ਤਾਜਾ ਖ਼ਬਰਾਂ


ਦੱਖਣੀ ਅਫ਼ਰੀਕਾ ਨੇ ਟਾਸ ਜਿੱਤ ਕੇ ਭਾਰਤ ਨੂੰ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  8 minutes ago
ਵਿਦੇਸ਼ ਮੰਤਰਾਲੇ ਵੱਲੋਂ ਨੀਰਵ ਮੋਦੀ ਤੇ ਮੇਹੁਲ ਚੋਕਸੀ ਦਾ ਪਾਸਪੋਰਟ ਰੱਦ
. . .  13 minutes ago
ਮੁਕਾਬਲੇ 'ਚ ਮਾਰਿਆ ਗਿਆ ਗਾਰੋ ਲਿਬਰੇਸ਼ਨ ਆਰਮੀ ਦਾ ਚੀਫ਼ ਕਮਾਂਡਰ
. . .  40 minutes ago
ਨਵੀਂ ਦਿੱਲੀ, 24 ਫਰਵਰੀ - ਮੇਘਾਲਿਆ ਦੇ ਗਾਰੋ ਹਿੱਲ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਗਾਰੋ ਨੈਸ਼ਨਲ ਲਿਬਰੇਸ਼ਨ ਆਰਮੀ ਦਾ ਚੀਫ਼...
ਕਪੂਰਥਲਾ ਦੇ ਵਾਰਡ ਨੰ. 2 ਤੋਂ ਕਾਂਗਰਸੀ ਉਮੀਦਵਾਰ ਜੇਤੂ
. . .  about 1 hour ago
ਕਪੂਰਥਲਾ, 24 ਫਰਵਰੀ (ਅਮਰਜੀਤ ਕੋਮਲ) - ਇੱਥੋਂ ਦੇ ਵਾਰਡ ਨੰ. 2 ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਅਗਰਵਾਲ ਜੇਤੂ ਰਹੇ। ਮਨੀਸ਼ ਨੇ ਅਕਾਲੀ ਭਾਜਪਾ ਉਮੀਦਵਾਰ ਕਵਿਤਾ ਬਜਾਜ ਨੂੰ 125...
ਖਰੜ : ਵਾਰਡ ਨੰਬਰ ਨੰ.14 ਤੋਂ ਆਜ਼ਾਦ ਉਮੀਦਵਾਰ ਜੇਤੂ
. . .  about 2 hours ago
ਖਰੜ, 24 ਫਰਵਰੀ (ਗੁਰਮੁੱਖ ਸਿੰਘ ਮਾਨ) -ਨਗਰ ਕੌਂਸਲ ਖਰੜ ਦੇ ਵਾਰਡ ਨੰਬਰ ਨੰ.14 ਦੀ ਹੋਈ ਉਪ ਚੋਣ ਵਿਚ ਆਜ਼ਾਦ ਉਮੀਦਵਾਰ ਸੋਹਨ ਸਿੰਘ...
ਬੂਥ 'ਤੇ ਕਬਜ਼ੇ ਦੇ ਵਿਰੋਧ 'ਚ ਸੁਰਜੀਤ ਜਿਆਣੀ ਵੱਲੋਂ ਧਰਨਾ
. . .  about 2 hours ago
ਫ਼ਾਜ਼ਿਲਕਾ, 24 ਫਰਵਰੀ (ਦਵਿੰਦਰ ਪਾਲ)- ਇੱਥੋਂ ਦੇ ਵਾਰਡ ਨੰ.7 'ਚ ਹੋਈ ਜ਼ਿਮਨੀ ਚੋਣ 'ਚ ਕਾਂਗਰਸ ਵੱਲੋਂ ਬੂਥ 'ਤੇ ਕਬਜ਼ੇ ਦੇ ਵਿਰੋਧ 'ਚ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੇ ਹਾਈਵੇਅ...
ਫ਼ਾਜ਼ਿਲਕਾ ਦੇ ਵਾਰਡ ਨੰ.7 ਤੋਂ ਕਾਂਗਰਸੀ ਉਮੀਦਵਾਰ ਜੇਤੂ
. . .  about 2 hours ago
ਫ਼ਾਜ਼ਿਲਕਾ, 24 ਫਰਵਰੀ (ਦਵਿੰਦਰ) - ਇੱਥੋਂ ਦੇ ਵਾਰਡ ਨੰ.7 ਤੋਂ ਕਾਂਗਰਸੀ ਉਮੀਦਵਾਰ ਬਿਮਲਾ ਰਾਣੀ ਨੇ ਜਿੱਤ...
ਪਾਤੜਾਂ 'ਚ ਭਾਰੀ ਗੜੇਮਾਰੀ
. . .  about 2 hours ago
ਪਟਿਆਲਾ, 24 ਫਰਵਰੀ (ਚੱਢਾ)- ਪਾਤੜਾਂ 'ਚ ਅੱਜ ਸ਼ਾਮ ਭਾਰੀ ਗੜੇਮਾਰੀ ਹੋਈ। ਭਾਰੀ ਗੜੇਮਾਰੀ ਕਾਰਨ ਇੱਥੇ ਮੌਸਮ ਦਾ ਮਿਜ਼ਾਜ ਬਦਲ...
ਗੁਰੂ ਰਾਮਦਾਸ ਹਵਾਈ ਅੱਡੇ ਤੋਂ ਡੇਢ ਕਿੱਲੋ ਸੋਨੇ ਸਮੇਤ ਇੱਕ ਕਾਬੂ
. . .  about 2 hours ago
1984 ਸਿੱਖ ਦੰਗੇ ਮਾਮਲੇ 'ਚ ਅਦਾਲਤ ਵੱਲੋਂ ਸੀ.ਬੀ.ਆਈ. ਨੂੰ ਨੋਟਿਸ
. . .  1 minute ago
ਸੁਲਤਾਨਪੁਰ ਲੋਧੀ ਦੇ ਵਾਰਡ ਨੰ.9 ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਰਾਜੂ ਜੇਤੂ
. . .  about 3 hours ago
ਲੁਧਿਆਣਾ ਨਗਰ ਨਗਰ ਨਿਗਮ ਦੀ ਚੋਣ-62 ਫ਼ੀਸਦੀ ਤੋਂ ਵੱਧ ਪੋਲਿੰਗ, ਕਈ ਥਾਂਈ ਵੋਟਿੰਗ ਜਾਰੀ
. . .  about 3 hours ago
ਰਾਜਪੁਰਾ ਦੇ ਵਾਰਡ ਨੰਬਰ 9 ਦੀ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਨਰਿੰਦਰ ਸ਼ਾਸਤਰੀ 768 ਵੋਟਾਂ ਦੇ ਭਾਰੀ ਬਹੁਮਤ ਨਾਲ ਜਿੱਤੇ
. . .  about 3 hours ago
ਡੇਰਾ ਬਾਬਾ ਵਡਭਾਗ ਸਿੰਘ ਮੈੜੀ ਜਾ ਰਹੀ ਸ਼ਰਧਾਲੂਆਂ ਦੀ ਗੱਡੀ ਪਲਟੀ, 12 ਗੰਭੀਰ ਜ਼ਖਮੀ
. . .  about 3 hours ago
ਦੀਨਾਨਗਰ, ਗੁਰਦਾਸਪੁਰ ਅਤੇ ਫ਼ਤਿਹਗੜ੍ਹ ਚੂੜੀਆਂ ਤੋਂ ਕਾਂਗਰਸੀ ਉਮੀਦਵਾਰ ਜੇਤੂ ਕਰਾਰ
. . .  about 4 hours ago
ਲੁਧਿਆਣਾ : ਅਕਾਲੀ-ਕਾਂਗਰਸੀ ਵਰਕਰਾਂ ਵਿਚਾਲੇ ਜ਼ਬਰਦਸਤ ਝੜਪ
. . .  about 4 hours ago
ਜਗਰਾਉਂ ਦੇ ਵਾਰਡ ਨੰ. 17 ਦੀ ਜ਼ਿਮਨੀ ਚੋਣ 'ਚ ਭਾਜਪਾ ਜੇਤੂ
. . .  about 4 hours ago
ਪਾਤੜਾਂ ਵਾਰਡ ਨੰਬਰ 11 ਤੋ ਕਾਂਗਰਸੀ ਉਮੀਦਵਾਰ ਜੇਤੂ
. . .  about 4 hours ago
ਜਗਰਾਉਂ ਦੇ ਵਾਰਡ ਨੰ. 17 'ਚ 79 ਫੀਸਦੀ ਵੋਟਿੰਗ
. . .  about 4 hours ago
ਆਜ਼ਾਦ ਉਮੀਦਵਾਰ ਦੇ ਬੇਟੇ ਨਾਲ ਮਾਰਕੁੱਟ, ਗੋਲੀ ਚੱਲਣ ਨਾਲ ਦਹਿਸ਼ਤ
. . .  about 4 hours ago
ਭੜਕੇ ਵਰਕਰਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ
. . .  about 5 hours ago
ਮੇਲੇ 'ਚ ਫਟਿਆ ਗੈਸ ਸਲੰਡਰ ਵਿਅਕਤੀ ਸਮੇਤ ਕਈ ਬੱਚੇ ਜ਼ਖਮੀ
. . .  about 5 hours ago
ਭਿਆਨਕ ਹਾਦਸੇ 'ਚ 9 ਸਕੂਲੀ ਬੱਚਿਆਂ ਦੀ ਮੌਤ, 10 ਜ਼ਖਮੀ
. . .  about 5 hours ago
ਜਗਰਾਓਂ ਦੇ ਵਾਰਡ ਨੰਬਰ 17 'ਚ 65 ਫੀਸਦੀ ਤੇ ਪਾਇਲ ਦੇ ਵਾਰਡ ਨੰਬਰ 5 'ਚ 73.50 ਫੀਸਦੀ ਪੋਲਿੰਗ
. . .  about 6 hours ago
ਸਾਬਕਾ ਸੂਬਾ ਪ੍ਰਧਾਨ ਗੁਰਲਾਲ ਸੈਲਾ ਨੇ ਬਸਪਾ ਛੱਡੀ
. . .  about 6 hours ago
ਕਾਂਗਰਸੀਆਂ ਵੱਲੋਂ ਅਕਾਲੀ ਭਾਜਪਾ ਪੋਲਿੰਗ ਏਜੰਟ ਦੀ ਕੁੱਟਮਾਰ
. . .  about 6 hours ago
ਕਾਂਗਰਸੀਆਂ ਵਲੋਂ ਬੂਥਾਂ 'ਤੇ ਕਬਜ਼ੇ ਦੀਆਂ ਖ਼ਬਰਾਂ, ਸਹਿਮ ਦਾ ਮਾਹੌਲ, ਲੋਕ ਬਿਨਾਂ ਵੋਟ ਪਾਏ ਘਰਾਂ ਨੂੰ ਪਰਤੇ
. . .  about 6 hours ago
ਲੁਧਿਆਣਾ ਨਗਰ ਨਿਗਮ ਚੋਣ : 44 ਫ਼ੀਸਦੀ ਵੋਟਿੰਗ ਹੋਈ
. . .  about 6 hours ago
ਜਗਰਾਉਂ : ਦੁਪਹਿਰ 2 ਵਜੇ ਤੱਕ 65 ਫੀਸਦੀ ਪੋਲਿੰਗ
. . .  about 7 hours ago
ਵਾਰਡ ਨੰਬਰ 44 ਵਿਚ ਪੁਲਿਸ ਨੇ ਪੱਤਰਕਾਰਾਂ ਨੂੰ ਮਾਰੇ ਧੱਕੇ
. . .  about 7 hours ago
ਪਾਤੜਾਂ ਵਾਰਡ ਨੰਬਰ 11 ਦੀ ਜ਼ਿਮਨੀ ਚੋਣ 'ਚ 70 ਫ਼ੀਸਦੀ ਹੋਈ ਪੋਲਿੰਗ
. . .  about 7 hours ago
ਜਗਰਾਉਂ ਦੇ ਵਾਰਡ ਨੰਬਰ 17 ਦੇ ਬੂਥ ਨੰ: 118 ਵਿਖੇ ਵੋਟਰਾਂ 'ਚ ਵੋਟਾਂ ਪਾਉਣ ਲਈ ਭਾਰੀ ਉਤਸ਼ਾਹ
. . .  about 7 hours ago
ਜ਼ਿਮਨੀ ਚੋਣ ਦਾ ਕੰਮ ਅਮਨ ਅਮਾਨ ਨਾਲ ਜਾਰੀ
. . .  about 7 hours ago
ਹਿਮਾਚਲ 'ਚ ਤਾਜ਼ਾ ਬਰਫ਼ਬਾਰੀ
. . .  about 8 hours ago
ਦੋ ਕਾਰਾਂ ਵਿਚੋਂ 1 ਕਿੱਲੋ ਅਫ਼ੀਮ ਤੇ 4 ਕੁਇੰਟਲ ਚੂਰਾ ਪੋਸਤ ਬਰਾਮਦ, 3 ਕਾਬੂ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ
  •     Confirm Target Language  

ਅੰਮ੍ਰਿਤਸਰ

ਬੱਸ ਡਰਾਈਵਰਾਂ ਨਾਲ ਦੁਰਵਿਹਾਰ ਕੀਤੇ ਜਾਣ ਦਾ ਮਾਮਲਾ ਭਖਿਆ

ਅੰਮਿ੍ਤਸਰ, 19 ਜਨਵਰੀ (ਰੇਸ਼ਮ ਸਿੰਘ)-ਤਨਖ਼ਾਹ ਲੈਣ ਗਏ ਨਿੱਜੀ ਬੱਸ ਕੰਪਨੀ ਦੇ 2 ਡਰਾਈਵਰਾਂ ਨਾਲ ਬੱਸ ਕੰਪਨੀ ਦੇ ਮਾਲਕ ਵਲੋਂ ਕੀਤੇ ਦੁਰਵਿਹਾਰ ਤੇ ਕਥਿਤ ਗਲਤ ਸ਼ਬਦੀਵਲੀ ਦੀ ਵਰਤੋਂ ਕਰਨ ਦਾ ਮਾਮਲਾ ਅੱਜ ਉਸ ਵੇਲੇ ਭੱਖ ਗਿਆ ਜਦੋਂ ਸਮੂਹ ਬੱਸ ਚਾਲਕਾਂ ਨੇ ਕੰਪਨੀ ਦੀਆਂ ਬੱਸਾਂ ਰੋਕ ਦਿੱਤੀਆਂ ਤੇ ਧਰਨਾ ਸ਼ੁਰੂ ਕਰ ਦਿੱਤਾ | ਸਵੇਰ ਤੋਂ ਸ਼ੁਰੂ ਹੋਏ ਧਰਨੇ ਦਾ ਮਾਮਲਾ ਲੇਬਰ ਇੰਸਪੈਕਟਰ ਤੇ ਯੂਨੀਅਨ ਦੇ ਅਹੁਦੇਦਾਰਾਂ ਨੇ ਸ਼ਾਮ ਵੇਲੇ ਸੁਲਝਾ ਲਿਆ ਤੇ ਬੱਸਾਂ ਦੀ ਆਵਾਜਾਈ ਮੁੜ ਚਾਲੂ ਹੋ ਗਈ | ਇਹ ਜਾਣਕਾਰੀ ਦਿੰਦਿਆਂ ਆਲ ਪ੍ਰਾਈਵੇਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਦੇ ਪ੍ਰਧਾਨ ਦਿਲਬਾਗ ਸਿੰਘ ਤੇ ਸਕੱਤਰ ਬਲਦੇਵ ਸਿੰਘ ਬੱਬੂ ਨੇ ਦੱਸਿਆ ਕਿ ਇਹ ਮਾਮਲਾ ਡਰਾਈਵਰ ਵਰਿੰਦਰ ਕੁਮਾਰ ਤੇ ਇੰਦਰਜੀਤ ਸਿੰਘ ਨਾਲ ਉਸ ਵੇਲੇ ਵਾਪਰਿਆ ਜਦੋਂ ਉਹ ਨਿਸ਼ਾਦ ਨਾਮਕ ਬੱਸ ਕੰਪਨੀ ਦੇ ਦਫ਼ਤਰ ਤੋਂ ਆਪਣੀ 2 ਮਹੀਨਿਆਂ ਦੀ ਬਕਾਇਆ ਤਨਖ਼ਾਹ ਲੈਣ ਲਈ ਦਫ਼ਤਰ ਵਿਖੇ ਗਏ ਸਨ, ਜਿੱਥੇ ਮਾਲਕ ਵਲੋਂ ਉਨ੍ਹਾਂ ਨੂੰ ਤਨਖਾਹ ਦੇਣ ਦੀ ਥਾਂ ਦੁਰਵਿਹਾਰ ਕਰਦਿਆਂ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ | ਇਸ ਸਬੰਧੀ ਜਦੋਂ ਮਾਮਲਾ ਯੂਨੀਅਨ ਦੇ ਧਿਆਨ 'ਚ ਲਿਆਂਦਾ ਗਿਆ ਤਾਂ ਯੂਨੀਅਨ ਵਲੋਂ ਰੋਸ ਧਰਨਾ ਸ਼ੁਰੂ ਕਰ ਦਿੱਤਾ | ਇਸ ਸਬੰਧੀ ਵੱਡੀ ਬੱਸ ਯੂਨੀਅਨ ਦੇ ਆਗੂ ਚੌਧਰੀ ਅਸ਼ੋਕ ਮੰਨਣ ਤੇ ਨਿਸ਼ਾਦ ਬੱਸ ਦੇ ਜਤਿੰਦਰਪਾਲ ਸਿੰਘ ਗਰੋਵਰ ਲੇਬਰ ਇੰਨਫੋਰਸਮੈਂਟ ਇੰਸਪੈਕਟਰ ਉਪਕਾਰ ਸਿੰਘ ਵਲੋਂ ਕੀਤੇ ਯਤਨਾਂ ਸਦਕਾ ਬੱਸ ਸਟਾਫ਼ ਦੀਆਂ ਮੰਗਾਂ ਮੰਨੇ ਜਾਣ 'ਤੇ ਮਾਮਲਾ ਸੁਲਝਾ ਲਿਆ ਗਿਆ | ਇਸ ਮੌਕੇ ਲੱਖਾ ਸਿੰਘ, ਸੁਖਵੰਤ ਸਿੰਘ, ਮੇਜ਼ਰ ਸਿੰਘ ਜੀ. ਬੀ. ਐਸ., ਗੁਰਦੇਵ ਸਿੰਘ ਬੂਹ, ਨਿਰਮਲ ਸਿੰਘ ਕੋਟਲਾ, ਵਿਰਸਾ ਸਿੰਘ ਆਦਿ ਆਗੂ ਹਾਜਰ ਸਨ |

ਅਟਾਰੀ ਸਰਹੱਦ 'ਤੇ 26 ਜਨਵਰੀ ਨੂੰ ਮੁੜ ਲਹਿਰਾਏਗਾ ਦੇਸ਼ ਦਾ ਸਭ ਤੋਂ ਵੱਡਾ ਤਿਰੰਗਾ

ਅੰਮਿ੍ਤਸਰ, 19 ਜਨਵਰੀ (ਸੁਰਿੰਦਰ ਕੋਛੜ)-ਕਰੀਬ ਸਾਢੇ ਤਿੰਨ ਕਰੋੜ ਦੀ ਲਾਗਤ ਨਾਲ ਅਟਾਰੀ ਸਰਹੱਦ 'ਤੇ ਲਹਿਰਾਏ ਜਾਂਦੇ ਰਹੇ 360 ਫੁੱਟ ਉੱਚੇ ਤੇ ਦੇਸ਼ ਦੇ ਸਭ ਤੋਂ ਵੱਡੇ ਰਾਸ਼ਟਰੀ ਝੰਡੇ ਦੇ ਵਾਰ-ਵਾਰ ਫੱਟ ਜਾਣ ਕਾਰਨ ਦੇਸ਼ ਦੇ ਸਨਮਾਨ ਉਕਤ ਰਾਸ਼ਟਰੀ ਝੰਡੇ ਦੀ ਗੁਆਂਢੀ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਰਿਹਰਸਲ ਅੱਜ: ਸਰਾਂ

ਅਜਨਾਲਾ, 19 ਜਨਵਰੀ (ਐਸ. ਪ੍ਰਸ਼ੋਤਮ)-ਸਥਾਨਕ ਸ਼ਹਿਰ 'ਚ 26 ਜਨਵਰੀ ਨੂੰ ਗਣਤੰਤਰ ਦਿਵਸ ਸਰਕਾਰੀ ਤੇ ਉੱਪ ਮੰਡਲ ਪੱਧਰ 'ਤੇ ਬੜੇ ਉਤਸ਼ਾਹ ਨਾਲ ਮਨਾਉਣ ਲਈ ਮੁੱਢਲੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤੇ ਕੌਮੀ ਝੰਡਾ ਲਹਿਰਾਉਣ ਤੇ ਪੰਜਾਬ ਪੁਲਿਸ, ਐਨ. ਸੀ. ਸੀ. ...

ਪੂਰੀ ਖ਼ਬਰ »

ਮਾਣਯੋਗ ਅਦਾਲਤ ਦੇ ਬੈਲਫ ਵਲੋਂ ਮਾਲਕ ਨੂੰ ਕਬਜ਼ਾ ਦਿਵਾਇਆ

ਕੱਥੂਨੰਗਲ, 19 ਜਨਵਰੀ (ਦਲਵਿੰਦਰ ਸਿੰਘ ਰੰਧਾਵਾ)¸ਸਥਾਨਕ ਕਸਬੇ ਵਿਖੇ ਪਿਛਲੇ ਕਈ ਸਾਲਾਂ ਤੋਂ ਜਗ੍ਹਾ ਦੀ ਮਾਲਕੀ ਤੇ ਕਬਜ਼ੇ ਨੂੰ ਲੈ ਕੇ ਚੱਲ ਰਹੇ ਅਦਾਲਤੀ ਕੇਸ 'ਚ ਬਾਊ ਘਣਸ਼ਾਮ ਖੋਸਲਾ ਨੂੰ ਜਗ੍ਹਾ ਦਾ ਅਸਲੀ ਮਾਲਕ ਸਾਬਤ ਹੋਣ 'ਤੇ ਮਾਣਯੋਗ ਅਦਾਲਤ ਵਲੋਂ ਨਿਯੁਕਤ ...

ਪੂਰੀ ਖ਼ਬਰ »

23 ਨੂੰ ਚੁਕਾਈ ਜਾਵੇਗੀ ਅੰਮਿ੍ਤਸਰ ਦੇ ਕੌਾਸਲਰਾਂ ਨੂੰ ਸਹੁੰ

ਅੰਮਿ੍ਤਸਰ, 19 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੀਆਂ ਚੋਣਾਂ ਹੋਏ ਇਕ ਮਹੀਨੇ ਤੋਂ ਵਧੇਰੇ ਸਮਾਂ ਹੋ ਗਿਆ ਪਰ ਨਿਗਮ ਦੇ ਨਵੇਂ ਚੁਣੇ ਕੌਾਸਲਰਾਂ ਨੂੰ ਅਜੇ ਤੱਕ ਸਹੁੰ ਨਹੀਂ ਚੁਕਾਈ ਗਈ ਜਿਸ ਕਰਕੇ ਅੰਮਿ੍ਤਸਰ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 2 ਮੈਂਬਰ ਕਾਬੂ

ਕੱਥੂਨੰਗਲ, 19 ਜਨਵਰੀ (ਦਲਵਿੰਦਰ ਸਿੰਘ ਰੰਧਾਵਾ)-ਪੁਲਿਸ ਥਾਣਾ ਕੱਥੂਨੰਗਲ ਅਧੀਨ ਆਉਂਦੇ ਦਿਹਾਤੀ ਇਲਾਕਿਆਂ 'ਚ ਪਿਛਲੇ ਕਾਫ਼ੀ ਦਿਨਾਂ ਤੋਂ ਲੁੱਟਖੋਹ ਦੀਆਂ ਵਾਰਦਾਤਾ 'ਚ ਕਾਫ਼ੀ ਵਾਧਾ ਰਿਹਾ ਤੇ ਲੋਕ ਇਨ੍ਹਾਂ ਲੁਟੇਰਿਆਂ ਦੇ ਦਹਿਸ਼ਤ ਕਾਰਨ ਆਪਣੇ ਘਰਾਂ ਤੋਂ ਬਾਹਰ ...

ਪੂਰੀ ਖ਼ਬਰ »

ਸਪਰਿੰਗ ਬਲੌਜ਼ਮ ਸਕੂਲ ਦਾ ਸਾਬਕਾ ਮੁੱਖ ਅਕਾਊਾਟੈਂਟ ਮੁੜ ਗਿ੍ਫ਼ਤਾਰ

ਅੰਮਿ੍ਤਸਰ, 19 ਜਨਵਰੀ (ਰੇਸ਼ਮ ਸਿੰਘ)-ਸਪਰਿੰਗ ਬਲੋਸਮ ਸਕੂਲ ਦੇ ਸਾਬਕਾ ਮੁੱਖ ਅਕਾਉਂਟੈਟ ਗਗਨ ਮਰਵਾਹਾ ਨੂੰ ਹੇਰਾਫ਼ੇਰੀ ਤੇ ਘਪਲੇ ਦੇ ਮਾਮਲੇ 'ਚ ਪੁਲਿਸ ਵਲੋਂ ਮੁੜ ਗਿ੍ਫ਼ਤਾਰ ਕਰ ਲਿਆ ਗਿਆ ਹੈ | ਜਿਸ ਨੂੰ ਪੁਲਿਸ ਵਲੋਂ ਅਦਾਲਤ 'ਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ...

ਪੂਰੀ ਖ਼ਬਰ »

ਜ਼ਿਲੇ੍ਹ ਦੇ 770 ਪਿੰਡਾਂ ਦਾ ਰਿਕਾਰਡ ਹੋਇਆ ਆਨਲਾਈਨ : ਡੀ. ਸੀ.

ਅੰਮਿ੍ਤਸਰ, 19 ਜਨਵਰੀ (ਰੇਸ਼ਮ ਸਿੰਘ)-ਅੱਜ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਵਲੋਂ ਅੰਮਿ੍ਤਸਰ ਦੀਆਂ ਜ਼ਮੀਨਾਂ ਦਾ ਰਿਕਾਰਡ ਆਨਲਾਈਨ ਕਰਨ ਸਬੰਧੀ ਮੀਟਿੰਗ ਕੀਤੀ | ਸ: ਸੰਘਾ ਨੇ ਦੱਸਿਆ ਕਿ ਅੰਮਿ੍ਤਸਰ ਦੇ 791 ਪਿੰਡਾਂ 'ਚੋਂ 770 ...

ਪੂਰੀ ਖ਼ਬਰ »

ਵਾਹਨ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ

ਜੈਂਤੀਪੁਰ, 19 ਜਨਵਰੀ (ਬਲਵੰਤ ਸਿੰਘ ਭਗਤ)-ਪੁਲਿਸ ਥਾਣਾ ਕੱਥੂਨੰਗਲ ਦੀ ਚੌਾਕੀ ਜੈਂਤੀਪੁਰ ਦੇ ਅਧੀਨ ਪੈਂਦੇ ਕਸਬੇ ਦੇ ਹਾਈਵੇ 'ਤੇ ਕਿਸੇ ਤੇਜ਼ ਰਫ਼ਤਾਰ ਵਾਹਨ ਦੀ ਲਪੇਟ 'ਚ ਆ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਚੌਾਕੀ ਇੰਚਾਰਜ ਐਸ. ਆਈ. ਸੁਖਦੇਵ ...

ਪੂਰੀ ਖ਼ਬਰ »

ਡੀ. ਏ. ਵੀ. ਨੈਸ਼ਨਲ ਸਪੋਟਰਸ ਏਡਿਡ ਸਕੂਲਜ਼ 2017-18 ਦੀ ਸ਼ੁਰੂਆਤ

ਅੰਮਿ੍ਤਸਰ, 19 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਏ. ਵੀ. ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਪਦਮ ਸ੍ਰੀ ਆਰੀਆ ਰਤਨ ਡਾ: ਪੂਨਮ ਸੂਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਜੇ. ਪੀ. ਸ਼ੂਰ ਨਿਰੇਦਸ਼ਕ ਪੀ. ਐਸ-1 ਤੇ ਏਡਿਡ ਸਕੂਲਜ਼ ਦੀ ਪ੍ਰੇਰਣਾ ਨਾਲ ਡੀ. ਏ. ਵੀ. ਨੈਸ਼ਨਲ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਨੇ ਆਪਣੇ ਲੜਕੇ ਨੂੰ ਲੱਭਣ ਦੀ ਕੀਤੀ ਮੰਗ

ਚੇਤਨਪੁਰਾ, 19 ਜਨਵਰੀ (ਮਹਾਂਬੀਰ ਸਿੰਘ ਗਿੱਲ)-ਪਿੰਡ ਬੱਲ ਖੁਰਦ ਦੇ ਵਸਨੀਕ ਗਰੀਬ ਪ੍ਰਵਾਸੀ ਮਜਦੂਰ ਗਿਆਨ ਚੰਦ ਵਲੋਂ ਪੁਲਿਸ ਚੌਕੀ ਬੱਲ ਕਲਾਂ ਵਿਖੇ ਦਿੱਤੀ ਗਈ ਸੂਚਨਾ ਦੇ ਅਧਾਰ 'ਤੇ ਦੱਸਿਆ ਕਿ ਉਨ੍ਹਾਂ ਦਾ ਮਾਨਸਿਕ ਰੋਗੀ ਸਪੁੱਤਰ ਲਵਕੁਛ (18) ਬੀਤੇ ਕੁਝ ਦਿਨ ਪਹਿਲਾਂ ...

ਪੂਰੀ ਖ਼ਬਰ »

ਬਹਾਦਰੀ ਪੁਰਸਕਾਰ ਪ੍ਰਾਪਤ ਕਰਨ ਵਾਲਾ ਕਰਨਬੀਰ ਸਿੰਘ ਬਣਿਆ ਪੰਜਾਬੀਆਂ ਦਾ ਹੀਰੋ

ਅਟਾਰੀ, 19 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)-ਗਣਤੰਤਰ ਦਿਵਸ 'ਤੇ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਹੋਣ ਵਾਲੇ 13 ਸੂਬਿਆਂ ਦੇ 16 ਬਹਾਦਰ ਬੱਚਿਆਂ 'ਚ ਸ਼ਾਮਿਲ ਇੱਕੋ ਇੱਕ ਪੰਜਾਬੀ ਬੱਚਾ ਕਰਨਬੀਰ ਸਿੰਘ ਜੋ ਅਟਾਰੀ ਦੇ ਨੇੜਲੇ ਸਰਹੱਦੀ ਪਿੰਡ ਗੱਲੂਵਾਲ ਦਾ ਵਾਸੀ ਹੈ, ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਮਾਝਾ ਖੇਤਰ ਦੀਆਂ ਸਿੱਖ ਸੰਸਥਾਵਾਂ ਨਾਲ ਇਕੱਤਰਤਾ 23 ਨੂੰ

ਅੰਮਿ੍ਤਸਰ, 19 ਜਨਵਰੀ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਧਰਮ ਪ੍ਰਚਾਰ ਕਮੇਟੀ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਝਾ ਜ਼ੋਨ 'ਚ ਸਾਲ ਭਰ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਤੇ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਦੀ ਤਹਿਸੀਲ ਪੱਧਰੀ ਰੋਸ ਮੀਟਿੰਗ

ਅਜਨਾਲਾ, 19 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਦਿਹਾਤੀ ਮਜ਼ਦੂਰ ਸਭਾ ਤਹਿਸੀਲ ਅਜਨਾਲਾ ਇਕਾਈ ਦੇ ਪ੍ਰਧਾਨ ਅਮਰਜੀਤ ਸਿੰਘ ਭੀਲੋਵਾਲ ਤੇ ਸੂਬਾ ਕਮੇਟੀ ਮੈਂਬਰ ਅਮਰੀਕ ਸਿੰਘ ਦਾਊਦ ਦੀ ਪ੍ਰਧਾਨਗੀ 'ਚ ਕਰਵਾਈ ਗਈ ਤਹਿਸੀਲ ਪੱਧਰੀ ਰੋਸ ਮੀਟਿੰਗ 'ਚ ਦਿਹਾਤੀ ਮਜ਼ਦੂਰਾਂ 'ਤੇ ...

ਪੂਰੀ ਖ਼ਬਰ »

ਰਣਜੀਤ ਹਸਪਤਾਲ ਤੋਂ ਜੰਮੂ ਦੇ ਰਾਕੇਸ਼ ਨੂੰ ਮਿਲਿਆ ਨਵਾਂ ਜੀਵਨ

ਅੰਮਿ੍ਤਸਰ, 19 ਜਨਵਰੀ (ਜਸਵੰਤ ਸਿੰਘ ਜੱਸ , ਰੇਸ਼ਮ ਸਿੰਘ)-ਟੁੱਟੀਆਂ ਹੱਡੀਆਂ ਦੇ ਇਲਾਜ਼ ਲਈ ਪ੍ਰਸਿੱਧ ਰਣਜੀਤ ਹਪਸਤਾਲ ਤੋਂ ਜੰਮੂ ਕਸ਼ਮੀਰ ਦੇ ਰਹਿਣ ਵਾਲੇ ਰਾਕੇਸ਼ ਕੁਮਾਰ ਨੂੰ ਉਸ ਵੇਲੇ ਨਵਾਂ ਜੀਵਨ ਮਿਲਿਆ ਜਦੋਂ ਸੜਕ ਹਾਦਸੇ 'ਚ ਰੀੜ ਦੀ ਹੱਡੀ ਟੁੱਟਣ ਕਾਰਨ ਉਸਦੇ ...

ਪੂਰੀ ਖ਼ਬਰ »

ਸੰਘਾ ਵਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

ਅੰਮਿ੍ਤਸਰ, 19 ਜਨਵਰੀ (ਜਸਵੰਤ ਸਿੰਘ ਜੱਸ)-ਗਣਤੰਤਰ ਦਿਵਸ ਸਮਾਗਮ ਮਨਾਉਣ ਸਬੰਧੀ ਕਮਲਦੀਪ ਸਿੰਘ ਸੰਘਾ ਡੀ. ਸੀ. ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਸਟੇਡੀਅਮ 'ਚ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ: ਸੰਘਾ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਦਾ ਗਣਤੰਤਰਤਾ ਦਿਵਸ ...

ਪੂਰੀ ਖ਼ਬਰ »

ਭਗਤ ਕਬੀਰ ਜੈਅੰਤੀ ਦੀ ਛੁੱਟੀ ਬਹਾਲ ਕਰਵਾਉਣ ਲਈ ਦਿੱਤਾ ਮੰਗ ਪੱਤਰ

ਅੰਮਿ੍ਤਸਰ, 19 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਭਗਤ ਕਬੀਰ ਜੈਅੰਤੀ ਦੀ ਰੱਦ ਕੀਤੀ ਛੁੱਟੀ ਨੂੰ ਬਹਾਲ ਕਰਵਾਉਣ ਲਈ ਅੱਜ ਭਗਵਾਨ ਵਾਲਮੀਕਿ ਡਾ. ਅੰਬੇਦਕਰ ਗਿਆਨ ਸਭਾ ਵਲੋਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੂੰ ਮੰਗ ਪੱਤਰ ਦਿੱਤਾ | ਇਸ ...

ਪੂਰੀ ਖ਼ਬਰ »

ਡਾਬਰ ਆਮਲਾ ਹੇਅਰ ਆਇਲ ਨੇ ਕੀਤਾ ਮਿਸ ਨਾਰਥ ਇੰਡੀਆ ਪਿ੍ੰਸਿਜ਼ ਮੁਕਾਬਲੇ ਦਾ ਐਲਾਨ

ਅੰਮਿ੍ਤਸਰ, 19 ਜਨਵਰੀ (ਸੁਰਿੰਦਰ ਕੋਛੜ)-ਡਾਬਰ ਪਰਿਵਾਰ ਦੇ ਡਾਬਰ ਆਮਲਾ ਹੇਅਰ ਆਇਲ ਨੇ ਅੱਜ ਮੈਗਾ ਮਾਡਲ ਮੁਕਾਬਲਾ 'ਮਿਸ ਨਾਰਥ ਇੰਡੀਆ ਪਿ੍ੰਸਿਜ਼' ਦਾ ਐਲਾਨ ਕੀਤਾ | ਉੱਤਰੀ ਭਾਰਤ ਦੇ ਸਭ ਤੋਂ ਖ਼ੂਬਸੂਰਤ ਤੇ ਫ੍ਰੈਸ਼ ਚਿਹਰੇ ਦੀ ਖੋਜ ਲਈ ਇਗ ਮੁਕਾਬਲਾ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਯੂਨੀਅਨ ਦੀ ਇਕੱਤਰਤਾ

ਅੰਮਿ੍ਤਸਰ, 19 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਟੀ. ਐਫ. ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ ਦੀ ਅਗਵਾਈ 'ਚ ਡੀ. ਸੀ. ਦਫ਼ਤਰ ਸਮੂਹ ਵਿਖੇ ਹੋਈ | ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਇਕ ਧੜੇ ਵੱਲੋਂ ਐਲਾਨੇ ਅਹੁਦੇਦਾਰਾਂ ਵਿਰੁੱਧ ਅਕਾਲੀ ਵਰਕਰਾਂ ਦੀ ਮੀਆਂਵਿੰਡ ਵਿਖੇ ਵਿਸ਼ਾਲ ਮੀਟਿੰਗ

ਖਡੂਰ ਸਾਹਿਬ, 19 ਜਨਵਰੀ (ਅਮਰਪਾਲ ਸਿੰਘ)-ਬੀਤੇ ਦਿਨੀਂ ਅਕਾਲੀ ਦਲ ਦੇ ਹਲਕਾ ਬਾਬਾ ਬਕਾਲਾ ਵਿਚ ਵਿਚਰ ਰਹੇ ਇਕ ਧੜੇ ਵਲੋਂ ਸਰਕਲ ਵੈਰੋਵਾਲ ਦੇ ਕੁਝ ਅਹੁਦੇਦਾਰਾਂ ਦੀ ਚੋਣ ਦਾ ਐਲਾਨ ਕੀਤਾ ਸੀ | ਜਿਸ ਦੇ ਵਿਰੋਧ ਵਿਚ ਅੱਜ ਮੀਆਂਵਿੰਡ ਦੀ ਦਾਣਾ ਮੰਡੀ ਵਿਖੇ ਸਰਕਲ ਵੈਰੋਵਾਲ ...

ਪੂਰੀ ਖ਼ਬਰ »

ਸੰਤ ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੀ ਬਰਸੀ ਮੌਕੇ ਵੱਡੀ ਗਿਣਤੀ 'ਚ ਸ਼ਾਮਿਲ ਹੋਈ ਸੰਗਤ

ਸੁਰ ਸਿੰਘ, 18 ਜਨਵਰੀ (ਧਰਮਜੀਤ ਸਿੰਘ)- ਮੀਰੀ-ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ' ਬਾਬਾ ਬਿਧੀ ਚੰਦ ਜੀ ਦੇ ਗਿਆਰ੍ਹਵੇਂ ਜਾਨਸ਼ੀਨ ਬ੍ਰਹਮ ਗਿਆਨੀ ਸੰਤ ਬਾਬਾ ਦਯਾ ਸਿੰਘ ਸੁਰ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਲ ਇੰਡੀਆ ਇੰਟਰ-ਵਰਸਿਟੀ ਤਲਵਾਰਬਾਜ਼ੀ ਚੈਂਪੀਅਨਸ਼ਿਪ ਜਿੱਤੀ

ਅੰਮਿ੍ਤਸਰ, 19 ਜਨਵਰੀ (ਜਸਵੰਤ ਸਿੰਘ ਜੱਸ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅੱਜ ਇਥੇ 'ਵਰਸਿਟੀ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਵਲੋਂ ਯੂਨੀਵਰਸਿਟੀ ਕੈਂਪਸ ਵਿਖੇ ਚੱਲ ਰਹੀ ਆਲ ਇੰਡੀਆ ਇੰਟਰਵਰਸਿਟੀ ਤਲਵਾਰਬਾਜ਼ੀ ਚੈਂਪੀਅਨਸ਼ਿਪ (ਪੁਰਸ਼) ਜਿੱਤ ਲਈ | ਜਦਕਿ ਦੂਜਾ ...

ਪੂਰੀ ਖ਼ਬਰ »

ਸੰਤ ਕਰਤਾਰ ਸਿੰਘ ਖ਼ਾਲਸਾ ਕਬੱਡੀ ਕੱਪ ਮਹਿਤਾ ਨੰਗਲ ਦਾ ਪੋਸਟਰ ਜਾਰੀ

ਚੌਕ ਮਹਿਤਾ, 19 ਜਨਵਰੀ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)-28 ਜਨਵਰੀ ਦਿਨ ਐਤਵਾਰ ਨੂੰ ਸਥਾਨਕ ਬਰੇਵ ਕੈ. ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਵਿਖੇ ਖੇਡੇ ਜਾ ਰਹੇ ਸੰਤ ਕਰਤਾਰ ਸਿੰਘ ਖ਼ਾਲਸਾ ਯਾਦਗਾਰੀ ਕਬੱਡੀ ਕੱਪ ਦਾ ਪੋਸਟਰ ਅੱਜ ਇੱਥੇ ਇਲਾਕੇ ਦੀਆਂ ...

ਪੂਰੀ ਖ਼ਬਰ »

ਸਵਰਾਜ ਸਪੋਰਟਸ ਕਲੱਬ ਦਾ ਫੁੱਟਬਾਲ ਟੂਰਨਾਮੈਂਟ ਸ਼ੁਰੂ

ਅਜਨਾਲਾ, 19 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਨੌਜਵਾਨ ਪੀੜ੍ਹੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ ਪ੍ਰਧਾਨ ਮੰਗਲ ਸਿੰਘ ਨਿੱਝਰ ਦੇ ਉੱਦਮ ਨਾਲ ਸਥਾਨਕ ਸ਼ਹਿਰ 'ਚ ਕੀਰਤਨ ਦਰਬਾਰ ਸੇਵਾ ਸੁਸਾਇਟੀ ਦੀ ਗਰਾਉਂਡ 'ਚ ਕਰਵਾਏ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਰਾਹਗੀਰਾਂ ਲਈ ਬਣੀ ਪ੍ਰੇਸ਼ਾਨੀ

ਚਵਿੰਡਾ ਦੇਵੀ, 19 ਜਨਵਰੀ (ਸਤਪਾਲ ਸਿੰਘ ਢੱਡੇ)-ਕਸਬਾ ਚਵਿੰਡਾ ਦੇਵੀ ਪ੍ਰਚੀਨ ਕਸਬਾ ਹੈ | ਜਿਸ ਦਾ ਪੁਰਾਣਾ ਨਾਂਅ ਰਾਮ ਨਗਰ ਸੀ | ਇਹ ਇਕ ਪ੍ਰਮੁੱਖ ਵਪਾਰਕ ਕੇਂਦਰ ਸੀ ਜੋ ਦਿੱਲੀ ਤੇ ਲਾਹੌਰ 'ਚ ਪ੍ਰਮੁੱਖ ਕੇਂਦਰ ਸੀ, ਜਦੋਂ ਮੁਹੰਮਦ ਗੌਰੀ ਨੇ ਵਪਾਰਕ ਕੇਂਦਰਾਂ 'ਤੇ ਹਮਲੇ ...

ਪੂਰੀ ਖ਼ਬਰ »

ਸਵਰਾਜ ਸਪੋਰਟਸ ਕਲੱਬ ਦਾ ਫੁੱਟਬਾਲ ਟੂਰਨਾਮੈਂਟ ਸ਼ੁਰੂ

ਅਜਨਾਲਾ, 19 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਨੌਜਵਾਨ ਪੀੜ੍ਹੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ ਪ੍ਰਧਾਨ ਮੰਗਲ ਸਿੰਘ ਨਿੱਝਰ ਦੇ ਉੱਦਮ ਨਾਲ ਸਥਾਨਕ ਸ਼ਹਿਰ 'ਚ ਕੀਰਤਨ ਦਰਬਾਰ ਸੇਵਾ ਸੁਸਾਇਟੀ ਦੀ ਗਰਾਉਂਡ 'ਚ ਕਰਵਾਏ ...

ਪੂਰੀ ਖ਼ਬਰ »

ਡਾ. ਹਰਬਿੰਦਰ ਸਿੰਘ ਨੇ ਰੀਡ ਦੀ ਹੱਡੀ ਦੇ ਫਿੱਸੇ ਮਣਕੇ ਦੇ ਮਰੀਜ਼ ਦਾ ਇਲਾਜ ਕਰ ਕੇ ਪੀੜਤ ਨੂੰ ਦਿੱਤਾ ਨਵਾਂ ਜੀਵਨ

ਮਜੀਠਾ, ਜੇਠੂਨੰਗਲ 19 ਜਨਵਰੀ (ਜਗਤਾਰ ਸਿੰਘ ਸਹਿਮੀ, ਮਿੱਤਰਪਾਲ ਸਿੰਘ ਰੰਧਾਵਾ)-ਮਜੀਠਾ, ਕੱਥੂਨੰਗਲ ਰੋਡ 'ਤੇ ਸਥਿਤ ਰਤਨ ਸਿੰਘ ਬਿੱਲਾ ਗਿੱਲਵਾਲੀ ਗੇਟ ਵਾਲਿਆਂ ਵਲੋਂ ਖੋਲ੍ਹੇ ਗਏ ਫਿਜ਼ੀਉਥਰੇਪੀ ਸੈਂਟਰ ਵਿਖੇ ਫਿਜ਼ੀਉਥਰੈਪੀ ਵਿਧੀ ਰਾਹੀਂ ਸਰਵਾਇਕਲ, ਟੁੱਟੇ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਰਾਹਗੀਰਾਂ ਲਈ ਬਣੀ ਪ੍ਰੇਸ਼ਾਨੀ

ਚਵਿੰਡਾ ਦੇਵੀ, 19 ਜਨਵਰੀ (ਸਤਪਾਲ ਸਿੰਘ ਢੱਡੇ)-ਕਸਬਾ ਚਵਿੰਡਾ ਦੇਵੀ ਪ੍ਰਚੀਨ ਕਸਬਾ ਹੈ | ਜਿਸ ਦਾ ਪੁਰਾਣਾ ਨਾਂਅ ਰਾਮ ਨਗਰ ਸੀ | ਇਹ ਇਕ ਪ੍ਰਮੁੱਖ ਵਪਾਰਕ ਕੇਂਦਰ ਸੀ ਜੋ ਦਿੱਲੀ ਤੇ ਲਾਹੌਰ 'ਚ ਪ੍ਰਮੁੱਖ ਕੇਂਦਰ ਸੀ, ਜਦੋਂ ਮੁਹੰਮਦ ਗੌਰੀ ਨੇ ਵਪਾਰਕ ਕੇਂਦਰਾਂ 'ਤੇ ਹਮਲੇ ...

ਪੂਰੀ ਖ਼ਬਰ »

ਮਾਨਾਂਵਾਲਾ 'ਚ ਮੁੱਖ ਬਾਜ਼ਾਰ ਦੇ ਸੁੰਦਰੀਕਰਨ ਦਾ ਉਦਘਾਟਨ

ਮਾਨਾਂਵਾਲਾ, 19 ਜਨਵਰੀ (ਗੁਰਦੀਪ ਸਿੰਘ ਨਾਗੀ)-ਲੋਕ ਸਭਾ ਹਲਕਾ ਅੰਮਿ੍ਤਸਰ ਤੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਕਸਬਾ ਮਾਨਾਂਵਾਲਾ ਦੇ ਮੁੱਖ ਬਾਜ਼ਾਰ ਨੂੰ ਲਗਭਗ 25 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਸੁੰਦਰੀਕਰਨ ਦਾ ਕੰਮ ਜੋਸ਼ੋ ਖ਼ਰੋਸ਼ ਨਾਲ ਆਰੰਭ ਹੋਇਆ, ...

ਪੂਰੀ ਖ਼ਬਰ »

ਵਾਰਡ ਦੀ ਹਰ ਮੁਸ਼ਕਿਲ ਦਾ ਨਿਪਟਾਰਾ ਕੀਤਾ ਜਾਵੇਗਾ- ਕੌਾਸਲਰ ਹੁੰਦਲ

ਵੇਰਕਾ, 19 ਜਨਵਰੀ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਅਧੀਨ ਆਉਂਦੇ ਵਾਰਡ ਨੰ: 20 ਦੇ ਇਲਾਕੇ ਸੰਤ ਕਬੀਰ ਐਵੀਨਿਊ ਪੰਡੋਰੀ ਰੋਡ ਵੇਰਕਾ ਵਿਖੇ ਨਗਰ ਸੁਧਾਰ ਟਰੱਸਟ ਦੁਆਰਾ 40 ਲੱਖ ਰੁਪਏ ਦੀ ਲਾਗਤ ਨਾਲ ਸੀਮੈਂਟ ਨਾਲ ਬਣਾਏ ਜਾਣ ਵਾਲੇ ਗਲੀਆਂ-ਬਾਜ਼ਾਰਾਂ ਦਾ ਉਦਘਾਟਨ ਇਥੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX