮੁਹਾਲੀ ਵਿਖੇ ਸ਼ੋਅਰੂਮ ਖੋਲਿ੍ਹਆ, ਜਿਸ ਦਾ ਉਦਘਾਟਨ ਚੰਡੀਗੜ੍ਹ ਦੇ ਮੇਅਰ ਦੇਵੇਸ਼ ਮੌਦਗਿਲ ਅਤੇ ਸੀਨੀਅਰ ਡਿਪਟੀ ਮੇਅਰ ਗੁਰਪ੍ਰੀਤ ਸਿੰਘ ਢਿਲੋਂ ਨੇ ਕੀਤਾ | ਪ੍ਰਬੰਧਕਾਂ ਨੇ ਕਿਹਾ ਕਿ ਰਿਲਾਇੰਸ ...

ਪੂਰੀ ਖ਼ਬਰ »

ਜੈਂਟਾ ਹੱਤਿਆ ਮਾਮਲੇ 'ਚ ਗੌਰਵ ਪਟਿਆਲ ਅਦਾਲਤ ਵਲੋਂ ਭਗੌੜਾ ਕਰਾਰ

ਐੱਸ. ਏ. ਐੱਸ. ਨਗਰ, 18 ਜਨਵਰੀ (ਜਸਬੀਰ ਸਿੰਘ ਜੱਸੀ)-ਪਿੰਡ ਕੰਬਾਲੀ ਸਥਿਤ ਪੀਰ ਦੀ ਮਜ਼ਾਰ ਕੋਲ ਇਕ ਸਰਵਿਸ ਸਟੇਸ਼ਨ 'ਤੇ ਕਤਲ ਕੀਤੇ ਗਏ ਗੁਰਜੰਟ ਸਿੰਘ ਉਰਫ਼ ਜੈਂਟਾ ਦੇ ਮਾਮਲੇ 'ਚ ਜ਼ਮਾਨਤ 'ਤੇ ਚੱਲ ਰਹੇ ਮੁਲਜ਼ਮ ਗੌਰਵ ਪਟਿਆਲ ਨੂੰ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ...

ਪੂਰੀ ਖ਼ਬਰ »

40 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋ ਗਿ੍ਫ਼ਤਾਰ

ਖਰੜ, 18 ਜਨਵਰੀ (ਜੰਡਪੁਰੀ)-ਖਰੜ ਦੀ ਸਦਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਦੀਆਂ ਵੱਖ-ਵੱਖ ਮਾਰਕੇ ਦੀਆਂ 480 ਬੋਤਲਾਂ ਅਤੇ ਇਨੋਵਾ ਗੱਡੀ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਪੁਲਿਸ ਨੇ ਕਮਲਜੀਤ ਸਿੰਘ ਅਤੇ ਬਲਵਿੰਦਰ ਸਿੰਘ ਦੇ ...

ਪੂਰੀ ਖ਼ਬਰ »

ਨਾਲੇ ਦੀ ਸਫ਼ਾਈ ਨੂੰ ਲੈ ਕੇ ਕਾਲੋਨੀ ਵਾਸੀਆਂ ਨੇ ਕੀਤਾ ਰੋਸ ਪ੍ਰਗਟ

ਲਾਲੜੂ, 18 ਜਨਵਰੀ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਦੇ ਵਾਰਡ ਨੰਬਰ 4 ਵਿਚ ਧਰਮਗੜ੍ਹ ਰੋਡ 'ਤੇ ਸਥਿਤ ਗੰਦੇ ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਅਮਰਪੁਰੀ ਕਾਲੋਨੀ ਦੇ ਲੋਕਾਂ ਨੇ ਅੱਜ ਇਕੱਠੇ ਹੋ ਕੇ ਨਗਰ ਕੌਾਸਲ ਦਫ਼ਤਰ ਵਿਖੇ ਰੋਸ ਪ੍ਰਗਟ ਕੀਤਾ | ਇਸ ਮੌਕੇ ਕਾਲੋਨੀ ਵਾਸੀ ...

ਪੂਰੀ ਖ਼ਬਰ »

8ਡੀ. ਐੱਸ. ਪੀ. ਦਫ਼ਤਰ ਤੇ ਪੁਲਿਸ ਚੌਕੀ ਹੋਣ ਦੇ ਬਾਵਜੂਦ 20- 25 ਥਾਵਾਂ ਤੋਂ ਕੀਤੀ ਜਾ ਰਹੀ ਹੈ ਪੁਟਾਈ
ਹਲਕਾ ਡੇਰਾਬੱਸੀ 'ਚ ਮੁਬਾਰਿਕਪੁਰ ਬਣਿਆ ਨਾਜਾਇਜ਼ ਮਾਈਨਿੰਗ ਦਾ ਗੜ੍ਹ

ਡੇਰਾਬੱਸੀ, 18 ਜਨਵਰੀ (ਗੁਰਮੀਤ ਸਿੰਘ)-ਹਲਕਾ ਡੇਰਾਬੱਸੀ 'ਚ ਵੱਖ-ਵੱਖ ਖੇਤਰਾਂ 'ਚ ਨਾਜਾਇਜ਼ ਮਾਈਨਿੰਗ ਦਾ ਧੰਦਾ ਜੋਰਾਂ 'ਤੇ ਚੱਲ ਰਿਹਾ ਹੈ, ਪਰ ਜਿਸ ਪਿੰਡ 'ਚ ਡੀ. ਐੱਸ. ਪੀ. ਦਾ ਦਫ਼ਤਰ ਅਤੇ ਪੁਲਿਸ ਚੌਕੀ ਮੌਜੂਦ ਹੈ, ਉਹੀ ਪਿੰਡ ਮੁਬਾਰਿਕਪੁਰ ਖੇਤਰ 'ਚ ਨਾਜਾਇਜ਼ ਮਾਈਨਿੰਗ ...

ਪੂਰੀ ਖ਼ਬਰ »

ਮਾਮਲਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ 'ਚ 1 ਕਰੋੜ 33 ਲੱਖ ਦੀ ਧੋਖਾਧੜੀ ਦਾ ਵਿਭਾਗ ਨੇ 16 ਅਫ਼ਸਰਾਂ ਿਖ਼ਲਾਫ਼ ਕਾਰਵਾਈ ਦੇ ਹੁਕਮ ਤਾਂ ਦਿੱਤੇ ਪਰ ਮਾਮਲਾ ਜਾਪ ਰਿਹੈ ਠੰਢੇ ਬਸਤੇ 'ਚ

ਐੱਸ. ਏ. ਐੱਸ. ਨਗਰ, 18 ਜਨਵਰੀ (ਜਸਬੀਰ ਸਿੰਘ ਜੱਸੀ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮਲੋਟ ਮੰਡਲ ਜ਼ਿਲ੍ਹਾ ਮੁਕਤਸਰ ਸਾਹਿਬ ਵਿਖੇ ਤਨਖ਼ਾਹ ਅਤੇ ਟੀ. ਏ. ਬਿੱਲਾਂ 'ਚ 1.33 ਕਰੋੜ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਮਾਮਲੇ 'ਚ ਭਾਵੇਂ ਵਿਭਾਗ ਵਲੋਂ ਜੂਨੀਅਰ ਸਹਾਇਕ ਸੰਦੀਪ ...

ਪੂਰੀ ਖ਼ਬਰ »

ਪਿੰਡ ਜੁਝਾਰ ਨਗਰ 'ਚ ਦੋ ਧਿਰਾਂ 'ਚ ਖੂਨੀ ਝੜਪ, 5 ਨੌਜਵਾਨ ਜ਼ਖ਼ਮੀ

ਐੱਸ. ਏ. ਐੱਸ. ਨਗਰ, 18 ਜਨਵਰੀ (ਜਸਬੀਰ ਸਿੰਘ ਜੱਸੀ)-ਪਿੰਡ ਜੁਝਾਰ ਨਗਰ ਸਥਿਤ ਗੁਲਾਬ ਸਿੰਘ ਕਾਲੋਨੀ 'ਚ ਦੋ ਗੁੱਟਾਂ 'ਚ ਹੋਈ ਖੂਨੀ ਝੜਪ ਦੌਰਾਨ ਪੰਜ ਨੌਜਵਾਨ ਜ਼ਖ਼ਮੀ ਹੋ ਗਏ | ਇਸ ਸਬੰਧੀ ਪਹਿਲੀ ਧਿਰ ਦੇ ਮਨਪ੍ਰੀਤ ਸਿੰਘ ਜੋ ਕਿ ਜ਼ਖ਼ਮੀ ਹਾਲਤ 'ਚ ਹਸਪਤਾਲ 'ਚ ਦਾਖ਼ਲ ਹੈ ਨੇ ...

ਪੂਰੀ ਖ਼ਬਰ »

ਅੱਜ ਹੀ ਹੋਵੇਗੀ ਡੇਰਾਬੱਸੀ ਨਗਰ ਕੌਾਸਲ ਦੇ ਮੀਤ ਪ੍ਰਧਾਨ ਦੀ ਚੋਣ

ਡੇਰਾਬੱਸੀ, 18 ਜਨਵਰੀ (ਗੁਰਮੀਤ ਸਿੰਘ)-22 ਮਹੀਨਿਆਂ ਤੋਂ ਲਟਕਦੀ ਆ ਰਹੀ ਨਗਰ ਕੌਾਸਲ ਦੇ ਮੀਤ ਪ੍ਰਧਾਨ ਦੀ ਚੋਣ ਕਰਵਾਉਣ ਲਈ ਅਧਿਕਾਰੀਆਂ ਵਲੋਂ 19 ਜਨਵਰੀ ਨੂੰ ਸਵੇਰੇ 11 ਵਜੇ ਦਾ ਸਮਾਂ ਰੱਖਿਆ ਗਿਆ ਹੈ | ਹਾਲਾਂਕਿ ਪਿਛਲੀ ਵਾਰ ਵਾਂਗ ਕੋਈ ਅੜਚਨ ਨਾ ਆਵੇ ਇਸ ਦੇ ਚਲਦਿਆਂ ...

ਪੂਰੀ ਖ਼ਬਰ »

ਸ਼ਰਾਬ ਦੇ ਤਿੰਨ ਵਾਹਨਾਂ ਸਮੇਤ ਡਰਾਈਵਰ ਕਾਬੂ

ਐੱਸ. ਏ. ਐੱਸ. ਨਗਰ, 18 ਜਨਵਰੀ (ਜਸਬੀਰ ਸਿੰਘ ਜੱਸੀ)-ਕਰ ਅਤੇ ਆਬਕਾਰੀ ਵਿਭਾਗ ਵਲੋਂ ਲਾਂਡਰਾਂ ਵਿਖੇ ਵਾਹਨਾਂ ਦੀ ਜਾਂਚ ਦੌਰਾਨ ਨਾਜਾਇਜ਼ ਸ਼ਰਾਬ ਫੜਨ ਦਾ ਮਾਮਲਾ ਸਾਹਮਣੇ ਆਇਆ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਹਿੰਦ ਵਾਲੇ ਪਾਸਿਉਂ ਆ ਰਹੇ ਤਿੰਨ ਵਾਹਨਾਂ, ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਪੰਜਾਬ ਦੇ ਚੰਡੀਗੜ੍ਹ ਜ਼ੋਨ ਦੀ ਮੀਟਿੰਗ

ਖਰੜ, 18 ਜਨਵਰੀ (ਜੰਡਪੁਰੀ)-ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜ਼ੋਨ ਚੰਡੀਗੜ੍ਹ ਦੀ ਮੀਟਿੰਗ ਸੂਬਾ ਕਮੇਟੀ ਆਗੂ ਅਜੀਤ ਪ੍ਰਦੇਸੀ ਦੀ ਪ੍ਰਧਾਨਗੀ ਹੇਠ ਖਰੜ ਵਿਖੇ ਹੋਈ, ਜਿਸ ਵਿਚ ਖਰੜ, ਮੁਹਾਲੀ, ਚੰਡੀਗੜ੍ਹ•, ਰੋਪੜ, ਨੰਗਲ, ਸਰਹਿੰਦ, ਬਸੀ ਪਠਾਣਾ ਆਦਿ ਇਕਾਈਆਂ ਦੇ ...

ਪੂਰੀ ਖ਼ਬਰ »

ਅਣਸੁਰੱਖਿਅਤ ਇਮਾਰਤ 'ਚ ਬੈਠ ਕੇ ਪੜ੍ਹਾਈ ਕਰਨ ਲਈ ਮਜਬੂਰ ਨੇ ਸਰਕਾਰੀ ਸਕੂਲ ਮੀਰਪੁਰ ਦੇ ਬੱਚੇ
ਫ਼ਰਨੀਚਰ ਦੀ ਘਾਟ ਵੀ ਪੈ ਰਹੀ ਹੈ ਛੋਟੇ-ਛੋਟੇ ਬੱਚਿਆਂ 'ਤੇ ਭਾਰੀ

ਡੇਰਾਬੱਸੀ, 18 ਜਨਵਰੀ (ਗੁਰਮੀਤ ਸਿੰਘ)-ਸਰਕਾਰ ਦੀ ਅਣਦੇਖੀ ਦੇ ਚਲਦਿਆਂ ਮੁਬਾਰਿਕਪੁਰ ਸੜਕ 'ਤੇ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਮੀਰਪੁਰ ਦੇ ਬੱਚੇ ਅਣਸੁਰੱਖਿਅਤ ਇਮਾਰਤ 'ਚ ਕੜਾਕੇ ਦੀ ਇਸ ਸਰਦੀ 'ਚ ਹੇਠਾਂ ਬੈਠ ਕੇ ਪੜ੍ਹਨ ਲਈ ਮਜਬੂਰ ਹਨ | ਕਾਂਗਰਸ ਦੀ ਸਰਕਾਰ ਆਉਣ ...

ਪੂਰੀ ਖ਼ਬਰ »

ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਹਰਿਆਣਾ ਦੇ ਡੀ. ਸੀ. ਪੀ. ਨਾਲ ਮੁਲਾਕਾਤ

ਪੰਚਕੂਲਾ, 18 ਜਨਵਰੀ (ਕਪਿਲ)-ਹਰਿਆਣਾ ਵਿਚ ਔਰਤਾਂ ਪ੍ਰਤੀ ਵਧ ਰਹੇ ਜ਼ੁਰਮ 'ਤੇ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਸਖ਼ਤੀ ਦਿਖਾਉਂਦੇ ਹੋਏ ਹਰਿਆਣਾ ਦੇ ਡੀ. ਸੀ. ਪੀ. ਨਾਲ ਪੰਚਕੂਲਾ ਸਥਿਤ ਉਨ੍ਹਾਂ ਦੇ ਦਫ਼ਤਰ ਵਿਚ ਮੁਲਾਕਾਤ ਕੀਤੀ | ਰੇਖਾ ਸ਼ਰਮਾ ...

ਪੂਰੀ ਖ਼ਬਰ »

ਅੱਜ ਤੇ ਕੱਲ੍ਹ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ

ਐੱਸ. ਏ. ਐੱਸ. ਨਗਰ, 18 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਜਲ/ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ-2 ਦੇ ਕਾਰਜਕਾਰੀ ਇੰਜੀਨੀਅਰ ਅਨਿਲ ਕੁਮਾਰ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਾਟਰ ਸਪਲਾਈ ਸਕੀਮ ਫੇਜ਼-3 ਤੇ 4 ਚੰਡੀਗੜ੍ਹ (ਕਜੌਲੀ) ਦੀ ਮੇਨ ਪਾਇਪ ਲਾਈਨ ਦੀ ...

ਪੂਰੀ ਖ਼ਬਰ »

ਰੈਸਟੋਰੈਂਟ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਕੀਤੇ ਪ੍ਰਕਾਸ਼ ਮੌਕੇ ਮਾਹੌਲ ਗਰਮਾਇਆ

ਐੱਸ. ਏ. ਐੱਸ. ਨਗਰ, 18 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਇਥੋਂ ਦੇ ਸੈਕਟਰ 82 ਵਿਚ ਉਸ ਵੇਲੇ ਸਥਿਤੀ ਗਰਮਾ ਗਈ, ਜਦੋਂ ਇਕ ਦੁਕਾਨਦਾਰ ਵਲੋਂ ਆਪਣੇ ਨਵੇਂ ਰੈਸਟੋਰੈਂਟ (ਸ਼ਰਾਬ ਅਤੇ ਮੀਟ ਦੇ ਕਾਰੋਬਾਰ) ਨੂੰ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਜ਼ੀਰਕਪੁਰ, 18 ਜਨਵਰੀ (ਅਵਤਾਰ ਸਿੰਘ)-ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਨੇ ਢਕੌਲੀ ਪੁਲਿਸ ਦੀ ਮਦਦ ਨਾਲ ਇਕ ਕਥਿਤ ਦੋਸ਼ੀ ਨੰੂ 30 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ¢ ਬਰਾਮਦ ਨਸ਼ੀਲੇ ਪਦਾਰਥ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ...

ਪੂਰੀ ਖ਼ਬਰ »

ਬੇਕਸੂਰਾਂ 'ਤੇ ਨਾਜਾਇਜ਼ ਪਰਚੇ ਦਰਜ ਕਰਕੇ ਥਾਣਿਆਂ 'ਚ ਕੀਤੀ ਜਾ ਰਹੀ ਹੈ ਲੁੱਟ- ਐਨ. ਕੇ. ਸ਼ਰਮਾ

ਜ਼ੀਰਕਪੁਰ, 18 ਜਨਵਰੀ (ਹੈਪੀ ਪੰਡਵਾਲਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਕਾਂਗਰਸ ਵਲੋਂ ਅਕਾਲੀ ਦਲ ਦੇ ਵਰਕਰਾਂ ਅਤੇ ਆਮ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਿਖ਼ਲਾਫ਼ ਤਿੱਖਾ ਰੋਸ ਪ੍ਰਗਟਾਇਆ | ...

ਪੂਰੀ ਖ਼ਬਰ »

ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ 'ਚ ਬਹਿਸ ਜਾਰੀ

ਪੰਚਕੂਲਾ, 18 ਜਨਵਰੀ (ਕਪਿਲ)-ਡੇਰਾ ਸਿਰਸਾ ਦੇ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਸਬੰਧੀ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ 'ਚ ਸੁਣਵਾਈ ਹੋਈ | ਸੁਣਵਾਈ ਦੇ ਚਲਦਿਆਂ ਰਾਮ ਰਹੀਮ ਨੂੰ ਛੱਡ ਕੇ ਮਾਮਲੇ 'ਚ ਨਾਮਜ਼ਦ ਬਾਕੀ ਸਾਰੇ ਮੁਲਜ਼ਮ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾ ਕਲਮ ਛੋੜ ਹੜਤਾਲ 22 ਤੋਂ

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵਲੋਂ 22 ਤੇ 23 ਜਨਵਰੀ ਨੂੰ ਕਲਮ ਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾਈ ਚੇਅਰਮੈਨ ਓਮ ਪ੍ਰਕਾਸ਼ ਨੇ ਦੱਸਿਆ ਕਿ ਬੀਤੇ ...

ਪੂਰੀ ਖ਼ਬਰ »

ਮਿਡਲ ਸਕੂਲਾਂ 'ਚੋਂ ਪੋਸਟਾਂ ਤਬਦੀਲ ਕਰਨ ਦੇ ਫ਼ੈਸਲੇ ਨੂੰ ਰੱਦ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 18 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਮਿਡਲ ਸਕੂਲਾਂ ਵਿਚੋਂ ਪੋਸਟਾਂ ਨੂੰ ਤਬਦੀਲ ਕਰਕੇ ਸੀਨੀਅਰ ਸੈਕੰਡਰੀ ਤੇ ਹਾਈ ਸਕੂਲਾਂ ਵਿਚ ਭੇਜਣ ਦੇ ਜਾਰੀ ਕੀਤੇ ਹੁਕਮਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਅਧਿਆਪਕ ਦਲ ...

ਪੂਰੀ ਖ਼ਬਰ »

ਸਿੱਖਿਆ ਬੋਰਡ ਯੂਨੀਅਨ ਦੀ ਚੋਣ ਲਈ ਤਿੰਨ ਮੈਂਬਰੀ ਚੋਣ ਕਮਿਸ਼ਨ ਦਾ ਗਠਨ

ਐੱਸ. ਏ. ਐੱਸ. ਨਗਰ, 18 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵਲੋਂ ਮੁਲਾਜ਼ਮ ਮੁੱਦਿਆਂ ਅਤੇ ਸਾਲਾਨਾ ਚੋਣ ਨੂੰ ਲੈ ਕੇ ਰੈਲੀ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਸੈਣੀ ਨੇ ਜਨਰਲ ਬਾਡੀ ਅੱਗੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX