ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  30 minutes ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  43 minutes ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  18 minutes ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  about 2 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  about 4 hours ago
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)- ਦਿੱਲੀ 'ਚ ਆਗਾਮੀ ਦਿੱਲੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਖ਼ਤਮ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ...
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 4 hours ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ ਦੇ ਦੋਸ਼ੀ ਪਵਨ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਪਵਨ ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਸੀ ਕਿ ਅਪਰਾਧ ਵੇਲੇ ਉਹ ਨਾਬਾਲਗ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  about 5 hours ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  about 5 hours ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  about 5 hours ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 5 hours ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 5 hours ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 5 hours ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 5 hours ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 6 hours ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 6 hours ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 6 hours ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 7 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 7 hours ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 7 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 7 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 8 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 8 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 8 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 8 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 8 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 9 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 9 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 10 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 10 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 10 hours ago
ਅੱਜ ਦਾ ਵਿਚਾਰ
. . .  about 11 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549

ਹਰਿਆਣਾ / ਹਿਮਾਚਲ

ਨਿੱਤ ਹੁੰਦੀਆਂ ਅਪਰਾਧਿਕ ਘਟਨਾਵਾਂ ਦੇ ਰੋਸ ਵਜੋਂ ਅੱਜ ਮੰਡੀ ਰਹੀ ਬੰਦ

ਕਾਲਾਂਵਾਲੀ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)-ਬੀਤੀ ਰਾਤ ਹੋਈ ਘਟਨਾ ਅਤੇ ਸ਼ਹਿਰ ਵਿਚ ਪਹਿਲਾਂ ਹੋ ਚੁੱਕੀ ਦਰਜਨਾਂ ਲੁੱਟ-ਖੋਹ, ਚੋਰੀ ਅਤੇ ਹੱਤਿਆ ਆਦਿ ਦੀਆਂ ਘਟਨਾਵਾਂ ਨੂੰ ਲੈ ਕੇ ਰੋਸ ਸਰੂਪ ਅੱਜ ਮੰਡੀ ਵਾਸੀਆਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਔਢਾਂ ਕੈਂਚੀਆਂ ਉੱਤੇ ਰੋਡ ਜਾਮ ਕਰਕੇ ਧਰਨਾ ਦਿੱਤਾ ਅਤੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਿਖ਼ਲਾਫ਼ ਨਾਅਰੇਬਾਜੀ ਕਰਦੇ ਹੋਏ ਰੋਸ਼ ਵਿਖਾਵਾ ਕੀਤਾ ਗਿਆ | ਧਰਨਾ ਲਾਉਣ ਤੋਂ ਪਹਿਲਾਂ ਮੰਡੀ ਵਾਸੀਆਂ ਨੇ ਅਸ਼ੋਕ ਜਿੰਦਲ ਦੇ ਘਰ ਦੇ ਸਾਹਮਣੇ ਇਕੱਠੇ ਹੋਏ ਅਤੇ ਉੱਥੋਂ ਰੋਸ਼ ਵਿਖਾਵਾ ਕਰਦੇ ਹੋਏ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦੇ ਹੋਏ ਮੰਡੀ ਵਿਚ ਦੁਕਾਨਾਂ ਬੰਦ ਕਰਵਾ ਕੇ ਔਢਾਂ ਕੈਂਚੀਆਂ ਉੱਤੇ ਪਹੁੰਚਕੇ ਧਰਨਾ ਲਾਇਆ | ਮੰਡੀ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਹੁੰਚਕੇ ਧਰਨੇ ਦਾ ਸਮਰਥਨ ਕੀਤਾ ਅਤੇ ਸ਼ਹਿਰ 'ਚ ਬਿਹਤਰ ਸੁਰੱਖਿਆ ਪ੍ਰਬੰਧ ਕਰਨ ਦੀ ਮੰਗ ਕੀਤੀ | ਧਰਨੇ ਦੌਰਾਨ ਮੰਡੀ ਵਾਸੀਆਂ ਰਾਹੁਲ ਬਾਂਸਲ, ਬੱਬੂ ਮਿੱਤਲ, ਪ੍ਰਦੀਪ ਜੈਨ, ਕਿ੍ਸ਼ਨ ਜਿੰਦਲ, ਲਖਵੀਰ ਸੋਢੀ, ਭੋਲ਼ਾ ਜਗਮਾਲਵਾਲੀ, ਸੁਰੇਸ਼ ਪਿ੍ੰਸ, ਓਮ ਪ੍ਰਕਾਸ਼ ਲੁਹਾਨੀ, ਵੀਰ ਸਿੰਘ, ਟੀਟੂ ਸਿੰਘ, ਇਸ਼ਾਂਤ ਅਰੋੜਾ, ਸੰਜੈ ਗਾਬਾ ਸਮੇਤ ਕਈ ਮੰਡੀ ਵਾਸੀਆਂ ਨੇ ਦੱਸਿਆ ਕਿ ਸ਼ਹਿਰ ਵਿਚ ਪੁਲਿਸ ਤੋਂ ਜ਼ਿਆਦਾ ਖੌਫ਼ ਲੁਟੇਰਿਆਂ ਦਾ ਹੈ | ਮੁਲਜਮਾਂ ਵਿਚ ਪੁਲਿਸ ਦਾ ਬਿਲਕੁਲ ਡਰ ਨਹੀਂ ਹੈ | ਅਪਰਾਧੀ ਬੇਖੋਫ਼ ਹੋਕੇ ਸ਼ਹਿਰ ਵਿਚ ਚੋਰੀ, ਲੁੱਟ-ਘਸੁੱਟ ਆਦਿ ਅਪਰਾਧਿਕ ਘਟਨਾਵਾਂ ਕਰ ਰਹੇ ਹਨ | ਪੁਲਿਸ ਪ੍ਰਸ਼ਾਸਨ ਹਰ ਅਪਰਾਧਿਕ ਘਟਨਾਵਾਂ ਨੂੰ ਸੁਲਝਾਉਣ ਵਿਚ ਨਾਕਾਮ ਸਾਬਤ ਹੋ ਰਿਹਾ ਹੈ | ਜਿਸ ਨਾਲ ਮੰਡੀ ਵਾਸੀਆਂ ਵਿਚ ਡਰ ਦਾ ਮਾਹੌਲ ਹੈ | ਗੁੰਡਾ ਅਨਸਰ ਹੁਣ ਰਸਤਿਆਂ ਤੋਂ ਲੁੱਟ-ਘਸੁੱਟ ਕਰਨ ਤੋਂ ਇਲਾਵਾ ਲੋਕਾਂ ਦੇ ਘਰਾਂ ਵਿਚ ਵੜਕੇ ਹਮਲੇ ਕਰਨ ਲੱਗੇ ਪਏ ਹਨ | ਜਿਸ ਕਾਰਨ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਹ ਹੁਣ ਘਰਾਂ ਤੋਂ ਬਾਹਰ ਨਿਕਲਦੇ ਵਿਚ ਵੀ ਡਰਨ ਲੱਗੇ ਹਨ | ਵਪਾਰੀ ਡਰ ਦੇ ਸਾਏ ਵਿਚ ਵਪਾਰ ਕਰਨ ਲਈ ਮਜਬੂਰ ਹੋ ਰਹੇ ਹਨ | ਧਰਨੇ ਦੌਰਾਨ ਹਲੋਪਾ ਆਗੂ ਨਿਰਮਲ ਸਿੰਘ ਮਲੜ੍ਹੀ, ਕਾਂਗਰਸੀ ਆਗੂ ਸ਼ੀਸ਼ਪਾਲ ਕੇਹਰਵਾਲਾ, ਭਾਜਪਾ ਆਗੂ ਰਜਿੰਦਰ ਸਿੰਘ ਦੇਸੂਜੋਧਾ, ਸਾਂਸਦ ਚਰਨਜੀਤ ਸਿੰਘ ਰੋੜੀ, ਨਗਰ ਪਾਲਿਕਾ ਦੇ ਵਾਈਸ ਚੇਅਰਮੈਨ ਮਨੀਸ਼ ਜਿੰਦਲ, ਮਾਰਕੀਟ ਕਮੇਟੀ ਵਾਈਸ ਚੇਅਰਮੈਨ ਓਮ ਪ੍ਰਕਾਸ਼ ਵਾਜਪਾਈ, ਨਗਰ ਕੌਾਸਲਰ ਸੰਦੀਪ ਵਰਮਾ, ਅੰਮਿ੍ਤਪਾਲ ਬੌਬੀ, ਹਰਬੰਸ ਸਿੰਘ ਅਤੇ ਕਈ ਹੋਰ ਆਗੂਆਂ ਨੇ ਪਹੁੰਚਕਰ ਧਰਨੇ ਦਾ ਸਮਰਥਨ ਕੀਤਾ ਅਤੇ ਸ਼ਹਿਰ 'ਚ ਹਰ ਦਿਨ ਹੋ ਰਹੀ ਅਪਰਾਧਿਕ ਘਟਨਾਵਾਂ ਉੱਤੇ ਚਿੰਾਤ ਪ੍ਰਗਟ ਕਰਦੇ ਹੋਏ ਸਖ਼ਤ ਨਿੰਦਾ ਕੀਤੀ | ਇਸ ਤੋਂ ਇਲਾਵਾ ਉਨ੍ਹਾਂ ਸਰਕਾਰ ਤੋਂ ਪੰਜਾਬ ਦੀ ਹੱਦ ਉੱਤੇ ਸਥਿਤ ਮੰਡੀ ਕਾਲਾਂਵਾਲੀ ਵਿਚ ਸੁਰੱਖਿਆ ਪ੍ਰਬੰਧ ਬਿਹਤਰ ਕਰਨ ਦੀ ਮੰਗ ਕੀਤੀ | ਧਰਨੇ ਦੌਰਾਨ ਆਮਜਨ ਨੂੰ ਸਮਝਾਉਣ ਲਈ ਏ.ਐਸ.ਪੀ. ਨਰੇਂਦਰ ਬਿਜਰਾਣੀਆ, ਡੀਐਸਪੀ ਕਿਸ਼ੋਰੀ ਲਾਲ, ਐਸ.ਡੀ.ਐਮ. ਬਿਜੇਂਦਰ ਸਿੰਘ, ਤਹਿਸੀਲਦਾਰ ਛੋਟੂ ਰਾਮ, ਕਾਲਾਂਵਾਲੀ ਥਾਣਾ ਮੁਖੀ ਸੰਦੀਪ ਕੁਮਾਰ, ਬੜਾਗੁੜਾ ਥਾਣਾ ਮੁਖੀ ਕੰਵਰਪਾਲ, ਔਢਾ ਦੇ ਥਾਣਾ ਮੁਖੀ ਜਗਦੀਸ਼ ਕੁਮਾਰ ਅਤੇ ਰੋੜੀ ਥਾਣਾ ਦੇ ਮੁਖੀ ਮੌਕੇ ਉੱਤੇ ਪੁੱਜੇ ਅਤੇ ਮੰਡੀ ਵਾਸੀਆਂ ਨੂੰ ਸਮਝਾਉਣ ਦੀ ਭਰਪੂਰ ਕੋਸ਼ਿਸ਼ ਕੀਤੀ, ਪਰ ਮੰਡੀ ਵਾਸੀਆਂ ਨੇ ਉਨ੍ਹਾਂ ਦੀ ਇਕ ਗੱਲ ਨਹੀਂ ਮੰਨੀ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਅੜੇ ਰਹੇ | ਇਸ ਤੋਂ ਬਾਅਦ ਅਧਿਕਾਰੀਆਂ ਨੇ ਕਾਲਾਂਵਾਲੀ ਦੇ ਥਾਣਾ ਮੁਖੀ ਸੰਦੀਪ ਕੁਮਾਰ ਨੂੰ ਲਾਈਨ ਹਾਜ਼ਰ ਕਰਕੇ ਦਲੀਪ ਸਿੰਘ ਨੂੰ ਕਾਲਾਂਵਾਲੀ ਦਾ ਨਵਾਂ ਥਾਣਾ ਮੁਖੀ ਲਾ ਦਿੱਤਾ ਅਤੇ ਮੰਡੀ ਵਿਚ ਪੀ.ਸੀ.ਆਰ. ਅਤੇ ਮੁਲਜ਼ਮਾਂ ਨੂੰ ਛੇਤੀ ਗਿ੍ਫ਼ਤਾਰ ਕਰਨ ਦਾ ਭਰੋਸਾ ਦਿੱਤਾ, ਪਰ ਇਸ 'ਤੇ ਵੀ ਲੋਕਾਂ ਵੀ ਲੋਕ ਨਾ ਮੰਨੇ | ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਦੀ ਦਸ ਮੈਂਬਰੀ ਕਮੇਟੀ ਦੀ ਨਵੇਂ ਥਾਣਾ ਮੁਖੀ ਦਲੀਪ ਸਿੰਘ ਨੇ ਮੀਟਿੰਗ ਹੋਣ ਤੋਂ ਬਾਅਦ ਧਰਨਾ ਖ਼ਤਮ ਕਰ ਦਿੱਤਾ ਗਿਆ |

ਹਰਿਆਣਾ ਸਰਕਾਰ ਦੇ ਨਿਰਦੇਸ਼ਾਂ 'ਤੇ ਸਥਾਪਿਤ ਨੰਦੀਸ਼ਾਲਾ ਬਣੀ ਗਊਧਨ ਲਈ ਮੌਤ ਦਾ ਅੱਡਾ

ਡੱਬਵਾਲੀ, 19 ਜਨਵਰੀ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਸਰਕਾਰ ਦੇ ਨਿਰਦੇਸ਼ਾਂ 'ਤੇ ਜਨਤਕ ਸਹਿਯੋਗ ਨਾਲ ਸਥਾਪਿਤ ਇੱਥੇ ਨੰਦੀਸ਼ਾਲਾ ਆਸਥਾ ਦੇ ਪ੍ਰਤੀਕ ਗਊਧਨ ਲਈ ਮੌਤ ਦਾ ਅੱਡਾ ਬਣ ਰਹੀ ਹੈ | ਬੀਤੀ ਰਾਤ ਨੰਦੀਸ਼ਾਲਾ ਵਿਖੇ ਖੂੰਖਾਰ ਕੁੱਤਿਆਂ ਵਲੋਂ ਖਾਣ ਕਰਕੇ ਇਕ ਬੱਛੜੇ ...

ਪੂਰੀ ਖ਼ਬਰ »

ਡਰਾਫ਼ਟ ਰੇਟ ਦੀ ਸੂਚੀ ਕਰਵਾਈ ਮੁਹੱਈਆ-ਡੀ.ਸੀ.

ਕੈਥਲ, 19 ਜਨਵਰੀ (ਅਜੀਤ ਬਿਊਰੋ)-ਡਿਪਟੀ ਕਮਿਸ਼ਨਰ ਸੁਨੀਤਾ ਵਰਮਾ ਨੇ ਦੱਸਿਆ ਕਿ ਹਰਿਆਣਾ ਸਰਕਾਰ ਦੇ 2017-18 ਦੇ ਕਲੈਕਟਰ ਰੇਟ ਸਾਲ ਦਾ ਵਿਚਕਾਰਲਾ ਸਮਾਂ (ਅਕਤੂਬਰ-ਮਾਰਚ) 'ਚ ਬਾਜ਼ਾਰੀ ਕੀਮਤ ਮੁਤਾਬਿਕ ਸੋਧ ਕਰਨ ਦੇ ਹੁਕਮਾਂ ਦੀ ਪਾਲਣਾ 'ਚ ਜ਼ਿਲ੍ਹੇ 'ਚ ਕਲੈਕਟਰ ਰੂਪ ਬਾਜ਼ਾਰ ...

ਪੂਰੀ ਖ਼ਬਰ »

ਚੋਰ ਗਰੋਹ ਦੇ 3 ਮੈਂਬਰ ਕਾਬੂ

ਕਰਨਾਲ, 19 ਜਨਵਰੀ (ਗੁਰਮੀਤ ਸਿੰਘ ਸੱਗੂ)-ਪੁਲਿਸ ਨੇ ਟਰੈਕਟਰ ਦੀ ਹੈਰੋ ਅਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜੇ ਵਿਚੋਂ 2 ਹੈਰੋ ਅਤੇ ਇਕ ਜਿੰਦਰਾ ਬਰਾਮਦ ਕੀਤਾ ਹੈ | ਪੁਲਿਸ ਨੇ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ...

ਪੂਰੀ ਖ਼ਬਰ »

ਕਾਰ ਲੁੱਟ 'ਚ ਲੋੜੀਂਦਾ ਤੇ ਫ਼ਰਾਰ ਮੁਲਜ਼ਮ ਰਾਜਸਥਾਨ ਤੋਂ ਕਾਬੂ

ਡੱਬਵਾਲੀ, 19 ਜਨਵਰੀ (ਇਕਬਾਲ ਸਿੰਘ ਸ਼ਾਂਤ)-ਹੱਤਿਆ ਕੇਸ 'ਚ ਪੈਰੋਲ ਛੁੱਟੀ ਤੋਂ ਫਰਾਰ ਅਤੇ ਡੱਬਵਾਲੀ 'ਚ ਕਾਰ ਲੁੱਟ ਦੇ ਲੋੜੀਂਦਾ ਵਿਨੋਦ ਉਰਫ ਤਾਰੂ ਵਾਸੀ ਡੱਬਵਾਲੀ ਨੂੰ ਸੀ.ਆਈ.ਏ. ਸਿਰਸਾ ਨੇ ਰਾਜਸਥਾਨ ਦੇ ਅਜਮੇਰ ਖੇਤਰ ਤੋਂ ਗਿ੍ਫ਼ਤਾਰ ਕੀਤਾ ਹੈ | ਸੀ.ਆਈ.ਏ. ਸਿਰਸਾ ...

ਪੂਰੀ ਖ਼ਬਰ »

ਸੂਚਨਾ ਮੁਹੱਈਆ ਨਾ ਕਰਵਾਉਣ 'ਤੇ ਨਗਰ ਪਾਲਿਕਾ ਸਕੱਤਰ ਿਖ਼ਲਾਫ਼ ਵਾਰੰਟ ਜਾਰੀ

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਸੂਚਨਾ ਮੁਹੱਈਆ ਨਾ ਕਰਵਾਉਣ 'ਤੇ ਸੂਬਾ ਸੂਚਨਾ ਕਮਿਸ਼ਨ ਨੇ ਸ਼ਾਹਾਬਾਦ ਨਗਰ ਪਾਲਿਕਾ ਸਕੱਤਰ ਿਖ਼ਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ | ਸ਼ਾਹਾਬਾਦ ਵਾਸੀ ਗੋਪਾਲ ਦਾਸ ਨੇ ਦੱਸਿਆ ਕਿ ਉਨ੍ਹਾਂ ਨਗਰ ...

ਪੂਰੀ ਖ਼ਬਰ »

ਸਮੂਹਿਕ ਜਬਰ ਜਨਾਹ ਦੀਆਂ ਵਧ ਰਹੀਆਂ ਘਟਨਾਵਾਂ ਕਾਰਨ ਵਿਦਿਆਰਥਣਾਂ 'ਚ ਰੋਹ

ਸਿਰਸਾ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)-ਹਰਿਆਣਾ 'ਚ ਦਿਨੋਂ ਦਿਨ ਵਧ ਰਹੀਆਂ ਸਮੂਹਕ ਜਬਰ ਜਨਾਹ ਦੀਆਂ ਘਟਨਾਵਾਂ ਤੋਂ ਵਿਦਿਆਰਥੀ 'ਚ ਭਾਰੀ ਰੋਹ ਪੈਦਾ ਹੋ ਗਿਆ ਹੈ | ਜਬਰ ਜਨਾਹ ਦੀਆਂ ਵਧ ਰਹੀਆਂ ਘਟਨਾਵਾਂ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਚੌਧਰੀ ਦੇਵੀ ਲਾਲ ...

ਪੂਰੀ ਖ਼ਬਰ »

ਰੇਹੜੀ ਨੂੰ ਬਚਾਉਂਦੇ ਬੋਲੈਰੋ ਖੜ੍ਹੇ ਟਰੱਕ ਨਾਲ ਟਕਰਾਈ, 3 ਫੱਟੜ

ਕਾਲਾਂਵਾਲੀ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਕਸਬਾ ਔਢਾਂ ਵਿਚ ਕਾਲਾਂਵਾਲੀ ਕੈਂਚੀਆਂ ਦੇ ਨਜ਼ਦੀਕ ਇਕ ਰੇਹੜੀ ਨੂੰ ਬਚਾਉਣ ਦੇ ਚੱਕਰ ਵਿਚ ਇਕ ਬੋਲੈਰੋ ਪਹਿਲਾਂ ਰੇਹੜੀ ਅਤੇ ਫਿਰ ਸੜਕ ਕੰਢੇ ਖੜ੍ਹੇ ਟਰੱਕ ਨਾਲ ਜਾ ਟਕਰਾਈ | ਇਸ ਹਾਦਸੇ 'ਚ ਤਿੰਨ ਵਿਅਕਤੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਗਿ੍ਫ਼ਤਾਰ

ਚੋਟੀਆਂ, 19 ਜਨਵਰੀ (ਜਗਤਾਰ ਮੰਗੀ)-ਚੌਾਕੀ ਚੋਟੀਆਂ ਦੀ ਪੁਲਿਸ ਵਲੋਂ ਨਾਜਾਇਜ਼ ਹਰਿਆਣਵੀ ਸ਼ਰਾਬ ਸਮੇਤ 2 ਲੋਕਾਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਚੌਾਕੀ ਚੋਟੀਆਂ ਦੇ ਮੁੱਖ ਮੁਨਸ਼ੀ ਸਤਗੁਰ ਸਿੰਘ ਪਾਪੜਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੋਨੂ ਸ਼ਰਮਾ ...

ਪੂਰੀ ਖ਼ਬਰ »

ਗਊ ਤਸਕਰਾਂ ਨੇ ਪੁਲਿਸ 'ਤੇ ਕੀਤੀ ਫਾਇਰਿੰਗ

ਗੂਹਲਾ ਚੀਕਾ, 19 ਜਨਵਰੀ (ਓ.ਪੀ. ਸੈਣੀ)-ਬੀਤੀ ਰਾਤ ਇੱਥੇ ਸ਼ਾਦੀਪੁਰ ਦੇ ਸ਼ਮਸ਼ਾਨ ਘਾਟ ਨੇੜੇ ਗਊ ਤਸਕਰਾਂ ਤੇ ਪੁਲਿਸ 'ਚ ਅੰਨ੍ਹੇਵਾਹ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਗੂਹਲਾ ਸੁਲਤਾਨ ਸਿੰਘ ਨੇ ਦੱਸਿਆ ਕਿ ਪਿੰਡ ਮਹਿਮੂਦਪੁਰ ਚੌਕੀ ...

ਪੂਰੀ ਖ਼ਬਰ »

ਵਿਧਾਇਕ ਰਵਿੰਦਰ ਮੱਛਰੌਲੀ ਹੋਣਗੇ ਗੁਰੂ ਰਵਿਦਾਸ ਜੈਅੰਤੀ 'ਚ ਮੁੱਖ ਮਹਿਮਾਨ

ਸਮਾਲਖਾ, 19 ਜਨਵਰੀ (ਅਜੀਤ ਬਿਊਰੋ)-ਗੁਰੂ ਰਵਿਦਾਸ ਸਮਾਜ ਕਲਿਆਣ ਸਭਾ ਦੇ ਸਰਗਰਮ ਮੈਂਬਰਾਂ ਦੀ ਬੈਠਕ ਇੰਦਰ ਸਿੰਘ ਭਨਖੜ ਦੀ ਪ੍ਰਧਾਨਗੀ 'ਚ ਹੋਈ | ਬੈਠਕ 'ਚ ਗੁਰੂ ਰਵਿਦਾਸ ਦੀ ਜੈਅੰਤੀ ਮੌਕੇ 28 ਜਨਵਰੀ ਨੂੰ ਕੈਥਲ 'ਚ ਹੋਣ ਵਾਲੇ ਸਰਕਾਰੀ ਪ੍ਰੋਗਰਾਮ ਨੂੰ ਦੇਖਦੇ ਹੋਏ ਸਭਾ ...

ਪੂਰੀ ਖ਼ਬਰ »

ਯੂ.ਡੀ.ਸੀ. ਚੁਣੇੇ ਗਏ ਕਰਮਚਾਰੀਆਂ ਦੀ ਨਹੀਂ ਹੋਈ ਓ.ਐਸ.ਡੀ. ਨਾਲ ਮੁਲਾਕਾਤ

ਕਰਨਾਲ, 19 ਜਨਵਰੀ (ਗੁਰਮੀਤ ਸਿੰਘ ਸੱਗੂ)-ਯੂ.ਡੀ.ਸੀ. ਚੁਣੇ ਗਏ ਕਰਮਚਾਰੀਆਂ ਦੀ ਓ.ਐਸ.ਡੀ. ਅਮਰਿੰਦਰ ਸਿੰਘ ਨਾਲ ਮੁਲਾਕਾਤ ਨਹੀਂ ਹੋ ਸਕੀ, ਜਿਸ ਕਾਰਨ ਕਰਮਚਾਰੀਆਂ ਵਿਚ ਭਾਰੀ ਨਿਰਾਸ਼ਾ ਪਾਈ ਗਈ | ਹੁਣ ਉਨ੍ਹਾਂ ਦੀ ਮੁਲਾਕਾਤ ਕਰਵਾਉਣ ਲਈ ਮੰਗਲਵਾਰ ਦਾ ਸਮਾਂ ਤੈਅ ਕੀਤਾ ...

ਪੂਰੀ ਖ਼ਬਰ »

ਵਿਧਾਇਕ ਬਲਕੌਰ ਸਿੰਘ ਦੇ ਪਿਤਾ ਦਾ ਹੋਇਆ ਅੰਤਿਮ ਸੰਸਕਾਰ

ਕਾਲਾਾਵਾਲੀ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)-ਹਲਕਾ ਕਾਲਾਾਵਾਲੀ ਦੇ ਵਿਧਾਇਕ ਬਲਕੌਰ ਸਿੰਘ ਦੇ ਪਿਤਾ ਬੰਤਾ ਸਿੰਘ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦਾ ਅੰਤਿਮ ਸੰਸਕਾਰ ਕਾਲਾਂਵਾਲੀ ਪਿੰਡ ਦੇ ਸ਼ਮਸ਼ਾਨਘਾਟ ਵਿਚ ਕੀਤਾ ਗਿਆ¢ ਉਨ੍ਹਾਂ ਦੀ ਅੰਤਿਮ ...

ਪੂਰੀ ਖ਼ਬਰ »

ਅੰਦੋਲਨ ਦੀਆਂ ਤਿਆਰੀਆਂ ਨੂੰ ਲੈ ਕੇ ਬੈਠਕ

ਕਰਨਾਲ, 19 ਜਨਵਰੀ (ਗੁਰਮੀਤ ਸਿੰਘ ਸੱਗੂ)-ਕੇਂਦਰੀ ਟਰੇਡ ਯੂਨੀਅਨਾਂ ਅਤੇ ਕਰਮਚਾਰੀ ਸੰਘਾਂ ਦੇ ਸੱਦੇ 'ਤੇ 30 ਜਨਵਰੀ ਨੂੰ ਜੇਲ੍ਹ ਭਰੋ ਅਤੇ ਸੱਤਿਆਗ੍ਰਹਿ ਅੰਦੋਲਨ ਵਿਚ ਸਰਵ ਕਰਮਚਾਰੀ ਸੰਘ ਹਰਿਆਣਾ ਨੇ ਆਪਣੀ ਪੂਰੀ ਤਾਕਤ ਨਾਲ ਉਤਰਣ ਦਾ ਐਲਾਨ ਕੀਤਾ ਹੈ | ਇਸ ਦੀਆਂ ...

ਪੂਰੀ ਖ਼ਬਰ »

ਬਾਲ ਸੁਰੱਖਿਆ ਸਮਿਤੀ ਵਲੋਂ ਸਿਖਲਾਈ ਕੈਂਪ ਲਾ ਕੇ ਬਾਲ ਸੁਰੱਖਿਆ ਮੁੱਦਿਆਂ 'ਤੇ ਚਰਚਾ

ਕਾਲਾਂਵਾਲੀ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਕੁਰੰਗਾਂਵਾਲੀ ਵਿਚ ਬਾਲ ਸੁਰੱਖਿਆ ਸਮਿਤੀ ਵਲੋਂ ਸਿਖਲਾਈ ਕੈਂਪ ਲਾਇਆ ਗਿਆ | ਜਿਸ ਵਿਚ ਚਾਈਲਡ ਸਰਵਾਈਵਲ ਦੇ ਪ੍ਰੋਜੈਕਟ ਪ੍ਰਬੰਧਕ ਸੁਰਿੰਦਰ ਕੁਮਾਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ, ਜਦੋਂਕਿ ...

ਪੂਰੀ ਖ਼ਬਰ »

ਝੂਲੇਲਾਲ ਮੰਦਰ 'ਚ ਸੁਣਾਈ ਅਮਰਕਥਾ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਗਊਸ਼ਾਲਾ ਬਾਜ਼ਾਰ ਵਿਖੇ ਸ੍ਰੀ ਝੂਲੇਲਾਲ ਮੰਦਿਰ 'ਚ ਸ਼ੁੱਕਰਵਾਰ ਨੂੰ ਹਫ਼ਤਾਵਰੀ ਝੂਲੇਲਾਲ ਅਮਰ ਕਥਾ ਸੁਣਾਈ ਗਈ | ਵਿਵਸਥਾਪਕ ਰਾਮਲਾਲ ਠਾਕੁਰ ਨੇ ਪਿਛਲੀ ਕਥਾ ਤੋਂ ਅੱਗੇ ਦਾ ਜਿਕਰ ਕਰਦੇ ਹੋਏ ਕਿਹਾ ਕਿ ਲਾਲ ਸਾੲੀਂ ...

ਪੂਰੀ ਖ਼ਬਰ »

ਸ਼ਹਿਰ ਦੇ ਸਾਰੇ ਵਾਰਡਾਂ 'ਚ ਹੋ ਰਿਹਾ ਬਰਾਬਰ ਵਿਕਾਸ-ਸੁਧਾ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਨਗਰਪ੍ਰੀਸ਼ਦ ਦੀ ਚੇਅਰਪਰਸਨ ਉਮਾ ਸੁਧਾ ਨੇ ਕਿਹਾ ਕਿ ਸ਼ਹਿਰ ਦਾ ਵਿਕਾਸ ਕਰਨਾ ਪਹਿਲਾ ਟੀਚਾ ਹੈ | ਇਸ ਟੀਚੇ ਨੂੰ ਹਾਸਲ ਕਰਨ ਲਈ ਸ਼ਹਿਰ ਦੇ ਸਾਰੇ ਵਾਰਡਾਂ 'ਚ ਸਨਮਾਨ ਵਜੋਂ ਵਿਕਾਸ ਕਰਵਾਏ ਜਾ ਰਹੇ ਹਨ | ਉਹ ਦੇਰ ਸ਼ਾਮ ...

ਪੂਰੀ ਖ਼ਬਰ »

ਭਾਕਿਊ ਨੇ ਸ਼ੂਗਰ ਮਿੱਲ ਦੇ ਨਵੀਕਰਨ ਕੀਤੇ ਜਾਣ ਅਤੇ ਸਮਰੱਥਾ ਵਧਾਏ ਜਾਣ ਦਾ ਕੀਤਾ ਸਵਾਗਤ

ਕਰਨਾਲ, 19 ਜਨਵਰੀ (ਗੁਰਮੀਤ ਸਿੰਘ ਸੱਗੂ)-ਪ੍ਰਦੇਸ਼ ਸਰਕਾਰ ਵਲੋਂ ਕਰਨਾਲ ਵਿਖੇ ਸ਼ੂਗਰ ਮਿੱਲ ਦਾ ਕੀਤਾ ਜਾ ਰਿਹਾ ਨਵੀਕਰਨ ਅਤੇ ਵਧਾਈ ਜਾ ਰਹੀ ਸਮਰੱਥਾ ਦਾ ਭਾਰਤੀ ਕਿਸਾਨ ਯੂਨੀਅਨ ਨੇ ਢੁਕਵਾਂ ਸਵਾਗਤ ਕੀਤਾ ਹੈ | ਇਸ ਲਈ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਸੰਸਾ ਵੀ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਵਰਕਰਾਂ ਨਾਲ ਕੀਤੀ ਗੱਲਬਾਤ

ਨਰਾਇਣਗੜ੍ਹ, 19 ਜਨਵਰੀ (ਪੀ. ਸਿੰਘ)-ਭਾਜਪਾ ਦਫ਼ਤਰ ਵਿਚ ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਖੱਟਰ ਯਮੁਨਾਨਗਰ ਤੋਂ ਚੰਡੀਗੜ੍ਹ ਵਾਪਿਸ ਜਾਂਦੇ ਸਮੇਂ ਕੁਝ ਸਮੇਂ ਲਈ ਰੁੱਕੇ ਅਤੇ ਵਰਕਰਾਂ ਨਾਲ ਗੱਲਬਾਤ ਕੀਤੀ ਤੇ ਹਾਲ ਪੁੱਛਿਆ | ਇਸ ਮੌਕੇ 'ਤੇ ਐਸ.ਡੀ.ਐਮ. ਮੋਨੀਕਾ ਗੁਪਤਾ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ 'ਚ ਕਿਸਾਨਾਂ ਦੀ ਗਿ੍ਫ਼ਤਾਰੀ 'ਤੇ ਭਾਕਿਊ ਨੇ ਜਤਾਇਆ ਰੋਸ

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਭਾਰਤੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਮੱਧ ਪ੍ਰਦੇਸ਼ 'ਚ ਗਾਡਰਵਾਰਾ ਸਥਿਤ ਐਨ.ਟੀ.ਪੀ.ਸੀ. ਪਲਾਂਟ ਦੇ ਸਾਹਮਣੇ ਵਿਖਾਵਾ ਕਰ ਰਹੇ ਕਿਸਾਨਾਂ ਨੂੰ ਗਿ੍ਫ਼ਤਾਰ ਕਰਨ 'ਤੇ ਰੋਸ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ੀਆਂ ਨੂੰ ਫ਼ਾਂਸੀ ਦੀ ਸਜ਼ਾ ਲਈ ਮਹਿਲਾ ਕਮਿਸ਼ਨ ਨੇ ਸਰਕਾਰ ਨੂੰ ਭੇਜਿਆ ਮਤਾ

ਹਿਸਾਰ, 19 ਜਨਵਰੀ (ਅਜੀਤ ਬਿਊਰੋ)-ਹਰਿਆਣਾ ਸੂਬਾ ਮਹਿਲਾ ਕਮਿਸ਼ਨ ਦੀ ਮੈਂਬਰ ਸੁਮਨ ਬੇਦੀ ਨੇ ਕਿਹਾ ਕਿ ਜਬਰ ਜਨਾਹ ਕਰਨ ਵਾਲਿਆਂ ਲਈ ਫਾਂਸੀ ਦੀ ਸਜ਼ਾ ਦਾ ਬੰਦੋਬਸਤ ਕੀਤਾ ਜਾਵੇਗਾ | ਇਸ ਲਈ ਉਨ੍ਹਾਂ ਨੇ ਸਰਕਾਰ ਨੂੰ ਮਤਾ ਭੇਜਿਆ ਹੈ | ਸਰਕਾਰ ਨੇ ਮਾਮਲੇ ਦੀ ਗੰਭੀਰਤਾ ਨੂੰ ...

ਪੂਰੀ ਖ਼ਬਰ »

ਡੀ.ਸੀ. ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਤਿਹਾਬਾਦ, 19 ਜਨਵਰੀ (ਹਰਬੰਸ ਮੰਡੇਰ)-ਡੀ.ਸੀ. ਡਾ. ਹਰਦੀਪ ਸਿੰਘ ਨੇ ਮਿੰਨੀ ਸਕੱਤਰੇਤ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜ਼ਿਆਦਾ ਤੱਰ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰ ਦਿੱਤਾ | ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਡੀ.ਸੀ. ਨੇ ਸਮੱਸਿਆ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਦੇ ਕਾਰਜਕਾਰੀ ਵਾਈਸ ਚੇਅਰਮੈਨ ਵਲੋਂ ਅੱਜ ਦੀ ਰੈਲੀ ਲਈ ਸੱਦਾ

ਨੀਲੋਖੇੜੀ, 19 ਜਨਵਰੀ (ਆਹੂਜਾ)-ਸਵੱਛ ਭਾਰਤ ਮਿਸ਼ਨ ਦੇ ਕਾਰਜਕਾਰੀ ਵਾਈਸ ਚੇਅਰਮੈਨ ਸੁਭਾਸ਼ ਚੰਦਰ ਨੇ ਵੀਰਵਾਰ ਨੂੰ ਖੇਤਰ ਦੇ ਪਿੰਡ ਸੰਡੀਰ, ਬੁਟਾਨਾ 'ਚ ਜਨਸੰਪਰਕ ਕਰ ਕੇ ਲੋਕਾਂ ਨੂੰ 20 ਜਨਵਰੀ ਦੀ ਰੈਲੀ ਲਈ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ 'ਚ ...

ਪੂਰੀ ਖ਼ਬਰ »

ਭਾਜਪਾ ਦੇ ਇਕੱਲੇ ਸਿੱਖ ਵਿਧਾਇਕ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਕਰੇ ਸਰਕਾਰ-ਹਰਭਜਨ ਸਿੰਘ ਮਸਾਨਾ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਹਰਿਆਣਾ 'ਚ ਪਹਿਲੀ ਵਾਰ ਸੱਤਾਸੀਨ ਹੋਈ ਭਾਜਪਾ ਸਰਕਾਰ ਦੇ ਅਸੰਧ ਤੋਂ ਵਿਧਾਇਕ ਬਖ਼ਸ਼ੀਸ਼ ਸਿੰਘ ਵਿਰਕ ਨੂੰ ਮੰਤਰੀਮੰਡਲ 'ਚ ਸ਼ਾਮਿਲ ਕਰਨ ਦੀ ਮੰਗ ਜੋਰ ਫੜਨ ਲੱਗੀ ਹੈ | ਹਾਲਾਂਕਿ ਸੂਬੇ ਦੀ ਸਿੱਖ ਸੰਗਤ ਵਲੋਂ ਇਸ ਮੰਗ ...

ਪੂਰੀ ਖ਼ਬਰ »

ਮਹਾਨ ਗੁਰਮਤਿ ਸਮਾਗਮ ਭਲਕੇ

ਕਰਨਾਲ, 19 ਜਨਵਰੀ (ਗੁਰਮੀਤ ਸਿੰਘ ਸੱਗੂ)-ਅਗਲੀ 21 ਜਨਵਰੀ ਨੂੰ ਚਮਨ ਗਾਰਡਨ ਦੇ ਗਰਾਉਂਡ ਵਿਖੇ ਮਹਾਨ ਗੁਰਮਤਿ ਸਮਾਗਮ ਕੀਤਾ ਜਾਵੇਗਾ | ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਤ ਨਗਰ ਵਲੋਂ ਸਾਂਝੇ ...

ਪੂਰੀ ਖ਼ਬਰ »

ਸੰਗਤਾਂ ਪ੍ਰਭੂ ਸਿਮਰਨ ਕਰਦਿਆਂ ਲੋੜਵੰਦ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ-ਸਤਿਗੁਰੂ ਉਦੈ ਸਿੰਘ

ਏਲਨਾਬਾਦ, 19 ਜਨਵਰੀ (ਜਗਤਾਰ ਸਮਾਲਸਰ)-ਇਸ ਨਾਸ਼ਵਾਨ ਸੰਸਾਰ ਵਿਚ ਮਨੁੱਖ ਆਪਣਾ ਕੀਮਤੀ ਸਮਾਂ ਕੇਵਲ ਆਪਣੇ ਕੰਮਾਂ-ਕਾਰਾਂ ਵਿਚ ਹੀ ਬਤੀਤ ਕਰ ਰਿਹਾ ਹੈ, ਜੋ ਮਨੁੱਖ ਦਾ ਅਸਲੀ ਕੰਮ ਹੈ ਉਸ ਨੂੰ ਭੁਲਾਇਆ ਜਾ ਰਿਹਾ ਹੈ | ਇਹ ਸ਼ਬਦ ਅੱਜ ਸਤਿਗੁਰੂ ਉਦੈ ਸਿੰਘ ਨੇ ਪਿੰਡ ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਬੂਟ-ਜਰਾਬਾਂ ਵੰਡੇ ਜਾਣਗੇ-ਬੰਸਲ

ਹਿਸਾਰ, 19 ਜਨਵਰੀ (ਅਜੀਤ ਬਿਊਰੋ)-ਲਾਇਨਜ਼ ਕਲੱਬ ਹਾਂਸੀ ਵਲੋਂ ਲਾਇਨ ਗੋਪਾਲ ਮੁੰਜਾਲ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ, 4 ਕੁਤੁਬ ਹਾਂਸੀ-11, ਸਰਕਾਰੀ ਪ੍ਰਾਇਮਰੀ ਸਕੂਲ ਸੈਣੀਪੁਰਾ ਬਲਾਕ ਹਾਂਸੀ-1 ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਬਾਜ਼ਾਰ, ਹਾਂਸ਼ੀ 'ਚ ...

ਪੂਰੀ ਖ਼ਬਰ »

ਲੇਖ ਮੁਕਾਬਲੇ 'ਚ ਡੀਗ ਦੀ ਆਂਚਲ ਰਹੀ ਅੱਵਲ

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਸੀਨੀਅਰ ਜੱਜ ਅਮਨਇੰਦਰ ਸਿੰਘ ਨੇ ਬਲਾਕ ਸਿੱਖਿਆ ਦਫ਼ਤਰ 'ਚ ਹੋਏ ਬਲਾਕ ਪੱਧਰੀ ਲੀਗਲ ਲਿਟਰੇਸੀ ਮੁਕਾਬਲੇ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਉਹ ਯਤਨ ਅਤੇ ਮਿਹਨਤ ਕਰਦੇ ਹਨ, ...

ਪੂਰੀ ਖ਼ਬਰ »

ਸੀ.ਐੱਸ.ਐੱਸ.ਆਰ.ਆਈ. ਦੇ ਨਿਰਦੇਸ਼ਕ ਨੇ ਕੀਤਾ ਗੁਰੂਕੁਲ ਦੇ ਕੁਦਰਤੀ ਖੇਤੀ ਫਾਰਮ ਦਾ ਦੌਰਾ

ਜਨਵਰੀ (ਜਸਬੀਰ ਸਿੰਘ ਦੁੱਗਲ)-ਗੁਰੂਕੁਲ ਕੁਰੂਕਸ਼ੇਤਰ ਦੇ ਜੀਰੋ ਬਜਟ ਕੁਦਰਤੀ ਖੇਤੀ ਫਾਰਮ ਦੀ ਉੱਤਮ ਅਤੇ ਵਿਸ਼ਮੁਕਤ ਫ਼ਸਲਾਂ ਲੋਕਾਂ 'ਚ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ | ਰੋਜ਼ਾਨਾ ਹਰਿਆਣਾ ਸਮੇਤ ਵੱਖ-ਵੱਖ ਸੂਬਿਆਂ ਦੇ ਕਿਸਾਨ ਅਤੇ ਖੇਤੀ ਵਿਗਿਆਨਕ ਗੁਰੂਕੁਲ ...

ਪੂਰੀ ਖ਼ਬਰ »

ਅਗਲੇ ਕੁਝ ਸਮੇਂ 'ਚ ਨਵੇਂ ਰਾਜਨੀਤੀ ਦਲ ਦੇ ਗਠਨ ਅਤੇ ਭਾਵੀ ਰਾਜਨੀਤਿਕ ਹਾਲਾਤ ਬਾਰੇ ਐਲਾਨ ਕਰ ਦਿੱਤੇ ਜਾਣਗੇ-ਰਾਜ ਕੁਮਾਰ ਸੈਣੀ

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਸੰਸਦੀ ਖੇਤਰ ਤੋਂ ਭਾਜਪਾ ਸਾਂਸਦ ਰਾਜ ਕੁਮਾਰ ਸੈਣੀ ਨੇ ਕਿਹਾ ਕਿ ਅਗਲੇ 3-4 ਮਹੀਨੇ 'ਚ ਨਵੇਂ ਰਾਜਨੀਤਿਕ ਪਾਰਟੀ ਦੇ ਗਠਨ ਅਤੇ ਆਪਣੀ ਭਾਵੀ ਰਾਜਨੀਤਿਕ ਹਾਲਾਤ ਬਾਰੇ ਐਲਾਨ ਕਰ ਦੇਣਗੇ | ਇਕ ਸਵਾਲ ...

ਪੂਰੀ ਖ਼ਬਰ »

ਕਨੀਪਲਾ ਦੇ 2 ਵਿਦਿਆਰਥੀਆਂ ਨੇ ਕੀਤਾ ਚੰਗਾ ਪ੍ਰਦਰਸ਼ਨ

ਕੁਰੂਕਸ਼ੇਤਰ, 19 ਜਨਵਰੀ (ਸਟਾਫ ਰਿਪੋਰਟਰ)-ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਮੁਕਾਬਲੇ 'ਚ ਥਾਨੇਸਰ ਬਲਾਕ ਨੇ ਲੇਵਲ-3 'ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਪ੍ਰਾਪਤੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਨੀਪਲਾ ਦੇ 2 ਵਿਦਿਆਰਥੀਆਂ ਫਤਿਹ ਸਿੰਘ ਅਤੇ ਸਾਹਿਲ ਨੇ ...

ਪੂਰੀ ਖ਼ਬਰ »

ਪ੍ਰਵੀਨ ਚੌਧਰੀ ਨੇ ਗੀਤਾ ਜਨਮ ਅਸਥਾਨ ਜੋਤੀਸਰ ਤੋਂ ਕੀਤਾ ਚੋਣ ਲੜਨ ਦਾ ਸ਼ੰਖਨਾਦ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਲਗਾਤਾਰ 4 ਵਾਰ ਕੌਮੀ ਪੁਰਸਕਾਰ ਜੇਤੂ ਪ੍ਰਵੀਨ ਚੌਧਰੀ ਨੇ ਪਿੰਡ ਜੋਤੀਸਰ 'ਚ ਹਵਨ-ਯੱਗ ਅਤੇ ਵੱਡੀ ਗਿਣਤੀ 'ਚ ਲੋਕਾਂ ਦੀ ਜਨਸਭਾ ਕਰਕੇ ਚੋਣ ਲੜਨ ਦਾ ਸ਼ੰਖਨਾਦ ਕੀਤਾ | ...

ਪੂਰੀ ਖ਼ਬਰ »

ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਸਮੀਖਿਆ ਸਮਿਤੀ ਦੀ ਬੈਠਕ 'ਚ 24 ਸਾਂਸਦ ਲੈਣਗੇ ਹਿੱਸਾ

ਹਿਸਾਰ, 19 ਜਨਵਰੀ (ਅਜੀਤ ਬਿਊਰੋ)-ਏ.ਡੀ.ਸੀ. ਏ.ਐਸ. ਮਾਨ ਨੇ ਦੱਸਿਆ ਕਿ 24 ਜਨਵਰੀ ਨੂੰ ਸ਼ਾਮ 4 ਵਜੇ ਮਿੰਨੀ ਸਕੱਤਰੇਤ ਦੇ ਬੈਠਕ ਰੂਮ 'ਚ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਸਮੀਖਿਆ ਸਮਿਤੀ (ਦਿਸ਼ਾ) ਦੀ ਬੈਠਕ ਕੀਤੀ ਜਾਵੇਗੀ | ਬੈਠਕ ਦੀ ਪ੍ਰਧਾਨਗੀ ਸਾਂਸਦ ਦੁਸ਼ਿਅੰਤ ਚੌਟਾਲਾ ...

ਪੂਰੀ ਖ਼ਬਰ »

ਨਗਰ ਨਿਗਮ ਸਫ਼ਾਈ ਕਰਮਚਾਰੀਆਂ ਨੇ ਕੀਤੀ ਗੇਟ ਮੀਟਿੰਗ

ਯਮੁਨਾਨਗਰ, 19 ਜਨਵਰੀ (ਗੁਰਦਿਆਲ ਸਿੰਘ ਨਿਮਰ)-ਨਗਰ ਪਾਲਿਕਾ ਕਰਮਚਾਰੀ ਸੰਘ ਸਬੰਧੀ ਸਰਬ ਕਰਮਚਾਰੀ ਸੰਘ ਹਰਿਆਣਾ ਨੇ ਸੂਬਾਈ ਕਮੇਟੀ ਦੇ ਹੁਕਮਾਂ ਮੁਤਾਬਿਕ ਨਗਰ ਨਿਗਮ ਯਮੁਨਾਨਗਰ ਦੇ ਮੁੱਖ ਗੇਟ ਅੱਗੇ ਪ੍ਰਦਰਸ਼ਨ ਕਰ ਕੇ ਗੇਟ ਮੀਟਿੰਗ ਕੀਤੀ | ਇਸ ਮੀਟਿੰਗ ਦੀ ...

ਪੂਰੀ ਖ਼ਬਰ »

ਐਲ.ਈ.ਪੀ. ਅਤੇ ਨੈਸ਼ਨਲ ਅਚੀਵਮੈਂਟ ਸਰਵੇ 'ਤੇ ਕੀਤਾ ਵਿਚਾਰ

ਕੈਥਲ, 19 ਜਨਵਰੀ (ਅਜੀਤ ਬਿਊਰੋ)-ਏ.ਡੀ.ਸੀ. ਕੈਪਟਨ ਸ਼ਕਤੀ ਸਿੰਘ ਦੀ ਪ੍ਰਧਾਨਗੀ 'ਚ ਜ਼ਿਲ੍ਹਾ ਪਰਿਯੋਜਨਾ ਕਨਵੀਨਰ ਦੇ ਦਫ਼ਤਰ 'ਚ ਡੀ.ਪੀ.ਸੀ. ਦੀ ਬੈਠਕ ਕੀਤੀ ਗਈ, ਜਿਸ 'ਚ ਡਾਈਟ ਦੇ ਪਿ੍ੰਸੀਪਲ, ਸਾਰੇ ਬਲਾਕ ਸਿੱਖਿਆ ਅਧਿਕਾਰੀ, ਮੁੱਖ ਮੰਤਰੀ ਸੁਸ਼ਾਸਨ ਸਹਿਯੋਗੀ ਰੋਬਿਨ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨਾਲ ਟਾਕਰੇ ਦਾ ਮਾਹੌਲ ਨਾ ਪੈਦਾ ਕਰੇ-ਕੌਰ ਸਿੰਘ

ਟੋਹਾਣਾ, 19 ਜਨਵਰੀ (ਗੁਰਦੀਪ ਭੱਟੀ)-ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਤੋਂ ਜੁਰਮਾਨਾ ਰਾਸੀ ਵਸੂਲਣ ਦੇ ਨਾਲ-ਨਾਲ ਮੁਕਦਮੇ ਦਰਜ ਕਰਨ ਨਾਲ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਾਨਾਸ਼ਾਹੀ ਦੱਸਦੇ ਹੋਏ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਨੂੰ ਤੰਗ ਕਰਨ ਦਾ ਦੋਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX