ਤਾਜਾ ਖ਼ਬਰਾਂ


ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  5 minutes ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  14 minutes ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  34 minutes ago
ਫ਼ਰੀਦਕੋਟ 8 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਪੁਲਿਸ ਨੇ ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਸਮੇਤ ਕਈ ਧਰਨਾਕਾਰੀ ਲੜਕੀਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਪਹਿਲਾ...
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  46 minutes ago
ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ) - ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਮੈਡੀਕਲ ਪ੍ਰੈਕਟੀਸ਼ਨਰ...
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  52 minutes ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਮਨਾਉਣ ਸਮੇਂ ਦੋਵੇਂ ਭਰਾ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ...
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  23 minutes ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ ਵਿਚ ਪੁਲਿਸ ਨੇ ਇਮਾਰਤ ਦੇ ਮਾਲਕ ਰੇਹਾਨ ਨੂੰ ਉਸ ਦੇ ਮੈਨੇਜਰ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਡੀ.ਸੀ.ਪੀ ਉੱਤਰੀ ਮੋਨਿਕਾ ਭਾਰਦਵਾਜ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 1 hour ago
ਹਰਚੋਵਾਲ, 8 ਦਸੰਬਰ (ਭਾਮ)-ਬੀਤੇ ਕੱਲ੍ਹ ਹੋਈਆਂ ਯੂਥ ਕਾਂਗਰਸ ਦੀ ਚੋਣਾਂ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਚੁਣੇ ਗਏ ਹਲਕਾ ਯੂਥ ਪ੍ਰਧਾਨ ਹਰਮਨਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਹਰਚੋਵਾਲ ਜੋ ਕਿ ਸ: ਬਰਿੰਦਰਜੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ ਦੇ ਨਜ਼ਦੀਕ ਰਿਸ਼ਤੇਦਾਰ ਹਨ, ਦੇ ਯੂਥ...
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  about 1 hour ago
ਲੁਧਿਆਣਾ, 8 ਦਸੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਅੱਜ ਦੁਪਹਿਰੇ ਗੋਲੀਆਂ ਚੱਲਣ ਕਾਰਨ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਦਕਿ ਗੋਲੀਆਂ ਦੀ...
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  about 1 hour ago
ਰਾਜਾਸਾਂਸੀ, 8 ਦਸੰਬਰ (ਹੇਰ)- ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਪਨੇ ਲੈ ਕੇ ਸ਼ਾਰਜਾਹ (ਯੂ. ਏ. ਈ.) ਗਏ 23 ਸਾਲਾ ਮਨੋਜ ਕੁਮਾਰ ਪੁੱਤਰ ਜੈ ਸਿੰਘ ਦੀ ਮ੍ਰਿਤਕ ਦੇਹ ਅੱਜ 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ...
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਫੈਕਟਰੀ 'ਚ ਅੱਗ ਲੱਗਣ ਕਾਰਨ 43 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਉੱਥੇ...
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਜੇਕਰ ਕੋਈ ਫੈਕਟਰੀ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ ਤਾਂ ਉਸ ਨੂੰ ਬੰਦ ਕਰਨ ਦੀ...
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਚਾਂਦਨੀ ਚੌਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ...
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 3 hours ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 3 hours ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 3 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 3 hours ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 4 hours ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 4 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 4 hours ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 4 hours ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 5 hours ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 5 hours ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 6 hours ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 6 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 6 hours ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 7 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 7 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 7 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 7 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 7 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 8 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 8 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 8 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 9 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 9 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 9 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  about 1 hour ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  about 1 hour ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  10 minutes ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  20 minutes ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  42 minutes ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  37 minutes ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  about 1 hour ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549

ਖੇਡ ਸੰਸਾਰ

ਵਿਰਾਟ ਕੋਹਲੀ ਬਣੇ ਆਈ. ਸੀ. ਸੀ. ਦੇ ਸਰਵੋਤਮ ਖਿਡਾਰੀ ਤੇ ਕਪਤਾਨ

ਦੁਬਈ, 18 ਜਨਵਰੀ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਅੰਤਰਰਾਸ਼ਟਰੀ ਕ੍ਰਿਕਟ ਕੌਾਸਲ (ਆਈ.ਸੀ.ਸੀ.) ਦੇ 2017 ਦੇ ਸਰਵੋਤਮ ਖਿਡਾਰੀ ਅਤੇ ਕਪਤਾਨ ਵਜੋਂ ਚੁਣਿਆ ਗਿਆ ਹੈ | ਇਸ ਤੋਂ ਇਲਾਵਾ ਕੋਹਲੀ ਨੂੰ ਆਈ.ਸੀ.ਸੀ. ਦੀ ਸਾਲ ਦੀ ਸਰਵੋਤਮ ਟੈਸਟ ਅਤੇ ਇਕ ਦਿਨਾ ਟੀਮ ਦਾ ਕਪਤਾਨ ਵੀ ਚੁਣਿਆ ਗਿਆ ਹੈ | ਆਸਟ੍ਰੇਲੀਆ ਦੀ ਕ੍ਰਿਕਟ ਟੀਮ ਦੇ ਕਪਤਾਨ ਸਟੀਵ ਸਮਿਥ ਨੂੰ ਸਾਲ ਦਾ ਸਰਵੋਤਮ ਟੈਸਟ ਖਿਡਾਰੀ ਚੁਣਿਆ ਗਿਆ ਹੈ | ਆਈ. ਸੀ. ਸੀ. ਦੇ ਬਿਆਨ ਅਨੁਸਾਰ ਆਈ. ਸੀ. ਸੀ. ਦੇ ਸਰਵੋਤਮ ਖਿਡਾਰੀ ਚੁਣੇ ਜਾਣ ਦੇ ਨਾਲ ਹੀ 'ਸਰ ਗਰਫ਼ੀਲਡ ਸੋਬਰਸ ਟਰਾਫ਼ੀ' ਵੀ ਕੋਹਲੀ ਦੇ ਨਾਂਅ ਹੋ ਗਈ ਹੈ | ਕ੍ਰਿਕਟ ਦੇ ਸਾਰੇ ਰੂਪਾਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਕੋਹਲੀ ਨੂੰ ਸਨਮਾਨਿਤ ਕੀਤਾ ਗਿਆ ਹੈ | ਇਹ ਦੂਜੀ ਵਾਰ ਹੈ ਕਿ ਕਿਸੇ ਭਾਰਤੀ ਖਿਡਾਰੀ ਨੂੰ ਸਮੁੱਚੇ ਤੌਰ 'ਤੇ ਸਾਲ ਦੇ ਸਰਵੋਤਮ ਖਿਡਾਰੀ ਵਜੋਂ ਚੁਣਿਆ ਗਿਆ ਹੈ | ਇਸ ਤੋਂ ਪਹਿਲਾਂ 2016 'ਚ ਭਾਰਤ ਦੇ ਰਵੀਚੰਦਰਨ ਅਸ਼ਵਿਨ ਇਹ ਉਪਲਬਧੀ ਹਾਸਲ ਕਰ ਚੁੱਕੇ ਹਨ | ਵਿਰਾਟ ਕੋਹਲੀ ਨੂੰ ਇਕ ਦਿਨਾ ਸ਼੍ਰੇਣੀ ਲਈ ਵੀ ਸਾਲ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ ਹੈ | ਕੋਹਲੀ ਨੂੰ ਇਸ ਪੁਰਸਕਾਰ ਲਈ 21 ਸਤੰਬਰ 2017 ਤਕ ਕੀਤੇ ਪ੍ਰਦਰਸ਼ਨ ਦੇ ਆਧਾਰ ਚੁਣਿਆ ਗਿਆ ਹੈ | ਨਿਰਧਾਰਿਤ ਸਮਾਂ ਮਿਆਦ ਦੌਰਾਨ ਵਿਰਾਟ ਕੋਹਲੀ ਨੇ ਟੈਸਟ ਮੈਚਾਂ 'ਚ 77.80 ਦੀ ਔਸਤ ਅਤੇ 8 ਸੈਂਕੜਿਆਂ ਦੀ ਮਦਦ ਨਾਲ 2,203 ਦੌੜਾਂ, ਇਕ ਦਿਨਾ ਵਿਚ 82.63 ਦੀ ਔਸਤ ਅਤੇ 7 ਸੈਂਕੜਿਆਂ ਦੀ ਮਦਦ ਨਾਲ 1,818 ਦੌੜਾਂ ਅਤੇ ਟੀ-20 ਮੈਚਾਂ 153 ਦੀ ਸਟਰਾਈਕ ਰੇਟ ਨਾਲ 299 ਦੌੜਾਂ ਬਣਾਈਆਂ ਸਨ |
ਯੁਜਵੇਂਦਰ ਚਾਹਲ ਨੂੰ ਸਰਵੋਤਮ ਟੀ-20 ਪ੍ਰਦਰਸ਼ਨ ਦਾ ਪੁਰਸਕਾਰ

ਭਾਰਤ ਦੇ ਸਪਿਨ ਗੇਂਦਬਾਜ਼ ਯੁਜਵੇਂਦਰ ਚਾਹਲ ਵਲੋਂ ਇੰਗਲੈਂਡ ਬੀਤੇ ਸਾਲ ਬੈਂਗਲੁਰੂ ਵਿਖੇ ਟੀ-20 ਮੈਚ ਵਿਚ 25 ਦੌੜਾਂ ਦੇ ਕੇ ਲਈਆਂ ਵਿਕਟਾਂ ਨੂੰ ਸਾਲ ਸਰਵੋਤਮ ਅੰਤਰਰਾਸ਼ਟਰੀ ਪ੍ਰਦਰਸ਼ਨ ਚੁਣਿਆ ਗਿਆ | ਜੋ ਕਿ ਟੀ-20 ਮੈਚਾਂ ਦੇ ਇਤਿਹਾਸ 'ਚ, ਸ੍ਰੀਲੰਕਾ ਦੇ ਅਜੰਤਾ ਮੈਂਡਿਸ ਦੇ ਜ਼ਿੰਬਾਬਵੇ ਅਤੇ ਆਸਟ੍ਰੇਲੀਆ ਵਿਰੁੱਧ ਕ੍ਰਮਵਾਰ 8 ਦੌੜਾਂ ਦੇ ਕੇ 6 ਵਿਕਟਾਂ ਅਤੇ 16 ਦੌੜਾਂ ਦੇ ਕੇ 6 ਵਿਕਟਾਂ ਤੋਂ ਬਾਅਦ, ਤੀਜਾ ਸਭ ਤੋਂ ਵਧੀਆ ਪ੍ਰਦਰਸ਼ਨ ਹੈ |
ਟੈਸਟ ਤੇ ਇਕ ਦਿਨਾ ਟੀਮ 'ਚ ਕੋਹਲੀ ਸਮੇਤ 5 ਭਾਰਤੀ ਖਿਡਾਰੀ

ਆਈ.ਸੀ.ਸੀ. ਦੀ ਟੈਸਟ ਤੇ ਇਕ ਦਿਨਾ ਟੀਮ ਦੀ ਕਮਾਨ ਵਿਰਾਟ ਕੋਹਲੀ ਨੂੰ ਸੌਾਪੀ ਗਈ ਹੈ | ਟੈਸਟ ਟੀਮ ਵਿਚ ਕੋਹਲੀ ਤੋਂ ਇਲਾਵਾ ਭਾਰਤ ਦੇ 4 ਖਿਡਾਰੀਆਂ ਨੂੰ ਟੈਸਟ ਤੇ ਇਕ ਦਿਨਾ ਟੀਮ 'ਚ ਸ਼ਾਮਿਲ ਕੀਤਾ ਗਿਆ ਹੈ | ਸ਼ਾਨਦਾਰ ਪ੍ਰਦਰਸ਼ਨ ਲਈ ਚੇਤੇਸ਼ਵਰ ਪੁਜਾਰਾ ਅਤੇ ਰਵੀਚੰਦਰਨ ਅਸ਼ਵਿਨ ਨੂੰ ਟੈਸਟ ਟੀਮ 'ਚ ਜਦਕਿ ਰੋਹਿਤ ਸ਼ਰਮਾ ਅਤੇ ਜਸਪ੍ਰੀਤ ਬੁਮਰਾਹ ਨੂੰ ਇਕ ਦਿਨਾ ਟੀਮ 'ਚ ਸ਼ਾਮਿਲ ਕੀਤਾ ਗਿਆ ਹੈ | ਟੈਸਟ ਟੀਮ 'ਚ ਦੱਖਣੀ ਅਫ਼ਰੀਕਾ, ਆਸਟ੍ਰੇਲੀਆ ਅਤੇ ਭਾਰਤ ਦੇ 3-3, ਜਦਕਿ ਇੰਗਲੈਂਡ ਦੇ 2 ਖਿਡਾਰੀ ਸ਼ਾਮਿਲ ਹਨ | ਟੈਸਟ ਖੇਡਣ ਵਾਲੇ 5 ਹੋਰ ਦੇਸ਼ਾਂ ਦੀਆਂ ਟੀਮਾਂ ਵਿਚੋਂ ਕਿਸੇ ਵੀ ਖਿਡਾਰੀ ਨੂੰ ਆਈ.ਸੀ.ਸੀ. ਦੀ ਟੈਸਟ ਟੀਮ ਜਗ੍ਹਾ ਨਹੀਂ ਦਿੱਤੀ ਗਈ | ਦੂਜੇ ਪਾਸੇ ਇਕ ਦਿਨਾ ਟੀਮ 'ਚ 7 ਦੇਸ਼ਾਂ ਦੇ ਖਿਡਾਰੀ ਚੁਣੇ ਗਏ ਹਨ ਜਿਸ ਵਿਚ ਕਪਤਾਨ ਕੋਹਲੀ ਸਮੇਤ ਭਾਰਤ ਦੇ ਸਭ ਤੋਂ ਵੱਧ ਤਿੰਨ, ਇਸ ਤੋਂ ਇਲਾਵਾ ਪਾਕਿਸਤਾਨ ਅਤੇ ਦੱਖਣੀ ਅਫ਼ਰੀਕਾ ਦੇ 2-2 ਖਿਡਾਰੀ, ਜਦਕਿ ਆਸਟ੍ਰੇਲੀਆ, ਇੰਗਲੈਂਡ, ਨਿਊਜ਼ੀਲੈਂਡ ਅਤੇ ਅਫ਼ਗਾਨਿਸਤਾਨ ਦਾ ਇਕ-ਇਕ ਖਿਡਾਰੀ ਚੁਣਿਆ ਗਿਆ |
ਆਈ. ਸੀ. ਸੀ. ਦੀ ਟੈਸਟ ਟੀਮ
ਵਿਰਾਟ ਕੋਹਲੀ (ਕਪਤਾਨ), ਡੀਨ ਐਲਗਰ, ਡੇਵਿਡ ਵਾਰਨਰ, ਸਟੀਵ ਸਮਿਥ, ਚੇਤੇਸ਼ਵਰ ਪੁਜਾਰਾ, ਬੇਨ ਸਟੋਕਸ, ਕੁਇੰਟਨ ਡੀ ਕਾਕ (ਵਿਕਟ ਕੀਪਰ) ਰਵੀਚੰਦਰਨ ਅਸ਼ਵਿਨ, ਮਿਸ਼ੇਲ ਸਟਾਰਕ, ਕੈਗਿਸੋ ਰਬਾਡਾ ਅਤੇ ਜੇਮਸ ਐਾਡਰਸਨ |
ਆਈ. ਸੀ. ਸੀ. ਦੀ ਇਕ ਦਿਨਾ ਟੀਮ
ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ, ਡੇਵਿਡ ਵਾਰਨਰ, ਬਾਬਰ ਆਜ਼ਮ, ਏ.ਬੀ. ਡੀਵਿਲੀਅਰਸ, ਕੁਇੰਟਨ ਡੀ ਕਾਕ (ਵਿਕਟ ਕੀਪਰ), ਬੇਨ ਸਟੋਕਸ , ਟਰੈਂਟ ਬੋਲਟ, ਹਸਨ ਅਲੀ, ਰਾਸ਼ਿਦ ਖ਼ਾਨ, ਜਸਪ੍ਰੀਤ ਬੁਮਰਾਹ

ਚਾਰ ਦੇਸ਼ਾਂ ਦਾ ਹਾਕੀ ਟੂਰਨਾਮੈਂਟ

ਬੈਲਜੀਅਮ ਤੋਂ 2-0 ਨਾਲ ਹਾਰਿਆ ਭਾਰਤ

ਟੌਰੰਗਾ, 18 ਜਨਵਰੀ (ਏਜੰਸੀ)- ਭਾਰਤੀ ਹਾਕੀ ਟੀਮ ਨੂੰ ਪਹਿਲੇ ਦਿਨ ਜਾਪਾਨ ਤੋਂ ਮਿਲੀ ਜਿੱਤ ਤੋਂ ਬਾਅਦ ਅੱਜ ਖੇਡੇ ਗਏ ਦੂਜੇ ਮੈਚ ਵਿਚ ਬੈਲਜੀਅਮ ਤੋਂ ਹਾਰ ਨਸੀਬ ਹੋਈ | ਬੈਲਜੀਅਮ ਨੂੰ ਪਹਿਲੇ ਮੈਚ ਵਿਚ ਮੇਜ਼ਬਾਨ ਨਿਊਜ਼ੀਲੈਂਡ ਤੋਂ 4-5 ਨਾਲ ਹਾਰ ਮਿਲੀ ਸੀ | ਬਲੇਕ ਪਾਰਕ 'ਚ ...

ਪੂਰੀ ਖ਼ਬਰ »

ਆਸਟ੍ਰੇਲੀਅਨ ਓਪਨ : ਪੇਸ ਤੇ ਬੋਪੰਨਾ ਆਪਣੇ ਜੋੜੀਦਾਰਾਂ ਨਾਲ ਦੂਜੇ ਦੌਰ 'ਚ ਦਾਖ਼ਲ

ਮੈਲਬੌਰਨ, 18 ਜਨਵਰੀ (ਏਜੰਸੀ)- ਭਾਰਤ ਦੇ ਸਟਾਰ ਟੈਨਿਸ ਖਿਡਾਰੀ ਲਿਏਾਡਰ ਪੇਸ ਅਤੇ ਰੋਹਨ ਬੋਪੰਨਾ ਆਪਣੇ-ਆਪਣੇ ਜੋੜੀਦਾਰਾਂ ਨਾਲ ਆਸਟ੍ਰੇਲੀਅਨ ਓਪਨ ਦੇ ਦੂਜੇ ਦੌਰ ਵਿਚ ਪਹੁੰਚ ਗਏ ਹਨ | ਭਾਰਤ ਦੇ ਸੀਨੀਅਰ ਖਿਡਾਰੀ ਲਿਏਾਡਰ ਪੇਸ ਅਤੇ ਪੂਰਵ ਰਾਜਾ ਦੀ ਜੋੜੀ ਨੇ ਪਹਿਲੇ ...

ਪੂਰੀ ਖ਼ਬਰ »

ਮਲੇਸ਼ੀਆ ਵਿਸ਼ਵ ਖੇਡਾਂ 'ਚ ਭਾਰਤੀ ਬੈਡਮਿੰਟਨ ਟੀਮ ਦੀ ਕਪਤਾਨੀ ਕਰੇਗਾ ਮਲੇਰਕੋਟਲਾ ਦਾ ਕੰਵਲਦੀਪ ਸਿੰਘ ਬਾਦਲ

ਭਾਰਤੀ ਯੂਨੀਵਰਸਿਟੀਜ਼ ਬੈਡਮਿੰਟਨ ਟੀਮ ਦਾ ਵੀ ਹੈ ਪਹਿਲਾ ਸਿੱਖ ਕਪਤਾਨ

ਮਲੇਰਕੋਟਲਾ, 18 ਜਨਵਰੀ (ਕੁਠਾਲਾ)- ਮਲੇਰਕੋਟਲਾ ਸ਼ਹਿਰ ਦੇ ਇਕ ਕਾਰੋਬਾਰੀ ਪਰਮਜੀਤ ਸਿੰਘ ਪੀਟਰ ਦਾ ਪੁੱਤਰ ਕੰਵਲਦੀਪ ਸਿੰਘ ਬਾਦਲ ਮਲੇਸ਼ੀਆ ਵਿਖੇ ਹੋਣ ਵਾਲੀਆਂ ਵਿਸ਼ਵ ਖੇਡਾਂ ਵਿਚ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਵਿਚੋਂ ਚੁਣੀ ਗਈ ਭਾਰਤੀ ਬੈਡਮਿੰਟਨ ਟੀਮ ਦੀ ...

ਪੂਰੀ ਖ਼ਬਰ »

ਪ੍ਰੋ ਕਬੱਡੀ ਲੀਗ 19 ਅਕਤੂਬਰ ਤੋਂ

ਮੁੰਬਈ, 18 ਜਨਵਰੀ (ਏਜੰਸੀ)- ਏਸ਼ੀਆਈ ਖੇਡਾਂ ਅਤੇ ਰਾਸ਼ਟਰਮੰਡਲ ਖੇਡਾਂ ਦੇ ਕਾਰਨ ਇਸ ਵਰ੍ਹੇ ਪ੍ਰੋ ਕਬੱਡੀ ਲੀਗ (ਪੀ.ਕੇ.ਐੱਲ.) ਸੀਜਨ-6 ਦੀ ਸ਼ੁਰੂਆਤ ਅਕਤੂਬਰ ਮਹੀਨੇ 'ਚ ਹੋਵੇਗੀ | ਪਿਛਲੇ ਸੀਜਨ ਵਾਂਗ ਇਹ ਸੀਜਨ ਵੀ 13 ਹਫ਼ਤਿਆਂ ਦਾ ਹੋਵੇਗਾ ਜੋ 19 ਅਕਤੂਬਰ ਤੋਂ ਸ਼ੁਰੂ ...

ਪੂਰੀ ਖ਼ਬਰ »

ਸਬ ਜੂਨੀਅਰ ਨੈਸ਼ਨਲ ਨੈੱਟਬਾਲ ਚੈਂਪੀਅਨਸ਼ਿਪ ਲਈ ਟਰਾਇਲ ਭੈਣੀ ਬੜਿੰਗਾਂ ਸਕੂਲ ਵਿਖੇ ਭਲਕੇ

ਰਾਏਕੋਟ/ਲੁਧਿਆਣਾ, 18 ਜਨਵਰੀ (ਬਲਵਿੰਦਰ ਸਿੰਘ ਲਿੱਤਰ, ਪਰਮੇਸ਼ਰ ਸਿੰਘ)- ਨੈੱਟਬਾਲ ਫੈਡਰੇਸ਼ਨ ਆਫ਼ ਇੰਡੀਆ ਵੱਲੋਂ 23ਵੀਂ ਸਬ ਜੂਨੀਅਰ ਨੈਸ਼ਨਲ ਨੈੱਟਬਾਲ ਚੈਂਪੀਅਨਸ਼ਿਪ ਬਿਹਾਰ ਦੇ ਜ਼ਿਲ੍ਹਾ ਭੋਜਪੁਰ ਦੇ ਆਰਾ ਵਿਖੇ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ, ਜੋ ਕਿ ਆਰਾ ਦੇ ...

ਪੂਰੀ ਖ਼ਬਰ »

ਸੰਤ ਗੁਰਮੇਲ ਸਿੰਘ ਯਾਦਗਾਰੀ ਦਸਵਾਂ ਕਬੱਡੀ ਅਤੇ ਫੁੱਟਬਾਲ ਕੱਪ ਸ਼ੁਰੂ

ਬਾਘਾ ਪੁਰਾਣਾ, 18 ਜਨਵਰੀ (ਬਲਰਾਜ ਸਿੰਗਲਾ)- ਸੰਤ ਬਾਬਾ ਗੁਰਮੇਲ ਸਿੰਘ ਦੀ ਯਾਦ ਨੂੰ ਸਮਰਪਿਤ 10ਵਾਂ ਕਬੱਡੀ ਅਤੇ ਫੁੱਟਬਾਲ ਕੱਪ ਲਗਾਤਾਰ ਚਾਰ ਦਿਨਾਂ ਲਈ ਚੱਲਣ ਵਾਲਾ ਸੰਤ ਬਾਬਾ ਗੁਰਮੇਲ ਸਿੰਘ ਖੇਡ ਸਟੇਡੀਅਮ ਬਾਘਾ ਪੁਰਾਣਾ ਵਿਖੇ ਟੂਰਨਾਮੈਂਟ ਕਮੇਟੀ, ਐਨ.ਆਰ.ਆਈ. ...

ਪੂਰੀ ਖ਼ਬਰ »

23ਵੀਂ ਸਬ ਜੂਨੀਅਰ ਨੈਸ਼ਨਲ ਨੈੱਟਬਾਲ ਚੈਂਪੀਅਨਸ਼ਿਪ 30 ਤੋਂ

ਰਾਏਕੋਟ/ਲੁਧਿਆਣਾ, 18 ਜਨਵਰੀ (ਬਲਵਿੰਦਰ ਸਿੰਘ ਲਿੱਤਰ, ਪਰਮੇਸ਼ਰ ਸਿੰਘ)- ਨੈੱਟਬਾਲ ਫੈਡਰੇਸ਼ਨ ਆਫ਼ ਇੰਡੀਆ ਵੱਲੋਂ 23ਵੀਂ ਸਬ ਜੂਨੀਅਰ ਨੈਸ਼ਨਲ ਨੈੱਟਬਾਲ ਚੈਂਪੀਅਨਸ਼ਿਪ ਬਿਹਾਰ ਦੇ ਜ਼ਿਲ੍ਹਾ ਭੋਜਪੁਰ ਦੇ ਆਰਾ ਵਿਖੇ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ, ਜੋ ਕਿ ਆਰਾ ਦੇ ...

ਪੂਰੀ ਖ਼ਬਰ »

ਭਾਰਤ ਤੇ ਪਾਕਿਸਤਾਨ ਵਿਚਾਲੇ ਨੇਤਰਹੀਣ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਭਲਕੇ

ਨਵੀਂ ਦਿੱਲੀ, 18 ਜਨਵਰੀ (ਏਜੰਸੀ)- ਬੀਤੇ ਦਿਨ ਨੇਤਰਹੀਣ ਵਿਸ਼ਵ ਕੱਪ-2018 ਦੇ ਸੈਮੀਫਾਈਨਲ 'ਚ ਬੰਗਲਾਦੇਸ਼ ਨੂੰ ਮਾਤ ਦੇ ਫਾਈਨਲ 'ਚ ਪਹੁੰਚੀ ਭਾਰਤੀ ਟੀਮ ਦਾ ਮੁਕਾਬਲਾ ਪਾਕਿਸਤਾਨ ਨਾਲ ਹੋਵੇਗਾ | ਮੌਜੂਦਾ ਚੈਂਪੀਅਨ ਭਾਰਤ ਅਤੇ ਪਾਕਿਸਤਾਨ 20 ਜਨਵਰੀ ਫਾਈਨਲ 'ਚ ...

ਪੂਰੀ ਖ਼ਬਰ »

ਅੰਡਰ-19 ਵਿਸ਼ਵ ਕੱਪ: ਭਾਰਤ ਦਾ ਮੁਕਾਬਲਾ ਜ਼ਿੰਬਾਬਵੇ ਨਾਲ ਅੱਜ

ਮਾਊਾਟ ਮਾਊਨਗਾਨੂਈ (ਨਿਊਜ਼ੀਲੈਂਡ), 18 ਜਨਵਰੀ (ਏਜੰਸੀ)- ਆਈ.ਸੀ.ਸੀ. ਅੰਡਰ-19 ਵਿਸ਼ਵ ਕੱਪ ਦੇ ਕੁਆਰਟਰ ਫਾਈਨਲ 'ਚ ਪ੍ਰਵੇਸ਼ ਕਰ ਚੁੱਕੀ ਭਾਰਤ ਦੀ ਅੰਡਰ-19 ਕ੍ਰਿਕਟ ਟੀਮ ਦਾ ਅਗਲੇ ਮੁਕਾਬਲੇ 'ਚ ਜ਼ਿੰਬਾਬਵੇ ਵਿਰੁੱਧ ਜਿੱਤ ਦੀ ਲੈਅ ਬਰਕਰਾਰ ਰੱਖਣ ਉੱਤਰੇਗੀ | ਭਾਰਤੀ ...

ਪੂਰੀ ਖ਼ਬਰ »

ਏਸ਼ੀਆਈ ਬੈਡਮਿੰਟਨ ਟੀਮ ਚੈਂਪੀਅਨਸ਼ਿਪ 6 ਫਰਵਰੀ ਤੋਂ

ਨਵੀਂ ਦਿੱਲੀ, 18 ਜਨਵਰੀ (ਏਜੰਸੀ)- ਪਿਛਲੇ ਸਾਲ ਏਸ਼ੀਆਈ ਬੈਡਮਿੰਟਨ ਟੀਮ ਚੈਂਪੀਅਨਸ਼ਿਪ 'ਚ ਹਾਰ ਮਿਲਣ ਤੋਂ ਬਾਅਦ ਭਾਰਤੀ ਬੈਡਮਿੰਟਨ ਸੰਘ (ਬੀ.ਏ.ਆਈ.) ਨੇ ਇਸ ਸਾਲ ਮਜ਼ਬੂਤ ਟੀਮ ਟੂਰਨਾਮੈਂਟ 'ਚ ਉਤਾਰਨ ਦਾ ਫ਼ੈਸਲਾ ਕੀਤਾ ਹੈ | ਏਸ਼ੀਆਈ ਬੈਡਮਿੰਟਨ ਟੀਮ ਚੈਂਪੀਅਨਸ਼ਿਪ 6 ...

ਪੂਰੀ ਖ਼ਬਰ »

ਪ੍ਰੋ ਕੁਸ਼ਤੀ ਲੀਗ: ਪੰਜਾਬ ਨੇ ਦਿੱਲੀ ਨੂੰ 6-1 ਨਾਲ ਹਰਾਇਆ

ਨਵੀਂ ਦਿੱਲੀ, 18 ਜਨਵਰੀ (ਏਜੰਸੀ)- ਸ੍ਰੀਫੋਰਟ ਸਪੋਰਟਸ ਕੰਪਲੈਕਸ 'ਚ ਚੱਲ ਰਹੇ ਪ੍ਰੋ ਕੁਸ਼ਤੀ ਲੀਗ ਸੀਜਨ-3 ਦੇ ਦਸਵੇਂ ਦਿਨ ਅੱਜ ਮੌਜੂਦਾ ਚੈਂਪੀਅਨ ਪੰਜਾਬ ਰਾਇਲਸ ਨੇ ਦਿੱਲੀ ਸੁਲਤਾਨ ਨੂੰ 6-1 ਨਾਲ ਹਰਾ ਕੇ ਟੂਰਨਾਮੈਂਟ ਤੋਂ ਬਾਹਰ ਦੇ ਰਸਤਾ ਵਿਖਾ ਦਿੱਤਾ | ਆਪਣੀ ਪਹਿਲੀ ...

ਪੂਰੀ ਖ਼ਬਰ »

ਪਾਂਡਿਆ ਦੀ ਤੁਲਨਾ ਮੇਰੇ ਨਾਲ ਨਾ ਕਰੋ-ਕਪਿਲ ਦੇਵ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਭਾਰਤ ਦੇ ਸਾਬਕਾ ਦਿੱਗਜ਼ ਕ੍ਰਿਕਟ ਖਿਡਾਰੀ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਨੇ ਹਾਰਦਿਕ ਪਾਂਡਿਆ ਦੀ ਉਨ੍ਹਾਂ ਨਾਲ ਤੁਲਨਾ ਨਾ ਕਰਨ ਲਈ ਆਖਿਆ ਹੈ | ਕਪਿਲ ਦੇਵ ਨੇ ਇਕ ਬਿਆਨ 'ਚ ਕਿਹਾ ਕਿ ਜੇਕਰ ਪਾਂਡਿਆ ...

ਪੂਰੀ ਖ਼ਬਰ »

ਕੋਹਲੀ ਨੇ ਟੈਸਟ ਦਰਜਾਬੰਦੀ 'ਚ ਹਾਸਲ ਕੀਤੇ 900 ਅੰਕ

ਦੁਬਈ, 18 ਜਨਵਰੀ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਆਈ.ਸੀ.ਸੀ. ਟੈਸਟ ਬੱਲੇਬਾਜ਼ੀ ਦਰਜਾਬੰਦੀ 'ਚ 900 ਅੰਕ ਹਾਸਲ ਕਰਨ ਵਾਲੇ ਦੂਜੇ ਭਾਰਤੀ ਕ੍ਰਿਕਟਰ ਬਣ ਗਏ ਹਨ | ਅੰਤਰਰਾਸ਼ਟਰੀ ਕ੍ਰਿਕਟ ਕੌਾਸਲ ਨੇ ਅੱਜ ਇਸ ਦਾ ਐਲਾਨ ਕੀਤਾ | ਕੋਹਲੀ ਤੋਂ ਪਹਿਲਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX