ਤਾਜਾ ਖ਼ਬਰਾਂ


ਛੱਤੀਸਗੜ੍ਹ 'ਚ ਡੇਂਗੂ ਦੀ ਬਿਮਾਰੀ ਮਹਾਂਮਾਰੀ ਘੋਸ਼ਿਤ ,ਸਰਕਾਰ ਕਰੇਗੀ ਮੁਫ਼ਤ ਇਲਾਜ
. . .  38 minutes ago
ਨਸ਼ੇ'ਚ ਗੁੱਟ ਕਾਰ ਚਾਲਕ ਨੇ 2 ਬੱਚਿਆਂ ਸਮੇਤ 8 ਬੁਰੀ ਤਰਾਂ ਦਰੜੇ
. . .  about 2 hours ago
ਜਲਾਲਾਬਾਦ,14ਅਗਸਤ(ਜਤਿੰਦਰ ਪਾਲ ਸਿੰਘ ,ਕਰਨ ਚੁਚਰਾ)-ਜਲਾਲਾਬਾਦ ਦੇ ਬਾਹਮਣੀ ਵਾਲਾ ਸੜਕ ਤੇ ਨਸ਼ੇ'ਚ ਗੁੱਟ ਕਾਰ ਡਰਾਈਵਰ ਨੇ ਲਗਭਗ ਅੱਠ ਵਿਅਕਤੀ ਜਿਨ•ਾਂ ਵਿੱਚ ਦੋ ਬੱਚੇ ਵੀ ਸ਼ਾਮਿਲ ਹਨ, ਆਪਣੀ ਕਾਰ ਨਾਲ ਦਰੜ ...
15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  about 2 hours ago
ਨਵੀਂ ਦਿੱਲੀ, 14 ਅਗਸਤ - 15 ਅਗਸਤ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ 15 ਅਗਸਤ ਦਾ ਦਿਨ...
7 ਗੈਂਗਸਟਰਾਂ ਨੂੰ ਮਾਰ ਮੁਕਾਇਆ ਕੈਪਟਨ ਸਰਕਾਰ ਨੇ - ਕੇਵਲ ਢਿੱਲੋਂ
. . .  about 4 hours ago
ਤਪਾ ਮੰਡੀ ,14 ਅਗਸਤ(ਵਿਜੇ ਸ਼ਰਮਾ) - ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ 'ਚ ਪੰਜਾਬ ਦੀ ਜਨਤਾ ਨੂੰ ਦਬਕੇ ਕੁੱਟਿਆ ਅਤੇ ਲੁਟਿਆ ਹੈ। ਹੁਣ ਅਕਾਲੀ ਟੈਂਟ ਲਗਾ ਕੇ ਪੰਜਾਬ ਦੇ ਵਿਕਾਸ ਦੀਆਂ ਗੱਲਾਂ ਕਰ ਰਹੇ ਹਨ। ਇਹ ਸ਼ਬਦ ...
ਕੈਪਟਨ ਵੱਲੋਂ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ
. . .  about 4 hours ago
ਲੁਧਿਆਣਾ, 14 ਅਗਸਤ (ਪਰਮੇਸ਼ਰ ਸਿੰਘ)- ਆਜ਼ਾਦੀ ਦਿਹਾੜੇ ਤੋਂ ਪਹਿਲੀ ਸ਼ਾਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ ਕੀਤੀ। ਸਨਅਤਕਾਰਾਂ ਨੇ ਸਨਅਤਾਂ ਲਈ ਦਰਪੇਸ਼ ਮੁਸ਼ਕਲਾਂ ਅਤੇ ਇਨ੍ਹਾਂ ਨੂੰ ਹੋਰ ....
ਬਲੋਚਿਸਤਾਨ 'ਚ ਹੋਏ ਗ੍ਰਨੇਡ ਹਮਲੇ 'ਚ 11 ਲੋਕ ਜ਼ਖਮੀ
. . .  about 4 hours ago
ਪੇਸ਼ਾਵਰ, 14 ਅਗਸਤ- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਗ੍ਰਨੇਡ ਹਮਲਾ ਹੋਣ ਦੀ ਖਬਰ ਮਿਲੀ ਹੈ। ਇਸ ਹਮਲੇ 'ਚ ਘੱਟੋ ਘੱਟ 11 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ....
ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 5 hours ago
ਰਾਮ ਤੀਰਥ, 14 ਅਗਸਤ(ਧਰਵਿੰਦਰ ਸਿੰਘ ਔਲਖ) - ਕਰੀਬ 1 ਮਹੀਨਾ ਪਹਿਲਾਂ ਪਿੰਡ ਕੋਹਾਲੀ ਦੀ ਇੱਕ 12 ਵਰ੍ਹਿਆਂ ਦੀ ਮਾਸੂਮ ਬੱਚੀ ਨਾਲ ਇਕ 24 ਵਰ੍ਹਿਆਂ ਦੇ ਨੌਜਵਾਨ ਵੱਲੋਂ ਕੀਤੇ ਗਏ ਜਬਰ ਜਨਾਹ ਦੀਆਂ ਖਬਰਾਂ ਦੀ ਅਜੇ ਸਿਆਹੀ ਵੀ ਨਹੀਂ ਸੁੱਕੀ ਕਿ ਅੱਜ ਫੇਰ....
ਕੈਪਟਨ ਵੱਲੋਂ ਪੰਜਾਬ ਦੇ ਪਹਿਲੇ ਸਰਕਾਰੀ ਸਮਾਰਟ ਸਕੂਲ ਦੀ ਸ਼ੁਰੂਆਤ
. . .  about 5 hours ago
ਲੁਧਿਆਣਾ , 14 ਅਗਸਤ(ਪਰਮੇਸ਼ਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਪਹਿਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਉਦਘਾਟਨ ਪੀ. ਏ. ਯੂ. ਵਿਖੇ ਕੀਤਾ। ਇਨ੍ਹਾਂ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਲਈ ਤਿਆਰ...
ਅਫ਼ਗਾਨਿਸਤਾਨ 'ਚ ਹੋਏ ਅੱਤਵਾਦੀ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ
. . .  about 5 hours ago
ਕਾਬੁਲ, 14 ਅਗਸਤ- ਅਫ਼ਗਾਨਿਸਤਾਨ ਦੇ ਜ਼ਾਬੁਲ ਸੂਬੇ 'ਚ ਕਾਬੁਲ-ਕੰਧਾਰ ਹਾਈਵੇਅ 'ਤੇ ਸੁਰੱਖਿਆ ਬਲਾਂ ਨਾਕੇ 'ਤੇ ਤਾਲਿਬਾਨ ਵਲੋਂ ਕੀਤੇ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਅਫ਼ਗਾਨਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਯਮਨ 'ਚ ਹੋਏ ਬੱਸ ਹਮਲੇ 'ਚ 40 ਬੱਚਿਆਂ ਸਮੇਤ 51 ਲੋਕਾਂ ਦੀ ਮੌਤ
. . .  about 5 hours ago
ਸਨਾ, 14 ਅਗਸਤ -ਵਿਦਰੋਹੀਆਂ ਦੇ ਕਬਜ਼ੇ ਵਾਲੇ ਉੱਤਰੀ ਯਮਨ 'ਚ ਇਕ ਬੱਸ 'ਤੇ ਸਾਉਦੀ ਅਰਬ ਦੀ ਅਗਵਾਈ ਵਾਲੀ ਗੱਠਜੋੜ ਦੇ ਹਵਾਈ ਹਮਲੇ 'ਚ ਮਾਰੇ ਗਏ 51 ਲੋਕ ਮਾਰੇ ਗਏ ਜਿਨ੍ਹਾਂ 'ਚੋਂ 40 ਬੱਚੇ ਸਨ। ਰੈੱਡ ਕਰਾਸ ਨੇ ਅੱਜ ਮ੍ਰਿਤਕਾਂ ਦੀ ਨਵੀਂ ਗਿਣਤੀ ਬਾਰੇ...
ਚੋਣਾਂ ਤੋਂ ਬਾਅਦ ਮੋਦੀ ਦਾ ਇਮਰਾਨ ਖ਼ਾਨ ਨਾਲ ਫੋਨ 'ਤੇ ਗੱਲ ਕਰਨਾ ਸਕਾਰਾਤਮਕ ਸੰਕੇਤ : ਪਾਕਿ ਹਾਈ ਕਮਿਸ਼ਨਰ
. . .  about 5 hours ago
ਨਵੀਂ ਦਿੱਲੀ, 14 ਅਗਸਤ- ਨਵੀਂ ਦਿੱਲੀ 'ਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਮੋਦੀ ਵਲੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਮੁਖੀ ਇਮਰਾਨ ਖ਼ਾਨ ਨੂੰ ਚੋਣਾਂ 'ਚ ਜਿੱਤ ਲਈ ਮੁਬਾਰਕਾਂ ਦੇਣ ਲਈ ਕੀਤੇ ਫੋਨ ਨੂੰ ਸਕਾਰਾਤਮਕ ਕਦਮ...
ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਪ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਖੜਕਾਇਆ ਦਰਵਾਜ਼ਾ
. . .  about 6 hours ago
ਨਵੀਂ ਦਿੱਲੀ, 14 ਅਗਸਤ - ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਦਿੱਲੀ ਪੁਲਿਸ ਨੂੰ ਚਾਰਜਸ਼ੀਟ 'ਚ ਮੌਜੂਦ ਗੱਲਾਂ ਦੀ ਜਾਣਕਾਰੀ ਮੀਡੀਆ...
ਨਸ਼ੇ ਕਾਰਨ ਨੌਜਵਾਨ ਦੀ ਮੌਤ
. . .  about 6 hours ago
ਮਮਦੋਟ, 14 ਅਗਸਤ(ਜਸਬੀਰ ਸਿੰਘ ਕੰਬੋਜ) - ਨਸ਼ਿਆਂ ਕਾਰਨ ਪੰਜਾਬ 'ਚ ਹੋ ਰਹੀਆਂ ਮੌਤਾਂ ਦੀ ਇਸੇ ਕੜੀ ਤਹਿਤ ਅੱਜ ਕਸਬਾ ਮਮਦੋਟ ਦੇ ਨਜ਼ਦੀਕੀ ਪਿੰਡ ਕੜਮਾਂ ਦੇ ਰਹਿਣ ਵਾਲੇ ਅਵਤਾਰ ਸਿੰਘ (24) ਉਰਫ਼ ਬਾਊ ਦੀ ਨਸ਼ੇ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ...
ਝਪਟਮਾਰਾਂ ਵੱਲੋਂ ਦਿਨ ਦਿਹਾੜੇ ਅਧਿਆਪਕਾਵਾਂ ਨੂੰ ਲੁੱਟਿਆ
. . .  about 7 hours ago
ਤਰਨ ਤਾਰਨ 14 ਅਗਸਤ (ਹਰਿੰਦਰ ਸਿੰਘ ) - ਅੰਮ੍ਰਿਤਸਰ ਰੋਡ ਸੈਵਨ ਸਟਾਰ ਹੋਟਲ ਲਾਗੇ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤੱਖਤ ਮੱਲ 'ਚ ਤਾਇਨਾਤ ਦੋ ਅਧਿਆਪਕਾਵਾਂ ਨੂੰ ਅਣਪਛਾਤੇ ਮੋਟਰ-ਸਾਈਕਲ ਸਵਾਰਾਂ ਵੱਲੋਂ ਚੱਲਦੀ ਮੋਪੇਡ ਤੋ ਲੱਤ ਮਾਰ ਕੇ ਡੇਗਣ ਦੀ ਕੋਸ਼ਿਸ਼....
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ
. . .  about 7 hours ago
ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਹੀਰੇਵਾਲਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਹੈ। 7 ਏਕੜ ਜ਼ਮੀਨ ਦੇ ਮਾਲਕ ਕਿਸਾਨ ਸੁਰਿੰਦਰ ਸਿੰਘ ਸਿਰ ਆੜਤੀਆਂ ਤੇ ਬੈਂਕਾਂ ਦਾ 14 ਲੱਖ ਰੁਪਏ ਕਰਜ਼ਾ...
ਰਾਸ਼ਟਰਪਤੀ ਪੁਲਿਸ ਮੈਡਲ ਨਾਲ ਪੰਜਾਬ ਦੇ 15 ਪੁਲਿਸ ਅਧਿਕਾਰੀ ਹੋਣਗੇ ਸਨਮਾਨਿਤ
. . .  about 7 hours ago
ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਦੇਹਾਂਤ
. . .  about 7 hours ago
ਅਮਨਦੀਪ ਸਿੰਘ ਨੇ ਆਈ.ਏ.ਐਸ. ਦੀ ਪ੍ਰੀਖਿਆ ਪੂਰੀ ਕਰ ਕੇ ਪਟਿਆਲਾ ਦਾ ਨਾਮ ਕੀਤਾ ਰੌਸ਼ਨ
. . .  about 8 hours ago
ਪਟਿਆਲਾ : ਡੇਅਰੀ ਵਿਕਾਸ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ ਨਕਲੀ ਦੁੱਧ ਅਤੇ ਇਸ ਤੋਂ ਬਣੀਆਂ ਚੀਜ਼ਾਂ ਬਰਾਮਦ
. . .  about 9 hours ago
ਪੰਚਾਇਤੀ ਚੋਣਾਂ 'ਚ ਨੌਜਵਾਨਾਂ ਨੂੰ ਦਿੱਤੇ ਜਾਣਗੇ ਵੱਧ ਮੌਕੇ - ਸੁਨੀਲ ਜਾਖੜ
. . .  about 9 hours ago
ਨਹੀਂ ਰਹੇ ਏਸ਼ੀਅਨ ਖੇਡਾਂ 'ਚ ਸੋਨ ਤਮਗ਼ਾ ਜਿੱਤਣ ਵਾਲੇ ਐਥਲੀਟ ਹਾਕਮ ਸਿੰਘ ਭੱਠਲ
. . .  about 10 hours ago
ਕਾਕਾ ਰਣਦੀਪ ਸਿੰਘ ਨਾਭਾ ਨੇ ਮਹਾਰਾਣੀ ਪ੍ਰਨੀਤ ਕੌਰ ਦੇ ਹਲਕੇ ਤੋਂ ਚੋਣ ਲੜਨ ਦੀ ਪੇਸ਼ ਕੀਤੀ ਦਾਅਵੇਦਾਰੀ
. . .  about 10 hours ago
ਕੇਂਦਰੀ ਵਿਦਿਆਲਾ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਨ ਪਹੁੰਚੇ ਵਿਜੈ ਸਾਂਪਲਾ
. . .  about 10 hours ago
ਦਿੱਲੀ 'ਚ ਕਾਰ ਦੀ ਭੰਨਤੋੜ ਕਰਨ ਦੇ ਮਾਮਲੇ 'ਚ 9 ਕਾਂਵੜੀਏ ਗ੍ਰਿਫ਼ਤਾਰ
. . .  about 10 hours ago
ਫ਼ਾਜ਼ਿਲਕਾ 'ਚ ਕੌਮਾਂਤਰੀ ਸਰਹੱਦ 'ਤੇ ਜਵਾਨਾਂ ਵੱਲੋਂ ਮਿਠਾਈਆਂ ਦਾ ਆਦਾਨ ਪ੍ਰਦਾਨ
. . .  about 10 hours ago
ਭਾਈ ਰਾਜੋਆਣਾ ਨੂੰ ਭਾਰੀ ਪੁਲਿਸ ਬਲ ਹੇਠ ਹਸਪਤਾਲ 'ਚ ਇਲਾਜ ਲਈ ਲਿਆਂਦਾ ਗਿਆ
. . .  about 11 hours ago
ਭਾਰਤ ਵੱਲੋਂ ਕੀਤੀ ਗੋਲੀਬਾਰੀ 'ਚ ਦੋ ਪਾਕਿਸਤਾਨੀ ਫ਼ੌਜੀ ਢੇਰ
. . .  about 11 hours ago
ਪੁਣੇ ਦੀ ਕਾਸਮਾਸ ਬੈਂਕ ਦਾ ਸਰਵਰ ਹੈਕ ਕਰਕੇ ਹੈਕਰ ਨੇ ਚੋਰੀ ਕੀਤੇ 94 ਕਰੋੜ ਰੁਪਏ
. . .  about 11 hours ago
ਕੇਰਲਾ : ਈ.ਪੀ. ਜੈਰਾਜਨ ਨੇ ਮੰਤਰੀ ਦੇ ਰੂਪ 'ਚ ਚੁੱਕੀ ਸਹੁੰ
. . .  about 11 hours ago
ਡਾਲਰ ਦੇ ਮੁਕਾਬਲੇ ਰੁਪਏ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ
. . .  about 12 hours ago
ਪਾਕਿਸਤਾਨ ਦੇ ਸੁਤੰਤਰਤਾ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ 'ਤੇ ਜਵਾਨਾਂ ਵਲੋਂ ਮਠਿਆਈਆਂ ਦਾ ਅਦਾਨ-ਪ੍ਰਦਾਨ
. . .  about 12 hours ago
ਜਾਪਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 12 hours ago
ਖਾਲਿਦ 'ਤੇ ਗੋਲੀ ਚਲਾਉਣ ਵਾਲਾ ਸੀ.ਸੀ.ਟੀ.ਵੀ. 'ਚ ਕੈਦ
. . .  about 13 hours ago
ਭਾਰਤੀਆਂ ਸਮੇਤ 100 ਤੋਂ ਵੱਧ ਵਿਦੇਸ਼ੀ ਅਮਰੀਕਾ 'ਚ ਗ੍ਰਿਫ਼ਤਾਰ
. . .  about 14 hours ago
ਭਗਵੰਤ ਮਾਨ ਦਾ ਵਿਰੋਧ ਕਰਨ ਵਾਲੇ 5 ਆਪ ਵਲੰਟੀਅਰਾਂ 'ਤੇ ਪਰਚਾ ਦਰਜ
. . .  about 14 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ
  •     Confirm Target Language  

ਹੁਸ਼ਿਆਰਪੁਰ / ਮੁਕੇਰੀਆਂ

ਸਰਪੰਚ ਸਤਨਾਮ ਸਿੰਘ ਦੀ ਹੱਤਿਆ ਮਾਮਲੇ ਦੇ ਮੁੱਖ ਦੋਸ਼ੀ ਵਲੋਂ ਆਤਮ ਸਮਰਪਣ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਚੰਡੀਗੜ੍ਹ ਵਿਖੇ ਹੋਏ ਬਹੁਚਰਚਿਤ ਸਰਪੰਚ ਦੀ ਹੱਤਿਆ ਵਾਲੇ ਮਾਮਲੇ ਦੇ ਮੁੱਖ ਦੋਸ਼ੀ ਗੈਂਗਸਟਰ ਮਨਜੀਤ ਸਿੰਘ ਉਰਫ਼ ਬੌਬੀ ਪੁੱਤਰ ਦਰਬਾਰਾ ਸਿੰਘ ਵਾਸੀ ਰਾਣਾ ਥਾਣਾ ਗੜ੍ਹਦੀਵਾਲਾ ਨੇ ਪੁਲਿਸ ਦੇ ਦਬਾਅ ਦੇ ਚੱਲਦਿਆਂ ਆਤਮ-ਸਮਰਪਣ ਕਰ ਦਿੱਤਾ | ਇਹ ਖ਼ੁਲਾਸਾ ਅੱਜ ਇੱਥੇ ਪੁਲਿਸ ਲਾਈਨ 'ਚ ਹੋਈ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਐਸ.ਪੀ. (ਡੀ.) ਹਰਪ੍ਰੀਤ ਸਿੰਘ ਮੰਡੇਰ ਨੇ ਕੀਤਾ | ਉਨ੍ਹਾਂ ਦੱਸਿਆ ਕਿ ਗੈਂਗਸਟਰ ਬੌਬੀ ਿਖ਼ਲਾਫ਼ ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਗੜ੍ਹਦੀਵਾਲਾ ਤੋਂ ਇਲਾਵਾ ਹਰਿਆਣਾ ਸੂਬੇ ਦੇ ਜ਼ਿਲ੍ਹਾ ਸੋਨੀਪਤ ਤੇ ਚੰਡੀਗੜ੍ਹ ਦੇ ਥਾਣਾ ਮਲੋਆ 'ਚ ਸੰਗੀਨ ਜੁਰਮਾਂ ਤਹਿਤ ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਹਾਲਾਂਕਿ ਇਕ ਮਾਮਲੇ 'ਚ ਦੋਸ਼ੀ ਨੂੰ ਇਸ਼ਤਿਹਾਰੀ ਮੁਜਰਮ ਵੀ ਐਲਾਨਿਆ ਜਾ ਚੁੱਕਾ ਹੈ | ਐਸ.ਪੀ. (ਡੀ) ਨੇ ਦੱਸਿਆ ਜ਼ਿਲ੍ਹਾ ਪੁਲਿਸ ਪ੍ਰਮੁੱਖ ਜੇ.ਇਲਨਚੇਲੀਅਨ ਵਲੋਂ ਗਲਤ ਅਨਸਰਾਂ ਿਖ਼ਲਾਫ਼ ਚਲਾਈ ਗਈ ਮੁਹਿੰਮ ਤਹਿਤ ਤੇ ਲੋਕਲ ਪੁਲਿਸ ਦੇ ਭਾਰੀ ਦਬਾਅ ਦੇ ਚੱਲਦਿਆਂ ਗੈਂਗਸਟਰ ਮਨਜੀਤ ਸਿੰਘ ਉਰਫ਼ ਬੌਬੀ ਨੇ ਪੁਲਿਸ ਸਾਹਮਣੇ ਆਤਮ-ਸਮਰਪਣ ਕੀਤਾ ਹੈ | ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਦੇ ਸੈਕਟਰ 38 'ਚ ਗੁਰਦੁਆਰੇ ਸਾਹਮਣੇ ਅਪ੍ਰੈਲ 2017 'ਚ ਦਿਨ-ਦਿਹਾੜੇ ਹੱਤਿਆ ਦੇ ਸ਼ਿਕਾਰ ਹੋਏ ਸਤਨਾਮ ਸਿੰਘ ਵਾਸੀ ਪਿੰਡ ਖੁਰਦਾਂ ਵਾਲੇ ਮਾਮਲੇ ਦਾ ਮੁੱਖ ਦੋਸ਼ੀ ਮਨਜੀਤ ਸਿੰਘ ਉਰਫ਼ ਬੌਬੀ ਹੀ ਸੀ | ਉਨ੍ਹਾਂ ਦੱਸਿਆ ਕਿ ਮਨਜੀਤ ਸਿੰਘ ਿਖ਼ਲਾਫ਼ ਥਾਣਾ ਗੜ੍ਹਦੀਵਾਲਾ 'ਚ 22 ਫਰਵਰੀ 2016 ਨੂੰ ਧਾਰਾ 307, 148 ਅਤੇ 149 ਆਈ.ਪੀ.ਸੀ. ਸਮੇਤ ਆਰਮਜ਼ ਐਕਟ ਅਤੇ 14 ਮਾਰਚ 2016 ਨੂੰ ਧਾਰਾ ਆਰਮਜ਼ ਐਕਟ ਤਹਿਤ ਕੇਸ ਦਰਜ ਹੈ, ਜਿਸ 'ਚ ਇਸ ਨੂੰ ਇਸ਼ਤਿਹਾਰੀ ਮੁਜਰਮ ਵੀ ਐਲਾਨਿਆ ਜਾ ਚੁੱਕਾ ਹੈ | ਇਕ ਸਵਾਲ ਦੇ ਜਵਾਬ 'ਚ ਐਸ.ਪੀ. (ਡੀ) ਮੰਡੇਰ ਨੇ ਦੱਸਿਆ ਕਿ ਦੋਸ਼ੀ ਮਨਜੀਤ ਸਿੰਘ ਉਰਫ਼ ਬੌਬੀ ਿਖ਼ਲਾਫ਼ ਹਰਿਆਣਾ ਸੂਬੇ ਦੇ ਸੋਨੀਪਤ ਥਾਣੇ 'ਚ ਵੀ 9 ਅਪ੍ਰੈਲ 2017 ਨੂੰ ਧਾਰਾ 302, 307, 336 ਆਈ.ਪੀ.ਸੀ. ਅਤੇ ਆਰਮਜ਼ ਐਕਟ ਦੇ ਐਕਟ ਦੇ ਮਾਮਲੇ 'ਚ ਲੋੜੀਂਦਾ ਸੀ | ਉਕਤ ਗੈਂਗਸਟਰ ਨੇ ਆਪਣੇ ਦੂਸਰੇ ਸਾਥੀ ਹਰਵਿੰਦਰ ਸਿੰਘ ਉਰਫ਼ ਰਿੰਦਾਂ ਪੁੱਤਰ ਚਰਨ ਸਿੰਘ ਪਿੰਡ ਢਾਹਾਂ ਜ਼ਿਲ੍ਹਾ ਰੂਪਨਗਰ ਅਤੇ ਹਰਜਿੰਦਰ ਸਿੰਘ ਉਰਫ਼ ਆਕਾਸ਼ ਵਾਸੀ ਨੰਦੇੜ ਸ੍ਰੀ ਹਜ਼ੂਰ ਸਾਹਿਬ (ਮਹਾਰਾਸ਼ਟਰ) ਨਾਲ ਮਿਲ ਕੇ ਸਰਪੰਚ ਸਤਨਾਮ ਸਿੰਘ ਵਾਸੀ ਖੁਰਦਾਂ ਦੀ ਗੁਰਦੁਆਰਾ ਸੰਤਸਰ ਸਾਹਿਬ ਸੈਕਟਰ 38 ਚੰਡੀਗੜ੍ਹ ਦੇ ਸਾਹਮਣੇ ਗੋਲੀਆਂ ਮਾਰ ਕੇ ਹੱਤਿਆ ਕੀਤੀ ਸੀ | ਉਨ੍ਹਾਂ ਕਿਹਾ ਕਿ ਅਪ੍ਰੈਲ 2017 ਨੂੰ ਚੰਡੀਗੜ੍ਹ 'ਚ ਪਿੰਡ ਖੁਰਦਾਂ ਦੇ ਸਰਪੰਚ ਸਤਨਾਮ ਸਿੰਘ ਹੱਤਿਆ ਕਾਂਡ ਦਾ ਮੁੱਖ ਦੋਸ਼ੀ ਹੋਣ ਕਾਰਨ ਗੈਂਗਸਟਰ ਮਨਜੀਤ ਸਿੰਘ ਨੂੰ ਚੰਡੀਗੜ੍ਹ ਪੁਲਿਸ ਵੀ ਜਲਦ ਹੀ ਅਦਾਲਤ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਚੰਡੀਗੜ੍ਹ ਲੈ ਕੇ ਜਾਵੇਗੀ | ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਪੁਲਿਸ ਦੋਸ਼ੀ ਤੋਂ ਗੈਂਗਸਟਰ ਦਿਲਪ੍ਰੀਤ ਸਿੰਘ ਸਮੇਤ ਹੋਰਨਾਂ ਅਨੇਕਾਂ ਦੋਸ਼ੀਆਂ ਸਬੰਧੀ ਪੁੱਛਗਿੱਛ ਕਰ ਰਹੀ ਹੈ |

ਸਿੱਖਿਆ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਿਖ਼ਲਾਫ਼ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 19 ਜਨਵਰੀ (ਧਾਲੀਵਾਲ/ਬਾਲੀ)- ਸੂਬਾ ਸਰਕਾਰ ਤੇ ਸਿੱਖਿਆ ਸਕੱਤਰ ਦੀਆਂ ਸਿੱਖਿਆ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ, ਪ੍ਰਾਇਮਰੀ ਸੈਂਟਰਾਂ ਦੀ ਭੰਨਤੋੜ, ਮਿਡਲ ਸਕੂਲਾਂ 'ਚ ਪੋਸਟਾਂ ਖ਼ਤਮ ਕਰਨ, ਪ੍ਰੀਖਿਆ ਕੇਂਦਰਾਂ ਦੀ ਤਬਦੀਲੀ, ਤਜਰਬੇਕਾਰ ਤੇ ਸਿੱਖਿਅਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਂ-ਪੁੱਤਰ ਜ਼ਖ਼ਮੀ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ)- ਕਸਬਾ ਹਰਿਆਣਾ ਦੇ ਨਜ਼ਦੀਕ ਕਿਸੇ ਅਣਪਛਾਤੇ ਮੋਟਰਸਾਈਕਲ ਦੀ ਲਪੇਟ 'ਚ ਆਉਣ ਨਾਲ ਐਕਟਿਵਾ ਸਵਾਰ ਮਾਂ-ਪੁੱਤਰ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਆਸ-ਪਾਸ ਦੇ ਲੋਕਾਂ ਨੇ ਜਲਦੀ ਹੀ ਦੋਨਾਂ ਜ਼ਖ਼ਮੀਆਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਸੂਬਾ ਵਾਸੀ ਹੰਭਲਾ ਮਾਰਨ-ਸੀਚੇਵਾਲ

ਦਸੂਹਾ, 19 ਜਨਵਰੀ (ਭੁੱਲਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਪੰਜਾਬ ਵਾਸੀਆਂ ਨੂੰ ਹੰਭਲਾ ਮਾਰਨਾ ਚਾਹੀਦਾ ਹੈ | ਇਸ ਗੱਲ ਦਾ ਪ੍ਰਗਟਾਵਾ ਪਵਿੱਤਰ ਵੇਈਾ ਦੀ ਪਿਛਲੇ 17 ਸਾਲਾਂ ਤੋਂ ...

ਪੂਰੀ ਖ਼ਬਰ »

ਮਹਿਲਾ ਤਸਕਰ ਨੂੰ 10 ਸਾਲ ਕੈਦ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰੰਜਨ ਕੁਮਾਰ ਖੁੱਲਰ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤੀ ਮਹਿਲਾ ਤਸਕਰ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਈ ਦੋਸ਼ੀ ਮਹਿਲਾ ਤਸਕਰ ਨੂੰ 10 ਸਾਲ ਦੀ ਕੈਦ ਅਤੇ 1 ...

ਪੂਰੀ ਖ਼ਬਰ »

ਚੂਰਾ ਪੋਸਤ ਦੇ ਮਾਮਲੇ 'ਚ 1 ਗਿ੍ਫ਼ਤਾਰ, ਦੂਜਾ ਫਰਾਰ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ)- ਬੀਤੀ ਰਾਤ ਜੰਮੂ-ਕਸ਼ਮੀਰ ਪੁਲਿਸ ਨੇ ਹੁਸ਼ਿਆਰਪੁਰ 'ਚ ਚੂਰਾ ਪੋਸਤ ਨਾਲ ਸਬੰਧਤ ਇਕ ਮਾਮਲੇ ਤਹਿਤ ਛਾਪੇਮਾਰੀ ਕੀਤੀ | ਇਸ ਦੌਰਾਨ ਪੁਲਿਸ ਨੇ ਹੁਸ਼ਿਆਰਪੁਰ ਪੁਲਿਸ ਦੀ ਮਦਦ ਨਾਲ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਨ 'ਚ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਵਲੋਂ ਮੰਗਾਂ ਸਬੰਧੀ ਰੋਸ ਧਰਨਾ

ਮੁਕੇਰੀਆਂ, 19 ਜਨਵਰੀ (ਰਾਮਗੜ੍ਹੀਆ)- ਅੱਜ ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਅਤੇ ਸੀਟੂ ਵਲੋਂ ਸਾਂਝੇ ਤੌਰ 'ਤੇ ਆਪਣੀਆਂ ਮੰਗਾਂ ਦੇ ਸਬੰਧ 'ਚ ਐੱਸ. ਡੀ. ਐਮ. ਦਫ਼ਤਰ ਮੁਕੇਰੀਆਂ ਸਾਹਮਣੇ ਰੋਸ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ...

ਪੂਰੀ ਖ਼ਬਰ »

'ਸੜਕ ਬਣਾਓ ਸੰਘਰਸ਼ ਕਮੇਟੀ' ਵਲੋਂ ਧਰਨੇ ਦੇ ਬਾਵਜੂਦ ਵੀ ਵਿਭਾਗ ਵਲੋਂ ਨਹੀਂ ਕੋਈ ਕਾਰਵਾਈ

ਗੜ੍ਹਸ਼ੰਕਰ, 19 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਤੋਂ ਨਵਾਂਸ਼ਹਿਰ ਨੂੰ ਜਾਣ ਵਾਲੀ ਸੜਕ ਦੇ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਕਰੀਬ 6 ਕਿੱਲੋਮੀਟਰ ਦੇ ਹਿੱਸੇ ਦੀ ਤਰਸਯੋਗ ਹਾਲਤ ਦਾ ਖ਼ਮਿਆਜ਼ਾ ਪਿਛਲੇ ਕਈ ਮਹੀਨਿਆਂ ਤੋਂ ਲੋਕਾਂ ਨੂੰ ਭੁਗਤਣਾ ਪਾ ਰਿਹਾ ਹੈ | ਸੜਕ ...

ਪੂਰੀ ਖ਼ਬਰ »

ਇਕ ਸੈਕਿੰਡ ਲਈ ਵੀ ਸੇਵਾ ਨਾ ਦੇ ਸਕੇ ਲੱਖ਼ਾਂ ਰੁਪਏ ਖ਼ਰਚ ਕਰ ਕੇ ਬਣਾਏ ਸਿਹਤ ਕੇਂਦਰ

ਮਾਹਿਲਪੁਰ, 19 ਜਨਵਰੀ (ਦੀਪਕ ਅਗਨੀਹੋਤਰੀ)- ਅਕਾਲੀ ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਆਖ਼ਰੀ ਦਿਨਾਂ ਵਿਚ ਪੰਜਾਬ ਦੇ ਸਿਵਲ ਹਸਪਤਾਲਾਂ, ਮੁੱਢਲਾ ਸਿਹਤ ਕੇਂਦਰਾਂ ਅਤੇ ਜਿਲ੍ਹਾਂ ਪ੍ਰੀਸ਼ਦ ਅਧੀਨ ਪੈਂਦੀਆਂ ਡਿਸਪੈਂਸਰੀਆਂ ਵਿਚ ਲੋਕਾਂ ਨੂੰ 24 ਘੰਟੇ ਹਸਪਤਾਲਾਂ ...

ਪੂਰੀ ਖ਼ਬਰ »

ਖਹਿਰਾ ਨੈਤਿਕਤਾ ਦੇ ਆਧਾਰ 'ਤੇ ਅਹੁਦੇ ਤੋਂ ਅਸਤੀਫ਼ਾ ਦੇਣ-ਢਿੱਲੋਂ, ਚੋਟਾਲਾ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ)- ਆਲ ਇੰਡੀਆ ਜੱਟ ਮਹਾਂ ਸਭਾ ਦੋਆਬਾ ਜ਼ੋਨ ਕਾਂਗਰਸ ਦੇ ਅਹੁਦੇਦਾਰਾਂ ਦੀ ਇਕੱਤਰਤਾ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਜਿਸ 'ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਕਿਸਾਨਾਂ ਕੋਲੋਂ ...

ਪੂਰੀ ਖ਼ਬਰ »

ਲੋਕ ਘਰ ਬੈਠਿਆਂ ਹੀ ਆਪਣੇ ਆਲੇ-ਦੁਆਲੇ ਫੈਲੀ ਗੰਦਗੀ ਦੀ ਤਸਵੀਰ ਸਮੇਤ ਸ਼ਿਕਾਇਤ ਮੋਬਾਈਲ ਫ਼ੋਨ ਰਾਹੀਂ ਕਰਨਗੇ-ਘੁੰਮਣ

ਦਸੂਹਾ, 19 ਜਨਵਰੀ (ਭੁੱਲਰ)- ਭਾਰਤ ਸਰਕਾਰ ਵਲੋਂ ਸਵੱਛਤਾ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤਹਿਤ ਘਰ ਬੈਠਿਆਂ ਹੀ ਆਪਣੇ ਆਲੇ-ਦੁਆਲੇ ਫੈਲੀ ਗੰਦਗੀ ਦੀ ਫ਼ੋਟੋ ਸਮੇਤ ਸ਼ਿਕਾਇਤ ਮੋਬਾਈਲ ਫ਼ੋਨ ਰਾਹੀਂ ਕੀਤੀ ਜਾ ਸਕਦੀ ਹੈ ...

ਪੂਰੀ ਖ਼ਬਰ »

ਬੱਸ 'ਚੋਂ ਉੱਤਰਨ ਸਮੇਂ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

ਐਮਾਂ ਮਾਂਗਟ, 19 ਜਨਵਰੀ (ਗੁਰਾਇਆ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਬੱਸ ਅੱਡਾ ਐਮਾਂ ਮਾਂਗਟ ਵਿਖੇ ਇਕ ਵਿਅਕਤੀ ਬੱਸ ਤੋਂ ਉੱਤਰਨ ਸਮੇਂ ਹੇਠਾਂ ਡਿੱਗਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਦੀ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਮੌਤ ਹੋ ਗਈ | ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਕੋਟਫਤੂਹੀ, 19 ਜਨਵਰੀ (ਅਮਰਜੀਤ ਸਿੰਘ ਰਾਜਾ)- ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ (ਸ਼ਹੀਦਾਂ) ਪਿੰਡ ਬੱਡੋਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ 5 ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਵਲੋਂ ਕਾਰਜਕਾਰੀ ਇੰਜੀਨੀਅਰ ਨੂੰ ਮੰਗ-ਪੱਤਰ

ਮੁਕੇਰੀਆਂ, 19 ਜਨਵਰੀ (ਰਾਮਗੜ੍ਹੀਆ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਉਂਕਾਰ ਸਿੰਘ ਢਾਂਡਾ ਦੀ ਅਗਵਾਈ ਹੇਠ ਆਪਣੀ ਮੰਗਾਂ ਦੇ ਸਬੰਧ 'ਚ ਇਕ ਮੰਗ ਪੱਤਰ ਕਾਰਜਕਾਰੀ ਇੰਜੀਨੀਅਰ ਤਲਵਾੜਾ ਨੂੰ ਦਿੱਤਾ ਗਿਆ ਜਿਸ ਵਿਚ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਬਰਨਾਲਾ 'ਚ ਕਨਵੈਨਸ਼ਨ ਭਲਕੇ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ 'ਚ 2004 ਤੋਂ ਬਾਅਦ ਸਰਕਾਰੀ ਵਿਭਾਗਾਂ 'ਚ ਨੌਕਰੀਆਂ ਹਾਸਿਲ ਕਰਨ ਵਾਲੇ ਕਰੀਬ ਡੇਢ ਲੱਖ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਬਹਾਲ ਕਰਾਉਣ ਦਾ ਮਸਲਾ ਕਰਮਚਾਰੀਆਂ ਦੇ ਬੁਢਾਪੇ ਲਈ ਇੱਕ ਮਾਤਰ ਸਹਾਰੇ ਤੇ ...

ਪੂਰੀ ਖ਼ਬਰ »

ਅਸ਼ੋਕ ਗੁਪਤਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ)- ਭਾਰਤੀ ਯੁਵਾ ਮੋਰਚਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਬਕਾ ਪ੍ਰਧਾਨ ਨਿਤਿਨ ਗੁਪਤਾ ਨੰਨੂੰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਅਸ਼ੋਕ ਗੁਪਤਾ ਦਾ ਸੰਖੇਪ ਜਿਹੀ ਬਿਮਾਰੀ ਉਪਰੰਤ ਅਚਾਨਕ ਦਿਹਾਂਤ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮੰਗ ਪੱਤਰ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਦੀ ਅਗਵਾਈ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਹਨ ਸਿੰਘ ਲੇਹਲ ਲਈ ਮੰਗ ਪੱਤਰ ਉਨ੍ਹਾਂ ਦੀ ਗੈਰ ਹਾਜ਼ਰੀ 'ਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਉੱਘੇ ਖਿਡਾਰੀ ਚੰਨਣ ਸਿੰਘ ਤੱਗੜ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਹਰਿਆਣਾ, 19 ਜਨਵਰੀ (ਹਰਮੇਲ ਸਿੰਘ ਖੱਖ)- ਵਾਲੀਬਾਲ ਦੇ ਅੰਤਰਰਾਸ਼ਟਰੀ ਖਿਡਾਰੀ ਚੰਨਣ ਸਿੰਘ ਤੱਗੜ ਦੀ ਹੋਈ ਅਚਾਨਕ ਮੌਤ ਨਾਲ ਖੇਡ ਪ੍ਰੇਮੀਆਂ, ਪਰਿਵਾਰਕ ਮੈਂਬਰਾਂ ਤੇ ਸੱਜਣ ਮਿੱਤਰਾਂ ਨੂੰ ਗਹਿਰਾ ਸਦਮਾ ਲੱਗਾ ਤੇ ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ...

ਪੂਰੀ ਖ਼ਬਰ »

'ਪਦਮਾਵਤ' 'ਤੇ ਪਾਬੰਦੀ ਨੂੰ ਲੈ ਕੇ ਵਿਰੋਧ 'ਚ ਵੱਖ-ਵੱਖ ਹਿੰਦੂ ਸੰਗਠਨਾਂ ਵਲੋਂ ਰੋਸ ਮਾਰਚ

ਮੁਕੇਰੀਆਂ, 19 ਜਨਵਰੀ (ਰਾਮਗੜ੍ਹੀਆ)-ਅੱਜ ਰਾਜਪੂਤ ਸਭਾ ਮੁਕੇਰੀਆਂ ਵੱਲੋਂ ਸਹਿਯੋਗੀ ਹਿੰਦੂ ਸੰਸਥਾਵਾਂ ਦੇ ਸਹਿਯੋਗ ਨਾਲ ਰਾਜਪੂਤ ਸਭਾ ਮੁਕੇਰੀਆਂ ਦੇ ਚੇਅਰਮੈਨ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਐਸ. ਡੀ. ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿੱਤਲ ਨੂੰ ਇਕ ਮੰਗ-ਪੱਤਰ ...

ਪੂਰੀ ਖ਼ਬਰ »

ਵਿਧਾਇਕ ਅਰੁਣ ਡੋਗਰਾ ਮਿੱਕੀ ਦੀ ਅਗਵਾਈ 'ਚ ਸਰਪੰਚ ਜਤਿੰਦਰਪਾਲ ਸਿੰਘ ਬਾਜਵਾ ਕਾਂਗਰਸ 'ਚ ਸ਼ਾਮਿਲ

ਦਸੂਹਾ, 19 ਜਨਵਰੀ (ਕੌਸ਼ਲ)- ਦਸੂਹਾ ਵਿਖੇ ਅਕਾਲੀ-ਭਾਜਪਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦ ਸ਼ਾਹੂ ਦੇ ਪਿੰਡ ਦੇ ਸਰਪੰਚ ਜਤਿੰਦਰ ਸਿੰਘ ਬਾਜਵਾ ਜੋ ਕਿ ਅਕਾਲੀ-ਭਾਜਪਾ ਪਾਰਟੀ 'ਚ ਸਰਗਰਮ ਵਰਕਰ ਸਨ, ਉਹ ਵਿਧਾਇਕ ਅਰੁਣ ਡੋਗਰਾ ਮਿੱਕੀ ਦੀ ਅਗਵਾਈ 'ਚ ਅਕਾਲੀ-ਭਾਜਪਾ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕੀਤਾ ਜਾਵੇ-ਧੂਤ

ਹਰਿਆਣਾ, 19 ਜਨਵਰੀ (ਹਰਮੇਲ ਸਿੰਘ ਖੱਖ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਹਰਦੇਵ ਸਿੰਘ ਧੂਤ ਜ਼ਿਲ੍ਹਾ ਪ੍ਰਧਾਨ ਤੇ ਪੰਕਜ ਮਹਿਤਾ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ 'ਚ ਇਕ ਵਫ਼ਦ ਨੇ ਵੱਖ-ਵੱਖ ਪਿੰਡਾਂ ਅੰਦਰ ਦੌਰਾ ਕਰਕੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ...

ਪੂਰੀ ਖ਼ਬਰ »

ਤਹਿਬਾਜ਼ਾਰੀ ਟੀਮ ਨੇ ਨਾਜਾਇਜ਼ ਕਬਜ਼ੇ ਵਾਲਿਆਂ ਦੇ ਚਲਾਨ ਕੱਟੇ

ਹੁਸ਼ਿਆਰਪੁਰ, 19 ਜਨਵਰੀ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸੁਪਰਡੈਂਟ ਗੁਰਮੇਲ ਸਿੰਘ ਦੀ ਅਗਵਾਈ ਹੇਠ ਨਗਰ ਨਿਗਮ ਦੀ ਤਹਿਬਾਜ਼ਾਰੀ ਟੀਮ ਨੇ ਅੱਜ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਕਮਾਲਪੁਰ ਚੌਕ, ਬੱਸ ਸਟੈਂਡ, ਸਰਕਾਰੀ ਕਾਲਜ ਚੌਕ, ਫਗਵਾੜਾ ਰੋਡ, ਰਹੀਮਪੁਰ ਦਾ ...

ਪੂਰੀ ਖ਼ਬਰ »

ਸੀ.ਆਈ.ਟੀ.ਯੂ. ਅਤੇ ਖੇਤ ਮਜ਼ਦੂਰ ਯੂਨੀਅਨ ਨੇ ਸਾਂਝੇ ਤੌਰ 'ਤੇ ਕੀਤਾ ਰੋਸ ਮੁਜ਼ਾਹਰਾ

ਗੜ੍ਹਸ਼ੰਕਰ, 19 ਜਨਵਰੀ (ਸੁਮੇਸ਼ ਬਾਲੀ/ਧਾਲੀਵਾਲ)- ਐੱਸ.ਡੀ.ਐਮ. ਦਫ਼ਤਰ ਅੱਗੇ ਕਿਸਾਨ ਸਭਾ (ਕੁਲਹਿੰਦ) ਸੀ.ਆਈ.ਟੀ.ਯੂ. ਅਤੇ ਖੇਤ ਮਜ਼ਦੂਰ ਯੂਨੀਅਨ ਨੇ ਸਾਂਝੇ ਤੌਰ 'ਤੇ ਕਿਸਾਨ, ਮਜ਼ਦੂਰਾਂ ਦੀਆਂ ਸ਼ਹਾਦਤਾਂ ਦੀ 36ਵੀਂ ਬਰਸੀ ਮੌਕੇ ਮੁਜ਼ਾਹਰਾ ਕਰਕੇ ਸ਼ਰਧਾਂਜਲੀ ਦਿੱਤੀ | ...

ਪੂਰੀ ਖ਼ਬਰ »

ਬੱਸ ਚਾਲਕ ਦੀ ਅਪੀਲ ਖਾਰਜ, ਸਜ਼ਾ ਬਰਕਰਾਰ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਣਜੀਤ ਕੁਮਾਰ ਜੈਨ ਦੀ ਅਦਾਲਤ ਨੇ ਬੱਸ ਚਾਲਕ ਦੀ ਅਪੀਲ ਨੂੰ ਖਾਰਜ ਕਰਦੇ ਹੋਏ ਉਸ ਦੀ ਦੋ ਸਾਲ ਦੀ ਸਜ਼ਾ ਅਤੇ 2500 ਰੁਪਏ ਜੁਰਮਾਨੇ ਨੂੰ ਬਰਕਰਾਰ ਰੱਖਣ ਦੇ ਆਦੇਸ਼ ਦਿੱਤੇ ਹਨ | ਜ਼ਿਕਰਯੋਗ ...

ਪੂਰੀ ਖ਼ਬਰ »

ਭਾਜਪਾ ਵਲੋਂ ਰਾਣਾ ਹੋਸ਼ਿਆਰ ਸਿੰਘ ਯੁਵਾ ਮੋਰਚਾ ਤੇ ਜੀਵਨ ਰਾਮ ਨੰਗਲਾਂ ਐੱਸ.ਸੀ. ਮੋਰਚੇ ਦੇ ਪ੍ਰਧਾਨ ਨਿਯੁਕਤ

ਗੜ੍ਹਸ਼ੰਕਰ, 19 ਜਨਵਰੀ (ਧਾਲੀਵਾਲ)- ਭਾਰਤੀ ਜਨਤਾ ਪਾਰਟੀ ਗੜ੍ਹਸ਼ੰਕਰ ਮੰਡਲ ਦੀ ਮੀਟਿੰਗ ਸਥਾਨਕ ਸ਼ਿਵ ਮੰਦਿਰ ਵਿਖੇ ਹਲਕਾ ਇੰਚਾਰਜ ਸੁਨੀਲ ਕੁਮਾਰ ਖੰਨਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਰਾਣਾ ਹੋਸ਼ਿਆਰ ਸਿੰਘ ਨੂੰ ਯੁਵਾ ਮੋਰਚਾ ਗੜ੍ਹਸ਼ੰਕਰ ਅਤੇ ਜੀਵਨ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਗੜ੍ਹਸ਼ੰਕਰ, 19 ਜਨਵਰੀ (ਸੁਮੇਸ਼ ਬਾਲੀ) - ਪਿੰਡ ਇਬਰਾਹੀਮਪੁਰ ਵਿਖੇ ਪ੍ਰਵਾਸੀ ਭਾਰਤੀ ਬਲਵਿੰਦਰ ਸਿੰਘ ਦੇ ਪਰਿਵਾਰ ਵਲੋਂ ਹੋਮਿਓਪੈਥਿਕ ਡਿਸਪੈਂਸਰੀ ਗੜ੍ਹਸ਼ੰਕਰ ਦੇ ਸਹਿਯੋਗ ਨਾਲ 41ਵਾਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ 172 ਮਰੀਜ਼ਾਂ ਦੀ ...

ਪੂਰੀ ਖ਼ਬਰ »

ਉਰਦੂ ਸਿੱਖਣ ਲਈ ਅਰਜ਼ੀਆਂ 22 ਤੱਕ ਦਿੱਤੀਆਂ ਜਾਣ-ਸਹੋਤਾ

ਹੁਸ਼ਿਆਰਪੁਰ, 19 ਜਨਵਰੀ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਜ਼ੁਬਾਨ ਸਿੱਖਣ ਦੇ ਚਾਹਵਾਨ 22 ਜਨਵਰੀ ਤੱਕ ਸਾਧਾਰਨ ਕਾਗ਼ਜ਼ 'ਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਦੇ ਦਫ਼ਤਰ ਬਿਨੈ ਪੱਤਰ ਭੇਜ ਸਕਦੇ ਹਨ | ...

ਪੂਰੀ ਖ਼ਬਰ »

ਪਲਾਸਟਿਕ ਡੋਰ ਵੇਚਣ ਵਾਲੇ ਦੀ ਸੂਚਨਾ ਦੇਣ ਵਾਲੇ ਨੂੰ ਦਿੱਤਾ ਜਾਵੇਗਾ ਇਨਾਮ–ਐਸ. ਡੀ. ਐਮ

ਦਸੂਹਾ, 19 ਜਨਵਰੀ (ਭੁੱਲਰ)- ਅੱਜ ਡਾ: ਹਿਮਾਂਸ਼ੂ, ਆਈ.ਏ.ਐੱਸ. ਉਪ ਮੰਡਲ ਮੈਜਿਸਟ੍ਰੇਟ ਦਸੂਹਾ ਵਲੋਂ ਦੱਸਿਆ ਗਿਆ ਕਿ ਪਲਾਸਟਿਕ ਡੋਰ/ਚਾਈਨਾ ਡੋਰ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ ਪਰ ਧਿਆਨ ਵਿਚ ਆ ਰਿਹਾ ਹੈ ਕਿ ਕੁਝ ਇਕ ਦੁਕਾਨਦਾਰ ਇਸ ਪਲਾਸਟਿਕ ਡੋਰ ਨੂੰ ਵੇਚਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX