ਤਾਜਾ ਖ਼ਬਰਾਂ


ਭਾਰਤ-ਦੱਖਣੀ ਅਫ਼ਰੀਕਾ ਆਖ਼ਰੀ ਟੀ20 ਮੈਚ :5 ਓਵਰਾਂ ਬਾਅਦ ਦੱਖਣੀ ਅਫ਼ਰੀਕਾ 22/1
. . .  9 minutes ago
ਪਾਕਿਸਤਾਨ ਦੇ ਗ੍ਰਹਿ ਮੰਤਰੀ 'ਤੇ ਸੁੱਟੀ ਜੁੱਤੀ
. . .  55 minutes ago
ਇਸਲਾਮਾਬਾਦ, 24 ਫਰਵਰੀ - ਇੱਕ ਵਰਕਰ ਰੈਲੀ ਨੂੰ ਸੰਬੋਧਨ ਕਰ ਰਹੇ ਪਾਕਿਸਤਾਨੀ ਗ੍ਰਹਿ ਮੰਤਰੀ ਅਹਿਸਾਨ ਇਕਬਾਲ 'ਤੇ ਜੁੱਤੀ...
ਦੱਖਣੀ ਅਫ਼ਰੀਕਾ ਨੇ ਟਾਸ ਜਿੱਤ ਕੇ ਭਾਰਤ ਨੂੰ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  about 2 hours ago
ਵਿਦੇਸ਼ ਮੰਤਰਾਲੇ ਵੱਲੋਂ ਨੀਰਵ ਮੋਦੀ ਤੇ ਮੇਹੁਲ ਚੋਕਸੀ ਦਾ ਪਾਸਪੋਰਟ ਰੱਦ
. . .  about 2 hours ago
ਮੁਕਾਬਲੇ 'ਚ ਮਾਰਿਆ ਗਿਆ ਗਾਰੋ ਲਿਬਰੇਸ਼ਨ ਆਰਮੀ ਦਾ ਚੀਫ਼ ਕਮਾਂਡਰ
. . .  about 3 hours ago
ਨਵੀਂ ਦਿੱਲੀ, 24 ਫਰਵਰੀ - ਮੇਘਾਲਿਆ ਦੇ ਗਾਰੋ ਹਿੱਲ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਗਾਰੋ ਨੈਸ਼ਨਲ ਲਿਬਰੇਸ਼ਨ ਆਰਮੀ ਦਾ ਚੀਫ਼...
ਕਪੂਰਥਲਾ ਦੇ ਵਾਰਡ ਨੰ. 2 ਤੋਂ ਕਾਂਗਰਸੀ ਉਮੀਦਵਾਰ ਜੇਤੂ
. . .  about 4 hours ago
ਕਪੂਰਥਲਾ, 24 ਫਰਵਰੀ (ਅਮਰਜੀਤ ਕੋਮਲ) - ਇੱਥੋਂ ਦੇ ਵਾਰਡ ਨੰ. 2 ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਅਗਰਵਾਲ ਜੇਤੂ ਰਹੇ। ਮਨੀਸ਼ ਨੇ ਅਕਾਲੀ ਭਾਜਪਾ ਉਮੀਦਵਾਰ ਕਵਿਤਾ ਬਜਾਜ ਨੂੰ 125...
ਖਰੜ : ਵਾਰਡ ਨੰਬਰ ਨੰ.14 ਤੋਂ ਆਜ਼ਾਦ ਉਮੀਦਵਾਰ ਜੇਤੂ
. . .  about 4 hours ago
ਖਰੜ, 24 ਫਰਵਰੀ (ਗੁਰਮੁੱਖ ਸਿੰਘ ਮਾਨ) -ਨਗਰ ਕੌਂਸਲ ਖਰੜ ਦੇ ਵਾਰਡ ਨੰਬਰ ਨੰ.14 ਦੀ ਹੋਈ ਉਪ ਚੋਣ ਵਿਚ ਆਜ਼ਾਦ ਉਮੀਦਵਾਰ ਸੋਹਨ ਸਿੰਘ...
ਬੂਥ 'ਤੇ ਕਬਜ਼ੇ ਦੇ ਵਿਰੋਧ 'ਚ ਸੁਰਜੀਤ ਜਿਆਣੀ ਵੱਲੋਂ ਧਰਨਾ
. . .  about 4 hours ago
ਫ਼ਾਜ਼ਿਲਕਾ, 24 ਫਰਵਰੀ (ਦਵਿੰਦਰ ਪਾਲ)- ਇੱਥੋਂ ਦੇ ਵਾਰਡ ਨੰ.7 'ਚ ਹੋਈ ਜ਼ਿਮਨੀ ਚੋਣ 'ਚ ਕਾਂਗਰਸ ਵੱਲੋਂ ਬੂਥ 'ਤੇ ਕਬਜ਼ੇ ਦੇ ਵਿਰੋਧ 'ਚ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੇ ਹਾਈਵੇਅ...
ਫ਼ਾਜ਼ਿਲਕਾ ਦੇ ਵਾਰਡ ਨੰ.7 ਤੋਂ ਕਾਂਗਰਸੀ ਉਮੀਦਵਾਰ ਜੇਤੂ
. . .  about 5 hours ago
ਪਾਤੜਾਂ 'ਚ ਭਾਰੀ ਗੜੇਮਾਰੀ
. . .  about 5 hours ago
ਗੁਰੂ ਰਾਮਦਾਸ ਹਵਾਈ ਅੱਡੇ ਤੋਂ ਡੇਢ ਕਿੱਲੋ ਸੋਨੇ ਸਮੇਤ ਇੱਕ ਕਾਬੂ
. . .  about 5 hours ago
1984 ਸਿੱਖ ਦੰਗੇ ਮਾਮਲੇ 'ਚ ਅਦਾਲਤ ਵੱਲੋਂ ਸੀ.ਬੀ.ਆਈ. ਨੂੰ ਨੋਟਿਸ
. . .  about 5 hours ago
ਸੁਲਤਾਨਪੁਰ ਲੋਧੀ ਦੇ ਵਾਰਡ ਨੰ.9 ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਰਾਜੂ ਜੇਤੂ
. . .  about 5 hours ago
ਲੁਧਿਆਣਾ ਨਗਰ ਨਗਰ ਨਿਗਮ ਦੀ ਚੋਣ-62 ਫ਼ੀਸਦੀ ਤੋਂ ਵੱਧ ਪੋਲਿੰਗ, ਕਈ ਥਾਂਈ ਵੋਟਿੰਗ ਜਾਰੀ
. . .  about 6 hours ago
ਰਾਜਪੁਰਾ ਦੇ ਵਾਰਡ ਨੰਬਰ 9 ਦੀ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਨਰਿੰਦਰ ਸ਼ਾਸਤਰੀ 768 ਵੋਟਾਂ ਦੇ ਭਾਰੀ ਬਹੁਮਤ ਨਾਲ ਜਿੱਤੇ
. . .  about 6 hours ago
ਡੇਰਾ ਬਾਬਾ ਵਡਭਾਗ ਸਿੰਘ ਮੈੜੀ ਜਾ ਰਹੀ ਸ਼ਰਧਾਲੂਆਂ ਦੀ ਗੱਡੀ ਪਲਟੀ, 12 ਗੰਭੀਰ ਜ਼ਖਮੀ
. . .  about 6 hours ago
ਦੀਨਾਨਗਰ, ਗੁਰਦਾਸਪੁਰ ਅਤੇ ਫ਼ਤਿਹਗੜ੍ਹ ਚੂੜੀਆਂ ਤੋਂ ਕਾਂਗਰਸੀ ਉਮੀਦਵਾਰ ਜੇਤੂ ਕਰਾਰ
. . .  about 6 hours ago
ਲੁਧਿਆਣਾ : ਅਕਾਲੀ-ਕਾਂਗਰਸੀ ਵਰਕਰਾਂ ਵਿਚਾਲੇ ਜ਼ਬਰਦਸਤ ਝੜਪ
. . .  about 6 hours ago
ਜਗਰਾਉਂ ਦੇ ਵਾਰਡ ਨੰ. 17 ਦੀ ਜ਼ਿਮਨੀ ਚੋਣ 'ਚ ਭਾਜਪਾ ਜੇਤੂ
. . .  about 7 hours ago
ਪਾਤੜਾਂ ਵਾਰਡ ਨੰਬਰ 11 ਤੋ ਕਾਂਗਰਸੀ ਉਮੀਦਵਾਰ ਜੇਤੂ
. . .  about 7 hours ago
ਜਗਰਾਉਂ ਦੇ ਵਾਰਡ ਨੰ. 17 'ਚ 79 ਫੀਸਦੀ ਵੋਟਿੰਗ
. . .  about 7 hours ago
ਆਜ਼ਾਦ ਉਮੀਦਵਾਰ ਦੇ ਬੇਟੇ ਨਾਲ ਮਾਰਕੁੱਟ, ਗੋਲੀ ਚੱਲਣ ਨਾਲ ਦਹਿਸ਼ਤ
. . .  about 7 hours ago
ਭੜਕੇ ਵਰਕਰਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ
. . .  about 7 hours ago
ਮੇਲੇ 'ਚ ਫਟਿਆ ਗੈਸ ਸਲੰਡਰ ਵਿਅਕਤੀ ਸਮੇਤ ਕਈ ਬੱਚੇ ਜ਼ਖਮੀ
. . .  about 7 hours ago
ਭਿਆਨਕ ਹਾਦਸੇ 'ਚ 9 ਸਕੂਲੀ ਬੱਚਿਆਂ ਦੀ ਮੌਤ, 10 ਜ਼ਖਮੀ
. . .  about 8 hours ago
ਜਗਰਾਓਂ ਦੇ ਵਾਰਡ ਨੰਬਰ 17 'ਚ 65 ਫੀਸਦੀ ਤੇ ਪਾਇਲ ਦੇ ਵਾਰਡ ਨੰਬਰ 5 'ਚ 73.50 ਫੀਸਦੀ ਪੋਲਿੰਗ
. . .  about 8 hours ago
ਸਾਬਕਾ ਸੂਬਾ ਪ੍ਰਧਾਨ ਗੁਰਲਾਲ ਸੈਲਾ ਨੇ ਬਸਪਾ ਛੱਡੀ
. . .  about 8 hours ago
ਕਾਂਗਰਸੀਆਂ ਵੱਲੋਂ ਅਕਾਲੀ ਭਾਜਪਾ ਪੋਲਿੰਗ ਏਜੰਟ ਦੀ ਕੁੱਟਮਾਰ
. . .  about 8 hours ago
ਕਾਂਗਰਸੀਆਂ ਵਲੋਂ ਬੂਥਾਂ 'ਤੇ ਕਬਜ਼ੇ ਦੀਆਂ ਖ਼ਬਰਾਂ, ਸਹਿਮ ਦਾ ਮਾਹੌਲ, ਲੋਕ ਬਿਨਾਂ ਵੋਟ ਪਾਏ ਘਰਾਂ ਨੂੰ ਪਰਤੇ
. . .  about 9 hours ago
ਲੁਧਿਆਣਾ ਨਗਰ ਨਿਗਮ ਚੋਣ : 44 ਫ਼ੀਸਦੀ ਵੋਟਿੰਗ ਹੋਈ
. . .  about 9 hours ago
ਜਗਰਾਉਂ : ਦੁਪਹਿਰ 2 ਵਜੇ ਤੱਕ 65 ਫੀਸਦੀ ਪੋਲਿੰਗ
. . .  about 9 hours ago
ਵਾਰਡ ਨੰਬਰ 44 ਵਿਚ ਪੁਲਿਸ ਨੇ ਪੱਤਰਕਾਰਾਂ ਨੂੰ ਮਾਰੇ ਧੱਕੇ
. . .  about 9 hours ago
ਪਾਤੜਾਂ ਵਾਰਡ ਨੰਬਰ 11 ਦੀ ਜ਼ਿਮਨੀ ਚੋਣ 'ਚ 70 ਫ਼ੀਸਦੀ ਹੋਈ ਪੋਲਿੰਗ
. . .  about 10 hours ago
ਜਗਰਾਉਂ ਦੇ ਵਾਰਡ ਨੰਬਰ 17 ਦੇ ਬੂਥ ਨੰ: 118 ਵਿਖੇ ਵੋਟਰਾਂ 'ਚ ਵੋਟਾਂ ਪਾਉਣ ਲਈ ਭਾਰੀ ਉਤਸ਼ਾਹ
. . .  about 10 hours ago
ਜ਼ਿਮਨੀ ਚੋਣ ਦਾ ਕੰਮ ਅਮਨ ਅਮਾਨ ਨਾਲ ਜਾਰੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ
  •     Confirm Target Language  

ਫ਼ਤਹਿਗੜ੍ਹ ਸਾਹਿਬ

ਕਿਸਾਨ ਪੀਲੀ ਕੁੰਗੀ ਦੇ ਹਮਲੇ ਤੋਂ ਸੁਚੇਤ ਰਹਿਣ-ਮੁੱਖ ਖੇਤੀਬਾੜੀ ਅਫ਼ਸਰ

ਫ਼ਤਹਿਗੜ੍ਹ ਸਾਹਿਬ/ ਖਮਾਣੋਂ, 19 ਜਨਵਰੀ (ਭੂਸ਼ਨ ਸੂਦ, ਜੋਗਿੰਦਰ ਪਾਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਖਮਾਣੋਂ ਸਬ ਡਵੀਜ਼ਨ ਦੇ ਪਿੰਡ ਨਾਨੋਵਾਲ ਵਿਖੇ ਕਿਸਾਨਾਂ ਨੂੰ ਪੀਲੀ ਕੁੰਗੀ ਦੇ ਹਮਲੇ ਸਬੰਧੀ ਜਾਗਰੂਕ ਕਰਨ ਲਈ ਲਗਾਏ ਕੈਂਪ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ: ਰਾਜੇਸ਼ ਕੁਮਾਰ ਸ਼ਰਮਾ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੀਲੀ ਕੰੁਗੀ ਦੇ ਹਮਲੇ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਦੱਸਿਆ ਕਿ ਦਸੰਬਰ ਤੇ ਜਨਵਰੀ ਦੇ ਮਹੀਨੇ ਦੇ ਵਾਤਾਵਰਨ 'ਚ ਨਮੀ ਅਤੇ ਤਾਪਮਾਨ ਪੀਲੀ ਕੰੁਗੀ ਲਈ ਅਨੁਕੂਲ ਹੁੰਦਾ ਹੈ, ਜਿਸ ਕਰਕੇ ਇਹ ਬਿਮਾਰੀ ਤੇਜ਼ੀ ਨਾਲ ਫੈਲ ਜਾਂਦੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਅਨੁਕੂਲ ਮੌਸਮ ਦੌਰਾਨ ਇਸ ਬਿਮਾਰੀ ਦੀ ਰੋਕਥਾਮ ਕਰਨੀ ਵੀ ਔਖੀ ਹੋ ਜਾਂਦੀ ਹੈ | ਉਨ੍ਹਾਂ ਕਿਹਾ ਕਿ ਪੀਲੀ ਕੁੰਗੀ ਦੀ ਪਹਿਚਾਣ ਪੀਲੇ ਧੂੜੇ ਤੋਂ ਹੀ ਕੀਤੀ ਜਾਵੇ ਤੇ ਇਸ ਬਿਮਾਰੀ ਦਾ ਹਮਲਾ ਪੱਤਿਆਂ 'ਤੇ ਪੀਲੀਆਂ ਧਾਰੀਆਂ ਦੇ ਰੂਪ ਵਿਚ ਸ਼ੁਰੂ ਹੁੰਦਾ ਹੈ ਜਿਸ 'ਤੇ ਇਹ ਪੀਲਾ ਧੂੜਾ ਪੈਦਾ ਹੋ ਜਾਂਦਾ ਹੈ | ਡਾ: ਸ਼ਰਮਾ ਨੇ ਦੱਸਿਆ ਕਿ ਪੀਲੀ ਕੁੰਗੀ ਦਾ ਸਰਵੇਖਣ ਕਰਨ ਲਈ ਬਲਾਕ ਪੱਧਰ ਤੇ ਜ਼ਿਲ੍ਹਾ ਪੱਧਰ 'ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਲਗਾਤਾਰ ਕਿਸਾਨਾਂ ਦੇ ਖੇਤਾਂ ਦਾ ਸਰਵੇਖਣ ਕਰ ਰਹੀਆਂ ਹਨ ਤੇ ਇਸ ਬਿਮਾਰੀ ਦੀ ਪਹਿਚਾਣ ਤੇ ਰੋਕਥਾਮ ਲਈ ਕਿਸਾਨਾਂ ਦੀ ਮਦਦ ਕਰ ਰਹੀਆਂ ਹਨ | ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਆਤਮਾ ਦਮਨ ਝਾਂਜੀ ਨੇ ਕਿਸਾਨਾਂ ਨੂੰ ਪੀਲੀ ਕੁੰਗੀ ਤੋਂ ਬਚਾਉਣ ਲਈ ਕਣਕ ਦੀਆਂ ਰੋਗ ਰਹਿਤ ਕਿਸਮਾਂ ਜਿਵੇਂ ਕਿ ਪੀ.ਬੀ. ਡਬਲਯੂ. 725, ਪੀ.ਬੀ. ਡਬਲਯੂ 677, ਐਚ. ਡੀ. 3086, ਉੱਨਤ ਪੀ. ਬੀ. ਡਬਲਿਯੂ 550 ਬੀਜਣ ਦੀ ਸਲਾਹ ਵੀ ਦਿੱਤੀ | ਕ੍ਰਿਸ਼ੀ ਵਿਗਿਆਨ ਕੇਂਦਰ ਦੀ ਡਾ: ਰੀਤ ਵਰਮਾ ਨੇ ਕਿਸਾਨਾਂ ਨੂੰ ਪੀਲੀ ਕੰੁਗੀ ਲਈ ਸਿਫ਼ਾਰਸ਼ ਕੀਤੇ ਉੱਲੀ ਨਾਸ਼ਕਾਂ ਦਾ ਛਿੜਕਾਅ ਕਰਨ ਲਈ ਕਿਹਾ | ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤੀ ਮਾਹਿਰ ਡਾ: ਅਰਵਿੰਦਪ੍ਰੀਤ ਕੌਰ ਨੇ ਕਿਸਾਨਾਂ ਨੂੰ ਬਾਗ਼ਬਾਨੀ ਤੇ ਸਬਜ਼ੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਕੈਂਪ 'ਚ ਵਿਸ਼ੇਸ਼ ਤੌਰ 'ਤੇ ਸਕਾਈਮੈਟ ਸੰਸਥਾ, ਜੋ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਇਲਾਕੇ ਸਬੰਧੀ ਮੌਸਮ ਦੀ ਸੂਚਨਾ ਮੁਫ਼ਤ ਐਸ. ਐਮ. ਐਸ. ਰਾਹੀਂ ਭੇਜਣ ਦਾ ਕੰਮ ਕਰਦੀ ਹੈ, ਦੇ ਨੁਮਾਇੰਦਿਆਂ ਨੇ ਵੀ ਭਾਗ ਲਿਆ | ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਖਮਾਣੋਂ ਸ਼ਿਵ ਕੁਮਾਰ, ਏ. ਐਸ. ਆਈ. ਮਿਸ: ਪ੍ਰਦੀਪ ਕੌਰ ਤੋਂ ਇਲਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਖੇਤੀ ਮਾਹਿਰ ਤੇ ਵੱਡੀ ਗਿਣਤੀ 'ਚ ਇਲਾਕੇ ਦੇ ਕਿਸਾਨਾਂ ਨੇ ਭਾਗ ਲਿਆ |

ਪੰਜਾਬ ਦੇ ਅਮੀਰ ਵਿਰਸੇ ਤੋਂ ਇਸਤਰੀ ਅਕਾਲੀ ਦਲ ਪਿੰਡ-ਪਿੰਡ ਜਾ ਕੇ ਜਾਣੂ ਕਰਵਾਏਗਾ-ਬੀਬੀ ਹੁੰਦਲ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਭੂਸ਼ਨ ਸੂਦ)-ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਇਸਤਰੀ ਅਕਾਲੀ ਦਲ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗੀ ਤੇ ਪਿੰਡਾਂ ਦੀਆਂ ਸੱਥਾਂ 'ਚ ਲੱਗਣ ਵਾਲੇ ਮੇਲਿਆਂ ਨੂੰ ਮੁੜ ਸੁਰਜੀਤ ਕਰਨ ...

ਪੂਰੀ ਖ਼ਬਰ »

ਹੋਮਗਾਰਡ ਦੇ ਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਪਾਤੜਾਂ, 19 ਜਨਵਰੀ (ਕੰਬੋਜ)-ਹੋਮਗਾਰਡ ਦੇ ਜਵਾਨ ਦੀ ਪਾਤੜਾਂ ਦੇ ਇਕ ਮੈਡੀਕਲ ਸਟੋਰ 'ਤੇ ਦਵਾਈ ਲੈਣ ਦੌਰਾਨ ਅਚਾਨਕ ਮੌਤ ਹੋ ਗਈ | ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਪਾਤੜਾਂ ਦੇ ਮੁਖੀ ਇੰਦਰਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਪਿੰਡ ਰਾਏਧਰਾਣਾਂ ਦਾ ਜਰਨੈਲ ਸਿੰਘ ਹਾਲ ...

ਪੂਰੀ ਖ਼ਬਰ »

ਰਾਣਵਾਂ ਵਾਸੀਆਂ ਨੇ ਨਵੀਂ ਬਣ ਰਹੀ 6 ਮਾਰਗੀ ਸੜਕ ਤੋਂ ਮੰਗਿਆਂ ਗੁਰੂ ਘਰ ਤੇ ਖੇਤਾਂ ਨੂੰ ਜਾਣ ਲਈ ਲਾਂਘਾ

ਸੰਘੋਲ, 19 ਜਨਵਰੀ (ਹਰਜੀਤ ਸਿੰਘ ਮਾਵੀ)-ਗ੍ਰਾਮ ਪੰਚਾਇਤ ਪਿੰਡ ਰਾਣਵਾਂ ਤੇ ਇਲਾਕਾ ਨਿਵਾਸੀਆਂ ਨੇ ਨੈਸ਼ਨਲ ਹਾਈਵੇ ਅਥਾਰਟੀ ਪੰਚਕੂਲਾ ਸਥਿਤ ਦਫ਼ਤਰ ਤੋਂ ਲਿਖਤੀ ਮੰਗ-ਪੱਤਰ ਰਾਹੀਂ ਮੰਗ ਕੀਤੀ ਕਿ ਸ੍ਰੀ ਚਮਕੌਰ ਸਾਹਿਬ ਤੋਂ ਵਾਇਆ ਰਾਣਵਾਂ ਬਾਠਾਂ, ਭਾਮੀਆਂ, ਭੜੀ, ...

ਪੂਰੀ ਖ਼ਬਰ »

46 ਕਰੋੜ ਨਾਲ ਬਸੀ ਪਠਾਣਾਂ ਹਲਕੇ ਦੀਆਂ 150 ਿਲੰਕ ਸੜਕਾਂ ਦੀ ਕਰਵਾਈ ਜਾਵੇਗੀ ਮੁਰੰਮਤ-ਵਿਧਾਇਕ ਜੀ. ਪੀ.

ਬਸੀ ਪਠਾਣਾ, 19 ਜਨਵਰੀ (ਗੁਰਬਚਨ ਸਿੰਘ ਰੁਪਾਲ, ਐਚ. ਐਸ. ਗੌਤਮ)-ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਨ ਲਈ ਵਚਨਬੱਧ ਹੈ, ਜਿਸ ਦੇ ਤਹਿਤ ਬਸੀ ਪਠਾਣਾ ਵਿਧਾਨ ਸਭਾ ਹਲਕੇ ਦੀ 150 ਿਲੰਕ ਸੜਕਾਂ ਜਿਨ੍ਹਾਂ ਦੀ ਲੰਬਾਈ ...

ਪੂਰੀ ਖ਼ਬਰ »

ਪੂਰੇ ਪੰਜਾਬ ਦੀ ਹੋਈ ਜਿੱਤ-ਆਮ ਆਦਮੀ ਪਾਰਟੀ

ਖਮਾਣੋਂ, 19 ਜਨਵਰੀ (ਕਲੇਰ)-ਰਾਣਾ ਗੁਰਜੀਤ ਸਿੰਘ ਦੇ ਅਸਤੀਫ਼ੇ 'ਤੇ ਪੂਰੇ ਪੰਜਾਬ ਤੇ ਪੰਜਾਬੀਆ ਦੀ ਜਿੱਤ ਹੋਈ ਹੈ | ਇਕ ਆਮ ਆਦਮੀ ਪਾਰਟੀ ਹੀ ਹੈ, ਜੋ ਹਮੇਸ਼ਾ ਤੋਂ ਪੰਜਾਬ 'ਚੋਂ ਭਿ੍ਸ਼ਟਾਚਾਰ ਖ਼ਤਮ ਕਰਨ ਲਈ ਸੰਘਰਸ਼ ਕਰ ਰਹੀ ਹੈ ਤਾਂ ਜੋ ਪੰਜਾਬ 'ਚੋਂ ਭਿ੍ਸ਼ਟ ਮੰਤਰੀ ਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਰਿਮਟ ਵਲੋਂ 17 ਯੂਨੀਵਰਸਿਟੀਆਂ ਨਾਲ ਸਮਝੌਤਾ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਭੂਸ਼ਨ ਸੂਦ)-ਰਿਮਟ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਨੂੰ ਵਧੀਆ ਤੇ ਮਿਆਰੀ ਵਿੱਦਿਆ ਪ੍ਰਦਾਨ ਕਰਨ ਲਈ ਵਿਸ਼ਵ ਦੀਆਂ 17 ਯੂਨੀਵਰਸਿਟੀਆਂ ਤੇ ਹੋਰ ਸਿੱਖਿਆ ਸੰਸਥਾਵਾਂ ਦੇ ਨਾਲ ਸਮਝੌਤਾ ਕੀਤਾ ਗਿਆ ਹੈ | ਇਸ ਗੱਲ ਦੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਵਿਆਹ ਸਮਾਗਮ ਮੌਕੇ ਸੋਨੇ ਦੇ ਗਹਿਣਿਆਂ ਵਾਲਾ ਬੈਗ ਗ਼ਾਇਬ-ਮੁਕੱਦਮਾ ਦਰਜ

ਅਮਲੋਹ, 19 ਜਨਵਰੀ (ਸੂਦ)-ਵਿਆਹ ਦੇ ਇਕ ਸਮਾਗਮ ਦੌਰਾਨ ਸੁਰਜੀਤ ਬੈਂਕਿਟ ਹਾਲ ਸਲਾਣੀ 'ਚ ਸੋਨੇ ਦੇ ਗਹਿਣਿਆਂ ਵਾਲਾ ਇਕ ਬੈਗ ਭੇਦਭਰੀ ਹਾਲਤ 'ਚ ਕੁਰਸੀ ਤੋਂ ਗ਼ਾਇਬ ਹੋਣ ਦੀ ਸੂਚਨਾ ਮਿਲੀ ਹੈ ਜਿਸ ਸਬੰਧ 'ਚ ਥਾਣਾ ਅਮਲੋਹ ਦੀ ਪੁਲਿਸ ਨੇ ਜਿੰਦਰਪਾਲ ਸਿੰਘ ਪੁੱਤਰ ਗੁਲਜ਼ਾਰ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਰਿਮਟ ਵਲੋਂ 17 ਯੂਨੀਵਰਸਿਟੀਆਂ ਨਾਲ ਸਮਝੌਤਾ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਭੂਸ਼ਨ ਸੂਦ)-ਰਿਮਟ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਨੂੰ ਵਧੀਆ ਤੇ ਮਿਆਰੀ ਵਿੱਦਿਆ ਪ੍ਰਦਾਨ ਕਰਨ ਲਈ ਵਿਸ਼ਵ ਦੀਆਂ 17 ਯੂਨੀਵਰਸਿਟੀਆਂ ਤੇ ਹੋਰ ਸਿੱਖਿਆ ਸੰਸਥਾਵਾਂ ਦੇ ਨਾਲ ਸਮਝੌਤਾ ਕੀਤਾ ਗਿਆ ਹੈ | ਇਸ ਗੱਲ ਦੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਡੀ. ਪੀ. ਆਈ. ਸੈਕੰਡਰੀ ਪੰਜਾਬ ਨੇ ਸਮਾਰਟ ਸਕੂਲ ਮਨੈਲਾ ਦੀ ਕੀਤੀ ਸ਼ਲਾਘਾ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਰਾਜਿੰਦਰ ਸਿੰਘ)-ਸਮਾਰਟ ਸਕੂਲ ਸਰਕਾਰੀ ਐਲੀਮੈਂਟਰੀ ਸਕੂਲ ਮਨੈਲਾ ਵਿਖੇ ਕੇਂਦਰ ਦੀ ਐਮ. ਐਚ. ਆਰ. ਡੀ. ਵਲੋਂ ਵਿਸ਼ੇਸ਼ ਟੀਮ ਪਰਮਜੀਤ ਸਿੰਘ ਚਾਹਲ ਡੀ. ਪੀ. ਆਈ. ਸੈਕੰਡਰੀ ਪੰਜਾਬ ਵਲੋਂ ਦੌਰਾ ਕੀਤਾ ਗਿਆ | ਜਗਤਾਰ ਸਿੰਘ ਮਨੈਲਾ ਵਲੋਂ ਸਕੂਲ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਿਖੇ ਯੂਥ ਵੀਕ ਦੀ ਸਮਾਪਤੀ 'ਤੇ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਭੂਸ਼ਨ ਸੂਦ)-ਨਹਿਰੂ ਯੁਵਾ ਕੇਂਦਰ ਵਲੋਂ ਮਨਾਏ ਜਾ ਰਹੇ ਯੂਥ ਵੀਕ ਦਾ ਸਮਾਪਤੀ ਸਮਾਗਮ ਕੇਂਦਰ ਦੇ ਦਫ਼ਤਰ ਵਿਖੇ ਕਰਵਾਇਆ ਗਿਆ, ਜਿਸ 'ਚ ਜ਼ਿਲ੍ਹੇ ਦੇ ਵੱਖ-ਵੱਖ ਯੂਥ ਕਲੱਬਾਂ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਭਾਗ ਲਿਆ | ਸਮਾਗਮ ਦੇ ਮੁੱਖ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਦੋ ਕਥਿਤ ਦੋਸ਼ੀ ਕਾਬੂ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਭੂਸ਼ਨ ਸੂਦ)-ਐਸ. ਪੀ. (ਜਾਂਚ) ਹਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਦੇ ਵਪਾਰੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਸਰਹਿੰਦ ਤੇ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ ਦੋ ਕਥਿਤ ਦੋਸ਼ੀਆਂ ਨੂੰ 30 ਗ੍ਰਾਮ ਹੈਰੋਇਨ, 33 ਟੀਕੇ ...

ਪੂਰੀ ਖ਼ਬਰ »

ਵਾਰਡ ਨੰ: 7 ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਈਆਂ ਜਾਣਗੀਆਂ-ਕਮਲਜੀਤ ਕੌਰ

ਅਮਲੋਹ, 19 ਜਨਵਰੀ (ਕੁਲਦੀਪ ਸ਼ਾਰਦਾ)-ਨਗਰ ਕੌਾਸਲ ਅਮਲੋਹ ਕਾਂਗਰਸ ਦੀ ਕੌਾਸਲਰ ਕਮਲਜੀਤ ਕੌਰ ਨੇ ਗੱਲਬਾਤ ਕਰਦੇ ਕਿਹਾ ਕਿ ਉਹ ਅਮਲੋਹ ਹਲਕੇ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਦੇ ਦਿਸ਼ਾ-ਨਿਰਦੇਸਾਂ 'ਤੇ ਕੰਮ ਕਰੇਗੀ | ਜ਼ਿਕਰਯੋਗ ਹੈ ਕਿ ਵਾਰਡ ਨੰ: 7 ਤੋਂ ਕੌਾਸਲਰ ਕਮਲਜੀਤ ...

ਪੂਰੀ ਖ਼ਬਰ »

ਨਗਰ ਕੌਾਸਲ ਪ੍ਰਧਾਨ ਨੇ ਗ਼ੈਰ-ਹਾਜ਼ਰ ਮੁਲਾਜ਼ਮਾਂ ਤੋਂ ਮੰਗਿਆ ਜਵਾਬ

ਨੌਗਾਵਾਂ, 19 ਜਨਵਰੀ (ਰਵਿੰਦਰ ਮੌਦਗਿਲ)-ਨਗਰ ਕੌਾਸਲ ਬਸੀ ਪਠਾਣਾ ਦੇ ਪ੍ਰਧਾਨ ਰਮੇਸ਼ ਗੁਪਤਾ ਨੇ ਸ਼ੁੱਕਰਵਾਰ ਦੀ ਸਵੇਰ ਸਾਢੇ 9 ਵਜੇ ਦਫ਼ਤਰ ਦੀ ਚੈਕਿੰਗ ਕੀਤੀ, ਜਿਸ ਦੌਰਾਨ ਤਿੰਨ ਮੁਲਾਜ਼ਮ ਗ਼ੈਰ-ਹਾਜ਼ਰ ਮਿਲੇ | ਉਨ੍ਹਾਂ ਕਿਹਾ ਕਿ ਹਾਜ਼ਰੀ ਰਜਿਸਟਰ 'ਚ ਦੋ ...

ਪੂਰੀ ਖ਼ਬਰ »

ਅਮਲੋਹ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ-ਕਾਕਾ ਰਣਦੀਪ

ਅਮਲੋਹ, 19 ਜਨਵਰੀ (ਰਾਮ ਸ਼ਰਨ ਸੂਦ)-ਅਮਲੋਹ ਹਲਕੇ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਅਮਲੋਹ ਹਲਕੇ ਦੇ ਸਾਰੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇ ਕੇ ਸੁੰਦਰ ਬਣਾਇਆ ਜਾਵੇਗਾ ਤਾਂ ਜੋ ਪਿੰਡ ਵਾਸੀਆਂ ਨੂੰ ਕੋਈ ਮੁਸ਼ਕਿਲ ਨਾ ਆਵੇ | ਉਹ ਇਥੇ ਇਕ ...

ਪੂਰੀ ਖ਼ਬਰ »

ਭਾਕਿਯੂ ਨੇ ਧਰਨਾ ਦੇ ਕੇ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਭੂਸ਼ਨ ਸੂਦ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਇਥੇ ਜ਼ਿਲ੍ਹਾ ਕੰਪਲੈਕਸ ਅੱਗੇ ਧਰਨਾ ਦੇ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਰਾਹੀਂ ਮੰਗ-ਪੱਤਰ ਭੇਜਿਆ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀਆਂ ਨੂੰ ਡੀ. ਸੀ. ਨੇ ਕੀਤਾ ਸਨਮਾਨਿਤ

ਜਖਵਾਲੀ, 19 ਜਨਵਰੀ (ਨਿਰਭੈ ਸਿੰਘ)-ਕੇਂਦਰੀ ਵਿਦਿਆਲਾ ਸੰਗਠਨ ਰਿਉਨਾ ਉੱਚਾ ਵਿਖੇ ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਤੇ ਕੇਂਦਰੀ ਵਿਦਿਆਲਾ ਸੰਗਠਨ ਦੇ ਸਮੂਹ ਅਹੁਦੇਦਾਰਾਂ ਨੇ ਚੰਗੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਸਨਮਾਨ ਸਮਾਗਮ 'ਚ ...

ਪੂਰੀ ਖ਼ਬਰ »

ਨਗਰ ਕੌਾਸਲ ਪ੍ਰਧਾਨ ਨੇ ਗ਼ੈਰ-ਹਾਜ਼ਰ ਮੁਲਾਜ਼ਮਾਂ ਤੋਂ ਮੰਗਿਆ ਜਵਾਬ

ਨੌਗਾਵਾਂ, 19 ਜਨਵਰੀ (ਰਵਿੰਦਰ ਮੌਦਗਿਲ)-ਨਗਰ ਕੌਾਸਲ ਬਸੀ ਪਠਾਣਾ ਦੇ ਪ੍ਰਧਾਨ ਰਮੇਸ਼ ਗੁਪਤਾ ਨੇ ਸ਼ੁੱਕਰਵਾਰ ਦੀ ਸਵੇਰ ਸਾਢੇ 9 ਵਜੇ ਦਫ਼ਤਰ ਦੀ ਚੈਕਿੰਗ ਕੀਤੀ, ਜਿਸ ਦੌਰਾਨ ਤਿੰਨ ਮੁਲਾਜ਼ਮ ਗ਼ੈਰ-ਹਾਜ਼ਰ ਮਿਲੇ | ਉਨ੍ਹਾਂ ਕਿਹਾ ਕਿ ਹਾਜ਼ਰੀ ਰਜਿਸਟਰ 'ਚ ਦੋ ...

ਪੂਰੀ ਖ਼ਬਰ »

ਰਾਣਾ ਗੁਰਜੀਤ ਦੇ ਅਸਤੀਫ਼ਾ ਨਾਲ ਕੈਪਟਨ ਸਰਕਾਰ ਦਾ ਭਿ੍ਸ਼ਟ ਚਿਹਰਾ ਨੰਗਾ ਹੋਇਆ-ਗੁਰੂ

ਖਮਾਣੋਂ, 19 ਜਨਵਰੀ (ਮਨਮੋਹਣ ਸਿੰਘ ਕਲੇਰ)-ਪੰਜਾਬ ਦੀ ਕਾਂਗਰਸ ਸਰਕਾਰ 'ਚ ਬਿਜਲੀ ਤੇ ਸਿੰਚਾਈ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਰੇਤ ਦੀਆਂ ਖੱਡਾਂ 'ਚ ਆਪਣੇ ਨੌਕਰ ਰਾਹੀਂ 2700 ਕਰੋੜ ਰੁਪਏ ਦੀ ਖ਼ਰੀਦ ਕਰਨੀ ਜੋ ਕਈ ਨਿਯਮਾਂ ਦੀ ਉਲੰਘਣਾ ਕਰਕੇ ਲਈ ਗਈ, ਇਨ੍ਹਾਂ ...

ਪੂਰੀ ਖ਼ਬਰ »

ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਲਈ ਵਿਆਪਕ ਯਤਨ ਕਰਨੇ ਸਰਕਾਰਾਂ ਦਾ ਫ਼ਰਜ਼-ਅਟਵਾਲ

ਖਮਾਣੋਂ, 19 ਜਨਵਰੀ (ਜੋਗਿੰਦਰ ਪਾਲ)-ਸਾਬਕਾ ਡਿਪਟੀ ਸਪੀਕਰ ਤੇ ਦਰਵੇਸ਼ ਸਿਆਸਤਦਾਨ ਚਰਨਜੀਤ ਸਿੰਘ ਅਟਵਾਲ ਖਮਾਣੋਂ ਵਿਖੇ ਇਥੋਂ ਦੇ ਉੱਘੇ ਆੜ੍ਹਤੀ ਗੰਗਾ ਰਾਮ ਦੇ ਗ੍ਰਹਿ ਦਾਣਾ ਮੰਡੀ ਖਮਾਣੋਂ ਵਿਖੇ ਪਹੁੰਚੇ | ਗੱਲਬਾਤ ਦੌਰਾਨ ਉਨ੍ਹਾਂ ਆਪਣੀ ਇਸ ਫੇਰੀ ਨੂੰ ਨਿੱਜੀ ...

ਪੂਰੀ ਖ਼ਬਰ »

ਚੁੰਨ੍ਹੀ ਕਲਾਂ ਭਗੜਾਣਾ ਸੰਪਰਕ ਸੜਕ ਦੀ ਜਲਦੀ ਸਾਰ ਲੈਣ ਦੀ ਮੰਗ

ਚੁੰਨ੍ਹੀ, 19 ਜਨਵਰੀ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਚੁੰਨ੍ਹੀ ਕਲਾਂ ਤੇ ਚੁੰਨ੍ਹੀ ਖ਼ੁਰਦ ਤੋਂ ਭਗੜਾਣਾ ਨੂੰ ਜਾਣ ਵਾਲੀ ਸੰਪਰਕ ਸੜਕ ਦੀ ਹਾਲਤ ਪਿਛਲੇ ਕਈ ਮਹੀਨਿਆਂ ਤੋਂ ਬੁਰੀ ਬਣੀ ਹੋਈ ਹੈ, ਜਿਸ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ...

ਪੂਰੀ ਖ਼ਬਰ »

ਆਬਕਾਰੀ ਤੇ ਕਰ ਵਿਭਾਗ ਵਲੋਂ ਵਪਾਰੀਆਂ ਨੂੰ ਈ-ਵੇ ਬਿੱਲ ਸਬੰਧੀ ਦਿੱਤੀ ਟ੍ਰੇਨਿੰਗ

ਰਾਜਪੁਰਾ, 19 ਜਨਵਰੀ (ਜੀ. ਪੀ. ਸਿੰਘ)-ਸਥਾਨਕ ਆਬਕਾਰੀ ਤੇ ਕਰ ਵਿਭਾਗ ਰਾਜਪੁਰਾ ਵਲੋਂ ਕਰਿਆਨਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਜੀ. ਐਸ. ਟੀ. ਅਧੀਨ ਲੱਗ ਰਹੇ ਈ-ਵੇ ਬਿੱਲ ਦੀ ਟ੍ਰੇਨਿੰਗ ਸਥਾਨਕ ਮੁੱਖ ਬਾਜ਼ਾਰ 'ਚ ਦਿੱਤੀ ਗਈ | ਇਸ ਮੌਕੇ ਵਿਭਾਗ ਦੇ ਈ. ਟੀ. ਓ. ਮੈਡਮ ਰਿਚਾ ਗੋਇਲ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਪੈਨਸ਼ਨਰਜ਼ ਦਿਵਸ ਮੌਕੇ ਸਮਾਗਮ

ਘਨੌਰ, 19 ਜਨਵਰੀ (ਬਲਜਿੰਦਰ ਸਿੰਘ ਗਿੱਲ)-ਸਥਾਨਕ ਬੀ. ਡੀ. ਪੀ. ਓ. ਦਫ਼ਤਰ ਵਿਖੇ ਪੈਨਸ਼ਨਰਜ ਵੈੱਲਫੇਅਰ ਐਸੋਸੀਏਸ਼ਨ ਵਲੋਂ ਪ੍ਰਧਾਨ ਕਿ੍ਸ਼ਨ ਕੁਮਾਰ ਸ਼ਰਮਾ, ਮਦਨ ਲਾਲ ਬਾਂਸਲ, ਬਲਵੰਤ ਰਾਏ ਦੀ ਸਾਂਝੀ ਅਗਵਾਈ ਹੇਠ ਪੈਨਸ਼ਨਰਜ ਡੇ ਮੌਕੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਜਾਂਚ ਕੈਪ ਲਗਾਇਆ

ਭੱੁਨਰਹੇੜੀ, 19 ਜਨਵਰੀ (ਧਨਵੰਤ ਸਿੰਘ)-ਸੋਢੀ ਅੱਖਾਂ ਦੇ ਹਸਪਤਾਲ ਪਟਿਆਲਾ ਨੇ ਗਰਾਮ ਪੰਚਾਇਤ ਉਪਲੀ ਦੀ ਮਦਦ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ | ਇਸ ਸਬੰਧੀ ਸਰਪੰਚ ਗੁਰਜੀਤ ਸਿੰਘ ਉਪਲੀ ਨੇ ਦੱਸਿਆ ਕਿ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਖਹਿਰਾ 'ਚ ਜਰਾ ਜਿੰਨੀ ਵੀ ਗ਼ੈਰਤ ਹੈ ਤਾਂ ਦੇਣ ਅਸਤੀਫ਼ਾ-ਧਰਮਸੋਤ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਭੂਸ਼ਨ ਸੂਦ)-ਪੰਜਾਬ ਦੇ ਜੰਗਲਾਤ, ਪਿ੍ੰਟਿੰਗ ਤੇ ਸਟੇਸ਼ਨਰੀ ਤੇ ਘੱਟ ਗਿਣਤੀ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਇਥੇ 'ਅਜੀਤ' ਉਪ ਦਫ਼ਤਰ ਵਿਚ ਇਕ ਵਿਸ਼ੇਸ਼ ਭੇਟ ਵਾਰਤਾ ਦੌਰਾਨ ਵਿਰੋਧੀ ਧਿਰ ਦੇ ਨੇਤਾ ਸੁਖਪਾਲ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਸੁਆਮੀ ਮਹਾਂਦੇਵ ਦਾ ਸਨਮਾਨ

ਬਸੀ ਪਠਾਣਾ, 19 ਜਨਵਰੀ (ਰੁਪਾਲ, ਗੌਤਮ)-ਨਗਰ ਕੌਾਸਲ ਵਿਖੇ ਕੌਾਸਲ ਪ੍ਰਧਾਨ ਰਮੇਸ਼ ਚੰਦ ਗੁਪਤਾ ਤੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਦੀ ਅਗਵਾਈ 'ਚ ਕੌਾਸਲਰਾਂ ਵਲੋਂ ਜੈ ਮਾਂ ਮਿਸ਼ਨ ਦੇ ਸੰਚਾਲਕ ਤੇ ਸਾਧੂ ਸਮਾਜ ਦੇ ਪ੍ਰਧਾਨ ਸੁਆਮੀ ਮਹਾਂਦੇਵ ਦਾ ਸਵਾਗਤ ਕੀਤਾ ...

ਪੂਰੀ ਖ਼ਬਰ »

ਗੁਰੂ ਰਾਮਦਾਸ ਨਗਰ ਵਿਖੇ ਚੱਲ ਰਹੀ ਹੈ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਸੇਵਾ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਮਨਪ੍ਰੀਤ ਸਿੰਘ)-ਸਾਨੀਪੁਰ ਰੋਡ ਗੁਰੂ ਰਾਮ ਦਾਸ ਨਗਰ ਵਿਖੇ ਬਣਾਏ ਜਾ ਰਹੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਾਮਦਾਸ ਨਗਰ ਦੀ ਕਾਰ ਸੇਵਾ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਚੱਲ ਰਹੀ ਹੈ, ਜਿਸ ਦੇ ਚੱਲਦਿਆਂ ਲੰਗਰ ਹਾਲ ਦੇ ਲੈਂਟਰ ਪਾ ਲਏ ...

ਪੂਰੀ ਖ਼ਬਰ »

ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਸਮਾਜਿਕ ਭਲਾਈ ਟਰੱਸਟ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਭੂਸ਼ਨ ਸੂਦ)-ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਸਮਾਜਿਕ ਭਲਾਈ ਚੈਰੀਟੇਬਲ ਟਰੱਸਟ ਦੇ ਸਮੂਹ ਮੈਂਬਰਾਂ ਤੇ ਅਹੁਦੇਦਾਰਾਂ ਦੀ ਮੀਟਿੰਗ ਗੁਰਦੇਵ ਸਿੰਘ ਸੰਘੋਲ ਦੀ ਸਰਪ੍ਰਸਤੀ ਹੇਠ ਹੋਈ | ਇਸ ਮੌਕੇ ਟਰੱਸਟ ਦੇ ਪ੍ਰਧਾਨ ਤੇ ...

ਪੂਰੀ ਖ਼ਬਰ »

ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਸਮਾਜਿਕ ਭਲਾਈ ਟਰੱਸਟ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਭੂਸ਼ਨ ਸੂਦ)-ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਸਮਾਜਿਕ ਭਲਾਈ ਚੈਰੀਟੇਬਲ ਟਰੱਸਟ ਦੇ ਸਮੂਹ ਮੈਂਬਰਾਂ ਤੇ ਅਹੁਦੇਦਾਰਾਂ ਦੀ ਮੀਟਿੰਗ ਗੁਰਦੇਵ ਸਿੰਘ ਸੰਘੋਲ ਦੀ ਸਰਪ੍ਰਸਤੀ ਹੇਠ ਹੋਈ | ਇਸ ਮੌਕੇ ਟਰੱਸਟ ਦੇ ਪ੍ਰਧਾਨ ਤੇ ...

ਪੂਰੀ ਖ਼ਬਰ »

ਗਾਰਡੀਅਨਜ਼ ਆਫ਼ ਗਵਰਨੈਂਸ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ 22 ਤੋਂ

ਪਟਿਆਲਾ, 19 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਗਾਰਡੀਅਨਜ਼ ਆਫ਼ ਗਵਰਨੈਂਸ ਸਕੀਮ ਅਧੀਨ ਚੁਣੇ ਗਏ ਤਹਿਸੀਲ ਤੇ ਪਿੰਡ ਪੱਧਰ ਦੇ ਸੁਪਰਵਾਈਜ਼ਰ ਤੇ ਖ਼ੁਸ਼ਹਾਲੀ ਦੇ ਰਾਖਿਆਂ ਦੀ ਟ੍ਰੇਨਿੰਗ ਮਿਤੀ 22 ਤੋਂ 25 ਜਨਵਰੀ ਤੱਕ ਮੇਨ ਆਡੀਟੋਰੀਅਮ ਥਾਪਰ ਯੂਨੀਵਰਸਿਟੀ ਪਟਿਆਲਾ ...

ਪੂਰੀ ਖ਼ਬਰ »

ਗਊ ਤਸਕਰਾਂ ਨੇ ਪੁਲਿਸ 'ਤੇ ਚਲਾਈ ਗੋਲੀ

ਗੂਹਲਾ ਚੀਕਾ, 19 ਜਨਵਰੀ (ਓ. ਪੀ. ਸੈਣੀ)-ਬੀਤੀ ਰਾਤ ਇਥੇ ਸ਼ਾਦੀਪੁਰ ਦੇ ਸ਼ਮਸ਼ਾਨਘਾਟ ਨੇੜੇ ਗਊ ਤਸਕਰਾਂ ਤੇ ਪੁਲਿਸ 'ਚ ਅੰਨ੍ਹੇਵਾਹ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਗੂਹਲਾ ਸੁਲਤਾਨ ਸਿੰਘ ਨੇ ਦੱਸਿਆ ਕਿ ਪਿੰਡ ਮਹਿਮੂਦਪੁਰ ਚੌਕੀ ਤਹਿਤ ...

ਪੂਰੀ ਖ਼ਬਰ »

ਅਦਾਲਤ 'ਚ ਜ਼ਮਾਨਤ ਦੌਰਾਨ ਜਾਅਲੀ ਜਮ੍ਹਾਂਬੰਦੀ ਦੇਣ ਸਬੰਧੀ 4 ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 19 ਜਨਵਰੀ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਵਿਖੇ ਵਧੀਕ ਸੈਸ਼ਨ ਜੱਜ ਦੀ ਅਦਾਲਤ 'ਚ ਜ਼ਮਾਨਤ ਦੌਰਾਨ ਜ਼ਮੀਨ ਸਬੰਧੀ ਜਮ੍ਹਾਂਬੰਦੀ ਦੇ ਜਾਅਲੀ ਦਸਤਾਵੇਜ਼ ਲਗਾਉਣ ਦੇ ਮਾਮਲੇ 'ਚ ਥਾਣਾ ਲਾਹੌਰੀ ਗੇਟ ਦੀ ਪੁਲਿਸ ਵਲੋਂ 4 ਜਣਿਆਂ ਿਖ਼ਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਕੈਨੇਡਾ ਐਜ਼ੂਕੇਸ਼ਨ ਫੇਅਰ ਅੱਜ-ਪਿਰਾਮਿਡ ਈ-ਸਰਵਿਸਿਸ

ਪਟਿਆਲਾ, 19 ਜਨਵਰੀ (ਅ.ਬ)-ਪਿਰਾਮਿਡ-ਈ-ਸਰਵਿਸਿਸ ਵਲੋਂ ਕੈਨੇਡਾ ਐਜ਼ੂਕੇਸ਼ਨ ਫੇਅਰ 20 ਜਨਵਰੀ ਨੂੰ ਹੋਟਲ ਨਰਾਇਣ ਕਾਂਟੀਨੰਟਲ ਪਟਿਆਲਾ 'ਚ ਲਗਾਇਆ ਜਾ ਰਿਹਾ ਹੈ ਜਿਸ 'ਚ ਵਿਦਿਆਰਥੀ ਮਈ 'ਤੇ ਸਤੰਬਰ 2018 ਦੇ ਦਾਖਲੇ ਦੇ ਬਾਰੇ 'ਚ ਜਾਣਕਾਰੀ ਲੈ ਸਕਦੇ ਹਨ | ਉਪਰੋਕਤ ਜਾਣਕਾਰੀ ...

ਪੂਰੀ ਖ਼ਬਰ »

ਬੰਮਣਾ ਨੇੜੇ ਸੜਕ ਹਾਦਸੇ 'ਚ ਇਕ ਦੀ ਮੌਤ, 3 ਜ਼ਖ਼ਮੀ

ਸਮਾਣਾ, 19 ਜਨਵਰੀ (ਪ੍ਰੀਤਮ ਸਿੰਘ ਨਾਗੀ)-ਦੇਰ ਸ਼ਾਮ ਸਮਾਣਾ-ਭਵਾਨੀਗੜ ਸੜਕ 'ਤੇ ਪਿੰਡ ਬੰਮਣਾ ਨੇੜੇ ਮੋਟਰਸਾਈਕਲ ਤੇ ਸਾਈਕਲ ਸਵਾਰਾਂ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਧਰਿੰਦਰ ਕੁਮਾਰ ਪੁੱਤਰ ਹਰੀਸ਼ ਕੁਮਾਰ ਰਾਏਬਰੇਲੀ ਉੱਤਰ ਪ੍ਰਦੇਸ਼ ਦਾ ਨਿਵਾਸੀ ...

ਪੂਰੀ ਖ਼ਬਰ »

ਕਰਮਚਾਰੀਆਂ ਨੇ ਸਰਕਾਰ ਤੇ ਪਿ੍ੰਸੀਪਲ ਿਖ਼ਲਾਫ਼ ਕੀਤਾ ਪਿੱਟ ਸਿਆਪਾ

ਪਟਿਆਲਾ 19 ਜਨਵਰੀ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੇ ਚੌਥਾ ਦਰਜਾ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਤੇ ਪਿ੍ੰਸੀਪਲ ਤਕਨੀਕੀ ਸਿੱਖਿਆ ਸੰਸਥਾ (ਇਸਤਰੀਆਂ) ਦੇ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਚੌਥਾ ਦਰਜਾ ਮੁਲਾਜ਼ਮਾਂ ਦੇ ...

ਪੂਰੀ ਖ਼ਬਰ »

ਪੰਜਾਬ ਦੀ ਪਹਿਲੀ 'ਖੁੱਲ੍ਹੇ 'ਚ ਸ਼ੌਚ ਜਾਣ ਤੋਂ ਮੁਕਤ' ਨਗਰ ਪੰਚਾਇਤ ਬਣੀ ਭਾਦਸੋਂ

ਪਟਿਆਲਾ/ਭਾਦਸੋਂ, 19 ਜਨਵਰੀ (ਗੁਰਪ੍ਰੀਤ ਸਿੰਘ ਚੱਠਾ, ਗੁਰਬਖਸ਼ ਸਿੰਘ ਵੜੈਚ)-ਪਟਿਆਲਾ ਜ਼ਿਲ੍ਹੇ ਦੀ ਨਗਰ ਪੰਚਾਇਤ ਭਾਦਸੋਂ ਨੂੰ ਪੰਜਾਬ ਦਾ ਪਹਿਲਾ 'ਖੁੱਲ੍ਹੇ 'ਚ ਸੌਚ ਜਾਣ ਤੋਂ ਮੁਕਤ' ਓ. ਡੀ. ਐਫ਼. ਸਰਟੀਫਾਈ ਸ਼ਹਿਰ ਬਣਨ ਦਾ ਮਾਣ ਹਾਸਲ ਹੋਇਆ ਹੈ | ਇਹ ਜਾਣਕਾਰੀ ਸਥਾਨਕ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਪਤੀ-ਪਤਨੀ ਜ਼ਖ਼ਮੀ

ਪਟਿਆਲਾ, 19 ਜਨਵਰੀ (ਆਤਿਸ਼, ਮਨਦੀਪ)-ਸਥਾਨਕ ਰਿਸ਼ੀ ਕਾਲੋਨੀ ਪਟਿਆਲਾ ਦੇ ਕੋਲ ਵਾਪਰੇ ਇਕ ਸੜਕ ਹਾਦਸੇ ਦੌਰਾਨ ਪਤੀ-ਪਤਨੀ ਦੇ ਜ਼ਖ਼ਮੀ ਹੋਣ ਦੀ ਘਟਨਾ ਸਾਹਮਣੇ ਆਈ ਹੈ, ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ | ਜ਼ਖ਼ਮੀਆਂ ਦੀ ਪਛਾਣ ...

ਪੂਰੀ ਖ਼ਬਰ »

72 ਬੋਤਲਾਂ ਦੇਸੀ ਸ਼ਰਾਬ ਸਣੇ 3 ਕਾਬੂ

ਰਾਜਪੁਰਾ, 19 ਜਨਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ 3 ਵੱਖ-ਵੱਖ ਥਾਵਾਂ ਤੋਂ 72 ਬੋਤਲਾਂ ਦੇਸੀ ਸ਼ਰਾਬ ਸਣੇ 3 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਤੋਂ ਮਿਲੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX