ਤਾਜਾ ਖ਼ਬਰਾਂ


ਇਮਰਾਨ ਖਾਨ ਨੇ ਜੈਸ਼ ਦੇ ਬਿਆਨ ਨੂੰ ਨਜ਼ਰ ਅੰਦਾਜ਼ ਕੀਤਾ - ਵਿਦੇਸ਼ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਬਿਆਨ ਨੂੰ ਨਜ਼ਰ ਅੰਦਾਜ਼...
ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ - ਰੱਖਿਆ ਮੰਤਰੀ
. . .  about 1 hour ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਮੀਨੀ ਪੱਧਰ...
ਇਮਰਾਨ ਖਾਨ ਦੇ ਬਿਆਨ 'ਤੇ ਹੈਰਾਨੀ ਨਹੀ - ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ 'ਤੇ ਕੋਈ ਹੈਰਾਨੀ ਨਹੀ ਹੈ। ਉਨ੍ਹਾਂ ਪੁਲਵਾਮਾ...
ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਆਰਟਿਸਟ ਨੇ ਸੜਕ 'ਤੇ ਚਿਤਰਿਆ ਪਾਕਿਸਤਾਨ ਦਾ ਝੰਡਾ
. . .  about 3 hours ago
ਰਾਏਪੁਰ, 19 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਨੋਦ ਪਾਂਡਾ ਨਾਂਅ ਦੇ ਆਰਟਿਸਟ ਨੇ ਸੜਕ 'ਤੇ ਪਾਕਿਸਤਾਨ ਦਾ ਝੰਡਾ...
ਅਮਰੀਕੀ ਸੈਨੇਟਰ ਬਰਨੀ ਸੈਂਡਰਸ ਲੜਨਗੇ 2020 'ਚ ਹੋਣ ਵਾਲੀ ਰਾਸ਼ਟਰਪਤੀ ਚੋਣ
. . .  about 3 hours ago
ਵਾਸ਼ਿੰਗਟਨ, 19 ਫਰਵਰੀ - ਅਮਰੀਕੀ ਸੈਨੇਟਰ ਬਰਨੀ ਸੈਂਡਰਸ 2020 'ਚ ਅਮਰੀਕੀ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ...
ਇਕ ਬੂੰਦ ਵੀ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ - ਕੈਪਟਨ
. . .  about 3 hours ago
ਮੰਡੋਲੀ (ਪਟਿਆਲਾ), 19 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਹੀ ਢੰਗ ਨਾਲ ਵਰਤੋਂ...
ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ
. . .  about 3 hours ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਪੁਲਵਾਮਾ ਅੱਤਵਾਦੀ ਹਮਲੇ 'ਚ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਦੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਮਾਇਕ ਮਦਦ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ...
ਸ਼ੱਕੀ ਹਾਲਤ ਵਿਚ ਮਰੀਜ਼ ਦੀ ਹਸਪਤਾਲ ਵਿਚ ਮੌਤ, ਖੰਨਾ 'ਚ ਇਹ 8ਵੀਂ ਮੌਤ
. . .  about 3 hours ago
ਖੰਨਾ, 19 ਫਰਵਰੀ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਕਰੀਬ 2 ਘੰਟੇ ਦਾਖਿਲ ਰਹਿਣ ਤੋਂ ਬਾਅਦ ਸਵਾਈਨ ਫਲੂ ਦੀ ਇੱਕ ਸ਼ੱਕੀ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਬੇਸ਼ੱਕ ਖੰਨਾ ਦੇ ਐਸ. ਐਮ.ਓ. ਡਾ.ਰਾਜਿੰਦਰ ਗੁਲਾਟੀ ਇਸ ਮੌਤ ਨੂੰ ਸਵਾਈਨ...
ਸ਼ਰਾਬ ਦੇ ਸ਼ੌਕੀਨਾਂ ਨੂੰ ਲੱਗ ਸਕਦੈ ਝਟਕਾ, ਐਫ.ਡੀ.ਏ. ਦੀ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
. . .  about 3 hours ago
ਚੰਡੀਗੜ੍ਹ, 19 ਫਰਵਰੀ - ਪੰਜਾਬ ਦੇ ਖ਼ੁਰਾਕ ਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰ ਕੇ.ਐਸ. ਪੰਨੂ ਨੇ ਅੱਜ ਖੁਲਾਸਾ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਈ ਵੱਡੇ ਬਰੈਂਡਾਂ ਵਲੋਂ ਘਟੀਆ ਗੁਣਵੱਤਾ ਦੀ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁੱਝ ਬਰੈਂਡਾਂ ਦੀ ਅਲਕੋਹਲ 'ਚ 2 ਫੀਸਦੀ...
ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ 19 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਦੌਲਾ ਸਿੰਘ ਵਾਲਾ ਦੇ 35 ਕੁ ਵਰ੍ਹਿਆ ਦੇ ਇਕ ਕਿਸਾਨ ਜਗਸੀਰ ਸਿੰਘ ੁਪੁੱਤਰ ਅਜੈਬ ਸਿੰਘ ਵਲੋਂ ਜਹਿਰੀਲੀ ਵਸਤੂ ਨਿਗਲ ਕੇ ਆਤਮ ਹੱਤਿਆ...
ਨਸ਼ਿਆਂ ਦੇ ਕਾਰਨ ਦੋ ਮਾਸੂਮ ਬੱਚੀਆਂ ਦੇ ਪਿਤਾ ਦੀ ਮੌਤ
. . .  about 4 hours ago
ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਪਿੰਡ ਸੁਜੋ ਦੇ ਨੌਜਵਾਨ ਬਲਵੀਰ (30 )ਪੁੱਤਰ ਜ਼ੈਲ ਸਿੰਘ ਦੀ ਨਸ਼ਿਆਂ ਦਾ ਜ਼ਿਆਦਾ ਸੇਵਨ ਕਰਨ ਕਰਕੇ ਪਿੰਡ ਭੌਰਾ ਲਾਗੇ ਮੌਤ ਹੋ ਗਈ। ਉਸ ਪਾਸ ਟੀਕੇ ਅਤੇ ਗੋਲੀਆ ਵੀ ਮਿਲੀਆਂ । ਨੌਜਵਾਨ ਨਸ਼ੇ ਛੱਡਣ ਲਈ...
ਆਪ ਵਿਧਾਇਕਾ ਦੀ ਵਿਆਹ ਰਿਸੈਪਸ਼ਨ 'ਚ ਸ਼ਾਮਲ ਹੋਏ ਸੁਖਬੀਰ ਬਾਦਲ ਤੇ ਕੇਜਰੀਵਾਲ
. . .  about 4 hours ago
ਜਲੰਧਰ, 19 ਫਰਵਰੀ - ਆਪ ਵਿਧਾਇਕ ਪ੍ਰੋ ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਸਿੰਘ ਬਾਦਲ ਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾ...
ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
. . .  about 5 hours ago
ਫਰੀਦਕੋਟ, 19 ਫਰਵਰੀ - ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਸਿੱਟ ਵਲੋਂ ਪੁੱਛਗਿਛ ਲਈ 10 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ। ਡਿਊਟੀ ਮੈਜਿਸਟਰੇਟ ਵਲੋਂ ਉਨ੍ਹਾਂ ਨੂੰ ਚਾਰ ਦਿਨ ਦੇ ਪੁਲਿਸ...
ਇਮਰਾਨ ਦੀ ਸਫ਼ਾਈ 'ਤੇ ਕੈਪਟਨ ਦਾ ਬਿਆਨ- ਮਸੂਦ ਅਜ਼ਹਰ ਨੂੰ ਜੇਕਰ ਨਹੀਂ ਫੜ ਸਕਦੇ ਤਾਂ ਭਾਰਤ ਨੂੰ ਦੱਸੋ
. . .  about 5 hours ago
ਚੰਡੀਗੜ੍ਹ, 19 ਫਰਵਰੀ- ਪੁਲਵਾਮਾ ਹਮਲੇ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਦਿੱਤੀ ਸਫ਼ਾਈ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਜੈਸ਼-ਏ-ਮੁਹੰਮਦ ਦਾ ਮੁਖੀ ਮਸੂਦ ਅਜ਼ਹਰ ਬਹਾਵਲਪੁਰ 'ਚ ਬੈਠਾ ਹੈ। ਉਹ...
ਪੁਲਵਾਮਾ ਅੱਤਵਾਦੀ ਹਮਲੇ 'ਤੇ ਬੋਲੇ ਇਮਰਾਨ- ਜੇਕਰ ਭਾਰਤ ਹਮਲਾ ਕਰੇਗਾ ਤਾਂ ਪਾਕਿਸਤਾਨ ਜਵਾਬ ਦੇਵੇਗਾ
. . .  about 5 hours ago
ਇਸਲਾਮਾਬਾਦ, 19 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਜਿੱਥੇ ਭਾਰਤ 'ਚ ਜ਼ਬਰਦਸਤ ਰੋਹ ਹੈ, ਉੱਥੇ ਹੀ ਇਸ ਮਾਮਲੇ 'ਤੇ ਹੁਣ ਪਾਕਿਸਤਾਨ ਨੇ ਆਪਣੀ ਸਫ਼ਾਈ ਦਿੱਤੀ ਹੈ। ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਬਿਆਨ ਜਾਰੀ ਕਰਕੇ ਇਸ...
ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਰਣਜੀਤ ਬਾਵਾ
. . .  about 6 hours ago
ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ
. . .  about 6 hours ago
ਮੁਹਾਲੀ ਦੇ ਗੁਰਦੁਆਰਾ ਸਾਹਿਬ ਤੋਂ 150 ਦੇ ਕਰੀਬ ਵਿਦਿਆਰਥੀਆਂ ਨੂੰ ਜੰਮੂ-ਕਸ਼ਮੀਰ ਲਈ ਕੀਤਾ ਰਵਾਨਾ
. . .  about 7 hours ago
ਪੁਲਵਾਮਾ ਹਮਲੇ ਤੋਂ ਬਾਅਦ ਫੌਜ ਦਾ ਸਖ਼ਤ ਬਿਆਨ- ਕਸ਼ਮੀਰ 'ਚ ਜਿਹੜਾ ਵੀ ਬੰਦੂਕ ਚੁੱਕੇਗਾ, ਉਹ ਜਿਊਂਦਾ ਨਹੀਂ ਬਚੇਗਾ
. . .  about 7 hours ago
ਪਟਿਆਲਾ 'ਚ ਕੈਪਟਨ ਨੇ ਨਹਿਰੀ ਪਾਣੀ 'ਤੇ ਆਧਾਰਿਤ ਜਲ ਸਪਲਾਈ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  about 7 hours ago
ਦਹਿਸ਼ਤਗਰਦੀ ਨਾਲ ਪਾਕਿਸਤਾਨ ਨੂੰ ਵੱਡੇ ਪੱਧਰ 'ਤੇ ਨੁਕਸਾਨ ਹੋਇਆ- ਇਮਰਾਨ ਖ਼ਾਨ
. . .  about 7 hours ago
ਪਾਕਿਸਤਾਨ ਨੂੰ ਪੁਲਵਾਮਾ ਹਮਲੇ ਨਾਲ ਕੀ ਫ਼ਾਇਦਾ ਹੋਵੇਗਾ?- ਇਮਰਾਨ ਖ਼ਾਨ
. . .  about 7 hours ago
ਪੁਲਵਾਮਾ ਹਮਲੇ ਨੂੰ ਲੈ ਕੇ ਭਾਰਤ ਨੇ ਬਿਨਾਂ ਸਬੂਤ ਤੋਂ ਪਾਕਿਸਤਾਨ 'ਤੇ ਇਲਜ਼ਾਮ ਲਗਾਏ-ਇਮਰਾਨ ਖ਼ਾਨ
. . .  about 7 hours ago
ਪੁਲਵਾਮਾ ਹਮਲੇ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਲੋਂ ਥੋੜ੍ਹੀ ਦੇਰ ਬਾਅਦ ਜਾਰੀ ਕੀਤਾ ਜਾਵੇਗਾ ਬਿਆਨ
. . .  about 7 hours ago
ਹੁਣ ਸਰਕਾਰੀ ਸਕੂਲਾਂ 'ਚ ਅਧਿਆਪਕ ਰਜਿਸਟਰਾਂ 'ਤੇ ਨਹੀਂ ਲਾਉਣਗੇ ਹਾਜ਼ਰੀ
. . .  about 8 hours ago
ਨਾਭਾ ਪਹੁੰਚੀ 'ਸ਼ਬਦ ਗੁਰੂ ਯਾਤਰਾ'
. . .  about 8 hours ago
ਬੈਂਗਲੁਰੂ ਏਅਰ ਸ਼ੋਅ ਦੌਰਾਨ ਵੱਡਾ ਹਾਦਸਾ, ਦੋ ਜਹਾਜ਼ ਆਪਸ 'ਚ ਟਕਰਾਏ
. . .  about 8 hours ago
ਜਥੇ. ਅਵਤਾਰ ਸਿੰਘ ਹਿਤ ਨੇ ਤਨਖ਼ਾਹ ਦੀ ਸੇਵਾ ਪੂਰੀ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਖ਼ਸ਼ਾਈ ਭੁੱਲ
. . .  about 9 hours ago
ਪਟਿਆਲਾ 'ਚ ਕੈਪਟਨ ਨੇ ਕੀਤੀ ਕਾਮਨ ਸੀਵਰੇਜ ਪ੍ਰਾਜੈਕਟ ਦੀ ਸ਼ੁਰੂਆਤ
. . .  about 9 hours ago
550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ 'ਪੰਜ ਤਖ਼ਤ ਐਕਸਪ੍ਰੈੱਸ ਸ਼ੁਰੂ', ਦੇਖੋ ਦਿੱਲੀ ਤੋਂ ਰਵਾਨਾ ਹੋਣ ਸਮੇਂ ਦੀਆਂ ਤਸਵੀਰਾਂ (2)
. . .  about 9 hours ago
550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ 'ਪੰਜ ਤਖ਼ਤ ਐਕਸਪ੍ਰੈੱਸ ਸ਼ੁਰੂ', ਦੇਖੋ ਦਿੱਲੀ ਤੋਂ ਰਵਾਨਾ ਹੋਣ ਸਮੇਂ ਦੀਆਂ ਤਸਵੀਰਾਂ (1)
. . .  about 9 hours ago
ਹੁਣ ਸਿਰਫ਼ 112 ਡਾਇਲ ਕਰਨ 'ਤੇ ਮਿਲੇਗੀ ਹਰ ਸੰਕਟ 'ਚ ਮਦਦ
. . .  about 9 hours ago
ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਟੇਕਿਆ ਮੱਥਾ
. . .  about 8 hours ago
ਜੈਸ਼-ਏ-ਮੁਹੰਮਦ ਪਾਕਿਸਤਾਨੀ ਫੌਜ ਦਾ ਬੱਚਾ ਹੈ- ਭਾਰਤੀ ਫੌਜ
. . .  about 10 hours ago
ਜੈਸ਼-ਏ-ਮੁਹੰਮਦ ਨੂੰ ਪਾਕਿਸਤਾਨੀ ਫੌਜ ਕੰਟਰੋਲ ਕਰ ਰਹੀ ਹੈ- ਲੈਫ਼ਟੀਨੈਂਟ. ਕੇ. ਜੇ. ਐੱਸ. ਢਿੱਲੋਂ
. . .  about 10 hours ago
ਜਿਹੜਾ ਵੀ ਬੰਦੂਕ ਚੁੱਕੇਗਾ, ਉਹ ਮਾਰਿਆ ਜਾਵੇਗਾ- ਫੌਜ
. . .  about 10 hours ago
ਕਸ਼ਮੀਰ 'ਚ ਜੈਸ਼-ਏ-ਮੁਹੰਮਦ ਦੇ ਸਾਰੇ ਟਾਪ ਕਮਾਂਡਰ ਢੇਰ- ਫੌਜ
. . .  about 10 hours ago
ਪਾਕਿਸਤਾਨ ਅਤੇ ਆਈ. ਐੱਸ. ਆਈ. ਦੇ ਇਸ਼ਾਰੇ 'ਤੇ ਹੋਇਆ ਪੁਲਵਾਮਾ ਹਮਲਾ- ਫੌਜ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨੇ ਦੁਨੀਆ ਦੇ ਪਹਿਲੇ ਡੀਜ਼ਲ ਤੋਂ ਬਿਜਲੀ ਪਰਿਵਰਤਕ ਇੰਜਨ ਨੂੰ ਦਿਖਾਈ ਹਰੀ ਝੰਡੀ
. . .  about 10 hours ago
ਪੁਲਵਾਮਾ ਹਮਲੇ ਨੂੰ ਲੈ ਕੇ ਸ੍ਰੀਨਗਰ 'ਚ ਫੌਜ, ਸੀ. ਆਰ. ਪੀ. ਐੱਫ. ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਪ੍ਰੈੱਸ ਕਾਨਫਰੰਸ ਸ਼ੁਰੂ
. . .  about 10 hours ago
ਕਾਰ ਅਤੇ ਐਂਬੂਲੈਂਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  about 10 hours ago
ਬਿਹਾਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਮੌਤ
. . .  about 11 hours ago
ਅੱਜ ਅੰਮ੍ਰਿਤਸਰ ਆਉਣਗੇ ਅਰਵਿੰਦ ਕੇਜਰੀਵਾਲ
. . .  about 11 hours ago
ਵਿਆਹ ਸਮਾਰੋਹ ਦੌਰਾਨ ਇਕੱਠੇ ਹੋਏ ਲੋਕਾਂ ਨੂੰ ਟਰੱਕ ਨੇ ਕੁਚਲਿਆ, 13 ਦੀ ਮੌਤ ਅਤੇ ਕਈ ਜ਼ਖ਼ਮੀ
. . .  about 12 hours ago
ਜਦੋਂ ਸੜਕ 'ਤੇ ਜਾ ਰਹੀ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ
. . .  about 12 hours ago
ਦਿੱਲੀ ਦੇ ਨਰੇਲਾ ਇੰਡਸਟਰੀਅਲ ਇਲਾਕੇ 'ਚ ਲੱਗੀ ਭਿਆਨਕ ਅੱਗ
. . .  about 12 hours ago
ਅਧਿਆਪਕ ਸੰਘਰਸ਼ ਕਮੇਟੀ ਵਲੋਂ ਅੱਜ ਤੋਂ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਦਿੱਤੇ ਜਾਣਗੇ ਚੇਤਾਵਨੀ ਪੱਤਰ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਪੰਜਾਬ ਪੁਲਿਸ 'ਚ ਵੱਡੇ ਪੱਧਰ 'ਤੇ ਅਧਿਕਾਰੀਆਂ ਦੇ ਤਬਾਦਲੇ
. . .  1 day ago
ਬਹਿਬਲ ਕਾਂਡ: ਮੈਡੀਕਲ ਤੋਂ ਬਾਅਦ ਉਮਰਾਨੰਗਲ ਨੂੰ ਥਾਣਾ ਸਦਰ, ਫਰੀਦਕੋਟ ਰਖਿਆ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

ਖੰਨਾ / ਸਮਰਾਲਾ

ਖੰਨਾ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ

ਖੰਨਾ, 19 ਜਨਵਰੀ (ਹਰਜਿੰਦਰ ਸਿੰਘ ਲਾਲ, ਧੀਮਾਨ, ਗੋਗੀ)- ਖੰਨਾ ਦੇ ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਨੇ ਦਾਅਵਾ ਕੀਤਾ ਕਿ ਖੰਨਾ ਪੁਲਿਸ ਨੇ ਸਿਰਫ਼ ਇਕ ਹਫ਼ਤੇ 'ਚ ਅੰਨ੍ਹੇ ਕਤਲ ਦੀ ਗੁੱਥੀ ਪੂਰੀ ਤਰ੍ਹਾਂ ਸੁਲਝਾ ਲਈ ਹੈ ਤੇ ਇਸ ਮਾਮਲੇ ਵਿਚ ਮਿ੍ਤਕ ਦੀ ਪਤਨੀ, ਪਤਨੀ ਦੇ ਪ੍ਰੇਮੀ ਤੇ ਪ੍ਰੇਮੀ ਦੇ ਦੋਸਤ ਨੂੰ ਕਤਲ ਕਰਨ ਦੇ ਦੋਸ਼ ਵਿਚ ਕਾਬੂ ਕਰ ਲਿਆ ਹੈ | ਪ੍ਰੈੱਸ ਕਾਨਫ਼ਰੰਸ ਦੌਰਾਨ ਡੀ. ਐਸ. ਪੀ. ਰਣਜੀਤ ਸਿੰਘ ਬਦੇਸ਼ਾਂ, ਡੀ. ਐਸ. ਪੀ. ਜਗਵਿੰਦਰ ਸਿੰਘ ਚੀਮਾ, ਐਸ. ਐਚ. ਓ. ਸਦਰ ਵਿਨੋਦ ਕੁਮਾਰ, ਸੀ. ਆਈ. ਏ. ਇੰਚਾਰਜ ਅਜੀਤਪਾਲ ਸਿੰਘ, ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ 12 ਜਨਵਰੀ ਨੂੰ ਮਿ੍ਤਕ ਕੁਲਦੀਪ ਸਿੰਘ ਉਰਫ਼ ਬੱਬੂ ਪੁੱਤਰ ਰਾਮ ਰਤਨ ਵਾਸੀ ਕਲਾਲ ਮਾਜਰਾ ਦੀ ਲਾਸ਼ ਪਿੰਡ ਮਾਜਰਾ ਦੇ ਛੱਪੜ ਵਿਚੋਂ ਮਿਲੀ ਸੀ ਜਿਸ ਸਬੰਧੀ ਆਈ. ਪੀ. ਸੀ. ਦੀਆਂ ਧਾਰਾਵਾਂ 302, 201 ਅਧੀਨ ਥਾਣਾ ਸਦਰ ਖੰਨਾ ਵਿਚ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ਼ ਕੀਤਾ ਗਿਆ ਸੀ ਜਿਸ ਦੀ ਜਾਂਚ ਰਣਜੀਤ ਸਿੰਘ ਡੀ. ਐਸ. ਪੀ., ਇੰਸਪੈਕਟਰ ਅਜੀਤ ਪਾਲ ਸਿੰਘ ਇੰਚਾਰਜ ਸੀ. ਆਈ .ਏ. ਸਟਾਫ਼ ਖੰਨਾ, ਐਸ. ਐਚ. ਓ. ਵਿਨੋਦ ਕੁਮਾਰ ਤੇ ਇੰਸਪੈਕਟਰ ਬਲਜਿੰਦਰ ਸਿੰਘ ਦੀ ਬਣਾਈ ਗਈ ਸਪੈਸ਼ਲ ਟੀਮ ਨੇ ਕੀਤੀ ਸੀ | ਇਸ ਟੀਮ ਨੇ ਕਤਲ ਦੀ ਗੁੱਥੀ ਸੁਲਝਾ ਕੇ ਮਿ੍ਤਕ ਕੁਲਦੀਪ ਸਿੰਘ ਦੀ ਪਤਨੀ ਹਰਪ੍ਰੀਤ ਕੌਰ, ਚਰਨਜੀਤ ਸਿੰਘ ਚੀਮਾ ਵਾਸੀ ਮਾਡਲ ਟਾਊਨ ਖੰਨਾ ਤੇ ਪਵਨਦੀਪ ਸਿੰਘ ਪਵਨ ਵਾਸੀ ਬੂਥਗੜ੍ਹ ਖੰਨਾ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਅਨੁਸਾਰ ਪੁੱਛਗਿੱਛ ਦੌਰਾਨ ਕਥਿਤ ਦੋਸ਼ਣ ਹਰਪ੍ਰੀਤ ਕੌਰ ਨੇ ਦੱਸਿਆ ਕਿ 11 ਜਨਵਰੀ ਦੀ ਰਾਤ ਨੂੰ ਜਦੋਂ ਉਸ ਦਾ ਪਤੀ ਕੁਲਦੀਪ ਸਿੰਘ ਸ਼ਰਾਬ ਪੀ ਕੇ ਘਰ ਆਇਆ ਤਾਂ ਉਸ ਨੇ ਕੁਲਦੀਪ ਸਿੰਘ ਦੀ ਰੋਟੀ ਵਿਚ ਨੀਂਦ ਦੀਆਂ ਗੋਲੀਆਂ ਪਾ ਦਿੱਤੀਆਂ ਸਨ ਜਿਸ ਨਾਲ ਰੋਟੀ ਖਾਣ ਉਪਰੰਤ ਕੁਲਦੀਪ ਸਿੰਘ ਗਹਿਰੀ ਨੀਂਦ ਵਿਚ ਸੌਾ ਗਿਆ ਸੀ | ਬਾਅਦ ਵਿਚ ਹਰਪ੍ਰੀਤ ਕੌਰ ਨੇ ਚਰਨਜੀਤ ਸਿੰਘ ਚੀਮਾ ਤੇ ਪਵਨਦੀਪ ਸਿੰਘ ਨੂੰ ਆਪਣੇ ਘਰ ਬੁਲਾ ਕੇ ਬਿਜਲੀ ਵਾਲੀ ਤਾਰ ਨਾਲ ਗਲਾ ਘੁੱਟ ਕੇ ਮਾਰ ਦਿੱਤਾ ਸੀ ਅਤੇ ਕੁਲਦੀਪ ਸਿੰਘ ਦੀ ਲਾਸ਼ ਨੂੰ ਖ਼ੁਰਦ ਬੁਰਦ ਕਰਨ ਦੀ ਨੀਅਤ ਨਾਲ ਉਸ ਦੇ ਹੀ ਮੋਟਰਸਾਈਕਲ ਨਾਲ ਬੰਨ੍ਹ ਕੇ ਪਿੰਡ ਮਾਜਰਾ ਦੇ ਪਾਣੀ ਵਾਲੇ ਛੱਪੜ ਵਿਚ ਸੁੱਟ ਦਿੱਤੀ ਸੀ | ਇਸ ਕਤਲ ਦੀ ਵਜ੍ਹਾ ਇਹ ਸੀ ਕਿ ਹਰਪ੍ਰੀਤ ਕੌਰ ਦੇ ਚਰਨਜੀਤ ਸਿੰਘ ਚੀਮਾ ਨਾਲ ਨਾਜਾਇਜ਼ ਸਬੰਧ ਸਨ ਤੇ ਮਿ੍ਤਕ ਕੁਲਦੀਪ ਸਿੰਘ ਦਾ ਇਸ ਕਾਰਨ ਹਰਪ੍ਰੀਤ ਕੌਰ ਨਾਲ ਲੜਾਈ ਝਗੜਾ ਰਹਿੰਦਾ ਸੀ | ਮਾਹਲ ਨੇ ਦੱਸਿਆ ਕਿ ਖੰਨਾ ਪੁਲਿਸ ਨੇ ਪਿਛਲੇ 10 ਮਹੀਨੇ ਦੌਰਾਨ ਪੁਲਿਸ ਜ਼ਿਲ੍ਹਾ ਖੰਨਾ ਵਿਚ ਹੋਏ 11 ਅੰਨ੍ਹੇ ਕਤਲਾਂ ਦੀ ਗੁੱਥੀਆਂ ਸੁਲਝਾਇਆਂ ਹਨ |

ਟਰੱਕ ਤੇ ਕਾਰ ਦੀ ਟੱਕਰ 'ਚ ਕਾਰ ਚਾਲਕ ਦੀ ਮੌਤ

ਸਮਰਾਲਾ, 19 ਜਨਵਰੀ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਸਮਰਾਲਾ ਤੋਂ ਚੰਡੀਗੜ੍ਹ ਜਾਣ ਵਾਲੇ ਕੌਮੀ ਮਾਰਗ 'ਤੇ ਪਿੰਡ ਹੇਡੋਂ ਦੇ ਨਜ਼ਦੀਕ ਇਕ ਤੇਜ਼ ਰਫ਼ਤਾਰ ਟਰੱਕ ਦੀ ਕਾਰ ਨਾਲ ਹੋਈ ਟੱਕਰ ਵਿਚ ਕਾਰ ਚਾਲਕ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਮਾਤਾ ਚੰਦ ਕੌਰ ਦੇ ਕਤਲ ਦਾ ਮਾਮਲਾ ਜਲਦੀ ਸੁਲਝਾ ਲਿਆ ਜਾਵੇਗਾ-ਡੀ. ਜੀ. ਪੀ. ਅਰੋੜਾ

ਖੰਨਾ 19 ਜਨਵਰੀ (ਪੱਤਰ ਪ੍ਰੇਰਕਾਂ ਰਾਹੀਂ)- ਪੰਜਾਬ ਦੇ ਡਾਇਰੈਕਟਰ ਜਨਰਲ ਪੁਲਿਸ ਸੁਰੇਸ਼ ਅਰੋੜਾ ਨੇ ਪੁਲਿਸ ਜ਼ਿਲ੍ਹਾ ਖੰਨਾ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਪ੍ਰਮੁੱਖ ਅਣਸੁਲਝੇ ਕੇਸਾਂ ਵਿਚ ਸਿਰਫ਼ ਇਕ ਨਾਮਧਾਰੀ ਸੰਪਰਦਾ ਦੇ ਮਾਤਾ ਚੰਦ ...

ਪੂਰੀ ਖ਼ਬਰ »

ਜੀਜੇ ਵਲੋਂ ਸਾਲੀ ਨਾਲ ਜਬਰ ਜਨਾਹ

ਦੋਰਾਹਾ, 19 ਜਨਵਰੀ (ਮਨਜੀਤ ਸਿੰਘ ਗਿੱਲ)- ਇਕ ਨੌਜਵਾਨ ਲੜਕੀ ਨੇ ਆਪਣੇ ਜੀਜੇ 'ਤੇ ਜਬਰ ਜਨਾਹ ਕਰਨ ਦੇ ਦੋਸ਼ ਲਗਾਏ ਹਨ | ਜਾਣਕਾਰੀ ਅਨੁਸਾਰ ਪੀੜਤਾ ਨੇ ਪੁਲਿਸ ਪਾਸ ਦੱਸਿਆ ਕਿ ਉਸ ਦੀ ਵੱਡੀ ਭੈਣ ਗੁਰਮੀਤ ਕੌਰ ਪਿੰਡ ਜਸਪਾਲੋਂ ਵਿਖੇ ਹਰਪ੍ਰੀਤ ਸਿੰਘ ਨਾਲ ਵਿਆਹੀ ਹੋਈ ਹੈ ...

ਪੂਰੀ ਖ਼ਬਰ »

ਟਰੈਕਟਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਸਮਰਾਲਾ, 19 ਜਨਵਰੀ (ਨਵਰੂਪ ਸਿੰਘ ਧਾਲੀਵਾਲ, ਸਰਵਣ ਸਿੰਘ ਭੰਗਲਾਂ)- ਪਿੰਡ ਗਹਿਲੇਵਾਲ ਕੋਲ ਇਕ ਤੇਜ਼ ਰਫ਼ਤਾਰ ਟਰੈਕਟਰ ਦੀ ਮੋਟਰਸਾਈਕਲ ਨਾਲ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਸ਼ਿਕਾਇਤ ਕਰਤਾ ਬੁੱਧ ਸਿੰਘ ਪੁੱਤਰ ਨੱਥੀ ਸਿੰਘ ਵਾਸੀ ...

ਪੂਰੀ ਖ਼ਬਰ »

ਮਿਡਲ ਸਕੂਲਾਂ 'ਚੋਂ ਅਸਾਮੀਆਂ ਛਾਂਟਣ ਦਾ ਵਿਰੋਧ

ਬੀਜਾ, 19 ਜਨਵਰੀ (ਰਣਧੀਰ ਸਿੰਘ ਧੀਰਾ)- ਸਾਇੰਸ ਟੀਚਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਨਿੱਤ ਦਿਹਾੜੇ ਜਿਥੇ ਸਿੱਖਿਆ ਮਾਰੂ ਫ਼ੈਸਲੇ ਲੈ ਕੇ ਵਿਦਿਆਰਥੀਆਂ ਨਾਲ ਖਿਲਵਾੜ ਕਰ ਰਿਹਾ ਹੈ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਸਮਰਾਲਾ, 19 ਜਨਵਰੀ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਪਿੰਡ ਸੇਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸੇਵਾ ਮੁਕਤ ਇੰਸਪੈਕਟਰ ਪੰਜਾਬ ਪੁਲਿਸ ਦਲਵੀਰ ਸਿੰਘ ਨੇ ਆਪਣੇ ਪੁੱਤਰ ਯਾਦਵਿੰਦਰ ਸਿੰਘ ਸੋਨੂੰ ਇਟਲੀ ਦੇ ਸਹਿਯੋਗ ਨਾਲ ਸਕੂਲ ਦੇ ਸਾਰੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਨਗਰ ਕੌ ਾਸਲ ਪ੍ਰਧਾਨ ਕੋਲ ਰੱਖੀਆਂ ਸਮੱਸਿਆਵਾਂ

ਮਾਛੀਵਾੜਾ ਸਾਹਿਬ, 19 ਜਨਵਰੀ (ਸੁਖਵੰਤ ਸਿੰਘ ਗਿੱਲ)- ਮੁੱਢਲਾ ਸਿਹਤ ਕੇਂਦਰ ਮਾਛੀਵਾੜਾ ਦੀ ਐਸ. ਐਮ. ਓ. ਡਾ: ਜਸਪ੍ਰੀਤ ਕੌਰ ਵਲੋਂ ਨਗਰ ਕੌਾਸਲ ਪ੍ਰਧਾਨ ਸੁਰਿੰਦਰ ਕੁੰਦਰਾ ਨਾਲ ਹਸਪਤਾਲ ਵਿਚ ਸਫ਼ਾਈ ਤੇ ਸੀਵਰੇਜ ਸਬੰਧੀ ਸਮੱਸਿਆਵਾਂ ਸਾਂਝੀਆਂ ਕੀਤੀਆਂ | ਐਸ. ਐਮ. ਓ. ...

ਪੂਰੀ ਖ਼ਬਰ »

ਸੇਕਰਡ ਹਾਰਟ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਖੰਨਾ, 19 ਜਨਵਰੀ (ਹਰਜਿੰਦਰ ਸਿੰਘ ਲਾਲ)- ਸੈਕਰਡ ਹਾਰਟ ਸੀਨੀ: ਸੈਕ: ਸਕੂਲ ਖੰਨਾ ਨੇ ਦੋਰਾਹਾ ਦੇ ਗੁਰੂ ਨੈਸ਼ਨਲ ਕਾਲਜ ਵਿਚ ਹੋਏ ਸੀ. ਬੀ. ਐਸ. ਈ. ਸਕੂਲਾਂ ਦੇ ਅੰਤਰ ਸਕੂਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਦਿਆਂ ਕਈ ਪੁਰਸਕਾਰ ਅਤੇ ਸਰਟੀਫਿਕੇਟ ਪ੍ਰਾਪਤ ਕੀਤੇ | ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਵਰਗ ਨੂੰ ਸਹੂਲਤਾਂ ਦੇਵੇਗੀ-ਆਗੂ

ਜੌੜੇਪੁਲ ਜਰਗ, 19 ਜਨਵਰੀ (ਪਾਲਾ ਰਾਜੇਵਾਲੀਆ)- ਕੈਪਟਨ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਉਪਰੰਤ ਦਲਿਤਾਂ ਦਾ ਕਰਜ਼ਾ ਮੁਆਫ਼ ਕਰਨ ਦਾ ਆਰੰਭਿਆ ਕਾਰਜ ਸ਼ਲਾਘਾ ਯੋਗ ਹੈ | ਇਹ ਪ੍ਰਗਟਾਵਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਤੇ ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ...

ਪੂਰੀ ਖ਼ਬਰ »

ਖੰਨਾ ਨੂੰ ਜ਼ਿਲ੍ਹਾ ਬਣਾਉਣ ਲਈ ਸੰਘਰਸ਼ ਦੁਬਾਰਾ ਸ਼ੁਰੂ

ਖੰਨਾ 19 ਜਨਵਰੀ (ਹਰਜਿੰਦਰ ਸਿੰਘ ਲਾਲ)- ਖੰਨਾ ਜ਼ਿਲ੍ਹਾ ਬਣਾਓ ਸੰਘਰਸ਼ ਕਮੇਟੀ ਦੇ ਵਫ਼ਦ ਨੇ ਐਸ. ਡੀ. ਐਮ. ਖੰਨਾ ਨੂੰ ਇਕ ਮੰਗ ਪੱਤਰ ਦੇ ਕੇ ਖੰਨਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ | ਇਹ ਮੰਗ ਪੱਤਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਪਾਵਰ ਕਾਰਪੋਰੇਸ਼ਨ 'ਚ ਕੰਮ ਕਰਦੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਦੋਰਾਹਾ, 19 ਜਨਵਰੀ (ਮਨਜੀਤ ਸਿੰਘ ਗਿੱਲ)- ਠੇਕਾ ਮੁਲਾਜ਼ਮ ਪੰਜਾਬ ਰਾਜ ਪਾਵਰਕਾਰਪੋਰੇਸ਼ਨ ਲਿਮਟਿਡ ਮੰਡਲ ਦੋਰਾਹਾ ਅਧੀਨ ਕੰਮ ਕਰਦੇ ਕਾਮਿਆਂ ਜਗਮੇਲ ਸਿੰਘ, ਪਰਗਟ ਸਿੰਘ, ਜਗਰੂਪ ਸਿੰਘ, ਮਨਜੋਤ ਸਿੰਘ, ਗੁਰਦੀਪ ਸਿੰਘ, ਹੁਸ਼ਿਆਰ ਸਿੰਘ, ਜੱਗਾ ਸਿੰਘ, ਹਰਵਿੰਦਰ ਸਿੰਘ, ...

ਪੂਰੀ ਖ਼ਬਰ »

ਬਾਬਾ ਲਾਲ ਦਿਆਲ ਦੇ ਅਵਤਾਰ ਦਿਵਸ ਸਮਾਗਮ ਸ਼ੁਰੂ

ਖੰਨਾ, 19 ਜਨਵਰੀ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ, ਦਵਿੰਦਰ ਸਿੰਘ ਗੋਗੀ)- ਯੋਗੀਰਾਜ ਬਾਬਾ ਲਾਲ ਦਿਆਲ ਦਾ 663ਵਾਂ ਅਵਤਾਰ ਦਿਵਸ ਸਮਾਗਮ ਬਾਬਾ ਸ੍ਰੀ ਲਾਲ ਦਿਆਲ ਜੀ ਮੰਦਰ ਵਿਚ ਸ਼ੁਰੂ ਹੋ ਗਿਆ | ਸਮਾਗਮ ਦੇ ਪਹਿਲੇ ਦਿਨ ਮੂਰਤੀ ਇਸ਼ਨਾਨ ਅਤੇ ਵਿਸ਼ਾਲ ਸਤਸੰਗ ਦਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਵਿਦਿਆਰਥੀਆਂ ਨੂੰ ਵਿਦੇਸ਼ 'ਚ ਜਾ ਕੇ ਪੜ੍ਹਾਈ ਕਰਨ ਲਈ ਦੇ ਰਿਹੈ ਸੇਵਾਵਾਂ-ਗੁਰਮਿਲਾਪ ਸਿੰਘ ਡੱਲਾ

ਜਗਰਾਉਂ, 19 ਜਨਵਰੀ (ਜੋਗਿੰਦਰ ਸਿੰਘ)-ਪੰਜਾਬ ਦੇ ਨੌਜਵਾਨਾਂ ਦਾ ਵਿਦੇਸ਼ 'ਚ ਜਾ ਕੇ ਸੈਟਲਡ ਹੋਣ ਦਾ ਹਮੇਸ਼ਾ ਸੁਪਨਾ ਰਿਹਾ ਹੈ ਤੇ ਹੁਣ ਬਹੁਤ ਸਾਰੇ ਵਿਦਿਆਰਥੀ ਵਿਦੇਸ਼ਾਂ ਦੇ ਕਾਲਜਾਂ ਤੇ ਯੂਨੀਵਰਸਿਟੀਆਂ 'ਚ ਪੜ੍ਹਾਈ ਲਈ ਜਾ ਕੇ ਵੱਖ-ਵੱਖ ਦੇਸ਼ਾਂ ਦੀ ਪੀ.ਆਰ. ਲੈ ਕੇ ...

ਪੂਰੀ ਖ਼ਬਰ »

ਲੈਕਚਰਾਰ ਸੁਖਦੇਵ ਸਿੰਘ ਦੀ ਸੇਵਾ ਮੁਕਤੀ 'ਤੇ ਸਮਾਗਮ

ਡੇਹਲੋਂ, 19 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਆੜ ਵਿਖੇ ਗਣਿਤ ਲੈਕਚਰਾਰ ਸੁਖਦੇਵ ਸਿੰਘ ਦੀ ਸਵੈ-ਇੱਛਤ ਸੇਵਾ ਮੁਕਤੀ 'ਤੇ ਪਿੰ੍ਰਸੀਪਲ ਜਤਿੰਦਰ ਸ਼ਰਮਾ ਦੀ ਅਗਵਾਈ ਹੇਠ ਸਮੂਹ ਅਧਿਆਪਕ ਤੇ ਹੋਰ ਸਟਾਫ਼ ਵਲੋਂ ਵਿਦਾਇਗੀ ਪਾਰਟੀ ਲਈ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਵਲੋਂ ਧਰਨੇ ਦੀਆਂ ਤਿਆਰੀਆਂ

ਖੰਨਾ, 19 ਜਨਵਰੀ (ਹਰਜਿੰਦਰ ਸਿੰਘ ਲਾਲ)- ਖੇਤੀਬਾੜੀ ਧੰਦੇ ਨੂੰ ਕੰਗਾਲੀ ਵੱਲ ਤੋਰਨ ਦੇ ਸਰਕਾਰਾਂ ਦੇ ਫ਼ੈਸਲਿਆਂ ਨਾਲ ਕਿਸਾਨੀ ਦਾ ਲੱਕ ਟੁੱਟ ਗਿਆ ਹੈ | ਇਹ ਗੱਲ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰਜੀਤ ਸਿੰਘ ਈਸੜੂ ਤੇ ਜਨਰਲ ਸਕੱਤਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਖ਼ੁਦਕਸ਼ੀਆਂ ਦੇ ਰਾਹ ਤੋਰਿਆ-ਪ੍ਰੋ: ਗੁਰਬਖ਼ਸ ਸਿੰਘ

ਬੀਜਾ, 19 ਜਨਵਰੀ (ਰਣਧੀਰ ਸਿੰਘ ਧੀਰਾ)- ਮਾਰਕੀਟ ਕਮੇਟੀ ਖੰਨਾ ਦੇ ਸਾਬਕਾ ਚੇਅਰਮੈਨ ਪ੍ਰੋ: ਗੁਰਬਖ਼ਸ਼ ਸਿੰਘ ਬੀਜਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕਰਜ਼ਾ ਮੁਆਫ਼ ਕਰਨ ਦੇ ਐਲਾਨ ਕਾਰਨ ਕਿਸਾਨਾਂ ਦੀਆਂ ਜਾਨਾਂ ਲੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਹੜੇ ...

ਪੂਰੀ ਖ਼ਬਰ »

ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ 7 ਨੂੰ -ਸੰਤ ਜੰਗ ਸਿੰਘ

ਮਲੌਦ, 19 ਜਨਵਰੀ (ਸਹਾਰਨ ਮਾਜਰਾ, ਰਵਿੰਦਰ ਬਿੰਦਰਾ)- ਵੱਡੇ ਘੱਲੂਘਾਰੇ ਦੇ 35 ਹਜ਼ਾਰ ਸਿੰਘਾਂ ਸ਼ਹੀਦਾਂ ਦੀ ਯਾਦ ਵਿਚ ਉਸਾਰੇ ਜਾ ਰਹੇ ਗੁਰਦੁਆਰਾ ਸ਼ਹੀਦ ਸਿੰਘਾਂ ਜੋਗੀਮਾਜਰਾ ਰੋਡ ਵਿਖੇ 7 ਫਰਵਰੀ ਨੂੰ ਸਾਲਾਨਾ ਸਮਾਗਮ ਕਰਵਾਏ ਜਾ ਰਹੇ ਹਨ | ਇਹ ਵਿਚਾਰ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਉਘੇ ਸਾਹਿਤਕਾਰ ਗੁਰਪਾਲ ਲਿੱਟ ਦਾ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ

ਖੰਨਾ, 19 ਜਨਵਰੀ (ਹਰਜਿੰਦਰ ਸਿੰਘ ਲਾਲ)- ਸਾਹਿਤਕ ਹਲਕਿਆਂ ਵਿਚ ਇਹ ਖ਼ਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਬੀਤੀ ਰਾਤ ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਤੇ ਰੰਗ ਕਰਮੀਂ ਗੁਰਪਾਲ ਸਿੰਘ ਲਿੱਟ ਅਚਾਨਕ ਅਲਵਿਦਾ ਆਖ ਗਏ | ਲੰਬੇ ਸਮੇਂ 'ਤੇ ਖੰਨਾ ਵਿਖੇ ਰਹਿ ਰਹੇ ਲਿੱਟ ਨੇ ...

ਪੂਰੀ ਖ਼ਬਰ »

ਪਾਵਰਕਾਮ ਟਰਾਂਸਕੋ ਠੇਕਾ ਮੁਲਾਜ਼ਮਾਂ ਵਲੋਂ ਰੋਸ ਦਾ ਪ੍ਰਗਟਾਵਾ

ਖੰਨਾ, 19 ਜਨਵਰੀ (ਹਰਜਿੰਦਰ ਸਿੰਘ ਲਾਲ)- ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਖੰਨਾ ਵਲੋਂ ਪਾਵਰਕਾਮ ਕੰਮ ਕਰਦੇ ਠੇਕਾ ਕਾਮਿਆਂ ਨੂੰ ਸਤੰਬਰ ਮਹੀਨੇ ਤੋਂ ਹੁਣ ਤੱਕ ਕੋਈ ਵੀ ਤਨਖ਼ਾਹ ਨਹੀਂ ਦਿੱਤੀ ਗਈ | ਇਸ ਮੀਟਿੰਗ ਵਿਚ ਸਰਕਲ ਪ੍ਰਧਾਨ ਅਵਤਾਰ ...

ਪੂਰੀ ਖ਼ਬਰ »

ਨੀਲੀ ਤੇ ਕੇਸਰੀ ਦਸਤਾਰ ਚੜ੍ਹਦੀ ਕਲਾ ਦਾ ਪ੍ਰਤੀਕ-ਆਗੂ

ਦੋਰਾਹਾ, 19 ਜਨਵਰੀ (ਮਨਜੀਤ ਸਿੰਘ ਗਿੱਲ)- ਅਕਾਲੀ ਦਲ ਐੱਸ. ਸੀ. ਵਿੰਗ ਪੰਜਾਬ ਦੇ ਪੈੱ੍ਰਸ ਸਕੱਤਰ ਗੁਰਦੀਪ ਸਿੰਘ ਅੜ੍ਹੈਚਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਦਿਨੀਂ ਕੋਰ ਕਮੇਟੀ ਵਿਚ ਲਏ ਗਏ ਫ਼ੈਸਲਾ ਦਾ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ ਵਰਕਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX