ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਇਲਾਕੇ ਵਿਚ ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫਿਰ ਨੇੜਲੇ ਪਿੰਡ ਸਨੇਰ ਵਿਖੇ ਨਸ਼ੇ ਕਰਨ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਚੰਡੀਗੜ੍ਹ, 25 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  1 day ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ 'ਤੇ ਮਾਮਲਾ ਦਰਜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 33 ਓਵਰਾਂ ਤੋਂ ਬਾਅਦ 175/2
. . .  1 day ago
ਮਾਮੂਲੀ ਗੱਲ 'ਤੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਚਾਰ ਗ੍ਰਿਫ਼ਤਾਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 30 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 162 ਦੌੜਾਂ 'ਤੇ ਖੇਡ ਰਿਹੈ
. . .  1 day ago
ਸੜਕ ਹਾਦਸੇ ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 24 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 129 ਦੌੜਾਂ 'ਤੇ ਖੇਡ ਰਿਹੈ
. . .  1 day ago
ਇਨੈਲੋ ਦੇ ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  1 day ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  1 day ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  1 day ago
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 day ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  1 day ago
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  1 day ago
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  1 day ago
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  1 day ago
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  1 day ago
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  1 day ago
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  1 day ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  1 day ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  1 day ago
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  1 day ago
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅਸ਼ੋਕ ਗਹਿਲੋਤ ਅਤੇ ਗਜੇਂਦਰ ਸ਼ੇਖਾਵਤ ਸਮੇਤ ਕਈ ਨੇਤਾਵਾਂ ਨੇ ਸੈਣੀ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549

ਤਰਨਤਾਰਨ

ਵਿਧਵਾ ਭਰਜਾਈ ਦਾ ਸਕੇ ਦਿਓਰ ਵਲੋਂ ਤੇਜ਼ਧਾਰ ਹਥਿਆਰ ਨਾਲ ਕਤਲ, ਕਾਤਲ ਫਰਾਰ

ਭਿੱਖੀਵਿੰਡ, 19 ਜਨਵਰੀ (ਸੁਰਜੀਤ ਕੁਮਾਰ ਬੌਬੀ)- ਪੁਲਿਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਮਰਗਿੰਦਪੁਰਾ ਵਿਖੇ ਇਕ ਵਿਧਵਾ ਔਰਤ ਨੂੰ ਉਸਦੇ ਸਕੇ ਦਿਓਰ ਨੇ ਅੱਜ ਬਾਅਦ ਦੁਪਹਿਰ ਤੇਜ਼ਧਾਰ ਹਥਿਆਰ (ਕਿਰਚ) ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ | ਇਸ ਸਬੰਧੀ ਘਟਨਾ ਸਥਾਨ 'ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਿ੍ਤਕ ਕਿਰਨ ਕੁਮਾਰੀ ਵਿਧਵਾ ਰੇਸ਼ਮ ਸਿੰਘ ਵਾਸੀ ਮਰਗਿੰਦਪੁਰਾ ਦਾ ਰੇਸ਼ਮ ਸਿੰਘ ਨਾਲ ਦੂਜਾ ਵਿਆਹ ਸੀ ਤੇ ਰੇਸ਼ਮ ਸਿੰਘ ਦੀ ਪਹਿਲੀ ਪਤਨੀ ਤੋਂ ਉਸਦੇ ਦੋ ਲੜਕੇ ਸਨ, ਤੇ ਰੇਸ਼ਮ ਸਿੰਘ ਦੀ ਕਰੀਬ ਇਕ ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਕਿਰਨ ਕੁਮਾਰੀ ਦੋਵਾਂ ਲੜਕਿਆਂ ਨਾਲ ਪਿੰਡ ਮਰਗਿੰਦਪੁਰਾ ਵਿਖੇ ਰਹਿ ਰਹੀ ਸੀ, ਸੂਤਰਾਂ ਅਨੁਸਾਰ ਕਿਰਨ ਕੁਮਾਰੀ ਦਾ ਦਿਓਰ ਸਾਹਿਬ ਸਿੰਘ ਉਸ 'ਤੇ ਮਾੜੀ ਨੀਅਤ ਰੱਖਦਾ ਸੀ, ਜਿਸ ਨੇ ਕਰੀਬ 8-10 ਦਿਨ ਪਹਿਲਾਂ ਕਿਰਨ ਕੁਮਾਰੀ ਦੀ ਬਾਂਹ ਫੜ ਲਈ ਜਿਸ 'ਤੇ ਇਸਦਾ ਵਿਰੋਧ ਕਰਦਿਆਂ ਕਿਰਨ ਕੁਮਾਰੀ ਨੇ ਰੌਲਾ ਪਾ ਦਿੱਤਾ ਅਤੇ ਆਪਣੇ ਆਪ ਨੂੰ ਸੱਚਾ ਸਾਬਤ ਕਰਨ ਲਈ ਕਾਤਲ ਸਾਹਿਬ ਸਿੰਘ ਕਹਿਣ ਲੱਗਾ ਕਿ ਮੈਂ ਇਸਨੂੰ ਇਥੇ ਮਰਗਿੰਦਪੁਰੇ ਨਹੀਂ ਰਹਿਣ ਦੇਣਾ ਅਤੇ ਕਿਰਨ ਕੁਮਾਰੀ ਨੂੰ ਕਹਿਣ ਲੱਗਾ ਕਿ ਤੂੰ ਇਥੋਂ ਚਲੀ ਜਾ ਘਰ ਦੀ ਜਗ੍ਹਾ ਅਤੇ ਬੱਚੇ ਮੈਂ ਆਪੇ ਸਾਂਭ ਲਵਾਂਗਾ | ਪਰ ਕਿਰਨ ਕੁਮਾਰੀ ਕਿਤੇ ਨਹੀਂ ਗਈ ਅਤੇ ਘਰ ਹੀ ਰਹੀ, ਜਿਸ 'ਤੇ ਅੱਜ ਬਾਅਦ ਦੁਪਹਿਰ ਜਦੋਂ ਕਿਰਨ ਕੁਮਾਰੀ ਦੇ ਘਰ ਵਿਚ ਕੋਈ ਨਹੀਂ ਸੀ ਤਾਂ ਸਾਹਿਬ ਸਿੰਘ ਨੇ ਕਿਰਨ ਕੁਮਾਰੀ 'ਤੇ ਤੇਜ਼ਧਾਰ ਹਥਿਆਰ (ਕਿਰਚ) ਨਾਲ ਹਮਲਾ ਕਰਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਿਆ | | ਇਸ ਸਬੰਧੀ ਘਟਨਾ ਸਥਾਨ ਤੇ ਪਹੁੰਚੇ ਥਾਣਾ ਮੁਖੀ ਭਿੱਖੀਵਿੰਡ ਕਸ਼ਮੀਰ ਸਿੰਘ ਹੋਰਾਂ ਦੱਸਿਆ ਕਿ ਕਾਤਲ ਸਾਹਿਬ ਸਿੰਘ ਪੁੱਤਰ ਸਾਧਾ ਸਿੰਘ ਵਾਸੀ ਮਰਗਿੰਦਰਪੁਰਾ ਖਿਲਾਫ ਮਾਮਲਾ ਦਰਜ ਕਰਕੇ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ |

ਸਵੱਛਤਾ ਦਰਪਣ ਰੈਂਕਿੰਗ 'ਚ ਜ਼ਿਲ੍ਹਾ ਤਰਨਤਾਰਨ ਦੇਸ਼ ਭਰ 'ਚ 43ਵੇਂ ਤੇ ਰਾਜ ਵਿਚੋਂ ਦੂਜੇ ਸਥਾਨ 'ਤੇ- ਡੀ. ਸੀ.

ਤਰਨਤਾਰਨ, 19 ਜਨਵਰੀ (ਪ੍ਰਭਾਤ ਮੌਾਗਾ)- ਕੇਂਦਰ ਸਰਕਾਰ ਵਲੋਂ ਚਲਾਏ ਜਾ ਰਹੇ ਸਵੱਛ ਭਾਰਤ ਅਭਿਆਨ ਤਹਿਤ 'ਪਾਣੀ ਤੇ ਸਵੱਛਤਾ ਮੰਤਰਾਲਿਆ' ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਵੱਛਤਾ ਦਰਪਣ ਰੈਂਕਿੰਗ ਵਿਚ ਜ਼ਿਲ੍ਹਾ ਤਰਨਤਾਰਨ ਨੇ ਦੇਸ਼ ਭਰ ਵਿਚ 43ਵਾਂ ਤੇ ਰਾਜ ਭਰ ਵਿਚ ...

ਪੂਰੀ ਖ਼ਬਰ »

ਪਿੰਡ ਘੜਕਾ ਤੇ ਗੰਡੀਵਿੰਡ ਧੱਤਲ ਸਕੂਲਾਂ ਦਾ ਸੈਂਟਰ ਬਦਲਣ ਦੀ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਮੰਗ

ਚੋਹਲਾ ਸਾਹਿਬ, 19 ਜਨਵਰੀ (ਬਲਬੀਰ ਪਰਵਾਨਾ, ਬਲਵਿੰਦਰ ਸਿੰਘ)- ਇਥੋਂ ਨਜ਼ਦੀਕੀ ਪਿੰਡ ਘੜਕਾ ਅਤੇ ਗੰਡੀਵਿੰਡ ਧੱਤਲ ਦੇ ਹਾਈ ਸਕੂਲਾਂ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਇਮਤਿਹਾਨ ਕੇਂਦਰ ਉਨ੍ਹਾਂ ਦੇ ਸਕੂਲਾਂ ਤੋਂ ਬਹੁਤ ਦੂਰ ਪਹੂਵਿੰਡ ਬਲਾਕ ਭਿੱਖੀਵਿੰਡ ਵਿਖੇ ...

ਪੂਰੀ ਖ਼ਬਰ »

ਐੱਸ.ਟੀ.ਐੱਫ. ਵਲੋਂ 30 ਗ੍ਰਾਮ ਹੈਰੋਇਨ ਤੇ ਸ਼ਰਾਬ ਸਮੇਤ ਦੋ ਗਿ੍ਫ਼ਤਾਰ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)- ਸਪੈਸ਼ਲ ਟਾਸਕ ਫੋਰਸ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਗਿ੍ਫਤਾਰ ਵਿਅਕਤੀ ਦੇ ਖਿਲਾਫ਼ ਥਾਣਾ ਸਿਟੀ ਵਿਖੇ ਪੁਲਿਸ ਨੇ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡੀ. ਸੀ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਤਰਨਤਾਰਨ, 19 ਜਨਵਰੀ (ਪ੍ਰਭਾਤ ਮੌਾਗਾ)- 26 ਜਨਵਰੀ ਨੂੰ ਪੁਲਿਸ ਲਾਈਨ ਗਰਾਉਂਡ ਤਰਨਤਾਰਨ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਅੱਜ ਪੁਲਿਸ ...

ਪੂਰੀ ਖ਼ਬਰ »

ਤਰਨ ਤਾਰਨ ਸ਼ਹਿਰ ਦੀ ਨਵੀਂ ਬਣ ਰਹੀ ਰੇਹੜੀ ਮਾਰਕੀਟ ਚੜ੍ਹੀ ਸਿਆਸਤ ਦੀ ਭੇਟ- ਸਾਬਕਾ ਵਿਧਾਇਕ ਸੰਧੂ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਉਨ੍ਹਾਂ ਬੜੇ ਯਤਨਾਂ ਨਾਲ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਨੂੰ ਦੂਰ ਕਰਨ ਲਈ ਜੋ ਰੋਹੀ ਕੰਢੇ ਦੋਵੇਂ ਪਾਸੇ ਰੇਹੜੀ ਮਾਰਕੀਟ ਦਾ ਨਿਰਮਾਣ ਕਰਵਾਇਆ ਸੀ, ਜਿਸਦਾ ਲਗਪਗ 80 ਫੀਸਦੀ ਕੰਮ ਅਕਾਲੀ ...

ਪੂਰੀ ਖ਼ਬਰ »

ਵਾਲਮੀਕਿ ਧਰਮ ਸਮਾਜ ਜਥੇਬੰਦੀ ਦਾ ਧਰਨਾ ਐੱਸ .ਡੀ.ਐੱਮ. ਨੇ ਕਰਵਾਇਆ ਖ਼ਤਮ

ਖਡੂਰ ਸਾਹਿਬ, 19 ਜਨਵਰੀ (ਅਮਰਪਾਲ ਸਿੰਘ, ਪ੍ਰਤਾਪ ਸਿੰਘ ਵੈਰੋਵਾਲ) ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਜਥੇਬੰਦੀ ਦੇ ਆਗੂਆਂ ਦਾ ਬੀ.ਡੀ.ਪੀ.ਓ. ਦਫ਼ਤਰ ਖਡੂਰ ਸਾਹਿਬ ਵਿਖੇ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਲਗਾਇਆ ਧਰਨਾ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ ਤੇ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ. ਸ.) ਤਰਨ ਤਾਰਨ ਨੂੰ ਸੌਾਪਿਆ ਮੰਗ-ਪੱਤਰ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)- ਅਧਿਆਪਕ ਵਰਗ ਦੇ ਹੱਕਾਂ ਲਈ ਸਦਾ ਸੰਘਰਸ਼ ਕਰਦੀ ਆ ਰਹੀ ਜਥੇਬੰਦੀ ਅਧਿਆਪਕ ਦਲ ਪੰਜਾਬ (ਜਹਾਾਗੀਰ) ਦੀ ਇਕ ਰੋਸ ਰੈਲੀ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਬਲਦੇਵ ਸਿੰਘ ਬਸਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਅਧਿਆਪਕ ਸਾਥੀਆਂ ...

ਪੂਰੀ ਖ਼ਬਰ »

ਸੰਤ ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੀ ਬਰਸੀ ਮੌਕੇ ਵੱਡੀ ਗਿਣਤੀ 'ਚ ਸ਼ਾਮਿਲ ਹੋਈ ਸੰਗਤ

ਸੁਰ ਸਿੰਘ, 19 ਜਨਵਰੀ (ਧਰਮਜੀਤ ਸਿੰਘ)- ਮੀਰੀ-ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ' ਬਾਬਾ ਬਿਧੀ ਚੰਦ ਜੀ ਦੇ ਗਿਆਰ੍ਹਵੇਂ ਜਾਨਸ਼ੀਨ ਬ੍ਰਹਮ ਗਿਆਨੀ ਸੰਤ ਬਾਬਾ ਦਯਾ ਸਿੰਘ ਸੁਰ ਸਿੰਘ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਝਬਾਲ ਵਲੋਂ ਰਿਸ਼ਵਤ ਲੈਣ ਦੇ ਮਾਮਲੇ 'ਚ ਲੋਕਾਂ ਕੀਤੀ ਨਾਅਰੇਬਾਜ਼ੀ

ਝਬਾਲ, 19 ਜਨਵਰੀ (ਸੁਖਦੇਵ ਸਿੰਘ,ਸਰਬਜੀਤ ਸਿੰਘ)- ਸਬ ਤਹਿਸੀਲ ਝਬਾਲ ਵਿਚ ਫੈਲੇ ਭਿ੍ਸ਼ਟਾਚਾਰ ਤੋ ਪਰੇਸ਼ਾਨ ਲੋਕਾਂ ਵਲੋਂ ਹਲਕਾ ਵਿਧਾਇਕ ਡਾ.ਧਰਮਬੀਰ ਅਗਨੀਹੋਤਰੀ ਨੂੰ ਕੀਤੀ ਸ਼ਿਕਾਇਤ ਦੇ ਅਧਾਰ ਤੇ ਡਾ. ਸੰਦੀਪ ਅਗਨੀਹੋਤਰੀ , ਸਰਪੰਚ ਮੋਨੂੰ ਚੀਮਾ ਤੇ ਅਧਾਰਿਤ ਕੁਝ ...

ਪੂਰੀ ਖ਼ਬਰ »

ਚੋਰੀ ਦੇ ਟਰਾਲੇ ਸਮੇਤ ਇਕ ਗਿ੍ਫ਼ਤਾਰ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)- ਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਚੋਰੀ ਦੇ ਟਰਾਲੇ ਸਮੇਤ ਇਕ ਵਿਅਕਤੀ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਗਿ੍ਫਤਾਰ ਕੀਤੇ ਗਏ ਵਿਅਕਤੀ ਦੇ ਖਿਲਾਫ਼ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਪੁਲਿਸ ਨੇ ਅਗਲੇਰੀ ...

ਪੂਰੀ ਖ਼ਬਰ »

ਇਕ ਧੜੇ ਵੱਲੋਂ ਐਲਾਨੇ ਅਹੁਦੇਦਾਰਾਂ ਵਿਰੁੱਧ ਅਕਾਲੀ ਵਰਕਰਾਂ ਦੀ ਮੀਆਂਵਿੰਡ ਵਿਖੇ ਵਿਸ਼ਾਲ ਮੀਟਿੰਗ

ਖਡੂਰ ਸਾਹਿਬ, 19 ਜਨਵਰੀ (ਅਮਰਪਾਲ ਸਿੰਘ)-ਬੀਤੇ ਦਿਨੀਂ ਅਕਾਲੀ ਦਲ ਦੇ ਹਲਕਾ ਬਾਬਾ ਬਕਾਲਾ ਵਿਚ ਵਿਚਰ ਰਹੇ ਇਕ ਧੜੇ ਵਲੋਂ ਸਰਕਲ ਵੈਰੋਵਾਲ ਦੇ ਕੁਝ ਅਹੁਦੇਦਾਰਾਂ ਦੀ ਚੋਣ ਦਾ ਐਲਾਨ ਕੀਤਾ ਸੀ | ਜਿਸ ਦੇ ਵਿਰੋਧ ਵਿਚ ਅੱਜ ਮੀਆਂਵਿੰਡ ਦੀ ਦਾਣਾ ਮੰਡੀ ਵਿਖੇ ਸਰਕਲ ਵੈਰੋਵਾਲ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਸਿੱਖਿਆ ਅਧਿਕਾਰੀਆਂ ਵਿਰੁੱਧ ਰੋਸ ਪ੍ਰਦਰਸ਼ਨ 24 ਨੂੰ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਜ਼ਿਲ੍ਹਾ ਤਰਨ ਤਾਰਨ ਵਲੋਂ ਜ਼ਿਲ੍ਹੇ ਅੰਦਰ ਕੰਮ ਕਰਦੀਆਂ ਸਮੂਹ ਅਧਿਆਪਕ ਯੂਨੀਅਨਾਂ ਨੇ ਸਿੱਖਿਆ ਸੁਧਾਰ ਕਮੇਟੀ ਦੇ ਇੰਚਾਰਜ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਹਿੱਤ ਇਕ ਅਹਿਮ ਮੀਟਿੰਗ ਸਥਾਨਕ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਮਜ਼ਦੂਰਾਂ ਨਾਲ ਧੋਖਾ ਕੀਤਾ- ਜਾਮਾਰਾਏ, ਝਬਾਲ

ਫਤਿਆਬਾਦ, 19 ਜਨਵਰੀ (ਹਰਵਿੰਦਰ ਸਿੰਘ ਧੂੰਦਾ)- ਦਿਹਾਤੀ ਮਜ਼ਦੂਰ ਸਭਾ ਵਲੋਂ ਪ੍ਰਗਟ ਸਿੰਘ ਜਾਮਾਰਾਏ ਤੇ ਮੇਜਰ ਸਿੰਘ ਦੀ ਅਗਵਾਈ ਹੇਠ ਪਿੰਡ ਛਾੜੀ ਸਾਹਿਬ ਵਿਖੇ ਮਜ਼ਦੂਰਾਂ ਦੀ ਇਕ ਭਰਵੀਂ ਇਕੱਤਰਤਾ ਕੀਤੀ ਜਿਸਨੂੰ ਸੰਬੋਧਨ ਕਰਦੇ ਹੋਏ ਸਭਾ ਦੇ ਜ਼ਿਲ੍ਹਾ ਜ: ਸਕੱਤਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਰੁਜ਼ਗਾਰ ਦਫ਼ਤਰਾਂ ਅੱਗੇ ਧਰਨੇ ਲਗਾਏ ਜਾਣਗੇ- ਤੁੜ

ਖਡੂਰ ਸਾਹਿਬ, 19 ਜਨਵਰੀ (ਪ੍ਰਤਾਪ ਸਿੰਘ ਵੈਰੋਵਾਲ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਇਕ ਜ਼ਰੂਰੀ ਮੀਟਿੰਗ ਪਿੰਡ ਜਲਾਲਾਬਾਦ ਵਿਖੇ ਹੋਈ, ਮੀਟਿੰਗ ਦੀ ਪ੍ਰਧਾਨਗੀ ਗੁਰਜੀਤ ਸਿੰਘ ਲਾਲੀ ਤੇ ਨਵਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਭਾ ਦੇ ਸੂਬਾ ਕਮੇਟੀ ...

ਪੂਰੀ ਖ਼ਬਰ »

ਐਾਟੀ ਕੁਰੱਪਸ਼ਨ ਸੁਸਾਇਟੀ ਦੀ ਮੀਟਿੰਗ ਹੋਈ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)- ਐਟੀ ਕੁਰੱਪਸ਼ਨ ਸੁਸਾਇਟੀ ਵਲੋਂ ਇਕ ਮੀਟਿੰਗ ਮੁੱਖ ਦਫ਼ਤਰ ਤਰਨਤਾਰਨ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਸਾਹਿਲ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਭਿ੍ਸ਼ਾਟਚਾਰ, ਭੂ ਮਾਫੀਆ ਆਦਿ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਵਿਚਾਰਾਂ ...

ਪੂਰੀ ਖ਼ਬਰ »

ਬੈਂਕ ਗਾਰਦ 'ਚ ਡਿਊਟੀ ਦੇ ਰਹੇ ਹੌਲਦਾਰ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ

ਪੱਟੀ, 19 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਟੇਟ ਬੈਂਕ ਆਫ਼ ਇੰਡੀਆ, ਕੋਰਟ ਰੋਡ ਬ੍ਰਾਂਚ ਪੱਟੀ ਵਿਖੇ ਗਾਰਦ 'ਤੇ ਤੈਨਾਤ ਹੌਲਦਾਰ ਰਜਿੰਦਰ ਸਿੰਘ ਨੇ ਬੈਂਕ ਵਿਚ ਇਕ ਔਰਤ ਦਾ ਡਿੱਗਿਆ ਪਰਸ ਪੈਸਿਆਂ ਸਮੇਤ ਮੋੜ ਕੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜਥੇ. ਕਲਕੱਤਾ ਦੀਆਂ ਅਸਥੀਆਂ ਜਲ ਪ੍ਰਵਾਹ

ਗੋਇੰਦਵਾਲ ਸਾਹਿਬ, 19 ਜਨਵਰੀ (ਵਰਿੰਦਰ ਸਿੰਘ ਰੰਧਾਵਾ)- ਬਜ਼ੁਰਗ ਅਕਾਲੀ ਆਗੂ ਤੇ ਸਾਬਕਾ ਮੰਤਰੀ ਜਥੇ. ਮਨਜੀਤ ਸਿੰਘ ਕਲਕੱਤਾ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀਆਂ ਅਸਥੀਆਂ ਬਿਆਸ ਦਰਿਆ ਵਿਖੇ ਜਲ ਪ੍ਰਵਾਹ ਕਰਨ ਲਈ ਅੱਜ ਉਨ੍ਹਾਂ ਦੇ ਪਰਿਵਾਰਕ ...

ਪੂਰੀ ਖ਼ਬਰ »

ਆਂਗਨਵਾੜੀ ਵਰਕਰਾਂ ਸੀ. ਡੀ. ਪੀ. ਓ ਨੂੰ ਮੰਗਾਂ ਸਬੰਧੀ ਮੰਗ ਦਿੱਤਾ ਪੱਤਰ

ਝਬਾਲ, 19 ਜਨਵਰੀ (ਸੁਖਦੇਵ ਸਿੰਘ)- ਆਂਗਨਵਾੜੀ ਵਰਕਰ ਯੂਨੀਅਨ ਪੰਜਾਬ (ਸੀਟੂ) ਬਲਾਕ ਗੰਡੀਵਿੰਡ ਦੀਆਂ ਸਮੂਹ ਆਂਗਨਵਾੜੀ ਵਰਕਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਬਲਾਕ ਪ੍ਰਧਾਨ ਨਰਿੰਦਰ ਕੌਰ ਐਮਾ ਦੀ ਅਗਵਾਈ ਹੇਠ ਸੀ. ਡੀ. ਪੀ. ਓ. ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਬਾਬਾ ਅਜੈਬ ਸਿੰਘ ਦੀ ਮੌਤ 'ਤੇ ਵਿਧਾਇਕ ਅਗਨੀਹੋਤਰੀ ਵਲੋ ਦੁੱਖ ਪ੍ਰਗਟ

ਝਬਾਲ, 19 ਜਨਵਰੀ (ਸਰਬਜੀਤ ਸਿੰਘ)- ਡਾ. ਸੁਖਦੇਵ ਸਿੰਘ ਢਿੱਲੋੋਂ ਤੇ ਗ੍ਰਾਮ ਪੰਚਾਇਤ ਬਾਬਾ ਲੰਗਾਹ ਝਬਾਲ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਦੇ ਪਿਤਾ ਜੀ ਬਾਬਾ ਅਜੈਬ ਸਿੰਘ ਜਿਨ੍ਹਾਂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਮੌਤ ਤੇ ਪਰਿਵਾਰ ਨਾਲ ਹਲਕਾ ਵਿਧਾਇਕ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਝਬਾਲ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਲਗਾਇਆ

ਝਬਾਲ, 19 ਜਨਵਰੀ (ਸੁਖਦੇਵ ਸਿੰਘ)- ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਸਿਵਲ ਸਰਜਨ ਡਾ: ਸਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ: ਕਰਮਵੀਰ ਭਾਰਤੀ ਦੀ ਦੇਖ ਰੇਖ ਸਰਕਾਰੀ ਹਾਈ ਸਕੂਲ ਝਬਾਲ ਵਿਖੇ ਨਸ਼ਾ ਛੁਡਾਊ ਜਾਗਰੂਕਤਾ ...

ਪੂਰੀ ਖ਼ਬਰ »

ਕੰਨਿਆ ਸਕੂਲ ਪੱਟੀ ਵਿਖੇ 'ਬੇਟੀ ਬਚਾਓ- ਬੇਟੀ ਪੜ੍ਹਾਓ' ਮੁਹਿੰਮ ਤਹਿਤ ਇਨਾਮ ਵੰਡ ਸਮਾਰੋਹ ਕਰਵਾਇਆ

ਪੱਟੀ, 19 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਚਲਾਈ ਗਈ ਸਕੀਮ 'ਬੇਟੀ ਬਚਾਓ-ਬੇਟੀ ਪੜ੍ਹਾਓ' ਤਹਿਤ ਡਿਪਟੀ ਕਮਿਸ਼ਨਰ ਜ਼ਿਲ੍ਹਾ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ...

ਪੂਰੀ ਖ਼ਬਰ »

ਡੀ ਸੀ. ਵਲੋਂ ਕੌਮੀ ਪਸ਼ੂ ਧਨ ਚੈਂਪੀਅਨਸ਼ਿਪ 'ਚ ਇਨਾਮ ਜਿੱਤਣ ਵਾਲੇ ਪਸ਼ੂ ਪਾਲਕਾਂ ਦਾ ਸਨਮਾਨ

ਤਰਨਤਾਰਨ, 19 ਜਨਵਰੀ (ਲਾਲੀ ਕੈਰੋਂ)- ਪਟਿਆਲਾ ਵਿਖੇ ਹੋਈ ਦਸਵੀਂ ਕੌਮੀ ਪਸ਼ੂ ਧਨ ਚੈਂਪੀਅਨਸ਼ਿਪ ਦੌਰਾਨ ਜ਼ਿਲ੍ਹੇ ਦੇ ਜੇਤੂ ਰਹੇ ਪਸ਼ੂ ਪਾਲਕਾਂ ਨੂੰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਪਿੰਡ ਭਉਵਾਲ 'ਚ ਕਮੇਟੀ ਦਾ ਕੀਤਾ ਗਠਨ

ਪੱਟੀ, 19 ਜਨਵਰੀ (ਅਵਤਾਰ ਸਿੰਘ ਖਹਿਰਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿੰਡ ਭਉਵਾਲ ਵਿਖੇ ਕਿਸਾਨ ਅਵਤਾਰ ਸਿੰਘ, ਗੁਰਬੀਰ ਸਿੰਘ, ਹਰਭਾਲ ਸਿੰਘ ਦੀ ਪ੍ਰਧਾਨਗੀ ਹੇਠ 22 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਪ੍ਰਧਾਨ ਲੌਾਗੋਵਾਲ ਹੋਏ ਨਤਮਸਤਕ

ਝਬਾਲ, 19 ਜਨਵਰੀ (ਸਰਬਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਮਾਝੇ ਦੇ ਪ੍ਰਸਿੱਧ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਏ | ਇਸ ਮੋਕੇ ਤੇ ਉਹਨਾਂ ਕੜਾਹ ਪ੍ਰਸ਼ਾਦ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ- ਡਿਪਟੀ ਖਾਲੜਾ

ਖਾਲੜਾ, 19 ਜਨਵਰੀ (ਜੱਜਪਾਲ ਸਿੰਘ ਜੱਜ)- ਕਾਂਗਰਸ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਜਾ ਰਹੇ ਹਨ ਅਤੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਗ਼ਰੀਬ ਵਰਗ ਤੱਕ ਸਹੂਲਤਾਂ ਪਹੁੰਚਾਉਣ ਲਈ ਮਹਾਤਮਾ ਗਾਂਧੀ ਸਰਬੱਤ ਯੋਜਨਾ ਤਹਿਤ ਫਾਰਮ ...

ਪੂਰੀ ਖ਼ਬਰ »

ਪਾਰਟੀਬਾਜ਼ੀ ਤੋਂ ਉਪਰ ਉਠ ਕੇ ਡੱਲ ਦਾ ਵਿਕਾਸ ਕਰਵਾਇਆ ਜਾ ਰਿਹੈ- ਵਿੱਕੀ ਭਨੇਰ

ਖਾਲੜਾ, 19 ਜਨਵਰੀ (ਜੱਜਪਾਲ ਸਿੰਘ ਜੱਜ)- ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਪਿੰਡ ਡੱਲ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਨੌਜਵਾਨ ਕਾਂਗਰਸੀ ਆਗੂ ਪ੍ਰਧਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX