ਤਾਜਾ ਖ਼ਬਰਾਂ


ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  7 minutes ago
ਕੋਲਕਾਤਾ, 26 ਮਈ- ਪੱਛਮੀ ਬੰਗਾਲ ਦੇ ਬਾਂਕੁੜਾ ਜ਼ਿਲ੍ਹੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ। ਭੂਚਾਲ ਸਵੇਰੇ ਕਰੀਬ 10.39 ਵਜੇ ਆਇਆ ਅਤੇ ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ...
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  18 minutes ago
ਨਵੀਂ ਦਿੱਲੀ, 26 ਮਈ- ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਕ੍ਰਾਊਨ ਪ੍ਰਿੰਸ ਸਲਮਾਨ ਨੇ ਉਨ੍ਹਾਂ ਨੂੰ ਫੋਨ 'ਤੇ...
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  36 minutes ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  47 minutes ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਪਾਕਿਸਤਾਨੀ ਫੌਜ ਵਲੋਂ ਛੋਟੇ ਹਥਿਆਰਾਂ ਨਾਲ ਕੀਤੀ ਗਈ ਗੋਲੀਬਾਰੀ ਇੱਕ ਸਥਾਨਕ ਲੜਕਾ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਇੱਕ...
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਪੋਰਟ ਬਲੇਅਰ, 26 ਮਈ- ਨਿਕੋਬਾਰ ਦੀਪ ਸਮੂਹ 'ਚ ਅੱਜ ਸਵੇਰੇ ਕਰੀਬ 7.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 1 hour ago
ਅਬੂਜਾ, 26 ਮਈ- ਨਾਈਜੀਰੀਆ ਦੇ ਪੂਰਬ-ਉੱਤਰ 'ਚ ਬੋਕੋ ਹਰਮ ਅੱਤਵਾਦੀ ਸੰਗਠਨ ਵਲੋਂ ਘਾਤ ਲਗਾ ਕੇ ਕੀਤੇ ਗਏ ਹਮਲੇ 'ਚ ਘੱਟੋ-ਘੱਟ 25 ਫੌਜੀਆਂ ਅਤੇ ਕਈ ਨਾਗਰਿਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਫੌਜੀਆਂ ਅਤੇ...
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 3 hours ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 3 hours ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 3 hours ago
ਨਵੀਂ ਦਿੱਲੀ, 26 ਮਈ - ਯੂ.ਪੀ. ਦੇ ਅਮੇਠੀ 'ਚ ਬੀਤੇ ਕੱਲ੍ਹ ਭਾਜਪਾ ਸੰਸਦ ਮੈਂਬਰ ਸਮ੍ਰਿਤੀ ਈਰਾਨੀ ਦੇ ਕਰੀਬੀ ਸੁਰਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਸੁਰਿੰਦਰ ਸਿੰਘ 'ਤੇ ਉਸ ਵਕਤ ਗੋਲੀਆਂ ਚਲਾ ਦਿੱਤੀਆਂ, ਜਦੋਂ ਉਹ ਆਪਣੇ ਘਰ ਦੇ ਬਾਹਰ ਸੁੱਤੇ ਹੋਏ ਸਨ। ਲੋਕ ਸਭਾ ਚੋਣਾਂ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  about 1 hour ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549

ਖੇਡ ਸੰਸਾਰ

ਤੀਸਰੇ ਟੈਸਟ ਮੈਚ 'ਚ ਹੋ ਸਕਦੀਆਂ 5 ਤਬਦੀਲੀਆਂ

ਨਵੀਂ ਦਿੱਲੀ, 19 ਜਨਵਰੀ (ਏਜੰਸੀ)-ਦੱਖਣੀ ਅਫ਼ਰੀਕਾ ਵਿਚ ਲੜੀ ਹਾਰਨ ਤੋਂ ਬਾਅਦ ਭਾਰਤੀ ਟੀਮ ਅਤੇ ਉਸ ਦੇ ਕਪਤਾਨ ਵਿਰਾਟ ਕੋਹਲੀ ਦੀ ਹਰ ਤਰਫੋਂ ਆਲੋਚਨਾ ਹੋ ਰਹੀ ਹੈ | ਹੁਣ ਵਿਰਾਟ ਕੋਹਲੀ ਦਾ ਧਿਆਨ ਤੀਸਰੇ ਟੈਸਟ ਨੂੰ ਕਿਸੇ ਵੀ ਕੀਮਤ ਵਿਚ ਬਚਾਉਣ ਵੱਲ ਹੈ | ਅਜਿਹੇ ਵਿਚ ਸੰਕੇਤ ਮਿਲ ਰਹੇ ਹਨ ਕਿ ਟੈਸਟ ਤੋਂ ਪਹਿਲਾਂ ਭਾਰਤੀ ਟੀਮ ਵਿਚ ਕਾਫੀ ਤਬਦੀਲੀਆਂ ਦੇਖਣ ਨੂੰ ਮਿਲ ਸਕਦੀਆਂ ਹਨ | ਕਈ ਖਿਡਾਰੀਆਂ 'ਤੇ ਖਰਾਬ ਪ੍ਰਦਰਸ਼ਨ ਦੀ ਗਾਜ਼ ਡਿੱਗ ਸਕਦੀ ਹੈ | ਅਜਿਹੇ ਵਿਚ ਸੰਭਵ ਹੈ ਕਿ ਟੀਮ ਵਿਚ 4 ਜਾਂ 5 ਤਬਦੀਲੀਆਂ ਹੋ ਸਕਦੀਆਂ ਹਨ | ਸਭ ਤੋਂ ਜਿਆਦਾ ਤਬਦੀਲੀ ਬੱਲੇਬਾਜ਼ੀ ਵਿਚ ਦੇਖਣ ਨੂੰ ਮਿਲ ਸਕਦੀ ਹੈ | ਜੇ ਗੱਲ ਕਰੀਏ ਸਲਾਮੀ ਬੱਲੇਬਾਜ਼ਾਂ ਦੀ ਤਾਂ ਵਿਰਾਟ ਕੋਹਲੀ ਕਪਤਾਨ ਬਨਣ ਤੋਂ 7 ਸਲਾਮੀ ਜੋੜੀਆਂ ਅਪਣਾ ਚੁੱਕੀ ਹੈ ਲੇਕਿਨ ਉਹ ਹੁਣ ਤੱਕ ਏਦਾ ਦੀ ਜੋੜੀ ਨਹੀਂ ਲੱਭ ਸਕੇ ਜੋ ਘਰ ਦੇ ਨਾਲ ਵਿਦੇਸ਼ੀ ਧਰਤੀ 'ਤੇ ਵੀ ਕਾਰਗਰ ਸਾਬਿਤ ਹੋਵੇ | ਪਹਿਲੇ ਟੈਸਟ ਵਿਚ ਸ਼ਿਖਰ ਧਵਨ ਫਲਾਪ ਰਹੇ ਤਾਂ ਉਸ ਦੀ ਜਗ੍ਹਾ ਰਾਹੁਲ ਵੀ ਨਹੀਂ ਚੱਲੇ | ਮੁਰਲੀ ਵਿਜੇ ਨੇ 4 ਪਾਰੀਆਂ ਵਿਚ ਸਿਰਫ ਇਕ ਮੈਚ ਵਿਚ 46 ਦੌੜਾਂ ਦੀ ਪਾਰੀ ਖੇਡੀ | ਅਜਿਹੇ ਵਿਚ ਤੀਸਰੇ ਮੈਚ ਵਿਚ ਸਲਾਮੀ ਜੋੜੀ ਦੇ ਤੌਰ 'ਤੇ ਫਿਰ ਬਦਲਾਅ ਵੇਖਣ ਨੂੰ ਮਿਲੇਗਾ | ਹੁਣ ਦੇਖਣਾ ਹੋਵੇਗਾ ਕਿ ਭਾਰਤੀ ਟੀਮ ਮੁਰਲੀ ਵਿਜੇ ਨੂੰ ਹਟਾਉਂਦੀ ਹੈ ਜਾਂ ਕੇ. ਐਲ. ਰਾਹੁਲ ਨੂੰ | ਇਸ ਤੋਂ ਇਲਾਵਾ ਚੇਤੇਸ਼ਵਰ ਪੁਜਾਰਾ ਹੁਣ ਤੱਕ ਕਿਸੇ ਵੀ ਟੈਸਟ ਵਿਚ ਭਰੋਸਾ ਜਿਤਾਉਣ ਵਾਲੀ ਪਾਰੀ ਨਹੀਂ ਖੇਡ ਸਕੇ ਲੇਕਿਨ ਉਨ੍ਹਾਂ ਦੀ ਜਗ੍ਹਾ ਲਈ ਕੋਈ ਵੀ ਦਾਅਵੇਦਾਰ ਨਹੀਂ ਹੈ ਇਸ ਲਈ ਉਸ ਨੂੰ ਆਖਰੀ 11 ਵਿਚੋਂ ਹਟਾਉਣਾ ਥੋੜਾ ਮੁਸ਼ਕਿਲ ਹੋਵੇਗਾ | ਅਜਿੰਕੇ ਰਹਾਣੇ ਦੀ ਜਗ੍ਹਾ ਖੇਡ ਰਹੇ ਰੋਹਿਤ ਸ਼ਰਮਾ ਦੀ ਆਲੋਚਨਾ ਸਭ ਤੋਂ ਜ਼ਿਆਦਾ ਹੋਈ ਹੈ | ਅਜਿਹੇ ਵਿਚ ਤੀਸਰੇ ਟੈਸਟ ਵਿਚ ਅਜਿੰਕੇ ਰਹਾਣੇ ਨੂੰ ਜਗ੍ਹਾ ਮਿਲਣੀ ਕਰੀਬ-ਕਰੀਬ ਯਕੀਨੀ ਹੈ | ਪਾਰਥਿਵ ਪਟੇਲ ਨੇ ਜਿਸ ਤਰਾਂ ਦੀ ਵਿਕਟ ਕੀਪਿੰਗ ਅਤੇ ਬੱਲੇਬਾਜ਼ੀ ਦੂਸਰੇ ਟੈਸਟ ਵਿਚ ਕੀਤੀ ਹੈ, ਉਸ ਤੋਂ ਇਹ ਗੱਲ ਤਾਂ ਯਕੀਨੀ ਹੈ ਕਿ ਉਸ ਨੂੰ ਤੀਸਰੇ ਟੈਸਟ ਵਿਚ ਜਗ੍ਹਾ ਨਹੀਂ ਮਿਲੇਗੀ | ਖਾਸਕਰ ਉਸ ਦੀ ਜਗ੍ਹਾ ਮੈਨੇਜਮੈਂਟ ਹੁਣ ਦਿਨੇਸ਼ ਕਾਰਤਿਕ ਨੂੰ ਬੁਲਾ ਚੁੱਕੀ ਹੈ | ਪਹਿਲੇ ਟੈਸਟ ਵਿਚ ਗੇਂਦਬਾਜ਼ੀ ਨਾਲ ਅਫ਼ਰੀਕੀ ਬੱਲੇਬਾਜ਼ਾਂ ਦੀ ਕਮਰ ਤੋੜ ਚੁੱਕੇ ਭੁਵਨੇਸ਼ਵਰ ਕੁਮਾਰ ਦਾ ਟੈਸਟ ਵਿਚ ਪਹਿਲੇ ਗਿਆਰਾਂ ਵਿਚ ਖੇਡਣਾ ਯਕੀਨੀ ਹੈ | ਹੁਣ ਦੇਖਣਾ ਹੋਵੇਗਾ ਕਿ ਬੁਮਰਾਹ, ਸ਼ਰਮਾ ਜਾਂ ਇਸ਼ਾਂਤ ਵਿਚੋਂ ਕਿਸ ਨੂੰ ਕੱਢਿਆ ਜਾਵੇਗਾ |

ਭਾਰਤੀ ਟੀਮ ਦੇ ਬਚਾਅ ਵਿਚ ਆਏ ਧੋਨੀ

ਚੇਨਈ, (ਏਜੰਸੀ)-ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਦੱਖਣੀ ਅਫ਼ਰੀਕਾ ਵਿਚ ਭਾਰਤੀ ਟੀਮ ਦੇ ਮਾੜੇ ਪ੍ਰਦਰਸ਼ਨ ਦਾ ਬਚਾਅ ਕਰਦੇ ਹੋਏ ਇਥੇ ਕਿਹਾ ਕਿ ਟੀਮ ਦੇ ਲਈ ਕਈ ਸਕਰਾਤਮਕ ਪਹਿਲੂ ਹਨ | ਜਿਸ ਵਿਚੋਂ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ ਪ੍ਰਮੁੱਖ ਹੈ | ਧੋਨੀ ਨੇ ...

ਪੂਰੀ ਖ਼ਬਰ »

ਦੱਖਣੀ ਅਫ਼ਰੀਕਾ 'ਚ ਮਸਤੀ ਕਰਦੇ ਨਜ਼ਰ ਆਏ ਜਡੇਜਾ

ਨਵੀਂ ਦਿੱਲੀ, (ਏਜੰਸੀ)-ਤਿੰਨ ਟੈਸਟ, 6 ਇਕ ਦਿਨਾ ਅਤੇ 6 ਟੀ-20 ਮੈਚਾਂ ਦੀ ਲੜੀ ਦੇ ਲਈ ਭਾਰਤੀ ਟੀਮ ਦੱਖਣੀ ਅਫ਼ਰੀਕਾ ਦੌਰੇ 'ਤੇ ਹੈ | ਇਸ ਦੌਰੇ 'ਤੇ ਭਾਰਤੀ ਟੀਮ ਦੀ ਸ਼ੁਰੂਆਤ ਕੁਝ ਖਾਸ ਨਹੀਂ ਰਹੀ | ਟੈਸਟ ਲੜੀ ਹਾਰਨ ਤੋਂ ਬਾਅਦ ਇਨ੍ਹਾਂ ਸਭ ਚੀਜ਼ਾਂ ਤੋਂ ਬੇਖਬਰ ਟੀਮ ਦੇ ਸਟਾਰ ...

ਪੂਰੀ ਖ਼ਬਰ »

ਲਕਸ਼ਮੀਪਤੀ ਬਾਲਾਜੀ ਹੋਣਗੇ ਚੇਨਈ ਟੀਮ ਦੇ ਗੇਂਦਬਾਜ਼ੀ ਦੇ ਕੋਚ

ਨਵੀਂ ਦਿੱਲੀ, 19 ਜਨਵਰੀ (ਏਜੰਸੀ)-ਭਾਰਤੀ ਟੀਮ ਦੇ ਸਾਬਕਾ ਗੇਂਦਬਾਜ਼ ਲਕਸ਼ਮੀਪਤੀ ਬਾਲਾਜੀ ਆਈ.ਪੀ.ਐਲ. 2018 ਸੀਜਨ ਦੇ ਲਈ ਚੇਨਈ ਸੁਪਰ ਕਿੰਗਸ ਦੇ ਗੇਂਦਬਾਜ਼ੀ ਕੋਚ ਹੋਣਗੇ। ਚੇਨਈ ਸੁਪਰ ਕਿੰਗਸ ਦੇ ਸੀ.ਈ.ਓ ਦੇ ਐਸ ਵਿਸ਼ਵਨਾਥਨ ਨੇ ਚੇਨਈ ਵਿਚ ਇਕ ਪ੍ਰਚਾਰ ਸਮਾਰੋਹ ਦੌਰਾਨ ਇਸ ਦਾ ...

ਪੂਰੀ ਖ਼ਬਰ »

ਹਰਭਜਨ ਸਿੰਘ ਦੇਰ ਰਾਤ ਬੁੱਕੀ ਵਿਸ਼ਾਲ ਕਰੀਆ ਨੂੰ ਮਿਲਨ ਪੁੱਜੇ ਸੀ

ਨਵੀਂ ਦਿੱਲੀ, 19 ਜਨਵਰੀ (ਏਜੰਸੀ)-ਭਾਰਤੀ ਟੀਮ ਤੋਂ ਬਾਹਰ ਚਲ ਰਹੇ ਫਿਰਕੀ ਗੇਂਦਬਾਜ਼ ਹਰਭਜਨ ਸਿੰਘ ਇਕ ਵਾਰ ਫਿਰ ਤੋਂ ਚਰਚਾ ਵਿਚ ਹਨ | ਇਸ ਵਾਰ ਉਸ ਦੀ ਚਰਚਾ ਬੁੱਕੀ ਵਿਸ਼ਾਲ ਕਰੀਆ ਨਾਲ ਮਿਲਨ ਦੇ ਕਾਰਨ ਹੋ ਰਹੀ ਹੈ | ਜ਼ਿਕਰਯੋਗ ਹੈ ਕਿ ਵਿਸ਼ਾਲ ਕਰੀਆ ਉਹੀ ਹਨ ਜਿਸ 'ਤੇ ...

ਪੂਰੀ ਖ਼ਬਰ »

'ਖੇਡੋ ਪੰਜਾਬ' ਤਹਿਤ ਖੇਡ ਪਾਲਿਸੀ ਤਿਆਰ ਕਰਨ ਲਈ ਮੀਟਿੰਗ 23 ਨੂੰ

ਐੱਸ.ਏ.ਐੱਸ. ਨਗਰ, 19 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਰਾਜ ਦੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮੁੱਢ ਤੋਂ ਖੇਡ ਸਰਗਰਮੀਆਂ ਨਾਲ ਜੋੜਨ ਅਤੇ ਖੇਡਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ 23 ਜਨਵਰੀ ਨੂੰ ਬਾਅਦ ਦੁਪਹਿਰ 2 ...

ਪੂਰੀ ਖ਼ਬਰ »

ਵਿਸ਼ਵ ਕੱਪ ਅੰਡਰ-19- ਭਾਰਤ ਨੇ ਜ਼ਿੰਬਾਬਵੇ ਨੂੰ 10 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ, 19 ਜਨਵਰੀ (ਏਜੰਸੀ)-ਅੰਡਰ-19 ਵਿਸ਼ਵ ਕਪ ਵਿਚ ਗਰੁੱਪ ਬੀ ਦੇ ਇਖ ਮੁਕਾਬਲੇ ਵਿਚ ਭਾਰਤ ਦੀ ਕ੍ਰਿਕਟ ਟੀਮ ਦੇ ਸਲਾਮੀ ਬੱਲੇਬਾਜ਼ਾਂ ਸ਼ੁਭਮ ਗਿੱਲ ਅਤੇ ਹਾਰਵਿਕ ਦੇਸਾਈ ਦੀਆਂ ਨਾਬਾਦ 155 ਦੌੜਾਂ ਦੀ ਸਾਂਝੇਦਾਰੀ ਸਦਕਾ ਭਾਰਤ ਨੇ ਜ਼ਿੰਬਾਬਵੇ ਦੀ ਟੀਮ ਨੂੰ 10 ...

ਪੂਰੀ ਖ਼ਬਰ »

ਪੰਜਾਬ ਸੀਨੀਅਰ ਬੇਸਬਾਲ ਟੀਮ ਦੀ ਚੋਣ ਲਈ ਟ੍ਰਾਇਲ ਭਲ਼ਕੇ

ਲੁਧਿਆਣਾ, 19 ਜਨਵਰੀ (ਪਰਮੇਸ਼ਰ ਸਿੰਘ)-ਪੰਜਾਬ ਬੇਸਬਾਲ ਐਸੋਸੀਏਸ਼ਨ ਵਲੋਂ ਪੰਜਾਬ ਦੀ ਸੀਨੀਅਰ ਬੇਸਬਾਲ ਟੀਮ ਦੀ ਚੋਣ ਵਾਸਤੇ ਚੋਣ ਟ੍ਰਾਇਲ 21 ਜਨਵਰੀ ਨੂੰ ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ ਗੁਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਵਿਖੇ ਕਰਵਾਏ ਜਾਣਗੇ | ...

ਪੂਰੀ ਖ਼ਬਰ »

ਸਰਬੀਆ ਕੌਮਾਂਤਰੀ ਮੁੱਕੇਬਾਜ਼ੀ ਕੱਪ 'ਚੋਂ ਕੋਮਲ ਨੇ ਜਿੱਤਿਆ ਸੋਨ ਤਗਮਾ

ਪਟਿਆਲਾ, 19 ਜਨਵਰੀ (ਚਹਿਲ)-ਸ਼ਾਹੀ ਸ਼ਹਿਰ ਦੀ ਖਿਡਾਰਨ ਕੋਮਲ ਨੇ ਸਰਬੀਆ 'ਚ ਹੋਏ ਕੌਮਾਂਤਰੀ ਟੂਰਨਾਮੈਂਟ 'ਚੋਂ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਪੰਜਾਬੀ ਯੂਨੀਵਰਸਿਟੀ ਦੀ ਕੋਚ ਰੇਨੂ ਰਾਣੀ ਦੀ ਸ਼ਾਗਿਰਦ ਕੋਮਲ ਸ੍ਰੀ ਜ਼ੋਰਾ ਸਿੰਘ ਤੇ ਸ੍ਰੀਮਤੀ ਗੀਤਾ ਦੀ ...

ਪੂਰੀ ਖ਼ਬਰ »

ਅਸ਼ਵਿਨ ਨੂੰ ਖਰੀਦਣ ਦੀ ਪੂਰੀ ਕੋਸ਼ਿਸ਼ ਕਰਾਂਗੇ-ਧੋਨੀ

ਨਵੀਂ ਦਿੱਲੀ, 19 ਜਨਵਰੀ (ਏਜੰਸੀ)-ਚੇਨਈ ਸੁਪਰਕਿੰਗਸ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਅੱਜ-ਕੱਲ੍ਹ ਚੇਨਈ ਵਿਚ ਹੀ ਹਨ | ਇਕ ਸਮਾਰੋਹ ਵਿਚ ਉਨ੍ਹਾਂ ਕਿਹਾ ਕਿ ਆਈ.ਪੀ.ਐਲ ਦੇ ਲਈ ਹੋਣ ਵਾਲੀ ਨਿਲਾਮੀ ਵਿਚ ਉਹ ਰਵੀਚੰਦਰਨ ਅਸ਼ਵਿਨ ਨੂੰ ਟੀਮ ਵਿਚ ਲੈਣ ਦੀ ਪੂਰੀ ਕੋਸ਼ਿਸ਼ ...

ਪੂਰੀ ਖ਼ਬਰ »

ਭਾਰਤ ਨੂੰ ਤੇਜ਼ ਗੇਂਦਬਾਜ਼ੀ ਵਾਲਾ ਦੇਸ਼ ਬਣਨ 'ਚ ਲੰਮਾ ਸਮਾਂ ਲੱਗੇਗਾ-ਸ਼ੋਇਬ ਅਖ਼ਤਰ

ਨਵੀਂ ਦਿੱਲੀ, 19 ਜਨਵਰੀ (ਏਜੰਸੀ)-ਭਾਰਤ ਦੀ ਹਮਲਵਰ ਤੇਜ਼ ਗੇਂਦਬਾਜ਼ੀ ਦੀ ਪਿਛਲੇ ਕੁਝ ਦਿਨਾਂ ਤੋਂ ਕਾਫੀ ਚਰਚਾ ਹੋ ਰਹੀ ਹੈ ਅਤੇ ਹਾਲ ਵਿਚ ਦੱਖਣੀ ਅਫ਼ਰੀਕਾ ਦੇ ਖਿਲਾਫ਼ ਉਨ੍ਹਾਂ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ | ਲੇਕਿਨ ਸ਼ੋਇਬ ਅਖਤਰ ਇਸ ਨੂੰ ਸਿਰਫ ਇਕ ਸ਼ੁਰੂਆਤ ਦੇ ...

ਪੂਰੀ ਖ਼ਬਰ »

ਬੀ.ਸੀ.ਸੀ.ਆਈ. 'ਤੇ ਆਮਦਨ ਕਰ ਦੀ ਬਕਾਇਆ ਰਾਸ਼ੀ 860 ਕਰੋੜ ਤੋਂ ਉਪਰ

ਨਵੀਂ ਦਿੱਲੀ, 19 ਜਨਵਰੀ (ਏਜੰਸੀ)-ਆਮਦਨ ਕਰ ਵਿਭਾਗ ਨੇ ਇਕ ਆਰ.ਟੀ.ਆਈ. ਦੇ ਜਵਾਬ ਵਿਚ ਕਿਹਾ ਕਿ ਭਾਰਤੀ ਕ੍ਰਿਕਟ ਕੰਟਰੋਲ ਬੋਰਡ 'ਤੇ ਵਿਭਾਗ ਦਾ ਬਕਾਇਆ 860 ਕਰੋੜ ਰੁਪਏ ਤੋਂ ਜਿਆਦਾ ਤੱਕ ਪਹੁੰਚ ਸਕਦਾ ਹੈ | ਆਰ.ਟੀ.ਆਈ ਕਾਰਕੁੰਨ ਸੁਭਾਸ਼ ਅਗਰਵਾਲ ਦੀ ਅਪੀਲ ਦੇ ਜਵਾਬ ਵਿਚ ...

ਪੂਰੀ ਖ਼ਬਰ »

ਰੇਲ ਕੋਚ ਫੈਕਟਰੀ ਨੇ ਇੰਟਰ ਰੇਲਵੇ ਹਾਕੀ ਚੈਂਪੀਅਨਸ਼ਿਪ ਜਿੱਤੀ

ਜਲੰਧਰ, 19 ਜਨਵਰੀ (ਜਤਿੰਦਰ ਸਾਬੀ)-ਇੰਟਰ ਰੇਲਵੇ ਹਾਕੀ ਚੈਂਪੀਅਨਸ਼ਿਪ ਜੋ ਬੀਤੇ ਦਿਨੀ ਭੋਪਾਲ ਵਿਖੇ ਕਰਵਾਈ ਗਈ | ਇਸ ਚੈਂਪੀਅਨਸ਼ਿਪ ਦੇ ਵਿਚੋਂ ਰੇਲ ਕੋਚ ਫੈਕਟਰੀ ਦੀ ਮਰਦਾਂ ਦੀ ਹਾਕੀ ਟੀਮ ਨੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ | ਫਾਈਨਲ ਮੁਕਾਬਲੇ ਵਿਚੋਂ ਆਰ.ਸੀ.ਐਫ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX