ਤਾਜਾ ਖ਼ਬਰਾਂ


ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  7 minutes ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  22 minutes ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  21 minutes ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 minute ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  about 1 hour ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  about 1 hour ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ)- ਸੀ.ਬੀ.ਆਈ. ਕੋਰਟ 'ਚ ਸੁਣਵਾਈ ਦੇ ਦੌਰਾਨ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਗਈ ਸੁਰੱਖਿਆ 'ਚ ਹੋਏ .....
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਉੱਤਰੀ ਕਮਾਂਡ ਪ੍ਰਮੁੱਖ ਲੈਫ਼ਟੀਨੈਂਟ ਜਨਰਲ ਰਣਵੀਰ ਸਿੰਘ ਨੇ ਕਿਹਾ ਕਿ 2018 ਸੁਰੱਖਿਆ ਬਲਾਂ ਲਈ ਸ਼ਾਨਦਾਰ ਰਿਹਾ ਹੈ। 2018 'ਚ ਸੁਰੱਖਿਆ ਬਲਾਂ ਨੇ...
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  about 1 hour ago
ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਸੀ.ਬੀ.ਆਈ. ਕੋਰਟ 'ਚ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਮਾਮਲੇ 'ਚ ਦੋਹਾਂ ਧਿਰਾਂ ਦੀ ਬਹਿਸ ਪੂਰੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਜਿੱਥੇ ਰਾਮ ਰਹੀਮ ਦੇ ਵਕੀਲ ਵੱਲੋਂ ਅਦਾਲਤ ਸਾਹਮਣੇ ਘੱਟ ਸਜ਼ਾ.....
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  about 1 hour ago
ਬਠਿੰਡਾ, 17 ਜਨਵਰੀ (ਕਰਮਜੀਤ ਸਿੰਘ) - ਖ਼ਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਵਿਖੇ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ...
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਪਟਿਆਲਾ ਹਾਊਸ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਕਾਂਗਰਸੀ ਆਗੂ ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ...
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  about 2 hours ago
ਨਵੀਂ ਦਿੱਲੀ, 17 ਜਨਵਰੀ - ਸੁਪਰੀਮ ਕੋਰਟ ਦੇ ਜੱਜ ਵਜੋ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ 18 ਜਨਵਰੀ ਨੂੰ ਸਵੇਰੇ 10.30 ਵਜੇ ਚੀਫ਼...
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  about 2 hours ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀ ਨਗਰ 'ਚ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ ਕੀਤਾ। ਉਹ ਦੋ ਦਿਨਾਂ...
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  about 2 hours ago
ਨਵੀਂ ਦਿੱਲੀ, 17 ਜਨਵਰੀ - ਲੋਕਪਾਲ ਦੀ ਨਿਯੁਕਤੀ ਨੂੰ ਲੈ ਕੇ ਸੁਪਰੀਮ ਕੋਰਟ 7 ਮਾਰਚ ਨੂੰ ਸੁਣਵਾਈ...
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  about 2 hours ago
ਸ੍ਰੀਨਗਰ, 17 ਜਨਵਰੀ - ਸ੍ਰੀਨਗਰ 'ਚ ਜ਼ੀਰੋ ਪੁਲ 'ਤੇ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ 'ਤੇ ਕੀਤੇ ਗਏ ਗਰਨੇਡ ਹਮਲੇ 'ਚ ਤਿੰਨ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ...
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  about 2 hours ago
ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਮਾਮਲੇ 'ਚ ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਆਪਣਾ ਪੱਖ ਰੱਖ ਰਹੇ ਹਨ.....
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  about 2 hours ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  about 2 hours ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  about 3 hours ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  about 3 hours ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  about 3 hours ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  about 3 hours ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਨੌਜਵਾਨ ਲੜਕੀਆਂ ਸਮੇਤ 3 ਦੀ ਮੌਤ
. . .  about 3 hours ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  about 3 hours ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  about 4 hours ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  about 4 hours ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  about 4 hours ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  about 4 hours ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  about 4 hours ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  about 4 hours ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  about 4 hours ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  about 4 hours ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  about 5 hours ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  about 5 hours ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  about 5 hours ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  about 6 hours ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  about 6 hours ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  about 6 hours ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  about 6 hours ago
ਐਨ.ਆਈ.ਏ ਦੀ ਵਿਸ਼ੇਸ਼ ਟੀਮ ਵੱਲੋਂ ਲੁਧਿਆਣਾ 'ਚ ਛਾਪੇਮਾਰੀ
. . .  about 6 hours ago
ਪੱਤਰਕਾਰ ਹੱਤਿਆ ਮਾਮਲਾ : ਮੁਲਜ਼ਮਾਂ ਨੂੂੰ ਸਜ਼ਾ ਸੁਣਾਉਣ ਲਈ ਸੀ.ਬੀ.ਆਈ. ਕੋਰਟ 'ਚ ਪਹੁੰਚੇ ਜੱਜ ਜਗਦੀਪ ਸਿੰਘ
. . .  about 6 hours ago
ਪਾਕਿਸਤਾਨ ਵੱਲੋਂ ਪੁੰਛ 'ਚ ਮੁੜ ਜੰਗਬੰਦੀ ਦੀ ਉਲੰਘਣਾ
. . .  1 minute ago
ਸੰਘਣੀ ਧੁੰਦ ਕਾਰਨ ਮੁੜ ਜਨਜੀਵਨ ਹੋਇਆ ਪ੍ਰਭਾਵਿਤ, ਮਾਪਿਆਂ ਵੱਲੋਂ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ
. . .  about 7 hours ago
ਅੰਡੇਮਾਨ ਨਿਕੋਬਾਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 7 hours ago
ਐਨ.ਆਈ.ਏ. ਵਲੋਂ ਪੰਜਾਬ ਤੇ ਯੂਪੀ 'ਚ ਛਾਪੇਮਾਰੀ
. . .  about 8 hours ago
ਸੰਘਣੀ ਧੁੰਦ ਕਾਰਨ ਵਾਪਰੇ ਹਾਦਸੇ ਵਿਚ 1 ਮੌਤ, 5 ਜ਼ਖਮੀ
. . .  about 8 hours ago
ਅੱਜ ਡੇਰਾ ਸਿਰਸਾ ਮੁਖੀ ਨੂੰ ਛਤਰਪਤੀ ਕਤਲ ਮਾਮਲੇ 'ਚ ਹੋਵੇਗੀ ਸਜ਼ਾ
. . .  about 8 hours ago
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਮਸਲੇ ਦੀ ਜਾਂਚ ਦਾ ਮਤਲਬ ਉਸ ਨੂੰ ਸੁਲਝਾਉਣਾ ਹੁੰਦਾ ਹੈ। -ਮਾਓ ਸੇ ਤੁੰਗ

ਮਾਨਸਾ

ਮਿਡਲ ਸਕੂਲਾਂ 'ਚੋਂ ਅਸਾਮੀਆਂ ਖ਼ਤਮ ਕਰਨ ਦੇ ਰੋਸ 'ਚ ਅਧਿਆਪਕਾਂ ਨੇ ਸਿੱਖਿਆ ਸਕੱਤਰ ਦੀ ਅਰਥੀ ਸਾੜੀ

ਮਾਨਸਾ, 18 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਰਕਾਰੀ ਮਿਡਲ ਸਕੂਲਾਂ 'ਚੋਂ 4 ਤੋਂ ਵੱਧ ਅਸਾਮੀਆਂ ਖ਼ਤਮ ਕਰਨ ਅਤੇ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਦੇ ਰੋਸ 'ਚ ਅੱਜ ਇੱਥੇ ਸਾਂਝੇ ਅਧਿਆਪਕ ਮੋਰਚੇ ਵਲੋਂ ਸਿੱਖਿਆ ਸਕੱਤਰ ਦੀ ਅਰਥੀ ਸਾੜੀ ਗਈ | ਰੋਹ 'ਚ ਆਏ ਅਧਿਆਪਕ ਜਦੋਂ ਪ੍ਰਬੰਧਕੀ ਕੰਪਲੈਕਸ 'ਚ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ਦੇ ਗੇਟ ਵੱਲ ਵਧੇ ਤਾਂ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਘੇਰ ਲਿਆ | ਇਸ ਮੌਕੇ ਉਨ੍ਹਾਂ ਦੀ ਧੱਕਾ-ਮੁੱਕੀ ਵੀ ਹੋਈ | ਰੋਹ ਵਿਚ ਅਧਿਆਪਕਾਂ ਨੇ ਉੱਥੇ ਹੀ ਰੋਸ ਧਰਨਾ ਲਗਾ ਲਿਆ | ਸੰਬੋਧਨ ਕਰਦਿਆਂ ਮੋਰਚੇ ਦੇ ਆਗੂ ਸਿਕੰਦਰ ਸਿੰਘ ਧਾਲੀਵਾਲ, ਨਰਿੰਦਰ ਸਿੰਘ ਮਾਖਾ, ਅਮੋਲਕ ਸਿੰਘ ਡੇਲੂਆਣਾ, ਗੁਰਦਾਸ ਸਿੰਘ ਰਾਏਪੁਰ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀ ਤਰਜ਼ 'ਤੇ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੇ ਰਾਹ ਪੈ ਚੁੱਕੀ ਹੈ | ਉਨ੍ਹਾਂ ਕਿਹਾ ਕਿ ਪਹਿਲੇ ਦੌਰ 'ਚ ਸਿਹਤ, ਜਲ ਸਪਲਾਈ ਅਤੇ ਊਰਜਾ ਤੋਂ ਬਾਅਦ ਹੁਣ ਸਿੱਖਿਆ ਮਹਿਕਮਾ ਹਾਕਮਾਂ ਦੇ ਨਿਸ਼ਾਨੇ 'ਤੇ ਹੈ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਿੱਖਿਆ ਸਕੱਤਰ ਨਿੱਤ ਰੋਜ਼ ਤੁਗ਼ਲਕੀ ਫੁਰਮਾਨ ਜਾਰੀ ਕਰਦੇ ਹਨ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਕੁਝ ਸੰਵਰਨ ਦੀ ਬਜਾਏ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮਿਡਲ ਸਕੂਲਾਂ 4 ਤੋਂ ਵੱਧ ਪੋਸਟਾਂ ਖ਼ਤਮ ਕਰਨ, ਬੀ. ਐੱਡ. ਪਾਸ, ਈ. ਟੀ. ਟੀ. ਅਧਿਆਪਕਾਂ ਨੂੰ 6 ਮਹੀਨੇ ਦਾ ਬਿ੍ਜ ਕੋਰਸ ਕਰਵਾਉਣ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਪੇਪਰ ਕਲੱਸਟਰ ਤੋਂ ਬਾਹਰ ਦੂਰ-ਦੁਰਾਡੇ ਸਕੂਲਾਂ ਵਿਚ ਕਰਵਾਉਣ ਦੇ ਫ਼ੈਸਲੇ ਤਾਨਾਸ਼ਾਹੀ ਰਵੱਈਏ ਦੀ ਝਲਕ ਹਨ |
ਉਨ੍ਹਾਂ ਕਿਹਾ ਕਿ ਜਥੇਬੰਦੀਆਂ ਸਿੱਖਿਆ ਸਕੱਤਰ ਦੀਆਂ ਵਧੀਕੀਆਂ ਦਾ ਮੂੰਹ ਤੋੜਵਾਂ ਜਵਾਬ ਦੇਣਗੇ ਅਤੇ ਅਧਿਆਪਕ ਵਿਰੋਧੀ ਫ਼ੈਸਲਿਆਂ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ | ਧਰਨੇ ਨੂੰ ਹਰਦੀਪ ਸਿੰਘ ਸਿੱਧੂ, ਗੁਰਮੇਲ ਸਿੰਘ ਬੋੜਾਵਾਲ, ਦਰਸ਼ਨ ਸਿੰਘ ਅਲੀਸ਼ੇਰ, ਵਿਜੈ ਕੁਮਾਰ ਬੁਢਲਾਡਾ, ਲਖਵਿੰਦਰ ਸਿੰਘ, ਜਨਕ ਸਿੰਘ, ਜਗਰਾਜ ਸਿੰਘ, ਸੰਦੀਪ ਢੰਡ, ਦਮਨਜੀਤ ਸਿੰਘ, ਗੁਰਪਿਆਰ ਸਿੰਘ ਕੋਟਲੀ ਆਦਿ ਨੇ ਵੀ ਸੰਬੋਧਨ ਕੀਤਾ |

ਪੀਣ ਵਾਲੇ ਪਾਣੀ 'ਚ ਰਲ ਕੇ ਆ ਰਹੇ ਗੰਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਡਰ

ਬੁਢਲਾਡਾ, 18 ਜਨਵਰੀ (ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 14 ਦੇ ਹਰਜੀਤ ਬਸਤੀ ਦੀ ਪ੍ਰੇਮ ਕੁਮਾਰ ਐੱਮ. ਸੀ. ਵਾਲੀ ਗਲੀ ਦੇ ਘਰਾਂ 'ਚ ਪੀਣ ਵਾਲੇ ਪਾਣੀ ਦੀ ਸਪਲਾਈ 'ਚ ਰਲ ਕੇ ਆ ਰਹੇ ਸੀਵਰੇਜ ਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ | ਕੌਾਸਲਰ ...

ਪੂਰੀ ਖ਼ਬਰ »

ਬੀਰੋਕੇ ਕਲਾਂ ਦਾ ਕੁਸ਼ਤੀ ਦੰਗਲ ਤੇ ਕਬੱਡੀ ਕੱਪ ਸ਼ੁਰੂ

ਹੀਰੋਂ ਖੁਰਦ, 18 ਜਨਵਰੀ (ਪ. ਪ.)- ਡੇਰਾ ਬਾਬਾ ਅਲਖ ਰਾਮ ਯੁਵਾ ਕਲੱਬ ਬੀਰੋਕੇ ਕਲਾਂ ਵਲੋਂ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਕਬੱਡੀ ਕੱਪ ਤੇ ਕੁਸ਼ਤੀ ਦੰਗਲ ਦਾ ਉਦਘਾਟਨ ਮਹੰਤ ਸ਼ਾਂਤਾ ਨੰਦ, ਬਾਬਾ ਬਾਲਕ ਰਾਮ, ਇੰਸਪੈਕਟਰ ਜਰਨੈਲ ਸਿੰਘ, ...

ਪੂਰੀ ਖ਼ਬਰ »

ਔਸਤਨ ਬਿੱਲ ਭੇਜ ਕੇ ਖਪਤਕਾਰਾਂ 'ਤੇ ਪਾਇਆ ਜਾ ਰਿਹੈ ਵਾਧੂ ਬੋਝ

ਬਰੇਟਾ, 18 ਜਨਵਰੀ (ਰਵਿੰਦਰ ਕੌਰ ਮੰਡੇਰ)- ਪਾਵਰਕਾਮ ਬਰੇਟਾ ਅਧੀਨ ਜੁੜੇ ਖਪਤਕਾਰਾਂ ਦੇ ਬਿਜਲੀ ਮੀਟਰ ਸੜ ਜਾਣ ਤੋਂ ਬਾਅਦ ਅਜੇ ਤੱਕ ਦੁਆਰਾ ਮੀਟਰ ਨਹੀਂ ਲਗਾਏ ਜਾ ਰਹੇ | ਕੁਝ ਖਪਤਕਾਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰੇਲੂ ਕੁਨੈਕਸ਼ਨਾਂ ਦੇ ਮੀਟਰ ਕਈ ਮਹੀਨੇ ਪਹਿਲਾਂ ...

ਪੂਰੀ ਖ਼ਬਰ »

ਅਸਲਾ ਧਾਰਕਾਂ ਨੂੰ ਵੇਰਵਾ ਜਮ੍ਹਾਂ ਕਰਵਾਉਣ ਦੀ ਹਦਾਇਤ

ਮਾਨਸਾ, 18 ਜਨਵਰੀ (ਵਿ. ਪ੍ਰਤੀ.)- ਜ਼ਿਲ੍ਹਾ ਮੈਜਿਸਟੇ੍ਰਟ ਧਰਮ ਪਾਲ ਗੁਪਤਾ ਨੇ ਦੱਸਿਆ ਕਿ ਅਸਲਾ ਲਾਇਸੰਸਾਂ ਦਾ ਵੇਰਵਾ 31 ਜਨਵਰੀ 2018 ਤੱਕ ਨੈਸ਼ਨਲ ਡਾਟਾਬੇਸ ਆਫ਼ ਆਰਮਜ਼ ਲਾਇਸੰਸ 'ਤੇ ਅੱਪਲੋਡ ਕੀਤਾ ਜਾਣਾ ਹੈ, ਜਿਸ ਸਬੰਧੀ ਸੇਵਾ ਕੇਂਦਰ ਮਾਨਸਾ ਵਿਖੇ ਕਾਉਂਟਰ ਸਥਾਪਿਤ ...

ਪੂਰੀ ਖ਼ਬਰ »

ਮਾਨਸਾ ਸ਼ਹਿਰ ਦਾ ਲਾਪਤਾ ਹੋਇਆ ਬੱਚਾ ਚੰਡੀਗੜ੍ਹ ਤੋਂ ਮਿਲਿਆ

ਮਾਨਸਾ, 18 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਸ਼ਹਿਰ ਦਾ ਬੀਤੇ ਕੱਲ੍ਹ ਲਾਪਤਾ ਹੋਇਆ ਬੱਚਾ ਚੰਡੀਗੜ੍ਹ ਸ਼ਹਿਰ ਤੋਂ ਮਿਲ ਗਿਆ ਹੈ | ਜਾਣਕਾਰੀ ਅਨੁਸਾਰ ਸੇਂਟ ਜੇਵੀਅਰ ਸਕੂਲ ਮਾਨਸਾ ਦੇ ਨੌਵੀਂ ਜਮਾਤ 'ਚ ਪੜ੍ਹਦਾ ਰਾਜ ਗਗਨ ਸਿੰਘ ਜੋ ਮਾਪਿਆਂ ਦਾ ਇਕਲੌਤਾ ...

ਪੂਰੀ ਖ਼ਬਰ »

ਹਰਪਾਲ ਸਿੰਘ ਚੀਮਾ ਨੇ ਹਕੂਮਤ ਵਲੋਂ ਸਿੱਖੀ ਦੇ ਹੋ ਰਹੇ ਘਾਣ ਸਬੰਧੀ ਜਾਣੂੰ ਕਰਵਾਇਆ

ਭੀਖੀ, 18 ਜਨਵਰੀ (ਗੁਰਿੰਦਰ ਸਿੰਘ ਔਲਖ)- ਦਲ ਖ਼ਾਲਸਾ ਵਲੋਂ ਮਾਨਸਾ ਸ਼ਹਿਰ ਅੰਦਰ ਕੀਤੇ ਜਾਣ ਵਾਲੇ ਰੋਸ ਮਾਰਚ ਅਤੇ ਬਾਈਕਾਟ ਸਬੰਧੀ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਕੀਤੀ ਗਈ ਬੈਠਕ ਨੂੰ ਸੰਬੋਧਨ ਕਰਦਿਆਂ ਭਾਰਤੀ ਹਕੂਮਤ ਵਲੋਂ ਸਿੱਖਾਂ ਨਾਲ ਕੀਤੀ ਜਾ ...

ਪੂਰੀ ਖ਼ਬਰ »

ਚਾਈਨਾ ਡੋਰ ਨੇ ਸਕੂਟਰੀ ਚਾਲਕ ਨੂੰ ਕੀਤਾ ਜ਼ਖ਼ਮੀ

ਭੀਖੀ, 18 ਜਨਵਰੀ (ਬਲਦੇਵ ਸਿੰਘ ਸਿੱਧੂ)- ਚਾਈਨਾ ਡੋਰ 'ਤੇ ਲਗਾਈ ਪਾਬੰਦੀ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਤ ਹੈ ਪਰ ਇਸ ਨੂੰ ਅਮਲੀ ਰੂਪ 'ਚ ਅਜੇ ਤੱਕ ਨਹੀਂ ਲਾਗੂ ਕੀਤਾ ਗਿਆ ਅਤੇ ਲੋਕ ਬੇਖ਼ੌਫ ਇਸ ਦੀ ਵਰਤੋਂ ਕਰ ਰਹੇ ਹਨ, ਜਿਸ ਦੀ ਤਾਜ਼ਾ ਮਿਸਾਲ ਉਸ ਸਮੇਂ ਸਾਹਮਣੇ ਆਈ ਜਦੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਧਰਨੇ ਨੂੰ ਸਫਲ ਬਣਾਉਣ ਲਈ ਪਿੰਡਾਂ 'ਚ ਰੈਲੀਆਂ

ਬਰੇਟਾ, 18 ਜਨਵਰੀ (ਰਵਿੰਦਰ ਕੌਰ ਮੰਡੇਰ)- ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਲਾਨ ਕੀਤਾ ਗਿਆ ਸੀ ਕਿ ਕਿਸਾਨਾਂ ਨੂੰ ਕਰਜ਼ੇ ਤੋਂ ਮੁਕਤ ਕਰ ਦਿੱਤਾ ਜਾਵੇਗਾ ਪਰ ਸਰਕਾਰ ਹੁਣ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ, ਜਿਸ ਦੇ ਵਿਰੋਧ ਵਿਚ ਕਿਸਾਨ ...

ਪੂਰੀ ਖ਼ਬਰ »

ਧਾਰਮਿਕ ਅਸਥਾਨ ਨੂੰ ਲੈ ਕੇ ਜ਼ਿਮੀਂਦਾਰ ਤੇ ਦਲਿਤ ਵਰਗ 'ਚ ਕਸ਼ਮਕਸ਼ ਵਧੀ

*ਹੀਰੋਂ ਖੁਰਦ, 18 ਜਨਵਰੀ (ਗੁਰਵਿੰਦਰ ਸਿੰਘ ਚਹਿਲ)- ਪਿੰਡ ਕਣਕਵਾਲ ਚਹਿਲਾਂ ਵਿਖੇ ਧਾਰਮਿਕ ਸਮਾਗਮ ਤੋਂ ਬਾਅਦ 2 ਧਿਰਾਂ ਦਰਮਿਆਨ ਵਿਵਾਦ ਵੱਧ ਗਿਆ ਹੈ | ਇਕੱਤਰ ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਵਲੋਂ ਪਿੰਡ ਦੇ ਡੇਰੇ ਵਿਖੇ ਅਖੰਡ ਪਾਠ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ ...

ਪੂਰੀ ਖ਼ਬਰ »

ਡੀ. ਸੀ. ਨੇ ਗਣਤੰਤਰਤਾ ਦਿਵਸ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਮਾਨਸਾ, 18 ਜਨਵਰੀ (ਧਾਲੀਵਾਲ)-ਗਣਤੰਤਰਤਾ ਦਿਵਸ ਨੂੰ ਉਤਸ਼ਾਹ ਨਾਲ ਮਨਾਉਣ ਸਬੰਧੀ ਡਿਪਟੀ ਕਮਿਸ਼ਨਰ ਮਾਨਸਾ ਧਰਮਪਾਲ ਗੁਪਤਾ ਅਤੇ ਐੱਸ. ਐੱਸ. ਪੀ. ਪਰਮਬੀਰ ਸਿੰਘ ਪਰਮਾਰ ਨੇ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਵੱਖ-ਵੱਖ ...

ਪੂਰੀ ਖ਼ਬਰ »

ਬਹੁਤੇ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਬੈਠਣ ਨੂੰ ਨਹੀਂ ਹੈ ਪੱਕੀ ਥਾਂ

ਹੀਰੋਂ ਖੁਰਦ, 18 ਜਨਵਰੀ (ਗੁਰਵਿੰਦਰ ਸਿੰਘ ਚਹਿਲ)- ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਨੂੰ ਸ਼ੁਰੂ ਕਰਨ ਵੇਲੇ ਬਹੁਤ ਤੇਜ਼ੀ ਨਾਲ ਕੰਮ ਕੀਤਾ ਗਿਆ ਪਰ ਉਸ ਤੋਂ ਬਾਅਦ ਇਨ੍ਹਾਂ ਬੱਚਿਆਂ ਦੀ ਸਾਂਭ-ਸੰਭਾਲ ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਐੱਨ. ਐੱਸ. ਕੈਂਪ ਲਗਾਇਆ

ਭੀਖੀ, 18 ਜਨਵਰੀ (ਬਲਦੇਵ ਸਿੰਘ ਸਿੱਧੂ)- ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਕੌਮੀ ਸੇਵਾ ਯੋਜਨਾ ਐੱਨ. ਐੱਸ. ਐੱਸ. ਯੂਨਿਟ ਅਧੀਨ 11ਵੀਂ ਅਤੇ 12ਵੀਂ ਦੇ ਬੱਚਿਆਂ ਦਾ ਇਕ ਰੋਜ਼ਾ ਕੈਂਪ ਲਗਾਇਆ ਗਿਆ, ਜਿਸ ਵਿਚ ਲਗਪਗ 70 ਬੱਚਿਆਂ ਨੇ ਭਾਗ ਲਿਆ | ਇਸ ਕੈਂਪ ਵਿਚ ਬੱਚਿਆਂ ਨੇ ...

ਪੂਰੀ ਖ਼ਬਰ »

ਹੀਰੋਂ ਕਲਾਂ ਸਕੂਲ ਵਿਖੇ 3 ਰੋਜ਼ਾ ਕੈਂਪ ਲਗਾਇਆ

ਭੀਖੀ, 18 ਜਨਵਰੀ (ਨਿ. ਪ. ਪ.)- ਸਰਕਾਰੀ ਮਾਡਲ ਸੀਨੀ. ਸੰਕੈ. ਸਕੂਲ ਹੀਰੋਂ ਕਲਾਂ ਵਿਖੇ 3 ਰੋਜ਼ਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਪਹਿਲੇ ਦਿਨ ਏ. ਐਨ. ਐਮ. ਰਤਨਾ ਭਾਰਤੀ ਜੋਸ਼ੀ ਵਲੋਂ ਲੜਕੀਆਂ ਨੂੰ ਪਰਸਨਲ ਹਾਈਜੀਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਬੱਚੀਆਂ ਦੀਆਂ ...

ਪੂਰੀ ਖ਼ਬਰ »

ਵਿਦਿਆਰਥਣਾਂ ਦੇ ਕਰਾਟੇ ਮੁਕਾਬਲੇ ਕਰਵਾਏ

ਹੀਰੋਂ ਖੁਰਦ, 18 ਜਨਵਰੀ (ਗੁਰਵਿੰਦਰ ਸਿੰਘ ਚਹਿਲ)- ਸਥਾਨਕ ਸਰਕਾਰੀ ਸੈਕੰਡਰੀ ਸਕੂਲ ਵਿਖੇ ਲੜਕੀਆਂ ਨੂੰ ਆਤਮ ਰੱਖਿਆ ਲਈ ਕਰਾਟਿਆਂ ਦੀ ਵਿਸ਼ੇਸ਼ ਸਿਖਲਾਈ ਦਿੱਤੀ ਗਈ ਸੀ, ਜਿਸ ਦੇ ਮੱਦੇਨਜ਼ਰ ਸਕੂਲ ਦੀਆਂ ਵਿਦਿਆਰਥਣਾਂ ਦੇ ਕਰਾਟੇ ਮੁਕਾਬਲੇ ਕਰਵਾਏ ਗਏ | ਸਕੂਲ ਮੁਖੀ ...

ਪੂਰੀ ਖ਼ਬਰ »

ਵਾਰਡ 'ਚ ਸਕੂਲ ਤੇ ਆਂਗਣਵਾੜੀ ਕੇਂਦਰ ਖੋਲਿ੍ਹਆ ਜਾਵੇ- ਗੁਰਮੀਤ ਸਿੰਘ

ਪੰਜਵੀਂ ਜਮਾਤ ਤੱਕ ਪੜ੍ਹਨ ਵਾਲੇ ਸੈਂਕੜੇ ਬੱਚੇ ਗਾਦੜ ਪੱਤੀ ਦੇ ਪ੍ਰਾਇਮਰੀ ਸਕੂਲ ਵਿਚ ਪੜ੍ਹਨ ਜਾਂਦੇ ਹਨ | ਇਵੇਂ ਹੀ 6ਵੀਂ ਤੋਂ 12ਵੀਂ ਵਾਲੇ ਲੜਕੇ ਸਰਕਾਰੀ ਸੀਨੀਅਰ ਸਕੂਲ ਬੋਹਾ (ਲੜਕੇ) 'ਚ ਦੋ ਕਿੱਲੋਮੀਟਰ ਭੀੜ ਭੜੱਕੇ ਵਾਲੀ ਬੱਸ ਅੱਡਾ ਮਾਰਕੀਟ ਲੰਘ ਕੇ ਸਕੂਲ ...

ਪੂਰੀ ਖ਼ਬਰ »

ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ 'ਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ- ਗੋਰਾ

ਮਾਨਸਾ, 18 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਨਗਰ ਕੌਾਸਲ ਦੇ ਪ੍ਰਧਾਨ ਮਨਦੀਪ ਸਿੰਘ ਗੋਰਾ ਨੇ ਦਾਅਵਾ ਕੀਤਾ ਹੈ ਕਿ ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਅਧੂਰੇ ਪਏ ਸਾਰੇ ਕਾਰਜ ਜਲਦ ਪੂਰੇ ਕਰ ਦਿੱਤੇ ਜਾਣਗੇ | ਅੱਜ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਨਜੀਜਾ ਸ਼ਾਨਦਾਰ ਰਿਹਾ

ਬੁਢਲਾਡਾ, 18 ਜਨਵਰੀ (ਸਵਰਨ ਸਿੰਘ ਰਾਹੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐੱਮ. ਐੱਸ. ਸੀ. ਫਿਜ਼ਿਕਸ ਭਾਗ ਪਹਿਲਾ ਸਮੈਸਟਰ ਦੂਜਾ ਦੇ ਨਤੀਜੇ ਵਿਚ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਇਸ ਪ੍ਰੀਖਿਆ 'ਚ ਬੈਠੇ ਸਾਰੇ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ 'ਚ ਪਾਸ ...

ਪੂਰੀ ਖ਼ਬਰ »

'ਸਵੱਛ ਭਾਰਤ' ਮੁਹਿੰਮ ਤਹਿਤ ਸਫ਼ਾਈ ਕੈਂਪ ਲਗਾਇਆ

ਭੀਖੀ, 18 ਜਨਵਰੀ (ਨਿ. ਪ. ਪ.)- 'ਸਵੱਛ ਭਾਰਤ' ਮੁਹਿੰਮ ਤਹਿਤ ਸਥਾਨਕ ਰਾਮ ਬਾਗ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਮਾਡਰਨ ਸੈਕੂਲਰ ਪਬਲਿਕ ਸਕੂਲ ਦੇ ਸਹਿਯੋਗ ਨਾਲ ਸਫ਼ਾਈ ਕੈਂਪ ਲਗਾਇਆ ਗਿਆ | ਇਸ ਮੌਕੇ ਮਾਡਰਨ ਸੈਕੂਲਰ ਪਬਲਿਕ ਸਕੂਲ ਦੀ ਟੀਮ ਨੇ ਸਮੁੱਚੇ ਸ਼ਮਸ਼ਾਨ ਘਾਟ ਦੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਕੋਆਪ੍ਰੇਟਿਵ ਬੈਂਕ ਝੁਨੀਰ ਦਾ ਘਿਰਾਓ

ਝੁਨੀਰ, 18 ਜਨਵਰੀ (ਰਮਨਦੀਪ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕੋਆਪ੍ਰੇਟਿਵ ਬੈਂਕ ਝੁਨੀਰ ਦਾ ਘਿਰਾਓ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਬੈਂਕ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਤੇ ਭਿ੍ਸ਼ਟਾਚਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ-ਡਾ: ਰਾਜ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)- ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਨੇ ਨਾਜਾਇਜ਼ ਮਾਈਨਿੰਗ ਖਿਲਾਫ ਸ਼ਿਕੰਜਾ ਕੱਸਦੇ ਹੋਏ ਇਕ ਨਵੀਂ ਸ਼ੁਰੂਆਤ ਤਹਿਤ ਚੱਬੇਵਾਲ ਦੇ ਲੋਕਾਂ ਨੂੰ ਇਸਦੇ ਖਿਲਾਫ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ...

ਪੂਰੀ ਖ਼ਬਰ »

ਲੋਕਾਂ ਵਲੋਂ ਪੁਲਿਸ ਹਵਾਲੇ ਕੀਤੇ ਚੋਰ ਕੋਲੋਂ ਬਰਾਮਦ ਕੀਤੇ 2 ਮੋਟਰਸਾਈਕਲ

ਨਥਾਣਾ, 18 ਜਨਵਰੀ (ਗੁਰਦਰਸ਼ਨ ਲੁੱਧੜ)- ਨਥਾਣਾ ਇਲਾਕੇ 'ਚ ਅਕਸਰ ਹੀ ਵਾਪਰਦੀਆਂ ਚੋਰੀ ਦੀਆਂ ਘਟਨਾਵਾਂ ਦੇ ਜਿੰਮੇਵਾਰ ਅਨਸਰਾਂ ਨੂੰ ਪੁਲਿਸ ਭਾਵੇਂ ਫੜਨ 'ਚ ਬਹੁਤੀ ਸਫਲ ਨਹੀਂ ਹੋ ਰਹੀ ਪਰ ਲੋਕਾਂ ਵਲੋਂ ਖ਼ੁਦ ਚੋਰਾਂ ਨੂੰ ਕਾਬੂ ਕੀਤਾ ਜਾਣ ਲੱਗਾ ਹੈ | ਇਸੇ ਕੜੀ ਤਹਿਤ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਵਲੋਂ ਸਿੱਖਿਆ ਦਫ਼ਤਰਾਂ ਦੇ ਘਿਰਾਓ ਦਾ ਐਲਾਨ

ਮਾਨਸਾ, 18 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜੇਕਰ ਸਿੱਖਿਆ ਵਿਭਾਗ ਨੇ ਸਮਝੌਤੇ ਮੁਤਾਬਿਕ ਪ੍ਰੀ-ਪ੍ਰਾਇਮਰੀ ਕਲਾਸਾਂ 'ਚ ਦਾਖਲ ਕੀਤੇ ਬੱਚਿਆਂ ਨੂੰ ਮੁੜ ਆਂਗਣਵਾੜੀ ਕੇਂਦਰਾਂ 'ਚ ਨਾ ਭੇਜਿਆ ਤਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX