ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  1 day ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਵਿਅਕਤੀਆਂ ਵਲੋਂ ਐਸ.ਸੀ. ਪਰਿਵਾਰ ਤੇ ਹਮਲਾ ਕਰਕੇ ਦਿਉਰ ਅਤੇ ਭਰਜਾਈ ਦਾ ਕਤਲ ਕਰਨ ...
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  1 day ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀ ਤਲਵਿੰਦਰ ਸਿੰਘ ਸਪੁੱਤਰ ਅਮਰਜੀਤ ਸੈਣੀ ਦੀ ਖੇਡਦੇ ਸਮੇਂ ਮੌਤ ਹੋ ਗਈ ਜਿਸ ਨੂੰ ਸਥਾਨਕ ਹਸਪਤਾਲ ਪਹੁੰਚਾਇਆ ....
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  1 day ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  1 day ago
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਤਰਨਤਾਰਨ ਵਿਖੇ ਬਾਹਰੋਂ ਆਉਣ ਵਾਲੇ ਵਾਹਨਾਂ ਦੀਆਂ ਆਰ.ਸੀਂਆਂ ਨੂੰ ਟਰਾਂਸਫ਼ਰ ਕਰਨ ਦੇ ਨਾਂਅ ਤੇ ਐੱਸ.ਡੀ.ਐੱਮਾਂ ਦੀ ਆਈ.ਡੀ ਨੂੰ ਹੈੱਕ ਕਰ ਕੇ ਗੱਡੀਆਂ ਦੀ ਆਰ. ਸੀਂਆਂ ਕਰਨ ਦੇ ਦੋਸ਼ ਹੇਠ ...
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਜੁਲਾਈ (ਲਕਵਿੰਦਰ ਸ਼ਰਮਾ) - ਸਾਉਣ ਦੇ ਪਹਿਲੇ ਮੀਂਹ ਨੇ ਹੀ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਕਿਸਾਨਾਂ ਦੀਆਂ ਮੁਸ਼ਕਲਾਂ 'ਚ ਵਾਧਾ ਕਰ ਦਿੱਤਾ ਹੈ। ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ, ਲਾਲੇਆਣਾ ਵਿਚ ਇੱਕ ਸੋ ਤੋ ਵੱਧ ....
ਐੱਸ.ਜੀ.ਪੀ.ਸੀ ਦੀ ਐਗਜੇਕਟਿਵ ਕਮੇਟੀ ਵੱਲੋਂ ਸੀ.ਬੀ.ਆਈ. ਦੀ ਕਲੋਜਰ ਰਿਪੋਰਟ ਰੱਦ
. . .  1 day ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ, ਥਿੰਦ, ਨਰੇਸ਼ ਹੈਪੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੇਕਟਿਵ ਕਮੇਟੀ ਦੀ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਈ। ਇਸ ਮੀਟਿੰਗ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...
9ਵੀਂ ਤੋਂ 12ਵੀਂ ਸ਼੍ਰੇਣੀਆਂ 'ਚ ਰੈਗੂਲਰ ਵਿਦਿਆਰਥੀ 31 ਜੁਲਾਈ ਤੱਕ ਲੈ ਸਕਦੇ ਹਨ ਦਾਖਲਾ
. . .  1 day ago
ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਨਾਲ ਸਬੰਧਿਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਵਿਚ ...
ਪਾਕਿਸਤਾਨ ਨੇ ਵਿਆਨਾ ਸਮਝੌਤੇ ਦੀ ਕੀਤੀ ਉਲੰਘਣਾ- ਆਈ.ਸੀ.ਜੇ
. . .  1 day ago
ਦ ਹੇਗ, 17 ਜੁਲਾਈ- ਆਈ.ਸੀ.ਜੇ. ਕੋਰਟ ਨੇ ਪਾਇਆ ਕਿ ਪਾਕਿਸਤਾਨ ਨੇ ਭਾਰਤ ਨੂੰ ਕੁਲਭੂਸ਼ਨ ਯਾਦਵ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈਣ ਦੇ ਅਧਿਕਾਰ ਤੋਂ ਵੰਚਿਤ....
ਕੁਲਭੂਸ਼ਨ ਯਾਧਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  1 day ago
ਦ ਹੇਗ, 17 ਜੁਲਾਈ- ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾ ਓਮਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੁਣਵਾਈ ਦੇ ਦੌਰਾਨ ਕੋਰਟ ਨੇ ਇਹ ਵੀ ਕਿਹਾ ਹੈ ਕਿ ਕੁਲਭੂਸ਼ਨ ਯਾਧਵ ਦੀ ਮੌਤ ਦੀ ਸਜ਼ਾ 'ਤੇ ਰੋਕ ਲੱਗ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰਟ ....
ਕੁਲਭੂਸ਼ਨ ਯਾਦਵ ਮਾਮਲੇ 'ਤੇ 16 'ਚੋਂ 15 ਜੱਜਾਂ ਨੇ ਭਾਰਤ ਦੇ ਪੱਖ 'ਚ ਸੁਣਾਇਆ ਫ਼ੈਸਲਾ
. . .  1 day ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ
. . .  1 day ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ...
ਥੋੜੀ ਦੇਰ 'ਚ ਸੁਣਾਇਆ ਜਾਵੇਗਾ ਕੁਲਭੂਸ਼ਨ ਜਾਧਵ ਮਾਮਲੇ 'ਤੇ ਫ਼ੈਸਲਾ, ਕੋਰਟ ਪਹੁੰਚੀ ਭਾਰਤੀ ਰਾਜਦੂਤ ਦੀ ਟੀਮ
. . .  1 day ago
ਦ ਹੇਗ, 17 ਜੁਲਾਈ- ਕੁਲਭੂਸ਼ਨ ਜਾਧਵ ਮਾਮਲੇ 'ਚ ਭਾਰਤੀ ਸਮੇਂ ਅਨੁਸਾਰ ਸਾਢੇ 6 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਭਾਰਤੀ ਰਾਜਦੂਤ ਦੀ ਟੀਮ ਕੋਰਟ ਪਹੁੰਚ ਚੁੱਕੀ ਹੈ। ਕੁਲਭੂਸ਼ਨ ਜਾਧਵ ਮਾਮਲੇ ਦਾ ਫ਼ੈਸਲਾ ਆਈ.ਸੀ.ਜੇ ਦੇ ਪ੍ਰਧਾਨ ਅਬਦੁੱਲਕਵੀ ਅਹਿਮਦ ਯੂਸਫ ਵੱਲੋਂ ...
ਮੋਟਰਸਾਈਕਲ ਸਵਾਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ ਲੱਖਾਂ ਰੁਪਏ
. . .  1 day ago
ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ) - ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਦੂਸਰੇ ਮੋਟਰਸਾਈਕਲ ਸਵਾਰਾਂ ਦੇ ਅੱਖਾਂ 'ਚ ਮਿਰਚਾਂ ਪਾ ਕੇ 7 ਲੱਖ ਦਸ ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਪੀੜਤ ਸ਼ਿਵ ਕੁਮਾਰ ਅਤੇ ਸੁਖਚੈਨ ਸਿੰਘ ਨੇ ਦੱਸਿਆ ਕਿ ....
ਪੁਲਿਸ ਅੜਿੱਕੇ ਚੜਿਆ ਰੱਜੀ ਚੋਰ
. . .  1 day ago
ਕੀਰਤਪੁਰ ਸਾਹਿਬ, 17 ਜੁਲਾਈ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਕੀਰਤਪੁਰ ਸਾਹਿਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਰੀਬ ਇੱਕ ਹਜਾਰ ....
ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲੀਬਾਰੀ 'ਚ 9 ਲੋਕਾਂ ਦੀ ਮੌਤ, 20 ਜ਼ਖਮੀ
. . .  1 day ago
ਲਖਨਊ, 17 ਜੁਲਾਈ- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਜ਼ਮੀਨੀ ਦੇ ਵਿਵਾਦ ਨੂੰ ਲੈ ਕੇ ਦੋ ਪੱਖਾਂ 'ਚ ਗੋਲੀਬਾਰੀ ਹੋਈ। ਪਿੰਡ ਦੇ ਪਰਧਾਨ ਅਤੇ ਪਿੰਡ ਵਾਸੀਆਂ ਵਿਚਾਲੇ ਹੋਈ ਲੜਾਈ 'ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ...
ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ 1500 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
6 ਸਾਲ ਦੇ ਲਈ ਭਾਜਪਾ ਤੋਂ ਬਰਖ਼ਾਸਤ ਪ੍ਰਣਵ ਕੁਮਾਰ ਚੈਂਪੀਅਨ
. . .  1 day ago
ਕੈਪਟਨ ਵੱਲੋਂ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ
. . .  1 day ago
ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਰੋਸ ਧਰਨਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ- ਡੀ.ਕੇ. ਸ਼ਿਵ ਕੁਮਾਰ
. . .  1 day ago
ਸ਼ਿਮਲਾ 'ਚ ਇਕ ਹਸਪਤਾਲ ਦੇ ਪੈਥੋਲੋਜੀ ਲੈਬ 'ਚ ਲੱਗੀ ਭਿਆਨਕ ਅੱਗ
. . .  1 day ago
ਬਾਰਾਮੂਲਾ 'ਚ ਮੁੱਠਭੇੜ ਦੌਰਾਨ ਇਕ ਅੱਤਵਾਦੀ ਢੇਰ
. . .  1 day ago
ਚੰਦਭਾਨ ਡਰੇਨ 'ਚ ਪਾੜ ਪੈਣ ਨਾਲ ਅਨੇਕਾਂ ਪਿੰਡਾਂ ਨੂੰ ਖ਼ਤਰਾ
. . .  1 day ago
ਬੇਅਦਬੀ ਮਾਮਲਾ : ਕਲੋਜਰ ਰਿਪੋਰਟ ਦੀ ਕਾਪੀ ਲੈਣ ਲਈ ਸ਼ਿਕਾਇਤਕਰਤਾਵਾਂ ਨੇ ਖੜਕਾਇਆ ਅਦਾਲਤ ਦਾ ਦਰਵਾਜਾ
. . .  1 day ago
ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  1 day ago
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  1 day ago
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  1 day ago
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  1 day ago
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  1 day ago
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  1 day ago
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  1 day ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  1 day ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  1 day ago
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  1 day ago
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  1 day ago
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  1 day ago
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  1 day ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  1 day ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੇ ਅਸਤੀਫ਼ੇ 'ਤੇ ਸਪੀਕਰ ਹੀ ਫ਼ੈਸਲਾ ਕਰਨਗੇ- ਸੁਪਰੀਮ ਕੋਰਟ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  1 day ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  1 day ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  1 day ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  1 day ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549

ਬਠਿੰਡਾ /ਮਾਨਸਾ

ਰੁਜ਼ਗਾਰ ਨਾ ਦੇਣ 'ਤੇ ਲੋਕਾਂ ਵਲੋਂ ਰਿਫਾਇਨਰੀ ਪ੍ਰਬੰਧਕਾਂ ਵਿਰੁੱਧ ਧਰਨਾ

ਰਾਮਾਂ ਮੰਡੀ, 18 ਜਨਵਰੀ (ਤਰਸੇਮ ਸਿੰਗਲਾ)- ਇੱਥੇ ਲੱਗੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਅਤੇ ਹਿੰਦੁਸਤਾਨ ਮਿੱਤਲ ਐਨਰਜੀ ਲਿਮਟਿਡ ਦੀ ਰਿਫਾਇਨਰੀ ਵਿਚ ਸਥਾਨਕ ਲੋਕਾਂ ਨੂੰ ਅਤੇ ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਇਸ ਰਿਫਾਇਨਰੀ ਲਈ ਐਕਵਾਇਰ ਕੀਤੀਆਂ ਗਈਆਂ ਸਨ, ਦੇ ਪਰਿਵਾਰਿਕ ਮੈਂਬਰਾਂ ਨੂੰ ਰਿਫਾਇਨਰੀ ਵਿਚ ਨੌਕਰੀਆਂ ਦੇਣ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੁਣ ਫੇਰ ਜ਼ੋਰ ਫੜਦੀ ਜਾ ਰਹੀ ਹੈ | ਅੱਜ ਨੇੜਲੇ ਪਿੰਡਾਂ ਦੇ ਲੋਕਾਂ ਜਿਨ੍ਹਾਂ ਵਿਚ ਨੇੜਲੀ ਮੰਡੀ ਰਾਮਾਂ ਦੇ ਲੋਕ ਵੀ ਸ਼ਾਮਿਲ ਸਨ, ਨੇ ਰਿਫਾਇਨਰੀ ਵਿਚ ਸਥਾਨਕ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਨੌਕਰੀਆਂ ਦੇਣ ਦੀ ਮੰਗ ਨੂੰ ਲੈ ਕੇ ਰਿਫਾਇਨਰੀ ਦੇ ਮੇਨ ਗੇਟ ਮੂਹਰੇ ਧਰਨਾ ਦੇ ਦਿੱਤਾ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਗਗਨਦੀਪ ਸਿੰਘ ਪ੍ਰਧਾਨ ਟੈਕਸੀ ਯੂਨੀਅਨ ਰਾਮਾਂ, ਹਰਜਿੰਦਰ ਸਿੰਘ ਰਾਮਸਰਾ, ਗੁਰਪ੍ਰੀਤ ਸਿੰਘ ਕਣਕਵਾਲ ਨੇ ਰਿਫਾਇਨਰੀ ਪ੍ਰਬੰਧਕਾਂ ਵਿਰੁੱਧ ਦੋਸ਼ ਲਗਾਇਆ ਕਿ ਉਨ੍ਹਾਂ ਵਲੋਂ ਸਥਾਨਕ ਲੋਕਾਂ ਨੂੰ ਨੌਕਰੀਆਂ ਦੇਣ 'ਚ ਅਤੇ ਟਰਾਂਸਪੋਰਟ ਦਾ ਕੰਮ ਦੇਣ 'ਚ ਆਨਾਕਾਨੀ ਕੀਤੀ ਜਾਂਦੀ ਹੈ | ਇਸ ਤੋਂ ਇਲਾਵਾ ਉਨ੍ਹਾਂ ਰਿਫਾਇਨਰੀ ਦੇ ਕੁੱਝ ਉੱ ਅਧਿਕਾਰੀਆਂ 'ਤੇ ਵੱਡੀਆਂ ਟਰਾਂਸਪੋਰਟ ਕੰਪਨੀਆਂ ਨਾਲ ਮਿਲੀਭੁਗਤ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਵੱਡੀਆਂ ਟਰਾਂਸਪੋਰਟ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਰਿਫਾਇਨਰੀ ਦੇ ਕੁੱਝ ਅਧਿਕਾਰੀਆਂ ਵੱਲੋਂ ਛੋਟੇ ਅਤੇ ਮੱਧਮ ਟਰਾਂਸਪੋਰਟਰਾਂ ਨਾਲ ਮਤਰੇਆ ਸਲੂਕ ਕੀਤਾ ਜਾਂਦਾ ਹੈ ਤਾਂ ਜੋ ਉਹ ਕੰਮ ਛੱਡ ਕੇ ਚਲੇ ਜਾਣ | ਬੁਲਾਰਿਆਂ ਨੇ ਕਿਹਾ ਕਿ ਜੋ ਵੀ ਵਿਅਕਤੀ ਰਿਫਾਇਨਰੀ ਅਧਿਕਾਰੀਆਂ ਵਿਰੁੱਧ ਆਵਾਜ਼ ਚੁੱਕਣ ਦੀ ਕੋਸ਼ਿਸ਼ ਕਰਦਾ ਹੈ, ਉਸ ਨੰੂ ਕੋਈ ਬਹਾਨਾ ਬਣਾ ਕੇ ਬਲੈਕ ਲਿਸਟ ਕਰ ਦਿੱਤਾ ਜਾਂਦਾ ਹੈ ਤਾਂ ਜੋ ਹੋਰ ਕੋਈ ਆਵਾਜ਼ ਨਾ ਚੁੱਕ ਸਕੇ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਕੇਂਦਰੀ ਪੈਟਰੋਲੀਅਮ ਮੰਤਰੀ ਤੋਂ ਮੰਗ ਕੀਤੀ ਹੈ ਕਿ ਰਿਫਾਇਨਰੀ ਵਿਚ ਹੋ ਰਹੀਆਂ ਬੇਨਿਯਮੀਆਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਸਥਾਨਕ ਲੋਕਾਂ ਲਈ 50 ਫ਼ੀਸਦੀ ਨੌਕਰੀਆਂ ਰਿਜ਼ਰਵ ਕੀਤੀਆਂ ਜਾਣ | ਇਸ ਸਬੰਧ ਵਿਚ ਜਦ ਰਿਫਾਇਨਰੀ ਪ੍ਰਬੰਧਕਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੁੱਝ ਵਿਅਕਤੀਆਂ ਵਲੋਂ ਰਿਫਾਇਨਰੀ ਵਿਚ ਆਉਣ ਵਾਲੇ ਟਰਾਂਸਪੋਰਟਰਾਂ ਤੋਂ ਗੁੰਡਾ ਟੈਕਸ ਵਸੂਲਣ ਦੀ ਗੱਲ ਸਾਹਮਣੇ ਆਈ ਹੈ, ਜਿਸ ਸਬੰਧੀ ਇਕ ਟਰਾਂਸਪੋਰਟਰ ਵਲੋਂ ਰਾਮਾਂ ਥਾਣੇ ਵਿਚ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ ਅਤੇ ਇਸ ਮਾਮਲੇ ਵਿਚ ਰਿਫਾਇਨਰੀ ਪ੍ਰਬੰਧਕਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ ਅਤੇ ਜਿੱਥੋਂ ਤੱਕ ਨੌਕਰੀਆਂ ਦਾ ਸਵਾਲ ਹੈ, ਉਹ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਜਾਂਦੀਆਂ ਹਨ | ਧਰਨੇ 'ਚ ਜਗਮੀਤ ਸਿੰਘ, ਸਿਕੰਦਰ ਸਿੰਘ ਕਾਲਾ, ਲਵਦੀਪ ਸਿੰਘ ਵਾਸੀਆਨ ਰਾਮਾਂ , ਦਿਨੇਸ਼, ਕਮਲਜੀਤ ਸਿੰਘ, ਬੂਟਾ ਉੱਪਲ ਵਾਸੀਆਨ ਰਾਮਸਰਾ, ਬਲਵਿੰਦਰ ਸਿੰਘ ਮਲਕਾਣਾ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਮਨਜੀਤ ਇੰਦਰ ਸਿੰਘ ਵਾਸੀਆਨ ਕਣਕਵਾਲ, ਕਮਲਜੀਤ ਸਿੰਘ, ਗੁਰਦੀਪ ਸਿੰਘ ਤਰਖਾਣਵਾਲਾ ਆਦਿ ਹਾਜ਼ਰ ਸਨ |

ਬਿਜਲੀ ਕਾਮਿਆਾ ਨੇ ਪਾਵਰਕਾਮ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਰਾਮਪੁਰਾ ਫੂਲ, 18 ਜਨਵਰੀ (ਗੁਰਮੇਲ ਸਿੰਘ ਵਿਰਦੀ)- ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਅੱਜ ਸੂਬਾ ਕਮੇਟੀ ਦੀ ਅਗਵਾਈ 'ਚ ਮੰਡਲ ਰਾਮਪੁਰਾ ਦੇ ਬਿਜਲੀ ਕਾਮਿਆਾ ਨੇ ਬਠਿੰਡਾ ਥਰਮਲ ਪਲਾਂਟ ਦੇ ਚਾਰ ਯੂਨਿਟ ਅਤੇ ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਕਰਨ ਦੇ ਵਿਰੋਧ ਵਿਚ ...

ਪੂਰੀ ਖ਼ਬਰ »

ਛੋਟੇ ਥਾਣੇਦਾਰਾਂ 'ਤੇ ਵੱਡੇ ਸਾਬ੍ਹ ਦੇ ਨਾਂਅ 'ਤੇ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼

ਬਾਲਿਆਂਵਾਲੀ, 18 ਜਨਵਰੀ (ਕੁਲਦੀਪ ਮਤਵਾਲਾ)- ਚੋਰੀ ਦਾ ਮਾਮਲਾ ਦਰਜ ਕਰਨ ਦਾ ਰੋਹਬ ਦੇ ਕੇ ਇਕ ਵਿਅਕਤੀ ਨੂੰ ਡਰਾ ਧਮਕਾ ਕੇ ਪੁਲਿਸ ਥਾਣਾ ਸਹਿਣਾ (ਬਰਨਾਲਾ) ਦੇ 2 ਛੋਟੇ ਥਾਣੇਦਾਰਾਂ ਨੇ ਵੱਡਾ ਸਾਬ੍ਹ ਬਣ ਕੇ 20 ਹਜ਼ਾਰ ਰੁਪਏ ਬਟੋਰਨ ਦਾ ਮਾਮਲਾ ਸਾਹਮਣੇ ਆਇਆ ਹੈ | ਦਰਸ਼ਨ ...

ਪੂਰੀ ਖ਼ਬਰ »

ਲੋੜੀਂਦੀ ਬਿਜਲੀ ਮੁਰੰਮਤ ਲਈ ਵੱਖ-ਵੱਖ ਥਾਵਾਂ 'ਤੇ ਬਿਜਲੀ ਸਪਲਾਈ ਬੰਦ ਰੱਖਣ ਦਾ ਐਲਾਨ

ਬਠਿੰਡਾ, 18 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਪੀ. ਐੱਸ. ਪੀ. ਸੀ. ਐੱਲ. ਵਲੋਂ ਆਪਣੇ ਵੱਖ-ਵੱਖ ਫੀਡਰਾਂ ਨੂੰ ਦਰੁਸਤ ਰੱਖਣ ਲਈ ਕੀਤੀ ਜਾ ਰਹੀ ਲੋੜੀਂਦੀ ਮੁਰੰਮਤ ਤਹਿਤ ਏ. ਪੀ. ਡੀ. ਆਰ. ਪੀ. ਐੱਲ. ਟੀ. ਲਾਈਨਾਂ ਦੇ ਕੰਡਕਟਰ ਬਦਲਣ ਲਈ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਬਿਜਲੀ ...

ਪੂਰੀ ਖ਼ਬਰ »

28 ਤੋਂ 30 ਤੱਕ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

ਮਾਨਸਾ, 18 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪਲਸ ਪੋਲੀਓ ਸਬੰਧੀ ਵਰਕਸ਼ਾਪ ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਲਗਾਈ ਗਈ | ਕੌਮੀ ਸਿਹਤ ਮਿਸ਼ਨ ਦੇ ਐੱਸ. ਐੱਮ. ਓ. ਡਾ. ਗਗਨ ਸ਼ਰਮਾ ਨੇ ਦੱਸਿਆ ਕਿ 28, 29 ਅਤੇ 30 ਜਨਵਰੀ ਨੂੰ ਪਲਸ ਪੋਲੀਓ ਰੋਕੂ ਬੂੰਦਾਂ ਬੱਚਿਆਂ ਨੂੰ ਪਿਲਾਈਆਂ ...

ਪੂਰੀ ਖ਼ਬਰ »

ਜਣੇਪੇ ਉਪਰੰਤ ਔਰਤ ਦੀ ਮੌਤ, ਬੱਚਾ ਸਹੀ ਸਲਾਮਤ

ਸੰਗਤ ਮੰਡੀ, 18 ਜਨਵਰੀ (ਸ਼ਾਮ ਸੁੰਦਰ ਜੋਸ਼ੀ)- ਪਿੰਡ ਪੱਕਾ ਕਲਾਂ ਦੀ ਵਸਨੀਕ ਇਕ ਔਰਤ ਦੀ ਜਣੇਪੇ ਉਪਰੰਤ ਮੌਤ ਹੋ ਜਾਣ ਦੀ ਖ਼ਬਰ ਹੈ ਜਦਕਿ ਉਸ ਦਾ ਬੱਚਾ ਬਿਲਕੁਲ ਸਹੀ ਸਲਾਮਤ ਦੱਸਿਆ ਜਾ ਰਿਹਾ ਹੈ | ਮਿ੍ਤਕਾ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਰਾਣੀ ਕੌਰ ਪਤਨੀ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਬਲਾਕ ਰਾਮਪੁਰਾ ਦੇ ਪਿੰਡਾਂ 'ਚ ਝੰਡਾ ਮਾਰਚ

ਚਾਉਕੇ, 18 ਜਨਵਰੀ (ਮਨਜੀਤ ਸਿੰਘ ਘੜੈਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਬਲਾਕ ਰਾਮਪੁਰਾ ਦੇ ਪਿੰਡਾਂ ਜੇਠੂਕੇ, ਗਿੱਲ ਕਲਾਂ, ਕਰਾੜਵਾਲਾ, ਪਿੱਥੋ, ਬੁੱਗਰਾਂ, ਚੋਟੀਆਂ, ਜਿਉਂਦ, ਜੈਦ, ਬਦਿਆਲਾ, ਘੜੈਲੀ, ਘੜੈਲਾ, ਬੱਲ੍ਹੋ, ਚਾਉਕੇ ਆਦਿ ਪਿੰਡਾਂ 'ਚ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਧਰਮ ਪ੍ਰਚਾਰ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਪ੍ਰਚਾਰਕਾਂ ਦੀ ਇਕੱਤਰਤਾ

ਤਲਵੰਡੀ ਸਾਬੋ, 18 ਜਨਵਰੀ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਸ਼੍ਰੋਮਣੀ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਡੀ. ਸੀ. ਦਫ਼ਤਰ ਮੂਹਰੇ ਧਰਨਾ

ਬਠਿੰਡਾ, 18 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਇਕਾਈ ਜ਼ਿਲ੍ਹਾ ਬਠਿੰਡਾ ਵਲੋਂ ਇਕ ਦਰਜਨ ਕਿਸਾਨੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ ਅਤੇ ਧਰਨੇ 'ਚ ਸ਼ਾਮਿਲ ਵੱਡੀ ...

ਪੂਰੀ ਖ਼ਬਰ »

ਸਰਕਾਰੀ ਸਪੋਰਟਸ ਸਕੂਲ ਘੁੱਦਾ ਦੀਆਂ ਕੁਸ਼ਤੀ ਖਿਡਾਰਨਾਂ ਨੇ ਮਾਰੀਆਂ ਮੱਲਾਂ

ਬਠਿੰਡਾ, 18 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਕੁਸ਼ਤੀ ਫੈੱਡਰੇਸ਼ਨ ਦੁਆਰਾ ਕਰਵਾਏ ਅੰਡਰ-20 ਜੂਨੀਅਰ ਟੂਰਨਾਮੈਂਟ ਵਿਚ ਸਰਕਾਰੀ ਸਪੋਰਟਸ ਸਕੂਲ ਘੁੱਦਾ ਦੀਆਂ ਕੁਸ਼ਤੀ ਖਿਡਾਰਨਾਂ ਨੇ ਸੋਨ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਸਹਿਕਾਰੀ ਵਰਕਰ ਸਿਖ਼ਲਾਈ ਪ੍ਰੋਗਰਾਮ ਕਰਵਾਇਆ

ਬਠਿੰਡਾ, 18 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਖੇਤਰੀ ਦਫ਼ਤਰ ਇਫ਼ਕੋ ਜ਼ਿਲ੍ਹਾ ਬਠਿੰਡਾ ਦੀਆਂ ਸਹਿਕਾਰੀ ਸਭਾਵਾਂ ਦੇ ਵਪਾਰ 'ਚ ਵਾਧਾ ਕਰਨ ਅਤੇ ਸਹਿਕਾਰੀ ਸਭਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਸਹਿਕਾਰੀ ਵਰਕਰ ਸਿਖ਼ਲਾਈ ਪ੍ਰੋਗਰਾਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਕਾਬੂ

ਸੰਗਤ ਮੰਡੀ, 18 ਜਨਵਰੀ (ਜੋਸ਼ੀ/ਰੁਪਿੰਦਰਜੀਤ)- ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ 500 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਪਰਮਜੀਤ ਸਿੰਘ ਅਨੁਸਾਰ ਪੁਲਿਸ ਨੇ ਹਰਨੇਕ ਸਿੰਘ ਪੁੱਤਰ ਬਖਤੌਰ ਸਿੰਘ ...

ਪੂਰੀ ਖ਼ਬਰ »

ਫਾਇਰ ਕਰਮਚਾਰੀਆਂ ਵਲੋਂ ਮੀਟਿੰਗ ਕਰਕੇ ਸਰਕਾਰ ਪ੍ਰਤੀ ਰੋਸ ਵਿਖਾਵਾ

ਕਾਲਾਂਵਾਲੀ, 18 ਜਨਵਰੀ (ਭੁਪਿੰਦਰ ਪੰਨੀਵਾਲੀਆ)- ਫਾਇਰ ਬਿ੍ਗੇਡ ਅਤੇ ਨਗਰਪਾਲਿਕਾ ਕਰਮਚਾਰੀ ਸੰਘ ਸ਼ਾਖਾ ਕਾਲਾਂਵਾਲੀ ਵਲੋਂ ਅੱਜ ਡੱਬਵਾਲੀ ਰੋਡ ਸਥਿਤ ਫਾਇਰ ਬਿ੍ਗੇਡ ਦਫ਼ਤਰ ਵਿਚ ਇਕ ਗੇਟ ਮੀਟਿੰਗ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਆਪਣੀਆਂ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਭਾਰਤ ਸਕਾਊਟਸ ਤੇ ਗਾਈਡਜ਼ ਐਸੋਸੀਏਸ਼ਨ ਵਲੋਂ ਸਾਲਾਨਾ ਕੈਲੰਡਰ ਜਾਰੀ

ਬਠਿੰਡਾ, 18 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤ ਸਕਾਊਟਸ ਤੇ ਗਾਈਡਜ਼ ਜ਼ਿਲ੍ਹਾ ਐਸੋਸੀਏਸ਼ਨ ਬਠਿੰਡਾ ਵਲੋਂ ਸਥਾਨਕ ਟੀਚਰਜ਼ ਹੋਮ ਵਿਖੇ ਸਕਾਊਟਸ ਤੇ ਗਾਈਡਜ਼ ਦੀਆਂ ਗਤੀਵਿਧੀਆਂ ਨੂੰ ਦਰਸਾਉਂਦਾ ਸਾਲਾਨਾ ਕੈਲੰਡਰ ਜਾਰੀ ਕੀਤਾ ਗਿਆ ¢ ਜ਼ਿਲ੍ਹਾ ਟ੍ਰੇਨਿੰਗ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਦਿੱਤੀ ਜਾਣਕਾਰੀ

ਸੀਂਗੋ ਮੰਡੀ, 18 ਜਨਵਰੀ (ਲੱਕਵਿੰਦਰ ਸ਼ਰਮਾ)- ਨਿੱਤ ਵਾਪਰਦੇ ਸੜਕ ਹਾਦਸਿਆਂ ਦੇ ਗ੍ਰਾਫ਼ ਨੂੰ ਸਮਾਪਤ ਕਰਨ ਦੇ ਮਕਸਦ ਨਾਲ ਪਿੰਡ ਬਹਿਮਣ ਜੱਸਾ ਸਿੰਘ ਦੇ ਸਰਕਾਰੀ ਹਾਈ ਸਕੂਲ ਵਿਚ ਸਰੁੱਖਿਆ ਹਫ਼ਤੇ ਤਹਿਤ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਤੋਂ ਜਾਣੂੰ ...

ਪੂਰੀ ਖ਼ਬਰ »

ਕੰਪਿਊਟਰ ਕੋਰਸ ਪੂਰਾ ਕਰਨ 'ਤੇ ਲੜਕੇ-ਲੜਕੀਆਂ ਨੂੰ ਸਰਟੀਫ਼ਿਕੇਟ ਵੰਡੇ

ਮਹਿਰਾਜ, 18 ਜਨਵਰੀ (ਸੁਖਪਾਲ ਮਹਿਰਾਜ)- ਪੀ. ਐੱਨ. ਬੀ. ਕਿਸਾਨ ਸਿਖਲਾਈ ਕੇਂਦਰ ਮਹਿਰਾਜ ਵਿਖੇ ਕੰਪਿਊਟਰ ਕੋਰਸ ਪੂਰਾ ਕਰਨ ਵਾਲੇ ਪੇਂਡੂ ਲੜਕੇ ਅਤੇ ਲੜਕੀਆਂ ਨੂੰ ਤਜਰਬਾ ਸਰਟੀਫ਼ਿਕੇਟ ਵੰਡਣ ਲਈ ਸਮਾਗਮ ਕਰਵਾਇਆ ਗਿਆ, ਜਿਸ ਦੇ ਮੁੱਖ ਮਹਿਮਾਨ ਵਜੋਂ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਜਨਮ ਤੋਂ ਨੇਤਰਹੀਣ ਤਿੰਨਾਂ ਭੈਣ ਭਰਾਵਾਂ ਦਾ ਨਹੀਂ ਕੋਈ ਆਸਰਾ

ਕੋਟਫੱਤਾ, 18 ਜਨਵਰੀ (ਰਣਜੀਤ ਸਿੰਘ ਬੁੱਟਰ)- ਨਗਰ ਕੋਟਸ਼ਮੀਰ ਦੇ ਤਿੰਨ ਭੈਣ-ਭਰਾ ਇਸ ਰੰਗਲੀ ਦੁਨੀਆਂ ਨੂੰ ਦੇਖਣ ਤੋਂ ਮੁਥਾਜ ਹਨ ਅਤੇ ਜਨਮ ਤੋਂ ਨੇਤਰਹੀਣ ਭੈਣ-ਭਰਾਵਾਂ ਦਾ ਆਸਰਾ ਬੁੱਢੇ ਮਾਂ ਬਾਪ ਵੀ ਇਨ੍ਹਾਂ ਨੂੰ ਛੱਡ ਕੇ ਇਸ ਦੁਨੀਆਂ ਤੋਂ ਰੁਖਸਤ ਕਰ ਗਏ ਹਨ | 50 ਸਾਲ ...

ਪੂਰੀ ਖ਼ਬਰ »

ਸਾਇੰਸ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਸੀਂਗੋ ਮੰਡੀ, 18 ਜਨਵਰੀ (ਪਿ੍ੰਸ ਸੌਰਭ ਗਰਗ)- ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਿਖੇ ਸਕੂਲ ਪਿ੍ੰਸੀਪਲ ਮਧੂ ਬਾਂਸਲ ਦੀ ਅਗਵਾਈ ਹੇਠ ਸਮੂਹ ਸਟਾਫ਼ ਮੈਂਬਰਾਂ ਵਲੋਂ ਸਾਇੰਸ ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲੇ ਵੀ ...

ਪੂਰੀ ਖ਼ਬਰ »

ਕਸਬਾ ਮਹਿਰਾਜ ਵਿਖੇ ਸਮੂਹ ਆਂਗਣਵਾੜੀ ਵਰਕਰਾਂ ਵਲੋਂ ਨਵ-ਜੰਮੀਆਂ ਲੜਕੀਆਂ ਤੇ ਮਾਵਾਂ ਦਾ ਸਨਮਾਨ

ਮਹਿਰਾਜ, 18 ਜਨਵਰੀ (ਸੁਖਪਾਲ ਮਹਿਰਾਜ)- ਕਸਬਾ ਮਹਿਰਾਜ ਵਿਖੇ ਚੱਲ ਰਹੇ 30 ਆਂਗਣਵਾੜੀ ਦੀਆਂ ਸਮੂਹ ਵਰਕਰਾਂ ਵਲੋਂ 5 ਨਵ-ਜੰਮੀਆਂ ਲੜਕੀਆਂ ਦਾ ਸਨਮਾਨ ਕਰਨ ਹੈੱਡ ਕੁਆਟਰ 'ਤੇ ਸਮਾਗਮ ਕਰਵਾਇਆ ਗਿਆ | ਸਮੁੱਚੇ ਵਰਕਰਾਂ ਵਲੋਂ ਸਾਂਝੇ ਤੌਰ 'ਤੇ ਧੀਆਂ ਅਤੇ ਮਾਵਾਂ ਨੂੰ ਤੋਹਫ਼ੇ ...

ਪੂਰੀ ਖ਼ਬਰ »

ਜਾਂਚ ਕਮਿਸ਼ਨ ਤੇ ਕੇਂਦਰੀ ਜਾਂਚ ਏਜੰਸੀ ਦੀਆਂ ਰਿਪੋਰਟਾਂ 'ਚ ਅਸਮਾਨਤਾਵਾਂ ਨੇ ਜਾਂਚ ਏਜੰਸੀ ਦੀ ਭੂਮਿਕਾ ਸ਼ੱਕੀ ਬਣਾਈ- ਲੌਾਗੋਵਾਲ

ਤਲਵੰਡੀ ਸਾਬੋ, 18 ਜਨਵਰੀ (ਰਣਜੀਤ ਸਿੰਘ ਰਾਜ/ਰਵਜੋਤ ਰਾਹੀ)- ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਲਈ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਬਣਾਏ ਜਾਂਚ ਕਮਿਸ਼ਨ ਅਤੇ ਕੇਂਦਰ ਦੀ ਜਾਂਚ ਕਰ ਰਹੀ ਏਜੰਸੀ ਦੀਆਂ ਚੱਲੀਆਂ ਗੋਲੀਆਂ ਨੂੰ ਲੈ ਕੇ ਆਈਆਂ ਫੋਰੈਂਸਿਕ ਰਿਪੋਰਟਾਂ ਵਿਚ ...

ਪੂਰੀ ਖ਼ਬਰ »

ਅੱਤਿਆਚਾਰ ਤੋਂ ਪੀੜਤ ਔਰਤਾਂ ਦੀ ਮੱਦਦ ਸਬੰਧੀ ਜਾਗਰੂਕਤਾ ਸੈਮੀਨਾਰ

ਬਠਿੰਡਾ, 18 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਅੱਜ ਵਨ ਸਟੋਪ ਸੈਂਟਰ ਸਖੀ ਬਠਿੰਡਾ ਦੇ ਮੁਲਾਜ਼ਮਾਂ ਦੁਆਰਾ ਪਿਆਰੇ ਲਾਲ ਕਰਨੈਲ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਜ਼ਿਲ੍ਹਾ ਬਠਿੰਡਾ ਵਿਖੇ ਅੱਤਿਆਚਾਰ ਤੋਂ ਪੀੜਤ ਔਰਤਾਂ ਦੀ ਮਦਦ ਸਬੰਧੀ ਜਾਗਰੂਕਤਾ ਸੈਮੀਨਾਰ ...

ਪੂਰੀ ਖ਼ਬਰ »

ਪੰਛੀਆਂ ਤੇ ਯੁਵਾਵਾਂ ਲਈ ਖ਼ਤਰਨਾਕ ਸਾਬਿਤ ਹੋ ਰਹੀ ਹੈ ਚਾਈਨੀਜ਼ ਡੋਰ- ਵਿਸ਼ਾਲ ਲਹਿਰੀ

ਰਾਮਾਂ ਮੰਡੀ, 18 ਜਨਵਰੀ (ਤਰਸੇਮ ਸਿੰਗਲਾ)- ਚਾਈਨੀਜ਼ ਡੋਰ ਨੇ ਪਤੰਗਬਾਜ਼ੀ ਦਾ ਮਜ਼ਾ ਕਿਰਕਰਾ ਕਰ ਦਿੱਤਾ ਹੈ ਅਤੇ ਪਹਿਲਾਂ ਜਿਸ ਦੇਸੀ ਡੋਰ ਨਾਲ ਪਤੰਗ ਉਡਾਈ ਜਾਾਦੀ ਸੀ, ਉਸ ਦੀ ਜਗ੍ਹਾ ਚਾਈਨੀਜ਼ ਡੋਰ ਨੇ ਲੈ ਲਈ ਹੈ | ਇਸ ਡੋਰ ਨਾਲ ਪਤੰਗ ਉਡਾਉਣਾ ਏਨਾ ਜ਼ਿਆਦਾ ਖ਼ਤਰਨਾਕ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਤੇ ਭਿ੍ਸ਼ਟਾਚਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ-ਡਾ: ਰਾਜ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)- ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਨੇ ਨਾਜਾਇਜ਼ ਮਾਈਨਿੰਗ ਖਿਲਾਫ ਸ਼ਿਕੰਜਾ ਕੱਸਦੇ ਹੋਏ ਇਕ ਨਵੀਂ ਸ਼ੁਰੂਆਤ ਤਹਿਤ ਚੱਬੇਵਾਲ ਦੇ ਲੋਕਾਂ ਨੂੰ ਇਸਦੇ ਖਿਲਾਫ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ...

ਪੂਰੀ ਖ਼ਬਰ »

ਮੁਫ਼ਤ-ਆਯੂਰਵੈਦਿਕ ਜਾਂਚ ਕੈਂਪ ਲਗਾਇਆ

ਮੌੜ ਮੰਡੀ, 18 ਜਨਵਰੀ (ਗੁਰਜੀਤ ਸਿੰਘ ਕਮਾਲੂ)- ਡਾਇਰੈਕਟਰ ਆਯੁਰਵੇਦਾ ਪੰਜਾਬ (ਚੰਡੀਗੜ੍ਹ) ਅਤੇ ਜ਼ਿਲ੍ਹਾ ਆਯੂਰਵੇਦਾ ਅਤੇ ਯੂਨਾਨੀ ਅਫ਼ਸਰ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਤਿਹਾਸਕ ਗੁਰੁਦਆਰਾ ਸਹਿਬ ਸ੍ਰੀ ਤਿੱਤਰਸਰ ਸਾਹਿਬ ਵਿਖੇ ਆਯੂਰਵੈਦਿਕ ਦਾ ...

ਪੂਰੀ ਖ਼ਬਰ »

ਵਿਧਾਇਕ ਕਾਂਗੜ ਨੇ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਭਾਈਰੂਪਾ, 18 ਜਨਵਰੀ (ਵਰਿੰਦਰ ਲੱਕੀ)- ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਪਿੰਡ ਦਿਆਲਪੁਰਾ ਭਾਈਕਾ ਬੀੜ ਦੇ ਰੈੱਸਟ ਹਾਊਸ 'ਚ ਪਿਛਲੇ ਸਮੇਂ 'ਚ ਮੋਗਾ-ਕੋਟਕਪੂਰਾ ਸੜਕ 'ਤੇ ਪਿੰਡ ਸੰਗਤਪੁਰਾ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਹਲਕੇ ...

ਪੂਰੀ ਖ਼ਬਰ »

ਭਾਈ ਲੌਾਗੋਵਾਲ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ

ਤਲਵੰਡੀ ਸਾਬੋ, 18 ਜਨਵਰੀ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਤਲਵੰਡੀ ਸਾਬੋ ਦੇ ਦੌਰੇ 'ਤੇ ਪੁੱਜੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਪ੍ਰਧਾਨ ਬਣਨ ਦੇ ਸ਼ੁਕਰਾਨੇ ਵਜੋਂ ਜਿੱਥੇ ਤਖ਼ਤ ਸ੍ਰੀ ਦਮਦਮਾ ...

ਪੂਰੀ ਖ਼ਬਰ »

ਪਲਾਟਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ-ਬੱਲ੍ਹੋ

ਚਾਉਕੇ, 18 ਜਨਵਰੀ (ਮਨਜੀਤ ਸਿੰਘ ਘੜੈਲੀ)- ਜਦੋਂ ਤੱਕ ਕਾਂਗਰਸ ਸਰਕਾਰ ਟਾਲ-ਮਟੋਲ ਅਤੇ ਪਲਾਟ ਦੇਣ ਦੇ ਮਸਲੇ ਵੋਟ ਵਟੋਰਨ ਵਾਲੀ ਨੀਤੀ ਨੂੰ ਛੱਡ ਕੇ ਮਜਦੂਰਾਂ ਨੂੰ ਅਮਲੀ ਰੂਪ 'ਚ ਪਲਾਟ ਕੱਟ ਕੇ ਉਨ੍ਹਾਂ ਦੇ ਕਬਜ਼ੇ ਨਹੀਂ ਦਿੰਦੀ, ਉਦੋਂ ਤੱਕ ਮਜਦੂਰ ਯੂਨੀਅਨ ਲਗਾਤਾਰ ...

ਪੂਰੀ ਖ਼ਬਰ »

ਏ. ਡੀ. ਸੀ. ਨੇ ਗਣਤੰਤਰਤਾ ਦਿਵਸ ਮੌਕੇ ਪੇਸ਼ ਕੀਤੀਆਂ ਜਾਣ ਵਾਲੀਆਂ ਸੱਭਿਆਚਾਰਕ ਸਰਗਰਮੀਆਂ ਦਾ ਲਿਆ ਜਾਇਜ਼ਾ

ਬਠਿੰਡਾ, 18 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਗਣਤੰਤਰਤਾ ਦਿਵਸ ਦੀ ਵਰ੍ਹੇਗੰਢ ਮੌਕੇ 26 ਜਨਵਰੀ ਨੂੰ ਪੇਸ਼ ਕੀਤੀਆਂ ਜਾਣ ਵਾਲੀਆਂ ਸੱਭਿਆਚਾਰਕ ਸਰਗਰਮੀਆਂ ਦਾ ਜਾਇਜ਼ਾ ਲੈਂਦਿਆਂ ਅੱਜ ਵਧੀਕ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਸੇਂਟ ਜੇਵੀਅਰ ਸਕੂਲ ਦੇ ...

ਪੂਰੀ ਖ਼ਬਰ »

ਬਾਬਾ ਸੋਢੀ ਵਲੋਂ ਨਿਰਮਲ ਡੇਰਾ ਬੇਰ ਕਲਾਂ ਦੀ ਸ਼ਲਾਘਾ

ਮਲੌਦ, 18 ਜਨਵਰੀ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)- ਨਿਰਮਲ ਡੇਰਾ ਬੇਰ ਕਲਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਬੇਅੰਤ ਸਿੰਘ ਅਤੇ ਸੰਤ ਬਾਬਾ ਸੁਖਦੇਵ ਸਿੰਘ ਹੇਮਕੁੰਟ ਸਾਹਿਬ ਲੰਗਰਾਂ ਵਾਲਿਆਂ ਵਲੋਂ ਸੰਤ ਬਾਬਾ ਗੁਲਾਜ ਦਾਸ ਦੇ 291ਵੇਂ ਜਨਮ ਦਿਵਸ ...

ਪੂਰੀ ਖ਼ਬਰ »

ਸਕੂਲ ਦੇ ਪੁਰਾਣੇ ਅਧਿਆਪਕ ਹੋਏ ਵਿਦਿਆਰਥੀਆਂ ਦੇ ਰੂ-ਬਰੂ

ਬਾਲਿਆਂਵਾਲੀ, 18 ਜਨਵਰੀ (ਕੁਲਦੀਪ ਮਤਵਾਲਾ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਲਿਆਂਵਾਲੀ ਦੇ ਵਿਹੜੇ 'ਚ ਇਸੇ ਸਕੂਲ 'ਚ ਪਹਿਲਾਂ ਸੇਵਾ ਦੇ ਚੁੱਕੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਰੂ-ਬਰੂ ਕਰਵਾਇਆ ਗਿਆ | ਇਸ ਮੌਕੇ ਸੁਰਜੀਤਪਾਲ ਕੌਰ ਲੈਕ. ਪੋਲ ਸਾਇੰਸ, ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਨੇ ਪਿੰਡ 'ਚੋਂ ਰਾਸ਼ਨ ਇਕੱਠਾ ਕੀਤਾ

ਬੱਲੂਆਣਾ, 18 ਜਨਵਰੀ (ਗੁਰਨੈਬ ਸਾਜਨ)- ਪਿੰਡ ਚੁੱਘੇ ਖ਼ੁਰਦ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 22 ਤੋਂ 26 ਜਨਵਰੀ ਤੱਕ ਲੱਗਣ ਵਾਲੇ ਧਰਨੇ ਸਬੰਧੀ ਪਿੰਡ 'ਚੋਂ ਆਟਾ-ਦਾਲ, ਘਿਓ, ਚਾਹ, ਖੰਡ ਆਦਿ ਨਕਦ ਪੈਸੇ ਇਕੱਠੇ ਕੀਤੇ ਗਏ ਅਤੇ ਪਿੰਡ 'ਚੋਂ ਧਰਨੇ ਵਿਚ ...

ਪੂਰੀ ਖ਼ਬਰ »

ਸਾਹਿਤ ਸਭਾ ਸੰਗਤ ਦੀ ਮਹੀਨਾਵਾਰ ਮੀਟਿੰਗ

ਸੰਗਤ ਮੰਡੀ, 18 ਜਨਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਸਾਧ ਸੰਗਤ ਸਾਹਿਤ ਸਭਾ ਸੰਗਤ ਦੀ ਮਹੀਨਾਵਾਰ ਮੀਟਿੰਗ ਸੰਗਤ ਮੰਡੀ ਵਿਖੇ ਸਭਾ ਦੇ ਸਰਪ੍ਰਸਤ ਮਾ. ਬਲਬੀਰ ਸਿੰਘ ਦੇ ਦਫ਼ਤਰ ਵਿਖੇ ਸਾਹਿਤ ਸਭਾ ਦੇ ਪ੍ਰਧਾਨ ਹਰਗੋਬਿੰਦ ਸਿੰਘ ਸੇਖਪੁਰੀਆ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸਕੂਲ ਅਧਿਆਪਕਾਂ ਨਾਲ ਭਰੀ ਸਕੂਲ ਵੈਨ ਦੀ ਐੱਸ. ਯੂ. ਵੀ. ਨਾਲ ਟੱਕਰ

ਭੁੱਚੋ ਮੰਡੀ, 18 ਜਨਵਰੀ (ਬਿੱਕਰ ਸਿੰਘ ਸਿੱਧੂ)- ਅੱਜ ਸਵੇਰੇ ਨਥਾਣਾ ਹਾਈ ਸਕੂਲ ਲੜਕੀਆਂ, ਸਰਕਾਰੀ ਸੈਕੰਡਰੀ ਸਕੂਲ ਲੜਕੇ ਅਤੇ ਪੌਲੀ ਟੈਕਨੀਕਲ ਕਾਲਜ ਨਥਾਣਾ ਦੇ ਅਧਿਆਪਕਾਂ ਨਾਲ ਭਰੀ ਸਕੂਲ ਵੈਨ ਦਾ ਪਿੰਡ ਭੁੱਚੋ ਕਲਾਂ ਦੇ ਨਜ਼ਦੀਕ ਕਾਲੇ ਰੰਗ ਦੀ ਸ਼ੈਵਰਲੇ ਕੈਪਟੀਵਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜੋਗਾ, 18 ਜਨਵਰੀ (ਮਨਜੀਤ ਸਿੰਘ ਘੜੈਲੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ 'ਚ ਪਿੰਡ ਬੁਰਜ ਝੱਬਰ ਵਿਖੇ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਜੋਗਾਨੰਦ ਪਿੰਡ ਨੂੰ ਆਦਰਸ਼, ਸਾਫ਼-ਸੁਥਰਾ ਬਣਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸ਼ੁਰੂ ਕੀਤੇ ਸੈਮੀਨਾਰ

ਬਠਿੰਡਾ, 18 ਜਨਵਰੀ (ਨਿ. ਪ. ਪ.)- ਪਰਮਜੀਤ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਠਿੰਡਾ, ਡਾ. ਮਨਦੀਪ ਮਿੱਤਲ ਸੀ. ਜੇ. ਐੱਮ. ਵਲੋਂ ਪਿੰਡ ਜੋਗਾਨੰਦ ਨੂੰ ਆਦਰਸ਼, ਸਾਫ਼-ਸੁਥਰਾ ਬਣਾਉਣ ਦਾ ਟੀਚਾ ਰੱਖਿਆ ਹੈ | ਇਸੇ ਯੋਜਨਾ ...

ਪੂਰੀ ਖ਼ਬਰ »

ਪੰਚਾਇਤ ਸਕੱਤਰਾਂ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ

ਤਲਵੰਡੀ ਸਾਬੋ/ਸੀਂਗੋ ਮੰਡੀ, 18 ਜਨਵਰੀ (ਰਵਜੋਤ ਸਿੰਘ ਰਾਹੀ/ਲੱਕਵਿੰਦਰ ਸ਼ਰਮਾ)- ਆਪਣੀਆਂ ਹੱਕੀ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਪੰਚਾਇਤ ਸਕੱਤਰਾਂ ਤੇ ਗਰਾਮ ਸੇਵਕ ਯੂਨੀਅਨ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਤੇ ਬਲਾਕ ਪ੍ਰਧਾਨ ਹਰਿੰਦਰ ਸਿੰਘ ...

ਪੂਰੀ ਖ਼ਬਰ »

ਗਰੀਨ ਸਿਟੀ ਵੈੱਲਫੇਅਰ ਸੁਸਾਇਟੀ ਵਲੋਂ ਟ੍ਰੈਫ਼ਿਕ ਲਾਈਟਾਂ ਲਗਾਉਣ ਦੀ ਮੰਗ

ਬਠਿੰਡਾ, 18 ਜਨਵਰੀ (ਅ. ਪ੍ਰ.)- ਸੜਕੀ ਹਾਦਸਿਆਂ ਤੋਂ ਬਚਾਅ ਲਈ ਗਰੀਨ ਸਿਟੀ ਰੈਜੀਡੈਂਸ ਵੈੱਲਫੇਅਰ ਸੁਸਾਇਟੀ ਨੇ ਗੁਰਦੁਆਰਾ ਸ੍ਰੀ ਅਰਜਨ ਦੇਵ ਬਰਨਾਲਾ ਬਾਈਪਾਸ ਵਿਖੇ ਬਣੇ ਚੌਾਕ ਵਿਚ ਟ੍ਰੈਫ਼ਿਕ ਲਾਈਟਾਂ ਲਗਾਉਣ ਦੀ ਮੰਗ ਕੀਤੀ ਹੈ | ਇਸ ਸਬੰਧੀ ਜਥੇਬੰਦੀ ਵਲੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX