ਤਾਜਾ ਖ਼ਬਰਾਂ


ਛੱਤੀਸਗੜ੍ਹ 'ਚ ਡੇਂਗੂ ਦੀ ਬਿਮਾਰੀ ਮਹਾਂਮਾਰੀ ਘੋਸ਼ਿਤ ,ਸਰਕਾਰ ਕਰੇਗੀ ਮੁਫ਼ਤ ਇਲਾਜ
. . .  36 minutes ago
ਨਸ਼ੇ'ਚ ਗੁੱਟ ਕਾਰ ਚਾਲਕ ਨੇ 2 ਬੱਚਿਆਂ ਸਮੇਤ 8 ਬੁਰੀ ਤਰਾਂ ਦਰੜੇ
. . .  about 2 hours ago
ਜਲਾਲਾਬਾਦ,14ਅਗਸਤ(ਜਤਿੰਦਰ ਪਾਲ ਸਿੰਘ ,ਕਰਨ ਚੁਚਰਾ)-ਜਲਾਲਾਬਾਦ ਦੇ ਬਾਹਮਣੀ ਵਾਲਾ ਸੜਕ ਤੇ ਨਸ਼ੇ'ਚ ਗੁੱਟ ਕਾਰ ਡਰਾਈਵਰ ਨੇ ਲਗਭਗ ਅੱਠ ਵਿਅਕਤੀ ਜਿਨ•ਾਂ ਵਿੱਚ ਦੋ ਬੱਚੇ ਵੀ ਸ਼ਾਮਿਲ ਹਨ, ਆਪਣੀ ਕਾਰ ਨਾਲ ਦਰੜ ...
15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  about 2 hours ago
ਨਵੀਂ ਦਿੱਲੀ, 14 ਅਗਸਤ - 15 ਅਗਸਤ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ 15 ਅਗਸਤ ਦਾ ਦਿਨ...
7 ਗੈਂਗਸਟਰਾਂ ਨੂੰ ਮਾਰ ਮੁਕਾਇਆ ਕੈਪਟਨ ਸਰਕਾਰ ਨੇ - ਕੇਵਲ ਢਿੱਲੋਂ
. . .  about 4 hours ago
ਤਪਾ ਮੰਡੀ ,14 ਅਗਸਤ(ਵਿਜੇ ਸ਼ਰਮਾ) - ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ 'ਚ ਪੰਜਾਬ ਦੀ ਜਨਤਾ ਨੂੰ ਦਬਕੇ ਕੁੱਟਿਆ ਅਤੇ ਲੁਟਿਆ ਹੈ। ਹੁਣ ਅਕਾਲੀ ਟੈਂਟ ਲਗਾ ਕੇ ਪੰਜਾਬ ਦੇ ਵਿਕਾਸ ਦੀਆਂ ਗੱਲਾਂ ਕਰ ਰਹੇ ਹਨ। ਇਹ ਸ਼ਬਦ ...
ਕੈਪਟਨ ਵੱਲੋਂ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ
. . .  about 4 hours ago
ਲੁਧਿਆਣਾ, 14 ਅਗਸਤ (ਪਰਮੇਸ਼ਰ ਸਿੰਘ)- ਆਜ਼ਾਦੀ ਦਿਹਾੜੇ ਤੋਂ ਪਹਿਲੀ ਸ਼ਾਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ ਕੀਤੀ। ਸਨਅਤਕਾਰਾਂ ਨੇ ਸਨਅਤਾਂ ਲਈ ਦਰਪੇਸ਼ ਮੁਸ਼ਕਲਾਂ ਅਤੇ ਇਨ੍ਹਾਂ ਨੂੰ ਹੋਰ ....
ਬਲੋਚਿਸਤਾਨ 'ਚ ਹੋਏ ਗ੍ਰਨੇਡ ਹਮਲੇ 'ਚ 11 ਲੋਕ ਜ਼ਖਮੀ
. . .  about 4 hours ago
ਪੇਸ਼ਾਵਰ, 14 ਅਗਸਤ- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਗ੍ਰਨੇਡ ਹਮਲਾ ਹੋਣ ਦੀ ਖਬਰ ਮਿਲੀ ਹੈ। ਇਸ ਹਮਲੇ 'ਚ ਘੱਟੋ ਘੱਟ 11 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ....
ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 5 hours ago
ਰਾਮ ਤੀਰਥ, 14 ਅਗਸਤ(ਧਰਵਿੰਦਰ ਸਿੰਘ ਔਲਖ) - ਕਰੀਬ 1 ਮਹੀਨਾ ਪਹਿਲਾਂ ਪਿੰਡ ਕੋਹਾਲੀ ਦੀ ਇੱਕ 12 ਵਰ੍ਹਿਆਂ ਦੀ ਮਾਸੂਮ ਬੱਚੀ ਨਾਲ ਇਕ 24 ਵਰ੍ਹਿਆਂ ਦੇ ਨੌਜਵਾਨ ਵੱਲੋਂ ਕੀਤੇ ਗਏ ਜਬਰ ਜਨਾਹ ਦੀਆਂ ਖਬਰਾਂ ਦੀ ਅਜੇ ਸਿਆਹੀ ਵੀ ਨਹੀਂ ਸੁੱਕੀ ਕਿ ਅੱਜ ਫੇਰ....
ਕੈਪਟਨ ਵੱਲੋਂ ਪੰਜਾਬ ਦੇ ਪਹਿਲੇ ਸਰਕਾਰੀ ਸਮਾਰਟ ਸਕੂਲ ਦੀ ਸ਼ੁਰੂਆਤ
. . .  about 5 hours ago
ਲੁਧਿਆਣਾ , 14 ਅਗਸਤ(ਪਰਮੇਸ਼ਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਪਹਿਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਉਦਘਾਟਨ ਪੀ. ਏ. ਯੂ. ਵਿਖੇ ਕੀਤਾ। ਇਨ੍ਹਾਂ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਲਈ ਤਿਆਰ...
ਅਫ਼ਗਾਨਿਸਤਾਨ 'ਚ ਹੋਏ ਅੱਤਵਾਦੀ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ
. . .  about 5 hours ago
ਕਾਬੁਲ, 14 ਅਗਸਤ- ਅਫ਼ਗਾਨਿਸਤਾਨ ਦੇ ਜ਼ਾਬੁਲ ਸੂਬੇ 'ਚ ਕਾਬੁਲ-ਕੰਧਾਰ ਹਾਈਵੇਅ 'ਤੇ ਸੁਰੱਖਿਆ ਬਲਾਂ ਨਾਕੇ 'ਤੇ ਤਾਲਿਬਾਨ ਵਲੋਂ ਕੀਤੇ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਅਫ਼ਗਾਨਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਯਮਨ 'ਚ ਹੋਏ ਬੱਸ ਹਮਲੇ 'ਚ 40 ਬੱਚਿਆਂ ਸਮੇਤ 51 ਲੋਕਾਂ ਦੀ ਮੌਤ
. . .  about 5 hours ago
ਸਨਾ, 14 ਅਗਸਤ -ਵਿਦਰੋਹੀਆਂ ਦੇ ਕਬਜ਼ੇ ਵਾਲੇ ਉੱਤਰੀ ਯਮਨ 'ਚ ਇਕ ਬੱਸ 'ਤੇ ਸਾਉਦੀ ਅਰਬ ਦੀ ਅਗਵਾਈ ਵਾਲੀ ਗੱਠਜੋੜ ਦੇ ਹਵਾਈ ਹਮਲੇ 'ਚ ਮਾਰੇ ਗਏ 51 ਲੋਕ ਮਾਰੇ ਗਏ ਜਿਨ੍ਹਾਂ 'ਚੋਂ 40 ਬੱਚੇ ਸਨ। ਰੈੱਡ ਕਰਾਸ ਨੇ ਅੱਜ ਮ੍ਰਿਤਕਾਂ ਦੀ ਨਵੀਂ ਗਿਣਤੀ ਬਾਰੇ...
ਚੋਣਾਂ ਤੋਂ ਬਾਅਦ ਮੋਦੀ ਦਾ ਇਮਰਾਨ ਖ਼ਾਨ ਨਾਲ ਫੋਨ 'ਤੇ ਗੱਲ ਕਰਨਾ ਸਕਾਰਾਤਮਕ ਸੰਕੇਤ : ਪਾਕਿ ਹਾਈ ਕਮਿਸ਼ਨਰ
. . .  about 5 hours ago
ਨਵੀਂ ਦਿੱਲੀ, 14 ਅਗਸਤ- ਨਵੀਂ ਦਿੱਲੀ 'ਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਮੋਦੀ ਵਲੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਮੁਖੀ ਇਮਰਾਨ ਖ਼ਾਨ ਨੂੰ ਚੋਣਾਂ 'ਚ ਜਿੱਤ ਲਈ ਮੁਬਾਰਕਾਂ ਦੇਣ ਲਈ ਕੀਤੇ ਫੋਨ ਨੂੰ ਸਕਾਰਾਤਮਕ ਕਦਮ...
ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਪ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਖੜਕਾਇਆ ਦਰਵਾਜ਼ਾ
. . .  about 6 hours ago
ਨਵੀਂ ਦਿੱਲੀ, 14 ਅਗਸਤ - ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਦਿੱਲੀ ਪੁਲਿਸ ਨੂੰ ਚਾਰਜਸ਼ੀਟ 'ਚ ਮੌਜੂਦ ਗੱਲਾਂ ਦੀ ਜਾਣਕਾਰੀ ਮੀਡੀਆ...
ਨਸ਼ੇ ਕਾਰਨ ਨੌਜਵਾਨ ਦੀ ਮੌਤ
. . .  about 6 hours ago
ਮਮਦੋਟ, 14 ਅਗਸਤ(ਜਸਬੀਰ ਸਿੰਘ ਕੰਬੋਜ) - ਨਸ਼ਿਆਂ ਕਾਰਨ ਪੰਜਾਬ 'ਚ ਹੋ ਰਹੀਆਂ ਮੌਤਾਂ ਦੀ ਇਸੇ ਕੜੀ ਤਹਿਤ ਅੱਜ ਕਸਬਾ ਮਮਦੋਟ ਦੇ ਨਜ਼ਦੀਕੀ ਪਿੰਡ ਕੜਮਾਂ ਦੇ ਰਹਿਣ ਵਾਲੇ ਅਵਤਾਰ ਸਿੰਘ (24) ਉਰਫ਼ ਬਾਊ ਦੀ ਨਸ਼ੇ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ...
ਝਪਟਮਾਰਾਂ ਵੱਲੋਂ ਦਿਨ ਦਿਹਾੜੇ ਅਧਿਆਪਕਾਵਾਂ ਨੂੰ ਲੁੱਟਿਆ
. . .  about 7 hours ago
ਤਰਨ ਤਾਰਨ 14 ਅਗਸਤ (ਹਰਿੰਦਰ ਸਿੰਘ ) - ਅੰਮ੍ਰਿਤਸਰ ਰੋਡ ਸੈਵਨ ਸਟਾਰ ਹੋਟਲ ਲਾਗੇ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤੱਖਤ ਮੱਲ 'ਚ ਤਾਇਨਾਤ ਦੋ ਅਧਿਆਪਕਾਵਾਂ ਨੂੰ ਅਣਪਛਾਤੇ ਮੋਟਰ-ਸਾਈਕਲ ਸਵਾਰਾਂ ਵੱਲੋਂ ਚੱਲਦੀ ਮੋਪੇਡ ਤੋ ਲੱਤ ਮਾਰ ਕੇ ਡੇਗਣ ਦੀ ਕੋਸ਼ਿਸ਼....
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ
. . .  about 7 hours ago
ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਹੀਰੇਵਾਲਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਹੈ। 7 ਏਕੜ ਜ਼ਮੀਨ ਦੇ ਮਾਲਕ ਕਿਸਾਨ ਸੁਰਿੰਦਰ ਸਿੰਘ ਸਿਰ ਆੜਤੀਆਂ ਤੇ ਬੈਂਕਾਂ ਦਾ 14 ਲੱਖ ਰੁਪਏ ਕਰਜ਼ਾ...
ਰਾਸ਼ਟਰਪਤੀ ਪੁਲਿਸ ਮੈਡਲ ਨਾਲ ਪੰਜਾਬ ਦੇ 15 ਪੁਲਿਸ ਅਧਿਕਾਰੀ ਹੋਣਗੇ ਸਨਮਾਨਿਤ
. . .  about 7 hours ago
ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਦੇਹਾਂਤ
. . .  about 7 hours ago
ਅਮਨਦੀਪ ਸਿੰਘ ਨੇ ਆਈ.ਏ.ਐਸ. ਦੀ ਪ੍ਰੀਖਿਆ ਪੂਰੀ ਕਰ ਕੇ ਪਟਿਆਲਾ ਦਾ ਨਾਮ ਕੀਤਾ ਰੌਸ਼ਨ
. . .  about 8 hours ago
ਪਟਿਆਲਾ : ਡੇਅਰੀ ਵਿਕਾਸ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ ਨਕਲੀ ਦੁੱਧ ਅਤੇ ਇਸ ਤੋਂ ਬਣੀਆਂ ਚੀਜ਼ਾਂ ਬਰਾਮਦ
. . .  about 9 hours ago
ਪੰਚਾਇਤੀ ਚੋਣਾਂ 'ਚ ਨੌਜਵਾਨਾਂ ਨੂੰ ਦਿੱਤੇ ਜਾਣਗੇ ਵੱਧ ਮੌਕੇ - ਸੁਨੀਲ ਜਾਖੜ
. . .  about 9 hours ago
ਨਹੀਂ ਰਹੇ ਏਸ਼ੀਅਨ ਖੇਡਾਂ 'ਚ ਸੋਨ ਤਮਗ਼ਾ ਜਿੱਤਣ ਵਾਲੇ ਐਥਲੀਟ ਹਾਕਮ ਸਿੰਘ ਭੱਠਲ
. . .  about 10 hours ago
ਕਾਕਾ ਰਣਦੀਪ ਸਿੰਘ ਨਾਭਾ ਨੇ ਮਹਾਰਾਣੀ ਪ੍ਰਨੀਤ ਕੌਰ ਦੇ ਹਲਕੇ ਤੋਂ ਚੋਣ ਲੜਨ ਦੀ ਪੇਸ਼ ਕੀਤੀ ਦਾਅਵੇਦਾਰੀ
. . .  about 10 hours ago
ਕੇਂਦਰੀ ਵਿਦਿਆਲਾ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਨ ਪਹੁੰਚੇ ਵਿਜੈ ਸਾਂਪਲਾ
. . .  about 10 hours ago
ਦਿੱਲੀ 'ਚ ਕਾਰ ਦੀ ਭੰਨਤੋੜ ਕਰਨ ਦੇ ਮਾਮਲੇ 'ਚ 9 ਕਾਂਵੜੀਏ ਗ੍ਰਿਫ਼ਤਾਰ
. . .  about 10 hours ago
ਫ਼ਾਜ਼ਿਲਕਾ 'ਚ ਕੌਮਾਂਤਰੀ ਸਰਹੱਦ 'ਤੇ ਜਵਾਨਾਂ ਵੱਲੋਂ ਮਿਠਾਈਆਂ ਦਾ ਆਦਾਨ ਪ੍ਰਦਾਨ
. . .  about 10 hours ago
ਭਾਈ ਰਾਜੋਆਣਾ ਨੂੰ ਭਾਰੀ ਪੁਲਿਸ ਬਲ ਹੇਠ ਹਸਪਤਾਲ 'ਚ ਇਲਾਜ ਲਈ ਲਿਆਂਦਾ ਗਿਆ
. . .  about 11 hours ago
ਭਾਰਤ ਵੱਲੋਂ ਕੀਤੀ ਗੋਲੀਬਾਰੀ 'ਚ ਦੋ ਪਾਕਿਸਤਾਨੀ ਫ਼ੌਜੀ ਢੇਰ
. . .  about 11 hours ago
ਪੁਣੇ ਦੀ ਕਾਸਮਾਸ ਬੈਂਕ ਦਾ ਸਰਵਰ ਹੈਕ ਕਰਕੇ ਹੈਕਰ ਨੇ ਚੋਰੀ ਕੀਤੇ 94 ਕਰੋੜ ਰੁਪਏ
. . .  about 11 hours ago
ਕੇਰਲਾ : ਈ.ਪੀ. ਜੈਰਾਜਨ ਨੇ ਮੰਤਰੀ ਦੇ ਰੂਪ 'ਚ ਚੁੱਕੀ ਸਹੁੰ
. . .  about 11 hours ago
ਡਾਲਰ ਦੇ ਮੁਕਾਬਲੇ ਰੁਪਏ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ
. . .  about 12 hours ago
ਪਾਕਿਸਤਾਨ ਦੇ ਸੁਤੰਤਰਤਾ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ 'ਤੇ ਜਵਾਨਾਂ ਵਲੋਂ ਮਠਿਆਈਆਂ ਦਾ ਅਦਾਨ-ਪ੍ਰਦਾਨ
. . .  about 12 hours ago
ਜਾਪਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 12 hours ago
ਖਾਲਿਦ 'ਤੇ ਗੋਲੀ ਚਲਾਉਣ ਵਾਲਾ ਸੀ.ਸੀ.ਟੀ.ਵੀ. 'ਚ ਕੈਦ
. . .  about 13 hours ago
ਭਾਰਤੀਆਂ ਸਮੇਤ 100 ਤੋਂ ਵੱਧ ਵਿਦੇਸ਼ੀ ਅਮਰੀਕਾ 'ਚ ਗ੍ਰਿਫ਼ਤਾਰ
. . .  about 14 hours ago
ਭਗਵੰਤ ਮਾਨ ਦਾ ਵਿਰੋਧ ਕਰਨ ਵਾਲੇ 5 ਆਪ ਵਲੰਟੀਅਰਾਂ 'ਤੇ ਪਰਚਾ ਦਰਜ
. . .  about 14 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ
  •     Confirm Target Language  

ਮੋਗਾ

ਨਗਰ-ਨਿਗਮ ਨੇ ਦੂਸਰੇ ਦਿਨ ਵੀ ਨਾਜਾਇਜ਼ ਖੋਖਿਆਂ 'ਤੇ ਚਲਾਇਆ ਪੀਲਾ ਪੰਜਾ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਅੱਜ ਨਗਰ-ਨਿਗਮ ਮੋਗਾ ਵਲੋਂ ਕਮਿਸ਼ਨਰ ਨਗਰ-ਨਿਗਮ ਜਗਵਿੰਦਰਜੀਤ ਸਿੰਘ ਦੇ ਆਦੇਸ਼ਾਂ 'ਤੇ ਤਹਿਸੀਲਦਾਰ ਲਖਵਿੰਦਰ ਸਿੰਘ ਦੀ ਅਗਵਾਈ ਵਿਚ ਸੈਨੇਟਰੀ ਇੰਸਪੈਕਟਰ ਸੰਦੀਪ ਕੁਮਾਰ ਨੇ ਆਪਣੀ ਦੂਸਰੇ ਦਿਨ ਦੀ ਕਾਰਵਾਈ ਕਰਦਿਆਂ ਨਵੀਂ ਦਾਣਾ ਮੰਡੀ ਸਥਿਤ 140 ਦੇ ਕਰੀਬ ਖੋਖਿਆਂ ਅਤੇ ਦੁਕਾਨਦਾਰਾਂ ਵਲੋਂ ਨਜਾਇਜ਼ ਤੌਰ 'ਤੇ ਬਣਾਏ ਗਏ ਖੋਖਿਆਂ ਨੂੰ ਜੇ.ਸੀ.ਬੀ. ਮਸ਼ੀਨ ਦੀ ਮਦਦ ਨਾਲ ਤਹਿਸ-ਨਹਿਸ ਕਰ ਦਿੱਤਾ | ਉਜਾੜੇ ਗਏ ਦੁਕਾਨਦਾਰਾਂ ਵਿਚ ਨਗਰ-ਨਿਗਮ ਮੋਗਾ ਅਤੇ ਹਲਕਾ ਵਿਧਾਇਕ ਿਖ਼ਲਾਫ਼ ਗ਼ੁੱਸੇ ਦੀ ਲਹਿਰ ਪ੍ਰਚੰਡ ਰਹੀ | ਇਸ ਸਬੰਧੀ ਦੁਕਾਨਦਾਰਾਂ ਵਿਚ ਰਮੇਸ਼ ਕੁਮਾਰ, ਦੀਪਕ, ਵਿੰਨੀ ਚੱਪਲ ਸਟੋਰ, ਮਾਮਾ ਭਾਣਜਾ, ਵਿਜੈ ਕੁਮਾਰ, ਰਾਹੁਲ ਗਾਰਮੈਂਟਸ, ਅਸ਼ੋਕ ਕੁਮਾਰ, ਬੌਬੀ, ਰਾਕੇਸ਼ ਕੁਮਾਰ, ਕਮਲਜੀਤ ਗੋਲਡੀ, ਦੀਪਕ ਕਾਲੜਾ ਹੋਰਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਆਪਣਾ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਨਗਰ-ਨਿਗਮ ਪ੍ਰਸ਼ਾਸਨ ਨੇ ਉਨ੍ਹਾਂ ਨਾਲ ਵਾਅਦਾ-ਿਖ਼ਲਾਫ਼ੀ ਕੀਤੀ ਹੈ | ਕਿਉਂਕਿ ਅਜਿਹਾ ਕਰਨ ਤੋਂ ਪਹਿਲਾਂ ਕੁਝ ਹੋਰ ਦਿਨਾਂ ਦੀ ਮੁਹਲਤ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਮੁੜ ਵਸੇਬੇ ਲਈ ਪ੍ਰਬੰਧ ਕਰਨੇ ਬਣਦੇ ਸਨ ਪਰ ਬਿਨਾਂ ਪ੍ਰਬੰਧ ਕੀਤੇ ਹੀ ਉਨ੍ਹਾਂ ਦੇ ਰੁਜ਼ਗਾਰ ਨੂੰ ਤਹਿਸ-ਨਹਿਸ ਕਰ ਕੇ ਰੱਖ ਦਿੱਤਾ ਹੈ ਜਿਸ ਨਾਲ ਉਨ੍ਹਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਚਲਾਉਣਾ ਔਖਾ ਹੋ ਜਾਵੇਗਾ |
* ਨਗਰ-ਨਿਗਮ ਮੋਗਾ ਨੇ ਸਰਕਾਰੀ ਕੰਮ 'ਚ ਵਿਘਨ ਪਾਉਣ ਵਾਲੇ ਤਿੰਨ ਕੌਾਸਲਰਾਂ ਨੂੰ ਦਿੱਤੇ ਨੋਟਿਸ
ਬੀਤੇ ਦਿਨ ਜਦ ਨਗਰ-ਨਿਗਮ ਮੋਗਾ ਦੇ ਅਧਿਕਾਰੀ ਅਤੇ ਕਰਮਚਾਰੀ ਨੇੜੇ ਸਿਵਲ ਹਸਪਤਾਲ ਮੋਗਾ ਕੋਲ ਨਜਾਇਜ਼ ਕਬਜ਼ਾ ਕਰ ਕੇ ਸਥਾਪਿਤ ਕੀਤੇ ਖੋਖਿਆਂ ਨੂੰ ਢਾਹ ਰਹੇ ਸਨ ਤਾਂ ਸ਼ਹਿਰ ਦੇ ਡਿਪਟੀ ਮੇਅਰ ਅਨਿਲ ਬਾਂਸਲ, ਭਾਜਪਾ ਆਗੂ ਵਿਨੇ ਸ਼ਰਮਾ ਅਤੇ ਕੌਾਸਲਰ ਗੁਰਮਿੰਦਰਜੀਤ ਬਬਲੂ ਵਲੋਂ ਖੋਖੇ ਢਾਹੇ ਜਾਣ ਦੇ ਵਿਰੋਧ ਵਿਚ ਆਪਣੀ ਆਵਾਜ਼ ਉਠਾਈ ਸੀ ਅਤੇ ਉਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਅਜਿਹਾ ਕਰਨ ਤੋਂ ਰੋਕਿਆ ਸੀ ਜਿਸ ਦੇ ਚੱਲਦਿਆਂ ਆਪਣਾ ਪੱਖ ਰੱਖਣ ਲਈ ਨੋਟਿਸ ਵੀ ਜਾਰੀ ਕੀਤੇ ਹਨ | ਇਸ ਸਬੰਧੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨ ਆਗੂਆਂ ਨੇ ਸਰਕਾਰੀ ਕਰਮਚਾਰੀਆਂ ਨੂੰ ਰੋਕਣ ਦੇ ਮਾਮਲੇ ਨੂੰ ਲੈ ਕੇ ਹੀ ਨੋਟਿਸ ਜਾਰੀ ਕੀਤਾ ਹੈ ਕਿਉਂਕਿ ਅਜਿਹਾ ਮਾਣਯੋਗ ਹਾਈਕੋਰਟ ਦੇ ਮਿਲੇ ਆਦੇਸ਼ਾਂ ਅਨੁਸਾਰ ਹੀ ਕੀਤਾ ਗਿਆ ਸੀ |

ਥਾਣਾ ਮਹਿਣਾ ਪੁਲਿਸ ਨੇ 323 ਪੇਟੀਆਂ ਨਜਾਇਜ਼ ਸ਼ਰਾਬ ਕੀਤੀ ਬਰਾਮਦ

ਮੋਗਾ, 19 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਮੁਖੀ ਰਾਜਜੀਤ ਸਿੰਘ ਹੁੰਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਵੱਲੋਂ ਨਾਜਾਇਜ਼ ਤੌਰ 'ਤੇ ਨਸ਼ੇ ਦੇ ਕਾਰੋਬਾਰੀਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਅੱਜ ਥਾਣਾ ਮਹਿਣਾ ਪੁਲਿਸ ਨੂੰ ...

ਪੂਰੀ ਖ਼ਬਰ »

ਰੰਜਸ਼ ਨੂੰ ਲੈ ਕੇ ਮੇਲੇ ਤੋਂ ਮੁੜਦੇ ਦੀ ਕੀਤੀ ਕੁੱਟਮਾਰ

ਬਾਘਾ ਪੁਰਾਣਾ, 19 ਜਨਵਰੀ (ਬਲਰਾਜ ਸਿੰਗਲਾ)-ਪੁਲਿਸ ਥਾਣਾ ਬਾਘਾ ਪੁਰਾਣਾ ਹੇਠਲੇ ਪਿੰਡ ਢਿਲਵਾਂ ਵਾਲਾ ਵਿਖੇ ਮੇਲਾ ਦੇਖ ਕੇ ਮੁੜਦੇ ਵਿਅਕਤੀ ਦੀ ਕੁੱਟਮਾਰ ਕਰਨ ਨੂੰ ਲੈ ਕੇ 6 ਵਿਕਤੀਆਂ ਿਖ਼ਲਾਫ਼ ਬਾਘਾ ਪੁਰਾਣਾ ਪੁਲਿਸ ਵੱਲੋਂ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਮੁੱਚੇ ਕਰਜ਼ੇ ਖ਼ਤਮ ਕਰਨ ਦਾ ਐਲਾਨ ਕਰੇ-ਮਹੇਸਰੀ/ਕਾਦਰਵਾਲਾ

ਮੋਗਾ, 19 ਜਨਵਰੀ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਰਜਿ: (ਲੱਖੋਵਾਲ) ਵੱਲੋਂ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਜੈਮਲਵਾਲਾ ਨੇ ਕਿਸਾਨ ਪੰਚਾਇਤ ਦੀ ਪ੍ਰਧਾਨਗੀ ਕੀਤੀ ਅਤੇ ਸਕੱਤਰ ਜਨਰਲ ਜਗਤਾਰ ਸਿੰਘ ਚੋਟੀਆਂ ਨੇ ਕਾਰਵਾਈ ਚਲਾਈ | ਉਪਰੰਤ ਸੂਬਾ ਮੀਤ ...

ਪੂਰੀ ਖ਼ਬਰ »

ਆਰੀਆ ਮਾਡਲ ਸਕੂਲ ਨੂੰ ਮਿਲੀ ਵੱਡੀ ਰਾਹਤ

ਮੋਗਾ, 19 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਫ਼ੀਸਾਂ ਲੈਣ ਦੇ ਮਾਮਲੇ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਵਿਵਾਦਾਂ ਦੇ ਘੇਰੇ ਵਿਚ ਘਿਰਿਆ ਆਰੀਆ ਮਾਡਲ ਸਕੂਲ ਨੂੰ ਉਸ ਵਕਤ ਵੱਡੀ ਰਾਹਤ ਮਿਲੀ ਜਦੋਂ ਪੇਰੈਂਟਸ ਐਸੋਸੀਏਸ਼ਨ ਵਲੋਂ ਸਕੂਲ ਮੈਨੇਜਮੈਂਟ ...

ਪੂਰੀ ਖ਼ਬਰ »

ਲੋਕ ਅਦਾਲਤਾਂ ਰਾਹੀਂ ਸਸਤਾ ਤੇ ਜਲਦੀ ਨਿਆਂ ਪ੍ਰਾਪਤ ਹੁੰਦੈ-ਸੀ.ਜੇ.ਐਮ ਵਿਨੀਤ ਕੁਮਾਰ ਨਾਰੰਗ

ਮੋਗਾ 19 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਲੋਕ ਅਦਾਲਤਾਂ ਰਾਹੀਂ ਸਸਤਾ, ਜਲਦੀ ਅਤੇ ਟਿਕਾਊ ਨਿਆਂ ਪ੍ਰਾਪਤ ਹੁੰਦਾ ਹੈ ਅਤੇ ਮੋਗਾ ਵਿਖੇ 10 ਫ਼ਰਵਰੀ ਨੂੰ ਹਰੇਕ ਤਰ੍ਹਾਂ ਦੇ ਝਗੜਿਆਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਨ ਲਈ ਕੌਮੀ ਲੋਕ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ ਕੀਤੇ 6 ਬੈਂਡ ਹਾਸਲ

ਬਾਘਾ ਪੁਰਾਣਾ, 19 ਜਨਵਰੀ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਐਾਡ ਇਮੀਗ੍ਰੇਸ਼ਨ ਸੰਸਥਾ ਦੇ ਐੱਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ਮਨਜੋਤ ਸਿੰਘ ਪੁੱਤਰ ਜਰਨੈਲ ਸਿੰਘ ਨੇ ਆਈਲਟਸ ਦੀ ਪ੍ਰੀਖਿਆ 'ਚੋਂ ਓਵਰਆਲ 6 ...

ਪੂਰੀ ਖ਼ਬਰ »

ਸਿਹਤ ਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ-ਮਾ. ਬਿੱਕਰ ਸਿੰਘ

ਭਲੂਰ, 19 ਜਨਵਰੀ (ਬੇਅੰਤ ਗਿੱਲ)-ਕਸਬਾ ਭਲੂਰ ਦੇ ਸਿਹਤ ਹਸਪਤਾਲ ਨੂੰ ਚਾਲੂ ਕਰਵਾਉਣ ਲਈ ਵਿਸ਼ੇਸ਼ ਅਗਵਾਈ ਦੇ ਰਹੇ ਮਾ. ਬਿੱਕਰ ਸਿੰਘ ਹਾਂਗਕਾਂਗ ਨੇ ਬਹੁਤ ਹੀ ਫ਼ਿਕਰਮੰਦੀ ਜ਼ਾਹਿਰ ਕਰਦਿਆਂ ਕਿਹਾ ਕਿ ਪਿੰਡਾਂ ਅੰਦਰਲੇ ਸਕੂਲਾਂ ਅਤੇ ਡਿਸਪੈਂਸਰੀਆਂ ਲਈ ਸਾਨੂੰ ਸਭ ...

ਪੂਰੀ ਖ਼ਬਰ »

ਰਾਸ਼ਟਰੀ ਕਿੱਕ ਬਾਕਸਿੰਗ ਮੁਕਾਬਲਿਆਂ 'ਚ ਗਰੀਨ ਵੈਲੀ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਮਾਰੀਆਂ ਮੱਲਾਂ

ਬੱਧਨੀ ਕਲਾਂ, 19 ਜਨਵਰੀ (ਸੰਜੀਵ ਕੋਛੜ)- ਬੀਤੇ ਦਿਨੀਂ ਰਾਸ਼ਟਰ ਪੱਧਰੀ ਕਿੱਕ ਬਾਕਸਿੰਗ ਸਕੂਲ ਵਿਦਿਆਰਥੀਆਂ ਦੇ ਮੁਕਾਬਲੇ ਤੇਲੰਗਾਨਾ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਸੂਬਾ ਪੰਜਾਬ ਵਲੋਂ ਸਬ-ਜੂਨੀਅਰ ਕੈਡਟ ਵਿਚ ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ ...

ਪੂਰੀ ਖ਼ਬਰ »

ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ 'ਚ ਟਰੈਫ਼ਿਕ ਨਿਯਮਾਂ ਪ੍ਰਤੀ ਬੱਚਿਆਂ ਨੂੰ ਕੀਤਾ ਜਾਗਰੂਕ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਨੇ ਇਕ ਅਨੋਖੀ ਪਹਿਲ ਸ਼ੁਰੂ ਕੀਤੀ ਹੈ | ਸ਼ੁੱਕਰਵਾਰ ਨੂੰ ਸਕੂਲ ਦੇ ਛੋਟੇ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਨਾਲ ਹੀ ਦੱਸਿਆ ਕਿ ਸੜਕ ਹਾਦਸਿਆਂ ਤੋਂ ...

ਪੂਰੀ ਖ਼ਬਰ »

ਸਤਿਕਾਰ ਕਮੇਟੀ ਨੇ ਬਾਬਾ ਫ਼ਰੀਦ ਜੀ ਦੀ ਮੂਰਤੀ ਉਠਾਉਣ ਲਈ ਦਿੱਤੇ ਮੰਗ-ਪੱਤਰ

ਮੋਗਾ, 19 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਮੋਗਾ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਖੁਖਰਾਣਾ ਕੋਲ ਬੇ ਆਬਾਦ ਪਏ ਇੱਕ ਡੇਰੇ ਦੇ ਗੇਟ 'ਤੇ ਲਗਾਈ ਗਈ ਬਾਬਾ ਫ਼ਰੀਦ ਜੀ ਦੀ ਮੂਰਤੀ ਨੂੰ ਸਤਿਕਾਰ ਸਹਿਤ ਹਟਾ ਕੇ ਢੁਕਵੀਂ ਜਗ੍ਹਾ 'ਤੇ ਲਗਾਉਣ ਲਈ ਆਪਣੀ ਕਵਾਇਦ ਸ਼ੁਰੂ ...

ਪੂਰੀ ਖ਼ਬਰ »

ਬਹੁਤਕਨੀਕੀ ਕਾਲਜ ਵਲੋਂ ਡਾਟਾ ਇਕੱਠਾ ਕਰਨ ਦੀ ਸ਼ੁਰੂਆਤ

ਸਮਾਲਸਰ, 19 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਮਾਣਯੋਗ ਮੰਤਰੀ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਸਰਕਾਰ ਦੀ ਘਰ-ਘਰ ਨੌਕਰੀ ਸਕੀਮ ਤਹਿਤ ਅਤੇ ਡਾਇਰੈਕਟਰ, ਤਕਨੀਕੀ ਸਿੱਖਿਆ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਸਰਕਾਰੀ ...

ਪੂਰੀ ਖ਼ਬਰ »

2 ਵਾਰ ਕੈਨੇਡਾ ਦਾ ਰਿਫ਼ਿਊਜ ਹੋਇਆ ਵੀਜ਼ਾ ਮੈਕਰੋ ਗਲੋਬਲ ਇਮੀਗ੍ਰੇਸ਼ਨ ਨੇ ਲਗਵਾਇਆ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗ੍ਰੇਸ਼ਨ ਸਰਵਿਸਿਜ਼ ਅਕਾਲਸਰ ਚੌਕ ਜੀ.ਟੀ. ਰੋਡ ਮੋਗਾ ਵੱਲੋਂ ਅਨੇਕਾਂ ਹੀ ਵਿਅਕਤੀਆਂ ਨੂੰ ਪੱਕੇ ਤੌਰ 'ਤੇ ਜਾਂ ਪੜ੍ਹਾਈ ਤੌਰ 'ਤੇ ...

ਪੂਰੀ ਖ਼ਬਰ »

ਕਾਸਕੋ ਕ੍ਰਿਕਟ ਟੂਰਨਾਮੈਂਟ 24 ਤੋਂ 29 ਤੱਕ

ਬਾਘਾ ਪੁਰਾਣਾ, 19 ਜਨਵਰੀ (ਬਲਰਾਜ ਸਿੰਗਲਾ)-ਸਵ. ਪਰਮਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਕਰ ਕੇ ਸਮੂਹ ਨਗਰ ਨਿਵਾਸੀਆਂ ਅਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਾਸਕੋ ਕ੍ਰਿਕਟ ਕੱਪ 24 ਤੋਂ 29 ਜਨਵਰੀ ਨੂੰ ਲਗਾਤਾਰ 6 ਦਿਨ ਟੂਰਨਾਮੈਂਟ ਕਮੇਟੀ ਵਲੋਂ ਪਿੰਡ ਘੋਲੀਆਂ ਕਲਾਂ ...

ਪੂਰੀ ਖ਼ਬਰ »

ਟੈੱਸਟ ਦੇਣ ਤੋਂ ਵਾਂਝੇ ਰਹੇ ਵਿਦਿਆਰਥੀ ਦੇ ਸਕਣਗੇ ਟੈੱਸਟ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸੈੱਲਫ਼ ਫਾਈਨਾਂਸਡ ਬੀ.ਐਡ ਕਾਲਜ ਫੈਡਰੇਸ਼ਨ ਦੇ ਪ੍ਰੈਜ਼ੀਡੈਂਟ ਡਾ. ਅਸ਼ੋਕ ਗਰਗ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦਾ ਫ਼ੈਸਲਾ ਮੰਨ ਕੇ ਪੰਜਾਬ ਯੂਨੀਵਰਸਿਟੀ ਬੀ.ਐਡ ...

ਪੂਰੀ ਖ਼ਬਰ »

ਬੱਧਨੀ ਕਲਾਂ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਬੱਧਨੀ ਕਲਾਂ, 19 ਜਨਵਰੀ (ਨਿਰਮਲਜੀਤ ਸਿੰਘ ਧਾਲੀਵਾਲ)-ਬੱਧਨੀ ਕਲਾਂ ਦੇ ਮੇਨ ਬਾਜ਼ਾਰ ਵਿਖੇ ਸਟੇਟ ਬੈਂਕ ਆਫ ਇੰਡੀਆ ਅਤੇ ਐਚ.ਡੀ.ਐਫ.ਸੀ ਬੈਂਕ ਦੇ ਨੇੜਲੇ ਸਮੂਹ ਦੁਕਾਨਦਾਰਾਂ ਨੇ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਸਰਬੱਤ ਦੇ ਭਲੇ ਲਈ ਅੱਜ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਐੱਸ.ਐੱਸ.ਏ./ਰਮਸਾ ਅਧਿਆਪਕ ਯੂਨੀਅਨ ਵਲੋਂ ਮੁੱਖ ਮੰਤਰੀ ਦੇ ਨਾਂ ਭੇਜਿਆ ਮੰਗ-ਪੱਤਰ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਐੱਸ.ਐੱਸ.ਏ./ਰਮਸਾ ਅਧਿਆਪਕ ਯੂਨੀਅਨ ਪੰਜਾਬ ਇਕਾਈ ਮੋਗਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਪ੍ਰੀਤ ਅਮੀਵਾਲ ਅਤੇ ਜੱਜਪਾਲ ਬਾਜੇ ਕੇ ਦੀ ਅਗਵਾਈ ਵਿਚ ਮੋਗਾ ਵਿਖੇ ਕੀਤੀ ਗਈ | ਇਸ ਮੌਕੇ ਐਕਸ਼ਨ ਕਮੇਟੀ ਪੰਜਾਬ ਦੇ ...

ਪੂਰੀ ਖ਼ਬਰ »

ਸੰਤ ਗੁਰਮੇਲ ਸਿੰਘ ਯਾਦਗਾਰੀ ਕਬੱਡੀ ਤੇ ਫੁੱਟਬਾਲ ਕੱਪ ਦੂਸਰੇ ਦਿਨ 'ਚ ਸ਼ਾਮਲ

ਬਾਘਾ ਪੁਰਾਣਾ, 19 ਜਨਵਰੀ (ਬਲਰਾਜ ਸਿੰਗਲਾ)-ਸੰਤ ਗੁਰਮੇਲ ਸਿੰਘ ਦੀ ਯਾਦ ਨੂੰ ਸਮਰਪਿਤ 10ਵਾਂ ਕਬੱਡੀ ਅਤੇ ਫੁੱਟਬਾਲ ਕੱਪ ਚਾਰ ਦਿਨਾਂ ਲਈ ਸੰਤ ਬਾਬਾ ਗੁਰਮੇਲ ਸਿੰਘ ਖੇਡ ਸਟੇਡੀਅਮ ਬਾਘਾ ਪੁਰਾਣਾ ਵਿਖੇ ਟੂਰਨਾਮੈਂਟ ਕਮੇਟੀ ਵੱਲੋਂ ਐਨ.ਆਰ.ਆਈ. ਵੀਰਾਂ ਅਤੇ ਸਮੂਹ ਨਗਰ ...

ਪੂਰੀ ਖ਼ਬਰ »

ਨਗਰ-ਨਿਗਮ ਦੇ ਸੀਨੀਅਰ ਕੌਾਸਲਰਾਂ ਵਲੋਂ ਕਮਿਸ਼ਨਰ ਨਾਲ ਮੀਟਿੰਗ, ਦਿੱਤਾ ਮੰਗ-ਪੱਤਰ

ਮੋਗਾ, 19 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਨਗਰ-ਨਿਗਮ ਮੋਗਾ ਵਲੋਂ ਸ਼ਹਿਰ ਅੰਦਰ ਢਾਹੇ ਗਏ ਨਾਜਾਇਜ਼ ਤੌਰ 'ਤੇ ਕਬਜ਼ਾ ਧਾਰੀਆਂ ਦੇ ਕਬਜ਼ਿਆਂ ਨੂੰ ਲੈ ਕੇ ਅੱਜ ਸ਼ਹਿਰ ਦੇ ਸੀਨੀਅਰ ਕੌਾਸਲਰ ਪ੍ਰੇਮ ਚੰਦ ਚੱਕੀ ਵਾਲੇ, ਡਿਪਟੀ ਮੇਅਰ ਜਰਨੈਲ ਸਿੰਘ, ਕੌਾਸਲਰ ...

ਪੂਰੀ ਖ਼ਬਰ »

ਬਲਾਕ ਸੰਮਤੀ ਨਾਜਾਇਜ਼ ਕਬਜ਼ੇ ਹਟਾ ਕੇ ਬਣਾਏਗੀ ਸ਼ਾਪਿੰਗ ਸੈਂਟਰ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਸ਼ਹਿਰ ਵਿਚ ਚੱਲ ਰਹੀ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੁਹਿੰਮ ਤਹਿਤ ਬਲਾਕ ਸੰਮਤੀ ਮੋਗਾ 1 ਵੱਲੋਂ ਮੋਗਾ ਸ਼ਹਿਰ ਦੇ ਕੋਰਟ ਰੋਡ 'ਤੇ ਸੰਮਤੀ ਦੀ ਪਈ ਕਰੀਬ ਸਾਢੇ 3 ਕਨਾਲ ਜਗ੍ਹਾ ਦੀ ਨਿਸ਼ਾਨਦੇਹੀ ...

ਪੂਰੀ ਖ਼ਬਰ »

ਕਸਬੇ 'ਚ ਆਏ ਲੰਗੂਰ ਨੇ ਮਚਾਈ ਦਹਿਸ਼ਤ

ਕੋਟ ਈਸੇ ਖਾਂ, 19 ਜਨਵਰੀ (ਯਸ਼ਪਾਲ ਗੁਲਾਟੀ)-ਪਿਛਲੇ ਦੋ ਕੁ ਹਫ਼ਤਿਆਂ ਤੋਂ ਕੋਟ ਈਸੇ ਖਾਂ ਕਸਬੇ ਵਿਚ ਆਏ ਇਕ ਭਾਰੀ ਭਰਕਮ ਲੰਗੂਰ ਜਾਨਵਰ ਨੇ ਜਿੱਥੇ ਘਰਾਂ-ਬਾਜ਼ਾਰਾਂ 'ਚ ਜਾ ਕੇ ਬੱਚਿਆਂ, ਆਮ ਲੋਕਾਂ ਲਈ ਕਲਾਬਾਜ਼ੀਆਂ, ਸ਼ਰਾਰਤਾਂ ਕਰਦਿਆਂ ਮਨ-ਪਰਚਾਵੇ ਵਾਲਾ ਕੰਮ ਕੀਤਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ-ਅਟਵਾਲ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਨਵੀਂ ਅਨਾਜ ਮੰਡੀ ਮੋਗਾ ਵਿਖੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ | ਜਿਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਕੌਮੀ ਝੰਡਾ ...

ਪੂਰੀ ਖ਼ਬਰ »

ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਮੀਟਿੰਗ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਇਕੱਤਰਤਾ ਬੱਸ ਸਟੈਂਡ ਮੋਗਾ ਵਿਖੇ ਹੋਈ | ਜਿਸ ਵਿਚ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ...

ਪੂਰੀ ਖ਼ਬਰ »

ਟ੍ਰੈਵਲ ਏਜੰਟਾਂ ਵਲੋਂ ਇਸ਼ਤਿਹਾਰ ਜਾਰੀ ਕਰਨ ਸਮੇਂ ਲਾਇਸੰਸ ਨੰਬਰ ਜ਼ਰੂਰ ਦਰਸਾਇਆ ਜਾਵੇ-ਦਿਲਰਾਜ ਸਿੰਘ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਦਿਲਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰੈਵਲ ਏਜੰਟਾਂ ਵੱਲੋਂ ਕੀਤੀ ਜਾਣ ਵਾਲੀ ਆਪਣੀ ਕਿਸੇ ਵੀ ਪ੍ਰਕਾਰ ਦੀ ...

ਪੂਰੀ ਖ਼ਬਰ »

ਸਰਕਾਰ ਕਿਸਾਨੀ ਕਰਜ਼ਿਆਂ 'ਤੇ ਮੁਕੰਮਲ ਲਕੀਰ ਫੇਰੇ-ਕਿਸਾਨ ਆਗੂ

ਬਾਘਾ ਪੁਰਾਣਾ, 19 ਜਨਵਰੀ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਰਜਿ. ਦੀ ਮੀਟਿੰਗ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਮਸਤਾਨ ਸਿੰਘ ਵਿਖੇ ਹੋਈ ਜਿਸ ਦੀ ਕਾਰਵਾਈ ਸੁਰਜੀਤ ਸਿੰਘ ਵਿਰਕ ਨੇ ਚਲਾਈ | ਇਸ ਮੌਕੇ ...

ਪੂਰੀ ਖ਼ਬਰ »

ਜਾਅਲੀ ਸਕੂਲ ਦਸਤਾਵੇਜ ਤਿਆਰ ਕਰ ਕੇ ਆਂਗਣਵਾੜੀ ਵਰਕਰ ਦੀ ਨੌਕਰੀ ਕੀਤੀ ਹਾਸਿਲ

ਬਾਘਾ ਪੁਰਾਣਾ, 19 ਜਨਵਰੀ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨੇੜਲੇ ਪਿੰਡ ਮਾਹਲਾ ਖ਼ੁਰਦ ਨਿਵਾਸੀ ਕੁਲਵਿੰਦਰ ਕੌਰ ਨੇ ਆਪਣੇ ਹੀ ਪਿੰਡ ਦੀ ਇੱਕ ਔਰਤ ਸੁਖਵਿੰਦਰ ਕੌਰ ਉਰਫ਼ ਸਿਮਰਜੀਤ ਕੌਰ 'ਤੇ ਸਕੂਲ ਦੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਆਂਗਣਵਾੜੀ ਵਰਕਰ ਦੀ ਨੌਕਰੀ ...

ਪੂਰੀ ਖ਼ਬਰ »

ਖੋਖਾ ਸੰਚਾਲਕਾਂ ਸਬੰਧੀ ਮਾਮਲੇ ਦੇ ਹੱਲ ਲਈ ਜੱਦੋ-ਜਹਿਦ ਕਰ ਰਿਹਾ ਹਾਂ-ਡਾ. ਹਰਜੋਤ ਕਮਲ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਖੋਖਾ ਸੰਚਾਲਕ ਸ਼ਹਿਰ ਦੀ ਟਰੈਫ਼ਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੇ ਮੱਦੇਨਜ਼ਰ ਮੈਨੂੰ ਸਹਿਯੋਗ ਦੇਣ ਅਤੇ ਮੈਂ ਇੱਕ-ਇੱਕ ਖੋਖਾ ਸੰਚਾਲਕ ਨੂੰ ਢੁਕਵੀਂ ਜਗ੍ਹਾ ...

ਪੂਰੀ ਖ਼ਬਰ »

ਚਾਈਨਾ ਡੋਰ ਵੇਚਣ ਵਾਲਿਆਂ 'ਤੇ ਸ਼ਿਕੰਜਾ ਕੱਸਣਾ ਪ੍ਰਸ਼ਾਸਨ ਦਾ ਸ਼ਲਾਘਾਯੋਗ ਕਦਮ-ਸਮਾਜ ਸੇਵੀ ਆਗੂ

ਮੋਗਾ, 19 ਜਨਵਰੀ (ਅਮਰਜੀਤ ਸਿੰਘ ਸੰਧੂ)-ਭਾਵੇਂ ਕਿ ਹਾਈਕੋਰਟ ਵਲੋਂ ਚਾਈਨਾ ਡੋਰ 'ਤੇ ਪੂਰਨ ਤੌਰ 'ਤੇ ਰੋਕ ਲਗਾਈ ਜਾ ਚੁੱਕੀ ਹੈ ਪਰੰਤੂ ਅਜੇ ਵੀ ਏਜੰਟਾਂ ਜਾਂ ਚੋਰੀ ਮੋਰੀਆਂ ਰਾਹੀਂ ਧੜੱਲੇ ਦਾ ਚਾਈਨਾ ਡੋਰ ਦਾ ਵਿਉਪਾਰ ਹੋ ਰਿਹਾ ਹੈ | ਬੀਤੇ ਦਿਨੀਂ ਸਥਾਨਕ ਸ਼ਹਿਰ ਵਿਚਲੇ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੇ ਵਿਦਿਆਰਥੀ ਨੇ ਲਿਸਨਿੰਗ 'ਚੋਂ ਹਾਸਲ ਕੀਤੇ 9.0 ਬੈਂਡ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਮੋਗਾ ਜ਼ਿਲੇ੍ਹ 'ਚ ਦੋ ਸ਼ਾਖਾਵਾਂ ਇਕ ਆਰਾ ਰੋਡ ਅਤੇ ਜੀ.ਟੀ.ਰੋਡ ਜੀ.ਕੇ.ਪਲਾਜ਼ਾ ਦੀ ਦੂਸਰੀ ਮੰਜ਼ਿਲ 'ਤੇ ਚਲਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਪੁਲਿਸ ਵਲੋਂ ਜਾਂਚ ਤੋਂ ਬਾਅਦ ਕਥਿਤ ਦੋਸ਼ੀ ਔਰਤ ਿਖ਼ਲਾਫ਼ ਮਾਮਲਾ ਦਰਜ
ਜਾਅਲੀ ਸਕੂਲ ਦਸਤਾਵੇਜ ਤਿਆਰ ਕਰ ਕੇ ਆਂਗਣਵਾੜੀ ਵਰਕਰ ਦੀ ਨੌਕਰੀ ਕੀਤੀ ਹਾਸਿਲ

ਬਾਘਾ ਪੁਰਾਣਾ, 19 ਜਨਵਰੀ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨੇੜਲੇ ਪਿੰਡ ਮਾਹਲਾ ਖ਼ੁਰਦ ਨਿਵਾਸੀ ਕੁਲਵਿੰਦਰ ਕੌਰ ਨੇ ਆਪਣੇ ਹੀ ਪਿੰਡ ਦੀ ਇੱਕ ਔਰਤ ਸੁਖਵਿੰਦਰ ਕੌਰ ਉਰਫ਼ ਸਿਮਰਜੀਤ ਕੌਰ 'ਤੇ ਸਕੂਲ ਦੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਆਂਗਣਵਾੜੀ ਵਰਕਰ ਦੀ ਨੌਕਰੀ ...

ਪੂਰੀ ਖ਼ਬਰ »

ਐੱਸ.ਟੀ.ਐੱਫ. ਦੀ ਪੁਲਿਸ ਪਾਰਟੀ ਵਲੋਂ ਛਾਪੇਮਾਰੀ, ਤਸਕਰ ਮੋਟਰਸਾਈਕਲ ਛੱਡ ਕੇ ਫ਼ਰਾਰ

ਬਾਘਾ ਪੁਰਾਣਾ, 19 ਜਨਵਰੀ (ਬਲਰਾਜ ਸਿੰਗਲਾ)- ਨਸ਼ਿਆਂ ਦੀ ਵਿੱਕਰੀ ਨੂੰ ਰੋਕਣ ਲਈ ਡੀ.ਜੀ.ਪੀ. ਪੰਜਾਬ ਵੱਲੋਂ ਸਪੈਸ਼ਲ ਟਾਸਕ ਫੋਰਮ ਸੈੱਲ ਗਠਿਤ ਕੀਤਾ ਗਿਆ ਹੈ ਜਿਸ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਵੱਲੋਂ ਆਪਣੀ ਪੁਲਿਸ ਪਾਰਟੀ ਸਮੇਤ ਬਾਘਾ ਪੁਰਾਣਾ ਇਲਾਕੇ ਅੰਦਰ ...

ਪੂਰੀ ਖ਼ਬਰ »

ਬਾਬਾ ਮੰਗਲ ਸਿੰਘ ਕਾਲਜ ਵਿਖੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ

ਅਜੀਤਵਾਲ, 19 ਜਨਵਰੀ (ਹਰਦੇਵ ਸਿੰਘ ਮਾਨ)-ਬਾਬਾ ਮੰਗਲ ਸਿੰਘ ਗਰੁੱਪ ਆਫ਼ ਇੰਸਟੀਚਿਊਟ ਬੁੱਘੀਪੁਰਾ (ਮੋਗਾ) ਵਿਖੇ ਰੁੱਖ ਲਗਾਉ ਮੁਹਿੰਮ ਤਹਿਤ ਕਾਲਜ ਮੈਨੇਜਮੈਂਟ, ਸਮੂਹ ਅਤੇ ਵਿਦਿਆਰਥੀਆਂ ਵਲੋਂ ਰੁੱਖ ਲਗਾਉਣ ਦਾ ਆਗਾਜ਼ ਕੀਤਾ ਗਿਆ | ਇਸ ਮੌਕੇ ਕਾਲਜ ਚੇਅਰਮੈਨ ਡਾ. ...

ਪੂਰੀ ਖ਼ਬਰ »

ਕੈਪਟਨ ਸਰਕਾਰ ਕੱਚੇ ਮੁਲਾਜ਼ਮਾਂ ਨਾਲ ਕੀਤਾ ਵਾਅਦਾ ਪੂਰਾ ਕਰੇ-ਕੈਲਾ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਵਲੋਂ ਪੰਜਾਬ ਵਿਚ ਸੱਤਾ ਪ੍ਰਾਪਤ ਕਰਨ ਲਈ ਪੰਜਾਬ ਦੇ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਪਹਿਲੀ ਕੈਬਨਿਟ ਮੀਟਿੰਗ ਵਿਚ ਰੈਗੂਲਰ ਕੀਤਾ ਜਾਵੇਗਾ ਜੋ ਕਿ ...

ਪੂਰੀ ਖ਼ਬਰ »

ਰਾਈਟ ਵੇ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ ਰਾਈਟਿੰਗ 'ਚ 6.5 ਬੈਂਡ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ)- ਮਾਲਵੇ ਖੇਤਰ ਦੀ ਮੰਨੀ-ਪ੍ਰਮੰਨੀ ਸੰਸਥਾ ਰਾਈਟ ਵੇ ਏਅਰਿਲੰਕਸ ਇਮੀਗ੍ਰੇਸ਼ਨ ਦੇ ਨਾਲ-ਨਾਲ ਆਈਲਟਸ ਅਤੇ ਪੀ.ਟੀ.ਈ. ਦੇ ਖੇਤਰ ਵਿਚ ਵੀ ਆਪਣਾ ਨਾਂਅ ਕਮਾ ਰਹੀ ਹੈ | ਇਸੇ ਕਾਮਯਾਬੀ ਦੀ ਲੜੀ ਤਹਿਤ ਸੰਸਥਾ ਦੇ ਵਿਦਿਆਰਥੀ ਮਨਿੰਦਰ ਸਿੰਘ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ-ਡੱਲਾ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਪਣੀਆਂ ਆਈਲਟਸ ਅਤੇ ਸਟੂਡੈਂਟ ਵੀਜ਼ਾ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਵਿਚ ਆਈਲਟਸ ਦੀ ਤਿਆਰੀ ਵਧੀਆ ਤਰੀਕੇ ਨਾਲ ਕਰਵਾਈ ਜਾਂਦੀ ਹੈ ਤਾਂ ਜੋ ...

ਪੂਰੀ ਖ਼ਬਰ »

ਸਰਕਾਰ ਆਵਾਰਾ ਪਸ਼ੂਆਂ ਦਾ ਪੱਕਾ ਹੱਲ ਕਰੇ-ਭਾਕਿਯੂ ਕਾਦੀਆਂ

ਨਿਹਾਲ ਸਿੰਘ ਵਾਲਾ, 19 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਕਾਦੀਆਂ ਦੀ ਇੱਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਧੂੜਕੋਟ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੀ ਕਾਰਵਾਈ ਜਨਰਲ ਸਕੱਤਰ ਬਲਵੀਰ ਸਿੰਘ ਭਾਗੀਕੇ ਅਤੇ ਮੀਤ ਪ੍ਰਧਾਨ ...

ਪੂਰੀ ਖ਼ਬਰ »

186 ਕੇਸਾਂ ਲਈ ਸੁਪਰੀਮ ਕੋਰਟ ਵਲੋਂ ਬਣਾਈ ਐੱਸ.ਆਈ.ਟੀ. ਦਾ ਹੋਂਦ ਚਿੱਲੜ ਤਾਲਮੇਲ ਕਮੇਟੀ ਨੇ ਕੀਤਾ ਸਵਾਗਤ

ਹਿਸਾਰ, 19 ਜਨਵਰੀ (ਅਜੀਤ ਬਿਊਰੋ)-ਨਵੰਬਰ 1984 ਨੂੰ ਹਰਿਆਣਾ 'ਚ ਹੋਏ ਸਿੱਖ ਕਤਲੇਆਮ ਦੀ ਪੈਰਵਾਈ ਕਰ ਰਹੇ ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਆਗੂਆਂ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ ਅਤੇ ਭਾਈ ਦਰਸ਼ਨ ਸਿੰਘ ਘੋਲਿਆ ਨੇ ਮਾਨਯੋਗ ਸੁਪਰੀਮ ਕੋਰਟ ਵਲੋਂ ਦਿੱਲੀ 'ਚ ਕਤਲ ਕੀਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਦੀ ਮੀਟਿੰਗ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ ਕਲਾਂ ਦੀ ਪ੍ਰਧਾਨਗੀ ਹੇਠ ਪਿੰਡ ਝੰਡੇਵਾਲਾ ਦੇ ਗੁਰਦੁਆਰਾ ਸਾਹਿਬ ਵਿਚ ਹੋਈ | ਮੀਟਿੰਗ ਦੌਰਾਨ ਕਰਜ਼ਾ ਮੁਕਤੀ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX