ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  1 minute ago
ਮਾਮੂਨ ਪਠਾਨਕੋਟ ਵਿਖੇ ਸ਼ੱਕੀ ਹਾਲਤਾਂ 'ਚ ਘੁੰਮਦੇ ਦੋ ਨੌਜਵਾਨ ਕਾਬੂ
. . .  1 day ago
ਪਠਾਨਕੋਟ,22ਮਈ (ਆਰ .ਸਿੰਘ )-ਮਾਮੂਨ ਚੌਂਕ ਪਠਾਨਕੋਟ ਵਿਖੇ ਪੈਂਦੇ ਬਾਜਾਰ ਵਿਚ ਸ਼ੱਕੀ ਹਾਲਤਾਂ ਵਿਚ ਘੁੰਮਦੇ ਦੋ ਨੌਜਵਾਨ ਦੇਖ ਕੇ ਹਲਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਜਿਸ ਸਬੰਧੀ ਸਥਾਨਕ ਦੁਕਾਨਦਾਰਾਂ ਨੇ ਇਸ ਸਬੰਧੀ ...
ਆਈ ਪੀ ਐੱਲ 2018 : ਚੇਨਈ ਨੇ ਹੈਦਰਾਬਾਦ ਨੂੰ 2 ਵਿਕਟਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2018 : 10 ਓਵਰਾਂ ਤੋਂ ਬਾਅਦ ਚੇਨਈ 50/4
. . .  1 day ago
ਆਈ ਪੀ ਐੱਲ 2018 : ਚੇਨਈ ਨੂੰ ਚੌਥਾ ਝਟਕਾ , ਕਪਤਾਨ ਧੋਨੀ ਆਊਟ
. . .  1 day ago
ਆਈ ਪੀ ਐੱਲ 2018 : ਚੇਨਈ ਨੂੰ ਤੀਜਾ ਝਟਕਾ
. . .  1 day ago
ਆਈ ਪੀ ਐੱਲ 2018 : ਚੇਨਈ ਨੂੰ ਪਹਿਲਾ ਝਟਕਾ
. . .  1 day ago
ਆਈ ਪੀ ਐੱਲ 2018 : ਹੈਦਰਾਬਾਦ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 140 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ 2018: 15 ਓਵਰਾਂ ਬਾਅਦ ਸਨਰਾਈਜਰਜ਼ ਹੈਦਰਾਬਾਦ 88/6
. . .  1 day ago
ਆਈ.ਪੀ.ਐਲ 2018 -ਸਨਰਾਈਜਰਜ਼ ਹੈਦਰਾਬਾਦ ਨੂੰ ਛੇਵਾਂ ਝਟਕਾ
. . .  1 day ago
ਆਈ.ਪੀ.ਐਲ 2018 -ਸਨਰਾਈਜ਼ਰਜ ਹੈਦਰਾਬਾਦ ਨੂੰ ਪੰਜਵਾਂ ਝਟਕਾ
. . .  1 day ago
ਆਈ.ਪੀ.ਐਲ 2018 -ਸਨਰਾਈਜ਼ਰਜ ਹੈਦਰਾਬਾਦ ਨੂੰ ਲਗਾਤਾਰ 2 ਝਟਕੇ
. . .  1 day ago
ਜੰਮੂ-ਕਸ਼ਮੀਰ ਦੇ ਸੁੰਦਰਬਨੀ ਜੰਗਲ 'ਚ ਲੱਗੀ ਅੱਗ
. . .  1 day ago
ਸ੍ਰੀਨਗਰ, 22 ਮਈ-ਜੰਮੂ-ਕਸ਼ਮੀਰ ਦੇ ਸੁੰਦਰਬਨੀ ਜੰਗਲ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜੰਗਲਾਤ ਰੇਂਜ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਅੱਗ ਜੰਗਲ ਦੇ ਅਲੱਗ-ਅਲੱਗ ਸਥਾਨਾਂ 'ਤੇ...
ਆਈ.ਪੀ.ਐਲ 2018 -ਸਨਰਾਈਜਰਜ਼ ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  1 day ago
ਆਈ.ਪੀ.ਐਲ-2018 : ਚੇਨਈ ਵੱਲੋਂ ਟਾਸ ਜਿੱਤ ਕੇ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ            
. . .  1 day ago
ਨਿਪਾਹ ਵਾਈਰਸ ਨਾਲ ਪ੍ਰਭਾਵਿਤ ਲੋਕਾਂ ਨੂੰ ਮਿਲੀ ਸਿਹਤ ਮੰਤਰੀ
. . .  1 day ago
ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਤੇਲ ਦੀਆਂ ਵੱਧ ਰਹੀਆਂ ਕੀਮਤਾਂ ਪ੍ਰਤੀ ਗੰਭੀਰ ਹੈ ਸਰਕਾਰ-ਅਮਿਤ ਸ਼ਾਹ
. . .  1 day ago
ਵੇਦਾਂਤਾ ਦੀ ਸਟਰਲਾਈਟ ਕਾਪਰ ਯੂਨਿਟ ਦੇ ਪ੍ਰਦਰਸ਼ਨ 'ਚ 9 ਲੋਕਾਂ ਦੀ ਮੌਤ
. . .  1 day ago
ਕੈਦੀਆਂ ਦੇ ਫਰਾਰ ਹੋਣ ਦਾ ਮਾਮਲਾ : ਜੇਲ੍ਹ ਮੰਤਰੀ ਨੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਦਿੱਤਾ ਹੁਕਮ
. . .  1 day ago
ਰਾਜਸਥਾਨ 'ਚ ਡਿੱਗੀ ਤਿੰਨ ਮੰਜ਼ਿਲਾ ਇਮਾਰਤ
. . .  1 day ago
ਪੈਟਰੋਲੀਅਮ ਉਤਪਾਦ ਜੀ. ਐਸ. ਟੀ. ਦੇ ਅੰਦਰ ਆਉਣੇ ਚਾਹੀਦੇ ਹਨ
. . .  1 day ago
ਦਿਗਵਿਜੈ ਸਿੰਘ ਬਣੇ ਤਾਲਮੇਲ ਕਮੇਟੀ ਦੇ ਚੇਅਰਮੈਨ
. . .  1 day ago
ਅਕਾਲ ਤਖ਼ਤ ਸਾਹਿਬ ਵਲੋਂ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ
. . .  1 day ago
ਰਾਬੜੀ ਦੇਵੀ ਦੇ ਘਰ ਪਹੁੰਚੀ ਸੀ. ਬੀ. ਆਈ. ਦੀ ਟੀਮ
. . .  1 day ago
ਕਾਰਖਾਨੇ ਦੇ ਪ੍ਰਦੂਸ਼ਨ ਖਿਲਾਫ ਲੋਕਾਂ ਦਾ ਪ੍ਰਦਰਸ਼ਨ ਹੋਇਆ ਹਿੰਸਕ, ਪੁਲਿਸ ਵਲੋਂ ਗੋਲੀਬਾਰੀ
. . .  1 day ago
ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਾਰਨ 53 ਯਾਤਰੀ ਜ਼ਖ਼ਮੀ
. . .  1 day ago
ਨਿਪਾਹ ਵਾਈਰਸ ਤੋਂ ਹੁਣ ਤੱਕ ਨਰਸ ਸਮੇਤ 10 ਦੀ ਮੌਤ
. . .  1 day ago
ਕੁਮਾਰਸਵਾਮੀ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚਣਗੇ ਕਈ ਵੱਡੇ ਨੇਤਾ
. . .  1 day ago
32 ਖੇਤਰੀ ਪਾਰਟੀਆਂ ਨੇ 321.03 ਕਰੋੜ ਦੀ ਦਿਖਾਈ ਆਮਦਨੀ
. . .  1 day ago
ਹਵਾਈ ਸਫ਼ਰ ਕਰਨ ਵਾਲਿਆਂ ਨੂੰ ਸਰਕਾਰ ਨੇ ਦਿੱਤੀ ਵੱਡੀ ਰਾਹਤ
. . .  1 day ago
ਪਾਕਿਸਤਾਨ ਦੀ ਗੋਲੀਬਾਰੀ 'ਚ ਤਿੰਨ ਹੋਰ ਜ਼ਖ਼ਮੀ
. . .  1 day ago
ਤੇਲ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਸਰਕਾਰ ਕਰ ਸਕਦੀ ਹੈ ਐਲਾਨ
. . .  1 day ago
ਅਫਗਾਨਿਸਤਾਨ 'ਚ ਤਾਲਿਬਾਨੀ ਹਮਲਿਆਂ 'ਚ 14 ਪੁਲਿਸ ਅਧਿਕਾਰੀਆਂ ਦੀ ਮੌਤ
. . .  1 day ago
ਅਣਪਛਾਤਿਆਂ ਵੱਲੋਂ ਬਜ਼ੁਰਗ ਦੀ ਹੱਤਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਮਸਲੇ ਦੀ ਜਾਂਚ ਦਾ ਮਤਲਬ ਉਸ ਨੂੰ ਸੁਲਝਾਉਣਾ ਹੁੰਦਾ ਹੈ। -ਮਾਓ ਸੇ ਤੁੰਗ
  •     Confirm Target Language  

ਸਨਅਤ ਤੇ ਵਪਾਰ

176 ਅੰਕ ਵਧ ਕੇ ਬੰਦ ਹੋਇਆ ਸੈਂਸੈਕਸ

ਮੁੰਬਈ, 18 ਜਨਵਰੀ (ਏਜੰਸੀ)- ਸ਼ੇਅਰ ਬਾਜ਼ਾਰ 'ਚ ਬੀਤੇ ਦਿਨ ਆਇਆ ਰਿਕਾਰਡ ਉਛਾਲ ਅੱਜ ਵੀ ਜਾਰੀ ਰਿਹਾ | ਪਹਿਲੀ ਵਾਰ 35 ਹਜ਼ਾਰ ਤੋਂ ਪਾਰ ਕਰਨ ਵਾਲਾ ਸੈਂਸੈਕਸ 176.11 ਅੰਕ ਵਧ ਕੇ 35,257 ਦੇ ਪੱਧਰ 'ਤੇ ਬੰਦ ਹੋਇਆ, ਜਦਕਿ ਨਿਫਟੀ ਵੀ 27.70 ਅੰਕਾਂ ਦੀ ਬੜ੍ਹਤ ਨਾਲ 10,816 ਦੇ ਪੱਧਰ 'ਤੇ ਬੰਦ ਹੋਇਆ | ਇਸ ਤੋਂ ਪਹਿਲਾਂ ਸਵੇਰੇ ਸੈਂਸੈਕਸ ਨੇ ਸ਼ੁਰੂਆਤ 'ਚ ਹੀ ਤੀਹਰਾ ਸੈਂਕੜਾ ਜੜ ਦਿੱਤਾ ਸੀ, ਜਦਕਿ ਨਿਫਟੀ ਵੀ ਸ਼ਾਨਦਾਰ ਤੇਜ਼ੀ ਦਿਖਾਉਂਦੇ ਹੋਏ 10870 'ਤੇ ਖੁੱਲਿ੍ਹਆ ਸੀ | ਬੀਤੇ ਦਿਨ ਬਾਜ਼ਾਰ ਸ਼ਾਨਦਾਰ ਤੇਜ਼ੀ ਦਿਖਾਉਂਦੇ ਹੋਏ 310.77 ਅੰਕਾਂ ਦੀ ਬੜ੍ਹਤ ਨਾਲ 35,081.82 ਦੇ ਨਵੇਂ ਰਿਕਾਰਡ ਪੱਧਰ 'ਤੇ ਬੰਦ ਹੋਇਆ ਸੀ | ਉੱਧਰ ਬੈਂਕਿੰਗ ਸ਼ੇਅਰਾਂ 'ਚ 300 ਅੰਕਾਂ ਦੀ ਬੜ੍ਹਤ ਨਾਲ ਨਿਫਟੀ ਨੇ ਵੀ 88.10 ਅੰਕਾਂ ਦੀ ਤੇਜ਼ੀ ਨਾਲ ਨਵੀਂ ਉਚਾਈ (10,788.55) 'ਤੇ ਬੰਦ ਹੋਇਆ ਸੀ | ਅਮਰੀਕਾ ਸਣੇ ਦੁਨੀਆ ਭਰ ਦੇ ਸ਼ੇਅਰ ਬਾਜ਼ਾਰਾਂ 'ਚ ਤੇਜ਼ੀ ਦੇ ਚਲਦਿਆਂ ਸੈਂਸੈਕਸ 'ਚ ਇਹ ਉਤਸ਼ਾਹ ਦੇਖਣ ਨੂੰ ਮਿਲਿਆ ਹੈ | ਹਾਲਾਂਕਿ ਭਾਰਤੀ ਕਰੰਸੀ ਰੁਪਇਆ ਦਾ ਖ਼ਰਾਬ ਪ੍ਰਦਰਸ਼ਨ ਜਾਰੀ ਹੈ | ਫ਼ਿਲਹਾਲ ਇਹ 6 ਪੈਸੇ ਦੀ ਮਾਮੂਲੀ ਗਿਰਾਵਟ ਨਾਲ ਡਾਲਰ ਦ ਮੁਕਾਬਲੇ 63.83 ਰੁਪਏ ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ |

ਵਟਸਐਪ ਜਲਦ ਸ਼ੁਰੂ ਕਰ ਸਕਦੈ ਡਿਜੀਟਲ ਅਦਾਇਗੀ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਵਟਸਐਪ ਆਪਣੇ ਉਪਭੋਗਤਾਵਾਂ ਨੂੰ ਜਲਦ ਹੀ ਇਕ ਤੋਹਫ਼ਾ ਦੇ ਸਕਦਾ ਹੈ | ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਜਲਦ ਹੀ ਵਟਸਐਪ ਦੇ ਜ਼ਰੀਏ ਉਪਭੋਗਤਾਵਾਂ ਅਦਾਇਗੀ ਵੀ ਕਰ ਸਕਣਗੇ | ਫਰਵਰੀ ਮਹੀਨੇ ਤੋਂ ਵਟਸਐਪ ਯੂ. ਪੀ. ਆਈ. ਆਧਾਰਿਤ ਅਦਾਇਗੀ ...

ਪੂਰੀ ਖ਼ਬਰ »

ਹੁਣ ਗੈਸ ਨਾਲ ਚੱਲੇਗੀ ਬਾਈਕ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਇਕ ਫ੍ਰੈਂਚ ਸਟਾਰਟਅਪ ਕੰਪਨੀ ਨੇ 'ਅਲਫਾ ਬਾਈਕ' ਨਾਂਅ ਨਾਲ ਹਾਈਡ੍ਰੋਜਨ ਪਾਵਰ ਇਲੈਕਟਿ੍ਕ ਸਾਈਕਲ ਬਣਾਉਣ ਦੀ ਸ਼ੁਰੂਆਤ ਕੀਤੀ ਹੈ | ਇਸ ਨਵੀਂ ਤਰ੍ਹਾਂ ਦੀ ਸਾਈਕਲ ਦਾ ਨਿਰਮਾਣ ਸ਼ੁਰੂ ਕਰਨ ਦੇ ਨਾਲ ਹੀ ਫਰਾਂਸ ਦੀ ਪ੍ਰਾਗਮਾ ...

ਪੂਰੀ ਖ਼ਬਰ »

ਸਨਅਤ ਤੇ ਵਪਾਰ

...

ਪੂਰੀ ਖ਼ਬਰ »

ਬਿਟਕਾਇਨ 'ਚ ਵੱਡੀ ਗਿਰਾਵਟ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਕ੍ਰਿਪਟੋ ਕਰੰਸੀ ਬਿਟਕਾਇਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ | ਇਸ ਗਿਰਾਵਟ ਤੋ ਬਾਅਦ ਬਿਟਕਾਇਨ 'ਚ ਦਸੰਬਰ ਦੇ ਬਾਅਦ ਇਹ ਪਹਿਲੀ ਵਾਰ ਵੱਡੀ ਗਿਰਾਵਟ ਹੈ | ਇਸ ਦੇ ਨਾਲ ਹੀ ਬਿਟਕਾਇਨ ਦੀ ਕੀਮਤ ਗਲੋਬਲ ਮਾਰਕੀਟ 'ਚ 10 ਹਜ਼ਾਰ ਡਾਲਰ ਤੋਂ ਹੇਠਾਂ ...

ਪੂਰੀ ਖ਼ਬਰ »

ਏਅਰ ਏਸ਼ੀਆ ਲਿਆਇਆ ਸਸਤਾ ਸਫ਼ਰ

ਨਵੀਂ ਦਿੱਲੀ, 18 ਜਨਵਰੀ (ਏਜੰਸੀ)- ਅੱਜ-ਕੱਲ੍ਹ ਕਈ ਏਅਰਲਾਈਨਜ਼ ਵਿਚਕਾਰ ਯਾਤਰੀਆਂ ਨੂੰ ਸਸਤਾ ਸਫ਼ਰ ਕਰਾਉਣ ਨੂੰ ਲੈ ਕੇ ਦੌੜ ਲੱਗੀ ਹੋਈ ਹੈ | ਪਿਛਲੇ ਦਿਨਾਂ 'ਚ ਇੰਡੀਗੋ ਨੇ ਕਿਫ਼ਾਇਤੀ ਕੀਮਤਾਂ 'ਤੇ ਯਾਤਰੀਆਂ ਲਈ ਹਵਾਈ ਸਫ਼ਰ ਦਾ ਆਫ਼ਰ ਪੇਸ਼ ਕੀਤਾ ਸੀ | ਹੁਣ ਏਅਰ ...

ਪੂਰੀ ਖ਼ਬਰ »

ਫਿੱਕੀ ਪਈ ਸੋਨੇ ਦੀ ਚਮਕ

ਨਵੀਂ ਦਿੱਲੀ, 18 ਜਨਵਰੀ (ਏਜੰਸੀ)- ਨਰਮ ਵਿਸ਼ਵ ਵਿਆਪੀ ਸੰਕੇਤਾਂ ਤੇ ਕਮਜ਼ੋਰ ਸਥਾਨਕ ਮੰਗ ਕਾਰਨ ਅੱਜ ਦਿੱਲੀ ਸਰਾਫ਼ਾ ਬਾਜ਼ਾਰ 'ਚ ਸੋਨਾ 150 ਰੁਪਏ ਦੀ ਗਿਰਾਵਟ ਨਾਲ 30,950 ਰੁਪਏ ਪ੍ਰਤੀ 10 ਗਰਾਮ 'ਤੇ ਆ ਗਿਆ | ਦੂਜੇ ਪਾਸੇ ਚਾਂਦੀ ਵੀ 170 ਰੁਪਏ ਟੁੱਟ ਕੇ 40 ਹਜ਼ਾਰ ਰੁਪਏ ਦੇ ਪੱਧਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX