ਤਾਜਾ ਖ਼ਬਰਾਂ


ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  5 minutes ago
ਬਿਲਾਸਪੁਰ, 18 ਫਰਵਰੀ- ਛੱਤੀਸਗੜ੍ਹ 'ਚ 10 ਫਰਵਰੀ ਨੂੰ ਬੀਜਾਪੁਰ ਜ਼ਿਲ੍ਹੇ ਦੇ ਈਰਾਪੱਲੀ 'ਚ ਨਕਸਲੀਆਂ ਨਾਲ ਹੋਈ...
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  16 minutes ago
ਨਵੀਂ ਦਿੱਲੀ, 18 ਫਰਵਰੀ- ਪਾਕਿਸਤਾਨ ਟੈਰਰ ਫੰਡਿੰਗ ਅਤੇ ਮਨੀ ਲਾਂਡਰਿੰਗ 'ਤੇ ਨਜ਼ਰ ਰੱਖਣ ਵਾਲੀ ਅੰਤਰਰਾਸ਼ਟਰੀ ਸੰਸਥਾ ਫਾਈਨੈਸ਼ੀਅਲ ਐਕਸ਼ਨ ਟਾਸਕ ਫੋਰਸ...
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  48 minutes ago
ਲੁਧਿਆਣਾ, 18 ਫਰਵਰੀ (ਰੁਪੇਸ਼)- ਐੱਸ.ਟੀ.ਐਫ ਲੁਧਿਆਣਾ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ 1 ਕਿੱਲੋ 40 ਗ੍ਰਾਮ...
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  about 1 hour ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਨੂੰ ਦਿੱਤੇ ਜਾਂਦੇ ਮਾਣ ਭੱਤੇ ਨੂੰ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕਰਨ ਨੂੰ ਮਾਲ ਮੰਤਰੀ ਦੇ ਗੁਰਪ੍ਰੀਤ...
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ- ਡਾ: ਅਜਨਾਲਾ
. . .  about 1 hour ago
ਅਜਨਾਲਾ, 18 ਫਰਵਰੀ (ਐਸ. ਪ੍ਰਸ਼ੋਤਮ)- ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ: ਰਤਨ...
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  about 1 hour ago
ਪਟਿਆਲਾ, 18 ਫਰਵਰੀ (ਅਮਨਦੀਪ ਸਿੰਘ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਪਟਿਆਲਾ ਅਦਾਲਤ 'ਚ ਪਹੁੰਚ ਕੇ ਗੈਰ ਜ਼ਮਾਨਤੀ ਵਾਰੰਟ ਦੇ ਖ਼ਿਲਾਫ਼ ਜ਼ਮਾਨਤ ਲੈ...
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 minute ago
ਨਵੀਂ ਦਿੱਲੀ, 18 ਫਰਵਰੀ- ਕਸ਼ਮੀਰੀ ਪੰਡਤਾਂ ਦੇ ਇੱਕ ਵਫ਼ਦ ਨੇ ਅੱਜ ਰਾਜਧਾਨੀ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ...
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 18 ਫਰਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਓ.ਐਸ.ਡੀ. ਗੋਪਾਲ ਮਾਧਵ ਨੂੰ ਭ੍ਰਿਸ਼ਟਾਚਾਰ ਨਾਲ ....
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  about 2 hours ago
ਡੇਰਾਬੱਸੀ, 18 ਫਰਵਰੀ, (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਗੋਇਲ ਇੰਟਰਪ੍ਰਾਈਸਿਜ਼ ਨਾਮਕ ਫ਼ੈਕਟਰੀ 'ਚ ਅਚਾਨਕ ਅੱਗ ਲੱਗ ...
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  about 2 hours ago
ਨਵੀਂ ਦਿੱਲੀ, 18 ਫਰਵਰੀ- ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ 20 ਫਰਵਰੀ ਨੂੰ ਦਿੱਲੀ...
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  about 3 hours ago
ਮੁੰਬਈ, 18 ਫਰਵਰੀ- ਮੁੰਬਈ ਦੇ ਆਜ਼ਾਦ ਮੈਦਾਨ 'ਚ 21 ਫਰਵਰੀ ਨੂੰ ਸੀ.ਏ.ਏ, ਐਨ.ਪੀ.ਆਰ ਅਤੇ ਐਨ.ਆਰ.ਸੀ ਦੇ ਖ਼ਿਲਾਫ਼ ਭੀਮ ਆਰਮੀ ਦੇ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ...
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਮੁੰਬਈ, 18 ਫਰਵਰੀ- ਮਹਾਰਾਸ਼ਟਰ ਦੇ ਠਾਣੇ ਦੇ ਡੋਂਬੀਵਲੀ ਇਲਾਕੇ 'ਚ ਕੈਮੀਕਲ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦੀ ...
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  about 3 hours ago
ਬਾਘਾਪੁਰਾਣਾ, 18 ਫਰਵਰੀ (ਬਲਰਾਜ ਸਿੰਗਲਾ)- ਐੱਸ. ਡੀ. ਐੱਮ. ਸਵਰਨਜੀਤ ਕੌਰ ਬਾਘਾਪੁਰਾਣਾ ਵਲੋਂ ਅੱਜ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮਾਮਲੇ ਦੀ ਟੀਮ ਸਮੇਤ ਸਥਾਨਕ ਸ਼ਹਿਰ ਅਤੇ ਇਲਾਕੇ ਦੇ ਵੱਖ-ਵੱਖ...
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  about 3 hours ago
ਅੰਮ੍ਰਿਤਸਰ, 18 ਫਰਵਰੀ (ਸੁਰਿੰਦਰ ਕੋਛੜ)- ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟਰੇਜ ਅੱਜ ਇਸਲਾਮਾਬਾਦ ਤੋਂ ਹੈਲੀਕਾਪਟਰ ਰਾਹੀਂ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ...
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  about 3 hours ago
ਸੰਗਰੂਰ, 18 ਫਰਵਰੀ (ਧੀਰਜ ਪਸ਼ੋਰੀਆ)- ਸੰਗਰੂਰ ਪੁਲਿਸ ਲਾਈਨ ਨੇੜੇ ਅੱਜ ਵਾਪਰੇ ਇੱਕ ਸੜਕ ਹਾਦਸੇ 'ਚ 12ਵੀਂ ਜਮਾਤ 'ਚ ਪੜ੍ਹਦੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਪੁਲਿਸ ਨੇ ਪੋਸਟਮਾਰਟਮ...
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  about 4 hours ago
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  about 4 hours ago
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  about 5 hours ago
ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਖ਼ਤਮ
. . .  about 5 hours ago
ਪਟਿਆਲਾ : ਦੁੱਧਨ ਸਾਧਾਂ ਵਿਖੇ ਸਿਹਤ ਮੰਤਰੀ ਵਲੋਂ ਹਸਪਤਾਲ ਦਾ ਦੌਰਾ, ਪਰੇਸ਼ਾਨ ਹੋਏ ਮਰੀਜ਼
. . .  about 5 hours ago
3 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਸ਼ਰਜੀਲ ਇਮਾਮ
. . .  about 5 hours ago
ਖੇਤਾਂ 'ਚ ਪਲਟੀ ਸਕੂਲ ਬੱਸ, ਅੱਧਾ ਦਰਜਨ ਬੱਚੇ ਜ਼ਖ਼ਮੀ
. . .  about 6 hours ago
ਜਲੰਧਰ : ਸ਼ਿਕਾਇਤ ਨਿਵਾਰਣ ਕਮੇਟੀਆਂ ਦੀ ਬੈਠਕ 'ਚ ਛਾਏ ਸਥਾਨਕ ਮੁੱਦੇ
. . .  about 6 hours ago
ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ, ਮੀਟ ਦੀਆਂ ਦੁਕਾਨਾਂ ਹਟਾਉਣ ਨੂੰ ਲੈ ਕੇ ਕੱਢਿਆ ਗਿਆ ਮਾਰਚ
. . .  about 6 hours ago
ਪ੍ਸ਼ਾਂਤ ਕਿਸ਼ੋਰ ਦਾ ਨਿਤਿਸ਼ 'ਤੇ ਹਮਲਾ- ਗੋਡਸੇ ਦੀ ਵਿਚਾਰਧਾਰਾ ਵਾਲਿਆਂ ਦੇ ਨਾਲ ਕਿਉਂ ਖੜ੍ਹੇ ਹੋ?
. . .  about 6 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਭੇਜੇ ਮਿੱਟੀ ਦੇ ਤੇਲ 'ਚ ਹੋਈ ਕਰੋੜਾਂ ਦੀ ਠੱਗੀ- ਬੈਂਸ
. . .  about 7 hours ago
ਈ. ਡੀ. ਦੀ ਕਾਰਵਾਈ ਵਿਰੁੱਧ ਮਾਲਿਆ ਦੀ ਪਟੀਸ਼ਨ 'ਤੇ ਹੁਣ ਸੁਪਰੀਮ ਕੋਰਟ ਹੋਲੀ ਤੋਂ ਬਾਅਦ ਕਰੇਗਾ ਸੁਣਵਾਈ
. . .  about 7 hours ago
ਅੱਜ ਸੰਗਰੂਰ ਆਉਣਗੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਦਾਨਵੇ
. . .  about 8 hours ago
ਉੱਤਰ ਪ੍ਰਦੇਸ਼ ਸਰਕਾਰ ਅੱਜ ਪੇਸ਼ ਕਰੇਗੀ ਬਜਟ, ਕਾਂਗਰਸ ਵਲੋਂ ਵਿਧਾਨ ਸਭਾ ਕੰਪਲੈਕਸ 'ਚ ਪ੍ਰਦਰਸ਼ਨ
. . .  about 8 hours ago
ਫਗਵਾੜਾ 'ਚ ਦਿੱਤਾ ਜਾ ਰਿਹਾ ਹੈ ਧਰਨਾ, ਕੁਝ ਬਾਜ਼ਾਰ ਬੰਦ
. . .  about 8 hours ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਨੇ ਨਕਾਰਾ ਕੀਤਾ 5 ਕਿਲੋ ਆਈ. ਈ. ਡੀ.
. . .  about 8 hours ago
ਬਿਜਲੀ ਖਪਤਕਾਰਾਂ ਲਈ ਯੋਗੀ ਸਰਕਾਰ ਦਾ ਵੱਡਾ ਫ਼ੈਸਲਾ, ਤੈਅ ਸਮੇਂ 'ਚ ਸ਼ਿਕਾਇਤਾਂ ਨਾ ਦੂਰ ਹੋਈਆਂ ਤਾਂ ਮਿਲੇਗਾ ਮੁਆਵਜ਼ਾ
. . .  about 8 hours ago
ਫਲਾਈਓਵਰ ਤੋਂ ਡਿੱਗੀ ਕਾਰ, ਇੱਕ ਦੀ ਮੌਤ-5 ਜ਼ਖਮੀ
. . .  about 9 hours ago
ਵਿਆਹ ਸਮਾਰੋਹ 'ਚ ਜ਼ਹਿਰੀਲੇ ਖਾਣੇ ਤੋਂ ਬਾਅਦ 50 ਲੋਕ ਹੋਏ ਬਿਮਾਰ
. . .  about 9 hours ago
ਆਗਰਾ-ਲਖਨਊ ਐਕਸਪ੍ਰੈੱਸ ਵੇ 'ਤੇ ਕਾਰ ਹਾਦਸੇ 'ਚ 4 ਮੌਤਾਂ
. . .  about 10 hours ago
ਟੀ.ਐੱਮ.ਸੀ ਦੇ ਸਾਬਕਾ ਸੰਸਦ ਮੈਂਬਰ ਤਾਪਸ ਪਾਲ ਦਾ ਦੇਹਾਂਤ
. . .  about 10 hours ago
ਸਚਿਨ ਤੇਂਦੁਲਕਰ ਨੇ ਜਿੱਤਿਆ ਲਾਰੇਸ ਸਪੋਰਟਿੰਗ ਮੋਮੈਂਟ ਦਾ ਪੁਰਸਕਾਰ
. . .  about 10 hours ago
ਸੀਤਾਰਮਨ ਵੱਲੋਂ ਉਦਯੋਗ ਤੇ ਵਪਾਰ ਸੰਗਠਨਾਂ ਨਾਲ ਮੀਟਿੰਗ ਅੱਜ
. . .  about 10 hours ago
ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 10 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 1800
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  1 day ago
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  1 day ago
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  1 day ago
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  1 day ago
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  about 1 hour ago
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  about 1 hour ago
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  about 1 hour ago
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549

ਪੰਜਾਬ / ਜਨਰਲ

ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਕਲਕੱਤਾ ਦਾ ਸਰਕਾਰੀ ਸਨਮਾਨਾਂ ਤੇ ਧਾਰਮਿਕ ਰਸਮਾਂ ਨਾਲ ਅੰਤਿਮ ਸੰਸਕਾਰ

ਅੰਮਿ੍ਤਸਰ, 18 ਜਨਵਰੀ (ਜਸਵੰਤ ਸਿੰਘ ਜੱਸ)- ਸਾਬਕਾ ਕੈਬਨਿਟ ਮੰਤਰੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਕਲਕੱਤਾ, ਜੋ ਬੀਤੇ ਦਿਨ ਸਦੀਵੀਂ ਵਿਛੋੜਾ ਦੇ ਗਏ ਸਨ, ਦਾ ਅੰਤਿਮ ਸੰਸਕਾਰ ਅੱਜ ਸਥਾਨਕ ਚਾਟੀਵਿੰਡ ਚੌਾਕ ਸਮਸ਼ਾਨਘਾਟ ਵਿਖੇ ਧਾਰਮਿਕ ਰਹੁ ਰੀਤਾਂ ਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ | ਅੰਤਿਮ ਵਿਦਾਇਗੀ ਦੇਣ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਚੀਫ਼ ਖ਼ਾਲਸਾ ਦੀਵਾਨ ਸਮੇਤ, ਕਾਂਗਰਸ, ਭਾਜਪਾ ਤੇ ਅਕਾਲੀ ਦਲ ਨਾਲ ਸਬੰਧਤ ਵੱਡੀ ਗਿਣਤੀ 'ਚ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਕਲਕੱਤਾ ਪਰਿਵਾਰ ਦੇ ਰਿਸ਼ਤੇਦਾਰ ਤੇ ਸਨੇਹੀ ਹਾਜ਼ਰ ਸਨ | ਕਲਕੱਤਾ ਦੀ ਅੰਤਿਮ ਯਾਤਰਾ ਸਵੇਰੇ ਉਨ੍ਹਾਂ ਦੇ ਗ੍ਰਹਿ ਬਸੰਤ ਐਵੀਨਿਊ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੇ ਨਜ਼ਦੀਕ ਚਾਟੀਵਿੰਡ ਸਮਸ਼ਾਨਘਾਟ ਵਿਖੇ ਪੁੱਜੀ, ਜਿੱਥੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ, ਭਾਈ ਸਤਵਿੰਦਰ ਸਿੰਘ ਤੇ ਭਾਈ ਰਜੇਸ਼ ਸਿੰਘ ਦੇ ਜੱਥਿਆਂ ਵਲੋਂ ਗੁਰਬਾਣੀ ਦਾ ਵੈਰਾਗਮਈ ਕੀਰਤਨ ਕੀਤਾ ਗਿਆ | ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵਲੋਂ ਜਪੁਜੀ ਸਾਹਿਬ ਦਾ ਪਾਠ ਅਤੇ ਅਰਦਾਸ ਕੀਤੀ ਗਈ | ਰਵਾਇਤੀ ਲੱਕੜਾਂ ਨਾਲ ਅੰਗੀਠਾ ਸਜਾ ਕੇ ਅੰਤਿਮ ਸਸਕਾਰ ਕਰਨ ਦੀ ਥਾਂ ਸ: ਕਲਕੱਤਾ ਦੇ ਬੇਟੇ ਗੁਰਪ੍ਰੀਤ ਸਿੰਘ ਤੇ ਪਰਿਵਾਰ ਦੀ ਇੱਛਾ ਅਨੁਸਾਰ ਪ੍ਰਦੂਸ਼ਣ ਦੀ ਰੋਕਥਾਮ ਹਿਤ ਉਨ੍ਹਾਂ ਦਾ ਸਸਕਾਰ ਐਲ. ਪੀ. ਜੀ. ਗੈਸ ਨਾਲ ਚੱਲਣ ਵਾਲੀ ਵਿਸ਼ੇਸ਼ ਅੰਤਿਮ ਸੰਸਕਾਰ ਮਸ਼ੀਨ ਨਾਲ ਕੀਤਾ ਗਿਆ | ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਮੁੱਖ ਸਕੱਤਰ ਡਾ: ਰੂਪ ਸਿੰਘ, ਚੀਫ਼ ਖ਼ਾਲਸਾ ਦੀਵਾਨ ਵਲੋਂ ਕਾਰਜਕਾਰੀ ਪ੍ਰਧਾਨ ਧੰਨਰਾਜ ਸਿੰਘ ਤੇ ਹਰਮਿੰਦਰ ਸਿੰਘ ਫ਼੍ਰੀਡਮ, ਅਕਾਲੀ ਦਲ ਦਿੱਲੀ ਦੇ ਆਗੂ ਪਰਮਜੀਤ ਸਿੰਘ ਸਰਨਾ, ਜ਼ਿਲ੍ਹਾ ਪ੍ਰਸ਼ਾਸਨ ਤੇ ਅਨੇਕਾਂ ਹੋਰ ਵੱਖ- ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਵਲੋਂ ਮਿ੍ਤਕ ਦੇਹ 'ਤੇ ਫ਼ੁੱਲ ਮਾਲਾ ਤੇ ਦੁਸ਼ਾਲੇ ਭੇਟ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਤੋਂ ਇਲਾਵਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਵਿਧਾਇਕ ਓ. ਪੀ. ਸੋਨੀ ਵੀ ਪੁੱਜੇ ਹੋਏ ਸਨ, ਉੱਥੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਕਮਲਜੀਤ ਸਿੰਘ ਸੰਘਾ ਤੇ ਪੁਲਿਸ ਕਮਿਸ਼ਨਰ ਐਸ. ਸ੍ਰੀਵਾਸਤਵ ਦੀ ਮੌਜ਼ੂਦਗੀ 'ਚ ਅੰਤਿਮ ਸੰਸਕਾਰ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ | ਇਸ ਮੌਕੇ ਲਕਸ਼ਮੀ ਕਾਂਤਾ ਚਾਵਲਾ, ਸੇਵਾ ਸਿੰਘ ਸੇਖਵਾਂ, ਭਾਈ ਮਹਿੰਦਰ ਸਿੰਘ ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਯੂ.ਕੇ.), ਡਾ: ਇੰਦਰਜੀਤ ਕੌਰ ਮੁਖੀ ਵਿਸ਼ਵ ਸਿੱਖ ਧਰਮ ਅਮਰੀਕਾ, ਵਰਿੰਦਰ ਸਿੰਘ ਵਾਲੀਆ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸੁਖਦੇਵ ਸਿੰਘ ਭੌਰ, ਬੀਬੀ ਕਿਰਨਜੋਤ ਕੌਰ, ਬੀਬੀ ਕੁਲਦੀਪ ਕੌਰ ਟੌਹੜਾ ਆਦਿ ਹਾਜ਼ਰ ਸਨ |
ਸੀਨੀਅਰ ਅਕਾਲੀ ਲੀਡਰਸ਼ਿਪ ਰਹੀ ਗ਼ੈਰ-ਹਾਜ਼ਰ
ਸ਼ੋ੍ਰਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ, ਜਿਨ੍ਹਾਂ ਨਾਲ ਇਹ ਬਜ਼ੁਰਗ ਟਕਸਾਲੀ ਆਗੂ ਸਾਰੀ ਉਮਰ ਵਿਚਰਦੇ ਰਹੇ, ਦੀ ਇਸ ਮੌਕੇ ਗ਼ੈਰ-ਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਰਹੀ | ਅਕਾਲੀ ਦਲ ਦਾ ਕੋਈ ਵੀ ਸੀਨੀਅਰ ਆਗੂ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦੇਣ ਨਹੀਂ ਪੁੱਜਾ |
ਅੰਤਿਮ ਅਰਦਾਸ 24 ਨੂੰ
ਸਵ: ਕਲਕੱਤਾ ਦੇ ਬੇਟੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ: ਕਲਕੱਤਾ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ 24 ਜਨਵਰੀ ਨੂੰ ਪੈਣ ਉਪਰੰਤ ਸ਼ਬਦ ਕੀਰਤਨ ਅਤੇ ਅੰਤਿਮ ਅਰਦਾਸ ਫ਼ੋਰ ਐਸ. ਮਾਡਰਨ ਸਕੂਲ ਵਿਖੇ ਹੋਵੇਗੀ |

31 ਤੱਕ ਵਿਦਿਆਰਥੀਆਂ ਦੇ ਆਧਾਰ ਨੰਬਰ ਅਪਲੋਡ ਨਾ ਕਰਨ ਵਾਲੇ ਨਿੱਜੀ ਸਕੂਲਾਂ ਿਖ਼ਲਾਫ਼ ਹੋਵੇਗੀ ਕਾਰਵਾਈ

ਵਰਸੋਲਾ, 18 ਜਨਵਰੀ (ਵਰਿੰਦਰ ਸਹੋਤਾ)-ਕਿਸੇ ਵੀ ਸਰਕਾਰੀ, ਏਡਿਡ ਜਾਂ ਨਿੱਜੀ ਸਕੂਲ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਬਾਰੇ ਹੋਰ ਜਾਣਕਾਰੀ ਦੇ ਨਾਲ-ਨਾਲ ਉਨ੍ਹਾਂ ਦਾ ਆਧਾਰ ਨੰਬਰ ਸਿੱਖਿਆ ਵਿਭਾਗ ਪੰਜਾਬ ਦੀ ਵੈੱਬਸਾਈਟ ਈ-ਪੰਜਾਬ 'ਤੇ ਅਪਲੋਡ ਕਰਨਾ ਸਰਕਾਰ ਵਲੋਂ ਲਾਜ਼ਮੀ ...

ਪੂਰੀ ਖ਼ਬਰ »

25 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ

ਲੁਧਿਆਣਾ/ਐੱਸ. ਏ. ਐੱਸ. ਨਗਰ, 18 ਜਨਵਰੀ (ਪਰਮਿੰਦਰ ਸਿੰਘ ਆਹੂਜਾ, ਜਸਬੀਰ ਸਿੰਘ ਜੱਸੀ)- ਐਸ.ਟੀ.ਐਫ. ਦੀ ਟੀਮ ਨੇ ਜੰਮੂ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 25 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

25 ਨੂੰ ਮਨਾਇਆ ਜਾਵੇਗਾ ਵੋਟਰ ਦਿਵਸ

ਚੰਡੀਗੜ੍ਹ, 18 ਜਨਵਰੀ (ਅਜੀਤ ਬਿਊਰੋ)- ਭਾਰਤ ਦੀ ਲੋਕਤੰਤਰ ਪ੍ਰਣਾਲੀ ਦੇ ਮਹੱਤਵ ਅਤੇ ਵੋਟਾਂ ਦੀ ਮਹੱਤਤਾ ਤੋਂ ਜਾਣੂੰ ਕਰਵਾਉਣ ਲਈ ਦੇਸ਼ ਭਰ ਵਿਚ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ | ਇਹ ਜਾਣਕਾਰੀ ਮੁੱਖ ਚੋਣ ਅਫ਼ਸਰ ਪੰਜਾਬ ਦੇ ਬੁਲਾਰੇ ਨੇ ਅੱਜ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦਾ ਫ਼ੈਸਲਾ ਸਵਾਗਤ ਯੋਗ-ਖਹਿਰਾ

ਚੰਡੀਗੜ੍ਹ, 18• ਜਨਵਰੀ (ਅਜਾਇਬ ਸਿੰਘ ਔਜਲਾ)- ਅੱਜ ਚੰਡੀਗੜ੍ਹ 'ਚ ਇਕ ਵਿਸ਼ੇਸ਼ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਰਾਣਾ ਗੁਰਜੀਤ ਸਿੰਘ ਦੇ ਅਸਤੀਫ਼ੇ ਨੂੰ ...

ਪੂਰੀ ਖ਼ਬਰ »

ਵਿਸਾਖੀ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਤੋਂ 27 ਤੱਕ ਪਾਸਪੋਰਟਾਂ ਮੰਗੇ

ਅੰਮਿ੍ਤਸਰ, 18 ਜਨਵਰੀ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮਨਾਉਣ ਲਈ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਭੇਜੇ ਜਾਣ ਵਾਲੇ ਯਾਤਰੂ ਜਥੇ ਨਾਲ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂਆਂ ਪਾਸੋਂ ...

ਪੂਰੀ ਖ਼ਬਰ »

ਨਾਜਾਇਜ਼ ਸਬੰਧਾਂ 'ਚ ਅੜਿੱਕਾ ਬਣ ਰਹੀ ਪਤਨੀ ਦੀ ਗਲਾ ਘੁੱਟ ਕੇ ਹੱਤਿਆ

ਮੰਡੀ ਲੱਖੇਵਾਲੀ, 18 ਜਨਵਰੀ (ਮਿਲਖ ਰਾਜ)- ਥਾਣਾ ਲੱਖੇਵਾਲੀ ਅਧੀਨ ਪੈਂਦੇ ਪਿੰਡ ਚੱਕ ਸ਼ੇਰੇਵਾਲਾ ਵਿਖੇ ਇਕ ਕਲਯੁਗੀ ਪਤੀ ਵਲੋਂ ਉਸ ਦੇ ਨਾਜਾਇਜ਼ ਸਬੰਧਾਂ 'ਚ ਅੜਿ੍ਹੱਕਾ ਬਣ ਰਹੀ ਆਪਣੀ ਪਤਨੀ ਦਾ ਗਲਾ ਘੁੱਟ ਕੇ ਹੱਤਿਆ ਕੀਤੇ ਜਾਣ ਦਾ ਸਮਾਚਾਰ ਹੈ | ਮਿ੍ਤਕਾ ਦੇ ਪਿਤਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਦੇਸ਼ ਪੱਧਰੀ ਕਿਸਾਨ ਕਰਜ਼ਾ ਮੁਆਫ਼ੀ ਯੋਜਨਾ ਲਾਗੂ ਕਰਨ ਦੀ ਮੰਗ

ਨਵੀਂ ਦਿੱਲੀ, 18 ਜਨਵਰੀ (ਅਜੀਤ ਬਿਊਰੋ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੇਤੀਬਾੜੀ ਦੇ ਖੇਤਰ 'ਚ ਤਰਜੀਹਾਂ ਨਿਰਧਾਰਤ ਕਰਨ ਲਈ ਰਾਜਾਂ ਨੂੰ ਵਧੇਰੇ ਸੰਭਾਵਨਾਵਾਂ ਮੁਹੱਈਆ ਕਰਵਾਉਣ ਲਈ ਅੱਜ ਇੱਥੇ ਕੇਂਦਰ ਸਰਕਾਰ ਨੂੰ 90:10 ਫੰਡਿਗ ਦੇ ਅਨੁਪਾਤ ਵਾਲੀ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਬੈਠਕ 24 ਨੂੰ

ਚੰਡੀਗੜ੍ਹ, 18 •ਜਨਵਰੀ (ਐਨ. ਐਸ. ਪਰਵਾਨਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ ਦੀ ਬੈਠਕ 24 ਜਨਵਰੀ ਨੂੰ ਬਾਅਦ ਦੁਪਹਿਰ 3:30 ਵਜੇ ਇੱਥੇ ਸਿਵਲ ਸਕੱਤਰੇਤ 'ਚ ਬੁਲਾਈ ਹੈ | ਸਰਕਾਰੀ ਹਲਕਿਆਂ ਅਨੁਸਾਰ ਇਸ ਬੈਠਕ 'ਚ ਮੁੱਖ ਮੰਤਰੀ ਦੇ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ 'ਪੰਜਾਬੀ ਮਾਂ-ਬੋਲੀ' ਨੂੰ ਗੁੱਝੀ ਸੱਟ

ਚੰਡੀਗੜ੍ਹ, 18 ਜਨਵਰੀ (ਗੁਰਸੇਵਕ ਸਿੰਘ ਸੋਹਲ)- ਪੰਜਾਬ ਦੇ ਸਿੱਖਿਆ ਮਹਿਕਮੇ ਨੇ ਇਕ ਤੋਂ ਬਾਅਦ ਇਕ ਅਜਿਹੇ ਫੈਸਲਿਆਂ ਦੀ ਝੜੀ ਲਗਾ ਦਿੱਤੀ ਹੈ, ਜਿਸ ਨੇ ਸਰਕਾਰੀ ਸਕੂਲਾਂ ਦੀ ਸਮੁੱਚੀ 'ਅਧਿਆਪਨ' (ਟੀਚਿੰਗ) ਵਿਵਸਥਾ ਨੂੰ ਲੀਹੋਂ ਲਾਹ ਦਿੱਤਾ ਹੈ ਅਤੇ ਮਾਂ-ਬੋਲੀ ਪੰਜਾਬੀ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ ਸੈਮੀਨਾਰ ਭਲਕੇ

ਬੀਜਾ, 18 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)- ਕੁਲਾਰ ਹਸਪਤਾਲ ਕਸਬਾ ਬੀਜਾ ਵਿਖੇ ਡਾਇਰੈਕਟਰ ਤੇ ਮੋਟਾਪਾ ਸਰਜਨ ਡਾਕਟਰ ਕੁਲਦੀਪਕ ਸਿੰਘ ਕੁਲਾਰ ਦੀ ਅਗਵਾਈ ਹੇਠ ਦੂਰਬੀਨ ਸਰਜਰੀ ਦਾ ਸੈਮੀਨਾਰ 20 ਜਨਵਰੀ ਦਿਨ ਸਨਿਚਰਵਾਰ ਨੂੰ ਸਵੇਰੇ 10 ਤੋਂ 2 ਵਜੇ ਤੱਕ ਲੱਗ ਰਿਹਾ ਹੈ | ...

ਪੂਰੀ ਖ਼ਬਰ »

2016 'ਚ ਵਾਪਰੇ ਸਕੂਲੀ ਵੈਨ ਹਾਦਸੇ 'ਚ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਗੈਰ ਬਚਾਈਆਂ ਸਨ ਕਈ ਬੱਚਿਆਂ ਦੀਆਂ ਜਾਨਾਂ

ਅਟਾਰੀ, 18 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਰਹੱਦੀ ਪਿੰਡ ਮੁਹਾਵਾ ਸਥਿਤ 20 ਸਤੰਬਰ 2016 ਦੇ ਦਿਨ ਡਿਫੈਂਸ ਡਰੇਨ 'ਚ ਸਕੂਲ ਵੈਨ ਡਿੱਗਣ ਸਮੇਂ ਬੱਚਿਆਂ ਦੀ ਜਾਨ ਬਚਾਉਣ ਵਾਲੇ ਕਰਨਬੀਰ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਪਿੰਡ ਗੱਲੂਵਾਲ ਨੂੰ 26 ਜਨਵਰੀ ਗਣਤੰਤਰ ਦਿਵਸ ...

ਪੂਰੀ ਖ਼ਬਰ »

ਗੁਰਦੁਆਰਾ ਪੰਜੂਆਣਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਰਾਏਕੋਟ, 18 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਗੁਰਦੁਆਰਾ ਪੰਜੂਆਣਾ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਲੰਮਾ ਜੱਟਪੁਰਾ ਦਾ ਸਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਸੰਤ ਬਾਬਾ ਬਲਵੀਰ ਸਿੰਘ ਪੰਜੂਆਣਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ, ਜਿਸ ਦੇ ਪਹਿਲੇ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਅਤੇ ਪੰਜਾਬ ਦੀ ਸਿੱਖਿਆ ਨੂੰ ਖ਼ਤਮ ਕਰਨ ਲਈ ਉੱਚ ਅਧਿਕਾਰੀ ਪੱਬਾਂ ਭਾਰ - ਸੂਬਾ ਪ੍ਰਧਾਨ ਬੁੱਟਰ

ਬਟਾਲਾ, 18 ਜਨਵਰੀ (ਕਾਹਲੋਂ)- ਪੰਜਾਬੀ ਭਾਸ਼ਾ ਤੇ ਪੰਜਾਬ ਦੀ ਸਿੱਖਿਆ ਨੂੰ ਖ਼ਤਮ ਕਰਨ ਲਈ ਉੱਚ ਅਧਿਕਾਰੀ ਪੱਬਾਂ ਭਾਰ ਹੋਏ ਪਏ ਹਨ ਅਤੇ ਅਸੀਂ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕਰਦੇ ਹਾਂ ਕਿ ਉਹ ਇਸ ਸਬੰਧੀ ਦਖ਼ਲ ਦੇ ਕੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੇ ...

ਪੂਰੀ ਖ਼ਬਰ »

- ਮਾਮਲਾ ਭਿਉਰਾ ਦੀ ਮਾਤਾ ਦੀ ਭਿਉਰਾ ਨਾਲ ਬੁੜੈਲ ਜੇਲ੍ਹ 'ਚ ਮੁਲਾਕਾਤ ਕਰਵਾਉਣ ਦਾ -

ਪੁਲਿਸ ਅਤੇ ਡਾਕਟਰਾਂ ਦੀ ਟੀਮ ਭਟੇੜੀ ਪਿੰਡ ਪਹੰੁਚੀ

ਰਾਜਪੁਰਾ, 18 ਜਨਵਰੀ (ਰਣਜੀਤ ਸਿੰਘ)- ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਨਾ ਕਰਦੇ ਹੋਏ ਪੰਜਾਬ ਪੁਲਿਸ ਚੰਡੀਗੜ੍ਹ ਦੀ ਟੀਮ ਨੇੜਲੇ ਪਿੰਡ ਭਟੇੜੀ ਪੁੱਜੀ | ਇਸ ਮੌਕੇ ਉਨ੍ਹਾਂ ਨਾਲ ਪੀ.ਜੀ.ਆਈ. ਦੇ ਡਾਕਟਰਾਂ ਦੀ ਟੀਮ ਵੀ ਸੀ | ਇਸ ਟੀਮ ਨੇ ਭਾਈ ਪਰਮਜੀਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਧੀਨ ਸਬਸਿਡੀ ਦੇਣ ਦੇ 15 ਕਰੋੜ ਦੀ ਰਾਸ਼ੀ ਕੀਤੀ ਜਾਰੀ

ਪਟਿਆਲਾ, 18 ਜਨਵਰੀ (ਜਸਪਾਲ ਸਿੰਘ ਢਿੱਲੋਂ)- ਆਿਖ਼ਰ ਪੰਜਾਬ ਸਰਕਾਰ ਨੇ ਫ਼ਸਲੀ ਵਿਭਿੰਨਤਾ ਅਪਣਾਉਣ ਵਾਲੇ ਰਾਜ ਦੇ ਕਿਸਾਨਾਂ ਨੂੰ 15 ਕਰੋੜ ਦੀ ਸਬਸਿਡੀ ਰਾਸ਼ੀ ਜਾਰੀ ਕਰ ਦਿੱਤੀ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਕੇਂਦਰ ਸਰਕਾਰ ਨੇ ਇਸ ਸਬੰਧੀ ਰਾਜ ਨੂੰ ...

ਪੂਰੀ ਖ਼ਬਰ »

ਪੰਜਾਬ ਦੇ ਸਾਬਕਾ ਮੁੱਖ ਮੰਤਰੀਆਂ ਦੇ ਨਾਵਾਂ ਵਾਲੀ ਸੂਚੀ ਅੱਗੋਂ ਬੀਬੀ ਭੱਠਲ ਦੀ ਤਸਵੀਰ ਗਾਇਬ

ਬੀ.ਐਸ.ਬਰਾੜ ਲੁਧਿਆਣਾ, 18 ਜਨਵਰੀ - ਦੇਸ਼ ਦੀ ਵੰਡ ਤੋਂ ਬਾਅਦ 15 ਅਗਸਤ 1947 ਨੂੰ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਗੋਪੀ ਚੰਦ ਭਾਰਗਵ ਬਣੇ | ਉਨ੍ਹਾਂ ਤੋਂ ਲੈ ਕਿ ਹੁਣ ਤੱਕ ਸੂਬੇ ਦੇ ਕੈਪਟਨ ਅਮਰਿੰਦਰ ਸਿੰਘ 23 ਵੇਂ ਮੁੱਖ ਮੰਤਰੀ ਹਨ | ਜਾਣਕਾਰੀ ਅਨੁਸਾਰ ਪੰਜਾਬ ਵਿਚ 8 ਵਾਰ ...

ਪੂਰੀ ਖ਼ਬਰ »

ਪੰਜਾਬ ਦੇ ਫ਼ਸਲੀ ਵਿਭਿੰਨਤਾ ਵਾਲੇ ਬਾਗ਼ਬਾਨੀ ਵਿਭਾਗ 'ਚ ਦਰਜਾ ਚਾਰ ਅਤੇ ਮਾਲੀ ਦੀਆਂ ਖ਼ਾਲੀ ਹਨ 172 ਅਸਾਮੀਆਂ

ਪਟਿਆਲਾ, 18 ਜਨਵਰੀ (ਜਸਪਾਲ ਸਿੰਘ ਢਿੱਲੋਂ)- ਪੰਜਾਬ ਦਾ ਬਾਗ਼ਬਾਨੀ ਵਿਭਾਗ ਅਜਿਹਾ ਵਿਭਾਗ ਹੈ, ਜੋ ਕਿਸਾਨਾਂ ਨੂੰ ਰਵਾਇਤੀ ਕਣਕ ਝੋਨੇ ਦੀ ਫ਼ਸਲ ਦੀ ਥਾਂ ਕਿਸਾਨਾਂ ਨੂੰ ਬਾਗ਼ਬਾਨੀ ਵੱਲ ਪ੍ਰੇਰਿਤ ਕਰਦਾ ਹੈ | ਬਹੁਤ ਸਾਰੇ ਪ੍ਰਮੁੱਖ ਸ਼ਹਿਰਾਂ ਨੂੰ ਸੁੰਦਰ ਬਣਾਉਣ ਅਤੇ ...

ਪੂਰੀ ਖ਼ਬਰ »

ਹਰੀਆਂ ਵੇਲਾਂ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 27 ਨੂੰ

ਚੱਬੇਵਾਲ, 18 ਜਨਵਰੀ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਕਨਾ ਦਲ ਹਰੀਆਂ ਵੇਲਾਂ ਵਲਾ ਜਥੇਬੰਦੀ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਵਿਚ ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ ਸੱਤਵੀਂ ਵਿਖੇ 29 ਜਨਵਰੀ ਦਿਨ ਸੋਮਵਾਰ ਨੂੰ ...

ਪੂਰੀ ਖ਼ਬਰ »

ਵਿਕਾਸ ਬਰਾਲਾ ਦੇ ਸਾਥੀ ਅਸ਼ੀਸ਼ ਦੀ ਜ਼ਮਾਨਤ ਅਰਜ਼ੀ ਖ਼ਾਰਜ

ਚੰਡੀਗੜ੍ਹ, 18 ਜਨਵਰੀ (ਰਣਜੀਤ ਸਿੰਘ)- ਵਰਨਿਕਾ ਕੁੰਡੂ ਮਾਮਲੇ 'ਚ ਗਿ੍ਫ਼ਤਾਰ ਵਿਕਾਸ ਬਰਾਲਾ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਉਸ ਦੇ ਸਾਥੀ ਅਸ਼ੀਸ਼ ਨੇ ਵੀ ਜ਼ਿਲ੍ਹਾ ਅਦਾਲਤ ਵਿਚ ਜ਼ਮਾਨਤ ਅਰਜ਼ੀ ਲਗਾਈ ਸੀ, ਜਿਸ ਨੂੰ ਅੱਜ ਜ਼ਿਲ੍ਹਾ ਅਦਾਲਤ ਨੇ ਖ਼ਾਰਜ ਕਰ ਦਿੱਤਾ | ਬੀਤੇ ...

ਪੂਰੀ ਖ਼ਬਰ »

ਅੰਮਿ੍ਤਸਰ ਜੇਲ੍ਹ 'ਚੋਂ 15 ਕੈਦੀ ਵਾਪਸ ਭੇਜੇ

ਚੰਡੀਗੜ੍ਹ, 18 ਜਨਵਰੀ (ਸੁਰਜੀਤ ਸਿੰਘ ਸੱਤੀ)- ਅੰਮਿ੍ਤਸਰ ਜੇਲ੍ਹ 'ਚ ਬੰਦ ਵਿਦੇਸ਼ੀ ਕੈਦੀਆਂ ਦੀ ਰਿਹਾਈ ਸਬੰਧੀ ਚੱਲ ਰਹੇ ਮਾਮਲੇ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਹਾਈਕੋਰਟ ਨੂੰ ਜਾਣੂੰ ਕਰਵਾਇਆ ਕਿ ਹੁਣ ਤੱਕ ਕੁੱਲ 16 ਵਿਦੇਸ਼ੀ ਕੈਦੀਆਂ ਨੂੰ , ਜਿਨ੍ਹਾਂ ਵਿਚ 7 ...

ਪੂਰੀ ਖ਼ਬਰ »

ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਬਾਬਾ ਇਕਬਾਲ ਸਿੰਘ ਵਲੋਂ 130ਵੀਂ ਅਕਾਲ ਅਕੈਡਮੀ ਦਾ ਉਦਘਾਟਨ

ਧਰਮਗੜ੍ਹ, 18 ਜਨਵਰੀ (ਗੁਰਜੀਤ ਸਿੰਘ ਚਹਿਲ)- ਸਮਾਜਸੇਵੀ ਕਾਰਜਾਂ ਚ ਅਹਿਮ ਭੂਮਿਕਾ ਅਦਾ ਕਰ ਰਹੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਪੰਜਾਬ ਤੋਂ ਇਲਾਵਾ ਹੋਰਨਾਂ ਰਾਜਾਂ 'ਚ ਵੀ ਵਿਦਿਆਰਥੀਆਂ ਨੂੰ ਦੁਨੀਆਵੀ ਵਿੱਦਿਆ ਦੇ ਨਾਲ-ਨਾਲ ਅਧਿਆਤਮਿਕ ਵਿੱਦਿਆ ਅਕਾਲ ...

ਪੂਰੀ ਖ਼ਬਰ »

ਦਲ ਖ਼ਾਲਸਾ ਵਲੋਂ ਗਣਤੰਤਰ ਦਿਵਸ ਦੇ ਬਾਈਕਾਟ ਦਾ ਸੱਦਾ

ਮਾਨਸਾ, 18 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਗਣਤੰਤਰ ਦਿਵਸ ਨੂੰ ਸੰਵਿਧਾਨਕ ਗ਼ੁਲਾਮੀ ਅਤੇ ਵਿਸ਼ਵਾਸਘਾਤ ਦਿਹਾੜਾ ਵਜੋਂ ਮਨਾਉਣ ਦਾ ਸੱਦਾ ਦਿੰਦਿਆਂ ਦਲ ਖ਼ਾਲਸਾ ਨੇ 26 ਜਨਵਰੀ ਨੂੰ ਮਾਨਸਾ ਵਿਖੇ ਰੋਹ-ਭਰਿਆ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਸੇਖੋਂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਅਮਰਗੜ੍ਹ, 18 ਜਨਵਰੀ (ਸੁਖਜਿੰਦਰ ਸਿੰਘ ਝੱਲ)- ਆਪ ਦੇ ਸੀਨੀਅਰ ਆਗੂ ਜਸਵੀਰ ਸਿੰਘ ਜੱਸੀ ਸੇਖੋਂ, ਜਗਜੀਤ ਸਿੰਘ ਸੇਖੋਂ, ਇੰਦਰਜੀਤ ਸਿੰਘ ਸੇਖੋਂ ਦੇ ਚਾਚਾ ਜਗਦੇਵ ਸਿੰਘ ਸੇਖੋਂ ਦੇ ਭਰਾ ਗੁਰਮਿੰਦਰ ਸਿੰਘ ਸੇਖੋਂ (72) ਸਾਬਕਾ ਸਰਪੰਚ (ਦਿਆਲਪੁਰ ਛੰਨਾ) ਅਤੇ ਸਾਬਕਾ ...

ਪੂਰੀ ਖ਼ਬਰ »

ਅਰਦਲੀ ਵਲੋਂ 'ਹਾਜ਼ਰ ਹੋ' ਆਵਾਜ਼ ਮਾਰਨ ਦੀ ਰੀਤ ਹੋਵੇਗੀ ਖ਼ਤਮ

ਫ਼ਰੀਦਕੋਟ, 18 ਜਨਵਰੀ (ਸਰਬਜੀਤ ਸਿੰਘ)- ਅਦਾਲਤਾਂ ਦੇ ਬਾਹਰ ਆਪਣੇ ਕੇਸਾਂ ਦੀ ਸੁਣਵਾਈ ਲਈ ਆਈਆਂ ਪਾਰਟੀਆਂ ਨੂੰ ਬੁਲਾਉਣ ਲਈ ਹੁਣ ਅਰਦਲੀ ਵਲੋਂ 'ਹਾਜ਼ਰ ਹੋ' ਕਹਿ ਕੇ ਆਵਾਜ਼ ਮਾਰਨ ਦਾ ਚਲਨ ਖ਼ਤਮ ਹੋਣ ਜਾ ਰਿਹਾ ਹੈ | ਅਦਾਲਤਾਂ 'ਚ ਅਰਦਲੀਆਂ ਰਾਹੀਂ ਪਾਰਟੀਆਂ ਨੂੰ ...

ਪੂਰੀ ਖ਼ਬਰ »

ਯੂ. ਪੀ. 'ਚ ਛੁੱਟੀ ਕਰਵਾਉਣ ਕਰਕੇ ਵਿਦਿਆਰਥੀ 'ਤੇ ਹਮਲੇ ਦਾ ਮਾਮਲਾ

ਹਮਲਾਵਰ ਵਿਦਿਆਰਥਣ ਤੇ ਸਕੂਲ ਪਿ੍ੰਸੀਪਲ ਗਿ੍ਫ਼ਤਾਰ

ਨਵੀਂ ਦਿੱਲੀ, 18 ਜਨਵਰੀ (ਏਜੰਸੀਆਂ)-ਸੂਬੇ ਦੀ ਰਾਜਧਾਨੀ ਲਖਨਊ ਦੇ ਬਰਾਈਟਲੈਂਡ ਸਕੂਲ 'ਚ 2 ਦਿਨ ਪਹਿਲਾਂ ਪਹਿਲੀ ਜਮਾਤ ਦੇ ਵਿਦਿਆਰਥੀ ਰਿਤਿਕ 'ਤੇ ਇਕ ਵਿਦਿਆਰਥਣ ਵਲੋਂ ਚਾਕੂ ਨਾਲ ਹਮਲਾ ਕਰਨ ਦੇ ਮਾਮਲੇ 'ਚ ਸਕੂਲ ਦੀ ਪਿੰ੍ਰਸੀਪਲ ਰਚਿਤ ਮਾਨਸ ਨੂੰ ੂ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਪਾਕਿ ਵਲੋਂ ਭਾਰਤ ਦੀ ਕਿਸੇ ਵੀ ਕਾਰਵਾਈ ਦਾ ਸਖ਼ਤ ਜਵਾਬ ਦੇਣ ਦੀ ਚਿਤਾਵਨੀ

ਇਸਲਾਮਾਬਾਦ, 18 ਜਨਵਰੀ (ਏਜੰਸੀ)-ਭਾਰਤ ਦੇ ਫ਼ੌਜ ਮੁਖੀ ਵਲੋਂ ਬੀਤੇ ਦਿਨੀਂ ਦਿੱਤੇ ਬਿਆਨ ਦੇ ਜਵਾਬ 'ਚ ਪਾਕਿਸਤਾਨ ਨੇ ਅੱਜ ਭਾਰਤ ਨੂੰ ਕਿਸੇ ਵੀ ਕਾਰਵਾਈ ਦਾ ਸਖ਼ਤ ਜਵਾਬ ਦੇਣ ਦੀ ਚਿਤਾਵਨੀ ਦਿੱਤੀ | ਭਾਰਤ ਦੇ ਫ਼ੌਜ ਮੁਖੀ ਬਿਪਿਨ ਰਾਵਤ ਨੇ ਬੀਤੇ ਹਫ਼ਤੇ ਪਾਕਿ ਨੂੰ ...

ਪੂਰੀ ਖ਼ਬਰ »

ਚੀਫ਼ ਜਸਟਿਸ ਵਲੋਂ ਚਾਰ ਸਭ ਤੋਂ ਸੀਨੀਅਰ ਜੱਜਾਂ ਨਾਲ ਮੀਟਿੰਗ

ਨਵੀਂ ਦਿੱਲੀ, 18 ਜਨਵਰੀ (ਪੀ. ਟੀ. ਆਈ.)-ਚੀਫ਼ ਜਸਟਿਸ ਦੀਪਕ ਮਿਸ਼ਰਾ ਨੇ ਅੱਜ 12 ਜਨਵਰੀ ਨੂੰ ਪ੍ਰੈਸ ਕਾਨਫਰੰਸ ਦੌਰਾਨ ਸੁਪਰੀਮ ਕੋਰਟ ਦੇ ਚਾਰ ਸਭ ਤੋਂ ਸੀਨੀਅਰ ਜੱਜਾਂ ਵਲੋਂ ਉਠਾਏ ਮੁੱਦਿਆਂ 'ਤੇ ਚਰਚਾ ਕਰਨ ਲਈ ਉਨ੍ਹਾਂ ਨਾਲ ਮੀਟਿੰਗ ਕੀਤੀ | ਅਦਾਲਤ ਦੇ ਸੂਤਰਾਂ ਨੇ ...

ਪੂਰੀ ਖ਼ਬਰ »

ਹਨੀਪ੍ਰੀਤ ਨਾਲ ਉਸ ਦੇ ਪਿਤਾ, ਭਰਾ ਤੇ ਭਾਬੀ ਨੇ ਜੇਲ੍ਹ 'ਚ ਕੀਤੀ ਮੁਲਾਕਾਤ

ਚੰਡੀਗੜ੍ਹ, 18 ਜਨਵਰੀ (ਰਾਮ ਸਿੰਘ ਬਰਾੜ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਦੇ ਪਿਤਾ ਰਾਮਨੰਦ ਤਨੇਜਾ, ਭਰਾ ਸਾਹਿਲ ਤਨੇਜਾ ਅਤੇ ਭਾਬੀ ਨੇ ਅੱਜ ਅੰਬਾਲਾ ਜੇਲ੍ਹ 'ਚ ਹਨੀਪ੍ਰੀਤ ਨਾਲ ਮੁਲਾਕਾਤ ਕਰਕੇ ਉਸ ਦਾ ਹਾਲਚਾਲ ਪੁੱਛਿਆ | ...

ਪੂਰੀ ਖ਼ਬਰ »

ਅਮਰੀਕੀ ਸਹਾਇਤਾ ਦੇ ਮੁਹਤਾਜ ਨਹੀਂ ਹਾਂ-ਪਾਕਿ ਵਿਦੇਸ਼ ਮੰਤਰੀ

ਇਸਲਾਮਾਬਾਦ, 18 ਜਨਵਰੀ (ਏਜੰਸੀਆਂ)-ਪਾਕਿਸਤਾਨ ਦੇ ਵਿਦੇਸ਼ ਮੰਤਰੀ ਖ਼ਵਾਜਾ ਆਸਿਫ਼ ਨੇ ਕਿਹਾ ਕਿ ਪਾਕਿਸਤਾਨ, ਅਮਰੀਕਾ ਨਾਲ ਆਪਣੇ ਸਬੰਧਾਂ 'ਚ ਸੰਤੁਲਨ ਸਥਾਪਿਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਸਰਕਾਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਸਲਾਮਾਬਾਦ, ਵਾਸ਼ਿੰਗਟਨ ਦੀ ...

ਪੂਰੀ ਖ਼ਬਰ »

ਬੇਕਾਬੂ ਕਾਰ ਸੜਕ ਕਿਨਾਰੇ ਲੱਗੇ ਇੱਟਾਂ ਦੇ ਚੱਕੇ 'ਚ ਟਕਰਾਈ, ਮਾਂ-ਪੁੱਤ ਦੀ ਮੌਤ

ਸੁਲਤਾਨਪੁਰ ਲੋਧੀ, 18 ਜਨਵਰੀ (ਨਰੇਸ਼ ਹੈਪੀ, ਥਿੰਦ)- ਇੱਥੋਂ 3 ਕਿਲੋਮੀਟਰ ਦੂਰ ਮੁਟਕ ਵਾਲਾ (ਰਣਧੀਰਪੁਰ) ਨੇੜੇ ਸੁਲਤਾਨਪੁਰ ਲੋਧੀ-ਕਪੂਰਥਲਾ ਮਾਰਗ 'ਤੇ ਇਕ ਕਾਰ ਦੇ ਬੇਕਾਬੂ ਹੋ ਕੇ ਹਾਦਸਾਗ੍ਰਸਤ ਹੋਣ ਨਾਲ ਖੇਤਾਂ 'ਚ ਡਿਗ ਗਈ, ਜਿਸ ਨਾਲ ਇਕੋ ਪਰਿਵਾਰ ਦੇ ਦੋ ਮੈਂਬਰਾਂ ਦੀ ...

ਪੂਰੀ ਖ਼ਬਰ »

ਚੌਥੀ ਵਿਸ਼ਵ ਪੰਜਾਬੀ ਮੀਡੀਆ ਕਾਨਫ਼ਰੰਸ-

ਭਰੋਸੇਯੋਗਤਾ ਕਾਇਮ ਰੱਖਣਾ ਮੀਡੀਆ ਸਾਹਮਣੇ ਵੱਡੀ ਚੁਣੌਤੀ - ਵਿਨੋਦ ਸ਼ਰਮਾ

ਜਲੰਧਰ, 18 ਜਨਵਰੀ (ਜਸਪਾਲ ਸਿੰਘ)- 'ਵਰਲਡ ਪੰਜਾਬੀ ਟੈਲੀਵਿਜ਼ਨ ਰੇਡੀਓ ਅਕੈਡਮੀ' ਅਤੇ ਸੀ. ਟੀ. ਗਰੁੱਪ ਵਲੋਂ ਪੰਜਾਬ ਜਾਗਿ੍ਤੀ ਮੰਚ ਦੇ ਸਹਿਯੋਗ ਨਾਲ ਸੀ. ਟੀ. ਕੈਂਪਸ ਸ਼ਾਹਪੁਰ (ਨਕੋਦਰ ਰੋਡ) ਵਿਖੇ ਕਰਵਾਈ ਜਾ ਰਹੀ ਦੋ ਦਿਨਾ ਚੌਥੀ ਵਿਸ਼ਵ ਪੰਜਾਬੀ ਮੀਡੀਆ ਕਾਨਫਰੰਸ ਦੇ ...

ਪੂਰੀ ਖ਼ਬਰ »

ਚਿੱਟੇ ਮੋਤੀਏ ਦਾ ਆਪ੍ਰੇਸ਼ਨ ਹੁਣ ਹੋਵੇਗਾ ਆਧੁਨਿਕ ਮਸ਼ੀਨ ਨਾਲ - ਡਾ. ਹਰਪ੍ਰੀਤ

ਜਲੰਧਰ, 18 ਜਨਵਰੀ (ਐੱਮ. ਐੱਸ. ਲੋਹੀਆ)- ਹਰਪ੍ਰੀਤ ਅੱਖਾਂ ਅਤੇ ਦੰਦਾਂ ਦੇ ਸੈਂਟਰ, ਨਿਊ ਜਵਾਹਰ ਨਗਰ, ਜਲੰਧਰ ਹੁਣ ਚਿੱਟੇ ਮੋਤੀਏ ਦਾ ਅਪ੍ਰੇਸ਼ਨ ਆਧੁਨਿਕ ਮਸ਼ੀਨ ਨਾਲ ਕੀਤਾ ਜਾਵੇਗਾ | ਇਹ ਜਾਣਕਾਰੀ ਸੈਂਟਰ ਦੇ ਨਿਰਦੇਸ਼ ਡਾ. ਹਰਪ੍ਰੀਤ ਸਿੰਘ ਨੇ ਲੈਸਿਕ ਲੇਜ਼ਰ ਬਾਰੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX