ਤਾਜਾ ਖ਼ਬਰਾਂ


ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਰਕਾਰ ਬਣਾਉਣ ਦਾ ਦਾਵਾ ਕੀਤਾ ਪੇਸ਼ ,ਅਜ ਰਾਤ ਮਿਲਣ ਦਾ ਮੰਗਿਆ ਸਮਾਂ
. . .  1 day ago
ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  1 day ago
ਨਵੀਂ ਦਿੱਲੀ ,11 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮੈ ਛੱਤੀਸਗੜ੍ਹ , ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀ ਜਨਤਾ ਦਾ ਧੰਨਵਾਦ ...
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  1 day ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ ,11 ਦਸੰਬਰ - ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਦੇ ਬਾਅਦ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਆਪਣਾ ਅਸਤੀਫ਼ਾ ਰਾਜਪਾਲ ਕਲਿਆਣ ਸਿੰਘ ਸੌਂਪ ਦਿਤਾ ।ਅਸਤੀਫ਼ਾ ਦੇਣ ...
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  1 day ago
ਨਵੀਂ ਦਿੱਲੀ, ੧੧ ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਭਾਜਪਾ ਤੋਂ ਖ਼ੁਸ਼ ਨਹੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕਰ ਸਕੇ ਹਨ। ਉਨ੍ਹਾਂ ਕਿਹਾ ...
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  1 day ago
ਚੇਨਈ, ੧੧ ਦਸੰਬਰ - ਡੀ.ਐਮ.ਕੇ ਪ੍ਰਮੁੱਖ ਐਮ.ਕੇ ਸਟਾਲਿਨ ਨੇ ਰਾਹੁਲ ਗਾਂਧੀ ਨੂੰ ਫ਼ੋਨ ਕਰ ਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ...
ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 11 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਾਰਟੀ ਵਰਕਰਾਂ ਤੇ ਜਨਤਾ ਨੂੰ ਮੁਬਾਰਕਬਾਦ...
ਲੋਕਾਂ ਨੇ ਮੰਦਿਰ-ਮਸਜਿਦ ਦੀ ਰਾਜਨੀਤੀ ਨੂੰ ਨਕਾਰਿਆ - ਮਹਿਬੂਬਾ
. . .  1 day ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਜਾਗਰੂਕ ਹੋ ਚੁੱਕੇ ਹਨ, ਜਿਨ੍ਹਾਂ...
ਸੰਸਦ ਦੇ ਸੈਸ਼ਨ 'ਚ ਮਹਿਲਾ ਰਾਂਖਵੇਕਰਣ ਜਿਹੇ ਕਈ ਮੁੱਦੇ ਉਠਾਵਾਂਗੇ - ਸੁਮਿੱਤਰਾ ਮਹਾਜਨ
. . .  1 day ago
ਨਵੀਂ ਦਿੱਲੀ, 11 ਦਸੰਬਰ - ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦਾ ਕਹਿਣਾ ਹੈ ਕਿ ਸੰਸਦ ਦੀਆਂ ਸਾਰੀਆਂ ਚਰਚਾਵਾਂ ਡਿਜੀਟਲ ਕੀਤੀਆਂ ਗਈਆਂ ਹਨ, ਜੋ ਕਿ ਸਾਰਿਆ ਲਈ...
ਨਵੀਨ ਪਟਨਾਇਕ ਵੱਲੋਂ ਕਾਂਗਰਸ, ਐਮ.ਐਨ.ਐੱਫ ਨੂੰ ਮੁਬਾਰਕਬਾਦ
. . .  1 day ago
ਭੁਵਨੇਸ਼ਵਰ, 11 ਦਸੰਬਰ - ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਕਾਂਗਰਸ ਅਤੇ ਮਿਜ਼ੋਰਮ ਵਿਚ ਜਿੱਤ ਲਈ...
ਸ਼ਕਤੀਕਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
. . .  1 day ago
ਨਵੀਂ ਦਿੱਲੀ, 11 ਦਸੰਬਰ - ਸਾਬਕਾ ਵਿੱਤ ਸਕੱਤਰ ਅਤੇ ਵਿੱਤ ਕਮਿਸ਼ਨ ਦੇ ਮੈਂਬਰ ਸ਼ਕਤੀਕਾਂਤ ਦਾਸ ਨੂੰ ਆਰ.ਬੀ.ਆਈ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ...
ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  1 day ago
ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  1 day ago
ਹਰਿਆਣਾ, 11 ਦਸੰਬਰ (ਹਰਮੇਲ ਸਿੰਘ ਖੱਖ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  1 day ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  1 day ago
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  1 day ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  1 day ago
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਜਵਾਨ ਨੂੰ ਹੈਲੀਕਾਪਟਰ ਰਾਹੀ ਲਿਜਾਇਆ ਗਿਆ ਰਾਏਪੁਰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ
. . .  1 day ago
ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਤੋਂ ਚੋਣ ਵਾਅਦਿਆਂ ਦਾ ਮੰਗਿਆ ਜਾਵੇਗਾ ਹਿਸਾਬ - ਚੀਮਾ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ
. . .  1 day ago
ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਦਾ ਕਾਨੂੰਗੋ ਵਿਜੀਲੈਂਸ ਵੱਲੋਂ ਕਾਬੂ
. . .  1 day ago
ਕਾਂਗਰਸ ਦੇ ਜਿੱਤੇ ਵਿਧਾਇਕ ਭਲਕੇ ਕਰਨਗੇ ਬੈਠਕ
. . .  1 day ago
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ ਸ਼ਾਹਪੀਣੀਂ ਜਿੱਤੇ
. . .  1 day ago
ਲੁਧਿਆਣਾ 'ਚ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
. . .  1 day ago
ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  1 day ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  1 day ago
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  1 day ago
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ 50,000 ਤੋਂ ਵੱਧ ਵੋਟਾਂ ਨਾਲ ਜਿੱਤੇ
. . .  1 day ago
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ
. . .  1 day ago
ਕੈਪਟਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਦਸੰਬਰ 'ਚ ਕਰਵਾ ਕੇ ਸਿੱਖ ਕੌਮ ਨਾਲ ਕਮਾਇਆ ਧ੍ਰੋਹ- ਲੌਂਗੋਵਾਲ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ
. . .  1 day ago
ਰਾਜਸਥਾਨ 'ਚ ਕਾਂਗਰਸ 100 ਸੀਟਾਂ ਅਤੇ ਭਾਜਪਾ 73 ਸੀਟਾਂ 'ਤੇ ਅੱਗੇ
. . .  1 day ago
ਨਾਭਾ ਜੇਲ੍ਹ 'ਚ ਭੇਦਭਰੀ ਹਾਲਤ 'ਚ ਮ੍ਰਿਤਕ ਹੋਏ ਸੁਖਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ
. . .  1 day ago
ਪੰਜਾਬੀ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੀ ਗਰਭਵਤੀ ਪੀ.ਐੱਚ. ਡੀ.ਸਕਾਲਰ, ਗਾਈਡ 'ਤੇ ਲਾਇਆ ਦੋਸ਼
. . .  1 day ago
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  1 day ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  1 day ago
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  1 day ago
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  1 day ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  1 day ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  1 day ago
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  1 day ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ 95, ਭਾਜਪਾ 80, ਹੋਰ 24 'ਤੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਮਸਲੇ ਦੀ ਜਾਂਚ ਦਾ ਮਤਲਬ ਉਸ ਨੂੰ ਸੁਲਝਾਉਣਾ ਹੁੰਦਾ ਹੈ। -ਮਾਓ ਸੇ ਤੁੰਗ

ਫਰੀਦਕੋਟ / ਮੁਕਤਸਰ

ਗੈਂਗਸਟਰ ਹਰਸਿਮਰਨ ਦੀਪ ਉਰਫ਼ ਸਿੰਮਾ 5 ਦਿਨਾ ਪੁਲਿਸ ਰਿਮਾਂਡ 'ਤੇ

ਜੈਤੋ, 18 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਜੈਤੋ ਸ਼ਹਿਰ ਦੇ ਉਦਯੋਗਪਤੀ ਰਵਿੰਦਰ ਪੱਪੂ ਕੋਛੜ (ਮਾਲਕ ਪੱਪੂ ਰਾਈਸ ਮਿੱਲ ਬਾਜਾਖਾਨਾ ਰੋਡ) ਦੀ 29 ਜੁਲਾਈ 2017 ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਗੈਂਗਸਟਰ ਹਰਸਿਮਰਨ ਦੀਪ ਸਿੰਘ ਉਰਫ਼ ਸਿੰਮਾ ਪੁੱਤਰ ਗੁਰਮੁਖ ਸਿੰਘ ਵਾਸੀ ਬਹਿਬਲ ਕਲਾਂ ਤੇ ਉਸ ਦੇ ਭਰਾ ਸਮੇਤ ਦੋ ਹੋਰਨਾਂ ਨੂੰ ਸਥਾਨਕ ਪੁਲਿਸ ਨੇ ਕਥਿਤ ਚਾਰੇ ਦੋਸ਼ੀਆਂ ਨੂੰ ਦੋ ਵੱਖ-ਵੱਖ ਕੇਸਾਂ ਵਿਚ ਅਜੈ ਮਿੱਤਲ ਐੱਸ.ਡੀ.ਜੇ.ਐਮ ਦੀ ਅਦਾਲਤ ਵਿਚ ਪੇਸ਼ ਕੀਤਾ | ਡੀ. ਐੱਸ. ਪੀ. ਬਲਜਿੰਦਰ ਸਿੰਘ ਸੰਧੂ ਨੇ ਦੱਸਿਆ ਹੈ ਕਿ ਕਥਿਤ ਚਾਰੇ ਦੋਸ਼ੀਆਂ ਦਾ ਪੁਲਿਸ ਰਿਮਾਂਡ 5 ਦਿਨਾਂ ਦਾ ਹਾਸਲ ਕੀਤਾ ਹੈ | ਇਸ ਕੇਸ ਵਿਚ ਪੁਲਿਸ ਨੇ ਫੁਲਵਿੰਦਰ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਬਹਿਬਲ ਕਲਾਂ (ਭਰਾ ਗੈਂਗਸਟਰ ਹਰਸਿਮਰਨ ਦੀਪ ਸਿੰਘ ਉਰਫ਼ ਸਿੰਮਾ), ਰਮੇਸ਼ ਸਿੰਘ ਪੁੱਤਰ ਹਰੀ ਸਿੰਘ ਵਾਸੀ 40 ਐਨ.ਡੀ.ਆਰ ਤਹਿਸੀਲ / ਥਾਣਾ ਪੀਲੀਬੰਗਾ ਜ਼ਿਲ੍ਹਾ ਹਨੂਮਾਨਗੜ੍ਹ (ਰਾਜਸਥਾਨ) ਅਤੇ ਰੋਹਿਤ ਭਾਦੂ ਪੁੱਤਰ ਓਮ ਪ੍ਰਕਾਸ਼ 40 ਐਨ.ਡੀ.ਆਰ ਤਹਿਸੀਲ / ਥਾਣਾ ਪੀਲੀਬੰਗਾ ਜ਼ਿਲ੍ਹਾ ਹਨੂਮਾਨਗੜ੍ਹ (ਰਾਜਸਥਾਨ) 'ਤੇ ਜੁਰਮ ਅ/ਧ 379 ਬੀ, 148, 149 ਆਈ. ਪੀ. ਸੀ. 25, 54, 59 ਅਸਲਾ ਐਕਟ ਤਹਿਤ ਦਰਜ ਕੀਤਾ ਸੀ | ਇੱਥੇ ਦੱਸਣਾ ਜ਼ਰੂਰੀ ਹੈ ਕਿ 7 ਫਰਵਰੀ 2017 ਦੀ ਘਟਨਾ ਦੌਰਾਨ ਗੈਂਗਸਟਰ ਬੰਟੀ ਢਿੱਲੋਂ ਜੈਤੋ ਵੀ ਸ਼ਾਮਿਲ ਸੀ ਜੋ ਕਿ ਡੱਬਵਾਲੀ 'ਚ ਮਾਰਿਆ ਜਾ ਚੁੱਕਿਆ ਹੈ | ਇਸ ਮੌਕੇ ਸੀ. ਆਈ. ਏ. ਫ਼ਰੀਦਕੋਟ ਦੇ ਇੰਚਾਰਜ ਇੰਸਪੈਕਟਰ ਅੰਮਿ੍ਤਪਾਲ ਸਿੰਘ ਭਾਟੀ, ਥਾਣਾ ਜੈਤੋ ਦੇ ਐੱਸ. ਐੱਚ. ਓ ਗੁਰਦੀਪ ਸਿੰਘ, ਥਾਣਾ ਬਾਜਾਖਾਨਾ ਦੇ ਐੱਸ. ਐੱਚ. ਓ ਸੁਨੀਲ ਕੁਮਾਰ ਤੋਂ ਇਲਾਵਾ ਪੰਜਾਬ ਪੁਲਿਸ ਅਤੇ ਦੇਹਰਾਦੂਨ ਪੁਲਿਸ ਦੇ ਮੁਲਾਜ਼ਮ ਮੌਜੂਦ ਸਨ |

ਚਾਈਨਾ ਡੋਰ ਦੀ ਜਾਂਚ ਲਈ ਪਤੰਗਾਂ ਦੀਆਂ ਦੁਕਾਨਾਂ 'ਤੇ ਛਾਪੇਮਾਰੀ

ਫ਼ਰੀਦਕੋਟ, 18 ਜਨਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂੰ ਦੀਆਂ ਹਦਾਇਤਾਂ ਅਨੁਸਾਰ ਖੇਤਰੀ ਦਫ਼ਤਰ ਫ਼ਰੀਦਕੋਟ ਦੀ ਟੀਮ ਨੇ ਐੱਸ.ਡੀ.ਓ. ਗੁਰਮੀਤ ਸਿੰਘ ਦੀ ਅਗਵਾਈ ਵਿਚ ਫ਼ਰੀਦਕੋਟ ਸ਼ਹਿਰ ਦੇ ਵੱਖ-ਵੱਖ ...

ਪੂਰੀ ਖ਼ਬਰ »

509 ਬੋਤਲਾਂ ਹਰਿਆਣਾ ਸ਼ਰਾਬ ਸਮੇਤ ਕਾਬੂ

ਬਾਜਾਖਾਨਾ, 18 ਜਨਵਰੀ (ਜੀਵਨ ਗਰਗ)-ਥਾਣਾ ਬਾਜਾਖਾਨਾ ਦੇ ਐੱਸ.ਐੱਚ.ਓ. ਸੁਨੀਲ ਕੁਮਾਰ ਦੀ ਅਗਵਾਈ ਹੇਠ ਏ.ਐੱਸ.ਆਈ. ਹਰਬੰਸ ਸਿੰਘ ਨੇ ਸਮੇਤ ਪੁਲਿਸ ਪਾਰਟੀ ਨੇ ਮਹਿੰਦਰਾ ਪਿਕਅਪ ਨੂੰ ਨਾਜਾਇਜ਼ ਹਰਿਆਣਾ ਸ਼ਰਾਬ ਸਮੇਤ ਕਾਬੂ ਕੀਤਾ | ਜਾਣਕਾਰੀ ਅਨੁਸਾਰ ਖ਼ਾਸ ਮੁਖ਼ਬਰ ਨੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਚਾਰ ਨੌਜਵਾਨਾਂ ਨਾਲ ਠੱਗੀ, ਪਰਚਾ ਦਰਜ

ਫ਼ਰੀਦਕੋਟ, 18 ਜਨਵਰੀ (ਸਰਬਜੀਤ ਸਿੰਘ)-ਸਿਟੀ ਪੁਲਿਸ ਫ਼ਰੀਦਕੋਟ ਵਲੋਂ ਫ਼ਰੀਦਕੋਟ ਸ਼ਹਿਰ ਦੇ ਚਾਰ ਨੌਜਵਾਨਾਂ ਦੀ ਸ਼ਿਕਾਇਤ 'ਤੇ ਸ਼ਹਿਰ ਦੇ ਹੀ ਇਕ ਵਿਅਕਤੀ ਿਖ਼ਲਾਫ਼ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸਿਵਲ ਅਧਿਕਾਰਾਂ ਦੇ ਸੁਰੱਖਿਆ ਐਕਟ ਸਬੰਧੀ ਸੈਮੀਨਾਰ ਭਲਕੇ

ਫ਼ਰੀਦਕੋਟ, 18 ਜਨਵਰੀ (ਜਸਵੰਤ ਸਿੰਘ ਪੁਰਬਾ)-ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ 1955 ਸਬੰਧੀ ਅੱਜ 19 ਜਨਵਰੀ ਨੂੰ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਜ਼ਿਲ੍ਹਾ ਭਲਾਈ ਅਫ਼ਸਰ ਗੁਰਮੀਤ ਸਿੰਘ ਬਰਾੜ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਡਾਇਰੈਕਟਰ ਅਨੁਸੂਚਿਤ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਸਕੂਲ ਦਾ ਖਿਡਾਰੀ ਟੈਨ ਸ਼ੂਡੋ ਨੈਸ਼ਨਲ 'ਚ ਤੀਜੇ ਸਥਾਨ 'ਤੇ

ਕੋਟਕਪੂਰਾ, 18 ਜਨਵਰੀ (ਜਸਵੰਤ ਸਿੰਘ ਪੁਰਬਾ)-63ਵੀਆਂ ਸਕੂਲ ਨੈਸ਼ਨਲ ਖੇਡਾਂ ਦਿੱਲੀ ਵਿਖੇ ਸਮਾਪਤ ਹੋਈਆਂ ਜਿਸ ਵਿਚ ਵੱਖ ਵੱਖ ਮੁਕਾਬਲਿਆਂ 'ਚ ਉਮਰ ਵਰਗ 17 ਤੇ 19 (ਲੜਕੇ/ ਲੜਕੀਆਂ) 'ਚ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ...

ਪੂਰੀ ਖ਼ਬਰ »

ਐੱਸ.ਐੱਸ.ਏ./ਰਮਸਾ ਅਧਿਆਪਕ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਭੇਜਿਆ ਯਾਦ-ਪੱਤਰ

ਫ਼ਰੀਦਕੋਟ, 18 ਜਨਵਰੀ (ਸਰਬਜੀਤ ਸਿੰਘ)-ਐੱਸ.ਐੱਸ.ਏ./ਰਮਸਾ ਅਧਿਆਪਕ ਯੂਨੀਅਨ ਪੰਜਾਬ ਇਕਾਈ ਫ਼ਰੀਦਕੋਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੂਬਾਈ ਆਗੂ ਗੁਰਪ੍ਰੀਤ ਰੂਪਰਾ ਅਤੇ ਜ਼ਿਲ੍ਹਾ ਪ੍ਰਧਾਨ ਸਪਰਜਨ ਜੌਨ ਦੀ ਅਗਵਾਈ ਵਿਚ ਫ਼ਰੀਦਕੋਟ ਵਿਖੇ ਕੀਤੀ ਗਈ | ਇਸ ਮੌਕੇ ਐਕਸ਼ਨ ...

ਪੂਰੀ ਖ਼ਬਰ »

ਮਾਰਕਫੈੱਡ ਦੇ ਗੁਦਾਮ 'ਚੋਂ ਚੋਰਾਂ ਵਲੋਂ 125 ਗੱਟੇ ਕਣਕ ਚੋਰੀ

ਜੈਤੋ, 18 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਕੋਟਕਪੂਰਾ ਮਾਰਗ 'ਤੇ ਸਥਿਤ ਮਾਰਕਫੈੱਡ ਦੇ ਗੁਦਾਮ ਵਿਚੋਂ ਲੰਘੀ ਰਾਤ ਨੂੰ ਚੋਰਾਂ ਨੇ ਕਰੀਬ 125 ਗੱਟੇ ਕਣਕ ਦੇ ਚੋਰੀ ਕਰਕੇ ਲੈ ਜਾਣ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਉਕਤ ਗੁਦਾਮ ਵਿਚ ਸਿਰਫ਼ ਦੋ ...

ਪੂਰੀ ਖ਼ਬਰ »

ਮਿੰਨੀ ਸਕੱਤਰੇਤ 'ਚੋਂ ਚੋਰੀਆਂ ਕਰਨ ਦੇ ਦੋਸ਼ਾਂ ਤਹਿਤ ਸਰਕਾਰੀ ਮੁਲਾਜ਼ਮ ਗਿ੍ਫ਼ਤਾਰ

ਫ਼ਰੀਦਕੋਟ, 18 ਜਨਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸਥਾਨਕ ਮਿੰਨੀ ਸਕੱਤਰੇਤ ਵਿਚੋਂ ਟਾਈਪਿਸਟਾਂ ਅਤੇ ਅਰਜ਼ੀ ਨਵੀਸਾਂ ਦੇ ਰਾਤੋਂ ਰਾਤ ਅੱਡਿਆਂ ਦੇ ਤਾਲੇ ਤੋੜ ਕੇ ਲੈਪਟਾਪ, ਪਿ੍ੰਟਰ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਦੇ ਦੋਸ਼ਾਂ 'ਚ ਸਿਟੀ ਪੁਲਿਸ ...

ਪੂਰੀ ਖ਼ਬਰ »

ਜਾਵਰ ਸਿੰਘ ਨੇ ਕੌਮੀ ਪੱਧਰ 'ਤੇ ਜਮਾਈ ਧਾਂਕ, ਸੋਨੇ-ਚਾਂਦੀ ਦੇ ਤਗਮਿਆਂ 'ਤੇ ਕੀਤਾ ਕਬਜ਼ਾ

ਜੈਤੋ, 18 ਜਨਵਰੀ (ਭੋਲਾ ਸ਼ਰਮਾ)-ਸਰਕਾਰੀ ਹਾਈ ਸਕੂਲ ਚੈਨਾ ਦੇ ਵਿਦਿਆਰਥੀ ਜਾਵਰ ਸਿੰਘ ਨੇ ਹਰਿਆਣਾ ਰਾਜ ਦੇ ਸ਼ਹਿਰ ਰੋਹਤਕ ਵਿਖੇ ਹੋਏ ਕੌਮੀ ਪੱਧਰ ਦੇ ਅਥਲੈਟਿਕਸ ਮੁਕਾਬਲਿਆਂ ਵਿਚ 3 ਕਿਲੋਮੀਟਰ ਦੌੜ ਵਿਚ ਸੋਨੇ ਤਗਮਾ ਅਤੇ 1500 ਮੀਟਰ ਦੌੜ ਵਿਚ ਚਾਂਦੀ ਦਾ ਤਗਮਾ ਹਾਸਲ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਾਜਾਖਾਨਾ ਨੂੰ 10 ਕੰਬਲ ਤੇ 40 ਚਾਦਰਾਂ ਭੇਟ

ਬਾਜਾਖਾਨਾ, 18 ਜਨਵਰੀ (ਜੀਵਨ ਗਰਗ)-ਸਿਵਲ ਹਸਪਤਾਲ ਬਾਜਾਖਾਨਾ ਵਿਖੇ ਲਾਇਨਜ਼ ਕਲੱਬ ਬਾਜਾਖਾਨਾ ਵਲੋਂ ਮਰੀਜ਼ਾਂ ਲਈ ਕੰਬਲ ਅਤੇ ਚਾਦਰਾਂ ਭੇਟ ਕੀਤੀਆਂ ਗਈਆਂ | ਇਨ੍ਹਾਂ 'ਚ 10 ਕੰਬਲ ਕਲੱਬ ਪ੍ਰਧਾਨ ਭਗਤ ਸਿੰਘ ਚਹਿਲ ਅਤੇ 40 ਚਾਦਰਾਂ ਲਾਇਨ ਡਾ. ਮੁਹੰਮਦ ਰੂਪ ਵਲੋਂ ...

ਪੂਰੀ ਖ਼ਬਰ »

'ਸਾਂਝੀ ਰਸੋਈ' ਪ੍ਰਾਜੈਕਟ ਗ਼ਰੀਬ ਲੋਕਾਂ ਨੂੰ ਦੇ ਰਿਹੈ ਪੇਟ ਭਰ ਖਾਣਾ-ਡੀ.ਸੀ.

ਫ਼ਰੀਦਕੋਟ, 18 ਜਨਵਰੀ (ਜਸਵੰਤ ਸਿੰਘ ਪੁਰਬਾ)-ਸਥਾਨਕ ਰੈੱਡ ਕਰਾਸ ਦੀ ਇਮਾਰਤ ਵਿਖੇ ਸਥਾਪਿਤ ਸਾਂਝੀ ਰਸੋਈ ਗ਼ਰੀਬ ਲੋਕਾਂ ਨੂੰ ਘੱਟ ਕੀਮਤ 'ਤੇ ਚੰਗਾ ਅਤੇ ਪੇਟ ਭਰ ਖਾਣਾ ਮੁਹੱਈਆ ਕਰਵਾਉਣ ਵਾਲੀ 'ਸਾਂਝੀ ਰਸੋਈ' ਸਫਲਤਾ ਪੂਰਵਕ ਚੱਲ ਰਹੀ ਹੈ | ਇਹ ਰਸੋਈ ਐਤਵਾਰ ਨੂੰ ਛੱਡ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬਾਜਾਖਾਨਾ ਨੇ 95 ਲੋੜਵੰਦ ਬੱਚਿਆਂ ਨੂੰ ਵੰਡੀ ਸਟੇਸ਼ਨਰੀ

ਬਾਜਾਖਾਨਾ, 18 ਜਨਵਰੀ (ਜੀਵਨ ਗਰਗ)-ਲਾਇਨਜ਼ ਕਲੱਬ ਬਾਜਾਖਾਨਾ ਦੇ ਪ੍ਰਧਾਨ ਭਗਤ ਸਿੰਘ ਚਹਿਲ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ (ਬੱਸ ਅੱਡਾ) ਬਾਜਾਖਾਨਾ ਦੇ 95 ਬੱਚਿਆਂ ਨੂੰ ਸਟੇਸ਼ਨਰੀ ਪੈਨਸਿਲਾਂ, ਪੈੱਨ, ਕਾਪੀਆਂ ਆਦਿ ਦੀ ਵੰਡ ਕੀਤੀ ਗਈ | ਇਸ ਮੌਕੇ ਲਾਇਨਜ਼ ...

ਪੂਰੀ ਖ਼ਬਰ »

ਅਕਾਲੀ ਆਗੂ ਪਰਮਜੀਤ ਸਿੰਘ ਪਰਮਾ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਕੋਟਕਪੂਰਾ, 18 ਜਨਵਰੀ (ਮੇਘਰਾਜ)-ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਪਰਮਾ ਮੌੜ ਦੀ ਬੀਤੇ ਦਿਨੀਂ ਬਿਮਾਰੀ ਕਾਰਨ ਮੌਤ ਹੋ ਗਈ ਸੀ | ਅੱਜ ਉਨ੍ਹਾਂ ਨਮਿਤ ਗੁਰਦੁਆਰਾ ਸਾਹਿਬ ਪਿੰਡ ਸੰਧਵਾਂ ਵਿਖੇ ਅੰਤਿਮ ਅਰਦਾਸ ਕੀਤੀ ਗਈ | ਉਪਰੰਤ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ 'ਚ ਪਲਸ ਪੋਲੀਓ ਰਾਊਾਡ ਬਾਰੇ ਵਿਚਾਰਾਂ

ਫ਼ਰੀਦਕੋਟ, 18 ਜਨਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਦੇ ਅਸ਼ੋਕ ਚੱਕਰ ਹਾਲ ਵਿਖੇ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਏ.ਡੀ.ਸੀ. ਕੇਸ਼ਵ ਹਿੰਗੋਨੀਆ ਨੇ ਕੀਤੀ | ਸਿਹਤ ਵਿਭਾਗ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਨਰੇਗਾ ਤੇ ਤੂੜੀ ਛਿਲਕਾ ਵਰਕਰ ਯੂਨੀਅਨ ਵਲੋਂ ਦਲਿਤਾਂ ਨਾਲ ਕੀਤੇ ਅੱਤਿਆਚਾਰ ਦੀ ਨਿਖੇਧੀ

ਕੋਟਕਪੂਰਾ, 18 ਜਨਵਰੀ (ਮੇਘਰਾਜ)-ਨਰੇਗਾ ਵਰਕਰ ਯੂਨੀਅਨ ਅਤੇ ਮਾਲਵਾ ਤੂੜੀ ਛਿਲਕਾ ਵਰਕਰ ਯੂਨੀਅਨ ਦੀ ਮੀਟਿੰਗ ਸਰਕਲ ਦਫ਼ਤਰ ਪਿੰਡ ਜਲਾਲੇਆਣਾ ਵਿਖੇ ਜ਼ਿਲ੍ਹੇ ਦੇ ਮੀਤ ਪ੍ਰਧਾਨ ਮੱਖਣ ਸਿੰਘ ਅਤੇ ਵਿੱਤ ਸਕੱਤਰ ਸੁਖਵਿੰਦਰ ਸਿੰਘ ਜਲਾਲੇਆਣਾ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਕੁਲਦੀਪ ਸਿੰਘ ਬਰਾੜ ਨਿਆਮੀਵਾਲਾ ਨਾਲ ਦੁੱਖ ਪ੍ਰਗਟ

ਜੈਤੋ, 18 ਜਨਵਰੀ (ਭੋਲਾ ਸ਼ਰਮਾ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਬਰਾੜ ਨਿਆਮੀਵਾਲਾ ਨੂੰ ਉਸ ਵਕਤ ਭਾਰੀ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਛੋਟੇ ਭਰਾ ਜਗਦੀਪ ਸਿੰਘ 'ਜੱਗਾ ਬਰਾੜ' ਪੁੱਤਰ ਸਵ. ਜੀਤ ਸਿੰਘ ਬਰਾੜ ਦਾ ਅੱਜ ਸਵੇਰੇ ...

ਪੂਰੀ ਖ਼ਬਰ »

ਸੁਖਦੇਵ ਮਿੱਤਲ ਆਰ.ਵੀ. ਸ਼ਾਂਤੀ ਨਗਰ ਵੈੱਲਫੇਅਰ ਕਮੇਟੀ ਦੇ ਬਣੇ ਪ੍ਰਧਾਨ

ਜੈਤੋ, 18 ਜਨਵਰੀ (ਭੋਲਾ ਸ਼ਰਮਾ)-ਸ਼ਹਿਰ ਦੀ ਪੌਸ਼ ਕਾਲੋਨੀ ਆਰ.ਵੀ. ਸ਼ਾਂਤੀ ਨਗਰ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਸੁਖਦੇਵ ਰਾਏ ਮਿੱਤਲ ਪ੍ਰਧਾਨ ਚੁਣੇ ਗਏ ਹਨ | ਸੁਸਾਇਟੀ ਦੇ ਵਿੱਤ ਸਕੱਤਰ ਮਾਸਟਰ ਰਾਜ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ 'ਚ ਆਰ.ਓ. ਸਿਸਟਮ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)-ਲੋਕ ਭਲਾਈ ਸੇਵਾ ਸੁਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਜੱਸਲ ਸਿੰਘ ਰਹੂੜਿਆਂਵਾਲੀ ਦੀ ਪ੍ਰੇਰਨਾ ਸਦਕਾ ਸਰਕਾਰੀ ਪ੍ਰਾਇਮਰੀ ਸਕੂਲ ਰਹੂੜਿਆਂਵਾਲੀ ਵਿਖੇ ਆਰ.ਓ. ਲਗਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲੰਗਰ ਕਮੇਟੀ ਨੂੰ ਮਿਲ ਰਿਹੈ ਦਾਨੀ ਸੱਜਣਾਂ ਦਾ ਪੂਰਨ ਸਹਿਯੋਗ

ਬਰਗਾੜੀ, 18 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਰੁਲੀਆ ਸਿੰਘ ਨਗਰ ਬਰਗਾੜੀ ਵਿਖੇ ਉੱਘੇ ਸਮਾਜ ਸੇਵੀ ਅਤੇ ਇਲਾਕੇ 'ਚ ਦਾਨੀ ਸੱਜਣ ਵਜੋਂ ਜਾਣੇ ਜਾਂਦੇ ਜਗਵਿੰਦਰ ਿਸਿੰਘ ਔਲਖ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਵਲੋਂ ਬੁਰਜ ਹਰੀਕਾ ਰੋਡ ਦੇ ਨਜ਼ਦੀਕ ਦਾਨ ...

ਪੂਰੀ ਖ਼ਬਰ »

ਪੀੜਤ ਪਰਿਵਾਰ ਵਲੋਂ ਨਾਮਜ਼ਦ ਦੀ ਗਿ੍ਫ਼ਤਾਰੀ ਨੂੰ ਲੈ ਕੇ ਐਸ.ਐਸ.ਪੀ. ਦਫ਼ਤਰ ਮੂਹਰੇ ਧਰਨਾ

ਬਰਨਾਲਾ, 18 ਜਨਵਰੀ (ਧਰਮਪਾਲ ਸਿੰਘ)-ਲੰਘੀ 22 ਦਸੰਬਰ ਨੂੰ ਪਿੰਡ ਠੀਕਰੀਵਾਲ ਵਿਖੇ ਹਲਵਾਈ ਦੀ ਦੁਕਾਨ ਵਿਚੋਂ ਧੱਕੇ ਨਾਲ ਸਮਾਨ ਸੱੁਟਣ ਵਾਲੇ ਵਿਅਕਤੀਆਂ ਿਖ਼ਲਾਫ਼ ਦਰਜ ਕੀਤੇ ਗਏ ਮਾਮਲੇ ਵਿਚ ਨਾਮਜਦਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਅੱਜ ਪੀੜਤ ਪਰਿਵਾਰ ਤੇ ਪਿੰਡ ...

ਪੂਰੀ ਖ਼ਬਰ »

ਘੱਗਰ ਲਈ ਗ੍ਰਹਿਣ ਕੀਤੀ ਭੂਮੀ ਦੇ ਮਾਲਕਾਂ ਨੂੰ ਮਿਲਣ ਵਾਲੇ ਮੁਆਵਜ਼ੇ 'ਚ ਵਾਧੇ ਦਾ ਫ਼ੈਸਲਾ

ਸੰਗਰੂਰ, 18 ਜਨਵਰੀ (ਧੀਰਜ਼ ਪਸ਼ੌਰੀਆ) - ਘੱਗਰ ਦਰਿਆ ਨੰੂ ਚੌੜਾ ਕਰਨ ਲਈ 2006 ਵਿਚ ਖ਼ਨੌਰੀ ਅਤੇ ਲਾਗਲੇ ਦਸ ਪਿੰਡਾਂ ਦੇ ਕਿਸਾਨਾਂ ਦੀ ਪੰਜਾਬ ਸਰਕਾਰ ਵਲੋਂ ਗ੍ਰਹਿਣ ਕੀਤੀ ਜ਼ਮੀਨ ਦੇ ਮਾਲਕਾਂ ਨੰੂ ਮਿਲਣ ਵਾਲੇ ਮੁਆਵਜ਼ੇ ਵਿਚ ਵਾਧੇ ਬਾਰੇ ਫ਼ੈਸਲਾ ਹੋ ਗਿਆ | ਮੁਆਵਜ਼ੇ ...

ਪੂਰੀ ਖ਼ਬਰ »

ਲੋਕ ਗਾਇਕ ਧੀਰਾ ਬਰਾੜ ਆਪਣੀ ਟੀਮ ਸਮੇਤ ਪ੍ਰਸੰਸਕਾਂ ਨੂੰ ਮਿਲੇ

ਕੋਟਕਪੂਰਾ, 18 ਜਨਵਰੀ (ਮੋਹਰ ਸਿੰਘ ਗਿੱਲ)-ਪੰਜਾਬੀ ਲੋਕ ਗਾਇਕ ਧੀਰਾ ਬਰਾੜ ਆਪਣੀ ਸਮੁੱਚੀ ਟੀਮ ਸਮੇਤ ਗੁਰਪ੍ਰੀਤ ਸਟੂਡੀਓ ਕੋਟਕਪੂਰਾ ਵਿਖੇ ਪੁੱਜੇ | ਇਸ ਮੌਕੇ ਉਨ੍ਹਾਂ ਚੋਣਵੇਂ ਪੱਤਰਕਾਰਾਂ ਨਾਲ ਆਪਣੀ ਗਾਇਕੀ ਦੇ ਸਫ਼ਰ ਦੀ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਮਿਸ ...

ਪੂਰੀ ਖ਼ਬਰ »

ਭਾਕਿਯੂ ਵਲੋਂ ਪੰਜ ਰੋਜ਼ਾ ਧਰਨੇ ਦੀ ਤਿਆਰੀ ਸਬੰਧੀ ਮੀਟਿੰਗ

ਕੋਟਕਪੂਰਾ, 18 ਜਨਵਰੀ (ਮੇਘਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਜ਼ਿਲ੍ਹਾ ਆਗੂ ਨਛੱਤਰ ਸਿੰਘ ਰਣ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਕੋਟਕਪੂਰਾ ਦੇ ਮਿਊਾਾਸਪਲ ਪਾਰਕ ਵਿਖੇ ਮੀਟਿੰਗ ਹੋਈ | ਨਛੱਤਰ ਸਿੰਘ ਨੇ ਆਪਣੇ ਸੰਬੋਧਨ ਵਿਚ ਦੱਸਿਆ ਕਿ ਭਾਰਤੀ ਕਿਸਾਨ ...

ਪੂਰੀ ਖ਼ਬਰ »

ਵਧੀਆ ਸਿਹਤ ਸੇਵਾਵਾਂ ਦੇਣ ਬਦਲੇ ਡਾ. ਗ਼ਾਜ਼ੀ ਉੁਜ਼ੈਰ ਸਨਮਾਨਿਤ

ਕੋਟਕਪੂਰਾ, 18 ਜਨਵਰੀ (ਮੋਹਰ ਸਿੰਘ ਗਿੱਲ)-ਬਾਬਾ ਦਿਆਲ ਸਿੰਘ ਸਰਕਾਰੀ ਸਿਵਲ ਹਸਪਤਾਲ ਕੋਟਕਪੂਰਾ ਦੇ ਸੇਵਾ-ਮੁਕਤ ਸੀਨੀਅਰ ਮੈਡੀਕਲ ਅਫ਼ਸਰ ਡਾ. ਗ਼ਾਜ਼ੀ ਉਜੈਰ ਵਲੋਂ ਨੌਕਰੀ ਦੌਰਾਨ ਨਿਭਾਈਆਂ ਗਈਆਂ ਵਧੀਆ ਸਿਹਤ ਸੇਵਾਵਾਂ ਬਦਲੇ ਗੁੱਡ ਮਾਰਨਿੰਗ ਵੈੱਲਫੇਅਰ ਕਲੱਬ ਦੇ ...

ਪੂਰੀ ਖ਼ਬਰ »

ਗੋਬਿੰਦਗੜ੍ਹ ਸਹਿਕਾਰੀ ਸਭਾ ਦੇ ਸਕੱਤਰ ਨੂੰ ਮੁਅੱਤਲ ਕਰਵਾਉਣ ਦੀਆਂ ਸਾਰੀਆਂ ਕਾਰਵਾਈਆਂ ਫ਼ੇਲ੍ਹ

ਬਾਜਾਖਾਨਾ, 18 ਜਨਵਰੀ (ਜੀਵਨ ਗਰਗ)-ਨੇੜਲੇ ਪਿੰਡ ਗੋਬਿੰਦਗੜ੍ਹ ਦੀ ਬਹੁਮੰਤਵੀ ਸਹਿਕਾਰੀ ਸਭਾ ਰਜਿ: ਗੋਬਿੰਦਗੜ੍ਹ (ਦਬੜ੍ਹੀਖਾਨਾ) ਪਿਛਲੇ ਕੁਝ ਸਮੇਂ ਤੋਂ ਤਮਾਸ਼ਾ ਬਣ ਕੇ ਰਹਿ ਗਈ ਹੈ | ਪਹਿਲਾਂ ਇਸ ਸਭਾ ਦਾ ਕੰਮ ਕਰਦਾ ਟਰੈਕਟਰ ਡਰਾਈਵਰ ਬਿਨਾਂ ਕਾਰਨ ਦੇ ਹਟਾ ਦਿੱਤਾ ...

ਪੂਰੀ ਖ਼ਬਰ »

ਸ਼ਬਦ-ਸਾਂਝ ਕੋਟਕਪੂਰਾ ਦੀ ਇਕੱਤਰਤਾ

ਕੋਟਕਪੂਰਾ, 18 ਜਨਵਰੀ (ਮੋਹਰ ਸਿੰਘ ਗਿੱਲ)-ਕਲਾ ਅਤੇ ਸਾਹਿਤ ਨੂੰ ਸਮਰਪਿਤ ਮੰਚ ਸ਼ਬਦ ਸਾਂਝ ਕੋਟਕਪੂਰਾ ਦੀ ਮੀਟਿੰਗ ਮੰਚ ਦੇ ਪ੍ਰਧਾਨ ਪ੍ਰੀਤ ਭਗਵਾਨ ਸਿੰਘ ਦੀ ਪ੍ਰਧਾਨਗੀ ਹੇਠ ੳੁੱਘੇ ਗ਼ਜ਼ਲਗੋ ਹਰੀ ਸਿੰਘ ਮੋਹੀ ਦੇ ਨਿਵਾਸ ਸਥਾਨ 'ਤੇ ਹੋਈ, ਇਸ ਵਿਚ ਪੰਜਾਬੀ ਦੇ ਉੱਘੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਸੀਨੀਅਰ ਪੈਨਸ਼ਨਰਾਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ

ਕੋਟਕਪੂਰਾ, 18 ਜਨਵਰੀ (ਮੇਘਰਾਜ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ 'ਚ ਸਥਾਨਕ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਈ | ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਸੀਨੀਅਰ ਪੈਨਸ਼ਨਰਾਂ ...

ਪੂਰੀ ਖ਼ਬਰ »

ਵਾਧੂ ਜ਼ਮੀਨਾਂ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਨੂੰ ਦੇਣ ਦੀ ਮੰਗ

ਫ਼ਰੀਦਕੋਟ, 18 ਜਨਵਰੀ (ਸਰਬਜੀਤ ਸਿੰਘ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਇਕ ਬੈਠਕ ਜ਼ਿਲ੍ਹਾ ਸਕੱਤਰ ਗੁਰਪਾਲ ਨੰਗਲ ਦੀ ਅਗਵਾਈ ਵਿਚ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਹੋਈ | ਜ਼ਿਲ੍ਹਾ ਸਕੱਤਰ ਨੇ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਤੋਂ ਜਾਣੰੂ ਕਰਵਾਉਣ- ਜਥੇ: ਅਰਾਈਆਂਵਾਲਾ

ਜੈਤੋ, 18 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਮ ਮੈਂਬਰ ਜਥੇਦਾਰ ਲਖਵੀਰ ਸਿੰਘ ਅਰਾਈਆਂਵਾਲਾ ਨੇ ਕਿਹਾ ਹੈ ਕਿ ਸਿੱਖ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮਾਤਾ-ਪਿਤਾ ਉਨ੍ਹਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ...

ਪੂਰੀ ਖ਼ਬਰ »

ਸੂਬਾ ਕਮੇਟੀ ਦੇ ਸੱਦੇ 'ਤੇ ਕਰਮਚਾਰੀਆਂ ਵਲੋਂ ਰੋਸ ਧਰਨਾ

ਕੋਟਕਪੂਰਾ, 18 ਜਨਵਰੀ (ਮੋਹਰ ਸਿੰਘ ਗਿੱਲ)-ਆਪਣੀਆਂ ਹੱਕੀ ਮੰਗਾਂ ਮਨਾਉਣ ਲਈ ਸੂਬਾ ਕਮੇਟੀ ਦੇ ਸੱਦੇ 'ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਡਵੀਜ਼ਨ ਕੋਟਕਪੂਰਾ ਵਿਖੇ ਬਲਵਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਮੰਡਲ ਦਫ਼ਤਰ ਵਿਖੇ ਰੋਸ ਧਰਨਾ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

'ਆਪ' ਵਲੋਂ ਦਫ਼ਤਰਾਂ 'ਚ ਚੱਲਦੀ ਰਿਸ਼ਵਤ ਰੋਕਣ ਦੀ ਮੰਗ

ਕੋਟਕਪੂਰਾ, 18 ਜਨਵਰੀ (ਮੋਹਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਜ਼ੋਨ-2 ਦੇ ਸੰਯੁਕਤ ਸਕੱਤਰ ਨਰਿੰਦਰ ਕੁਮਾਰ ਰਾਠੌਰ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਦਫ਼ਤਰ ਸਮੇਤ ਹੋਰਨਾਂ ਜਨਤਕ ਅਦਾਰਿਆਂ 'ਚ ਚੱਲਦੀ ਕਥਿਤ ਰਿਸ਼ਵਤ ਲੈਣ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਗ਼ਰੀਬ ਬੱਚਿਆਂ ਨੂੰ 15000 ਰੁਪਏ ਦੀ ਸਹਾਇਤਾ ਭੇਟ

ਫ਼ਰੀਦਕੋਟ, 18 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਗ਼ਰੀਬ ਬੱਚਿਆਂ ਨੂੰ ਬੂਟ ਜੁਰਾਬਾਂ ਲਈ ਸਰਕਾਰੀ ਪ੍ਰਾਇਮਰੀ ਸਕੂਲ ਚਹਿਲ ਵਿਖੇ 15000 ਰੁਪਏ ਦੀ ਰਾਸ਼ੀ ਦਿੱਤੀ ਗਈ | ਸੁਸਾਇਟੀ ਦੇ ਅਹੁਦੇਦਾਰ ਨਰ ਸਿੰਘ ਖੀਵਾ ਅਤੇ ਇੰਦਰਜੀਤ ਸਿੰਘ ਖੀਵਾ ...

ਪੂਰੀ ਖ਼ਬਰ »

ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਨਹੀਂ ਹਨ ਸਰਪੰਚ ਔਰਤਾਂ

ਗੋਲੇਵਾਲਾ, 18 ਜਨਵਰੀ (ਅਮਰਜੀਤ ਬਰਾੜ)-ਪਿੰਡਾਂ ਦੀ ਪੰਚਾਇਤ ਪ੍ਰਣਾਲੀ ਵਿਚ ਸਰਕਾਰ ਵਲੋਂ 33 ਪ੍ਰਤੀਸ਼ਤ ਰਾਖਵਾਂਕਰਨ ਮਹਿਜ਼ ਇਕ ਖਾਨਾਪੂਰਤੀ ਹੈ | ਪਿੰਡਾਂ ਦੀਆਂ ਸਰਪੰਚ ਔਰਤਾਂ ਰਬੜ ਦੀ ਮੋਹਰ ਤੋਂ ਵੱਧ ਕੁਝ ਨਹੀਂ ਹਨ ਹਾਲਾਂਕਿ ਪੰਚਾਇਤ ਪ੍ਰਣਾਲੀ ਵਿਚ ਔਰਤਾਂ ਦਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚ ਬਣਾਇਆ ਪਾਰਕ

ਬਰਗਾੜੀ, 18 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਸੁਖਮੰਦਰ ਸਿੰਘ ਪੁੱਤਰ ਸਾਧੂ ਸਿੰਘ ਨੇ ਪਿੰਡ ਬਹਿਬਲ ਖ਼ੁਰਦ (ਨਿਆਮੀਵਾਲਾ) ਦੇ ਗੁਰਦੁਆਰਾ ਸਾਹਿਬ 'ਚ ਪਾਰਕ ਦੀ ਸੇਵਾ ਕਰਵਾਈ | ਗੁਰਦੁਆਰਾ ਸਾਹਿਬ ਵਿਖੇ ਸਵੇਰੇ-ਸ਼ਾਮ ਨਤਮਸਤਕ ਹੋਣ ਆਉਂਦੀ ਸਮੂਹ ਸਾਧ ਸੰਗਤ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX