ਤਾਜਾ ਖ਼ਬਰਾਂ


ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਸਬੰਧੀ ਸਮਾਗਮ ਅੱਜ
. . .  14 minutes ago
ਟਰੰਪ ਦੀ ਚੇਤਾਵਨੀ - ਖਸ਼ੋਗੀ ਦੀ ਹੱਤਿਆ 'ਤੇ ਜਲਦ ਵੱਡਾ ਫੈਸਲਾ, ਮੁਸ਼ਕਿਲ 'ਚ ਸਾਊਦੀ ਅਰਬ
. . .  18 minutes ago
ਵਾਸ਼ਿੰਗਟਨ, 18 ਨਵੰਬਰ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਨੂੰ ਲੈ ਕੇ ਅਗਲੇ ਹਫ਼ਤੇ ਦੀ ਸ਼ੁਰੂਆਤ ਤੱਕ ਕੋਈ ਵੱਡਾ ਫ਼ੈਸਲਾ ਲੈ ਸਕਦਾ ਹੈ। ਟਰੰਪ ਦਾ ਇਹ ਬਿਆਨ ਸੀ.ਆਈ.ਏ. ਦੀ ਉਸ ਰਿਪੋਰਟ...
ਦਿੱਲੀ 'ਚ ਬਜ਼ੁਰਗ ਮਹਿਲਾ ਦਾ ਗਲਾ ਵੱਢ ਕੇ ਹੱਤਿਆ
. . .  32 minutes ago
ਨਵੀਂ ਦਿੱਲੀ, 18 ਨਵੰਬਰ - ਦਿੱਲੀ 'ਚ ਸਰਿਤਾ ਵਿਹਾਰ ਇਲਾਕੇ 'ਚ ਇਕ 73 ਸਾਲ ਦੀ ਬਜ਼ੁਰਗ ਮਹਿਲਾ ਸਵਿੱਤਰੀ ਪਾਂਡੇ ਦਾ ਗਲਾ ਵੱਢ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਜ਼ੁਰਗ ਮਹਿਲਾ ਦੀ ਉਸ ਦੇ ਘਰ 'ਚ ਦਾਖਲ ਹੋ ਕੇ ਹੱਤਿਆ ਕਰ ਦਿੱਤੀ ਗਈ। ਘਟਨਾ...
ਸ਼ੋਪੀਆਂ ਤੋਂ ਨੌਜਵਾਨਾਂ ਦਾ ਅਗਵਾ ਹੋਣਾ ਜਾਰੀ
. . .  about 1 hour ago
ਸ੍ਰੀਨਗਰ, 18 ਨਵੰਬਰ - ਅੱਤਵਾਦੀਆਂ ਵਲੋਂ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜਿਲ੍ਹੇ ਤੋਂ ਇਕ ਵਾਰ ਫਿਰ ਇਕ ਹੋਰ ਨੌਜਵਾਨ ਨੂੰ ਅੱਜ ਅਗਵਾ ਕਰ ਲਿਆ ਗਿਆ ਹੈ। ਵੀਰਵਾਰ ਤੋਂ ਸ਼ੋਪੀਆਂ ਤੋਂ ਸੱਤ ਨੌਜਵਾਨ ਅਗਵਾ ਕਰ ਲਏ ਗਏ ਸਨ। ਇਨ੍ਹਾਂ ਸੱਤਾਂ ਵਿਚੋਂ ਦੋ ਨੌਜਵਾਨਾਂ ਦੀਆਂ ਗੋਲੀਆਂ...
ਇਟਲੀ 'ਚ ਵਿਆਹ ਕਰਵਾ ਕੇ ਮੁੰਬਈ ਪਰਤੇ ਦੀਪਵੀਰ
. . .  about 1 hour ago
ਮੁੰਬਈ, 18 ਨਵੰਬਰ - ਬਾਲੀਵੁੱਡ ਦੀ ਸੁਪਰ ਸਟਾਰ ਜੋੜੀ ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਨੇ ਬੀਤੇ ਦਿਨੀਂ ਇਟਲੀ ਦੇ ਲਾਮਬਾਰਡੀ 'ਚ ਆਪਣੇ ਆਪਣੇ ਰੀਤੀ ਰਿਵਾਜ਼ਾਂ 'ਚ ਵਿਆਹ ਕਰਵਾਇਆ। ਵਿਆਹ ਕਰਵਾਉਣ ਮਗਰੋਂ ਅੱਜ ਦੋਵੇਂ ਮੁੰਬਈ ਪਰਤ ਆਏ ਹਨ ਤੇ ਮੁੰਬਈ...
ਪੈਟਰੋਲ 20 ਪੈਸੇ ਤੇ ਡੀਜ਼ਲ 18 ਪੈਸੇ ਹੋਇਆ ਸਸਤਾ
. . .  about 2 hours ago
ਨਵੀਂ ਦਿੱਲੀ, 18 ਨਵੰਬਰ - ਅੱਜ ਦੇਸ਼ ਭਰ 'ਚ ਪੈਟਰੋਲ ਦੀ ਕੀਮਤ 'ਚ 20 ਪੈਸੇ ਤੇ ਡੀਜ਼ਲ ਦੀ ਕੀਮਤ 'ਚ 18 ਪੈਸੇ ਦੀ ਕਟੌਤੀ ਹੋਈ ਹੈ। ਦਿੱਲੀ ਵਿਚ ਪੈਟਰੋਲ 76.71 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਤੇ ਡੀਜ਼ਲ 71.56 ਰੁਪਏ ਪ੍ਰਤੀ ਲੀਟਰ...
ਰਾਸ਼ਟਰਪਤੀ ਵੀਅਤਨਾਮ ਤੇ ਆਸਟ੍ਰੇਲੀਆ ਦੇ ਦੌਰੇ ਲਈ ਰਵਾਨਾ
. . .  about 3 hours ago
ਨਵੀਂ ਦਿੱਲੀ, 18 ਨਵੰਬਰ - ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਆਪਣੀ ਪਤਨੀ ਤੇ ਭਾਰਤ ਦੀ ਪ੍ਰਥਮ ਮਹਿਲਾ ਸਵਿਤਾ ਕੋਵਿੰਦ ਸਮੇਤ ਅੱਜ ਵੀਅਤਨਾਮ ਤੇ ਆਸਟ੍ਰੇਲੀਆ ਦੇ ਦੌਰੇ 'ਤੇ ਰਵਾਨਾ ਹੋ ਗਏ। ਰਾਸ਼ਟਰਪਤੀ ਦਾ ਇਹ ਦੋ ਦੇਸ਼ਾਂ ਦਾ ਦੌਰਾ 6 ਦਿਨਾਂ ਦਾ...
ਸ਼ੋਪੀਆਂ 'ਚ ਮੁੱਠਭੇੜ 'ਚ ਮਾਰੇ ਗਏ ਦੋ ਅੱਤਵਾਦੀ
. . .  about 3 hours ago
ਨਵੀਂ ਦਿੱਲੀ, 18 ਨਵੰਬਰ - ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਅੱਜ ਐਤਵਾਰ ਸਵੇਰੇ ਦੋ ਅੱਤਵਾਦੀਆਂ ਨੂੰ ਮੁੱਠਭੇੜ 'ਚ ਮਾਰ ਸੁੱਟਿਆ। ਇਸ ਦੇ ਨਾਲ ਹੀ ਵੱਡੀ ਪੱਧਰ 'ਤੇ ਹਥਿਆਰ ਤੇ ਗੋਲਾ ਬਰੂਦ ਬਰਾਮਦ ਹੋਇਆ। ਇਹ ਮੁੱਠਭੇੜ ਸ਼ੋਪੀਆਂ 'ਚ ਹੋਈ। ਅੱਜ ਸਵੇਰੇ ਸੁਰੱਖਿਆ...
ਅਮਰੀਕਾ 'ਚ 16 ਸਾਲਾ ਲੜਕੇ ਨੇ 61 ਸਾਲਾ ਭਾਰਤੀ ਦਾ ਕੀਤਾ ਕਤਲ
. . .  about 3 hours ago
ਨਿਊਯਾਰਕ, 18 ਨਵੰਬਰ - ਅਮਰੀਕਾ ਦੇ ਨਿਊ ਜਰਸੀ ਸੂਬੇ 'ਚ 16 ਸਾਲਾ ਲੜਕੇ ਨੇ 61 ਸਾਲਾਂ ਭਾਰਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੁਨੀਲ ਏਡਲਾ ਦੀ ਉਨ੍ਹਾਂ ਦੇ ਘਰ ਬਾਹਰ ਵੀਰਵਾਰ ਰਾਤ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੁਨੀਲ ਏਡਲਾ ਇਸ ਮਹੀਨੇ...
ਅੱਜ ਦਾ ਵਿਚਾਰ
. . .  about 4 hours ago
ਮਹਿਲਾ 20 ਵਿਸ਼ਵ ਕ੍ਰਿਕਟ 'ਚ ਭਾਰਤ 48 ਦੌੜਾਂ ਨਾਲ ਜੇਤੂ
. . .  1 day ago
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
. . .  1 day ago
ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  1 day ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  1 day ago
ਨਵੀਂ ਦਿੱਲੀ, 17 ਨਵੰਬਰ - ਪਟਿਆਲਾ ਹਾਊਸ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਸੰਸਦ ਸੁਭਾਸ਼ ਚੰਦਰਾ ਵੱਲੋਂ 2016 'ਚ ਦਾਖਲ ਮਾਣਹਾਨੀ ਮਾਮਲੇ 'ਚ ਬਰੀ ਕਰ ਦਿੱਤਾ....
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲੇ 'ਚ ਮਾਲਦੀਵ ਦੇ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਨਾਲ ਮੁਲਾਕਾਤ ਕੀਤੀ....
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  1 day ago
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  1 day ago
ਟਾਂਡਾ 'ਚ ਟੁੱਟਿਆ ਰੇਲਵੇ ਟਰੈਕ, ਟਲਿਆ ਵੱਡਾ ਹਾਦਸਾ
. . .  1 day ago
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਸੁਖਬੀਰ ਬਾਦਲ ਵੱਲੋਂ 'ਸਿੱਟ' ਨੂੰ ਲਿਖਤੀ ਅਪੀਲ- ਆਈ.ਜੀ.
. . .  1 day ago
ਪੰਜਾਬ 'ਚ ਸੀ.ਬੀ.ਆਈ. ਨੂੰ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ - ਕੈਪਟਨ
. . .  1 day ago
ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 71
. . .  1 day ago
ਵਸੁੰਦਰਾ ਰਾਜੇ ਦੇ ਖ਼ਿਲਾਫ਼ ਚੋਣ ਲੜਨਗੇ ਮਾਨਵੇਂਦਰ ਸਿੰਘ
. . .  1 day ago
ਮੁਹੰਮਦ ਸੋਲਿਹ ਦੇ ਸਹੁੰ ਚੁੱਕ ਸਮਾਗਮ 'ਚ ਹਿੱਸਾ ਲੈਣ ਮਾਲੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅਫ਼ਗ਼ਾਨਿਸਤਾਨ : ਪਿਛਲੇ 24 ਘੰਟਿਆਂ ਦੌਰਾਨ ਮਾਰੇ ਗਏ 70 ਅੱਤਵਾਦੀ
. . .  1 day ago
ਪਹਿਲਾਂ ਆਪਣੇ ਦਾਦਾ-ਦਾਦੀ ਦੇ ਬਾਰੇ 'ਚ ਜਾਣਨ ਪ੍ਰਧਾਨ ਮੰਤਰੀ ਮੋਦੀ- ਕਪਿਲ ਸਿੱਬਲ
. . .  1 day ago
ਸ਼ੋਪੀਆਂ ਜ਼ਿਲ੍ਹੇ 'ਚੋਂ ਤਿੰਨ ਨਾਗਰਿਕ ਅਗਵਾ
. . .  1 day ago
ਵਿਧਾਨ ਸਭਾ ਕੰਪਲੈਕਸ 'ਚ ਹੋਏ ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਕਾਂਗਰਸ ਨੇ ਸਪਰਧਾ ਚੌਧਰੀ ਨੂੰ ਪਾਰਟੀ 'ਚੋਂ ਕੱਢਿਆ
. . .  1 day ago
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਮਾਂ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ
. . .  1 day ago
ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ
. . .  1 day ago
1984 ਸਿੱਖ ਕਤਲੇਆਮ : ਵੱਧ ਸਕਦੀਆਂ ਹਨ ਸੱਜਣ ਕੁਮਾਰ ਦੀਆਂ ਮੁਸ਼ਕਲਾਂ - ਕੇ.ਟੀ. ਐਸ ਤੁਲਸੀ
. . .  1 day ago
ਦਿੱਲੀ 'ਚ ਇਕ ਰੇਸਤਰਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜੇਕਰ ਬਾਦਲ ਨੇ ਪੁਲਿਸ ਨੂੰ ਸਹੀ ਦਿਸ਼ਾ ਨਿਰਦੇਸ਼ ਦਿੱਤੇ ਹੁੰਦੇ ਤਾਂ ਨਹੀਂ ਚੱਲਣੀ ਸੀ ਦੁਬਾਰਾ ਗੋਲੀ - ਜਾਖੜ
. . .  1 day ago
ਸੀ.ਬੀ.ਆਈ. ਨੂੰ ਆਪਣੇ ਸੂਬਿਆਂ 'ਚ ਆਉਣ ਤੋਂ ਰੋਕਣ ਵਾਲਿਆਂ 'ਤੇ ਜੇਤਲੀ ਨੇ ਸਾਧਿਆ ਨਿਸ਼ਾਨਾ
. . .  about 1 hour ago
5 ਕਰੋੜ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  about 1 hour ago
ਮਾਲਦੀਵ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਕਿਸਾਨਾਂ ਵਲੋਂ ਹੁਸ਼ਿਆਰਪੁਰ ਤੇ ਦਸੂਆ ਮਾਰਗ ਬਲਾਕ
. . .  39 minutes ago
ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਹੋਇਆ ਦਿਹਾਂਤ
. . .  51 minutes ago
ਇਕ ਪਰਿਵਾਰ ਦੇ 4 ਜੀਆਂ ਦਾ ਕਤਲ
. . .  about 1 hour ago
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 1 hour ago
ਕੈਪਟਨ ਦੇ ਸਿਆਸੀ ਸਲਾਹਕਾਰ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
. . .  about 1 hour ago
ਕਰਨਾਟਕਾ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ
. . .  1 day ago
ਨੋਇਡਾ 'ਚ ਸਕੂਲੀ ਬੱਸ ਨਾਲ ਹਾਦਸਾ, 12 ਵਿਦਿਆਰਥੀ ਜ਼ਖਮੀ
. . .  1 day ago
ਕਰਾਚੀ 'ਚ ਜ਼ੋਰਦਾਰ ਬੰਬ ਧਮਾਕਾ
. . .  1 day ago
ਜੰਮੂ ਕਸ਼ਮੀਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ
. . .  1 day ago
ਅੱਜ ਮਾਲਦੀਵ ਦੇ ਦੌਰੇ 'ਤੇ ਜਾਣਗੇ ਮੋਦੀ
. . .  1 day ago
ਅੱਜ ਦਾ ਵਿਚਾਰ
. . .  1 day ago
ਬਲਟਾਣਾ 'ਚ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸਵੱਛਤਾ ਅਭਿਆਨ 'ਚ ਸੋਸ਼ਲ ਮੀਡੀਆ ਰਾਹੀਂ ਯੋਗਦਾਨ ਪਾਉਣ 'ਤੇ ਮਿਲੇਗਾ ਇਨਾਮ

ਨਵਾਂਸ਼ਹਿਰ, 19 ਜਨਵਰੀ (ਦੀਦਾਰ ਸਿੰਘ ਸ਼ੇਤਰਾ)- ਨਗਰ ਕੌਾਸਲ ਨਵਾਂਸ਼ਹਿਰ ਵਲੋਂ ਚਲਾਏ ਜਾ ਰਹੇ ਸਵੱਛਤਾ ਅਭਿਆਨ ਨਾਲ ਸੋਸ਼ਲ ਮੀਡੀਆ ਜ਼ਰੀਏ ਆਮ ਲੋਕਾਂ ਨੂੰ ਜੋੜਨ ਲਈ 31 ਜਨਵਰੀ ਤੱਕ ਵੀਡੀਓ ਕਲਿੱਪ ਭੇਜੇ ਜਾਣ 'ਤੇ, ਬੇਹਤਰੀਨ ਅਤੇ ਪ੍ਰੇਰਨਾਦਾਇਕ ਵੀਡੀਓ ਕਲਿੱਪਾਂ ਨੂੰ ਵੱਖ-ਵੱਖ ਸ਼ੇ੍ਰਣੀਆਂ ਹੇਠ ਇਨਾਮ ਲਈ ਚੁਣਿਆ ਜਾਵੇਗਾ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਨੇ ਅੱਜ ਨਗਰ ਕੌਾਸਲ ਦੇ ਪ੍ਰਧਾਨ ਅਤੇ ਸਵੱਛਤਾ ਅਭਿਆਨ ਨਾਲ ਜੁੜੇ ਮੋਟੀਵੇਟਰ ਸਟਾਫ਼ ਦੀ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਨਵਾਂਸ਼ਹਿਰ ਨਗਰ ਕੌਾਸਲ ਸੀਮਾ ਵਿਚ ਚਲਾਏ ਜਾ ਰਹੇ ਸਵੱਛਤਾ ਅਭਿਆਨ ਨਾਲ ਸ਼ਹਿਰ ਦੇ ਆਮ ਲੋਕਾਂ ਦਾ ਜੁੜਨਾ ਵੀ ਜ਼ਰੂਰੀ ਹੈ, ਜਿਸ ਲਈ ਸ਼ਹਿਰ ਵਿਚ ਸਫ਼ਾਈ ਰੱਖਣ ਲਈ ਉਨ੍ਹਾਂ ਵੱਲੋਂ ਆਪਣੇ ਪੱਧਰ 'ਤੇ ਪਾਏ ਜਾ ਰਹੇ ਯੋਗਦਾਨ ਨੂੰ ਪਹਿਲੇ, ਦੂਜੇ ਤੇ ਤੀਜੇ ਇਨਾਮ ਦੇ ਰੂਪ ਵਿਚ ਮਾਨਤਾ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸਵੱਛਤਾ ਅਭਿਆਨ ਸੋਸ਼ਲ ਮੀਡੀਆ ਮੁਹਿੰਮ ਵਿਚ ਐਾਟਰੀ ਵਟਸਐਪ ਨੰ. 9988208628 'ਤੇ ਆਪਣਾ ਵੀਡੀਓ ਕਲਿੱਪ ਭੇਜ ਕੇ ਹਿੱਸਾ ਲਿਆ ਜਾ ਸਕਦਾ ਹੈ | ਵੀਡੀਓ ਭੇਜਣ ਵਾਲਾ ਆਪਣੇ ਵੀਡੀਓ ਕਲਿੱਪ ਦੇ ਨਾਲ ਆਪਣਾ ਨਾਂਅ, ਉਮਰ ਆਦਿ ਜਾਣਕਾਰੀ ਵੀ ਭੇਜੇ ਤਾਂ ਜੋ ਜਿਸ ਵੀਡੀਓ ਕਲਿੱਪ ਨੂੰ ਇਨਾਮ ਲਈ ਚੁਣਿਆ ਜਾਵੇਗਾ, ਉਸ ਨੂੰ ਬਾਅਦ ਵਿਚ ਕੀਤੇ ਜਾਣ ਵਾਲੇ ਸਮਾਗਮ ਵਿਚ ਬੁਲਾ ਕੇ ਸਨਮਾਨਿਤ ਕੀਤਾ ਜਾ ਸਕੇ | ਡਿਪਟੀ ਕਮਿਸ਼ਨਰ ਅਨੁਸਾਰ ਸਵੱਛ ਅਭਿਆਨ ਸੋਸ਼ਲ ਮੀਡੀਆ ਪ੍ਰਤੀਯੋਗਤਾ ਵਿਚ ਹਿੱਸਾ ਲੈਣ ਲਈ ਪ੍ਰਾਰਥੀ ਨਵਾਂਸ਼ਹਿਰ ਨਗਰ ਕੌਾਸਲ ਇਲਾਕੇ ਦਾ ਹੀ ਵਸਨੀਕ ਹੋਵੇ ਅਤੇ ਉਸ ਵੱਲੋਂ ਨਿਸ਼ਚਿਤ ਥਾਂ 'ਤੇ ਕੀਤੀ ਜਾ ਰਹੀ ਸਫ਼ਾਈ ਦੀ ਕੁੱਝ ਮਿੰਟਾਂ ਦੀ ਵੀਡੀਓ ਜਾਂ ਘੱਟੋ-ਘੱਟ 10 ਲੋਕਾਂ ਦੇ ਸਮੂਹ ਨੂੰ ਸਵੱਛਤਾ ਪ੍ਰਤੀ ਪ੍ਰੇਰਿਤ ਕਰਨ ਲਈ ਦਿੱਤੇ ਗਏ ਭਾਸ਼ਣ ਦੀ ਵੀਡੀਓ ਕਲਿੱਪ ਹੀ ਪ੍ਰਤੀਯੋਗਤਾ ਲਈ ਭੇਜੀ ਜਾਵੇ | ਉਨ੍ਹਾਂ ਨੇ ਸ਼ਹਿਰ ਦੇ ਲੋਕਾਂ ਅਤੇ ਵਿਦਿਆਰਥੀਆਂ ਨੂੰ ਸਵੱਛਤਾ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ ਆਪਣੇ ਵੱਲੋਂ ਕੀਤੇ ਕੰਮ ਜਾਂ ਪ੍ਰੇਰਨਾਤਮਕ ਲੈਕਚਰ ਦਾ ਵੀਡੀਓ 31 ਜਨਵਰੀ ਤੱਕ ਭੇਜਣ ਲਈ ਆਖਿਆ ਹੈ |

ਨਗਰ ਕੌਾਸਲ ਬਲਾਚੌਰ ਵੱਲੋਂ ਸਵੱਛ ਭਾਰਤ ਮੁਹਿੰਮ ਤਹਿਤ ਪੰਦ੍ਹਰਵਾੜਾ ਸ਼ੁਰੂ

ਬਲਾਚੌਰ, 19 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਵੱਛ ਭਾਰਤ ਮੁਹਿੰਮ ਤਹਿਤ ਅੱਜ ਨਗਰ ਕੌਾਸਲ ਬਲਾਚੌਰ ਵਲੋਂ ਸਫ਼ਾਈ ਮੁਹਿੰਮ ਦਾ ਪੰਦ੍ਹਰਵਾੜਾ ਵਾਰਡ ਨੰਬਰ 6 ਤੋਂ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਹਾਜ਼ਰੀ ਵਿਚ ਸ਼ੁਰੂ ਕੀਤਾ ਗਿਆ | ਇਸ ਮੌਕੇ ਕੌਾਸਲ ...

ਪੂਰੀ ਖ਼ਬਰ »

ਦੀ ਨਵਾਂਸ਼ਹਿਰ ਸੈਂਟਰਲ ਕੋਆ: ਬੈਂਕ ਦੇ ਬੋਰਡ ਆਫ਼ ਡਾਇਰੈਕਟਰਜ਼ 'ਚੋਂ 6 ਡਾਇਰੈਕਟਰਾਂ ਸਮੇਤ ਚੇਅਰਮੈਨ ਦੀਆਂ ਸੇਵਾਵਾਂ ਖ਼ਤਮ

ਨਵਾਂਸ਼ਹਿਰ, 19 ਜਨਵਰੀ (ਗੁਰਬਖਸ਼ ਸਿੰਘ ਮਹੇ)-ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਚੰਡੀਗੜ੍ਹ ਵਲੋਂ ਰਿਕਵਰੀ ਦੇ ਮਾਮਲੇ ਨੂੰ ਲੈ ਪਾਈ ਰਿੱਟ ਪਟੀਸ਼ਨ ਦਾ ਫੈਸਲਾ ਸੁਣਾਉਂਦਿਆਂ ਦੀ ਨਵਾਂਸ਼ਹਿਰ ਸੈਂਟਰਲ ਕੌਆ: ਬੈਂਕ ਲਿਮ: ਨਵਾਂਸ਼ਹਿਰ ਦੇ ਚੇਅਰਮੈਨ ਸਮੇਤ 6 ...

ਪੂਰੀ ਖ਼ਬਰ »

ਕਰਾਵਰ ਵਿਖੇ ਸੰਤ ਸਮਾਗਮ 28 ਤੋਂ

ਮਜਾਰੀ/ਸਾਹਿਬਾ, 19 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਰਵਿਦਾਸ ਗੁਰਦਵਾਰਾ ਅਤੇ ਵੈੱਲਫੇਅਰ ਪ੍ਰਬੰਧਕ ਕਮੇਟੀ ਕਰਾਵਰ ਵਲੋਂ ਨਗਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਅਤੇ ਸੰਤ ਸਮਾਗਮ 28 ਜਨਵਰੀ ਤੋਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਮੁਲਤਵੀ

ਬਲਾਚੌਰ, 19 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ 23 ਜਨਵਰੀ ਨੂੰ ਚੌਧਰੀ ਨੰਦ ਲਾਲ ਦੀ ਪ੍ਰਧਾਨਗੀ ਹੇਠ ਹੋਣ ਮੀਟਿੰਗ ਪਾਰਟੀ ਦਫ਼ਤਰ ਦੇ ਇੰਚਾਰਜ ਜਥੇਦਾਰ ਜੋਗਿੰਦਰ ਸਿੰਘ ਅਟਵਾਲ ਦੇ ਭਰਾ ਗਿਰਧਾਰਾ ਸਿੰਘ ਅਟਵਾਲ ਦੇ ਅਕਾਲ ਚਲਾਣਾ ਕਰ ਜਾਣ ...

ਪੂਰੀ ਖ਼ਬਰ »

ਨੌਜਵਾਨ ਪ੍ਰਵਾਸੀ ਮਜ਼ਦੂਰ ਵਲੋਂ ਖ਼ੁਦਕੁਸ਼ੀ

ਨਵਾਂਸ਼ਹਿਰ, 19 ਜਨਵਰੀ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਅਲਾਚੌਰ ਵਿਖੇ ਖੇਤਾਂ 'ਚ ਇੱਕ ਪ੍ਰਵਾਸੀ ਮਜ਼ਦੂਰ ਵਲੋਂ ਭੇਦਭਰੀ ਹਾਲਤ 'ਚ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ | ਥਾਣਾ ਸਿਟੀ ਨਵਾਂਸ਼ਹਿਰ ਦੇ ਥਾਣੇਦਾਰ ਬਲਵੇਗ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਲਵੀਰ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ

ਨਵਾਂਸ਼ਹਿਰ, 19 ਜਨਵਰੀ (ਦੀਦਾਰ ਸਿੰਘ ਸ਼ੇਤਰਾ)- ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤਹਿਤ ਬਣਾਈ ਗਈ ਪੰਜਾਬ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਰਧਾਰਿਤ ਨਿਯਮਾਂ ਨੂੰ ਲਾਗੂ ਕਰਨ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਲਈ ਰਿਹਰਸਲਾਂ 22 ਤੋਂ

ਨਵਾਂਸ਼ਹਿਰ, 19 ਜਨਵਰੀ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਨੇ ਅੱਜ ਇੱਥੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਲਈ ਬੁਲਾਈ ਬੈਠਕ ਦੌਰਾਨ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਲਈ ਆਈ.ਟੀ.ਆਈ. ਗਰਾਊਾਡ ਨਵਾਂਸ਼ਹਿਰ ਵਿਖੇ ...

ਪੂਰੀ ਖ਼ਬਰ »

ਐਨ. ਆਰ. ਆਈ. ਵਲੋਂ ਲਵਲੀ ਸਕੂਲ ਪਠਲਾਵਾ ਦੇ ਲੋੜਵੰਦ ਬੱਚਿਆਂ ਦੀ ਸਹਾਇਤਾ

ਬੰਗਾ, 19 ਜਨਵਰੀ (ਕਰਮ ਲਧਾਣਾ) - ਲਵਲੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਠਲਾਵਾ ਦੇ ਲੋੜਵੰਦ ਬੱਚਿਆਂ ਨੂੰ ਐਨ. ਆਰ. ਆਈ ਦਾਨੀ ਸੱਜਣ ਹਰਦੀਪ ਸਿੰਘ ਚਾਹਲ ਸਪੁੱਤਰ ਗੁਰਦੇਵ ਸਿੰਘ ਵਾਸੀ ਕੈਲਗਰੀ (ਕੈਨੇਡਾ) ਬੱਚਿਆਂ ਨੂੰ ਉਨ੍ਹਾਂ ਦੀ ਲੋੜ ਮੁਤਾਬਿਕ ਸਹਾਇਤਾ ਭੇਂਟ ਕੀਤੀ ...

ਪੂਰੀ ਖ਼ਬਰ »

ਕੈਪਟਨ ਦੇ ਵਾਅਦੇ ਖੋਖਲੇ ਸਾਬਤ ਹੋਏ- ਡਾ: ਸੁੱਖੀ

ਸਾਹਲੋਂ, 19 ਜਨਵਰੀ (ਜਰਨੈਲ ਸਿੰਘ ਨਿੱਘ੍ਹਾ)- ਸੂਬੇ ਦੀ ਕਾਂਗਰਸ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਖੋਖਲੇ ਹੋ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੰਗਾ ਹਲਕਾ ਦੇ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਪਿੰਡ ...

ਪੂਰੀ ਖ਼ਬਰ »

ਮੋਰਾਂਵਾਲੀ ਨੇ ਸਿੰਬਲੀ ਨੂੰ ਹਰਾ ਕੇ ਜਿੱਤਿਆ ਪਨਾਮ ਦਾ ਫੁੱਟਬਾਲ ਟੂਰਨਾਮੈਂਟ

ਸਮੰੁਦੜਾ, 19 ਜਨਵਰੀ (ਤੀਰਥ ਸਿੰਘ ਰੱਕੜ)- ਪਿੰਡ ਪਨਾਮ ਵਿਖੇ ਸ. ਜਰਨੈਲ ਸਿੰਘ ਸਪੋਰਟਸ ਕਲੱਬ ਵਲੋਂ ਪ੍ਰਵਾਸੀ ਭਾਰਤੀਆਂ, ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਸਾਲਾਨਾ ਟੂਰਨਾਮੈਂਟ ਸਮਾਪਤ ਹੋ ਗਿਆ | ਇਸ ਫੁੱਟਬਾਲ ਟੂਰਨਾਮੈਂਟ 'ਚ ਇਲਾਕੇ ...

ਪੂਰੀ ਖ਼ਬਰ »

ਸ. ਪ੍ਰ. ਸਕੂਲ ਮਾਹਿਲ ਗਹਿਲਾਂ ਐੱਨ. ਆਰ. ਆਈ. ਪਰਿਵਾਰ ਨੇ ਸੇਵਾ ਲਈ ਅਪਣਾਇਆ

ਬੰਗਾ, 19 ਜਨਵਰੀ (ਕਰਮ ਲਧਾਣਾ)- ਪਿੰਡ ਮਾਹਿਲ-ਗਾਹਿਲਾ ਦੇ ਜੰਮਪਲ ਅਤੇ ਕੈਨੇਡਾ ਦੀ ਧਰਤੀ 'ਤੇ ਵਸਦੇ ਰਘਵੀਰ ਸਿੰਘ ਮਾਹਿਲ (ਜਵਾਨਾਂ ਦੇ) ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਾਹਿਲ ਗਹਿਲਾ ਨੂੰ ਬਹੁਪੱਖੀ ਤਰੱਕੀ ਅਤੇ ਭਲਾਈ ਹਿੱਤ ਅਪਣਾਇਆ | ਇਸ ...

ਪੂਰੀ ਖ਼ਬਰ »

ਸਾਲਾਨਾ ਭੰਡਾਰਾ 21 ਨੂੰ

ਨਵਾਂਸ਼ਹਿਰ, 19 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਬਾਬਾ ਕੌਲ ਨਾਥ, ਸਿੱਧ ਬਾਬਾ ਬਾਲਕ ਨਾਥ ਮੰਦਿਰ ਜੰਡ ਸਾਹਿਬ ਪਿੰਡ ਜੇਠੂ ਮਜਾਰਾ ਵਿਖੇ ਨਗਰ ਨਿਵਾਸੀ, ਐੱਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਅਤੇ ਜੰਡ ਸਪੋਰਟਸ ਕਲੱਬ ਵੱਲੋਂ ਸਲਾਨਾ ਭੰਡਾਰਾ 21 ਜਨਵਰੀ ਦਿਨ ਐਤਵਾਰ ਨੂੰ ...

ਪੂਰੀ ਖ਼ਬਰ »

ਕਸਬਾ ਭੱਦੀ ਵਾਸੀ ਗੰਦਾ ਪਾਣੀ ਪੀਣ ਲਈ ਮਜਬੂਰ

ਭੱਦੀ, 19 ਜਨਵਰੀ (ਨਰੇਸ਼ ਧੌਲ)- ਕਸਬਾ ਭੱਦੀ ਵਾਸੀ ਪਿਛਲੇ ਲੰਬੇ ਸਮੇਂ ਤੋਂ ਪੀਣ ਵਾਲੇ ਮੇਨ ਪਾਈਪ ਦੀ ਹੁੰਦੀ ਲੀਕੇਜ ਕਾਰਨ ਗੰਦਾ ਪਾਣੀ ਪੀਣ ਲਈ ਮਜਬੂਰ ਹਨ | ਇਸ ਸਬੰਧੀ ਗੁਰਦੀਪ ਸਿੰਘ, ਸਤਨਾਮ ਸਿੰਘ, ਨੀਰਜ ਕੁਮਾਰ, ਨਛੱਤਰ ਸਿੰਘ, ਗੀਤਾ ਦੇਵੀ, ਕਮਲੇਸ਼ ਰਾਣੀ, ਮੇਜਰ ਰਾਮ ...

ਪੂਰੀ ਖ਼ਬਰ »

ਚੱਕ ਮਾਈਦਾਸ ਵਿਚ ਪ੍ਰਵਾਸੀਆਂ ਵਲੋਂ ਪਾਰਕ ਬਣਾਉਣ ਦੀ ਸ਼ੁਰੂਆਤ

ਬਹਿਰਾਮ, 19 ਜਨਵਰੀ (ਨਛੱਤਰ ਸਿੰਘ ਬਹਿਰਾਮ) - ਪਿੰਡ ਚੱਕ ਮਾਈਦਾਸ ਦੇ ਵਿਦੇਸ਼ਾਂ ਵਿਚ ਵਸੇ ਐਨ.ਆਰ.ਆਈ ਵੀਰਾਂ ਵਲੋਂ ਪਿੰਡ ਦੇ ਬੱਚਿਆਂ ਲਈ ਖੇਡਣ ਵਾਸਤੇ ਅਤੇ ਬਜ਼ੁਰਗਾਂ ਦੇ ਬੈਠਣ ਲਈ ਪਾਰਕ ਬਨਾਉਣ ਦੀ ਸ਼ੁਰੂਆਤ ਪ੍ਰਵਾਸੀ ਭਾਰਤੀ ਗੁਰਦਿਆਲ ਸਿੰਘ ਮਾਨ ਕੈਨੇਡਾ ਅਤੇ ...

ਪੂਰੀ ਖ਼ਬਰ »

ਨਾਨੋਵਾਲ ਵਿਖੇ ਸੰਤ ਸਮਾਗਮ 21 ਨੂੰ

ਭੱਦੀ, 19 ਜਨਵਰੀ (ਨਰੇਸ਼ ਧੌਲ) ਸਵਾਮੀ ਅਨੁਭਵਾ ਨੰਦ ਭੂਰੀ ਵਾਲੇ ਅਤੇ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਸੰਗਤਾਂ ਦੇ ਸਹਿਯੋਗ ਨਾਲ ਕੁਟੀਆ ਸਾਹਿਬ ਪਿੰਡ ਨਾਨੋਵਾਲ ਵਿਖੇ ਸਰਬੱਤ ਦੇ ਭਲੇ 21 ਜਨਵਰੀ ਦਿਨ ਐਤਵਾਰ ਨੂੰ ਸ਼ਰਧਾ ਪੂਰਵਕ ਸੰਤ ਸਮਾਗਮ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਸਥਾਪਨਾ ਦਿਵਸ ਮੌਕੇ ਸਮਾਗਮ 27 ਨੂੰ

ਔੜ, 19 ਜਨਵਰੀ (ਗੁਰਨਾਮ ਸਿੰਘ ਗਿਰਨ)- ਖ਼ਾਲਸਾ ਪਬਲਿਕ ਸਕੂਲ ਔੜ ਦਾ 38ਵਾਂ ਸਥਾਪਨਾ ਦਿਵਸ 'ਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਅਤੇ ਇਨਾਮ ਵੰਡ ਸਮਾਗਮ 27 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਸਕੂਲ ਦੇ ਪਿ੍ੰ: ਨਛੱਤਰ ...

ਪੂਰੀ ਖ਼ਬਰ »

ਕੈਂਥ ਦੀ ਮੌਤ ਨਾਲ ਵੱਡਾ ਘਾਟਾ ਪਿਆ-ਕਾਂਗਰਸੀ ਆਗੂ

ਜਾਡਲਾ, 19 ਜਨਵਰੀ (ਬੱਲੀ)- ਗ਼ਰੀਬਾਂ, ਲੋੜਵੰਦਾਂ ਅਤੇ ਦੱਬੇ ਕੁਚਲੇ ਲੋਕਾਂ ਦੇ ਸੱਚੇ ਹਮਦਰਦ ਸਾਬਕਾ ਸੰਸਦ ਮੈਂਬਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਤਨਾਮ ਸਿੰਘ ਕੈਂਥ ਦੀ ਮੌਤ ਨਾਲ ਪਰਿਵਾਰ ਅਤੇ ਦਲਿਤ ਸਮਾਜ, ਕਾਂਗਰਸ ਪਾਰਟੀ, ਦੁਆਬਾ ਅਤੇ ਦੇਸ਼ ਨੂੰ ਨਾ ਪੂਰਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੰਗਾ ਨਿਸ਼ਚੈ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ 'ਤੇ ਮਦਦ

ਬੰਗਾ, 19 ਜਨਵਰੀ (ਕਰਮ ਲਧਾਣਾ)- ਲਾਇਨਜ਼ ਕਲੱਬ ਬੰਗਾ ਨਿਸ਼ਚੈ ਵਲੋਂ ਪ੍ਰਧਾਨ ਲਾਇਨ ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਕਲੱਬ ਦੇ ਸਾਰੇ ਲਾਇਨ ਮੈਂਬਰਾਂ ਦੇ ਸਹਿਯੋਗ ਨਾਲ ਗਰੀਬ ਪਰਿਵਾਰ ਦੀ ਲੜਕੀ ਦੇ ਵਿਆਹ ਦੇ ਮੌਕੇ ਲੋੜਵੰਦ ਸਮਾਨ ਦੇਣ ਦਾ ਪ੍ਰੋਜੈਕਟ ਲਗਾਇਆ ਗਿਆ | ...

ਪੂਰੀ ਖ਼ਬਰ »

ਪੱਕੇ ਹੋਣ ਲਈ ਅਧਿਆਪਕਾਂ ਵਲੋਂ ਜਲੰਧਰ 'ਚ ਵਿਸ਼ਾਲ ਰੈਲੀ 4 ਨੂੰ

ਔੜ, 19 ਜਨਵਰੀ (ਗੁਰਨਾਮ ਸਿੰਘ ਗਿਰਨ)- ਪਿਛਲੇ ਤਿੰਨ ਸਾਲ ਤੋਂ ਰੈਗੂਲਰ ਕੀਤੇ ਜਾਣ ਦੀ ਮੰਗ ਕਰ ਰਹੇ ਹਜ਼ਾਰਾਂ ਅਧਿਆਪਕ ਮਾਸਟਰ ਕੇਡਰ ਯੂਨੀਅਨ ਦੀ ਅਗਵਾਈ ਵਿਚ ਸਰਕਾਰ ਿਖ਼ਲਾਫ਼ ਸੰਘਰਸ਼ ਵਿੱਢਦਿਆਂ 4 ਫਰਵਰੀ ਨੂੰ ਜਲੰਧਰ ਦੇਸ਼ ਭਗਤ ਯਾਦਗਾਰ ਵਿਖੇ ਵਿਸ਼ਾਲ ਰੈਲੀ ਕੀਤੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਪ੍ਰਕਾਸ਼ ਪੁਰਬ ਸਮਾਗਮ ਸਬੰਧੀ ਮੀਟਿੰਗ

ਬੰਗਾ, 19 ਜਨਵਰੀ (ਕਰਮ ਲਧਾਣਾ) - ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਦੀਆਂ ਤਿਆਰੀਆਂ ਹਿੱਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਸੁੱਜੋਂ ਵਿਖੇ ਪ੍ਰਧਾਨ ਦੇਵ ਰਾਜ ਦੀ ਪ੍ਰਧਾਨਗੀ 'ਚ ਕਮੇਟੀ ਅਤੇ ਨਗਰ ਨਿਵਾਸੀਆਂ ਦੀ ਮੀਟਿੰਗ ਹੋਈ | ...

ਪੂਰੀ ਖ਼ਬਰ »

ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਨੇ ਖ਼ਾਲੀ ਅਸਾਮੀਆਂ ਭਰਨ ਦੀ ਕੀਤੀ ਮੰਗ

ਨਵਾਂਸ਼ਹਿਰ, 19 ਜਨਵਰੀ (ਦੀਦਾਰ ਸਿੰਘ ਸ਼ੇਤਰਾ)-ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਾਨੂੰਨਗੋ ਗੁਰਨੇਕ ਸਿੰਘ ਸ਼ੇਰ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਨੇ ਨਵਾਂਸ਼ਹਿਰ ਤੋਂ ਬਦਲ ...

ਪੂਰੀ ਖ਼ਬਰ »

ਅੱਖਰ ਗਿਆਨ ਤੋਂ ਬਿਨਾਂ ਸਾਡੇ ਬੱਚੇ ਕੁਝ ਵੀ ਪ੍ਰਾਪਤ ਨਹੀਂ ਕਰ ਸਕਦੇ-ਸਵਾਮੀ ਚੇਤਨਾ ਨੰਦ

ਪੋਜੇਵਾਲ ਸਰਾਂ, 19 ਜਨਵਰੀ (ਨਵਾਂਗਰਾਈਾ)- ਪੋਜੇਵਾਲ ਵਿਖੇ ਐੱਮ. ਐੱਲ. ਬੀ. ਜੀ ਪਬਲਿਕ ਸਕੂਲ (ਸੀ. ਬੀ. ਐੱਸ. ਈ) ਦਾ ਸਾਲਾਨਾ ਇਨਾਮ ਵੰਡ ਸਮਾਗਮ ਪਿ੍ੰ. ਦਵਿੰਦਰ ਕੌਰ ਦੀ ਅਗਵਾਈ ਹੇਠ ਹੋਇਆ | ਇਨਾਮ ਵੰਡ ਸਮਾਰੋਹ ਦੀ ਸ਼ੁਰੂਆਤ ਮੌਕੇ ਸਕੂਲੀ ਬੱਚਿਆਂ ਨੇ 'ਮੰਗਲਾਚਰਣ' ਸ਼ਬਦ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੰਪਿਊਟਰ ਮੁਕਾਬਲਿਆਂ 'ਚ ਪ੍ਰੇਰਨਾ ਨੇ ਕੀਤਾ ਪਹਿਲਾ ਸਥਾਨ ਪ੍ਰਾਪਤ

ਭੱਦੀ, 19 ਜਨਵਰੀ (ਨਰੇਸ਼ ਧੌਲ) - ਪਿਛਲੇ ਦਿਨੀਂ ਹੋਏ ਜ਼ਿਲ੍ਹਾ ਪੱਧਰੀ ਕੰਪਿਊਟਰ ਕੁਇਜ਼ ਮੁਕਾਬਲਿਆਂ ਦੌਰਾਨ ਸਰਕਾਰੀ ਸੀਨੀ: ਸੈਕੰ: ਸਕੂਲ ਕਸਬਾ ਭੱਦੀ ਵਿਦਿਆਰਥਣ ਪ੍ਰੇਰਨਾ (ਦਸਵੀਂ) ਪੁੱਤਰੀ ਦਿਲਬਾਗ ਸਿੰਘ ਵਾਸੀ ਭੱਦੀ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣਾ ਅਤੇ ...

ਪੂਰੀ ਖ਼ਬਰ »

ਸ਼ਿਮਲਾ ਤੋਂ ਆਈ ਟੀਮ ਨੇ ਦਿੱਤੀ ਹਰਬਲ ਉਤਪਾਦਾਂ ਨੂੰ ਤਿਆਰ ਕਰਨ ਦੀ ਸਿਖਲਾਈ

ਬਲਾਚੌਰ, 19 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)-ਸ਼ਿਵਾਲਿਕ ਦੀਆ ਪਹਾੜੀਆਂ ਨਾਲ ਲੱਗਦੇ ਜੰਗਲ ਵਿਚ ਅਨੇਕਾਂ ਪ੍ਰਕਾਰ ਦੇ ਹਰਬਲ /ਕੁਦਰਤੀ ਬੂਟਿਆਂ ਤੋਂ ਵੱਖ ਵੱਖ ਤਰਾਂ ਦੇ ਉਤਪਾਦ ਬਣਾਉਣ ਹਿਤ ਸੈਲਫ ਹੈਲਫ ਗਰੁੱਪਾਂ ਨੂੰ ਖ਼ਾਸ ਕਰ ਸੁਆਣੀਆਂ ਨੂੰ ਸਿਖਲਾਈ ਦੇਣ ਦੇ ...

ਪੂਰੀ ਖ਼ਬਰ »

ਐੱਚ. ਆਰ. ਸੋਸ਼ਲ ਫਾਊਾਡੇਸ਼ਨ ਵਲੋਂ ਐੱਨ. ਆਰ. ਆਈ. ਸਮਾਜ ਸੇਵੀ ਸ਼ਖਸੀਅਤਾਂ ਸਨਮਾਨਿਤ

ਬੰਗਾ, 19 ਜਨਵਰੀ (ਕਰਮ ਲਧਾਣਾ) - ਸਮਾਜ ਸੇਵਾ ਦੇ ਖੇਤਰ 'ਚ ਆਪਣੇ ਲੋਕ ਭਲਾਈ ਦੇ ਕੰਮਾਂ ਕਾਰਨ ਸੋਭਾ ਖੱਟ ਰਹੀ ਐੱਨ. ਜੀ. ਓ ਐੱਚ. ਆਰ. ਸ਼ੋਸ਼ਲ ਫਾਊਾਡੇਸ਼ਨ ਬੰਗਾ ਨੇ ਆਪਣੇ ਵਿਦੇਸ਼ਾਂ 'ਚ ਵਸਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸਮਾਜ ਸੇਵਾ ਦੇ ਉਦਮ ਲਈ ਸਨਮਾਨਿਤ ਕਰਨ ਲਈ ...

ਪੂਰੀ ਖ਼ਬਰ »

ਮਿਡਲ ਸਕੂਲਾਂ ਵਿਚੋਂ ਪੋਸਟਾਂ ਚੁੱਕਣ ਦਾ ਅਧਿਆਪਕਾਂ ਵਲੋਂ ਸਖ਼ਤ ਵਿਰੋਧ

ਬੰਗਾ, 19 ਜਨਵਰੀ (ਲਾਲੀ ਬੰਗਾ) - ਐੱਸ. ਸੀ, ਬੀ. ਸੀ ਗਜਟਿਡ ਨਾਨ ਗਜਟਿਡ ਵੈਲਫੇਅਰ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਦੌਰਾਨ ਸਰਕਾਰ ਵਲੋਂ ਮਿਡਲ ਸਕੂਲਾਂ ਵਿਚ ਕੇਵਲ ਚਾਰ ਪੋਸਟਾਂ ਨੂੰ ਮਨਜੂਰੀ ਅਤੇ ਬਾਕੀ ਅਧਿਆਪਕਾਂ ਨੂੰ ਸਰਪਲਸ ਕਰਨ ਦੇ ਫੈਸਲੇ ਦਾ ਵਿਰੋਧ ਜਤਾਇਆ ...

ਪੂਰੀ ਖ਼ਬਰ »

ਬਿਜਲੀ ਦੀਆਂ ਲਮਕਦੀਆਂ ਤਾਰਾਂ ਤੋਂ ਸੂਰਾਪੁਰ ਵਾਸੀ ਡਾਢੇ ਪ੍ਰੇਸ਼ਾਨ

ਪੱਲੀ ਝਿੱਕੀ, 19 ਜਨਵਰੀ (ਕੁਲਦੀਪ ਸਿੰਘ ਪਾਬਲਾ) - ਜ਼ਿਲ੍ਹੇ ਦੇ ਪਿੰਡ ਸੁੂਰਾਪੁਰ 'ਚ ਬਿਜਲੀ ਮਹਿਕਮੇ ਦੇ ਕਰਮਚਾਰੀਆਂ ਨੇ ਇਕ ਟਰਾਂਸਫਾਰਮਰ ਦੀ ਮੁਰੰਮਤ ਕਰਨ ਸਮੇਂ ਬਿਜਲੀ ਦੀਆਂ ਤਾਰਾਂ ਜਮੀਨ 'ਤੇ ਲਮਕਦੀਆਂ ਛੱਡ ਦਿੱਤੀਆਂ | ਜਿਹੜੀਆਂ ਕਿ ਕਿਸੇ ਦੀ ਵੀ ਜਾਨ ਲੈ ...

ਪੂਰੀ ਖ਼ਬਰ »

ਪਿ੍ੰ: ਜਨਕ ਰਾਜ ਨੇ ਵਿਦਿਆਰਥੀਆਂ ਨਾਲ ਮਨਾਇਆ ਜਨਮ ਦਿਨ

ਔੜ/ਝਿੰਗੜਾਂ, 19 ਜਨਵਰੀ (ਕੁਲਦੀਪ ਸਿੰਘ ਝਿੰਗੜ)- ਸ.ਸ.ਸ ਸਕੂਲ ਔੜ ਦੇ ਪਿ੍ੰ: ਜਨਕ ਰਾਜ ਨੇ ਆਪਣਾ 60ਵਾਂ ਜਨਮ ਦਿਨ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨਾਲ ਮਨਾਇਆ | ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿੰਦਗੀ ਦੇ ਹਰ ਖੇਤਰ ਵਿਚ ਪੜ੍ਹਾਈ ਦੀ ਬਹੁਤ ...

ਪੂਰੀ ਖ਼ਬਰ »

ਐੱਨ. ਐੱਫ. ਐੱਲ. ਨੇ ਕਿਸਾਨ ਸਿਖਲਾਈ ਕੈਂਪ ਲਾਇਆ

ਬਲਾਚੌਰ, 19 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)-ਅੱਜ ਨੈਸ਼ਨਲ ਫਰਟੇਲਾਈਜਰ ਲਿਮਟਿਡ ਵਲੋਂ ਕਿਸਾਨ ਨੂੰ ਜਾਣਕਾਰੀ ਦੇਣ ਦੇ ਉਦੇਸ਼ ਨਾਲ ਦਾਣਾ ਮੰਡੀ ਬਲਾਚੌਰ ਵਿਖੇ ਵਿਸ਼ੇਸ਼ ਸਿਖਲਾਈ ਕੈਂਪ ਲਾਇਆ ਗਿਆ ਜਿਸ ਵਿਚ ਸੀਨੀਅਰ ਪ੍ਰਬੰਧਕ ਜੇ. ਐੱਸ. ਕੌਸ਼ਿਕ, ਖੇਤਰੀ ਦਫ਼ਤਰ ...

ਪੂਰੀ ਖ਼ਬਰ »

ਵੋਲਟੇਜ ਵਧਣ ਕਾਰਨ ਸੜੇ ਬਿਜਲੀ ਉਪਕਰਨ

ਬਲਾਚੌਰ, 19 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਕੱਲ੍ਹ ਸ਼ਾਮੀ ਬਲਾਚੌਰ-ਨਵਾਂਸ਼ਹਿਰ ਸੜਕ ਦੇ ਉੱਪਰੋਂ ਲੰਘ ਰਹੀਆਂ ਬਿਜਲੀ ਦੀਆਂ ਹਾਈ ਵੋਲਟੇਜ ਲਾਈਨਾਂ ਦੇ ਸਪਾਰਕ ਕਰ ਜਾਣ ਕਾਰਨ ਪਿੰਡ ਮਹਿੰਦੀਪੁਰ ਵਿਖੇ ਕਰੀਬ 10-12 ਘਰਾਂ ਦੇ ਬਿਜਲੀ ਉਪਰਕਨ ਸੜ ਗਏ | ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਨੇ ਵੁਸ਼ੂ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤਿਆ

ਬੰਗਾ, 19 ਜਨਵਰੀ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਕਰਵਾਈ ਗਈ ਅੰਤਰ ਕਾਲਜ ਵੁਸ਼ੂ ਚੈਂਪੀਅਨਸ਼ਿਪ ਵਿਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਖਿਡਾਰੀਆਂ ਨੇ ਓਵਰਆਲ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ (ਲੜਕੇ) ਅਤੇ ...

ਪੂਰੀ ਖ਼ਬਰ »

ਬਲਾਚੌਰ ਸ਼ਹਿਰ ਨੂੰ ਐਲ. ਈ. ਡੀ. ਲਾਈਟਾਂ ਨਾਲ ਜਗਮਗਾਇਆ ਜਾਵੇਗਾ

ਬਲਾਚੌਰ 19 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਨਗਰ ਕੌਾਸਲ ਬਲਾਚੌਰ ਦੀ ਪਲੇਠੀ ਮੀਟਿੰਗ ਪ੍ਰਧਾਨ ਨਰਿੰਦਰ ਕੁਮਾਰ ਘਈ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਉਪ ਪ੍ਰਧਾਨ ਅਨੀਤਾ ਰਾਣੀ ਤੇ ਸਮੂਹ ਕੌਾਸਲਰ ਤੇ ਸਟਾਫ਼ ਹਾਜ਼ਰ ...

ਪੂਰੀ ਖ਼ਬਰ »

ਸੀ.ਪੀ.ਆਈ. ਸ਼ਹਿਰੀ ਬਰਾਂਚ ਦੀ ਭਰਵੀਂ ਮੀਟਿੰਗ

ਨਵਾਂਸ਼ਹਿਰ, 19 ਜਨਵਰੀ (ਗੁਰਬਖ਼ਸ਼ ਸਿੰਘ ਮਹੇ)-ਅੱਜ ਭਾਰਤੀ ਕਮਿਊਨਿਸਟ ਪਾਰਟੀ ਦੀ ਸ਼ਹਿਰੀ ਬਰਾਂਚ ਵਲੋਂ ਨਵੀਂ ਆਬਾਦੀ ਨਵਾਂਸ਼ਹਿਰ ਵਿਖੇ ਕਾਮਰੇਡ ਸੁਤੰਤਰ ਕੁਮਾਰ ਸੂਬਾ ਕੌਾਸਲ ਮੈਂਬਰ, ਕਾਮਰੇਡ ਮੁਕੰਦ ਲਾਲ ਤਹਿਸੀਲ ਸਕੱਤਰ ਦੀ ਪ੍ਰਧਾਨਗੀ ਹੇਠ ਭਰਵੀਂ ਮੀਟਿੰਗ ...

ਪੂਰੀ ਖ਼ਬਰ »

ਬੰਗਾ ਇਲਾਕੇ 'ਚ ਕੰਧਾਂ 'ਤੇ ਖਾਲਿਸਤਾਨ ਦੇ ਨਾਅਰੇ ਲਿਖੇ ਮਿਲੇ

ਬੰਗਾ, 19 ਜਨਵਰੀ (ਜਸਬੀਰ ਸਿੰਘ ਨੂਰਪੁਰ) - ਬੀਤੀ ਰਾਤ ਕੁਝ ਨੌਜਵਾਨਾਂ ਵਲੋਂ ਬੰਗਾ ਸ਼ਹਿਰ ਦੀਆਂ ਦੁਕਾਨਾਂ ਅਤੇ ਕੁਝ ਦਫ਼ਤਰਾਂ ਅੱਗੇ ਖਾਲਿਸਤਾਨ ਜ਼ਿੰਦਾਬਾਦ ਅਤੇ ਖਾਲਿਸਤਾਨ ਰੈਫਰੈਂਡਮ 2020 ਨਾਅਰਿਆਂ ਦੇ ਛਾਪੇ ਲਗਾਏ ਗਏ | ਬੰਗਾ ਦੇ ਸਥਾਨਕ ਮੁਕੰਦਪੁਰ ਰੋਡ 'ਤੇ ...

ਪੂਰੀ ਖ਼ਬਰ »

ਜਦੋਂ ਦਗੜ-ਦਗੜ ਕਰਦੀ ਪੁਲਿਸ ਨੇ ਕੰਧ ਟੱਪ ਕੇ ਨੌਜਵਾਨ ਦੇ ਮਾਰੀਆਂ ਸੱਟਾਂ

ਨਵਾਂਸ਼ਹਿਰ, 19 ਜਨਵਰੀ (ਗੁਰਬਖ਼ਸ਼ ਸਿੰਘ ਮਹੇ)- ਇਥੋਂ ਦੇ ਕਿਰਪਾ ਗੇਟ ਨਜ਼ਦੀਕ ਇੱਕ ਘਰ 'ਚ ਦੂਸਰੇ ਜ਼ਿਲ੍ਹੇ ਦੀ ਪੁਲਿਸ ਅਤੇ ਉਨ੍ਹਾਂ ਦੇ ਨਾਲ ਆਏ ਸਿਵਲ ਦੇ ਬੰਦਿਆਂ ਵਲੋਂ ਅਣਅਧਿਕਾਰਤ ਤੌਰ ਤੇ ਕੰਧਾਂ ਟੱਪ ਕੇ ਘਰ 'ਚ ਦਾਖ਼ਲ ਹੁੰਦਿਆਂ ਅੰਦਰ ਨੌਜਵਾਨ ਦੇ ਸੱਟਾਂ ਮਾਰਨ ...

ਪੂਰੀ ਖ਼ਬਰ »

ਵਾਰਡ ਨੰਬਰ 15 'ਚ ਪਾਣੀ ਦੀ ਸਪਲਾਈ ਦੋ ਸਮੇਂ ਕਰਨ ਦੀ ਮੰਗ

ਬਲਾਚੌਰ, 19 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ ਨਗਰ ਕੌਾਸਲ ਦੇ 15 ਵਾਰਡਾਂ ਵਿਚੋਂ ਜ਼ਿਆਦਾਤਰ ਵਾਰਡਾਂ ਵਿਚ ਸਵੇਰ ਸ਼ਾਮ ਪੀਣ ਵਾਲੇ ਪਾਣੀ ਦੀ ਸਪਲਾਈ ਨਿਯਮਤ ਰੂਪ ਵਿਚ ਹੋ ਰਹੀ ਹੈ | ਪ੍ਰੰਤੂ ਕਈ ਵਾਰਡਾਂ 'ਚ ਉੱਚੀਆਂ ਥਾਵਾਂ 'ਤੇ ਸਥਿਤ ਰਿਹਾਇਸ਼ਾਂ ਨੂੰ ਅਰਸਾ ...

ਪੂਰੀ ਖ਼ਬਰ »

ਨੌਸਰਬਾਜ਼ ਔਰਤਾਂ 10 ਸੂਟ ਲੈ ਕੇ ਹੋਈਆਂ ਰਫ਼ੂ ਚੱਕਰ

ਬਲਾਚੌਰ, 19 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਬਲਾਚੌਰ ਰੋਪੜ ਰੋਡ ਸਥਿਤ ਇਕ ਬਜਾਜੀ ਦੀ ਦੁਕਾਨ ਤੋਂ ਨੌਸਰਬਾਜ਼ ਔਰਤਾਂ ਵਲੋਂ 10 ਸੂਟ ਲੈ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣਾ ਆਇਆ ਹੈ | ਦੁਕਾਨਦਾਰ ਰਜੀਵ ਕੁਮਾਰ ਪੁੱਤਰ ਸੁਦੇਸ਼ ...

ਪੂਰੀ ਖ਼ਬਰ »

ਪਿੰਡ ਜੀਂਦੋਵਾਲ ਦਾ ਫੁੱਟਬਾਲ ਟੂਰਨਾਮੈਂਟ ਸ਼ੁਰੂ

ਬੰਗਾ, 19 ਜਨਵਰੀ (ਲਾਲੀ ਬੰਗਾ) - ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੈਲਫੇਅਰ ਸੁਸਾਇਟੀ ਜੀਂਦੋਵਾਲ ਵਲੋਂ ਪਿੰਡ ਪੰਚਾਇਤ, ਖੇਡ ਪ੍ਰੇਮੀਆਂ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ 45,000 ਰੁਪਏ ਇਨਾਮੀ ਰਾਸ਼ੀ ਵਾਲਾ ਫੁੱਟਬਾਲ ਟੂਰਨਾਮੈਂਟ ਪੂਰੇ ...

ਪੂਰੀ ਖ਼ਬਰ »

ਸੜਕ ਵਿਚ ਆਉਣ ਵਾਲੀ ਜ਼ਮੀਨ 'ਤੇ ਬਿਨਾਂ ਪੈਸੇ ਦਿੱਤੇ ਕੰਮ ਚਲਾਉਣ 'ਤੇ ਕਾਹਮਾ ਵਾਸੀਆਂ ਵਲੋਂ ਰੋਸ

ਮੱਲਪੁਰ ਅੜਕਾਂ, 19 ਜਨਵਰੀ (ਮਨਜੀਤ ਸਿੰਘ ਜੱਬੋਵਾਲ) - ਰੋਪੜ ਤੋਂ ਫਗਵਾੜਾ ਤੱਕ ਚੌੜੇ ਹੋਣ ਅਤੇ ਨਵੇਂ ਬਣ ਰਹੇ ਮੁੱਖ ਮਾਰਗ ਵਿਚ ਆਉਣ ਵਾਲੀ ਜਮੀਨ ਦੇ ਕੇਂਦਰ ਸਰਕਾਰ ਵਲੋਂ ਪੈਸੇ ਖਾਤਿਆਂ ਵਿਚ ਨਾ ਪਾਏ ਜਾਣ 'ਤੇ ਠੇਕੇਦਾਰਾਂ ਵਲੋਂ ਜਗ੍ਹਾ ਨੂੰ ਆਪਣੇ ਕਬਜ਼ੇ ਵਿਚ ਲੈ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX