ਤਾਜਾ ਖ਼ਬਰਾਂ


ਬਿਜਲੀ ਠੀਕ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  1 day ago
ਰਾਏਕੋਟ ,22 ਜਨਵਰੀ (ਸੁਸ਼ੀਲ)- ਅੱਜ ਦੇਰ ਸ਼ਾਮ ਸਥਾਨਕ ਮੁਹੱਲਾ ਵਾਲਮੀਕਿ ਨੇੜੇ ਬਿਜਲੀ ਠੀਕ ਕਰ ਰਹੇ ਇੱਕ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋਣ ਦੀ ਖਬਰ ਹੈ .ਖ਼ਬਰ ਲਿਖੇ ਜਾਣ ਤੱਕ ...
ਕਾਂਗਰਸ ਲੋਕ ਸਭਾ ਚੋਣਾ ਵਿਚ ਪੰਜਾਬ ਅੰਦਰ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਹੀ ਕਰੇਗੀ - ਭੱਠਲ
. . .  1 day ago
ਖਨੌਰੀ, 22 ਜਨਵਰੀ ( ਬਲਵਿੰਦਰ ਸਿੰਘ ਥਿੰਦ )- ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਵਾਈਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਕਾਂਗਰਸ ਪਾਰਟੀ...
ਕਸਬਾ ਸੰਦੌੜ ਵਿਚ ਭਾਰੀ ਗੜੇਮਾਰੀ, ਸੜਕਾਂ 'ਤੇ ਵਿਛੀ ਚਿੱਟੀ ਚਾਦਰ
. . .  1 day ago
ਸੰਦੌੜ , 22 ਜਨਵਰੀ (ਗੁਰਪ੍ਰੀਤ ਸਿੰਘ ਚੀਮਾ) - ਕਸਬਾ ਸੰਦੌੜ ਵਿਖੇ ਅੱਜ ਸ਼ਾਮ ਹੁੰਦੇ ਸਾਰ ਹੀ ਲਗਾਤਾਰ ਇਕ ਘੰਟੇ ਭਾਰੀ ਗੜੇਮਾਰੀ ਹੋਈ ਹੈ ਭਾਰੀ ਗੜੇਮਾਰੀ ਦੇ ਕਾਰਨ ਸੜਕਾਂ 'ਤੇ ਚਿੱਟੀ ਚਾਦਰ ਵਿਛ ਗਈ ਭਾਰੀ ਗੜੇਮਾਰੀ ਦੇ ਨਾਲ ਭਾਰੀ ਤੇ ਮੁਹਲੇਧਾਰ ਬਾਰਸ਼ ਨੇ ਜਨਜੀਵਨ...
ਰਾਜਨਾਥ ਸਿੰਘ ਨੂੰ ਕਾਂਗਰਸੀਆਂ ਨੇ ਦਿਖਾਈਆਂ ਕਾਲੀਆਂ ਝੰਡੀਆਂ
. . .  1 day ago
ਅੰਮ੍ਰਿਤਸਰ, 22 ਜਨਵਰੀ (ਰਾਜੇਸ਼ ਕੁਮਾਰ) - ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਅੱਜ ਕਾਂਗਰਸੀਆ ਵੱਲੋਂ ਕਾਲੀਆ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਦੀ ਨਵ ਨਿਯੁਕਤ ਪ੍ਰਧਾਨ ਜਤਿੰਦਰ...
ਨਿੱਜੀ ਤੌਰ 'ਤੇ ਪ੍ਰੈੱਸ ਵਾਰਤਾ 'ਚ ਸੀ ਸ਼ਾਮਲ - ਕਪਿਲ ਸਿੱਬਲ ਨੇ ਭਾਜਪਾ ਦੇ ਦੋਸ਼ਾਂ ਦਾ ਦਿੱਤਾ ਜਵਾਬ
. . .  1 day ago
ਨਵੀਂ ਦਿੱਲੀ, 22 ਜਨਵਰੀ - ਲੰਡਨ ਵਿਖੇ ਭਾਰਤੀ ਸਾਈਬਰ ਮਾਹਿਰ ਸਈਦ ਸੂਜਾ ਵੱਲੋਂ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਈ.ਵੀ.ਐਮ ਹੈਕ ਹੋਣ ਸਬੰਧੀ ਕੀਤੀ ਗਈ ਪ੍ਰੈੱਸ ਵਾਰਤਾ...
ਨਵਾਂ ਸ਼ਹਿਰ ਨੇੜੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ
. . .  1 day ago
ਨਵਾਂ ਸ਼ਹਿਰ, 22 ਜਨਵਰੀ - ਪਿੰਡ ਉਸਮਾਨਪੁਰ ਨਜ਼ਦੀਕ ਬੁਲਟ ਮੋਟਰਸਾਈਕਲ ਤੇ ਟਰੈਕਟਰ ਟਰਾਲੀ ਵਿਚਕਾਰ ਭਿਆਨਕ ਟੱਕਰ 'ਚ ਬੁਲਟ ਮੋਟਰਸਾਈਕਲ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਪਿੰਡ ਜਲਵਾਹਾ ਦੇ ਰਹਿਣ ਵਾਲੇ ਸੁਖਵਿੰਦਰ...
ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਦਾ ਹੋਇਆ ਅੰਤਿਮ ਸਸਕਾਰ
. . .  1 day ago
ਬੈਂਗਲੁਰੂ, 22 ਜਨਵਰੀ - ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਜੋ ਕਿ ਬੀਤੇ ਦਿਨ ਸਵਰਗ ਸਿਧਾਰ ਗਏ ਸਨ, ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਟੁਮਕਰ ਵਿਖੇ ਕੀਤਾ...
ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਐੱਸ. ਏ. ਐੱਸ. ਨਗਰ, 22 ਜਨਵਰੀ (ਜਸਬੀਰ ਸਿੰਘ ਜੱਸੀ) - ਮੁਹਾਲੀ ਦੇ ਬਿਲਡਰ ਤੋਂ 10 ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਮੁਹਾਲੀ ਪੁਲਿਸ ਨੇ ਉਤਰ ਪ੍ਰਦੇਸ਼ ਤੋਂ ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਜੋ ਕਿ ਇਸ ਸਮੇਂ ਯੂ.ਪੀ ਦੀ ਜੇਲ 'ਚ ਬੰਦ ਹੈ ਨੂੰ ਪ੍ਰੋਡਕਸ਼ਨ ਵਾਰੰਟ...
ਕਰਤਾਰਪੁਰ ਲਾਂਘੇ 'ਤੇ ਰਾਜਨਾਥ ਨੇ ਦਿੱਤਾ ਅਹਿਮ ਬਿਆਨ
. . .  1 day ago
ਨਵੀਂ ਦਿੱਲੀ, 22 ਜਨਵਰੀ - ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘੇ ਦਾ ਜੋ ਹਿੱਸਾ ਭਾਰਤ ਵਿਚ ਪੈਂਦਾ ਹੈ, ਉਹ ਜਲਦ ਮੁਕੰਮਲ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਸਬੰਧੀ ਉਨ੍ਹਾਂ ਵੱਲੋਂ ਅੱਜ ਸਮੀਖਿਆ ਕੀਤੀ ਗਈ ਹੈ। ਕਰਤਾਰਪੁਰ ਲਾਂਘੇ ਨੂੰ ਲੈ ਕੇ ਉਨ੍ਹਾਂ...
ਵਰੁਨ ਧਵਨ ਅਤੇ ਰੈਮੋ ਡਿਸੂਜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
. . .  1 day ago
ਅੰਮ੍ਰਿਤਸਰ, 22 ਜਨਵਰੀ (ਹਰਮਿੰਦਰ ਸਿੰਘ) - ਬਾਲੀਵੁੱਡ ਅਦਾਕਾਰ ਵਰੁਨ ਧਵਨ ਅਤੇ ਡਾਂਸ ਡਾਇਰੈਕਟਰ ਰੈਮੋ ਡਿਸੂਜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ .....
ਮੀਂਹ ਪੈਣ ਕਾਰਣ ਮੌਜੂਦਾ ਪੰਚ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਤਲਵੰਡੀ ਸਾਬੋ / ਸੀਂਗੋ ਮੰਡੀ 22 ਜਨਵਰੀ (ਲਕਵਿੰਦਰ ਸ਼ਰਮਾ) - ਉਪ ਮੰਡਲ ਤਲਵੰਡੀ ਸਾਬੋ ਦੇ ਪੰਜਾਬ ਤੇ ਹਰਿਆਣੇ ਦੀ ਸਰਹੱਦ ਤੇ ਪੈਂਦੇ ਪਿੰਡ ਫੱਤਾਬਾਲੂ 'ਚ ਪਿਛਲੇ ਦੋ ਦਿਨਾਂ ਤੋ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਪਿੰਡ ਦੇ ਮੌਜੂਦਾ ਪੰਚ ਦੇ ਦੋ ਕਮਰਿਆਂ ਦੀਆਂ ਛੱਤਾਂ .....
ਰਾਜਨਾਥ ਸਿੰਘ ਨੇ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਕੀਤਾ ਉਦਘਾਟਨ
. . .  1 day ago
ਅੰਮ੍ਰਿਤਸਰ, 22 ਜਨਵਰੀ (ਰਾਜੇਸ਼ ਕੁਮਾਰ)- ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਅੱਜ ਅਟਾਰੀ ਸਰਹੱਦ 'ਤੇ 32 ਕਰੋੜ ਦੀ ਲਾਗਤ ਨਾਲ ਬਣੀ ਦਰਸ਼ਕ ਗੈਲਰੀ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬੀ.ਐਸ.ਐਫ. ਸੁਰੱਖਿਆ ਕਰਮਚਾਰੀਆਂ ਦੇ ਰਹਿਣ .....
ਬਾਰਡਰ ਮੈਨੇਜਮੈਂਟ ਦੀ ਸਕੱਤਰ ਵੱਲੋਂ ਆਏ ਨੇਤਾਵਾਂ ਦਾ ਕੀਤਾ ਗਿਆ ਧੰਨਵਾਦ
. . .  1 day ago
ਅਟਾਰੀ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ) - ਬਾਰਡਰ ਮੈਨੇਜਮੈਂਟ ਦੀ ਸਕੱਤਰ ਨਿਧੀ ਖਰੇ ਵੱਲੋਂ ਆਏ ਹੋਏ ਵੱਖ-ਵੱਖ ਨੇਤਾਵਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਰਾਜਨਾਥ ਸਿੰਘ ਨੂੰ 'ਗਾਰਡ ਆਫ ਆਨਰ' ਨਾਲ ਵੀ ਨਿਵਾਜਿਆ....
ਭਾਰਤ ਅਤੇ ਹੋਰ ਦੇਸ਼ਾਂ ਦੇ ਕਰੂ ਮੈਂਬਰਾਂ ਨੂੰ ਲਿਜਾ ਰਹੇ ਜਹਾਜ਼ਾਂ ਨੂੰ ਲੱਗੀ ਅੱਗ, 14 ਦੀ ਮੌਤ
. . .  1 day ago
ਮਾਸਕੋ, 22 ਜਨਵਰੀ- ਰੂਸ ਅਤੇ ਕ੍ਰੀਮੀਆ ਨੂੰ ਵੱਖ ਕਰਨ ਵਾਲੇ ਸਮੁੰਦਰ 'ਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਕਰਚ ਸਟਰੇਟ 'ਚ ਸਮੁੰਦਰ ਅੰਦਰ ਦੋ ਜਹਾਜ਼ਾਂ 'ਚ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਜਹਾਜ਼ਾਂ 'ਚ ਭਾਰਤ, ਤੁਰਕੀ ਅਤੇ ਲਿਬੀਆ...
ਖ਼ਤਰਨਾਕ ਅਤੇ ਚੁਨੌਤੀ ਪੂਰਵਕ ਹੁੰਦਾ ਹੈ ਬੀ.ਐਸ.ਐਫ. ਦੇ ਜਵਾਨਾਂ ਦਾ ਕੰਮ - ਰਾਜਨਾਥ ਸਿੰਘ
. . .  1 day ago
ਅਟਾਰੀ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ) - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਲਈ ਬਣਾਈ ਜਾ ਰਹੀ ਰਿਹਾਇਸ਼ ਬਲਾਕ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਆਪਣੇ ਸੰਬੋਧਨ 'ਚ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਦਾ ਨੀਂਹ ......
ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਦੇ ਰਿਹਾਇਸ਼ੀ ਬਲਾਕ ਦਾ ਰੱਖਿਆ ਨੀਂਹ ਪੱਥਰ
. . .  1 day ago
ਅਟਾਰੀ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਅੰਮ੍ਰਿਤਸਰ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਦਲ ਖ਼ਾਲਸਾ ਵਲੋਂ ਗਣਤੰਤਰ ਦਿਵਸ ਦੇ ਬਾਈਕਾਟ ਦਾ ਐਲਾਨ
. . .  1 day ago
ਪੰਜਾਬ 'ਚ ਬਾਬਿਆਂ ਦੀ ਸੁਰੱਖਿਆ ਦੇ ਰੀਵਿਊ ਦਾ ਹੁਕਮ
. . .  1 day ago
ਸਬਰੀਮਾਲਾ ਵਿਵਾਦ : ਫ਼ੈਸਲੇ ਵਿਰੁੱਧ ਪੁਨਰ ਵਿਚਾਰ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਜਲਦ ਸੁਣਵਾਈ ਕਰਨ ਤੋਂ ਇਨਕਾਰ
. . .  1 day ago
ਸ੍ਰੀ ਦਰਬਾਰ ਸਾਹਿਬ ਦੇ ਨੇੜੇ ਨਜਾਇਜ਼ ਬਣੇ ਹੋਟਲਾਂ ਨੂੰ ਸੀਲ ਕਰਨ ਦੀ ਕਾਰਵਾਈ ਸ਼ੁਰੂ
. . .  1 day ago
ਟਾਇਰ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਮਾਲਦਾ ਪਹੁੰਚੇ ਅਮਿਤ ਸ਼ਾਹ
. . .  1 day ago
ਭਾਰੀ ਬਾਰਸ਼ ਕਾਰਨ ਅਹਿਮਦਗੜ੍ਹ ਦੇ ਕਈ ਇਲਾਕਿਆਂ 'ਚ ਇਕੱਠਾ ਹੋਇਆ ਪਾਣੀ
. . .  1 day ago
ਭਾਰੀ ਮੀਂਹ ਅਤੇ ਬਰਫ਼ਬਾਰੀ ਦੇ ਚੱਲਦਿਆਂ ਜੰਮੂ-ਸ੍ਰੀਨਗਰ ਕੌਮੀ ਰਾਜਮਾਰਗ ਦੂਜੇ ਦਿਨ ਵੀ ਬੰਦ
. . .  1 day ago
ਟਰੱਕ ਪਲਟਣ ਕਾਰਨ 8 ਮੌਤਾਂ, 25 ਜ਼ਖਮੀ
. . .  1 day ago
ਸਾਬਕਾ ਵਿਧਾਇਕ ਨਿਰਮਲ ਨਿੰਮਾਂ ਨੇ ਹਲਕਾ ਭਦੌੜ ਦੇ ਇੰਚਾਰਜ ਵਜੋ ਸੰਭਾਲੀ ਕਮਾਨ
. . .  1 day ago
ਤਰਨਤਾਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਨਕਲੀ ਨੋਟਾਂ ਨੂੰ ਠੱਲ੍ਹ ਪਾਉਣ ਲਈ ਯੂਰਪੀਅਨ ਸੈਂਟਰਲ ਬੈਂਕ ਦਾ ਵੱਡਾ ਫ਼ੈਸਲਾ, ਬੰਦ ਹੋਵੇਗੀ 500 ਯੂਰੋ ਦੇ ਨੋਟਾਂ ਦੀ ਛਪਾਈ
. . .  1 day ago
ਐੱਮ. ਜੇ. ਅਕਬਰ ਦੇ ਮਾਣਹਾਨੀ ਮਾਮਲੇ 'ਚ ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਵਰਕਰ ਰੈਲੀ ਕਰਨ ਲਈ ਖਡੂਰ ਸਾਹਿਬ ਪਹੁੰਚੇ ਸੁਖਬੀਰ ਬਾਦਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 15ਵੇਂ ਪ੍ਰਵਾਸੀ ਭਾਰਤੀ ਦਿਵਸ ਸੰਮੇਲਨ ਦਾ ਕੀਤਾ ਉਦਘਾਟਨ
. . .  1 day ago
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ
. . .  1 day ago
ਅਮਰੀਕੀ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਮੌਤਾਂ
. . .  1 day ago
ਬਰਨਾਲਾ : ਪਿੰਡ ਖੁੱਡੀ ਕਲਾ ਦੇ ਨਵੇਂ ਚੁਣੇ ਗਏ ਪੰਚ ਦੀ ਸੜਕ ਹਾਦਸੇ 'ਚ ਮੌਤ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ
. . .  1 day ago
ਆਈ.ਸੀ.ਸੀ ਪੁਰਸਕਾਰ : ਇਕ ਦਿਨਾ ਅਤੇ ਟੈੱਸਟ 'ਚੋਂ ਕ੍ਰਿਕਟਰ ਆਫ਼ ਦ ਈਅਰ' ਬਣੇ ਵਿਰਾਟ ਕੋਹਲੀ
. . .  1 day ago
1984 ਸਿੱਖ ਕਤਲੇਆਮ ਨਾਲ ਜੁੜੇ ਮਾਮਲੇ 'ਚ ਸੱਜਣ ਕੁਮਾਰ ਵਿਰੁੱਧ ਵਾਰੰਟ ਜਾਰੀ
. . .  1 day ago
ਆਈ.ਸੀ.ਸੀ. ਵੱਲੋਂ ਟੈੱਸਟ ਅਤੇ ਇਕ ਦਿਨਾਂ ਟੀਮ ਦਾ ਐਲਾਨ, ਵਿਰਾਟ ਕੋਹਲੀ ਸੰਭਾਲਣਗੇ ਦੋਨਾਂ ਟੀਮਾਂ ਦੀ ਕਮਾਨ
. . .  1 day ago
ਰਾਜਨਾਥ ਸਿੰਘ ਅੱਜ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਕਰਨਗੇ ਉਦਘਾਟਨ
. . .  1 day ago
ਬੱਚਿਆ ਨੂੰ ਪ੍ਰਭਾਵਿਤ ਕਰਨ ਲਈ ਆਈ.ਐਸ. ਮਦਰਸਿਆਂ ਦਾ ਕਰ ਰਹੀ ਹੈ ਇਸਤੇਮਾਲ- ਵਸੀਮ ਰਿਜ਼ਵੀ
. . .  1 day ago
ਭਾਰੀ ਮੀਂਹ ਕਾਰਨ ਪਾਣੀ-ਪਾਣੀ ਹੋਈਆਂ ਦਿੱਲੀ ਦੀਆਂ ਸੜਕਾਂ, ਯਾਤਰੀ ਪਰੇਸ਼ਾਨ
. . .  1 day ago
ਬੱਸ ਦੇ ਖੱਡ 'ਚ ਡਿੱਗਣ ਕਾਰਨ 26 ਲੋਕ ਜ਼ਖਮੀ, 8 ਦੀ ਹਾਲਤ ਗੰਭੀਰ
. . .  1 day ago
ਸੀ.ਬੀ.ਆਈ. ਨਿਰਦੇਸ਼ਕ ਨਾਗੇਸ਼ਵਰ ਰਾਓ ਵੱਲੋਂ 20 ਅਧਿਕਾਰੀਆਂ ਦਾ ਤਬਾਦਲਾ
. . .  1 day ago
ਤੇਲ ਦੇ ਟੈਂਕਰ ਅਤੇ ਬੱਸ ਵਿਚਾਲੇ ਹੋਈ ਜ਼ਬਰਦਸਤ ਟੱਕਰ, 26 ਲੋਕਾਂ ਦੀ ਮੌਤ
. . .  1 day ago
ਭਾਰੀ ਮੀਂਹ ਕਾਰਨ ਸੁਲਤਾਨਪੁਰ ਲੋਧੀ 'ਚ ਜਨਜੀਵਨ ਪ੍ਰਭਾਵਿਤ
. . .  1 day ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

ਦਿੱਲੀ

ਡਾ: ਬਰਜਿੰਦਰ ਸਿੰਘ ਦੀ ਸੰਗੀਤ ਐਲਬਮ 'ਕੁਸੁੰਭੜਾ' ਦੇ ਰਿਲੀਜ਼ ਸਮਾਰੋਹ ਦਾ ਮੁੜ ਪ੍ਰਸਾਰਨ ਕੱਲ੍ਹ

ਜਲੰਧਰ, 19 ਜਨਵਰੀ (ਅਜੀਤ ਬਿਊਰੋ)-ਡਾ: ਬਰਜਿੰਦਰ ਸਿੰਘ ਹਮਦਰਦ ਦੀ ਨਵੀਂ ਸੰਗੀਤ ਐਲਬਮ 'ਕੁਸੁੰਭੜਾ' ਦਾ ਪ੍ਰਸਾਰਨ ਦੂਰਦਰਸ਼ਨ ਦੇ ਡੀ. ਡੀ. ਪੰਜਾਬੀ ਚੈਨਲ ਉੱਤੇ 21 ਜਨਵਰੀ ਦਿਨ ਐਤਵਾਰ ਨੂੰ ਦੁਪਹਿਰ ਬਾਅਦ ਤਿੰਨ ਵਜੇ ਕੀਤਾ ਜਾਵੇਗਾ | ਇਸ ਐਬਲਮ ਵਿਚ ਡਾ: ਹਮਦਰਦ ਨੇ ਸਾਈਾ ਬੁੱਲ੍ਹੇ ਸ਼ਾਹ ਦੀਆਂ ਅੱਠ ਕਾਫ਼ੀਆਂ ਨੂੰ ਆਪਣੀ ਸੋਜ਼ਮਈ ਆਵਾਜ਼ ਵਿਚ ਗਾਇਆ ਹੈ | ਇਨ੍ਹਾਂ ਕਾਫ਼ੀਆਂ ਉੱਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਅਦਾਕਾਰਾਂ ਨੇ ਦਿਲਕਸ਼ ਨਿ੍ਤ ਪੇਸ਼ਕਾਰੀਆਂ ਕੀਤੀਆਂ ਹਨ, ਜਿਨ੍ਹਾਂ ਦੀ ਨਿਰਦੇਸ਼ਨਾ ਉੱਘੇ ਨਿ੍ਤ ਨਿਰਦੇਸ਼ਕ ਸ੍ਰੀ ਬਿਕਰਮਜੀਤ ਸਿੰਘ ਬਿੱਕੀ ਅਤੇ ਡਾ: ਸੌਰਵ ਲਖਨਪਾਲ ਨੇ ਕੀਤੀ ਹੈ | ਇਸ ਐਲਬਮ ਦਾ ਸੰਗੀਤ ਉੱਘੇ ਸੰਗੀਤਕਾਰ ਸ੍ਰੀ ਗੁਰਦੀਪ ਸਿੰਘ ਨੇ ਦਿੱਤਾ ਹੈ | ਜਿਸ ਨੂੰ ਪਿਛਲੇ ਦਿਨੀਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਇਕ ਭਾਵਪੂਰਤ ਸਮਾਗਮ ਵਿਚ ਰਿਲੀਜ਼ ਕੀਤਾ ਗਿਆ ਸੀ | ਇਸ ਐਲਬਮ ਦੇ ਫਿਲਮਾਂਕਣ ਦੀ ਨਿਰਦੇਸ਼ਨਾ ਡਾ: ਲਖਵਿੰਦਰ ਸਿੰਘ ਜੌਹਲ ਨੇ ਕੀਤੀ ਹੈ |

ਹਰਿਆਣਾ 'ਚ ਵਧ ਰਹੀਆਂ ਵਾਰਦਾਤਾਂ ਪ੍ਰਤੀ ਕ੍ਰਾਂਤੀਕਾਰੀ ਤੇ ਜਨਵਾਦੀ ਸੰਗਠਨਾਂ ਨੇ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ, 19 ਜਨਵਰੀ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਯੁਵਾ ਸੰਗਠਨ (ਕੇ.ਵਾਈ.ਐਸ) ਨੇ ਹੋਰ ਪ੍ਰਗਤੀਸ਼ੀਲ ਤੇ ਜਨਵਾਦੀ ਸੰਗਠਨਾਂ ਦੇ ਨਾਲ ਮਿਲ ਕੇ ਹਰਿਆਣਾ ਵਿਚ ਬਲਾਤਕਾਰ ਦੀਆਂ ਵਧਦੀਆਂ ਵਾਰਦਾਤਾਂ ਅਤੇ ਰਾਜ ਵਿਚ ਔਰਤਾਂ ਉਪਰ ਹੋ ਰਹੇ ਅਨਿ੍ਹਆਂ ਦੀਆਂ ...

ਪੂਰੀ ਖ਼ਬਰ »

ਬਖ਼ਸ਼ੀਸ਼ ਸਿੰਘ ਵਿਰਕ ਨੂੰ ਬਣਾਇਆ ਜਾਵੇ ਕੈਬਨਿਟ ਮੰਤਰੀ-ਦੀਦਾਰ ਸਿੰਘ ਨਲਵੀ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੀਦਾਰ ਸਿੰਘ ਨਲਵੀ ਨੇ ਕਿਹਾ ਕਿ ਹਰਿਆਣਾ ਗਠਨ ਤੋਂ ਲੈ ਕੇ ਹੁਣ ਤੱਕ ਸੂਬੇ 'ਚ ਜੋ ਵੀ ਸਰਕਾਰ ਬਣੀ ਹੈ, ਉਸ ਨੇ ਹਮੇਸ਼ਾ ਕਿਸੇ ਨਾ ਕਿਸੇ ਸਿੱਖ ...

ਪੂਰੀ ਖ਼ਬਰ »

ਪੋਲੀਥੀਨ ਅਤੇ ਪਲਾਸਟਿਕ ਮੁਕਤ ਮੁਹਿੰਮ 'ਚ ਸਾਰੇ ਕਰਨ ਸਹਿਯੋਗ-ਰਿੰਕੂ ਚਹਿਲ

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਸ਼ਾਹਾਬਾਦ ਬਲਾਕ ਸਮਿਤੀ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਰਿੰਕੂ ਚਹਿਲ ਨੇ ਅਪੀਲ ਕੀਤੀ ਕਿ ਸਾਰੇ ਜੈਨ ਪ੍ਰਤੀਨਿਧੀਆਂ ਨੂੰ ਸਕੂਲਾਂ, ਗਲੀ-ਮੁਹੱਲਿਆਂ ਅਤੇ ਪਿੰਡਾਂ 'ਚ ਜਾ ਕੇ ਲੋਕਾਂ ਨੂੰ ਪ੍ਰੇਰਿਤ ...

ਪੂਰੀ ਖ਼ਬਰ »

ਖੇਤ-ਮਜ਼ਦੂਰ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਕਰਨਾਲ, 19 ਜਨਵਰੀ (ਗੁਰਮੀਤ ਸਿੰਘ ਸੱਗੂ)-ਅਖਿਲ ਭਾਰਤੀ ਕਿਸਾਨ ਸਭਾ, ਖੇਤ ਮਜ਼ਦੂਰ ਯੂਨੀਅਨ, ਮਨਰੇਗਾ ਕਾਮਗਾਰ ਯੂਨੀਅਨ ਦੇ ਸੱਦੇ 'ਤੇ ਖੇਤ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜੋਰਦਾਰ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਿਖ਼ਲਾਫ਼ ਨਾਅਰੇਬਾਜੀ ਕੀਤੀ ਅਤੇ ...

ਪੂਰੀ ਖ਼ਬਰ »

4 ਅਣਪਛਾਤੇ ਨੌਜਵਾਨਾਂ ਨੇ 2 ਵਪਾਰੀਆਂ ਸਮੇਤ 3 ਵਿਅਕਤੀਆਂ 'ਤੇ ਕੀਤਾ ਹਮਲਾ

ਕਾਲਾਂਵਾਲੀ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਵਾਟਰ ਵਕਰਸ ਰੋਡ ਸਥਿਤ ਗਲੀ ਨਿੰਮ ਵਾਲੀ ਵਿਚ ਬੀਤੀ ਰਾਤ ਚਾਰ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਦੁਕਾਨ ਤੋਂ ਘਰ ਪਰਤੇ ਵਪਾਰੀ ਭਰਾਵਾਂ ਉੱਤੇ ਜਾਨਲੇਵਾ ਹਮਲਾ ਕਰ ਦਿੱਤਾ | ਹਮਲੇ ਬਾਅਦ ਉਨ੍ਹਾਂ ...

ਪੂਰੀ ਖ਼ਬਰ »

ਵਿਆਹ ਵਾਲੇ ਲਾੜੇ ਹੁਣ ਘੋੜਿਆਂ ਦੀ ਸਵਾਰੀ ਨਹੀਂ ਕਰ ਸਕਣਗੇ

ਨਵੀਂ ਦਿੱਲੀ, 19 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਘੋੜਿਆਂ ਵਿਚ ਸਕਰਮਣ ਦਾ ਪ੍ਰਕੋਪ ਛਾਇਆ ਹੋਇਆ ਹੈ ਅਤੇ 40 ਘੋੜਿਆਂ ਦੇ ਸਕਰਮਣ ਦੀ ਪੁਸ਼ਟੀ ਵੀ ਹੋ ਚੁੱਕੀ ਹੈ | ਦਿੱਲੀ ਦੀ ਸੀਮਾ 'ਤੇ ਘੋੜਿਆਂ ਦਾ ਪ੍ਰਵੇਸ਼ ਅਤੇ ਇਥੋਂ ਘੋੜਿਆਂ ਦੇ ਬਾਹਰ ਜਾਣ ਦੀ ਰੋਕ ਲਗਾਈ ...

ਪੂਰੀ ਖ਼ਬਰ »

ਸੀਲਿੰਗ ਕਰ ਕੇ ਸਾਊਥ ਦਿੱਲੀ ਦੇ ਪ੍ਰਮੁੱਖ ਬਾਜ਼ਾਰ ਬੰਦ

ਨਵੀਂ ਦਿੱਲੀ, 19 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਲਗਾਤਾਰ ਸੀਲਿੰਗ ਅਭਿਆਨ ਚੱਲ ਰਿਹਾ ਹੈ | ਸੀਲਿੰਗ ਦੇ ਵਿਰੋਧ ਵਿਚ ਸਾਊਥ ਦਿੱਲੀ ਦੇ ਪ੍ਰਮੁੱਖ ਬਾਜ਼ਾਰਾਂ ਨੂੰ ਅੱਜ (19 ਜਨਵਰੀ) ਬੰਦ ਕੀਤਾ ਗਿਆ ਹੈ | ਇੱਥੋਂ ਦੇ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਸੀਲਿੰਗ ਦੇ ...

ਪੂਰੀ ਖ਼ਬਰ »

ਹੁਣ ਸਾਬਕਾ ਮੁੱਖ ਮੰਤਰੀ ਸ਼ੀਲਾ ਦਿਕਸ਼ਤ ਨੇ ਲਿਖੀ ਆਤਮ ਕਥਾ

ਨਵੀਂ ਦਿੱਲੀ, 19 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦਿਕਸ਼ਤ ਨੇ ਆਪਣੇ ਸਮੁੱਚੇ ਜੀਵਨ ਦੀਆਂ ਘਟਨਾਵਾਂ ਨੂੰ ਇਕ ਪੁਸਤਕ ਦਾ ਰੂਪ ਦਿੱਤਾ ਹੈ, ਜਿਸ ਨੂੰ ਬਲੂਮਸਬਰੀ ਇੰਡੀਆ ਨੇ ਪ੍ਰਕਾਸ਼ਿਤ ਕੀਤਾ ਹੈ | ਇਸ ਪੁਸਤਕ ਦਾ ਨਾਂਅ 'ਸਿਟੀਜ਼ਨ ...

ਪੂਰੀ ਖ਼ਬਰ »

ਕਲਕੱਤਾ ਦੀਆਂ ਫੈੱਡਰੇਸ਼ਨ ਪ੍ਰਤੀ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ

ਨਵੀਂ ਦਿੱਲੀ, 19 ਜਨਵਰੀ (ਬਲਵਿੰਦਰ ਸਿੰਘ ਸੋਢੀ)-ਸੀਨੀਅਰ ਅਕਾਲੀ ਆਗੂ ਪੰਜਾਬ ਦੇ ਸਾਬਕਾ ਮੰਤਰੀ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਸਾਬਕਾ ਨੇਤਾ ਮਨਜੀਤ ਸਿੰਘ ਕਲਕੱਤਾ ਦੇ ਅਕਾਲ ਚਲਾਣੇ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਸਾਬਕਾ ...

ਪੂਰੀ ਖ਼ਬਰ »

ਨੂੰ ਹ-ਸੱਸ ਦੇ ਰਿਸ਼ਤੇ ਦੇ ਨਵੇਂ ਪੱਖ ਨੂੰ ਉਜਾਗਰ ਕਰੇਗੀ 'ਪਦਮਾ'-ਸੁਰੇਸ਼ ਅਰੋੜਾ

ਜਲੰਧਰ, 19 ਜਨਵਰੀ (ਰਣਜੀਤ ਸਿੰਘ ਸੋਢੀ)- ਸਥਾਨਕ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਹੋਏ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡਾ. ਸ਼ਰੂਤੀ ਸ਼ੁਕਲਾ (ਡਿਪਟੀ ਡਾਇਰੈਕਟਰ ਸਟੇਟ ਕੈਰੀਅਰ ਗਾਈਡੈਂਸ ਸੈੱਲ) ਦੀ ਲਿਖ਼ਤ ਕਿਤਾਬ 'ਪਦਮਾ' ਦੀ ਘੁੰਡ ਚੁਕਾਈ ਪੰਜਾਬ ...

ਪੂਰੀ ਖ਼ਬਰ »

ਦਰੋਣਾਚਾਰੀਆ ਐਵਾਰਡੀ ਪਹਿਲਵਾਨ ਸੁਖਚੈਨ ਸਿੰਘ ਚੀਮਾ ਨਮਿਤ ਭੋਗ ਅੱਜ

ਕੁੱਪ ਕਲਾਂ, 19 ਜਨਵਰੀ (ਰਵਿੰਦਰ ਸਿੰਘ ਬਿੰਦਰਾ)- ਅਰਜੁਨ ਐਵਾਰਡੀ ਪਲਵਿੰਦਰ ਸਿੰਘ ਚੀਮਾ ਡੀ.ਐਸ.ਪੀ. ਅਹਿਮਦਗੜ੍ਹ ਅਤੇ ਤੇਜਪਾਲ ਸਿੰਘ ਚੀਮਾ ਇੰਸ. ਫੂਡ ਅਤੇ ਸਿਵਲ ਸਪਲਾਈਜ਼ ਦੇ ਪਿਤਾ ਦਰੋਣਾਚਾਰੀਆ ਐਵਾਰਡੀ, ਉੱਘੇ ਕੋਚ 'ਤੇ ਖੇਡ ਜਗਤ ਦੀ ਸਨਮਾਨਯੋਗ ਸ਼ਖ਼ਸੀਅਤ ...

ਪੂਰੀ ਖ਼ਬਰ »

ਪੈਟਰੋਲ ਦੇ ਨਾਲ ਡੀਜ਼ਲ ਦੀਆਂ ਵੀ ਤੇਜ਼ੀ ਨਾਲ ਵਧ ਰਹੀਆਂ ਕੀਮਤਾਂ

ਜਲੰਧਰ, 19 ਜਨਵਰੀ (ਸ਼ਿਵ ਸ਼ਰਮਾ)- ਰੋਜ਼ਾਨਾ ਤੇਲ ਦੇ ਭਾਅ ਵਧਣ ਵਾਲੀ ਯੋਜਨਾ ਲਾਗੂ ਹੋਣ ਤੋਂ ਬਾਅਦ ਡੀਜ਼ਲ ਪਹਿਲੀ ਵਾਰ 62.42 ਰੁਪਏ ਪ੍ਰਤੀ ਲੀਟਰ ਪੁੱਜ ਗਿਆ ਹੈ, ਜਿਹੜਾ ਕਿ ਜਲਦੀ ਹੀ 63 ਰੁਪਏ ਲੀਟਰ ਪੁੱਜ ਜਾਵੇਗਾ | ਡੀਜ਼ਲ ਦਾ ਭਾਅ ਉਸ ਵੇਲੇ ਵੀ 60 ਰੁਪਏ ਨਹੀਂ ਪੁੱਜਾ ਸੀ ...

ਪੂਰੀ ਖ਼ਬਰ »

ਅੰਤੋਦਿਆ ਮੇਲੇ 'ਤੇ ਮਜ਼ਦੂਰ ਜਾਗਰੂਕਤਾ ਤੇ ਸਨਮਾਨ ਸਮਾਗਮ ਕਰਵਾਇਆ

ਨਰਾਇਣਗੜ੍ਹ, 19 ਜਨਵਰੀ (ਪੀ. ਸਿੰਘ)-ਨਵੀਂ ਅਨਾਜ ਮੰਡੀ ਵਿਚ ਭਵਨ ਤੇ ਹੋਰ ਸੰਨ ਨਿਰਮਾਣ ਕਰਮਕਾਰ ਭਲਾਈ ਬੋਰਡ ਹਰਿਆਣਾ ਦੁਆਰਾ ਅੰਤੋਦਿਆ ਮੇਲਾ ਤੇ ਮਜਦੂਰਾਂ ਲਈ ਜਾਗਰੂਕਤਾ ਤੇ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਰਾਜ ਮੰਤਰੀ ਨਾਇਬ ਸੈਣੀ ਨੇ ਬਤੌਰ ਮੁੱਖ ...

ਪੂਰੀ ਖ਼ਬਰ »

ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਇਨੈਸੋ ਲਾਵੇਗੀ ਜੀ.ਜੇ.ਯੂ. ਨੂੰ ਤਾਲਾ

ਸਿਰਸਾ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)-ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਦਿਆਰਥੀ ਵਿੰਗ ਇਨੈਸੋ ਦੇ ਰਾਸ਼ਟਰੀ ਪ੍ਰਧਾਨ ਦਿਗਵਿਜੈ ਸਿੰਘ ਚੌਟਾਲਾ ਨੇ ਕਿਹਾ ਹੈ ਕਿ ਹਰਿਆਣਾ ਵਿਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਕਰਵਾਏ ਜਾਣ ਦੇ ਮੁੱਦੇ ਨੂੰ ਭਾਜਪਾ ਸਰਕਾਰ ...

ਪੂਰੀ ਖ਼ਬਰ »

ਹੇਲਨ ਕੇਲਰ ਸਕੂਲ ਦੇ ਵਿਦਿਆਰਥੀਆਂ ਨੇ 7 ਤਗਮੇ ਜਿੱਤ ਕੇ ਕੀਤਾ ਸਿਰਸਾ ਦਾ ਨਾਂਅ ਰੌਸ਼ਨ

ਸਿਰਸਾ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)-ਨੈਸ਼ਨਲ ਫੈਡਰੇਸ਼ਨ ਆਫ ਦ ਬਲਾਇੰਡ ਨਵੀਂ ਦਿੱਲੀ ਦੀ ਪੰਜਾਬ ਸ਼ਾਖਾ ਵਲੋਂ ਬੀਤੇ ਦਿਨੀਂ ਲੁਧਿਆਣਾ ਵਿਖੇ ਕਰਵਾਏ ਗਏ ਵਿਸ਼ੇਸ਼ ਬੱਚਿਆਂ ਦੇ ਟੂਰਨਾਮੈਂਟ ਵਿਚ ਸਿਰਸਾ ਦੇ ਹੇਲਨ ਕੇਲਰ ਅੰਧਵਿਦਿਆਲਿਆ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਖਾਦ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ 'ਤੇ ਛਾਪੇਮਾਰੀ

ਏਲਨਾਬਾਦ, 19 ਜਨਵਰੀ (ਜਗਤਾਰ ਸਮਾਲਸਰ)-ਉਪ-ਖੇਤੀਬਾੜੀ ਨਿਰਦੇਸ਼ਕ ਡਾ. ਬਾਬੂ ਲਾਲ ਦੀ ਅਗਵਾਈ ਵਿਚ ਗਠਿਤ ਟੀਮ ਵਲੋਂ ਅੱਜ ਏਲਨਾਬਾਦ ਵਿਖੇ ਖਾਦ ਅਤੇ ਕੀਟਨਾਸ਼ਕ ਵਿਕਰੇਤਾਵਾਂ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਗਈ | ਇਸ ਦੌਰਾਨ ਗੁਣ ਕੰਟਰੋਲਰ ਨਿਰੀਖਿਅਕ ਸੁਖਦੇਵ ...

ਪੂਰੀ ਖ਼ਬਰ »

ਵਾਹਨਾਂ 'ਤੇ ਲੱਗਣਗੇ ਮਲਟੀਕਲਰ ਰਿਫਲੈਕਟਰ

ਫਤਿਹਾਬਾਦ, 19 ਜਨਵਰੀ (ਅਜੀਤ ਬਿਊਰੋ)-ਸਿਟੀ ਵੈੱਲਫੇਅਰ ਕਲੱਬ ਅਤੇ ਸਰਬਤ ਦਾ ਭਲਾ ਸੰਸਥਾ ਪਿਛਲੇ ਕਈ ਸਾਲਾਂ ਤੋਂ ਰਿਫਲੈਕਟਰ ਮੁਹਿੰਮ ਚਲਾ ਰਹੀ ਹੈ | ਸੰਸਥਾ ਦੇ ਕੌਮਾਂਤਰੀ ਪ੍ਰਧਾਨ ਡਾ. ਐਸ.ਪੀ. ਸਿੰਘ ਓਬਰਾਏ ਦੀ ਅਗਵਾਈ 'ਚ ਪੂਰੇ ਉੱਤਰ ਭਾਰਤ 'ਚ ਇਕ ਲੱਖ ਰਿਫਲੈਕਟਰ ਹਰ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਭਲਕੇ

ਹਿਸਾਰ, 19 ਜਨਵਰੀ (ਅਜੀਤ ਬਿਊਰੋ)-ਪਟੇਲ ਨਗਰ ਦੀ 8 ਮਰਲਾ ਕਾਲੋਨੀ ਦੇ ਬਾਬਾ ਜਮਨੀ ਦਾਸ ਪੰਚਾਇਤੀ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਪ੍ਰਧਾਨ ਹਰਮਿੰਦਰ ਸਿੰਘ ਕਾਕਾ ਸੂਬੇਦਾਰ 'ਤੇ ਕਮੇਟੀ ਦੇ ਸਕੱਤਰ ਭੁਪਿੰਦਰ ਪਾਹਵਾ ਨੇ ਦੱਸਿਆ ਕਿ ਹਰ ਸਾਲ ਵਾਂਗ ਇਸ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਨਰਾਇਣਗੜ੍ਹ, 19 ਜਨਵਰੀ (ਪੀ. ਸਿੰਘ)-ਸ੍ਰੀਮਦ ਭਗਵਦ ਗੀਤਾ ਸੀਨੀਅਰ ਸੈਕੰਡਰੀ ਸਕੂਲ ਵਿਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਭੂਵਿਗਿਆਨ ਰਾਜ ਮੰਤਰੀ ਨਾਇਬ ਸੈਣੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦਾ ਆਰੰਭ ਦੀਪ ਜਗਾ ਕੇ ਅਤੇ ...

ਪੂਰੀ ਖ਼ਬਰ »

ਲੇਖ ਮੁਕਾਬਲੇ 'ਚ ਪਾਰੂਲ ਨੇ ਪਹਿਲਾ ਅਤੇ ਅੰਨੂ ਨੇ ਦੂਜਾ ਸਥਾਨ ਕੀਤਾ ਹਾਸਲ

ਨਿਸਿੰਗ, 19 ਜਨਵਰੀ (ਅਜੀਤ ਬਿਊਰੋ)-ਗੀਤਾ ਨਿਕੇਤਨ ਵਿਦਿਆਪੀਠ 'ਚ ਪਿ੍ੰਸੀਪਲ ਸੁਸ਼ੀਲ ਰਾਣਾ ਦੀ ਪ੍ਰਧਾਨਗੀ 'ਚ ਸਕੂਲੀ ਵਿਦਿਆਰਥੀਆਂ 'ਚ ਅੰਗਰੇਜੀ ਲੇਖ ਮੁਕਾਬਲਾ ਕਰਵਾਇਆ ਗਿਆ | ਜਿਸ 'ਚ ਪ੍ਰੀ ਪ੍ਰਾਈਮਰੀ ਦੇ ਜੂਨੀਅਰ ਅਤੇ ਸੀਨੀਅਰ ਵਰਗ ਦੇ ਵਿਦਿਆਰਥੀਆਂ ਨੇ ਹਿੱਸਾ ...

ਪੂਰੀ ਖ਼ਬਰ »

ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ 2 ਪਰਿਵਾਰਾਂ ਵਿਚ ਚੱਲੀ ਗੋਲੀ

ਟੋਹਾਣਾ, 19 ਜਨਵਰੀ (ਗੁਰਦੀਪ ਭੱਟੀ)-ਦੋ ਪਰਿਵਾਰਾਂ ਵਿਚ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਹੋਏ ਵਿਵਾਦ 'ਚ ਪਿੰਡ ਗਾਜੂਵਾਲਾ ਦੀ ਇਕ ਗਲੀ ਵਿਚ ਗੋਲੀ ਚੱਲਣ 'ਤੇ ਪਿੰਡ ਵਿਚ ਦਹਿਸ਼ਤ ਫੈਲ ਗਈ | ਪਿੰਡ ਗਾਜੂਵਾਲਾ ਦੇ ਸੁਰਿੰਦਰ ਕੁਮਾਰ ਦੀ ਸ਼ਿਕਾਇਤ 'ਤੇ ਸਦਰ ਥਾਣਾ ਟੋਹਾਣਾ ...

ਪੂਰੀ ਖ਼ਬਰ »

ਪਾਰਸ਼ਦ ਨਰਿੰਦਰ ਸ਼ਰਮਾ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਨੀਲੋਖੇੜੀ, 19 ਜਨਵਰੀ (ਆਹੂਜਾ)-ਕਰਨਾਲ ਸਹਿਕਾਰੀ ਚੀਨੀ ਮਿੱਲਜ਼ ਦੇ ਕੰਪਲੈਕਸ 'ਚ 20 ਜਨਵਰੀ ਨੂੰ 3500 ਟਨ ਗੰਨਾ ਪਿੜਾਈ ਦੀ ਸਮਰਥਾ ਅਤੇ 15 ਮੈਗਾਵਾਟ ਬਿਜਲੀ ਪੈਦਾਵਾਰ ਪਲਾਂਟ ਦਾ ਨੀਂਹ ਪੱਥਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਰੱਖਣਗੇ | ਇਸ ਮੌਕੇ 'ਤੇ ਹੋਣ ਵਾਲੇ ...

ਪੂਰੀ ਖ਼ਬਰ »

ਰੇਲਵੇ ਫਾਟਕ 'ਤੇ ਓਵਰਲੋਡ ਟਰਾਲੀ ਦੀ ਹੁੱਕ ਟੁੱਟੀ

ਕਿਸ਼ਨਗੜ੍ਹ, 19 ਜਨਵਰੀ (ਲਖਵਿੰਦਰ ਸਿੰਘ ਲੱਕੀ/ਹਰਬੰਸ ਸਿੰਘ ਹੋਠੀ)-ਜਲੰਧਰ-ਜੰਮੂ (ਡਾਊਨ ਟਰੈਕ) ਅਲਾਵਲਪੁਰ ਫਾਟਕ 'ਤੇ ਗੰਨਿਆਂ ਦੀ ਓਵਰਲੋਡ ਟਰਾਲੀ ਦੀ ਹੁੱਕ ਟੁੱਟ ਜਾਣ ਕਾਰਣ ਡੇਢ ਘੰਟਾ ਟਰੇਨਾਂ ਸਮੇਤ ਹੋਰ ਆਵਾਜਾਈ ਪ੍ਰਭਾਵਿਤ ਹੋਣ ਦਾ ਸਮਾਚਾਰ ਹੈ | ਮੌਕੇ 'ਤੋਂ ...

ਪੂਰੀ ਖ਼ਬਰ »

ਜਨਤਕ ਹੋ ਰਹੀਆਂ ਫੋਨ ਰਿਕਾਰਡਿੰਗਾਂ ਖੋਲ੍ਹ ਰਹੀਆਂ ਹਨ ਪੁਲਿਸ ਕਾਰਗੁਜ਼ਾਰੀ ਦੀ ਪੋਲ

ਐੱਮ.ਐੱਸ. ਲੋਹੀਆ ਜਲੰਧਰ, 19 ਜਨਵਰੀ-ਮੋਬਾਈਲ ਫੋਨ 'ਤੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਆਪਸੀ ਜਾਂ ਆਮ ਲੋਕਾਂ ਨਾਲ ਕੀਤੀਆਂ ਗੱਲਬਾਤ ਵਾਲੀਆਂ ਗੱਲਾਂ ਦੀਆਂ ਰਿਕਾਰਡਿੰਗਾਂ ਜਨਤਕ ਹੋਣ 'ਤੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਦੀ ਪੋਲ ਖੁੱਲ੍ਹ ਰਹੀ ਹੈ | ...

ਪੂਰੀ ਖ਼ਬਰ »

ਦੀਨਬੰਧੂ ਸਰ ਛੋਟੂਰਾਮ ਦੀ ਜੈਅੰਤੀ ਮਨਾਉਣ ਸਬੰਧੀ ਕੀਤੀ ਬੈਠਕ

ਕੈਥਲ, 19 ਜਨਵਰੀ (ਅਜੀਤ ਬਿਊਰੋ)-ਕਿਸਾਨਾਂ ਦੇ ਮਸੀਹਾ ਅਤੇ ਦੀਨਬੰਧੂ ਸਰ ਛੋਟੂਰਾਮ ਦੀ 137ਵੀਂ ਜੈਅੰਤੀ ਅਤੇ ਸਬੰਤ ਪੰਜਮੀ ਦੇ ਸ਼ੁਭ ਮੌਕੇ 'ਤੇ ਜਾਟ ਧਰਮਸ਼ਾਲਾ ਕੈਥਲ 'ਚ ਪ੍ਰੋਗਰਾਮ ਕੀਤਾ ਜਾਵੇਗਾ | ਖਨੌਰੀ ਰੋਡ ਬਾਈਪਾਸ ਵਿਖੇ ਜਾਟ ਧਰਮਸ਼ਾਲਾ 'ਚ ਹੋਈ ਬੈਠਕ ਵਿਚ ...

ਪੂਰੀ ਖ਼ਬਰ »

ਜਲੰਧਰ ਤੇ ਲੁਧਿਆਣਾ ਦੇ ਬੱਸ ਅੱਡੇ ਜਾ ਸਕਦੇ ਹਨ ਨਿੱਜੀ ਹੱਥਾਂ 'ਚ

ਜਲੰਧਰ, 19 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬ ਰੋਡਵੇਜ਼ ਦੇ ਜਲੰਧਰ ਅਤੇ ਲੁਧਿਆਣਾ ਦੇ ਲੱਖਾਂ ਰੁਪਏ ਕਮਾਉਣ ਵਾਲੇ ਬੱਸ ਅੱਡਿਆਂ ਨੂੰ ਸਰਕਾਰ ਕਾਰਵਾਈ ਅਤੇ ਰੱਖ-ਰਖਾਵ ਦੇ ਆਧਾਰ 'ਤੇ ਨਿੱਜੀ ਹੱਥਾਂ 'ਚ ਦੇਣ ਜਾ ਰਹੀ ਹੈ | ਜਿਸ ਲਈ ਟੈਂਡਰ ਪ੍ਰਕਿ੍ਆ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਰਾਮ ਰਹੀਮ ਅਤੇ ਹਨੀਪ੍ਰੀਤ ਨੂੰ ਪੁਲਿਸ ਲਿਆ ਸਕਦੀ ਹੈ ਪ੍ਰੋਡਕਸ਼ਨ ਵਾਰੰਟ 'ਤੇ

ਪੰਚਕੂਲਾ, 19 ਜਨਵਰੀ (ਕਪਿਲ)- 25 ਅਗਸਤ 2017 ਨੂੰ ਹੋਏ ਦੰਗਿਆਂ ਦੇ ਮਾਮਲੇ 'ਚ ਐਸ. ਆਈ. ਟੀ. ਦੰਗੇ ਕਰਵਾਉਣ ਅਤੇ ਦੰਗਿਆਂ ਦੀ ਸਾਜਿਸ਼ ਰਚਣ ਸਬੰਧੀ ਡੇਰਾ ਮੁਖੀ ਰਾਮ ਰਹੀਮ ਅਤੇ ਉਸ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਤੋਂ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ¢ ਐਸ. ਆਈ. ਟੀ. ਦੀ ...

ਪੂਰੀ ਖ਼ਬਰ »

ਸੁਰੇਸ਼ ਕੁਮਾਰ ਦੀ ਬਰਤਰਫ਼ੀ ਬਾਅਦ ਮੁੱਖ ਮੰਤਰੀ ਦਫ਼ਤਰ 'ਚ ਖਲਾਅ

ਜਲੰਧਰ, 19 ਜਨਵਰੀ (ਮੇਜਰ ਸਿੰਘ)-ਮੁੱਖ-ਪ੍ਰਮੁੱਖ ਸਕੱਤਰ ਦੇ ਅਹੁਦੇ ਤੋਂ ਸ੍ਰੀ ਸੁਰੇਸ਼ ਕੁਮਾਰ ਦੀ ਬਰਤਰਫ਼ੀ ਦੇ ਫੈਸਲੇ ਨਾਲ ਮੁੱਖ ਮੰਤਰੀ ਦਫਤਰ ਵਿਚ ਇਕਦਮ ਖਲਾਅ ਵਾਲੀ ਹਾਲਤ ਬਣ ਗਈ ਹੈ | ਸਕੱਤਰੇਤ ਤੇ ਮੁੱਖ ਮੰਤਰੀ ਦਫਤਰ ਦਾ ਹਰ ਕੰਮ ਤੇ ਫਾਈਲ ਸ੍ਰੀ ਸੁਰੇਸ਼ ਕੁਮਾਰ ...

ਪੂਰੀ ਖ਼ਬਰ »

ਪਾਵਰਕਾਮ ਦਾ ਨਵਾਂ ਚੇਅਰਮੈਨ ਲਗਾਉਣ ਦੀ ਤਿਆਰੀ

ਜਲੰਧਰ, 19 ਜਨਵਰੀ (ਸ਼ਿਵ ਸ਼ਰਮਾ)- ਆਉਂਦੀਆਂ ਗਰਮੀਆਂ 'ਚ ਬਿਜਲੀ ਸਪਲਾਈ ਨੂੰ ਹੋਰ ਵੀ ਬਿਹਤਰ ਬਣਾਉਣ ਅਤੇ ਸੁਧਾਰ ਦੇ ਕੰਮ ਜਾਰੀ ਰੱਖਣ ਲਈ ਪੰਜਾਬ ਸਰਕਾਰ ਪਾਵਰਕਾਮ ਦਾ ਨਵਾਂ ਚੇਅਰਮੈਨ ਲਗਾਉਣ ਜਾ ਰਹੀ ਹੈ | ਪਾਵਰਕਾਮ ਦੇ ਚੇਅਰਮੈਨ-ਕਮ-ਐਮ. ਡੀ. ਸਮੇਤ ਤਿੰਨ ਡਾਇਰੈਕਟਰ ...

ਪੂਰੀ ਖ਼ਬਰ »

ਦੇਸ਼ ਵੰਡ ਦੇ 70 ਵਰ੍ਹੇ ਬਾਅਦ ਵੀ ਲਾਹੌਰ ਦੇ ਹਿੰਦੂਆਂ ਨੂੰ ਨਹੀਂ ਮਿਲ ਸਕਿਆ ਸ਼ਮਸ਼ਾਨ-ਘਾਟ

ਅੰਮਿ੍ਤਸਰ, 19 ਜਨਵਰੀ (ਸੁਰਿੰਦਰ ਕੋਛੜ)- ਲਾਹੌਰ 'ਚ ਰਹਿੰਦੇ ਘੱਟ ਗਿਣਤੀ ਹਿੰਦੂਆਂ ਨੂੰ ਆਪਣੇ ਮਿ੍ਤਕਾਂ ਦੇ ਦਾਹ ਸਸਕਾਰ ਲਈ 70 ਵਰ੍ਹੇ ਬਾਅਦ ਵੀ ਸ਼ਮਸ਼ਾਨਘਾਟ ਨਹੀਂ ਮਿਲ ਸਕਿਆ ਹੈ ਅਤੇ ਉਨ੍ਹਾਂ ਨੂੰ ਮਿ੍ਤਕਾਂ ਦੇ ਅੰਤਿਮ ਸੰਸਕਾਰ ਲਈ ਕਈ ਪ੍ਰਕਾਰ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਨਸ਼ੇ 'ਚ ਫ਼ਸੇ ਵਿਅਕਤੀਆਂ ਦੀ ਜ਼ਿੰਦਗੀ ਦੀ ਸੱਚੀ ਕਹਾਣੀ 'ਤੇ ਅਧਾਰਿਤ ਫ਼ਿਲਮ 'ਤਾਲਾ ਤੇ ਕੁੰਜੀ'

ਅੰਮਿ੍ਤਸਰ, 19 ਜਨਵਰੀ (ਅ. ਬ.)- ਨਸ਼ਿਆਂ ਦੀ ਗੁਲਾਮੀ ਮਾਨੋਂ ਖੁਸ਼ਹਾਲ ਜ਼ਿੰਦਗੀ ਨੂੰ ਲੱਗਾ ਹੋਇਆ ਇਕ ਤਾਲਾ ਹੈ ਪਰ ਜਿਸ ਕੋਲ ਇਸ ਤਾਲੇ ਦੀ ਕੁੰਜੀ ਹੋਵੇ ਤਾਂ­ ਉਹ ਇਸ ਕੁੰਜੀ ਦੁਆਰਾ ਤਾਲਾ ਖੋਲ• ਕੇ ਇਸ ਗੁਲਾਮੀ ਤੋਂ ਆਜ਼ਾਦ ਹੋ ਕੇ ਖੁਸ਼ਹਾਲ ਜ਼ਿੰਦਗੀ ਜੀਅ ਸਕਦਾ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX