ਤਾਜਾ ਖ਼ਬਰਾਂ


ਅਜਨਾਲਾ : ਘਰ ਚੋਂ 15 ਤੋਲੇ ਸੋਨੇ ਦੇ ਗਹਿਣੇ, ਨਗਦੀ ਅਤੇ ਕੈਨੇਡੀਅਨ ਡਾਲਰ ਚੋਰੀ
. . .  1 day ago
ਅਜਨਾਲਾ, 20 ਜਨਵਰੀ ( ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਸ਼ਹਿਰ ਦੇ ਵਾਰਡ ਨੰਬਰ 6 'ਚ ਸਤਪਾਲ ਸਿੰਘ ਭੱਠੇ ਵਾਲਿਆਂ ਦੇ ਘਰੋਂ ਚੋਰਾਂ ਨੇ 15 ਤੋਲੇ ਸੋਨੇ ਦੇ ਗਹਿਣੇ, 25 ਹਜਾਰ...
ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ
. . .  1 day ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਕੈਦੀ ਦੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਮੌਤ ਹੋ ਜਾਣ ਦੀ ਖ਼ਬਰ ਹੈ। ਜਿਸ...
ਮਹਾਰਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਮੁੰਬਈ, 20 ਜਨਵਰੀ - ਮਹਾਰਾਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ...
ਹਿੰਦ-ਪਾਕਿ ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ
. . .  1 day ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਪਾਰ ਕਰ ਕੇ ਭਾਰਤੀ ਖੇਤਰ 'ਚ ਦਾਖ਼ਲ ਹੋਏ ਇਕ ਅਧਖੜ ਉਮਰ ਦੇ ਵਿਅਕਤੀ ਨੂੰ ਬੀ.ਐੱਸ.ਐਫ...
ਗਣਤੰਤਰ ਦਿਵਸ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ, 20 (ਹਰਦੀਪ ਸਿੰਘ ਖੀਵਾ)26 ਜਨਵਰੀ ਨੂੰ ਦੇਸ਼ ਭਰ ਵਿੱਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਰੈੱਡ ਅਲਰਟ ਜਾਰੀ ਕਰਦਿਆਂ ਸੁਰੱਖਿਆ ਪ੍ਰਬੰਧ...
ਯੂ.ਐਨ. ਦੇ ਬੇਸ 'ਤੇ ਹੋਏ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ
. . .  1 day ago
ਮਾਸਕੋ, 20 ਜਨਵਰੀ - ਅਫ਼ਰੀਕੀ ਮੁਲਕ ਮਾਲੀ ਵਿਚ ਸੰਯੁਕਤ ਰਾਸ਼ਟਰ ਦੇ ਬੇਸ 'ਤੇ ਹੋਏ ਅੱਤਵਾਦੀ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ ਹੋ ਗਈ ਤੇ ਕਈ ਸੈਨਿਕ ਜ਼ਖਮੀ ਹੋਏ ਹਨ। ਜ਼ਖਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ...
ਰੈਲੀ ਵਿਚ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਕੀਤਾ ਐਲਾਨ, ਮਾਂ ਸੀ ਬਹੁਤ ਪ੍ਰੇਸ਼ਾਨ
. . .  1 day ago
ਬਰਨਾਲਾ, 20 ਜਨਵਰੀ - ਬਰਨਾਲਾ 'ਚ ਆਮ ਆਦਮੀ ਪਾਰਟੀ ਦੀ ਹੋਈ ਰੈਲੀ ਵਿਚ ਸੰਗਰੂਰ ਤੋਂ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿਚ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ 1 ਜਨਵਰੀ ਤੋਂ ਸ਼ਰਾਬ ਪੀਣੀ ਛੱਡ ਦਿੱਤੀ ਹੈ ਤੇ ਉਹ ਇਸ ਸਬੰਧ...
ਕਾਂਗਰਸੀ ਵਿਧਾਇਕਾਂ ਦੀ ਰਿਜ਼ਾਰਟ ਵਿਚ ਲੜਾਈ, ਇਕ ਹਸਪਤਾਲ ਭਰਤੀ
. . .  1 day ago
ਬੈਂਗਲੁਰੂ, 20 ਜਨਵਰੀ - ਕਰਨਾਟਕ 'ਚ ਸਿਆਸੀ ਡਰਾਮਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਹਿਲਾ ਕਾਂਗਰਸ ਤੇ ਜਨਤਾ ਦਲ ਸੈਕੂਲਰ ਨੇ ਭਾਜਪਾ 'ਤੇ ਵਿਧਾਇਕਾਂ ਦੀ ਖ਼ਰੀਦ ਫ਼ਰੋਖ਼ਤ ਦਾ ਦੋਸ਼ ਲਗਾਇਆ। ਹੁਣ ਮਾਮਲਾ ਮਾਰਕੁੱਟ ਤੱਕ ਪਹੁੰਚ ਗਿਆ ਹੈ। ਕਿਹਾ ਜਾ ਰਿਹਾ ਹੈ ਕਿ...
ਚਿੜੀਆ ਘਰ 'ਚ ਸ਼ੇਰ ਸੈਲਾਨੀਆਂ 'ਤੇ ਹਮਲਾ, ਇਕ ਦੀ ਮੌਤ
. . .  1 day ago
ਜ਼ੀਰਕਪੁਰ, 20 ਜਨਵਰੀ, (ਹਰਦੀਪ ਸਿੰਘ ਹੈਪੀ ਪੰਡਵਾਲਾ) - ਇੱਥੋਂ ਦੇ ਛੱਤਬੀੜ ਚਿੜੀਆ ਘਰ 'ਚ ਅੱਜ ਸ਼ਾਮ ਸ਼ੇਰ ਸਫ਼ਰੀ 'ਚ ਸ਼ੇਰ ਨੇ ਇਕ ਵਿਅਕਤੀ ਨੂੰ ਮਾਰ ਮੁਕਾਇਆ। ਜਾਣਕਾਰੀ ਅਨੁਸਾਰ ਐਤਵਾਰ ਸੈਲਾਨੀਆਂ ਨੂੰ ਲਾਈਨ ਸਫ਼ਾਰੀ 'ਚ ਸ਼ੇਰ ਦਿਖਾਉਣ ਲੈ ਕੇ ਗਈ ਬੱਸ...
ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਜੰਮੂ, 20 ਜਨਵਰੀ - ਪਾਕਿਸਤਾਨੀ ਸੈਨਿਕਾਂ ਵਲੋਂ ਅੱਜ ਐਤਵਾਰ ਜੰਮੂ ਕਸ਼ਮੀਰ ਦੇ ਕਠੂਆ ਸਥਿਤ ਅੰਤਰਰਾਸ਼ਟਰੀ ਬਾਰਡਰ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਤੇ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ ਗਈ। ਇਸ ਉਲੰਘਣਾ 'ਚ ਕਿਸੇ ਦੇ ਮਾਰੇ ਜਾਣ ਦੀ ਰਿਪੋਰਟ ਨਹੀਂ ਹੈ। ਪਿਛਲੇ...
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  1 day ago
ਭੁਵਨੇਸ਼ਵਰ, 20 ਜਨਵਰੀ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨਵੀਨ ਪਟਨਾਇਕ 'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਨਾਲ ਕੋਈ ਫ਼ਾਇਦਾ ਨਹੀਂ ਹੋਵੇਗਾ। ਉਹ ਇਕ ਭ੍ਰਿਸ਼ਟ ....
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  1 day ago
ਚੇਨਈ, 20 ਜਨਵਰੀ- ਦੇਸ਼ 'ਚ ਰੱਖਿਆ ਦੇ ਉਤਪਾਦਨ ਨੂੰ ਹੁਲਾਰਾ ਦੇਣ ਲਈ ਅੱਜ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਉਦਘਾਟਨ ਕੀਤਾ। ਇਸ ਮੌਕੇ ਸੀਤਾਰਮਨ ਨੇ ਕਿਹਾ ਕਿ ਇਸ ਨੂੰ ਲੈ ਕੇ ਸਥਾਨਕ ਉਦਯੋਗ ਦੀ .......
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  1 day ago
ਮੁੰਬਈ, 20 ਜਨਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਵੀਡੀਓ ਕਾਨਫਰੰਂਸਿੰਗ ਦੇ ਜਰੀਏ ਮਹਾਰਾਸ਼ਟਰ ਅਤੇ ਗੋਆ ਦੇ ਭਾਜਪਾ ਵਰਕਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੋਲਕਾਤਾ 'ਚ ਹੋਈ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰੈਲੀ ਅਤੇ ਮਹਾਂ ਗੱਠਜੋੜ ਨੂੰ ਲੈ ਕੇ .....
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  1 day ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀਆਂ 13 ਸੀਟਾਂ ਉੱਪਰ ਇਕੱਲਿਆਂ ਚੋਣ ਲੜੇਗੀ......
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  1 day ago
ਹੈਦਰਾਬਾਦ, 20 ਜਨਵਰੀ- ਮਾਲ ਖ਼ੁਫ਼ੀਆ ਡਾਇਰੈਕਟੋਰੇਟ ਨੇ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 1996.70 ਗ੍ਰਾਮ ਸੋਨੇ ਦੇ ਨਾਲ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਬਰਾਮਦ ਕੀਤੇ ਇਸ ਸੋਨੇ ਦੀ ਕੌਮਾਂਤਰੀ ਬਾਜ਼ਾਰ ਕੀਮਤ .....
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  1 day ago
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  1 day ago
ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ
. . .  1 day ago
ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  1 day ago
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਮਾਇਆਵਤੀ 'ਤੇ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕ ਨੂੰ ਮਹਿਲਾ ਆਯੋਗ ਭੇਜੇਗਾ ਨੋਟਿਸ
. . .  1 day ago
ਪਿੰਡ ਠੀਕਰੀਵਾਲਾ ਪਹੁੰਚੇ ਕੇਜਰੀਵਾਲ, ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕੀਤੀ ਸ਼ਰਧਾਂਜਲੀ ਭੇਟ
. . .  1 day ago
ਪੰਜਾਬ 'ਚ ਮਹਾਂ ਗੱਠਜੋੜ ਦਾ ਹਿੱਸਾ ਨਹੀਂ ਹੋਵੇਗੀ ਆਮ ਆਦਮੀ ਪਾਰਟੀ - ਖਹਿਰਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤ੍ਰਿਵੇਂਦਰ ਸਿੰਘ ਰਾਵਤ
. . .  1 day ago
ਗਣਤੰਤਰ ਦਿਵਸ ਤੋਂ ਪਹਿਲਾਂ ਕਾਸਗੰਜ 'ਚ ਧਾਰਾ 144 ਲਾਗੂ
. . .  1 day ago
ਸ਼ਿਵਰਾਜ ਚੌਹਾਨ ਨੇ ਭਾਜਪਾ ਨੇਤਾ ਦੀ ਹੱਤਿਆ ਨੂੰ ਸਾਜ਼ਿਸ਼ ਦੱਸਦਿਆਂ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
. . .  1 day ago
ਆਸਟ੍ਰੇਲੀਆਈ ਓਪਨ : ਮਾਰਿਆ ਸ਼ਾਰਾਪੋਵਾ ਨੂੰ 22 ਸਾਲਾਂ ਐਸ਼ਲੇ ਬਾਰਟੀ ਨੇ ਹਰਾਇਆ
. . .  1 day ago
ਸੰਗਰੂਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  1 day ago
22 ਜਨਵਰੀ ਨੂੰ ਅਟਾਰੀ ਬਾਰਡਰ ਆਉਣਗੇ ਰਾਜਨਾਥ ਸਿੰਘ- ਮਲਿਕ
. . .  1 day ago
ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ
. . .  1 day ago
ਰੂਰਲ ਵੈਟਰਨਰੀ ਫਾਰਮਾਸਿਸਟ 26 ਜਨਵਰੀ ਨੂੰ ਮੁੱਖ ਮੰਤਰੀ ਦਾ ਕਰਨਗੇ ਘਿਰਾਓ
. . .  1 day ago
ਡੈਨਮਾਰਕ ਦੇ ਪ੍ਰਧਾਨ ਮੰਤਰੀ ਨੇ ਪਤਨੀ ਨਾਲ ਤਾਜ ਮਹਲ ਦਾ ਕੀਤਾ ਦੀਦਾਰ
. . .  1 day ago
ਮੈਕਸੀਕੋ ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 73
. . .  1 day ago
ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  1 day ago
ਖੇਤਾਂ 'ਚੋਂ ਮਿਲੀ ਭਾਜਪਾ ਨੇਤਾ ਦੀ ਲਾਸ਼
. . .  1 day ago
ਸੋਮਾਲੀਆ 'ਚ ਅਮਰੀਕੀ ਹਵਾਈ ਹਮਲੇ 'ਚ ਅਲ-ਸ਼ਬਾਬ ਦੇ 52 ਅੱਤਵਾਦੀ ਢੇਰ
. . .  1 day ago
ਚਿੱਲੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਅੱਜ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
. . .  1 day ago
ਕੇਜਰੀਵਾਲ ਅੱਜ ਬਰਨਾਲਾ ਤੋਂ ਕਰਨਗੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਦਾ ਆਗਾਜ਼- ਚੀਮਾ
. . .  1 day ago
ਅੱਜ ਦਾ ਵਿਚਾਰ
. . .  1 day ago
ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ
. . .  2 days ago
ਹਿਮਾਚਲ 'ਚ ਬੱਸ ਪਲਟਣ ਕਾਰਨ 17 ਵਿਦਿਆਰਥੀ ਜ਼ਖਮੀ
. . .  2 days ago
ਰਾਹੁਲ ਦੇ ਸ਼ਕਤੀ ਪ੍ਰਾਜੈਕਟ ਦੀ ਪੰਜਾਬ 'ਚ ਕੈਪਟਨ ਵਲੋਂ ਸ਼ੁਰੂਆਤ
. . .  2 days ago
ਦਿਸ਼ਾਂਤ ਨੇ ਜੇ.ਈ.ਈ.ਮੇਨਜ਼ ਪ੍ਰੀਖਿਆ ਵਿਚ ਹਾਸਲ ਕੀਤੇ 99.99 ਫ਼ੀਸਦੀ ਅੰਕ
. . .  2 days ago
ਪਸ਼ੂ ਪਾਲਣ ਵਿਭਾਗ ਸ਼ੁਰੂ ਕਰੇਗਾ ਮੋਬਾਈਲ ਡਿਸਪੈਂਸਰੀ -ਬਲਵੀਰ ਸਿੰਘ ਸਿੱਧੂ
. . .  2 days ago
ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
. . .  2 days ago
ਸੰਗਰੂਰ ਅਦਾਲਤ 'ਚ ਹੋਵੇਗੀ ਬੇਅਦਬੀ ਮਾਮਲੇ ਦੀ ਸੁਣਵਾਈ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

ਰੂਪਨਗਰ

ਰੋਪੜ ਥਰਮਲ ਪਲਾਂਟ ਸੰਘਰਸ਼ ਕਮੇਟੀ ਵਲੋਂ ਰਾਣਾ ਕੇ. ਪੀ. ਸਿੰਘ ਦੀ ਰਿਹਾਇਸ਼ ਵੱਲ ਰੋਸ ਮਾਰਚ

ਰੂਪਨਗਰ, 19 ਜਨਵਰੀ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਰਕਾਰ ਵਲੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਦੋ ਯੂਨਿਟਾਂ ਅਤੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੇ ਚਾਰ ਯੂਨਿਟਾਂ ਨੂੰ ਪੱਕੇ ਤੌਰ 'ਤੇ ਬੰਦ ਕਰਨ ਦੇ ਫ਼ੈਸਲੇ ਦੇ ਵਿਰੋਧ ਵਿਚ ਬਿਜਲੀ ਕਰਮਚਾਰੀਆਂ ਨੇ ਆਪਣਾ ਸੰਘਰਸ਼ ਕਰਦੇ ਹੋਏ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਦੀ ਕੋਠੀ ਵੱਲ ਰੋਸ ਮਾਰਚ ਕੀਤਾ | ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ 3 ਜਨਵਰੀ ਨੂੰ ਮਾਰਕਫੈੱਡ ਗਰਾਊਾਡ ਗਿਆਨੀ ਜ਼ੈਲ ਸਿੰਘ ਨਗਰ ਵਿਖੇ ਸੰਘਰਸ਼ ਕਮੇਟੀ ਦੇ ਸੱਦੇ 'ਤੇ ਬਿਜਲੀ ਕਾਮਿਆਂ ਵਲੋਂ ਵਿਸ਼ਾਲ ਰੋਸ ਧਰਨਾ ਦੇ ਕੇ ਸਪੀਕਰ ਰਾਣਾ ਨੂੰ ਥਰਮਲ ਪਲਾਂਟਾਂ ਨੂੰ ਪੱਕੇ ਤੌਰ 'ਤੇ ਬੰਦ ਕਰਨ ਦੇ ਵਿਰੋਧ ਸਬੰਧੀ ਯਾਦ ਪੱਤਰ ਦਿੱਤਾ ਗਿਆ ਸੀ | ਸਪੀਕਰ ਰਾਣਾ ਵਲੋਂ ਥਰਮਲ ਸੰਘਰਸ਼ ਕਮੇਟੀ ਨੂੰ 10 ਦਿਨਾਂ ਦੇ ਅੰਦਰ-ਅੰਦਰ ਪੰਜਾਬ ਸਰਕਾਰ ਨਾਲ ਮੀਟਿੰਗ ਕਰਵਾ ਕੇ ਇਸ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ | ਪ੍ਰੰਤੂ 15 ਦਿਨ ਤੋਂ ਵੱਧ ਸਮਾਂ ਬੀਤ ਜਾਣ ਉਪਰੰਤ ਵੀ ਸਪੀਕਰ ਸ੍ਰੀ ਰਾਣਾ ਆਪਣੇ ਵਾਅਦੇ 'ਤੇ ਖਰੇ ਨਹੀਂ ਉਤਰੇ | ਰੋਸ ਧਰਨੇ ਵਿਚ ਹਰਮੇਸ਼ ਸਿੰਘ ਧੀਮਾਨ, ਰਾਜ ਕੁਮਾਰ ਤਿਵਾੜੀ, ਸੁਖਦੇਵ ਸਿੰਘ, ਕੰਵਲਜੀਤ ਸਿੰਘ, ਭਾਗ ਚੰਦ ਸ਼ਰਮਾ, ਕੰਵਲਜੀਤ ਸਿੰਘ, ਜਸਪਾਲ ਸਿੰਘ, ਪਿ੍ਤਪਾਲ ਸਿੰਘ, ਰਾਮ ਸਿੰਘ, ਅਮਰਜੀਤ ਸਿੰਘ, ਕੁਲਦੀਪ ਸਿੰਘ, ਰਜਿੰਦਰ ਸਿੰਘ, ਗੁਰਮੇਲ ਸਿੰਘ, ਨਰਿੰਦਰ ਸਿੰਘ ਸੈਣੀ, ਵਰਿਆਮ ਸਿੰਘ, ਜਸਪਾਲ ਸਿੰਘ, ਸੁਰਜੀਤ ਸਿੰਘ ਸੈਣੀ, ਰਘਵੀਰ ਸਿੰਘ ਕੰਗ ਆਦਿ ਨੇ ਵੀ ਸੰਬੋਧਨ ਕੀਤਾ |

70 ਸਾਲ ਬਾਅਦ ਵੀ ਹਸਨ ਮੁਹੰਮਦ ਭੁੱਲ ਨਹੀਂ ਸਕਿਆ ਆਪਣੀ ਚੜ੍ਹਦੀ ਜਵਾਨੀ ਵਾਲਾ ਲਾਲਪੁਰ

ਹਰਦੀਪ ਸਿੰਘ ਢੀਂਡਸਾ ਨੂਰਪੁਰ ਬੇਦੀ, 19 ਜਨਵਰੀ -1947 ਵਿਚ ਦੇਸ਼ ਵੰਡ ਦੌਰਾਨ ਆਪਣਿਆਂ ਤੋਂ ਵਿਛੜੇ ਲੋਕਾਂ ਦੇ ਜ਼ਖਮ ਹਾਲੇ ਵੀ ਅੱਲੇ ਹਨ | ਹੱਸਦੇ ਵੱਸਦੇ ਪਿੰਡਾਂ ਵਿਚੋਂ ਹਕੂਮਤ ਦੇ ਫ਼ੈਸਲੇ ਕਾਰਨ ਉਜੜੇ ਲੋਕ ਅੱਜ ਆਪਣੇ ਬਚਪਨ ਦੀਆਂ ਯਾਦਾਂ ਦੇ ਝਰੋਖੇ ਤੋਂ ਬਾਹਰ ਨਹੀਂ ...

ਪੂਰੀ ਖ਼ਬਰ »

ਬੇਲਾ ਕਾਲਜ ਦੇ ਗਣਿਤ ਵਿਭਾਗ ਵਲੋਂ ਆਈ.ਆਈ.ਟੀ. ਦਾ ਦੌਰਾ

ਬੇਲਾ, 19 ਜਨਵਰੀ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ, ਦੇ ਗਣਿਤ ਵਿਭਾਗ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਵੱਲੋਂ ਆਈ.ਆਈ.ਟੀ. ਰੂਪਨਗਰ ਦਾ ਦੌਰਾ ਕੀਤਾ | ਸੰਸਥਾ ਵਿਖੇ ਗਣਿਤ ਵਿਭਾਗ ਦੇ ਮੁਖੀ ਡਾ. ਸੁਭਾਸ਼ ...

ਪੂਰੀ ਖ਼ਬਰ »

ਤੀਜੀ ਵਿਸ਼ਵ ਪੰਜਾਬੀ ਭਾਸ਼ਾ ਵਿਕਾਸ ਕਾਨਫ਼ਰੰਸ ਅੱਜ

ਰੂਪਨਗਰ, 19 ਜਨਵਰੀ (ਸਤਨਾਮ ਸਿੰਘ ਸੱਤੀ)-ਵਿੱਦਿਅਕ, ਸਮਾਜ ਸੇਵਾ, ਸਾਹਿਤ ਤੇ ਸੱਭਿਆਚਾਰ ਦੀ ਪ੍ਰਫੁੱਲਤਾ ਲਈ 45 ਸਾਲਾਂ ਤੋਂ ਨਿਰੰਤਰ ਕਾਰਜਸ਼ੀਲ ਗੈਰ ਰਾਜਨੀਤਕ ਜਥੇਬੰਦੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪੰਜਾਬੀ ਭਾਸ਼ਾ ਅਤੇ ਗੁਰਮੁਖੀ ਲਿਪੀ ਦੀ ...

ਪੂਰੀ ਖ਼ਬਰ »

ਪਿੰ੍ਰਸੀਪਲ ਸਮੇਤ ਅਫ਼ਸਰ ਕਾਲੋਨੀ ਦੇ ਦੋ ਘਰਾਂ 'ਚ ਚੋਰੀ ਦੀ ਕੋਸ਼ਿਸ਼

ਰੂਪਨਗਰ, 19 ਜਨਵਰੀ (ਸਤਨਾਮ ਸਿੰਘ ਸੱਤੀ)-ਪਿਛਲੇ ਦਿਨ ਅਫ਼ਸਰ ਕਾਲੋਨੀ ਵਿਚ ਚੋਰਾਂ ਦੁਆਰਾ ਦੋ ਮਕਾਨਾਂ ਦੇ ਤਾਲੇ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਘਰ ਵਿਚ ਫਰੋਲਾ-ਫਰਾਲੀ ਕਰਨ ਦੇ ਬਾਵਜੂਦ ਕੁੱਝ ਨਾ ਮਿਲਣ ਕਾਰਨ ਚੋਰਾਂ ਨੂੰ ਖਾਲੀ ਹੱਥ ਮੁੜਨਾ ਪਿਆ | ...

ਪੂਰੀ ਖ਼ਬਰ »

ਭਾਖੜਾ ਨਹਿਰ ਨੇੜੇ ਭੇਦਭਰੀ ਹਾਲਤ 'ਚ ਲਾਸ਼ ਬਰਾਮਦ

ਮੋਰਿੰਡਾ, 19 ਜਨਵਰੀ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਕਜੋਲੀ ਵਿਖੇ ਭਾਖੜਾ ਨਹਿਰ ਨੇੜੇ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਲਾਸ਼ ਬਰਾਮਦ ਹੋਈ ਹੈ | ਨਿਰਮਲ ਕੌਰ ਪਤਨੀ ਸਵ: ਜਸਵੀਰ ਸਿੰਘ ਵਾਸੀ ਪਿੰਡ ਰਤਨਗੜ੍ਹ ਨੇ ਦੱਸਿਆ ਕਿ ਉਸ ਦਾ ਪੁੱਤਰ ਸ਼ੰਭੂ (35) ਦਾ ਇਕ ਐਨ. ਜੀ. ਓ. ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਦੀ ਮੀਟਿੰਗ ਅੱਜ

ਸ੍ਰੀ ਅਨੰਦਪੁਰ ਸਾਹਿਬ, 19 ਜਨਵਰੀ (ਕਰਨੈਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰੂਪਨਗਰ ਵਲੋਂ ਸਮੁੱਚੇ ਅਧਿਆਪਕ ਵਰਗ ਪ੍ਰਤੀ ਘਟੀਆ ਸ਼ਬਦਾਵਲੀ ਦੇ ਵਿਰੋਧ ਵਿਚ ਜ਼ਿਲੇ੍ਹ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੀ 20 ਜਨਵਰੀ ਨੂੰ ਬਾਅਦ ਦੁਪਹਿਰ 3:30 ਵਜੇ ਇਕ ...

ਪੂਰੀ ਖ਼ਬਰ »

ਤੀਜੀ ਵਿਸ਼ਵ ਪੰਜਾਬੀ ਭਾਸ਼ਾ ਵਿਕਾਸ ਕਾਨਫ਼ਰੰਸ ਅੱਜ

ਰੂਪਨਗਰ, 19 ਜਨਵਰੀ (ਸਤਨਾਮ ਸਿੰਘ ਸੱਤੀ)-ਵਿੱਦਿਅਕ, ਸਮਾਜ ਸੇਵਾ, ਸਾਹਿਤ ਤੇ ਸੱਭਿਆਚਾਰ ਦੀ ਪ੍ਰਫੁੱਲਤਾ ਲਈ 45 ਸਾਲਾਂ ਤੋਂ ਨਿਰੰਤਰ ਕਾਰਜਸ਼ੀਲ ਗੈਰ ਰਾਜਨੀਤਕ ਜਥੇਬੰਦੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪੰਜਾਬੀ ਭਾਸ਼ਾ ਅਤੇ ਗੁਰਮੁਖੀ ਲਿਪੀ ਦੀ ...

ਪੂਰੀ ਖ਼ਬਰ »

ਨਹਿਰ 'ਚ ਤਿਲਕ ਕੇ ਡਿਗੀ ਮਹਿਲਾ ਅੱਧਾ ਕਿਲੋਮੀਟਰ ਰੁੜ੍ਹਦੀ ਰਹੀ

ਰੂਪਨਗਰ, 19 ਜਨਵਰੀ (ਸਤਨਾਮ ਸਿੰਘ ਸੱਤੀ)-ਸ੍ਰੀਮਤੀ ਸੁਰਿੰਦਰਜੀਤ ਕੌਰ, ਪੁਲਿਸ ਕਪਤਾਨ ਕੰਟਰੋਲ ਰੂਮ ਰੂਪਨਗਰ ਅਤੇ ਉਸ ਦੇ ਸਟਾਫ਼ ਦੀ ਮੁਸ਼ਤੈਦੀ ਨਾਲ ਅੱਜ ਰੂਪਨਗਰ ਦੀ ਸਰਹਿੰਦ ਨਹਿਰ ਵਿਚ ਰੁੜਦੀ ਜਾ ਰਹੀ ਔਰਤ ਨੂੰ ਬਚਾ ਲਿਆ ਗਿਆ | ਮੈਡਮ ਐੱਸ. ਪੀ. ਪੁਲਿਸ ਕੰਟਰੋਲ ...

ਪੂਰੀ ਖ਼ਬਰ »

ਰੂਪਨਗਰ ਤੇ ਨਵਾਂਸ਼ਹਿਰ ਦੇ ਮਜ਼ਦੂਰਾਂ ਨੇ ਕੱਢੀ ਸਾਂਝੀ ਰੈਲੀ

ਰੂਪਨਗਰ, 19 ਜਨਵਰੀ (ਮਨਜਿੰਦਰ ਸਿੰਘ ਚੱਕਲ)-1982 ਨੂੰ ਭਾਰਤ ਦੇ ਮਜ਼ਦੂਰਾਂ ਵਲੋਂ ਭਾਰਤ ਦੀਆਂ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਸਾਂਝੇ 'ਤੇ ਕੀਤੀ ਸਾਂਝੀ ਹੜਤਾਲ ਸਮੇਂ ਭਾਰਤ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵਲੋਂ ਦਿੱਤੇ ਸਹਿਯੋਗ ਅਤੇ ਕੁਰਬਾਨੀਆਂ ਦੀ 36ਵੀਂ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੀ ਚਰਾਂਦ 'ਚ ਲੱਗੀ ਅੱਗ, ਦਰਖ਼ਤ ਅਤੇ ਜੀਵ ਜੰਤੂ ਆਏ ਲਪੇਟ 'ਚ

ਸ੍ਰੀ ਚਮਕੌਰ ਸਾਹਿਬ, 19 ਜਨਵਰੀ (ਜਗਮੋਹਨ ਸਿੰਘ ਨਾਰੰਗ)-ਬੇਲਾ ਮਾਰਗ 'ਤੇ ਇੱਥੋਂ ਦੀ ਚਰਾਂਦ ਵਿਚ ਲੱਗੀ ਭਿਆਨਕ ਅੱਗ ਕਾਰਨ ਕਈ ਦਰਖ਼ਤ ਅਤੇ ਜੀਵ ਜੰਤੂ ਇਸ ਦੀ ਲਪੇਟ ਵਿਚ ਆ ਗਏ | ਇਸ ਅੱਗ ਨੂੰ ਨਗਰ ਪੰਚਾਇਤ ਦੀ ਅੱਗ ਬੁਝਾਉਣ ਵਾਲੀ ਗੱਡੀ ਨੇ ਕਾਫੀ ਮੁੱਸ਼ਕਤ ਤੋਂ ਬਾਅਦ ...

ਪੂਰੀ ਖ਼ਬਰ »

ਨੂਰਪੁਰ ਬੇਦੀ ਦੇ ਕਈ ਪਿੰਡ ਹਾਲੇ ਵੀ ਕੇਂਦਰੀ ਆਵਾਸ ਯੋਜਨਾਵਾਂ ਦੇ ਲਾਭ ਤੋਂ ਵਾਂਝੇ

ਨੂਰਪੁਰ ਬੇਦੀ, 19 ਜਨਵਰੀ (ਵਿੰਦਰਪਾਲ ਝਾਂਡੀਆਂ)-ਸ਼ਿਵਾਲਿਕ ਦੀਆਂ ਰਮਣੀਕ ਪਹਾੜੀਆਂ ਨਾਲ ਲਗਦੇ ਉਪਰਲੀ ਪੱਟੀ ਦੇ ਪਿੰਡਾਂ ਤੇ ਨੂਰਪੁਰ ਬੇਦੀ ਇਲਾਕੇ ਦੇ ਹੋਰ ਪਿੰਡਾਂ ਦੇ ਗ਼ਰੀਬ ਲੋਕਾਂ ਨੂੰ ਪਹਿਲਾਂ ਇੰਦਰਾ ਆਵਾਸ ਤੇ ਹੁਣ ਪ੍ਰਧਾਨ ਮੰਤਰੀ ਆਵਾਸ ਯੋਜਨਾਵਾਂ ਦਾ ...

ਪੂਰੀ ਖ਼ਬਰ »

ਬੱਲਮਗੜ੍ਹ ਮੰਦਵਾੜਾ ਵਿਖੇ ਸੋਲਰ ਲਾਈਟਾਂ ਦਾ ਉਦਘਾਟਨ

ਪੁਰਖਾਲੀ, 19 ਜਨਵਰੀ (ਬੰਟੀ)-ਇਲਾਕੇ ਦੇ ਪਿੰਡ ਬੱਲਮਗੜ੍ਹ ਮੰਦਵਾੜਾ ਵਿਖੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਸਪੁੱਤਰ ਸਿਮਰਨਜੀਤ ਸਿੰਘ ਚੰਦੂਮਾਜਰਾ ਅਤੇ ਸਾ: ਕੈਬਨਿਟ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਵਲੋਂ ਸੋਲਰ ਲਾਈਟਾਂ ਦਾ ਉਦਘਾਟਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸ਼ਿਵ ਮੰਦਰ ਬੱਸੀ (ਬਿਲਾਸਪੁਰ) ਦਾ ਲੈਂਟਰ ਪਾਇਆ

ਸੰਤੋਖਗੜ੍ਹ, 19 ਜਨਵਰੀ (ਮਲਕੀਅਤ ਸਿੰਘ)- ਬਾਬਾ ਲਾਭ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸ਼ਿਵ ਮੰਦਰ ਬੱਸੀ (ਜ਼ਿਲ੍ਹਾ ਬਿਲਾਸਪੁਰ) ਨਜ਼ਦੀਕ ਗੁਰੂ ਕਾ ਲਾਹੌਰ ਦਾ ਮੰਦਰ ਬਣਵਾ ਕੇ ਲੈਂਟਰ ਆਪਣੀ ਹਾਜ਼ਰੀ ਵਿਚ ਪਵਾਇਆ | ਗੁਰਦੁਆਰਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਝੱਜ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਕਾਹਨਪੁਰ ਖੂਹੀ, 19 ਜਨਵਰੀ (ਗੁਰਬੀਰ ਸਿੰਘ ਵਾਲੀਆ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂਰਪੁਰ ਬੇਦੀ ਵਲੋਂ ਖੇਤਰ ਦੇ ਪਿੰਡ ਝੱਜ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਡਾ: ਕੇਸਰ ਰਾਮ ਬੰਗਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਖੇਤੀਬਾੜੀ ਅਫ਼ਸਰ ਨੂਰਪੁਰ ਬੇਦੀ ਡਾ: ਅਵਤਾਰ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਸ੍ਰੀ ਚਮਕੌਰ ਸਾਹਿਬ ਨੇ ਬਜ਼ੁਰਗਾਂ ਦੇ ਹੱਕਾਂ ਲਈ ਮੁੱਖ ਮੰਤਰੀ ਨੂੰ ਭੇਜਿਆ ਪੱਤਰ

ਸ੍ਰੀ ਚਮਕੌਰ ਸਾਹਿਬ, 19 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸੀਨੀਅਰ ਸਿਟੀਜ਼ਨ ਕੌਾਸਲ ਸ੍ਰੀ ਚਮਕੌਰ ਸਾਹਿਬ ਵਲੋਂ ਅੱਜ ਜ਼ੋਨ ਲੁਠੇੜੀ ਅਤੇ ਜ਼ੋਨ ਹਾਫਿਜ਼ਾਬਾਦ ਦੀਆਂ ਕੌਾਸਲਾਂ ਨੂੰ ਨਾਲ-ਨਾਲ ਲੈ ਕੇ ਇੱਥੋਂ ਦੇ ਪ੍ਰਧਾਨ ਕੈਪਟਨ ਹਰਪਾਲ ਸਿੰਘ ਸੰਧੂਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਸਬੰਧੀ ਸਮਾਗਮ 22 ਨੂੰ

ਘਨੌਲੀ, 19 ਜਨਵਰੀ (ਜਸਵੀਰ ਸਿੰਘ)-ਭਾਈ ਘਨੱਈਆ ਸੇਵਾ ਸੁਸਾਇਟੀ ਘਨੌਲੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੇ ਸਬੰਧ 'ਚ ਧਾਰਮਿਕ ਸਮਾਗਮ 22 ਜਨਵਰੀ ਨੂੰ ਸਵੇਰੇ 4 ਵਜੇ ਤੋਂ ਸਵੇਰੇ 7.30 ਵਜੇ ਤੱਕ ਗੁਰਦੁਆਰਾ ਪਾਤਸ਼ਾਹੀ ਨੌਵੀਂ ...

ਪੂਰੀ ਖ਼ਬਰ »

ਸ੍ਰੀ ਜਟੇਸ਼ਵਰ ਮਹਾਂਦੇਵ ਸੇਵਾ ਕਮੇਟੀ ਦੀ ਸ਼ਿਵਰਾਤਰੀ ਸਬੰਧੀ ਮੀਟਿੰਗ

ਰੂਪਨਗਰ, 19 ਜਨਵਰੀ (ਪ. ਪ.)-ਸ੍ਰੀ ਜਟੇਸ਼ਵਰ ਮਹਾਂਦੇਵ ਸੇਵਾ ਕਮੇਟੀ ਦੀ ਮੀਟਿੰਗ ਸੁਸ਼ੀਲ ਸਨੋਤਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਮੂਹ ਮੈਂਬਰਾਂ ਨੇ ਸ਼ਿਵਰਾਤਰੀ ਦਾ ਤਿਉਹਾਰ ਮਨਾਉਣ ਲਈ ਆਪਣੇ ਵਿਚਾਰ ਰੱਖੇ ਅਤੇ ਕਮੇਟੀ ਨੇ ਫ਼ੈਸਲਾ ਕੀਤਾ ਕਿ ਭੋਲੇ ਨਾਥ ਦੀ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਪ੍ਰਭਾਤ ਫੇਰੀਆਂ ਆਰੰਭ

ਢੇਰ, 19 ਜਨਵਰੀ (ਸ਼ਿਵ ਕੁਮਾਰ ਕਾਲੀਆ)-ਸ਼ੋ੍ਰਮਣੀ ਭਗਤ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਪਿੰਡ ਬੀਕਾਪੁਰ, ਬਾਸੋਵਾਲ, ਸਜਮੌਰ, ਸੂਰੇਵਾਲ (ਉੱਪਰਲਾ) ਆਦਿ ਪਿੰਡਾਂ ਦੀਆਂ ਸੰਗਤਾਂ ਵਲੋਂ ਪ੍ਰਭਾਤ ਫੇਰੀਆਂ ਅਰੰਭ ਕੀਤੀਆਂ ਗਈਆਂ ਹਨ | ਇਹ ਪ੍ਰਭਾਤ ...

ਪੂਰੀ ਖ਼ਬਰ »

ਨਗਰ ਕੌ ਾਸਲ ਬਲਾਚੌਰ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਪੰਦ੍ਹਰਵਾੜਾ ਸ਼ੁਰੂ

ਬਲਾਚੌਰ, 19 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਵੱਛ ਭਾਰਤ ਮੁਹਿੰਮ ਤਹਿਤ ਅੱਜ ਨਗਰ ਕੌਾਸਲ ਬਲਾਚੌਰ ਵਲੋਂ ਸਫ਼ਾਈ ਮੁਹਿੰਮ ਦਾ ਪੰਦ੍ਹਰਵਾੜਾ ਵਾਰਡ ਨੰਬਰ 6 ਤੋਂ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਹਾਜ਼ਰੀ ਵਿਚ ਸ਼ੁਰੂ ਕੀਤਾ ਗਿਆ | ਇਸ ਮੌਕੇ ਕੌਾਸਲ ...

ਪੂਰੀ ਖ਼ਬਰ »

ਕਰਾਵਰ ਵਿਖੇ ਸੰਤ ਸਮਾਗਮ 28 ਤੋਂ

ਮਜਾਰੀ/ਸਾਹਿਬਾ, 19 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਰਵਿਦਾਸ ਗੁਰਦਵਾਰਾ ਅਤੇ ਵੈੱਲਫੇਅਰ ਪ੍ਰਬੰਧਕ ਕਮੇਟੀ ਕਰਾਵਰ ਵਲੋਂ ਨਗਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਅਤੇ ਸੰਤ ਸਮਾਗਮ 28 ਜਨਵਰੀ ਤੋਂ ...

ਪੂਰੀ ਖ਼ਬਰ »

ਨੌਜਵਾਨ ਪ੍ਰਵਾਸੀ ਮਜ਼ਦੂਰ ਵਲੋਂ ਖ਼ੁਦਕੁਸ਼ੀ

ਨਵਾਂਸ਼ਹਿਰ, 19 ਜਨਵਰੀ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਅਲਾਚੌਰ ਵਿਖੇ ਖੇਤਾਂ 'ਚ ਇੱਕ ਪ੍ਰਵਾਸੀ ਮਜ਼ਦੂਰ ਵਲੋਂ ਭੇਦਭਰੀ ਹਾਲਤ 'ਚ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ | ਥਾਣਾ ਸਿਟੀ ਨਵਾਂਸ਼ਹਿਰ ਦੇ ਥਾਣੇਦਾਰ ਬਲਵੇਗ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਲਵੀਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਮੁਲਤਵੀ

ਬਲਾਚੌਰ, 19 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ 23 ਜਨਵਰੀ ਨੂੰ ਚੌਧਰੀ ਨੰਦ ਲਾਲ ਦੀ ਪ੍ਰਧਾਨਗੀ ਹੇਠ ਹੋਣ ਮੀਟਿੰਗ ਪਾਰਟੀ ਦਫ਼ਤਰ ਦੇ ਇੰਚਾਰਜ ਜਥੇਦਾਰ ਜੋਗਿੰਦਰ ਸਿੰਘ ਅਟਵਾਲ ਦੇ ਭਰਾ ਗਿਰਧਾਰਾ ਸਿੰਘ ਅਟਵਾਲ ਦੇ ਅਕਾਲ ਚਲਾਣਾ ਕਰ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਵਾਹਨਾਂ 'ਤੇ ਲਗਾਏ ਰਿਫ਼ਲੈਕਟਰ

ਸ੍ਰੀ ਅਨੰਦਪੁਰ ਸਾਹਿਬ, 19 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਦੀ ਟਰੈਫ਼ਿਕ ਪੁਲਿਸ ਵਲੋਂ ਦੂਜੇ ਦਿਨ ਟਰੈਫ਼ਿਕ ਹਫ਼ਤੇ ਦੌਰਾਨ ਇੰਚਾਰਜ ਰਣਜੀਤ ਸਿੰਘ ਦੀ ਅਗਵਾਈ ਹੇਠ ਟਰੱਕਾਂ, ਟਰੈਕਟਰ ਟਰਾਲੀਆਂ, ਟੈਂਪੂਆਂ, ਤਿੰਨ ਪਹੀਆ ਆਦਿ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਨੇ ਟ੍ਰੈਫ਼ਿਕ ਹਫ਼ਤਾ ਮਨਾਇਆ

ਮੋਰਿੰਡਾ, 19 ਜਨਵਰੀ (ਕੰਗ)-ਅੱਜ ਮੋਰਿੰਡਾ ਵਿਖੇ ਟੈ੍ਰਫ਼ਿਕ ਇੰਚਾਰਜ ਰਾਮ ਸਿੰਘ ਦੀ ਅਗਵਾਈ ਹੇਠ ਟ੍ਰੈਫ਼ਿਕ ਪੁਲਿਸ ਨੇ ਸਥਾਨਕ ਬੱਸ ਸਟੈਂਡ ਵਿਚ ਟੈਕਸੀ ਆਪ੍ਰੇਟਰਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦਿੱਤੀ | ਇਸ ਮੌਕੇ ਏ.ਐਸ.ਆਈ. ਰਾਮ ਸਿੰਘ ਨੇ ਟੈਕਸੀ ਚਾਲਕਾਂ ...

ਪੂਰੀ ਖ਼ਬਰ »

ਰਾਜਗਿਰੀ ਵਿਖੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ

ਨੂਰਪੁਰ ਬੇਦੀ, 19 ਜਨਵਰੀ (ਵਿੰਦਰਪਾਲ ਝਾਂਡੀਆਂ)-ਬਲਾਕ ਦੇ ਪਿੰਡ ਰਾਜਗਿਰੀ ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਨੂੰ ਮਿਲਕ ਪਲਾਂਟ ਮੁਹਾਲੀ ਵਲੋਂ ਗਰਮੀਆਂ ਦਾ ਪ੍ਰਾਪਤ ਹੋਇਆ 49 ਹਜ਼ਾਰ 600 ਰੁਪਏ ਦੀ ਰਾਸ਼ੀ ਦਾ ਕੀਮਤ ਅੰਤਰ ਵੰਡਣ ਲਈ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਪਿੰਡ ਲਖੇੜ ਦੀ ਛਿੰਝ 'ਚ ਝੰਡੀ ਦੀ ਕੁਸ਼ਤੀ ਕਮਲਜੀਤ ਡੂਮਛੇੜੀ ਨੇ ਜਿੱਤੀ

ਸ੍ਰੀ ਅਨੰਦਪੁਰ ਸਾਹਿਬ, 19 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪਿੰਡ ਲਖੇੜ ਵਿਖੇ ਵਿਸ਼ਾਲ ਛਿੰਝ ਮੇਲਾ ਕਰਵਾਇਆ ਗਿਆ | ਜਿਸ ਵਿਚ 1100 ਦੇ ਕਰੀਬ ਪਹਿਲਵਾਨਾਂ ਨੇ ਭਾਗ ਲਿਆ | ਅੱਜ ਹੋਈ ਝੰਡੀ ਦੀ ਕੁਸ਼ਤੀ ਵਿਚ ਕਮਲਜੀਤ ਡੂਮਛੇੜੀ ਨੇ ਪੰਮਾ ਡੇਰਾ ਬਾਬਾ ਨਾਨਕ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 19 ਜਨਵਰੀ (ਜਗਮੋਹਨ ਸਿੰਘ ਨਾਰੰਗ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦੀ ਮੁਅੱਤਲੀ ਦੀ ਮੰਗ ਨੂੰ ਲੈ ਕੇ ਵੱਖ-ਵੱਖ ਅਧਿਆਪਕ ਜਥੇਬੰਧੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਤਹਿਤ 24 ਜਨਵਰੀ ਨੂੰ ਰੂਪਨਗਰ ਵਿਖੇ ਦਿੱਤੇ ਜਾਣ ਵਾਲੇ ਜ਼ਿਲ੍ਹਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ 'ਕੈਰੀਅਰ ਗਾਈਡੈਂਸ' ਸਬੰਧੀ ਸੈਮੀਨਾਰ ਕਰਵਾਇਆ

ਸ੍ਰੀ ਚਮਕੌਰ ਸਾਹਿਬ, 19 ਜਨਵਰੀ (ਜਗਮੋਹਨ ਸਿੰਘ ਨਾਰੰਗ)-ਸ਼ੋ੍ਰਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਕੈਰੀਅਰ ਗਾਈਡੈਂਸ ਤੇ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਮਾਤਾ ਗੁਜਰੀ ਕਾਲਜ ਸ੍ਰੀ ...

ਪੂਰੀ ਖ਼ਬਰ »

ਨੰਗਲ 'ਚ ਤਿੰਨ ਦਿਨਾ ਭਗਤਮਾਲ ਕਥਾ ਆਰੰਭ

ਨੰਗਲ, 19 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਸਮਾਜ ਸੇਵੀ ਕਪਿਲਾ ਭਰਾਵਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਤੋਂ ਤਿੰਨ ਦਿਨਾ ਭਗਤਮਾਲਾ ਕਥਾ ਸਥਾਨਕ ਡਬਲ ਏ ਬਲਾਕ ਨਜਦੀਕ ਕਰਵਾਈ ਗਈ | ਇਸ ਮੌਕੇ ਰਾਸ਼ਟਰ ਬਾਬਾ ਬਾਲ ਜੀ ਊਨਾ ਵਾਲਿਆਂ ਵਲੋਂ ਸੰਗਤਾਂ ਨੂੰ ਭਗਤਾਂ ਦੀ ...

ਪੂਰੀ ਖ਼ਬਰ »

ਸੇਵਾ ਮੁਕਤ ਫ਼ੌਜੀ ਅਧਿਕਾਰੀ ਅਤੇ ਜਵਾਨ ਸਮਾਜ ਲਈ ਪੇ੍ਰਰਨਾ ਸਰੋਤ-ਰਾਣਾ ਕੇ. ਪੀ. ਸਿੰਘ

ਸ੍ਰੀ ਅਨੰਦਪੁਰ ਸਾਹਿਬ, 19 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਭਾਰਤੀ ਸੈਨਾ ਵਿਚ ਸੇਵਾ ਕਰਨ ਵਾਲੇ ਅਧਿਕਾਰੀ ਅਤੇ ਜਵਾਨ ਆਪਣੇ ਸੇਵਾ ਕਾਲ ਤੋਂ ਬਾਅਦ ਵੀ ਸਮਾਜ ਵਿਚ ਉਸਾਰੂ ਭੂਮਿਕਾ ਨਿਭਾਉਂਦੇ ਹਨ ਜਿਸ ਦੀ ਮਿਸਾਲ ਰਿਟਾਇਰ ਕੈਪਟਨ ਗੁਰਚਰਨ ਸਿੰਘ ਪਿੰਡ ...

ਪੂਰੀ ਖ਼ਬਰ »

ਕੁਦਰਤੀ ਸੋਮਿਆਂ ਅਤੇ ਕੈਮੀਕਲ ਰੀਐਕਸ਼ਨ ਤੋਂ ਦਵਾਈਆਂ ਬਣਾਉਣ ਸਬੰਧੀ ਜਾਣਕਾਰੀ ਦਿੱਤੀ

ਬੇਲਾ, 19 ਜਨਵਰੀ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੂਝਾਰ ਸਿੰਘ ਮੈਮੋਰੀਅਲ ਕਾਲਜ ਆਫ ਫਾਰਮੇਸੀ, ਬੇਲਾ (ਰੋਪੜ), ਵਿਖੇ ਫਾਰਮੇਸੀ ਹਫਤੇ ਅਤੇ ਫਾਰਮਾਸਿਊਟੀਕਲ ਵਰਕਸ਼ਾਪ ਦੇ ਪੰਜਵੇ ਦਿਨ ਡੀ. ਏ. ਵੀ ਪਬਲਿਕ ਸਿਨੀਅਰ ਸੈਕੰਡਰੀ ਸਕੂਲ, ਰੂਪਨਗਰ ਸਕੂਲ ਦੇ ...

ਪੂਰੀ ਖ਼ਬਰ »

ਅਨੰਦਪੁਰ ਸਾਹਿਬ ਪੁਲਿਸ ਵਲੋਂ ਇਕ ਭਗੌੜਾ ਕਾਬੂ

ਸ੍ਰੀ ਅਨੰਦਪੁਰ ਸਾਹਿਬ, 19 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਅਨੰਦਪੁਰ ਸਾਹਿਬ ਸਿਟੀ ਪੁਲਿਸ ਵਲੋਂ ਪਿਛਲੇ ਵਰੇ੍ਹ ਮੁਕੱਦਮਾ ਨੰ: 80 ਵਿਚ ਭਗੌੜਾ ਬਲਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਨੂੰ ਪੋ੍ਰਡਕਸ਼ਨ ਵਰੰਟ 'ਤੇ ਜੇਲ੍ਹ ਰੂਪਨਗਰ ਤੋਂ ਲਿਆ ਕੇ ਮਾਨਯੋਗ ...

ਪੂਰੀ ਖ਼ਬਰ »

ਵਿਜੈ ਸ਼ਰਮਾ ਰੂਪਨਗਰ ਪ੍ਰੈੱਸ ਕਲੱਬ ਦੇ ਪ੍ਰਧਾਨ ਅਤੇ ਸਤਨਾਮ ਸਿੰਘ ਸੱਤੀ ਜਨਰਲ ਸਕੱਤਰ ਬਣੇ

ਰੂਪਨਗਰ, 19 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ, ਮਨਜਿੰਦਰ ਸਿੰਘ ਚੱਕਲ)-ਰੂਪਨਗਰ ਪ੍ਰੈੱਸ ਕਲੱਬ (ਰਜਿ:) ਦੀ ਹੋਈ ਚੋਣ 'ਚ ਸੀਨੀਅਰ ਮੈਂਬਰ ਵਿਜੈ ਕੁਮਾਰ ਸ਼ਰਮਾ ਪ੍ਰਧਾਨ ਚੁਣੇ ਗਏ ਹਨ, ਜਦੋਂ ਕਿ ਸਤਨਾਮ ਸਿੰਘ ਸੱਤੀ ਨੂੰ ਦੁਬਾਰਾ ਕਲੱਬ ਦਾ ਜਨਰਲ ਸਕੱਤਰ ਅਤੇ ਸੁਰਜੀਤ ...

ਪੂਰੀ ਖ਼ਬਰ »

22 ਅਤੇ 23 ਨੂੰ ਡੀ. ਸੀ. ਦਫ਼ਤਰ ਦੇ ਕਰਮਚਾਰੀ ਕਲਮਛੋੜ ਹੜਤਾਲ 'ਤੇ ਰਹਿਣਗੇ

ਰੂਪਨਗਰ, 19 ਜਨਵਰੀ (ਮਨਜਿੰਦਰ ਸਿੰਘ ਚੱਕਲ)-ਪੰਜਾਬ ਰਾਜ ਜ਼ਿਲ੍ਹਾ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਬਾਡੀ ਦੇ ਫ਼ੈਸਲੇ ਅਨੁਸਾਰ 22 ਅਤੇ 23 ਜਨਵਰੀ ਨੂੰ ਮੁਕੰਮਲ ਕਲਮ ਛੋੜ ਹੜਤਾਲ ਕੀਤੀ ਜਾਵੇਗੀ ਜਿਸ ਵਿਚ ਜ਼ਿਲ੍ਹੇ ਦੇ ਸਮੂਹ ਡੀ. ਸੀ. ਦਫ਼ਤਰ, ਉਪ ਮੰਡਲ ...

ਪੂਰੀ ਖ਼ਬਰ »

ਬਾਸੋਵਾਲ ਵਿਚ ਚਿੱਤਰਕਲਾ ਮੁਕਾਬਲੇ ਅਤੇ ਜਾਗਰੂਕਤਾ ਰੈਲੀ ਕਰਵਾਈ

ਸ੍ਰੀ ਅਨੰਦਪੁਰ ਸਾਹਿਬ, 19 ਜਨਵਰੀ (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)-ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੇ ਖੇਤਰੀ ਪ੍ਰਚਾਰ ਡਾਇਰੈਕਟੋਰੇਟ ਦੇ ਜਲੰਧਰ ਤੇ ਮੰਡੀ ਇਕਾਈ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਦੇ ਸਹਿਯੋਗ ਨਾਲ ਪਿੰਡ ਬਾਸੋਵਾਲ ਦੇ ਸਕੂਲ ...

ਪੂਰੀ ਖ਼ਬਰ »

ਕੁੱਟਮਾਰ ਕਰ ਕੇ ਨਕਦੀ ਅਤੇ ਮੋਬਾਈਲ ਖੋਹਣ ਵਾਲੇ ਕਾਬੂ

ਸ੍ਰੀ ਅਨੰਦਪੁਰ ਸਾਹਿਬ, 19 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਮੁਹੱਲਾ ਅਟਾਰੀ ਵਾਲਾ ਦੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਮੋਬਾਈਲ ਅਤੇ 10 ਹਜ਼ਾਰ ਦੀ ਨਗਦੀ ਖੋਹਣ ਵਾਲਿਆਂ ਦੋ ਵਿਅਕਤੀਆਂ ਨੂੰ ਪੁਲਿਸ ਨੇ 24 ਘੰਟੇ ਵਿਚ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ...

ਪੂਰੀ ਖ਼ਬਰ »

ਪੁਲਿਸ ਨੇ ਬੱਚਾ ਲੱਭ ਕੇ ਮਾਪਿਆਂ ਨੂੰ ਸੌਾਪਿਆ

ਸ੍ਰੀ ਅਨੰਦਪੁਰ ਸਾਹਿਬ, 19 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪਿਛਲੇ ਤਕਰੀਬਨ 15 ਦਿਨਾਂ ਤੋਂ ਘਰੋਂ ਰੁੱਸ ਕੇ ਗਿਆ ਬੱਚਾ ਅੱਜ ਸਥਾਨਕ ਪੁਲਿਸ ਵਲੋਂ ਲੱਭ ਕੇ ਮਾਪਿਆਂ ਦੇ ਹਵਾਲੇ ਕੀਤਾ ਗਿਆ | ਪੁਲਿਸ ਚੌਾਕੀ ਇੰਚਾਰਜ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਿਜਲੀ ਬੋਰਡ ਪੈਨਸ਼ਨਰਜ਼ ਐਸੋਸੀਏਸ਼ਨ ਦੇ ਡੈਲੀਗੇਟ ਇਜਲਾਸ 'ਚ ਜਥੇਬੰਦੀ ਦੀ ਨਵੀਂ ਚੋਣ

ਸ੍ਰੀ ਅਨੰਦਪੁਰ ਸਾਹਿਬ, 19 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਬਿਜਲੀ ਬੋਰਡ ਪੈਨਸ਼ਨਰਜ਼ ਐਸੋਸੀਏਸ਼ਨ ਦੇ ਅੱਜ ਇੱਥੇ ਬੁਲਾਏ ਗਏ ਡੈਲੀਗੇਟ ਇਜਲਾਸ ਦੌਰਾਨ ਜਥੇਬੰਦੀ ਦੀ ਨਵੀਂ ਚੋਣ ਕੀਤੀ ਗਈ, ਜਿਸ ਵਿਚ ਹਰੀ ਚੰਦ ਸ਼ਰਮਾ ਨੂੰ ਪ੍ਰਧਾਨ ਅਤੇ ਚਰਨ ਦਾਸ ਜੇ.ਈ. ਨੂੰ ...

ਪੂਰੀ ਖ਼ਬਰ »

ਸਰਕਾਰ ਹਰ ਵਾਅਦਾ ਪੂਰਾ ਕਰਨ ਲਈ ਵਚਨਬੱਧ- ਰਾਣਾ ਕੇ. ਪੀ. ਸਿੰਘ

ਸ੍ਰੀ ਅਨੰਦਪੁਰ ਸਾਹਿਬ, 19 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਕਰਜ਼ੇ ਬਾਰੇ ਐਲਾਨ ਕੀਤਾ ਹੈ ਕਿ 4 ਕਿਸ਼ਤਾਂ ਵਿਚ ਪੰਜਾਬ ਦੀ ਕਿਸਾਨੀ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ | ਉਨ੍ਹਾਂ ਨੇ ਪੈਨਸ਼ਨਰਾਂ ਨਾਲ ...

ਪੂਰੀ ਖ਼ਬਰ »

ਮûਰਾ ਕਲੱਬ ਨੂੰ ਸਪੀਕਰ ਰਾਣਾ ਵਲੋਂ 1 ਲੱਖ ਦਾ ਚੈੱਕ ਭੇਟ

ਸ੍ਰੀ ਅਨੰਦਪੁਰ ਸਾਹਿਬ, 19 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਨੇੜਲੇ ਪਿੰਡ ਮûਰਾ ਦੇ ਸ੍ਰੀ ਗੁਰੂ ਨਾਨਕ ਸਪੋਰਟਸ ਅਤੇ ਵੈੱਲਫੇਅਰ ਕਲੱਬ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਕੋਟੇ ਵਿਚੋਂ ਕਾਂਗਰਸੀ ਆਗੂ ਜ਼ੈਲਦਾਰ ਸੰਜੀਵਨ ...

ਪੂਰੀ ਖ਼ਬਰ »

ਆਹਲੂਵਾਲੀਆ ਬਰਾਦਰੀ ਨੇ ਬੱਚਿਆਂ ਨੂੰ ਜਰਸੀਆਂ ਵੰਡੀਆਂ

ਰੂਪਨਗਰ, 19 ਜਨਵਰੀ (ਮਨਜਿੰਦਰ ਸਿੰਘ ਚੱਕਲ)-ਆਹਲੂਵਾਲੀਆ ਬਰਦਾਰੀ ਸਭਾ (ਰਜਿ:) ਰੂਪਨਗਰ ਵਲੋਂ ਸ਼ਮਸ਼ੇਰ ਸਿੰਘ ਆਹਲੂਵਾਲੀਆ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਬੈਰਮਪੁਰ ਲਾਡਲ ਰੋਪੜ ਦੇ ਜ਼ਰੂਰਤਮੰਦ ਬੱਚਿਆਂ ਨੂੰ ਜਰਸੀਆਂ ਦਿੱਤੀਆਂ | ਇਸ ਤੋਂ ...

ਪੂਰੀ ਖ਼ਬਰ »

ਬਾਸੋਵਾਲ ਵਿਚ ਚਿੱਤਰਕਲਾ ਮੁਕਾਬਲੇ ਅਤੇ ਜਾਗਰੂਕਤਾ ਰੈਲੀ ਕਰਵਾਈ

ਸ੍ਰੀ ਅਨੰਦਪੁਰ ਸਾਹਿਬ, 19 ਜਨਵਰੀ (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)-ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੇ ਖੇਤਰੀ ਪ੍ਰਚਾਰ ਡਾਇਰੈਕਟੋਰੇਟ ਦੇ ਜਲੰਧਰ ਤੇ ਮੰਡੀ ਇਕਾਈ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਦੇ ਸਹਿਯੋਗ ਨਾਲ ਪਿੰਡ ਬਾਸੋਵਾਲ ਦੇ ਸਕੂਲ ...

ਪੂਰੀ ਖ਼ਬਰ »

ਗੁਰਦੁਆਰਾ ਝੰਡਾ ਜੀ ਨੋਧੇਮਾਜਰਾ ਵਿਖੇ ਜੋੜ ਮੇਲਾ ਭਲਕੇ

ਨੂਰਪੁਰ ਬੇਦੀ, 19 ਜਨਵਰੀ (ਵਿੰਦਰਪਾਲ ਝਾਂਡੀਆਂ)-ਬਲਾਕ ਦੇ ਪਿੰਡ ਨੋਧੇਮਾਜਰਾ ਵਿਖੇ ਸਥਿਤ ਗੁਰਦੁਆਰਾ ਝੰਡਾ ਜੀ ਸਾਹਿਬ ਵਿਖੇ ਕਰਵਾਏ ਜਾ ਰਹੇ 56ਵੇਂ ਜੋੜ ਮੇਲੇ ਦੀਆਂ ਸਮੁੱਚੀਆਂ ਤਿਆਰੀਆਂ ਸਮੂਹ ਇਲਾਕੇ ਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮੁਕੰਮਲ ਕਰ ਲਈਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX