ਤਾਜਾ ਖ਼ਬਰਾਂ


ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਨਾਭਾ, 24 ਮਈ {ਅਮਨਦੀਪ ਸਿੰਘ ਲਵਲੀ}- ਹਲਕਾ ਨਾਭਾ ਦੇ ਪਿੰਡ ਹਰੀਗੜ੍ਹ ਦੇ 38 ਸਾਲਾ ਵਸਨੀਕ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ...
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 24 ਮਾਰਚ (ਰੇਸ਼ਮ ਸਿੰਘ)- ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਲੈਫ਼ਟੀਨੈਂਟ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਸਾਥੀ ਤੇ ਸੂਚੀਬੱਧ ਖਾੜਕੂ ਨੂੰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਅੱਜ ਜਲੰਧਰ ....
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  1 day ago
ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ .....
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  1 day ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  1 day ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  1 day ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  1 day ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  1 day ago
ਰਾਜਾਸਾਂਸੀ, 24 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜੇਤੂ ਰਹੇ ਭਾਜਪਾ ਉਮੀਦਵਾਰ ਸੰਨੀ ਦਿਓਲ ਅੱਜ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਰੋਡ ਸ਼ੋਅ ਕੱਢਣ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ...
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  1 day ago
ਲਖਨਊ, 24 ਮਈ- ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕਾ ਅਲੀਗੜ੍ਹ ਤੋਂ ਜਿੱਤੇ ਭਾਜਪਾ ਦੇ ਸੰਸਦ ਸਤੀਸ਼ ਕੁਮਾਰ ਗੌਤਮ ਮੈਂਬਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਮਗਰੋਂ ਹੁਣ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਲੱਗੀ ਮੁਹੰਮਦ ਅਲੀ ਜਿਨਾਹ ਦੀ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅੰਮ੍ਰਿਤਸਰ, 24 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਮਗਰੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਅੱਜ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  1 day ago
ਲੁਧਿਆਣਾ, 24 ਮਈ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਪੀ. ਡੀ. ਏ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  1 day ago
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  1 day ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  1 day ago
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅਮੇਠੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਅਫ਼ਗ਼ਾਨਿਸਤਾਨ 'ਚ ਹਵਾਈ ਹਮਲਿਆਂ 'ਚ ਘੱਟੋ-ਘੱਟ 14 ਨਾਗਰਿਕਾਂ ਦੀ ਮੌਤ
. . .  1 day ago
ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  1 day ago
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  1 day ago
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  1 day ago
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  1 day ago
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  1 day ago
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  1 day ago
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  1 day ago
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  1 day ago
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  1 day ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  1 day ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  1 day ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  1 day ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  1 day ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  about 1 hour ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 1 hour ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  2 days ago
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  2 days ago
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  2 days ago
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  2 days ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549

ਕਪੂਰਥਲਾ / ਫਗਵਾੜਾ

ਮੱਛੀ ਪਾਲਣ ਕਿੱਤੇ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਕਿਸਾਨ ਵੱਧ ਤੋਂ ਵੱਧ ਲਾਹਾ ਲੈਣ- ਡੀ. ਸੀ.

ਕਪੂਰਥਲਾ, 18 ਜਨਵਰੀ (ਅਮਰਜੀਤ ਕੋਮਲ)- ਮੱਛੀ ਪਾਲਣ ਦੇ ਖੇਤਰ ਵਿਚ ਕਪੂਰਥਲਾ ਜ਼ਿਲ੍ਹੇ ਨੂੰ ਮਾਡਲ ਜ਼ਿਲ੍ਹਾ ਬਣਾਇਆ ਜਾਵੇਗਾ | ਇਹ ਗੱਲ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੇ ਅੱਜ ਤਲਵੰਡੀ ਮਹਿਮਾ ਵਿਚ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ ਉਦਮੀ ਕਿਸਾਨ ਹਰਮਿੰਦਰ ਸਿੰਘ ਤੇ ਸ਼ਨਮਿੰਦਰ ਸਿੰਘ ਵਲੋਂ ਮੱਛੀ ਫਾਰਮ ਦੀ ਸ਼ੁਰੂਆਤ ਕੀਤੇ ਜਾਣ ਮੌਕੇ ਹੋਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤੀ | ਉਨ੍ਹਾਂ ਕਿਹਾ ਕਿ ਮੱਛੀ ਪਾਲਣ ਕਿੱਤੇ ਲਈ ਜ਼ਿਲ੍ਹੇ ਵਿਚ ਭਰਪੂਰ ਸੰਭਾਵਨਾਵਾਂ ਹਨ ਜਿਨ੍ਹਾਂ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਮੱਛੀ ਤਲਾਅ ਬਣਾਉਣ ਤੇ ਹੋਰ ਸਹਾਇਕ ਧੰਦਿਆਂ ਲਈ ਸਰਕਾਰ ਵਲੋਂ ਸਬਸਿਡੀ ਦਿੱਤੀ ਜਾਂਦੀ ਹੈ | ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਖੇਤੀਬਾੜੀ ਦੇ ਨਾਲ-ਨਾਲ ਵੱਖ-ਵੱਖ ਸਹਾਇਕ ਧੰਦੇ ਅਪਣਾਕੇ ਆਪਣੀ ਆਮਦਨ ਵਿਚ ਵਾਧਾ ਕਰਨ | ਇਸ ਮੌਕੇ ਮੱਛੀ ਪਾਲਕ ਏਜੰਸੀ ਕਪੂਰਥਲਾ ਦੇ ਚੇਅਰਮੈਨ ਤੇ ਡਿਪਟੀ ਕਮਿਸ਼ਨਰ ਵਿਕਾਸ ਅਵਤਾਰ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਨਡਾਲਾ, ਢਿਲਵਾਂ, ਸੁਲਤਾਨਪੁਰ ਲੋਧੀ ਤੇ ਦਰਿਆ ਨਾਲ ਲਗਦੇ ਪਿੰਡਾਂ ਦੇ ਪੰਚਾਂ, ਸਰਪੰਚਾਂ ਤੇ ਪੰਚਾਇਤ ਸਕੱਤਰਾਂ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ | ਇਸ ਮੌਕੇ ਬੋਲਦਿਆਂ ਮੱਛੀ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਵਿੱਦਿਆ ਸਾਗਰ, ਜ਼ਿਲ੍ਹਾ ਮੱਛੀ ਪਸਾਰ ਅਫ਼ਸਰ ਹਰਿੰਦਰਜੀਤ ਸਿੰਘ ਬਾਵਾ, ਮੱਛੀ ਪਾਲਣ ਅਫ਼ਸਰ ਫਗਵਾੜਾ ਰੋਹਿਤ ਬਾਂਸਲ ਨੇ ਮੱਛੀ ਪਾਲਣ ਵਿਭਾਗ ਵਲੋਂ ਮੱਛੀ ਪਾਲਕਾਂ ਨੂੰ ਦਿੱਤੀਆਂ ਜਾਂਦੀਆਂ ਵੱਖ-ਵੱਖ ਸਹੂਲਤਾਂ ਬਾਰੇ ਜਾਣੂ ਕਰਵਾਇਆ | ਸਮਾਗਮ ਵਿਚ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਬਲਵਿੰਦਰਜੀਤ, ਕਾਰਜਕਾਰੀ ਅਫ਼ਸਰ ਡਾ: ਦਵਿੰਦਰ ਸਿੰਘ ਨੇ ਕਿਸਾਨਾਂ ਡੇਅਰੀ ਫਾਰਮਿੰਗ ਦਾ ਧੰਦਾ ਅਪਣਾਉਣ ਲਈ ਕਿਹਾ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ਕਿਸਾਨ ਹਾਜ਼ਰ ਸਨ |

ਨਗਰ ਸੁਧਾਰ ਟਰੱਸਟ ਨੇ 40 ਹਜ਼ਾਰ ਰੁਪਏ ਖ਼ਰਚ ਕੇ ਕਾਗ਼ਜ਼ਾਂ 'ਚ ਹੀ ਕਰਵਾਈ ਗੱਡੀ ਦੀ ਮੁਰੰਮਤ

ਕਪੂਰਥਲਾ, 18 ਜਨਵਰੀ (ਅਮਰਜੀਤ ਸਿੰਘ ਸਡਾਨਾ)- ਨਗਰ ਸੁਧਾਰ ਟਰੱਸਟ ਦੀ ਅੰਬੈਸਡਰ ਗੱਡੀ ਨੂੰ ਮੁਰੰਮਤ ਕਰਵਾਉਣ ਦੇ ਨਾਂਅ 'ਤੇ ਕਥਿਤ ਤੌਰ 'ਤੇ ਹਜ਼ਾਰਾਂ ਰੁਪਏ ਦਾ ਘੁਟਾਲਾ ਸਾਹਮਣੇ ਆਇਆ ਹੈ, ਜਿਸ ਨਾਲ ਵਿਭਾਗ ਦੇ ਇਕ ਐੱਸ. ਡੀ .ਓ. ਦਾ ਨਾਂਅ ਫਿਰ ਚਰਚਾ ਵਿਚ ਆ ਗਿਆ ਹੈ | ਇਸ ...

ਪੂਰੀ ਖ਼ਬਰ »

ਵਰਲਡ ਵਾਈਡ ਸਕੋਪ ਸੰਸਥਾ ਲੋਕਾਾ ਦੀ ਸੇਵਾ ਲਈ ਹਰ ਪਲ ਹਾਜ਼ਰ- ਜੋਗਿੰਦਰ ਸਿੰਘ ਮਾਨ

ਫਗਵਾੜਾ, 18 ਜਨਵਰੀ (ਤਰਨਜੀਤ ਸਿੰਘ ਕਿੰਨੜਾ)- ਸੰਤ ਬਾਬਾ ਮੋਨੀ ਮਹਾਰਾਜ ਦੇ ਆਸ਼ੀਰਵਾਦ ਸਦਕਾ ਸਵ. ਦਰਬਾਰਾ ਸਿੰਘ ਜੌਹਲ ਸਾਬਕਾ ਮੁੱਖ ਮੰਤਰੀ ਪੰਜਾਬ ਦੇ ਪਰਿਵਾਰ ਵਲੋਂ ਵਰਲਡ ਵਾਈਡ ਸਕੋਪ ਵੈੱਲਫੇਅਰ ਸੁਸਾਇਟੀ (ਯੂ. ਕੇ.) ਦੇ ਸਰਪ੍ਰਸਤ ਸ: ਪਿੰਦੂ ਜੌਹਲ (ਯੂ.ਕੇ.) ਤੇ ...

ਪੂਰੀ ਖ਼ਬਰ »

ਮੁਫ਼ਤ ਕੈਂਸਰ ਕੇਅਰ ਮੈਡੀਕਲ ਕੈਂਪ 20 ਨੂੰ

ਭੰਡਾਲ ਬੇਟ, 18 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)- 'ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ' ਅਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ 'ਮੁਫ਼ਤ ਕੈਂਸਰ ਕੇਅਰ ਮੈਡੀਕਲ ਕੈਂਪ' ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਸੰਗੋਜਲਾ ਵਿਖੇ 20 ਜਨਵਰੀ ਨੂੰ ਲਗਾਇਆ ਜਾ ...

ਪੂਰੀ ਖ਼ਬਰ »

ਮੁੱਢਲੀਆਂ ਸਹੂਲਤਾਂ ਨੂੰ ਤਰਸ ਰਿਹਾ ਪਿੰਡ ਨਸੀਰਾਬਾਦ

ਪਾਂਸ਼ਟਾ, 18 ਜਨਵਰੀ (ਸਤਵੰਤ ਸਿੰਘ)- ਆਜ਼ਾਦੀ ਦੇ ਸੱਤ ਦਹਾਕੇ ਬੀਤ ਜਾਣ ਦੇ ਬਾਵਜੂਦ ਵੀ ਪਾਂਸ਼ਟਾ ਦਾ ਨਜ਼ਦੀਕੀ ਪਿੰਡ ਨਸੀਰਾਬਾਦ ਅਜੇ ਤੱਕ ਮੁੱਢਲੀਆਂ ਸਹੂਲਤਾਂ ਨੂੰ ਹੀ ਤਰਸ ਰਿਹਾ ਹੈ | ਪਾਂਸ਼ਟਾ-ਫਗਵਾੜਾ ਸੰਪਰਕ ਮਾਰਗ 'ਤੇ ਪੈਂਦੇ ਪਿੰਡ ਨਰੂੜ ਤੋਂ ਲਗਪਗ 2 ...

ਪੂਰੀ ਖ਼ਬਰ »

ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਕਪੂਰਥਲਾ, 18 ਜਨਵਰੀ (ਵਿ. ਪ੍ਰ.)- ਬੀਤੀ ਰਾਤ ਕਪੂਰਥਲਾ-ਨਕੋਦਰ ਸੜਕ 'ਤੇ ਪਿੰਡ ਰਜਾਪੁਰ ਨੇੜੇ ਇਕ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ | ਥਾਣਾ ਸਦਰ ਪੁਲਿਸ ਨੇ ਮਿ੍ਤਕ ਦੀ ਲਾਸ਼ ਦਾ ਸਿਵਲ ਹਸਪਤਾਲ ਕਪੂਰਥਲਾ ਵਿਚ ...

ਪੂਰੀ ਖ਼ਬਰ »

35 ਲੱਖ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ

ਫਗਵਾੜਾ, 18 ਜਨਵਰੀ (ਹਰੀਪਾਲ ਸਿੰਘ)- ਜ਼ਮੀਨ ਦੇ ਮਾਮਲੇ 'ਚ ਧੋਖਾਧੜੀ ਕਰਨ ਵਾਲੇ ਪਤੀ-ਪਤਨੀ ਵਿਰੁੱਧ ਥਾਣਾ ਸਦਰ ਪੁਲਿਸ ਨੇ ਠੱਗੀ ਦਾ ਮੁਕੱਦਮਾ ਦਰਜ਼ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹਰਮੀਤ ਸਿੰਘ ਪੁੱਤਰ ਆਸਾ ਸਿੰਘ ਵਾਸੀ ਅਰਬਨ ਅਸਟੇਟ ਜਲੰਧਰ ਨੇ ਪੁਲਿਸ ...

ਪੂਰੀ ਖ਼ਬਰ »

ਸਿੱਖਿਆਰਥਣਾਂ ਅਗਾਂਹਵਧੂ ਸੋਚ ਰੱਖ ਕੇ ਆਪਣਾ ਰੁਜ਼ਗਾਰ ਸ਼ੁਰੂ ਕਰਨ-ਗੁਰਦਾਵਲ ਸਿੰਘ

ਕਪੂਰਥਲਾ, 18 ਜਨਵਰੀ (ਵਿ. ਪ੍ਰ.)- ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾਨ (ਆਰ.ਸੇਟੀ.) ਵਲੋਂ ਬਿਊਟੀ ਪਾਰਲਰ ਮੈਨੇਜਮੈਂਟ ਦੀ ਸਿਖਲਾਈ ਪ੍ਰਾਪਤ ਕਰ ਚੁੱਕੀਆਂ ਸਿਖਿਆਰਥਣਾਂ ਨੂੰ ਅੱਜ ਨੋਡਲ ਅਫ਼ਸਰ ਆਈ.ਟੀ.ਆਈ. ਕਪੂਰਥਲਾ ਗੁਰਦਾਵਲ ਸਿੰਘ ਨੇ ਇਕ ਸਮਾਗਮ ਦੌਰਾਨ ...

ਪੂਰੀ ਖ਼ਬਰ »

ਦੋ ਲੜਕੀਆਂ ਨੇ ਮਤਰੇਈ ਮਾਂ 'ਤੇ ਲਗਾਇਆ ਮਾਰਕੁਟਾਈ ਦਾ ਦੋਸ਼

ਸੁਲਤਾਨਪੁਰ ਲੋਧੀ, 18 ਜਨਵਰੀ (ਨਰੇਸ਼ ਹੈਪੀ, ਥਿੰਦ)- ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਜੇਰੇ ਇਲਾਜ ਹਰਲੀਨ ਕੌਰ ਤੇ ਅਰਸ਼ਦੀਪ ਕੌਰ ਪੁੱਤਰੀ ਸੁੱਚਾ ਸਿੰਘ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਮਤਰੇਈ ਮਾਂ ਉਨ੍ਹਾਂ ਦੀ ਬਹੁਤ ਕੁੱਟਮਾਰ ਕਰਦੀ ਹੈ ਅਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਬ ਤਹਿਸੀਲ ਢਿਲਵਾਂ ਦਾ ਬਿੱਲ ਭੁਗਤਾਨ ਨਾ ਹੋਣ ਕਰਕੇ ਪਾਵਰਕਾਮ ਕੱਟਿਆ ਬਿਜਲੀ ਦਾ ਕੁਨੈਕਸ਼ਨ

ਢਿਲਵਾਂ, 18 ਜਨਵਰੀ (ਸੁਖੀਜਾ, ਪਲਵਿੰਦਰ, ਪ੍ਰਵੀਨ)- ਸਬ ਤਹਿਸੀਲ ਢਿਲਵਾਂ ਅੰਦਰ ਚੱਲ ਰਹੇ ਰਹੇ ਸੇਵਾ ਕੇਂਦਰ ਅਤੇ ਫ਼ਰਦ ਕੇਂਦਰ ਸਮੇਤ ਸਬ ਤਹਿਸੀਲ ਦੇ ਬਿਜਲੀ ਕੁਨੈਕਸ਼ਨ ਬਿਜਲੀ ਬੋਰਡ ਦੁਆਰਾ ਕੱਟ ਦੇਣ ਕਾਰਨ ਸਬ-ਤਹਿਸੀਲ ਕੰਪਲੈਕਸ ਅੰਦਰ ਆਪਣੇ ਕੰਮ ਕਰਵਾਉਣ ਆਉਣ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮੋਠਾਂਵਾਲਾ 'ਚ ਸਾਇੰਸ ਮੇਲਾ ਲਗਾਇਆ

ਡਡਵਿੰਡੀ, 18 ਜਨਵਰੀ (ਬਲਬੀਰ ਸੰਧਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਸਤਪਾਲ ਕੌਰ ਬਾਜਵਾ ਤੇ ਪਿੰ੍ਰਸੀਪਲ ਦਵਿੰਦਰਪਾਲ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਠਾਂਵਾਲਾ ਵਿਖੇ 9 ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵੇਸਟ ਵਾਟਰ ਟਰੀਟਮੈਂਟ ਪਲਾਂਟ, ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਲੋਕ ਇਨਸਾਫ਼ ਪਾਰਟੀ ਨਾਲ ਵੱਡੀ ਗਿਣਤੀ 'ਚ ਜੁੜਨ ਲੱਗੇ- ਥਿੰਦ

ਸੁਲਤਾਨਪੁਰ ਲੋਧੀ, 18 ਜਨਵਰੀ (ਥਿੰਦ, ਹੈਪੀ)- ਲੋਕ ਇਨਸਾਫ਼ ਪਾਰਟੀ ਦਾ ਜਿੱਥੇ ਪੰਜਾਬ ਵਿਚ ਦਿਨੋ-ਦਿਨ ਆਧਾਰ ਮਜ਼ਬੂਤ ਹੁੰਦਾ ਜਾ ਰਿਹਾ ਹੈ, ਉੱਥੇ ਹੀ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਵੱਡੀ ਗਿਣਤੀ ਵਿਚ ਲੋਕ ਇਨਸਾਫ਼ ਪਾਰਟੀ ਨਾਲ ਦਿਨੋ-ਦਿਨ ਜੁੜ ਰਹੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ

ਕਪੂਰਥਲਾ, 18 ਜਨਵਰੀ (ਵਿ. ਪ੍ਰ.)- ਹੋਮਿਓਪੈਥਿਕ ਪ੍ਰਣਾਲੀ ਰਾਹੀਂ ਹਰੇਕ ਬਿਮਾਰੀ ਦਾ ਇਲਾਜ ਸੰਭਵ ਹੈ ਤੇ ਇਹ ਦਵਾਈਆਂ ਸਸਤੀਆਂ ਤੇ ਆਮ ਆਦਮੀ ਦੀ ਪਹੁੰਚ 'ਚ ਹੋਣ ਕਾਰਨ ਲੋੜਵੰਦ ਮਰੀਜ਼ ਆਪਣਾ ਇਲਾਜ ਆਸਾਨੀ ਨਾਲ ਕਰਵਾ ਸਕਦੇ ਹਨ | ਇਹ ਸ਼ਬਦ ਡਾ: ਮਧੂ ਦੱਤ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨ ਆਪਣੀ ਮੰਡੀ ਲਈ ਰਜਿਸਟਰੇਸ਼ਨ ਕਰਵਾਉਣ- ਖਿੰਡਾ

ਸੁਲਤਾਨਪੁਰ ਲੋਧੀ, 18 ਜਨਵਰੀ (ਥਿੰਦ, ਹੈਪੀ)- ਖੇਤੀਬਾੜੀ ਵਿਭਾਗ ਪੰਜਾਬ ਵਲੋਂ ਆਪਣੀ ਮੰਡੀ ਦੇ ਸਿਧਾਂਤ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ, ਜ਼ਿਲ੍ਹਾ ਖੇਤੀਬਾੜੀ ਮੁੱਖ ਅਫ਼ਸਰ ਡਾ. ਰਵੇਲ ਸਿੰਘ ਔਲਖ ਦੇ ਵਿਸ਼ੇਸ਼ ਯਤਨਾਂ ਸਦਕਾ ਕਪੂਰਥਲਾ ਵਿਚ 26 ਜਨਵਰੀ ...

ਪੂਰੀ ਖ਼ਬਰ »

ਸ਼ਹੀਦ ਜਸਪਾਲ ਸਿੰਘ ਪੱਡਾ ਦੀ ਯਾਦ 'ਚ ਕਬੱਡੀ ਦਾ ਮਹਾਂਕੁੰਭ 9 ਨੂੰ

ਢਿਲਵਾਂ, 18 ਜਨਵਰੀ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)- ਦਸਮੇਸ਼ ਯੁਵਕ ਸੇਵਾਵਾਂ ਕਲੱਬ ਮਨਸੂਰਵਾਲ ਬੇਟ ਵਲੋਂ ਪ੍ਰਵਾਸੀ ਭਾਰਤੀਆਂ ਤੇ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਜਸਪਾਲ ਸਿੰਘ ਪੱਡਾ ਦੀ ਯਾਦ ਵਿਚ ਪ੍ਰਧਾਨ ਸੋਢੀ ਕੋਚ ਦੀ ਪ੍ਰਧਾਨਗੀ ਹੇਠ ਕਬੱਡੀ ਦਾ ...

ਪੂਰੀ ਖ਼ਬਰ »

ਜੀਵਨ ਬੀਮਾ ਕਰਵਾਉਣ ਨਾਲ ਹਰੇਕ ਵਿਅਕਤੀ ਦਾ ਜੀਵਨ ਸੁਰੱਖਿਅਤ ਹੋ ਜਾਂਦਾ ਹੈ- ਉਮੇਸ਼ ਕਾਲੀਆ

ਸੁਲਤਾਨਪੁਰ ਲੋਧੀ, 18 ਜਨਵਰੀ (ਥਿੰਦ, ਹੈਪੀ)- ਮਨੁੱਖ ਦੇ ਜ਼ਿੰਦਗੀ ਭਰ ਖ਼ੁਸ਼ੀਆਂ ਮਾਣਨ ਤੇ ਨਿਸ਼ਚਿੰਤ ਹੋ ਕਿ ਜ਼ਿੰਦਗੀ ਜਿਊਣ ਦਾ ਦੂਸਰਾ ਨਾਮ ਜੀਵਨ ਬੀਮਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜੀਵਨ ਬੀਮਾ ਨਿਗਮ ਦੇ ਸੀਨੀਅਰ ਮੈਨੇਜਰ ਉਮੇਸ਼ ਕਾਲੀਆ ਨੇ ...

ਪੂਰੀ ਖ਼ਬਰ »

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਪੁੱਜਾ ਪੀੜਿਤ ਦਲਿਤ ਵਿਦਿਆਰਥਣ ਦਾ ਮਾਮਲਾ

ਚੰਡੀਗੜ੍ਹ, 18 ਜਨਵਰੀ (ਵਿਕਰਮਜੀਤ ਸਿੰਘ ਮਾਨ)- ਸੂਬੇ ਦੇ ਇਕ ਸਰਕਾਰੀ ਸਕੂਲ 'ਚ ਜਾਤੀ ਭੇਦਭਾਵ ਦਾ ਸ਼ਿਕਾਰ ਹੋਈ ਦਲਿਤ ਵਿਦਿਆਰਥਣ ਨੇ ਇਨਸਾਫ਼ ਲਈ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ 'ਚ ਫ਼ਰਿਆਦ ਲਗਾਈ ਹੈ | ਅੱਜ ਵਿਦਿਆਰਥਣ ਅਤੇ ਉਸ ਦੇ ਪਰਿਵਾਰ ਨੇ ਕੌਮੀ ਕਮਿਸ਼ਨ 'ਚ ਇਸ ...

ਪੂਰੀ ਖ਼ਬਰ »

ਸਾਕਾ ਜਲਿ੍ਹਆਂਵਾਲਾ ਬਾਗ਼ 'ਚ ਸ਼ਹੀਦ ਆਜ਼ਾਦੀ ਘੁਲਾਟੀਏ ਦਾ ਪੋਤਾ ਮੁਆਵਜ਼ੇ ਲਈ ਪਹੁੰਚਿਆ ਹਾਈਕੋਰਟ

ਚੰਡੀਗੜ੍ਹ, 18 ਜਨਵਰੀ (ਸੁਰਜੀਤ ਸਿੰਘ ਸੱਤੀ)- ਜਲਿ੍ਹਆਂਵਾਲੇ ਬਾਗ਼ 'ਚ ਸ਼ਹੀਦ ਹੋਏ ਆਜ਼ਾਦੀ ਘੁਲਾਟੀਆਂ ਸਬੰਧੀ ਪ੍ਰਸ਼ਾਸਨ ਸ਼ਹੀਦਾਂ ਦੇ ਵਾਰਸਾਂ ਨੂੰ ਨਹੀਂ ਲੱਭ ਸਕਿਆ ਪਰ ਇਕ 102 ਸਾਲਾ ਆਜ਼ਾਦੀ ਘੁਲਾਟੀਏ ਮੋਹਨ ਸਿੰਘ ਨੇ ਸਾਕਾ ਜਲਿ੍ਹਆਂਵਾਲਾ ਦੌਰਾਨ ਸ਼ਹੀਦ ਹੋਏ ...

ਪੂਰੀ ਖ਼ਬਰ »

ਨਿੱਜੀ ਥਰਮਲ ਪਲਾਂਟ ਤੋਂ ਇਸ ਸਾਲ ਜ਼ਿਆਦਾ ਬਿਜਲੀ ਦੀ ਖ਼ਰੀਦ ਕਰੇਗਾ ਪਾਵਰਕਾਮ

ਜਲੰਧਰ, 18 ਜਨਵਰੀ (ਸ਼ਿਵ ਸ਼ਰਮਾ)- ਬਠਿੰਡਾ ਥਰਮਲ ਪਲਾਂਟ ਨੂੰ ਤਾਲੇ ਲੱਗਣ ਤੋਂ ਬਾਅਦ ਇਸ ਵਾਰ ਨਿੱਜੀ ਥਰਮਲ ਪਲਾਂਟ ਤੋਂ ਪੂਰੀ ਸਮਰਥਾ ਨਾਲ ਬਿਜਲੀ ਉਤਪਾਦਨ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ, ਕਿਉਂਕਿ ਬਠਿੰਡਾ ਥਰਮਲ ਪਲਾਂਟ ਦੇ ਬੰਦ ਹੋਣ ਤੋਂ ਬਾਅਦ ...

ਪੂਰੀ ਖ਼ਬਰ »

ਆਲੂਆਂ ਲਈ ਸਰਕਾਰ ਦੇਵੇਗੀ 5 ਕਰੋੜ ਫਰੇਟ ਸਬਸਿਡੀ

ਜਲੰਧਰ, 18 ਜਨਵਰੀ (ਮੇਜਰ ਸਿੰਘ)-ਪੰਜਾਬ ਸਰਕਾਰ ਨੇ ਪਿਛਲੇ ਸਾਲ ਦੇ ਕੋਲਡ ਸਟੋਰਾਂ 'ਚ ਰੱਖੇ ਆਲੂਆਂ ਦਾ ਕੋਈ ਖਰੀਦਦਾਰ ਨਾ ਹੋਣ ਕਾਰਨ 400 ਕਰੋੜ ਰੁਪਏ ਦੇ ਆਲੂ ਸੜਨ ਲਈ ਖੇਤਾਂ ਵਿਚ ਸੁੱਟੇ ਜਾਣ ਬਾਰੇ ਆਲੂ ਉਤਪਾਦਕਾਂ ਤੇ ਕੋਲਡ ਸਟੋਰਾਂ ਵਾਲਿਆਂ ਦੀ ਬਾਂਹ ਫੜਨ ਤੋਂ ਤਾਂ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਦੋ ਕਾਬੂ

ਬੇਗੋਵਾਲ, 18 ਜਨਵਰੀ (ਸੁਖਜਿੰਦਰ ਸਿੰਘ)- ਬੇਗੋਵਾਲ ਥਾਣਾ ਮੁਖੀ ਸੁਖਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਭਦਾਸ ਮਕਸੂਦਪੁਰ ਰੋਡ ਤੋਂ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ ਪੰਜ ਕਿੱਲੋ ਚੂਰਾ ਡੋਡੇ ਪੋਸਤ ਸਮੇਤ ਕਾਬੂ ਕੀਤਾ | ਇਸ ਸਬੰਧੀ ਥਾਣਾ ਮੁਖੀ ਸੁਖਪਾਲ ...

ਪੂਰੀ ਖ਼ਬਰ »

ਜੋਗਾ ਸਿੰਘ ਜੋਗੀ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਫਗਵਾੜਾ, 18 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਕਵੀਸ਼ਰੀ ਦੇ ਬਾਬਾ ਬੋਹੜ ਜੋਗਾ ਸਿੰਘ ਜੋਗੀ ਦੀ ਮਿੱਠੀ ਯਾਦ ਨੂੰ ਮਨਾਉਂਦੇ ਹੋਏ ਮੱਸਿਆ ਦੇ ਦਿਹਾੜੇ ਵਿਸ਼ੇਸ਼ ਸਮਾਗਮ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਆਰਮੀ ਦਿਵਸ ਮੌਕੇ ਫ਼ੌਜ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਲਗਾਈ ਹਥਿਆਰਾਂ ਦੀ ਪ੍ਰਦਰਸ਼ਨੀ

ਕਪੂਰਥਲਾ, 18 ਜਨਵਰੀ (ਸਡਾਨਾ)- ਆਰਮੀ ਦਿਵਸ ਨੂੰ ਸਮਰਪਿਤ ਗੁਰਕੀ ਬਿ੍ਗੇਡ ਵਲੋਂ ਮਿੰਨੀ ਮੈਰਾਥਨ, ਮਿਲਟਰੀ ਬੈਂਡ ਤੇ ਹਥਿਆਰਾਂ ਦੀ ਇਕ ਵਿਸ਼ੇਸ਼ ਪ੍ਰਦਰਸ਼ਨੀ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਲਗਾਈ ਗਈ | ਮਿੰਨੀ ਮੈਰਾਥਨ ਦੌਰਾਨ 1600 ਤੋਂ ਵੱਧ ਬੱਚਿਆਂ, ਆਮ ਲੋਕਾਂ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਜਲੰਧਰ, 18 ਜਨਵਰੀ (ਹਰਵਿੰਦਰ ਸਿੰਘ ਫੁੱਲ)-ਅੱਜ ਪੰਜਾਬ ਪੀ.ਡਬਲਯੂ.ਡੀ ਵਰਕਰਜ਼ ਯੂਨੀਅਨ ਇੰਟਕ ਦੀ ਇਕ ਜ਼ਰੂਰੀ ਮੀਟਿੰਗ ਮੇਜਰ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਨਵੀਂ ਬਾਰਾਦਰੀ ਯੂਨੀਅਨ ਦੇ ਦਫ਼ਤਰ ਜਲੰਧਰ ਵਿਖੇ ਹੋਈ | ਜਿਸ ਵਿਚ ਵੱਡੀ ਗਿਣਤੀ ਵਿਚ ਵਰਕਰਾਂ ਤੇ ਆਗੂਆਂ ...

ਪੂਰੀ ਖ਼ਬਰ »

ਕਪੂਰਥਲਾ ਦੇ ਦੋ ਨੌਜਵਾਨ ਅਭਿਸ਼ੇਕ ਬੱਗਾ ਤੇ ਵੰਸ਼ ਮੜੀਆ ਸੀ. ਏ. ਦੀ ਪ੍ਰੀਖਿਆ 'ਚ ਸਫ਼ਲ

ਕਪੂਰਥਲਾ, 18 ਜਨਵਰੀ (ਵਿ.ਪ੍ਰ.)- ਇੰਸਟੀਚਿਊਟ ਆਫ਼ ਚਾਰਟਡ ਅਕਾਉਂਟੈਂਟ ਵਲੋਂ ਬੀਤੇ ਦਿਨ ਐਲਾਨੇ ਗਏ ਸੀ.ਏ. ਦੇ ਨਤੀਜੇ ਵਿਚ ਕਪੂਰਥਲਾ ਦੇ ਦੋ ਨੌਜਵਾਨਾਂ ਅਭਿਸ਼ੇਕ ਬੱਗਾ ਤੇ ਵੰਸ਼ ਮੜੀਆ ਨੇ ਸਫ਼ਲਤਾ ਹਾਸਲ ਕਰਕੇ ਸ਼ਹਿਰ ਤੇ ਆਪਣੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਬੰਦ ਕੀਤੇ ਥਰਮਲ ਪਲਾਂਟ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਕਪੂਰਥਲਾ 'ਚ ਸੂਬਾ ਪੱਧਰੀ ਰੋਸ ਵਿਖਾਵਾ

ਕਪੂਰਥਲਾ, 18 ਜਨਵਰੀ (ਅਮਰਜੀਤ ਸਿੰਘ ਸਡਾਨਾ)- ਬਿਜਲੀ ਕਾਮਿਆਂ ਨੇ ਆਪਣੀਆਂ ਭਰਾਤਰੀ ਜਥੇਬੰਦੀਆਂ ਨਾਲ ਕਾਂਗਰਸ ਸਰਕਾਰ ਵਿਰੁੱਧ ਸੂਬਾ ਪੱਧਰੀ ਰੋਸ ਵਿਖਾਵਾ ਕੀਤਾ | ਇਸ ਮੌਕੇ ਰੋਸ ਰੈਲੀ ਉਪਰੰਤ ਵਿਖਾਵਾਕਾਰੀ ਰੋਸ ਮਾਰਚ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਰਾਣਾ ...

ਪੂਰੀ ਖ਼ਬਰ »

ਬੇਕਾਬੂ ਟੈਂਕਰ ਨੇ ਤਿੰਨ ਗੱਡੀਆਂ ਨੂੰ ਨੁਕਸਾਨ ਪਹੁੰਚਾਇਆ

ਫਗਵਾੜਾ, 18 ਜਨਵਰੀ (ਹਰੀਪਾਲ ਸਿੰਘ)- ਸਥਾਨਕ ਜੀ. ਟੀ .ਰੋਡ 'ਤੇ ਖੰਡ ਮਿੱਲ ਚੌਾਕ ਦੇ ਨੇੜੇ ਇਕ ਬੇਕਾਬੂ ਤੇਜ਼ ਰਫ਼ਤਾਰ ਕੈਂਟਰ ਨੇ ਤਿੰਨ ਗੱਡੀਆਂ ਨੂੰ ਆਪਣੀ ਚਪੇਟ ਵਿਚ ਲੈ ਲਿਆ, ਇਸ ਹਾਦਸੇ ਦੇ ਵਿਚ ਜਾਨੀ ਨੁਕਸਾਨ ਤਾਂ ਨਹੀਂ ਹੋਇਆ,ਪਰ ਗੱਡੀਆਂ ਬੁਰੀ ਤਰ੍ਹਾਂ ਨਾਲ ...

ਪੂਰੀ ਖ਼ਬਰ »

ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਲੋਂ ਅਧਿਆਪਕ ਦਲ ਪੰਜਾਬ ਦਾ ਕਲੰਡਰ ਜਾਰੀ

ਕਪੂਰਥਲਾ, 18 ਜਨਵਰੀ (ਵਿ. ਪ੍ਰ.)- ਅਧਿਆਪਕ ਦਲ ਪੰਜਾਬ ਦੀ ਸੂਬਾ ਇਕਾਈ ਵਲੋਂ ਤਿਆਰ ਕੀਤਾ ਜਥੇਬੰਦੀ ਦਾ ਸਾਲਾਨਾ ਕਲੰਡਰ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਜਾਰੀ ਕੀਤਾ | ਇਸ ਮੌਕੇ ਬੋਲਦਿਆਂ ਬਾਬਾ ਸੀਚੇਵਾਲ ਨੇ ਅਧਿਆਪਕ ਭਾਈਚਾਰੇ ਨੂੰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਕੈਂਪ 26 ਨੂੰ - ਰਘਬੀਰ ਸਿੰਘ

ਸੁਭਾਨਪੁਰ 18 ਜਨਵਰੀ (ਸਤਨਾਮ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਦਸਮੇਸ਼ ਸੇਵਕ ਸਭਾ ਅੱਡਾ ਸੁਭਾਨਪੁਰ ਵਲੋਂ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 25 ਵਾਂ ਸਾਲਾਨਾ ਕੀਰਤਨ ਦਰਬਾਰ ਜੋ 28 ਜਨਵਰੀ ਨੂੰ ...

ਪੂਰੀ ਖ਼ਬਰ »

ਵੱਧਦੇ ਟਰੈਫ਼ਿਕ ਕਾਰਨ ਪੈਦਾ ਹੋਈਆਂ ਪ੍ਰੇਸ਼ਾਨੀਆਂ ਦਾ ਯੋਗ ਪ੍ਰਬੰਧ ਰਾਹੀਂ ਹੱਲ ਕੀਤਾ ਜਾਵੇਗਾ-ਸੰਦੀਪ ਸ਼ਰਮਾ

ਫਗਵਾੜਾ, 18 ਜਨਵਰੀ (ਟੀ.ਡੀ. ਚਾਵਲਾ)- ਅੱਜ ਇੱਥੇ ਨਗਰ ਨਿਗਮ ਦੇ ਕਾਨਫ਼ਰੰਸ ਵਿਚ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਸ਼ਰਮਾ ਐੱਸ.ਐੱਸ.ਪੀ. ਨੇ ਆਖਿਆ ਕਿ ਵੱਧਦੇ ਟਰੈਫ਼ਿਕ ਕਾਰਨ ਪੈਦਾ ਹੋਈਆਂ ਪ੍ਰੇਸ਼ਾਨੀਆਂ ਦਾ ਚੰਗੇ ਟਰੈਫ਼ਿਕ ਪ੍ਰਬੰਧਾਂ ਰਾਹੀਂ ਹਲ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ ਕੀਤੀ ਚੈਕਿੰਗ

ਫਗਵਾੜਾ, 18 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- 26 ਜਨਵਰੀ ਗਣਤੰਤਰ ਦਿਵਸ ਦੇ ਮੱਦੇਨਜ਼ਰ ਅੱਜ ਫਗਵਾੜਾ ਵਿਖੇ ਪੁਲਿਸ ਵਲੋਂ ਚੈਕਿੰਗ ਮੁਹਿੰਮ ਚਲਾਈ ਗਈ, ਜਿਸਦੇ ਚੱਲਦੇ ਪੁਲਿਸ ਫੋਰਸ ਵਲੋਂ ਬੱਸ ਅੱਡਾ ਤੇ ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੀ ਬਾਰੀਕੀ ਦੇ ਨਾਲ ਚੈਕਿੰਗ ਕੀਤੀ | ...

ਪੂਰੀ ਖ਼ਬਰ »

ਸ਼ਿਲਪਾ ਸ਼ਰਮਾ ਨਮਿਤ ਰਸਮ ਕਿਰਿਆ 24 ਨੂੰ

ਕਪੂਰਥਲਾ, 18 ਜਨਵਰੀ (ਵਿ.ਪ੍ਰ.)- ਸੀਨੀਅਰ ਕਾਂਗਰਸ ਆਗੂ ਸੁਭਾਸ਼ ਚੰਦਰ ਸ਼ਰਮਾ ਦੀ ਨੂੰ ਹ ਸ਼ਿਲਪਾ ਸ਼ਰਮਾ ਪਤਨੀ ਰਕੇਸ਼ ਕੁਮਾਰ ਸ਼ਰਮਾ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਨਮਿਤ ਰਸਮ ਕਿਰਿਆ 24 ਜਨਵਰੀ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਮਣੀ ਮਹੇਸ਼ ਮੰਦਰ ਮਾਲ ...

ਪੂਰੀ ਖ਼ਬਰ »

ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਕੈਂਪਾਂ 'ਚ ਪੁੱਜ ਕੇ ਫਾਰਮ ਭਰਨ ਲੋੜਵੰਦ- ਰਾਜੂ

ਫਗਵਾੜਾ, 18 ਜਨਵਰੀ (ਤਰਨਜੀਤ ਸਿੰਘ ਕਿੰਨੜਾ)- ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਹਲਕੇ ਦੇ ਪਿੰਡਾਂ ਵਿਚ ਸਰਕਾਰੀ ਸਕੀਮਾਂ ਦੇ ਫਾਰਮ ਭਰਨ ਦਾ ਕੰਮ ਜੰਗੀ ਪੱਧਰ 'ਤੇ ਚਲ ਰਿਹਾ ਹੈ | ਇਹ ਜਾਣਕਾਰੀ ਬਲਾਕ ਫਗਵਾੜਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਦਲਜੀਤ ਰਾਜੂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਵਿਖੇ 'ਪੰਜਾਬ ਦੇ ਕਿਸਾਨੀ ਸੰਕਟ' ਵਿਸ਼ੇ 'ਤੇ ਰਾਸ਼ਟਰੀ ਕਾਨਫ਼ਰੰਸ 5 ਨੂੰ

ਰਿਹਾਣਾ ਜੱਟਾਂ, 18 ਜਨਵਰੀ (ਹਰਜੀਤ ਸਿੰਘ ਜੁਨੇਜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ 5 ਫਰਵਰੀ ਨੂੰ 'ਪੰਜਾਬ ਦੇ ਕਿਸਾਨੀ ਸੰਕਟ' ਵਿਸ਼ੇ ਉੱਪਰ ਇਕ ਰੋਜ਼ਾ ...

ਪੂਰੀ ਖ਼ਬਰ »

ਸਾਹਿਤਕ ਪਿੜ ਨਡਾਲਾ ਦੀ ਹੋਈ ਇਕੱਤਰਤਾ

ਨਡਾਲਾ, 18 ਜਨਵਰੀ (ਮਾਨ)- ਸਾਹਿਤਕ ਪਿੜ ਨਡਾਲਾ ਦੀ ਮਾਸਿਕ ਇਕੱਤਰਤਾ ਵਾਲੀਆ ਹਸਪਤਾਲ ਨਡਾਲਾ ਵਿਖੇ ਪ੍ਰਧਾਨ ਨਿਰਮਲ ਸਿੰਘ ਖੱਖ ਦੀ ਪ੍ਰਧਾਨਗੀ ਹੇਠ ਹੋਈ | ਲੋਹੜੀ ਨੂੰ ਸਮਰਪਿਤ ਇਸ ਨਵੇਂ ਸਾਲ ਦੀ ਪਹਿਲੀ ਇਕੱਤਰਤਾ ਮੌਕੇ ਡਾ: ਕਰਮਜੀਤ ਸਿੰਘ ਨਡਾਲਾ, ਪ੍ਰੋ: ਬਲਦੇਵ ਸਿੰਘ ...

ਪੂਰੀ ਖ਼ਬਰ »

ਮਨਸਾ ਦੇਵੀ ਨਗਰ ਵਿਖੇ ਖ਼ੂਨਦਾਨ ਤੇ ਮੈਡੀਕਲ ਚੈੱਕਅਪ ਕੈਂਪ ਲਗਾਇਆ

ਫਗਵਾੜਾ, 18 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਕੌਾਸਲਰ ਪਰਮਜੀਤ ਸਿੰਘ ਖੁਰਾਣਾ ਦੇ ਯਤਨਾਂ ਸਦਕਾ ਫਗਵਾੜਾ ਦੇ ਮੁਹੱਲਾ ਮਨਸਾ ਦੇਵੀ ਨਗਰ ਵਿਖੇ ਸ਼ਹੀਦ ਬਾਬਾ ਹਰਦਿਆਲ ਸਿੰਘ ਦੀ ਯਾਦ ਵਿਚ ਸ਼ਹੀਦ ਬਾਬਾ ਹਰਦਿਆਲ ਸਿੰਘ ਸੇਵਾ ਸਿਮਰਨ ਕੇਂਦਰ ਵਲੋਂ ਧਿਆਨ ਸਿੰਘ ਮੈਮੋਰੀਅਲ ...

ਪੂਰੀ ਖ਼ਬਰ »

ਜੈਰਾਮਪੁਰ ਦਾ ਸਾਲਾਨਾ ਕਬੱਡੀ ਕੱਪ ਸਮਾਪਤ

ਢਿਲਵਾਂ, 18 ਜਨਵਰੀ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)- ਦਸਮੇਸ਼ ਪਿਤਾ ਮੈਮੋਰੀਅਲ ਸਪੋਰਟਸ ਕਲੱਬ (ਰਜਿ:) ਜੈਰਾਮਪੁਰ ਵਲੋਂ ਸਮੂਹ ਪਿੰਡ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 17ਵਾਂ ਸਾਲਾਨਾ ਕਬੱਡੀ ਕੱਪ ਦਰਸ਼ਕਾਂ ਦੇ ਦਿਲਾਂ 'ਤੇ ਆਪਣੀਆਂ ਅਮਿੱਟ ...

ਪੂਰੀ ਖ਼ਬਰ »

ਬਲਵੰਤ ਸਿੰਘ ਥਿੰਦ ਨਮਿੱਤ ਪਾਠ ਦਾ ਭੋਗ 28 ਨੂੰ

ਜਲੰਧਰ- ਸਵ. ਬਲਵੰਤ ਸਿੰਘ ਦਾ ਜਨਮ ਪਿਤਾ ਸ੍ਰੀ ਲਾਭ ਸਿੰਘ ਅਤੇ ਮਾਤਾ ਖੇਮ ਕੌਰ ਦੀ ਕੁੱਖੋਂ ਪਿੰਡ ਨਵਾਂ ਠੱਟਾ ਜ਼ਿਲ੍ਹਾ ਕਪੂਰਥਲਾ ਵਿਖੇ ਹੋਇਆ | ਆਪ ਨੇ ਸਰਕਾਰੀ ਸਕੂਲ ਸੁਲਤਾਪੁਰ ਲੋਧੀ ਤੋਂ ਦਸਵੀਂ ਦੀ ਪ੍ਰੀਖਿਆ ਪਾਸ ਕਰਨ ੳਪਰੰਤ ਥੋੜੇ ਸਮੇਂ ਲਈ ਸਰਕਾਰ ਦੇ ਮਾਲ ...

ਪੂਰੀ ਖ਼ਬਰ »

ਸ਼ਾਇਰ ਕੰਵਰ ਇਕਬਾਲ ਦਿੱਲੀ 'ਚ ਹੋਣ ਵਾਲੇ ਕਵੀ ਦਰਬਾਰ 'ਚ ਕਵਿਤਾ ਪੜ੍ਹਣਗੇ

ਕਪੂਰਥਲਾ, 18 ਜਨਵਰੀ (ਵਿ.ਪ੍ਰ.)- ਕੇਂਦਰੀ ਪੰਜਾਬੀ ਲੇਖਕ ਸਭਾ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰ, ਸਿਰਜਣਾ ਕੇਂਦਰ ਦੇ ਜਨਰਲ ਸਕੱਤਰ ਤੇ ਉੱਘੇ ਸ਼ਾਇਰ ਕੰਵਰ ਇਕਬਾਲ ਪੰਜਾਬ ਅਕਾਦਮੀ ਦਿੱਲੀ ਵਲੋਂ ਗਣਤੰਤਰ ਦਿਵਸ 'ਤੇ 20 ਜਨਵਰੀ ਨੂੰ ਸ੍ਰੀ ਰਾਮ ਸੈਂਟਰ ਸਫ਼ਦਰ ਹਾਸ਼ਮੀ ...

ਪੂਰੀ ਖ਼ਬਰ »

ਸ਼ੋ੍ਰਮਣੀ ਰੰਗਰੇਟਾ ਯੂਥ ਦਲ ਦਾ ਜਲਦੀ ਪੁਨਰਗਠਨ ਕੀਤਾ ਜਾਵੇਗਾ- ਈਦਾ

ਸੁਲਤਾਨਪੁਰ ਲੋਧੀ, 18 ਜਨਵਰੀ (ਨਰੇਸ਼ ਹੈਪੀ, ਥਿੰਦ)- ਸ਼ੋ੍ਰਮਣੀ ਰੰਗਰੇਟਾ ਦਲ ਯੂਥ ਵਿੰਗ ਪੰਜਾਬ ਦਾ ਛੇਤੀ ਹੀ ਪੁਨਰਗਠਨ ਕੀਤਾ ਜਾਵੇਗਾ ਅਤੇ ਪਿਛਲੇ ਕਰੀਬ 10 ਸਾਲਾ ਤੋਂ ਪਾਰਟੀ ਨਾਲ ਜੁੜੇ ਆਗੂਆਂ ਤੇ ਵਰਕਰਾਂ ਨੂੰ ਜ਼ਿਲਿ੍ਹਆਂ ਤੋਂ ਦੋਆਬਾ ਜ਼ੋਨ ਵਿਚ ਅਤੇ ਤਹਿਸੀਲ ...

ਪੂਰੀ ਖ਼ਬਰ »

ਸਾਲਾਨਾ ਦਸਤਾਰ, ਕੀਰਤਨ ਤੇ ਗੁਰਬਾਣੀ ਕੰਠ ਮੁਕਾਬਲਾ 21 ਨੂੰ

ਭੰਡਾਲ ਬੇਟ, 18 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)- 'ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਗੁਰਮਤਿ ਗਿਆਨ ਸੰਗੀਤ ਅਕੈਡਮੀ' ਸੰਗੋਜਲਾ ਵਲੋਂ ਸਮੂਹ ਪ੍ਰਵਾਸੀ ਭਾਰਤੀਆਂ ਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ 5ਵਾਂ ਦਸਤਾਰ, ਕੀਰਤਨ ਤੇ ਗੁਰਬਾਣੀ ਕੰਠ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX