ਤਾਜਾ ਖ਼ਬਰਾਂ


ਵਿਧਾਇਕ ਸੋਮ ਪ੍ਰਕਾਸ਼ ਦੇ ਗੰਨ ਮੈਨ ਨੇ ਖ਼ੁਦ ਨੂੰ ਮਾਰੀ ਗੋਲੀ
. . .  32 minutes ago
ਫਗਵਾੜਾ ,16 ਅਗਸਤ [ ਹਰੀਪਾਲ ਸਿੰਘ ]- ਵਿਧਾਇਕ ਸੋਮ ਪ੍ਰਕਾਸ਼ ਦੇ ਗੰਨ ਮੈਨ ਨੇ ਖ਼ੁਦ ਨੂੰ ਗੋਲੀ ਮਾਰ ਲਈ । ਜ਼ਖ਼ਮੀ ਮੁਲਾਜ਼ਮ ਦੀ ਪਛਾਣ ਨਿਰਮਲ ਸਿੰਘ ਵਾਸੀ ਗੋਬਿੰਦਪੁਰਾ ਵਜੋਂ ਹੋਈ ਹੈ | ਗੋਲੀ ਪੇਟ 'ਚ ਲੱਗੀ ਹੈ ...
ਕੋਲਾਂ ਵਾਲਾ ਟੋਭਾ ਕੋਲ ਗੋਲੀ ਲੱਗਣ ਨਾਲ ਇਕ ਵਿਅਕਤੀ ਦੀ ਮੌਤ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ ,16 ਅਗਸਤ [ਜੇ ਐਸ ਨਿੱਕੂਵਾਲ ਕਰਨੈਲ ਸਿੰਘ ]-ਸਾਉਣ ਅਸ਼ਟਮੀ ਦੇ ਚੱਲ ਰਹੇ ਮੇਲੇ ਦੌਰਾਨ ਕੋਲਾਂ ਵਾਲਾ ਟੋਭਾ ਦੇ ਨਾਲ ਇੱਕ ਧਰਮਸ਼ਾਲਾ ਵਿੱਚ ਇੱਕ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ...
ਕੱਲ੍ਹ 4 ਵਜੇ ਸਮ੍ਰਿਤੀ ਸਥਲ ਹੋਵੇਗਾ ਵਾਜਪਾਈ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 16 ਅਗਸਤ - ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੀ 17 ਅਗਸਤ ਨੂੰ ਸਵੇਰੇ 9 ਵਜੇ ਭਾਜਪਾ...
ਪੰਜਾਬ ਸਰਕਾਰ ਵੱਲੋਂ ਵਾਜਪਾਈ ਦੇ ਦੇਹਾਂਤ 'ਤੇ ਤਿੰਨ ਦਿਨ ਦੇ ਸਰਕਾਰੀ ਸੋਗ ਦਾ ਐਲਾਨ
. . .  1 minute ago
ਚੰਡੀਗੜ੍ਹ, 16 ਅਗਸਤ - ਪੰਜਾਬ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਕੇਂਦਰ ਸਰਕਾਰ ਦੀ ਤਰਜ਼ 'ਤੇ ਤਿੰਨ ਦਿਨ ਦੇ ਸਰਕਾਰੀ ਸੋਗ ਦਾ ਐਲਾਨ...
ਸਿਲੰਡਰ ਫਟਣ ਕਾਰਨ ਝੁਲਸੀ ਲੜਕੀ ਦੀ ਮੌਤ
. . .  about 2 hours ago
ਫਗਵਾੜਾ, 16 ਅਗਸਤ (ਹਰੀਪਾਲ ਸਿੰਘ) - ਫਗਵਾੜਾ ਨੇੜਲੇ ਪਿੰਡ ਮਹੇੜੂ ਵਿਖੇ ਸਿਲੰਡਰ ਫਟਣ ਕਾਰਨ ਝੁਲਸੀ ਲੜਕੀ ਦੀ ਮੌਤ ਹੋ ਗਈ ਹੈ। ਇਸ ਧਮਾਕੇ ਵਿਚ ਤਿੰਨ ਔਰਤਾਂ ਵੀ ਝੁਲਸ...
ਕੈਪਟਨ ਵੱਲੋਂ ਵਾਜਪਾਈ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 3 hours ago
ਚੰਡੀਗੜ੍ਹ, 16 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਉਹ...
ਪੰਜਾਬ ਸਰਕਾਰ ਨੇ ਕੱਲ੍ਹ ਦੀ ਛੁੱਟੀ ਦਾ ਕੀਤਾ ਐਲਾਨ
. . .  about 3 hours ago
ਜਲਾਲਾਬਾਦ ,16 ਅਗਸਤ (ਕਰਨ ਚੁਚਰਾ) - ਪੰਜਾਬ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਹੋਣ ਤੇ ਕੱਲ੍ਹ ਮਿਤੀ 17 ਅਗਸਤ ਨੂੰ ਪੂਰੇ ਸੂਬੇ ਵਿਚ ਛੁੱਟੀ ਦਾ ਐਲਾਨ ਕੀਤਾ ਹੈ।
ਵਾਜਪਾਈ ਦੇ ਦੇਹਾਂਤ 'ਤੇ ਸਰਕਾਰ ਵੱਲੋਂ 7 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਕੇਂਦਰ ਸਰਕਾਰ ਨੇ 7 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ...
ਭਾਜਪਾ ਰਾਸ਼ਟਰੀ ਕਾਰਜਕਾਰਨੀ ਦੀ 18 ਅਤੇ 19 ਨੂੰ ਹੋਣ ਵਾਲੀ ਮੀਟਿੰਗ ਮੁਲਤਵੀ
. . .  about 4 hours ago
ਨਵੀਂ ਦਿੱਲੀ, 16 ਅਗਸਤ - ਭਾਰਤੀ ਜਨਤਾ ਪਾਰਟੀ ਰਾਸ਼ਟਰੀ ਕਾਰਜਕਾਰਨੀ ਦੀ 18 ਅਤੇ 19 ਅਗਸਤ ਨੂੰ ਹੋਣ ਵਾਲੀ ਮੀਟਿੰਗ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ...
ਕੱਲ੍ਹ ਭਾਜਪਾ ਹੈੱਡਕੁਆਟਰ ਲਿਜਾਈ ਜਾਵੇਗੀ ਵਾਜਪਾਈ ਦੀ ਮ੍ਰਿਤਕ ਦੇਹ
. . .  about 4 hours ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ 17 ਅਗਸਤ ਨੂੰ ਸਵੇਰੇ 9 ਵਜੇ ਭਾਜਪਾ ਹੈੱਡਕੁਆਟਰ ਲਿਜਾਈ...
ਪਾਕਿਸਤਾਨ ਵੱਲੋਂ ਛੱਡੇ ਤਿੰਨ ਗੁਬਾਰੇ ਮਿਲੇ
. . .  about 4 hours ago
ਗੁਰੂਹਰਸਹਾਏ, 16 ਅਗਸਤ (ਕਪਿਲ ਕੰਧਾਰੀ) - ਪਾਕਿਸਤਾਨ ਵੱਲੋਂ ਦਹਿਸ਼ਤ ਫੈਲਾਉਣ ਦੇ ਮਕਸਦ ਨਾਲ ਭਾਰਤ ਵੱਲ ਗੁਬਾਰੇ ਛੱਡੇ ਜਾ ਰਹੇ ਹਨ। ਗੁਰੂਹਰਸਹਾਏ ਨੇੜਲੇ ਪਿੰਡ ਠਠੇਰਾ ਵਿਖੇ ਬੀਤੇ ਦਿਨ...
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਵਾਜਪਾਈ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 4 hours ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਹੋਰ ਵੱਖ ਵੱਖ...
ਮਮਦੋਟ ਸੈਕਟਰ ਵਿਖੇ ਹਿੰਦ ਪਾਕਿ ਸਰਹੱਦ ਤੋਂ ਪਾਕਿਸਤਾਨੀ ਝੰਡਾ ਤੇ ਗੁਬਾਰੇ ਮਿਲੇ
. . .  about 5 hours ago
ਮਮਦੋਟ 16 ਅਗਸਤ (ਸੁਖਦੇਵ ਸਿੰਘ ਸੰਗਮ) - ਬਲਾਕ ਮਮਦੋਟ ਅਧੀਨ ਹਿੰਦ-ਪਾਕਿ ਸਰਹੱਦ ਤੇ ਵਸਿਆ ਪਿੰਡ ਫੱਤੇਵਾਲਾ ਹਿਠਾੜ (ਜੱਲੋ ਕੇ) ਬੀ.ਐਸ.ਐਫ ਦੀ ਚੈੱਕ ਪੋਸਟ ਮੱਬੋ ਕੇ ਦੇ ਇਲਾਕੇ 'ਚੋਂ ਪਾਕਿਸਤਾਨੀ ਝੰਡਾ ਅਤੇ ਗੁਬਾਰੇ ਮਿਲਣ ਦੀ ਸੂਚਨਾ ...
ਲੁਧਿਆਣਾ ਦੇ ਸਿਵਲ ਹਸਪਤਾਲ ਦੀ ਓ.ਪੀ.ਡੀ. 'ਚ ਲੱਗੀ ਅੱਗ
. . .  about 5 hours ago
ਲੁਧਿਆਣਾ, 16 ਅਗਸਤ - ਲੁਧਿਆਣਾ ਦੇ ਸਿਵਲ ਹਸਪਤਾਲ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੇ ਓ.ਪੀ.ਡੀ 'ਚ ਸ਼ਾਰਟ ਸਰਕਟ ਦੇ ਕਾਰਨ ਇਹ ਅੱਗ ਲੱਗੀ। ਅੱਗ 'ਤੇ ਕਾਬੂ ਪਾਉਣ ਲਈ ਮੌਕੇ ...
ਅਟਲ ਬਿਹਾਰੀ ਵਾਜਪਾਈ ਦਾ ਹੋਇਆ ਦੇਹਾਂਤ
. . .  about 5 hours ago
ਨਵੀਂ ਦਿੱਲੀ, 16 ਅਗਸਤ -ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਵੀਰਵਾਰ ਸ਼ਾਮ 5.05 ਵਜੇ ਦਿੱਲੀ 'ਚ ਸਥਿਤ ਏਮਜ਼ 'ਚ ਹੋਇਆ ਦੇਹਾਂਤ ਹੋ ਗਿਆ ਹੈ। 93 ਸਾਲ ਦੇ ਅਟਲ ਬਿਹਾਰੀ ਵਾਜਪਾਈ ਪਿਛਲੇ ਨੋ ਹਫ਼ਤਿਆਂ ਤੋਂ ਏਮਜ਼ 'ਚ ...
1 ਲੱਖ 92 ਹਜ਼ਾਰ 900 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
. . .  about 5 hours ago
ਵਾਜਪਾਈ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਨਿਤੀਸ਼ ਕੁਮਾਰ
. . .  about 6 hours ago
ਇਟਲੀ ਪੁਲ ਹਾਦਸਾ : ਮਲਬੇ ਹੇਠੋਂ ਕੱਢੀਆਂ ਗਈਆਂ 4 ਹੋਰ ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 39
. . .  about 6 hours ago
ਸਿਲੰਡਰ ਫੱਟਣ ਕਾਰਨ ਤਿੰਨ ਔਰਤਾਂ ਸਮੇਤ ਇਕ ਬੱਚਾ ਝੁਲਸਿਆ
. . .  about 6 hours ago
ਕਾਬੂਲ 'ਚ ਹੋਏ ਆਤਮਘਾਤੀ ਹਮਲੇ 'ਚ 48 ਲੋਕਾਂ ਦੀ ਮੌਤ
. . .  about 7 hours ago
ਜਸਟਿਸ ਰਣਜੀਤ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਅੰਤਿਮ ਰਿਪੋਰਟ ਸੌਂਪੀ
. . .  about 7 hours ago
ਜ਼ਹਿਰੀਲਾ ਭੋਜਨ ਖਾਣ ਨਾਲ ਬਿਮਾਰ ਹੋਏ 16 ਵਿਦਿਆਰਥੀ
. . .  about 7 hours ago
ਹਰ ਵਰਗ ਵੱਲੋਂ ਵਾਜਪਾਈ ਲਈ ਅਰਦਾਸ
. . .  about 7 hours ago
ਨਿਕੋਬਾਰ ਟਾਪੂ ਸਮੂਹ 'ਚ ਮਹਿਸੂਸ ਭੂਚਾਲ ਦੇ ਝਟਕੇ ਮਹਿਸੂਸ
. . .  about 8 hours ago
ਪਲਸਰ ਗੈਂਗ ਦੇ ਤਿੰਨ ਨੌਜਵਾਨ ਨਸ਼ੇ ਦੇ ਕੈਪਸੂਲ ਅਤੇ ਗੋਲੀਆਂ ਸਮੇਤ ਕਾਬੂ
. . .  about 8 hours ago
ਐਨ.ਡੀ.ਆਰ.ਐਫ. ਦੀਆਂ 12 ਹੋਰ ਟੀਮਾਂ ਭੇਜੀਆਂ ਗਈਆਂ ਕੇਰਲ
. . .  about 8 hours ago
ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 9 hours ago
ਸੜਕ ਹਾਦਸੇ 'ਚ ਨਵ ਵਿਆਹੇ ਜੋੜੇ ਦੀ ਮੌਤ
. . .  about 9 hours ago
24 ਤੋਂ 28 ਅਗਸਤ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ- ਮਨਪ੍ਰੀਤ ਬਾਦਲ
. . .  about 10 hours ago
ਪਟਿਆਲਾ : ਨਕਲੀ ਦੁੱਧ, ਪਨੀਰ ਤੇ ਦੇਸੀ ਘਿਓ ਦਾ ਵੱਡਾ ਜ਼ਖ਼ੀਰਾ ਬਰਾਮਦ
. . .  about 10 hours ago
ਏਮਜ਼ ਪਹੁੰਚੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ
. . .  about 10 hours ago
ਅਣਪਛਾਤੇ ਚੋਰਾਂ ਵੱਲੋਂ ਭਾਰਤੀ ਸਟੇਟ ਬੈਂਕ ਦੇ ਏ.ਟੀ.ਐਮ. ਨਾਲ ਭੰਨਤੋੜ
. . .  about 10 hours ago
ਪਲੱਕਡ 'ਚ ਜ਼ਮੀਨ ਖਿਸਕਣ ਕਾਰਨ 5 ਲੋਕਾਂ ਦੀ ਮੌਤ
. . .  about 10 hours ago
ਏਮਜ਼ ਵੱਲੋਂ ਜਾਰੀ ਨਵਾਂ ਹੈਲਥ ਬੁਲੇਟਿਨ, ਵਾਜਪਾਈ ਦੀ ਸਿਹਤ 'ਚ ਕੋਈ ਸੁਧਾਰ ਨਹੀਂ
. . .  about 11 hours ago
ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼ 'ਚ ਨੇਤਾਵਾਂ ਦਾ ਆਉਣਾ ਜਾਣਾ ਜਾਰੀ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਮਸਲੇ ਦੀ ਜਾਂਚ ਦਾ ਮਤਲਬ ਉਸ ਨੂੰ ਸੁਲਝਾਉਣਾ ਹੁੰਦਾ ਹੈ। -ਮਾਓ ਸੇ ਤੁੰਗ
  •     Confirm Target Language  

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜ਼ਿਲ੍ਹਾ ਪੱਧਰੀ ਇਕੱਤਰਤਾ

ਫ਼ਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਫ਼ਸਲਾਂ ਦੇ ਉਤਪਾਦਨ ਸਮੇਂ ਆਉਂਦੇ ਖ਼ਰਚ ਦੇ ਮੁਕਾਬਲੇ ਭਾਅ ਨਾ ਮਿਲਣ ਅਤੇ ਕਰਜ਼ਾ ਮੁਆਫ਼ੀ ਵਾਲਾ ਵਾਅਦਾ ਪੂਰਾ ਨਾ ਹੋਣ ਆਦਿ ਅਨੇਕਾਂ ਕਾਰਨਾਂ ਕਰਕੇ ਆਰਥਿਕ ਲੀਹੋਂ ਲੱਥੇ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਜ਼ਾਮਨੀ ਸਾਹਿਬ ਵਜੀਦਪੁਰ ਵਿਖੇ ਹੋਈ, ਜਿਸ ਵਿਚ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਹੇਸ਼ਰੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਕਿਸਾਨਾਂ ਦੀ ਸਮੱਸਿਆਵਾਂ ਨੂੰ ਵਿਚਾਰਨ ਉਪਰੰਤ ਵੱਡੀ ਤਾਦਾਦ 'ਚ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਲੱਖੋਵਾਲ ਅਤੇ ਮਹੇਸ਼ਰੀ ਨੇ ਕਿਸਾਨ ਦੀ ਮਾੜੀ ਦੁਰਦਸ਼ਾ ਲਈ ਕੇਂਦਰ ਤੇ ਰਾਜ ਸਰਕਾਰ ਦੀਆਂ ਗ਼ਲਤ ਅਤੇ ਕਿਸਾਨ ਮਾਰੂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ | ਵਿਕਸਿਤ ਮੁਲਕਾਂ ਵਲੋਂ ਵੱਡੇ ਕਾਰਪੋਰੇਟ ਘਰਾਨਿਆਂ ਨਾਲ ਮਿਲ ਕੇ ਭਾਰਤੀ ਦੀ ਸਮੁੱਚੀ ਖੇਤੀਬਾੜੀ ਨੂੰ ਆਪਣੇ ਅਧੀਨ ਲੈਣ ਦੀਆਂ ਵਿੱਢੀਆਂ ਚਾਲਾਂ ਤੋਂ ਕਿਸਾਨਾਂ ਨੂੰ ਸੁਚੇਤ ਕਰਦਿਆਂ ਲੱਖੋਵਾਲ ਨੇ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਭਾਰਤ ਦੇ ਕਿਸਾਨ ਲਈ ਜਿੱਥੇ ਵੱਡਾ ਖ਼ਤਰਾ ਬਣ ਰਹੀ ਹੈ, ਉੱਥੇ ਭਾਰਤ ਵਰਗੇ ਵਿਕਾਸਸ਼ੀਲ ਦੇਸ਼ ਲਈ ਵੀ ਇਹ ਘਾਤਕ ਹੈ, ਜਿਸ ਤੋਂ ਹਰੇਕ ਦੇਸ਼ ਵਾਸੀ ਨੂੰ ਸੁਚੇਤ ਰਹਿਣਾ ਚਾਹੀਦਾ ਹੈ ਤੇ ਭਾਰਤੀ ਖੇਤੀ ਵਿਰੋਧੀ ਵਿਸ਼ਵ ਵਪਾਰ ਸੰਸਥਾਵਾਂ ਦਾ ਡਟ ਕੇ ਵਿਰੋਧ ਕਰਨਾ ਚਾਹੀਦਾ ਹੈ | ਕਿਸਾਨ ਮਾਮਲਿਆਂ ਨੂੰ ਉਠਾਉਣ ਸਮੇਂ ਸਵਾਮੀ ਨਾਥਨ ਕਮਿਸ਼ਨ ਰਿਪੋਰਟ ਲਾਗੂ ਕਰਵਾਉਣ, ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਵਾਉਣ, ਖੇਤੀਬਾੜੀ ਨੂੰ ਜੀ.ਐੱਸ.ਟੀ. ਦੇ ਘੇਰੇ 'ਚੋਂ ਬਾਹਰ ਰਖਵਾਉਣ, ਸਾਰਥਿਕ ਖੇਤੀ ਨੀਤੀ ਦਾ ਐਲਾਨ ਕਰਵਾਉਣ ਲਈ ਸਰਕਾਰ 'ਤੇ ਦਬਾਅ ਬਣਾਉਣ ਵਾਸਤੇ ਕਿਸਾਨ ਆਗੂਆਂ ਕਿਹਾ ਕਿ 13 ਮਾਰਚ ਨੂੰ ਇਕੱਠ ਕਰਕੇ ਦਿੱਲੀ ਦਾ ਘਿਰਾਓ ਕੀਤਾ ਜਾਵੇਗਾ | ਸੰਘਰਸ਼ ਦੀ ਕਾਮਯਾਬੀ ਲਈ ਕਿਸਾਨਾਂ ਨੂੰ ਲਾਮਬੰਦ ਕਰਨ ਵਾਸਤੇ ਰਾਜ ਅੰਦਰ ਵਿੱਢੀ ਜਨ ਸੰਪਰਕ ਮੁਹਿੰਮ ਬਾਰੇ ਬੋਲਦਿਆਂ ਲੱਖੋਵਾਲ ਨੇ ਕਿਹਾ ਕਿ ਹਰ ਪਿੰਡ ਤੱਕ ਪਹੰੁਚ ਕਰਨ ਉਪਰੰਤ ਜ਼ਿਲ੍ਹਾ ਪੱਧਰ 'ਤੇ ਕਿਸਾਨ ਪੰਚਾਇਤ ਬੁਲਾਈ ਜਾਵੇਗੀ | ਮੀਟਿੰਗ ਨੂੰ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ, ਕਿਰਨਪਾਲ ਸਿੰਘ ਸੋਢੀ ਜਨਰਲ ਸਕੱਤਰ ਆਦਿ ਬੁਲਾਰਿਆਂ ਨੇ ਸੰਬੋਧਨ ਕਰਦੇ ਹੋਏ ਕਿਸਾਨਾਂ ਦੀ ਆਵਾਜ਼ ਨੂੰ ਉਠਾਉਣ ਸਮੇਂ ਸਰਕਾਰਾਂ ਦੀਆਂ ਨੀਤੀਆਂ ਨੂੰ ਰੱਜ ਕੇ ਕੋਸਿਆ | ਆਲੂਆਂ ਦੀ ਇਕ ਬੋਰੀ ਮਗਰ 100 ਰੁਪਏ ਤੋਂ ਵਧੇਰੇ ਕਿਰਾਇਆ ਵਸੂਲਣ ਵਾਲੇ ਆਲੂ ਸਟੋਰ ਮਾਲਕਾਂ ਨੂੰ ਆੜੇ ਹੱਥੀਂ ਲੈਂਦਿਆਂ ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਆਲੂ ਸਟੋਰ ਮਾਲਕਾਂ ਨੇ ਲੁੱਟ ਬੰਦ ਨਾ ਕੀਤੀ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਕਰੜਾ ਸੰਘਰਸ਼ ਵਿੱਢੇਗੀ | ਇਸ ਮੌਕੇ ਜਲੌਰ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ, ਸ਼ਿਵਤਾਰ ਸਿੰਘ ਝਾੜੀ ਵਾਲਾ, ਸਤਨਾਮ ਸਿੰਘ ਹਾਮਦ ਜ਼ਿਲ੍ਹਾ ਮੀਤ ਪ੍ਰਧਾਨ, ਸਰਬਜੀਤ ਸਿੰਘ ਮੀਤ ਪ੍ਰਧਾਨ ਪੰਜਾਬ, ਸੂਰਤ ਸਿੰਘ ਕਾਦਰ ਵਾਲਾ ਮੀਤ ਪ੍ਰਧਾਨ ਪੰਜਾਬ, ਮੇਜਰ ਸਿੰਘ ਫ਼ਤਿਹ ਸ਼ਾਹ ਉਲਾ ਮੀਤ ਪ੍ਰਧਾਨ ਜ਼ਿਲ੍ਹਾ ਮੋਗਾ, ਪਿਸੌਰਾ ਸਿੰਘ ਮੰਡੀ ਜਮਾਲ ਤਹਿਸੀਲ ਪ੍ਰਧਾਨ ਧਰਮਕੋਟ, ਜਗਤਾਰ ਸਿੰਘ ਚੋਟੀਆਂ ਖ਼ੁਰਦ ਜਨਰਲ ਸਕੱਤਰ ਜ਼ਿਲ੍ਹਾ ਮੋਗਾ, ਊਧਮ ਸਿੰਘ ਸਨੇਰ ਜ਼ਿਲ੍ਹਾ ਬਲਾਕ ਪ੍ਰਧਾਨ, ਰਾਮਜੀਤ ਸਿੰਘ ਹਰਦਾਸਾ ਬਲਾਕ ਪ੍ਰਧਾਨ ਖੋਸਾ ਦਲ ਸਿੰਘ, ਗੁਰਤੇਜ ਸਿੰਘ ਬਲਾਕ ਪ੍ਰਧਾਨ ਮੱਲਾਂਵਾਲਾ, ਹਰਭੇਜ ਸਿੰਘ ਬਲਾਕ ਪ੍ਰਧਾਨ, ਬਲਦੇਵ ਸਿੰਘ ਬਲਾਕ ਪ੍ਰਧਾਨ ਘੱਲ ਖ਼ੁਰਦ, ਹਰੀ ਸਿੰਘ ਬਲਾਕ ਪ੍ਰਧਾਨ ਗੁਰੂਹਰਸਹਾਏ, ਮਾਸਟਰ ਗੁਰਬਖ਼ਸ਼ ਸਿੰਘ ਫ਼ਿਰੋਜ਼ਪੁਰ ਸ਼ਹਿਰ ਬਲਾਕ ਪ੍ਰਧਾਨ, ਕੁਲਦੀਪ ਸਿੰਘ ਮਮਦੋਟ, ਕਿਸਾਨ ਆਗੂ ਗੁਰਪ੍ਰੀਤ ਸਿੰਘ ਮਮਦੋਟ, ਮੇਜਰ ਸਿੰਘ ਖ਼ਜ਼ਾਨਚੀ ਮਮਦੋਟ, ਦਰਸ਼ਨ ਸਿੰਘ ਭਾਲਾ ਫ਼ਿਰੋਜ਼ਪੁਰ ਆਦਿ ਹਾਜ਼ਰ ਸਨ |


ਪੈਟਰੋਲ ਪੰਪ ਤੋਂ ਲੱਖਾਂ ਰੁਪਏ ਲੁੱਟੇ ਜਾਣ ਦੇ ਮਾਮਲੇ 'ਚ ਅਣਪਛਾਤਿਆਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 18 ਜਨਵਰੀ (ਕੁਲਦੀਪ ਸਿੰਘ ਸੰਧੂ)-ਬੀਤੀ ਦੇਰ ਰਾਤ ਪਿੰਡ ਦੋਦੇਵਾਲਾ ਦੇ ਪੈਟਰੋਲ ਪੰਪ ਤੋਂ ਲੱਖਾਂ ਰੁਪਏ ਲੁੱਟੇ ਜਾਣ ਦੇ ਮਾਮਲੇ 'ਚ ਥਾਣਾ ਬਹਾਵਵਾਲਾ ਦੀ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਅੱਜ ਸਵੇਰੇ ...

ਪੂਰੀ ਖ਼ਬਰ »

9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਫ਼ਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਤੋਂ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ, ਜਿਸ ਕੋਲੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ | ਹੌਲਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੇਲ੍ਹ 'ਚ ਕੈਦੀ ਦੀ ਹਾਰਟ ਅਟੈਕ ਨਾਲ ਮੌਤ

ਫ਼ਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਆਏ ਦਿਨ ਵਿਵਾਦਾਂ 'ਚ ਘਿਰੀ ਰਹਿਣ ਵਾਲੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤੀਹਰੇ ਕਤਲ ਕਾਂਡ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਇਕ ਕੈਦੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕੈਦੀ ਜਸਕਰਨ ਸਿੰਘ (38) ...

ਪੂਰੀ ਖ਼ਬਰ »

ਜਾਅਲੀ ਇਕਰਾਰਨਾਮਾ ਤਿਆਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਸ਼ਹਿਰ ਅਧੀਨ ਪੈਂਦੇ ਪਿੰਡ ਅੱਕੂ ਵਾਲਾ ਮਸਤੇ ਕੇ ਭਰਾਵਾਂ ਵਲੋਂ ਕੁਝ ਵਿਅਕਤੀ ਨਾਲ ਸਾਜ਼-ਬਾਜ਼ ਹੋ ਕੇ ਛੜੇ ਭਰਾ ਸਾਰਜ ਸਿੰਘ ਦੀ ਜ਼ਮੀਨ ਹੜੱਪਣ ਲਈ 13 ਕਨਾਲ ਤੋਂ ਵਧੇਰੇ ਹਿੱਸੇ ...

ਪੂਰੀ ਖ਼ਬਰ »

ਲੜਕੇ-ਲੜਕੀਆਂ 'ਚ ਨਾ ਕੀਤਾ ਜਾਵੇ ਕੋਈ ਵਿਤਕਰਾ-ਡੀ.ਸੀ.

ਫ਼ਾਜ਼ਿਲਕਾ, 18 ਜਨਵਰੀ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਨਵ-ਜਨਮੇ 8 ਬੱਚਿਆਂ ਨੂੰ ਆਪਣੇ ਹੱਥੀਂ ਕੰਬਲ ਵੰਡੇ ਗਏ | ਇਸ ਮੌਕੇ ਉਨ੍ਹਾਂ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਦਿੱਤੀਆਂ ਜਾ ਰਹੀਆਂ ਸਿਹਤ ...

ਪੂਰੀ ਖ਼ਬਰ »

ਜ਼ਖ਼ਮੀ ਹਾਲਤ 'ਚ ਨੌਜਵਾਨ ਨਹਿਰ 'ਚੋਂ ਮਿਲਿਆ

ਫ਼ਾਜ਼ਿਲਕਾ, 18 ਜਨਵਰੀ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਨੇੜਲੇ ਪਿੰਡ ਰਾਮਪੁਰਾ ਦੀ ਨਹਿਰ 'ਚੋਂ ਇਕ ਜ਼ਖ਼ਮੀ ਹਾਲਤ 'ਚ ਵਿਅਕਤੀ ਮਿਲਿਆ | ਜਿਸ ਨੂੰ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ | ਜ਼ਖ਼ਮੀ ਹਾਲਾਤ 'ਚ ਆਏ ਵਿਅਕਤੀ ਨੂੰ ਮੁੱਢਲੇ ਇਲਾਜ਼ ...

ਪੂਰੀ ਖ਼ਬਰ »

ਮੌਤ ਦੇ ਸੌਦਾਗਰ ਬਣ ਸੜਕ 'ਤੇ ਘੁੰਮ ਰਹੇ ਹਨ ਤੂੜੀ ਦੇ ਭਰੇ ਓਵਰਲੋਡ ਟਰਾਲੇ

ਸੀਤੋ ਗੁੰਨੋ, 18 ਜਨਵਰੀ (ਬਲਜਿੰਦਰ ਸਿੰਘ ਭਿੰਦਾ)-ਸੜਕਾਂ 'ਤੇ ਤੂੜੀ ਨਾਲ ਭਰੇ ਓਵਰਲੋਡ ਮੌਤ ਦਾ ਸੌਦਾਗਰ ਬਣੇ ਟਰ੍ਰੈਕਟਰ-ਟ੍ਰਾਲੀਆਂ ਨੇ ਇਥੇ ਅੱਜ ਤੱਕ ਕਈ ਪਰਿਵਾਰ ਦੇ ਚਿਰਾਗ਼ ਬੁਝਾ ਦਿੱਤੇ ਹਨ | ਉੱਥੇ ਇਨ੍ਹਾਂ ਨੇ ਕਈ ਲੋਕਾਂ ਨੂੰ ਅਪਾਹਜ ਵੀ ਬਣਾ ਦਿੱਤਾ ਹੈ | ਜਿਸ ...

ਪੂਰੀ ਖ਼ਬਰ »

ਪ੍ਰਦੂਸ਼ਣ ਰੋਕਥਾਮ ਖੇਤਰੀ ਦਫ਼ਤਰ ਵਲੋਂ ਚਾਈਨਾ ਡੋਰ ਦੀ ਜਾਂਚ ਲਈ ਪਤੰਗਾਂ ਦੀਆਂ ਦੁਕਾਨਾਂ 'ਤੇ ਛਾਪੇਮਾਰੀ

ਫ਼ਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂ ਦੀਆਂ ਹਦਾਇਤਾਂ ਅਨੁਸਾਰ ਖੇਤਰੀ ਦਫ਼ਤਰ ਫ਼ਰੀਦਕੋਟ ਦੀ ਟੀਮ ਨੇ ਐੱਸ.ਡੀ.ਓ. ਰਵੀਪਾਲ ਦੀ ਅਗਵਾਈ ਵਿਚ ਫ਼ਿਰੋਜ਼ਪੁਰ ਸ਼ਹਿਰ ਤੇ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਫ਼ਾਜ਼ਿਲਕਾ, 18 ਜਨਵਰੀ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਮਮਤਾ ਰਾਣੀ ਪਤਨੀ ਬਲਜੀਤ ਸਿੰਘ ਵਾਸੀ ...

ਪੂਰੀ ਖ਼ਬਰ »

5 ਕਿੱਲੋ ਭੁੱਕੀ ਚੂਰਾ ਤੇ ਨਕਦੀ ਸਮੇਤ ਔਰਤ ਕਾਬੂ

ਮੰਡੀ ਘੁਬਾਇਆ,18 ਜਨਵਰੀ(ਅਮਨ ਬਵੇਜਾ)-ਸਦਰ ਥਾਣਾ ਜਲਾਲਾਬਾਦ ਦੀ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ 5 ਕਿੱਲੋ ਭੁੱਕੀ ਚੂਰਾ ਪੋਸਤ ਤੇ 1 ਲੱਖ 63 ਹਜ਼ਾਰ 4 ਸੌ ਦੀ ਨਕਦੀ ਸਮੇਤ ਇੱਕ ਔਰਤ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਸਹਾਇਕ ਥਾਣੇਦਾਰ ਲਾਲਜੀਤ ਸਿੰਘ ...

ਪੂਰੀ ਖ਼ਬਰ »

2 ਮਾਮਲਿਆਂ 'ਚ 200 ਲੀਟਰ ਲਾਹਣ ਤੇ 18 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, 1 ਕਾਬੂ

ਮੰਡੀ ਘੁਬਾਇਆ,18 ਜਨਵਰੀ (ਅਮਨ ਬਵੇਜਾ)-ਸਦਰ ਥਾਣਾ ਜਲਾਲਾਬਾਦ ਦੀ ਪੁਲਿਸ ਨੇ 2 ਮਾਮਲਿਆਂ 'ਚ ਮੁਖ਼ਬਰੀ ਦੇ ਆਧਾਰ 'ਤੇ ਛਾਪੇਮਾਰੀ ਕਰ ਕੇ 200 ਲੀਟਰ ਲਾਹਣ ਤੇ 18 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਐੱਚ.ਸੀ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ 'ਚ ਬੱਚਿਆਂ ਦੀ ਵਾਪਸੀ ਤੋਂ ਬਾਅਦ ਜ਼ਿਲ੍ਹੇ ਦੇ ਵਰਕਰਾਂ ਤੇ ਹੈਲਪਰਾਂ ਨੇ ਕੱਢੀ ਜੇਤੂ ਰੈਲੀ

ਫ਼ਾਜ਼ਿਲਕਾ, 18 ਜਨਵਰੀ (ਦਵਿੰਦਰ ਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਵਰਕਰਾਂ ਅਤੇ ਹੈਲਪਰਾਂ ਨੇ ਸਥਾਨਕ ਸੁੰਦਰ ਆਸ਼ਰਮ ਵਿਚ ਜੇਤੂ ਰੈਲੀ ਕੱਢੀ | ਜਿਸ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ, ਜ਼ਿਲ੍ਹਾ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ ਦੋ ਹੋਣਹਾਰ ਵਿਦਿਆਰਥੀਆਂ ਨੇ ਸੀ.ਏ. ਦੀ ਪ੍ਰੀਖਿਆ 'ਚ ਮਾਰੀਆਂ ਮੱਲਾਂ

ਫ਼ਾਜ਼ਿਲਕਾ, 18 ਜਨਵਰੀ (ਦਵਿੰਦਰ ਪਾਲ ਸਿੰਘ)-ਇੰਸਟੀਚਿਊਟ ਆਫ਼ ਚਾਰਟਰਡ ਅਕਾਉਂਟ ਆਫ਼ ਇੰਡੀਆ ਵਲੋਂ ਐਲਾਨੇ ਗਏ ਨਤੀਜਿਆਂ 'ਚ ਫ਼ਾਜ਼ਿਲਕਾ ਦੇ ਦੋ ਹੋਣਹਾਰ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਹਿਲੇ ਗਰੁੱਪ ਦੇ ਐਲਾਨੇ ਨਤੀਜਿਆਂ 'ਚ ਪਰਵ ਕਾਮਰਾ ਪੁੱਤਰ ...

ਪੂਰੀ ਖ਼ਬਰ »

ਆਵਾਰਾ ਕੁੱਤਿਆਂ ਤੇ ਕੋਬਰਾ ਤਾਰ ਦੀ ਲਪੇਟ 'ਚ ਆਉਣ ਨਾਲ ਨੀਲ ਗਾਂ ਜ਼ਖ਼ਮੀ

ਸੀਤੋ ਗੁੰਨੋ, 18 ਜਨਵਰੀ (ਬਲਜਿੰਦਰ ਸਿੰਘ ਭਿੰਦਾ)-ਏਸ਼ੀਆ ਦੀ ਸਭ ਤੋਂ ਵੱਡੀ ਓਪਨ ਸੈਂਚੁਰੀ 'ਚ ਦਿਨੋਂ ਦਿਨ ਆਵਾਰਾ ਕੁੱਤਿਆਂ ਤੇ ਕੋਬਰਾ ਤਾਰ ਦੀ ਲਪੇਟ 'ਚ ਆਉਣ ਨਾਲ ਜੰਗਲੀ ਜੀਵਾਂ ਦੀ ਮੌਤ ਹੋ ਰਹੀ ਹੈ ਤੇ ਬਹੁਤ ਸਾਰੇ ਜੰਗਲੀ ਜੀਵ ਜ਼ਖ਼ਮੀ ਹੋ ਰਹੇ ਹਨ | ਇਸ ਤਰ੍ਹਾਂ ਹੀ ...

ਪੂਰੀ ਖ਼ਬਰ »

ਮੂੰਹ 'ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ 'ਤੇ ਪਾਬੰਦੀ

ਫ਼ਾਜ਼ਿਲਕਾ, 18 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਈਸ਼ਾ ਕਾਲੀਆ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973(1974 ਐਕਟ ਨੰ:2) ਦੀ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਵਹੀਕਲ ਚਲਾਉਣ ਸਮੇਂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਸ਼ਹਿਰ 'ਚੋਂ 2 ਮੋਟਰਸਾਈਕਲ ਤੇ ਇਕ ਐਕਟਿਵਾ ਚੋਰੀ

ਫ਼ਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚੋਂ ਚੋਰਾਂ ਵਲੋਂ 2 ਮੋਟਰਸਾਈਕਲ ਤੇ ਇਕ ਐਕਟਿਵਾ ਚੋਰੀ ਕਰ ਲੈਣ ਦੀ ਖ਼ਬਰ ਹੈ | ਪੁਲਿਸ ਥਾਣਾ ਸਿਟੀ ਦੇ ਹੌਲਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਆਜ਼ਾਦ ਨਗਰ ਦੇ ਵਾਸੀ ...

ਪੂਰੀ ਖ਼ਬਰ »

ਜਰਨੈਲੀ ਸੜਕ ਕਿਨਾਰੇ ਆਰਜ਼ੀ ਦੁਕਾਨਾਂ 'ਤੇ ਚੱਲੀ ਜੇ.ਸੀ.ਬੀ.

ਮਖੂ, 18 ਜਨਵਰੀ (ਵਰਿੰਦਰ ਮਨਚੰਦਾ)- ਕੌਮੀ ਜਰਨੈਲੀ ਸੜਕ ਨੂੰ ਮਖੂ 'ਚ ਚਾਰਮਾਰਗੀ ਕਰਨ ਤੇ ਫਲਾਈਓਵਰ ਬਣਾਉਣ ਦੀ ਕੋਸ਼ਿਸ਼ ਦੇ ਸ਼ੁਰੂਆਤੀ ਪੜਾਅ 'ਚ ਹਾਈਵੇ ਕਿਨਾਰੇ ਬਣੀਆਂ ਆਰਜ਼ੀ ਦੁਕਾਨਾਂ ਤੇ ਖੋਖਿਆਂ ਨੂੰ ਐੱਸ.ਡੀ.ਓ. ਉਂਕਾਰ ਸਿੰਘ ਤੇ ਪ੍ਰੋਜੈਕਟ ਇੰਚਾਰਜ ਮਨੀ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ 'ਚੋਂ ਫ਼ਰਾਰ ਹੋਏ ਹਵਾਲਾਤੀ ਨੂੰ 11 ਦਿਨ ਬਾਅਦ ਵੀ ਫ਼ਿਰੋਜ਼ਪੁਰ ਦੀ ਪੁਲਿਸ ਲੱਭਣ 'ਚ ਰਹੀ ਨਾਕਾਮ

ਫ਼ਿਰੋਜ਼ਪੁਰ, 18 ਜਨਵਰੀ (ਕਾਨੂੰਨੀ ਪ੍ਰਤੀਨਿਧ)- ਸੈਨਾ ਦੀ ਨਿਗਰਾਨੀ ਤੇ ਚੌਕਸੀ ਅਧੀਨ ਫ਼ਿਰੋਜ਼ਪੁਰ ਕੈਂਟ ਦੀ ਸਭ ਤੋਂ ਸੁਰੱਖਿਅਤ ਮੰਨੀ ਜਾਣ ਵਾਲੀ ਮਾਲ ਰੋਡ 'ਤੇ ਸਥਿਤ ਜ਼ਿਲ੍ਹਾ ਸੈਸ਼ਨ ਕੋਰਟ 'ਚ ਦਿਨ ਦਿਹਾੜੇ ਅਫ਼ੀਮ ਤਸਕਰੀ 'ਚ ਤਾਰੀਕ ਭੁਗਤਣ ਆਇਆ ਇਕ ਹਵਾਲਾਤੀ ...

ਪੂਰੀ ਖ਼ਬਰ »

ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ 'ਤੇ ਅਮਰੀਕੀ ਯੂਨੀਵਰਸਿਟੀ ਦੇ ਮੈਂਬਰਾਂ ਨੇ ਲਹਿਰਾਇਆ ਤਿਰੰਗਾ

ਫ਼ਾਜ਼ਿਲਕਾ, 18 ਜਨਵਰੀ(ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਾਦਕੀ ਚੌਾਕੀ 'ਤੇ ਰੀਟ੍ਰੀਟ ਸੈਰਾਮਨੀ ਦੇਖਣ ਲਈ ਆਏ ਅਮਰੀਕਨ ਯੂਨੀਵਰਸਿਟੀ ਦੇ ਪ੍ਰਤੀਨਿਧਾਂ ਨੇ ਦੋਵਾਂ ਦੇਸ਼ਾਂ ਵਿਚਾਲੇ ਜਹਾਂ ਬਾਜ਼ ਤਰੀਕੇ ਨਾਲ ਹੁੰਦੀ ਪਰੇਡ 'ਤੇ ਝੰਡਾ ਉੱਤਰਨ ਦੀ ...

ਪੂਰੀ ਖ਼ਬਰ »

ਜਾਗਰੂਕਤਾ ਕੈਂਪ ਲਗਾਇਆ

ਖੂਈਆਂ ਸਰਵਰ, 18 ਜਨਵਰੀ (ਜਗਜੀਤ ਸਿੰਘ ਧਾਲੀਵਾਲ)-ਸਰਕਾਰੀ ਹਾਈ ਸਕੂਲ ਗਿੱਦੜਾਂ ਵਾਲੀ ਵਿਖੇ ਨੌਵੀਂ, ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਜਾਗਰੂਕ ਕਰਨ ਲਈ ਇਕ ਰੋਜ਼ਾ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ 'ਚ ਪਿੰਡ ਦੀ ਹੈਲਥ ਵਰਕਰ ਸੁਨੀਤਾ ਰਾਣੀ ਨੇ ਨੌਵੀਂ ਅਤੇ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ 'ਚ ਬੱਚਿਆਂ ਦੇ ਕਰਵਾਏ ਸਮਾਨ ਗਿਆਨ ਮੁਕਾਬਲੇ

ਫ਼ਾਜ਼ਿਲਕਾ, 18 ਜਨਵਰੀ (ਦਵਿੰਦਰ ਪਾਲ ਸਿੰਘ)-ਹੋਲੀ ਹਾਰਟ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਵਿੰਗ 'ਚ ਪਿ੍ੰਸੀਪਲ ਰਿਤੂ ਭੁਸਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੱਚਿਆਂ'ਚ ਸਮਾਨ ਗਿਆਨ ਦੇ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮਾਤਰਮ ਵੰਦਨਾ ਯੋਜਨਾ ਤਹਿਤ ਬੈਠਕ ਕਰਕੇ ਜਾਗਰੂਕਤਾ ਫੈਲਾਈ

ਅਬੋਹਰ, 18 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਮਾਤਰਮ ਵੰਦਨਾ ਯੋਜਨਾ ਬਾਰੇ ਸਬ ਸੈਂਟਰ ਬੱਲੂਆਣਾ ਵਿਖੇ ਬੈਠਕ ਕਰਕੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ | ਬੈਠਕ ਵਿਚ ਹਾਜ਼ਰ ਆਂਗਣਵਾੜੀ ਵਰਕਰਾਂ, ਹੈਲਪਰਾਂ, ਆਸ਼ਾ ਵਰਕਰਾਂ ਤੇ ਹੋਰ ਔਰਤਾਂ ਨੂੰ ...

ਪੂਰੀ ਖ਼ਬਰ »

32ਵੀਆਂ ਆਲ ਇੰਡੀਆ ਪੋਸਟਲ ਅਥਲੈਟਿਕ ਖੇਡਾਂ 'ਚ ਪੰਜਾਬ ਦੀ ਟੀਮ ਨੇ ਮੱਲਾਂ ਮਾਰੀਆਂ

ਅਬੋਹਰ, 18 ਜਨਵਰੀ (ਕੁਲਦੀਪ ਸਿੰਘ ਸੰਧੂ)-ਕੇਰਲਾ ਦੇ ਤਿ੍ਵੇਂਦਪੁਰਮ ਵਿਖੇ ਹੋਈਆਂ 32ਵੀਆਂ ਸਾਈਕਿਲੰਗ ਚੈਂਪੀਅਨਸ਼ਿਪ 'ਚ ਪੰਜਾਬ ਦੀ ਟੀਮ ਨੇ ਸਾਈਕਿਲੰਗ 'ਚ ਬਿਹਤਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ | ਇਨ੍ਹਾਂ ਖੇਡਾਂ 'ਚ 15 ਰਾਜਾਂ ਦੀਆਂ ਟੀਮਾਂ ਨੇ ...

ਪੂਰੀ ਖ਼ਬਰ »

ਸਵੈ-ਰੁਜ਼ਗਰ ਚਲਾਉਣ ਲਈ ਦਿੱਤੀ ਜਾਵੇਗੀ ਕਰਜ਼ੇ ਦੀ ਸੁਵਿਧਾ-ਸਹਾਇਕ ਕਮਿਸ਼ਨਰ

ਫ਼ਾਜ਼ਿਲਕਾ, 18 ਜਨਵਰੀ (ਅਮਰਜੀਤ ਸ਼ਰਮਾ)-ਜ਼ਿਲ੍ਹਾ ਪ੍ਰਸ਼ਾਸਨ ਤੇ ਮਨਿਸਟਰੀਅਲ ਨੈਸ਼ਨਲ ਹੈਡੀਕੇਪ ਫਾਈਨਾਂਸ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਫ਼ਾਜ਼ਿਲਕਾ ਦੇ 64 ਵਿਸ਼ੇਸ਼ ਲੋੜਾਂ ਵਾਲੇ ਬੇਰੁਜ਼ਗਾਰ ਸਿੱਖਿਆਰਥੀਆਂ ਨੂੰ ਕੰਪਿਊਟਰ ...

ਪੂਰੀ ਖ਼ਬਰ »

ਸਾਹਿਬ ਸਿੰਘ ਗਿੱਲ ਨੇ ਸਸਤੇ ਰੇਟ 'ਤੇ ਵੰਡੀ ਕਣਕ

ਫ਼ਾਜ਼ਿਲਕਾ, 18 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਟਾਹਲੀ ਵਾਲਾ ਬੋਦਲਾ ਵਿਖੇ ਲਾਭਪਾਤਰੀਆਂ ਨੂੰ ਸਸਤੇ ਰੇਟ 'ਤੇ ਕਣਕ ਵੰਡਣ ਦੀ ਸ਼ੁਰੂਆਤ ਸੀਨੀਅਰ ਕਾਂਗਰਸੀ ਆਗੂ ਸਾਹਿਬ ਸਿੰਘ ਗਿੱਲ ਕੰਧ ਵਾਲਾ ਹਾਜ਼ਰ ਖਾਂ ਚੇਅਰਮੈਨ ਦਿਹਾਤੀ ਵਿਕਾਸ ਸੈੱਲ ...

ਪੂਰੀ ਖ਼ਬਰ »

9 ਮਹੀਨੀਆਂ ਤੋਂ 15 ਸਾਲ ਦੇ ਬੱਚਿਆਂ ਨੂੰ ਲੱਗਣਗੇ ਮੀਜ਼ਲ-ਰੁਬੇਲਾ ਦੇ ਟੀਕੇ

ਅਬੋਹਰ, 18 ਜਨਵਰੀ (ਕੁਲਦੀਪ ਸਿੰਘ ਸੰਧੂ)-ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ 'ਤੇ ਐੱਸ.ਐਮ.ਓ. ਬਹਾਵਵਾਲਾ ਡਾ: ਸ਼ੈਲੇਂਦਰ ਸੇਠੀ ਦੀ ਅਗਵਾਈ 'ਚ ਮੀਜ਼ਲ-ਰੁਬੇਲਾ ਟੀਕਾ ਮੁਹਿੰਮ ਸਬੰਧੀ ਮੀਟਿੰਗ ਹੋਈ | ਜਿਸ 'ਚ ਬੀ.ਈ.ਈ. ਮਨਬੀਰ ਸਿੰਘ, ਫਾਰਮਾਸਿਸਟ ਕੁਲਦੀਪ ਸਿੰਘ ਨਾਰੰਗ, ...

ਪੂਰੀ ਖ਼ਬਰ »

ਪਿੰਡ ਪੋਜੋ ਕੇ ਉਤਾੜ ਵਿਖੇ ਮਨਾਇਆ ਮਮਤਾ ਦਿਵਸ

ਫ਼ਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਜਨਮ ਦਾਤੀ ਮਾਂ ਦੇ ਮਾਣ ਸਤਿਕਾਰ ਨੂੰ ਬਹਾਲ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ਹੀਦ ਊਧਮ ਸਿੰਘ ਯੂਥ ਐਾਡ ਸਪੋਰਟਸ ਕਲੱਬ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਅਤੇ ਦਸਮੇਸ਼ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਸੜਕ ਸੁਰੱਖਿਆ ਸਪਤਾਹ ਤਹਿਤ ਕਰਵਾਇਆ ਸੈਮੀਨਾਰ

ਫ਼ਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਵਾਪਰਦੇ ਸੜਕੀ ਹਾਦਸਿਆਂ 'ਚ ਅਜਾਈਾ ਜਾਂਦੀਆਂ ਮਨੁੱਖੀ ਜਾਨਾਂ ਤੇ ਹੁੰਦੇ ਜਾਨੀ-ਮਾਲੀ ਨੁਕਸਾਨ ਦੀ ਰੋਕਥਾਮ ਲਈ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਵਾਹਨ ਚਾਲਕਾਂ ਨੂੰ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਸਕੂਲਾਂ ਦੇ ਅਧਿਆਪਕਾਂ ਵਲੋਂ ਦਾਖ਼ਲ ਕੀਤੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ 'ਚ ਨਾ ਭੇਜਣ ਦਾ ਮਾਮਲਾ ਭਖਿਆ

ਫ਼ਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸਰਕਾਰੀ ਪ੍ਰਾਇਮਰੀ ਸਕੂਲਾਂ ਅੰਦਰ ਨਰਸਰੀ ਕਲਾਸਾਂ ਸ਼ੁਰੂ ਕਰਨ ਸਮੇਂ ਦਾਖ਼ਲ ਕੀਤੇ 3 ਸਾਲ ਤੋਂ 6 ਸਾਲ ਉਮਰ ਦੇ ਬੱਚਿਆਂ ਨੂੰ ਮੁੜ ਆਂਗਣਵਾੜੀ ਸੈਂਟਰਾਂ 'ਚ ਸਕੂਲ ਅਧਿਆਪਕਾਂ ਵਲੋਂ ਨਾ ਭੇਜੇ ਜਾਣ ਦਾ ਮਾਮਲਾ ਭਖਣ ...

ਪੂਰੀ ਖ਼ਬਰ »

5ਵਾਂ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ੁਰੂ

ਮੁੱਦਕੀ, 18 ਜਨਵਰੀ (ਭਾਰਤ ਭੂਸ਼ਨ ਅਗਰਵਾਲ)- ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਚੰਦੜ੍ਹ ਨਿਵਾਸੀਆਂ ਵਲੋਂ ਨੌਜਵਾਨਾਂ ਦੇ ਸਹਿਯੋਗ ਨਾਲ 5ਵਾਂ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਪਿੰਡ ਚੰਦੜ ਦੇ ਖੇਡ ਸਟੇਡੀਅਮ 'ਚ ਸ਼ੁਰੂ ਹੋ ਗਿਆ ...

ਪੂਰੀ ਖ਼ਬਰ »

ਸ਼ਹਿਰ 'ਚ ਆਵਾਰਾ ਬਾਂਦਰ ਨੇ ਫੈਲਾਈ ਦਹਿਸ਼ਤ

ਮਖੂ, 18 ਜਨਵਰੀ (ਵਰਿੰਦਰ ਮਨਚੰਦਾ)- ਬੀਤੇ ਕਈ ਦਿਨਾਂ ਤੋਂ ਸ਼ਹਿਰ 'ਚ ਆਵਾਰਾ ਬਾਂਦਰ ਆਉਣ ਕਾਰਨ ਲੋਕਾਂ ਨੂੰ ਸਰਦੀਆਂ ਦੀਆਂ ਰੁੱਤਾਂ 'ਚ ਧੁੱਪ ਦਾ ਆਨੰਦ ਲੈਣਾ ਮੁਸ਼ਕਿਲ ਹੋਇਆ ਪਿਆ ਹੈ, ਕਿਉਂਕਿ ਆਵਾਰਾ ਬਾਂਦਰ ਲੋਕਾਂ ਦੇ ਘਰਾਂ ਦੀਆਂ ਛੱਤਾਂ 'ਤੇ ਫਿਰ ਰਿਹਾ ਹੈ ਤੇ ਆਏ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ 'ਚ ਇਕ ਵਿਅਕਤੀ ਬਰੀ

ਫ਼ਿਰੋਜ਼ਪੁਰ, 18 ਜਨਵਰੀ (ਰਾਕੇਸ਼ ਚਾਵਲਾ)- ਜ਼ਿਲ੍ਹਾ ਅਦਾਲਤ ਨੇ ਨਸ਼ੀਲੀਆਂ ਗੋਲੀਆਂ ਰੱਖਣ ਦੇ ਮਾਮਲਿਆਂ 'ਚ ਫ਼ੈਸਲਾ ਦਿੰਦਿਆਂ ਇਕ ਵਿਅਕਤੀ ਨੂੰ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਕੁਲਦੀਪ ਸਿੰਘ ਨੇ ਦੌਰਾਨੇ ਗਸ਼ਤ ਗੱਟਾ ਬਾਦਸ਼ਾਹ ਬੰਨ੍ਹ ਪੁਲ ...

ਪੂਰੀ ਖ਼ਬਰ »

ਹੱਕੀ ਮੰਗਾਂ ਦੀ ਪੂਰਤੀ ਸਬੰਧੀ ਪੰਜਾਬ ਸਰਕਾਰ ਦੇ ਡਰਾਈਵਰਾਂ ਤੇ ਟੈਕਨੀਕਲ ਕਾਮਿਆਂ ਵਲੋਂ ਡੀ.ਸੀ. ਨੂੰ ਮੰਗ-ਪੱਤਰ

ਫ਼ਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਲੰਬੇ ਸਮੇਂ ਤੋਂ ਲਟਕਦੀਆਂ ਰਹੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਪੰਜਾਬ ਸਰਕਾਰ ਦੇ ਡਰਾਈਵਰਾਂ ਤੇ ਟੈਕਨੀਕਲ ਕਾਮਿਆਂ ਵਲੋਂ ਜ਼ੋਰਦਾਰ ਆਵਾਜ਼ ਉਠਾਉਣ ਲਈ 20 ਜਨਵਰੀ ਨੂੰ ਨਾਰਥ ਜ਼ੋਨ ਆਲ ਇੰਡੀਆ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਮਾਮਲੇ 'ਚ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 18 ਜਨਵਰੀ (ਰਾਕੇਸ਼ ਚਾਵਲਾ)- ਜ਼ਮੀਨ ਸਬੰਧੀ ਦੋ ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਜ਼ਿਲ੍ਹਾ ਅਦਾਲਤ ਨੇ ਖ਼ਾਰਜ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਮੁੱਦਈ ਰਾਮਜੀ ਲਾਲ ਪੁੱਤਰ ਰਾਜ ਕੁਮਾਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਉ ੱਗੋ ਕੇ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ

ਕੁੱਲਗੜ੍ਹੀ, 18 ਜਨਵਰੀ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਰਕਾਰੀ ਹਾਈ ਸਕੂਲ ਉ ੱਗੋੋ ਕੇ ਵਿਖੇ ਪੜ੍ਹਦੀਆਂ ਲੜਕੀਆਂ ਨੂੰ ਨਿੱਜੀ ਸਿਹਤ ਸਬੰਧੀ ਜਾਗਰੂਕ ਕਰਨ ਲਈ ਸਿਹਤ ਜਾਗਰੂਕਤਾ ...

ਪੂਰੀ ਖ਼ਬਰ »

ਜੇ.ਕੇ.ਐੱਸ. ਦੇ ਵਿਦਿਆਰਥੀਆਂ ਨੇ ਚਾਈਨਾ ਡੋਰ ਦਾ ਕੀਤਾ ਬਾਈਕਾਟ

ਗੁਰੂਹਰਸਹਾਏ, 18 ਜਨਵਰੀ (ਹਰਚਰਨ ਸਿੰਘ ਸੰਧੂ)- ਹਾਈਕੋਰਟ ਵਲੋਂ ਪਾਬੰਦੀਸ਼ੁਦਾ ਚਾਈਨਾ ਡੋਰ ਜਿਹੜੀ ਕਿ ਲੋਕਾਂ ਅਤੇ ਪਰਿੰਦਿਆਂ ਲਈ ਜਾਨਲੇਵਾ ਸਾਬਿਤ ਹੋ ਰਹੀ ਹੈ | ਉਸ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਵਾਸਤੇ ਜੇ.ਕੇ.ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਬਾਲ ਸਾਹਿਤ 'ਪਰੀਆਂ ਦਾ ਦੇਸ਼' ਰਿਲੀਜ਼

ਫ਼ਿਰੋਜ਼ਸ਼ਾਹ, 18 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)- ਬਲਾਕ ਘੱਲ ਖੁਰਦ-1 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਨੱਥੂ ਵਾਲਾ ਹਸਤੇ ਕੇ ਵਿਖੇ ਬਾਲ ਮੈਗਜ਼ੀਨ ਰਿਲੀਜ਼ ਕਰਨ ਲਈ ਇਕ ਸਾਦਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਉਪ ਜ਼ਿਲ੍ਹਾ ...

ਪੂਰੀ ਖ਼ਬਰ »

ਮਿਡਲ ਸਕੂਲਾਂ 'ਚੋਂ ਅਸਾਮੀਆਂ ਖ਼ਤਮ ਕਰਨ ਦੀ ਬੀ.ਕੇ.ਯੂ. ਵਲੋਂ ਨਿਖੇਧੀ

ਮਖੂ, 18 ਜਨਵਰੀ (ਵਰਿੰਦਰ ਮਨਚੰਦਾ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਸਕੱਤਰ ਪੰਜਾਬ ਪ੍ਰਗਟ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਸਿੰਘ ਤਲਵੰਡੀ ਅਤੇ ਲਖਵਿੰਦਰ ਸਿੰਘ ਪੀਰ ਮੁਹੰਮਦ ਪ੍ਰਧਾਨ ਬੀ.ਕੇ.ਯੂ. ...

ਪੂਰੀ ਖ਼ਬਰ »

ਬਿਜਲੀ ਬੋਰਡ ਪੈਨਸ਼ਨਰਾਂ ਵਲੋਂ ਐਕਸੀਅਨ ਦਫ਼ਤਰ ਅੱਗੇ ਧਰਨਾ

ਜ਼ੀਰਾ, 18 ਜਨਵਰੀ (ਮਨਜੀਤ ਸਿੰਘ ਢਿੱਲੋਂ)- ਐਕਸੀਅਨ ਬਿਜਲੀ ਬੋਰਡ ਦੀਆਂ ਨੀਤੀਆਂ ਵਿਰੁੱਧ ਅੱਜ ਡਵੀਜ਼ਨ ਪ੍ਰਧਾਨ ਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਡਲ ਪੈਨਸ਼ਨਰਜ਼ ਐਸੋਸੀਏਸ਼ਨ ਜ਼ੀਰਾ ਵਲੋਂ ਬਿਜਲੀ ਬੋਰਡ ਦਫ਼ਤਰ ਜ਼ੀਰਾ ਅੱਗੇ ਧਰਨਾ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਸੀਵਰੇਜ ਸਿਸਟਮ ਦਾ ਮੰਦਾ ਹਾਲ

ਫ਼ਿਰੋਜ਼ਪੁਰ, 18 ਜਨਵਰੀ (ਪਰਮਿੰਦਰ ਸਿੰਘ)- ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਦੇ ਟੀ.ਬੀ. ਬਲਾਕ ਦੇ ਸਾਹਮਣੇ ਬਣੇ ਸੀਵਰੇਜ ਸਿਸਟਮ ਪਿਛਲੇ ਕਈ ਦਿਨਾਂ ਤੋਂ ਬੰਦ ਚੱਲ ਰਿਹਾ ਹੈ ਤੇ ਉਸ ਵਿਚੋਂ ਪਾਣੀ ਰਿਸ ਕੇ ਸੜਕ 'ਤੇ ਆ ਕੇ ਭਾਰੀ ਬਦਬੂ ਫੈਲਾ ਕੇ ਜਿੱਥੇ ਮਰੀਜ਼ਾਂ ਦੀਆਂ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਆਲੂ ਫਾਰਮਾਂ ਦਾ ਦੌਰਾ

ਜ਼ੀਰਾ, 18 ਜਨਵਰੀ (ਜਗਤਾਰ ਸਿੰਘ ਮਨੇਸ)- ਪਿਛਲੇ ਲੰਬੇ ਸਮੇਂ ਤੋਂ ਆਲੂ ਉਤਪਾਦਕ ਕਿਸਾਨ ਆਲੂਆਂ ਦਾ ਭਾਅ ਪੂਰਾ ਨਾ ਮਿਲਣ ਕਾਰਨ ਘਾਟੇ 'ਚ ਜਾ ਰਹੇ ਹਨ, ਜਿਸ ਕਾਰਨ ਅੰਨਦਾਤਾ ਕਿਸਾਨ ਵੱਡੀ ਆਰਥਿਕ ਮੰਦੀ ਦਾ ਸ਼ਿਕਾਰ ਹੋ ਰਿਹਾ ਹੈ ਤੇ ਆਲੂਆਂ ਦੀ ਬੇਕਦਰੀ ਇਸ ਹੱਦ ਤੱਕ ਹੋ ਗਈ ...

ਪੂਰੀ ਖ਼ਬਰ »

ਬਾਪੂ ਅਰਬੇਲ ਸਿੰਘ ਖਾਰਾ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਫ਼ਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਕੋਆਪੇ੍ਰਟਿਵ ਬੈਂਕ ਦੀ ਐਗਜ਼ੈਕਟਿਵ ਕਮੇਟੀ ਚੇਅਰਮੈਨ ਜਸਵੰਤ ਸਿੰਘ ਖਾਰਾ ਦੇ ਪਿਤਾ ਤੇ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਆਗੂ ਕੁਲਬੀਰ ਸਿੰਘ ਖਾਰਾ, ਮਲਕੀਤ ਸਿੰਘ ਖਾਰਾ, ...

ਪੂਰੀ ਖ਼ਬਰ »

ਸੜਕ ਸੁਰੱਖਿਆ ਹਫ਼ਤੇ 'ਚ ਵਾਹਨਾਂ 'ਤੇ ਲਗਾਏ ਰਿਫ਼ਲੈਕਟਰ

ਮਖੂ, 18 ਜਨਵਰੀ (ਵਰਿੰਦਰ ਮਨਚੰਦਾ)-ਡਾਕਟਰ ਐੱਸ.ਪੀ.ਐੱਸ. ਓਬਰਾਏ ਦੀ ਅਗਵਾਈ ਵਾਲੀ ਕੌਮਾਂਤਰੀ ਸਮਾਜਸੇਵੀ ਸੰਸਥਾ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ' ਦੀ ਮਖੂ ਨਾਲ ਸਬੰਧਿਤ ਟੀਮ ਦੇ ਪ੍ਰਧਾਨ ਭਜਨ ਪੇਂਟਰ, ਦਵਿੰਦਰ ਸਿੰਘ ਛਾਬੜਾ, ਜਗਵੰਤ ਸਿੰਘ ਮੱਲ੍ਹੀ, ਵਰਿੰਦਰ ...

ਪੂਰੀ ਖ਼ਬਰ »

ਬੀ.ਐੱਡ ਫ਼ਰੰਟ ਵਲੋਂ ਮਿਡਲ ਸਕੂਲਾਂ 'ਚੋਂ ਅਸਾਮੀਆਂ ਖ਼ਤਮ ਕਰਨ ਦੀ ਨਿਖੇਧੀ

ਫ਼ਿਰੋਜ਼ਪੁਰ, 18 ਜਨਵਰੀ (ਮਲਕੀਅਤ ਸਿੰਘ)- ਮਿਡਲ ਸਕੂਲ 'ਚ ਮਹਿਜ਼ ਚਾਰ ਅਧਿਆਪਕ ਹੀ ਕੰਮ ਕਰਨਗੇ, ਦੇ ਸਰਕਾਰੀ ਫ਼ੈਸਲੇ ਦੀ ਨਿਖੇਧੀ ਕਰਦਿਆਂ ਬੀ.ਅੱੈਡ ਅਧਿਆਪਕ ਫ਼ਰੰਟ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਤੇ ਬੀ.ਐੱਡ ਫ਼ਰੰਟ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸੁਰਜੀਤ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਦੇ ਨਤੀਜੇ ਸ਼ਾਨਦਾਰ

ਫ਼ਿਰੋਜ਼ਪੁਰ, 18 ਜਨਵਰੀ (ਮਲਕੀਅਤ ਸਿੰਘ)-ਸੁਰਜੀਤ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਮੱਲਵਾਲ ਫ਼ਿਰੋਜ਼ਪੁਰ ਦਾ ਮਈ 2017 ਬੀ.ਐੱਡ ਸਮੈਸਟਰ ਦੂਸਰਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਰਿਪਨਜੀਤ ਕੌਰ ਬਰਾੜ ਨੇ ਦੱਸਿਆ ਕਿ ਬੀ.ਐੱਡ. ਦੀ ਵਿਦਿਆਰਥਣ ਵਾਸੁਦਾ ਬਜਾਜ ਨੇ ...

ਪੂਰੀ ਖ਼ਬਰ »

ਬੱਚਿਆਂ ਨੂੰ ਸਰੀਰਕ ਪੱਖੋਂ ਮਜ਼ਬੂਤ ਕਰਨ ਲਈ ਐਡਵੈਂਚਰ ਖੇਡ ਕੈਂਪ ਲਗਾਇਆ

ਮੰਡੀ ਲਾਧੂਕਾ, 18 ਜਨਵਰੀ (ਰਾਕੇਸ਼ ਛਾਬੜਾ)-ਅੱਜ ਗਲੋਰੀਅਸ ਕਾਨਵੈਂਟ ਸਕੂਲ 'ਚ ਰਾਕ ਸਪਾਟ ਦਿੱਲੀ ਵਲੋਂ ਵਿਦਿਆਰਥੀਆਂ ਨੂੰ ਸਰੀਰਕ ਤੇ ਮਾਨਸਿਕ ਤੌਰ ਤੇ ਮਜ਼ਬੂਤ ਕਰਨ ਲਈ ਐਡਵੈਂਚਰ ਖੇਡ ਕੈਂਪ ਲਗਾਇਆ ਗਿਆ | ਜਿਸ 'ਚ ਸਕੂਲ ਦੇ ਕੇਜੀ ਤੇ ਸੀਨੀਅਰ ਵਿੰਗ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਕੋਬਰਾ ਤਾਰ ਦੀ ਵਰਤੋਂ ਕਰਨ 'ਤੇ ਪਾਬੰਦੀ ਦੇ ਹੁਕਮ

ਫ਼ਾਜ਼ਿਲਕਾ, 18 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟੇ੍ਰਟ ਫ਼ਾਜ਼ਿਲਕਾ ਈਸ਼ਾ ਕਾਲੀਆ ਆਈ.ਏ.ਐੱਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ਕੰਡਿਆ ਵਾਲੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX