ਤਾਜਾ ਖ਼ਬਰਾਂ


ਛੱਤੀਸਗੜ੍ਹ 'ਚ ਹੋਏ ਆਈ. ਈ. ਡੀ ਧਮਾਕੇ 'ਚ ਤਿੰਨ ਜਵਾਨ ਜ਼ਖ਼ਮੀ
. . .  4 minutes ago
ਰਾਏਪੁਰ, 16 ਅਕਤੂਬਰ- ਛੱਤੀਸਗੜ੍ਹ ਦੇ ਰਾਜਨਾਂਦਗਾਂਵ ਜ਼ਿਲ੍ਹੇ 'ਚ ਅੱਜ ਨਕਸਲੀਆਂ ਵਲੋਂ ਕੀਤੇ ਗਏ ਆਈ. ਈ. ਡੀ. ਧਮਾਕੇ 'ਚ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈ. ਟੀ. ਬੀ. ਪੀ.) ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਰਾਜਨਾਂਦਗਾਂਵ ਦੇ ਸੁਪਰਡੈਂਟ ਕਾਮਲੋਚਨ ਕਸ਼ਯਪ...
ਪੁਲਿਸ ਨਾਲ ਹੋਈ ਮੁੱਠਭੇੜ 'ਚ ਇਕ ਨਕਸਲੀ ਢੇਰ
. . .  12 minutes ago
ਮੁੰਬਈ, 16 ਅਕਤੂਬਰ - ਗੜ੍ਹਚਿਰੋਲੀ ਜ਼ਿਲ੍ਹੇ ਦੇ ਮਾਲਵੇੜਾ ਇਲਾਕੇ 'ਚ ਪੁਲਿਸ ਨਾਲ ਹੋਈ ਮੁੱਠਭੇੜ ਦੌਰਾਨ ਇਕ ਨਕਸਲੀ ਢੇਰ ਹੋ ਗਿਆ। ਇਸ ਨਕਸਲੀ ਕੋਲੋਂ ਇਕ ਰਾਈਫ਼ਲ ਵੀ ਬਰਾਮਦ ਕੀਤੀ ਗਈ....
ਬੁੱਢੇ ਨਾਲੇ ਦੀ ਸਫ਼ਾਈ ਲਈ ਕੈਪਟਨ ਵੱਲੋਂ ਵਿਸ਼ੇਸ਼ ਟਾਸਕ ਫੋਰਸ ਦੇ ਗਠਨ ਦਾ ਹੁਕਮ ਜਾਰੀ
. . .  22 minutes ago
ਚੰਡੀਗੜ੍ਹ, 16 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੂਬੇ 'ਚ ਬੁੱਢੇ ਨਾਲੇ ਦੀ ਸਫ਼ਾਈ ਲਈ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਦੇ ਹੁਕਮ ਜਾਰੀ ਕੀਤਾ ਹੈ। ਇਕ ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਦੇ ਅਨੁਸਾਰ, ਇਸ ਟਾਸਕ ਫੋਰਸ ਦੇ ਸਰਪ੍ਰਸਤ ਬਾਬਾ ...
ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਵਲੋਂ ਅਸਤੀਫ਼ਾ
. . .  34 minutes ago
ਨਵੀਂ ਦਿੱਲੀ, 16 ਅਕਤੂਬਰ- ਕਾਂਗਰਸ ਦੀ ਵਿਦਿਆਰਥੀ ਇਕਾਈ ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਫਿਰੋਜ਼ ਖ਼ਾਨ ਵਿਰੁੱਧ ਸੰਗਠਨ ਨਾਲ ਜੁੜੀ ਇੱਕ ਲੜਕੀ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਸਨ। ਸੂਤਰਾਂ...
ਸਕੂਲ ਤੋਂ ਘਰ ਜਾ ਰਹੀਆਂ ਸਕੀਆਂ ਭੈਣਾਂ ਨੂੰ ਟਰੈਕਟਰ- ਟਰਾਲੀ ਨੇ ਕੁਚਲਿਆ
. . .  51 minutes ago
ਭਵਾਨੀਗੜ੍ਹ 16 ਅਕਤੂਬਰ- (ਰਣਧੀਰ ਸਿੰਘ ਫੱਗੂਵਾਲਾ)- ਜ਼ਿਲ੍ਹਾ ਸੰਗਰੂਰ ਦੇ ਸਬ ਡਵੀਜ਼ਨ ਭਵਾਨੀਗੜ੍ਹ ਵਿਖੇ ਅੱਜ ਇਕ ਟਰੈਕਟਰ- ਟਰਾਲੀ ਦੇ ਸਾਈਕਲ 'ਤੇ ਜਾਂਦੀਆਂ ਦੋ ਲੜਕੀਆਂ 'ਤੇ ਚੜ੍ਹ ਜਾਣ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ....
ਜੰਮੂ-ਕਸ਼ਮੀਰ 'ਚ ਫੌਜ ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
. . .  59 minutes ago
ਸ੍ਰੀਨਗਰ, 16 ਅਕਤੂਬਰ- ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਫੌਜ ਦੇ ਇੱਕ ਜਵਾਨ ਨੇ ਆਪਣੀ ਸਰਵਿਸ ਰਫ਼ਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੇਪਾਲ ਦਾ ਰਹਿਣ ਵਾਲਾ ਸਿਪਾਹੀ ਬਹਾਦਰ ਥਾਪਾ ਮੇਗਰ (19)...
ਹਰਿਆਣਾ : ਕੱਪੜਾ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 1 hour ago
ਹਰਿਆਣਾ, 16 ਅਕਤੂਬਰ - ਗੁਰੂ ਗ੍ਰਾਮ ਜ਼ਿਲ੍ਹੇ ਦੇ ਪਟੌਦੀ ਨੇੜੇ ਰੇਵਾੜੀ ਰੋਡ 'ਤੇ ਇਕ ਕੱਪੜਾ ਗੋਦਾਮ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ 6 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ....
ਜਨਤਾ ਦਲ (ਯੂ.) ਦੇ ਕੌਮੀ ਉਪ ਪ੍ਰਧਾਨ ਬਣੇ ਪ੍ਰਸ਼ਾਂਤ ਕਿਸ਼ੋਰ
. . .  about 1 hour ago
ਪਟਨਾ, 16 ਅਕਤੂਬਰ- ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਜਨਤਾ ਦਲ (ਯੂਨਾਈਟਿਡ) ਵਲੋਂ ਪਾਰਟੀ ਦਾ ਕੌਮੀ ਉਪ ਪ੍ਰਧਾਨ ਬਣਾਇਆ ਗਿਆ ਹੈ। ਦੱਸ ਦਈਏ ਕਿ ਕਿਸ਼ੋਰ ਪਿਛਲੇ ਮਹੀਨੇ ਜਨਤਾ ਦਲ (ਯੂਨਾਈਟਿਡ) 'ਚ ਸ਼ਾਮਲ...
ਜਲੰਧਰ : ਸਿਹਤ ਵਿਗੜਨ ਕਾਰਨ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਗ੍ਰਿਫ਼ਤਾਰ ਕਸ਼ਮੀਰੀ ਵਿਦਿਆਰਥੀ
. . .  about 1 hour ago
ਜਲੰਧਰ, 16 ਅਕਤੂਬਰ (ਐੱਮ. ਐੱਸ. ਲੋਹੀਆ)- ਜਲੰਧਰ 'ਚ ਇੱਕ ਸਿੱਖਿਆ ਅਦਾਰੇ ਦੇ ਹੋਸਟਲ 'ਚੋਂ ਫੜੇ ਗਏ ਤਿੰਨ ਕਸ਼ਮੀਰੀ ਵਿਦਿਆਰਥੀਆਂ 'ਚੋਂ ਇੱਕ ਦੀ ਹਾਲਤ ਵਿਗੜਨ ਕਾਰਨ ਹਸਪਤਾਲ 'ਚ ਲਿਜਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਯੂਸਫ਼ ਰਫ਼ੀਕ ਭੱਟ...
ਹੱਤਿਆ ਦੇ ਮਾਮਲਿਆਂ 'ਚ ਹਿਸਾਰ ਅਦਾਲਤ ਨੇ ਰਾਮਪਾਲ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  about 1 hour ago
ਹਿਸਾਰ, 16 ਅਕਤੂਬਰ - ਹੱਤਿਆ ਦੇ ਦੋ ਮਾਮਲਿਆਂ 'ਚ ਹਿਸਾਰ ਦੀ ਅਦਾਲਤ ਨੇ ਰਾਮਪਾਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ 11 ਅਕਤੂਬਰ ਨੂੰ ਹਿਸਾਰ ਅਦਾਲਤ ਨੇ ਰਾਮਪਾਲ ਨੂੰ 4 ਔਰਤਾਂ ਸਮੇਤ ਇਕ ਬੱਚੇ ਦੀ....
ਰਾਏਕੋਟ ਪੁਲਿਸ ਵੱਲੋਂ ਵੱਡੀ ਮਾਤਰਾ 'ਚ ਬਰਾਮਦ ਨਜਾਇਜ਼ ਸ਼ਰਾਬ
. . .  about 1 hour ago
ਰਾਏਕੋਟ, 16 ਅਕਤੂਬਰ (ਸੁਸ਼ੀਲ) - ਰਾਏਕੋਟ ਸਿਟੀ ਪੁਲਿਸ ਦੇ ਹੱਥ ਬੀਤੀ ਰਾਤ ਉਸ ਸਮੇਂ ਵੱਡੀ ਕਾਮਯਾਬੀ ਹੱਥ ਲੱਗੀ ਜਦ ਥਾਣਾ ਮੁਖੀ ਜਸਵਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਵੱਲੋਂ ਚਾਰ ਸੌ ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ...
ਦਿੱਲੀ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣਗੇ ਦਾਤੀ ਮਹਾਰਾਜ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ- ਜਬਰ ਜਨਾਹ ਦੇ ਦੋਸ਼ਾਂ 'ਚ ਘਿਰੇ ਮਸ਼ਹੂਰ ਬਾਬਾ ਦਾਤੀ ਮਹਾਰਾਜ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਜਾਣਗੇ। ਦਾਤੀ ਮਹਾਰਾਜ 'ਤੇ ਇੱਕ ਔਰਤ ਨੇ ਸਰੀਰਕ ਸ਼ੋਸ਼ਣ ਦਾ ਦੋਸ਼ ਲਾਇਆ ਹੈ। ਦਿੱਲੀ ਹਾਈਕੋਰਟ ਵਲੋਂ ਦਾਤੀ ਮਹਾਰਾਜ 'ਤੇ...
ਅੱਜ ਤੋਂ 'ਪ੍ਰਯਾਗਰਾਜ' ਦੇ ਨਾਂਅ ਨਾਲ ਜਾਣਿਆ ਜਾਵੇਗਾ ਇਲਾਹਾਬਾਦ
. . .  about 2 hours ago
ਲਖਨਊ, 16 ਅਕਤੂਬਰ - ਉੱਤਰ ਪ੍ਰਦੇਸ਼ ਦੇ ਮੰਤਰੀ ਸਿਧਾਰਥ ਨਾਥ ਸਿੰਘ ਨੇ ਲਖਨਊ 'ਚ ਇਹ ਐਲਾਨ ਕੀਤਾ ਕਿ ਇਲਾਹਾਬਾਦ ਦਾ ਨਾਮ ਅੱਜ ਤੋਂ ਪ੍ਰਯਾਗਰਾਜ ....
ਯਾਤਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, ਪੰਜ ਦੀ ਮੌਤ
. . .  about 2 hours ago
ਕੋਲਕਾਤਾ, 16 ਅਕਤੂਬਰ- ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਦੇ ਹਰੀਪਾਲ ਇਲਾਕੇ 'ਚ ਅੱਜ ਯਾਤਰੀਆਂ ਨਾਲ ਭਰੀ ਇੱਕ ਬੱਸ ਨਹਿਰ 'ਚ ਡਿੱਗ ਪਈ। ਇਸ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ 20 ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਹਰੀਪਾਲ ਦੇ...
ਮੱਧ ਪ੍ਰਦੇਸ਼ 'ਚ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
. . .  about 2 hours ago
ਭੋਪਾਲ, 16 ਅਕਤੂਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਕਾਂਗਰਸ ਨੇਤਾ ਜਯੋਤੀਰਾਦਿਤਿਯ ਸਿੰਧੀਆ ਅਤੇ ਕਮਲ ਨਾਥ ਵੀ ਹਾਜ਼ਰ...
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਦੋ ਜਵਾਨ ਜ਼ਖ਼ਮੀ
. . .  about 2 hours ago
ਐਮ. ਜੇ. ਅਕਬਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 3 hours ago
ਹੱਤਿਆ ਮਾਮਲੇ 'ਚ ਰਾਮਪਾਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਹਿਸਾਰ 'ਚ ਵਧੀ ਸੁਰੱਖਿਆ
. . .  about 3 hours ago
ਰੇਲਵੇ ਫਾਟਕ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ, ਚਾਰ ਜ਼ਖ਼ਮੀ
. . .  about 3 hours ago
ਜੰਮੂ ਕਸ਼ਮੀਰ 'ਚ ਆਖ਼ਰੀ ਪੜਾਅ ਤਹਿਤ ਨਿਗਮ ਚੋਣਾਂ ਲਈ ਵੋਟਿੰਗ ਜਾਰੀ
. . .  about 4 hours ago
ਉਤਰ ਪ੍ਰਦੇਸ਼ 'ਚ ਪੰਜ ਦਿਨਾਂ ਦੇ ਅੰਦਰ 3 ਬਸਪਾ ਨੇਤਾਵਾਂ ਦੇ ਹੋਏ ਕਤਲ
. . .  about 5 hours ago
ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਦਾ ਹੋਇਆ ਦਿਹਾਂਤ
. . .  about 5 hours ago
ਮਾਓਵਾਦੀਆਂ ਨੇ ਰੇਲ ਪਟੜੀ ਉਡਾਈ
. . .  about 6 hours ago
ਉੱਤਰਾਖੰਡ 'ਚ ਭੁਚਾਲ ਦੇ ਝਟਕੇ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  1 day ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  1 day ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  1 day ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  1 day ago
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  1 day ago
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  1 day ago
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  1 day ago
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਦੀ ਮੌਤ
. . .  1 day ago
ਕੈਪਟਨ ਨੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਇਨਕਾਰ
. . .  1 day ago
ਲੁਟੇਰਿਆਂ ਨੇ ਦਿਨ-ਦਿਹਾੜੇ ਮੈਨੇਜਰ ਨੂੰ ਗੋਲੀ ਮਾਰ ਕੇ ਲੁੱਟੇ ਲੱਖਾਂ ਰੁਪਏ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਛੱਡਣਾ ਮੰਦਭਾਗਾ - ਓਵੈਸੀ
. . .  1 day ago
ਆਉਂਦੇ ਵਿਧਾਨ ਸਭਾ ਸੈਸ਼ਨ 'ਚ ਅਧਿਆਪਕਾਂ ਦੇ ਮਸਲੇ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ- ਕੈਪਟਨ
. . .  1 day ago
ਐੱਮ. ਜੇ. ਅਕਬਰ ਨੇ ਪ੍ਰਿਯਾ ਰਮਾਣੀ 'ਤੇ ਕੀਤਾ ਮਾਣਹਾਨੀ ਦਾ ਕੇਸ
. . .  about 1 hour ago
ਪੰਜਾਬ ਦੇ ਸਟੇਟ ਐਵਾਰਡ ਪ੍ਰਾਪਤ 40 ਅਧਿਆਪਕਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਇਨਾਮੀ ਰਾਸ਼ੀ
. . .  about 1 hour ago
ਸਕੂਲੀ ਬੱਸ ਪਲਟਣ ਕਾਰਨ ਇੱਕ ਦੀ ਮੌਤ
. . .  about 1 hour ago
ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਦੀ ਬਰਖ਼ਾਸਤਗੀ ਮਾਮਲੇ 'ਚ ਹਾਈਕੋਰਟ ਵੱਲੋਂ ਰੋਕ
. . .  11 minutes ago
2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਹੋਵੇਗੀ ਮੁਲਾਕਾਤ
. . .  32 minutes ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  35 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਮਸਲੇ ਦੀ ਜਾਂਚ ਦਾ ਮਤਲਬ ਉਸ ਨੂੰ ਸੁਲਝਾਉਣਾ ਹੁੰਦਾ ਹੈ। -ਮਾਓ ਸੇ ਤੁੰਗ

ਰਾਸ਼ਟਰੀ-ਅੰਤਰਰਾਸ਼ਟਰੀ

...ਮਾਮਲਾ ਭਾਰਤੀ ਦੂਤਾਂ ਤੇ ਅਧਿਕਾਰੀਆਂ 'ਤੇ ਪਾਬੰਦੀ ਦਾ...

ਹੁਣ ਦੋ ਹੋਰ ਗੁਰਦੁਆਰਿਆਂ ਦੇ 5 ਡਾਇਰੈਕਟਰਾਂ ਵਲੋਂ ਚਿੱਠੀ ਜਾਰੀ

ਟੋਰਾਂਟੋ, 18 ਜਨਵਰੀ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਗੁਰਦੁਆਰਾ ਸਾਹਿਬ 'ਚ ਜਾਣ ਲਈ ਭਾਰਤੀ ਦੂਤਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਿਖ਼ਲਾਫ਼ ਲਗਾਈ ਪਾਬੰਦੀ ਦਾ ਮੁੱਦਾ ਹੋਰ ਭੱਖਦਾ ਜਾ ਰਿਹਾ ਹੈ | ਉਂਟਾਰੀਓ ਖ਼ਾਲਸਾ ਦਰਬਾਰ ਗੁਰਦੁਆਰਾ ਸਾਹਿਬ (ਡਿਕਸੀ ਰੋਡ) ਦੀ ਪ੍ਰਬੰਧਕੀ ਕਮੇਟੀ ਦੇ ਚਾਰ ਡਾਇਰੈਕਟਰਾਂ ਨੇ ਆਪਣਾ ਪੱਖ ਦੱਸਣ ਲਈ ਬੀਤੇ ਮੰਗਲਵਾਰ ਇਕ ਚਿੱਠੀ ਜਾਰੀ ਕੀਤੀ ਗਈ ਸੀ | ਹੁਣ ਦੋ ਹੋਰ ਗੁਰਦੁਆਰਿਆਂ ਦੇ 5 ਪ੍ਰਬੰਧਕ ਡਾਇਰੈਕਟਰਾਂ ਨੇ ਇਕ ਹੋਰ ਚਿੱਠੀ ਜਾਰੀ ਕੀਤੀ ਹੈ, ਜਿਹੜੀ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਿੱਖ ਸੈਂਟਰ (ਗਲਿਡਨ ਰੋਡ) ਅਤੇ ਗੁਰਦੁਆਰਾ ਬਰੈਂਪਟਨ ਸਿੱਖ ਸੰਗਤ (ਰੀਗਨ ਰੋਡ) ਦੇ 5 ਡਾਇਰੈਕਟਰਾਂ (ਸੁਖਵੰਤ ਸਿੰਘ ਰਾਏ, ਮਹਿੰਦਰ ਸਿੰਘ ਗਰੇਵਾਲ, ਸਰਵਣ ਸਿੰਘ ਸੰਧੂ, ਪੁਸ਼ਪਿੰਦਰ ਸਿੰਘ ਅਟਵਾਲ ਤੇ ਸਰਵਣ ਸਿੰਘ ਗਿੱਲ) ਦੇ ਨਾਵਾਂ 'ਤੇ ਪ੍ਰਾਪਤ ਹੋਈ ਹੈ | ਦੋਵੇਂ ਗੁਰਦੁਆਰਾ ਸਾਹਿਬ ਬਰੈਂਪਟਨ ਵਿਖੇ ਹਨ | ਸ. ਗਿੱਲ ਨਾਲ ਇਸ ਬਾਰੇ ਜਦ ਸੰਪਰਕ ਕੀਤਾ ਤਾਂ ਉਨ੍ਹਾਂ ਚਿੱਠੀ ਨੂੰ ਸਹੀ ਦੱਸਿਆ | ਇਸ ਵਿਚ ਬਰੈਂਪਟਨ ਸਥਿਤ ਇਨ੍ਹਾਂ ਦੋਵਾਂ ਗੁਰਦੁਆਰਿਆਂ (ਰੀਗਨ ਤੇ ਗਲਿਡਨ ਰੋਡ) ਨੂੰ ਪਾਬੰਦੀ ਵਾਲੀ ਲਿਸਟ ਵਿਚ ਸ਼ਾਮਿਲ ਕੀਤੇ ਜਾਣ ਬਾਰੇ ਇਤਰਾਜ਼ ਪ੍ਰਗਟ ਕੀਤਾ ਗਿਆ ਹੈ | 6 ਜਨਵਰੀ 2018 ਨੂੰ ਮਾਲਟਨ ਵਿਖੇ ਪ੍ਰੈੱਸ ਕਾਨਫਰੰਸ ਮੌਕੇ ਪਾਬੰਦੀ ਬਾਰੇ ਸਥਿਤੀ ਸਪੱਸ਼ਟ ਕਰਨ ਵਾਲੇ ਗੁਰਦੁਆਰਾ ਪ੍ਰਬੰਧਕਾਂ ਨੇ ਪਾਬੰਦੀ ਵਾਲੀ ਸੂਚੀ ਵਿਚ ਉਂਟਾਰੀਓ 'ਚ ਸਥਿਤ 16 ਗੁਰਦੁਆਰਿਆਂ ਦੇ ਨਾਂਅ ਦਰਸਾਏ ਸਨ, ਪਰ ਹੁਣ ਇਨ੍ਹਾਂ 5 ਡਾਇਰੈਕਟਰਾਂ ਨੇ ਆਪਣੀ ਚਿੱਠੀ ਵਿਚ ਲਿਖਿਆ ਹੈ ਕਿ ਇਸ ਵਿਸ਼ੇ ਨੂੰ ਪ੍ਰਬੰਧਕ ਕਮੇਟੀ ਵਿਚ ਨਾ ਕਦੇ ਵਿਚਾਰਿਆ ਗਿਆ ਤੇ ਨਾ ਹੀ ਦੋਵਾਂ ਗੁਰਦੁਆਰਿਆਂ ਦੇ ਨਾਵਾਂ ਨੂੰ ਪਾਬੰਦੀ ਵਾਲੀ ਸੂਚੀ ਵਿਚ ਸ਼ਾਮਿਲ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ | ਡਾਇਰੈਕਟਰ ਪ੍ਰਬੰਧਕਾਂ ਇਹ ਵੀ ਕਿਹਾ ਕਿ ਇਸ ਮੁੱਦੇ ਬਾਰੇ ਕਿਸੇ ਨੇ ਉਨ੍ਹਾਂ ਦੀ ਰਾਏ ਨਹੀਂ ਲਈ |

ਪੰਜਾਬੀ ਸੱਭਿਆਚਾਰ ਮੰਚ ਸਿਆਟਲ ਦੀ ਮੀਟਿੰਗ

ਪੰਜਾਬੀ ਲੇਖਕ ਤੇ ਗੀਤਕਾਰ ਮੰਚ ਦਾ ਕੀਤਾ ਸਵਾਗਤ

ਸਿਆਟਲ, 18 ਜਨਵਰੀ (ਹਰਮਨਪ੍ਰੀਤ ਸਿੰਘ)-ਪੰਜਾਬੀ ਸੱਭਿਆਚਾਰ ਮੰਚ ਸਿਆਟਲ ਦੀ ਅਹਿਮ ਮੀਟਿੰਗ ਅੱਜ ਇੱਥੇ ਮੰਚ ਪ੍ਰਧਾਨ ਜੋਗਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਈ ਮਤੇ ਪਾਸ ਕੀਤੇ ਗਏ, ਜਿਸ ਵਿਚ ਪਿਛਲੇ ਦਿਨੀਂ ਸੀਨੀਅਰ ਪੱਤਰਕਾਰ ਤੇ ਬੁੱਧੀਜੀਵੀ ਸਤਨਾਮ ਸਿੰਘ ...

ਪੂਰੀ ਖ਼ਬਰ »

ਮੌਤ ਤੋਂ ਪਹਿਲਾਂ ਲਈ ਸੈਲਫ਼ੀ ਨੇ ਕਤਲ ਦਾ ਭੇਦ ਖੋਲਿ੍ਹਆ

ਓਟਾਵਾ, 18 ਜਨਵਰੀ (ਏਜੰਸੀ)- ਕੈਨੇਡਾ ਦੀ ਇਕ ਔਰਤ ਨੂੰ ਉਸ ਸਮੇਂ ਉਸ ਦੇ ਦੋਸਤ ਦੀ ਹੱਤਿਆ ਦਾ ਦੋਸ਼ੀ ਠਹਿਰਾਈ ਗਿਆ ਹੈ ਜਦ ਪੁਲਿਸ ਨੇ ਸੋਸ਼ਲ ਮੀਡੀਆ 'ਤੇ ਜੋੜੀ ਦੀ ਤਸਵੀਰ 'ਚ ਇਸਤੇਮਾਲ ਕੀਤੇ ਗਏ ਹਥਿਆਰ ਦੀ ਖੋਜ ਕੀਤੀ | ਬੀ. ਸੀ. ਸੀ. ਨੇ ਬੀਤੇ ਦਿਨ ਦੱਸਿਆ ਕਿ ਚੇਏਨੇ ਰੋਜ਼ ...

ਪੂਰੀ ਖ਼ਬਰ »

ਇਸ ਅਹੁਦੇ 'ਤੇ ਪਹੁੰਚਣ ਲਈ ਕਦੇ ਸੋਚਿਆ ਵੀ ਨਹੀਂ ਸੀ- ਗਰੇਵਾਲ

ਨਿਊਯਾਰਕ, 18 ਜਨਵਰੀ (ਏਜੰਸੀ)- ਭਾਰਤੀ ਮੂਲ ਦੇ ਵਕੀਲ ਗੁਰਬੀਰ ਸਿੰਘ ਗਰੇਵਾਲ ਨੂੰ ਅਮਰੀਕਾ ਦੇ ਨਿਊਜਰਸੀ ਸੂਬੇ ਦਾ ਅਟਾਰਨੀ ਜਨਰਲ ਨਿਯੁਕਤ ਕੀਤਾ ਗਿਆ ਹੈ | ਇਸ ਅਹੁਦੇ 'ਤੇ ਨਿਯੁਕਤੀ ਪਾਉਣ ਵਾਲੇ ਉਹ ਪਹਿਲੇ ਸਿੱਖ ਹਨ | ਸੂਬਾਈ ਸੈਨੇਟ ਦੀ ਨਿਆਇਕ ਕਮੇਟੀ 'ਚ ਮੰਗਲਵਾਰ ...

ਪੂਰੀ ਖ਼ਬਰ »

ਸ੍ਰੀ ਸ੍ਰੀ ਰਵਿਸ਼ੰਕਰ ਨੇ ਭੰਸਾਲੀ ਨਾਲ ਦੇਖੀ 'ਪਦਮਾਵਤ'

ਨਵੀਂ ਦਿੱਲੀ, 18 ਜਨਵਰੀ (ਏਜੰਸੀ)- ਵਿਵਾਦਾਂ 'ਚ ਘਿਰੀ ਫ਼ਿਲਮ 'ਪਦਮਾਵਤ' ਦੇ ਨਿਰਮਾਤਾਵਾਂ ਨੂੰ ਦੇਸ਼ ਭਰ 'ਚ ਆਪਣੀ ਫ਼ਿਲਮ ਰਿਲੀਜ਼ ਕਰਨ ਦੀ ਮਨਜ਼ੂਰੀ ਮਿਲ ਗਈ ਹੈ, ਪਰ ਇਸ ਤੋਂ ਬਾਅਦ ਵੀ ਫ਼ਿਲਮ ਦੇ ਵਿਰੋਧ 'ਚ ਰੁਕਾਵਟ ਨਹੀਂ ਆਈ ਹੈ | ਅਦਾਲਤ ਦੇ ਹੁਕਮਾਂ ਦੇ ਤੁਰੰਤ ਬਾਅਦ ...

ਪੂਰੀ ਖ਼ਬਰ »

ਬਰਤਾਨਵੀ ਸਰਕਾਰ ਨੇ ਬਣਾਇਆ 'ਇਕੱਲਾਪਨ ਮੰਤਰਾਲਾ'

ਲੰਡਨ, 18 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਪ੍ਰਧਾਨ ਮੰਤਰੀ ਥਰੀਸਾ ਮੇਅ ਨੇ ਬੁੱਧਵਾਰ ਨੂੰ ਆਪਣੀ ਸਰਕਾਰ ਵਿਚ ਇਕ ਹੋਰ ਮੰਤਰਾਲੇ ਜੋੜਿਆ ਹੈ ਜਿਸ ਦਾ ਨਾਂਅ 'ਇਕੱਲਾਪਨ ਮੰਤਰਾਲਾ' ਰੱਖਿਆ ਗਿਆ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਆਧੁਨਿਕ ਜ਼ਿੰਦਗੀ ...

ਪੂਰੀ ਖ਼ਬਰ »

ਕੈਨੇਡਾ 'ਚ ਸੇਵਾਵਾਂ ਪ੍ਰਦਾਨ ਨਾ ਕਰਨ 'ਤੇ ਇਮੀਗ੍ਰੇਸ਼ਨ ਨੂੰ ਜੁਰਮਾਨਾ

ਨਵੀਂ ਦਿੱਲੀ, 18 ਜਨਵਰੀ (ਏਜੰਸੀ)- ਸਰਬਉੱਚ ਉਪਭੋਗਤਾ ਕਮਿਸ਼ਨ ਨੇ ਇਕ ਇੰਮੀਗ੍ਰੇਸ਼ਨ ਕੌਾਸਲਟੈਂਸੀ ਫਰਮ ਨੂੰ ਇਕ ਵਿਅਕਤੀ ਨੂੰ 1.5 ਲੱਖ ਰੁਪਏ ਦਾ ਭੁਗਤਾਨ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ | ਜਾਣਕਾਰੀ ਅਨੁਸਾਰ ਇਸ ਵਿਅਕਤੀ ਵਲੋਂ ਕੀਤੇ ਗਏ ਭੁਗਤਾਨ ਨੂੰ ਸਵੀਕਾਰ ...

ਪੂਰੀ ਖ਼ਬਰ »

ਰੂਸ ਦੇ ਸੁਰਦ ਸ਼ੁਕੁਸ਼ੀਆ ਕਸਬੇ 'ਚ ਤਾਪਮਾਨ ਮਨਫ਼ੀ 67 ਡਿਗਰੀ

ਵਾਰਸਾ (ਪੋਲੈਂਡ), 18 ਜਨਵਰੀ (ਯਾਦਵਿੰਦਰ ਸਿੰਘ ਸਤਕੋਹਾ)-ਰੂਸ ਦੀ ਰਾਜਧਾਨੀ ਮਾਸਕੋ ਤੋਂ ਕਰੀਬ ਪੰਜ ਹਜ਼ਾਰ ਕਿਲੋਮੀਟਰ ਪੂਰਬ ਵਿਚ ਸਥਿਤ ਸੁਰਦ ਸ਼ੁਕੁਸ਼ੀਆ ਨਾਂਅ ਦੇ ਕਸਬੇ ਵਿਚ ਇਸ ਹਫ਼ਤੇ ਮਨਫ਼ੀ 67 ਤੱਕ ਤਾਪਮਾਨ ਦਰਜ ਕੀਤਾ ਗਿਆ | ਇਹ ਸਥਾਨ ਧਰਤੀ ਦੇ ਸਭ ਤੋਂ ਠੰਢੇ ...

ਪੂਰੀ ਖ਼ਬਰ »

ਬਰਤਾਨਵੀ ਸੰਸਦ ਮੈਂਬਰਾਾ ਨੇ ਬ੍ਰੈਗਜ਼ਿਟ ਬਿੱਲ ਨੂੰ ਦਿੱਤੀ ਮਨਜ਼ੂਰੀ

ਲੰਡਨ, 18 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਸੰਸਦ ਮੈਂਬਰਾਂ ਨੇ ਹਫ਼ਤਿਆਂ ਤੱਕ ਚੱਲੀ ਲੰਮੀ ਬਹਿਸ ਤੋਂ ਬਾਅਦ ਆਖ਼ਰ ਮਹੱਤਵਪੂਰਨ ਬ੍ਰੈਗਜ਼ਿਟ ਬਿੱਲ ਨੂੰ ਹਰੀ ਝੰਡੀ ਦੇ ਦਿੱਤੀ ਹੈ, ਪਰ ਅਜੇ ਇਸ ਬਿੱਲ ਨੂੰ ਉੱਪਰਲੇ ਸਦਨ ਤੋਂ ਮਨਜ਼ੂਰੀ ਮਿਲਣੀ ਬਾਕੀ ...

ਪੂਰੀ ਖ਼ਬਰ »

ਗੁਰਦੁਆਰਿਆਂ 'ਚ ਭਾਰਤੀ ਅਧਿਕਾਰੀਆਂ 'ਤੇ ਪਾਬੰਦੀ ਚਿੰਤਾ ਦਾ ਵਿਸ਼ਾ

ਸਿਆਟਲ, 18 ਜਨਵਰੀ (ਗੁਰਚਰਨ ਸਿੰਘ ਢਿੱਲੋਂ)-ਸਿੱਖ ਕੌਮ ਸੰਸਾਰ ਦੇ ਕੋਨੇ-ਕੋਨੇ 'ਚ ਵਸੀ ਹੋਈ ਹੈ, ਜਿਨ੍ਹਾਂ ਨੇ ਹਰ ਥਾਂ ਗੁਰਦੁਆਰੇ ਬਣਾਏ ਹੋਏ ਹਨ ਅਤੇ ਹਰੇਕ ਸਿੱਖ ਗੁਰਦੁਆਰੇ ਜ਼ਰੂਰ ਜਾਂਦਾ ਹੈ ਜਾਂ ਸਬੰਧ ਰੱਖਦਾ ਹੈ | ਦੂਸਰੇ ਪਾਸੇ ਪਾਸਪੋਰਟ, ਵੀਜ਼ਾ ਜਾਂ ਲੋੜੀਂਦੇ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਨਾਬਾਲਗਾ ਨਾਲ ਜਬਰ ਜਨਾਹ

ਮੁੰਗੇਲੀ, 18 ਜਨਵਰੀ (ਏਜੰਸੀ)- ਛੱਤੀਸਗੜ੍ਹ ਦੇ ਮੁੰਗੇਲੀ 'ਚ ਇਕ ਨਾਬਾਲਗਾ ਨਾਲ ਜਬਰ ਜਨਾਹ ਕਰਨ ਤੋਂ ਬਾਅਦ ਉਸ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਐਸ. ਡੀ. ਓ. ਪੀ. ਪਥਰੀਆ ਤੇਜਰਾਮ ਪਟੇਲ ਨੇ ...

ਪੂਰੀ ਖ਼ਬਰ »

ਟਰੱਕ ਤੇ ਸਕੂਲ ਵੈਨ ਦੀ ਟੱਕਰ 'ਚ 16 ਬੱਚੇ ਜ਼ਖ਼ਮੀ

ਲਖਨਊ, 18 ਜਨਵਰੀ (ਏਜੰਸੀ)- ਉੱਤਰ ਪ੍ਰਦੇਸ਼ ਦੇ ਉਨਾਵ ਜ਼ਿਲ੍ਹੇ 'ਚ ਅੱਜ ਸੰਘਣੀ ਧੁੰਦ ਕਾਰਨ ਇਕ ਟਰੱਕ ਨੇ ਸਕੂਲ ਵੈਨ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ | ਇਸ ਹਾਦਸੇ 'ਚ 16 ਸਕੂਲੀ ਬੱਚੇ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ 3 ਬੱਚਿਆਂ ਦੀ ਹਾਲਤ ਜ਼ਿਆਦਾ ਗੰਭੀਰ ਦੱਸੀ ਜਾ ਰਹੀ ਹੈ ...

ਪੂਰੀ ਖ਼ਬਰ »

ਪ੍ਰਸਿੱਧ ਕਾਰੋਬਾਰੀ ਬਲਵੀਰ ਸਿੰਘ ਉਸਮਾਨਪੁਰ ਦੇ ਚਾਚੇ ਦੇ ਪੁੱਤਰ ਦੀ ਮੌਤ

ਸਿਆਟਲ, 18 ਜਨਵਰੀ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਪੰਜਾਬੀ ਭਾਈਚਾਰੇ ਵਿਚ ਅਤਿ ਸਤਿਕਾਰਤ ਨਾਂਅ ਅਤੇ ਪ੍ਰਸਿੱਧ ਕਾਰੋਬਾਰੀ ਬਲਵੀਰ ਸਿੰਘ ਉਸਮਾਨਪੁਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦ ਭਾਰਤ ਵਿਚ ਅਹਿਮਦਾਬਾਦ ਰਹਿੰਦੇ ਉਨ੍ਹਾਂ ਦੇ ਚਾਚੇ ਦਾ ਨੌਜਵਾਨ ਲੜਕਾ ...

ਪੂਰੀ ਖ਼ਬਰ »

ਮਰੀਜ਼ਾਂ ਨਾਲ ਛੇੜਛਾੜ ਦੇ ਮਾਮਲਿਆਂ 'ਚ ਪੰਜਾਬੀ ਡਾਕਟਰ ਨੂੰ 12 ਸਾਲ ਸਜ਼ਾ

ਲੰਡਨ, 18 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬੀ ਮੂਲ ਦੇ ਡਾਕਟਰ ਜਸਵੰਤ ਰਾਠੌਰ ਨੂੰ 4 ਔਰਤ ਮਰੀਜ਼ਾਂ ਨਾਲ ਛੇੜਛਾੜ ਕਰਨ ਦੇ 10 ਅਪਰਾਧਾਂ 'ਚ ਦੋਸ਼ੀ ਕਰਾਰ ਦਿੱਤਾ ਗਿਆ ਹੈ ਅਤੇ ਉਸ ਨੂੰ 12 ਸਾਲ ਜੇਲ ਦੀ ਸਜ਼ਾ ਸੁਣਾਈ ਗਈ ਹੈ | ਵੁਲਵਰਹੈਂਪਟਨ ਕਰਾਊਨ ਕੋਰਟ ਵਿਚ 7 ...

ਪੂਰੀ ਖ਼ਬਰ »

ਕਜ਼ਾਕਿਸਤਾਨ 'ਚ ਬੱਸ ਨੂੰ ਲੱਗੀ ਅੱਗ-52 ਹਲਾਕ

ਅਸਤਾਨਾ, 18 ਜਨਵਰੀ (ਏਜੰਸੀ)- ਕੇਂਦਰੀ ਏਸ਼ੀਆਈ ਦੇਸ਼ ਕਜ਼ਾਕਿਸਤਾਨ 'ਚ ਇਕ ਯਾਤਰੀ ਬੱਸ ਨੂੰ ਅੱਗ ਲੱਗਣ ਨਾਲ ਇਸ 'ਚ ਸਵਾਰ 52 ਲੋਕਾਂ ਦੀ ਜਿੰਦਾ ਸੜ ਜਾਣ ਕਾਰਨ ਮੌਤ ਹੋ ਗਈ ਹੈ | ਇਸ ਹਾਦਸੇ ਦੀ ਪੁਸ਼ਟੀ ਕਰਦਿਆਂ ਕੇਂਦਰੀ ਏਸ਼ਆਈ ਦੇਸ਼ਾਂ ਦੇ ਹੰਗਾਮੀ ਸੇਵਾਵਾਂ ਮੰਤਰਾਲੇ ...

ਪੂਰੀ ਖ਼ਬਰ »

ਅਮਰੀਕਾ 'ਚ ਕਾਂਗਰਸ ਦੀ ਚੋਣ ਲੜੇਗਾ ਭਾਰਤੀ

ਵਾਸ਼ਿੰਗਟਨ, 18 ਜਨਵਰੀ (ਏਜੰਸੀ)- ਡੈਮੋਕ੍ਰੇਟਿਕ ਤੇ ਭਾਰਤੀ ਮੂਲ ਦੇ ਅਮਰੀਕੀ ਐਜੂਕੇਟਰ ਦੀਪ ਸਰਣ ਵਰਜੀਨੀਆ ਤੋਂ ਯੂ. ਐਸ. ਆਫ਼ ਰਿਪ੍ਰੇਜੈਂਟੇਟਿਵ ਦੀ ਚੋਣ ਲੜਨਗੇ | 45 ਸਾਲਾ ਦੀਪ ਸਰਣ ਉਨ੍ਹਾਂ ਡੈਮੋਕ੍ਰੇਟਿਕਾਂ 'ਚੋਂ ਇਕ ਹੈ ਜੋ ਪ੍ਰਾਇਮਰੀ ਚੋਣ ਲਈ ਮੈਦਾਨ 'ਚ ਹਨ | ...

ਪੂਰੀ ਖ਼ਬਰ »

ਗੁਰੂ ਕੇ ਲਾਹੌਰ ਪੁੱਜਣਗੀਆਂ ਇੰਗਲੈਂਡ ਦੀਆਂ ਸੰਗਤਾਂ

ਲੈਸਟਰ (ਇੰਗਲੈਂਡ), 18 ਜਨਵਰੀ (ਸੁਖਜਿੰਦਰ ਸਿੰਘ ਢੱਡੇ)-ਗੁ: ਗੁਰੂ ਕਾ ਲਾਹੌਰ (ਹਿਮਾਚਲ ਪ੍ਰਦੇਸ਼) 'ਚ 22 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਸਬੰਧੀ ਕਾਰ-ਸੇਵਾ ਸੰਪਰਦਾਇ ਕਿਲ੍ਹਾ ਅਨੰਦਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਵਾਲੇ ਸੱਚਖੰਡ ...

ਪੂਰੀ ਖ਼ਬਰ »

ਆਕਲੈਂਡ ਦੇ ਮੇਅਰ ਵਲੋਂ ਗੁਰਦੁਆਰਾ ਕਲਗੀਧਰ ਸਾਹਿਬ ਦੀ ਫੇਰੀ

* ਵੈਜੀ ਗਾਰਡਨ ਪ੍ਰੋਗਰਾਮ ਤਹਿਤ ਲਗਾਈਆਂ ਸਬਜ਼ੀਆਂ ਦੇਖ ਹੋਏ ਖ਼ੁਸ਼

ਆਕਲੈਂਡ, 18 ਜਨਵਰੀ (ਜਸਪ੍ਰੀਤ ਸਿੰਘ ਰਾਜਪੁਰਾ)-ਗੁਰਦੁਆਰਾ ਕਲਗੀਧਰ ਸਾਹਿਬ ਟਾਕਾਨੀਨੀ ਵਿਖੇ ਪਿਛਲੇ ਸਾਲ ਸ਼ੁਰੂ ਕੀਤੇ ਵੈਜੀ ਗਾਰਡਨ ਦੇ ਪ੍ਰੋਗਰਾਮ ਤਹਿਤ ਲਗਾਈਆਂ ਗਈਆਂ ਸਬਜ਼ੀਆਂ ਆਦਿ ਨੂੰ ਅੱਜ ਜਦ ਆਕਲੈਂਡ ਦੇ ਮੇਅਰ ਫਿਲਗੌਫ ਨੇ ਆਪਣੀ ਫੇਰੀ ਦੌਰਾਨ ਦੇਖਿਆ ਤਾਂ ...

ਪੂਰੀ ਖ਼ਬਰ »

ਭਾਰਤੀ ਡਿਪਟੀ ਹਾਈ ਕਮਿਸ਼ਨਰ ਨਾਲ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਦੀ ਮੀਟਿੰਗ

ਲੰਡਨ, 18 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਮਿ: ਦਿਨੇਸ਼ ਪਟਨਾਇਕ ਨਾਲ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਵਫ਼ਦ ਦੀ ਇਕ ਅਹਿਮ ਮੀਟਿੰਗ ਕੱਲ੍ਹ ਲੰਡਨ ਵਿਖੇ ਹੋਈ ਜਿਸ ਵਿਚ ਕਾਂਗਰਸ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ, ...

ਪੂਰੀ ਖ਼ਬਰ »

ਨਾਈਜੀਰੀਆ 'ਚ ਦੋ ਆਤਮਘਾਤੀ ਬੰਬ ਧਮਾਕੇ-12 ਮੌਤਾਂ

ਅਬੁਜਾ, 18 ਜਨਵਰੀ (ਏਜੰਸੀ)- ਨਾਈਜੀਰੀਆ ਦੇ ਮਾਈਦੁਗੁਰੀ 'ਚ ਦੋ ਆਤਮਘਾਤੀ ਬੰਬ ਧਮਾਕਿਆਂ 'ਚ 12 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਇਸ ਘਟਨਾ 'ਚ 65 ਲੋਕਾਂ ਦੇ ਜ਼ਖ਼ਮੀ ਹੋਣ ਬਾਰੇ ਵੀ ਪਤਾ ਲੱਗਾ ਹੈ | ਦੋ ਸ਼ੱਕੀਆਂ ਨੇ ਮਾਈਦੁਗੁਰੀ ਦੇ ਮੁਨਾ ਗਰਾਜ ਖੇਤਰ ...

ਪੂਰੀ ਖ਼ਬਰ »

ਐਮ. ਪੀ. ਢੇਸੀ ਵਲੋਂ ਟਰੰਪ ਦੀ ਯੂ.ਕੇ. ਫੇਰੀ ਸਬੰਧੀ ਬਰਤਾਨਵੀ ਪ੍ਰਧਾਨ ਮੰਤਰੀ ਨੂੰ ਸਵਾਲ

ਲੰਡਨ, 18 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਐਮ. ਪੀ. ਤਨਮਨਜੀਤ ਸਿੰਘ ਢੇਸੀ ਨੇ ਅੱਜ ਬਰਤਾਨੀਆਂ ਦੀ ਸੰਸਦ ਵਿਚ ਪ੍ਰਧਾਨ ਮੰਤਰੀ ਥਰੀਸਾ ਮੇਅ ਨੂੰ ਟਰੰਪ ਦੀ ਯੂ. ਕੇ. ਸੰਭਾਵੀ ਫੇਰੀ ਬਾਰੇ ਸਵਾਲ ਪੁੱਛੇ, ਜਿਸ ਦਾ ਪ੍ਰਧਾਨ ਮੰਤਰੀ ਨੇ ਬੜੀ ਸਫ਼ਾਈ ਨਾਲ ਬਚਾਅ ਕਰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX