ਤਾਜਾ ਖ਼ਬਰਾਂ


'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  39 minutes ago
ਭੁਵਨੇਸ਼ਵਰ, 20 ਜਨਵਰੀ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨਵੀਨ ਪਟਨਾਇਕ 'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਨਾਲ ਕੋਈ ਫ਼ਾਇਦਾ ਨਹੀਂ ਹੋਵੇਗਾ। ਉਹ ਇਕ ਭ੍ਰਿਸ਼ਟ ....
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  45 minutes ago
ਚੇਨਈ, 20 ਜਨਵਰੀ- ਦੇਸ਼ 'ਚ ਰੱਖਿਆ ਦੇ ਉਤਪਾਦਨ ਨੂੰ ਹੁਲਾਰਾ ਦੇਣ ਲਈ ਅੱਜ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਉਦਘਾਟਨ ਕੀਤਾ। ਇਸ ਮੌਕੇ ਸੀਤਾਰਮਨ ਨੇ ਕਿਹਾ ਕਿ ਇਸ ਨੂੰ ਲੈ ਕੇ ਸਥਾਨਕ ਉਦਯੋਗ ਦੀ .......
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  58 minutes ago
ਮੁੰਬਈ, 20 ਜਨਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਵੀਡੀਓ ਕਾਨਫਰੰਂਸਿੰਗ ਦੇ ਜਰੀਏ ਮਹਾਰਾਸ਼ਟਰ ਅਤੇ ਗੋਆ ਦੇ ਭਾਜਪਾ ਵਰਕਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੋਲਕਾਤਾ 'ਚ ਹੋਈ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰੈਲੀ ਅਤੇ ਮਹਾਂ ਗੱਠਜੋੜ ਨੂੰ ਲੈ ਕੇ .....
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  about 1 hour ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀਆਂ 13 ਸੀਟਾਂ ਉੱਪਰ ਇਕੱਲਿਆਂ ਚੋਣ ਲੜੇਗੀ......
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  about 1 hour ago
ਹੈਦਰਾਬਾਦ, 20 ਜਨਵਰੀ- ਮਾਲ ਖ਼ੁਫ਼ੀਆ ਡਾਇਰੈਕਟੋਰੇਟ ਨੇ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 1996.70 ਗ੍ਰਾਮ ਸੋਨੇ ਦੇ ਨਾਲ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਬਰਾਮਦ ਕੀਤੇ ਇਸ ਸੋਨੇ ਦੀ ਕੌਮਾਂਤਰੀ ਬਾਜ਼ਾਰ ਕੀਮਤ .....
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  about 1 hour ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਹਰਮੋਹਨ ਧਵਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਦਾ ਐਲਾਨ ਭਗਵੰਤ ਮਾਨ ਵੱਲੋਂ ਬਰਨਾਲਾ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ .....
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  1 minute ago
ਦਮਿਸ਼ਕ, 20 ਜਨਵਰੀ- ਸੀਰੀਆ ਦੇ ਅਫਰੀਨ ਸ਼ਹਿਰ 'ਚ ਅੱਜ ਹੋਏ ਇੱਕ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਧਮਾਕਾ ਇੱਕ ਸਥਾਨਕ ਬੱਸ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ। ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਇਹ...
ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ
. . .  about 2 hours ago
ਕਾਬੁਲ, 20 ਜਨਵਰੀ- ਅਫ਼ਗ਼ਾਨਿਸਤਾਨ ਦੇ ਮੱਧ ਲੋਗਾਰ ਪ੍ਰਾਂਤ 'ਚ ਗਵਰਨਰ ਅਤੇ ਸੀਨੀਅਰ ਅਧਿਕਾਰੀਆਂ ਨੂੰ ਲੈ ਕੇ ਜਾ ਰਹੇ ਵਾਹਨਾਂ 'ਤੇ ਤਾਲਿਬਾਨੀ ਅੱਤਵਾਦੀਆਂ ਵੱਲੋਂ ਹਮਲਾ ਕੀਤਾ ਗਿਆ। ਇਸ ਹਮਲੇ 'ਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 10 ਹੋਰ .....
ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 20 ਜਨਵਰੀ- ਪਾਕਿਸਤਾਨ ਵਲੋਂ ਅੱਜ ਇੱਕ ਵਾਰ ਫਿਰ ਭਾਰਤ-ਪਾਕਿ ਸਰਹੱਦ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨ ਨੇ ਅੱਜ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਪੈਂਦੇ ਹੀਰਾਨਗਰ ਸੈਕਟਰ 'ਚ ਗੋਲੀਬਾਰੀ ਕੀਤੀ, ਜਿਸ ਦਾ ਭਾਰਤੀ ਫੌਜ ਵਲੋਂ...
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਬਟਾਲਾ, 20 ਜਨਵਰੀ (ਕਾਹਲੋਂ)- ਗੁਰਿੰਦਰ ਸਿੰਘ ਬਾਜਵਾ ਨੇ ਆਪਣਾ ਪੰਜਾਬ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਹ ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਵੀ ਸਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਆਪਣਾ ਪੰਜਾਬ ਪਾਰਟੀ ਦੀਆਂ ਪਿਛਲੇ...
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  about 2 hours ago
ਮੰਡੀ ਲਾਧੂਕਾ, 20 ਜਨਵਰੀ (ਮਨਪ੍ਰੀਤ ਸਿੰਘ ਸੈਣੀ)- ਪਿੰਡ ਖੁੰਡਵਾਲਾ ਸੈਣੀਆਂ ਦੇ ਵਾਸੀ ਤੇ ਉੱਘੇ ਸਮਾਜ ਸੇਵੀ ਮੰਨਾਂ ਸੈਣੀ ਨੇ ਹਰਿਆਣਾ ਤੋਂ ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਦੀਆਂ ਖਿਡਾਰਨਾਂ ਰਾਮ ਬਤੇਰੀ, ਰਿਤੂ ਨਾੜਾ, ਬਤੇਰੀ ਬਬੂਆਂ ਤੇ ਅਨੂੰ .....
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਮੌਤ
. . .  10 minutes ago
ਮਾਨਾਂ ਵਾਲਾ, 20 ਜਨਵਰੀ (ਗੁਰਦੀਪ ਸਿੰਘ ਨਾਗੀ)-ਥਾਣਾ ਜੰਡਿਆਲਾ ਗੁਰੂ ਅਧੀਨ ਪਿੰਡ ਮਲਕਪੁਰ ਦੇ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਮੌਤ ਹੋ ਜਾਣ ਦੀ ਖ਼ਬਰ ....
ਮਾਇਆਵਤੀ 'ਤੇ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕ ਨੂੰ ਮਹਿਲਾ ਆਯੋਗ ਭੇਜੇਗਾ ਨੋਟਿਸ
. . .  about 3 hours ago
ਲਖਨਊ, 20 ਜਨਵਰੀ- ਬਸਪਾ ਸੁਪਰੀਮੋ ਮਾਇਆਵਤੀ ਦੇ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕਰਨ 'ਤੇ ਭਾਜਪਾ ਵਿਧਾਇਕ ਸਾਧਨਾ ਸਿੰਘ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਕੌਮੀ ਮਹਿਲਾ ਆਯੋਗ ਨੇ ਇਸ ਮਾਮਲੇ 'ਤੇ ਨੋਟਿਸ ਲੈਂਦੇ ਹੋਏ ਸਾਧਨਾ ਸਿੰਘ ਦੇ ਖ਼ਿਲਾਫ਼ .....
ਪਿੰਡ ਠੀਕਰੀਵਾਲਾ ਪਹੁੰਚੇ ਕੇਜਰੀਵਾਲ, ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕੀਤੀ ਸ਼ਰਧਾਂਜਲੀ ਭੇਟ
. . .  about 3 hours ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਰਨਾਲਾ ਵਿਖੇ ਰੈਲੀ 'ਚ ਪਹੁੰਚਣ ਤੋਂ ਪਹਿਲਾਂ ਪਿੰਡ ਠੀਕਰੀਵਾਲਾ ਵਿਖੇ ਪਹੁੰਚ ਕੇ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ....
ਪੰਜਾਬ 'ਚ ਮਹਾਂ ਗੱਠਜੋੜ ਦਾ ਹਿੱਸਾ ਨਹੀਂ ਹੋਵੇਗੀ ਆਮ ਆਦਮੀ ਪਾਰਟੀ - ਖਹਿਰਾ
. . .  about 3 hours ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਆਉਂਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ 'ਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਬਣਾਏ ਜਾ ਰਹੇ ਮਹਾਂ ਗੱਠਜੋੜ ਦਾ ਆਮ ਆਦਮੀ ਪਾਰਟੀ ਹਿੱਸਾ ਨਹੀਂ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ......
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤ੍ਰਿਵੇਂਦਰ ਸਿੰਘ ਰਾਵਤ
. . .  about 3 hours ago
ਗਣਤੰਤਰ ਦਿਵਸ ਤੋਂ ਪਹਿਲਾਂ ਕਾਸਗੰਜ 'ਚ ਧਾਰਾ 144 ਲਾਗੂ
. . .  about 4 hours ago
ਸ਼ਿਵਰਾਜ ਚੌਹਾਨ ਨੇ ਭਾਜਪਾ ਨੇਤਾ ਦੀ ਹੱਤਿਆ ਨੂੰ ਸਾਜ਼ਿਸ਼ ਦੱਸਦਿਆਂ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
. . .  about 4 hours ago
ਆਸਟ੍ਰੇਲੀਆਈ ਓਪਨ : ਮਾਰਿਆ ਸ਼ਾਰਾਪੋਵਾ ਨੂੰ 22 ਸਾਲਾਂ ਐਸ਼ਲੇ ਬਾਰਟੀ ਨੇ ਹਰਾਇਆ
. . .  about 4 hours ago
ਸੰਗਰੂਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
22 ਜਨਵਰੀ ਨੂੰ ਅਟਾਰੀ ਬਾਰਡਰ ਆਉਣਗੇ ਰਾਜਨਾਥ ਸਿੰਘ- ਮਲਿਕ
. . .  about 3 hours ago
ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ
. . .  about 5 hours ago
ਰੂਰਲ ਵੈਟਰਨਰੀ ਫਾਰਮਾਸਿਸਟ 26 ਜਨਵਰੀ ਨੂੰ ਮੁੱਖ ਮੰਤਰੀ ਦਾ ਕਰਨਗੇ ਘਿਰਾਓ
. . .  about 5 hours ago
ਡੈਨਮਾਰਕ ਦੇ ਪ੍ਰਧਾਨ ਮੰਤਰੀ ਨੇ ਪਤਨੀ ਨਾਲ ਤਾਜ ਮਹਲ ਦਾ ਕੀਤਾ ਦੀਦਾਰ
. . .  about 6 hours ago
ਮੈਕਸੀਕੋ ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 73
. . .  about 6 hours ago
ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  about 6 hours ago
ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 5 hours ago
ਖੇਤਾਂ 'ਚੋਂ ਮਿਲੀ ਭਾਜਪਾ ਨੇਤਾ ਦੀ ਲਾਸ਼
. . .  about 7 hours ago
ਸੋਮਾਲੀਆ 'ਚ ਅਮਰੀਕੀ ਹਵਾਈ ਹਮਲੇ 'ਚ ਅਲ-ਸ਼ਬਾਬ ਦੇ 52 ਅੱਤਵਾਦੀ ਢੇਰ
. . .  about 7 hours ago
ਚਿੱਲੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 8 hours ago
ਅੱਜ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
. . .  about 8 hours ago
ਕੇਜਰੀਵਾਲ ਅੱਜ ਬਰਨਾਲਾ ਤੋਂ ਕਰਨਗੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਦਾ ਆਗਾਜ਼- ਚੀਮਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ
. . .  1 day ago
ਹਿਮਾਚਲ 'ਚ ਬੱਸ ਪਲਟਣ ਕਾਰਨ 17 ਵਿਦਿਆਰਥੀ ਜ਼ਖਮੀ
. . .  1 day ago
ਰਾਹੁਲ ਦੇ ਸ਼ਕਤੀ ਪ੍ਰਾਜੈਕਟ ਦੀ ਪੰਜਾਬ 'ਚ ਕੈਪਟਨ ਵਲੋਂ ਸ਼ੁਰੂਆਤ
. . .  1 day ago
ਦਿਸ਼ਾਂਤ ਨੇ ਜੇ.ਈ.ਈ.ਮੇਨਜ਼ ਪ੍ਰੀਖਿਆ ਵਿਚ ਹਾਸਲ ਕੀਤੇ 99.99 ਫ਼ੀਸਦੀ ਅੰਕ
. . .  1 day ago
ਪਸ਼ੂ ਪਾਲਣ ਵਿਭਾਗ ਸ਼ੁਰੂ ਕਰੇਗਾ ਮੋਬਾਈਲ ਡਿਸਪੈਂਸਰੀ -ਬਲਵੀਰ ਸਿੰਘ ਸਿੱਧੂ
. . .  about 1 hour ago
ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
. . .  about 1 hour ago
ਸੰਗਰੂਰ ਅਦਾਲਤ 'ਚ ਹੋਵੇਗੀ ਬੇਅਦਬੀ ਮਾਮਲੇ ਦੀ ਸੁਣਵਾਈ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੂੰ ਹਟਾਉਣਾ ਹੈ ਕੋਲਕਾਤਾ 'ਚ ਹੋਈ ਮਹਾਂ ਰੈਲੀ ਦਾ ਏਜੰਡਾ- ਰਵਿ ਸ਼ੰਕਰ ਪ੍ਰਸਾਦ
. . .  about 1 hour ago
ਅਕਾਲੀ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਕੀਤਾ ਕੰਗਾਲ- ਸਿਮਰਨਜੀਤ ਬੈਂਸ
. . .  21 minutes ago
ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਦੀ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ 5 ਵਿਅਕਤੀਆਂ ਨੂੰ ਕੀਤਾ ਕਾਬੂ
. . .  6 minutes ago
ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ ਦਾ ਉਦਘਾਟਨ ਕਰਨ ਪਹੁੰਚੇ ਮੋਦੀ
. . .  50 minutes ago
ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ
. . .  about 1 hour ago
ਈ. ਡੀ. ਵਲੋਂ ਜ਼ਾਕਿਰ ਨਾਇਕ ਦੇ ਪਰਿਵਾਰ ਦੀ ਜਾਇਦਾਦ ਅਟੈਚ
. . .  about 1 hour ago
ਜੇਕਰ ਮੌਸਮ ਬਦਲ ਸਕਦਾ ਹੈ ਤਾਂ ਭਾਜਪਾ ਦੀ ਸਰਕਾਰ ਕਿਉਂ ਨਹੀ - ਮਮਤਾ ਬੈਨਰਜੀ
. . .  about 1 hour ago
ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਚਾਰ ਨੌਜਵਾਨਾਂ ਦੀ ਮੌਤ
. . .  1 day ago
ਭਾਰਤ ਖ਼ਿਲਾਫ਼ ਜੋ ਕੰਮ ਪਾਕਿ ਨਹੀਂ ਕਰ ਸਕਿਆ ਉਹ ਮੋਦੀ ਨੇ 5 ਸਾਲਾਂ 'ਚ ਕਰ ਦਿੱਤਾ- ਕੇਜਰੀਵਾਲ
. . .  about 1 hour ago
ਮਹਾਂ ਗਠਜੋੜ 'ਮੋਦੀ' ਵਿਰੁੱਧ ਨਹੀਂ, ਦੇਸ਼ ਦੀ ਜਨਤਾ ਦੇ ਖ਼ਿਲਾਫ਼ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

ਬਠਿੰਡਾ /ਮਾਨਸਾ

ਬਠਿੰਡਾ ਜ਼ਿਲ੍ਹੇ ਦੇ 1,53,149 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਵਿਰੋਧੀ ਬੂੰਦਾਂ

ਬਠਿੰਡਾ, 19 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਸਿਹਤ ਵਿਭਾਗ ਬਠਿੰਡਾ ਵਲੋਂ ਕੌਮੀ ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੌਰਸ ਦੀ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਬਠਿੰਡਾ ਵਿਖੇ ਰੱਖੀ ਗਈ | ਮੀਟਿੰਗ ਦੀ ਪ੍ਰਧਾਨਗੀ ਮਾਨਯੋਗ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਦੀਪਰਵਾ ਲਾਕਰਾ ਨੇ ਕੀਤੀ | ਇਸ ਮੀਟਿੰਗ ਵਿਚ ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਕਮਾਡੈਂਟ 48-ਐਫ. ਐਚ. ਓ. ਬਠਿੰਡਾ ਅਤੇ ਆਈ. ਐਮ. ਏ. ਦੇ ਮੈਂਬਰਾਂ ਵਲੋਂ ਸ਼ਿਰਕਤ ਕੀਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਪਣੇ ਸੁਨੇਹੇ ਵਿਚ ਸਮੂਹ ਹਾਜ਼ਰੀਨ ਕਿਹਾ ਕਿ ਨੈਸ਼ਨਲ ਪਲਸ ਪੋਲੀਓ ਰਾਊਾਡ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਣ ਲਈ ਸਾਰੇ ਵਿਭਾਗਾਂ ਸਮੇਤ ਆਈ. ਐਮ. ਏ., ਐਨ. ਜੀ. ਓ. ਦੇ ਮੈਂਬਰ ਇਸ ਮੁਹਿੰਮ ਵਿਚ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਕੋਈ ਵੀ ਬੱਚਾ ਪੋਲੀਓ ਵਿਰੋਧੀ ਬੂੰਦਾਂ ਤੋਂ ਵਾਂਝਾ ਨਾ ਰਹਿ ਸਕੇ | ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸੈਕੰਡਰੀ ਨੂੰ ਹਦਾਇਤ ਕੀਤੀ ਕਿ ਸਵੇਰ ਦੀ ਸਭਾ ਦੌਰਾਨ ਬੱਚਿਆਂ ਨੂੰ ਇਸ ਮੁਹਿੰਮ ਬਾਰੇ ਜਾਗਰੂਕ ਕਰਨ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਆਂਗਣਵਾੜੀ ਵਰਕਰ ਅਤੇ ਬੀ. ਡੀ. ਪੀ. ਓ. ਵਲੋਂ ਪੰਚਾਇਤਾਂ ਰਾਹੀਂ ਆਪਣੇ ਏਰੀਏ ਵਿਚ ਗੁਰਦੁਆਰੇ ਅਤੇ ਮੰਦਰਾਂ ਰਾਹੀਂ ਸਵੇਰੇ-ਸ਼ਾਮ ਅਨਾਊਾਸਮੈਂਟ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਮੁਹਿੰਮ ਦੇ ਪਹਿਲੇ ਦਿਨ ਪੋਲੀਓ ਬੂਥਾਂ ਤੇ ਵੱਧ ਤੋਂ ਵੱਧ ਬੱਚੇ ਆ ਸਕਣ | ਉਨ੍ਹਾਂ ਫੂਡ ਸਪਲਾਈ ਵਿਭਾਗ ਨੂੰ ਕਿਹਾ ਕਿ ਭੱਠਿਆਂ ਤੇ ਤਾਇਨਾਤ ਮੁਨਸ਼ੀ ਨੂੰ ਹਦਾਇਤ ਕੀਤੀ ਜਾਵੇ ਕਿ ਜਦੋਂ ਸਿਹਤ ਵਿਭਾਗ ਦੀਆਂ ਟੀਮਾਂ ਬੱਚਿਆਂ ਨੂੰ ਦਵਾਈ ਪਲਾਉਣ ਲਈ ਆਉਣ ਤਾਂ ਭੱਠੇ ਅਤੇ ਪਥੇਰਾਂ ਤੇ ਕੰਮ ਕਰਦੇ ਬੱਚਿਆਂ ਨੂੰ ਇਕੱਠੇ ਕਰਕੇ ਪੋਲੀਓ ਬੰੁਦਾਂ ਪਲਾਉਣ ਵਿੱਚ ਸਹਿਯੋਗ ਦੇਣ | ਇਸ ਮੌਕੇ ਟਰਾਂਸਪੋਰਟ ਵਿਭਾਗ ਨੂੰ ਕਿਹਾ ਕਿ ਡਰਾਈਵਰਾਂ ਨੂੰ ਹਦਾਇਤ ਕੀਤੀ ਜਾਵੇ ਕਿ ਬੱਸ ਵਿੱਚ ਸਫਰ ਕਰ ਰਹੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਟਰਾਂਜਿਟ ਬੂਥਾਂ ਤੇ ਕੰਮ ਕਰਦੀਆਂ ਪੋਲੀਓ ਟੀਮ ਨੂੰ ਸਹਿਯੋਗ ਦੇਣ | ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਟਰਾਂਜਿਟ ਬੂਥਾਂ ਤੇ ਕੰਮ ਕਰਦੀਆਂ ਪੋਲੀਓ ਟੀਮਾਂ ਦੇ ਸਹਿਯੋਗ ਲਈ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਆਦਿ ਪੁਲਿਸ ਮੁਲਾਜਮ ਤਾਇਨਾਤ ਕੀਤੇ ਜਾਣ | ਇਸ ਮੌਕੇ ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ 0 ਤੋਂ 5 ਸਾਲ ਤੱਕ ਦੀ ਉਮਰ ਦੇ ਕੁੱਲ 1,53,149 ਬੱਚਿਆਂ ਨੂੰ ਕਵਰ ਕਰਨ ਲਈ 698 ਪੋਲੀਓ ਬੂਥ, 33 ਟਰਾਂਜਿਟ ਪੋਲੀਓ ਬੂਥ, 29 ਮੁਬਾਇਲ ਟੀਮਾਂ, 1247 ਘਰ ਤੋਂ ਘਰ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ | ਇਸ ਮੁਹਿੰਮ ਨੂੰ ਸਫਲ ਬਣਾਉਣ ਲਈ 2395 ਵਰਕਰ ਲਗਾਏ ਗਏ ਹਨ | ਅਰਬਨ ਨੋਡਲ ਅਫ਼ਸਰ ਡਾ: ਪਾਮਿਲ ਬਾਂਸਲ ਨੇ ਸਲਾਇਡ ਰਾਹੀਂ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਇਸ ਮੌਕੇ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਕਿਹਾ ਕਿ 28 ਜਨਵਰੀ ਨੂੰ ਦਿਨ ਐਤਵਾਰ ਨੂੰ ਪੋਲੀਓ ਬੂਥਾਂ ਤੇ ਅਤੇ 29 ਤੇ 30 ਜਨਵਰੀ ਘਰ ਘਰ ਜਾ ਕੇ ਟੀਮਾਂ ਦੁਆਰਾ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ | ਭਾਵੇਂ ਬੱਚਾ ਬਿਮਾਰ ਹੋਵੇ, ਭਾਵੇ ਦਸਤ ਲੱਗੇ ਹੋਣ ਭਾਵੇ ਰੁਟੀਨ ਦੀਆਂ ਖੁਰਾਕਾਂ ਲਈਆਂ ਹੋਣ ਤਾਂ ਵੀ ਇਸ ਮੁਹਿੰਮ ਦੌਰਾਨ ਪੋਲੀਓ ਬੰੂਦਾਂ ਬੱਚੇ ਨੂੰ ਜ਼ਰੂਰ ਪਿਲਾਓ | ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਅਪੀਲ ਕੀਤੀ ਕਿ ਪਹਿਲਾਂ ਦੀ ਤਰ੍ਹਾਂ ਇਸ ਮੁਹਿੰਮ ਦੀ ਸਫ਼ਲਤਾ ਲਈ ਪੂਰਨ ਸਹਿਯੋਗ ਦਿੱਤਾ ਜਾਵੇ |

ਅੱਠਵੀਂ ਸ਼੍ਰੇਣੀ ਦੀ ਵਿਦਿਆਰਥਣ ਦੀ ਮੌਤ

ਮਹਿਮਾ ਸਰਜਾ, 19 ਜਨਵਰੀ (ਬਲਦੇਵ ਸੰਧੂ)-ਬੀਤੇ ਕੱਲ੍ਹ ਸਕੂਲ ਵਿਚ ਇਕ ਅੱਠਵੀਂ ਕਲਾਸ ਦੀ ਲੜਕੀ ਸਿਹਤ ਵਿਗੜਨ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਰਕਾਰੀ ਮਿਡਲ ਸਕੂਲ ਬਰਕੰਦੀ (ਬਠਿੰਡਾ) ਦੇ 8ਵੀਂ ਸ਼੍ਰੇਣੀ ਦੀ ਵਿਦਿਆਰਥਣ ...

ਪੂਰੀ ਖ਼ਬਰ »

ਸਾਢੇ 3 ਲੱਖ ਲੈ ਕੇ ਦਿੱਲੀ ਹਾਰਟ ਇੰਸਟੀਚਿਊਟ ਵਲੋਂ ਪਾਇਆ ਪੇਸਮੇਕਰ ਸਰੀਰ 'ਚੋਂ ਦਿਸਣ ਲੱਗਾ ਬਾਹਰ

ਬਠਿੰਡਾ, 19 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)-ਕਰੀਬ ਸਾਢੇ 3 ਸਾਲ ਪਹਿਲਾਂ ਦਿਲ ਦੇ ਦੌਰੇ ਦਾ ਸ਼ਿਕਾਰ ਹੋਈ ਰਣਜੀਤ ਕੌਰ (55) ਪਤਨੀ ਹਾਕਮ ਸਿੰਘ ਵਾਸੀ ਸੰਗਤ ਖ਼ੁਰਦ ਜ਼ਿਲ੍ਹਾ ਬਠਿੰਡਾ ਨੇ ਹਾਰਟ ਇੰਸਟੀਚਿਊਟ ਐਾਡ ਮਲਟੀ ਸਪੈਸ਼ਲਿਟੀ ਹਸਪਤਾਲ ਬਠਿੰਡਾ ਦੇ ਡਾ. ਨਰੇਸ਼ ...

ਪੂਰੀ ਖ਼ਬਰ »

ਪੁਲਿਸ ਵਲੋਂ 28 ਪੇਟੀਆਂ ਸ਼ਰਾਬ ਸਮੇਤ ਦੋ ਕਾਬੂ

ਮਹਿਮਾ ਸਰਜਾ, 19 ਜਨਵਰੀ (ਬਲਦੇਵ ਸੰਧੂ)- ਬਠਿੰਡਾ ਜ਼ਿਲ੍ਹੇ ਅੰਦਰ ਹਰ ਰੋਜ਼ ਹਰਿਆਣਾ ਤੇ ਪੰਜਾਬ ਦੀ ਸ਼ਰਾਬ ਲਿਆ ਕੇ ਵੇਚਣ ਵਾਲੇ ਲੋਕਾਂ ਦਾ ਹਾੜ ਆਇਆ ਹੋਇਆ | ਅੱਜ ਥਾਣਾ ਨੇਹੀਆ ਵਾਲਾ ਅਧੀਨ ਪੈਂਦੀ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਨੂੰ ਉਸ ਵੇਲੇ ਵੱਡੀ ਸਫਲਤਾ ...

ਪੂਰੀ ਖ਼ਬਰ »

ਕਾਰ ਲੁੱਟ 'ਚ ਲੋੜੀਂਦਾ ਅਤੇ ਪੈਰੋਲ 'ਤੇ ਫ਼ਰਾਰ ਮੁਲਜ਼ਮ ਰਾਜਸਥਾਨ ਤੋਂ ਕਾਬੂ

ਡੱਬਵਾਲੀ, 19 ਜਨਵਰੀ (ਇਕਬਾਲ ਸਿੰਘ ਸ਼ਾਂਤ)-ਹੱਤਿਆ ਕੇਸ 'ਚ ਪੈਰੋਲ ਛੁੱਟੀ ਤੋਂ ਫ਼ਰਾਰ ਅਤੇ ਡੱਬਵਾਲੀ ਵਿਚ ਕਾਰ ਲੁੱਟ ਦੇ ਲੋੜੀਂਦਾ ਵਿਨੋਦ ਉਰਫ਼ ਤਾਰੂ ਵਾਸੀ ਡੱਬਵਾਲੀ ਨੂੰ ਸੀ.ਆਈ.ਏ. ਸਿਰਸਾ ਨੇ ਰਾਜਸਥਾਨ ਦੇ ਅਜਮੇਰ ਖੇਤਰ ਤੋਂ ਗਿ੍ਫ਼ਤਾਰ ਕੀਤਾ ਹੈ | ਸੀਆਈਏ ਸਿਰਸਾ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ

ਭਗਤਾ ਭਾਈਕਾ, 19 ਜਨਵਰੀ (ਸੁਖਪਾਲ ਸਿੰਘ ਸੋਨੀ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਇਕਾਈ ਕੋਠਾ ਗੁਰੂ ਵਲੋਂ ਅੱਜ ਸਰਕਾਰ ਿਖ਼ਲਾਫ਼ ਅਰਥੀ ਸਾੜ ਮੁਜ਼ਾਹਰਾ ਕੀਤਾ ਗਿਆ | ਇਸ ਸਮੇਂ ਮਜ਼ਦੂਰਾਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਬੋਲਦੇ ਹੋਏ ਮਜ਼ਦੂਰ ਆਗੂ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ ਔਰਤ ਸਣੇ ਤਿੰਨ ਗਿ੍ਫ਼ਤਾਰ

ਮੌੜ ਮੰਡੀ, 19 ਜਨਵਰੀ (ਗੁਰਜੀਤ ਸਿੰਘ ਕਮਾਲੂ) ਮੌੜ ਪੁਲਿਸ ਵਲੋਂ ਬੀਤੀ ਰਾਤ ਇਕ ਔਰਤ ਅਤੇ ਦੋ ਆਦਮੀਆਂ ਪਾਸੋਂ ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਬਰਾਮਦ ਕਰਨ ਦਾ ਸਮਾਚਾਰ ਹੈ | ਮੌੜ ਪੁਲਿਸ ਮੁਤਾਬਿਕ ਗੁਪਤ ਸੂਚਨਾ ਦੇ ਆਧਾਰ 'ਤੇ ਏ.ਐਸ.ਆਈ ਫਰਵਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਰੇਹੜੀ ਨੂੰ ਬਚਾਉਂਦੇ ਬੋਲੈਰੋ ਖੜ੍ਹੇ ਟਰੱਕ ਨਾਲ ਟਕਰਾਈ, ਤਿੰਨ ਜ਼ਖ਼ਮੀ

ਕਾਲਾਂਵਾਲੀ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਔਢਾਂ ਵਿਚ ਕਾਲਾਂਵਾਲੀ ਕੈਂਚੀਆਂ ਦੇ ਨਜ਼ਦੀਕ ਇੱਕ ਰੇਹੜੀ ਨੂੰ ਬਚਾਉਣ ਦੇ ਚੱਕਰ ਵਿਚ ਇੱਕ ਬੋਲੈਰੋ ਪਹਿਲਾਂ ਰੇਹੜੀ ਅਤੇ ਫਿਰ ਸੜਕ ਕੰਢੇ ਖੜ੍ਹੇ ਟਰੱਕ ਨਾਲ ਜਾ ਟਕਰਾਈ | ਇਸ ਹਾਦਸੇ 'ਚ ਤਿੰਨ ਵਿਅਕਤੀ ...

ਪੂਰੀ ਖ਼ਬਰ »

ਵੋਟਰ ਸੂਚੀਆਂ ਸਬੰਧੀ ਦਾਅਵੇ/ਇਤਰਾਜ਼ 23 ਤੱਕ ਲਏ ਜਾਣਗੇ

ਬਠਿੰਡਾ, 19 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟਰੇਟ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿਚ ਨਗਰ ਕੌਾਸਲ ਸੰਗਤ ਅਤੇ ਨਗਰ ਪੰਚਾਇਤ ਨਥਾਣਾ ਦੇ ...

ਪੂਰੀ ਖ਼ਬਰ »

ਦੋ ਨਕਾਬਪੋਸ਼ ਲੁਟੇਰਿਆਂ ਵਲੋਂ ਦੁਕਾਨਦਾਰ ਨੂੰ ਰਿਵਾਲਵਰ ਦੀ ਨੋਕ 'ਤੇ ਲੁੱਟਣ ਦੀ ਕੋਸ਼ਿਸ਼

ਰਾਮਾਂ ਮੰਡੀ, 19 ਜਨਵਰੀ (ਤਰਸੇਮ ਸਿੰਗਲਾ)-ਬੀਤੀ ਸ਼ਾਮ ਕਰੀਬ 7 ਵਜੇ ਮਾਰਕੀਟ ਕਮੇਟੀ ਦਫ਼ਤਰ ਰਾਮਾਂ ਮੰਡੀ ਨੇੜੇ ਦੋ ਨਕਾਬਪੋਸ਼ ਲੁਟੇਰਿਆਂ ਵਲੋਂ ਇਕ ਦੁਕਾਨਦਾਰ ਨੂੰ ਰਿਵਾਲਵਰ ਦੀ ਨੋਕ 'ਤੇ ਲੁੱਟਣ ਦੀ ਕੋਸ਼ਿਸ਼ ਕੀਤੇ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਦੇ ਨਿਰਦੇਸ਼ਾਂ 'ਤੇ ਸਥਾਪਿਤ ਨੰਦੀਸ਼ਾਲਾ ਬਣੀ ਗਊਧਨ ਲਈ ਮੌਤ ਦਾ ਅੱਡਾ

ਡੱਬਵਾਲੀ, 19 ਜਨਵਰੀ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਸਰਕਾਰ ਦੇ ਨਿਰਦੇਸ਼ਾਂ 'ਤੇ ਜਨਤਕ ਸਹਿਯੋਗ ਨਾਲ ਸਥਾਪਿਤ ਇੱਥੇ ਨੰਦੀਸ਼ਾਲਾ ਆਸਥਾ ਦੇ ਪ੍ਰਤੀਕ ਗਊਧਨ ਲਈ ਮੌਤ ਦਾ ਅੱਡਾ ਬਣ ਰਹੀ ਹੈ | ਬੀਤੀ ਰਾਤ ਨੰਦੀਸ਼ਾਲਾ ਵਿਖੇ ਖ਼ੰੂਖ਼ਾਰ ਕੁੱਤਿਆਂ ਵਲੋਂ ਖਾਣ ਕਰਕੇ ਇੱਕ ...

ਪੂਰੀ ਖ਼ਬਰ »

ਫੱਗੂ 'ਚ ਹੁਣ ਨਹੀਂ ਲੱਗ ਸਕੇਗਾ ਪਸ਼ੂ ਮੇਲਾ

ਬਠਿੰਡਾ, 19 ਜਨਵਰੀ (ਅਜੀਤ ਬਿਊਰੋ)- ਨਾਜਾਇਜ਼ ਤੌਰ 'ਤੇ ਪੰਜਾਬ ਹਰਿਆਣਾ ਵਿਚ ਲੱਗਦੇ ਪਸ਼ੂ ਮੇਲਿਆਂ ਨੂੰ ਰੋਕਣ ਲਈ ਸਰਕਾਰਾਂ ਵਲੋਂ ਸਖ਼ਤ ਕਦਮ ਚੁੱਕੇ ਗਏ ਹਨ, ਜਿਸ ਤਹਿਤ ਜਿੱਥੇ ਪੰਜਾਬ ਵਿਚ ਪਹਿਲਾਂ ਨਾਜਾਇਜ਼ ਤੌਰ 'ਤੇ ਵੱਖ-ਵੱਖ ਥਾਵਾਂ 'ਤੇ ਪਹਿਲਾ ਲੱਗਦੇ ਪਸ਼ੂ ...

ਪੂਰੀ ਖ਼ਬਰ »

ਗਵਾਰੇ ਦੇ ਚੋਰਾਂ ਦਾ ਸੁਰਾਗ ਨਾ ਲਾਉਣ 'ਤੇ ਵਪਾਰੀਆਂ ਵਲੋਂ ਸੰਘਰਸ਼ ਦੀ ਚਿਤਾਵਨੀ

ਡੱਬਵਾਲੀ, 19 ਜਨਵਰੀ (ਇਕਬਾਲ ਸਿੰਘ ਸ਼ਾਂਤ)-ਦਾਣਾ ਮੰਡੀ ਨਾਲ ਲੱਗਦੇ ਗੋਦਾਮਾਂ ਤੋਂ ਆੜ੍ਹਤੀ ਦੀ ਲੱਖਾਂ ਰੁਪਏ ਦੀ ਗਵਾਰ ਚੋਰੀ ਦੀ ਵਾਰਦਾਤ ਤੋਂ ਬਾਅਦ ਆੜ੍ਹਤੀਆਂ ਵਿਚ ਰੋਸ ਹੈ | ਕੱਚਾ ਆੜਤੀਆ ਐਸੋਸੀਏਸ਼ਨ ਨੇ ਮੀਟਿੰਗ ਕਰਕੇ ਚੋਰੀ ਚੋਰੀ ਦੀਆਂ ਘਟਨਾਵਾਂ 'ਤੇ ਪੁਲਿਸ ...

ਪੂਰੀ ਖ਼ਬਰ »

ਲੁੱਟ ਖੋਹ ਕਰਨ ਵਾਲਾ ਔਰਤਾਂ ਦਾ ਗਰੋਹ ਵਾਲੀਆਂ ਸੁੱਟ ਕੇ ਹੋਇਆ ਫ਼ਰਾਰ

ਰਾਮਪੁਰਾ ਫੂਲ, 19 ਜਨਵਰੀ (ਗੁਰਮੇਲ ਸਿੰਘ ਵਿਰਦੀ)- ਸਥਾਨਕ ਮੋੜ ਚੌਕ ਵਿਖੇ ਉਸ ਸਮੇਂ ਹੰਗਾਮਾ ਹੋ ਗਿਆ ਜਦ ਇੱਕ ਔਰਤ ਬੱਸ ਚੜ੍ਹਨ ਲੱਗੀ ਤਾਂ ਉਸ ਦੇ ਨਾਲ ਬੱਸ ਚੜ ਰਹੀਆਂ ਔਰਤਾਂ ਨੇ ਉਸ ਦੀਆਂ ਵਾਲੀਆਂ ਲਾਹ ਲਈਆਂ ਤੇ ਹੰਗਾਮਾ ਖੜ੍ਹਾ ਹੋਣ 'ਤੇ ਵਾਲੀਆਂ ਸੁੱਟ ਭੱਜ ਗਈਆਂ | ...

ਪੂਰੀ ਖ਼ਬਰ »

ਅੱਧਾ ਕਿੱਲੋ ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ 'ਚੋਂ ਇਕ ਬਰੀ

ਬਠਿੰਡਾ, 19 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਅਡੀਸ਼ਨਲ ਸੈਸ਼ਨ ਜੱਜ ਪਰਮਿੰਦਰਪਾਲ ਸਿੰਘ ਦੀ ਅਦਾਲਤ ਨੇ ਅੱਜ ਅੱਧਾ ਕਿੱਲੋ ਨਸ਼ੀਲਾ ਪਾਊਡਰ ਰੱਖਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੰਦੀਪ ਸਿੰਘ ਉਰਫ਼ ਸੋਨੰੂ ਨਾਂਅ ਦੇ ਵਿਅਕਤੀ ਨੂੰ ਬਚਾਅ ਪੱਖ ਦੇ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸ਼ਾਮਲਾਟ ਜ਼ਮੀਨਾਂ ਦੇ ਮਾਲਕੀ ਹੱਕਾਂ ਸਬੰਧੀ ਡੀ. ਸੀ. ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੈਮੋਰੰਡਮ

ਬਠਿੰਡਾ, 19 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਵਿਚ ਸਾਬਕਾ ਮੰਤਰੀ ਅਤੇ ਬਠਿੰਡਾ ਤੋਂ ਵਿਧਾਇਕ ਰਹਿ ਚੁੱਕੇ ਹਰਮੰਦਰ ਸਿੰਘ ਜੱਸੀ ਜੋ ਹੁਣ ਭਾਵੇਂ ਮੌੜ ਹਲਕੇ ਤੋਂ ਹਲਕਾ ਇੰਚਾਰਜ ਵਜੋਂ ਵਿਚਰ ਰਹੇ ਹਨ ਪਰ ਹੁਣ ਉਨ੍ਹਾਂ ਦੇ ਮੰਤਰੀ ਅਤੇ ਵਿਧਾਇਕ ਦੇ ਕਾਰਜਕਾਲ ...

ਪੂਰੀ ਖ਼ਬਰ »

ਨਿੱਤ ਹੁੰਦੀਆਂ ਅਪਰਾਧਿਕ ਘਟਨਾਵਾਂ ਦੇ ਰੋਸ ਵਜੋਂ ਅੱਜ ਮੰਡੀ ਰਹੀ ਬੰਦ

ਕਾਲਾਂਵਾਲੀ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)- ਬੀਤੀ ਰਾਤ ਹੋਈ ਘਟਨਾ ਅਤੇ ਸ਼ਹਿਰ ਵਿਚ ਪਹਿਲਾਂ ਹੋ ਚੁੱਕੀ ਦਰਜਨਾਂ ਲੁੱਟ-ਖਸੁੱਟ, ਚੋਰੀ ਅਤੇ ਹੱਤਿਆ ਆਦਿ ਦੀਆਂ ਘਟਨਾਵਾਂ ਨੂੰ ਲੈ ਕੇ ਰੋਸ ਸਰੂਪ ਅੱਜ ਮੰਡੀ ਵਾਸੀਆਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਔਢਾਂ ...

ਪੂਰੀ ਖ਼ਬਰ »

ਗੁਰਦੁਆਰਾ ਬੁਰਜ ਮਾਈ ਦੇਸਾ ਚੱਕ ਫ਼ਤਹਿ ਸਿੰਘ ਵਾਲਾ ਵਿਖੇ ਗੁਰਮਤਿ ਸਮਾਗਮ ਅੱਜ ਤੋਂ

ਬਠਿੰਡਾ, 19 ਜਨਵਰੀ (ਭਰਪੂਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਸਾਹਿਬ ਕੌਰ ਜੀ, ਮਾਤਾ ਸੰੁਦਰ ਕੌਰ ਜੀ ਦੀ ਚਰਨ ਛੋਹ ਪ੍ਰਾਪਤ ਮਹਾਨ ਇਤਿਹਾਸਕ ਅਸਥਾਨ ਗੁਰਦੁਆਰਾ ਬੁਰਜ ਮਾਈ ਦੇਸਾ ਪਾਤਸ਼ਾਹੀ ਦਸਵੀਂ ਪਿੰਡ ਚੱਕ ਫ਼ਤਹਿ ਸਿੰਘ ਵਾਲਾ ਨਜ਼ਦੀਕ ਭੁੱਚੋ ਮੰਡੀ ...

ਪੂਰੀ ਖ਼ਬਰ »

ਚਾਰ ਅਣਪਛਾਤੇ ਨੌਜਵਾਨਾਂ ਨੇ ਦੋ ਵਪਾਰੀਆਂ ਸਮੇਤ ਤਿੰਨ ਵਿਅਕਤੀਆਂ 'ਤੇ ਕੀਤਾ ਹਮਲਾ

ਕਾਲਾਂਵਾਲੀ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਵਾਟਰ ਵਰਕਸ ਰੋਡ ਸਥਿਤ ਗਲੀ ਨਿੰਮ ਵਾਲੀ ਵਿਚ ਬੀਤੀ ਰਾਤ ਚਾਰ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਦੁਕਾਨ ਤੋਂ ਘਰ ਪਰਤੇ ਵਪਾਰੀ ਭਰਾਵਾਂ ਉੱਤੇ ਜਾਨਲੇਵਾ ਹਮਲਾ ਕਰ ਦਿੱਤਾ | ਹਮਲੇ ਬਾਅਦ ਉਨ੍ਹਾਂ ...

ਪੂਰੀ ਖ਼ਬਰ »

ਵਕੀਲ ਹਰਮੇਲ ਸਿੰਘ ਢਿੱਲੋਂ ਨੂੰ ਸਦਮਾ, ਪਿਤਾ ਦਾ ਦਿਹਾਂਤ

ਗੋਨਿਆਣਾ, 19 ਜਨਵਰੀ (ਲਛਮਣ ਦਾਸ ਗਰਗ)-ਸਥਾਨਕ ਸਬ ਤਹਿਸੀਲ ਵਿਚ ਤਾਇਨਾਤ ਹਰਮੇਲ ਸਿੰਘ ਢਿੱਲੋਂ ਵਕੀਲ ਅਤੇ ਉਨ੍ਹਾਂ ਦੇ ਭਰਾ ਚੰਦ ਸਿੰਘ 'ਤੇ ਗੁਰਬਖਸ਼ ਸਿੰਘ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਜਲੌਰ ਸਿੰਘ ਢਿੱਲੋਂ ਦਾ ਦੇਹਾਂਤ ਹੋ ਗਿਆ | ...

ਪੂਰੀ ਖ਼ਬਰ »

ਮਾਮਲਾ ਡੀ.ਐਸ.ਪੀ. 'ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ

ਬਠਿੰਡਾ, 19 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਅਸਿਸਟੈਂਟ ਇੰਸਪੈਕਟਰ ਜਨਰਲ (ਏ.ਆਈ.ਜੀ.) ਆਫ਼ ਪੁਲਿਸ ਕਮਿਸ਼ਨ ਕ੍ਰਾਈਮ ਅੰਮਿ੍ਤ ਬਰਾੜ ਵਲੋਂ ਅੱਜ ਬਠਿੰਡਾ ਪੁੱਜ ਕੇ ਪੰਜਾਬ ਪੁਲਿਸ ਦੇ ਡੀ.ਐਸ.ਪੀ. ਜਿਸ ਉੱਪਰ ਇਕ ਔਰਤ ਵਲੋਂ ਜਿਨਸੀ ਸੋਸ਼ਣ ਕਰਨ ਦੇ ਲਗਾਏ ਦੋਸ਼ਾਂ ਤਹਿਤ ...

ਪੂਰੀ ਖ਼ਬਰ »

ਧੁੰਦ ਕਾਰਨ ਵਾਪਰਿਆ ਹਾਦਸਾ, ਜਾਨੀ ਨੁਕਸਾਨ ਤੋਂ ਬਚਾਅ

ਬੱਲੂਆਣਾ 19 ਜਨਵਰੀ (ਗੁਰਨੈਬ ਸਾਜਨ)- ਬਠਿੰਡਾ-ਮਲੋਟ ਰੋਡ ਤੇ ਬੀਤੀ ਅੱਧੀ ਰਾਤ ਧੁੰਦ ਕਾਰਨ ਭੂੰਗ ਵਾਲੀ ਟਰਾਲੀ ਨਾਲ ਚਾਰ ਵਹੀਕਲ ਟਕਰਾਉਣ ਕਰਕੇ ਇਕ ਚਾਲਕ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਾਕੀ ਬੱਲੂਆਣਾ ਦੇ ਹੌਲਦਾਰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਵਾਲੀਆਂ ਸ਼ੀਸ਼ੀਆਂ ਸਣੇ ਇਕ ਕਾਬੂ

ਬਠਿੰਡਾ ਛਾਉਣੀ, 19 ਜਨਵਰੀ (ਪਰਵਿੰਦਰ ਸਿੰਘ ਜੌੜਾ)-ਥਾਣਾ ਕੈਂਟ ਦੀ ਪੁਲਿਸ ਨੇ ਨਸ਼ੇ ਦੀਆਂ ਦੀਆਂ ਸ਼ੀਸ਼ੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਗੁਰਿੰਦਰ ਸਿੰਘ ਅਨੁਸਾਰ ਬਠਿੰਡਾ-ਮਾਨਸਾ ਮਾਰਗ 'ਤੇ ਆਈ. ਟੀ. ਆਈ. ਦੇ ਗੇਟ ਦੇ ਨਜ਼ਦੀਕ ਤੋਂ ...

ਪੂਰੀ ਖ਼ਬਰ »

ਜਗਦੀਸ਼ ਰਾਏ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਬਣੇ

ਤਲਵੰਡੀ ਸਾਬੋ, 19 ਜਨਵਰੀ (ਰਣਜੀਤ ਸਿੰਘ ਰਾਜੂ)- ਸਥਾਨਕ ਗਊਸ਼ਾਲਾ ਦੀ ਨਵੀਂ ਕਮੇਟੀ ਦੀ ਚੋਣ ਲਈ ਅਹਿਮ ਮੀਟਿੰਗ ਕੀਤੀ ਗਈ ਜਿਸ ਵਿਚ ਸਰਬਸੰਮਤੀ ਨਾਲ ਜਗਦੀਸ਼ ਰਾਏ ਨੂੰ ਪ੍ਰਧਾਨ ਚੁਣ ਲਿਆ ਗਿਆ | ਚੋਣ ਉਪਰੰਤ ਕਈ ਅਹਿਮ ਫ਼ੈਸਲੇ ਵੀ ਲਏ ਗਏ | ਮੀਟਿੰਗ ਵਿਚ ਗਊਆਂ ਦੀ ਸਾਂਭ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸ਼ਾਮਲਾਟ ਜ਼ਮੀਨਾਂ ਦੇ ਮਾਲਕੀ ਹੱਕਾਂ ਸਬੰਧੀ ਡੀ. ਸੀ. ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੈਮੋਰੰਡਮ

ਬਠਿੰਡਾ, 19 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਵਿਚ ਸਾਬਕਾ ਮੰਤਰੀ ਅਤੇ ਬਠਿੰਡਾ ਤੋਂ ਵਿਧਾਇਕ ਰਹਿ ਚੁੱਕੇ ਹਰਮੰਦਰ ਸਿੰਘ ਜੱਸੀ ਜੋ ਹੁਣ ਭਾਵੇਂ ਮੌੜ ਹਲਕੇ ਤੋਂ ਹਲਕਾ ਇੰਚਾਰਜ ਵਜੋਂ ਵਿਚਰ ਰਹੇ ਹਨ ਪਰ ਹੁਣ ਉਨ੍ਹਾਂ ਦੇ ਮੰਤਰੀ ਅਤੇ ਵਿਧਾਇਕ ਦੇ ਕਾਰਜਕਾਲ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਅਤੇ ਕਵਿਤਾ ਮੁਕਾਬਲੇ 'ਚ ਮੱਲਾਂ ਮਾਰੀਆਂ

ਭਗਤਾ ਭਾਈਕਾ, 19 ਜਨਵਰੀ (ਸੁਖਪਾਲ ਸਿੰਘ ਸੋਨੀ)-ਪੰਜਾਬ ਡਿਗਰੀ ਕਾਲਜ ਮੈਮੂਆਣਾ (ਫਰੀਦਕੋਟ) ਵਲੋਂ ਕਰਵਾਏ ਗਏ ਅੰਤਰ ਸਕੂਲ ਯੁਵਕ ਮੇਲੇ ਦੌਰਾਨ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਚ ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਅਤੇ ਕਵਿਤਾ ਮੁਕਾਬਲੇ ਵਿਚ ਮੱਲਾਂ ...

ਪੂਰੀ ਖ਼ਬਰ »

ਉਡਾਣ ਐਜੂਕੇਸ਼ਨ ਸੁਸਾਇਟੀ ਤਲਵੰਡੀ ਸਾਬੋ ਨੇ ਵਿਦਿਆਰਥੀਆਂ ਨੂੰ ਜਰਸੀਆਂ ਤੇ ਬੂਟ ਵੰਡੇ

ਤਲਵੰਡੀ ਸਾਬੋ, 19 ਜਨਵਰੀ (ਰਵਜੋਤ ਸਿੰਘ ਰਾਹੀ)-ਉਡਾਣ ਐਜੂਕੇਸ਼ਨ ਸੁਸਾਇਟੀ ਤਲਵੰਡੀ ਸਾਬੋ ਵਲੋਂ ਲੋੜਵੰਦ ਤੇ ਗ਼ਰੀਬ ਵਿਦਿਆਰਥੀਆਂ ਦੀਆਂ ਮੱਦਦ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਉਡਾਣ ਸੁਸਾਇਟੀ ਨੇ ਇਥੋਂ ਜਾਰੀ ਤਸਵੀਰਾਂ ਤੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ...

ਪੂਰੀ ਖ਼ਬਰ »

ਬਹਿਮਣ ਦੀਵਾਨਾ ਦੇ ਗੁਰਦੁਆਰਾ ਸਾਹਿਬ 'ਚ ਧਾਰਮਿਕ ਸਮਾਗਮ ਕਰਵਾਇਆ

ਬੱਲੂਆਣਾ, 19 ਜਨਵਰੀ (ਗੁਰਨੈਬ ਸਾਜਨ)- ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ ਗੁਰਦੁਆਰਾ ਸਾਹਿਬ ਬਹਿਮਣ ਦੀਵਾਨਾ 'ਚ ਧਰਮ ਪ੍ਰਚਾਰ ਲਹਿਰ ਤਹਿਤ 96 ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮਿ੍ਤਪਾਨ ਕੀਤਾ | ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਪ੍ਰਬੰਧਕ ਕਮੇਟੀ, ਸਮੂਹ ...

ਪੂਰੀ ਖ਼ਬਰ »

ਵਿਧਾਇਕ ਕਾਾਗੜ ਵਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਾ ਨਾਲ ਬੈਠਕ

ਭਗਤਾ ਭਾਈਕਾ, 19 ਜਨਵਰੀ (ਸੁਖਪਾਲ ਸਿੰਘ ਸੋਨੀ)-ਕਾਾਗਰਸ ਦੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਾਗੜ ਵਲੋਂ ਅੱਜ ਬੀੜ ਦਿਆਲਪੁਰਾ ਭਾਈਕਾ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਬਲਾਕ ਭਗਤਾ ਭਾਈਕਾ ਅਤੇ ਬਲਾਕ ਫੂਲ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ, ਇਸ ਦੌਰਾਨ ...

ਪੂਰੀ ਖ਼ਬਰ »

ਖੁਸ਼ਬਾਜ਼ ਜਟਾਣਾ ਨੇ ਹਲਕੇ ਦੇ ਅਧੂਰੇ ਵਿਕਾਸ ਕਾਰਜਾਂ ਤੋਂ ਮੁੱਖ ਮੰਤਰੀ ਨੂੰ ਕਰਵਾਇਆ ਜਾਣੂੰ

ਰਾਮਾਂ ਮੰਡੀ, 19 ਜਨਵਰੀ (ਅਮਰਜੀਤ ਸਿੰਘ ਲਹਿਰੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਹਲਕਾ ਤਲਵੰਡੀ ਸਾਬੋ ਦੇ ਪਿੰਡਾਂ 'ਚ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਸਬੰਧੀ ...

ਪੂਰੀ ਖ਼ਬਰ »

ਵਿਧਾਇਕ ਬਲਕੌਰ ਸਿੰਘ ਦੇ ਪਿਤਾ ਦਾ ਹੋਇਆ ਅੰਤਿਮ ਸਸਕਾਰ

ਕਾਲਾਾਵਾਲੀ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)- ਹਲਕਾ ਕਾਲਾਾਵਾਲੀ ਦੇ ਵਿਧਾਇਕ ਬਲਕੌਰ ਸਿੰਘ ਦੇ ਪਿਤਾ ਬੰਤਾ ਸਿੰਘ ਦਾ ਬੀਤੇ ਕੱਲ੍ਹ ਦੇਹਾਂਤ ਹੋ ਗਿਆ ਸੀ | ਉਨ੍ਹਾਂ ਦਾ ਅੰਤਿਮ ਸਸਕਾਰ ਕਾਲਾਾਵਾਲੀ ਪਿੰਡ ਦੇ ਸ਼ਮਸ਼ਾਨਘਾਟ ਵਿਚ ਕੀਤਾ ਗਿਆ¢ ਉਨ੍ਹਾਂ ਦੀ ਅੰਤਿਮ ...

ਪੂਰੀ ਖ਼ਬਰ »

ਰੁਜ਼ਗਾਰ ਨਾ ਮਿਲਣ 'ਤੇ ਭੜਕੇ ਲੋਕਾਂ ਵਲੋਂ ਤੇਲ ਸੋਧਕ ਕਾਰਖ਼ਾਨੇ ਦੇ ਪ੍ਰਬੰਧਕਾਂ ਿਖ਼ਲਾਫ਼ ਨਾਅਰੇਬਾਜ਼ੀ

ਰਾਮਾਂ ਮੰਡੀ, 19 ਜਨਵਰੀ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਨੇੜੇ ਲੱਗੇ ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖ਼ਾਨੇ ਵਿਚ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਰੁਜ਼ਗਾਰ ਨਾ ਦੇਣ ਤੋਂ ਭੜਕੇ ਪਿੰਡਾਂ ਦੇ ਲੋਕਾਂ ਨੇ ਅੱਜ ਧਰਨੇ ਦੇ ਤੀਸਰੇ ਦਿਨ ਕਾਰਖ਼ਾਨੇ ਦੇ ਗੇਟ ...

ਪੂਰੀ ਖ਼ਬਰ »

ਥਰਮਲ ਕਾਮਿਆਂ ਦਾ ਪੱਕਾ ਮੋਰਚਾ

ਬਠਿੰਡਾ, 19 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਨੂੰ ਬੰਦ ਕਰਨ ਦੇ ਵਿਰੋਧ 'ਚ ਪਿਛਲੇ 19 ਦਿਨਾਂ ਤੋਂ ਡੀ.ਸੀ. ਦਫ਼ਤਰ ਬਠਿੰਡਾ ਅੱਗੇ ਪੱਕਾ ਮੋਰਚਾ ਲਾਈ ਬੈਠੇ ਨੌਕਰਿਓ ਕੱਢੇ ਥਰਮਲ ਪਲਾਂਟ ਦੇ ਕੱਚੇ ਕਾਮਿਆਂ 23 ਜਨਵਰੀ ਨੂੰ ਵੱਡਾ ...

ਪੂਰੀ ਖ਼ਬਰ »

ਸਹਿਜਪ੍ਰੀਤ ਕੌਰ ਮੰਨਤ ਬਣੀ-ਮਿਸ ਲਿਟਲ ਪੰਜਾਬਣ 2018

ਗੋਨਿਆਣਾ, 19 ਜਨਵਰੀ (ਲਛਮਣ ਦਾਸ ਗਰਗ)-ਧੀਆਂ ਦੀ ਦੇ ਸਬੰਧ ਵਿਚ ''ਸ਼ਾਇਨ ਡਾਂਸ ਪਲੈਨਟ'' ਵਲੋਂ ਸਥਾਨਕ ਮਾਡਲ ਟਾਊਨ ਵਿਚ ਇਕ ਪ੍ਰੋਗਰਾਮ ਕਰਵਾਇਆ ਗਿਆ, ਜੋ ਕਿ ਧੀਆਂ ਸਬੰਧੀ ਆਪਣੀ ਸੋਚ ਬਦਲਣ ਲਈ ਇਕ ਸਲਾਘਾ ਯੋਗ ਕਦਮ ਸੀ | ਇਸ ਪ੍ਰੋਗਰਾਮ ਵਿਚ ਨਾ ਕੇਵਲ ਸ਼ਾਇਨ ਡਾਂਸ ਪਲੈਨਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX