ਤਾਜਾ ਖ਼ਬਰਾਂ


ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  7 minutes ago
ਨਵੀਂ ਦਿੱਲੀ, 26 ਮਈ- ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਕ੍ਰਾਊਨ ਪ੍ਰਿੰਸ ਸਲਮਾਨ ਨੇ ਉਨ੍ਹਾਂ ਨੂੰ ਫੋਨ 'ਤੇ...
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  25 minutes ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  36 minutes ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਪਾਕਿਸਤਾਨੀ ਫੌਜ ਵਲੋਂ ਛੋਟੇ ਹਥਿਆਰਾਂ ਨਾਲ ਕੀਤੀ ਗਈ ਗੋਲੀਬਾਰੀ ਇੱਕ ਸਥਾਨਕ ਲੜਕਾ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਇੱਕ...
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  51 minutes ago
ਪੋਰਟ ਬਲੇਅਰ, 26 ਮਈ- ਨਿਕੋਬਾਰ ਦੀਪ ਸਮੂਹ 'ਚ ਅੱਜ ਸਵੇਰੇ ਕਰੀਬ 7.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 1 hour ago
ਅਬੂਜਾ, 26 ਮਈ- ਨਾਈਜੀਰੀਆ ਦੇ ਪੂਰਬ-ਉੱਤਰ 'ਚ ਬੋਕੋ ਹਰਮ ਅੱਤਵਾਦੀ ਸੰਗਠਨ ਵਲੋਂ ਘਾਤ ਲਗਾ ਕੇ ਕੀਤੇ ਗਏ ਹਮਲੇ 'ਚ ਘੱਟੋ-ਘੱਟ 25 ਫੌਜੀਆਂ ਅਤੇ ਕਈ ਨਾਗਰਿਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਫੌਜੀਆਂ ਅਤੇ...
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 2 hours ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 3 hours ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 3 hours ago
ਨਵੀਂ ਦਿੱਲੀ, 26 ਮਈ - ਯੂ.ਪੀ. ਦੇ ਅਮੇਠੀ 'ਚ ਬੀਤੇ ਕੱਲ੍ਹ ਭਾਜਪਾ ਸੰਸਦ ਮੈਂਬਰ ਸਮ੍ਰਿਤੀ ਈਰਾਨੀ ਦੇ ਕਰੀਬੀ ਸੁਰਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਸੁਰਿੰਦਰ ਸਿੰਘ 'ਤੇ ਉਸ ਵਕਤ ਗੋਲੀਆਂ ਚਲਾ ਦਿੱਤੀਆਂ, ਜਦੋਂ ਉਹ ਆਪਣੇ ਘਰ ਦੇ ਬਾਹਰ ਸੁੱਤੇ ਹੋਏ ਸਨ। ਲੋਕ ਸਭਾ ਚੋਣਾਂ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  about 1 hour ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549

ਸੰਗਰੂਰ

ਸੰਗਰੂਰ ਵਿਖੇ ਨਵਜੋਤ ਸਿੰਘ ਸਿੱਧੂ ਲਹਿਰਾਉਣਗੇ ਤਿਰੰਗਾ

ਸੰਗਰੂਰ, 19 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਸੰਗਰੂਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮਨਾਉਣ ਸਬੰਧੀ ਚਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰਬੰਧਕੀ ਕੰਪਲੈਕਸ ਵਿਖੇ ਅਹਿਮ ਮੀਟਿੰਗ ਕੀਤੀ | ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਵਿਰਕ ਨੇ ਦੱਸਿਆ ਕਿ ਪੁਲਿਸ ਲਾਈਨ ਸਟੇਡੀਅਮ ਸੰਗਰੂਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਸ੍ਰੀ ਵਿਰਕ ਨੇ ਕਾਰਜ ਸਾਧਕ ਅਫ਼ਸਰ ਸੰਗਰੂਰ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੀ ਥਾਂ ਤੇ ਸ਼ਹਿਰ ਦੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ | ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਆਰਜ਼ੀ ਪਖਾਨਿਆਂ ਦਾ ਪ੍ਰਬੰਧ ਕਰਨ, ਜ਼ਿਲ੍ਹਾ ਮੰਡੀ ਅਫ਼ਸਰ ਨੂੰ ਪੀਣ ਵਾਲੇ ਕਲੋਰੀਨਯੁਕਤ ਸਾਫ਼ ਸੁਥਰੇ ਪਾਣੀ ਦਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ | ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਮੈਡੀਕਲ ਟੀਮਾਂ ਸਮੇਤ ਐਾਬੂਲੈਂਸ ਆਦਿ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ | ਉਨ੍ਹਾਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਅਤੇ ਪ੍ਰਾਇਮਰੀ ਨੰੂ ਆਪਸੀ ਤਾਲਮੇਲ ਨਾਲ ਸਕੂਲੀ ਬੱਚਿਆ ਦੀਆਂ ਰਿਹਰਸਲਾਂ ਕਰਵਾਉਣ ਅਤੇ 24 ਜਨਵਰੀ ਨੰੂ ਹੋਣ ਵਾਲੀ ਫੁੱਲ ਡਰੈੱਸ ਰਿਹਸ਼ਲ 'ਚ ਸਮਾਰੋਹ ਦੌਰਾਨ ਸ਼ਮੂਲੀਅਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਜਿੰਦਰ ਸਿੰਘ ਬੱਤਰਾ, ਐਸ.ਡੀ.ਐਮ ਸੰਗਰੂਰ ਅਵਿਕੇਸ਼ ਗੁਪਤਾ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਡੀ.ਐਸ.ਪੀ ਨਾਹਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਹਰਕੰਵਲ ਕੌਰ, ਸਹਾਇਕ ਸਿਵਲ ਸਰਜਨ ਸੁਰਿੰਦਰ ਸਿੰਗਲਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਸ਼ਹਿਰ ਵਾਸੀਆਂ ਨੇ ਨਗਰ ਕੌਾਸਲ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 19 ਜਨਵਰੀ (ਜਰਨੈਲ ਸਿੰਘ ਮਾਝੀ)-ਨਗਰ ਕੌਾਸਲ ਭਵਾਨੀਗੜ੍ਹ ਭਾਵੇਂ ਸ਼ਹਿਰ ਵਿਚ ਸਫ਼ਾਈ ਪ੍ਰਬੰਧ ਠੀਕ ਠਾਕ ਹੋਣ ਦੇ ਦਾਅਵੇ ਕਰਦਾ ਹੈ ਪਰ ਇਸ ਦੇ ਬਾਵਜੂਦ ਸ਼ਹਿਰ ਦੇ ਕਈ ਇਲਾਕੇ ਨਗਰ ਕੌਾਸਲ ਦੀ ਕਾਰਗੁਜ਼ਾਰੀ ਤੋਂ ਨਾ ਖ਼ੁਸ਼ ਹਨ | ਅੱਜ ਵਾਰਡ ਨੰਬਰ 12 ਦੇ ...

ਪੂਰੀ ਖ਼ਬਰ »

ਮਿਡਲ ਸਕੂਲਾਂ 'ਚੋਂ ਪੋਸਟਾਂ ਚੁੱਕਣ ਦਾ ਫੈਸਲਾ ਤੁਰੰਤ ਵਾਪਸ ਲਵੇ ਸਰਕਾਰ-ਸੰਘਰੇੜੀ

ਸੰਗਰੂਰ, 19 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)-ਅਧਿਆਪਕ ਦਲ ਪੰਜਾਬ ਜ਼ਿਲ੍ਹਾ ਸੰਗਰੂਰ ਵਲੋਂ ਅਧਿਆਪਕ ਦਲ ਪੰਜਾਬ ਦੇ ਸੂਬਾ ਚੇਅਰਮੈਨ ਸ: ਤੇਜਿੰਦਰ ਸਿੰਘ ਸੰਘਰੇੜੀ, ਮੀਤ ਪ੍ਰਧਾਨ ਸ: ਗੁਰਜੰਟ ਸਿੰਘ ਬਾਲੀਆ, ਜ਼ਿਲ੍ਹਾ ਪ੍ਰਧਾਨ ਸ: ਅਮਰੀਕ ਸਿੰਘ ਹਥਨ, ਪੈੱ੍ਰਸ ਸਕੱਤਰ ਸ: ...

ਪੂਰੀ ਖ਼ਬਰ »

ਬੱਸ ਅੱਡੇ ਨੇੜਲਾ ਰੇਲਵੇ ਫਾਟਕ ਤਿੰਨ ਦਿਨ ਬੰਦ ਰਹੇਗਾ

ਸੁਨਾਮ ਊਧਮ ਸਿੰਘ ਵਾਲਾ, 19 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)-ਸਥਾਨਕ ਬੱਸ ਅੱਡੇ ਨੇੜਲਾ ਰੇਲਵੇ ਫਾਟਕ ਆਵਾਜਾਈ ਲਈ ਪੂਰਨ ਤੋਰ 'ਤੇ ਤਿੰਨ ਦਿਨਾਂ ਲਈ ਬੰਦ ਰਹੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉੱਤਰੀ ਰੇਲਵੇ ਦੇ ਐਸ.ਐਸ.ਈ. ਸਰਬਜੀਤ ਸਿੰਘ ਨੇ ਦੱਸਿਆ ਕਿ ਕਰਾਸਿੰਗ, ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਸੰਗਰੂਰ ਦਾ ਵਿਵਾਦ ਹੋਰ ਉਲਝਿਆ

ਸੰਗਰੂਰ, 19 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਕੈਮਿਸਟ ਐਸੋਸੀਏਸ਼ਨ ਦੀ ਸੰਗਰੂਰ ਯੂਨਿਟ ਦਾ ਵਿਵਾਦ ਅਜੇ ਵੀ ਥੰਮ੍ਹਣ ਦਾ ਨਾਂਅ ਨਹੀਂ ਲੈ ਰਿਹਾ ਹੈ | ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੰਜੇ ਬਾਂਸਲ ਅਤੇ ਗੋਗੀ ਮਡਾਹਰ ਦੀ ਅਗਵਾਈ ਹੇਠਲੇ ਧੜੇ ਨੇ ਵੱਖਰੇ ...

ਪੂਰੀ ਖ਼ਬਰ »

ਲੋਕਾਂ ਨੇ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 19 ਜਨਵਰੀ (ਜਰਨੈਲ ਸਿੰਘ ਮਾਝੀ) - ਡਾਇਰੈਕਟਰ ਪਾੇਡੂ ਵਿਕਾਸ ਪੰਜਾਬ ਵਲੋਂ ਪਿੰਡ ਬਾਲਦ ਕਲਾਂ ਦੇ ਸਰਪੰਚ ਬੂਟਾ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਅੱਜ ਪਿੰਡ ਬਾਲਦ ਕਲਾਂ ਵਿਖੇ ਵੱਡੀ ਗਿਣਤੀ ਵਿਚ ਲੋਕਾਂ ਨੇ ਇਕੱਠੇ ਹੋ ਕੇ ਬੂਟਾ ਸਿੰਘ ਦੇ ਹੱਕ ...

ਪੂਰੀ ਖ਼ਬਰ »

ਬੱਚੇ ਨਾਲ ਬਦਫੈਲੀ ਕਰਨ ਦੇ ਦੋਸ਼ਾਂ ਵਿਚ 7 ਸਾਲ ਕੈਦ

ਸੰਗਰੂਰ, 19 ਜਨਵਰੀ (ਧੀਰਜ ਪਸ਼ੌਰੀਆ) - ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਇਕ ਬੱਚੇ ਨਾਲ ਬਦਫੈਲੀ ਕਰਨ ਦੇ ਦੋਸ਼ਾਂ ਵਿਚ ਇਕ ਨੌਜਵਾਨ ਨੂੰ ਸੱਤ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਮੂਣਕ ਵਿਖੇ 27 ਸਤੰਬਰ 2016 ਨੂੰ ਦਰਜ ਮਾਮਲੇ ਮੁਤਾਬਿਕ ...

ਪੂਰੀ ਖ਼ਬਰ »

ਮਹਿਲਾ ਸਿਪਾਹੀ ਨੂੰ ਗ਼ਲਤ ਬੋਲਣ ਦੇ ਦੋਸ਼ ਹੇਠ ਇਕ ਔਰਤ ਨੂੰ ਭੇਜਿਆ ਜੇਲ੍ਹ

ਲਹਿਰਾਗਾਗਾ, 19 ਜਨਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਲਹਿਰਾਗਾਗਾ ਪੁਲਿਸ ਨੇ ਮਹਿਲਾ ਸਿਪਾਹੀ ਨੂੰ ਗ਼ਲਤ ਸ਼ਬਦ ਬੋਲਣ ਅਤੇ ਡਿਊਟੀ ਵਿਚ ਰਿਕਾਵਟ ਪਾਉਣ ਦੇ ਦੋਸ਼ ਹੇਠ ਇਕ ਔਰਤ ਗੀਤਾ ਕੌਰ ਪਤਨੀ ਜਗਤਾਰ ਸਿੰਘ ਵਾਸੀ ਗੁਰਨੇ ਖੁਰਦ ਿਖ਼ਲਾਫ਼ ਆਈ.ਪੀ.ਸੀ. ਦੀ ...

ਪੂਰੀ ਖ਼ਬਰ »

ਧੜੱਲੇ ਨਾਲ ਵਿਕ ਰਹੀ ਚਾਈਨਾ ਡੋਰ ਦੇ ਸਿਰਫ਼ 100 ਕੁ ਗੁੱਟ ਹੀ ਫੜ ਸਕੀ ਪੁਲਿਸ

ਸੰਗਰੂਰ, 18 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਬਸੰਤ ਪੰਚਮੀ ਦੇ ਤਿਉਹਾਰ ਦੇ ਮੱਦੇਨਜ਼ਰ ਪਤੰਗਬਾਜ਼ੀ ਦੇ ਸੌਾਕੀਨਾਂ ਵਲੋਂ ਧੜਲੇ ਨਾਲ ਵਰਤੀ ਜਾ ਰਹੀ ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਿਕਰੀ ਪੁਲਿਸ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ ਸ਼ਹਿਰ ਅੰਦਰ ...

ਪੂਰੀ ਖ਼ਬਰ »

ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਸਬੰਧੀ ਸਮਾਜ ਸੇਵੀ ਸੰਸਥਾਵਾਂ ਨਾਲ ਕੀਤੀ ਮੀਟਿੰਗ

ਲਹਿਰਾਗਾਗਾ, 19 ਜਨਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਕੇਂਦਰ ਸਰਕਾਰ ਵਲੋਂ ਦੇਸ਼ ਅੰਦਰ ਚਲਾਈ ਸਵੱਛ ਭਾਰਤ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਨਗਰ ਕੌਾਸਲ ਦਫ਼ਤਰ ਲਹਿਰਾਗਾਗਾ ਵਿਖੇ ਨੋਡਲ ...

ਪੂਰੀ ਖ਼ਬਰ »

ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਸ਼ੁਰੂਆਤ ਤਲਵੰਡੀ ਸਾਬੋ ਤੋਂ ਕੱਲ੍ਹ-ਬਹਿਣੀਵਾਲ

ਲਹਿਰਾਗਾਗਾ, 19 ਜਨਵਰੀ (ਅਸ਼ੋਕ ਗਰਗ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਮੰਡੀ ਵਾਲਾ ਗੁਰਦੁਆਰਾ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਹੈ ਕਿ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਪੂਰੇ ਦੇਸ਼ ਵਿਚ ਕਿਸਾਨ ਕਰਜ਼ਾ ਮੁਆਫ਼ੀ ਲਾਗੂ ਕੀਤੀ ਜਾਵੇ-ਕਮੋਮਾਜਰਾ

ਸੰਗਰੂਰ, 19 ਜਨਵਰੀ (ਧੀਰਜ ਪਸ਼ੌਰੀਆ) - ਕਿਸਾਨ ਅਤੇ ਖੇਤ ਮਜ਼ਦੂਰ ਸੈੱਲ ਦੇ ਸੂਬਾ ਉਪ ਚੇਅਰਮੈਨ ਕੁਲਵਿੰਦਰ ਕਮੋਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਸਰਕਾਰ ਦੀ ਤਰਜ਼ ਉੱਤੇ ਪੂਰੇ ਦੇਸ ਵਿਚ ਛੋਟੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨੇ ਚਾਹੀਦੇ ਹਨ ਤਾਂ ਜੋ ...

ਪੂਰੀ ਖ਼ਬਰ »

ਮੀਟ ਮਾਰਕਿਟ ਯੂਨੀਅਨ ਦੀ ਚੋਣ

ਭਵਾਨੀਗੜ੍ਹ, 19 ਜਨਵਰੀ (ਜਰਨੈਲ ਸਿੰਘ ਮਾਝੀ)-ਪਿਛਲੇ ਦਿਨੀਂ ਮੀਟ ਮਾਰਕਿਟ ਦੇ ਕੁੱਝ ਦੁਕਾਨਦਾਰਾਂ ਵਲੋਂ ਮੀਟ ਦੇ ਕਚਰੇ ਨੂੰ ਦੁਕਾਨਾਂ ਪਿੱਛੇ ਸੁੱਟਣ ਨੂੰ ਲੈ ਕੇ ਛਿੜੇ ਵਿਵਾਦ ਮਗਰੋਂ ਮੀਟ ਵਿਕਰੇਤਾ ਇਹ ਮਹਿਸੂਸ ਕੀਤਾ ਕਿ ਸਾਨੂੰ ਮੀਟ ਦਾ ਕਚਰਾ ਬਾਹਰ ਸੁੱਟ ਕੇ ...

ਪੂਰੀ ਖ਼ਬਰ »

ਨਗਰ ਕੌਾਸਲ ਪ੍ਰਧਾਨ ਿਖ਼ਲਾਫ਼ ਹਦੂਦ ਤੋਂ ਬਾਹਰ ਕੰਮ ਕਰਵਾਉਣ ਦੇ ਲਗਾਏ ਦੋਸ਼

ਲੌਾਗੋਵਾਲ, 19 ਜਨਵਰੀ (ਜਸਵੀਰ ਸਿੰਘ ਜੱਸੀ)-ਅੱਜ ਨਗਰ ਕੌਾਸਲ ਲੌਾਗੋਵਾਲ ਵਿਖੇ ਕੌਾਸਲਰਾਂ ਦੀ ਹੋਈ ਮੀਟਿੰਗ ਦੌਰਾਨ ਵਿਰੋਧੀ ਧਿਰ ਦੇ ਕੌਾਸਲਰਾਂ ਵੱਲੋਂ ਆਮ ਆਦਮੀ ਪਾਰਟੀ ਨਾਲ ਸਬੰਧਿਤ ਨਗਰ ਕੌਾਸਲ ਦੇ ਪ੍ਰਧਾਨ ਜਗਦੇਵ ਸਿੰਘ ਸਿੱਧੂ ਿਖ਼ਲਾਫ਼ ਨਗਰ ਕੌਾਸਲ ਦੀ ਹਦੂਦ ...

ਪੂਰੀ ਖ਼ਬਰ »

ਬਾਲ ਕਵੀ ਦਰਬਾਰ ਦੌਰਾਨ ਨੰਨ੍ਹੇ ਮੰੁਨੇ ਕਵੀਆ ਨੇ ਬੰਨਿ੍ਹਆ ਸਮਾਂ

ਸੰਗਰੂਰ, 19 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸਥਾਨਕ ਕੇਸ਼ਪ ਰਾਜਪੂਤ ਸਭਾ ਵਲੋਂ ਸਥਾਪਤ ਧਰਮਸ਼ਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਭਾਈ ਹਿੰਮਤ ਸਿੰਘ ਜੀ ਦੀ ਪ੍ਰਕਾਸ਼ ਦਿਵਸ ਸਮਾਗਮਾਂ ਦੀ ਲੜੀ ਦੌਰਾਨ ਬਾਲ ਕਵੀ ਦਰਬਾਰ ਦਾ ਆਯੋਜਨ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਬਿੱਟੂ ਖ਼ਾਨ ਨੇ ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ

ਦਿੜ੍ਹਬਾ ਮੰਡੀ, 19 ਜਨਵਰੀ (ਹਰਬੰਸ ਸਿੰਘ ਛਾਜਲੀ) - ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਬਿੱਟੂ ਖ਼ਾਨ ਨੇ ਨਗਰ ਪੰਚਾਇਤ ਦਫ਼ਤਰ ਵਿਖੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਅਤੇ ਯੂਥ ਕਾਂਗਰਸ ਆਗੂ ਜਸਵਿੰਦਰ ਸਿੰਘ ਧੀਮਾਨ ਦੀ ਹਾਜ਼ਰੀ ਵਿਚ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ | ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਕੀਤੀ ਚੇਤਨਾ ਰੈਲੀ

ਲੌਾਗੋਵਾਲ, 19 ਜਨਵਰੀ (ਵਿਨੋਦ) - ਕਰਜ਼ਾ ਮੁਕਤੀ ਅਤੇ ਹੋਰਨਾਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 22 ਤੋਂ 16 ਫਰਵਰੀ ਤੱਕ ਡੀ.ਸੀ. ਦਫ਼ਤਰਾਂ ਅੱਗੇ ਲਾਏ ਜਾ ਰਹੇ ਪੱਕੇ ਮੋਰਚੇ ਦੀ ਲਾਮਬੰਦੀ ਕਰਨ ਲਈ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

'ਨੇਕੀ ਦੀ ਦੁਕਾਨ' ਰਾਹੀ ਲੋੜਵੰਦਾਂ ਦੀ ਕੀਤੀ ਜਾ ਰਹੀ ਸੇਵਾ

ਲਹਿਰਾਗਾਗਾ, 19 ਜਨਵਰੀ (ਸੂਰਜ ਭਾਨ ਗੋਇਲ) - ਸ਼ਹਿਰ ਵਿਚ ਮਾਨਵ ਸੇਵਾ ਕੇਂਦਰ ਵਲੋਂ ਗੀਤਾ ਭਵਨ ਰੋਡ ਮਾਰਗ ਖਾਈ ਬਸਤੀ ਰੋਡ 'ਤੇ ਗ਼ਰੀਬਾਂ/ਲੋੜਵੰਦਾਂ ਨੂੰ ਸਰਦੀਆਂ ਤੋਂ ਬੱਚਣ ਲਈ ਲੋੜੀਂਦੀਆਂ ਵਸਤਾਂ ਲਈ 'ਨੇਕੀ ਦੀ ਦੁਕਾਨ' ਬੀਤੇ ਸਮੇਂ ਤੋਂ ਖੋਲੀ ਹੋਈ ਹੈ | ਸੇਵਾਦਾਰ ...

ਪੂਰੀ ਖ਼ਬਰ »

ਹੈੱਲਥ ਵਰਕਰਾਂ ਦਾ ਵਫ਼ਦ ਅਧਿਕਾਰੀਆਂ ਨੂੰ ਮਿਲਿਆ

ਸੰਗਰੂਰ, 19 ਜਨਵਰੀ (ਬਿੱਟਾ, ਦਮਨ)-ਮਲਟੀਪਰਪਜ਼ ਹੈਲਥ ਮੇਲ-ਫੀਮੇਲ ਇੰਪਲਾਈਜ਼ ਯੂਨੀਅਨ ਦਾ ਇਕ ਸੂਬਾਈ ਵਫ਼ਦ ਸੂਬਾ ਕਨਵੀਨਰਾਂ ਗੁਰਪ੍ਰੀਤ ਸਿੰਘ ਮੰਗਵਾਲ, ਗੁਰਦੇਵ ਸਿੰਘ ਢਿਲੋਂ, ਲਖਵਿੰਦਰ ਕੌਰ ਜੌਹਲ ਦੀ ਸਾਂਝੀ ਅਗਵਾਈ ਹੇਠ ਸਿਹਤ ਵਿਭਾਗ ਦੇ ਦੋਵੇਂ ਡਾਇਰੈਕਟਰਾਂ ...

ਪੂਰੀ ਖ਼ਬਰ »

ਲਾਈਫ਼ ਗਾਰਡ ਦੇ ਵਿਦਿਆਰਥੀਆਂ ਨੂੰ ਗੁਰਮਤਿ ਤੋਂ ਜਾਣੂ ਕਰਵਾਇਆ

ਸੰਗਰੂਰ, 19 ਜਨਵਰੀ (ਸੁਖਵਿੰਦਰ ਸਿੰਘ ਫੁੱਲ) -ਲਾਈਫ਼ ਗਾਰਡ ਕਾਲਜ, ਕਲੌਦੀ ਵਿਚ ਅੱਜ ਅੰਮਿ੍ਤਪਾਲ ਸਿੰਘ ਪੱਖੋ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼ਖ਼ਸੀਅਤ ਦੀ ਉਸਾਰੀ ਲਈ ਗੁਰਮਤ ਸਿਧਾਂਤਾਂ ਤੋਂ ਸੇਧ ਲੈਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਿਰਫ਼ ...

ਪੂਰੀ ਖ਼ਬਰ »

ਬੀਬੀ ਬਲਜਿੰਦਰ ਕੌਰ ਪੂਨੀਆ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਸੰਗਰੂਰ, 19 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਮਾਸਟਰ ਅਥਲੈਟਿਕ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਅਕਾਲ ਕਾਲਜ ਕੌਾਸਲ ਮਸਤੂਆਣਾ ਸਾਹਿਬ ਦੇ ਸੀਨੀਅਰ ਮੈਂਬਰ ਡਾਕਟਰ ਭੂਪਿੰਦਰ ਸਿੰਘ ਪੂਨੀਆ ਦੀ ਸੁਪਤਨੀ ਬੀਬੀ ਬਲਜਿੰਦਰ ਕੌਰ ਪੂਨੀਆ (80) ਦਾ ਬੀਤੇ ਦਿਨੀਂ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੀ ਯਾਦਗਾਰ ਬਣਵਾਉਣ ਲਈ ਸੰਘਰਸ਼ ਤੋ ਬਿਨਾਂ ਕੋਈ ਹੋਰ ਚਾਰਾ ਨਹੀਂ-ਕੈਫੀ

ਸੁਨਾਮ ਊਧਮ ਸਿੰਘ ਵਾਲਾ, 19 ਜਨਵਰੀ (ਸਰਬਜੀਤ ਸਿੰਘ ਧਾਲੀਵਾਲ) - ਸ਼ਹੀਦ ਊਧਮ ਸਿੰਘ ਦੇ ਸਨਮਾਨ ਹਿੱਤ ਸੁਨਾਮ ਵਿੱਚ ਬਨਣ ਵਾਲੇ ਸ਼ਾਨਦਾਰ ਮਿਊਜ਼ੀਅਮ (ਯਾਦਗਾਰ) ਦੇ ਨਿਰਮਾਣ ਦਾ ਕੰਮ ਅਜੇ ਤੱਕ ਵੀ ਸ਼ੁਰੂ ਨਾ ਹੋਣ ਕਾਰਨ ਸਥਾਨਕ ਸ਼ਹਿਰਵਾਸੀਆਂ ਖ਼ਾਸ ਕਰਕੇ ਕੰਬੋਜ ...

ਪੂਰੀ ਖ਼ਬਰ »

ਸਕੂਲ ਦੀਆਂ 28 ਵਿਦਿਆਰਥਣਾਂ ਸਨਮਾਨਿਤ

ਸੰਦੌੜ, 19 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਖੇ ਪਿ੍ੰਸੀਪਲ ਜੁਗਿੰਦਰ ਸਿੰਘ ਦੀ ਅਗਵਾਈ ਹੇਠ ਧੀਆਂ ਨੂੰ ਸਮਰਪਿਤ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਧੀਆਂ ਨੂੰ ਸਮਾਜ ਵਿਚ ਪੁੱਤਰਾਂ ਦੇ ਬਰਾਬਰ ...

ਪੂਰੀ ਖ਼ਬਰ »

ਬੱਚਿਆਂ ਨੂੰ ਚੀਨ ਦੀ ਡੋਰ ਨਾ ਵਰਤਣ ਲਈ ਕੀਤਾ ਪੇ੍ਰਰਿਤ

ਸੰਗਰੂਰ, 19 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਬਸੰਤ ਪੰਚਮੀ ਦੇ ਤਿਉਹਾਰ ਦੇ ਮੱਦੇਨਜ਼ਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਖੇ ਇੱਕ ਸੈਮੀਨਾਰ ਲਾ ਕੇ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ | ਸਕੂਲ ਅਧਿਆਪਕਾਂ ਨੇ ਬੱਚਿਆਂ ਨੂੰ ਪਤੰਗਬਾਜ਼ੀ ਸਮੇਂ ਚੀਨੀ ਡੋਰ ਨਾ ...

ਪੂਰੀ ਖ਼ਬਰ »

ਹਰ ਵਾਅਦਾ ਪੂਰਾ ਕਰੇਗੀ ਕੈਪਟਨ ਸਰਕਾਰ-ਦਾਮਨ ਬਾਜਵਾ

ਸੰਗਰੂਰ, 19 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਕਾਂਗਰਸ ਦੀ ਮਹਿਲਾ ਆਗੂ ਸੁਨਾਮ ਤੋਂ ਹਲਕਾ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਵਾਂਗ ਮਜ਼ਦੂਰ, ਦਲਿਤਾਂ ਦਾ ਕਰਜ਼ਾ ਵੀ ਮੁਆਫ਼ ਕਰਨ ਦਾ ਐਲਾਨ ਕੀਤਾ ਹੈ | ਮੈਡਮ ਦਾਮਨ ਬਾਜਵਾ ...

ਪੂਰੀ ਖ਼ਬਰ »

ਇੰਟਰਸੈਪਟਰ ਵੈਨ ਨਾਲ ਵਾਹਨਾਂ ਦੀ ਕੀਤੀ ਚੈਕਿੰਗ

ਸੂਲਰ ਘਰਾਟ, 19 ਜਨਵਰੀ (ਹਰਪਾਲ ਸਿੰਘ ਘੁਮਾਣ) - ਸੜਕਾਂ ਉੱਤੇ ਵਾਹਨ ਓਵਰ ਸਪੀਡ ਚਲਾਉਣ ਨਾਲ ਅਤੇ ਸੜਕੀ ਆਵਾਜਾਈ ਦੇ ਨਿਯਮਾਂ ਦਾ ਪਾਲਣ ਨਾ ਕਰਨ ਨਾਲ ਹਰ ਦਿਨ ਹਾਦਸੇ ਵਾਪਰਦੇ ਰਹਿੰਦੇ ਹਨ | ਇਨ੍ਹਾਂ ਵਧ ਰਹੇ ਹਾਦਸਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਸ਼ੇਰੋਂ ਦੇ ਕਬੱਡੀ ਕੱਪ 'ਚ ਪੁੱਜਣਗੇ ਸੰਗੀਤ ਜਗਤ ਦੇ ਚਮਕਦੇ ਸਿਤਾਰੇ

ਲੌਾਗੋਵਾਲ, 19 ਜਨਵਰੀ (ਵਿਨੋਦ) - ਸੰਤ ਅਤਰ ਸਿੰਘ ਵੈੱਲਫੇਅਰ ਕਲੱਬ ਸ਼ੇਰੋਂ ਵਲੋਂ 21 ਅਤੇ 22 ਜਨਵਰੀ ਨੂੰ ਅਨਾਜ ਮੰਡੀ ਸ਼ੇਰੋਂ ਵਿਖੇ ਕਰਵਾਏ ਜਾ ਰਹੇ ਕਬੱਡੀ ਕੱਪ 'ਚ ਪੰਜਾਬੀ ਸੰਗੀਤ ਜਗਤ ਅਤੇ ਮਾਂ ਖੇਡ ਕਬੱਡੀ ਖੇਤਰ ਦੇ ਚਮਕਦੇ ਸਿਤਾਰੇ ਸ਼ਿਰਕਤ ਕਰ ਰਹੇ ਹਨ | ...

ਪੂਰੀ ਖ਼ਬਰ »

ਰਾਖਵਾਂਕਰਨ ਕੇਵਲ ਆਰਥਿਕ ਆਧਾਰ 'ਤੇ ਕਰਨ ਦੀ ਮੰਗ

ਅਮਰਗੜ੍ਹ, 19 ਜਨਵਰੀ (ਸੁਖਜਿੰਦਰ ਸਿੰਘ ਝੱਲ)-ਜਾਤੀ ਆਧਾਰਤ ਰਾਖਵਾਂਕਰਨ ਵਿਰੁੱਧ ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਅਮਰਗੜ੍ਹ ਵਲੋਂ ਮਾਤਾ ਦੁਰਗਾ ਮੰਦਰ ਹਾਲ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਕਰਵਾਈ ਗਈ | ਸ਼ਿਆਮ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਅਤੇ ਮਾ. ...

ਪੂਰੀ ਖ਼ਬਰ »

ਲੜਕੀ ਦੇ ਜਨਮ ਪ੍ਰਮਾਣ-ਪੱਤਰ 'ਤੇ ਅਧਿਕਾਰੀਆਂ ਦਰਜ ਕੀਤਾ ਲੜਕਾ

ਲਹਿਰਾਗਾਗਾ, 19 ਜਨਵਰੀ (ਅਸ਼ੋਕ ਗਰਗ)-ਪੰਜਾਬ ਸਰਕਾਰ ਵਲੋਂ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਵਿਚ ਪੈਦਾ ਹੋਣ ਤੋਂ ਬਾਅਦ ਬੱਚੇ ਦਾ ਨਾਂਅ ਰਜਿਸਟਰ ਵਿਚ ਦਰਜ ਕੀਤਾ ਜਾਂਦਾ ਹੈ ਅਤੇ ਉਸ ਨੂੰ ਬਕਾਇਦਾ ਜਨਮ ਦਾ ਸਰਟੀਫਿਕੇਟ ਜਾਰੀ ਕੀਤਾ ਜਾਂਦਾ ਹੈ ਪਰ ਅਧਿਕਾਰੀਆਂ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ ਕਰਨ ਦਾ ਢੌਾਗ ਰਚਿਆ ਗਿਆ- ਰਾਜੇਵਾਲ

ਮੂਲੋਵਾਲ, 19 ਜਨਵਰੀ (ਰਤਨ ਭੰਡਾਰੀ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਇਜਲਾਸ ਪਿੰਡ ਮੂਲੋਵਾਲ ਵਿਖੇ ਸੀਨੀਅਰ ਮੀਤ ਪ੍ਰਧਾਨ ਨੇਕ ਸਿੰਘ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਸੂਬਾ ਸਕੱਤਰ ਨਿਰੰਜਨ ਸਿੰਘ ਦੋਹਲਾ ਉਚੇਚੇ ਤੌਰ 'ਤੇ ਸ਼ਾਮਲ ਹੋਏ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਚੇਤਨਾ ਰੈਲੀਆਂ

ਲੌਾਗੋਵਾਲ, 19 ਜਨਵਰੀ (ਵਿਨੋਦ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੁਕੰਮਲ ਕਰਜ਼ਾ ਮੁਕਤੀ ਖੁਦਕੁਸ਼ੀਆਂ ਦੇ ਖ਼ਾਤਮੇ ਅਤੇ ਹੋਰਨਾਂ ਕਿਸਾਨੀ ਮਸਲਿਆਂ ਦੇ ਹੱਲ ਲਈ 22 ਜਨਵਰੀ ਤੋਂ 16 ਫਰਵਰੀ ਤੱਕ ਡੀ.ਸੀ. ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ | ਇਸ ਸਬੰਧ ...

ਪੂਰੀ ਖ਼ਬਰ »

ਸੂਬੇ ਦਾ ਹਰ ਵਰਗ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਤੋਂ ਠੱਗਿਆ ਕਰਦੇ ਮਹਿਸੂਸ-ਜਵੰਧਾ

ਛਾਹੜ, 19 ਜਨਵਰੀ (ਜਸਵੀਰ ਸਿੰਘ ਔਜਲਾ) - ਸੂਬੇ ਦਾ ਹਰ ਵਰਗ ਅੱਜ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਤੋਂ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਸੂਬਾ ਕਮੇਟੀ ਮੈਂਬਰ ਕਿਸਾਨ ਮੋਰਚਾ ਜਰਨੈਲ ਸਿੰਘ ਜਵੰਧਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ

ਜਖੇਪਲ, 19 ਜਨਵਰੀ (ਮੇਜਰ ਸਿੰਘ ਜਖੇਪਲ)-ਮਾਸਟਰ ਸੁਰਜੀਤ ਸਿੰਘ ਸਿੱਧੂ ਜਖੇਪਲ ਮੈਮੋਰੀਅਲ ਸੁਸਾਇਟੀ ਨਵੀਂ ਦਿੱਲੀ ਵਲੋਂ ਦਸ ਵੱਖ-ਵੱਖ ਸ਼ਖਸੀਅਤਾਂ ਦਾ ਸਨਮਾਨ ਕਰਨ ਦਾ ਫ਼ੈਸਲਾ ਕੀਤਾ ਹੈ | ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸੈਣੀ ਅਤੇ ਜਨਰਲ ਸਕੱਤਰ ਬਲਵਿੰਦਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX