ਤਾਜਾ ਖ਼ਬਰਾਂ


ਨਾਭਾ ਵਿਖੇ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਅੰਦਰ ਹਵਾਲਾਤੀ ਦੀ ਮੌਤ
. . .  12 minutes ago
ਨਾਭਾ, 17 ਸਤੰਬਰ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਥੂਹੀ ਰੋਡ ਵਿਖੇ ਸਥਿਤ ਸਖ਼ਤ ਸੁਰੱਖਿਆ ਜੇਲ੍ਹ ਅੰਦਰ ਬੰਦ ਹਵਾਲਾਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਰੂ ਸਿੰਘ...
ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
. . .  23 minutes ago
ਨਵੀਂ ਦਿੱਲੀ, 17 ਸਤੰਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਸੋਨੀਆ ਗਾਂਧੀ...
ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ
. . .  about 1 hour ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਪੀ.ਏ.ਯੂ ਦੇ ਸਾਬਕਾ ਵਾਈਸ ਚਾਂਸਲਰ ਨੂੰ 'ਹਰਿਤ ਕ੍ਰਾਂਤੀ' ਵਿਚ ਪਾਏ ਵੱਡਮੁੱਲੇ ਯੋਗਦਾਨ ਨੂੰ ਹਮੇਸ਼ਾ...
ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦਾ ਹੋਇਆ ਦਿਹਾਂਤ
. . .  about 1 hour ago
ਧਰਮਗੜ੍ਹ, 17 ਸਤੰਬਰ (ਗੁਰਜੀਤ ਸਿੰਘ ਚਹਿਲ) – ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਦੇ ਉਪ ਪ੍ਰਧਾਨ ਅਤੇ ਪ੍ਰਸਿੱਧ ਖੇਤੀ ਵਿਗਿਆਨੀ ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਸਾਬਕਾ ਉਪ ਕੁਲਪਤੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਅੱਜ ਤੜਕਸਾਰ ਦਿਹਾਂਤ ਹੋ ਗਿਆ, ਜੋ ਕਿ...
ਸਰਪੰਚ ਦੇ ਮੁੰਡੇ ਕੋਲੋਂ ਫੜੀ ਗਈ 70 ਕਰੋੜ ਦੀ ਹੈਰੋਇਨ
. . .  1 minute ago
ਅਟਾਰੀ, 17 ਸਤੰਬਰ (ਰੁਪਿੰਦਰਜੀਤ ਸਿੰਘ ਭਕਨਾ) - ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਬੀ.ਐੱਸ.ਐੱਫ ਦੇ ਸਾਂਝੇ ਸਰਚ ਅਪਰੇਸ਼ਨ ਵਿਚ ਭਾਰਤ ਪਾਕਿਸਤਾਨ ਸਰਹੱਦ ਸਥਿਤ ਬਾਹਰੀ ਸਰਹੱਦੀ ਚੌਕੀ ਦਾਉਕੇ ਨੇੜਿਉਂ ਲਗਭਗ 70 ਕਰੋੜ ਰੁਪਏ ਦੇ ਕੌਮਾਂਤਰੀ ਮੁੱਲ ਵਾਲੀ ਹੈਰੋਇਨ ਜਿਸ ਦਾ ਵਜ਼ਨ ਲਗਭਗ 14 ਕਿੱਲੋ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋਏ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋ ਗਏ ਹਨ। ਭਾਜਪਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਭਾਜਪਾ ਪਿਛਲੇ ਇਕ ਹਫ਼ਤੇ ਤੋਂ ਸੇਵਾ ਸਪਤਾਹ ਦੇ ਰੂਪ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ ਮਨਾ...
ਅੱਜ ਦਾ ਵਿਚਾਰ
. . .  about 2 hours ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਨਾਭਾ ,16 ਸਤੰਬਰ {ਅਮਨਦੀਪ ਸਿੰਘ ਲਵਲੀ}- ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਤਿੰਨ ਗੈਂਗਸਟਰਾਂ ਵੱਲੋਂ ਕੈਦੀ ਦੀ ਕੁੱਟਮਾਰ ਕੀਤੀ ਗਈ ਹੈ । ਕੈਦੀ ਕਰਮਜੀਤ ...
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  1 day ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  1 day ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  1 day ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  1 day ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  1 day ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  1 day ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  1 day ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  1 day ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  1 day ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  1 day ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  1 day ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  1 day ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  1 day ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  about 1 hour ago
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  about 1 hour ago
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  about 1 hour ago
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  about 1 hour ago
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  9 minutes ago
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  18 minutes ago
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  32 minutes ago
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  30 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549

ਮੁਕਤਸਰ ਸਾਹਿਬ

ਅਧਿਆਪਕ ਦਲ ਪੰਜਾਬ (ਜਹਾਂਗੀਰ) ਵਲੋਂ ਜ਼ਿਲ੍ਹਾ ਪੱਧਰੀ ਧਰਨਾ ਤੇ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅਧਿਆਪਕ ਦਲ ਪੰਜਾਬ (ਜਹਾਂਗੀਰ) ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਤੇ ਰੋਸ ਪ੍ਰਦਰਸ਼ਨ ਕੀਤਾ | ਇਸ ਉਪਰੰਤ ਦਲ ਨੇ ਸਕੱਤਰ ਜਨਰਲ ਗੁਰਨੈਬ ਸਿੰਘ ਸੰਧੂ ਦੀ ਅਗਵਾਈ ਵਿਚ ਸਮੂਹ ਅਧਿਆਪਕਾਂ ਨੇ ਸਿੱਖਿਆ ਮੰਤਰੀ ਪੰਜਾਬ ਦੇ ਨਾਂਅ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਨੂੰ ਮੰਗ ਪੱਤਰ ਵੀ ਦਿੱਤਾ | ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਮਿਡਲ ਸਕੂਲਾਂ ਵਿਚੋਂ 2 ਅਸਾਮੀਆਂ ਖ਼ਤਮ ਕਰਨ ਦਾ ਅਧਿਆਪਕ ਮਾਰੂ ਫ਼ੈਸਲਾ ਕੀਤਾ ਹੈ, ਜਿਸ ਦੀ ਅਧਿਆਪਕ ਵਰਗ ਵਲੋਂ ਨਿਖੇਧੀ ਕੀਤੀ ਜਾ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਫ਼ੈਸਲੇ ਨੂੰ ਜਲਦ ਤੋਂ ਜਲਦ ਵਾਪਸ ਲਿਆ ਜਾਵੇ ਅਤੇ ਬਿ੍ਜ ਕੋਰਸ ਦਾ ਥੋਪਿਆ ਗਿਆ ਫ਼ੈਸਲਾ ਵੀ ਵਾਪਸ ਲਿਆ ਜਾਵੇ | ਉਨ੍ਹਾਂ ਮੰਗ ਕੀਤੀ ਪੇਅ ਕਮਿਸ਼ਨ ਦੀ ਰਿਪੋਰਟ ਜਲਦੀ ਲਾਗੂ ਕੀਤੀ ਜਾਵੇ, ਕੰਟਰੈਕਟ ਅਧੀਨ ਕੰਮ ਕਰਦੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ, ਸਾਰੇ ਵਰਗਾਂ ਦੀਆਂ ਤਰੱਕੀਆਂ ਜਲਦੀ ਕੀਤੀਆਂ ਜਾਣ, ਦਰਜਾ ਚਾਰ ਅਪਾਹਜ ਤੋਂ ਕਲਰਕ ਅਤੇ ਐੱਸ.ਐੱਲ.ਏ. ਦੀਆਂ ਰੁਕੀਆਂ ਤਰੱਕੀਆਂ ਬਹਾਲ ਕੀਤੀਆਂ ਜਾਣ, ਕਲਰਕਾਂ ਤੋਂ ਮਾਸਟਰ ਕੇਡਰ ਦੀ ਤਰੱਕੀ ਲਈ 1 ਪ੍ਰਤੀਸ਼ਤ ਕੋਟਾ ਜਾਰੀ ਰੱਖਿਆ ਜਾਵੇ, ਨਾਨ ਪਲਾਨ ਟੈਂਪਰੇਰੀ ਪੋਸਟਾਂ ਨੂੰ ਪੱਕੀਆਂ ਪੋਸਟਾਂ ਵਿਚ ਤਬਦੀਲ ਕੀਤੀ ਜਾਵੇ, ਹਰ ਵਰਗਾਂ ਦੀਆਂ ਖ਼ਾਲੀ ਅਸਾਮੀਆਂ ਪੱਕੇ ਤੌਰ 'ਤੇ ਭਰੀਆਂ ਜਾਣ, ਮਿਡਲ ਅਤੇ ਪ੍ਰਾਇਮਰੀ ਸਕੂਲਾਂ ਵਿਚ ਸਫ਼ਾਈ ਸੇਵਕਾਂ ਦੀ ਅਸਾਮੀ ਵੀ ਦਿੱਤੀ ਜਾਵੇ ਅਤੇ ਇਨ੍ਹਾਂ ਸਕੂਲਾਂ ਨੂੰ ਬਿਜਲੀ ਦੇ ਬਿੱਲਾਂ ਲਈ ਫ਼ੰਡ ਜਾਰੀ ਕੀਤਾ ਜਾਵੇ | ਇਸ ਮੌਕੇ ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ, ਅਮਿਤ ਕੁਮਾਰ, ਅਮਰਜੀਤ ਸਿੰਘ, ਇਕਬਾਲ ਸਿੰਘ, ਸੁਖਪਾਲ ਸਿੰਘ, ਮਨਜੀਤ ਸਿੰਘ, ਜਗਦੀਪ ਸਿੰਘ, ਰਾਕੇਸ਼ ਕੁਮਾਰ, ਜਸਵਿੰਦਰ ਸਿੰਘ, ਬਲਜੀਤ ਕੌਰ, ਵੀਰਪਾਲ ਕੌਰ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |

ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਫੇਟ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਹਰਮਹਿੰਦਰ ਪਾਲ)-ਸ਼ਹਿਰ ਦੇ ਜਲਾਲਾਬਾਦ ਰੋਡ 'ਤੇ ਪੁਰਾਣੀ ਅਨਾਜ ਮੰਡੀ ਦੇ ਗੇਟ ਕੋਲ ਇਕ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੰੂ ਫੇਟ ਮਾਰ ਦਿੱਤੀ, ਜਿਸ ਕਾਰਨ ਕਾਰ ਹਾਦਸਾਗ੍ਰਸਤ ਹੋ ਗਈ | ਮੌਕੇ 'ਤੇ ਪਹੰੁਚੀ ਪੁਲਿਸ ਨੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤਾ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮੁਕਤਸਰ ਵਿਕਾਸ ਮਿਸ਼ਨ ਨੇ ਅੱਜ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ | ਇਸ ਮੌਕੇ ਉਪ ਜ਼ਿਲ੍ਹਾ ...

ਪੂਰੀ ਖ਼ਬਰ »

ਸੜਕ 'ਤੇ ਬਣੇ ਖੱਡਿਆਂ ਕਾਰਨ ਹਰ ਰੋਜ਼ ਵਾਪਰ ਰਹੇ ਨੇ ਹਾਦਸੇ

ਰੁਪਾਣਾ, 18 ਜਨਵਰੀ (ਜਗਜੀਤ ਸਿੰਘ)-ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਵਾਲੀ ਸੜਕ ਤੇ ਪਿਛਲੇ ਲੰਮੇ ਸਮੇਂ ਤੋਂ ਸੜਕ 'ਤੇ ਵੱਡੇ-ਵੱਡੇ ਖੱਡੇ ਬਣੇ ਹਨ, ਜੋ ਕਿ ਲੋਕਾਂ ਦੀ ਜਾਨ ਦਾ ਖੌਅ ਬਣੇ ਹੋਏ ਹਨ | ਇਸ ਖੱਡਿਆਂ ਨਾਲ ਹਰ ਰੋਜ਼ ਹੀ ਦੋਪਹੀਆਂ ਵਾਹਨ ਵਾਲੇ ਡਿੱਗ ਕੇ ਜ਼ਖ਼ਮੀ ...

ਪੂਰੀ ਖ਼ਬਰ »

ਟ੍ਰੈਵਲ ਏਜੰਟਾਂ ਦੀ ਇਸ਼ਤਿਹਾਰਬਾਜ਼ੀ 'ਤੇ ਰਜਿਸਟ੍ਰੇਸ਼ਨ ਨੰਬਰ ਲਿਖਣਾ ਜ਼ਰੂਰੀ-ਸੁਮੀਤ ਜਾਰੰਗਲ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰੈਵਲ ਏਜੰਟਾਂ ਵਲੋਂ ਕਿਸੇ ਵੀ ਮਾਧਿਅਮ ਰਾਹੀਂ ਕੀਤੀ ਜਾਣ ਵਾਲੀ ਆਪਣੀ ਕਿਸੇ ਵੀ ਪ੍ਰਕਾਰ ਦੀ ਇਸ਼ਤਿਹਾਰਬਾਜ਼ੀ ਵਿਚ ਰਜਿਸਟ੍ਰੇਸ਼ਨ ਨੰਬਰ ਦਰਜ ਕਰਨਾ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਧਰਨਾ ਤੇ ਅਰਥੀ ਫੂਕ ਮੁਜ਼ਾਹਰਾ

ਮੰਡੀ ਕਿੱਲਿਆਂਵਾਲੀ, 18 ਜਨਵਰੀ (ਇਕਬਾਲ ਸਿੰਘ ਸ਼ਾਂਤ)-ਟੈਕਨੀਕਲ ਸਰਵਿਸ ਯੂਨੀਅਨ (ਰਜਿ. 49) ਡਵੀਜ਼ਨ ਬਾਦਲ ਦੇ ਬਿਜਲੀ ਮੁਲਾਜ਼ਮਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਦਿੱਤੇ ਜਾ ਰਹੇ ਡਵੀਜ਼ਨ ਪੱਧਰੀ ਧਰਨਿਆਂ ਦੀ ਲੜੀ ਤਹਿਤ ਲੰਬੀ ਵਿਖੇ ਧਰਨਾ ਅਤੇ ਅਰਥੀ ਸਾੜ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਸਾੜੀ ਅਰਥੀ

ਗਿੱਦੜਬਾਹਾ, 18 ਜਨਵਰੀ (ਬਲਦੇਵ ਸਿੰਘ ਘੱਟੋਂ)-ਅੱਜ ਟੈਕਨੀਕਲ ਸਰਵਿਸਜ਼ ਯੂਨੀਅਨ ਮੰਡਲ ਗਿੱਦੜਬਾਹਾ ਦੇ ਕਾਮਿਆਂ ਵਲੋਂ ਆਪਣੀ ਸੂਬਾ ਕਮੇਟੀ ਦੇ ਸੱਦੇ 'ਤੇ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਅਰਥੀ ਸਾੜ ਰੈਲੀ ਕੀਤੀ ਗਈ | ਇਸ ਸਮੇਂ ਵੱਖ-ਵੱਖ ਬੁਲਾਰਿਆਂ ਨੇ ...

ਪੂਰੀ ਖ਼ਬਰ »

ਘਰ ਅੱਗੇ ਖੜ੍ਹਨ ਦੇ ਵਿਵਾਦ ਵਿਚ ਦੁਕਾਨ ਮਾਲਕ ਦੇ ਮੁੰਡੇ ਵਲੋਂ ਮਕਾਨ ਦੀ ਭੰਨਤੋੜ

ਮੰਡੀ ਕਿੱਲਿਆਂਵਾਲੀ, 18 ਜਨਵਰੀ (ਇਕਬਾਲ ਸਿੰਘ ਸ਼ਾਂਤ)-ਬੀਤੀ ਰਾਤ ਲੰਬੀ ਵਿਖੇ ਕਿਸਾਨ ਅਤੇ ਵਾਲਮੀਕਿ ਪਰਿਵਾਰ 'ਚ ਮਾਮੂਲੀ ਤਕਰਾਰ ਉਪਰੰਤ ਛਿੜੇ ਵਿਵਾਦ ਵਿਚ 30-40 ਕਿਸਾਨ ਨੌਜਵਾਨਾਂ ਨੇ ਘਰ 'ਤੇ ਹੱਲਾ ਬੋਲ ਕੇ ਮਕਾਨ ਵਿਚ ਪੱਥਰਬਾਜ਼ੀ ਕਰਕੇ ਖੂਬ ਭੰਨ-ਤੋੜ ਕੀਤੀ | ...

ਪੂਰੀ ਖ਼ਬਰ »

22 ਤੋਂ 26 ਤੱਕ ਦਿੱਤੇ ਜਾ ਰਹੇ ਧਰਨਿਆਂ ਸਬੰਧੀ ਬੈਠਕ

ਦੋਦਾ, 18 ਜਨਵਰੀ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ 5 ਰੋਜ਼ਾ ਧਰਨਿਆਂ ਦੀ ਤਿਆਰੀ ਸਬੰਧੀ ਬੈਠਕ ਪਿੰਡ ਧੂਲਕੋਟ, ਸਾਹਿਬ ਚੰਦ, ਛੱਤਿਆਣਾ ਤੇ ਬੁੱਟਰ ਸ਼ਰੀਂਹ ਵਿਖੇ ਸੀਨੀਅਰ ਮੀਤ ਪ੍ਰਧਾਨ ਗੁਰਭਗਤ ਸਿੰਘ ਭਲਾਈਆਣਾ ਤੇ ਬਲਾਕ ਪ੍ਰਧਾਨ ਹਰਬੰਸ ਸਿੰਘ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਯੋਗ ਵਿਦਿਆਰਥੀਆਂ ਲਈ ਵਿਸ਼ੇਸ਼ ਮੌਕਾ-ਜ਼ਿਲ੍ਹਾ ਭਲਾਈ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ ਨੇ ਦੱਸਿਆ ਹੈ ਕਿ ਭਲਾਈ ਵਿਭਾਗ ਪੰਜਾਬ ਵਲੋਂ ਲਾਗੂ ਕੀਤੀ ਜਾਂਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਜਿਹੜੇ ਵਿਦਿਆਰਥੀ ਸਾਲ 2017-18 ਦੌਰਾਨ ਡਾ: ਅੰਬੇਦਕਰ ...

ਪੂਰੀ ਖ਼ਬਰ »

ਦਸਮੇਸ਼ ਖ਼ਾਲਸਾ ਕਾਲਜ ਨੇ ਯੂ.ਜੀ.ਸੀ. ਨੈੱਟ 'ਚ ਮਾਰੀਆਂ ਮੱਲਾਂ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)-ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪਿ੍ੰਸੀਪਲ ਡਾ: ਗੁਰਜਿੰਦਰ ਸਿੰਘ ਬਰਾੜ ਦੀ ਅਗਵਾਈ ਵਿਚ ਸਕੂਲ ਸਟਾਫ਼ ਤੇ ਵਿਦਿਆਰਥੀ ਨੇ ਨੈਸ਼ਨਲ ਇਲੀਜੀਬਲ ਟੈੱਸਟ (ਯੂ.ਜੀ.ਸੀ.) ਦੀ ਪ੍ਰੀਖਿਆ ਵਿਚ ਮੱਲਾਂ ...

ਪੂਰੀ ਖ਼ਬਰ »

ਪਿੰਡ ਸ਼ੇਰਗੜ੍ਹ ਵਿਖੇ ਸਮਾਗਮ ਕਰਵਾਇਆ

ਪੰਨੀਵਾਲਾ ਫ਼ੱਤਾ, 18 ਜਨਵਰੀ (ਰੁਪਿੰਦਰ ਸਿੰਘ ਸੇਖੋਂ)-ਪਿੰਡ ਸ਼ੇਰਗੜ੍ਹ ਵਿਖੇ ਲੜਕੀਆਂ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਪਿੰਡ ਦੀਆਂ ਸੈਂਕੜੇ ਲੜਕੀਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਮੁੱਖ ਮਹਿਮਾਨ ਵਜੋਂ ਯੂਥ ਕਾਂਗਰਸ ਹਲਕਾ ਮਲੋਟ ਦੇ ਪ੍ਰਧਾਨ ...

ਪੂਰੀ ਖ਼ਬਰ »

ਜੀ.ਜੀ.ਐੱਸ. ਪਬਲਿਕ ਸਕੂਲ ਮਰਾੜ੍ਹ ਕਲਾਂ 'ਚ ਸਾਇੰਸ ਮੁਕਾਬਲੇ ਕਰਵਾਏ

ਮੰਡੀ ਬਰੀਵਾਲਾ, 18 ਜਨਵਰੀ (ਨਿਰਭੋਲ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਵਿਚ ਸਾਇੰਸ ਪ੍ਰਸ਼ਨੋਤਰੀ ਪ੍ਰਤੀਯੋਗਤਾ ਕਰਵਾਈ ਗਈ | ਇਸ ਵਿਚ ਪੰਜਵੀਂ ਜਮਾਤ ਅਤੇ ਛੇਵੀਂ ਜਮਾਤ ਦੇ ਬੱਚਿਆਂ ਨੇ ਭਾਗ ਲਿਆ | ਇਸ ਸਮੇਂ ਸਾਇੰਸ ਨਾਲ ਸਬੰਧਿਤ ਬੱਚਿਆਂ ...

ਪੂਰੀ ਖ਼ਬਰ »

40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)-ਬਾਬਾ ਨੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਿੰਡ ਹਰੀਕੇ ਕਲਾਂ ਵਿਖੇ 40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪਿ੍ੰਸੀ: ਹਰਿੰਦਰਪਾਲ ਸਿੰਘ ਨੇ ਮਾਘੀ ਦੇ ਦਿਹਾੜੇ ਅਤੇ 40 ਮੁਕਤਿਆਂ ਦੀ ਸ਼ਹੀਦੀ ...

ਪੂਰੀ ਖ਼ਬਰ »

ਹਰਿਆਣਵੀ ਸ਼ਰਾਬ ਦੀਆਂ 105 ਪੇਟੀਆਂ ਸਮੇਤ ਦੋ ਗਿ੍ਫ਼ਤਾਰ

ਮੰਡੀ ਕਿੱਲਿਆਂਵਾਲੀ, 18 ਜਨਵਰੀ (ਇਕਬਾਲ ਸਿੰਘ ਸ਼ਾਂਤ)-ਲੰਬੀ ਪੁਲਿਸ ਨੇ ਗਸ਼ਤ ਦੇ ਦੌਰਾਨ ਦੋ ਲੋਕਾਂ ਨੰ 105 ਪੇਟੀਆਂ ਹਰਿਆਣਵੀ ਸ਼ਰਾਬ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਿਨ੍ਹਾਂ ਿਖ਼ਲਾਫ਼ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਲੰਬੀ ਦੇ ਮੁਖੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਵਿਰੁੱਧ ਪਰਚਾ ਦਰਜ

ਮੰਡੀ ਬਰੀਵਾਲਾ, 18 ਜਨਵਰੀ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਬਸੰਤ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਖੋਖਰ ਦੀ ਸ਼ਿਕਾਇਤ 'ਤੇ ਸਿਕੰਦਰ ਸਿੰਘ ਪੁੱਤਰ ਜੱਸਾ ਸਿੰਘ, ਛਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਖੋਖਰ ਅਤੇ ਕੁਝ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ ...

ਪੂਰੀ ਖ਼ਬਰ »

ਯੋਗਾ ਕਲਾਸਾਂ 22 ਤੋਂ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ 22 ਜਨਵਰੀ ਤੋਂ ਡਾ: ਅਮਿਤਾ ਗੁਪਤਾ ਆਯੁਰਵੈਦਿਕ ਮੈਡੀਕਲ ਅਫ਼ਸਰ ਅਤੇ ਡਾ: ਜਗਮੋਹਨ ਕੌਰ ਢਿੱਲੋਂ ਦੀ ਅਗਵਾਈ ਵਿਚ 22 ਜਨਵਰੀ ਤੋਂ ਯੋਗਾ ਕਲਾਸਾਂ ਸ਼ੁਰੂ ਹੋ ਰਹੀਆਂ ਹਨ | ਇਹ ਯੋਗਾ ...

ਪੂਰੀ ਖ਼ਬਰ »

ਹਾਕੀ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਹਾਕੀ ਕੋਚ ਸਤਪਾਲ ਸਿੰਘ ਮਾਨ ਵਲੋਂ ਸ਼ੁਰੂ ਕੀਤੀ 'ੴ ਹਾਕੀ ਅਕੈਡਮੀ' ਦੇ ਇਕ ਵਰ੍ਹਾ ਪੂਰਾ ਹੋਣ 'ਤੇ ਇਸ ਦੇ ਪਲੇਠੇ ਪੂਰ ਦੇ ਖਿਡਾਰੀਆਂ ਨੰੂ ਜ਼ਿਲ੍ਹਾ ਬਾਕਸਿੰਗ ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵਫ਼ਦ ਤਹਿਸੀਲਦਾਰ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵਫ਼ਦ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਤਹਿਸੀਲਦਾਰ ਇਕਬਾਲ ਸਿੰਘ ਨੂੰ ਮਿਲਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੇ ਖਿਡਾਰੀਆਂ ਨੇ ਰੱਸਾਕਸ਼ੀ ਮੁਕਾਬਲਿਆਂ 'ਚ ਜਿੱਤਿਆ ਕਾਂਸੀ ਦਾ ਤਗਮਾ

ਮਲੋਟ, 18 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ ਕਾਲਜ ਦੇ 10 ਖਿਡਾਰੀਆਂ ਨੇ ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਵਲੋਂ ਕਰਵਾਏ ਗਏ ਅੰਤਰ ਕਾਲਜ ਰੱਸਾਕਸ਼ੀ ਦੇ ਮੁਕਾਬਲੇ ਭਾਰ ਸ਼੍ਰੇਣੀ 540 ਕਿਲੋਗ੍ਰਾਮ ਵਿਚ ਵਿਚ ਤੀਜਾ ਸਥਾਨ ਪ੍ਰਾਪਤ ਕਰ ਕਾਂਸੀ ਦਾ ਤਗਮਾ ਹਾਸਲ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਬੱਚੀਆਂ ਸਨਮਾਨਿਤ

ਰੁਪਾਣਾ, 18 ਜਨਵਰੀ (ਜਗਜੀਤ ਸਿੰਘ)-ਪਿੰਡ ਸ਼ੇਰਗੜ੍ਹ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਕ ਸਮਾਗਮ ਕਰਵਾਇਆ ਗਿਆ, ਜਿਸ ਦਾ ਉਦਘਾਟਨ ਸੀਨੀਅਰ ਕਾਂਗਰਸੀ ਆਗੂ ਮਾਸਟਰ ਜਸਪਾਲ ਸਿੰਘ ਅਤੇ ਯੂਥ ਕਾਂਗਰਸ ਦੇ ਪ੍ਰਧਾਨ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ ਸਹਿਯੋਗ ਦੇਣ ਬਦਲੇ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਹਰਮਹਿੰਦਰ ਪਾਲ)-ਮੇਲਾ ਮਾਘੀ ਮੌਕੇ ਸਮਾਜ ਸੇਵੀ ਸੰਸਥਾ 'ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ (ਰਜਿ.) ਦੁਆਰਾ ਸਿਵਲ ਸਰਜਨ ਡਾ. ਸੁਖਪਾਲ ਸਿੰਘ ਬਰਾੜ ਦੀ ਅਗਵਾਈ ਹੇਠ 'ਜ਼ਿਲ੍ਹਾ ਸਿਹਤ ਵਿਭਾਗ' ਤੇ 'ਪੰਜਾਬ ਸਟੇਟ ਬਲੱਡ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮਨਾਉਣ ਸਬੰਧੀ ਸੱਭਿਆਚਾਰਕ ਪ੍ਰੋਗਰਾਮ ਦੀ ਹੋਈ ਦੂਜੀ ਰਿਹਰਸਲ

ਮਲੋਟ, 18 ਜਨਵਰੀ (ਗੁਰਮੀਤ ਸਿੰਘ ਮੱਕੜ)-ਸ਼ਹਿਰ ਵਿਚ ਗਣਤੰਤਰ ਦਿਹਾੜੇ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਦੂਜੀ ਰਿਹਰਸਲ ਡੀ.ਏ.ਵੀ ਸਕੂਲ ਵਿਖੇ ਕੀਤੀ ਗਈ | ਐੱਸ.ਡੀ.ਐੱਮ. ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਵਾਇਆ 5 ਸਾਲ ਦੇ ਗੈਪ 'ਤੇ ਸਟੱਡੀ ਵੀਜ਼ਾ

ਫ਼ਰੀਦਕੋਟ, 18 ਜਨਵਰੀ (ਜਸਵੰਤ ਸਿੰਘ ਪੁਰਬਾ)- ਸੰਸਥਾ ਕੈਨੇਡੀਅਨ ਅਕੈਡਮੀ ਨੇ ਇਕ ਹੋਰ ਵਿਦਿਆਰਥਣ ਕਮਲਦੀਪ ਕੌਰ ਪੁੱਤਰੀ ਸੁਖਦੇਵ ਸਿੰਘ ਵਾਸੀ ਹਿੰਦਪੁਰ, ਫ਼ਤਹਿਗੜ੍ਹ ਸਾਹਿਬ ਦਾ ਕੈਨੇਡਾ ਦਾ ਸਟੱਡੀ ਵੀਜ਼ਾ 6.5 (6) ਬੈਂਡ 'ਤੇ ਲਗਵਾਇਆ ਹੈ | ਇਸ ਮੌਕੇ ਵੀਜ਼ਾ ਹੋਲਡਰ ਨੇ ...

ਪੂਰੀ ਖ਼ਬਰ »

ਜੈਦਕਾ ਇੰਸਟੀਚਿਊਟ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੱਸ ਸਟੈਂਡ ਨਜ਼ਦੀਕ ਸਥਿਤ ਜੈਦਕਾ ਇੰਸਟੀਚਿਊਟ ਨੇ ਸੁਖਦੀਪ ਕੌਰ ਢਿੱਲੋਂ ਪੁੱਤਰੀ ਕੈਰੋਂਪਾਲ ਸਿੰਘ ਢਿੱਲੋਂ ਵਾਸੀ ਪਿੰਡ ਰਾਮਗੜ੍ਹ ਚੂੰਘਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਕੈਨੇਡਾ ਦਾ ...

ਪੂਰੀ ਖ਼ਬਰ »

ਦੋਦਾ ਦੇ ਕਿਸਾਨਾਂ ਨੇ ਕੀਤੀ ਰਜਬਾਹੇ ਦੀ ਸਫ਼ਾਈ

ਦੋਦਾ, 18 ਜਨਵਰੀ (ਰਵੀਪਾਲ)-ਸਥਾਨਕ ਨਗਰ ਦੇ ਉੱਦਮੀ ਕਿਸਾਨਾਂ ਨੇ ਦੋਦਾ ਰਜਬਾਹਾ ਦੀ ਸਫ਼ਾਈ ਕੀਤੀ | ਪੰਚ ਬੇਅੰਤ ਸਿੰਘ ਖ਼ਾਲਸਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਦੋਦਾ ਰਜਬਾਹਾ ਜਿਸ ਦੀ ਸਫ਼ਾਈ ਨਰੇਗਾ ਮਜ਼ਦੂਰਾਂ ਵਲੋਂ ਕੀਤੀ ਜਾ ਰਹੀ ਸੀ, ਪਰ ਕਿਸਾਨਾਂ ਨੂੰ ਖ਼ਦਸ਼ਾ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਐਵਰੈਸਟ ਸੀਨੀ :ਸੈਕੰ: ਸਕੂਲ ਕੋਟਭਾਈ ਦਾ ਸਾਲਾਨਾ ਸਮਾਗਮ

ਗਿੱਦੜਬਾਹਾ, 18 ਜਨਵਰੀ (ਬਲਦੇਵ ਸਿੰਘ ਘੱਟੋਂ)-ਐਵਰੈਸਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਅੱਜ ਸਾਲਾਨਾ ਸੱਭਿਆਚਾਰਕ ਅਤੇ ਇਨਾਮ ਵੰਡ ਸਮਾਗਮ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ, ਜਿਸ ਦੀ ਅਗਵਾਈ ਚੇਅਰਪਰਸਨ ਮੈਡਮ ਰੁਪਿੰਦਰ ਸ਼ਰਮਾ ਨੇ ਕੀਤੀ | ਸਮਾਗਮ ਦੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਦੋਦਾ, 18 ਜਨਵਰੀ (ਰਵੀਪਾਲ)-ਪਿੰਡ ਕੋਟਭਾਈ ਵਿਖੇ ਸਮਾਜਸੇਵੀ ਸੰਸਥਾ ਲਾਇਨਜ਼ ਕਲੱਬ ਗਿੱਦੜਬਾਹਾ ਗਰੇਟਰ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਾਲਾ ਕਰਮਚੰਦ ਤਾਂਗੜੀ ਤੇ ਮਾਤਾ ਸ਼ਾਂਤੀ ਦੇਵੀ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਲਗਾਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX