ਤਾਜਾ ਖ਼ਬਰਾਂ


ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 40 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 169 ਦੌੜਾਂ ਦਾ ਟੀਚਾ
. . .  1 day ago
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਰਾਜਨੀਤੀ ਵਿਚ ਉਸ ਸਮੇਂ ਹਿਲਜੁੱਲ ਹੋਈ, ਜਦੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਪਾਰਟੀ ਵਿਚ...
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  1 day ago
ਨੂਰਪੁਰ ਬੇਦੀ, 18 ਅਪ੍ਰੈਲ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਧੀਨ ਪੈਂਦੇ ਕਸਬਾ ਨੂਰਪੁਰ ਬੇਦੀ ਨੇੜਿਓ ਗੁਜ਼ਰਦੀ ਸੁਆਂ ਨਦੀ ਵਿਚ ਦੋ ਨੌਜਵਾਨਾਂ ਦੇ ਡੁੱਬਣ ਦਾ...
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  1 day ago
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਅਰੁਣ ਅਹੂਜਾ)- ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਬੀਬੀ ਹਰਬੰਸ ਕੋਰ ਦੂਲੋ ਜੋ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਵਿਚ...
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  1 day ago
ਗੁਰੂ ਹਰਸਹਾਏ, 18 ਅਪ੍ਰੈਲ (ਹਰਚਰਨ ਸਿੰਘ ਸੰਧੂ) - ਪਿੰਡ ਝੋਕ ਮੋਹੜੇ ਵਿਖੇ ਪੁਰਾਣੀ ਰੰਜਸ਼ ਦੇ ਚੱਲਦਿਆਂ ਇੱਕ ਪਿੰਡ ਦੇ ਸਰਪੰਚ ਵੱਲੋਂ ਕੁੱਝ ਨੌਜਵਾਨਾਂ ਨੂੰ ਨਾਲ ਲੈ ਕੇ ਇੱਕ ਨੌਜਵਾਨ 'ਤੇ ਗੋਲੀ...
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਗ੍ਰਹਿ ਮੰਤਰਾਲੇ ਨੇ ਐਨ.ਆਈ.ਏ ਦੀ ਜਾਂਚ ਦੌਰਾਨ ਕੁੱਝ ਅੱਤਵਾਦੀ ਸੰਗਠਨਾਂ ਵੱਲੋਂ ਵਪਾਰ ਚਲਾਏ ਜਾਣ ਦਾ ਪਾਏ ਜਾਣ 'ਤੇ ਜੰਮੂ ਕਸ਼ਮੀਰ ਵਿਖੇ ਕੱਲ੍ਹ...
ਆਮਦਨ ਕਰ ਵਿਭਾਗ ਵੱਲੋਂ ਵਪਾਰੀ ਤੋਂ 42 ਲੱਖ ਦੀ ਬੇਹਿਸਾਬੀ ਨਕਦੀ ਜ਼ਬਤ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਆਮਦਨ ਕਰ ਵਿਭਾਗ ਨੇ ਗੁਜਰਾਤ ਦੇ ਗਾਂਧੀ ਨਗਰ ਵਿਖੇ ਇੱਕ ਵਪਾਰੀ ਤੋਂ 42 ਲੱਖ ਰੁਪਏ ਦੀ ਬੇਹਿਸਾਬੀ ਨਕਦੀ ਜ਼ਬਤ ਕੀਤੀ...
ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਹੋਈ 61.12 ਫ਼ੀਸਦੀ ਵੋਟਿੰਗ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਕੁੱਲ 61.12 ਫ਼ੀਸਦੀ ਵੋਟਿੰਗ ਹੋਈ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
. . .  1 day ago
ਗੁਰਦਾਸਪੁਰ, 18 ਅਪ੍ਰੈਲ (ਆਲਮਬੀਰ ਸਿੰਘ) - ਨੇੜਲੇ ਪਿੰਡ ਕੋਠੇ ਘੁਰਾਲਾ ਬਾਈਪਾਸ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਜਾਣਕਾਰੀ...
ਉੜੀਸਾ : ਈ.ਵੀ.ਐਮ 'ਚ ਖ਼ਰਾਬੀ ਹੋਣ ਕਾਰਨ 4 ਬੂਥਾਂ 'ਤੇ ਦੁਬਾਰਾ ਹੋਵੇਗੀ ਵੋਟਿੰਗ- ਚੋਣ ਅਧਿਕਾਰੀ
. . .  1 day ago
ਭੁਵਨੇਸ਼ਵਰ, 18 ਅਪ੍ਰੈਲ- ਉੜੀਸਾ ਦੇ ਮੁੱਖ ਚੋਣ ਅਧਿਕਾਰੀ ਸੁਰੇਂਦਰ ਕੁਮਾਰ ਨੇ ਕਿਹਾ ਹੈ ਕਿ ਸੁਰੇਂਦਰਗੜ੍ਹ ਦੇ ਬੂਥ ਨੰਬਰ 213, ਬੁਨਾਈ ਦੇ ਬੂਥ ਨੰਬਰ 129 ਅਤੇ ਦਾਸਪੱਲਾ ਵਿਧਾਨ ਸਭਾ ਖੇਤਰ 'ਚ ਬੂਥ ਨੰਬਰ 210 ਅਤੇ 222 'ਚ ਈ.ਵੀ.ਐਮ 'ਚ ਖ਼ਰਾਬੀ ਦੇ ਚੱਲਦਿਆਂ ...
ਮਾਲੇਗਾਓਂ ਧਮਾਕਾ ਦੇ ਪੀੜਤ ਨੇ ਸਾਧਵੀ ਪ੍ਰਗਿਆ ਦੀ ਉਮੀਦਵਾਰੀ ਦੇ ਖ਼ਿਲਾਫ਼ ਕੀਤੀ ਸ਼ਿਕਾਇਤ
. . .  1 day ago
ਨਵੀਂ ਦਿੱਲੀ, 18 ਅਪ੍ਰੈਲ- ਭਾਰਤੀ ਜਨਤਾ ਪਾਰਟੀ ਵੱਲੋਂ ਮਾਲੇਗਾਓਂ ਦੀ ਦੋਸ਼ੀ ਸਾਧਵੀ ਪ੍ਰਗਿਆ ਠਾਕੁਰ ਨੂੰ ਲੋਕ ਸਭਾ ਚੋਣਾਂ ਦੀ ਟਿਕਟ ਦਿੱਤੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਹੁਣ ਮਾਲੇਗਾਓਂ ਧਮਾਕੇ ਦੇ ਪੀੜਤ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਉਨ੍ਹਾਂ ਦੀ ....
ਪਾਕਿਸਤਾਨ ਦੇ ਵਿੱਤ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਇਸਲਾਮਾਬਾਦ, 18 ਅਪ੍ਰੈਲ- ਵਿੱਤੀ ਸੰਕਟ ਤੋਂ ਜੂਝ ਰਹੇ ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਇਸ 'ਤੇ ਅੰਤਿਮ ਫ਼ੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲਿਆ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ....
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 18 ਅਪ੍ਰੈਲ- ਈ.ਡੀ ਅਤੇ ਸੀ.ਬੀ.ਆਈ. ਦੀ ਮੰਗ ਨੂੰ ਧਿਆਨ 'ਚ ਰੱਖਦੇ ਹੋਏ ਵਿਸ਼ੇਸ਼ ਅਦਾਲਤ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ....
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  1 day ago
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  1 day ago
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  1 day ago
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  1 day ago
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  1 day ago
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  1 day ago
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1 ਵਜੇ ਤੱਕ 35.6 ਫ਼ੀਸਦੀ ਹੋਈ ਵੋਟਿੰਗ
. . .  1 day ago
ਹੁਣ ਵੱਟਸਐਪ 'ਤੇ ਨਹੀਂ ਹੋਵੇਗਾ ਪੰਜਾਬ ਸਰਕਾਰ ਦਾ ਕੋਈ ਵੀ ਕੰਮ
. . .  1 day ago
ਸਾਧਵੀ ਪ੍ਰਗਿਆ ਨੂੰ ਟਿਕਟ ਦਿੱਤੇ ਜਾਣ 'ਤੇ ਉਮਰ ਅਬਦੁੱਲਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ
. . .  1 day ago
ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੇ ਬੁਲਾਰੇ 'ਤੇ ਇਕ ਵਿਅਕਤੀ ਨੇ ਸੁੱਟੀ ਜੁੱਤੀ
. . .  1 day ago
ਸੁਲਤਾਨਪੁਰ ਲੋਕ ਸਭਾ ਸੀਟ ਤੋਂ ਮੇਨਕਾ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਲਖਨਊ : ਨਾਮਜ਼ਦਗੀ ਭਰਨ ਤੋਂ ਬਾਅਦ ਪੂਨਮ ਸਿਨਹਾ ਨੇ ਕੀਤਾ ਰੋਡ ਸ਼ੋਅ
. . .  1 day ago
ਪੱਛਮੀ ਬੰਗਾਲ: ਰਾਏਗੰਜ 'ਚ ਸੀ.ਪੀ.ਐਮ ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ
. . .  1 day ago
ਪੁਰਤਗਾਲ 'ਚ ਸੈਲਾਨੀਆ ਨਾਲ ਭਰੀ ਬੱਸ ਦੇ ਹਾਦਸਾ ਗ੍ਰਸਤ ਹੋਣ ਕਾਰਨ 29 ਮੌਤਾਂ, 28 ਜ਼ਖਮੀ
. . .  1 day ago
ਛੱਤੀਸਗੜ੍ਹ 'ਚ ਚੋਣਾਂ ਦੌਰਾਨ ਨਕਸਲੀਆਂ ਨੇ ਕੀਤਾ ਆਈ.ਡੀ. ਧਮਾਕਾ
. . .  1 day ago
ਬੀ.ਕੇ.ਯੂ. ਵੱਲੋਂ ਭਾਜਪਾ ਨੂੰ ਸਮਰਥਨ ਨਾ ਦੇਣ ਦਾ ਐਲਾਨ
. . .  1 day ago
ਪੱਛਮੀ ਬੰਗਾਲ : ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ
. . .  1 day ago
ਕਰੋੜਾਂ ਦੀ ਹੈਰੋਇਨ ਸਮੇਤ ਦੋ ਕਾਬੂ
. . .  1 day ago
ਆਦਰਸ਼ ਸਕੂਲ ਮਨਾਵਾਂ ਦੇ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਵੱਲੋਂ ਮੈਨੇਜਮੈਂਟ ਖ਼ਿਲਾਫ਼ ਰੋਸ ਧਰਨਾ
. . .  1 day ago
ਤਾਮਿਲਨਾਡੂ 'ਚ 11 ਵਜੇ ਤੱਕ 30.62 ਫ਼ੀਸਦੀ ਹੋਈ ਵੋਟਿੰਗ
. . .  1 day ago
ਛੱਤੀਸਗੜ੍ਹ 'ਚ 11 ਵਜੇ ਤੱਕ 26.2 ਅਤੇ ਅਸਮ 'ਚ 26.39 ਫ਼ੀਸਦੀ ਹੋਈ ਵੋਟਿੰਗ
. . .  1 day ago
ਪੂਨਮ ਸਿਨਹਾ ਨੇ ਲੋਕ ਸਭਾ ਚੋਣਾਂ ਦੇ ਲਈ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਸਿਰ ਵੱਢ ਕੇ ਕਤਲ ਕੀਤੀ ਲੜਕੀ ਦੇ ਮਾਮਲੇ 'ਚ ਪੁਲਿਸ ਵੱਲੋਂ ਤਿੰਨ ਕਾਬੂ
. . .  1 day ago
ਲੋਕ ਸਭਾ ਚੋਣਾਂ : ਉੱਤਰ ਪ੍ਰਦੇਸ਼ 'ਚ 11 ਵਜੇ ਤੱਕ 24.31 ਫ਼ੀਸਦੀ ਹੋਈ ਵੋਟਿੰਗ
. . .  1 day ago
ਪਾਕਿਸਤਾਨ 'ਚ ਯਾਤਰੀ ਨਾਲ ਭਰੀ ਬੱਸ 'ਤੇ ਹੋਏ ਹਮਲੇ 'ਚ 14 ਮੌਤਾਂ
. . .  1 day ago
ਮਨੀਪੁਰ 'ਚ 11 ਵਜੇ ਤੱਕ 32 ਫ਼ੀਸਦੀ ਹੋਈ ਵੋਟਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ: ਜਗਮੀਤ ਸਿੰਘ ਬਰਾੜ 19 ਨੂੰ ਅਕਾਲੀ ਦਲ 'ਚ ਹੋਣਗੇ ਸ਼ਾਮਲ
. . .  1 day ago
ਲੋਕ ਸਭਾ ਚੋਣਾਂ : ਬਿਹਾਰ 'ਚ 10 ਵਜੇ ਤੱਕ 19.5 ਫ਼ੀਸਦੀ ਹੋਈ ਵੋਟਿੰਗ
. . .  1 day ago
ਮਿਸ਼ੇਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਛੱਤੀਸਗੜ੍ਹ : ਪੋਲਿੰਗ ਬੂਥ 'ਤੇ ਤਾਇਨਾਤ ਚੋਣ ਅਧਿਕਾਰੀ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ
. . .  1 day ago
ਵੱਖ-ਵੱਖ ਪਿੰਡਾਂ ਦੀਆ ਪੰਚਾਇਤਾਂ ਨਾਲ ਚੋਣਾਂ ਸਬੰਧੀ ਅੱਜ ਵਿਚਾਰ ਵਟਾਂਦਰਾ ਕਰਨਗੇ ਸਰਕਾਰੀਆ
. . .  1 day ago
ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜ ਬੱਬਰ ਨੇ ਪਾਈ ਵੋਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਮਸਲੇ ਦੀ ਜਾਂਚ ਦਾ ਮਤਲਬ ਉਸ ਨੂੰ ਸੁਲਝਾਉਣਾ ਹੁੰਦਾ ਹੈ। -ਮਾਓ ਸੇ ਤੁੰਗ

ਰੂਪਨਗਰ

ਡੀ. ਸੀ. ਵਲੋਂ ਜੀਵਨ ਜੋਤ ਫਾਊੁਾਡੇਸ਼ਨ ਤੇ ਪੁਨਰਵਾਸ ਕੇਂਦਰ ਦੀ ਜਾਂਚ

ਰੂਪਨਗਰ, 18 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਗੁਰਨੀਤ ਤੇਜ, ਡਾ: ਹਰਿੰਦਰ ਕੌਰ ਸਿਵਲ ਸਰਜਨ ਰੂਪਨਗਰ ਵਲੋਂ ਸਾਂਝੇ ਤੌਰ 'ਤੇ ਅੱਜ ਜੀਵਨਜੋਤ ਫਾਉਂਡੇਸ਼ਨ ਤੇ ਪੁਨਰਵਾਸ ਕੇਂਦਰ ਨੰਗਲ ਰੋਡ ਦੀ ਅਚਨਚੇਤ ਜਾਂਚ ਕੀਤੀ ਗਈ ਅਤੇ ਮੌਕੇ 'ਤੇ ਪਾਈਆਂ ਖਾਮੀਆਂ ਕਾਰਨ ਇਸ ਕੇਂਦਰ ਦੇ ਿਖ਼ਲਾਫ਼ ਬਣਦੀ ਕਾਰਵਾਈ ਲਈ ਪੁਲਿਸ ਨੂੰ ਲਿਖਦੇ ਹੋਏ ਇਸ ਕੇਂਦਰ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ | ਇਸ ਜਾਂਚ ਦੌਰਾਨ ਇਸ ਕੇਂਦਰ ਵਿਚ ਪੁਨਰਵਾਸ ਲਈ ਦਾਖਲ 20 ਮਰੀਜ਼ਾਂ ਨਾਲ ਕੇਂਦਰ ਦੇ ਕਰਮਚਾਰੀਆਂ ਤੋਂ ਦੂਰ ਕਰਦੇ ਹੋਏ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਸ ਕੇਂਦਰ ਵਿਚ ਜ਼ਬਰਦਸਤੀ ਰੱਖ ਕੇ ਮਾਰ ਕੁਟਾਈ ਕੀਤੀ ਜਾਂਦੀ ਹੈ ਤੇ ਉਨ੍ਹਾਂ ਨੂੰ ਕਈ ਬਿਮਾਰੀਆਂ ਵੀ ਲੱਗ ਗਈਆਂ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਹੀ ਘਟੀਆ ਖਾਣਾ ਮੁਹੱਈਆ ਕਰਵਾਇਆ ਜਾਂਦਾ ਸੀ ਇਸ ਦੇ ਨਾਲ-ਨਾਲ ਰਹਿਣ ਵਾਲੇ ਕਮਰੇ ਵੀ ਹਵਾਦਾਰ ਨਹੀਂ ਸਨ | ਇਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਪੀੜਤਾਂ ਨੂੰ ਮੁਹਾਲੀ ਅਤੇ ਫਤਹਿਗੜ੍ਹ ਸਾਹਿਬ ਦੇ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਵਿਚ ਸ਼ਿਫ਼ਟ ਕਰਨ ਦਾ ਫ਼ੈਸਲਾ ਲਿਆ ਗਿਆ | ਇਸ ਉਪਰੰਤ ਇਨ੍ਹਾਂ ਦਾ ਮੈਡੀਕਲ ਮੁਆਇਨਾ ਕਰਾਉਣ ਲਈ ਸਿਵਲ ਹਸਪਤਾਲ ਰੂਪਨਗਰ ਵਿਖੇ ਲਿਆਂਦਾ ਗਿਆ ਅਤੇ ਮੈਡੀਕਲ ਜਾਂਚ ਤੋਂ ਬਾਅਦ ਇਨ੍ਹਾਂ ਵਿਚੋਂ 10 ਮਰੀਜ਼ਾਂ ਨੂੰ ਮੁਹਾਲੀ ਅਤੇ 10 ਨੂੰ ਫਤਹਿਗੜ੍ਹ ਸਾਹਿਬ ਵਿਖੇ ਸ਼ਿਫ਼ਟ ਕੀਤਾ ਗਿਆ | ਇਸ ਮੌਕੇ ਡਾ: ਹਰਿੰਦਰ ਕੌਰ ਨੇ ਦੱਸਿਆ ਕਿ ਫਤਹਿਗੜ੍ਹ ਸਾਹਿਬ ਵਿਖੇ ਤਬਦੀਲ ਕੀਤੇ ਗਏ 10 ਵਿਅਕਤੀਆਂ ਨੂੰ ਪੁਨਰਵਾਸ ਕੇਂਦਰ ਵਿਚ ਜਦਕਿ ਫਤਹਿਗੜ੍ਹ ਸਾਹਿਬ ਵਿਖੇ ਭੇਜੇ ਗਏ 10 ਵਿਚੋਂ 7 ਨੂੰ ਪੁਨਰਵਾਸ ਕੇਂਦਰ ਜਦਕਿ 3 ਵਿਅਕਤੀਆਂ ਨੂੰ ਮਨੋਚਿਕਿਤਸਾ ਵਾਰਡ ਵਿਚ ਭੇਜਿਆ ਗਿਆ | ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿਚ ਵੀ ਅਜਿਹੀਆਂ ਚੈਕਿੰਗਾਂ ਜਾਰੀ ਰਹਿਣਗੀਆਂ |

ਖ਼ਾਲਸਾ ਕਾਲਜ ਵਿਖੇ 30ਵੇਂ ਸੀਨੀਅਰ ਅਤੇ ਫੈਡਰੇਸ਼ਨ ਕੱਪ ਰੱਸਾਕਸ਼ੀ ਮੁਕਾਬਲੇ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕੌਮੀ ਪੱਧਰ ਦੇ ਰੱਸਾਕਸੀ ਮੁਕਾਬਲੇ ਅਤੇ ਫੈਡਰੇਸ਼ਨ ਕੱਪ ਅੱਜ ਸਮਾਪਤ ਹੋ ਗਏ | ਇਸ ...

ਪੂਰੀ ਖ਼ਬਰ »

26 ਨੂੰ ਕਾਲੀਆਂ ਝੰਡੀਆਂ ਨਾਲ ਰੋਸ ਮੁਜ਼ਾਹਰਾ ਕੀਤਾ ਜਾਵੇਗਾ-ਮਜ਼ਦੂਰ ਦਲ

ਰੂਪਨਗਰ, 18 ਜਨਵਰੀ (ਮਨਜਿੰਦਰ ਸਿੰਘ ਚੱਕਲ)-ਆਲ ਇੰਡੀਆ ਮਜ਼ਦੂਰ ਦਲ ਆਪਣੀਆਂ ਮੰਗਾਂ ਨੂੰ ਲੈ ਕੇ 26 ਜਨਵਰੀ ਨੂੰ ਕਾਲੀਆਂ ਝੰਡੀਆਂ ਨਾਲ ਰੋਸ ਮੁਜ਼ਾਹਰਾ ਕਰੇਗਾ | ਜਿਸ ਦਾ ਪ੍ਰਗਟਾਵਾ ਦਲ ਦੇ ਕੌਮੀ ਪ੍ਰਧਾਨ ਗੁਰਦੀਪ ਸਿੰਘ ਢੀਂਗੀ ਨੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਨੇ ਥਰਮਲ ਪਲਾਟ ਬੰਦ ਕਰਨ ਦੇ ਫ਼ੈਸਲਾ ਿਖ਼ਲਾਫ਼ ਫੂਕੇ ਪੁਤਲੇ

ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸੂਬਾ ਕਮੇਟੀ ਦੇ ਉਲੀਕੇ ਪੋ੍ਰਗਰਾਮ ਤਹਿਤ ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਅਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਤਲਾ ਸਾੜ ...

ਪੂਰੀ ਖ਼ਬਰ »

ਮਾਮਲਾ ਪੰਚਾਇਤੀ ਚੋਣਾਂ ਵਿਚ ਗੜਬੜੀ ਦਾ ਹਾਈਕੋਰਟ ਵਲੋਂ ਪਿੰਡ ਸਸਕੌਰ ਦੀ ਸਰਪੰਚੀ ਦੀ ਉਮੀਦਵਾਰ ਰਹੀ ਔਰਤ, ਪਤੀ, ਚੋਣ ਪ੍ਰੀਜ਼ਾਈਡਿੰਗ ਅਫ਼ਸਰ ਤੇ ਰਿਟਰਨਿੰਗ ਅਧਿਕਾਰੀ ਵਿਰੁੱਧ ਮਾਮਲਾ ਦਰਜ ਕਰਨ ਦਾ ਹੁਕਮ

ਨੂਰਪੁਰ ਬੇਦੀ, 18 ਜਨਵਰੀ (ਰਾਜੇਸ਼ ਚੌਧਰੀ)- ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ 2016 'ਚ ਜੇਤੂ ਐਲਾਨੇ ਗਏ ਪਿੰਡ ਸਸਕੌਰ ਦੇ ਸਰਪੰਚ ਵਲੋਂ ਦੂਸਰੀ ਧਿਰ ਨਾਲ ਮਿਲ ਕੇ ਉਸ ਨੂੰ ਹਰਾਉਣ ਲਈ ਚੋਣ ਨਤੀਜਿਆਂ ਤੇ ਵੋਟਾਂ ਦੀ ਗਿਣਤੀ 'ਚ ਕੀਤੀ ਗਈ ਗੜਬੜੀ ਲਈ ਜ਼ਿੰਮੇਵਾਰ ...

ਪੂਰੀ ਖ਼ਬਰ »

ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਕਰਨ ਵਿਰੁੱਧ ਆਪ ਵਲੋਂ ਧਰਨਾ 24 ਨੂੰ

ਰੂਪਨਗਰ, ਘਨੌਲੀ, 18 ਜਨਵਰੀ (ਮਨਜਿੰਦਰ ਸਿੰਘ ਚੱਕਲ, ਜਸਵੀਰ ਸਿੰਘ ਸੈਣੀ)-ਆਮ ਆਦਮੀ ਪਾਰਟੀ ਜ਼ਿਲ੍ਹਾ ਰੋਪੜ ਦੇ ਬਲਾਕ ਪ੍ਰਧਾਨਾਂ ਤੇ ਵਲੰਟੀਅਰਾਂ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਾਸਟਰ ਹਰਦਿਆਲ ਸਿੰਘ ਬੈਂਸ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਰੋਪੜ ਦਫ਼ਤਰ ...

ਪੂਰੀ ਖ਼ਬਰ »

ਕੈਂਥ ਦੀਆਂ ਅਸਥੀਆਂ ਗੁ: ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ

ਕੀਰਤਪੁਰ ਸਾਹਿਬ, 18 ਜਨਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸੰਸਦ ਮੈਂਬਰ ਸਤਨਾਮ ਸਿੰਘ ਕੈਂਥ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀਆਂ ਅਸਥੀਆਂ ਅੱਜ ਪਰਿਵਾਰਕ ਮੈਂਬਰਾਂ ਸਮੇਤ ਰਿਸ਼ਤੇਦਾਰਾਂ ਅਤੇ ਪਾਰਟੀ ਵਰਕਰਾਂ ...

ਪੂਰੀ ਖ਼ਬਰ »

ਚਾਇਨਾ ਡੋਰ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਪਤੀ-ਪਤਨੀ ਜ਼ਖ਼ਮੀ

ਕੀਰਤਪੁਰ ਸਾਹਿਬ, 18 ਜਨਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸੂਬਾ ਸਰਕਾਰ ਵਲੋਂ ਭਾਵੇਂ ਖ਼ਤਰਨਾਕ ਚਾਇਨਾ ਡੋਰ ਉਪਰ ਪੂਰਨ ਪਾਬੰਦੀ ਲਗਾਈ ਹੋਈ ਹੈ ਪਰ ਪ੍ਰਸ਼ਾਸਨ ਇਨ੍ਹਾਂ ਹੁਕਮਾਂ ਨੂੰ ਪੂਰਨ ਰੂਪ 'ਚ ਲਾਗੂ ਕਰਵਾਉਣ ਵਿਚ ਬੇਵੱਸ ਦਿਖਾਈ ਦੇ ਰਿਹਾ ਹੈ | ਇਸ ਖ਼ੂਨੀ ਡੋਰ ...

ਪੂਰੀ ਖ਼ਬਰ »

ਮਿਡਲ ਸਕੂਲਾਂ ਦਾ ਉਜਾੜਾ ਬਰਦਾਸ਼ਤ ਨਹੀਂ-ਮਾਸਟਰ ਕੇਡਰ ਯੂਨੀਅਨ

ਸ੍ਰੀ ਚਮਕੌਰ ਸਾਹਿਬ, 18 ਜਨਵਰੀ (ਜਗਮੋਹਣ ਸਿੰਘ ਨਾਰੰਗ)-ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਰੂਪਨਗਰ ਦੀ ਇਥੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸੂਬਾ ਜਨਰਲ ਸਕੱਤਰ ਵਸ਼ਿੰਗਟਨ ਸਿੰਘ ਸਮੀਰੋਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਅਪ੍ਰੈਲ ਮਹੀਨੇ 'ਚ ਚਲਾਈ ਜਾਵੇਗੀ ਖਸਰਾ-ਰੂਬੇਲਾ ਮੁਹਿੰਮ-ਸਿਵਲ ਸਰਜਨ

ਰੂਪਨਗਰ, 18 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਸਿਹਤ ਵਿਭਾਗ ਰੂਪਨਗਰ ਵਲੋਂ ਵਿਸ਼ਵ ਸਿਹਤ ਸੰਗਠਨ ਦੇ ਸਹਿਯੋਗ ਨਾਲ ਅਪ੍ਰੈਲ ਮਹੀਨੇ ਤੋਂ ਚਲਾਈ ਜਾਣ ਵਾਲੀ ਖਸਰਾ-ਰੂਬੇਲਾ ਮੁਹਿੰਮ ਅਤੇ 28 ਜਨਵਰੀ ਤੋਂ 30 ਜਨਵਰੀ ਤੱਕ ਚਲਾਈ ਜਾਣ ਵਾਲੀ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੇ ...

ਪੂਰੀ ਖ਼ਬਰ »

ਕੁੱਟਮਾਰ ਕਰ ਕੇ ਨਕਦੀ ਅਤੇ ਮੋਬਾਈਲ ਖੋਹਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਮੁਹੱਲਾ ਅਟਾਰੀ ਵਾਲਾ ਦੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਮੋਬਾਈਲ ਅਤੇ 10 ਹਜ਼ਾਰ ਦੀ ਨਗਦੀ ਖੋਹਣ ਵਾਲਿਆਂ ਿਖ਼ਲਾਫ਼ ਸਥਾਨਕ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਚੌਾਕੀ ਇੰਚਾਰਜ ...

ਪੂਰੀ ਖ਼ਬਰ »

ਤਪਦਿਕ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਕਾਹਨਪੁਰ ਖੂਹੀ, 18 ਜਨਵਰੀ (ਗੁਰਬੀਰ ਸਿੰਘ ਵਾਲੀਆ)- ਸਰਕਾਰੀ ਮਿਡਲ ਸਕੂਲ ਪਲਾਟਾ ਵਿਖੇ ਬੱਚਿਆਂ ਨੂੰ ਟੀ. ਬੀ. (ਤਪਦਿਕ) ਦੀ ਬਿਮਾਰੀ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਸੁਰਜੀਤ ਸਿੰਘ ਸੀਨੀਅਰ ਟ੍ਰੀਟਮੈਂਟ ਸੁਪਰਵਾਈਜ਼ਰ ਨੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਸਰਕਾਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਤੋਂ ਗੁਣਾਤਮਕ ਵਿੱਦਿਆ ਖੋਹਣ ਦੇ ਰਾਹ ਤੁਰਿਆ-ਚਾਹਲ

ਸ੍ਰੀ ਚਮਕੌਰ ਸਾਹਿਬ, 18 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਿੱਖਿਆ ਵਿਭਾਗ ਪੰਜਾਬ ਇਕ ਪਾਸੇ ਤਾਂ ਸਰਕਾਰੀ ਸਕੂਲਾਂ ਵਿਚ ਅੰਗਰੇਜ਼ੀ ਮਾਧਿਅਮ ਸ਼ੁਰੂ ਕਰਕੇ ਗੁਣਾਤਮਕ ਸਿੱਖਿਆ ਵੱਲ ਵਧਣ ਦੀਆਂ ਮਸ਼ਕਾਂ ਕਰ ਰਿਹਾ ਹੈ, ਦੂਜੇ ਪਾਸੇ ਮਿਡਲ ਸਕੂਲਾਂ ਵਿਚੋਂ ਮਨਜ਼ੂਰਸ਼ੁਦਾ ...

ਪੂਰੀ ਖ਼ਬਰ »

ਸਪੀਕਰ ਦੇ ਸੁਪਨੇ ਨੂੰ ਚੱਟ ਗਈ 'ਸਰਕਾਰੀ ਸਿਉਂਕ'

• ਗੁਰਪ੍ਰੀਤ ਗਰੇਵਾਲ ਨੰਗਲ, 18 ਜਨਵਰੀ-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਦਾ 'ਡਰੀਮ ਪ੍ਰਾਜੈਕਟ' ਸਤਲੁਜ ਪਾਰਕ ਪ੍ਰਾਜੈਕਟ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ | ਅਕਤੂਬਰ 2003 'ਚ ਇਸ ਪ੍ਰਾਜੈਕਟ 'ਤੇ ਤਕਰੀਬਨ 3 ਕਰੋੜ ਰੁਪਏ ਖ਼ਰਚ ਹੋਣ ਦਾ ਅਨੁਮਾਨ ਸੀ | ਨੰਗਲ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਬਜਰੂੜ ਵਿਖੇ ਢਾਡੀ ਤੇ ਕੀਰਤਨ ਦਰਬਾਰ ਸਮਾਪਤ

ਨੂਰਪੁਰ ਬੇਦੀ, 18 ਜਨਵਰੀ (ਵਿੰਦਰਪਾਲ ਝਾਂਡੀਆਂ)-ਬਲਾਕ ਦੇ ਪਿੰਡ ਬਜਰੂੜ ਵਿਖੇ ਸਥਿਤ ਗੁਰਦੁਆਰਾ ਸਾਹਿਬ ਦਸਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਢਾਡੀ ਤੇ ਕੀਰਤਨ ਦਰਬਾਰ ਸਮਾਪਤ ਹੋ ਗਏ ਹਨ | ਇਸ ਦੌਰਾਨ ਪੰਥ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਮੋਰਿੰਡਾ ਵਿਖੇ ਤਿੰਨ ਰੋਜ਼ਾ ਕੈਂਪ

ਮੋਰਿੰਡਾ, 18 ਜਨਵਰੀ (ਪਿ੍ਤਪਾਲ ਸਿੰਘ)-ਪਸ਼ੂ ਪਾਲਣ ਵਿਭਾਗ ਵਲੋਂ ਸਰਕਾਰੀ ਪਸ਼ੂ ਹਸਪਤਾਲ ਮੋਰਿੰਡਾ ਵਿਖੇ ਬੱਕਰੀ ਪਾਲਣ ਸਬੰਧੀ ਤਿੰਨ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ | ਡਾ. ਗੁਰਿੰਦਰ ਸਿੰਘ ਵਾਲੀਆ ਨੇ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਪਸ਼ੂ ਪਾਲਣ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਟ੍ਰੈਫ਼ਿਕ ਪੁਲਿਸ ਨੇ ਮਨਾਇਆ ਟ੍ਰੈਫ਼ਿਕ ਹਫ਼ਤਾ

ਰੂਪਨਗਰ, 18 ਜਨਵਰੀ (ਸੱਤੀ)-ਇੰਸਪੈਕਟਰ ਕੁਸ਼ਵਿੰਦਰ ਸਿੰਘ ਖਹਿਰਾ ਦੀ ਅਗਵਾਈ ਹੇਠ ਸਿਟੀ ਟ੍ਰੈਫ਼ਿਕ ਇੰਚਾਰਜ ਏ. ਐੱਸ. ਆਈ. ਬਲਬੀਰ ਸਿੰਘ ਵਲੋਂ ਪਿ੍ੰਸੀਪਲ ਸਰਕਾਰੀ ਕਾਲਜ ਰੋਪੜ ਸ੍ਰੀਮਤੀ ਸਨੇਹ ਲਤਾ ਬਧਵਾਰ ਅਤੇ ਕੌਮੀ ਸੇਵਾ ਯੋਜਨਾ ਅਤੇ ਯੁਵਕ ਸੇਵਾਵਾਂ ਕਲੱਬ ਦੇ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਵਾਹਨਾਂ 'ਤੇ ਲਗਾਏ ਰਿਫ਼ਲੈਕਟਰ

ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-18 ਤੋਂ 24 ਜਨਵਰੀ ਤੱਕ ਸ਼ੁਰੂ ਹੋਏ ਟ੍ਰੈਫ਼ਿਕ ਹਫ਼ਤੇ ਦੇ ਅੱਜ ਪਹਿਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੀ ਟ੍ਰੈਫ਼ਿਕ ਪੁਲਿਸ ਵਲੋਂ ਇੰਚਾਰਜ ਰਣਜੀਤ ਸਿੰਘ ਦੀ ਅਗਵਾਈ ਹੇਠ ਟਰੱਕਾਂ, ਟਰੈਕਟਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਧਰਨੇ ਨੂੰ ਲੈ ਕੇ ਅਧਿਆਪਕਾਂ ਨੇ ਕੀਤੀ ਮੀਟਿੰਗ

ਨੂਰਪੁਰ ਬੇਦੀ, 18 ਜਨਵਰੀ (ਢੀਂਡਸਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਰੂਪਨਗਰ ਦੀ ਮੁਅੱਤਲੀ ਦੀ ਮੰਗ ਨੂੰ ਲੈ ਕੇ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ 24 ਜਨਵਰੀ ਨੂੰ ਦਿੱਤੇ ਜਾ ਰਹੇ ਜ਼ਿਲ੍ਹਾ ਪੱਧਰੀ ਧਰਨੇ ਦੇ ਸਬੰਧ ਵਿਚ ਅੱਜ ਸਥਾਨਕ ਪੰਚਾਇਤ ਸੰਮਤੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਯੂਥ ਰੈੱਡ ਕਰਾਸ ਯੂਨਿਟ ਦੀ ਸਥਾਪਨਾ

ਸ੍ਰੀ ਚਮਕੌਰ ਸਾਹਿਬ, 18 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਵਿਖੇ ਇੰਡੀਅਨ ਰੈੱਡ ਕਰਾਸ ਸੁਸਾਇਟੀ, ਚੰਡੀਗੜ੍ਹ ਪੰਜਾਬ ਬਰਾਂਚ ਅਧੀਨ ਐਕਟਿਵ ਯੂਥ ਰੈੱਡ ਕਰਾਸ ਯੂਨਿਟ ਦੀ ਸਥਾਪਨਾ ...

ਪੂਰੀ ਖ਼ਬਰ »

ਕੌਮੀ ਸਕੂਲ ਖੇਡਾਂ 'ਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਵਿਦਿਆਰਥੀ ਸਨਮਾਨਿਤ

ਮੋਰਿੰਡਾ, 18 ਜਨਵਰੀ (ਪਿ੍ਤਪਾਲ ਸਿੰਘ)-ਦਿੱਲੀ ਵਿਖੇ ਹੋਈਆਂ ਕੌਮੀ ਸਕੂਲ ਖੇਡਾਂ ਵਿਚ ਮੋਰਿੰਡਾ ਦੇ ਵੱਖ-ਵੱਖ ਸਕੂਲਾਂ ਵਿਚ ਪੜ੍ਹਦੇ ਰਵਿਦਾਸ ਭੁਝੰਗ ਸੇਵਾ ਸੁਸਾਇਟੀ ਗਤਕਾ ਅਖਾੜਾ ਰਜਿ: ਮੋਰਿੰਡਾ ਦੇ ਬੱਚਿਆਂ ਨੇ ਵਧੀਆ ਕਾਰਗੁਜ਼ਾਰੀ ਵਿਖਾ ਕੇ ਦੇਸ ਭਰ ਵਿਚ ਆਪਣੇ ...

ਪੂਰੀ ਖ਼ਬਰ »

ਲੜਕੀਆਂ ਦੇ ਪ੍ਰਤੀ ਸੋਚ ਬਦਲਣ ਦੀ ਜ਼ਰੂਰਤ-ਐੱਸ. ਡੀ. ਐੱਮ.

ਢੇਰ, 18 ਜਨਵਰੀ (ਸ਼ਿਵ ਕੁਮਾਰ ਕਾਲੀਆ)-ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੇ ਖੇਤਰੀ ਪ੍ਰਚਾਰ ਡਾਇਰੈਕਟੋਰੇਟ ਦੇ ਜਲੰਧਰ ਅਤੇ ਮੰਡੀ ਇਕਾਈ ਨੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਸਹਿਯੋਗ ਨਾਲ ਪਿੰਡ ਢੇਰ ਵਿਚ ਅੱਜ 'ਬੇਟੀ ਬਚਾਓ ਬੇਟੀ ਪੜ੍ਹਾਓ', 'ਸਵੱਛ ...

ਪੂਰੀ ਖ਼ਬਰ »

ਅਲਾਇੰਸ ਕਲੱਬ ਨੇ ਬਿਰਧ ਆਸ਼ਰਮ 'ਚ ਵੰਡੀਆਂ ਮਠਿਆਈਆਂ

ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਅਲਾਇੰਸ ਕਲੱਬ ਇੰਟਰਨੈਸ਼ਨਲ ਸ੍ਰੀ ਅਨੰਦਪੁਰ ਸਾਹਿਬ ਨੇ ਬਾਬਾ ਵਿਸਾਖਾ ਸਿੰਘ ਬਿਰਧ ਅਤੇ ਅਨਾਥ ਆਸ਼ਰਮ ਅਗੰਮਪੁਰ (ਸ੍ਰੀ ਅਨੰਦਪੁਰ ਸਾਹਿਬ) ਦੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਮਠਿਆਈਆਂ ...

ਪੂਰੀ ਖ਼ਬਰ »

ਉੱਪਰਲੀ ਮੀਢਵਾ ਵਿਖੇ ਰੋਜ਼ਾ ਛਿੰਝ ਮੇਲਾ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪਿੰਡ ਉੱਪਰਲੀ ਮੀਢਵਾ ਵਿਖੇ ਲਾਲਾ ਵਾਲੇ ਪੀਰ ਦੀ ਯਾਦ ਵਿਚ ਕਰਵਾਇਆ ਇਕ ਰੋਜ਼ਾ ਛਿੰਝ ਮੇਲਾ ਸਮਾਪਤ ਹੋ ਗਿਆ ਜਿਸ ਵਿਚ ਝੰਡੀ ਵਾਲੀ ਕੁਸ਼ਤੀ ਪੰਮਾ ਡੇਰਾ ਬਾਬਾ ਨਾਨਕ ਨੇ ਤਕੜੇ ਸੰਘਰਸ਼ ਵਿਚ ...

ਪੂਰੀ ਖ਼ਬਰ »

ਐੱਮ. ਐੱਸ. ਪੀ. ਸਕੂਲ ਘੜੰੂਆਂ ਵਿਖੇ ਖੇਡ ਮੇਲਾ ਕਰਵਾਇਆ

ਮੋਰਿੰਡਾ, 18 ਜਨਵਰੀ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਘੜੰੂਆਂ ਦੇ ਐੱਮ. ਐੱਸ. ਪੀ. ਸਕੂਲ ਵਿਖੇ ਖੇਡ ਮੇਲਾ ਕਰਵਾਇਆ ਗਿਆ | ਸਕੂਲ ਦੀ ਪਿੰ੍ਰਸੀਪਲ ਬਲਜੀਤ ਕੌਰ ਨੇ ਦੱਸਿਆ ਕਿ ਇਸ ਖੇਡ ਮੇਲੇ ਦਾ ਉਦਘਾਟਨ ਸਮਾਜ ਸੇਵੀ ਗੁਰਨਾਮ ਸਿੰਘ ਲਾਡਲ ਨੇ ਕੀਤਾ | ਇਸ ਮੇਲੇ ਦੀ ...

ਪੂਰੀ ਖ਼ਬਰ »

ਬਾਲ ਗੁਰਮਤਿ ਪ੍ਰੀਖਿਆ 'ਚ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਦਾ ਸਨਮਾਨ

ਸ੍ਰੀ ਚਮਕੌਰ ਸਾਹਿਬ, 18 ਜਨਵਰੀ (ਜਗਮੋਹਣ ਸਿੰਘ ਨਾਰੰਗ)-ਗਰੀਨਵੇਜ਼ ਸਕੂਲ, ਰੁੜਕੀ ਹੀਰਾਂ ਦੇ 'ਗੁਰਬਾਣੀ ਇਸ ਜਗ ਮਹਿ ਚਾਨਣ' ਸੰਸਥਾ ਵਲੋੋੲ ਕਰਵਾਏ ਬਾਲ ਗੁਰਮਤਿ ਪ੍ਰੀਖਿਆ ਵਿਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਵਿਦਿਆਰਥੀਆਂ ਦਾ ਸਕੂਲ ਵਿਚ ਵਿਸ਼ੇਸ਼ ਸਨਮਾਨ ...

ਪੂਰੀ ਖ਼ਬਰ »

ਸੀਟੂ ਨਾਲ ਸਬੰਧਿਤ ਜਥੇਬੰਦੀਆਂ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਧਰਨਾ

ਸ੍ਰੀ ਚਮਕੌਰ ਸਾਹਿਬ, 18 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸੀਟੂ ਨਾਲ ਸਬੰਧਿਤ ਦੇਸ਼ ਵਿਆਪੀ ਇਕ ਦਿਨਾ ਹੜਤਾਲ ਦੌਰਾਨ ਅੱਜ ਸਕੀਮ ਵਰਕਰਾਂ, ਆਸ਼ਾ ਵਰਕਰਾਂ, ਫੈਸਿਲੀਟੇਟਰਾਂ, ਆਂਗਣਵਾੜੀ, ਮਿਡ-ਡੇ-ਮੀਲ ਅਤੇ ਪੇਂਡੂ ਚੌਾਕੀਦਾਰਾਂ ਵਲੋਂ ਸਥਾਨਕ ਬੱਸ ਅੱਡੇ ਨੇੜੇ ਪ੍ਰਧਾਨ ...

ਪੂਰੀ ਖ਼ਬਰ »

ਨਵੀਂ ਆਬਾਦੀ ਸੁਧਾਰ ਕਮੇਟੀ ਵਲੋਂ ਐੱਸ. ਡੀ. ਐੱਮ. ਨੂੰ ਮੰਗ-ਪੱਤਰ

ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਨਵੀਂ ਆਬਾਦੀ ਸੁਧਾਰ ਕਮੇਟੀ ਅਨੰਦਪੁਰ ਸਾਹਿਬ ਵਲੋਂ ਗਲੀਆਂ ਵਿਚ ਸਟਰੀਟ ਲਾਈਟਾਂ ਨਾ ਜਗਣ ਕਾਰਨ ਉਪ ਮੰਡਲ ਮੈਜਿਸਟਰੇਟ ਰਾਕੇਸ਼ ਗਰਗ ਨੂੰ ਮੰਗ ਪੱਤਰ ਦਿੱਤਾ ਗਿਆ | ਪ੍ਰਧਾਨ ਸੰਗਰਾਮ ਸਿੰਘ ਨੇ ...

ਪੂਰੀ ਖ਼ਬਰ »

ਪੰਚਾਂ ਵਲੋਂ ਵੀ ਹਰ ਮਹੀਨੇ ਮਾਣ ਭੱਤੇ ਦੀ ਮੰਗ

ਸ੍ਰੀ ਚਮਕੌਰ ਸਾਹਿਬ, 18 ਜਨਵਰੀ (ਜਗਮੋਹਣ ਸਿੰਘ ਨਾਰੰਗ)-ਇਲਾਕੇ ਦੇ ਪੰਚਾਇਤ ਮੈਂਬਰਾਂ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਦੇ ਪੰਚਾਂ ਨੂੰ ਵੀ ਸਰਪੰਚਾਂ ਅਤੇ ਨੰਬਰਦਾਰਾਂ ਦੀ ਤਰਜ਼ 'ਤੇ ਹਰ ਮਹੀਨੇ ਮਾਣ ਭੱਤਾ ਦਿੱਤਾ ਜਾਵੇ | ਹਰਦਿਆਲ ਸਿੰਘ ਪੰਚ ਸਲੇਮਪੁਰ, ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਦੇ ਬਲਾਕ ਪ੍ਰਧਾਨ ਬੰਗੀਆਂ ਵਲੋਂ ਸਿਆਸਤ ਛੱਡਣ ਦਾ ਫ਼ੈਸਲਾ

ਮੋਰਿੰਡਾ, 18 ਜਨਵਰੀ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)-ਮੋਰਿੰਡਾ ਇਲਾਕੇ ਵਿਚ ਅਕਾਲੀ ਦਲ ਬਾਦਲ ਦੇ ਕੱਟੜ੍ਹ ਸਮਰਥਕ ਅਤੇ ਲਗਾਤਾਰ ਪਿਛਲੇ 20 ਸਾਲਾਂ ਤੋਂ ਅਕਾਲੀ ਦਲ ਦੀ ਸਿਆਸਤ ਵਿਚ ਸਰਗਰਮ ਰਹੇ ਨੇਤਾ ਜੋਗਿੰਦਰ ਸਿੰਘ ਬੰਗੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ...

ਪੂਰੀ ਖ਼ਬਰ »

12 ਬੋਤਲਾਂ ਸ਼ਰਾਬ ਸਮੇਤ ਕਾਬੂ

ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਪੁਲਿਸ ਵਲੋਂ ਜਾਂਚ ਮੁਹਿੰਮ ਦੌਰਾਨ ਇਕ ਔਰਤ ਨੂੰ 12 ਬੋਤਲਾਂ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਹੈ | ਏ. ਐੱਸ. ਆਈ. ਕਸ਼ਮੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਇਕ ਜਾਂਚ ਮੁਹਿੰਮ ਦੌਰਾਨ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਕੇਂਦਰੀ ਟੀਮ ਵਲੋਂ ਮੋਰਿੰਡਾ ਦਾ ਦੌਰਾ

ਮੋਰਿੰਡਾ, 18 ਜਨਵਰੀ (ਕੰਗ)-ਸਵੱਛ ਸਰਵੇਖਣ 2018 ਤਹਿਤ ਮਨਿਸਟਰੀ ਆਫ਼ ਹਾਊਸਿੰਗ ਐਾਡ ਅਰਬਨ ਅਫੇਅਰਜ਼ (ਮਹੂਆ) ਨਵੀਂ ਦਿੱਲੀ ਦੀ ਟੀਮ ਨੇ ਸ਼ਹਿਰ ਦਾ ਦੌਰਾ ਕੀਤਾ ਅਤੇ ਨਗਰ ਕੌਾਸਲ ਮੋਰਿੰਡਾ ਵਲੋਂ ਸ਼ਹਿਰ ਦੀ ਸਾਫ਼-ਸਫ਼ਾਈ ਸਬੰਧੀ ਕੀਤੇ ਗਏ ਉਪਰਾਲਿਆਂ ਨਾਲ ਸਬੰਧਿਤ ...

ਪੂਰੀ ਖ਼ਬਰ »

ਕੋਹਲੀ ਕਾਂਗਰਸ ਪਬਲਿਕ ਕੋਆਰਡੀਨੇਸ਼ਨ ਸੈੱਲ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਮ ੋਰਿੰਡਾ, 18 ਜਨਵਰੀ (ਪਿ੍ਤਪਾਲ ਸਿੰਘ)-ਸੀਨੀਅਰ ਯੂਥ ਕਾਂਗਰਸੀ ਆਗੂ ਜਸਵਿੰਦਰ ਸਿੰਘ ਕੋਹਲੀ ਨੂੰ ਪਬਲਿਕ ਕੋਆਰਡੀਨੇਸ਼ਨ ਸੈੱਲ ਕਾਂਗਰਸ ਕਮੇਟੀ ਜ਼ਿਲ੍ਹਾ ਰੂਪਨਗਰ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ਕੋਆਰਡੀਨੇਸ਼ਨ ਸੈੱਲ ਦੇ ਜ਼ਿਲ੍ਹਾ ਰੂਪਨਗਰ ਦੇ ਚੇਅਰਮੈਨ ...

ਪੂਰੀ ਖ਼ਬਰ »

ਯੂਨੀਅਨ ਨੇ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ-ਪੱਤਰ

ਰੂਪਨਗਰ, 18 ਜਨਵਰੀ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਡਰਾਈਵਰ ਅਤੇ ਟੈਕਨੀਕਲ ਯੂਨੀਅਨ ਦੀ ਮੀਟਿੰਗ ਪਲਵਿੰਦਰ ਸਿੰਘ ਪੈੱ੍ਰਸ ਸਕੱਤਰ ਆਲ ਇੰਡੀਆ ਨੌਰਥ ਜ਼ੋਨ ਅਤੇ ਹਰਵਿੰਦਰ ਸਿੰਘ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਡਿਪਟੀ ਕਮਿਸ਼ਨਰ ਰੂਪਨਗਰ ਰਾਹੀਂ ...

ਪੂਰੀ ਖ਼ਬਰ »

ਡਰੇਨਜ਼ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕਾਰਜਕਾਰੀ ਇੰਜੀਨੀਅਰ ਨਾਲ ਮੀਟਿੰਗ

ਰੂਪਨਗਰ, 18 ਜਨਵਰੀ (ਮਨਜਿੰਦਰ ਸਿੰਘ ਚੱਕਲ)-ਜਲ ਪ੍ਰਬੰਧ ਖੋਜ ਮੰਡਲ (ਡਰੇਨਜ਼) ਡਵੀਜ਼ਨ ਰੋਪੜ ਦੇ ਫ਼ੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕਾਰਜਕਾਰੀ ਇੰਜੀਨੀਅਰ ਸੁਖਵਿੰਦਰ ਸਿੰਘ ਕਲਸੀ ਮੰਡਲ ਰੋਪੜ ਨਾਲ ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਯਾਦਾ ਦਾ ਧਿਆਨ ਰੱਖਿਆ ਜਾਵੇ- ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 18 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦਾ ਸੰਗਤ ਨੂੰ ਪੂਰਨ ਗੁਰਮਰਿਯਾਦਾ ਅਨੁਸਾਰ ਧਿਆਨ ...

ਪੂਰੀ ਖ਼ਬਰ »

ਅੰਬੂਜਾ ਫ਼ੈਕਟਰੀ ਵਿਖੇ ਨਵੀਂ ਯੂਨੀਅਨ ਦਾ ਗਠਨ

ਘਨੌਲੀ, 18 ਜਨਵਰੀ (ਜਸਵੀਰ ਸਿੰਘ ਸੈਣੀ)-ਅੰਬੂਜਾ ਸੀਮਿੰਟ ਫ਼ੈਕਟਰੀ ਦਬੁਰਜੀ ਵਿਖੇ ਕੰਮ ਕਰਦੇ ਮਜ਼ਦੂਰਾਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕ ਨਵੀਂ ਯੂਨੀਅਨ ਅੰਬੂਜਾ ਸੀਮਿੰਟ ਮਜ਼ਦੂਰ ਸੰਘ ਦਾ ਗਠਨ ਕੀਤਾ ਗਿਆ ਹੈ | ਜਨਰਲ ਸਕੱਤਰ ਵਿਜੇ ਪਾਲ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪੰਜਾਬੀ ਵਿਚ ਗ਼ਲਤ ਲਿਖੇ ਬੋਰਡ ਪੰਜਾਬੀਆਂ ਦੇ ਹੀ ਚਿੜ੍ਹਾ ਰਹੇ ਨੇ ਮੂੰਹ

ਸ੍ਰੀ ਚਮਕੌਰ ਸਾਹਿਬ, 18 ਜਨਵਰੀ (ਜਗਮੋਹਣ ਸਿੰਘ ਨਾਰੰਗ)-ਅੱਜ ਸਾਡੀ ਮਾਂ ਬੋਲੀ ਪੰਜਾਬੀ ਨੇ ਭਾਵੇਂ ਸੱਤ ਸਮੁੰਦਰੋਂ ਪਾਰ ਵੀ ਆਪਣਾ ਵੱਡਾ ਮੁਕਾਮ ਹਾਸਲ ਕਰ ਲਿਆ ਹੈ ਪ੍ਰੰਤੂ ਆਪਣੇ ਘਰ ਵਿਚ ਹੀ ਬੇਗ਼ਾਨੀ ਹੋਈ ਪੰਜਾਬੀ ਸੂਬੇ ਦੇ ਸਭ ਤੋਂ ਅਹਿਮ ਮੰਨੇ ਜਾਂਦੇ ਸ੍ਰੀ ਗੁਰੂ ...

ਪੂਰੀ ਖ਼ਬਰ »

ਨੰਗਲ ਨੇ ਜਿੱਤਿਆ ਸ਼ਹੀਦ ਭਗਤ ਸਿੰਘ ਫੁੱਟਬਾਲ ਟੂਰਨਾਮੈਂਟ ਫਾਈਨਲ 'ਚ ਚਿੰਤਗੜ੍ਹ ਕੁਰਾਲੀ ਨੂੰ 2 ਗੋਲਾਂ ਨਾਲ ਹਰਾਇਆ

ਨੂਰਪੁਰ ਬੇਦੀ, 18 ਜਨਵਰੀ (ਹਰਦੀਪ ਸਿੰਘ ਢੀਂਡਸਾ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਅਬਿਆਣਾ ਵਲੋਂ ਕਰਵਾਏ ਗਏ ਤਿੰਨ ਰੋਜ਼ਾ ਫੁੱਟਬਾਲ ਕੱਪ ਦੌਰਾਨ ਨੰਗਲ ਦੀ ਟੀਮ ਨੇ ਫਾਈਨਲ ਵਿਚ ਚਿੰਤਗੜ੍ਹ ਕੁਰਾਲੀ ਦੀ ਟੀਮ ਨੂੰ ਦੋ ਗੋਲਾਂ ਨਾਲ ਹਰਾ ਕੇ ਫੁੱਟਬਾਲ ਕੱਪ 'ਤੇ ਕਬਜ਼ਾ ...

ਪੂਰੀ ਖ਼ਬਰ »

ਨੂਰਪੁਰ ਬੇਦੀ ਦੇ ਦੁਕਾਨਦਾਰਾਂ ਵਲੋਂ ਰੇਹੜੀ ਫੜ੍ਹੀ ਵਾਲਿਆਂ ਦੇ ਵਿਰੋਧ 'ਚ ਮੰਗ-ਪੱਤਰ

ਨੂਰਪੁਰ ਬੇਦੀ, 18 ਜਨਵਰੀ (ਹਰਦੀਪ ਸਿੰਘ ਢੀਂਡਸਾ)-ਪੀਰ ਬਾਬਾ ਜ਼ਿੰਦਾ ਸ਼ਹੀਦ ਅਸਥਾਨ ਨੂਰਪੁਰ ਬੇਦੀ ਨੂੰ ਜਾਂਦੀ ਸੜਕ 'ਤੇ ਹਰ ਵੀਰਵਾਰ ਨੂੰ ਫੜ੍ਹੀਆਂ ਅਤੇ ਰੇਹੜੀਆਂ ਲਗਾ ਕੇ ਸਥਾਨਕ ਦੁਕਾਨਦਾਰਾਂ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਅਤੇ ਟ੍ਰੈਫ਼ਿਕ ਵਿਵਸਥਾ ਵਿਚ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਬੰਧੀ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਸ਼ੁਰੂ

ਰੂਪਨਗਰ, 18 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਨਹਿਰੂ ਸਟੇਡੀਅਮ ਰੂਪਨਗਰ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਲਈ ਟੀਮਾਂ ਦੀ ਚੋਣ ਕਰਨ ਵਾਸਤੇ ਅੱਜ ਨਹਿਰੂ ਸਟੇਡੀਅਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX