ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  1 day ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  1 day ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  1 day ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  1 day ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  1 day ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  1 day ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  1 day ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  1 day ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  1 day ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  1 day ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  1 day ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  1 day ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  1 day ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  1 day ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  1 day ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  1 day ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  1 day ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  1 day ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  1 day ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  1 day ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  1 day ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  1 day ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  1 day ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549

ਦਿੱਲੀ

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪੰਜਾਬੀ ਬਾਗ ਦੇ ਸਰਬਜੀਤ ਸਿੰਘ ਵਿਰਕ ਚੇਅਰਮੈਨ ਅਤੇ ਤਰਲੋਚਨ ਸਿੰਘ ਬਣੇ ਮੈਨੇਜਰ

ਨਵੀਂ ਦਿੱਲੀ, 18 ਜਨਵਰੀ (ਅਜੀਤ ਬਿਊਰੋ)-ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪੰਜਾਬੀ ਬਾਗ ਦੇ ਸ. ਸਰਬਜੀਤ ਸਿੰਘ ਵਿਰਕ ਚੇਅਰਮੈਨ ਬਣ ਗਏ ਹਨ, ਜਦਕਿ ਸ. ਤਰਲੋਚਨ ਸਿੰਘ ਇਸ ਦੇ ਮੈਨੇਜਰ ਵਜੋਂ ਨਿਯੁਕਤ ਹੋਏ ਹਨ¢ ਦੋਵੇਂ ਸ਼ਖਸੀਅਤਾਂ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ ਦੀ ਹਾਜ਼ਰੀ ਵਿਚ ਅਹੁਦਾ ਸੰਭਾਲਿਆ | ਇਸ ਮੌਕੇ 'ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਅਤੇ ਵੱਖ-ਵੱਖ ਸਿੰਘ ਸਭਾਵਾਂ ਦੇ ਮੈਂਬਰ ਵੀ ਵੱਡੀ ਗਿਣਤੀ 'ਚ ਹਾਜ਼ਰ ਸਨ, ਜਿਨ੍ਹਾਂ 'ਚ ਅਮਰਜੀਤ ਸਿੰਘ ਪੱਪੂ ਜੁਆਇੰਟ ਸਕੱਤਰ, ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ, ਅਵਤਾਰ ਸਿੰਘ ਹਿੱਤ ਸੀਨੀਅਰ ਮੈਂਬਰ, ਕੁਲਵੰਤ ਸਿੰਘ ਬਾਠ, ਕੁਲਵੰਤ ਸਿੰਘ ਅਟਵਾਲ ਚੇਅਰਮੈਨ ਨਾਰਥ ਜ਼ੋਨ ਏ.ਆਈ.ਐਮ.ਟੀ.ਸੀ., ਜਗਦੀਪ ਸਿੰਘ ਕਾਹਲੋਂ, ਚਮਨ ਸਿੰਘ, ਰਾਜਿੰਦਰ ਕੌਰ, ਮਨਜੀਤ ਸਿੰਘ ਔਲਖ, ਓਾਕਾਰ ਸਿੰਘ ਰਾਜਾ, ਵਿਕਰਮ ਸਿੰਘ ਰੋਹਿਣੀ, ਨਿਸ਼ਾਨ ਸਿੰਘ ਮਾਨ, ਮਹਿੰਦਰ ਸਿੰਘ ਭੱੁਲਰ, ਦਲਜੀਤ ਸਿੰਘ ਸਰਨਾ, ਮਨਮੋਹਨ ਸਿੰਘ, ਸਵਰਨ ਸਿੰਘ ਬਰਾੜ, ਵਿੱਕੀ ਮਾਨ ਅਤੇ ਹਰਪ੍ਰੀਤ ਸਿੰਘ ਤੋਂ ਇਲਾਵਾ ਰੋਹਿਣੀ ਸਿੰਘ ਸਭਾ, ਗੁਰਦੁਆਰਾ ਸਿੱਖ ਸੰਗਤ, ਗੁਰਦੁਆਰਾ ਸਿੰਘ ਸਭਾ ਮੇਨ ਮੰਗਲ ਬਜ਼ਾਰ ਦੇ ਮੈਂਬਰ ਹਾਜ਼ਰ ਸਨ | ਇਸ ਮੌਕੇ ਸ. ਮਨਜੀਤ ਸਿੰਘ ਜੀ. ਕੇ. ਅਤੇ ਸ. ਮਨਜਿੰਦਰ ਸਿੰਘ ਸਿਰਸਾ ਨੇ ਚੇਅਰਮੈਨ ਸ. ਸਰਬਜੀਤ ਸਿੰਘ ਵਿਰਕ ਅਤੇ ਮੈਨੇਜਰ ਸ. ਤਰਲੋਚਨ ਸਿੰਘ ਨੂੰ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਨ੍ਹਾਂ ਦੀ ਰਹਿਨੁਮਾਈ 'ਚ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪੰਜਾਬੀ ਬਾਗ ਦੇ ਵਿਦਿਆਰਥੀ ਹੋਰ ਪੁਲਾਂਘਾ ਪੁੱਟਣਗੇ ਅਤੇ ਇਹ ਕੌਮੀ ਤੇ ਕੌਮਾਾਤਰੀ ਪੱਧਰ 'ਤੇ ਚੰਗਾ ਪ੍ਰਦਰਸ਼ਨ ਕਰਨਗੇ | ਇਸ ਮੌਕੇ ਸ. ਜੀ. ਕੇ. ਅਤੇ ਸ. ਸਿਰਸਾ ਦਾ ਧੰਨਵਾਦ ਕਰਦਿਆਂ ਸ਼. ਸਰਬਜੀਤ ਸਿੰਘ ਵਿਰਕ ਅਤੇ ਸ. ਤਰਲੋਚਨ ਸਿੰਘ ਨੇ ਕਿਹਾ ਕਿ ਉਹ ਸਮੁੱਚੀ ਟੀਮ ਦੇ ਧੰਨਵਾਦੀ ਹਨ ਅਤੇ ਭਰੋਸਾ ਦੁਆਉਂਦੇ ਹਨ ਕਿ ਇਸ ਸੰਸਥਾ ਨੂੰ ਬੁਲੰਦੀਆਂ 'ਤੇ ਲੈ ਕੇ ਜਾਣ ਵਾਸਤੇ ਕੋਈ ਕਸਰ ਬਾਕੀ ਨਹੀਂ ਛੱਡਣਗੇ |

ਦੁਆਰਕਾ ਪੁਲਿਸ ਨੇ ਦੋ ਚੋਰ ਕੀਤੇ ਕਾਬੂ

ਨਵੀਂ ਦਿੱਲੀ, 18 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦੁਆਰਕਾ ਜ਼ਿਲ੍ਹੇ ਦੀ ਪੁਲਿਸ ਨੇ ਦੋ ਚੋਰਾਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਇਕ ਮੋਬਾਈਲ, ਇਲੈਕਸ਼ਨ ਕਾਰਡ, ਆਧਾਰ ਕਾਰਡ ਤੇ ਨਕਦ ਰਾਸ਼ੀ ਬਰਾਮਦ ਕੀਤੀ ਹੈ | ਇਨ੍ਹਾਂ ਚੋਰਾਂ ਦੇ ਨਾਂਅ ਰਿੰਕੂ ਅਤੇ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਹੁਣ ਕਾਲਜਾਂ ਦੀ ਕੱਟ-ਆਫ ਲਿਸਟ 'ਤੇ ਨਜ਼ਰ ਰੱਖੇਗੀ

ਨਵੀਂ ਦਿੱਲੀ, 18 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਵਿਚ ਸੈਸ਼ਨ 2018-19 ਦੇ ਪ੍ਰਤੀ ਦਾਖ਼ਲੇ ਦੀ ਪ੍ਰਕਿਰਿਆ ਅਪ੍ਰੈਲ ਦੇ ਮਹੀਨੇ ਸ਼ੁਰੂ ਹੋ ਰਹੀ ਹੈ ਅਤੇ ਦਾਖ਼ਲੇ ਦੀ ਇਸ ਵਿਵਸਥਾ ਨੂੰ ਪੂਰੀ ਤਰ੍ਹਾਂ ਨਾਲ ਕੇਂਦਰਿਤ ਕਰਨ ਦੀ ਤਿਆਰੀ ਹੋ ਰਹੀ ਹੈ | ਇਸ ...

ਪੂਰੀ ਖ਼ਬਰ »

ਲੜਕੀਆਂ ਸੁਸਾਇਟੀ ਦਾ ਥੰਮ੍ਹ ਹੁੰਦੀਆਂ ਹਨ-ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 18 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 'ਗਰਲ ਚਾਈਲਡ ਵੀਕ' ਦਾ ਅੱਜ (18 ਜਨਵਰੀ) ਉਦਘਾਟਨ ਕੀਤਾ ਜੋ ਕਿ 24 ਜਨਵਰੀ ਤੱਕ ਚੱਲੇਗਾ | ਇਸ ਮੌਕੇ 'ਤੇ ਸ੍ਰੀ ਕੇਜਰੀਵਾਲ ਨੇ ਬੋਲਦਿਆਂ ਕਿਹਾ ਕਿ ਲੜਕੀਆਂ ਸੁਸਾਇਟੀ ਦਾ ...

ਪੂਰੀ ਖ਼ਬਰ »

ਸ਼ਸਤਰ ਸੀਮਾ ਬਲ ਨੇ ਆਈ. ਈ. ਡੀ. ਬਰਾਮਦ ਕਰ ਕੇ ਇਕ ਨਕਸਲੀ ਨੂੰ ਕੀਤਾ ਗਿ੍ਫ਼ਤਾਰ

ਨਵੀਂ ਦਿੱਲੀ, 18 ਜਨਵਰੀ (ਬਲਵਿੰਦਰ ਸਿੰਘ ਸੋਢੀ)-32ਵੀਂ ਵਾਹਿਲੀ ਸ਼ਸਸਤਰ ਸੀਮਾ ਬਲ ਮੁਜੱਫ਼ਰਪੁਰ, ਬੇਲਾ, ਬਿਹਾਰ ਦੀ ਡੀ. ਕੰਪਨੀ ਮਖ਼ਦੁਮਪੁਰ ਅਤੇ ਸਥਾਨਕ ਪੁਲਿਸ ਦੀ ਮਦਦ ਤੇ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਨਕਸਲੀ ਸ਼ਿਵਧਾਨੀ ਠਾਕੁਰ (30) ਨਿਵਾਸੀ ਪਿੰਡ ਨਿਹਾਲਪੁਰ ...

ਪੂਰੀ ਖ਼ਬਰ »

ਦਿੱਲੀ ਵਿਚ ਸਭ ਤੋਂ ਜ਼ਿਆਦਾ ਝਪਟਮਾਰੀ ਦੀਆਂ ਹੋ ਰਹੀਆਂ ਨੇ ਵਾਰਦਾਤਾਂ

ਨਵਾੀਂ ਦਿੱਲੀ, 18 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਅਤੇ ਐਨ. ਸੀ. ਆਰ. ਵਿਚ ਹੱ ਤਿਆ, ਲੁੱਟ-ਖੋਹ, ਡਕੈਤੀ, ਹਥਿਆਰ ਤਸਕਰੀ, ਝਪਟ ਮਾਰੀ, ਡਰੱਗ ਤਸਕਰੀ, ਗੈਂਗਵਾਰ, ਗੱਡੀਆਂ ਦੀ ਚੋਰੀ ਆਦਿ ਦੇ ਮਾਮਲਿਆਂ ਪ੍ਰਤੀ ਲੋਕ ਬਹੁਤ ਪ੍ਰੇਸ਼ਾਨ ਹਨ | ਇਨ੍ਹਾਂ ਦਿਨਾਂ ਵਿਚ ਸਭ ਤੋਂ ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਪੰਜਾਬੀ ਅਕਾਦਮੀ ਵਲੋਂ ਕਵੀ ਦਰਬਾਰ ਭਲਕੇ

ਨਵੀਂ ਦਿੱਲੀ, 18 ਜਨਵਰੀ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਵਲੋਂ ਗਣਤੰਤਰ ਦਿਵਸ ਦੇ ਮੌਕੇ 'ਤੇ ਕੌਮੀ ਕਵੀ ਦਰਬਾਰ ਦਾ ਆਯੋਜਨ ਦਿੱਲੀ ਦੇ ਸ੍ਰੀ ਰਾਮ ਸੈਂਟਰ ਮੰਡੀ ਹਾਊਸ ਵਿਖੇ 20 ਜਨਵਰੀ ਨੂੰ ਕੀਤਾ ਜਾ ਰਿਹਾ ਹੈ, ਜਿਸ ਵਿਚ ਮੁੱਖ ਮਹਿਮਾਨ ਮਨੀਸ਼ ਸਿਸੋਦੀਆ ...

ਪੂਰੀ ਖ਼ਬਰ »

ਦਲ ਖ਼ਾਲਸਾ ਵਲੋਂ ਗਣਤੰਤਰ ਦਿਵਸ ਦੇ ਬਾਈਕਾਟ ਦਾ ਸੱਦਾ

ਮਾਨਸਾ, 18 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਗਣਤੰਤਰ ਦਿਵਸ ਨੂੰ ਸੰਵਿਧਾਨਕ ਗ਼ੁਲਾਮੀ ਅਤੇ ਵਿਸ਼ਵਾਸਘਾਤ ਦਿਹਾੜਾ ਵਜੋਂ ਮਨਾਉਣ ਦਾ ਸੱਦਾ ਦਿੰਦਿਆਂ ਦਲ ਖ਼ਾਲਸਾ ਨੇ 26 ਜਨਵਰੀ ਨੂੰ ਮਾਨਸਾ ਵਿਖੇ ਰੋਹ-ਭਰਿਆ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਬਾਬਾ ਇਕਬਾਲ ਸਿੰਘ ਵਲੋਂ 130ਵੀਂ ਅਕਾਲ ਅਕੈਡਮੀ ਦਾ ਉਦਘਾਟਨ

ਧਰਮਗੜ੍ਹ, 18 ਜਨਵਰੀ (ਗੁਰਜੀਤ ਸਿੰਘ ਚਹਿਲ)- ਸਮਾਜਸੇਵੀ ਕਾਰਜਾਂ ਚ ਅਹਿਮ ਭੂਮਿਕਾ ਅਦਾ ਕਰ ਰਹੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਪੰਜਾਬ ਤੋਂ ਇਲਾਵਾ ਹੋਰਨਾਂ ਰਾਜਾਂ 'ਚ ਵੀ ਵਿਦਿਆਰਥੀਆਂ ਨੂੰ ਦੁਨੀਆਵੀ ਵਿੱਦਿਆ ਦੇ ਨਾਲ-ਨਾਲ ਅਧਿਆਤਮਿਕ ਵਿੱਦਿਆ ਅਕਾਲ ...

ਪੂਰੀ ਖ਼ਬਰ »

ਨਿੱਜੀ ਥਰਮਲ ਪਲਾਂਟ ਤੋਂ ਇਸ ਸਾਲ ਜ਼ਿਆਦਾ ਬਿਜਲੀ ਦੀ ਖ਼ਰੀਦ ਕਰੇਗਾ ਪਾਵਰਕਾਮ

ਜਲੰਧਰ, 18 ਜਨਵਰੀ (ਸ਼ਿਵ ਸ਼ਰਮਾ)- ਬਠਿੰਡਾ ਥਰਮਲ ਪਲਾਂਟ ਨੂੰ ਤਾਲੇ ਲੱਗਣ ਤੋਂ ਬਾਅਦ ਇਸ ਵਾਰ ਨਿੱਜੀ ਥਰਮਲ ਪਲਾਂਟ ਤੋਂ ਪੂਰੀ ਸਮਰਥਾ ਨਾਲ ਬਿਜਲੀ ਉਤਪਾਦਨ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ, ਕਿਉਂਕਿ ਬਠਿੰਡਾ ਥਰਮਲ ਪਲਾਂਟ ਦੇ ਬੰਦ ਹੋਣ ਤੋਂ ਬਾਅਦ ...

ਪੂਰੀ ਖ਼ਬਰ »

ਸੇਖੋਂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਅਮਰਗੜ੍ਹ, 18 ਜਨਵਰੀ (ਸੁਖਜਿੰਦਰ ਸਿੰਘ ਝੱਲ)- ਆਪ ਦੇ ਸੀਨੀਅਰ ਆਗੂ ਜਸਵੀਰ ਸਿੰਘ ਜੱਸੀ ਸੇਖੋਂ, ਜਗਜੀਤ ਸਿੰਘ ਸੇਖੋਂ, ਇੰਦਰਜੀਤ ਸਿੰਘ ਸੇਖੋਂ ਦੇ ਚਾਚਾ ਜਗਦੇਵ ਸਿੰਘ ਸੇਖੋਂ ਦੇ ਭਰਾ ਗੁਰਮਿੰਦਰ ਸਿੰਘ ਸੇਖੋਂ (72) ਸਾਬਕਾ ਸਰਪੰਚ (ਦਿਆਲਪੁਰ ਛੰਨਾ) ਅਤੇ ਸਾਬਕਾ ...

ਪੂਰੀ ਖ਼ਬਰ »

ਅਰਦਲੀ ਵਲੋਂ 'ਹਾਜ਼ਰ ਹੋ' ਆਵਾਜ਼ ਮਾਰਨ ਦੀ ਰੀਤ ਹੋਵੇਗੀ ਖ਼ਤਮ

ਫ਼ਰੀਦਕੋਟ, 18 ਜਨਵਰੀ (ਸਰਬਜੀਤ ਸਿੰਘ)- ਅਦਾਲਤਾਂ ਦੇ ਬਾਹਰ ਆਪਣੇ ਕੇਸਾਂ ਦੀ ਸੁਣਵਾਈ ਲਈ ਆਈਆਂ ਪਾਰਟੀਆਂ ਨੂੰ ਬੁਲਾਉਣ ਲਈ ਹੁਣ ਅਰਦਲੀ ਵਲੋਂ 'ਹਾਜ਼ਰ ਹੋ' ਕਹਿ ਕੇ ਆਵਾਜ਼ ਮਾਰਨ ਦਾ ਚਲਨ ਖ਼ਤਮ ਹੋਣ ਜਾ ਰਿਹਾ ਹੈ | ਅਦਾਲਤਾਂ 'ਚ ਅਰਦਲੀਆਂ ਰਾਹੀਂ ਪਾਰਟੀਆਂ ਨੂੰ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ 'ਪੰਜਾਬੀ ਮਾਂ-ਬੋਲੀ' ਨੂੰ ਗੁੱਝੀ ਸੱਟ

ਚੰਡੀਗੜ੍ਹ, 18 ਜਨਵਰੀ (ਗੁਰਸੇਵਕ ਸਿੰਘ ਸੋਹਲ)- ਪੰਜਾਬ ਦੇ ਸਿੱਖਿਆ ਮਹਿਕਮੇ ਨੇ ਇਕ ਤੋਂ ਬਾਅਦ ਇਕ ਅਜਿਹੇ ਫੈਸਲਿਆਂ ਦੀ ਝੜੀ ਲਗਾ ਦਿੱਤੀ ਹੈ, ਜਿਸ ਨੇ ਸਰਕਾਰੀ ਸਕੂਲਾਂ ਦੀ ਸਮੁੱਚੀ 'ਅਧਿਆਪਨ' (ਟੀਚਿੰਗ) ਵਿਵਸਥਾ ਨੂੰ ਲੀਹੋਂ ਲਾਹ ਦਿੱਤਾ ਹੈ ਅਤੇ ਮਾਂ-ਬੋਲੀ ਪੰਜਾਬੀ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ ਸੈਮੀਨਾਰ ਭਲਕੇ

ਬੀਜਾ, 18 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)- ਕੁਲਾਰ ਹਸਪਤਾਲ ਕਸਬਾ ਬੀਜਾ ਵਿਖੇ ਡਾਇਰੈਕਟਰ ਤੇ ਮੋਟਾਪਾ ਸਰਜਨ ਡਾਕਟਰ ਕੁਲਦੀਪਕ ਸਿੰਘ ਕੁਲਾਰ ਦੀ ਅਗਵਾਈ ਹੇਠ ਦੂਰਬੀਨ ਸਰਜਰੀ ਦਾ ਸੈਮੀਨਾਰ 20 ਜਨਵਰੀ ਦਿਨ ਸਨਿਚਰਵਾਰ ਨੂੰ ਸਵੇਰੇ 10 ਤੋਂ 2 ਵਜੇ ਤੱਕ ਲੱਗ ਰਿਹਾ ਹੈ | ...

ਪੂਰੀ ਖ਼ਬਰ »

ਦੁਰਲੱਭ ਜਮਾਂਦਰੂ ਬਿਮਾਰੀ ਦਾ ਹੋਇਆ ਸਫ਼ਲ ਆਪ੍ਰੇਸ਼ਨ

ਜਲੰਧਰ, 18 ਜਨਵਰੀ (ਅ. ਬ.)- ਮਾਲਵਾ ਖੇਤਰ ਦੇ ਪ੍ਰਮੁੱਖ ਹਸਪਤਾਲ, ਆਦੇਸ਼ ਹਸਪਤਾਲ 'ਚ ਇਕ ਦਿਲ ਦੇ ਰੋਗੀ 60 ਵਰਿ੍ਹ•ਆਂ ਦੇ ਬਜ਼ੁਰਗ ਦਾ ਸਫ਼ਲ ਆਪ੍ਰੇਸ਼ਨ ਕੀਤਾ ਗਿਆ | ਇਹ ਆਪ੍ਰੇਸ਼ਨ ਡਾ. ਸੌਰਭ ਗੁਪਤਾ (ਯੂਰੋਲੋਜਿਸਟ) ਅਤੇ ਉਨ੍ਹਾਂ ਦੀ ਟੀਮ ਵਲੋਂ ਕੀਤਾ ਗਿਆ | ਡਾ. ਸੌਰਭ ਗੁਪਤਾ ...

ਪੂਰੀ ਖ਼ਬਰ »

ਵਿਕਾਸ ਬਰਾਲਾ ਦੇ ਸਾਥੀ ਅਸ਼ੀਸ਼ ਦੀ ਜ਼ਮਾਨਤ ਅਰਜ਼ੀ ਖ਼ਾਰਜ

ਚੰਡੀਗੜ੍ਹ, 18 ਜਨਵਰੀ (ਰਣਜੀਤ ਸਿੰਘ)- ਵਰਨਿਕਾ ਕੁੰਡੂ ਮਾਮਲੇ 'ਚ ਗਿ੍ਫ਼ਤਾਰ ਵਿਕਾਸ ਬਰਾਲਾ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਉਸ ਦੇ ਸਾਥੀ ਅਸ਼ੀਸ਼ ਨੇ ਵੀ ਜ਼ਿਲ੍ਹਾ ਅਦਾਲਤ ਵਿਚ ਜ਼ਮਾਨਤ ਅਰਜ਼ੀ ਲਗਾਈ ਸੀ, ਜਿਸ ਨੂੰ ਅੱਜ ਜ਼ਿਲ੍ਹਾ ਅਦਾਲਤ ਨੇ ਖ਼ਾਰਜ ਕਰ ਦਿੱਤਾ | ਬੀਤੇ ...

ਪੂਰੀ ਖ਼ਬਰ »

ਅੰਮਿ੍ਤਸਰ ਜੇਲ੍ਹ 'ਚੋਂ 15 ਕੈਦੀ ਵਾਪਸ ਭੇਜੇ

ਚੰਡੀਗੜ੍ਹ, 18 ਜਨਵਰੀ (ਸੁਰਜੀਤ ਸਿੰਘ ਸੱਤੀ)- ਅੰਮਿ੍ਤਸਰ ਜੇਲ੍ਹ 'ਚ ਬੰਦ ਵਿਦੇਸ਼ੀ ਕੈਦੀਆਂ ਦੀ ਰਿਹਾਈ ਸਬੰਧੀ ਚੱਲ ਰਹੇ ਮਾਮਲੇ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਹਾਈਕੋਰਟ ਨੂੰ ਜਾਣੂੰ ਕਰਵਾਇਆ ਕਿ ਹੁਣ ਤੱਕ ਕੁੱਲ 16 ਵਿਦੇਸ਼ੀ ਕੈਦੀਆਂ ਨੂੰ , ਜਿਨ੍ਹਾਂ ਵਿਚ 7 ...

ਪੂਰੀ ਖ਼ਬਰ »

2016 'ਚ ਵਾਪਰੇ ਸਕੂਲੀ ਵੈਨ ਹਾਦਸੇ 'ਚ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਗੈਰ ਬਚਾਈਆਂ ਸਨ ਕਈ ਬੱਚਿਆਂ ਦੀਆਂ ਜਾਨਾਂ

ਅਟਾਰੀ, 18 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਰਹੱਦੀ ਪਿੰਡ ਮੁਹਾਵਾ ਸਥਿਤ 20 ਸਤੰਬਰ 2016 ਦੇ ਦਿਨ ਡਿਫੈਂਸ ਡਰੇਨ 'ਚ ਸਕੂਲ ਵੈਨ ਡਿੱਗਣ ਸਮੇਂ ਬੱਚਿਆਂ ਦੀ ਜਾਨ ਬਚਾਉਣ ਵਾਲੇ ਕਰਨਬੀਰ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਪਿੰਡ ਗੱਲੂਵਾਲ ਨੂੰ 26 ਜਨਵਰੀ ਗਣਤੰਤਰ ਦਿਵਸ ...

ਪੂਰੀ ਖ਼ਬਰ »

ਹਨੀਪ੍ਰੀਤ ਨਾਲ ਉਸ ਦੇ ਪਿਤਾ, ਭਰਾ ਤੇ ਭਾਬੀ ਨੇ ਜੇਲ੍ਹ 'ਚ ਕੀਤੀ ਮੁਲਾਕਾਤ

ਚੰਡੀਗੜ੍ਹ, 18 ਜਨਵਰੀ (ਰਾਮ ਸਿੰਘ ਬਰਾੜ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਦੇ ਪਿਤਾ ਰਾਮਨੰਦ ਤਨੇਜਾ, ਭਰਾ ਸਾਹਿਲ ਤਨੇਜਾ ਅਤੇ ਭਾਬੀ ਨੇ ਅੱਜ ਅੰਬਾਲਾ ਜੇਲ੍ਹ 'ਚ ਹਨੀਪ੍ਰੀਤ ਨਾਲ ਮੁਲਾਕਾਤ ਕਰਕੇ ਉਸ ਦਾ ਹਾਲਚਾਲ ਪੁੱਛਿਆ | ...

ਪੂਰੀ ਖ਼ਬਰ »

ਫਾਇਰ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਕਰ ਕੇ ਸਰਕਾਰ ਪ੍ਰਤੀ ਕੀਤਾ ਰੋਸ ਵਿਖਾਵਾ

ਕਾਲਾਂਵਾਲੀ, 18 ਜਨਵਰੀ (ਭੁਪਿੰਦਰ ਪੰਨੀਵਾਲੀਆ)-ਫਾਇਰ ਬਿ੍ਗੇਡ ਅਤੇ ਨਗਰ ਪਾਲਿਕਾ ਕਰਮਚਾਰੀ ਸੰਘ ਸ਼ਾਖਾ ਕਾਲਾਂਵਾਲੀ ਵਲੋਂ ਅੱਜ ਡੱਬਵਾਲੀ ਰੋਡ ਸਥਿਤ ਫਾਇਰ ਬਿ੍ਗੇਡ ਦਫ਼ਤਰ ਵਿੱਚ ਇੱਕ ਗੇਟ ਮੀਟਿੰਗ ਕੀਤੀ | ਜਿਸ ਦੌਰਾਨ ਉਨ੍ਹਾਂ ਆਪਣੀਆਂ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਇਨੈਲੋ ਨੇ ਭਾਜਪਾ ਸਰਕਾਰ 'ਤੇ ਲੋਕਾਂ ਨੂੰ ਗੁਮਰਾਹ ਕਰਨ ਦਾ ਲਗਾਇਆ ਦੋਸ਼

ਕਰਨਾਲ, 18 ਜਨਵਰੀ (ਗੁਰਮੀਤ ਸਿੰਘ ਸੱਗੂ)-ਇਨੇਲੋ ਆਗੂਆਂ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਭੈ ਚੋਟਾਲਾ ਦੇ 22 ਜਨਵਰੀ ਦੇ ਇੰਦਰੀ ਹਲਕੇ ਦੇ ਦੋਰੇ ਨੂੰ ਲੈ ਕੇ ਬੈਠਕ ਕੀਤੀ ਗਈ | ਬੈਠਕ 'ਚ ਦੌਰੇ ਨੂੰ ਲੈ ਕੇ ਚਰਚਾ ਕੀਤੀ ਗਈ ਅਤੇ ਭਾਜਪਾ ਸਰਕਾਰ ਤੇ ਲੋਕਾਂ ਨੂੰ ...

ਪੂਰੀ ਖ਼ਬਰ »

ਸਾਬਕਾ ਸੀ.ਐੱਮ. ਦਾ ਉਦਘਾਟਨ ਪੱਥਰ ਹਟਾਉਣ ਦੇ ਮਾਮਲੇ ਨੂੰ ਲੈ ਕੇ ਇਨੈਲੋ ਵਰਕਰਾਂ ਨੇ ਜਤਾਇਆ ਰੋਸ

ਫਤਿਹਾਬਾਦ, 18 ਜਨਵਰੀ (ਹਰਬੰਸ ਮੰਡੇਰ)-ਟੋਹਾਨਾ ਦੇ ਰੇਲਵੇ ਰੋਡ ਵਿਖੇ ਰਾਏ ਬਹਾਦੁਰ ਕੰਵਰ ਸੈਨ ਗੁਪਤਾ ਚੌਕ 'ਤੇ ਨਵੀਂ ਮੂਰਤੀ ਲਾ ਕੇ ਸਾਬਕਾ ਸੀ. ਐਮ. ਓਮ ਪ੍ਰਕਾਸ਼ ਚੌਟਾਲਾ ਦਾ ਉਦਘਾਟਨ ਪੱਥਰ ਹਟਾਉਣ ਦੇ ਮਾਮਲੇ ਨੂੰ ਲੈ ਕੇ ਇਨੈਲੋ ਵਰਕਰਾਂ ਨੇ ਰੋਸ ਪ੍ਰਗਟ ਕੀਤਾ | ...

ਪੂਰੀ ਖ਼ਬਰ »

ਲੋਕਾਂ ਦੀ ਸਹੂਲਤ ਵਾਸਤੇ ਇਕ ਹੀ ਛੱਤ ਹੇਠ ਸਾਰੇ ਟੈਸਟ ਹੋਣਗੇ-ਟਾਇਆ

ਪਾਣੀਪਤ, 18 ਜਨਵਰੀ (ਗੁਰਪ੍ਰੀਤ ਸਿੰਘ ਜੱਬਲ)-ਅੱਜ ਪਾਣੀਪਤ ਵਿਖੇ ਮਾਡਲ ਟਾਊਨ ਦੇ ਇਲਾਕੇ 'ਚ ਸਮਾਜ ਵਿਚ ਵਧ ਰਹੀਆਂ ਸਰੀਰਕ ਤੌਰ 'ਤੇ ਬਿਮਾਰੀਆਂ ਲਈ ਟੇਸਟ ਰਿਪੋਰਟ ਵਾਸਤੇ ਇਕ ਸ਼ਹਿਰ ਤੋਂ ਦੂਜੇ ਸ਼ਹਿਰ 'ਚ ਭੱਜਦੋੜ ਕਰਨੀ ਪੈਂਦੀ ਸੀ | ਜਿਸ ਕਰ ਕੇ ਲੋਕਾਂ ਨੂੰ ਬਹੁਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX