ਤਾਜਾ ਖ਼ਬਰਾਂ


ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  4 minutes ago
ਭੋਪਾਲ, 14 ਅਕਤੂਬਰ - ਮੱਧ ਪ੍ਰਦੇਸ਼ ਦੇ ਹੌਸ਼ੰਗਾਬਾਦ ਵਿਖੇ ਇੱਕ ਕਾਰ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਾਰ ਵਿਚ ਸਵਾਰ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ ਹੋ ਗਈ। ਇਹ ਹਾਦਸਾ...
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  24 minutes ago
ਨਵੀਂ ਦਿੱਲੀ, 14 ਅਕਤੂਬਰ - ਨੀਦਰਲੈਂਡ ਦੇ ਰਾਜਕੁਮਾਰ ਵਿਲੀਅਮ ਅਲੈਗਜ਼ੈਂਡਰ ਅਤੇ ਰਾਜਕੁਮਾਰੀ ਮੈਕਸਿਮਾ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  about 1 hour ago
ਨਵੀਂ ਦਿੱਲੀ, 14 ਅਕਤੂਬਰ - ਇਨਫੋਰਸਮੈਂਟ ਡਾਇਰੈਕਟੋਰੇਟ ਮਾਮਲੇ 'ਚ ਅਦਾਲਤ ਵੱਲੋਂ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਅੱਜ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ...
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  about 1 hour ago
ਲਖਨਊ, 14 ਅਕਤੂਬਰ - ਉੱਤਰ ਪ੍ਰਦੇਸ਼ ਦੇ ਮੁਹੰਮਦਾਬਾਦ ਵਿਖੇ ਇੱਕ ਘਰ 'ਚ ਸਿਲੰਡਰ ਫਟਣ ਤੋਂ ਬਾਅਦ 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖਮੀ...
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  about 1 hour ago
ਸ੍ਰੀਨਗਰ, 14 ਅਕਤੂਬਰ - ਜੰਮੂ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਤੋਂ ਪੋਸਟ ਪੇਡ ਮੋਬਾਈਲ ਸੇਵਾਵਾਂ ਮੁੜ ਤੋਂ ਚਾਲੂ ਹੋ...
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ - ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਵੱਲੋਂ ਅੱਜ ਆਖ਼ਰੀ ਦਲੀਲ ਦਿੱਤੀ ਜਾਵੇਗੀ, ਜਦਕਿ ਅਗਲੇ ਤਿੰਨ ਦਿਨ ਹਿੰਦੂ ਧਿਰ ਵੱਲੋਂ ਆਪਣੀ ਦਲੀਲ ਪੇਸ਼ ਕੀਤੀ ਜਾਵੇਗੀ।
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  about 1 hour ago
ਝਾਬੂਆ, 14 ਅਕਤੂਬਰ - ਭਾਜਪਾ ਦੇ ਕੌਮੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਦਾ ਕਹਿਣਾ ਹੈ ਕਿ ਜੇਕਰ ਲੋਕ ਭਾਜਪਾ ਨੂੰ ਮੱਧ ਪ੍ਰਦੇਸ਼ ਦੀ ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਵਿਚ...
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ - ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬੱਲਭਗੜ੍ਹ ਵਿਖੇ ਜਨ ਸਭਾ ਨੂੰ ਸੰਬੋਧਨ ਕਰਨਗੇ, ਜਦਕਿ ਕਾਂਗਰਸੀ ਆਗੂ ਰਾਹੁਲ ਗਾਂਧੀ...
ਅੱਜ ਦਾ ਵਿਚਾਰ
. . .  about 1 hour ago
ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਨਵੀਂ ਦਿੱਲੀ 13 ਅਕਤੂਬਰ - ਤਾਮਿਲਨਾਡੂ ਵਿਚ ਕੋਇੰਬਟੂਰ 'ਚੋਂ 1 4 ਲੱਖ ਰੁਪਏ ਮੁੱਲ ਦੇ ਨਕਲੀ ਨੋਟ ਬਰਾਮਦ ਹੋਏ ਹਨ ।ਇਸ ਸਬੰਧੀ 5 ਲੋਕਾਂ ਤੋਂ ਪੁੱਛਗਿੱਛ ਹੋ ਰਹੀ ਹੈ ।
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ...
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਬੀਜਿੰਗ, 13 ਅਕਤੂਬਰ- ਚੀਨ ਦੇ ਪੂਰਬੀ ਪ੍ਰਾਂਤ ਜਿਯਾਂਗਸੂ 'ਚ ਐਤਵਾਰ ਨੂੰ ਇਕ ਰੈਸਟੋਰੈਂਟ 'ਚ ਧਮਾਕਾ ਹੋਣ ਦੀ ਖ਼ਬਰ ...
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਜ਼ੀਰਕਪੁਰ,13 ਅਕਤੂਬਰ (ਹੈਪੀ ਪੰਡਵਾਲਾ) - ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ...
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਹਾਰੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਹਾਰ ਦੇ ਕੰਢੇ 'ਤੇ ਦੱਖਣੀ ਅਫ਼ਰੀਕਾ, ਜਿੱਤ ਤੋਂ ਤਿੰਨ ਵਿਕਟਾਂ ਦੂਰ ਭਾਰਤ
. . .  1 day ago
ਬੁਰਕੀਨਾ ਫਾਸੋ 'ਚ ਮਸਜਿਦ 'ਚ ਹਮਲਾ, 15 ਲੋਕਾਂ ਦੀ ਮੌਤ
. . .  1 day ago
ਰਾਸ਼ਟਰਪਤੀ ਕੋਵਿੰਦ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਨਾਲ ਮੁਲਾਕਾਤ
. . .  1 day ago
ਮੋਗਾ ਸ਼ਹਿਰ ਦੇ ਉੱਘੇ ਕਾਰੋਬਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਜੇਕਰ ਰਾਫੇਲ ਹੁੰਦਾ ਤਾਂ ਭਾਰਤ 'ਚ ਬੈਠਿਆਂ ਹੀ ਕਰ ਦਿੰਦੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ- ਰਾਜਨਾਥ ਸਿੰਘ
. . .  1 day ago
ਰਾਜਸਥਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਵਿਸ਼ਵ ਬੈਂਕ ਤੋਂ ਭਾਰਤ ਨੂੰ ਝਟਕਾ, ਘਟਾਇਆ ਵਿਕਾਸ ਦਰ ਦਾ ਅਨੁਮਾਨ
. . .  1 day ago
ਪੁਣੇ ਟੈਸਟ : ਲੰਚ ਤੱਕ ਦੱਖਣੀ ਅਫ਼ਰੀਕਾ ਦੂਜੀ ਪਾਰੀ 'ਚ 74/4
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਆਰ. ਐੱਸ. ਐੱਸ. ਦੇ ਮੁਖੀ ਮੋਹਨ ਭਾਗਵਤ ਨੇ ਕਿਹਾ- ਭਾਰਤ 'ਚ ਮਿਲਣਗੇ ਸਭ ਤੋਂ ਸੁਖੀ ਮੁਸਲਮਾਨ, ਕਿਉਂਕਿ ਅਸੀਂ ਹਿੰਦੂ ਹਾਂ
. . .  1 day ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  about 1 hour ago
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਦੀ ਭਤੀਜੀ ਨਾਲ ਝਪਟਮਾਰੀ ਦੇ ਮਾਮਲੇ 'ਚ ਇੱਕ ਦੋਸ਼ੀ ਗ੍ਰਿਫ਼ਤਾਰ
. . .  about 1 hour ago
ਪਾਕਿਸਤਾਨ ਵੱਲੋਂ ਰਿਹਾਇਸ਼ੀ ਇਲਾਕਿਆਂ ਨੂੰ ਮੁੱਖ ਰੱਖ ਕੇ ਕੀਤੀ ਗਈ ਗੋਲੀਬਾਰੀ
. . .  57 minutes ago
ਅੱਜ ਮਹਾਰਾਸ਼ਟਰ 'ਚ ਮੋਦੀ ਤੇ ਰਾਹੁਲ ਕਰਨਗੇ ਚੋਣ ਰੈਲੀਆਂ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਜ਼ਿਮਨੀ ਚੋਣਾਂ ਹਾਰਨ ਤੋਂ ਬਾਅਦ ਕਾਂਗਰਸ ਸਰਕਾਰ ਨੇ ਡਿਗ ਜਾਣਾ ਹੈ - ਮਜੀਠੀਆ
. . .  2 days ago
ਸ੍ਰੀ ਚਮਕੌਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਸਾਈਕਲ ਯਾਤਰਾ ਦਾ ਬਲਾਚੌਰ ਵਿਖੇ ਸਵਾਗਤ
. . .  2 days ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  2 days ago
ਕਾਠਮੰਡੂ ਪਹੁੰਚੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕਰਜ਼ਾ ਮੁਆਫ਼ ਨਾ ਹੋਣ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੋਂਦਾ) ਵਲੋਂ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕਿਸਾਨ ਕਰਜ਼ਾ ਮੁਆਫ਼ੀ ਵਾਲਾ ਚੁਣਾਵੀਂ ਵਾਅਦਾ ਕਾਂਗਰਸ ਸਰਕਾਰ ਵਲੋਂ ਪੂਰਾ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੋਂਦਾ) ਵਲੋਂ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਮਹਿਮਾ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਸਾਹਮਣੇ ਭਾਰੀ ਰੋਸ ਪ੍ਰਦਰਸ਼ਨ ਕੀਤਾ | ਉਹ ਮੰਗ ਕਰ ਰਹੇ ਸਨ ਕਿ ਪੰਜਾਬ ਸਰਕਾਰ ਚੋਣਾਂ ਦੌਰਾਨ ਕੀਤੇ ਹੋਏ ਵਾਅਦੇ ਅਨੁਸਾਰ ਕਿਸਾਨਾਂ ਦੇ ਸਮੁੱਚੇ ਕਰਜ਼ੇ (ਸਰਕਾਰੀ-ਸਹਿਕਾਰੀ, ਪ੍ਰਾਈਵੇਟ ਅਤੇ ਆੜ੍ਹਤੀਆ) ਉੱਪਰ ਲੀਕ ਮਾਰੇ, ਕਿਸਾਨ ਪੱਖੀ ਕਰਜ਼ਾ ਕਾਨੂੰਨ ਪਾਸ ਕਰੇ ਅਤੇ ਬੈਂਕਾਂ ਅਤੇ ਸ਼ਾਹੂਕਾਰਾਂ ਕੋਲ ਪਏ ਚੈੱਕਾਂ ਪ੍ਰਨੋਟਾਂ-ਬਿਆਨਿਆਂ ਦੀ ਮਾਨਤਾ ਰੱਦ ਕਰੇ, ਕਰਜ਼ੇ ਕਰਕੇ ਕਿਸਾਨਾਂ-ਮਜ਼ਦੂਰਾਂ ਦੀ ਗਿ੍ਫ਼ਤਾਰੀਆਂ ਬੰਦ ਹੋਣ ਅਤੇ ਚੈੱਕ ਵਗ਼ੈਰਾ ਦੇ ਕੇਸ ਬੈਂਕਾਂ ਵਾਪਸ ਲੈਣ, ਢਾਈ ਏਕੜ ਦੇ ਕਿਸਾਨਾਂ ਦੀ ਸੂਚੀ ਜੋ ਨਿਗੂਣੀ ਜਿਹੀ ਕਰਜ਼ਾ ਮੁਆਫ਼ੀ ਦੀ ਸਕੀਮ ਵਿਚੋਂ ਬਾਹਰ ਹਨ, ਉਨ੍ਹਾਂ ਨੂੰ ਤੁਰੰਤ ਇਸ ਸਕੀਮ ਦੇ ਲਾਭਪਾਤਰੀਆਂ 'ਚ ਸ਼ਾਮਿਲ ਕੀਤਾ ਜਾਵੇ, ਢਾਈ ਏਕੜ ਅਤੇ 5 ਏਕੜ ਵਾਲੇ ਕਿਸਾਨਾਂ ਦੀ ਸੂਚੀ ਤੁਰੰਤ ਜਾਰੀ ਕੀਤੀ ਜਾਵੇ | ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਉਪਰੰਤ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਮਹਿਮਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਤੁਰੰਤ ਪੰਜਾਬ ਸਰਕਾਰ ਨੇ ਨਾ ਮੰਨਿਆ ਤਾਂ 7 ਫਰਵਰੀ ਨੂੰ 7 ਕਿਸਾਨ ਜਥੇਬੰਦੀਆਂ ਵਲੋਂ ਪੂਰੇ ਪੰਜਾਬ 'ਚ ਸੜਕਾਂ ਜਾਮ ਕਰ ਦਿੱਤੀਆਂ ਜਾਣਗੀਆਂ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਜਥੇਬੰਦਕ ਆਗੂਆਂ ਨੇ ਡੀ.ਸੀ. ਫ਼ਿਰੋਜ਼ਪੁਰ ਤੋਂ ਮੰਗ ਕੀਤੀ ਕਿ ਕਰੀਬ 4 ਮਹੀਨੇ ਪਹਿਲਾਂ ਸ਼ਹਿਜ਼ਾਦੀ ਪਿੰਡ ਦੇ ਖ਼ੁਦਕੁਸ਼ੀ ਕਰ ਗਏ ਕਿਸਾਨ ਗੁਰਸੇਵਕ ਸਿੰਘ ਪੁੱਤਰ ਬਲਵਿੰਦਰ ਸਿੰਘ ਦੇ ਪਰਿਵਾਰ ਨੂੰ ਜੋ ਤਿੰਨ ਲੱਖ ਦੀ ਨਿਗੂਣੀ ਜਿਹੀ ਸਹਾਇਤਾ ਪੰਜਾਬ ਸਰਕਾਰ ਵਲੋਂ ਦਿੱਤੀ ਜਾਂਦੀ ਹੈ, ਉਹ ਸਹਾਇਤਾ ਬਿਨਾਂ ਕਿਸੇ ਕਾਰਨ ਪ੍ਰਸ਼ਾਸਨ ਰੋਕੀ ਖੜ੍ਹਾ ਹੈ, ਉਹ ਤੁਰੰਤ ਜਾਰੀ ਕੀਤੀ ਜਾਵੇ ਤੇ ਪਿੰਡ ਬਾਜੇ ਕੇ ਵਿਚ ਗ਼ਰੀਬ ਕਿਸਾਨ ਦੀ 5 ਮਰਲੇ ਦੀ ਥਾਂ ਅਤੇ ਦੁਕਾਨ ਉੱਪਰ ਕਬਜ਼ੇ ਕਰਨ ਅਤੇ ਭੰਨ ਤੋੜ ਕਰਨ ਵਾਲੇ ਿਖ਼ਲਾਫ਼ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ | ਇਸ ਮੌਕੇ ਦਰਸ਼ਨ ਸਿੰਘ, ਨਿਸ਼ਾਨ ਸਿੰਘ, ਦਰਸ਼ਨ ਸਿੰਘ, ਸ਼ਮਸ਼ੇਰ ਸਿੰਘ, ਲਖਵਿੰਦਰ ਸਿੰਘ ਸ਼ਹਿਜ਼ਾਦੀ, ਬਾਜ਼ ਸਿੰਘ, ਚੈਨ ਸਿੰਘ, ਬਲਜੀਤ ਸਿੰਘ, ਚਮਕੌਰ ਸਿੰਘ ਸ਼ਕੂਰ, ਰੇਸ਼ਮ ਸਿੰਘ, ਚਮਕੌਰ ਸਿੰਘ ਵਾੜਾ ਭਾਈ ਕਾ, ਗੁਲਜ਼ਾਰ ਸਿੰਘ, ਸੁਖਦੇਵ ਸਿੰਘ ਕਬਰ ਵੱਛਾ, ਨਿਰਮਲ ਸਿੰਘ, ਰਾਜ ਸਿੰਘ, ਤੀਰਥ ਸਿੰਘ ਮਿਰਜ਼ੇ ਕੇ ਆਦਿ ਹਾਜ਼ਰ ਸਨ | ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ ਕਿਸਾਨੀ ਮੰਗਾਂ ਨਾਲ ਸਹਿਮਤ ਹੋਏ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਵੀ ਸਮਰਥਨ ਦਿੱਤਾ ਗਿਆ ਹੈ |

ਬੀ.ਐੱਸ.ਐਨ.ਐਲ. ਦੇ ਠੇਕਾ ਮੁਲਾਜ਼ਮਾਂ ਨੂੰ ਨਹੀਂ ਮਿਲੀ 6 ਮਹੀਨੇ ਤੋਂ ਤਨਖ਼ਾਹ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)- ਬੀ.ਐੱਸ.ਐਨ.ਐਲ. ਵਿਭਾਗ ਅੰਦਰ ਬਤੌਰ ਠੇਕਾ ਮੁਲਾਜ਼ਮ ਵਜੋਂ ਸਾਲਾਂ ਬੰਦੀ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਮੁਲਾਜ਼ਮਾਂ ਨੂੰ 6 ਮਹੀਨੇ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਉਨ੍ਹਾਂ ਦੇ ਘਰਾਂ ਦੇ ਚੁੱਲੇ੍ਹ ਠੰਢੇ ਪੈ ਰਹੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਅਧਿਆਪਕ ਜਥੇਬੰਦੀਆਂ ਵਲੋਂ ਸਿੱਖਿਆ ਵਿਭਾਗ ਦੇ ਨਵੇਂ ਫ਼ੈਸਲਿਆਂ ਵਿਰੁੱਧ ਡੀ.ਸੀ. ਦਫ਼ਤਰ ਅੱਗੇ ਧਰਨਾ

ਫ਼ਾਜ਼ਿਲਕਾ, 19 ਜਨਵਰੀ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਦੇ ਫ਼ੈਸਲਿਆਂ ਿਖ਼ਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਰੋਸ ਧਰਨਾ ਦਿੰਦਿਆਂ ਸੜਕੀ ਆਵਾਜਾਈ ਰੋਕੀ | ਇਸ ਮੌਕੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਾਜ਼ਿਲਕਾ, 19 ਜਨਵਰੀ(ਦਵਿੰਦਰ ਪਾਲ ਸਿੰਘ)-ਅਰਨੀਵਾਲਾ ਥਾਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਅਰਨੀਵਾਲਾ ਦੇ ਐੱਚ.ਸੀ.ਗੁਰਦੀਪ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਵਿੱਕਰੀ 'ਤੇ ਪੁਲਿਸ ਨੇ ਕੱਸਿਆ ਸ਼ਿਕੰਜਾ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)- ਮਨੁੱਖੀ ਸਿਹਤ ਲਾਈ ਘਾਤਕ ਸਾਬਿਤ ਹੋ ਰਹੀ ਪਲਾਸਟਿਕ ਨੁਮਾ ਡੋਰ ਦੀ ਵਿੱਕਰੀ 'ਤੇ ਸ਼ਿਕੰਜਾ ਕੱਸਣ ਲਈ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪੁਲਿਸ ਪੂਰੀ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨਾਲ ਕਰਦਾ ਰਿਹਾ ਜਬਰ-ਜਨਾਹ, ਬਾਲਗ ਹੋਣ 'ਤੇ ਮੁੱਕਰਿਆ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਝੁੱਗੇ ਮਹਿਤਾਬ ਸਿੰਘ ਵਾਲੇ ਅੰਦਰ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਂਦੇ ਰਹਿਣ ਵਾਲੇ ਵਿਅਕਤੀ ਵਲੋਂ ਲੜਕੀ ਬਾਲਗ ਹੋਣ 'ਤੇ ...

ਪੂਰੀ ਖ਼ਬਰ »

ਥਾਣਾ ਘੱਲ ਖੁਰਦ ਪੁਲਿਸ 'ਤੇ ਵਿਅਕਤੀ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ ਦਾ ਦੋਸ਼

ਫ਼ਿਰੋਜ਼ਪੁਰ, 19 ਜਨਵਰੀ (ਕਾਨੂੰਨੀ ਪ੍ਰਤੀਨਿਧ)- ਸਿਵਲ ਅਦਾਲਤ 'ਚ ਕੇਸ ਚੱਲਣ ਦੇ ਬਾਵਜੂਦ ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ 'ਚ ਪਿੰਡ ਵਾਂ ਦੇ ਇਕ ਵਿਅਕਤੀ ਨੇ ਥਾਣਾ ਘੱਲ ਖੁਰਦ ਪੁਲਿਸ ਉੱਪਰ ਨਾਜਾਇਜ਼ ਹਿਰਾਸਤ 'ਚ ਰੱਖਣ ਅਤੇ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ, ...

ਪੂਰੀ ਖ਼ਬਰ »

ਗੈਂਗਸਟਰ ਜਾਂ ਤਸਕਰ ਤਾਂ ਹੱਥ ਨਹੀਂ ਲੱਗੇ, ਪਰ ਲਾਹਣ, ਨਾਜਾਇਜ਼ ਸ਼ਰਾਬ ਤੇ ਅਨੇਕਾਂ ਸ਼ੱਕੀ ਵਾਹਨ ਲਏ ਕਬਜ਼ੇ 'ਚ ਪੁਲਿਸ ਨੇ ਪਿੰਡ ਲੇਲੀ ਵਾਲਾ ਘੇਰ ਕੇ ਲਈ ਘਰ-ਘਰ ਦੀ ਤਲਾਸ਼ੀ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਕੁੱਲਗੜ੍ਹੀ ਅਧੀਨ ਪੈਂਦੇ ਪਿੰਡ ਲੇਲੀ ਵਾਲਾ ਅੰਦਰ ਗੈਂਗਸਟਰ, ਨਸ਼ਾ ਤਸਕਰ ਆਦਿ ਲੁਟੇਰਾ ਰੂਪੀ ਗਰੋਹ ਦੇ ਮੈਂਬਰਾਂ ਦੇ ਛੁਪੇ ਹੋਏ ਸਬੰਧੀ ਮਿਲੀਆਂ ਖ਼ੁਫ਼ੀਆ ਰਿਪੋਰਟਾਂ ਦੇ ਚੱਲਦਿਆਂ ਜ਼ਿਲ੍ਹੇ ਦੀ ...

ਪੂਰੀ ਖ਼ਬਰ »

ਪੁਲਿਸ ਨੇ ਪਿੰਡ ਲੇਲੀ ਵਾਲਾ ਘੇਰ ਕੇ ਲਈ ਘਰ-ਘਰ ਦੀ ਤਲਾਸ਼ੀ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਕੁੱਲਗੜ੍ਹੀ ਅਧੀਨ ਪੈਂਦੇ ਪਿੰਡ ਲੇਲੀ ਵਾਲਾ ਅੰਦਰ ਗੈਂਗਸਟਰ, ਨਸ਼ਾ ਤਸਕਰ ਆਦਿ ਲੁਟੇਰਾ ਰੂਪੀ ਗਰੋਹ ਦੇ ਮੈਂਬਰਾਂ ਦੇ ਛੁਪੇ ਹੋਏ ਸਬੰਧੀ ਮਿਲੀਆਂ ਖ਼ੁਫ਼ੀਆ ਰਿਪੋਰਟਾਂ ਦੇ ਚੱਲਦਿਆਂ ਜ਼ਿਲ੍ਹੇ ਦੀ ...

ਪੂਰੀ ਖ਼ਬਰ »

ਰੌਸ਼ਨ ਲਾਲ ਬਿੱਟਾ ਨੇ ਨਗਰ ਪੰਚਾਇਤ ਮੱਲਾਂਵਾਲਾ ਖ਼ਾਸ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ

ਮੱਲਾਂਵਾਲਾ, 19 ਜਨਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਨਗਰ ਪੰਚਾਇਤ ਮੱਲਾਂਵਾਲਾ ਖ਼ਾਸ ਦੇ ਪ੍ਰਧਾਨ ਦੀ ਹੋਈ ਚੋਣ 'ਚ ਸਰਬਸੰਮਤੀ ਨਾਲ ਰੌਸ਼ਨ ਲਾਲ ਬਿੱਟਾ ਨੂੰ ਪ੍ਰਧਾਨ ਚੁਣ ਲਿਆ ਗਿਆ ਸੀ | ਅੱਜ ਨਗਰ ਪੰਚਾਇਤ ਮੱਲਾਂਵਾਲਾ ਦੀ ਪ੍ਰਧਾਨਗੀ ਦਾ ਕਾਰਜਭਾਰ ਰੌਸ਼ਨ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫ਼ਿਰੋਜ਼ਪੁਰ ਅਸ਼ੀਰਵਾਦ ਵਲੋਂ ਕਰਵਾਏ ਜਾ ਰਹੇ ਦੋ ਰੋਜ਼ਾ ਬਸੰਤ ਮੇਲੇ ਦੇ ਪ੍ਰਬੰਧ ਮੁਕੰਮਲ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)-ਲਾਇਨਜ਼ ਕਲੱਬ ਫ਼ਿਰੋਜ਼ਪੁਰ ਅਸ਼ੀਰਵਾਦ ਵਲੋਂ ਐ ੱਮ.ਐ ੱਲ.ਐ ੱਮ. ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਾਡ 'ਚ ਲਗਾਏ ਜਾ ਰਹੇ ਦੋ ਦਿਨਾ ਬਸੰਤ ਮੇਲੇ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਾਬਕਾ ਸਿਹਤ ਮੰਤਰੀ ਜਿਆਣੀ ਵਲੋਂ ਨਵੇਂ ਬਣਨ ਵਾਲੇ ਕੈਂਸਰ ਰਿਸਰਚ ਕੇਂਦਰ ਤੇ ਜ਼ਿਲ੍ਹਾ ਹਸਪਤਾਲ ਦਾ ਨਿਰੀਖਣ

ਫ਼ਾਜ਼ਿਲਕਾ, 19 ਜਨਵਰੀ(ਦਵਿੰਦਰ ਪਾਲ ਸਿੰਘ)-2017 ਦੀਆਂ ਵਿਧਾਨ ਸਭਾ ਚੋਣਾਂ 'ਚ ਸਿਰਫ਼ 235 ਵੋਟਾਂ ਦੇ ਫ਼ਰਕ ਨਾਲ ਹਾਰਨ ਵਾਲੇ ਉਸ ਵੇਲੇ ਦੇ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਹਲਕੇ ਦੇ ਵਿਕਾਸ ਵਲੋਂ ਹਾਲੇ ਤੱਕ ਮੂੰਹ ਨਹੀਂ ਮੋੜਿਆ | ਆਮ ਤੌਰ 'ਤੇ ਹਾਰਨ ਤੋਂ ...

ਪੂਰੀ ਖ਼ਬਰ »

ਤਲਵੰਡੀ ਭਾਈ ਨਗਰ ਕੌ ਾਸਲ ਦੀ ਖਿੱਚੋਤਾਣ ਪੁੱਜੀ ਸਿਖਰ 'ਤੇ

ਤਲਵੰਡੀ ਭਾਈ, 19 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਨਗਰ ਕੌਾਸਲ ਤਲਵੰਡੀ ਭਾਈ ਅੰਦਰ ਚੱਲ ਰਹੀ ਖਿੱਚੋਤਾਣ ਅੱਜ ਉਸ ਵੇਲੇ ਸਿਖਰ 'ਤੇ ਪੁੱਜ ਗਈ, ਜਦੋਂ ਨਗਰ ਕੌਾਸਲ ਪ੍ਰਧਾਨ ਵਲੋਂ ਬੁਲਾਈ ਗਈ ਜਨਰਲ ਹਾਊਸ ਦੀ ਮੀਟਿੰਗ ਐਨ ਮੌਕੇ 'ਤੇ ਰੱਦ ਕਰ ਦਿੱਤੀ ਗਈ, ਜਿਸ ਉਪਰੰਤ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਜਨਰਲ ਹਾਊਸ ਦੀ ਮੀਟਿੰਗ ਐਨ ਮੌਕੇ 'ਤੇ ਹੋਈ ਮੁਲਤਵੀ ਤਲਵੰਡੀ ਭਾਈ ਨਗਰ ਕੌ ਾਸਲ ਦੀ ਖਿੱਚੋਤਾਣ ਪੁੱਜੀ ਸਿਖਰ 'ਤੇ

ਤਲਵੰਡੀ ਭਾਈ, 19 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਨਗਰ ਕੌਾਸਲ ਤਲਵੰਡੀ ਭਾਈ ਅੰਦਰ ਚੱਲ ਰਹੀ ਖਿੱਚੋਤਾਣ ਅੱਜ ਉਸ ਵੇਲੇ ਸਿਖਰ 'ਤੇ ਪੁੱਜ ਗਈ, ਜਦੋਂ ਨਗਰ ਕੌਾਸਲ ਪ੍ਰਧਾਨ ਵਲੋਂ ਬੁਲਾਈ ਗਈ ਜਨਰਲ ਹਾਊਸ ਦੀ ਮੀਟਿੰਗ ਐਨ ਮੌਕੇ 'ਤੇ ਰੱਦ ਕਰ ਦਿੱਤੀ ਗਈ, ਜਿਸ ਉਪਰੰਤ ...

ਪੂਰੀ ਖ਼ਬਰ »

ਅਖਿਲ ਭਾਰਤੀ ਬਾਜ਼ੀਗਰ ਮਹਾਂ ਸੰਘ ਦੀ ਮੀਟਿੰਗ

ਜ਼ੀਰਾ, 19 ਜਨਵਰੀ (ਮਨਜੀਤ ਸਿੰਘ ਢਿੱਲੋਂ)- ਅਖਿਲ ਭਾਰਤੀਯ ਬਾਜ਼ੀਗਰ ਮਹਾਂ ਸੰਘ ਦੀ ਮੀਟਿੰਗ ਰਾਜਵੰਤ ਸਿੰਘ ਪੰਜਾਬ ਪ੍ਰਧਾਨ ਦੇ ਗ੍ਰਹਿ ਵਿਖੇ ਹੋਈ, ਜਿਸ 'ਚ ਰਾਸ਼ਟਰੀ ਨੇਤਾ ਭਾਨਾ ਰਾਮ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ, ਜਿਸ 'ਚ ਅਖਿਲ ਭਾਰਤੀਯ ਬਾਜ਼ੀਗਰ ਮਹਾਂ ਸੰਘ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਅਧਿਆਪਕ ਮਾਰੂ ਫ਼ੈਸਲਿਆਂ ਵਿਰੁੱਧ ਮੀਟਿੰਗ

ਤਲਵੰਡੀ ਭਾਈ, 19 ਜਨਵਰੀ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਸਰਕਾਰ ਦੇ ਮਾਰੂ ਫ਼ੈਸਲਿਆਂ ਦੇ ਵਿਰੋਧ 'ਚ ਅੱਜ ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹੰਗਾਮੀ ਮੀਟਿੰਗ ਤਲਵੰਡੀ ਭਾਈ ਵਿਖੇ ਸੂਬਾ ਉਪ ਪ੍ਰਧਾਨ ਹਰਸੇਵਕ ਸਿੰਘ ਸਾਧੂ ਵਾਲਾ ਅਤੇ ਕੇਵਲ ਕੁਮਾਰ ...

ਪੂਰੀ ਖ਼ਬਰ »

ਪੰਜਵਾਂ ਰਾਜ ਪੱਧਰੀ ਬਾਸਕਟਬਾਲ ਟੂਰਨਾਮੈਂਟ ਸਮਾਪਤ

ਫ਼ਿਰੋਜ਼ਪੁਰ, 19 ਜਨਵਰੀ (ਮਲਕੀਅਤ ਸਿੰਘ)- ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਵਿਖੇ ਤਿੰਨ ਰੋਜ਼ਾ ਸਕੁੰਤਲਾ ਦੇਵੀ ਸਾਂਵਲਕਾ ਰਾਜ ਪੱਧਰੀ ਬਾਸਕਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਉਦਘਾਟਨ ਰਾਮਵੀਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਤੇ ਸਮਾਪਤੀ ਸਮਾਰੋਹ 'ਚ ...

ਪੂਰੀ ਖ਼ਬਰ »

ਪਿੰਡ ਮਲਸੀਆਂ ਵਿਖੇ ਹਾਕੀ ਟੂਰਨਾਮੈਂਟ ਕੱਲ੍ਹ ਤੋਂ

ਜ਼ੀਰਾ, 19 ਜਨਵਰੀ (ਮਨਜੀਤ ਸਿੰਘ ਢਿੱਲੋਂ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਮਲਸੀਆਂ ਕਲਾਂ (ਸ਼ਹਿਜ਼ਾਦਾ ਸੰਤ ਸਿੰਘ) ਵਿਖੇ 7ਵਾਂ ਹਾਕੀ ਟੂਰਨਾਮੈਂਟ ਸਮੂਹ ਨਗਰ ਨਿਵਾਸੀਆਂ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ 21, 22, 23 ਅਤੇ 24 ਜਨਵਰੀ ਨੂੰ ਪਿੰਡ ਦੇ ਸੀਨੀਅਰ ...

ਪੂਰੀ ਖ਼ਬਰ »

ਬਸੰਤ ਪੰਚਮੀ ਵਜੀਦਪੁਰ ਖੇਡ ਮੇਲਾ ਅੱਜ ਤੋਂ, ਤਿਆਰੀਆਂ ਮੁਕੰਮਲ-ਸੰਧੂ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)- ਇਤਿਹਾਸਕ ਗੁਰਦੁਆਰਾ ਜ਼ਾਮਨੀ ਸਾਹਿਬ ਵਜੀਦਪੁਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬਸੰਤ ਪੰਚਮੀ ਟੂਰਨਾਮੈਂਟ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਤਿੰਨ ਰੋਜ਼ਾ ਬਸੰਤ ਪੰਚਮੀ ਖੇਡ ਮੇਲਾ ਵਜੀਦਪੁਰ ਵਿਖੇ 20 ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਭਾਈ, 19 ਜਨਵਰੀ (ਰਵਿੰਦਰ ਸਿੰਘ ਬਜਾਜ, ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੀ ਨੌਜਵਾਨ ਪੀੜ੍ਹੀ ਵਿਚ ਨਸ਼ਿਆਂ ਦੇ ਵਧਦੇ ਰੁਝਾਨ ਨੂੰ ਖ਼ਤਮ ਕਰਨ ਲਈ ਅਤੇ ਆਪਣੇ ਵਿਰਸੇ ਨਾਲ ਜੁੜਨ ਲਈ ਸ਼ੋ੍ਰਮਣੀ ਕਮੇਟੀ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਹ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਭਾਈ, 19 ਜਨਵਰੀ (ਰਵਿੰਦਰ ਸਿੰਘ ਬਜਾਜ, ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੀ ਨੌਜਵਾਨ ਪੀੜ੍ਹੀ ਵਿਚ ਨਸ਼ਿਆਂ ਦੇ ਵਧਦੇ ਰੁਝਾਨ ਨੂੰ ਖ਼ਤਮ ਕਰਨ ਲਈ ਅਤੇ ਆਪਣੇ ਵਿਰਸੇ ਨਾਲ ਜੁੜਨ ਲਈ ਸ਼ੋ੍ਰਮਣੀ ਕਮੇਟੀ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਹ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੇ ਨਾਂਅ 'ਤੇ ਰੱਖਿਆ ਜਾਵੇ ਸਰਕਾਰੀ ਪੋਲੀਟੈਕਨਿਕ ਕਾਲਜ ਦਾ ਨਾਂਅ-ਲਾਇਲਪੁਰੀ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)- ਨੌਜਵਾਨਾਂ ਅੰਦਰ ਦੇਸ਼ ਪ੍ਰੇਮ ਅਤੇ ਭਗਤੀ ਦਾ ਜਜ਼ਬਾ ਪੈਦਾ ਕਰਨ ਲਈ ਜ਼ਿਲਿ੍ਹਆਂ ਵਾਲੇ ਬਾਗ਼ ਦਾ ਲੰਡਨ ਪਹੁੰਚ ਬਦਲਾ ਲੈਣ ਵਾਲੇ ਦੇਸ਼ ਦੇ ਸਪੂਤ ਸ਼ਹੀਦ ਊਧਮ ਸਿੰਘ ਦੇ ਨਾਂਅ 'ਤੇ ਸਰਕਾਰੀ ਪੋਲੀਟੈਕਨਿਕ ਕਾਲਜ ਦਾ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਘੇਰਿਆ ਥਾਣਾ

ਜ਼ੀਰਾ, 19 ਜਨਵਰੀ (ਮਨਜੀਤ ਸਿੰਘ ਢਿੱਲੋਂ, ਜਗਤਾਰ ਸਿੰਘ ਮਨੇਸ)- ਪਿੰਡ ਫੇਰੋਕੇ ਵਿਖੇ ਵਿਆਹ ਪ੍ਰੋਗਰਾਮ ਤੋਂ ਬਾਅਦ ਫ਼ੋਟੋਗ੍ਰਾਫ਼ਰ ਦੀ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕਰਨ ਨੂੰ ਲੈ ਕੇ ਪੀੜਤ ਪਰਿਵਾਰਾਂ ਦਾ ਸਮਰਥਨ ਕਰਦਿਆਂ ਭਾਰਤੀ ਕਿਸਾਨ ...

ਪੂਰੀ ਖ਼ਬਰ »

ਐੱਸ.ਐੱਸ.ਏ. ਰਮਸਾ ਅਧਿਆਪਕ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਭੇਜਿਆ ਯਾਦ-ਪੱਤਰ

ਫ਼ਿਰੋਜ਼ਪੁਰ, 19 ਜਨਵਰੀ (ਮਲਕੀਅਤ ਸਿੰਘ)- ਠੇਕਾ ਆਧਾਰਿਤ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਅਤੇ ਪਾਏ ਝੂਠੇ ਪਰਚੇ ਰੱਦ ਕਰਵਾਉਣ ਲਈ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਐੱਸ.ਐੱਸ.ਏ. ਰਮਸਾ ਅਧਿਆਪਕ ਯੂਨੀਅਨ ਫ਼ਿਰੋਜ਼ਪੁਰ ਵਲੋਂ ਮੁੱਖ ਮੰਤਰੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਪੈਨਸ਼ਨ ਵੰਡ ਸਮਾਗਮ ਅੱਜ ਤੋਂ

ਮੁੱਦਕੀ, 19 ਜਨਵਰੀ (ਭੁਪਿੰਦਰ ਸਿੰਘ)- ਵਿਸ਼ਵ ਪ੍ਰਸਿੱਧ ਸਮਾਜ ਸੇਵੀ ਡਾ: ਐੱਸ.ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਅਧੀਨ ਚੱਲ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਫ਼ਿਰੋਜਪੁਰ ਇਕਾਈ ਵਲੋਂ ਲੋੜਵੰਦਾਂ, ਵਿਧਵਾਵਾਂ ਨੂੰ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਚਾਈਨਾ ਡੋਰ ਵਿਰੁੱਧ ਕੀਤਾ ਜਾਗਰੂਕ

ਫ਼ਿਰੋਜ਼ਪੁਰ, 19 ਜਨਵਰੀ (ਮਲਕੀਅਤ ਸਿੰਘ)- ਬਸੰਤ ਦੇ ਤਿਉਹਾਰ ਸਮੇਂ ਨਾਜਾਇਜ਼ ਤੌਰ 'ਤੇ ਹੁੰਦੀ ਚਾਈਨਾ ਡੋਰ ਦੀ ਵਰਤੋ ਵਿਰੁੱਧ ਅੱਜ ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਵਿਖੇ ਚਾਈਨਾ ਡੋਰ ਵਿਰੁੱਧ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਸਕੂਲ ਦੇ ਡਾਇਰੈਕਟਰ ...

ਪੂਰੀ ਖ਼ਬਰ »

ਅਧਿਆਪਕਾਂ ਦੀ ਭਰਤੀ 'ਚ ਪਛੜੀ ਸ਼੍ਰੇਣੀ ਨਾਲ ਹੋ ਰਿਹਾ ਧੱਕਾ-ਯੂਨੀਅਨ ਆਗੂ

ਅਬੋਹਰ, 19 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਟੈੱਟ ਤੇ ਸਬਜੈੱਕਟ ਟੈੱਸਟ ਪਾਸ ਪਛੜੀਆਂ ਸ਼੍ਰੇਣੀ ਯੂਨੀਅਨ (ਪੰਜਾਬ) ਦਾ ਇਕ ਵਫ਼ਦ ਸੂਬਾ ਆਗੂ ਤੇਜਿੰਦਰ ਅਪਰਾ ਦੀ ਅਗਵਾਈ ਹੇਠ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਮਿਲਿਆ ਤੇ ਉਨ੍ਹਾਂ ਨੂੰ ਇਕ ਮੰਗ ਪੱਤਰ ਦਿੱਤਾ | ...

ਪੂਰੀ ਖ਼ਬਰ »

ਸਵ: ਝੰਡਾ ਸਿੰਘ ਦੇ ਪਰਿਵਾਰ ਵਲੋਂ ਵੱਖ-ਵੱਖ ਸੰਸਥਾਵਾਂ ਨੂੰ ਰਾਸ਼ੀ ਭੇਟ

ਮੰਡੀ ਅਰਨੀਵਾਲਾ, 19 ਜਨਵਰੀ (ਨਿਸ਼ਾਨ ਸਿੰਘ ਸੰਧੂ)-ਪਿੰਡ ਘੁੜਿਆਣਾ ਦੇ ਸਵਰਗੀ ਝੰਡਾ ਸਿੰਘ ਦੇ ਪਰਿਵਾਰ ਵੱਲੋਂ ਉਨ੍ਹਾਂ ਦੀ ਯਾਦ 'ਚ ਇਲਾਕੇ ਦੀਆਂ ਵੱਖ ਵੱਖ ਧਾਰਮਿਕ , ਸਮਾਜਿਕ ਤੇ ਵਿੱਦਿਅਕ ਸੰਸਥਾਵਾਂ ਨੂੰ ਲੱਖ ਤੋਂ ਵੱਧ ਰਕਮ ਦੀ ਰਾਸ਼ੀ ਦਾਨ ਵਜੋਂ ਭੇਟ ਕੀਤੀ ਹੈ | ...

ਪੂਰੀ ਖ਼ਬਰ »

ਲਾੜੇ-ਲਾੜੀ ਦੀ ਕਾਰ ਛੱਪੜ 'ਚ ਡਿੱਗੀ

ਅਬੋਹਰ, 19 ਜਨਵਰੀ (ਸੁਖਜੀਤ ਸਿੰਘ ਬਰਾੜ)-ਬੀਤੀ ਰਾਤ ਲਾੜੇ-ਲਾੜੀ ਦੀ ਕਾਰ ਉਪ ਮੰਡਲ ਦੇ ਪਿੰਡ ਰੂਹੜਿਆਂ ਵਾਲੀ ਵਿਖੇ ਛੱਪੜ 'ਚ ਡਿੱਗ ਗਈ | ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਕਾਰ 'ਚ ਸਵਾਰ ਸਾਰੇ ਵਿਅਕਤੀਆਂ ਨੂੰ ਸੁਰੱਖਿਅਤ ਕੱਢ ਲਿਆ ਗਿਆ | ਜਾਣਕਾਰੀ ਅਨੁਸਾਰ ਉਪ ਮੰਡਲ ਦੇ ...

ਪੂਰੀ ਖ਼ਬਰ »

ਸ਼ਹਿਰ ਗਏ ਨੂੰ ਘੇਰ ਕੇ ਮਾਰੀਆਂ ਸੱਟਾਂ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਗਲੀ 'ਚ ਖੜ੍ਹ ਕੇ ਗ਼ਲਤ ਹਰਕਤਾਂ ਕਰਦੇ ਵਿਅਕਤੀਆਂ ਨੂੰ ਰੋਕਣਾ ਮੁੱਦਈ ਨੂੰ ਉਦੋਂ ਮਹਿੰਗਾ ਪਿਆ, ਜਦੋਂ ਉਕਤ ਨੌਜਵਾਨਾਂ ਨੇ ਫ਼ਿਰੋਜ਼ਪੁਰ ਸ਼ਹਿਰ ...

ਪੂਰੀ ਖ਼ਬਰ »

ਭੁੱਕੀ ਚੂਰਾ ਪੋਸਤ ਸਮੇਤ 2 ਕਾਬੂ

ਫ਼ਾਜ਼ਿਲਕਾ, 19 ਜਨਵਰੀ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਭੁੱਕੀ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇੰਸਪੈਕਟਰ ਜਸਵੰਤ ਸਿੰਘ ਇੰਚਾਰਜ ਨਾਰਕੋਟਿਕ ਸੈੱਲ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਪਿੰਡ ਖੁਈਖੇੜਾ ਨੇੜੇ ...

ਪੂਰੀ ਖ਼ਬਰ »

ਅਧੂਰੇ ਪਏ ਵਿਕਾਸ ਕੰਮ ਜਲਦ ਤੋਂ ਜਲਦ ਕੀਤੇ ਜਾਣ ਮੁਕੰਮਲ-ਡੀ.ਸੀ.

ਫ਼ਾਜ਼ਿਲਕਾ, 19 ਜਨਵਰੀ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਵਿਕਾਸ ਕਮੇਟੀ ਦੀ ਮਹੀਨਾਵਾਰ ਮੀਟਿੰਗ ਹੋਈ | ਇਸ ਦੌਰਾਨ ...

ਪੂਰੀ ਖ਼ਬਰ »

ਨੌਕਰੀ ਦੇ ਨਾਂਅ 'ਤੇ ਪੈਸੇ ਠੱਗੇ, ਬਾਅਦ 'ਚ ਕੀਤੀ ਕੁੱਟਮਾਰ ਚੇਅਰਮੈਨ ਸਮੇਤ 5 ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 19 ਜਨਵਰੀ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਵਿਅਕਤੀ ਨਾਲ ਕੁੱਟਮਾਰ ਕਰਨ ਤੇ ਉਸ ਤੋਂ ਨੌਕਰੀ ਦੇ ਨਾਂਅ 'ਤੇ ਡੇਢ ਲੱਖ ਰੁਪਏ ਲੈਣ ਦੇ ਮਾਮਲੇ 'ਚ ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ 5 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਫੂਕੀ ਪੰਜਾਬ ਸਰਕਾਰ ਤੇ ਸਿੱਖਿਆ ਸਕੱਤਰ ਦੀ ਅਰਥੀ

ਫ਼ਿਰੋਜ਼ਪੁਰ, 19 ਜਨਵਰੀ (ਮਲਕੀਅਤ ਸਿੰਘ)- ਪੰਜਾਬ ਸਰਕਾਰ ਵਲੋਂ ਮਿਡਲ ਸਕੂਲਾਂ 'ਚੋਂ ਅਸਾਮੀਆਂ ਖ਼ਤਮ ਕਰਨ ਦੇ ਕੀਤੇ ਨਾਦਰਸ਼ਾਹੀ ਫ਼ਰਮਾਨ ਵਿਰੁੱਧ ਅੱਜ ਸਾਂਝਾ ਅਧਿਆਪਕ ਮੋਰਚਾ ਨੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਪੰਜਾਬ ਸਰਕਾਰ ਤੇ ਸਿੱਖਿਆ ਸਕੱਤਰ ਦੀ ਅਰਥੀ ...

ਪੂਰੀ ਖ਼ਬਰ »

ਐੱਸ.ਐੱਸ.ਏ. ਰਮਸਾ ਅਧਿਆਪਕ ਯੂਨੀਅਨ ਨੇ ਦਿੱਤੀ ਸਰਕਾਰ ਨੂੰ ਸੰਘਰਸ਼ ਦੀ ਚਿਤਾਵਨੀ

ਫ਼ਾਜ਼ਿਲਕਾ, 19 ਜਨਵਰੀ (ਦਵਿੰਦਰ ਪਾਲ ਸਿੰਘ)-ਐੱਸ. ਐੱਸ. ਏ. ਰਮਸਾ ਅਧਿਆਪਕ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਸਵਾਮੀ ਵਿਵੇਕਾਨੰਦ ਪਾਰਕ 'ਚ ਹੋਈ | ਇਸ ਮੌਕੇ ਮਹਿੰਦਰ ਕੋੜਿਆਵਾਲੀ, ਰਾਜਿੰਦਰ ਕੋੜਿਆਵਾਲੀ, ਸੁਰਿੰਦਰ ਕੰਧਵਾਲਾ, ਸੁਮਿਤ ਨਾਰੰਗ, ਪਵਨ ਕੁਮਾਰ, ...

ਪੂਰੀ ਖ਼ਬਰ »

ਚਲਾਨਾਂ ਦੀ ਭਰਪਾਈ ਨਾ ਕਰਨ ਵਾਲਿਆਂ ਦੇ ਕੇਸ ਨਗਰ ਕੌਾਸਲ ਨੇ ਸੀ.ਜੀ.ਐੱਮ. ਦੀ ਅਦਾਲਤ 'ਚ ਭੇਜੇ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)- ਨਗਰ ਕੌਾਸਲ ਫ਼ਿਰੋਜ਼ਪੁਰ ਵਲੋਂ ਬੀਤੇ ਸਮੇਂ ਵੱਖ-ਵੱਖ ਕੱਟੇ ਗਏ ਚਲਾਨਾਂ ਨੂੰ ਨਾ ਭੁਗਤਣ ਵਾਲਿਆਂ ਲਈ ਵੱਡੀਆਂ ਮੁਸੀਬਤਾਂ ਖੜੀਆਂ ਹੋ ਗਈਆਂ ਹਨ | ਨਗਰ ਕੌਾਸਲ ਵਲੋਂ ਮਿਊਾਸੀਪਲ ਐਕਟ 1911, ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਚਾਲਕਾਂ ਨੂੰ ਵੰਡੇ ਹੈਲਮੈਂਟ ਪੁਲਿਸ ਨੇ ਮਨਾਇਆ ਸੜਕ ਸੁਰੱਖਿਆ ਹਫਤਾ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)- ਵਾਹਨ ਚਾਲਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਪ੍ਰਤੀ ਜਾਗਰੂਕ ਕਰਨ ਲਈ ਟਰੈਫ਼ਿਕ ਪੁਲਿਸ ਵਲੋਂ ਡੀ.ਜੀ.ਪੀ. ਸੁਰੇਸ਼ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX