ਤਾਜਾ ਖ਼ਬਰਾਂ


ਇੰਗਲਿਸ਼ ਚੈਨਲ ਨੂੰ 4 ਵਾਰ ਪਾਰ ਕਰਨ ਵਾਲੀ ਪਹਿਲੀ ਮਹਿਲਾ ਬਣੀ ਸਾਰਾ ਥਾਮਸ
. . .  1 day ago
ਲੰਡਨ ,17 ਸਤੰਬਰ - ਕੈਂਸਰ ਨੂੰ ਮਾਤ ਦੇਣ ਦੇ ਬਾਅਦ 37 ਸਾਲਾ ਅਮਰੀਕੀ ਮਹਿਲਾ ਸਾਰਾ ਥਾਮਸ ਨੇ ਇਤਿਹਾਸ ਰਚਦਿਆਂ 54 ਘੰਟੇ ਬਿਨਾਂ ਰੁਕੇ ਤੈਰ ਕੇ ਇੰਗਲਿਸ਼ ਚੈਨਲ 4 ਵਾਰ ਪਾਰ ਕੀਤਾ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  1 day ago
ਮੋਹਾਲੀ, 17 ਸਤੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ 18 ਸਤੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ ।
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  1 day ago
ਰਿਆਦ, 17 ਸਤੰਬਰ - ਸੂਤਰਾਂ ਦਾ ਕਹਿਣਾ ਹੈ ਕਿ ਸਾਉਦੀ ਅਰਬ ਦਾ ਤੇਲ ਦਾ ਉਤਪਾਦਨ ਅਗਲੇ 2-3 ਹਫ਼ਤਿਆਂ 'ਚ ਆਨ ਲਾਈਨ ਹੋ...
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਸ਼ਤਵਾੜ ਦਾ ਕੀਤਾ ਦੌਰਾ
. . .  1 day ago
ਸ੍ਰੀਨਗਰ, 17 ਸਤੰਬਰ- ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਲਬਾਗ ਸਿੰਘ ਨੇ ਅੱਜ ਮਾਰਵਾਹ ਅਤੇ ਕਿਸ਼ਤਵਾੜ ਦਾ ਦੌਰਾ...
ਅਦਾਲਤ ਨੇ ਡੀ.ਕੇ. ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 17 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਨੇਤਾ ਡੀ. ਕੇ ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਣ ਦਾ ਫ਼ੈਸਲਾ...
ਨਾਕੇਬੰਦੀ ਦੌਰਾਨ ਦੋ ਵਿਅਕਤੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ
. . .  1 day ago
ਲੁਧਿਆਣਾ, 17 ਸਤੰਬਰ- ਐੱਸ.ਟੀ.ਐਫ ਲੁਧਿਆਣਾ ਰੇਂਜ ਨੇ ਇਕ ਕਿੱਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ...
15 ਲਗਜ਼ਰੀ ਗੱਡੀਆਂ ਸਮੇਤ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ,17 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇਕ ਲਗਜ਼ਰੀ ਗੱਡੀਆਂ ਦੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ
ਇਕ ਦਿਨ ਮਕਬੂਜ਼ਾ ਕਸ਼ਮੀਰ 'ਤੇ ਹੋਵੇਗਾ ਭਾਰਤ ਦਾ ਕਬਜ਼ਾ- ਵਿਦੇਸ਼ ਮੰਤਰੀ ਐੱਸ.ਸ਼ੰਕਰ
. . .  1 day ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮਕਬੂਜ਼ਾ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮਕਬੂਜ਼ਾ ਕਸ਼ਮੀਰ 'ਤੇ ਇਕ ਦਿਨ ਭਾਰਤ ਦਾ ਕਬਜ਼ਾ ਹੋ...
ਕੋਲਕਾਤਾ ਦੀ ਵਿਸ਼ੇਸ਼ ਅਦਾਲਤ 'ਚ ਪਹੁੰਚੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ
. . .  1 day ago
ਨਵੀਂ ਦਿੱਲੀ, 17 ਸਤੰਬਰ- ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਕੋਲਕਾਤਾ ਦੀ ਇੱਕ ਵਿਸ਼ੇਸ਼ ਅਦਾਲਤ 'ਚ ਪਹੁੰਚੇ ਹਨ। ਦੱਸ ਦੇਈਏ ਕਿ ਅੱਜ 10 ਵਜੇ ਉਨ੍ਹਾਂ ਨੂੰ ਸੀ.ਬੀ.ਆਈ....
ਪੁਲਿਸ ਨੇ ਛਾਪੇਮਾਰੀ ਕਰਦਿਆਂ ਇੱਕ ਦੁਕਾਨ 'ਚੋਂ ਭਾਰੀ ਮਾਤਰਾ ਬਰਾਮਦ ਕੀਤੇ ਪਟਾਕੇ
. . .  1 day ago
ਜਲੰਧਰ, 17 ਸਤੰਬਰ- ਥਾਣਾ ਡਿਵੀਜ਼ਨ ਨੰ 4 ਦੀ ਪੁਲਿਸ ਨੇ ਸ਼ੇਖ਼ਾ ਬਾਜ਼ਾਰ 'ਚ ਸਥਿਤ ਇੱਕ ਪਤੰਗਾਂ ਵਾਲੀ ਦੁਕਾਨ 'ਤੇ ਛਾਪੇਮਾਰੀ ਕੀਤੀ...
ਤਰਨਤਾਰਨ ਧਮਾਕਾ : 5 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਦੋਸ਼ੀ
. . .  1 day ago
ਤਰਨਤਾਰਨ, 17 ਸਤੰਬਰ- ਤਰਨਤਾਰਨ ਬੰਬ ਧਮਾਕੇ ਦੇ 7 ਦੋਸ਼ੀਆਂ ਨੂੰ ਅੱਜ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਉੱਥੇ ਹੀ ਹੁਣ ਤੱਕ ਦੀ ਜਾਂਚ 'ਚ...
ਅਫ਼ਗ਼ਾਨਿਸਤਾਨ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 24
. . .  1 day ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 24 ਹੋ ਗਈ...
ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  1 day ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਦੇ ਤੌਰ 'ਤੇ ਐੱਸ. ਜੈਸ਼ੰਕਰ ਦੇ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ਜੈਸ਼ੰਕਰ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਨੇ ਆਪਣੇ ਮੰਤਰਾਲੇ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ...
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  1 day ago
ਨਵੀਂ ਦਿੱਲੀ, 17 ਸਤੰਬਰ- ਕੇਂਦਰੀ ਜਾਂਚ ਬਿਉਰੋ ਕੋਲਕਾਤਾ ਨੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਸਥਾਨ ਅਤੇ ਠਿਕਾਣਿਆਂ ਦਾ ਪਤਾ ਲਗਾਉਣ ...
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  1 day ago
ਚੰਡੀਗੜ੍ਹ, 17 ਸਤੰਬਰ- ਪੰਜਾਬ ਲਾਟਰੀਜ਼ ਵਿਭਾਗ ਵਲੋਂ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ 2019 ਜਾਰੀ ਕੀਤਾ ਗਿਆ ਹੈ, ਜਿਹੜਾ ਕਿ ਸਾਲ ਦਾ ਸਭ ਤੋਂ ਵੱਡਾ ਬੰਪਰ ਹੈ। ਇਸ ਬੰਪਰ ਦਾ ਪਹਿਲਾ ਇਨਾਮ ਕਰੋੜ ਦਾ ਰੁਪਏ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  1 day ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  1 day ago
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  1 day ago
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  1 day ago
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  1 day ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  1 day ago
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  1 day ago
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  1 day ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  1 day ago
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  1 day ago
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  1 day ago
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  1 day ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  1 day ago
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  1 day ago
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  1 day ago
ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਰਮਦਾ ਨਦੀ ਦੀ ਪੂਜਾ
. . .  1 day ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਬਟਰਫਲਾਈ ਗਾਰਡਨ 'ਚ ਉਡਾਈਆਂ ਤਿਤਲੀਆਂ
. . .  1 day ago
ਨਾਭਾ ਵਿਖੇ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਅੰਦਰ ਹਵਾਲਾਤੀ ਦੀ ਮੌਤ
. . .  1 day ago
ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
. . .  1 day ago
ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ
. . .  1 day ago
ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦਾ ਹੋਇਆ ਦਿਹਾਂਤ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋਏ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  2 days ago
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  2 days ago
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  2 days ago
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  2 days ago
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  2 days ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  2 days ago
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  2 days ago
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  2 days ago
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549

ਮੁਕਤਸਰ ਸਾਹਿਬ

ਪੁਲਿਸ ਦੀ ਨਾਕਾਬੰਦੀ ਦੇ ਬਾਵਜੂਦ ਚੋਰਾਂ ਕੀਤੀ 4 ਦੁਕਾਨਾਂ 'ਚ ਚੋਰੀ

ਮਲੋਟ, 19 ਜਨਵਰੀ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੇ ਐਨ ਵਿਚਕਾਰ ਪੁਲਿਸ ਵਲੋਂ ਕੀਤੀ ਗਈ ਸਖ਼ਤ ਨਾਕਾਬੰਦੀ ਦੇ ਬਾਵਜੂਦ ਬੀਤੀ ਰਾਤ ਸਥਾਨਕ ਸੁਰਜਾ ਰਾਮ ਮਾਰਕੀਟ ਵਿਖੇ ਚੋਰ 3 ਆੜ੍ਹਤ ਦੀਆਂ ਦੁਕਾਨਾਂ ਅਤੇ 1 ਕੰਪਿਊਟਰ ਸੈਂਟਰ ਸਮੇਤ 4 ਦੁਕਾਨਾਂ ਦੇ ਅੰਦਰ ਦਾਖਲ ਹੋ ਕੇ ਸਾਮਾਨ ਚੋਰੀ ਕਰਕੇ ਲੈ ਗਏ, ਚੋਰ ਹੋਰ ਸਾਮਾਨ ਦੇ ਨਾਲ-ਨਾਲ ਇਕ ਆੜ੍ਹਤੀਏ ਦੀ ਸੇਫ ਵੀ ਲੈ ਗਏ | ਮਿਲੀ ਜਾਣਕਾਰੀ ਅਨੁਸਾਰ ਚੋਰ ਆੜ੍ਹਤ ਦੀ ਦੁਕਾਨ ਧੰਨਾ ਰਾਮ ਕੁਲਵੰਤ ਰਾਏ ਵਿਚ ਪੌੜੀਆਂ ਦੇ ਰਸਤੇ ਤੋਂ ਦਾਖਲ ਹੋਏ ਅਤੇ ਦੁਕਾਨ ਦੇ ਤਾਲੇ ਤੋੜ ਕੇ ਸਾਮਾਨ ਖਿਲਾਰ ਦਿੱਤਾ ਅਤੇ ਦੁਕਾਨ ਵਿਚ ਪਏ ਕੁਝ ਚਾਂਦੀ ਦੇ ਸਿੱਕੇ ਅਤੇ ਜਿੰਮ ਦਾ ਸਾਮਾਨ ਚੋਰੀ ਕਰਕੇ ਲੈ ਗਏ | ਇਸ ਤੋਂ ਇਲਾਵਾ ਚੋਰਾਂ ਨੇ ਹੋਰ ਆੜ੍ਹਤ ਦੀ ਦੁਕਾਨ ਅਜਾਇਬ ਸਿੰਘ ਇਕਬਾਲ ਸਿੰਘ ਤੋਂ ਵੀ ਬੈਟਰੀ ਅਤੇ ਇਨਵਰਟਰ ਚੋਰੀ ਕੀਤਾ ਅਤੇ ਆੜ੍ਹਤ ਦੀ ਇਕ ਹੋਰ ਦੁਕਾਨ ਸਤਿੰਦਰ ਸਿੰਘ ਹਰਦੀਪ ਸਿੰਘ ਤੋਂ ਚੋਰ ਬੈਟਰੀ, ਐੱਲ.ਸੀ.ਡੀ, ਗੈਸ ਸਿਲੰਡਰ ਅਤੇ ਇਕ ਕੁਇੰਟਲ ਵਜਨ ਦੀ ਸੇਫ ਵੀ ਚੋਰੀ ਕਰਕੇ ਲੈ ਗਏ | ਇਸ ਦੁਕਾਨ ਵਿਚ ਚੋਰਾਂ ਨੇ ਦੂਜੀ ਸੇਫ ਨੂੰ ਵੀ ਖੋਲ੍ਹਣ ਦਾ ਯਤਨ ਕੀਤਾ ਪਰ ਨਾਕਾਮ ਰਹੇ | ਇਸ ਦੇ ਨਾਲ ਹੀ ਚੋਰਾਂ ਨੇ ਚੁਬਾਰੇ 'ਤੇ ਸਥਿਤ ਕੰਪਿਊਟਰ ਸੈਂਟਰ ਦੇ ਤਾਲੇ ਨੂੰ ਤੋੜਨ ਦਾ ਯਤਨ ਕੀਤਾ ਅਤੇ ਦਰਵਾਜੇ ਦਾ ਸ਼ੀਸ਼ਾ ਤੋੜ ਕੇ ਸੈਂਟਰ ਅੰਦਰ ਦਾਖਲ ਹੋਏ | ਚੋਰਾਂ ਵਲੋਂ ਉਕਤ ਦੁਕਾਨਾਂ ਨੂੰ ਪਿੱਛੇ ਲੱਗਦੇ ਦਰਵਾਜੇ ਤੋਂ ਨਿਸ਼ਾਨਾ ਬਣਾਇਆ ਗਿਆ | ਚੋਰਾਂ ਦੇ ਹੌਾਸਲੇ ਕਿਸ ਤਰ੍ਹਾਂ ਬੁਲੰਦ ਹਨ, ਇਸ ਦਾ ਪਤਾ ਇਸ ਗੱਲ ਤੋਂ ਵੀ ਲੱਗਦਾ ਹੈ ਕਿ ਕੁਝ ਦਿਨ ਪਹਿਲਾਂ ਵੀ ਮੰਡੀ ਹਰਜੀ ਰਾਮ ਵਿਚੋਂ ਚੋਰ ਇਕ ਖਾਦ ਵਿਕ੍ਰੇਤਾ ਗਿਰਧਾਰੀ ਲਾਲ ਦੀ ਵਰਨਾ ਕਾਰ ਘਰ ਦੇ ਬਾਹਰੋਂ ਚੋਰੀ ਕਰਕੇ ਲੈ ਗਏ ਸਨ ਅਤੇ ਬੀਤੀ ਰਾਤ ਚੋਰਾਂ ਨੇ ਉਕਤ ਘਟਨਾ ਨੂੰ ਅੰਜਾਮ ਦੇ ਦਿੱਤਾ, ਜਿਸ ਨਾਲ ਸ਼ਹਿਰ ਵਾਸੀਆਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਉਕਤ ਘਟਨਾ ਦੀ ਸੂਚਨਾ ਮਿਲਣ ਤੇ ਥਾਣਾ ਸਿਟੀ ਦੇ ਐੱਸ.ਐੱਚ.ਓ. ਬੂਟਾ ਸਿੰਘ ਮੌਕੇ 'ਤੇ ਪਹੁੰਚ ਗਏ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ | ਇਸ ਤੋਂ ਇਲਾਵਾ ਐੱਸ.ਪੀ. ਮਲੋਟ ਨੇ ਵੀ ਮੌਕੇ ਦਾ ਜਾਇਜ਼ਾ ਲਿਆ |

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਗਣਤੰਤਰਤਾ ਦਿਵਸ ਸਮਾਗਮ ਧੂਮ-ਧਾਮ ਨਾਲ ਮਨਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਰਾਜਪਾਲ ਸਿੰਘ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿਚ ਹੋਈ | ਇਸ ਮੀਟਿੰਗ ਵਿਚ ਸ੍ਰੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ ਕਰਜ਼ਾ ਮੁਆਫ਼ੀ ਨੂੰ 'ਨਾ-ਕਾਫ਼ੀ' ਆਖ ਫਿਰ ਚੁੱਕਿਆ ਝੰਡਾ

ਜੈਤੋ, 19 ਜਨਵਰੀ (ਭੋਲਾ ਸ਼ਰਮਾ)-ਕਿਰਤੀ ਕਿਸਾਨ ਯੂਨੀਅਨ ਨੇ ਇੱਥੇ ਉਪ ਮੰਡਲ ਪ੍ਰਬੰਧਕੀ ਕੰਪਲੈਕਸ ਦੇ ਵਿਹੜੇ 'ਚ ਰੋਸ ਪ੍ਰਦਰਸ਼ਨ ਕੀਤਾ | ਵਰਕਰ ਦੋਸ਼ ਲਾ ਰਹੇ ਸਨ ਕਿ ਸਰਕਾਰ ਨੇ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ ਬਹੁਤ ਸਾਰੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਲਾਭ ਤੋਂ ...

ਪੂਰੀ ਖ਼ਬਰ »

ਸਿਮਰਨ ਔਲਖ ਦੇ ਲੇਖ ਦੀ ਨੈਸ਼ਨਲ ਮੁਕਾਬਲੇ ਲਈ ਚੋਣ

ਸਾਦਿਕ, 19 ਜਨਵਰੀ (ਗੁਰਭੇਜ ਸਿੰਘ ਚੌਹਾਨ)-ਸੈਂਟਰਲ ਗਰਾਊਾਡ ਵਾਟਰ ਬੋਰਡ ਵਲੋਂ ਪਾਣੀ ਦੀ ਸੰਭਾਲ ਸਬੰਧੀ 'ਸਵੱਛ ਜਲ, ਸਵੱਛ ਭਾਰਤ ਵਿਸ਼ੇ ਅਧੀਨ ਕਰਵਾਏ ਰਾਜ ਪੱਧਰੀ ਲੇਖ ਮੁਕਾਬਲੇ ਦੌਰਾਨ ਐੱਸ.ਬੀ.ਐੱਸ. ਮਾਡਲ ਸਕੂਲ ਸੀਰਵਾਲੀ ਦੀ ਹੋਣਹਾਰ ਲੜਕੀ ਸਿਮਰਨ ਔਲਖ ਨੇ ਰਾਜ ਭਰ ...

ਪੂਰੀ ਖ਼ਬਰ »

ਟੀ.ਬੀ. ਰੋਗ ਕਾਰਨ ਹੋ ਸਕਦੀ ਹੈ ਬਾਂਝਪਨ ਦੀ ਸਮੱਸਿਆ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਟੀ.ਬੀ. ਫੋਰਮ ਤੇ ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ (ਰਜਿ:) ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲੇ੍ਹ ਅੰਦਰ ਉਨ੍ਹਾਂ ਦੀ ਸੰਸਥਾ ਵਲੋਂ ਕਰੀਬ 7 ਸਾਲ ਤੱਕ ਟੀ.ਬੀ. ਰੋਗ ਦੇ ...

ਪੂਰੀ ਖ਼ਬਰ »

ਵਿਸ਼ੇਸ਼ ਛੋਟ ਦਾ ਲਾਭ ਲੈਂਦੇ ਹੋਏ ਸ਼ਹਿਰ ਵਾਸੀਆਂ ਨੇ ਪ੍ਰਾਪਰਟੀ ਟੈਕਸ ਦੇ ਰੂਪ ਵਿਚ ਭਰੇ ਲਗਪਗ 58 ਲੱਖ ਰੁਪਏ

ਮਲੋਟ, 19 ਜਨਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਵਲੋਂ ਪ੍ਰਾਪਰਟੀ ਟੈਕਸ ਭਰਨ ਵਾਲੇ ਸ਼ਹਿਰ ਵਾਸੀਆਂ ਨੂੰ 15 ਜਨਵਰੀ ਤੱਕ ਦਿੱਤੀ ਜਾ ਰਹੀ 10 ਫ਼ੀਸਦੀ ਛੋਟ ਦਾ ਸ਼ਹਿਰ ਵਾਸੀਆਂ ਨੇ ਲਾਭ ਲੈਂਦੇ ਹੋਏ ਨਗਰ ਕੌਾਸਲ ਨੂੰ ਆਪਣਾ ਬਣਦਾ ਟੈਕਸ ਜਮ੍ਹਾ ਕਰਵਾਇਆ ਤੇ ਨਗਰ ...

ਪੂਰੀ ਖ਼ਬਰ »

ਸਰਕਾਰੀ ਥਰਮਲਾਂ ਨੂੰ ਬੰਦ ਕੀਤੇ ਜਾਣ ਦੇ ਰੋਸ ਵਜੋਂ ਬਿਜਲੀ ਕਾਮਿਆਂ ਨੇ ਕੱਢਿਆ ਝੰਡਾ ਮਾਰਚ

ਮਲੋਟ, 19 ਜਨਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਵਲੋਂ ਸਰਕਾਰੀ ਥਰਮਲ ਬਠਿੰਡਾ ਤੇ ਰੋਪੜ ਥਰਮਲ ਦੇ ਦੋ ਯੂਨਿਟ ਬੰਦ ਕਰਨ ਦੇ ਰੋਸ ਵਜੋਂ ਟੈਕਨੀਕਲ ਸਰਵਿਸਜ਼ ਯੂਨੀਅਨ ਮੰਡਲ ਮਲੋਟ ਦੇ ਬਿਜਲੀ ਕਾਮਿਆਂ ਅਤੇ ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ...

ਪੂਰੀ ਖ਼ਬਰ »

ਮਾਮਲਾ ਪਿੰਡ ਸਮਾਘ 'ਚ ਦੋ ਨੌਜਵਾਨਾਂ ਦੀ ਕੁੱਟਮਾਰ ਦਾ

ਕੁੱਟਮਾਰ ਕਰਨ ਵਾਲਿਆਂ 'ਤੇ ਐੱਸ.ਸੀ.ਐੱਸ.ਟੀ. ਤਹਿਤ ਪਰਚਾ ਦਰਜ ਕਰਨ ਦੀ ਕੀਤੀ ਮੰਗ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਹਰਮਹਿੰਦਰ ਪਾਲ)-ਨੌਜਵਾਨ ਭਾਰਤ ਸਭਾ ਵਲੋਂ ਪਿੰਡ ਸਮਾਘ ਦੇ ਦਲਿਤਾਂ ਨੂੰ ਇਨਸਾਫ਼ ਨਾ ਮਿਲਣ ਨੂੰ ਲੈ ਕੇ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਪੈੱ੍ਰਸ ਕਾਨਫ਼ਰੰਸ ਕੀਤੀ ਗਈ | ਪੈੱ੍ਰਸ ਕਾਨਫ਼ਰੰਸ ਦੌਰਾਨ ਉਨ੍ਹਾਂ ਹਮਲਾਵਰਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਆਰ. ਓ. ਸਿਸਟਮ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮਹਾਂਬੱਧਰ ਵਿਖੇ ਸਾਂਸਦ ਸ਼ੇਰ ਸਿੰਘ ਘੁਬਾਇਆ ਨੇ ਐੱਮ.ਪੀ ਕੋਟੇ ਵਿਚੋਂ ਬੱਚਿਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਆਰ.ਓ. ਸਿਸਟਮ ਲਗਵਾ ਕੇ ਦਿੱਤਾ, ਜਿਸ ਦਾ ...

ਪੂਰੀ ਖ਼ਬਰ »

ਗਿੱਦੜਬਾਹਾ 'ਚ ਦਿਨ-ਦਿਹਾੜੇ ਲੁੱਟ ਫਾਈਨਾਂਸ ਕੰਪਨੀ ਦੀ ਕਰਮਚਾਰਨ ਤੋਂ 1.97 ਲੱਖ ਲੁੱਟੇ

ਗਿੱਦੜਬਾਹਾ, 19 ਜਨਵਰੀ (ਬਲਦੇਵ ਸਿੰਘ ਘੱਟੋਂ)-ਅੱਜ ਗਿੱਦੜਬਾਹਾ ਦੇ ਪਿਉਰੀ ਰੋਡ 'ਤੇ ਦਿਨ-ਦਿਹਾੜੇ ਤਿੰਨ ਨਕਾਬਪੋਸ਼ ਲੁਟੇਰਿਆਂ ਵਲੋਂ ਇਕ ਨਿੱਜੀ ਫਾਈਨਾਂਸ ਕੰਪਨੀ ਦੀ ਇਕ ਕਰਮਚਾਰਨ ਤੋਂ 1 ਲੱਖ 97 ਹਜ਼ਾਰ ਦੇ ਲਗਪਗ ਰੁਪਏ ਲੁੱਟੇ ਜਾਣ ਦਾ ਸਮਾਚਾਰ ਹੈ | ਜਿਸ ਦੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਨਾਲ ਸਬੰਧਿਤ ਜਥੇਬੰਦੀਆਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਢਿੱਲੋਂ)-ਪੰਜਾਬ ਰੋਡਵੇਜ਼/ਪਨਬੱਸ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਸਮੂਹ ਜਥੇਬੰਦੀਆਂ ਦੀ ਮੀਟਿੰਗ ਹੋਈ ਜਿਸ ਵਿਚ ਡੀਪੂ ਦੇ ਖ਼ਰਾਬ ਕੀਤੇ ਜਾ ਰਹੇ ਮਾਹੌਲ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਡੀਪੂ ਵਿਚੋਂ ਸੇਵਾ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਨੇ ਨੰਦਗੜ੍ਹ ਪਰਿਵਾਰ ਨਾਲ ਦੁੱਖ ਵੰਡਾਇਆ

ਮੰਡੀ ਲੱਖੇਵਾਲੀ, 19 ਜਨਵਰੀ (ਸੇਖੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਉਚੇਚੇ ਤੌਰ 'ਤੇ ਪਿੰਡ ਨੰਦਗੜ੍ਹ ਪਹੁੰਚ ਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ਸਰੂਪ ਸਿੰਘ ਨੰਦਗੜ੍ਹ ਨਾਲ ਉਨ੍ਹਾਂ ਦੇ ...

ਪੂਰੀ ਖ਼ਬਰ »

ਅਰਪਿੰਦਰ ਕੌਰ ਥਾਂਦੇਵਾਲਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਥਾਂਦੇਵਾਲਾ ਦੇ ਨੰਬਰਦਾਰ ਸਵ: ਸ: ਗੁਰਚਰਨ ਸਿੰਘ ਬਰਾੜ ਦੀ ਨੂੰ ਹ ਅਤੇ ਸ਼ਿਵਰਾਜ ਸਿੰਘ ਨੰਬਰਦਾਰ ਦੀ ਧਰਮਪਤਨੀ ਬੀਬਾ ਅਰਪਿੰਦਰ ਕੌਰ (56ਸਾਲ) ਨਮਿਤ ਅੱਜ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ, ਇਸ ਉਪਰੰਤ ...

ਪੂਰੀ ਖ਼ਬਰ »

ਮਾਮਲਾ ਪ੍ਰੇਮ ਸਬੰਧਾਂ 'ਚ ਰੁਕਾਵਟ ਬਣ ਰਹੀ ਪਤਨੀ ਦੀ ਹੱਤਿਆ ਦਾ

ਪੀੜਤ ਪਰਿਵਾਰ ਨੇ ਦੋਸ਼ੀਆਂ ਦੀ ਗਿ੍ਫ਼ਤਾਰੀ ਨੰੂ ਲੈ ਕੇ ਲਗਾਇਆ ਧਰਨਾ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਪੱਤਰ ਪ੍ਰੇਰਕ )-ਜ਼ਿਲ੍ਹੇ ਦੇ ਪਿੰਡ ਚੱਕ ਸ਼ੇਰੇਵਾਲਾ 'ਚ ਵਿਆਹੁਤਾ ਪਿੰਡ ਉਦੇਕਰਨ ਨਿਵਾਸੀ ਮਿ੍ਤਕਾ ਦੇ ਪਰਿਵਾਰ ਨੇ ਉਸ ਦੀ ਹੱਤਿਆ ਦੇ ਦੋਸ਼ੀ ਪਤੀ ਦੀ ਗਿ੍ਫ਼ਤਾਰੀ ਦੀ ਮੰਗ ਨੰੂ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਸਬੰਧੀ ਸੈਮੀਨਾਰ ਕਰਵਾਇਆ

ਬਾਜਾਖਾਨਾ, 19 ਜਨਵਰੀ (ਗਰਗ)-ਮਨੁੱਖੀ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ 1955 ਸਬੰਧੀ ਅੱਜ ਅਪਾਹਜ ਗਊਸ਼ਾਲਾ ਡੇਰਾ ਦਿੱਲੀ ਵਾਲਾ ਬਾਜਾਖਾਨਾ ਵਿਖੇ ਸੈਮੀਨਾਰ ਹੋਇਆ | ਇਸ ਸੈਮੀਨਾਰ ਦੇ ਮੁੱਖ ਮਹਿਮਾਨ ਨਾਇਬ ਤਹਿਸੀਲਦਾਰ ਹੀਰਾਵੰਤੀ ਅਤੇ ਵਿਸ਼ੇਸ਼ ਮਹਿਮਾਨ ਸਾਬਕਾ ...

ਪੂਰੀ ਖ਼ਬਰ »

ਬੱਚਿਆਂ ਨੂੰ ਲਿਖਣ ਸਮੱਗਰੀ ਦਿੱਤੀ

ਕੋਟਕਪੂਰਾ, 19 ਜਨਵਰੀ (ਮੋਹਰ ਸਿੰਘ ਗਿੱਲ)-ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ:) ਫ਼ਰੀਦਕੋਟ ਵਲੋਂ ਪਿੰਡ ਢਿਲਵਾਂ ਕਲਾਂ ਦੇ ਨੌਜਵਾਨਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਬੱਚਿਆਂ ਨੂੰ ਲਿਖਣ ਸਮਗਰੀ ਦਿੱਤੀ | ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਵਿੱਦਿਆ ਦੇ ਨਾਲ-ਨਾਲ ਖੇਡਾਂ ਵੱਲ ਵੀ ਪੇ੍ਰਰਨ-ਸੰਤ ਰਿਸ਼ੀ ਰਾਮ

ਜੈਤੋ, 19 ਜਨਵਰੀ (ਗਾਬੜੀਆ)-ਬਾਬਾ ਗੋਕਲ ਦਾਸ ਲੋਕ ਭਲਾਈ ਕਲੱਬ ਰਜਿ: ਰੋੜੀ ਕਪੂਰਾ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ 11ਵਾਂ ਕਬੱਡੀ ਟੂਰਨਾਮੈਂਟ ਪਿੰਡ ਦੇ ਸਕੂਲ 'ਚ ਸਥਿਤ ਖੇਡ ਸਟੇਡੀਅਮ ਵਿਚ ਅਰੰਭ ਹੋਇਆ ਜਿਸ ਦੇ ਮੁੱਖ ਮਹਿਮਾਨ ਸੰਤ ਰਿਸ਼ੀ ਰਾਮ ...

ਪੂਰੀ ਖ਼ਬਰ »

ਕੌਮੀ ਕਵੀ ਦਰਬਾਰ 'ਚ ਮਾਲਵੇ ਦੇ ਕਵੀ ਕਰਨਗੇ ਸ਼ਿਰਕਤ

ਕੋਟਕਪੂਰਾ, 19 ਜਨਵਰੀ (ਗਿੱਲ)-ਪੰਜਾਬੀ ਅਕਾਦਮੀ ਵਲੋਂ ਗਣਤੰਤਰਤਾ ਦਿਵਸ ਮੌਕੇ 20 ਜਨਵਰੀ ਨੂੰ ਸ਼ਾਮੀ 5:30 ਵਜੇ ਸ੍ਰੀ ਰਾਮ ਸੈਂਟਰ, ਸਫ਼ਦਰ ਹਾਸ਼ਮੀ ਮਾਰਗ ਨਵੀਂ ਦਿੱਲੀ ਵਿਖੇ ਕੌਮੀ ਕਵੀ ਸੰਮੇਲਨ ਕਰਵਾਇਆ ਜਾ ਰਿਹਾ ਹੈ, ਵਿਚ ਮਾਲਵੇ ਦੇ ਪ੍ਰਸਿੱਧ ਸ਼ਾਇਰ ਵਿਜੇ ਵਿਵੇਕ, ...

ਪੂਰੀ ਖ਼ਬਰ »

ਬਰੀਵਾਲਾ ਵਾਸੀ ਦੂਸ਼ਿਤ ਪਾਣੀ ਦੇ ਛੱਪੜ ਤੋਂ ਪੇ੍ਰਸ਼ਾਨ

ਮੰਡੀ ਬਰੀਵਾਲਾ, 19 ਜਨਵਰੀ (ਨਿਰਭੋਲ ਸਿੰਘ)-ਬਰੀਵਾਲਾ ਵਾਸੀਆਂ ਲਈ ਪੇ੍ਰਸ਼ਾਨੀਆਂ ਦਾ ਸਬੱਬ ਬਣਿਆ ਹੋਇਆ ਹੈ ਪਿੰਡ ਵਿਚਕਾਰਲਾ ਛੱਪੜ | ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਛੱਪੜ ਵਿਚ ਪਿੰਡ ਦਾ ਪਾਣੀ ਇਕੱਠਾ ਹੁੰਦਾ ਰਹਿੰਦਾ ਹੈ ਅਤੇ ਹੁਣ ਇਸ ਛੱਪੜ ਦਾ ਪਾਣੀ ਬੇਹੱਦ ...

ਪੂਰੀ ਖ਼ਬਰ »

ਮਹਾਂਵੀਰ ਗਊਸ਼ਾਲਾ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਮਲੋਟ, 19 ਜਨਵਰੀ (ਗੁਰਮੀਤ ਸਿੰਘ ਮੱਕੜ)-ਮਹਾਂਵੀਰ ਗਊਸ਼ਾਲਾ ਵਲੋਂ ਗਊਸ਼ਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਰੂਪ ਵਿਚ ਚੱਲ ਰਹੀ 19ਵੀਂ ਇਕੋਤਰੀ ਦੀ 21 ਜਨਵਰੀ ਨੂੰ ਹੋ ਰਹੀ ਸਮਾਪਤੀ ਦੇ ਸਬੰਧ ਵਿਚ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ...

ਪੂਰੀ ਖ਼ਬਰ »

28 ਤੋਂ 30 ਜਨਵਰੀ ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ-ਏ.ਡੀ.ਸੀ.

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਵਲੋਂ ਸਹਿਯੋਗੀ ਵਿਭਾਗਾਂ ਦੇ ਤਾਲਮੇਲ ਨਾਲ 28 ਤੋਂ 30 ਜਨਵਰੀ 2018 ਤੱਕ ਵਿਸ਼ੇਸ਼ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ | ਇਹ ਜਾਣਕਾਰੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸੀਰਵਾਲੀ ਸਕੂਲ ਦੀ ਲੜਕੀ ਦਾ ਲੇਖ ਰਾਸ਼ਟਰੀ ਮੁਕਾਬਲੇ ਲਈ ਚੁਣਿਆ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੇਂਦਰੀ ਭੂਮੀ ਜਲ ਮੰਤਰਾਲੇ ਵਲੋਂ ਪਾਣੀ ਦੀ ਸੰਭਾਲ ਸਬੰਧੀ 'ਸਵੱਛ ਜਲ, 'ਸਵੱਛ ਭਾਰਤ' ਵਿਸ਼ੇ ਅਧੀਨ ਕਰਵਾਏ ਰਾਜ ਪੱਧਰੀ ਲੇਖ ਮੁਕਾਬਲੇ ਦੌਰਾਨ ਐੱਸ.ਬੀ.ਐੱਸ. ਮਾਡਲ ਸਕੂਲ ਸੀਰਵਾਲੀ ਦੀ ਹੋਣਹਾਰ ਲੜਕੀ ਸਿਮਰਨ ...

ਪੂਰੀ ਖ਼ਬਰ »

ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਵਲੋਂ ਰਿਜਨਲ ਸੈਂਟਰ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਯੂਨੀਵਰਸਿਟੀ ਦੇ ਸਥਾਨਕ ਰਿਜਨਲ ਸੈਂਟਰ ਦੀ ਨਵੀਂ ਬਿਲਡਿੰਗ ਦੀ ਉਸਾਰੀ ਲਈ ਅਤੇ ਮੌਜੂਦਾ ਸਥਿਤੀ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਦੀ ਸਾਬਕਾ ਵਿਧਾਇਕਾ ...

ਪੂਰੀ ਖ਼ਬਰ »

ਵਿਰੋਧ ਝੱਲ ਰਹੀਆਂ ਹਨ ਅਕਾਲੀ ਦਲ ਦੀਆਂ ਪੰਚਾਇਤਾਂ

ਗੋਲੇਵਾਲਾ, 19 ਜਨਵਰੀ (ਬਰਾੜ)-ਮਾਰਚ 2017 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਹੋਂਦ ਵਿਚ ਆਉਣ ਤੋਂ ਬਾਅਦ ਪਿੰਡਾਂ ਵਿਚ ਪਹਿਲਾਂ ਤੋਂ ਚੱਲ ਰਹੀਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਿਤ ਪੰਚਾਇਤਾਂ ਨੂੰ ਲਗਾਤਾਰ ਵਿਰੋਧ ਦਾ ਸਾਹਮਣਾ ...

ਪੂਰੀ ਖ਼ਬਰ »

ਨਵੋਦਿਆ ਵਿੱਦਿਆਲਿਆ ਦੇ ਦਾਖ਼ਲੇ ਸਬੰਧੀ ਪ੍ਰੀਖਿਆ ਕਰਵਾਈ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਗਰੀਬ ਵਿਦਿਆਰਥੀਆਂ ਦੀ ਜਵਾਹਰ ਨਵੋਦਿਆ ਵਿਦਿਆਲਿਆ ਸਕੂਲ ਵਿਚ ਛੇਵੀਂ ਜਮਾਤ ਦੇ ਦਾਖ਼ਲੇ ਲਈ ਅਗਰਵਾਲ ਕੋਚਿੰਗ ਕਾਲਜ਼ਸ ਸੈਂਟਰ ਰੁਪਾਣਾ ਵਲੋਂ ਵਿਸ਼ੇਸ਼ ਸਹਾਇਤਾ ਕੀਤੀ ...

ਪੂਰੀ ਖ਼ਬਰ »

ਮਜ਼ਦੂਰ ਆਗੂਆਂ ਨੇ ਲੋੜਵੰਦਾਂ ਦੇ ਮੁਫ਼ਤ ਪਲਾਟ ਵਾਲੇ ਫ਼ਾਰਮ ਭਰੇ

ਮੰਡੀ ਲੱਖੇਵਾਲੀ, 19 ਜਨਵਰੀ (ਮਿਲਖ ਰਾਜ)-ਖੇਤ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਲੋੜਵੰਦ ਗ਼ਰੀਬਾਂ ਲਈ ਮੁਫ਼ਤ ਪਲਾਟ ਹਾਸਲ ਕਰਨ ਲਈ ਵਿੱਢੇ ਸੰਘਰਸ਼ ਤਹਿਤ ਫ਼ਾਰਮ ਭਰ ਕੇ ਤਹਿਸੀਲ ਭਲਾਈ ਅਫ਼ਸਰ ਤੱਕ ਪੁੱਜਦੇ ਕੀਤੇ ਜਾ ਰਹੇ ਹਨ, ਤਾਂ ਜੋ ਉਨ੍ਹਾਂ ਨੂੰ ਮੁਫ਼ਤ ਪਲਾਟ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਝੋਨੇ ਦੀ ਫੱਕ ਵਾਲੀ ਓਵਰਲੋਡ ਟਰਾਲੀ ਪਲਟੀ

ਗਿੱਦੜਬਾਹਾ, 19 ਜਨਵਰੀ (ਬਲਦੇਵ ਸਿੰਘ ਘੱਟੋਂ)-ਸ਼ਹਿਰ ਦੇ ਨੈਸ਼ਨਲ ਹਾਈਵੇ 'ਤੇ ਝੋਨੇ ਦੀ ਫੱਕ ਦੀ ਭਰੀ ਓਵਰਲੋਡ ਟਰਾਲੀ ਦੇ ਪਲਟ ਜਾਣ ਨਾਲ ਇਕ ਪਾਸੇ ਦੀ ਆਵਾਜਾਈ ਪੂਰੀ ਤਰ੍ਹਾਂ ਬੰਦ ਹੋ ਗਈ | ਜਾਣਕਾਰੀ ਅਨੁਸਾਰ ਬੀਤੀ ਰਾਤ ਲਗਭਗ 10 ਵਜੇ ਗਿੱਦੜਬਾਹਾ-ਮਲੋਟ ਨੈਸ਼ਨਲ ...

ਪੂਰੀ ਖ਼ਬਰ »

ਏਡਜ਼ ਅਤੇ ਖ਼ੂਨਦਾਨ ਸਬੰਧੀ ਸੈਮੀਨਾਰ ਲਾਇਆ

ਲੰਬੀ, 19 ਜਨਵਰੀ (ਮੇਵਾ ਸਿੰਘ)-ਕੰਸਟਰੱਕਸ਼ਨ ਸਕਿਲਜ਼ ਟਰੇਨਿੰਗ ਇੰਸਟੀਚਿਊਟ ਅਬੁੱਲ ਖੁਰਾਣਾ ਵਿਖੇ ਰੈੱਡ ਰਿਬਨ ਕਲੱਬ ਵਲੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੁਵਕ ਦਿਵਸ ਵਜੋਂ ਮਨਾਏ ਜਾ ਰਹੇ ਸਪਤਾਹ ਤਹਿਤ ਏਡਜ਼/ਐੱਚ.ਆਈ.ਵੀ ਅਤੇ ਖ਼ੂਨਦਾਨ ਕਰਨ ਸਬੰਧੀ ...

ਪੂਰੀ ਖ਼ਬਰ »

ਐੱਸ.ਐੱਸ.ਏ./ਰਮਸਾ ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਐੱਸ.ਐੱਸ.ਏ./ਰਮਸਾ ਅਧਿਆਪਕ ਯੂਨੀਅਨ ਪੰਜਾਬ ਇਕਾਈ ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕਮੇਟੀ ਮੈਂਬਰ ਦੀਪਕ ਦਹੀਆ ਅਤੇ ਪਵਨ ਸਿੱਧੂ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਵਿਖੇ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਫਾਰਮਾਸਿਸਟਾਂ ਨੇ ਮਾਨਯੋਗ ਅਦਾਲਤ ਦੇ ਫ਼ੈਸਲੇ ਨੂੰ ਲਾਗੂ ਕਰਨ ਦੀ ਕੀਤੀ ਮੰਗ

ਮਲੋਟ, 19 ਜਨਵਰੀ (ਗੁਰਮੀਤ ਸਿੰਘ ਮੱਕੜ)-ਪਿੰਡਾਂ ਦੀਆਂ ਡਿਸਪੈਂਸਰੀਆਂ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ ਤਹਿਤ ਕੰਮ ਕਰਦੇ ਫਾਰਮਾਸਿਸਟਾਂ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਮੋਹਾਲੀ ਵਿਚ ਦਿੱਤੇ ਗਏ ਆਪਣੇ ਮੰਗ ਪੱਤਰ ਵਿਚ ਇੱਥੇ ਮਾਨਯੋਗ ਅਦਾਲਤ ਦਾ ਫ਼ੈਸਲਾ ...

ਪੂਰੀ ਖ਼ਬਰ »

ਗੁਰੂ ਨਾਨਕ ਭਲਾਈ ਟਰੱਸਟ ਵਲੋਂ ਦੋ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ

ਮਲੋਟ, 19 ਜਨਵਰੀ (ਮੱਕੜ)-ਪਿੰਡ ਮਲੋਟ ਵਿਖੇ ਭਾਈ ਮੰਝ ਭਲਾਈ ਕੇਂਦਰ ਨੇ ਦੋ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦਿੱਤਾ | ਗੁਰੂ ਨਾਨਕ ਭਲਾਈ ਟਰੱਸਟ ਹਾਂਗਕਾਂਗ ਵਲੋਂ ਹਰ ਮਹੀਨੇ ਭੇਜੀ ਜਾਂਦੀ ਰਾਸ਼ੀ ਨਾਲ ਇਹ ਰਾਸ਼ਨ ਦਿੱਤਾ ਜਾ ਰਿਹਾ ਹੈ | ਇਸ ਮੌਕੇ ਅਧਰੰਗ ...

ਪੂਰੀ ਖ਼ਬਰ »

ਵੱਖ-ਵੱਖ ਵਿਸ਼ਿਆਂ 'ਤੇ ਭਾਸ਼ਣ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਦਸਮੇਸ਼ ਖ਼ਾਲਸਾ ਕਾਲਜ ਵਿਖੇ ਪਿ੍ੰਸੀਪਲ ਡਾ: ਗੁਰਜਿੰਦਰ ਸਿੰਘ ਬਰਾੜ ਦੀ ਅਗਵਾਈ ਵਿਚ ਕੈਨੇਡਾ ਵਿਚ ਪੰਜਾਬੀ ਭਾਸ਼ਾ, ਸਾਹਿਤ ਤੇ ਪੱਤਰਕਾਰੀ ਦੀ ਸਥਿਤੀ ਅਤੇ ਸੰਭਾਵਨਾਵਾਂ ਵਿਸ਼ੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 19 ਜਨਵਰੀ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਜੰਟ ਸਿੰਘ ਵਲੋਂ ਤਲਵੰਡੀ ਰੋਡ 'ਤੇ ਨਹਿਰਾਂ ਦੇ ਪੁਲ ਨਜ਼ਦੀਕ ਕੁਸ਼ਲਦੀਪ ...

ਪੂਰੀ ਖ਼ਬਰ »

ਮੋਹਕਮ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ

ਰੁਪਾਣਾ, 19 ਜਨਵਰੀ (ਜਗਜੀਤ ਸਿੰਘ)-ਪਿੰਡ ਤਾਮਕੋਟ ਦੇ ਗੁਰਜੰਟ ਸਿੰਘ ਬਰਾੜ, ਬੀਜਾ ਸਿੰਘ ਬਰਾੜ ਦੇ ਪਿਤਾ ਅਤੇ ਸੀਨੀਅਰ ਕਾਂਗਰਸੀ ਆਗੂ ਬਲਰਾਜ ਸਿੰਘ ਬਰਾੜ ਦੇ ਦਾਦੇ ਮੋਹਕਮ ਸਿੰਘ ਬਰਾੜ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦਾ ਭੋਗ ਅੱਜ ਪਿੰਡ ਤਾਮਕੋਟ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX