ਤਾਜਾ ਖ਼ਬਰਾਂ


ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਰਕਾਰ ਬਣਾਉਣ ਦਾ ਦਾਵਾ ਕੀਤਾ ਪੇਸ਼ ,ਅਜ ਰਾਤ ਮਿਲਣ ਦਾ ਮੰਗਿਆ ਸਮਾਂ
. . .  1 day ago
ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  1 day ago
ਨਵੀਂ ਦਿੱਲੀ ,11 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮੈ ਛੱਤੀਸਗੜ੍ਹ , ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀ ਜਨਤਾ ਦਾ ਧੰਨਵਾਦ ...
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  1 day ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ ,11 ਦਸੰਬਰ - ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਦੇ ਬਾਅਦ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਆਪਣਾ ਅਸਤੀਫ਼ਾ ਰਾਜਪਾਲ ਕਲਿਆਣ ਸਿੰਘ ਸੌਂਪ ਦਿਤਾ ।ਅਸਤੀਫ਼ਾ ਦੇਣ ...
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  1 day ago
ਨਵੀਂ ਦਿੱਲੀ, ੧੧ ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਭਾਜਪਾ ਤੋਂ ਖ਼ੁਸ਼ ਨਹੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕਰ ਸਕੇ ਹਨ। ਉਨ੍ਹਾਂ ਕਿਹਾ ...
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  1 day ago
ਚੇਨਈ, ੧੧ ਦਸੰਬਰ - ਡੀ.ਐਮ.ਕੇ ਪ੍ਰਮੁੱਖ ਐਮ.ਕੇ ਸਟਾਲਿਨ ਨੇ ਰਾਹੁਲ ਗਾਂਧੀ ਨੂੰ ਫ਼ੋਨ ਕਰ ਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ...
ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 11 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਾਰਟੀ ਵਰਕਰਾਂ ਤੇ ਜਨਤਾ ਨੂੰ ਮੁਬਾਰਕਬਾਦ...
ਲੋਕਾਂ ਨੇ ਮੰਦਿਰ-ਮਸਜਿਦ ਦੀ ਰਾਜਨੀਤੀ ਨੂੰ ਨਕਾਰਿਆ - ਮਹਿਬੂਬਾ
. . .  1 day ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਜਾਗਰੂਕ ਹੋ ਚੁੱਕੇ ਹਨ, ਜਿਨ੍ਹਾਂ...
ਸੰਸਦ ਦੇ ਸੈਸ਼ਨ 'ਚ ਮਹਿਲਾ ਰਾਂਖਵੇਕਰਣ ਜਿਹੇ ਕਈ ਮੁੱਦੇ ਉਠਾਵਾਂਗੇ - ਸੁਮਿੱਤਰਾ ਮਹਾਜਨ
. . .  1 day ago
ਨਵੀਂ ਦਿੱਲੀ, 11 ਦਸੰਬਰ - ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦਾ ਕਹਿਣਾ ਹੈ ਕਿ ਸੰਸਦ ਦੀਆਂ ਸਾਰੀਆਂ ਚਰਚਾਵਾਂ ਡਿਜੀਟਲ ਕੀਤੀਆਂ ਗਈਆਂ ਹਨ, ਜੋ ਕਿ ਸਾਰਿਆ ਲਈ...
ਨਵੀਨ ਪਟਨਾਇਕ ਵੱਲੋਂ ਕਾਂਗਰਸ, ਐਮ.ਐਨ.ਐੱਫ ਨੂੰ ਮੁਬਾਰਕਬਾਦ
. . .  1 day ago
ਭੁਵਨੇਸ਼ਵਰ, 11 ਦਸੰਬਰ - ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਕਾਂਗਰਸ ਅਤੇ ਮਿਜ਼ੋਰਮ ਵਿਚ ਜਿੱਤ ਲਈ...
ਸ਼ਕਤੀਕਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
. . .  1 day ago
ਨਵੀਂ ਦਿੱਲੀ, 11 ਦਸੰਬਰ - ਸਾਬਕਾ ਵਿੱਤ ਸਕੱਤਰ ਅਤੇ ਵਿੱਤ ਕਮਿਸ਼ਨ ਦੇ ਮੈਂਬਰ ਸ਼ਕਤੀਕਾਂਤ ਦਾਸ ਨੂੰ ਆਰ.ਬੀ.ਆਈ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ...
ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  1 day ago
ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  1 day ago
ਹਰਿਆਣਾ, 11 ਦਸੰਬਰ (ਹਰਮੇਲ ਸਿੰਘ ਖੱਖ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  1 day ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  1 day ago
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  1 day ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  1 day ago
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਜਵਾਨ ਨੂੰ ਹੈਲੀਕਾਪਟਰ ਰਾਹੀ ਲਿਜਾਇਆ ਗਿਆ ਰਾਏਪੁਰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ
. . .  1 day ago
ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਤੋਂ ਚੋਣ ਵਾਅਦਿਆਂ ਦਾ ਮੰਗਿਆ ਜਾਵੇਗਾ ਹਿਸਾਬ - ਚੀਮਾ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ
. . .  1 day ago
ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਦਾ ਕਾਨੂੰਗੋ ਵਿਜੀਲੈਂਸ ਵੱਲੋਂ ਕਾਬੂ
. . .  1 day ago
ਕਾਂਗਰਸ ਦੇ ਜਿੱਤੇ ਵਿਧਾਇਕ ਭਲਕੇ ਕਰਨਗੇ ਬੈਠਕ
. . .  1 day ago
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ ਸ਼ਾਹਪੀਣੀਂ ਜਿੱਤੇ
. . .  1 day ago
ਲੁਧਿਆਣਾ 'ਚ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
. . .  1 day ago
ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  1 day ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  1 day ago
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  1 day ago
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ 50,000 ਤੋਂ ਵੱਧ ਵੋਟਾਂ ਨਾਲ ਜਿੱਤੇ
. . .  1 day ago
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ
. . .  1 day ago
ਕੈਪਟਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਦਸੰਬਰ 'ਚ ਕਰਵਾ ਕੇ ਸਿੱਖ ਕੌਮ ਨਾਲ ਕਮਾਇਆ ਧ੍ਰੋਹ- ਲੌਂਗੋਵਾਲ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ
. . .  1 day ago
ਰਾਜਸਥਾਨ 'ਚ ਕਾਂਗਰਸ 100 ਸੀਟਾਂ ਅਤੇ ਭਾਜਪਾ 73 ਸੀਟਾਂ 'ਤੇ ਅੱਗੇ
. . .  1 day ago
ਨਾਭਾ ਜੇਲ੍ਹ 'ਚ ਭੇਦਭਰੀ ਹਾਲਤ 'ਚ ਮ੍ਰਿਤਕ ਹੋਏ ਸੁਖਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ
. . .  1 day ago
ਪੰਜਾਬੀ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੀ ਗਰਭਵਤੀ ਪੀ.ਐੱਚ. ਡੀ.ਸਕਾਲਰ, ਗਾਈਡ 'ਤੇ ਲਾਇਆ ਦੋਸ਼
. . .  1 day ago
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  1 day ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  1 day ago
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  1 day ago
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  1 day ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  1 day ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  1 day ago
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  1 day ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ 95, ਭਾਜਪਾ 80, ਹੋਰ 24 'ਤੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਮਸਲੇ ਦੀ ਜਾਂਚ ਦਾ ਮਤਲਬ ਉਸ ਨੂੰ ਸੁਲਝਾਉਣਾ ਹੁੰਦਾ ਹੈ। -ਮਾਓ ਸੇ ਤੁੰਗ

ਬਰਨਾਲਾ

ਡੀ. ਸੀ. ਦਫ਼ਤਰ ਮੂਹਰੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਨਾਅਰੇਬਾਜ਼ੀ

ਬਰਨਾਲਾ, 18 ਜਨਵਰੀ (ਧਰਮਪਾਲ ਸਿੰਘ)-ਪੰਜਾਬ ਸੁਬਾਰਡੀਨੇਟਸ ਸਰਵਿਸਿਜ਼ ਫੈਡਰੇਸ਼ਨ ਦੇ ਝੰਡੇ ਹੇਠ ਵੱਖ-ਵੱਖ ਵਿਭਾਗਾਂ ਦੇ ਸੈਂਕੜੇ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਪ੍ਰਧਾਨ ਅਨਿਲ ਕੁਮਾਰ, ਜਨਰਲ ਸਕੱਤਰ ਹਰਿੰਦਰ ਮੱਲ੍ਹੀਆ ਤੇ ਪਾਵਨਪ੍ਰੀਤ ਕੌਰ ਖੱੁਡੀ ਕਲਾਂ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਇਕ ਵਿਸਾਲ ਧਰਨਾ ਦੇ ਕੇ ਕੇਂਦਰ ਤੇ ਸੂਬਾ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਉਪਰੰਤ ਆਪਣੀਆਂ ਮੰਗਾਂ ਸਬੰਧੀ ਮੱੁਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਮੱੁਖ ਮੰਤਰੀ ਪੰਜਾਬ ਨੂੰ ਮੰਗ-ਪੱਤਰ ਭੇਜਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਫੈਡਰੇਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਬੀਹਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਸੱਤਾ ਵਿਚ ਆਏ 10 ਮਹੀਨੇ ਹੋ ਗਏ ਹਨ | ਪਰ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਕੱਚੇ ਅਤੇ ਆਊਟ ਸੋਰਸਿੰਗ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਾਲਾ ਨੋਟੀਫ਼ਿਕੇਸ਼ਨ ਜਾਰੀ ਕਰਨ ਤੋਂ ਟਾਲਾ ਵੱਟ ਰਹੀ ਹੈ | ਬਰਾਬਰ ਕੰਮ-ਬਰਾਬਰ ਤਨਖ਼ਾਹ ਦਾ ਸਿਧਾਂਤ ਆਸਾ ਵਰਕਰਾਂ, ਆਂਗਣਵਾੜੀ ਤੇ ਮਿਡ-ਡੇ-ਮੀਲ ਵਰਕਰਾਂ 'ਤੇ ਲਾਗੂ ਨਹੀਂ ਕੀਤਾ ਜਾ ਰਿਹਾ | ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚੀਆਂ ਆਸਾ ਵਰਕਰਾਂ ਦੀਆਂ ਆਗੂਆਂ ਸੰਦੀਪ ਕੌਰ ਤੇ ਪ੍ਰਦੀਪ ਕੌਰ ਚੰਨਣਵਾਲ ਨੇ ਮੰਗ ਕੀਤੀ ਕਿ ਸੂਬੇ ਵਿਚ ਮੁਲਾਜ਼ਮਾਂ ਦਾ ਸਰਕਾਰਾਂ ਵਲੋਂ ਸ਼ੋਸ਼ਣ ਕੀਤਾ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਵਰਕਰਾਂ ਦੀ ਘੱਟੋ ਘੱਟ ਤਨਖ਼ਾਹ 15000 ਰੁਪਏ ਲਾਗੂ ਕੀਤੀ ਜਾਵੇ | ਜਲ ਸਪਲਾਈ ਤੇ ਸੈਨੀਟੇਸ਼ਨ ਭਵਨ ਤੇ ਮਾਰਗ ਸੀਵਰੇਜ ਬੋਰਡ ਦੇ ਆਗੂ ਦਰਸ਼ਨ ਸਿੰਘ ਚੀਮਾ, ਬਲਵਿੰਦਰ ਸਿੰਘ ਧਨੇਰ, ਗੁਰਜੰਟ ਸਿੰਘ ਕੈਰੇ ਆਦਿ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 1 ਜਨਵਰੀ 2004 ਤੋਂ ਬਾਅਦ ਪੱਕੇ ਹੋਏ ਮੁਲਾਜ਼ਮਾਂ ਦਾ ਕੱਟਿਆ ਪੀ.ਐਫ. ਫ਼ੰਡ ਵਾਪਸ ਨਾ ਕੀਤਾ ਤਾਂ 29 ਜਨਵਰੀ ਨੂੰ ਸਮੂਹ ਡਵੀਜ਼ਨਾਂ ਅੰਦਰ ਰੈਲੀਆਂ ਕਰਨ ਤੋਂ ਬਾਅਦ 17 ਫਰਵਰੀ ਨੂੰ ਮੋਹਾਲੀ ਦਫ਼ਤਰ ਦਾ ਸੂਬਾ ਪੱਧਰ 'ਤੇ ਘਿਰਾਓ ਕੀਤਾ ਜਾਵੇਗਾ | ਆਗੂ ਦਰਸ਼ਨਾ ਰਾਣੀ ਤੇ ਮਧੂ ਪਾਲ ਨੇ ਕਿਹਾ ਕਿ ਪਿੰਡਾਂ ਅੰਦਰ ਆਰ.ਓ. ਸਿਸਟਮ ਚਲਾ ਰਹੇ ਓਪਰੇਟਰ ਲੁਧਿਆਣਾ ਦੀ ਕੰਪਨੀ ਹੇਠ ਕੰਮ ਕਰਦੇ ਮੁਲਾਜ਼ਮਾਂ ਨੂੰ ਅਜੇ ਤੱਕ ਤਨਖ਼ਾਹ ਨਹੀਂ ਦਿੱਤੀ ਗਈ | ਜਿਸ ਕਾਰਨ ਕੰਮ ਕਰਦੇ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਮੋਹਨ ਭਦੌੜ, ਵਿੱਕੀ, ਗੁਰਪ੍ਰੀਤ ਸਿੰਘ ਮਾਨ, ਗੁਰਮੇਲ ਸਿੰਘ, ਸਰਬਜੀਤ ਸਿੰਘ ਤਾਜੋਕੇ, ਸੁਰਿੰਦਰ ਸ਼ਰਮਾ, ਤੇਜਿੰਦਰ ਤੇਜੀ, ਸੁਰਿੰਦਰ ਕੁਮਾਰ, ਚਮਕੌਰ ਸਿੰਘ ਕੈਰੇ, ਅਮਰੀਕ ਸਿੰਘ ਭੱਠਲ, ਪਰਮਜੀਤ ਸਿੰਘ ਪਾਸੀ, ਵਿਵੇਕ ਚੀਮਾ, ਸੁਰਿੰਦਰ ਸਿੰਘ, ਮੋਹਨ ਸਿੰਘ ਟੱਲੇਵਾਲ, ਰਸਪਾਲ ਔਲਖ ਆਦਿ ਹਾਜ਼ਰ ਸਨ |

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਬੰਧੀ ਫੁਲ ਡਰੈੱਸ ਰਹਿਰਸਲ 24 ਨੂੰ-ਸੰਧੂ

ਬਰਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-26 ਜਨਵਰੀ ਨੂੰ ਜ਼ਿਲ੍ਹਾ ਪੱਧਰ 'ਤੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ...

ਪੂਰੀ ਖ਼ਬਰ »

ਬਰਨਾਲਾ ਅਸਲ੍ਹਾ ਮੁਕਤ ਏਰੀਆ ਐਲਾਨਿਆ ਜਾਣ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣਿਆ-ਥੋਰੀ

ਬਰਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਘਣਸ਼ਿਆਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਅਸਲ੍ਹਾ ਮੁਕਤ ਏਰੀਆ ਘੋਸ਼ਿਤ ਕਰਨ ਵਾਲਾ ਪੰਜਾਬ ਦਾ ਪਹਿਲਾਂ ਜ਼ਿਲ੍ਹਾ ਬਣ ਗਿਆ ਹੈ | ...

ਪੂਰੀ ਖ਼ਬਰ »

ਮੁਲਾਕਾਤ ਕਰਨ ਆਏ ਭਰਾ ਤੇ ਦੋਸਤ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਬਰਨਾਲਾ, 18 ਜਨਵਰੀ (ਰਾਜ ਪਨੇਸਰ)-ਜ਼ਿਲ੍ਹਾ ਸੁਧਾਰ ਘਰ ਵਿਚ ਸਜਾ ਕੱਟ ਰਹੇ ਭਰਾ ਨੂੰ ਮਿਲਣ ਦੌਰਾਨ ਨਸ਼ੀਲੀ ਗੋਲੀਆਂ ਦਿੰਦਿਆਂ ਪੁਲਿਸ ਮੁਲਾਜ਼ਮਾਂ ਨੇ ਕਾਬੂ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਐਸ.ਐਚ.ਓ. ਸਿਟੀ ਬਲਵੰਤ ਸਿੰਘ ਨੇ ਦਿੰਦਿਆਂ ਦੱਸਿਆ ਕਿ ਜੇਲ੍ਹ ...

ਪੂਰੀ ਖ਼ਬਰ »

ਅੱਠ ਸਕੂਲਾਂ 'ਚ ਅੱਜ ਹੋਵੇਗੀ ਚੌਥੀ ਜ਼ਿਲ੍ਹਾ ਪੱਧਰੀ ਵਜ਼ੀਫ਼ਾ ਪ੍ਰੀਖਿਆ

ਮਹਿਲ ਕਲਾਂ, 18 ਜਨਵਰੀ (ਅਵਤਾਰ ਸਿੰਘ ਅਣਖੀ)-ਐਜੂਕੇਸ਼ਨਲ ਐਾਡ ਸੋਸ਼ਲ ਵੈਲਫੇਅਰ ਸੁਸਾਇਟੀ ਦੀਵਾਨਾ ਅਤੇ ਪੜ੍ਹੋ ਪੰਜਾਬ ਟੀਮ ਬਰਨਾਲਾ ਦੇ ਸਹਿਯੋਗ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਧਰਮਪਾਲ ਸਿੰਗਲਾ, ਉੱਪ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ, ਪੜੋ੍ਹ ...

ਪੂਰੀ ਖ਼ਬਰ »

ਫੁੱਟਬਾਲ ਖਿਡਾਰੀ ਤਰਨਜੀਤ ਸਿੰਘ ਦਾ ਮੋਟਰਸਾਈਕਲ ਨਾਲ ਸਨਮਾਨ

ਮਹਿਲ ਕਲਾਂ, 18 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਫੁੱਟਬਾਲ ਅਤੇ ਸਪੋਰਟਸ ਕਲੱਬ ਮਹਿਲ ਕਲਾਂ ਦੇ ਖੇਡ ਗਰਾਉਂਡਾਂ ਵਿਚੋਂ ਫੁੱਟਬਾਲ ਦੀ ਖੇਡ ਸ਼ੁਰੂ ਕਰ ਕੇ ਅੰਡਰ-23 ਸਾਲ ਭਾਰਤੀ ਫੁੱਟਬਾਲ ਟੀਮ ਲਈ ਚੁਣੇ ਗਏ ਫੁੱਟਬਾਲ ਖਿਡਾਰੀ ਤਰਨਜੀਤ ...

ਪੂਰੀ ਖ਼ਬਰ »

ਮਾਸਟਰ ਮਾਈਾਡ ਸੰਸਥਾ ਵਿਖੇ ਜੀ.ਐਸ.ਟੀ. ਕੋਰਸ ਲਈ ਦਾਖ਼ਲਾ ਸ਼ੁਰੂ

ਬਰਨਾਲਾ, 18 ਜਨਵਰੀ (ਅਸ਼ੋਕ ਭਾਰਤੀ)-ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਸਕੀਮ ਤਹਿਤ ਭਾਰਤ ਸਰਕਾਰ ਤੇ ਮਾਸਟਰ ਮਾਈਾਡ ਸਹਿਯੋਗ ਨਾਲ ਸੰਸਥਾ ਵਿਖੇ ਜੀ.ਐਸ.ਟੀ. ਦੇ ਕੋਰਸ ਸ਼ੁਰੂ ਕੀਤੇ ਗਏ ਹਨ | ਇਹ ਜਾਣਕਾਰੀ ਸੰਸਥਾ ਦੇ ਡਾਇਰੈਕਟਰ ਸ਼ਿਵ ਸਿੰਗਲਾ ਤੇ ਰਤਨ ਸਿੰਗਲਾ ਨੇ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ 144 ਬੋਤਲਾਂ ਸ਼ਰਾਬ ਬਰਾਮਦ, ਕੇਸ ਦਰਜ

ਤਪਾ ਮੰਡੀ, 18 ਜਨਵਰੀ (ਪ੍ਰਵੀਨ ਗਰਗ)-ਸਥਾਨਕ ਕਾਂਗਰਸ ਦੇ ਸਿਟੀ ਪ੍ਰਧਾਨ ਦੀ ਸਾਬਣ ਫ਼ੈਕਟਰੀ 'ਚ ਛਾਪੇਮਾਰੀ ਕਰ ਕੇ ਐਕਸਾਈਜ਼ ਵਿਭਾਗ ਨੇ ਪੁਲਿਸ ਦੇ ਸਹਿਯੋਗ ਨਾਲ 10 ਦੇਸੀ ਸ਼ਰਾਬ ਦੇ ਡੱਬੇ ਅਤੇ 2 ਡੱਬੇ ਅੰਗਰੇਜ਼ੀ ਸ਼ਰਾਬ ਦੇ ਫੜ ਕੇ ਮਾਮਲਾ ਦਰਜ ਕਰਨ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਰਾਏਸਰ 'ਚ ਨਵ-ਜੰਮੀਆਂ ਧੀਆਂ ਨੂੰ ਸਮਰਪਿਤ ਸਮਾਗਮ

ਮਹਿਲ ਕਲਾਂ, 18 ਜਨਵਰੀ (ਅਵਤਾਰ ਸਿੰਘ ਅਣਖੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਾਈ ਘਨੱਈਆ ਸਹਾਰਾ ਕਲੱਬ ਰਾਏਸਰ ਵਲੋਂ ਨਵ-ਜੰਮੀਆਂ ਧੀਆਂ ਨੂੰ ਧੀਆਂ ਨੂੰ ਸਮਰਪਿਤ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਦਾ ਉਦਘਾਟਨ ਸਾਬਕਾ ਸਰਪੰਚ ਜਮਨਾ ਦੇਵੀ ਨੇ ਕੀਤਾ | ਇਸ ਮੌਕੇ ਭਾਈ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਰ ਧੱਕੇ ਿਖ਼ਲਾਫ਼ ਡਟ ਕੇ ਖੜ੍ਹੇਗੀ-ਵਿਧਾਇਕ ਧੌਲਾ

ਸ਼ਹਿਣਾ, 18 ਜਨਵਰੀ (ਸੁਰੇਸ਼ ਗੋਗੀ)-ਆਮ ਆਦਮੀ ਪਾਰਟੀ ਦੇ ਸਰਕਲ ਸ਼ਹਿਣਾ ਦੇ ਪਾਰਟੀ ਵਰਕਰਾਂ ਦੀ ਮੀਟਿੰਗ ਸਰਕਲ ਪ੍ਰਧਾਨ ਤਲਵਿੰਦਰ ਸਿੰਘ ਸ਼ਹਿਣਾ ਦੀ ਅਗਵਾਈ ਵਿਚ ਹੋਈ | ਜਿਸ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ (ਜਹਾਂਗੀਰ) ਦੀ ਜ਼ਿਲ੍ਹਾ ਇਕਾਈ ਨੇ ਸਹਾਇਕ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 18 ਜਨਵਰੀ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਨੂੰ ਆਪਣੇ ਹੀ ਸਕੂਲ ਵਿਚ ਬਣੇ ਪ੍ਰੀਖਿਆ ਕੇਂਦਰ 'ਚ ਪ੍ਰੀਖਿਆ ਦੇਣ ਦੀ ਆਗਿਆ ਨਹੀਂ ਹੋਵੇਗੀ | ਬਲਕਿ ਇਨ੍ਹਾਂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਲੇਖ ਪ੍ਰਤੀਯੋਗਤਾ ਦੇ ਦੂਸਰੇ ਗੇੜ 'ਚ ਕੀਤਾ ਪ੍ਰਵੇਸ਼

ਤਪਾ ਮੰਡੀ, 18 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਦੇ ਚਾਰ ਵਿਦਿਆਰਥੀਆਂ ਨੇ ਭਾਰਤ ਸਰਕਾਰ ਦੁਆਰਾ ਆਯੋਜਿਤ ਲੇਖ ਪ੍ਰਤੀਯੋਗਤਾ ਕੇਂਦਰੀ ਭੂਮੀ ਜਲ ਬੋਰਡ ਦੇ ਦੂਸਰੇ ਦਰਜੇ ਵਿਚ ਪ੍ਰਵੇਸ਼ ਕਰ ਕੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ...

ਪੂਰੀ ਖ਼ਬਰ »

ਬਰਨਾਲਾ ਪ੍ਰੈੱਸ ਕਲੱਬ ਵਲੋਂ ਬਹੁਮੰਤਵੀ ਕਲੰਡਰ ਰਿਲੀਜ਼ ਅਤੇ ਸਨਮਾਨ ਸਮਾਰੋਹ-ਏ.ਡੀ.ਸੀ.

ਇਸ ਮੌਕੇ ਵਿਧਾਇਕ ਭਦੌੜ ਪਿਰਮਲ ਸਿੰਘ ਧੌਲਾ, ਗੁਰਜੀਤ ਸਿੰਘ ਬਰਾੜ ਪੀ.ਏ. ਸ: ਕੇਵਲ ਸਿੰਘ ਢਿੱਲੋਂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਨਗਰ ਕੌਾਸਲ ਦੇ ਪ੍ਰਧਾਨ ਸੰਜੀਵ ਸ਼ੋਰੀ, ਡੀ.ਐਸ.ਪੀ. ਕੁਲਦੀਪ ਸਿੰਘ ਵਿਰਕ, ਈ.ਓ. ਪਰਵਿੰਦਰ ਸਿੰਘ ਭੱਟੀ, ...

ਪੂਰੀ ਖ਼ਬਰ »

ਪੀੜਤ ਪਰਿਵਾਰ ਵਲੋਂ ਨਾਮਜ਼ਦ ਦੀ ਗਿ੍ਫ਼ਤਾਰੀ ਨੂੰ ਲੈ ਕੇ ਐਸ.ਐਸ.ਪੀ. ਦਫ਼ਤਰ ਮੂਹਰੇ ਧਰਨਾ

ਬਰਨਾਲਾ, 18 ਜਨਵਰੀ (ਧਰਮਪਾਲ ਸਿੰਘ)-ਲੰਘੀ 22 ਦਸੰਬਰ ਨੂੰ ਪਿੰਡ ਠੀਕਰੀਵਾਲ ਵਿਖੇ ਹਲਵਾਈ ਦੀ ਦੁਕਾਨ ਵਿਚੋਂ ਧੱਕੇ ਨਾਲ ਸਮਾਨ ਸੱੁਟਣ ਵਾਲੇ ਵਿਅਕਤੀਆਂ ਿਖ਼ਲਾਫ਼ ਦਰਜ ਕੀਤੇ ਗਏ ਮਾਮਲੇ ਵਿਚ ਨਾਮਜਦਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਅੱਜ ਪੀੜਤ ਪਰਿਵਾਰ ਤੇ ਪਿੰਡ ...

ਪੂਰੀ ਖ਼ਬਰ »

ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਹੰਡਿਆਇਆ, 18 ਜਨਵਰੀ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੱੁਡੀ ਕਲਾਂ ਵਿਖੇ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਦੇ ਮੱੁਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ...

ਪੂਰੀ ਖ਼ਬਰ »

ਚੋਣ ਵਾਅਦਿਆਂ ਨੂੰ ਪੂਰਾ ਕਰਨ 'ਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਕੈਪਟਨ ਸਰਕਾਰ-ਭਗਵੰਤ ਮਾਨ

ਮਹਿਲ ਕਲਾਂ, 18 ਜਨਵਰੀ (ਅਵਤਾਰ ਸਿੰਘ ਅਣਖੀ)-ਪਿਛਲੇ ਲੰਮੇ ਸਮੇਂ ਤੋਂ ਪੰਜਾਬ 'ਤੇ ਰਾਜ ਕਰਨ ਵਾਲੀਆਂ ਰਾਜਨਤੀਨਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰਾਂ ਤੋਂ ਹੱਲ ਕਰਵਾਉਣ ਅਤੇ ਮੁੱਢਲੀਆਂ ਲੋੜਾਂ ਦੀ ਪੂਰਤੀ ਕਰਨ 'ਚ ਪੂਰੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਵਲੋਂ ਡੀ. ਸੀ. ਨੂੰ ਮੰਗ-ਪੱਤਰ

ਬਰਨਾਲਾ, 18 ਜਨਵਰੀ (ਰਾਜ ਪਨੇਸਰ)-ਪੰਜਾਬ ਗੌਰਮਿੰਟ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਰਜਿ: ਪੰਜਾਬ ਦੀ ਬਰਨਾਲਾ ਇਕਾਈ ਵਲੋਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇਸ਼ ਅੰਦਰ ਦਲਿਤਾਂ 'ਤੇ ਹੋ ਰਹੇ ਅੱਤਿਆਚਾਰਾਂ ਨੂੰ ਤੁਰੰਤ ਰੋਕਣ-ਕਾਂਝਲਾ

ਮਹਿਲ ਕਲਾਂ, 18 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਅੱਜ ਕਸਬਾ ਮਹਿਲ ਕਲਾਂ ਵਿਖੇ ਰਾਸ਼ਟਰੀ ਘੱਟ ਗਿਣਤੀਆਂ ਅਤੇ ਦਲਿਤ ਦਲ ਦੇ ਪ੍ਰਧਾਨ ਗੋਬਿੰਦ ਸਿੰਘ ਕਾਂਝਲਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਹਲਕੇ ਦੇ ਵਿਸ਼ੇਸ਼ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਲਈ 22 ਤੋਂ 25 ਤੱਕ ਕੀਤਾ ਜਾ ਸਕੇਗਾ ਆਨਲਾਈਨ ਅਪਲਾਈ

ਬਰਨਾਲਾ, 18 ਜਨਵਰੀ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਦੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼ੇ੍ਰਣੀਆਂ ਅਤੇ ਘੱਟ ਗਿਣਤੀ ਵਰਗ ਭਲਾਈ ਵਿਭਾਗ ਵਲੋਂ ਲਾਗੂ ਕੀਤੀ ਜਾਂਦੀ ਕੇਂਦਰੀ ਪ੍ਰਯੋਜਿਤ ਪੋਸਟ ਮੈਟਿ੍ਕ ਸਕਾਲਰਸ਼ਿਪ ਐਸ.ਸੀ. ਅਤੇ ਓ.ਬੀ.ਸੀ. ਸਕੀਮਾਂ ਤਹਿਤ ਜਿਹੜੇ ਯੋਗ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਬੰਧੀ ਦੂਜੀ ਰਿਹਰਸਲ ਕਰਵਾਈ

ਤਪਾ ਮੰਡੀ, 18 ਜਨਵਰੀ (ਪ੍ਰਵੀਨ ਗਰਗ)-ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਗਣਤੰਤਰ ਦਿਵਸ ਸਬੰਧੀ ਦੂਜੀ ਰਿਹਰਸਲ ਐਸ.ਡੀ.ਐਮ. ਸੰਦੀਪ ਕੁਮਾਰ ਦੀ ਅਗਵਾਈ ਹੇਠ ਕਰਵਾਈ ਗਈ | ਜਿਸ ਵਿਚ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ | ਗਣਤੰਤਰ ਦਿਵਸ ਦੇ ਸਮਾਗਮ ਨੂੰ ...

ਪੂਰੀ ਖ਼ਬਰ »

'ਧੰਨੇ ਜੱਟ ਦੀ ਲੋੜ-ਪੂਰਤੀ ਦੀ ਅਰਦਾਸ' ਜ਼ਮੀਨੀ ਮਾਲਕੀ ਦੇ ਮਸਲੇ ਦਾ ਸਹੀ ਹੱਲ-ਡਾ: ਸਵਰਾਜ ਸਿੰਘ

ਸੰਗਰੂਰ, 18 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਪੰਜਾਬੀ ਸਾਹਿਤ ਸਭਾ ਸੰਗਰੂਰ ਰਜਿ: ਵਲੋਂ ਕਰਵਾਏ ਗਏ ਪੁਸਤਕ ਲੋਕ-ਅਰਪਣ ਅਤੇ ਸਨਮਾਨ ਸਮਾਰੋਹ ਵਿੱਚ ਪੰਜਾਬੀ ਦੇ ਖ਼ੋਜੀ ਗੁਰਨਾਮ ਸਿੰਘ ਰਚਿਤ ਪੁਸਤਕ 'ਜ਼ਮੀਨੀ ਨਿਸ਼ਾਨਦੇਹੀ ਕਿਵੇਂ ਕਰੀਏ' ਲੋਕ ਅਰਪਣ ਅਤੇ ਪੰਜਾਬੀ ਦੇ ...

ਪੂਰੀ ਖ਼ਬਰ »

ਡਰਾਈਵਰਾਂ ਨੇ ਅਧਿਕਾਰੀਆਂ ਨੂੰ ਦਿੱਤਾ ਮੰਗ-ਪੱਤਰ

ਸੰਗਰੂਰ, 18 ਜਨਵਰੀ (ਬਿੱਟਾ, ਦਮਨ)-ਪੰਜਾਬ ਗੌਰਮਿੰਟ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਇਕਾਈ ਸੰਗਰੂਰ ਵੱਲੋਂ ਸ: ਅਮਰੀਕ ਸਿੰਘ ਪ੍ਰਧਾਨ, ਗੁਰਵਿੰਦਰਪਾਲ ਸਿੰਘ ਜਨਰਲ ਸਕੱਤਰ ਅਤੇ ਅਨਿਲ ਕੁਮਾਰ, ਸੂਬਾ ਜਨਰਲ ਸਕੱਤਰ ਦੀ ਅਗਵਾਈ ਵਿਚ ਅੱਜ ਦੇਸ ਅਤੇ ...

ਪੂਰੀ ਖ਼ਬਰ »

ਸ਼ੈਲਰ ਮਾਲਕਾਂ ਦੀ ਲੜਾਈ 'ਚ ਪੰਜ ਜ਼ਖ਼ਮੀ

ਤਪਾ ਮੰਡੀ , 18 ਜਨਵਰੀ (ਵਿਜੇ ਸ਼ਰਮਾ)-ਸਥਾਨਕ ਸ਼ਹਿਰ ਦੇ ਦੋ ਸ਼ੈਲਰ ਮਾਲਕਾਂ ਦੀ ਆਪਸੀ ਲੜਾਈ 'ਚ ਪੰਜ ਜਣਿਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਕੀਤੀ ਜਾਣਕਾਰੀ ਮੁਤਾਬਿਕ ਆਲੀਕੇ ਰੋੋਡ 'ਤੇ ਸਥਿਤ ਨੀਲਕੰਠ ਐਗਰੋ ਸ਼ੈਲਰ 'ਚ ਲੱਗੇ ਪਲਾਂਟ ਨੂੰ ਵੇਖਣ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX