ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  15 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  16 minutes ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  17 minutes ago
ਨਵੀਂ ਦਿੱਲੀ, 24 ਜਨਵਰੀ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰਾਬਰਟ ਵਾਡਰਾ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਹੌਲੀਡੇ ਗਰੁੱਪ ਦੇ ਸੀ.ਸੀ ਥੰਪੀ ਦਾ...
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  22 minutes ago
ਮੰਡੀ ਲੱਖੇਵਾਲੀ, 24 ਜਨਵਰੀ (ਮਿਲਖ ਰਾਜ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲੇ ਹਨ। ਟਿੱਡੀ ਦਲ ਵਲੋਂ ਫ਼ਸਲਾਂ ਨੂੰ ਨੁਕਸਾਨ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  30 minutes ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  41 minutes ago
ਐੱਸ.ਏ.ਐੱਸ ਨਗਰ, 24 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀਆਂ ਅਕਾਦਮਿਕ ਸਾਲ 2019-20 ਲਈ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ 'ਚ ਦਾਖ਼ਲਾ ਨਾ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  48 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  50 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  52 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 1 hour ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 1 hour ago
ਨਵੀਂ ਦਿੱਲੀ, 24 ਜਨਵਰੀ - ਦਿੱਲੀ 'ਚ 2012 ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀਆਂ ਦੇ ਵਕੀਲ ਏ.ਪੀ ਸਿੰਘ ਨੇ ਫਿਰ ਤੋਂ ਪਟਿਆਲਾ ਹਾਊਸ ਕੋਰਟ 'ਚ ਅਰਜ਼ੀ ਦਾਇਰ ਕੀਤੀ ਹੈ। ਵਕੀਲ...
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 1 hour ago
ਮਾਨਸਾ, 24 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹੇ ਦੇ ਪਿੰਡ ਕੋਟ ਧਰਮੂ ਦੇ ਇੱਕ ਨੌਜਵਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 1 hour ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 1 hour ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ (ਗਪਟਿਲ) 30 ਦੌੜਾਂ ਬਣਾ ਕੇ ਆਊਟ
. . .  about 1 hour ago
ਮੁਸਲਮਾਨਾਂ ਨੂੰ ਗੁਮਰਾਹ ਰਹੇ ਹਨ ਸਿਮੀ ਅਤੇ ਪੀ.ਐਫ.ਆਈ - ਯੂ.ਪੀ ਮੰਤਰੀ
. . .  about 1 hour ago
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  about 2 hours ago
ਰਜਨੀਕਾਂਤ ਦੇ ਬਿਆਨ 'ਤੇ ਬਵਾਲ ਵਿਚਾਲੇ ਤਾਮਿਲਨਾਡੂ 'ਚ ਪੇਰੀਆਰ ਦੀ ਮੂਰਤੀ ਨਾਲ ਭੰਨਤੋੜ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਬੱਲੇਬਾਜ਼ੀ ਸ਼ੁਰੂ
. . .  about 2 hours ago
ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ : ਭਾਰਤੀ ਦੂਤਘਰ ਨੇ ਬੀਜਿੰਗ 'ਚ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਨੂੰ ਕੀਤਾ ਰੱਦ
. . .  about 2 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਨੇਪਾਲ ਦੇ ਵਿਦੇਸ਼ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ 'ਸਗਰਮਥਾ ਸੰਵਾਦ' ਵਿਚ ਸ਼ਾਮਲ ਹੋਣ ਦਾ ਸੱਦਾ
. . .  about 2 hours ago
ਹੱਤਿਆ ਤੋਂ ਬਾਅਦ ਤੇਲ ਪਾ ਕੇ ਸਾੜੀ ਨੌਜਵਾਨ ਦੀ ਲਾਸ਼
. . .  about 3 hours ago
ਬੰਦ ਸਕੂਲ ਦੇ ਮੋਹਰਿਓਂ ਮਿਲੀ ਨੌਜਵਾਨ ਦੀ ਲਾਸ਼
. . .  about 3 hours ago
ਚੀਨ 'ਚ ਜਾਨਲੇਵਾ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ
. . .  about 3 hours ago
ਜਾਮੀਆ ਹਿੰਸਾ ਦੇ ਮਾਮਲੇ 'ਚ ਐੱਸ. ਆਈ. ਟੀ. ਨੇ ਹਿਰਾਸਤ 'ਚ ਲਿਆ ਇੱਕ ਵਿਅਕਤੀ
. . .  about 4 hours ago
ਕਪਿਲ ਮਿਸ਼ਰਾ ਦੇ 'ਪਾਕਿਸਤਾਨ' ਵਾਲੇ ਬਿਆਨ 'ਤੇ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਤੋਂ ਮੰਗੀ ਰਿਪੋਰਟ
. . .  about 4 hours ago
ਗੁਰੂਹਰਸਹਾਏ ਪੁਲਿਸ ਨੇ ਤੜਕੇ ਘਰਾਂ 'ਚ ਛਾਪੇਮਾਰੀ ਕਰਕੇ ਦਬੋਚੇ ਕਈ ਨਸ਼ਾ ਤਸਕਰ
. . .  about 4 hours ago
ਭਾਰਤ-ਨਿਊਜ਼ੀਲੈਂਡ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ
. . .  about 6 hours ago
ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਲਗਾਈ ਗਈ ਧਾਰਾ 144
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549

ਲੁਧਿਆਣਾ

ਪੁਲਿਸ ਮੁਲਾਜ਼ਮ ਬਣਕੇ ਲੋਕਾਂ ਨੂੰ ਲੁੱਟਣ ਵਾਲੇ ਗਰੋਹ ਦਾ ਪਰਦਾਫਾਸ਼

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਮੁਲਾਜ਼ਮ ਬਣਕੇ ਲੋਕਾਂ ਨੂੰ ਲੁੱਟਣ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕਰਕੇ ਪੁਲਿਸ ਨੇ 6 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਵਿਚ ਇਕ ਔਰਤ ਵੀ ਸ਼ਾਮਿਲ ਹੈ | ਇਸ ਸਬੰਧੀ ਡੀ.ਸੀ.ਪੀ. ਗਗਨਅਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ 'ਚ ਜਸਵੰਤ ਸਿੰਘ ਉਰਫ਼ ਪ੍ਰਧਾਨ ਪੁੱਤਰ ਪ੍ਰੀਤਮ ਸਿੰਘ ਵਾਸੀ ਸੋਲੜੀ ਖੰਨਾ, ਦਲਵਿੰਦਰ ਸਿੰਘ ਉਰਫ਼ ਲਾਲੀ ਪੁੱਤਰ ਪਵਿੱਤਰ ਸਿੰਘ ਵਾਸੀ ਪਿੰਡ ਬਿਲਗਾ, ਜਗਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਨਾਜਰ ਸਿੰਘ ਵਾਸੀ ਪਿੰਡ ਖਾਨਪੁਰ, ਸੁਰਿੰਦਰ ਸਿੰਘ ਪੁੱਤਰ ਕੁਲਜੀਤ ਸਿੰਘ ਵਾਸੀ ਬਾਲਿਓ ਸਮਰਾਲਾ, ਰਣਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਰਾਜਗੁਰੂ ਨਗਰ ਅਤੇ ਗੁਰਮੀਤ ਕੌਰ ਪਤਨੀ ਜਗਪ੍ਰੀਤ ਸਿੰਘ ਵਾਸੀ ਪਿੰਡ ਖਾਨਪੁਰ ਸ਼ਾਮਿਲ ਹਨ | ਜਦਕਿ ਇਨ੍ਹਾਂ ਦਾ ਇਕ ਸਾਥੀ ਨਿੱਕਾ ਫ਼ਰਾਰ ਹੈ ਪੁਲਿਸ ਉਸ ਦੀ ਭਾਲ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਿਖ਼ਲਾਫ਼ ਧਾਰਾ 399/402/171 ਅਤੇ ਅਸਲਾ ਐਕਟ ਦੀ ਧਾਰਾ 25/27/54/59 ਅਧੀਨ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀ ਬੀਤੀ ਰਾਤ ਪਿੰਡ ਸੰਗੋਵਾਲ ਨੇੜੇ ਇਕ ਪਲਾਟ 'ਚ ਲੁੱਟ ਦੀ ਯੋਜਨਾ ਬਣਾ ਰਹੇ ਸਨ ਕਿ ਏ.ਡੀ.ਸੀ.ਪੀ. ਮੈਡਮ ਗੁਰਪ੍ਰੀਤ ਕੌਰ ਪੁਰੇਵਾਲ ਤੇ ਏ.ਸੀ.ਪੀ. ਆਰ.ਐਸ. ਭੁੱਲਰ ਦੀ ਅਗਵਾਈ ਹੇਠ ਐਸ.ਐਚ.ਓ. ਸਦਰ ਸੁਖਦੇਵ ਸਿੰਘ ਨੇ ਛਾਪਾਮਾਰੀ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ | ਕਥਿਤ ਦੋਸ਼ੀਆਂ ਿਖ਼ਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ 'ਚ ਕਈ ਮਾਮਲੇ ਦਰਜ ਹਨ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਸਵੰਤ ਸਿੰਘ ਉਰਫ਼ ਪ੍ਰਧਾਨ ਲੋਕਾਂ ਦੇ ਘਰਾਂ 'ਚ ਜਾ ਕੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦਾ ਕਹਿ ਕੇ ਕੇਸ ਦਰਜ ਕਰਨ ਦੀ ਧਮਕੀ ਦਿੰਦਾ ਸੀ ਅਤੇ ਫਿਰ ਮੋਟੀਆਂ ਰਕਮਾ ਵਸੂਲਦਾ ਸੀ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਹ ਕਥਿਤ ਦੋਸ਼ੀ ਨਾਕੇ ਲਗਾ ਕੇ ਵੀ ਲੋਕਾਂ ਤੋਂ ਵਸੂਲੀ ਕਰਦੇ ਸਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪੁਲਿਸ ਦੀਆਂ ਵਰਦੀਆਂ ਪਾ ਕੇ ਸੜਕਾਂ 'ਤੇ ਖੜ੍ਹੇ ਹੁੰਦੇ ਸਨ | ਕਥਿਤ ਦੋਸ਼ੀ ਲਾਟਰੀ, ਕਬਾੜ ਦਾ ਕੰਮ ਕਰਨ ਵਾਲਿਆਂ ਪਾਸੋਂ ਵੀ ਜ਼ਬਰੀ ਵਸੂਲੀ ਕਰਦੇ ਸਨ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਦੋ ਕਾਰਾਂ, ਦੋ ਮੋਟਰਸਾਈਕਲ, ਦੋ ਪਿਸਤੌਲਾਂ, ਦੋ ਵਰਦੀਆਂ ਤੇ ਇਕ ਛੁਰਾ ਬਰਾਮਦ ਕੀਤਾ ਹੈ | ਪੁਲਿਸ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ |

ਦੋਸਤ ਦਾ ਕਤਲ ਕਰਨ ਵਾਲੇ 3 ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਦੋਸਤ ਦਾ ਕਤਲ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਡੀ.ਸੀ.ਪੀ. ਗਗਨਅਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ ਦੀ ...

ਪੂਰੀ ਖ਼ਬਰ »

ਵੈਸਲੀਨ ਨਾਲ ਰੱਖੋ ਤਵਚਾ ਦੀ ਦੇਖਭਾਲ

ਚੰਡੀਗੜ, ਲੁਧਿਆਣਾ, 19 ਜਨਵਰੀ (ਅ. ਬ.)-ਸੀਤ ਲਹਿਰ ਦੇ ਪ੍ਰਭਾਵਾਾ ਤੋਂ ਉਭਰਨ ਦੇ ਨਾਲ-ਨਾਲ ਇਹ ਆਪਣੀ ਤਵਚਾ 'ਤੇ ਧਿਆਨ ਦੇਣ ਦਾ ਠੀਕ ਸਮਾਾ ਹੈ¢ ਸਰਦੀਆਂ ਤੋਂ ਤਵਚਾ 'ਤੇ ਪੈਣ ਵਾਲੇ ਵਿਰੋਧ ਪ੍ਰਭਾਵਾਾ ਨੂੰ ਵੈਸਲੀਨ ਵੀ ਸਮਝਦੀ ਹੈ¢ ਇਹ ਸਾਡੀ ਤਵਚਾ ਨੂੰ ਬੇਹੱਦ ਭੈੜੇ ਚੱਕਰ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਕਈ ਸੇਵਾ ਕੇਂਦਰਾਂ 'ਚ ਆਧਾਰ ਕਾਰਡ ਬਣਾਉਣ ਦਾ ਕੰਮ ਠੱਪ

ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਦੇ ਇਕ ਦਰਜਨ ਦੇ ਕਰੀਬ ਸੇਵਾ ਕੇਂਦਰਾਂ 'ਚ ਆਧਾਰ ਕਾਰਡ ਬਣਾਉਣ ਦਾ ਕੰਮ ਠੱਪ ਹੋਇਆ ਪਿਆ ਹੈ, ਜਿਸ ਕਰਕੇ ਆਧਾਰ ਕਾਰਡ ਬਣਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਾਫ਼ੀ ਖੱਜਲ-ਖੁਆਰ ਹੋਣਾ ਪੈ ਰਿਹਾ ਹੈ ਅਤੇ ਹਾਲੇ ...

ਪੂਰੀ ਖ਼ਬਰ »

ਧਾਰਮਿਕ ਅਸਥਾਨ 'ਤੇ ਸ਼ਰਾਬ ਪਿਲਾਉਣ 'ਤੇ ਜ਼ਬਰਦਸਤ ਹੰਗਾਮਾ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਾਗ ਸੂਫੀਆਂ ਨੇੜੇ ਸਥਿਤ ਇਕ ਧਾਰਮਿਕ ਅਸਥਾਨ 'ਤੇ ਮਰਿਆਦਾ ਨੂੰ ਭੰਗ ਕਰਨ ਦੇ ਮਾਮਲੇ ਵਿਚ ਸਿੱਖ ਜਥੇਬੰਦੀ ਵੱਲੋਂ ਕੀਤੇ ਵਿਰੋਧ ਕਾਰਨ ਪ੍ਰਬੰਧਕਾਂ ਨੇ ਪੁਲਿਸ ਦੀ ਹਾਜ਼ਰੀ ਵਿਚ ਲਿਖਤੀ ਮੁਆਫੀ ਮੰਗ ਕੇ ਜਾਨ ...

ਪੂਰੀ ਖ਼ਬਰ »

ਸਾਫ਼-ਸੁਥਰੇ ਅਕਸ ਵਾਲੇ ਤੇ ਮਿਹਨਤੀ ਵਰਕਰਾਂ ਨੂੰ ਪਾਰਟੀ 'ਚ ਬਣਦਾ ਸਤਿਕਾਰ ਦਿਆਂਗੇ: ਬੈਂਸ

ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲਿਪ 'ਚ ਕੰਮ ਕਰਨ ਵਾਲੇ ਮਿਹਨਤੀ ਵਰਕਰਾਂ ਤੇ ਸਾਫ਼ ਸੁਥਰੇ ਅਕਸ ਵਾਲਿਆਂ ਨੂੰ ਬਣਦਾ ਸਤਿਕਾਰ ਦਿਆਂਗੇ ਤੇ ਹੋਰਨਾਂ ਪਾਰਟੀਆਂ ਦੇ ਚੰਗੇ ਆਗੂਆਂ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX