ਤਾਜਾ ਖ਼ਬਰਾਂ


ਰਾਜਸਥਾਨ : ਭਾਜਪਾ ਦੇ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਸੰਗਰੂਰ ਦੀ ਪਾਸ਼ ਮਾਰਕੀਟ 'ਚ ਚੱਲੀਆਂ ਸ਼ਰੇਆਮ ਗੋਲੀਆਂ
. . .  1 day ago
ਸੰਗਰੂਰ, 14 ਨਵੰਬਰ (ਦਮਨਜੀਤ ਸਿੰਘ)- ਸੰਗਰੂਰ ਦੀ ਪਾਸ਼ ਕਿਲ੍ਹਾ ਮਾਰਕੀਟ ਵਿਚ ਦੇਰ ਸ਼ਾਮ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਗੋਲੀਆਂ ਚੱਲਣ ਦੀ ਖ਼ਬਰ ਹੈ। ਇਸ ਦਾ ਪਤਾ ਚੱਲਦਿਆਂ...
ਗੁਲਮਰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸ੍ਰੀਨਗਰ, 14 ਨਵੰਬਰ - ਜੰਮੂ ਕਸ਼ਮੀਰ ਦੇ ਗੁਲਮਰਗ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਮੈਦਾਨੀ ਇਲਾਕਿਆਂ 'ਚ ਠੰਢ ਕਾਫੀ ਵੱਧ ਗਈ...
ਰਾਜਸਥਾਨ : ਭਾਜਪਾ ਵਿਧਾਇਕ ਹਬੀਬੁਰ ਰਹਿਮਾਨ ਕਾਂਗਰਸ 'ਚ ਸ਼ਾਮਲ
. . .  1 day ago
ਜੈਪੁਰ, 14 ਨਵੰਬਰ - ਰਾਜਸਥਾਨ 'ਚ ਭਾਜਪ ਵੱਲੋਂ ਟਿਕਟਾਂ ਦੀ ਵੰਡ ਤੋਂ ਨਾਰਾਜ਼ ਭਾਜਪਾ ਵਿਧਾਇਕ ਹਬੀਬੁਰ ਰਹਿਮਾਨ ਅੱਜ ਕਾਂਗਰਸ 'ਚ ਸ਼ਾਮਲ ਹੋ...
11 ਦਸੰਬਰ ਤੋਂ 8 ਜਨਵਰੀ ਤੱਕ ਚੱਲੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ
. . .  1 day ago
ਨਵੀਂ ਦਿੱਲੀ, 14 ਨਵੰਬਰ - ਸੰਸਦੀ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ 11 ਦਸੰਬਰ ਤੋਂ 8 ਜਨਵਰੀ ਤੱਕ ਚੱਲੇਗਾ। ਇਸ ਦੀ ਜਾਣਕਾਰੀ...
ਡੀ.ਜੀ.ਪੀ ਦੁਆਰਾ ਦਿੱਤਾ ਇਨਾਮ ਮ੍ਰਿਤਕ ਗੰਨਮੈਨ ਦੇ ਪਰਿਵਾਰ ਨੂੰ ਦੇਵੇਗੀ ਪੁਲਿਸ
. . .  1 day ago
ਪਟਿਆਲਾ, 14 ਨਵੰਬਰ (ਅਮਨਦੀਪ ਸਿੰਘ) - ਐੱਸ.ਐੱਸ.ਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਨਾਭਾ ਬੈਂਕ ਡਕੈਤੀ ਨੂੰ ਸੁਲਝਾਉਣ ਲਈ ਡੀ.ਜੀ.ਪੀ ਵੱਲੋਂ ਪਟਿਆਲਾ...
20 ਕਰੋੜ ਦੀ ਹੈਰੋਇਨ ਸਮੇਤ ਮਹਿਲਾ ਸਣੇ 2 ਗ੍ਰਿਫ਼ਤਾਰ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ) - ਐੱਸ. ਐੱਸ. ਪੀ. ਧਰੁਵ ਦਹਿਆ ਨੇ ਦਾਅਵਾ ਕੀਤਾ ਕਿ ਖੰਨਾ ਪੁਲਿਸ ਨੇ ਕਾਰ ਚਾਲਕ ਤੇ ਉਸ ਦੇ ਨਾਲ ਬੈਠੀ ਇੱਕ ਔਰਤ ਨੂੰ ਜੂਸ...
ਨਾਭਾ ਬੈਂਕ ਡਕੈਤੀ : ਲੁੱਟੀ ਹੋਈ ਰਕਮ ਸਮੇਤ 2 ਗ੍ਰਿਫ਼ਤਾਰ
. . .  1 day ago
ਪਟਿਆਲਾ, 14 ਨਵੰਬਰ (ਅਮਨਦੀਪ ਸਿੰਘ) - ਨਾਭਾ ਵਿਖੇ ਦਿਨ ਦਿਹਾੜੇ ਸਿਕਿਉਰਿਟੀ ਗਾਰਡ ਨੂੰ ਜ਼ਖਮੀ ਕਰ ਕੇ 50 ਲੱਖ ਦੀ ਡਕੈਤੀ ਦਾ ਮਾਮਲਾ ਚਾਰ ਘੰਟਿਆਂ ਵਿਚ ਹੀ ਸੁਲਝਾਉਂਦੇ ਹੋਏ ਪਟਿਆਲਾ...
10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਰੰਗੇ ਹੱਥੀ ਕਾਬੂ
. . .  1 day ago
ਜਲੰਧਰ, 14 ਨਵੰਬਰ - ਵਿਜੀਲੈਂਸ ਬਿਉਰੋ ਨੇ ਇੱਕ ਬੀ.ਡੀ.ਪੀ.ਓ ਨੂੰ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਬੀ.ਡੀ.ਪੀ.ਓ ਦਾ ਨਾਂਅ ਗੁਰਮੀਤ ਸਿੰਘ ਹੈ ਜੋ ਕਿ ਲੋਹੀਆ...
ਰਣਵੀਰ-ਦੀਪਿਕਾ ਦੇ ਵਿਆਹ ਸਮਾਰੋਹ ਦੀ ਸਜਾਵਟ ਦਾ ਦਿਲਕਸ਼ ਨਜ਼ਾਰਾ
. . .  1 day ago
ਮੁੰਬਈ, 14 ਨਵੰਬਰ - ਬਾਲੀਵੁੱਡ ਦੀ ਸਭ ਤੋਂ ਚਰਚਿਤ ਜੋੜੀ ਅਦਾਕਾਰ ਦੀਪਿਕਾ ਪਾਦੂਕੋਣ ਤੇ ਅਦਾਕਾਰ ਰਣਵੀਰ ਸਿੰਘ ਅੱਜ ਇਟਲੀ ਵਿਖੇ ਰਵਾਇਤੀ ਕੋਂਕਣੀ ਸਮਾਰੋਹ ਦੌਰਾਨ ਵਿਆਹ...
ਪੁਲਿਸ ਨੇ 4 ਘੰਟੇ 'ਚ ਸੁਲਝਾਇਆ ਨਾਭਾ ਬੈਂਕ ਡਕੈਤੀ ਮਾਮਲਾ
. . .  1 day ago
ਨਾਭਾ, 14 ਨਵੰਬਰ (ਕਰਮਜੀਤ ਸਿੰਘ) ਨਾਭਾ ਬੈਂਕ ਡਕੈਤੀ ਦਾ ਮਾਮਲਾ ਪਟਿਆਲਾ ਪੁਲਿਸ ਨੇ 4 ਘੰਟਿਆਂ 'ਚ ਹੀ ਸੁਲਝਾ ਲਿਆ ਹੈ। ਪੁਲਿਸ ਨੇ ਲੁੱਟੀ ਰਕਮ ਬਰਾਮਦ ਕਰ ਲੁਟੇਰਿਆ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 14 ਨਵੰਬਰ (ਮਨਜੀਤ ਸਿੰਘ ਢਿੱਲੋਂ) - ਨੇੜਲੇ ਪਿੰਡ ਮਨਸੂਰਦੇਵਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੀਪਕ ਸਿੰਘ (25 ਸਾਲ) ਬਾਥਰੂਮ...
ਇਸਰੋ ਵੱਲੋਂ ਜੀ.ਐੱਸ.ਏ.ਟੀ-29 ਸੈਟੇਲਾਈਟ ਲਾਂਚ
. . .  1 day ago
ਸ੍ਰੀਹਰੀਕੋਟਾ, 14 ਨਵੰਬਰ - ਇਸਰੋ ਵੱਲੋਂ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਤੋਂ ਜੀ.ਐੱਸ.ਐੱਲ.ਵੀ-ਐਮ.ਕੇ-3 ਡੀ-2 ਰਾਕਟ ਰਾਹੀ ਜੀ.ਐੱਸ.ਏ.ਟੀ ਸੈਟੇਲਾਈਟ ...
ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ
. . .  1 day ago
ਨਵੀਂ ਦਿੱਲੀ, 14 ਨਵੰਬਰ - ਭਾਰਤੀ ਅਥਲੀਟ ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ ਕੀਤੀ ਗਈ...
ਰਾਫੇਲ ਡੀਲ 'ਤੇ ਜੋ ਦੋਸ਼ ਲਗਾ ਰਹੇ ਹਨ ਉਹ ਅਨਪੜ੍ਹ ਹਨ - ਵੀ.ਕੇ ਸਿੰਘ
. . .  1 day ago
ਨਵੀਂ ਦਿੱਲੀ, 14 ਨਵੰਬਰ - ਕੇਂਦਰ ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਦਾ ਕਹਿਣਾ ਹੈ ਰਾਫੇਲ ਡੀਲ ਨੂੰ ਲੈ ਕੇ ਜੋ ਦੋਸ਼ ਲਗਾ ਰਹੇ ਹਨ, ਉਹ ਅਨਪੜ੍ਹ ਹਨ, ਜਿਨ੍ਹਾਂ ਨੂੰ ਇਸ ਬਾਰੇ...
ਜਸਟਿਸ ਗੋਬਿੰਦ ਮਾਥੁਰ ਨੇ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਚੁੱਕੀ ਸਹੁੰ
. . .  1 day ago
ਭਾਰੀ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਬੰਦ
. . .  1 day ago
ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ ਨੇ ਗਜਵੇਲ ਤੋਂ ਭਰੇ ਨਾਮਜ਼ਦਗੀ ਪੇਪਰ
. . .  1 day ago
ਟੀ-20 ਮਹਿਲਾ ਵਿਸ਼ਵ ਕੱਪ 'ਚ ਭਾਰਤ ਤੇ ਆਇਰਲੈਂਡ ਦਾ ਮੁਕਾਬਲਾ ਕੱਲ੍ਹ
. . .  1 day ago
ਰਾਫੇਲ ਸਮਝੌਤੇ 'ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
. . .  1 day ago
ਸੀ.ਬੀ.ਆਈ. ਬਨਾਮ ਸੀ.ਬੀ.ਆਈ : ਰਾਕੇਸ਼ ਅਸਥਾਨਾ ਦੀ ਰਾਹਤ 'ਚ ਵਾਧਾ
. . .  1 day ago
ਬੰਦ ਫ਼ੈਕਟਰੀ ਅੰਦਰ ਨਕਲੀ ਸ਼ਰਾਬ ਬਣਾਉਣ ਦੀ ਫ਼ੈਕਟਰੀ ਤੋਂ ਪਰਦਾਫਾਸ਼
. . .  1 day ago
ਦਿੱਲੀ ਹਾਈ ਕੋਰਟ ਨੇ ਦਾਤੀ ਮਹਾਰਾਜ ਦੀ ਪਟੀਸ਼ਨ ਖਾਰਜ ਕੀਤੀ
. . .  1 day ago
ਪ੍ਰਦੂਸ਼ਣ ਦੇ ਚੱਲਦਿਆਂ ਪੰਜਾਬ ਸਰਕਾਰ ਨੂੰ 50 ਕਰੋੜ ਦਾ ਜੁਰਮਾਨਾ
. . .  1 day ago
1984 ਸਿੱਖ ਕਤਲੇਆਮ 'ਚ ਨਰੇਸ਼ ਸੇਹਰਾਵਤ ਤੇ ਯਸ਼ਪਾਲ ਦੋਸ਼ੀ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਹਿਜਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ ਗ੍ਰਿਫਤਾਰ
. . .  1 day ago
ਨਸ਼ੇ 'ਚ ਧੁੱਤ ਵਿਦੇਸ਼ੀ ਮਹਿਲਾ ਵਲੋਂ ਏਅਰ ਇੰਡੀਆ ਦੀ ਉਡਾਣ 'ਚ ਹੰਗਾਮਾ
. . .  1 day ago
ਪਹਿਲੀ ਆਲਮੀ ਜੰਗ ਦੀ ਯਾਦ 'ਚ ਕਰਵਾਏ ਸਮਾਗਮ 'ਚ ਕੈਪਟਨ ਨੇ ਲਿਆ ਹਿੱਸਾ
. . .  1 day ago
ਇਨੈਲੋ ਦਾ ਹੁਣ ਦੋਫਾੜ ਹੋਣ ਤੈਅ
. . .  1 day ago
ਸੁਖਬੀਰ ਬਾਦਲ ਦੀ ਅਗਵਾਈ 'ਚ ਜਲੰਧਰ 'ਚ ਅਕਾਲੀ ਦਲ ਦਾ ਧਰਨਾ ਜਾਰੀ
. . .  1 day ago
ਅਜੇ ਚੌਟਾਲਾ ਵੀ ਇਨੈਲੋ ਤੋਂ ਕੱਢੇ ਗਏ
. . .  1 day ago
ਹਾਈਕੋਰਟ ਨੇ ਬਹਿਬਲ ਕਲਾਂ ਗੋਲੀ ਕਾਂਡ 'ਚ ਫਸੇ ਪੁਲਿਸ ਅਫਸਰਾਂ ਖਿਲਾਫ ਜਾਂਚ 'ਤੇ ਲਗਾਈ ਰੋਕ ਰੱਖੀ ਜਾਰੀ
. . .  1 day ago
ਸਿਹਤ ਵਿਭਾਗ ਨੇ ਨਸ਼ਾ ਛੁਡਾਊ ਕੇਂਦਰ ਕੀਤਾ ਸੀਲ
. . .  1 day ago
ਜਲੰਧਰ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ
. . .  1 day ago
ਨਾਭਾ 'ਚ ਡਕੈਤੀ ਦੌਰਾਨ ਗੰਭੀਰ ਜ਼ਖਮੀ ਹੋਏ ਗੰਨਮੈਨ ਦੀ ਹੋਈ ਮੌਤ
. . .  1 day ago
ਨਾਭਾ 'ਚ ਬੈਂਕ ਦੇ ਗੰਨਮੈਨ ਨੂੰ ਗੋਲੀ ਮਾਰ ਕੇ 50 ਲੱਖ ਦੀ ਡਕੈਤੀ
. . .  1 day ago
ਰੁਪਏ 'ਚ ਡਾਲਰ ਮੁਕਾਬਲੇ 67 ਪੈਸੇ ਆਈ ਮਜ਼ਬੂਤੀ
. . .  1 day ago
ਰਾਫੇਲ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  1 day ago
ਧਮਾਕੇ 'ਚ 5 ਜਵਾਨਾਂ ਸਮੇਤ ਇਕ ਨਾਗਰਿਕ ਜ਼ਖਮੀ
. . .  1 day ago
ਮੋਦੀ ਨੇ ਅਮਰੀਕਾ ਦੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  1 day ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਮਨਮੋਹਨ ਸਿੰਘ ਤੇ ਸੋਨੀਆ ਗਾਂਧੀ ਨੇ ਸ਼ਰਧਾਂਜਲੀ ਭੇਟ ਕੀਤੀ
. . .  1 day ago
ਰਾਜਸਥਾਨ 'ਚ ਸੜਕ ਹਾਦਸਾ, 6 ਲੋਕਾਂ ਦੀ ਮੌਤ
. . .  1 day ago
ਅੱਜ ਵਿਆਹ ਕਰਾਉਣਗੇ ਦੀਪਿਕਾ-ਰਣਵੀਰ
. . .  1 day ago
ਜੰਮੂ ਤੋਂ ਪਠਾਨਕੋਟ ਆ ਰਹੀ ਇਨੋਵਾ ਚਾਰ ਲੋਕਾਂ ਵਲੋਂ ਖੋਹੀ, ਫਰਾਰ
. . .  1 day ago
ਭਾਰਤ 'ਚ ਅੱਜ ਨਵੀਂ ਆਰਥਿਕ ਕ੍ਰਾਂਤੀ - ਫਿਨਟੈੱਕ ਫੈਸਟੀਵਲ 'ਚ ਮੋਦੀ ਨੇ ਕਿਹਾ
. . .  1 day ago
ਅੱਜ ਦਾ ਵਿਚਾਰ
. . .  1 day ago
ਅੱਗ ਲੱਗਣ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਰਾਖ
. . .  2 days ago
ਗਰਨੇਡ ਤੇ ਜਿੰਦਾ ਕਾਰਤੂਸਾਂ ਸਮੇਤ ਮਹਿਲਾ ਗ੍ਰਿਫ਼ਤਾਰ
. . .  2 days ago
ਸਦਾਨੰਦ ਗੌੜਾ ਤੇ ਨਰਿੰਦਰ ਸਿੰਘ ਤੋਮਰ ਨੂੰ ਦਿੱਤੇ ਗਏ ਵਾਧੂ ਚਾਰਜ
. . .  2 days ago
ਸਰਕਾਰ ਨੇ 8 ਪੂਰਬ ਉੱਤਰੀ ਅੱਤਵਾਦੀ ਸੰਗਠਨਾਂ ਉੱਪਰ ਪਾਬੰਦੀ ਵਧਾਈ - ਗ੍ਰਹਿ ਮੰਤਰਾਲਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਮਸਲੇ ਦੀ ਜਾਂਚ ਦਾ ਮਤਲਬ ਉਸ ਨੂੰ ਸੁਲਝਾਉਣਾ ਹੁੰਦਾ ਹੈ। -ਮਾਓ ਸੇ ਤੁੰਗ

ਮੋਗਾ

ਨਗਰ-ਨਿਗਮ ਮੋਗਾ ਨੇ ਹਾਈਕੋਰਟ ਦੇ ਆਦੇਸ਼ਾਂ ਤਹਿਤ ਹਟਾਏ ਨਾਜਾਇਜ਼ ਕਬਜ਼ੇ

ਮੋਗਾ, 18 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ/ਰਾਜੇਸ਼ ਕੋਛੜ)-ਅੱਜ ਨਗਰ-ਨਿਗਮ ਮੋਗਾ ਨੇ ਹਾਈਕੋਰਟ ਦੇ ਆਦੇਸ਼ਾਂ ਦੀ ਪਾਲਨਾ ਕਰਦਿਆਂ ਪਿਛਲੇ ਕਈ ਸਾਲਾਂ ਤੋਂ ਨਜਾਇਜ਼ ਤੌਰ 'ਤੇ ਕਬਜ਼ਾ ਕਰ ਕੇ ਬਣਾਏ ਖੋਖਿਆਂ ਨੂੰ ਪ੍ਰਸ਼ਾਸਨ ਅਤੇ ਪੁਲਿਸ ਦੀ ਮਦਦ ਨਾਲ ਜੇ.ਸੀ.ਬੀ. ਮਸ਼ੀਨ ਲਗਾ ਕੇ ਹਟਾ ਦਿੱਤਾ | ਨਗਰ-ਨਿਗਮ ਮੋਗਾ ਵੱਲੋਂ ਕਮਿਸ਼ਨਰ ਜਗਵਿੰਦਰਜੀਤ ਸਿੰਘ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ 'ਤੇ ਤਹਿਸੀਲਦਾਰ ਲਖਵਿੰਦਰ ਸਿੰਘ ਅਤੇ ਨਾਇਬ ਤਹਿਸੀਲਦਾਰ ਬਾਘਾ ਪੁਰਾਣਾ, ਸੈਨੇਟਰੀ ਇੰਸਪੈਕਟਰ ਸੰਦੀਪ ਕੁਮਾਰ ਅਤੇ ਨਗਰ-ਨਿਗਮ ਦੇ ਕਰਮਚਾਰੀਆਂ ਵੱਲੋਂ ਅੱਜ ਸਭ ਤੋਂ ਪਹਿਲਾਂ ਸਿਵਲ ਹਸਪਤਾਲ ਮੋਗਾ ਨਜ਼ਦੀਕ ਬਣੇ 28 ਦੇ ਕਰੀਬ ਖੋਖਿਆਂ ਨੂੰ ਢਾਹ ਦਿੱਤਾ ਗਿਆ | ਉਸ ਤੋਂ ਬਾਅਦ ਆਪਣੀ ਕਾਰਵਾਈ ਜਾਰੀ ਰੱਖਦਿਆਂ ਪ੍ਰਤਾਪ ਰੋਡ ਮੋਗਾ, ਰੇਲਵੇ ਰੋਡ ਅਤੇ ਰਾਮ ਗੰਜ ਮੰਡੀ ਵਿਖੇ ਬਣੇ ਆਰਜ਼ੀ ਖੋਖਿਆਂ ਨੂੰ ਵੀ ਨਗਰ-ਨਿਗਮ ਮੋਗਾ ਨੇ ਹਟਾ ਦਿੱਤਾ | ਜਦ ਸਿਵਲ ਹਸਪਤਾਲ ਮੋਗਾ ਕੋਲ ਖੋਖਿਆਂ ਨੂੰ ਢਾਹਿਆ ਜਾ ਰਿਹਾ ਸੀ ਤਾਂ ਸਥਿਤੀ ਉਸ ਵਕਤ ਤਣਾਅਪੂਰਨ ਬਣ ਗਈ ਜਦੋਂ ਹਲਕਾ ਵਿਧਾਇਕ ਡਾ. ਹਰਜੋਤ ਕਮਲ ਪਹੁੰਚੇ | ਜਿੱਥੇ ਰੋਹ ਵਿਚ ਆਏ ਦੁਕਾਨਦਾਰਾਂ ਨੇ ਵਿਧਾਇਕ ਹਰਜੋਤ ਕਮਲ ਨੂੰ ਘੇਰਨ ਦੀ ਕੋਸ਼ਿਸ਼ ਕਰਨ ਦੇ ਨਾਲ-ਨਾਲ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ | ਦੁਕਾਨਦਾਰਾਂ ਦੇ ਸਮਰਥਨ 'ਤੇ ਆਏ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਜੇ ਸ਼ਰਮਾ ਅਤੇ ਅਵਤਾਰ ਸਿੰਘ ਬੰਟੀ ਨੇ ਵੀ ਜਿੱਥੇ ਇਸ ਘਟਨਾ ਦੀ ਜੰਮ ਕੇ ਨਿਖੇਧੀ ਕੀਤੀ ਉੱਥੇ ਪੰਜਾਬ ਸਰਕਾਰ ਿਖ਼ਲਾਫ਼ ਵੀ ਆਪਣੀ ਭੜਾਸ ਕੱਢੀ | ਇਸ ਸਬੰਧੀ ਦੁਕਾਨਦਾਰਾਂ ਨਾਲ ਗੱਲਬਾਤ ਕਰਨ 'ਤੇ ਭਰੇ ਮਨ ਨਾਲ ਬਿੰਦਰ ਸਿੰਘ ਅਤੇ ਬਲਦੇਵ ਰਾਜ ਨੇ ਦੱਸਿਆ ਕਿ ਉਹ ਇਨ੍ਹਾਂ ਖੋਖਿਆਂ ਅੰਦਰ ਆਪਣੀ ਮਾੜੀ ਮੋਟੀ ਦੁਕਾਨਦਾਰੀ ਚਲਾ ਕੇ ਆਪਣੇ ਬੱਚਿਆਂ ਦਾ ਪੇਟ ਭਰਦੇ ਸਨ ਪਰ ਨਗਰ-ਨਿਗਮ ਵੱਲੋਂ ਕੀਤੀ ਗਈ ਇਸ ਕਾਰਵਾਈ ਨਾਲ ਉਨ੍ਹਾਂ ਦਾ ਰੁਜ਼ਗਾਰ ਖੋਹ ਕੇ ਉਨ੍ਹਾਂ ਦੇ ਬੱਚਿਆਂ ਦੇ ਮੂੰਹ ਵਿਚੋਂ ਰੋਟੀ ਖੋਹੀ ਹੈ | ਕੁਝ ਦੁਕਾਨਦਾਰਾਂ ਨੇ ਇਹ ਵੀ ਦੱਸਿਆ ਕਿ ਉਹ ਪਿਛਲੇ 50 ਸਾਲ ਤੋਂ ਆਪਣਾ ਕਾਰੋਬਾਰ ਕਰ ਰਹੇ ਸਨ ਅਤੇ ਅੱਜ ਨਗਰ-ਨਿਗਮ ਮੋਗਾ ਦੀ ਇਸ ਕਾਰਵਾਈ ਨਾਲ ਉਨ੍ਹਾਂ ਦਾ ਕਾਰੋਬਾਰ ਤਬਾਹ ਹੋ ਗਿਆ ਹੈ |

ਦੁੱਧ ਦੇ ਘਟਾਏ ਰੇਟਾਂ ਤੋਂ ਨਾਰਾਜ਼ ਕਿਸਾਨਾਂ ਨੇ ਦੁੱਧ ਡੋਲ੍ਹ ਕੇ ਕੀਤਾ ਰੋਸ ਪ੍ਰਗਟ

ਕੋਟ ਈਸੇ ਖਾਂ, 18 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਮਾਨ ਨਾਲ ਸਬੰਧਿਤ ਕਿਸਾਨ ਆਗੂਆਂ ਅਤੇ ਡੇਅਰੀ ਧੰਦੇ ਨਾਲ ਜੁੜੇ ਹੋਰ ਕਿਸਾਨਾਂ ਵੱਲੋਂ ਦੱੁਧ ਦੀਆਂ ਕੀਮਤਾਂ ਨੂੰ ਲੈ ਕੇ ਸੂਬੇ ਦੀ ਕਾਂਗਰਸ ਸਰਕਾਰ ਵਿਰੁੱਧ ਰੋਸ ਪ੍ਰਗਟਾਵਾ ...

ਪੂਰੀ ਖ਼ਬਰ »

ਹੈਰੋਇਨ ਤਸਕਰ ਨੂੰ ਹੋਈ 5 ਸਾਲ ਕੈਦ ਤੇ ਜੁਰਮਾਨਾ

ਮੋਗਾ, 18 ਜਨਵਰੀ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਚਰਨਜੀਤ ਅਰੋੜਾ ਦੀ ਅਦਾਲਤ ਨੇ ਇੱਕ ਹੈਰੋਇਨ ਤਸਕਰ ਨੂੰ 5 ਸਾਲ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਸੁਣਾਏ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਫ਼ਤਿਹਗੜ੍ਹ ਪੰਜਤੂਰ ਦੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ 'ਤੇ ਨੌਜਵਾਨ ਦੀ ਮੌਤ

ਮੋਗਾ, 18 ਜਨਵਰੀ (ਗੁਰਤੇਜ ਸਿੰਘ)-ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ 'ਤੇ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਉਮਰ 29 ਸਾਲ ਪੁੱਤਰ ਕਰਤਾਰ ਸਿੰਘ ਵਾਸੀ ਰਾਊਕੇ ਕਲਾਂ ਜੋ ਕਿ ਇੱਕ ਟਰੱਕ ਚਾਲਕ ਸੀ ਅਤੇ ...

ਪੂਰੀ ਖ਼ਬਰ »

ਜਿਨ੍ਹਾਂ ਵਿਦਿਆਰਥੀਆਂ ਨੇ ਬੀ.ਐੱਡ ਦਾ ਦਾਖ਼ਲਾ ਟੈੱਸਟ ਨਹੀਂ ਦਿੱਤਾ ਉਹ 29 ਤੱਕ ਦਾਖ਼ਲਾ ਲੈ ਸਕਦੇ ਹਨ

ਮੋਗਾ, 18 ਜਨਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਸੈੱਲਫ਼ ਫਾਈਨਾਂਸਡ ਬੀ.ਐਡ ਕਾਲਜ ਫੈਡਰੇਸ਼ਨ ਦੇ ਪ੍ਰੈਜ਼ੀਡੈਂਟ ਡਾ. ਅਸ਼ੋਕ ਗਰਗ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦਾ ਫ਼ੈਸਲਾ ਮੰਨਦੇ ਹੋਏ ਪੰਜਾਬ ਯੂਨੀਵਰਸਿਟੀ ਬੀ.ਐਡ ਐਡਮਿਸ਼ਨ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਤੇ ਮਾਰਚ ਪਾਸਟ ਦੀਆਂ ਰਿਹਰਸਲਾਂ ਸ਼ੁਰੂ

ਮੋਗਾ 18 ਜਨਵਰੀ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਗਣਤੰਤਰ ਦਿਵਸ ਮਨਾਉਣ ਲਈ ਦਾਣਾ ਮੰਡੀ ਮੋਗਾ ਵਿਖੇ ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੱਭਿਆਚਾਰਕ ਪ੍ਰੋਗਰਾਮ ਅਤੇ ਮਾਰਚ ਪਾਸਟ ਦੀਆਂ ਰੀਹਰਸਲਾਂ ...

ਪੂਰੀ ਖ਼ਬਰ »

ਪਾਵਰ ਕਾਮ ਨੇ ਬਿੱਲ ਭਰਨ ਦੇ ਬਾਵਜੂਦ ਕੁਨੈਕਸ਼ਨ ਕੱਟਣ ਲਈ ਮੁਲਾਜ਼ਮ ਭੇਜੇ

ਬਾਘਾ ਪੁਰਾਣਾ, 18 ਜਨਵਰੀ (ਬਲਰਾਜ ਸਿੰਗਲਾ)-ਲੱਗਦਾ ਹੈ ਕਿ ਪਾਵਰ ਕਾਮ ਦਾ ਬਾਬਾ ਆਦਮ ਹੀ ਨਿਰਾਲਾ ਹੈ ਅਤੇ ਇਸ ਦੇ ਕੰਮ ਕਰਨ ਦੇ ਢੰਗ ਵੀ ਨਿਰਾਲੇ ਹਨ ਜੋ ਖਪਤਕਾਰਾਂ ਨੂੰ ਬਿਨਾਂ ਮਤਲਬ ਬਿੱਲ ਭਰਨ ਦੇ ਬਾਵਜੂਦ ਵੀ ਚੱਕਰਾਂ ਵਿਚ ਪਾ ਕੇ ਖੱਜਲ-ਖ਼ੁਆਰ ਕਰ ਰਹੇ ਹਨ | ਜਿਸ ਦੀ ...

ਪੂਰੀ ਖ਼ਬਰ »

ਮਾਰਕੁੱਟ ਕਰ ਕੇ ਫੱਟੜ ਕਰਨ ਤੇ ਨਗਦੀ ਚੋਰੀ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਬਾਘਾ ਪੁਰਾਣਾ, 18 ਜਨਵਰੀ (ਬਲਰਾਜ ਸਿੰਗਲਾ)-ਸਤਪਾਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਬਾਘਾ ਪੁਰਾਣਾ ਦੇ ਬਿਆਨ ਮੁਤਾਬਿਕ ਵੀਰਪਾਲ ਸਿੰਘ ਵਾਸੀ ਬਾਘਾ ਪੁਰਾਣਾ ਦੇ ਿਖ਼ਲਾਫ਼ ਪੁਲਿਸ ਥਾਣਾ ਬਾਘਾ ਪੁਰਾਣਾ ਵਿਖੇ ਧਾਰਾ 379 ਅਤੇ 323 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਮਨਾਇਆ ਸੈਨਾ ਦਿਵਸ

ਮੋਗਾ, 18 ਜਨਵਰੀ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਦੀ ਪ੍ਰਧਾਨਗੀ ਹੇਠ ਸੈਨਾ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਚੇਅਰਮੈਨ ਐਡਵੋਕੇਟ ਸੁਨੀਲ ਗਰਗ, ਡਾਇਰੈਕਟਰ ਮੈਡਮ ਸੁਨੀਤਾ ਗਰਗ, ਡੀਨ ਮਲਕੀਤ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ ਵਿਚ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ

ਮੋਗਾ, 18 ਜਨਵਰੀ (ਸੁਰਿੰਦਰਪਾਲ ਸਿੰਘ)-ਮਾਲਵਾ ਦੀ ਪ੍ਰਮੁੱਖ ਸਿੱਖਿਆ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਇਕ ਵਾਰ ਫਿਰ ਆਪਣੇ ਸਕੂਲ ਦੇ ਵਿਦਿਆਰਥੀਆਂ ਦੀਆਂ ਪ੍ਰਤਿਭਾ ਨੂੰ ਨਿਖਾਰਨ ਲਈ 9 ਫਰਵਰੀ ਨੂੰ ਸਾਲਾਨਾ ਸਮਾਗਮ ਕਰਵਾ ਰਿਹਾ ਹੈ | ਸਮਾਗਮ ਵਿਚ ਭਾਰਤ ਦੇ ਪ੍ਰਮੁੱਖ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਦਿੱਤੀ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ

ਮੋਗਾ 18 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਜ਼ਿਲ੍ਹੇ ਦੇ ਪਿੰਡ ਤਖਤੂਪੁਰਾ ਸਾਹਿਬ ਵਿਖੇ ਮਾਘੀ ਮੇਲੇ ਦੌਰਾਨ ਦੋ ਰੋਜ਼ਾ ਮੁਫ਼ਤ ਕਾਨੂੰਨੀ ਸੇਵਾਵਾਂ ਦੇਣ ਸਬੰਧੀ ਇੱਕ ਸਟਾਲ ਲਗਾਈ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਧਰਮਕੋਟ ਦੀ ਮੀਟਿੰਗ

ਧਰਮਕੋਟ, 18 ਜਨਵਰੀ (ਪਰਮਜੀਤ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਧਰਮਕੋਟ ਦੀ ਹੰਗਾਮੀ ਮੀਟਿੰਗ ਬਲਾਕ ਪ੍ਰਧਾਨ ਡਾ. ਮੇਜਰ ਸਿੰਘ ਫਤਹਿਗੜ੍ਹ ਪੰਜਤੂਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਾਕ ਬਾਘਾ ਪੁਰਾਣਾ ਵਿਖੇ ਬਲਾਕ ਮੈਡੀਕਲ ਪ੍ਰੈਕਟੀਸ਼ਨਰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਬੱਧਨੀ ਕਲਾਂ ਦਾ ਧਾਰਮਿਕ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ

ਬੱਧਨੀ ਕਲਾਂ, 18 ਜਨਵਰੀ (ਸੰਜੀਵ ਕੋਛੜ)-ਸਿੱਖ ਮਿਸ਼ਨਰੀ ਕਾਲਜ ਵੱਲੋਂ ਕਰਵਾਈ ਜਾਂਦੀ ਸਾਲਾਨਾ ਧਾਰਮਿਕ ਪ੍ਰੀਖਿਆ ਵਿਚ ਦਸਮੇਸ਼ ਪਬਲਿਕ ਸੀਨੀ. ਸੰਕੈ. ਸਕੂਲ ਬੱਧਨੀ ਕਲਾਂ ਦੇ 12 ਵਿਦਿਆਰਥੀਆ ਨੇ ਪੁਜ਼ੀਸ਼ਨਾਂ ਹਾਸਿਲ ਕਰ ਕੇ ਆਪਣੇ ਸਕੂਲ ਤੇ ਆਪਣੇ ਮਾਪਿਆ ਦਾ ਨਾਂਅ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਚ ਨਸ਼ਾ ਛਡਾਉਣ ਸਬੰਧੀ ਕੈਂਪ ਲਗਾਇਆ

ਬਾਘਾ ਪੁਰਾਣਾ, 18 ਜਨਵਰੀ (ਬਲਰਾਜ ਸਿੰਗਲਾ)-ਸਰਕਾਰ ਵੱਲੋਂ ਪੰਜਾਬ ਨੂੰ ਨਸ਼ਿਆਂ ਤੋਂ ਮੁਕਤੀ ਦਿਵਾਉਣ ਲਈ ਅਰੰਭੀ ਮੁਹਿੰਮ ਦੇ ਤਹਿਤ ਸਥਾਨਕ ਸਿਵਲ ਹਸਪਤਾਲ ਵਿਚ ਨਸ਼ਾ ਛਡਾਓ ਕੇਂਦਰ ਸਥਾਪਿਤ ਕੀਤਾ ਗਿਆ ਹੈ | ਇਸ ਕੇਂਦਰ ਵਿਚ ਚੱਲ ਰਹੇ ਨਸ਼ਾ ਛਡਾਓ ਸੈਂਟਰ ਵਿਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮਾਸਿਕ ਮੀਟਿੰਗ 'ਚ ਅਹਿਮ ਵਿਚਾਰਾਂ

ਕੋਟ ਈਸੇ ਖਾਂ, 18 ਜਨਵਰੀ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਰਜਿ. ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਰੱਜੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸੇਵਾ ਮੁਕਤ ਅਧਿਆਪਕਾ ਅਮਰਜੀਤ ਕੌਰ ਰਾਜੇਆਣਾ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਬਾਘਾ ਪੁਰਾਣਾ, 18 ਜਨਵਰੀ (ਬਲਰਾਜ ਸਿੰਗਲਾ)-ਸੇਵਾ ਮੁਕਤ ਲੈਕਚਰਾਰ ਹਰਨੇਕ ਸਿੰਘ ਨੇਕ ਰਾਜੇਆਣਾ ਦੀ ਧਰਮ-ਪਤਨੀ ਸੇਵਾ ਮੁਕਤ ਅਧਿਆਪਕਾ ਅਮਰਜੀਤ ਕੌਰ ਰਾਜੇਆਣਾ ਜੋ ਬੀਤੇ ਦਿਨੀਂ ਸਵਰਗ ਸੁਧਾਰ ਗਏ ਸਨ, ਨਮਿੱਤ ਪਰਿਵਾਰ ਵੱਲੋਂ ਗੁਰਦੁਆਰਾ ਮਟ ਸਾਹਿਬ ਰਾਜੇਆਣਾ ਵਿਖੇ ...

ਪੂਰੀ ਖ਼ਬਰ »

ਮੰਗਾਂ ਪੂਰੀਆਂ ਨਾ ਕੀਤੀਆਂ ਤਾਂ 31 ਮਾਰਚ ਤੋਂ ਬਾਅਦ ਵਿੱਢਿਆ ਜਾਵੇਗਾ ਤਿੱ ਖਾ ਸੰਘਰਸ਼-ਸ਼ਿੰਗਾਰਾ ਸਿੰਘ

ਧਰਮਕੋਟ, 18 ਜਨਵਰੀ (ਹਰਮਨਦੀਪ ਸਿੰਘ)-ਜਲ-ਸਪਲਾਈ ਅਤੇ ਸੈਨੀਟੇਸ਼ਨ ਇੰਮਪਲਾਈਜ਼ ਯੂਨੀਅਨ ਬ੍ਰਾਂਚ ਧਰਮਕੋਟ ਦੀ ਮਹੀਨਾਵਾਰ ਮੀਟਿੰਗ ਦਾਣਾ ਮੰਡੀ ਵਾਟਰ ਵਰਕਸ ਅਤੇ ਬਰਾਂਚ ਦੇ ਪ੍ਰਧਾਨ ਅਤੇ ਸੂਬਾ ਮੀਤ ਪ੍ਰਧਾਨ ਸ਼ਿਗਾਰਾ ਸਿੰਘ ਡਰੋਲੀ ਖੇੜਾ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਆਕਸਫੋਰਡ ਸੰਸਥਾ ਦੀ ਗੁਰਵਿੰਦਰ ਕੌਰ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 18 ਜਨਵਰੀ (ਬਲਰਾਜ ਸਿੰਗਲਾ)-ਆਕਸਫੋਰਡ ਸੰਸਥਾ ਆਪਣੇ ਸ਼ਾਨਦਾਰ ਨਤੀਜਿਆਂ ਅਤੇ ਬਿਹਤਰੀਨ ਸੇਵਾਵਾਂ ਕਰ ਕੇ ਇਲਾਕੇ ਦੀ ਨੰਬਰ ਇੱਕ ਸੰਸਥਾ ਹੈ | ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਵਿਦਿਆਰਥਣ ਗੁਰਵਿੰਦਰ ਕੌਰ ਪੁੱਤਰੀ ਰੇਸ਼ਮ ਸਿੰਘ ਵਾਸੀ ਘੋਲੀਆਂ ਨੇ ...

ਪੂਰੀ ਖ਼ਬਰ »

ਆਰਸੇਟੀ ਮੋਗਾ ਉੱਦਮੀ ਜਾਗਰੂਕਤਾ ਦੇ 22 ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਮੋਗਾ, 18 ਜਨਵਰੀ (ਜਸਪਾਲ ਸਿੰਘ ਬੱਬੀ)-ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਦੁੱਨੇਕੇ ਮੋਗਾ ਵਿਖੇ ਪ੍ਰਧਾਨ ਮੰਤਰੀ ਬੇਰੁਜ਼ਗਾਰ ਜਨਰੇਸ਼ਨ ਪ੍ਰੋਗਰਾਮ ਖਾਦੀ ਤੇ ਪੇਡੂ ਉਦਯੋਗ ਕਮਿਸ਼ਨ ਤੇ ਇੰਟਰਪਰਿਨਿੳਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਬੈਚ 153 ...

ਪੂਰੀ ਖ਼ਬਰ »

ਬੈਟਰ ਫਿਊਚਰ ਬਾਘਾ ਪੁਰਾਣਾ ਦੇ ਵਿਦਿਆਰਥੀਆਂ ਦੇ ਆ ਰਹੇ ਨੇ ਚੰਗੇ ਬੈਂਡ ਤੇ ਸਟੱਡੀ ਵੀਜ਼ੇ

ਬਾਘਾ ਪੁਰਾਣਾ, 18 ਜਨਵਰੀ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਸ਼ਹਿਰ ਵਿਚ ਨੇੜੇ ਬੱਸ ਸਟੈਂਡ ਸਾਧੂ ਸਿੰਘ ਐਮ.ਐਲ. ਮਾਰਕੀਟ ਵਿਚ ਸਥਿਤ ਬੈਟਰ ਫਿਊਚਰ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਜੋ ਕਿ ਮਾਲਵੇ ਦੀ ਮੰਨੀ-ਪ੍ਰਮੰਨੀ ਸੰਸਥਾ ਹੈ | ਇਸ ਸੰਸਥਾ ਦੇ ਐਮ.ਡੀ. ਇੰਜੀਨੀਅਰ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 18 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਾਮਵਾਰ ਆਈਲਟਸ ਸੰਸਥਾ ਡਰੀਮ ਬਿਲਡਰਜ ਗਰੁੱਪ ਆਫ਼ ਇੰਸਟੀਚਿਊਟ ਐਾਡ ਇੰਮੀਗ੍ਰੇਸ਼ਨ ਦੇ ਸੰਸਥਾਪਕ ਕੁਲਦੀਪ ਸਿੰਘ ਬਰਾੜ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਹਰਜਿੰਦਰ ਸਿੰਘ ਸੰਘਾ ਪੁੱਤਰ ਬੂਟਾ ...

ਪੂਰੀ ਖ਼ਬਰ »

ਗੋ-ਗਲੋਬਲ ਨੇ ਗੁਰਲੀਨ ਸਿੰਘ ਦਾ ਕੈਨੇਡਾ ਦਾ ਸੁਪਨਾ ਸਾਕਾਰ ਕੀਤਾ

ਮੋਗਾ, 18 ਜਨਵਰੀ (ਸੁਰਿੰਦਰਪਾਲ ਸਿੰਘ)-ਗੋ-ਗਲੋਬਲ ਜੋ ਨੇੜੇ ਸਟੇਟ ਬੈਂਕ ਆਫ਼ ਪਟਿਆਲਾ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਵਿਦਿਆਰਥੀਆ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ...

ਪੂਰੀ ਖ਼ਬਰ »

ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਦੀ ਮੀਟਿੰਗ ਹੋਈ

ਮੋਗਾ, 18 ਜਨਵਰੀ (ਜਸਪਾਲ ਸਿੰਘ ਬੱਬੀ)-ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਰਜਿ: ਮੋਗਾ ਦੀ ਮੀਟਿੰਗ ਅਮਰੀਕ ਸਿੰਘ ਆਰਸਨ ਦੀ ਅਗਵਾਈ ਹੇਠ ਮੋਗਾ ਵਿਖੇ ਹੋਈ | ਜਿਸ ਵਿਚ ਹਰਜਿੰਦਰ ਸਿੰਘ ਹੈਪੀ, ਅਮਰੀਕ ਸਿੰਘ ਆਰਸਨ ਨੇ ਦੱਸਿਆ ਕਿ 29ਵਾਂ ਗੁਰਮਿਤ ਸਮਾਗਮ ਪਿੰਡ ...

ਪੂਰੀ ਖ਼ਬਰ »

ਸਵਰਨ ਬਰਾੜ ਯਾਦਗਾਰੀ ਲਾਇਬਰੇਰੀ ਦੀ ਸਹਾਇਤਾ

ਬਿਲਾਸਪੁਰ, 18 ਜਨਵਰੀ (ਸੁਰਜੀਤ ਸਿੰਘ ਗਾਹਲਾ)-ਸਥਾਨਕ ਪਿੰਡ ਦੇ ਉੱਦਮੀ ਨੌਜਵਾਨਾਂ ਵੱਲੋਂ ਪਿੰਡ ਵਾਸੀਆਂ ਅਤੇ ਐਨ.ਆਰ.ਆਈਜ਼ ਵੀਰਾਂ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਸਵਰਨ ਬਰਾੜ ਯਾਦਗਾਰੀ ਲਾਇਬ੍ਰੇਰੀ ਬਿਲਾਸਪੁਰ ਨੂੰ ਸਮਾਜ ਸੇਵੀਆਂ ਪ੍ਰੋਫ਼ੈਸਰ ਗੁਰਪ੍ਰੇਮ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਹੋਈ

ਧਰਮਕੋਟ, 18 ਜਨਵਰੀ (ਪਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਵਿਖੇ ਜ਼ਿਲ੍ਹਾ ਮੀਤ ਪ੍ਰਧਾਨ ਹਰਦਿਆਲ ਸਿੰਘ ਝੰਡਾ ਬੱਗਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਰਾਜਵਿੰਦਰ ਸਿੰਘ ਬਹਿਰਾਮਕੇ ਵੱਲੋਂ ਚਲਾਈ ਗਈ | ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਦੇ ਵਿਦਿਆਰਥੀਆਂ ਨਾਲ ਪ੍ਰਸਿੱਧ ਵਿਗਿਆਨੀ ਸੰਤੋਸ਼ ਟਕਲੇ ਰੂ-ਬਰੂ

ਨਿਹਾਲ ਸਿੰਘ ਵਾਲਾ, 18 ਜਨਵਰੀ (ਜਗਸੀਰ ਸਿੰਘ ਲੁਹਾਰਾ)-ਕੇਂਦਰ ਸਰਕਾਰ ਦੀ ਸੰਸਥਾ ਜਵਾਹਰ ਨਵੋਦਿਆ ਵਿਦਿਆਲਿਆ ਲੁਹਾਰਾ ਵੱਲੋਂ ਭੌਤਿਕ ਵਿਗਿਆਨੀ ਸੰਤੋਸ਼ ਟਕਲੇ ਨੂੰ ਵਿਦਿਆਰਥੀਆਂ ਦੇ ਰੂ-ਬਾਰੂ ਕਰਵਾਇਆ ਗਿਆ | ਇਸ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਪਿੰ੍ਰਸੀਪਲ ...

ਪੂਰੀ ਖ਼ਬਰ »

ਮਾਸਟਰ ਕਾਡਰ ਯੂਨੀਅਨ ਵਲੋਂ ਮਿਡਲ ਸਕੂਲਾਂ ਦੀਆਂ ਅਸਾਮੀਆਂ ਖ਼ਤਮ ਕਰਨ ਦਾ ਵਿਰੋਧ

ਮੋਗਾ, 18 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮਾਸਟਰ ਕਾਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਬਲਜਿੰਦਰ ਧਾਲੀਵਾਲ, ਜਨਰਲ ਸਕੱਤਰ ਜਸਵੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਜੰਟ ਸਿੰਘ, ਮੀਤ ਪ੍ਰਧਾਨ ਮੱਖਣ ਸਿੰਘ, ਮੁੱਖ ਸਲਾਹਕਾਰ ਗੁਰਇੰਦਰ ...

ਪੂਰੀ ਖ਼ਬਰ »

ਸੰਤ ਵਿਸਾਖਾ ਸਿੰਘ ਰਾਹਤ ਵੰਡ ਸੰਸਥਾ ਵਲੋਂ ਲੋੜਵੰਦ ਪਰਿਵਾਰ ਦੀ ਮਦਦ

ਕਿਸ਼ਨਪੁਰਾ ਕਲਾਂ, 18 ਜਨਵਰੀ (ਅਮੋਲਕ ਸਿੰਘ ਕਲਸੀ)-ਸੰਤ ਬਾਬਾ ਵਿਸਾਖਾ ਸਿੰਘ ਰਾਹਤ ਵੰਡ ਸੰਸਥਾ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸਮੇਂ-ਸਮੇਂ 'ਤੇ ਲੋਕ ਭਲਾਈ ਕਾਰਜ ਵੱਡੀ ਪੱਧਰ 'ਤੇ ਸ਼ੁਰੂ ਕੀਤੇ ਹੋਏ ਹਨ | ਇਸੇ ਕੜੀ ਤਹਿਤ ਚੌਧਰੀ ਸੁਰਜੀਤ ਸਿੰਘ ਸੀਤਾ ਵਾਸੀ ...

ਪੂਰੀ ਖ਼ਬਰ »

ਜਥੇਦਾਰ ਰਣੀਆ ਵਲੋਂ ਵਿਧਵਾ ਔਰਤਾਂ ਨੂੰ ਗਰਮ ਕੱਪੜੇ ਵੰਡੇ

ਨਿਹਾਲ ਸਿੰਘ ਵਾਲਾ, 18 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਆਗੂ ਅਤੇ ਸਾਬਕਾ ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਹਰਿੰਦਰ ਸਿੰਘ ਰਣੀਆ ਨੇ ਲੋੜਵੰਦ ਵਿਧਵਾ ਔਰਤਾਂ ਨੂੰ ਗਰਮ ਕੱਪੜੇ ਵੰਡੇ ਕੀਤੇ | ਇਸ ਮੌਕੇ ਉਨ੍ਹਾਂ ਸਮੂਹ ਸਮਾਜ ਸੇਵੀ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਕਲੱਬ ਨੇ ਸਰਬੱਤ ਦੇ ਭਲੇ ਲਈ ਕਰਵਾਇਆ ਸਾਲਾਨਾ ਸਮਾਗਮ

ਬਾਘਾ ਪੁਰਾਣਾ, 18 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਸੜਕ 'ਤੇ ਸਥਿਤ ਦਲੀਪ ਬਸਤੀ ਦੀ ਬਾਬਾ ਜੀਵਨ ਸਿੰਘ ਕਲੱਬ ਦੇ ਨੌਜਵਾਨਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਸਾਲਾਨਾ ਸਮਾਗਮ ਕਰਵਾਇਆ ਗਿਆ | ਸਭ ਤੋਂ ਪਹਿਲਾਂ ਸਮੂਹ ਇਕੱਤਰਤਾ ਨੇ ...

ਪੂਰੀ ਖ਼ਬਰ »

ਕੰਨਿਆ ਸਕੂਲ ਵਿਖੇ ਰਾਸ਼ਟਰੀ ਯੁਵਕ ਦਿਵਸ ਮਨਾਇਆ

ਕੋਟ ਈਸੇ ਖਾਂ, 18 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਦੇ ਅਨੁਸਾਰ ਅਤੇ ਮਾਣਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਦੇ ਮਾਰਗ ਦਰਸ਼ਨ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਸਵਾਮੀ ਵਿਵੇਕਾਨੰਦ ਦੀ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਬਲਾਕ ਪ੍ਰਧਾਨ 'ਤੇ ਦਰਜ ਝੂਠਾ ਪਰਚਾ ਖ਼ਾਰਜ ਕਰਨ ਦੀ ਮੰਗ

ਸਮਾਧ ਭਾਈ, 18 ਜਨਵਰੀ (ਗੁਰਮੀਤ ਸਿੰਘ ਮਾਣੂਕੇ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਘਾ ਪੁਰਾਣਾ ਦੀ ਅਹਿਮ ਮੀਟਿੰਗ ਪਿੰਡ ਸਮਾਧ ਭਾਈ ਵਿਖੇ ਬਾਬਾ ਭਾਈ ਰੂਪ ਚੰਦ ਜੀ ਦੇ ਗੁਰਦੁਆਰਾ ਸਾਹਿਬ 'ਚ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਡਾ: ਗੁਰਮੇਲ ਸਿੰਘ ...

ਪੂਰੀ ਖ਼ਬਰ »

ਕੈਪਟਨ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ 'ਤੇ ਖਰਾ ਉਤਰੇ-ਕਿਸਾਨ ਯੂਨੀਅਨ

ਸਮਾਧ ਭਾਈ, 18 ਜਨਵਰੀ (ਗੁਰਮੀਤ ਸਿੰਘ ਮਾਣੂਕੇ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਇਕਾਈ ਸਮਾਧ ਭਾਈ ਦੀ ਇਕ ਮੀਟਿੰਗ ਇਕਾਈ ਪ੍ਰਧਾਨ ਭੁਪਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਿਸਾਨੀ ਮਸਲਿਆਂ ਸਬੰਧੀ ਚਰਚਾ ਕੀਤੀ ਗਈ | ਇਸ ਮੌਕੇ ਬਲਾਕ ਪੈੱ੍ਰਸ ...

ਪੂਰੀ ਖ਼ਬਰ »

ਜਗਣ ਸਿੰਘ ਮਾਹਲਾ ਖ਼ੁਰਦ ਦੀ ਯਾਦ ਵਿਚ ਕਰਵਾਇਆ ਪਹਿਲਾ ਦਸਤਾਰ ਮੁਕਾਬਲਾ

ਭਲੂਰ, 18 ਜਨਵਰੀ (ਬੇਅੰਤ ਗਿੱਲ)-ਪਿੰਡ ਮਾਹਲਾ ਖ਼ੁਰਦ ਵਿਖੇ ਪਹਿਲਾ ਦਸਤਾਰ ਮੁਕਾਬਲਾ ਕਰਵਾਇਆ ਗਿਆ | ਇਹ ਦਸਤਾਰ ਮੁਕਾਬਲਾ ਸਵ. ਜਗਣ ਸਿੰਘ ਦੀ ਯਾਦ ਵਿਚ ਉਨ੍ਹਾਂ ਦੇ ਸਪੁੱਤਰਾਂ ਰਣਜੀਤ ਸਿੰਘ ਅਤੇ ਗੁਰਦੀਪ ਸਿੰਘ ਐਨ.ਆਰ.ਆਈ. ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX