ਤਾਜਾ ਖ਼ਬਰਾਂ


ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  8 minutes ago
ਨਵੀਂ ਦਿੱਲੀ, 21 ਸਤੰਬਰ- ਚੋਣ ਕਮਿਸ਼ਨ ਨੇ ਅੱਜ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਵੀ...
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  4 minutes ago
ਨਵੀਂ ਦਿੱਲੀ, 21 ਸਤੰਬਰ- ਚੋਣ ਕਮਿਸ਼ਨ ਵਲੋਂ ਅੱਜ ਮਹਾਰਾਸ਼ਟਰ ਅਤੇ ਹਰਿਆਣਾ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣ ਕਮਿਸ਼ਨਰ...
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  44 minutes ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ,ਬਰਜਿੰਦਰ ਸਿੰਘ ਬਰਾੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿਸਾਨ ਮੇਲੇ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ...
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  37 minutes ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ...........
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 1 hour ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 1 hour ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ..............
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 1 hour ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 1 hour ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 1 hour ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 1 hour ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 1 hour ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 1 hour ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 1 hour ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 1 hour ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 1 hour ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 1 hour ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 1 hour ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 1 hour ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 1 hour ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 2 hours ago
ਇਸਰੋ ਮੁਖੀ ਨੇ ਕਿਹਾ- ਨਹੀਂ ਹੋਇਆ ਲੈਂਡਰ 'ਵਿਕਰਮ' ਨਾਲ ਸੰਪਰਕ, ਅਗਲੀ ਤਰਜੀਹ 'ਗਗਨਯਾਨ' ਮਿਸ਼ਨ
. . .  about 1 hour ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਚਿੱਟੇ ਦੇ ਝੰਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 2 hours ago
ਕੁਝ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  about 1 hour ago
ਛੱਤ ਡਿੱਗਣ ਕਰਕੇ ਪਤਨੀ ਦੀ ਮੌਤ, ਪਤੀ ਤੇ ਪੁੱਤਰ ਗੰਭੀਰ
. . .  about 3 hours ago
ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ 'ਤੇ ਪਿੰਡ ਵਾਸੀਆਂ ਨੇ ਸਕੂਲ ਨੂੰ ਮਾਰਿਆ ਜਿੰਦਾ
. . .  about 3 hours ago
ਭਾਰਤ-ਅਮਰੀਕਾ ਸ਼ਾਂਤੀਪੁਰਨ ਤੇ ਸਥਿਰ ਦੁਨੀਆ ਦੇ ਨਿਰਮਾਣ 'ਚ ਯੋਗਦਾਨ ਦੇ ਸਕਦੇ ਹਨ - ਮੋਦੀ
. . .  about 4 hours ago
ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ
. . .  about 4 hours ago
ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕਰ ਰਹੇ ਹਨ ਕੂਚ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  1 day ago
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  1 day ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  1 day ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 day ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549

ਮਾਨਸਾ

ਨਗਰ ਪੰਚਾਇਤ ਭੀਖੀ ਦੀ ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਰੇੜਕਾ ਜਾਰੀ

ਭੀਖੀ, 19 ਜਨਵਰੀ (ਬਲਦੇਵ ਸਿੰਘ ਸਿੱਧੂ)- ਨਗਰ ਪੰਚਾਇਤ ਭੀਖੀ ਦੀ ਚੋਣ ਹੋਈ ਨੂੰ ਇਕ ਮਹੀਨਾ ਬੀਤਣ ਦੇ ਬਾਵਜੂਦ ਵੀ ਪ੍ਰਧਾਨਗੀ ਦੀ ਚੋਣ ਦਾ ਰੇੜਕਾ ਜਾਰੀ ਹੈ | ਨਗਰ ਪੰਚਾਇਤ ਦੀ ਚੋਣ ਵਿਚ ਸੱਤਾਧਾਰੀ ਕਾਂਗਰਸ ਪਾਰਟੀ ਦੇ 6, ਅਕਾਲੀ ਦਲ ਦੀ ਹਮਾਇਤ ਵਾਲੇ 3, 2 ਖੱਬੇ ਪੱਖੀ ਪਾਰਟੀ ਦੇ ਅਤੇ ਦੋ ਆਜ਼ਾਦ ਉਮੀਦਵਾਰ ਜੇਤੂ ਰਹੇ ਸਨ | ਕਾਂਗਰਸ ਦੇ ਜਿੱਤੇ 6 ਉਮੀਦਵਾਰਾਂ 'ਚੋਂ ਸਾਰੇ ਦੇ ਸਾਰੇ ਉਮੀਦਵਾਰ ਪ੍ਰਧਾਨਗੀ ਲਈ ਦਾਅਵੇਦਾਰੀ ਜਿਤਾ ਰਹੇ ਹਨ, ਪ੍ਰੰਤੂ ਮੁੱਖ ਦਾਅਵੇਦਾਰਾਂ 'ਚ ਤੀਜੀ ਵਾਰ ਕੌਾਸਲਰ ਬਣੇ ਵਾਰਡ ਨੰਬਰ 6, ਦੇ ਵਿਨੋਦ ਕੁਮਾਰ ਸਿੰਗਲਾ, ਵਾਰਡ 3 ਤੋਂ ਸੀਮਾ ਰਾਣੀ, ਵਾਰਡ 4 ਤੋਂ ਦੂਜੀ ਵਾਰੀ ਕੌਾਸਲਰ ਬਣੇ ਐਡਵੋਕੇਟ ਮਨੋਜ ਕੁਮਾਰ ਹਨ ਪ੍ਰੰਤੂ ਵਾਰਡ ਨੰਬਰ 9 ਤੋਂ ਕਿਰਨਜੀਤ ਕੌਰ ਪਤਨੀ ਕੁਲਦੀਪ ਬਿੱਲਾ ਵੀ ਦੌੜ 'ਚ ਹਨ | ਉਕਤ ਸਾਰੇ ਦਾਅਵੇਦਾਰ ਦੂਜੀਆਂ ਪਾਰਟੀਆਂ ਦੇ ਕੌਾਸਲਰਾਂ ਨੂੰ ਆਪਣੇ ਹੱਕ 'ਚ ਭੁਗਤਾਉਣ ਲਈ ਜ਼ੋਰ ਲਗਾ ਰਹੇ ਹਨ ਅਤੇ ਆਪਣੇ ਹਲਕੇ ਦੇ ਕਾਂਗਰਸੀ ਆਗੂਆਂ ਦੀ ਹਾਜ਼ਰੀ ਭਰ ਰਹੇ ਹਨ | ਪਤਾ ਲੱਗਿਆ ਹੈ ਕਿ ਉਕਤ ਕੌਾਸਲਰਾਂ ਦੀ ਸੂਚੀ ਸੂਬਾ ਪ੍ਰਧਾਨ ਸੁਨੀਲ ਜਾਖੜ ਕੋਲ ਪਹੁੰਚ ਗਈ ਹੈ | ਵਾਰਡ ਨੰਬਰ 10 ਤੋਂ ਕਾਂਗਰਸੀ ਕੌਾਸਲਰ ਕਿੱਲੂ ਸਿੰਘ ਨੇ ਜਨਰਲ ਪ੍ਰਧਾਨਗੀ ਦੇ ਿਖ਼ਲਾਫ਼ ਹਾਈਕੋਰਟ 'ਚ ਪਟੀਸ਼ਨ ਪਾਈ ਹੋਈ ਹੈ ਜੋ ਪ੍ਰਧਾਨਗੀ ਨੂੰ ਐਸ. ਸੀ. ਸ਼੍ਰੇਣੀ ਲਈ ਰਿਜ਼ਰਵ ਕਰਵਾ ਕੇ ਹਥਿਆਉਣਾ ਚਾਹੁੰਦਾ ਹੈ | ਵਾਰਡ ਨੰਬਰ 2 ਤੋਂ ਮੱਖਣ ਹਾਜੀ ਪ੍ਰਧਾਨਗੀ ਬੀ. ਸੀ. ਲਈ ਰਿਜ਼ਰਵ ਹੋਣ ਦੀ ਝਾਕ 'ਚ ਪ੍ਰਧਾਨਗੀ ਲਈ ਹੱਥ ਪੈਰ ਮਾਰ ਰਹੇ ਹਨ | ਕਾਂਗਰਸ ਪਾਰਟੀ ਕੋਲ ਬਣਦਾ ਬਹੁਮਤ ਨਾ ਹੋਣ ਕਾਰਨ ਪ੍ਰਧਾਨ ਉਹੀ ਬਣੇਗਾ, ਜਿਸ ਨਾਲ ਦੂਜੀਆਂ ਪਾਰਟੀਆਂ ਜਾਂ ਆਜ਼ਾਦ ਕੌਾਸਲਰਾਂ ਦੀ ਹਮਾਇਤ ਹੋਵੇਗੀ |
ਪ੍ਰਧਾਨਗੀ ਦੀ ਚੋਣ 'ਚ ਦੇਰੀ ਦੇ ਕਾਰਨ
ਪ੍ਰਧਾਨਗੀ ਦੀ ਚੋਣ 'ਚ ਹੋ ਰਹੀ ਦੇਰੀ ਲਈ ਕਿਤੇ ਨਾ ਕਿਤੇ ਕਾਂਗਰਸੀ ਕੌਾਸਲਰ ਕਿੱਲੂ ਸਿੰਘ ਦੁਆਰਾ ਹਾਈ ਕੋਰਟ 'ਚ ਪਾਈ ਪਟੀਸ਼ਨ ਵੀ ਕਾਰਨ ਬਣ ਰਹੀ ਹੈ | ਹਾਈ ਕੋਰਟ ਨੇ 9 ਫਰਵਰੀ ਤੱਕ ਮਹਿਕਮੇ ਤੋਂ ਜਵਾਬ ਤਲਬੀ ਮੰਗੀ ਹੈ | ਦੂਜਾ ਕਾਰਨ ਕਸਬੇ 'ਚ ਕਾਂਗਰਸ ਕਈ ਧੜਿਆਂ 'ਚ ਵੰਡੀ ਹੋਈ ਹੈ | ਕਸਬੇ ਦੇ ਕਾਂਗਰਸੀ ਆਪਣੇ ਆਪਣੇ ਧੜੇ ਦਾ ਪ੍ਰਧਾਨ ਬਣਾਉਣ ਲਈ ਹਲਕਾ ਇੰਚਾਰਜ ਕੋਲ ਜਾ ਕੇ ਦੂਜੇ ਉਮੀਦਵਾਰਾਂ ਦੇ ਿਖ਼ਲਾਫ਼ ਕਾਨਾ ਫੂਸੀ ਕਰਦੇ ਹਨ, ਜਿਸ ਕਾਰਨ ਪਾਰਟੀ ਧੜੇਬੰਦੀ ਖ਼ਤਮ ਕਰ ਕੇ ਚੋਣ ਕਰਵਾਉਣਾ ਚਾਹੁੰਦੀ ਹੈ |
ਪ੍ਰਧਾਨਗੀ ਦੀ ਚੋਣ 'ਚ ਦੇਰੀ ਦਾ ਲੋਕਾਂ 'ਚ ਪ੍ਰਭਾਵ
ਜਿਉਂ-ਜਿਉਂ ਪ੍ਰਧਾਨ ਬਣਨ 'ਚ ਦੇਰੀ ਹੋ ਰਹੀ ਹੈ ਲੋਕਾਂ 'ਚ ਕਾਂਗਰਸ ਪ੍ਰਤੀ ਰੋਸ ਪੈਦਾ ਹੋ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਪ੍ਰਧਾਨ ਨਾ ਬਣਨ ਕਾਰਨ ਕਸਬੇ ਦੇ ਵਿਕਾਸ ਕੰਮ ਰੁਕੇ ਪਏ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਪੜੇ ਲਿਖੇ ਇਮਾਨਦਾਰ ਤੇ ਤਜਰਬੇਕਾਰ ਵਿਅਕਤੀ ਨੂੰ ਪ੍ਰਧਾਨ ਬਣਾਉਣ ਲਈ ਕੌਾਸਲਰਾਂ ਅਤੇ ਪਾਰਟੀ ਨੂੰ ਤੁਰੰਤ ਫ਼ੈਸਲਾ ਲੈਣਾ ਚਾਹੀਦਾ ਹੈ |

ਮਾਨਸਾ 'ਚ 32 ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ

63 ਅਧਿਕਾਰੀ ਤੇ ਕਰਮਚਾਰੀ ਗ਼ੈਰ ਹਾਜ਼ਰ ਪਾਏ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਡਿਪਟੀ ਕਮਿਸ਼ਨਰ ਦੀ ਹਦਾਇਤ 'ਤੇ ਗਠਿਤ ਕੀਤੀਆਂ 4 ਟੀਮਾਂ ਨੇ ਅੱਜ ਸਵੇਰੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਦੌਰਾਨ 63 ਅਧਿਕਾਰੀ ਤੇ ਕਰਮਚਾਰੀ ਗ਼ੈਰ ਹਾਜ਼ਰ ਪਾਏ ਗਏ | ਸਹਾਇਕ ਕਮਿਸ਼ਨਰ (ਜ) ਓਮ ਪ੍ਰਕਾਸ਼, ਸੁਪਰਡੈਂਟ ਗਰੇਡ-1 ...

ਪੂਰੀ ਖ਼ਬਰ »

ਬੀ.ਐਲ.ਓ. ਡਿਊਟੀਆਂ ਸਬੰਧੀ ਈ.ਟੀ.ਯੂ. ਦਾ ਵਫ਼ਦ ਸਿੱਖਿਆ ਅਧਿਕਾਰੀ ਨੂੰ ਮਿਲਿਆ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਐਲੀਮੈਂਟਰੀ ਟੀਚਰਜ਼ ਯੂਨੀਅਨ ਨੇ ਅਧਿਆਪਕਾਂ ਦੀਆਂ ਵੱਡੇ ਪੱਧਰ ਤੇ ਬੀ.ਐਲ.ਓ. ਡਿਊਟੀਆਂ ਡਾਟਾ ਐਾਟਰੀ ਕਰਨ ਸਬੰਧੀ ਲਗਾਉਣ ਦਾ ਨੋਟਿਸ ਲਿਆ ਹੈ | ਜਥੇਬੰਦੀ ਦਾ ਕਹਿਣਾ ਹੈ ਕਿ ਜਦੋਂ ਇਮਤਿਹਾਨਾਂ ਦਾ ਸਮਾਂ ਨੇੜੇ ਆ ਰਿਹਾ ...

ਪੂਰੀ ਖ਼ਬਰ »

ਸਸਤੀ ਸ਼ਰਾਬ ਨਾਲ ਬੋਹਾ ਖੇਤਰ ਦੇ ਸ਼ਰਾਬੀ ਹੋਏ ਰਹਿੰਦੇ ਨੇ ਲਟਬੌਰੇ

ਬੋਹਾ, 19 ਜਨਵਰੀ (ਸਲੋਚਨਾ ਤਾਂਗੜੀ)-ਹੁਣ ਜਦੋਂ ਸ਼ਰਾਬ ਦੇ ਠੇਕੇ ਟੁੱਟਣ ਦਾ ਸਮਾਂ 31 ਮਾਰਚ ਨੇੜੇ ਆਉਂਦਾ ਜਾ ਰਿਹਾ ਹੈ ਤਾਂ ਇਸ ਖੇਤਰ ਵਿਚ ਪੰਜਾਬ ਹਰਿਆਣਾ ਰਾਜ ਦੀ ਹੱਦ 'ਤੇ ਪੈਂਦੇ ਠੇਕਿਆਂ ਤੋਂ ਸ਼ਰਾਬ ਆਮ ਨਾਲੋਂ ਸਸਤੀ ਵੇਚੀ ਜਾ ਰਹੀ ਹੇ | ਭਾਵੇਂ ਇਹ ਸ਼ਰਾਬ ਪੰਜਾਬ ...

ਪੂਰੀ ਖ਼ਬਰ »

ਪਿੰਡ ਬਰਨਾਲਾ ਦੀ ਸਰਪੰਚੀ ਅਨੁਸੂਚਿਤ ਜਾਤੀ ਲਈ ਰਾਖਵੀਂ ਕੀਤੇ ਜਾਣ ਦੀ ਮੰਗ

ਮਾਨਸਾ, 19 ਜਨਵਰੀ (ਸ. ਰਿ.)- ਨੇੜਲੇ ਪਿੰਡ ਬਰਨਾਲਾ ਦੇ ਅਨੁਸੂਚਿਤ ਜਾਤੀ ਦੇ ਲੋਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪਿੰਡ ਦੀ ਸਰਪੰਚੀ ਇਸ ਵਾਰ ਅਨੁਸੂਚਿਤ ਜਾਤੀ ਲਈ ਰਾਖਵੀਂ ਕੀਤੀ ਜਾਵੇ | ਸਿਕੰਦਰ ਸਿੰਘ ਬਲਾਕ ਸੰਮਤੀ ਮੈਂਬਰ, ਸਾਬਕਾ ਪੰਚ ਜੀਤ ...

ਪੂਰੀ ਖ਼ਬਰ »

ਜੋਗਿੰਦਰ ਕੌਰ ਅਗਨੀਹੋਤਰੀ ਨੂੰ ਮਿਲਿਆ ਮਹਾਂ ਕਵੀ ਭਾਈ ਸੰਤੋਖ ਸਿੰਘ ਪੁਰਸਕਾਰ

ਮਾਨਸਾ, 19 ਜਨਵਰੀ (ਫੱਤੇਵਾਲੀਆ)- ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਪੰਚਕੂਲਾ ਵਲੋਂ ਅਕਾਦਮੀ ਦਾ ਵਕਾਰੀ ਪੁਰਸਕਾਰ 'ਮਹਾਂ ਕਵੀ ਭਾਈ ਸੰਤੋਖ ਸਿੰਘ' ਪੁਰਸਕਾਰ 2016 ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟ ਲੱਲੂ ਦੀ ਜੰਮਪਲ ਜੋਗਿੰਦਰ ਕੌਰ ਅਗਨੀਹੋਤਰੀ ਨੂੰ ਦੇਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਬਜ਼ੁਰਗ ਦਾਦੀ ਦਿਹਾੜੀ ਕਰ ਕੇ ਪੋਤੇ-ਪੋਤੀਆਂ ਦਾ ਪਾਲਨ ਪੋਸ਼ਣ ਕਰਨ ਲਈ ਹੈ ਮਜਬੂਰ

ਝੁਨੀਰ, 19 ਜਨਵਰੀ (ਨਿ. ਪ. ਪ.)- ਕਸਬਾ ਝੁਨੀਰ ਦੇ ਖ਼ੁਦਕੁਸ਼ੀ ਕਰ ਚੁੱਕੇ ਸੁਖਵਿੰਦਰ ਸਿੰਘ ਦੇ 2 ਬੱਚੇ ਜੋ ਕਿ 4 ਸਾਲ ਤੇ 5 ਸਾਲ ਦੇ ਹਨ ਅੱਜ ਕੱਲ੍ਹ ਇਨ੍ਹਾਂ ਦਾ ਪਾਲਨ ਪੋਸ਼ਣ ਬੱਚਿਆਂ ਦੀ ਦਾਦੀ ਮੂਰਤੀ ਦੇਵੀ ਦਿਹਾੜੀ ਤੇ ਘਰਾਂ ਦਾ ਕੰਮ ਕਾਜ ਕਰ ਕੇ ਕਰ ਰਹੀ ਹੈ | ਦਲਿਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਰੁਜ਼ਗਾਰ ਸਕੀਮ ਤਹਿਤ ਦਿੱਤੇ ਜਾ ਰਹੇ ਕਰਜ਼ੇ ਦਾ ਬੇਰੁਜ਼ਗਾਰ ਲਾਭ ਉਠਾਉਣ-ਜ਼ਿਲ੍ਹਾ ਉਦਯੋਗ ਮੈਨੇਜਰ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਨ ਯੋਜਨਾ ਸਕੀਮ ਤਹਿਤ 10 ਤੋਂ 25 ਲੱਖ ਰੁਪਏ ਤੱਕ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ | ਇਹ ਜਾਣਕਾਰੀ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮਾਨਸਾ ਸੁਰਿੰਦਰ ਕੁਮਾਰ ਨੇ ਦਿੰਦਿਆਂ ...

ਪੂਰੀ ਖ਼ਬਰ »

ਟਰੈਵਲ ਏਜੰਟਾਂ ਦੀ ਇਸ਼ਤਿਹਾਰਬਾਜ਼ੀ 'ਤੇ ਰਜਿਸਟ੍ਰੇਸ਼ਨ ਨੰਬਰ ਲਿਖਣਾ ਜ਼ਰੂਰੀ-ਡੀ.ਸੀ.

ਮਾਨਸਾ, 19 ਜਨਵਰੀ (ਵਿ. ਪ੍ਰਤੀ.)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟਰੈਵਲ ਏਜੰਟਾਂ ਵੱਲੋਂ ਕਿਸੇ ਵੀ ਮਾਧਿਅਮ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ ਵਿੱਚ ਰਜਿਸਟ੍ਰੇਸ਼ਨ ਨੰਬਰ ਦਰਜ ਕਰਨਾ ਲਾਜ਼ਮੀ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਧਰਮਪਾਲ ਗੁਪਤਾ ਡਿਪਟੀ ...

ਪੂਰੀ ਖ਼ਬਰ »

ਵਾਰਡ ਨੰਬਰ 14 ਤੋਂ ਬਾਅਦ 19 'ਚ ਵੀ ਪੀਣ ਵਾਲੇ ਪਾਣੀ 'ਚ ਰਲ ਕੇ ਆ ਰਿਹੈ ਗੰਦਾ ਪਾਣੀ

ਬੁਢਲਾਡਾ, 19 ਜਨਵਰੀ (ਸਵਰਨ ਸਿੰਘ ਰਾਹੀ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 14 ਦੇ ਹਰਜੀਤ ਬਸਤੀ ਦੇ ਘਰਾਂ 'ਚ ਪੀਣ ਵਾਲੇ ਪਾਣੀ ਦੀ ਸਪਲਾਈ 'ਚ ਰਲ ਕੇ ਆ ਰਹੇ ਸੀਵਰੇਜ ਦੇ ਪਾਣੀ ਦੀ ਸਮੱਸਿਆ ਤੋਂ ਬਾਅਦ ਹੁਣ ਸ਼ਹਿਰ ਦੇ 19 ਨੰਬਰ ਵਾਰਡ ਦੇ ਲੋਕਾਂ ਨੂੰ ਵੀ ਇਹ ਮੁਸ਼ਕਿਲ ਪੇਸ਼ ਆ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਿਦਿਆਰਥੀਆਂ ਦੇ ਭਵਿੱਖ ਨਾਲ ਕਰ ਰਿਹੈ ਖਿਲਵਾੜ- ਮਾਨ

ਬੁਢਲਾਡਾ, 19 ਜਨਵਰੀ (ਦਰਸ਼ਨ ਸਿੰਘ ਬਰ੍ਹੇ)-ਅਧਿਆਪਕ ਦਲ ਪੰਜਾਬ (ਜਹਾਂਗੀਰ) ਇਕਾਈ ਮਾਨਸਾ ਦੇ ਪ੍ਰਧਾਨ ਗੁਰਚਰਨ ਸਿੰਘ ਮਾਨ ਤੇ ਜਨਰਲ ਸਕੱਤਰ ਮੋਹਨਜੀਤ ਸਿੰਘ ਨੇ ਅੱਜ ਇੱਥੇ ਪੰਜਾਬ ਸਰਕਾਰ ਵਲੋਂ ਆਏ ਦਿਨੀਂ ਲਏ ਜਾ ਰਹੇ ਫ਼ੈਸਲਿਆਂ ਨੂੰ ਵਿਦਿਆਰਥੀਆਂ ਦੇ ਭਵਿੱਖ ਨਾਲ ...

ਪੂਰੀ ਖ਼ਬਰ »

ਕਾਲਜ ਵਿਖੇ ਵਜ਼ੀਫ਼ਾ ਰਾਸ਼ੀ ਦੇ ਚੈੱਕ ਵੰਡੇ

ਸਰਦੂਲਗੜ੍ਹ, 19 ਜਨਵਰੀ (ਪ. ਪ.)- ਸਥਾਨਕ ਬਲਰਾਜ ਸਿੰਘ ਭੂੰਦੜ ਯਾਦਗਾਰੀ ਯੂਨੀਵਰਸਿਟੀ ਕਾਲਜ ਵਿਖੇ ਗੁਰੂ ਹਰਕਿ੍ਸ਼ਨ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਵਲੋਂ ਵਿਦਿਆਰਥੀਆਂ ਦੇ ਨਾਂਅ ਆਈ ਵਜ਼ੀਫ਼ਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ | ਕਾਰਜਕਾਰੀ ਪਿੰ੍ਰਸੀਪਲ ...

ਪੂਰੀ ਖ਼ਬਰ »

ਅਮਿੱਟ ਪੈੜਾਂ ਛੱਡ ਗਿਆ ਗਲੋਬਲ ਅਕੈਡਮੀ ਅਕਲੀਆ ਦਾ ਸਾਲਾਨਾ ਸਮਾਗਮ

ਜੋਗਾ, 19 ਜਨਵਰੀ (ਬਲਜੀਤ ਸਿੰਘ ਅਕਲੀਆ)- ਗਲੋਬਲ ਅਕੈਡਮੀ ਅਕਲੀਆ ਦਾ ਸਾਲਾਨਾ ਤੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਵਲੋਂ ਕੀਤੀ ਲਾਮਿਸਾਲ ਪੇਸ਼ਕਾਰੀ ਕਾਰਨ ਦਰਸ਼ਕਾਂ ਦੇ ਦਿਲਾਂ 'ਤੇ ਅਮਿੱਟ ਪੈੜਾਂ ਛੱਡ ਗਿਆ | ਮੁੱਖ ਮਹਿਮਾਨ ਵਜੋਂ ਅਰਵਿੰਦਪਾਲ ਸਿੰਘ ਸੰਧੂ ਏ. ਡੀ. ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਜ਼ੈਲਦਾਰ

ਸਰਦੂਲਗੜ੍ਹ, 19 ਦਸੰਬਰ -ਪੁਰਾਣੇ ਢੁੱਡਾਲ ਦਾ ਧਰਾਤਲ ਪੱਖੋਂ ਸਭ ਤੋਂ ਉੱਚਾ ਹਿੱਸਾ ਅੱਜ ਦੇ ਸਰਦੂਲਗੜ੍ਹ ਦਾ 8 ਨੰਬਰ ਵਾਰਡ ਹੈ, ਜਿਸ ਦੇ ਵੋਟਰਾਂ ਦੀ ਗਣਤੀ 1233 ਹੈ | ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਰੋਵਰ ਸਾਹਿਬ ਤੇ ਗੀਤਾ ...

ਪੂਰੀ ਖ਼ਬਰ »

ਪਿੰਡਾਂ 'ਚ ਸਰਵੇ ਡਿਊਟੀ 'ਤੇ ਭੇਜੇ ਐਸ.ਐਲ.ਏ. ਤੁਰੰਤ ਸਕੂਲਾਂ 'ਚ ਭੇਜੇ ਜਾਣ

ਬੋਹਾ, 19 ਜਨਵਰੀ (ਸਲੋਚਨਾ ਤਾਂਗੜੀ)- ਮਹਾਤਮਾ ਗਾਂਧੀ ਸਰਬਤ ਯੋਜਨਾ ਤਹਿਤ ਪਿੰਡਾਂ ਵਿਚ ਸਰਵੇਖਣ ਡਿਊਟੀ 'ਤੇ ਲਗਾਏ ਸਕੂਲਾਂ ਦੇ ਐਸ. ਐਲ. ਏ. ਤੁਰੰਤ ਸਕੂਲਾਂ ਵਿਚ ਵਾਪਸ ਭੇਜੇ ਜਾਣ | ਜ਼ਿਕਰਯੋਗ ਹੈ ਕਿ ਇਹ ਕਰਮਚਾਰੀ ਐਸ. ਡੀ. ਐਮ., ਬੀ. ਡੀ. ਪੀ. ਓ. ਪੱਧਰ ਤੋਂ ਸਿੱਧੇ ਪਿੰਡਾਂ ...

ਪੂਰੀ ਖ਼ਬਰ »

ਭਖ਼ਦੀਆਂ ਕਿਸਾਨੀ ਮੰਗਾਂ ਮਨਵਾਉਣ ਲਈ ਮੰਗ-ਪੱਤਰ ਦਿੱਤਾ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਨੇ ਐਲਾਨ ਕੀਤਾ ਹੈ ਕਿ ਜਥੇਬੰਦੀ ਭਖਦੀਆਂ ਕਿਸਾਨੀ ਮੰਗਾਂ 'ਤੇ ਤਿੱਖਾ ਸੰਘਰਸ਼ ਕਰੇਗੀ | ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਤੇ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਦੀ ...

ਪੂਰੀ ਖ਼ਬਰ »

ਦੂਸਰਿਆਂ ਨੂੰ ਨੈਤਿਕਤਾ ਦਾ ਪਾਠ ਪੜ੍ਹਾਉਣ ਵਾਲੇ ਖਹਿਰਾ ਵੀ ਕੁਰਸੀ ਛੱਡਣ-ਮੋਫ਼ਰ

ਬੁਢਲਾਡਾ, 19 ਜਨਵਰੀ (ਸਵਰਨ ਸਿੰਘ ਰਾਹੀ)- ਪਿੰਡ ਕਲੀਪੁਰ ਦੇ ਸਾਬਕਾ ਸਰਪੰਚ ਕੁਲਵੰਤ ਸਿੰਘ ਤੇ ਆਦਰ ਸਿੰਘ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੀਨੀਅਰ ਕਾਂਗਰਸੀ ਆਗੂ ਅਜੀਤਇੰਦਰ ਸਿੰਘ ਮੋਫਰ ਨੇ ਕਿਹਾ ਕਿ ਕਾਂਗਰਸ ਇੱਕ ਅਨੁਸ਼ਾਸਿਤ ਪਾਰਟੀ ਹੈ, ਜਿਸ ...

ਪੂਰੀ ਖ਼ਬਰ »

ਬਿਜਲੀ ਦੇ ਲੱਗਣ ਵਾਲੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ

ਬਰੇਟਾ, 19 ਜਨਵਰੀ (ਪ. ਪ.)- ਇਲਾਕੇ ਅੰਦਰ ਬਿਜਲੀ ਦੇ ਲੱਗ ਰਹੇ ਵੱਡੇ-ਵੱਡੇ ਕੱਟਾਂ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸਵੇਰ ਅਤੇ ਸ਼ਾਮ ਨੂੰ ਕਈ ਕਈ ਵਾਰ ਲੰਬੇ ਕੱਟ ਲੱਗ ਜਾਂਦੇ ਹਨ, ...

ਪੂਰੀ ਖ਼ਬਰ »

ਮਾਤਾ ਬਲਵੀਰ ਕੌਰ ਸਮਰਾ ਨੂੰ ਵੱਖ-ਵੱਖ ਆਗੂਆਂ ਵਲੋਂ ਨਿੱਘੀਆਂ ਸ਼ਰਧਾਂਜਲੀਆਂ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਤੇ ਅਕਾਲੀ ਆਗੂ ਆਤਮਜੀਤ ਸਿੰਘ ਕਾਲਾ ਦੇ ਮਾਤਾ ਬਲਵੀਰ ਕੌਰ ਸਮਰਾ ਨੂੰ ਵੱਖ-ਵੱਖ ਰਾਜਨੀਤਕ, ਸਮਾਜਿਕ ਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ | ...

ਪੂਰੀ ਖ਼ਬਰ »

ਮਾਈ ਭਾਗੋ ਡਿਗਰੀ ਕਾਲਜ ਵਿਖੇ ਐਨ.ਐਸ.ਐਸ. ਕੈਂਪ ਦੀ ਸ਼ੁਰੂਆਤ

ਜੋਗਾ, 19 ਜਨਵਰੀ (ਮਨਜੀਤ ਸਿੰਘ ਘੜੈਲੀ)-ਮਾਈ ਭਾਗੋ ਡਿਗਰੀ ਕਾਲਜ ਰੱਲਾ ਵਿਖੇ ਪ੍ਰੋਗਰਾਮ ਅਫ਼ਸਰ ਸਹਾਇਕ ਪ੍ਰੋ: ਗੁਰਵਿੰਦਰ ਸਿੰਘ, ਸਹਾਇਕ ਪ੍ਰੋਗਰਾਮ ਅਫ਼ਸਰ ਡਾ: ਜੋਤੀ ਬਾਲਾ ਅਤੇ ਸਹਾਇਕ ਪ੍ਰੋ: ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਸੱਤ ਰੋਜ਼ਾ ਐਨ. ਐਸ. ਐਸ. ਕੈਂਪ ਦੀ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ ਨਰਮੇ ਦੇ ਪ੍ਰਮਾਣਿਤ ਬੀਜ ਹੀ ਮੁਹੱਈਆ ਕਰਵਾਏ

ਝੁਨੀਰ, 19 ਜਨਵਰੀ (ਪ. ਪ.)- ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਬਲਾਕ ਪ੍ਰਧਾਨ ਮਲਕੀਤ ਸਿੰਘ ਕੋਟਧਰਮੂ ਅਤੇ ਕਿਸਾਨ ਆਗੂ ਗੁਰਮੇਲ ਸਿੰਘ ਸਾਹਨੇਵਾਲੀ ਨੇ ਰਾਜ ਸਰਕਾਰ ਅਤੇ ਖੇਤੀਬਾੜੀ ਵਿਭਾਗ ਤੋਂ ਮੰਗ ਕੀਤੀ ਕਿ ਉਹ ਆਉਣ ਵਾਲੀ ਸਾਉਣੀ ਦੀ ਫ਼ਸਲ ਵੇਲੇ ਪੰਜਾਬ ...

ਪੂਰੀ ਖ਼ਬਰ »

ਟਰੱਕ ਯੂਨੀਅਨ ਮਾਨਸਾ ਦੇ ਸਾਬਕਾ ਪ੍ਰਧਾਨ ਭਪਲਾ ਸਮੇਤ 5 'ਤੇ ਮੁਕੱਦਮਾ ਦਰਜ

ਮਾਨਸਾ, 19 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਸਾਲ 2016 ਦੇ ਕਣਕ ਅਤੇ ਜੀਰੀ ਦੇ ਸੀਜ਼ਨ ਦੌਰਾਨ ਟਰੱਕਾਂ ਦੀ ਢੋਆ-ਢੁਆਈ ਦੇ ਪੈਸੇ ਵਰਤਣ ਦੇ ਦੋਸ਼ ਹੇਠ ਟਰੱਕ ਯੂਨੀਅਨ ਮਾਨਸਾ ਦੇ ਸਾਬਕਾ ਪ੍ਰਧਾਨ ਮਲਕੀਤ ਸਿੰਘ ਭਪਲਾ ਸਮੇਤ 5 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX