ਤਾਜਾ ਖ਼ਬਰਾਂ


ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  1 day ago
ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਕੇਂਦਰ ਮੰਤਰੀ ਸ੍ਰੀ ਨਿਤਿਨ ਗਡਕਰੀ 25 ਫਰਵਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਹਾਈਵੇ ਮਾਰਗ ਦਾ ਨੀਂਹ ਪੱਥਰ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  1 day ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  1 day ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  1 day ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  1 day ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 day ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  1 day ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  1 day ago
ਜਲੰਧਰ, 22 ਫਰਵਰੀ (ਅ.ਬ)- ਅੱਜ ਸਵੇਰੇ ਜਲੰਧਰ ਸ਼ਹਿਰ ਦੇ ਕੁੱਝ ਹਿੱਸਿਆ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਪੋਸਟਰ ਲਗਵਾਏ ਗਏ ਸਨ ਤੇ ਉਸ ਤੋਂ ਬੀਤੀ ਦਿਨੀਂ ਅਕਾਲੀ ਦੀ ਲੀਡਰਸ਼ਿਪ ਦੇ ਖ਼ਿਲਾਫ਼ ਪੋਸਟਰ ਲਗਵਾਏ ਜਾਣ ਨਾਲ ਇਕ ਤਰ੍ਹਾਂ ....
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  1 day ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ.....
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  1 day ago
ਖੇਮਕਰਨ, 22 ਫਰਵਰੀ (ਸੰਦੀਪ ਮਹਿਤਾ) - ਅਧਿਆਪਕ ਸੰਘਰਸ਼ ਕਮੇਟੀ ਨੇ ਪੰਜਾਬ ਦੇ ਸੱਦੇ 'ਤੇ ਅਧਿਆਪਕ ਯੂਨੀਅਨ ਬਲਾਕ ਵਲਟੋਹਾ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕਾ ਨੇ ਪੰਜਾਬ ਸਰਕਾਰ ਤੋਂ ਕ੍ਰਿਸ਼ਨ ....
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 22 ਫਰਵਰੀ- ਪੈਰਿਸ 'ਚ ਹੋਈ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ) ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨ 'ਗ੍ਰੇ ਲਿਸਟ' 'ਚ ਬਰਕਰਾਰ ਰਹੇਗਾ। ਐਫ.ਏ.ਟੀ.ਐਫ. ਵੱਲੋਂ ਲਿਆ ਗਿਆ ਇਹ ਫ਼ੈਸਲਾ ਇਸ ਸਾਲ ....
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  1 day ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  1 day ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  1 day ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  1 day ago
ਅਧਿਆਪਕਾਂ ਨੂੰ ਧਮਕੀਆਂ ਦੇਣ ਵਾਲੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲ 'ਚ ਕੀਤਾ ਬੰਦ
. . .  1 day ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ 25 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦੇਵੇਗੀ ਤੇਲੰਗਾਨਾ ਸਰਕਾਰ
. . .  1 day ago
ਜੈਸ਼ ਨਾਲ ਸੰਬੰਧਿਤ ਦੋ ਅੱਤਵਾਦੀ ਉੱਤਰ ਪ੍ਰਦੇਸ਼ 'ਚ ਗ੍ਰਿਫ਼ਤਾਰ
. . .  1 day ago
ਘਰ 'ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  1 day ago
ਉਲਕਾ ਪਿੰਡ 'ਤੇ ਸਫ਼ਲਤਾਪੂਰਵਕ ਉਤਰਿਆ ਜਾਪਾਨੀ ਪੁਲਾੜ ਯਾਨ
. . .  1 day ago
ਬਠਿੰਡਾ ਲੋਕ ਸਭਾ ਹਲਕੇ ਤੋਂ ਹੀ ਲੜਾਂਗੀ ਚੋਣ - ਹਰਸਿਮਰਤ ਕੌਰ ਬਾਦਲ
. . .  1 day ago
ਸੁਰੇਸ਼ ਪ੍ਰਭੂ ਨੇ ਰਾਜਾਸਾਂਸੀ ਹਵਾਈ ਅੱਡੇ ਦੀ ਹਵਾਈ ਪਾਰਕਿੰਗ ਦਾ ਵੀਡੀਓ ਕਾਨਫ਼ਰੰਸ ਰਾਹੀਂ ਰੱਖਿਆ ਗਿਆ ਨੀਂਹ ਪੱਥਰ
. . .  1 day ago
28 ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲੈਣ ਦੀ ਤਿਆਰੀ ਕਰ ਰਹੀ ਹੈ ਸੂਬਾ ਸਰਕਾਰ- ਅਕਾਲੀ ਆਗੂ
. . .  1 day ago
ਸੰਗਰੂਰ: ਭਿੰਡਰਾਂ ਸਕੂਲ ਦੇ ਅਧਿਆਪਕਾਂ ਨੇ ਪੜ੍ਹੋ ਪੰਜਾਬ ਦੀ ਟੀਮ ਨੂੰ ਬੇਰੰਗ ਮੋੜਿਆ
. . .  1 day ago
ਚੰਦੂਮਾਜਰਾ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਪਿੰਡ ਮਾਣਕਵਾਲ ਵਿਖੇ ਸਾਂਝਾ ਅਧਿਆਪਕ ਕਮੇਟੀ ਨੇ ਲੁਧਿਆਣਾ ਸਿੱਖਿਆ ਅਫ਼ਸਰ ਨੂੰ ਘੇਰਿਆ
. . .  1 day ago
ਗੁਆਂਢੀ ਵੱਲੋਂ ਲੜਕੀ ਨਾਲ ਜਬਰ ਜਨਾਹ, ਮਾਮਲਾ ਦਰਜ
. . .  1 day ago
ਤਰੁਣ ਚੁਗ ਨੇ ਜਲੰਧਰ 'ਚ 'ਭਾਰਤ ਕੇ ਮਨ ਕੀ ਬਾਤ, ਮੋਦੀ ਕੇ ਸਾਥ' ਪ੍ਰੋਗਰਾਮ ਲਈ ਲੋਕਾਂ ਤੋਂ ਲਏ ਸੁਝਾਅ
. . .  1 day ago
'ਸਿਓਲ ਸ਼ਾਂਤੀ ਪੁਰਸਕਾਰ' ਨਾਲ ਸਨਮਾਨਿਤ ਪ੍ਰਧਾਨ ਮੰਤਰੀ ਮੋਦੀ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸੁਪਰੀਮ ਕੋਰਟ ਨੇ 10 ਸੂਬਿਆਂ ਨੂੰ ਜਾਰੀ ਕੀਤੇ ਨੋਟਿਸ
. . .  1 day ago
ਦਸੂਹਾ ਨੇੜੇ ਇੱਕ ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਪੜ੍ਹੋ ਪੰਜਾਬ ਦੇ ਬਾਈਕਾਟ ਨੂੰ ਲੈ ਕੇ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਟਕਰਾਅ ਦੀ ਸਥਿਤੀ
. . .  1 day ago
ਪਾਕਿਸਤਾਨ ਦੇ ਹਿੱਸੇ ਦਾ ਪਾਣੀ ਰੋਕਣ ਸੰਬੰਧੀ ਗਡਕਰੀ ਨੇ ਵਿਭਾਗ ਨੂੰ ਜਾਰੀ ਕੀਤਾ ਇਹ ਹੁਕਮ
. . .  1 day ago
ਆਪ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕ ਆਊਟ
. . .  1 day ago
ਆਪ ਵੱਲੋਂ ਮੋਡ ਮੰਡੀ ਬੰਬ ਧਮਾਕੇ ਅਤੇ ਬਹਿਬਲ ਕਲਾਂ ਗੋਲੀ ਕਾਂਡ 'ਤੇ ਬਹਿਸ ਕਰਨ ਦੀ ਮੰਗ ਨੂੰ ਲੈ ਕੇ ਸਦਨ 'ਚ ਨਾਅਰੇਬਾਜ਼ੀ
. . .  1 day ago
ਸਾਰੇ ਵਿਧਾਇਕ ਬੱਚਿਆ ਦੀਆਂ ਵਰਦੀਆਂ ਲਈ ਇਕ ਮਹੀਨੇ ਦੀ ਤਨਖ਼ਾਹ ਦੇਣ ਲਈ ਲਿਆਉਣ ਮਤਾ - ਮਜੀਠੀਆ
. . .  1 day ago
ਮਜੀਠੀਆ ਨੇ ਵਿਧਾਨ ਸਭਾ 'ਚ ਚੁੱਕਿਆ ਸਰਕਾਰੀ ਸਕੂਲਾਂ 'ਚ ਬੱਚਿਆ ਨੂੰ ਵਰਦੀ ਨਾ ਮਿਲਣ ਦਾ ਮੁੱਦਾ
. . .  1 day ago
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਹੋਈ ਖ਼ਤਮ
. . .  1 day ago
ਪਾਣੀ ਦਾ ਪੱਧਰ ਲਗਾਤਾਰ ਘਟਣ ਕਾਰਣ ਪੰਜਾਬ ਦੇ ਕੰਡੀ ਇਲਾਕਿਆਂ 'ਚ ਵੱਧ ਰਹੀ ਪਾਣੀ ਦੀ ਦਿੱਕਤ - ਰਜੀਆ ਸੁਲਤਾਨਾ
. . .  1 day ago
ਰਣਦੀਪ ਨੇ ਨਾਭੇ 'ਚ ਰਾਜੀਵ ਗਾਂਧੀ ਦੇ ਨਾਂਅ 'ਤੇ ਬਣੀ ਪਾਰਕ ਨੂੰ ਲੈ ਕੇ ਕੀਤੀ ਇਹ ਮੰਗ
. . .  1 day ago
ਅਰੁਣ ਨਾਰੰਗ ਨੇ ਸਦਨ 'ਚ ਚੁੱਕਿਆ ਰਿਸ਼ਵਤ ਲੈ ਕੇ ਬਿਜਲੀ ਦੇ ਮੀਟਰ ਲਗਾਉਣ ਦਾ ਮੁੱਦਾ
. . .  1 day ago
'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਦੀ ਟੈਸਟਿੰਗ ਨੂੰ ਲੈ ਕੇ ਸਕੂਲਾਂ 'ਚ ਪੁਲਿਸ ਤਾਇਨਾਤ
. . .  1 day ago
ਬਜਟ ਇਜਲਾਸ : ਪੰਜਾਬ 'ਚ ਸਰਕਾਰ ਵੱਲੋਂ ਨਵੇਂ ਕਾਲਜ ਬਣਾਉਣ ਦੇ ਐਲਾਨ 'ਤੇ ਚਰਚਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਮਸਲੇ ਦੀ ਜਾਂਚ ਦਾ ਮਤਲਬ ਉਸ ਨੂੰ ਸੁਲਝਾਉਣਾ ਹੁੰਦਾ ਹੈ। -ਮਾਓ ਸੇ ਤੁੰਗ

ਖੰਨਾ / ਸਮਰਾਲਾ

ਬਿਜਲੀ ਕਾਮਿਆ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਅਹਿਮਦਗੜ੍ਹ, 18 ਜਨਵਰੀ (ਪੁਰੀ, ਸੋਢੀ)- 66 ਕੇ. ਵੀ. ਸਬ ਸਟੇਸ਼ਨ ਪੋਹੀੜ ਰੋਡ ਅਹਿਮਦਗੜ੍ਹ ਵਿਖੇ ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਸੂਬਾ ਵਰਕਿੰਗ ਕਮੇਟੀ ਦੇ ਸੱਦੇ 'ਤੇ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਨਿੱਜੀ ਕੰਪਨੀਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਸਰਕਾਰੀ ਥਰਮਲ ਪਲਾਂਟ ਬੰਦ ਕਰਨ ਤੇ ਬਿਜਲੀ ਬੋਰਡ ਦੇ ਨਿੱਜੀਕਰਨ ਦੀ ਨੀਤੀ ਦੀ ਨਿਖੇਧੀ ਕੀਤੀ ਗਈ | ਬੁਲਾਰਿਆਂ ਨੇ ਦੱਸਿਆ ਕਿ ਥਰਮਲ ਪਲਾਂਟ ਬਠਿੰਡਾ 'ਤੇ 715 ਕਰੋੜ ਰੁਪਏ ਖ਼ਰਚ ਕੇ 2029 ਤੱਕ ਦੀ ਮਿਆਦ ਵਧਾਈ ਗਈ ਪ੍ਰੰਤੂ ਥੋੜੇ੍ਹ ਸਮੇਂ ਵਿਚ ਹੀ ਥਰਮਲ ਪਲਾਂਟ ਦੀ ਬਿਜਲੀ ਮਹਿੰਗੀ ਦੱਸ ਕੇ ਗ਼ਲਤ ਅੰਕੜੇ ਪੇਸ਼ ਕਰਕੇ ਇਸ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ | ਪਾਵਰਕਾਮ ਮੈਨੇਜਮੈਂਟ ਨੂੰ ਵੱਖ-ਵੱਖ ਸਮਿਆਂ 'ਤੇ ਮੰਗ ਪੱਤਰ ਦਿੱਤੇ ਗਏ ਹਨ ਜਿਸ ਵਿਚ ਪਾਵਰਕਾਮ ਵਿਚ ਠੇਕੇਦਾਰ ਸਿਸਟਮ ਬੰਦ ਕਰਨ, ਨਵੀਂ ਪੱਕੀ ਭਰਤੀ ਕਰਨ, ਮਿ੍ਤਕ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀ ਦੇਣ, ਝੂਠੇ ਪੁਲਿਸ ਕੇਸ ਰੱਦ ਕਰਨ, ਸਰਕਾਰੀ ਥਰਮਲ ਅਤੇ ਵਰਕਸ਼ਾਪਾਂ ਚਾਲੂ ਰੱਖਣ, ਕੱਚੇ ਅਤੇ ਕੰਟਰੇਕਟ ਆਧਾਰ ਤੇ ਭਰਤੀ ਕੀਤੇ ਮੁਲਾਜ਼ਮ ਪੱਕੇ ਕਰਨ ਅਤੇ ਗ੍ਰੇਡ ਪੇ, ਪੈ ਬੈਂਡ ਵਿਚ ਵਾਧਾ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਬਲਿਹਾਰ ਸਿੰਘ, ਜੋਗਿੰਦਰ ਸਿੰਘ, ਹਰਪ੍ਰੀਤ ਸਿੰਘ, ਪਰਮਜੀਤ ਸਿੰਘ, ਪਿ੍ਤਪਾਲ ਸਿੰਘ, ਰਾਜਿੰਦਰ ਸਿੰਘ, ਭਿੰਦਰ ਸਿੰਘ, ਗੁਰਜੀਤ ਸਿੰਘ, ਰਣਜੀਤ ਸਿੰਘ, ਰਾਜਵੀਰ ਸਿੰਘ, ਸੁਖਚਰਨਜੀਤ ਸਿੰਘ, ਕਰਮ ਦਿਓਲ, ਗੁਰਦੇਵ ਰਾਜ ਭੂੰਬਲਾ, ਕੁਲਦੀਪ ਸਿੰਘ ਤੇ ਸਾਥੀ ਨੌਰੰਗ ਸਿੰਘ ਆਦਿ ਹਾਜ਼ਰ ਸਨ |

ਫਿਰ ਕਿਸੇ ਸ਼ਰਾਰਤੀ ਦੀ ਭੇਟ ਚੜਿ੍ਹਆ ਨਿੱਜੀ ਸਕੂਲ ਦਾ ਹੋਰਡਿੰਗ

ਮਾਛੀਵਾੜਾ ਸਾਹਿਬ, 18 ਜਨਵਰੀ (ਮਨੋਜ ਕੁਮਾਰ)- ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਦਾ ਹੋਰਡਿੰਗ ਪਹਿਲਾਂ ਦੀ ਤਰਾਂ ਇਕ ਵਾਰ ਫਿਰ ਕਿਸੇ ਸ਼ਰਾਰਤੀ ਅਨਸਰ ਦੀ ਸ਼ਰਾਰਤ ਦੀ ਭੇਟ ਚੜ੍ਹ ਗਿਆ | ਪਿੰਡ ਰਾਜਗੜ੍ਹ ਦੇ ਮੋੜ 'ਤੇ ਲਗਾਏ ਗਏ ਸਕੂਲ ਦੇ ਹੋਰਡਿੰਗ ਨੂੰ ਅਜੇ ...

ਪੂਰੀ ਖ਼ਬਰ »

ਮਿਡਲ ਸਕੂਲਾਂ 'ਚੋਂ ਪੋਸਟਾਂ ਘੱਟ ਕਰਨ ਦਾ ਵਿਰੋਧ

ਅਹਿਮਦਗੜ੍ਹ, 18 ਜਨਵਰੀ (ਰਣਧੀਰ ਸਿੰਘ ਮਹੋਲੀ)- ਐਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਦੀ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਿੱਖਿਆ ਵਿਭਾਗ ਵਲੋਂ ਸਰਕਾਰੀ ਮਿਡਲ ਸਕੂਲਾਂ ਵਿਚੋਂ ਪੰਜਾਬੀ ਜਾਂ ਹਿੰਦੀ ਤੇ ...

ਪੂਰੀ ਖ਼ਬਰ »

ਆਜ਼ਾਦ ਨਗਰ 'ਚ ਇਕ ਜੋੜੇ ਨਾਲ ਕੁੱਟਮਾਰ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ, ਦਵਿੰਦਰ ਸਿੰਘ ਗੋਗੀ, ਮਨਜੀਤ ਸਿੰਘ ਧੀਮਾਨ)- ਸ਼ਹਿਰ ਦੇ ਆਜ਼ਾਦ ਨਗਰ ਇਲਾਕੇ ਵਿਚ ਇਕ ਜੋੜੇ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਿਵਲ ਹਸਪਤਾਲ ਵਿਚ ਭਰਤੀ ਜਸਵੀਰ ਸਿੰਘ ਵਾਸੀ ਆਜ਼ਾਦ ਨਗਰ ਖੰਨਾ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਠੇਕਾ ਭਰਤੀ ਬੰਦ ਕਰਨ ਿਖ਼ਲਾਫ਼ ਰੋਸ ਧਰਨਿਆਂ ਦੀਆਂ ਤਿਆਰੀਆਂ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ)- ਜਲ ਸਪਲਾਈ ਅਤੇ ਸੈਨੀਟੇਸ਼ਨ ਯੂਨੀਅਨ ਦੀ ਮੀਟਿੰਗ ਵਿਚ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਹੋਈ | ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ, ਕਰਮ ਚੰਦ ਬਰਾਂਚ ਪ੍ਰਧਾਨ ਜਗਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਕਿ ਜਲ ...

ਪੂਰੀ ਖ਼ਬਰ »

ਥਰਮਲ ਪਲਾਂਟਾਂ ਨੂੰ ਬੰਦ ਕਰਨਾ ਸਰਕਾਰ ਦਾ ਫ਼ੈਸਲਾ ਆਤਮਘਾਤੀ-ਇੰਜ: ਪਰਮਜੀਤ ਸਿੰਘ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ)- ਕੌਾਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੰਜਾਬ ਰਾਜ ਬਿਜਲੀ ਬੋਰਡ ਦੇ ਸੱਦੇ 'ਤੇ ਪਾਵਰ ਇੰਜੀਨੀਅਰਜ਼ ਵਲੋਂ ਬਿਜਲੀ ਤੇ ਸਿੰਚਾਈ ਵਿਭਾਗ ਦੇ ਸਾਬਕਾ ਕੈਬਨਿਟ ਮੰਤਰੀ ਗੁਰਜੀਤ ਸਿੰਘ ਰਾਣਾ ਦੀ ਕੋਠੀ ਸਾਹਮਣੇ ਕਪੂਰਥਲਾ ਵਿਖੇ ਦਿੱਤੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਮੈਨੇਜਮੈਂਟ ਦੇ ਪੁਤਲੇ ਫੂਕੇ

ਸਮਰਾਲਾ, 18 ਜਨਵਰੀ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਵਿਚ ਕੰਮ ਕਰਦੀ ਜਥੇਬੰਦੀ ਟੈਕਨੀਕਲ ਸਰਵਿਸਜ਼ ਯੂਨੀਅਨ ਮੰਡਲ ਸਮਰਾਲਾ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਦੇ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਪਿੰਡ ਗੁਰੂਗੜ੍ਹ ਵਿਖੇ ਟੇਡੇ ਹੋਏ ਬਿਜਲੀ ਦੇ ਖੰਭੇ ਕਾਰਨ ਕਿਸੇ ਵੇਲੇ ਵੀ ਵਾਪਰ ਸਕਦੈ ਹਾਦਸਾ

ਮਾਛੀਵਾੜਾ ਸਾਹਿਬ, 18 ਜਨਵਰੀ (ਮਨੋਜ ਕੁਮਾਰ)- ਪਿੰਡ ਰਾਜਗੜ੍ਹ, ਗੁਰੂਗੜ੍ਹ ਤੇ ਹਿਆਤਪੁਰ ਸਮੇਤ ਕਰੀਬ ਇਕ ਦਰਜਨ ਪਿੰਡਾਂ ਦੀ ਬਿਜਲੀ ਸਪਲਾਈ ਦਾ ਇਹ ਇਕ ਮਾਤਰ ਖੰਭਾ ਪਿੰਡ ਗੁਰੂਗੜ੍ਹ ਦੇ ਮੁੱਖ ਸੜਕ 'ਤੇ ਪਿਛਲੇ ਕਾਫ਼ੀ ਸਮੇਂ ਤੋਂ ਇਕ ਪਾਸੇ ਆਪਣੀ ਸਥਿਤੀ ਤੋਂ ਉਖੜਿਆ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਬੁਢੇਵਾਲ ਦੇ ਮੁਲਾਜ਼ਮਾਂ ਵਲੋਂ ਰੋਸ ਰੈਲੀ

ਕੁਹਾੜਾ, 18 ਜਨਵਰੀ (ਤੇਲੂ ਰਾਮ ਕੁਹਾੜਾ)- ਦੀ ਬੁੱਢੇਵਾਲ ਸਹਿਕਾਰੀ ਖੰਡ ਮਿਲਜ਼ ਲਿਮ: ਬੁੱਢੇਵਾਲ ਦੀ ਮੁਲਾਜ਼ਮ ਯੂਨੀਅਨ ਵਲੋਂ ਮਿੱਲ ਦੇ ਗੇਟ ਅੱਗੇ ਇਕ ਰੋਸ ਰੈਲੀ ਦਵਿੰਦਰ ਸਿੰਘ ਕੱਕੜਵਾਲ ਕਨਵੀਨਰ ਦੀ ਪ੍ਰਧਾਨਗੀ ਹੇਠ ਕੀਤੀ ਜਿਸ ਵਿਚ ਬੁੱਢੇਵਾਲ ਸਹਿਕਾਰੀ ਖੰਡ ਦੀ ...

ਪੂਰੀ ਖ਼ਬਰ »

ਸਹਿਜ ਪਾਠ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਅਹਿਮਦਗੜ੍ਹ, 18 ਜਨਵਰੀ (ਰਣਧੀਰ ਸਿੰਘ ਮਹੋਲੀ)- ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਤੇ ਸਹਿਜ ਪਾਠ ਕਰਨ ਲਈ ਕੈਂਪ ਲਗਾ ਕੇ ਜਾਗਰੂਕ ਕਰ ਰਹੀ ਸੰਸਥਾ ਸਿੱਖ ਹੈਲਪਿੰਗ ਸਿੱਖ ਦੇ ਕੋਆਰਡੀਨੇਟਰ ਸਤਨਾਮ ਸਿੰਘ ਸਲੋ੍ਹਪੁਰੀ ਵਲੋਂ ਇਕ ਰੋਜ਼ਾ ਸਮਾਗਮ ਗੁਰੂ ਹਰਗੋਬਿੰਦ ...

ਪੂਰੀ ਖ਼ਬਰ »

ਪ੍ਰੋ: ਜਗਮੋਹਨ ਸਿੰਘ ਦੀ ਦੂਜੀ ਕਿਤਾਬ ਲੋਕ ਅਰਪਣ

ਸਮਰਾਲਾ, 18 ਜਨਵਰੀ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਪ੍ਰੋ: ਜਗਮੋਹਨ ਸਿੰਘ ਡਾਇਰੈਕਟਰ ਮਾਲਵਾ ਕਾਲਜ ਵਲੋਂ ਰਚਿਤ ਕਵਿਤਾਵਾਂ ਦੀ ਦੂਜੀ ਕਿਤਾਬ 'ਇਹ ਜੁ ਦੁਨੀਆ ਸਿਹਰੁ ਮੇਲਾ' ਉਤੇ ਵਿਚਾਰ ਗੋਸ਼ਟੀ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਕਲਾ ਪ੍ਰੀਸ਼ਦ ਕਲੱਬ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਅੰਤਰ ਸਕੂਲ ਮੁਕਾਬਲੇ

ਦੋਰਾਹਾ, 18 ਜਨਵਰੀ (ਗਿੱਲ, ਝੱਜ, ਓਬਰਾਏ)- ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਅੰਤਰ ਸਕੂਲ ਮੁਕਾਬਲੇ ਕ;ਅਰ ਪਿ੍ੰਸੀਪਲ ਡਾ: ਨਰਿੰਦਰ ਸਿੰਘ ਸਿੱਧੂ ਦੀ ਅਗਵਾਈ 'ਚ ਕਰਵਾਏ ਗਏ¢ ਪ੍ਰਬੰਧਕੀ ਸਕੱਤਰ ਪ੍ਰੋ: ਗੁਰਸ਼ਰਨ ਕੌਰ ਤੇ ਪ੍ਰੋ: ਅਮਨਦੀਪ ਕੌਰ ਮਾਂਗਟ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਚੋਣ

ਦੋਰਾਹਾ, 18 ਜਨਵਰੀ (ਪੱਤਰ ਪ੍ਰੇਰਕ)- ਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਜਨਵਰੀ ਮਹੀਨੇ ਦੀ ਇਕੱਤਰਤਾ ਸਭਾ ਦੇ ਪ੍ਰਧਾਨ ਜਸਵੀਰ ਝੱਜ ਦੀ ਪ੍ਰਧਾਨਗੀ ਹੇਠ ਸਭਾ ਦੀ ਲਾਇਬ੍ਰੇਰੀ ਪਿੰਡ ਰਾਮਪੁਰ ਵਿਖੇ ਹੋਈ ਜਿਸ ਵਿਚ ਉਘੇ ਉਸਤਾਦ ਗ਼ਜ਼ਲਗੋ ਮਹਿੰਦਰ ਦੀਪ ਗਰੇਵਾਲ ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਜੁਆਇੰਟ ਫੋਰਮ ਵਲੋਂ ਧਰਨੇ 'ਚ ਸ਼ਮੂਲੀਅਤ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ)- ਪੀ. ਐਸ. ਈ. ਬੀ. ਜੁਆਇੰਟ ਫ਼ੋਰਮ ਖੰਨਾ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਬਠਿੰਡਾ ਅਤੇ ਰੋਪੜ ਦੇ ਥਰਮਲਾਂ ਪਲਾਂਟਾ ਦੇ ਬੰਦ ਕੀਤੇ ਯੂਨਿਟਾਂ ਦੇ ਵਿਰੋਧ ਵਿਚ ਕਪੂਰਥਲਾ ਵਿਖੇ ਰੱਖੇ ਧਰਨੇ ਵਿਚ ਖੰਨਾ ਸਰਕਲ ਵਲੋਂ ਵੱਡੇ ਕਾਫ਼ਲੇ ਵਿਚ ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਸਬੰਧੀ ਸੈਮੀਨਾਰ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- ਪਿੰਡ ਰਤਨਹੇੜੀ ਵਿਖੇ ਆਂਗਣਵਾੜੀ ਸੈਂਟਰ ਵਿਚ ਬੇਟੀ ਬਚਾਓ, ਬੇਟੀ ਪੜ੍ਹਾਓ ਦੌਰਾਨ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸਰਬਜੀਤ ਕੌਰ ਦੀ ਅਗਵਾਈ ਹੇਠ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸੁਪਰਵਾਈਜ਼ਰ ...

ਪੂਰੀ ਖ਼ਬਰ »

ਡਿਜੀਟਲ ਮਾਰਕੀਟਿੰਗ ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- ਏ. ਐਸ. ਗਰੁੱਪ ਆਫ਼ ਇੰਸਟੀਟਿਊਸ਼ਨਜ ਵਿਖੇ ਅਸ਼ੀਸ਼ ਜਲੋਟਾ ਕੋ ਫਾਊਾਡਰ ਤੇ ਸੀ. ਈ. ਓ. ਅੰਸ਼ੂ ਅਨੇਜਾ ਕੋ ਫਾੳਾੂਡਰ ਅਤੇ ਮੈਨੇਜਿੰਗ ਡਾਇਰੈਕਟਰ ਅੰਸ਼ ਇਨਫੋਟੈਕ ਲੁਧਿਆਣਾ ਵਲੋਂ 'ਡਿਜੀਟਲ ਮਾਰਕੀਟਿੰਗ' ...

ਪੂਰੀ ਖ਼ਬਰ »

ਖੇਡਾਂ ਪਿੰਡਾਂ 'ਚ ਭਾਈਚਾਰਕ ਸਾਂਝ ਮਜ਼ਬੂਤ ਕਰਦੀਆਂ-ਰਾਏਪੁਰ, ਮਾਂਗਟ

ਬੀਜਾ, 18 ਜਨਵਰੀ (ਰਣਧੀਰ ਸਿੰਘ ਧੀਰਾ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਟੇਡੀਅਮ ਮੰਜੀ ਸਾਹਿਬ ਕੋਟਾਂ ਵਿਖੇ ਸਪੋਰਟਸ ਕਲੱਬ ਤੇ ਗ੍ਰਾਮ ਪੰਚਾਇਤ ਮੰਡਿਆਲਾ ਕਲਾਂ ਵਲੋਂ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਧੂਮ-ਧੜੱਕੇ ਨਾਲ ਸ਼ੁਰੂ ਹੋ ਗਿਆ | ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਰੌਣੀ, ਪਰਮਿੰਦਰ ਚੌਹਾਨ, ਸਰਬਜੀਤ ਸਿੰਘ ਚੌਕੀਮਾਨ ਦੀ ਅਗਵਾਈ ਹੇਠ ਹੋਈ ਜਿਸ ਵਿਚ ਸੂਬਾ ਆਗੂ ਧੰਨਾ ਸਿੰਘ ਸਵੱਦੀ, ਸੁਖਦੇਵ ਸਿੰਘ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੇ ਪੁਤਲੇ ਫੂਕੇ

ਦੋਰਾਹਾ, 18 ਜਨਵਰੀ (ਜੋਗਿੰਦਰ ਸਿੰਘ ਓਬਰਾਏ)- ਇਥੇ ਬਿਜਲੀ ਬੋਰਡ ਨਾਲ ਸਬੰਧਿਤ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਅਹੁਦੇਦਾਰਾਂ ਦੀ ਇਕੱਤਰਤਾ ਬਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਵਰਕਿੰਗ ਕਮੇਟੀ ਵਲੋਂ ਥਰਮਲ ਪਲਾਟਾਂ ਨੰੂ ਬੰਦ ਕਰਨ ਦੇ ਵਿਰੋਧ ...

ਪੂਰੀ ਖ਼ਬਰ »

ਆਈ. ਟੀ. ਆਈ. ਉਟਾਲਾ ਵਿਖੇ ਸਰਟੀਫ਼ਿਕੇਟ ਵੰਡੇ

ਸਮਰਾਲਾ, 18 ਜਨਵਰੀ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਉਦਯੋਗਿਕ ਸਿਖਲਾਈ ਸੰਸਥਾ ਉਟਾਲਾ ਵਿਖੇ ਪਿ੍ੰਸੀਪਲ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਅਥਲੈਟਿਕ ਮੁਕਾਬਲੇ ਕਰਵਾਏ ਗਏ ਜਿਸ ਵਿਚ ਸਿੱਖਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਦੌਰਾਨ ...

ਪੂਰੀ ਖ਼ਬਰ »

ਸੰਤ ਬਾਬਾ ਤੇਜਾ ਸਿੰਘ ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ ਮਨਾਇਆ

ਅਹਿਮਦਗੜ੍ਹ, 18 ਜਨਵਰੀ (ਸੋਢੀ)- ਪਿੰਡ ਪੋਹੀੜ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਵਲੋਂ ਸੰਤ ਬਾਬਾ ਤੇਜਾ ਸਿੰਘ (ਭੋਰਾ ਸਾਹਿਬ) ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਬਾਬਾ ...

ਪੂਰੀ ਖ਼ਬਰ »

ਪਾਵਰਕਾਮ ਡਿਫਾਲਟਰ ਖ਼ਪਤਕਾਰਾਂ ਿਖ਼ਲਾਫ਼ ਕਾਰਵਾਈ ਕਰਨ ਦੇ ਰੌ ਾਅ 'ਚ

ਰਾਏਕੋਟ, 18 ਜਨਵਰੀ (ਸੁਸ਼ੀਲ)- ਬਿਜਲੀ ਬਿੱਲਾਂ ਦਾ ਭੁਗਤਾਨ ਨਾ ਕਰਨ ਵਾਲੇ ਖ਼ਪਤਕਾਰਾਂ ਦੇ ਘਰਾਂ ਤੇ ਸਰਕਾਰੀ ਦਫ਼ਤਰਾਂ 'ਚ ਜਲਦੀ ਹੀ ਹਨੇਰਾ ਛਾ ਸਕਦਾ ਹੈ ਕਿਉਂਕਿ ਪਾਵਰਕਾਮ ਅਜਿਹੇ ਡਿਫ਼ਾਲਟਰ ਖਪਤਕਾਰਾਂ ਵਿਰੁੱਧ ਕਾਰਵਾਈ ਕਰਨ ਦੇ ਰੌਾਅ ਵਿਚ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪਿੰਡ ਖੰਜਰਵਾਲ ਵਿਖੇ ਵਾਲੀਬਾਲ ਸ਼ੂਟਿੰਗ ਮੁਕਾਬਲੇ

ਸਵੱਦੀ ਕਲਾਂ, 18 ਜਨਵਰੀ (ਗੁਰਪ੍ਰੀਤ ਸਿੰਘ ਤਲਵੰਡੀ)- ਦਸ਼ਮੇਸ਼ ਸਪੋਰਟਸ ਕਲੱਬ ਪਿੰਡ ਖੰਜਰਵਾਲ ਵਲੋਂ ਕਰਵਾਏ ਵਾਲੀਬਾਲ ਸ਼ੂਟਿੰਗ ਮੁਕਾਬਲਿਆਂ ਵਿਚ ਪਿੰਡ ਭਨਿਆਰੀ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ | ਇਨ੍ਹਾਂ ਮੁਕਾਬਲਿਆਂ ਲਈ ਕੁੱਲ 50 ਟੀਮਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਰੇਤ ਦੇ ਠੇਕੇਦਾਰਾਂ ਿਖ਼ਲਾਫ਼ ਕਾਰਵਾਈ ਕਰਨ ਦੀ ਮੰਗ

ਸਿੱਧਵਾਂ ਬੇਟ, 18 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)- ਦਰਿਆ ਸਤਲੁਜ ਤੋਂ ਪਾਰ ਪੈਂਦੇ ਪਿੰਡ ਮੱਧੇਪੁਰਾ ਦੇ ਜਸਵੀਰ ਸਿੰਘ ਪੁੱਤਰ ਸ਼ੇਰ ਸਿੰਘ, ਬੱਗਾ ਸਿੰਘ ਪੁੱਤਰ ਠਾਕਰ ਸਿੰਘ ਅਤੇ ਕਰਮਜੀਤ ਸਿੰਘ ਪੁੱਤਰ ਸੁਰੈਣ ਸਿੰਘ ਨੇ ਥਾਣਾ ਸਦਰ ਜਗਰਾਉਂ ਦੇ ਇੰਚਾਰਜ ਨੂੰ ਇਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX