ਤਾਜਾ ਖ਼ਬਰਾਂ


ਵਿਧਾਇਕ ਸੋਮ ਪ੍ਰਕਾਸ਼ ਦੇ ਗੰਨ ਮੈਨ ਨੇ ਖ਼ੁਦ ਨੂੰ ਮਾਰੀ ਗੋਲੀ
. . .  1 day ago
ਫਗਵਾੜਾ ,16 ਅਗਸਤ [ ਹਰੀਪਾਲ ਸਿੰਘ ]- ਵਿਧਾਇਕ ਸੋਮ ਪ੍ਰਕਾਸ਼ ਦੇ ਗੰਨ ਮੈਨ ਨੇ ਖ਼ੁਦ ਨੂੰ ਗੋਲੀ ਮਾਰ ਲਈ । ਜ਼ਖ਼ਮੀ ਮੁਲਾਜ਼ਮ ਦੀ ਪਛਾਣ ਨਿਰਮਲ ਸਿੰਘ ਵਾਸੀ ਗੋਬਿੰਦਪੁਰਾ ਵਜੋਂ ਹੋਈ ਹੈ | ਗੋਲੀ ਪੇਟ 'ਚ ਲੱਗੀ ਹੈ ...
ਕੋਲਾਂ ਵਾਲਾ ਟੋਭਾ ਕੋਲ ਗੋਲੀ ਲੱਗਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਸ੍ਰੀ ਅਨੰਦਪੁਰ ਸਾਹਿਬ ,16 ਅਗਸਤ [ਜੇ ਐਸ ਨਿੱਕੂਵਾਲ ਕਰਨੈਲ ਸਿੰਘ ]-ਸਾਉਣ ਅਸ਼ਟਮੀ ਦੇ ਚੱਲ ਰਹੇ ਮੇਲੇ ਦੌਰਾਨ ਕੋਲਾਂ ਵਾਲਾ ਟੋਭਾ ਦੇ ਨਾਲ ਇੱਕ ਧਰਮਸ਼ਾਲਾ ਵਿੱਚ ਇੱਕ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ...
ਕੱਲ੍ਹ 4 ਵਜੇ ਸਮ੍ਰਿਤੀ ਸਥਲ ਹੋਵੇਗਾ ਵਾਜਪਾਈ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 16 ਅਗਸਤ - ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੀ 17 ਅਗਸਤ ਨੂੰ ਸਵੇਰੇ 9 ਵਜੇ ਭਾਜਪਾ...
ਪੰਜਾਬ ਸਰਕਾਰ ਵੱਲੋਂ ਵਾਜਪਾਈ ਦੇ ਦੇਹਾਂਤ 'ਤੇ ਤਿੰਨ ਦਿਨ ਦੇ ਸਰਕਾਰੀ ਸੋਗ ਦਾ ਐਲਾਨ
. . .  1 day ago
ਚੰਡੀਗੜ੍ਹ, 16 ਅਗਸਤ - ਪੰਜਾਬ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਕੇਂਦਰ ਸਰਕਾਰ ਦੀ ਤਰਜ਼ 'ਤੇ ਤਿੰਨ ਦਿਨ ਦੇ ਸਰਕਾਰੀ ਸੋਗ ਦਾ ਐਲਾਨ...
ਸਿਲੰਡਰ ਫਟਣ ਕਾਰਨ ਝੁਲਸੀ ਲੜਕੀ ਦੀ ਮੌਤ
. . .  1 day ago
ਫਗਵਾੜਾ, 16 ਅਗਸਤ (ਹਰੀਪਾਲ ਸਿੰਘ) - ਫਗਵਾੜਾ ਨੇੜਲੇ ਪਿੰਡ ਮਹੇੜੂ ਵਿਖੇ ਸਿਲੰਡਰ ਫਟਣ ਕਾਰਨ ਝੁਲਸੀ ਲੜਕੀ ਦੀ ਮੌਤ ਹੋ ਗਈ ਹੈ। ਇਸ ਧਮਾਕੇ ਵਿਚ ਤਿੰਨ ਔਰਤਾਂ ਵੀ ਝੁਲਸ...
ਕੈਪਟਨ ਵੱਲੋਂ ਵਾਜਪਾਈ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਚੰਡੀਗੜ੍ਹ, 16 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਉਹ...
ਪੰਜਾਬ ਸਰਕਾਰ ਨੇ ਕੱਲ੍ਹ ਦੀ ਛੁੱਟੀ ਦਾ ਕੀਤਾ ਐਲਾਨ
. . .  1 day ago
ਜਲਾਲਾਬਾਦ ,16 ਅਗਸਤ (ਕਰਨ ਚੁਚਰਾ) - ਪੰਜਾਬ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਹੋਣ ਤੇ ਕੱਲ੍ਹ ਮਿਤੀ 17 ਅਗਸਤ ਨੂੰ ਪੂਰੇ ਸੂਬੇ ਵਿਚ ਛੁੱਟੀ ਦਾ ਐਲਾਨ ਕੀਤਾ ਹੈ।
ਵਾਜਪਾਈ ਦੇ ਦੇਹਾਂਤ 'ਤੇ ਸਰਕਾਰ ਵੱਲੋਂ 7 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਕੇਂਦਰ ਸਰਕਾਰ ਨੇ 7 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ...
ਭਾਜਪਾ ਰਾਸ਼ਟਰੀ ਕਾਰਜਕਾਰਨੀ ਦੀ 18 ਅਤੇ 19 ਨੂੰ ਹੋਣ ਵਾਲੀ ਮੀਟਿੰਗ ਮੁਲਤਵੀ
. . .  1 day ago
ਨਵੀਂ ਦਿੱਲੀ, 16 ਅਗਸਤ - ਭਾਰਤੀ ਜਨਤਾ ਪਾਰਟੀ ਰਾਸ਼ਟਰੀ ਕਾਰਜਕਾਰਨੀ ਦੀ 18 ਅਤੇ 19 ਅਗਸਤ ਨੂੰ ਹੋਣ ਵਾਲੀ ਮੀਟਿੰਗ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ...
ਕੱਲ੍ਹ ਭਾਜਪਾ ਹੈੱਡਕੁਆਟਰ ਲਿਜਾਈ ਜਾਵੇਗੀ ਵਾਜਪਾਈ ਦੀ ਮ੍ਰਿਤਕ ਦੇਹ
. . .  1 day ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ 17 ਅਗਸਤ ਨੂੰ ਸਵੇਰੇ 9 ਵਜੇ ਭਾਜਪਾ ਹੈੱਡਕੁਆਟਰ ਲਿਜਾਈ...
ਪਾਕਿਸਤਾਨ ਵੱਲੋਂ ਛੱਡੇ ਤਿੰਨ ਗੁਬਾਰੇ ਮਿਲੇ
. . .  1 day ago
ਗੁਰੂਹਰਸਹਾਏ, 16 ਅਗਸਤ (ਕਪਿਲ ਕੰਧਾਰੀ) - ਪਾਕਿਸਤਾਨ ਵੱਲੋਂ ਦਹਿਸ਼ਤ ਫੈਲਾਉਣ ਦੇ ਮਕਸਦ ਨਾਲ ਭਾਰਤ ਵੱਲ ਗੁਬਾਰੇ ਛੱਡੇ ਜਾ ਰਹੇ ਹਨ। ਗੁਰੂਹਰਸਹਾਏ ਨੇੜਲੇ ਪਿੰਡ ਠਠੇਰਾ ਵਿਖੇ ਬੀਤੇ ਦਿਨ...
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਵਾਜਪਾਈ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਹੋਰ ਵੱਖ ਵੱਖ...
ਮਮਦੋਟ ਸੈਕਟਰ ਵਿਖੇ ਹਿੰਦ ਪਾਕਿ ਸਰਹੱਦ ਤੋਂ ਪਾਕਿਸਤਾਨੀ ਝੰਡਾ ਤੇ ਗੁਬਾਰੇ ਮਿਲੇ
. . .  1 day ago
ਮਮਦੋਟ 16 ਅਗਸਤ (ਸੁਖਦੇਵ ਸਿੰਘ ਸੰਗਮ) - ਬਲਾਕ ਮਮਦੋਟ ਅਧੀਨ ਹਿੰਦ-ਪਾਕਿ ਸਰਹੱਦ ਤੇ ਵਸਿਆ ਪਿੰਡ ਫੱਤੇਵਾਲਾ ਹਿਠਾੜ (ਜੱਲੋ ਕੇ) ਬੀ.ਐਸ.ਐਫ ਦੀ ਚੈੱਕ ਪੋਸਟ ਮੱਬੋ ਕੇ ਦੇ ਇਲਾਕੇ 'ਚੋਂ ਪਾਕਿਸਤਾਨੀ ਝੰਡਾ ਅਤੇ ਗੁਬਾਰੇ ਮਿਲਣ ਦੀ ਸੂਚਨਾ ...
ਲੁਧਿਆਣਾ ਦੇ ਸਿਵਲ ਹਸਪਤਾਲ ਦੀ ਓ.ਪੀ.ਡੀ. 'ਚ ਲੱਗੀ ਅੱਗ
. . .  1 day ago
ਲੁਧਿਆਣਾ, 16 ਅਗਸਤ - ਲੁਧਿਆਣਾ ਦੇ ਸਿਵਲ ਹਸਪਤਾਲ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੇ ਓ.ਪੀ.ਡੀ 'ਚ ਸ਼ਾਰਟ ਸਰਕਟ ਦੇ ਕਾਰਨ ਇਹ ਅੱਗ ਲੱਗੀ। ਅੱਗ 'ਤੇ ਕਾਬੂ ਪਾਉਣ ਲਈ ਮੌਕੇ ...
ਅਟਲ ਬਿਹਾਰੀ ਵਾਜਪਾਈ ਦਾ ਹੋਇਆ ਦੇਹਾਂਤ
. . .  1 day ago
ਨਵੀਂ ਦਿੱਲੀ, 16 ਅਗਸਤ -ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਵੀਰਵਾਰ ਸ਼ਾਮ 5.05 ਵਜੇ ਦਿੱਲੀ 'ਚ ਸਥਿਤ ਏਮਜ਼ 'ਚ ਹੋਇਆ ਦੇਹਾਂਤ ਹੋ ਗਿਆ ਹੈ। 93 ਸਾਲ ਦੇ ਅਟਲ ਬਿਹਾਰੀ ਵਾਜਪਾਈ ਪਿਛਲੇ ਨੋ ਹਫ਼ਤਿਆਂ ਤੋਂ ਏਮਜ਼ 'ਚ ...
1 ਲੱਖ 92 ਹਜ਼ਾਰ 900 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
. . .  1 day ago
ਵਾਜਪਾਈ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਨਿਤੀਸ਼ ਕੁਮਾਰ
. . .  1 day ago
ਇਟਲੀ ਪੁਲ ਹਾਦਸਾ : ਮਲਬੇ ਹੇਠੋਂ ਕੱਢੀਆਂ ਗਈਆਂ 4 ਹੋਰ ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 39
. . .  1 day ago
ਸਿਲੰਡਰ ਫੱਟਣ ਕਾਰਨ ਤਿੰਨ ਔਰਤਾਂ ਸਮੇਤ ਇਕ ਬੱਚਾ ਝੁਲਸਿਆ
. . .  1 day ago
ਕਾਬੂਲ 'ਚ ਹੋਏ ਆਤਮਘਾਤੀ ਹਮਲੇ 'ਚ 48 ਲੋਕਾਂ ਦੀ ਮੌਤ
. . .  1 day ago
ਜਸਟਿਸ ਰਣਜੀਤ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਅੰਤਿਮ ਰਿਪੋਰਟ ਸੌਂਪੀ
. . .  1 day ago
ਜ਼ਹਿਰੀਲਾ ਭੋਜਨ ਖਾਣ ਨਾਲ ਬਿਮਾਰ ਹੋਏ 16 ਵਿਦਿਆਰਥੀ
. . .  1 day ago
ਹਰ ਵਰਗ ਵੱਲੋਂ ਵਾਜਪਾਈ ਲਈ ਅਰਦਾਸ
. . .  1 day ago
ਨਿਕੋਬਾਰ ਟਾਪੂ ਸਮੂਹ 'ਚ ਮਹਿਸੂਸ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਪਲਸਰ ਗੈਂਗ ਦੇ ਤਿੰਨ ਨੌਜਵਾਨ ਨਸ਼ੇ ਦੇ ਕੈਪਸੂਲ ਅਤੇ ਗੋਲੀਆਂ ਸਮੇਤ ਕਾਬੂ
. . .  1 day ago
ਐਨ.ਡੀ.ਆਰ.ਐਫ. ਦੀਆਂ 12 ਹੋਰ ਟੀਮਾਂ ਭੇਜੀਆਂ ਗਈਆਂ ਕੇਰਲ
. . .  1 day ago
ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਸੜਕ ਹਾਦਸੇ 'ਚ ਨਵ ਵਿਆਹੇ ਜੋੜੇ ਦੀ ਮੌਤ
. . .  1 day ago
24 ਤੋਂ 28 ਅਗਸਤ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ- ਮਨਪ੍ਰੀਤ ਬਾਦਲ
. . .  1 day ago
ਪਟਿਆਲਾ : ਨਕਲੀ ਦੁੱਧ, ਪਨੀਰ ਤੇ ਦੇਸੀ ਘਿਓ ਦਾ ਵੱਡਾ ਜ਼ਖ਼ੀਰਾ ਬਰਾਮਦ
. . .  1 day ago
ਏਮਜ਼ ਪਹੁੰਚੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ
. . .  1 day ago
ਅਣਪਛਾਤੇ ਚੋਰਾਂ ਵੱਲੋਂ ਭਾਰਤੀ ਸਟੇਟ ਬੈਂਕ ਦੇ ਏ.ਟੀ.ਐਮ. ਨਾਲ ਭੰਨਤੋੜ
. . .  1 day ago
ਪਲੱਕਡ 'ਚ ਜ਼ਮੀਨ ਖਿਸਕਣ ਕਾਰਨ 5 ਲੋਕਾਂ ਦੀ ਮੌਤ
. . .  1 day ago
ਏਮਜ਼ ਵੱਲੋਂ ਜਾਰੀ ਨਵਾਂ ਹੈਲਥ ਬੁਲੇਟਿਨ, ਵਾਜਪਾਈ ਦੀ ਸਿਹਤ 'ਚ ਕੋਈ ਸੁਧਾਰ ਨਹੀਂ
. . .  1 day ago
ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼ 'ਚ ਨੇਤਾਵਾਂ ਦਾ ਆਉਣਾ ਜਾਣਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ
  •     Confirm Target Language  

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪ੍ਰੀਖਿਆ ਕੇਂਦਰ ਦੂਰ-ਦੁਰਾਡੇ ਬਣਨ 'ਤੇ ਬੱਚਿਆਂ ਤੇ ਮਾਪਿਆਂ 'ਚ ਰੋਸ

ਅਲੀਵਾਲ, 19 ਜਨਵਰੀ (ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਤੇ ਬਾਰਵੀਂ ਜਮਾਤ ਦੇ ਬੋਰਡ ਦੇ ਇਮਤਿਹਾਨਾਂ ਲਈ ਇਸ ਵਾਰ ਵੱਡਾ ਫ਼ੈਸਲਾ ਲੈਂਦਿਆਂ ਦੂਜੇ ਸੂਕਲਾਂ 'ਚ ਪ੍ਰੀਖਿਆ ਕੇਂਦਰ ਬਣਾ ਦਿੱਤੇ ਗਏ ਹਨ | ਇਸ ਫ਼ੈਸਲੇ ਦਾ ਬੱਚਿਆਂ ਦੇ ਮਾਤਾ-ਪਿਤਾ, ਅਧਿਆਪਕ ਜਥੇਬੰਦੀਆਂ ਅਤੇ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ | ਵੱਖ-ਵੱਖ ਸਕੂਲਾਂ 'ਚ ਪੜ੍ਹਦੇ ਬੱਚਿਆਂ ਦੇ ਮਾਤਾ-ਪਿਤਾ ਨੇ ਕਿਹਾ ਕਿ ਸਿੱਖਿਆ ਬੋਰਡ ਵਲੋਂ ਭਾਵੇਂ 7 ਕਿਲੋਮੀਟਰ ਦੇ ਘੇਰੇ ਦੇ ਅੰਦਰ ਪ੍ਰੀਖਿਆ ਕੇਂਦਰ ਸਥਾਪਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਪਰ ਕਈ ਸਕੂਲਾਂ ਦੇ ਪ੍ਰੀਖਿਆ ਕੇਂਦਰ 15-20 ਕਿਲੋਮੀਟਰ ਦੂਰ ਬਣਾ ਦਿੱਤੇ ਗਏ ਹਨ | ਰੈਕੇਗਨਾਜ਼ਿਡ ਐਾਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਜਗਤਪਾਲ ਮਹਾਜਨ ਦੇ ਕਿਹਾ ਕਿ ਉਕਤ ਫ਼ੈਸਲਾ ਵਾਪਸ ਲੈਣ ਲਈ ਉੱਚ ਅਧਿਕਾਰੀਆਂ ਨਾਲ ਜਥੇਬੰਦੀ ਦੀ ਹੋਈ ਬੈਠਕ ਦੌਰਾਨ ਪਹਿਲਾਂ ਵਾਂਗ ਸੈਲਫ ਸੈਂਟਰ ਬਣਾਏ ਜਾਣ ਦਾ ਉਨ੍ਹਾਂ ਵਲੋਂ ਭਰੋਸਾ ਦਵਾਇਆ ਗਿਆ ਹੈ |
ਮਾਪਿਆਂ ਵਲੋਂ ਰੋਸ ਪ੍ਰਦਰਸ਼ਨ
ਕਾਹਨੂੰੂਵਾਨ, (ਜੱਜ)-ਪੰਜਾਬ ਸਿੱਖਿਆ ਵਿਭਾਗ ਦੇ ਉੱਚ-ਅਧਿਕਾਰੀਆਂ ਵਲੋਂ ਲਏ ਗਏ ਇਸ ਗਲਤ ਫ਼ੈਸਲੇ ਦੀ ਘੋਰ ਸ਼ਬਦਾਂ 'ਚ ਨਿੰਦਾ ਕਰਦਿਆਂ ਸਮਾਜ ਸੇਵੀ ਆਗੂ ਹਰਦੀਪ ਸਿੰਘ ਭਿੰਡਰ ਅਤੇ ਵਿਦਿਆਰਥੀਆਂ ਦੇ ਮਾਪੇ ਕਰਮ ਸਿੰਘ, ਸੁਖਵਿੰਦਰ ਸਿੰਘ, ਰਜਵੰਤ ਕੌਰ, ਨੀਲਮ ਕੁਮਾਰੀ, ਅਸ਼ੋਕ ਕੁਮਾਰ, ਦਲਵਿੰਦਰ ਸਿੰਘ, ਅਮਰ ਸਿੰਘ, ਨਿਰਮਲ ਸਿੰਘ, ਦਵਿੰਦਰ ਸਿੰਘ, ਰਜਿੰਦਰ ਕੌਰ, ਪਰਮਜੀਤ ਕੌਰ ਤੋਂ ਇਲਾਵਾ ਸਕੂਲ ਕਮੇਟੀ ਲੜਕੇ ਕਾਹਨੂੰਵਾਨ ਦੇ ਚੇਅਰਮੈਨ ਕਰਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਬੱਚਿਆਂ ਦੇ ਦਸਵੀਂ ਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਲਈ ਸਰਕਾਰੀ ਸੀ: ਸੈਕੰ: ਸਕੂਲ ਲੜਕੇ ਕਾਹਨੂੰਵਾਨ ਦੀ ਥਾਂ ਪੀ੍ਰਖਿਆ ਕੇਂਦਰ ਤਬਦੀਲ ਕਰਕੇ ਇੱਥੋਂ 10 ਕਿਲੋਮੀਟਰ ਦੀ ਦੂਰੀ ਬੇਟ ਇਲਾਕੇ ਦੇ ਸਕੂਲ ਜਾਗੋਵਾਲ ਬੇਟ ਵਿਖੇ ਬਣਾਇਆ ਗਿਆ ਹੈ | ਭਾਈ ਘਨੱਈਆ ਸੇਵਾ ਸੁਸਾਇਟੀ ਕਾਹਨੂੰਵਾਨ ਦੇ ਪ੍ਰਧਾਨ ਜਸਵੰਤ ਸਿੰਘ ਨਿਮਾਣੇ ਅਤੇ ਹਰਦੀਪ ਸਿੰਘ ਭਿੰਡਰ ਨੇ ਪ੍ਰੀਖਿਆ ਕੇਂਦਰਾਂ ਨੂੰ ਇਕ ਜਗ੍ਹਾ ਤੋਂ ਦੂਸਰੀ ਜਗ੍ਹਾ ਤਬਦੀਲ ਕਰਨ ਦੇ ਸਰਕਾਰ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ |
ਲੜਕੀਆਂ ਨੂੰ ਦੂਜੇ ਕੇਂਦਰਾਂ 'ਚ ਪੇਪਰਾਂ 'ਚ ਜਾਣਾ ਹੋਵੇਗਾ ਮੁਸ਼ਕਿਲ
ਫਤਹਿਗੜ੍ਹ ਚੂੜੀਆਂ, (ਬਾਠ)-ਪਿ੍ੰਸੀਪਲ ਮੈਡਮ ਅਨੀਤਾ ਅਰੋੜਾ ਨੇ ਦੱਸਿਆ ਕਿ ਫਤਹਿਗੜ੍ਹ ਚੂੜੀਆਂ ਦੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਲੜਕੀਆਂ ਦਾ ਪ੍ਰੀਖਿਆ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਤਹਿਗੜ੍ਹ ਚੂੜੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦਾ ਪ੍ਰੀਖਿਆ ਕੇਂਦਰ ਸਥਾਨ ਲੜਕੀਆਂ ਵਾਲੇ ਸਕੂਲ 'ਚ ਹੋਵੇਗਾ, ਜਦਕਿ ਲਾਲੇਨੰਗਲ ਸਕੂਲ ਦਾ ਕੇਂਦਰ ਤਲਵੰਡੀ ਰਾਮਾ, ਹਰਦੋਰਵਾਲ ਸਕੂਲ ਦਾ ਤਲਵੰਡੀ ਰਾਮਾ, ਕਾਲਾ ਅਫਗਾਨਾ ਸਕੂਲ ਦਾ ਘਣੀਏ ਕੇ ਬਾਂਗਰ, ਤਲਵੰਡੀ ਰਾਮਾ ਸਕੂਲ ਦਾ ਲਾਲੇਨੰਗਲ ਸਕੂਲ ਹੋਵੇਗਾ |
ਸਿੱਖਿਆ ਵਿਭਾਗ ਫ਼ੈਸਲਾ ਤੁਰੰਤ ਰੱਦ ਕਰੇ : ਭੰਗੂ
ਕਲਾਨੌਰ, (ਪੁਰੇਵਾਲ)-ਸਿੱਖਿਆ ਵਿਭਾਗ ਦੇ ਇਸ ਫ਼ੈਸਲੇ ਨੂੰ ਮੰਦਭਾਗਾ ਆਖਦਿਆ ਹੋਇਆ ਆਪਣਾ ਪੰਜਾਬ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਭੰਗੂ ਨੇੇ ਕਿਹਾ ਕਿ ਸਿੱਖਿਆ ਵਿਭਾਗ ਦਾ ਇਹ ਫ਼ੈਸਲਾ ਬੱਚਿਆਂ ਲਈ ਸਿਰਫ਼ ਖੱਜਲ-ਖੁਆਰੀ ਦਾ ਕਾਰਨ ਬਣੇਗਾ
ਪ੍ਰੀਖਿਆ ਕੇਂਦਰ 15-16 ਕਿੱਲੋਮੀਟਰ ਦੂਰ ਬਣਾਇਆ
ਕੋਟਲੀ ਸੂਰਤ ਮੱਲ੍ਹੀ, (ਨਾਗਰਾ)-ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦੇ ਜੱਦੀ ਪਿੰਡ ਦੇ ਸ਼ਹੀਦ ਲਛਮਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਦਾ ਪ੍ਰੀਖਿਆ ਕੇਂਦਰ ਧਰਮਕੋਟ ਰੰਧਾਵਾ ਵਿਖੇ ਬਣਾਇਆ ਗਿਆ ਦੱਸਿਆ ਜਾ ਰਿਹਾ ਹੈ, ਜਿਹੜਾ ਕਿ 15-16 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ | ਇਸੇ ਤਰ੍ਹਾਂ ਭਾਈ ਗੁਰਦਾਸ ਮਾਡਲ ਸਕੂਲ ਭਗਵਾਨਪੁਰ ਦਾ ਪ੍ਰੀਖਿਆ ਕੇਂਦਰ ਵੀ ਹਰਦੋਵਾਲ ਬਣਾਇਆ ਗਿਆ ਹੈ, ਜਿਹੜਾ ਕਿ 16-17 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ |
ਵਿਭਾਗ ਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ
ਘੁਮਾਣ, (ਬੰਮਰਾਹ)-ਅੱਜ ਸਰਕਾਰੀ ਸਕੂਲ ਭੋਮਾ 'ਚ ਪੜ੍ਹਦੇ ਇਨ੍ਹਾਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸਿੱਖਿਆ ਵਿਭਾਗ ਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਜਾਹਿਰ ਕੀਤਾ | ਇਸ ਮੌਕੇ ਬੱਚਿਆਂ ਅਤੇ ਖਾਸਕਰ ਲੜਕੀਆਂ ਦੇ ਮਾਪਿਆਂ ਨੇ ਕਿਹਾ ਕਿ 5 ਤੋਂ 10 ਕਿਲੋਮੀਟਰ ਦੂਰ ਪ੍ਰੀਖਿਆ ਕੇਂਦਰ ਬਣਾ ਕੇ ਸਰਕਾਰ ਤੇ ਵਿਭਾਗ ਨੇ ਧੱਕਾ ਕੀਤਾ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਨੀਤੀ ਨੂੰ ਰੱਦ ਕਰਕੇ ਪੇਪਰ ਪਹਿਲਾਂ ਵਾਲੇ ਪ੍ਰੀਖਿਆ ਕੇਂਦਰਾਂ 'ਚ ਹੀ ਲਏ ਜਾਣ |

ਸੜਕ ਹਾਦਸੇ 'ਚ ਕਲਾਨੌਰ ਦੇ ਨੌਜਵਾਨ ਦੀ ਮੌਤ-ਇਕ ਗੰਭੀਰ ਜ਼ਖ਼ਮੀ

ਵਡਾਲਾ ਬਾਂਗਰ/ਕਲਾਨੌਰ, 19 ਜਨਵਰੀ (ਭੁੰਬਲੀ, ਪੁਰੇਵਾਲ/ਕਾਹਲੋਂ)-ਬੀਤੀ ਦੇਰ ਸ਼ਾਮ ਕਲਾਨੌਰ-ਬਟਾਲਾ ਮਾਰਗ 'ਤੇ ਸਥਿਤ ਅੱਡਾ ਮਸਤਕੋਟ ਨੇੜੇ ਵਾਪਰੇ ਸੜਕੀ ਹਾਦਸੇ 'ਚ ਕਲਾਨੌਰ ਦੇ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਹਾਦਸੇ 'ਚ ਇਕ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮਸੀਹ ਮੁਹੱਲਾ ਵਾਸੀਆਂ 'ਚ ਭਾਰੀ ਰੋਸ

ਕਾਹਨੂੰਵਾਨ, 19 ਜਨਵਰੀ (ਹਰਜਿੰਦਰ ਸਿੰਘ ਜੱਜ)-ਸਠਿਆਲੀ ਪਿੰਡ ਦੇ ਮਸੀਹ ਮੁਹੱਲਾ ਨਿਵਾਸੀ ਪਾਸਟਰ ਬਲਦੇਵ ਭੱਟੀ, ਸਤਪਾਲ ਭੱਟੀ, ਆਰ.ਕੇ., ਪ੍ਰਧਾਨ ਸਟੀਫ਼ਨ ਮਸੀਹ ਤੇ ਮੰਗਾ ਮਸੀਹ ਨੇ ਪਿੰਡ ਦੇ ਮਸੀਹ ਮੁਹੱਲੇ ਦੀਆਂ ਨਾਲੀਆਂ ਦੇ ਗੰਦੇ ਪਾਣੀ ਦੀ ਨਿਕਾਸੀ ਬੰਦ ਹੋਣ ਦਾ ਰੋਸ ...

ਪੂਰੀ ਖ਼ਬਰ »

ਅਸਲ੍ਹਾ ਲਾਇਸੈਸਾਂ 'ਤੇ ਯੂ.ਆਈ.ਐਨ. ਨੰਬਰ ਹਰ ਹਾਲਤ 'ਚ ਲਗਵਾਏ ਜਾਣ-ਸਿੱਧੂ

ਗੁਰਦਾਸਪੁਰ, 19 ਜਨਵਰੀ (ਆਰਿਫ਼)-ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਨੇ ਦੱਸਿਆ ਕਿ ਜਿਨ੍ਹਾਂ ਅਸਲਾ ਲਾਇਸੰਸਧਾਰਕਾਂ ਦੇ ਅਸਲ੍ਹਾ ਲਾਇਸੰਸ 'ਤੇ ਯੂ.ਆਈ.ਐਨ ਨੰਬਰ ਨਹੀਂ ਲੱਗੇ ਹਨ, ਉਨ੍ਹਾਂ 'ਤੇ ਯੂ.ਆਈ.ਐਨ ਨੰਬਰ ਲਗਾਉਣ ਲਈ ਸਰਕਾਰ ਵਲੋਂ ਵੈੱਬਸਾਈਟ ਖੋਲੀ ਜਾ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਵਧੀਕ ਡਿਪਟੀ ਕਮਿਸ਼ਨਰ ਵਲੋਂ ਜਾਇਜ਼ਾ

ਗੁਰਦਾਸਪੁਰ, 19 ਜਨਵਰੀ (ਆਰਿਫ਼)-ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ | ਅੱਜ ਵਧੀਕ ਡਿਪਟੀ ਕਮਿਸ਼ਨਰ (ਵ) ਜਗਵਿੰਦਰਜੀਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ

ਗੁਰਦਾਸਪੁਰ, 19 ਜਨਵਰੀ (ਆਰਿਫ਼)-ਸਥਾਨਕ ਪੰਚਾਇਤ ਭਵਨ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਗੁਰਲਵਲੀਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ...

ਪੂਰੀ ਖ਼ਬਰ »

ਡਿਫੈਂਸ ਮਾਰਗ 'ਤੇ ਨਾਜਾਇਜ਼ ਕਬਜ਼ਿਆਂ ਿਖ਼ਲਾਫ਼ ਪੁਲਿਸ ਸਖ਼ਤ

ਕਲਾਨੌਰ, 19 ਜਨਵਰੀ (ਪੁਰੇਵਾਲ/ਕਾਹਲੋਂ)-ਬੀਤੇ ਦਿਨ ਸਥਾਨਕ ਕਸਬੇ 'ਚੋਂ ਗੁਜਰਦੇ ਡਿਫੈਂਸ ਮਾਰਗ 'ਤੇ ਵਾਪਰੇ ਸੜਕੀ ਹਾਦਸੇ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ, ਤੋਂ ਬਾਅਦ ਸਥਾਨਕ ਪੁਲਿਸ ਨੇ ਆਪਣਾ ਸਖ਼ਤ ਰੁਖ਼ ਅਖਤਿਆਰ ਕਰਦਿਆਂ ਡਿਫੈਂਸ ਮਾਰਗ ਦੀ ਮੁੱਖ ਸੜਕ ਦੇ ...

ਪੂਰੀ ਖ਼ਬਰ »

ਪਤੰਗ ਉਡਾਉਂਦੇ ਸਮੇਂ ਛੱਤ ਤੋਂ ਡਿੱਗਣ ਨਾਲ 7 ਸਾਲ ਦੇ ਬੱਚੇ ਦੀ ਮੌਤ

ਧਾਰੀਵਾਲ, 19 ਜਨਵਰੀ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਕੋਟ ਸੰਤੋਖ ਰਾਏ ਵਿਖੇ 7 ਸਾਲਾ ਬੱਚੇ ਦੀ ਪਤੰਗ ਉਡਾਉਂਦੇ ਸਮੇਂ ਛੱਤ ਤੋਂ ਡਿੱਗ ਜਾਣ ਕਾਰਨ ਮੌਤ ਹੋ ਗਈ ਹੈ | ਇਸ ਸਬੰਧ 'ਚ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਰਾਹੁਲ ਪੁੱਤਰ ਵਿਕਟਰ ਮਸੀਹ ਵਾਸੀ ਪਿੰਡ ਕੋਟ ਸੰਤੋਖ ...

ਪੂਰੀ ਖ਼ਬਰ »

ਨੌਜਵਾਨ ਵਰਗ ਦੇਸ਼ ਦਾ ਅਨਮੋਲ ਸਰਮਾਇਆ: ਆਗੂ

ਸੇਖਵਾਂ, 19 ਜਨਵਰੀ (ਕੁਲਬੀਰ ਸਿੰਘ ਬੂਲੇਵਾਲ)-ਨੌਜਵਾਨ ਵਰਗ ਕਿਸੇ ਵੀ ਦੇਸ਼-ਕੌਮ ਦਾ ਅਨਮੋਲ ਸਰਮਾਇਆ ਹੰੁਦਾ ਹੈ ਅਤੇ ਇਹ ਅਸੀਮ ਤੇ ਬੇਰੋਕ ਸ਼ਕਤੀ ਵਗਦੇ ਪਾਣੀਆਂ ਦੀ ਮੁਹਾਰ ਮੋੜਨ ਦੀ ਸਮਰੱਥਾ ਰੱਖਦੀ ਹੈ, ਬਸ਼ਰਤੇ ਕਿ ਇਸ ਨੂੰ ਸਹੀ ਦਿਸ਼ਾ ਦਿੱਤੀ ਜਾਵੇ | ਇਨ੍ਹਾਂ ...

ਪੂਰੀ ਖ਼ਬਰ »

ਮਲਕਪੁਰ 'ਚ ਸਾਲਾਨਾ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ : ਬਾਬਾ ਸਰਵਨ ਸਿੰਘ

ਸੇਖਵਾਂ, 19 ਜਨਵਰੀ (ਕੁਲਬੀਰ ਸਿੰਘ ਬੂਲੇਵਾਲ)-ਗੁਰਦੁਆਰਾ ਤਪ ਅਸਥਾਨ ਸਾਹਿਬ ਮਲਕਪੁਰ ਵਿਖੇ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਅਤੇ ਸੰਤ ਬਾਪੂ ਸੰਪੂਰਨ ਸਿੰਘ ਮਲਕਪੁਰ ਵਾਲਿਆਂ ਦੀ ਮਿੱਠੀ ਯਾਦ 'ਚ ਸਾਲਾਨਾ ਗੁਰਮਤਿ ਸਮਾਗਮ 14, 15 ਫਰਵਰੀ ਨੂੰ ਸ਼ਰਧਾ ...

ਪੂਰੀ ਖ਼ਬਰ »

ਬਾਬਾ ਠਾਕਰ ਸਿੰਘ ਦੀ ਯਾਦ 'ਚ ਦੋ ਰੋਜ਼ਾ ਗੁਰਮਤਿ ਸਮਾਗਮ 9-10 ਫਰਵਰੀ ਨੂੰ : ਬਾਬਾ ਲਹਿਣਾ ਸਿੰਘ

ਅੱਚਲ ਸਾਹਿਬ, 19 ਜਨਵਰੀ (ਗੁਰਚਰਨ ਸਿੰਘ)-ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਠਾਕਰ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਯਾਦ ਨੂੰ ਸਮਰਪਿਤ ਤੀਸਰਾ ਗੁਰਮਤਿ ਸਮਾਗਮ ਦਮਦਮੀ ਟਕਸਾਲ ਤਲਵੰਡੀ ਬਖ਼ਤਾ ਦੇ ਮੁੱਖ ਸੇਵਾਦਾਰ ਬਾਬਾ ਲਹਿਣਾ ਸਿੰਘ ਦੇ ਉੱਦਮ ਸਦਕਾ ...

ਪੂਰੀ ਖ਼ਬਰ »

ਕਾਂਗਰਸ ਦੇ ਚੋਣਾਂ ਜਿੱਤਣ ਉਪਰੰਤ ਪੰਜਾਬ ਵਾਸੀਆਂ ਦੀਆਂ ਆਸਾਂ ਦਾ ਘਾਣ ਹੋਇਆ : ਰਵੀਕਰਨ ਸਿੰਘ ਕਾਹਲੋਂ

ਅਲੀਵਾਲ, 19 ਜਨਵਰੀ (ਅਵਤਾਰ ਸਿੰਘ ਰੰਧਾਵਾ)-ਕਾਂਗਰਸ ਜਮਾਤ ਵਲੋਂ ਪੰਜਾਬ ਵਾਸੀਆਂ ਕੋਲੋਂ ਵੋਟਾਂ ਬਟੋਰਨ ਲਈ ਚੋਣਾਂ ਤੋਂ ਪਹਿਲਾਂ ਵੱਡੀਆਂ ਛੁਰਲੀਆਂ ਨੇ ਭਾਵੇਂ ਕਾਂਗਰਸ ਨੂੰ ਜਿਤਾਉਣ ਲਈ ਕੋਈ ਕਸਰ ਨਹੀਂ ਛੱਡੀ, ਪਰ ਚੋਣਾਂ ਜਿੱਤਣ ਮਗਰੋਂ ਜੋ ਪੰਜਾਬ ਵਾਸੀਆਂ ਦੀਆਂ ...

ਪੂਰੀ ਖ਼ਬਰ »

ਹਸਤ ਸ਼ਿਲਪ ਕਾਲਜ ਵਿਖੇ ਬਿਊਟੀ ਪਾਰਲਰ ਟਰੇਡ ਦਾ ਉਦਘਾਟਨ

ਬਟਾਲਾ, 19 ਜਨਵਰੀ (ਕਾਹਲੋਂ)-ਅੱਜ ਕਾਹਨੂੰਵਾਨ ਰੋਡ ਬਟਾਲਾ ਵਿਖੇ ਬਿਊਟੀ ਪਾਰਲਰ ਟਰੇਡ ਦਾ ਉਦਘਾਟਨ ਅਰੁਣ ਕੁਮਾਰ ਜੀ.ਏ. ਐਮ.ਡੀ. ਹਸਤ ਸ਼ਿਲਪ ਕਾਲਜ ਬਟਾਲਾ ਨੇ ਕੀਤਾ | ਇਸ ਮੌਕੇ ਐਮ.ਡੀ. ਨੇ ਬੋਲਦਿਆਂ ਕਿਹਾ ਕਿ ਲੜਕੀਆਂ ਲਈ ਇਹ ਕਿੱਤਾ ਲਾਹੇਵੰਦ ਕਿੱਤਾ ਹੈ, ਜਿਸ ਨਾਲ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ 'ਚ ਬਿਆਸ ਸਹੌਦਿਆ ਗਰੱੁਪ ਵਲੋਂ ਹੋਣਹਾਰ ਵਿਦਿਆਰਥੀ ਸਨਮਾਨਿਤ

ਕਾਹਨੂੰਵਾਨ, 19 ਜਨਵਰੀ (ਹਰਜਿੰਦਰ ਸਿੰਘ ਜੱਜ)-ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਵਿਖੇ ਬਿਆਸ ਸਹੋਦਿਆ ਗਰੁੱਪ ਦੇ 24 ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਗਮ ਪਿ੍ੰ: ਐਸ.ਬੀ. ਨਾਇਰ ਅਤੇ ਨਵਦੀਪ ਕੌਰ ਦੀ ਦੇਖ-ਰੇਖ ਹੇਠ ਕਰਵਾਇਆ ...

ਪੂਰੀ ਖ਼ਬਰ »

ਜਲ ਸਪਲਾਈ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਜਾਰੀ

ਬਟਾਲਾ, 19 ਜਨਵਰੀ (ਕਾਹਲੋਂ)-ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੀ ਅਗਵਾਈ 'ਚ ਜਲ ਸਪਲਾਈ ਵਰਕਰਾਂ ਵਲੋਂ ਬਟਾਲਾ ਬ੍ਰਾਂਚ ਪ੍ਰਧਾਨ ਮਨਦੀਪ ਸਿੰਘ ਖੱਖ ਦੀ ਅਗਵਾਈ 'ਚ ਬਟਾਲਾ ਦਫ਼ਤਰ ਸਾਹਮਣੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਸ਼ੁਰੂ ਕੀਤਾ ਰੋਸ ਧਰਨਾ ਅੱਜ ਵੀ ਜਾਰੀ ਰਿਹਾ ...

ਪੂਰੀ ਖ਼ਬਰ »

ਬੀਬੀ ਚਰਨਜੀਤ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਨਿੱਕੇ ਘੁੰਮਣ, 19 ਜਨਵਰੀ (ਸਤਬੀਰ ਸਿੰਘ ਘੁੰਮਣ)-ਸਾਬਕਾ ਸਰਪੰਚ ਨਿਰਮਲ ਸਿੰਘ ਕੈਲੇ ਕਲਾਂ ਦੀ ਧਰਮਪਤਨੀ ਸਾਬਕਾ ਸਰਪੰਚ ਬੀਬੀ ਚਰਨਜੀਤ ਕੌਰ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਉਨ੍ਹਾਂ ਦੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਆਏਗੀ : ਆਗੂ

ਸੇਖਵਾਂ, 19 ਜਨਵਰੀ (ਕੁਲਬੀਰ ਸਿੰਘ ਬੂਲੇਵਾਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਹਿਮ ਯਤਨ ਕਰ ਰਹੀ ਹੈ ਅਤੇ ਸਰਕਾਰ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਆਏਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੀਟਿੰਗ 'ਚ ਵਿਧਾਇਕ ਲੋਧੀਨੰਗਲ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ਦੀ ਮੰਗ

ਬਟਾਲਾ, 19 ਜਨਵਰੀ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਦੇ ਅਕਾਲੀ ਆਗੂਆਂ-ਵਰਕਰਾਂ ਦੀ ਭਰਵੀਂ ਮੀਟਿੰਗ ਹੋਈ, ਜਿਸ 'ਚ ਹਲਕਾ ਵਿਧਾਇਕ ਸ: ਲਖਬੀਰ ਸਿੰਘ ਲੋਧੀਨੰਗਲ ਨੂੰ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਬਣਾਉਣ ਦੀ ਪੁਰਜ਼ੋਰ ਮੰਗ ਕੀਤੀ ਗਈ | ਇਸ ਮੌਕੇ ਬੁਲਾਰਿਆਂ ਨੇ ...

ਪੂਰੀ ਖ਼ਬਰ »

ਸ੍ਰੀ ਬਾਵਾ ਲਾਲ ਦੇ 663ਵੇਂ ਜਨਮ ਦਿਵਸ ਨੂੰ ਸਮਰਪਿਤ ਕਲਾਨੌਰ 'ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ

ਕਲਾਨੌਰ, 19 ਜਨਵਰੀ (ਪੁਰੇਵਾਲ/ਕਾਹਲੋਂ)-ਸਥਾਨਕ ਕਸਬੇ 'ਚ ਸਥਿਤ ਤਪ ਅਸਥਾਨ ਸ਼੍ਰੀ ਬਾਵਾ ਲਾਲ ਦਿਆਲ ਮੰਦਿਰ 'ਚੋਂ ਸਵਾਮੀਂ ਬਾਲਕ ਦਾਸ ਜੀ ਦੀ ਦੇਖ-ਰੇਖ ਹੇਠ ਸ਼੍ਰੀ ਬਾਵਾ ਲਾਲ ਜੀ ਦੇ 663ਵੇਂ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਵਿਸ਼ਾਲ ਸ਼ੋਭਾ ਯਾਤਰਾ ਧੂਮ-ਧਾਮ ਨਾਲ ਸਜਾਈ ...

ਪੂਰੀ ਖ਼ਬਰ »

ਮਾਘੀ ਮੇਲੇ 'ਤੇ ਮੰਗਲ ਸਿੰਘ ਬਟਾਲਾ ਦਾ ਵਿਸ਼ੇਸ਼ ਸਨਮਾਨ

ਘੁਮਾਣ, 19 ਜਨਵਰੀ (ਬਾਵਾ)-ਸ਼ੋ੍ਰਮਣੀ ਭਗਤ ਨਾਮਦੇਵ ਦੀ ਚਰਨ ਛੋਹ ਪ੍ਰਾਪਤ ਪਾਵਨ ਧਰਤੀ ਘੁਮਾਣ ਵਿਖੇ ਮਾਘੀ ਮੇਲੇ ਮੌਕੇ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਪੰਜਾਬ ਦੇ ਜਨਰਲ ਸਕੱਤਰ ਸ: ਮੰਗਲ ਸਿੰਘ ਬਟਾਲਾ ਸਾਥੀਆਂ ਸਮੇਤ ਭਗਤ ਨਾਮਦੇਵ ਦਰਬਾਰ ਵਿਖੇ ਨਤਮਸਤਕ ਹੋਏ | ਇਸ ...

ਪੂਰੀ ਖ਼ਬਰ »

ਹਲਕੇ ਦੇ ਸਾਂਝੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇਗਾ : ਵਿਧਾਇਕ ਲਾਡੀ

ਅੱਚਲ ਸਾਹਿਬ, 19 ਜਨਵਰੀ (ਗੁਰਚਰਨ ਸਿੰਘ)-ਹਲਕੇ ਦੇ ਵਿਕਾਸ ਕਾਰਜਾਂ 'ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸਾਂਝੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਨੇ ਸਾਬਕਾ ...

ਪੂਰੀ ਖ਼ਬਰ »

ਬਾਬਾ ਨਾਮਦੇਵ ਯਾਦਗਾਰੀ ਖੇਡ ਮੇਲੇ ਦੇ ਅਖ਼ੀਰਲੇ ਦਿਨ ਕਬੱਡੀ ਕਲੱਬ ਗੁਰਦਾਸਪੁਰ ਦੀ ਰਹੀ ਝੰਡੀ

ਘੁਮਾਣ, 19 ਜਨਵਰੀ (ਬੰਮਰਾਹ)-ਬਾਬਾ ਨਾਮਦੇਵ ਸਪੋਰਟਸ ਕਲੱਬ (ਰਜਿ:) ਘੁਮਾਣ ਵਲੋਂ 40ਵੇਂ ਬਾਬਾ ਨਾਮਦੇਵ ਯਾਦਗਾਰੀ ਖੇਡ ਮੇਲੇ ਦੇ ਅਖ਼ੀਰਲੇ ਦਿਨ ਕਬੱਡੀ ਕੱਪ ਕਰਵਾਇਆ ਗਿਆ, ਜਿਸ 'ਚ 6 ਅੰਤਰਰਾਸ਼ਟਰੀ ਕਬੱਡੀ ਕਲੱਬਾਂ ਨੇ ਭਾਗ ਲਿਆ, ਜਿਸ ਦੇ ਪਹਿਲੇ ਸੈਮੀਫਾਈਨਲ ਮੁਕਾਬਲੇ ...

ਪੂਰੀ ਖ਼ਬਰ »

ਸ੍ਰੀ ਬਾਵਾ ਲਾਲ ਦਿਆਲ ਦਾ 663ਵਾਂ ਜਨਮ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਧਿਆਨਪੁਰ, 19 ਜਨਵਰੀ (ਕੁਲਦੀਪ ਸਿੰਘ ਨਾਗਰਾ)-ਸ੍ਰੀ ਬਾਵਾ ਲਾਲ ਦਿਆਲ ਦਾ 663ਵਾਂ ਜਨਮ ਦਿਵਸ ਅੱਜ ਮਹੰਤ ਸ੍ਰੀ ਰਾਮ ਸੁੰਦਰ ਦਾਸ ਦੀ ਰਹਿਨੁਮਾਈ ਹੇਠ ਸ੍ਰੀ ਬਾਵਾ ਲਾਲ ਦਿਆਲ ਦਰਬਾਰ ਧਿਆਨਪੁਰ ਧਾਮ ਵਿਖੇ ਪੂਰੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਭਗਵਾਨਪੁਰ 'ਚ ਜਮਾਤਾਂ ਤਿੰਨ-ਬੱਚੇ 31 ਤੇ ਅਧਿਆਪਕ ਇਕ

ਧਿਆਨਪੁਰ, 19 ਜਨਵਰੀ (ਕੁਲਦੀਪ ਸਿੰਘ ਨਾਗਰਾ)-ਸਿੱਖਿਆ ਬਲਾਕ ਧਿਆਨਪੁਰ ਅਧੀਨ ਆਉਂਦੇ ਸਰਕਾਰੀ ਮਿਡਲ ਸਕੂਲ ਭਗਵਾਨਪੁਰ 'ਚ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਤਿੰਨ ਜਮਾਤਾਂ ਦੇ 31 ਬੱਚਿਆਂ ਨੂੰ ਪੜਾਉਣ ਲਈ ਇਕ ਹੀ ਅਧਿਆਪਕ ਹੋਣ ਕਰਕੇ ਜਿੱਥੇ ਗਰੀਬ ਲੋਕਾਂ ਦੇ ਬੱਚਿਆਂ ਦੇ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ 'ਚ ਪਾਵਰਕਾਮ ਪ੍ਰਬੰਧਾਂ ਨੂੰ ਲੈ ਕੇ ਸੁਧਾਰ ਲਿਆਂਦਾ ਜਾਵੇਗਾ :ਬਾਜਵਾ

ਫ਼ਤਹਿਗੜ੍ਹ ਚੂੜੀਆਂ, 19 ਜਨਵਰੀ (ਧਰਮਿੰਦਰ ਸਿੰਘ ਬਾਠ)-ਪਾਵਰਕਾਮ ਸਟੇਟ ਪਾਵਰ ਕਾਰਪੋਰੇਸ਼ਨ ਦੇ ਸੀਨੀਅਰ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਵਰਕਾਮ ਦਫ਼ਤਰ ਫ਼ਤਹਿਗੜ੍ਹ ਚੂੜੀਆਂ ਦੇ ਅਧੀਨ ਵੱਖ-ਵੱਖ ਇਲਾਕਿਆਂ 'ਚ ਪਾਵਰਕਾਮ ਪ੍ਰਬੰਧਾਂ ਨੂੰ ਲੈ ਕੇ ...

ਪੂਰੀ ਖ਼ਬਰ »

ਨਹਿਰ ਕਿਨਾਰੇ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ 'ਚ ਮਿਲਿਆ

ਨੌਸ਼ਹਿਰਾ ਮੱਝਾ ਸਿੰਘ, 19 ਜਨਵਰੀ (ਤਰਸੇਮ ਸਿੰਘ ਤਰਾਨਾ)-ਨਜ਼ਦੀਕੀ ਪਿੰਡ ਕਲੇਰ ਕਲਾਂ ਵਿਖੇ ਨਹਿਰ ਕਿਨਾਰੇ ਰਾਤ ਦੇ ਹਨੇਰੇ 'ਚ ਕਿਸੇ ਅਣਪਛਾਤਿਆਂ ਵਲੋਂ ਹੱਥ-ਪੈਰ ਬੰਨ੍ਹ ਕੇ ਸੁੱਟਿਆ ਮੋਟਰਸਾਈਕਲ ਚਾਲਕ ਨੌਜਵਾਨ ਬੇਹੋਸ਼ੀ ਦੀ ਹਾਲਾਤ 'ਚ ਮਿਲਣ ਦੀ ਖ਼ਬਰ ਹੈ | ਇਕੱਤਰ ...

ਪੂਰੀ ਖ਼ਬਰ »

ਸਿੱਧੂ ਵਲੋਂ ਅਫਸਰਸ਼ਾਹੀ ਸਾਹਮਣੇ ਸੇਖੜੀ ਨੂੰ ਸਥਾਨਕ ਸਰਕਾਰ ਦੱਸਣਾ ਅਸੰਵਿਧਾਨਕ ਗੱਲ : ਵਿਧਾਇਕ ਲੋਧੀਨੰਗਲ

ਬਟਾਲਾ, 19 ਜਨਵਰੀ (ਕਾਹਲੋਂ)-ਬੀਤੇ ਦਿਨ ਪੰਜਾਬ ਦੇ ਕੈਬਨਿਟ ਮੰਤਰੀ ਸ: ਨਵਜੋਤ ਸਿੰਘ ਸਿੱਧੂ ਵਲੋਂ ਬਟਾਲਾ 'ਚ ਸਾਬਕਾ ਵਿਧਾਇਕ ਸ੍ਰੀ ਅਸ਼ਵਨੀ ਸੇਖੜੀ ਦੇ ਕਾਲਜ 'ਚ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ (ਸੇਖੜੀ ਨੂੰ ) ਸਥਾਨਕ ਸਰਕਾਰ ਦੱਸਣਾ ਬੇਹੁਦਾ ਤੇ ਸੰਵਿਧਾਨਕ ਤੌਰ 'ਤੇ ...

ਪੂਰੀ ਖ਼ਬਰ »

ਸ੍ਰੀ ਬਾਵਾ ਲਾਲ ਦਿਆਲ ਜਨਮ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ ਗਈ

ਜੌੜਾ ਛੱਤਰਾਂ, 19 ਜਨਵਰੀ (ਪਰਮਜੀਤ ਸਿੰਘ ਘੁੰਮਣ)- ਸ੍ਰੀ ਬਾਵਾ ਲਾਲ ਦਿਆਲ ਮਹਾਰਾਜ ਦੇ 663ਵਾਂ ਜਨਮ ਦਿਵਸ ਮਹੰਤ ਸ੍ਰੀ ਰਾਮ ਸੁੰਦਰ ਦੀ ਅਗਵਾਈ ਹੇਠ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸੇ ਤਰ੍ਹਾਂ ਜੌੜਾ ਛੱਤਰਾਂ ਦੇ ਨਜ਼ਦੀਕ ਪੈਂਦੇ ਪਿੰਡ ਪੂਰੋਵਾਲ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਵਿਖੇ ਲਗਾਇਆ ਪੰਜਾਬ ਲੋਕ ਸੇਵਾਵਾਂ ਤੇ ਮੈਡੀਕਲ ਕੈਂਪ

ਡੇਰਾ ਬਾਬਾ ਨਾਨਕ, 19 ਜਨਵਰੀ (ਵਿਜੇ ਕੁਮਾਰ ਸ਼ਰਮਾ, ਹੀਰਾ ਸਿੰਘ ਮਾਂਗਟ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਰਗਾਂ ਲਈ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਦਾ ਲਾਭ ਇਕ ਹੀ ਛੱਤ ਥੱਲੇ ਲਾਭਪਾਤਰੀਆਂ ਤੱਕ ਪੱੁਜਦਾ ਕਰਨ ਦੇ ਮੰਤਵ ਨਾਲ 5ਵਾਂ ਪੰਜਾਬ ਲੋਕ ਸੇਵਾਵਾਂ ...

ਪੂਰੀ ਖ਼ਬਰ »

ਸਲਾਰੀਆ ਵਲੋਂ 'ਸਲਾਰੀਆ ਜਨ ਸੇਵਾ ਫਾਉਂਡੇਸ਼ਨ' ਰਾਹੀਂ ਲੋਕਾਂ ਨੂੰ ਕਈ ਖ਼ਾਸ ਸਹੂਲਤਾਂ ਦੇਣ ਦਾ ਐਲਾਨ

ਗੁਰਦਾਸਪੁਰ/ਤਾਰਾਗੜ੍ਹ/ਦੀਨਾਨਗਰ/ਪਠਾਨਕੋਟ, 19 ਜਨਵਰੀ (ਆਰਿਫ਼/ਸੋਨੂੰ ਮਹਾਜਨ/ ਸੰਧੂ/ਸੋਢੀ/ ਚੌਹਾਨ)-ਪ੍ਰਸਿੱਧ ਸਮਾਜ ਸੇਵੀ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਦੀ ਚੋਣ ਲੜ ਚੁੱਕੇ ਸਵਰਨ ਸਲਾਰੀਆ ਨੇ ਅੱਜ ਤਾਰਾਗੜ੍ਹ ਸਥਿਤ ਆਪਣੇ ਪਿੰਡ ਨਜ਼ਦੀਕੀ ਕੀਤੀ ਗਈ ਪ੍ਰੈੱਸ ...

ਪੂਰੀ ਖ਼ਬਰ »

ਲੋਕਾਂ ਦੀ ਕਸੌਟੀ 'ਤੇ ਪੂਰਾ ਉੱਤਰਨ ਲਈ ਪੂਰੀ ਵਾਹ ਲਗਾ ਦੇਵਾਂਗੀ-ਸਿੱਖਿਆ ਮੰਤਰੀ

ਘਰੋਟਾ, 19 ਜਨਵਰੀ (ਸੰਜੀਵ ਗੁਪਤਾ)-ਲੋਕਾਂ ਦੀ ਕਸੌਟੀ 'ਤੇ ਪੂਰਾ ਉੱਤਰਨ ਲਈ ਪੂਰੀ ਵਾਹ ਲਗਾ ਦੇਵਾਂਗੀ ਤਾਂ ਕਿ ਹਲਕੇ ਨੰੂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾ ਸਕੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਵਲੋਂ ਪਿੰਡ ਕੱਤੋਵਾਲ ਦੇ ...

ਪੂਰੀ ਖ਼ਬਰ »

ਵੁੱਡ ਸਟਾਕ ਪਬਲਿਕ ਸਕੂਲ 'ਚ ਸਾਲਾਨਾ ਖੇਡਾਂ ਕਰਵਾਈਆਂ

ਬਟਾਲਾ, 19 ਜਨਵਰੀ (ਕਾਹਲੋਂ)-ਵੁੱਡ ਸਟਾਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਟਾਲਾ 'ਚ ਸਾਲਾਨਾ ਖੇਡਾਂ ਕਰਵਾਉਣ ਲਈ ਪਿੰ੍ਰਸੀਪਲ ਸ੍ਰੀਮਤੀ ਐਨਸੀ ਦੀ ਅਗਵਾਈ 'ਚ ਖੇਡ ਉਤਸ਼ਾਹ 2018 ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਐਸ.ਐਸ.ਪੀ. ਬਟਾਲਾ ਸ: ਉਪਿੰਦਰਜੀਤ ਸਿੰਘ ...

ਪੂਰੀ ਖ਼ਬਰ »

ਧਲੋਤਰ ਪਿੰਡ ਵਾਸੀਆਂ ਵਲੋਂ ਪਾਕਿਸਤਾਨੀ ਗੋਲੀ ਲੱਗਣ ਦਾ ਦਾਅਵਾ

ਨਰੋਟ ਜੈਮਲ ਸਿੰਘ, 19 ਜਨਵਰੀ (ਗੁਰਮੀਤ ਸਿੰਘ)- ਅੱਜ ਪਾਕਿਸਤਾਨੀ ਰਾੇਜਰਾਂ ਵਲੋਂ ਜੰਮੂ-ਕਸ਼ਮੀਰ ਦੇ ਇਲਾਕੇ 'ਚ ਗੋਲੀਬਾਰੀ ਕੀਤੀ ਗਈ ਜਿਸ ਦੇ ਸਿੱਟੇ ਵਜੋਂ ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ਬਮਿਆਲ ਬਲਾਕ ਦੇ ਕੁਝ ਪਿੰਡਾਂ 'ਚ ਵੀ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ | ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਘੋਹ ਵਿਖੇ ਖੇਤ ਦਿਵਸ ਮਨਾਇਆ

ਸ਼ਾਹਪੁਰ ਕੰਢੀ, 19 ਜਨਵਰੀ (ਰਣਜੀਤ ਸਿੰਘ)-ਕ੍ਰਿਸ਼ੀ ਵਿਗਿਆਨ ਕੇਂਦਰ ਘੋਹ ਵਲੋਂ ਡਿਪਟੀ ਡਾਇਰੈਕਟਰ ਡਾ: ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਪੱਤਝੜ ਫਲਦਾਰ ਬੂਟਿਆਂ ਦੀ ਸਫ਼ਲ ਕਾਸ਼ਤ ਸਬੰਧੀ ਜਾਗਰੂਕਤਾ ਕੈਂਪ ਤੇ ਖੇਤ ਦਿਵਸ ਕੰਢੀ ਇਲਾਕੇ ਦੇ ਪਿੰਡ ਦੁਨੇਰਾ ਵਿਖੇ ...

ਪੂਰੀ ਖ਼ਬਰ »

ਵਪਾਰੀਆਂ ਵਲੋਂ ਈਵੇ ਬਿੱਲ ਦੀ ਮਿਆਦ ਦੋ ਲੱਖ ਕਰਨ ਦੀ ਮੰਗ

ਪਠਾਨਕੋਟ, 19 ਜਨਵਰੀ (ਚੌਹਾਨ)-ਕੇਂਦਰ ਸਰਕਾਰ ਵਲੋਂ ਫਰਵਰੀ ਅਤੇ ਜੂਨ ਮਹੀਨੇ 'ਚ ਸਟੇਟ ਤੇ ਇੰਟਰ ਸਟੇਟ ਪੱਧਰ 'ਤੇ ਦੇਸ਼ ਭਰ 'ਚ ਲਾਗੂ ਕੀਤੀ ਜਾ ਰਹੀ ਈਵੇ ਬਿੱਲ ਪ੍ਰਣਾਲੀ ਦੇ ਸਬੰਧ 'ਚ ਸੇਲ ਟੈਕਸ ਦਫ਼ਤਰ ਵਲੋਂ ਵਪਾਰ ਮੰਡਲ ਪਠਾਨਕੋਟ ਨਾਲ ਮੀਟਿੰਗ ਕੀਤੀ ਗਈ | ਜਿਸ 'ਚ ਈ.ਟੀ.ਓ. ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਪਠਾਨਕੋਟ, 19 ਜਨਵਰੀ (ਆਰ. ਸਿੰਘ)-ਪੰਜਾਬ ਵਿਚ ਦਸ ਸਾਲ ਤੱਕ ਰਾਜ ਕਰਨ ਵਾਲੀ ਅਕਾਲੀ/ਭਾਜਪਾ ਗੱਠਜੋੜ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨੂੰ ਇਕ ਹੀ ਛੱਤ ਦੇ ਹੇਠਾਂ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਉਣ ਹੇਤੂ ਜ਼ਿਲ੍ਹਾ ਪਠਾਨਕੋਟ ਵਿਚ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਬੋਰਡ ਪ੍ਰੀਖਿਆ ਕੇਂਦਰ ਬਦਲਣ ਦਾ ਮਾਸਟਰ ਕਾਡਰ ਯੂਨੀਅਨ ਵਲੋਂ ਵਿਰੋਧ

ਪਠਾਨਕੋਟ, 19 ਜਨਵਰੀ (ਚੌਹਾਨ)-ਮਾਸਟਰ ਕਾਡਰ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਪਠਾਨਕੋਟ ਵਿਖੇ ਹੋਈ | ਜਿਸ 'ਚ ਸਰਕਾਰ ਵਲੋਂ 10ਵੀਂ/12ਵੀਂ ਬੋਰਡ ਦੇ ਪ੍ਰੀਖਿਆ ਕੇਂਦਰ ਬਦਲਣ ਅਤੇ ਮਿਡਲ ਸਕੂਲ 'ਚ ਸਿਰਫ਼ ਚਾਰ ਹੀ ਅਧਿਆਪਕ ਰੱਖਣ ਦੀ ਨੀਤੀ ਦਾ ਡਟ ਕੇ ਵਿਰੋਧ ਕੀਤਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਇਕ ਔਰਤ ਗਿ੍ਫ਼ਤਾਰ

ਡਮਟਾਲ, 19 ਜਨਵਰੀ (ਰਾਕੇਸ਼ ਕੁਮਾਰ)-ਕਾਂਗੜਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਇਕ ਔਰਤ ਨੰੂ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗੜਾ ਦੇ ਡੀ.ਐਸ.ਪੀ. ਪ੍ਰੇਮ ਸਿੰਘ, ਸਬ-ਇੰਸਪੈਕਟਰ ਮਨੋਜ ਕੁਮਾਰ, ਕੜਵਾਲ ਪੁਲਿਸ ਚੌਕੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਪਠਾਨਕੋਟ, 19 ਜਨਵਰੀ (ਆਰ. ਸਿੰਘ)-ਮਾਮੂਨ ਪੁਲਿਸ ਵਲੋਂ ਏ.ਐੱਸ.ਆਈ. ਕੇਵਲ ਸਿੰਘ ਦੇ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਲਾਮੀਨੀ ਪਠਾਨਕੋਟ ਵਿਖੇ ਸਥਿਤ ਖੇਡ ਸਟੇਡੀਅਮ ਦੇ ਕੋਲ ਗਸ਼ਤ ਦੌਰਾਨ ਇਕ ਸਕੂਟਰ ਸਵਾਰ ਵਿਅਕਤੀ ਨੂੰ ਸ਼ਰਾਬ ਵੇਚਣ ਦੇ ਦੋਸ਼ ਹੇਠ 12 ਹਜ਼ਾਰ ਐਮ.ਐਲ. ...

ਪੂਰੀ ਖ਼ਬਰ »

ਮਾਡਰਨ ਸੰਦੀਪਨੀ ਸਕੂਲ ਵਿਖੇ ਦੋ ਰੋਜ਼ਾ ਵਰਕਸ਼ਾਪ

ਪਠਾਨਕੋਟ, 19 ਜਨਵਰੀ (ਆਰ. ਸਿੰਘ)-ਮਾਡਰਨ ਸੰਦੀਪਨੀ ਸਕੂਲ ਮਾਮੂਨ ਪਠਾਨਕੋਟ ਵਿਖੇ ਸੀ.ਬੀ.ਐੱਸ.ਈ. ਰਿਜ਼ਨਲ ਦਫ਼ਤਰ ਦੇ ਸਹਿਯੋਗ ਨਾਲ ਪਿ੍ੰ: ਨੀਰਜ ਮੋਹਨ ਪੁਰੀ ਦੀ ਦੇਖ-ਰੇਖ ਹੇਠ ਦੋ ਰੋਜ਼ਾ ਵਰਕਸ਼ਾਪ ਲਗਾਈ ਗਈ | ਜਿਸ 'ਚ ਮੋਟੈਂਸਰੀ ਕੈਂਬਰਿਜ ਸਕੂਲ ਪਠਾਨਕੋਟ ਦੀ ਪਿ੍ੰ: ...

ਪੂਰੀ ਖ਼ਬਰ »

ਮੈਟਿ੍ਕ ਸਕਾਲਰਸ਼ਿਪ ਲਈ ਤਰੀਕ 'ਚ ਹੋਇਆ ਵਾਧਾ-ਸੁਖਵਿੰਦਰ ਸਿੰਘ

ਪਠਾਨਕੋਟ, 19 ਜਨਵਰੀ ( ਸੰਧੂ/ਆਰ. ਸਿੰਘ/ਚੌਹਾਨ)- ਜ਼ਿਲ੍ਹਾ ਭਲਾਈ ਅਫ਼ਸਰ ਪਠਾਨਕੋਟ ਸੁਖਵਿੰਦਰ ਸਿੰਘ ਨੇ ਇਕ ਪੈੱ੍ਰਸ ਬਿਆਨ ਰਾਹੀਂ ਦੱਸਿਆ ਕਿ ਡਾਇਰੈਕਟਰ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਣਿਤੀ ਵਰਗ, ਭਲਾਈ ਵਿਭਾਗ ਵਲੋਂ ਲਾਗੂ ਕੀਤੀ ਜਾਂਦੀ ...

ਪੂਰੀ ਖ਼ਬਰ »

ਆਰੋਹੀ ਸੁਰ ਲਹਿਰੀ ਸੰਸਥਾ ਵਲੋਂ ਸਮਾਗਮ

ਪਠਾਨਕੋਟ 19 ਜਨਵਰੀ (ਸੰਧੂ)-ਆਰੋਹੀ ਸੁਰ ਲਹਿਰੀ ਸੰਸਥਾ ਵਲੋਂ ਚੇਅਰਪਰਸਨ ਅਮਿਤਾ ਸ਼ਰਮਾ ਅਤੇ ਪ੍ਰਧਾਨ ਮਧੂ ਮੋਹਨ ਦੀ ਦੇਖਰੇਖ ਹੇਠ ਸੰਗੀਤ ਸਮਾਗਮ ਕਰਵਾਇਆ ਗਿਆ | ਜਿਸ 'ਚ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ, ਏ.ਕੇ.ਐਮ. ਦੇ ਪ੍ਰਧਾਨ ਸ਼ੰਮੀ ਚੌਧਰੀ, ਡਾਇਰੈਕਟਰ ਚਾਂਦ ਮੋਹਨ, ...

ਪੂਰੀ ਖ਼ਬਰ »

ਐਮ. ਕੇ. ਐਮ. ਮਾਡਰਨ ਸਕੂਲ ਵਿਖੇ ਸਾਲਾਨਾ ਸਮਾਗਮ

ਨਰੋਟ ਜੈਮਲ ਸਿੰਘ, 19 ਜਨਵਰੀ (ਗੁਰਮੀਤ ਸਿੰਘ)-ਕਸਬਾ ਨਰੋਟ ਜੈਮਲ ਸਿੰਘ ਅਧੀਨ ਪੈਂਦੇ ਪਿੰਡ ਅੰਤੌਰ ਵਿਖੇ ਸਥਿਤ ਐਮ.ਕੇ.ਐਮ. ਮਾਡਰਨ ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪੇਸ਼ਕਸਾਂ ਨਾਲ ਆਏ ਹੋਏ ਸਰੋਤਿਆਂ ਦਾ ਮਨ ਮੋਹ ...

ਪੂਰੀ ਖ਼ਬਰ »

ਹੰਸਨੀ ਸੰਸਥਾ ਨੇ ਮਾਮੂਨ ਸਕੂਲ ਨੂੰ ਲਿਆ ਗੋਦ

ਪਠਾਨਕੋਟ 19 ਜਨਵਰੀ (ਸੰਧੂ)-ਹੰਸਿਨੀ ਸੰਸਥਾ ਵਲੋਂ ਸੰਸਥਾ ਦੇ ਪ੍ਰਧਾਨ ਕੁਸੁਮ ਖਜੂਰੀਆ ਦੀ ਪ੍ਰਧਾਨਗੀ ਹੇਠ ਸਰਕਾਰੀ ਸਕੂਲ ਮਾਮੂਨ ਵਿਖੇ ਸਮਾਗਮ ਕਰਕੇ ਸਕੂਲ ਨੂੰ ਗੋਦ ਲਿਆ | ਸਮਾਗਮ 'ਚ ਕਾਰਪੋਰੇਟਰ ਯੋਗੇਸ਼ ਠਾਕੁਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਉਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਪਲਾਟ ਗ਼ਰੀਬਾਂ ਲਈ ਅਲਾਟ ਕਰਵਾਉਣ ਦੇ ਲਈ ਫਾਰਮ ਭਰੇ

ਮਾਧੋਪੁਰ, 19 ਜਨਵਰੀ (ਨਰੇਸ਼ ਮਹਿਰਾ)-ਪੰਜਾਬ ਸਰਕਾਰ ਵਲੋਂ ਗ਼ਰੀਬ ਲੋਕਾਂ ਨੰੂ ਘਰ ਬਣਾਉਣ ਲਈ 5 ਮਰਲੇ ਦੇ ਪਲਾਟ ਦਿੱਤੇ ਜਾ ਰਹੇ ਹਨ | ਇਸ ਸਬੰਧੀ ਪਿੰਡ ਰਾਣੀਪੁਰ ਧਿੰਗਾ ਵਿਖੇ ਕਾਂਗਰਸ ਲੀਡਰ ਕਰਮ ਸਿੰਘ ਮਿਨਹਾਸ ਨੇ ਦੱਸਿਆ ਕਿ ਸਰਕਾਰ ਵਲੋਂ ਗ਼ਰੀਬ ਲੋਕਾਂ ਨੰੂ ਪਲਾਟ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਸਮਾਗਮ ਕਰਵਾਇਆ

ਪਠਾਨਕੋਟ, 19 ਜਨਵਰੀ (ਸੰਧੂ)-ਵੁਮੈਨ ਵੈੱਲਫੇਅਰ ਐਸੋਸੀਏਸ਼ਨ ਨਹਿਰੂ ਯੁਵਾ ਕੇਂਦਰ ਪਠਾਨਕੋਟ ਵਲੋਂ ਚੇਅਰਪਰਸਨ ਮਨਜੀਤ ਕੌਰ ਸੰਧੂ ਦੀ ਅਗਵਾਈ ਵਿਚ ਹੈਪੀ ਸਕੂਲ ਵਿਖੇ ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਰਾਸ਼ਟਰੀ ਯੁਵਾ ਸਪਤਾਹ ਦੀ ਸਮਾਪਤੀ ਹੋਈ, ਜਿਸ 'ਚ ਸੁਧੀਰ ਚੱਢਾ, ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨਾ ਮਿਸ਼ਨ ਟਰੱਸਟ ਵਲੋਂ ਕਾਰਜਕਾਰਨੀ ਟੀਮ ਦਾ ਐਲਾਨ

ਪਠਾਨਕੋਟ, 19 ਜਨਵਰੀ (ਆਰ. ਸਿੰਘ)-ਸ੍ਰੀ ਕਿ੍ਸ਼ਨਾ ਮਿਸ਼ਨ ਟਰੱਸਟ ਵਲੋਂ ਉਦਾਸੀਨ ਆਸ਼ਰਮ ਸ਼ੈਲੀ ਰੋਡ ਪਠਾਨਕੋਟ ਵਿਖੇ ਆਜੀਵਨ ਪ੍ਰਧਾਨ ਵਿਜੇ ਕੁਮਾਰ ਪਾਸੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ 'ਚ ਸਵਾਮੀ ਸ਼ਰਣਾਨੰਦ ਹਾਰਾਜ ਨੇ ਟਰੱਸਟ ਦੀ ਕਾਰਜਕਾਰਨੀ ਦਾ ਵਿਸਥਾਰ ...

ਪੂਰੀ ਖ਼ਬਰ »

ਬਾਬਾ ਨਾਮਦੇਵ ਯਾਦਗਾਰੀ ਖੇਡ ਮੇਲੇ ਦੇ ਅਖ਼ੀਰਲੇ ਦਿਨ ਕਬੱਡੀ ਕਲੱਬ ਗੁਰਦਾਸਪੁਰ ਦੀ ਰਹੀ ਝੰਡੀ

ਘੁਮਾਣ, 19 ਜਨਵਰੀ (ਬੰਮਰਾਹ)-ਬਾਬਾ ਨਾਮਦੇਵ ਸਪੋਰਟਸ ਕਲੱਬ (ਰਜਿ:) ਘੁਮਾਣ ਵਲੋਂ 40ਵੇਂ ਬਾਬਾ ਨਾਮਦੇਵ ਯਾਦਗਾਰੀ ਖੇਡ ਮੇਲੇ ਦੇ ਅਖ਼ੀਰਲੇ ਦਿਨ ਕਬੱਡੀ ਕੱਪ ਕਰਵਾਇਆ ਗਿਆ, ਜਿਸ 'ਚ 6 ਅੰਤਰਰਾਸ਼ਟਰੀ ਕਬੱਡੀ ਕਲੱਬਾਂ ਨੇ ਭਾਗ ਲਿਆ, ਜਿਸ ਦੇ ਪਹਿਲੇ ਸੈਮੀਫਾਈਨਲ ਮੁਕਾਬਲੇ ...

ਪੂਰੀ ਖ਼ਬਰ »

ਜੇ.ਐਮ.ਕੇ ਇੰਟਰਨੈਸ਼ਨਲ ਸਕੂਲ ਵਿਖੇ ਸੰਗੀਤ ਸਮਾਗਮ

ਪਠਾਨਕੋਟ, 19 ਜਨਵਰੀ (ਸੰਧੂ)-ਜੇ.ਐਮ.ਕੇ ਇੰਟਰਨੈਸ਼ਨਲ ਸਕੂਲ ਵਿਖੇ ਸਪਿਕ ਮੈਕੇ ਸੰਸਥਾ ਦੇ ਸਹਿਯੋਗ ਨਾਲ ਸਕੂਲ ਕਮੇਟੀ ਦੇ ਚੇਅਰਮੈਨ ਰਹੇ ਸਵ: ਰਵੀ ਕੁਠਿਆਲਾ ਦੀ ਯਾਦ 'ਚ ਸਪਿਕ ਮੈਕੇ ਸੰਸਥਾ ਦੇ ਪ੍ਰਧਾਨ ਡਾ: ਚੰਦਰਦੀਪ ਸ਼ਰਮਾ ਦੀ ਦੇਖ-ਰੇਖ ਹੇਠ ਸੰਗੀਤ ਸਮਾਗਮ ਹੋਇਆ | ...

ਪੂਰੀ ਖ਼ਬਰ »

ਟੋਟਲ ਫਿਟਨੈੱਸ ਜਿੰਮ ਵਲੋਂ 'ਮਿਸਟਰ ਗੁਰਦਾਸਪੁਰ-2018' ਚੈਂਪੀਅਨਸ਼ਿਪ 18 ਫਰਵਰੀ ਨੂੰ

ਗੁਰਦਾਸਪੁਰ, 19 ਜਨਵਰੀ (ਆਰਿਫ਼)-ਟੋਟਲ ਫਿਟਨੈੱਸ ਜਿੰਮ ਮਾਨ ਕੌਰ ਸਿੰਘ ਵਾਰਡ ਨੰ. 8 ਵਿਖੇ ਮੁੱਖ ਕੋਚ ਅਤੇ ਜਨਰਲ ਸਕੱਤਰ ਸੁਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਅਹੁਦੇਦਾਰਾਂ ਵਲੋਂ 18 ਫਰਵਰੀ ਨੂੰ ਗੁਰਦਾਸਪੁਰ ਅਮੇਚਰ ਬਾਡੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX