ਤਾਜਾ ਖ਼ਬਰਾਂ


ਛੱਤੀਸਗੜ੍ਹ 'ਚ ਡੇਂਗੂ ਦੀ ਬਿਮਾਰੀ ਮਹਾਂਮਾਰੀ ਘੋਸ਼ਿਤ ,ਸਰਕਾਰ ਕਰੇਗੀ ਮੁਫ਼ਤ ਇਲਾਜ
. . .  1 day ago
ਨਸ਼ੇ'ਚ ਗੁੱਟ ਕਾਰ ਚਾਲਕ ਨੇ 2 ਬੱਚਿਆਂ ਸਮੇਤ 8 ਬੁਰੀ ਤਰਾਂ ਦਰੜੇ
. . .  1 day ago
ਜਲਾਲਾਬਾਦ,14ਅਗਸਤ(ਜਤਿੰਦਰ ਪਾਲ ਸਿੰਘ ,ਕਰਨ ਚੁਚਰਾ)-ਜਲਾਲਾਬਾਦ ਦੇ ਬਾਹਮਣੀ ਵਾਲਾ ਸੜਕ ਤੇ ਨਸ਼ੇ'ਚ ਗੁੱਟ ਕਾਰ ਡਰਾਈਵਰ ਨੇ ਲਗਭਗ ਅੱਠ ਵਿਅਕਤੀ ਜਿਨ•ਾਂ ਵਿੱਚ ਦੋ ਬੱਚੇ ਵੀ ਸ਼ਾਮਿਲ ਹਨ, ਆਪਣੀ ਕਾਰ ਨਾਲ ਦਰੜ ...
15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 14 ਅਗਸਤ - 15 ਅਗਸਤ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾ ਕੌਮ ਦੇ ਨਾਂਅ ਸੰਦੇਸ਼ ਦਿੰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ 15 ਅਗਸਤ ਦਾ ਦਿਨ...
7 ਗੈਂਗਸਟਰਾਂ ਨੂੰ ਮਾਰ ਮੁਕਾਇਆ ਕੈਪਟਨ ਸਰਕਾਰ ਨੇ - ਕੇਵਲ ਢਿੱਲੋਂ
. . .  1 day ago
ਤਪਾ ਮੰਡੀ ,14 ਅਗਸਤ(ਵਿਜੇ ਸ਼ਰਮਾ) - ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ 'ਚ ਪੰਜਾਬ ਦੀ ਜਨਤਾ ਨੂੰ ਦਬਕੇ ਕੁੱਟਿਆ ਅਤੇ ਲੁਟਿਆ ਹੈ। ਹੁਣ ਅਕਾਲੀ ਟੈਂਟ ਲਗਾ ਕੇ ਪੰਜਾਬ ਦੇ ਵਿਕਾਸ ਦੀਆਂ ਗੱਲਾਂ ਕਰ ਰਹੇ ਹਨ। ਇਹ ਸ਼ਬਦ ...
ਕੈਪਟਨ ਵੱਲੋਂ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ
. . .  1 day ago
ਲੁਧਿਆਣਾ, 14 ਅਗਸਤ (ਪਰਮੇਸ਼ਰ ਸਿੰਘ)- ਆਜ਼ਾਦੀ ਦਿਹਾੜੇ ਤੋਂ ਪਹਿਲੀ ਸ਼ਾਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ ਕੀਤੀ। ਸਨਅਤਕਾਰਾਂ ਨੇ ਸਨਅਤਾਂ ਲਈ ਦਰਪੇਸ਼ ਮੁਸ਼ਕਲਾਂ ਅਤੇ ਇਨ੍ਹਾਂ ਨੂੰ ਹੋਰ ....
ਬਲੋਚਿਸਤਾਨ 'ਚ ਹੋਏ ਗ੍ਰਨੇਡ ਹਮਲੇ 'ਚ 11 ਲੋਕ ਜ਼ਖਮੀ
. . .  1 day ago
ਪੇਸ਼ਾਵਰ, 14 ਅਗਸਤ- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਗ੍ਰਨੇਡ ਹਮਲਾ ਹੋਣ ਦੀ ਖਬਰ ਮਿਲੀ ਹੈ। ਇਸ ਹਮਲੇ 'ਚ ਘੱਟੋ ਘੱਟ 11 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ....
ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  1 day ago
ਰਾਮ ਤੀਰਥ, 14 ਅਗਸਤ(ਧਰਵਿੰਦਰ ਸਿੰਘ ਔਲਖ) - ਕਰੀਬ 1 ਮਹੀਨਾ ਪਹਿਲਾਂ ਪਿੰਡ ਕੋਹਾਲੀ ਦੀ ਇੱਕ 12 ਵਰ੍ਹਿਆਂ ਦੀ ਮਾਸੂਮ ਬੱਚੀ ਨਾਲ ਇਕ 24 ਵਰ੍ਹਿਆਂ ਦੇ ਨੌਜਵਾਨ ਵੱਲੋਂ ਕੀਤੇ ਗਏ ਜਬਰ ਜਨਾਹ ਦੀਆਂ ਖਬਰਾਂ ਦੀ ਅਜੇ ਸਿਆਹੀ ਵੀ ਨਹੀਂ ਸੁੱਕੀ ਕਿ ਅੱਜ ਫੇਰ....
ਕੈਪਟਨ ਵੱਲੋਂ ਪੰਜਾਬ ਦੇ ਪਹਿਲੇ ਸਰਕਾਰੀ ਸਮਾਰਟ ਸਕੂਲ ਦੀ ਸ਼ੁਰੂਆਤ
. . .  1 day ago
ਲੁਧਿਆਣਾ , 14 ਅਗਸਤ(ਪਰਮੇਸ਼ਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਪਹਿਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਉਦਘਾਟਨ ਪੀ. ਏ. ਯੂ. ਵਿਖੇ ਕੀਤਾ। ਇਨ੍ਹਾਂ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਲਈ ਤਿਆਰ...
ਅਫ਼ਗਾਨਿਸਤਾਨ 'ਚ ਹੋਏ ਅੱਤਵਾਦੀ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ
. . .  1 day ago
ਕਾਬੁਲ, 14 ਅਗਸਤ- ਅਫ਼ਗਾਨਿਸਤਾਨ ਦੇ ਜ਼ਾਬੁਲ ਸੂਬੇ 'ਚ ਕਾਬੁਲ-ਕੰਧਾਰ ਹਾਈਵੇਅ 'ਤੇ ਸੁਰੱਖਿਆ ਬਲਾਂ ਨਾਕੇ 'ਤੇ ਤਾਲਿਬਾਨ ਵਲੋਂ ਕੀਤੇ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਅਫ਼ਗਾਨਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਯਮਨ 'ਚ ਹੋਏ ਬੱਸ ਹਮਲੇ 'ਚ 40 ਬੱਚਿਆਂ ਸਮੇਤ 51 ਲੋਕਾਂ ਦੀ ਮੌਤ
. . .  1 day ago
ਸਨਾ, 14 ਅਗਸਤ -ਵਿਦਰੋਹੀਆਂ ਦੇ ਕਬਜ਼ੇ ਵਾਲੇ ਉੱਤਰੀ ਯਮਨ 'ਚ ਇਕ ਬੱਸ 'ਤੇ ਸਾਉਦੀ ਅਰਬ ਦੀ ਅਗਵਾਈ ਵਾਲੀ ਗੱਠਜੋੜ ਦੇ ਹਵਾਈ ਹਮਲੇ 'ਚ ਮਾਰੇ ਗਏ 51 ਲੋਕ ਮਾਰੇ ਗਏ ਜਿਨ੍ਹਾਂ 'ਚੋਂ 40 ਬੱਚੇ ਸਨ। ਰੈੱਡ ਕਰਾਸ ਨੇ ਅੱਜ ਮ੍ਰਿਤਕਾਂ ਦੀ ਨਵੀਂ ਗਿਣਤੀ ਬਾਰੇ...
ਚੋਣਾਂ ਤੋਂ ਬਾਅਦ ਮੋਦੀ ਦਾ ਇਮਰਾਨ ਖ਼ਾਨ ਨਾਲ ਫੋਨ 'ਤੇ ਗੱਲ ਕਰਨਾ ਸਕਾਰਾਤਮਕ ਸੰਕੇਤ : ਪਾਕਿ ਹਾਈ ਕਮਿਸ਼ਨਰ
. . .  1 day ago
ਨਵੀਂ ਦਿੱਲੀ, 14 ਅਗਸਤ- ਨਵੀਂ ਦਿੱਲੀ 'ਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਮੋਦੀ ਵਲੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਮੁਖੀ ਇਮਰਾਨ ਖ਼ਾਨ ਨੂੰ ਚੋਣਾਂ 'ਚ ਜਿੱਤ ਲਈ ਮੁਬਾਰਕਾਂ ਦੇਣ ਲਈ ਕੀਤੇ ਫੋਨ ਨੂੰ ਸਕਾਰਾਤਮਕ ਕਦਮ...
ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਪ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 14 ਅਗਸਤ - ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ 'ਤੇ ਹਮਲੇ ਦੇ ਸਬੰਧ 'ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪਟਿਆਲਾ ਹਾਊਸ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਦਿੱਲੀ ਪੁਲਿਸ ਨੂੰ ਚਾਰਜਸ਼ੀਟ 'ਚ ਮੌਜੂਦ ਗੱਲਾਂ ਦੀ ਜਾਣਕਾਰੀ ਮੀਡੀਆ...
ਨਸ਼ੇ ਕਾਰਨ ਨੌਜਵਾਨ ਦੀ ਮੌਤ
. . .  1 day ago
ਮਮਦੋਟ, 14 ਅਗਸਤ(ਜਸਬੀਰ ਸਿੰਘ ਕੰਬੋਜ) - ਨਸ਼ਿਆਂ ਕਾਰਨ ਪੰਜਾਬ 'ਚ ਹੋ ਰਹੀਆਂ ਮੌਤਾਂ ਦੀ ਇਸੇ ਕੜੀ ਤਹਿਤ ਅੱਜ ਕਸਬਾ ਮਮਦੋਟ ਦੇ ਨਜ਼ਦੀਕੀ ਪਿੰਡ ਕੜਮਾਂ ਦੇ ਰਹਿਣ ਵਾਲੇ ਅਵਤਾਰ ਸਿੰਘ (24) ਉਰਫ਼ ਬਾਊ ਦੀ ਨਸ਼ੇ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ...
ਝਪਟਮਾਰਾਂ ਵੱਲੋਂ ਦਿਨ ਦਿਹਾੜੇ ਅਧਿਆਪਕਾਵਾਂ ਨੂੰ ਲੁੱਟਿਆ
. . .  1 day ago
ਤਰਨ ਤਾਰਨ 14 ਅਗਸਤ (ਹਰਿੰਦਰ ਸਿੰਘ ) - ਅੰਮ੍ਰਿਤਸਰ ਰੋਡ ਸੈਵਨ ਸਟਾਰ ਹੋਟਲ ਲਾਗੇ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤੱਖਤ ਮੱਲ 'ਚ ਤਾਇਨਾਤ ਦੋ ਅਧਿਆਪਕਾਵਾਂ ਨੂੰ ਅਣਪਛਾਤੇ ਮੋਟਰ-ਸਾਈਕਲ ਸਵਾਰਾਂ ਵੱਲੋਂ ਚੱਲਦੀ ਮੋਪੇਡ ਤੋ ਲੱਤ ਮਾਰ ਕੇ ਡੇਗਣ ਦੀ ਕੋਸ਼ਿਸ਼....
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਹੀਰੇਵਾਲਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਹੈ। 7 ਏਕੜ ਜ਼ਮੀਨ ਦੇ ਮਾਲਕ ਕਿਸਾਨ ਸੁਰਿੰਦਰ ਸਿੰਘ ਸਿਰ ਆੜਤੀਆਂ ਤੇ ਬੈਂਕਾਂ ਦਾ 14 ਲੱਖ ਰੁਪਏ ਕਰਜ਼ਾ...
ਰਾਸ਼ਟਰਪਤੀ ਪੁਲਿਸ ਮੈਡਲ ਨਾਲ ਪੰਜਾਬ ਦੇ 15 ਪੁਲਿਸ ਅਧਿਕਾਰੀ ਹੋਣਗੇ ਸਨਮਾਨਿਤ
. . .  1 day ago
ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਦੇਹਾਂਤ
. . .  1 day ago
ਅਮਨਦੀਪ ਸਿੰਘ ਨੇ ਆਈ.ਏ.ਐਸ. ਦੀ ਪ੍ਰੀਖਿਆ ਪੂਰੀ ਕਰ ਕੇ ਪਟਿਆਲਾ ਦਾ ਨਾਮ ਕੀਤਾ ਰੌਸ਼ਨ
. . .  1 day ago
ਪਟਿਆਲਾ : ਡੇਅਰੀ ਵਿਕਾਸ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ ਨਕਲੀ ਦੁੱਧ ਅਤੇ ਇਸ ਤੋਂ ਬਣੀਆਂ ਚੀਜ਼ਾਂ ਬਰਾਮਦ
. . .  1 day ago
ਪੰਚਾਇਤੀ ਚੋਣਾਂ 'ਚ ਨੌਜਵਾਨਾਂ ਨੂੰ ਦਿੱਤੇ ਜਾਣਗੇ ਵੱਧ ਮੌਕੇ - ਸੁਨੀਲ ਜਾਖੜ
. . .  1 day ago
ਨਹੀਂ ਰਹੇ ਏਸ਼ੀਅਨ ਖੇਡਾਂ 'ਚ ਸੋਨ ਤਮਗ਼ਾ ਜਿੱਤਣ ਵਾਲੇ ਐਥਲੀਟ ਹਾਕਮ ਸਿੰਘ ਭੱਠਲ
. . .  1 day ago
ਕਾਕਾ ਰਣਦੀਪ ਸਿੰਘ ਨਾਭਾ ਨੇ ਮਹਾਰਾਣੀ ਪ੍ਰਨੀਤ ਕੌਰ ਦੇ ਹਲਕੇ ਤੋਂ ਚੋਣ ਲੜਨ ਦੀ ਪੇਸ਼ ਕੀਤੀ ਦਾਅਵੇਦਾਰੀ
. . .  1 day ago
ਕੇਂਦਰੀ ਵਿਦਿਆਲਾ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਨ ਪਹੁੰਚੇ ਵਿਜੈ ਸਾਂਪਲਾ
. . .  1 day ago
ਦਿੱਲੀ 'ਚ ਕਾਰ ਦੀ ਭੰਨਤੋੜ ਕਰਨ ਦੇ ਮਾਮਲੇ 'ਚ 9 ਕਾਂਵੜੀਏ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ 'ਚ ਕੌਮਾਂਤਰੀ ਸਰਹੱਦ 'ਤੇ ਜਵਾਨਾਂ ਵੱਲੋਂ ਮਿਠਾਈਆਂ ਦਾ ਆਦਾਨ ਪ੍ਰਦਾਨ
. . .  1 day ago
ਭਾਈ ਰਾਜੋਆਣਾ ਨੂੰ ਭਾਰੀ ਪੁਲਿਸ ਬਲ ਹੇਠ ਹਸਪਤਾਲ 'ਚ ਇਲਾਜ ਲਈ ਲਿਆਂਦਾ ਗਿਆ
. . .  1 day ago
ਭਾਰਤ ਵੱਲੋਂ ਕੀਤੀ ਗੋਲੀਬਾਰੀ 'ਚ ਦੋ ਪਾਕਿਸਤਾਨੀ ਫ਼ੌਜੀ ਢੇਰ
. . .  1 day ago
ਪੁਣੇ ਦੀ ਕਾਸਮਾਸ ਬੈਂਕ ਦਾ ਸਰਵਰ ਹੈਕ ਕਰਕੇ ਹੈਕਰ ਨੇ ਚੋਰੀ ਕੀਤੇ 94 ਕਰੋੜ ਰੁਪਏ
. . .  1 day ago
ਕੇਰਲਾ : ਈ.ਪੀ. ਜੈਰਾਜਨ ਨੇ ਮੰਤਰੀ ਦੇ ਰੂਪ 'ਚ ਚੁੱਕੀ ਸਹੁੰ
. . .  1 day ago
ਡਾਲਰ ਦੇ ਮੁਕਾਬਲੇ ਰੁਪਏ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ
. . .  1 day ago
ਪਾਕਿਸਤਾਨ ਦੇ ਸੁਤੰਤਰਤਾ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ 'ਤੇ ਜਵਾਨਾਂ ਵਲੋਂ ਮਠਿਆਈਆਂ ਦਾ ਅਦਾਨ-ਪ੍ਰਦਾਨ
. . .  1 day ago
ਜਾਪਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਖਾਲਿਦ 'ਤੇ ਗੋਲੀ ਚਲਾਉਣ ਵਾਲਾ ਸੀ.ਸੀ.ਟੀ.ਵੀ. 'ਚ ਕੈਦ
. . .  1 day ago
ਭਾਰਤੀਆਂ ਸਮੇਤ 100 ਤੋਂ ਵੱਧ ਵਿਦੇਸ਼ੀ ਅਮਰੀਕਾ 'ਚ ਗ੍ਰਿਫ਼ਤਾਰ
. . .  1 day ago
ਭਗਵੰਤ ਮਾਨ ਦਾ ਵਿਰੋਧ ਕਰਨ ਵਾਲੇ 5 ਆਪ ਵਲੰਟੀਅਰਾਂ 'ਤੇ ਪਰਚਾ ਦਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ
  •     Confirm Target Language  

ਹੁਸ਼ਿਆਰਪੁਰ / ਮੁਕੇਰੀਆਂ

ਕੀਮਤੀ ਜਾਨਾਂ ਨੂੰ ਜ਼ੋਖ਼ਮ ਵਿਚ ਪਾ ਕੇ ਯਾਤਰੀਆਂ ਨੂੰ ਭਾੜੇ ਦੇ ਵਾਹਨਾਂ 'ਤੇ ਢੋਣ ਦਾ ਨਹੀਂ ਰੁਕ ਰਿਹਾ ਰੁਝਾਨ

ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ)-ਸੂਬੇ ਵਿਚ ਜਦੋਂ ਕਿਸੇ ਵੱਡਾ ਹਾਦਸੇ 'ਚ ਕਈ ਕੀਮਤੀ ਜਾਨਾਂ ਮੌਤ ਦੇ ਮੂੰਹ ਵਿਚ ਪੈ ਜਾਣ ਤਾਂ ਪ੍ਰਸਾਸ਼ਨਿਕ ਅਧਿਕਾਰੀਆਂ ਤੋਂ ਲੈ ਕੇ ਸਰਕਾਰ ਵੀ ਗੂੜੀ ਨੀਂਦ ਵਿਚੋਂ ਬਾਹਰ ਆ ਜਾਂਦੀ ਹੈ ਤੇ ਫਿਰ ਵੱਡੇ ਵੱਡੇ ਸਖ਼ਤੀ ਭਰੇ ਫੈਸਲੇ ਲਏ ਜਾਂਦੇ ਹਨ ਤੇ ਕੁਝ ਦਿਨਾਂ ਦੀ ਸਖ਼ਤੀ ਤੋਂ ਬਾਅਦ ਮੁੜ ਉਹੀ ਗੂੜੀ ਨੀਂਦ ਦਾ ਦੌਰ ਸ਼ੁਰੂ ਹੋ ਜਾਂਦਾ ਹੈ | ਪਰ ਆਮ ਕਰਕੇ ਵੱਡੇ ਹਾਦਸੇ ਨੂੰ ਜਨਮ ਦੇਣ ਵਾਲੇ ਕਾਰਨਾਂ ਨੂੰ ਠੱਲ੍ਹ ਪਾਉਣ ਲਈ ਕਿਧਰੇ ਵੀ ਕੋਈ ਯਤਨ ਸਾਹਮਣੇ ਨਹੀਂ ਆਉਂਦਾ ਜੋ ਲੋਕਾਂ ਦੀ ਜਾਨ ਅਤੇ ਮਾਲ ਦੀ ਰਾਖੀ ਲਈ ਸਹਾਈ ਹੁੰਦਾ ਹੋਵੇ | ਟਰਾਂਸਪੋਰਟ ਵਿਭਾਗ ਤੇ ਟ੍ਰੈਫਿਕ ਪੁਲਿਸ ਵਿਭਾਗ ਵਲੋਂ ਸੜਕੀ ਆਵਾਜਾਈ ਅਤੇ ਟ੍ਰੈਫਿਕ ਸਬੰਧੀ ਲਏ ਜਾਂਦੇ ਵੱਡੇ ਫੈਸਲੇ ਕਾਗਜ਼ੀ ਰੂਪ ਵਿਚ ਸਿਰਫ ਫਾਈਲਾਂ ਦਾ ਹੀ ਸ਼ਿੰਗਾਰ ਬਣ ਜਾਂਦੇ ਹਨ | ਸੜਕੀ ਸਫ਼ਰ ਕਰਨ ਵਾਲੇ ਲੋਕਾਂ ਖਾਸ ਤੌਰ 'ਤੇ ਸ਼ਰਧਾਲੂ ਯਾਤਰੀਆਂ ਦੀ ਗੱਲ ਕਰੀਏ ਤਾਂ ਸੜਕਾਂ 'ਤੇ ਸਫ਼ਰ ਕਰਦੇ ਸਮੇਂ ਸ਼ਰਧਾਲੂਆਂ ਦੀ ਜਾਨ ਅਕਸਰ ਜ਼ੋਖਮ ਵਿਚ ਹੀ ਰਹਿੰਦੀ ਹੈ ਕਿਉਂਕਿ ਸਫਰ ਕਰਨ ਵਾਲੇ ਸੂਬੇ ਦੇ ਅੱਧ ਤੋਂ ਜ਼ਿਆਦਾ ਸ਼ਰਧਾਲੂਆਂ ਦਾ ਹਿੱਸਾ ਭਾਰ ਢੋਣ ਵਾਲੇ ਵਾਹਨਾਂ ਰਾਹੀਂ ਸਫ਼ਰ ਕਰਨ ਨੂੰ ਤਰਜ਼ੀਹ ਦੇ ਰਿਹਾ ਹੈ | ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਜਾਣ ਵਾਲੇ ਯਾਤਰੂਆਂ ਵਲੋਂ ਜ਼ਿਆਦਾਤਰ ਅਜਿਹੇ ਵਾਹਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਨ੍ਹਾਂ ਨੂੰ ਭਾੜੇ ਵਜੋਂ ਅਕਸਰ ਵਜ਼ਨਦਾਰ ਸਮਾਨ ਢੋਣ ਲਈ ਵਰਤਿਆ ਜਾ ਰਿਹਾ ਹੈ | ਭਾਵੇਂ ਆਰਥਿਕ ਪੱਖ ਤੋਂ ਮਜ਼ਬੂਰੀ ਵੱਸ ਲੋਕ ਕੁਝ ਪੈਸੇ ਬਚਾਉਣ ਲਈ ਛੋਟੇ ਹਾਥੀ, ਫੋਰ੍ਹ ਵਹੀਲਰ, ਟੈਪੂਆਂ, ਟ੍ਰੈਕਟਰ-ਟਰਾਲੀਆਂ ਆਦਿ ਦੀ ਵਰਤੋਂ ਕਿਸੇ ਸਮਾਗਮ ਵਿਚ ਸ਼ਾਮਿਲ ਹੋਣ ਜਾਂ ਫਿਰ ਕਿਸੇ ਧਾਰਮਿਕ ਅਸਥਾਨ 'ਤੇ ਜਾਣ ਲਈ ਕਰਦੇ ਹਨ, ਪਰ ਅਜਿਹੇ ਵਿਚ ਉਨ੍ਹਾਂ ਵਲੋਂ ਆਪਣੀ ਜ਼ਾਨ ਨੂੰ ਖੁੱਦ ਜ਼ੋਖਮ ਵਿਚ ਪਾ ਕੇ ਸਫ਼ਰ ਕਰਨ ਦਾ ਲਗਾਤਾਰ ਵੱਧ ਰਿਹਾ ਰੁਝਾਨ ਸੂਬੇ ਦੇ ਆਵਾਜਾਈ ਤੇ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਬਰਾਬਰ ਹੈ | ਸਖ਼ਤ ਤੇ ਸਪੱਸ਼ਟ ਕਾਨੂੰਨ ਤੇ ਹਦਾਇਤਾਂ ਦੀ ਘਾਟ 'ਤੇ ਹਊ-ਪਰੇ ਵਰਗੇ ਵਤੀਰੇ ਕਾਰਨ ਸੂਬੇ ਵਿਚ ਭਾੜੇ ਦੇ ਵਾਹਨਾਂ ਵਿਚ ਬੱਚਿਆਂ, ਬਜ਼ੂਰਗਾਂ ਤੇ ਹੋਰ ਯਾਤਰੂਆਂ ਨੂੰ ਤੂੜੀ ਵਾਂਗ ਤੁੰਨਕੇ ਸਫ਼ਰ ਕਰਾਉਣਾ ਤੇ ਵਾਹਨ ਚਾਲਕਾਂ ਵਲੋਂ ਟ੍ਰੈਫਿਕ ਨਿਯਮਾਂ ਦਾ ਪ੍ਰਵਾਹ ਕੀਤੇ ਬਗੈਰ ਵਾਹਨ ਚਲਾਉਣਾ ਕਾਨੂੰਨ ਵਿਵਸਥਾ ਦੇ ਪ੍ਰਬੰਧਾਂ ਦੀ ਲਗਾਤਾਰ ਪੋਲ ਖੋਲ੍ਹ ਰਿਹਾ ਹੈ | ਲੋਕਾਂ ਦੀ ਜਾਨ ਮਾਲ ਦੀ ਰਾਖੀ ਤੇ ਸੜਕ ਸੁਰੱਖਿਆ ਪੱਖੋਂ ਸੁਚੱਜੇ ਪ੍ਰਬੰਧ ਦੇਣ ਤੇ ਟ੍ਰੈਫਿਕ ਨਿਯਮਾਂ ਨੂੰ ਪਿੰਡ ਪੱਧਰ ਤੋਂ ਲਾਗੂ ਕਰਨ ਲਈ ਭਾਵੇਂ ਵੱਡੇ ਫੰਡਾਂ ਦੇ ਲੋੜ ਨਹੀਂ ਪਰ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੇ ਫਾਇਦਿਆਂ ਦੇ ਵਾਅਦਿਆਂ ਨੂੰ ਪੂਰੇ ਕਰਨ ਦੇ ਦਾਅਵੇ ਕਰਨ ਵੱਲ ਧਿਆਨ ਦੇਣ ਤੋਂ ਪਹਿਲਾ ਸੜਕਾਂ 'ਤੇ ਅਜਾਈਾ ਜਾਣ ਵਾਲੀਆਂ ਜਾਨਾਂ ਦੀ ਸੁਰੱਖਿਆ ਲਈ ਸਰਕਾਰ ਨੂੰ ਅਜਿਹੇ ਸਖ਼ਤ ਤੇ ਲੋਕਾਂ ਨੂੰ ਸੁਚੇਤ ਕਰਨ ਵਾਲੇ ਫੈਸਲੇ ਲੈਣੇ ਚਾਹੀਦੇ ਹਨ ਜਿਨ੍ਹਾਂ ਨੂੰ ਸਦਾ ਲਈ ਸਲਾਹਿਆ ਜਾਵੇ |

ਰੈਗੂਲਰ ਤਨਖਾਹ ਸਕੇਲ 'ਤੇ ਭਰਤੀ ਕਰਨ ਨਾਲ ਵੱਧ ਤੋਂ ਵੱਧ ਡਾਕਟਰ ਸਰਕਾਰੀ ਸੇਵਾਵਾਂ 'ਚ ਆਉਣਗੇ-ਬ੍ਰਹਮ ਮਹਿੰਦਰਾ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ) - ਸਿਹਤ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਨਵੀਂ ਭਰਤੀ ਕੀਤੇ ਜਾਂਦੇ ਮੈਡੀਕਲ ਅਫ਼ਸਰਾਂ ਨੂੰ ਰੈਗੂਲਰ ਤਨਖਾਹ ਸਕੇਲ ਸਬੰਧੀ ਕੀਤੇ ਐਲਾਨ ਨਾਲ ਵੱਧ ਤੋਂ ਵੱਧ ...

ਪੂਰੀ ਖ਼ਬਰ »

ਤਲਵਾੜਾ-ਮੁਬਾਰਿਕਪੁਰ ਸੜਕ ਦਾ ਨਿਰਮਾਣ ਸ਼ੱਕ ਦੇ ਘੇਰੇ 'ਚ

ਤਲਵਾੜਾ, 21 ਜਨਵਰੀ (ਮਹਿਤਾ)- ਮੁਕੇਰੀਆਂ ਤੋਂ ਮੁਬਾਰਿਕਪੁਰ (ਹਿ.ਪ੍ਰ.) ਵਾਇਆ ਤਲਵਾੜਾ 43.70 ਕਿੱਲੋਮੀਟਰ ਸੜਕ ਨੂੰ 7 ਤੋਂ 10 ਮੀਟਰ ਤੱਕ ਚੌੜਾ ਕਰਨ ਅਤੇ ਪੂਰੀ ਸੜਕ ਨੂੰ ਹੋਰ ਮਜ਼ਬੂਤ ਕਰਨ ਦਾ ਠੇਕਾ 29 ਨਵੰਬਰ 2016 ਨੂੰ ਇਕ ਨਿਰਮਾਣ ਕੰਪਨੀ ਨੂੰ ਸੌਾਪਿਆ ਗਿਆ ਸੀ, ਜਿਸ ਨੂੰ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਵਲੋਂ ਭਲਕੇ ਜ਼ਿਲ੍ਹਾ ਪੱਧਰੀ ਧਰਨੇ ਦਾ ਐਲਾਨ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਸਿੱਖਿਆ ਮੰਤਰੀ ਪੰਜਾਬ ਤੇ ਸਿੱਖਿਆ ਸਕੱਤਰ ਵੱਲੋਂ ਸੂਬੇ ਦੇ ਸਰਕਾਰੀ ਅਧਿਆਪਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੀਆਂ ਨਾਦਰਸ਼ਾਹੀ ਨੀਤੀਆਂ ਖਿਲਾਫ਼ ਪੰਜਾਬ ਦੇ ਵੱਖ-ਵੱਖ ਕੇਡਰਾਂ ਦੇ ਅਧਿਆਪਕਾਂ ਨੇ ਸਾਂਝੇ ਮੰਚ ਤੋਂ ...

ਪੂਰੀ ਖ਼ਬਰ »

ਤੇਲੀ ਚੱਕ ਸਕੂਲ ਵਿਖੇ ਸਾਹਿਤਕਾਰ ਨੇਕੀ ਦਾ ਸਨਮਾਨ

ਪੱਸੀ ਕੰਡੀ, 21 ਜਨਵਰੀ (ਅਮਰਜੀਤ ਸਿੰਘ ਤਿਹਾੜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਲੀ ਚੱਕ ਵਿਖੇ ਸ. ਸੁਰਿੰਦਰ ਸਿੰਘ ਨੇਕੀ ਦੇ ਸਨਮਾਨ ਵਿਚ ਸਮਾਗਮ ਕਰਵਾਇਆ ਗਿਆ | ਸਕੂਲ ਦੀ ਬਾਲ ਸਾਹਿਤ ਸਭਾ ਵਲੋਂ ਕਰਵਾਏ ਗਏ ਇਸ ਸਮਾਗਮ ਵਿਚ ਸੁਰਿੰਦਰ ਸਿੰਘ ਨੇਕੀ ਨੇ ਸਾਹਿਤ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਸਿੰਘਾਂ ਦਸਮੇਸ਼ ਨਗਰ 'ਚ ਕਰਵਾਏ ਜਾਣ ਵਾਲੇ ਸਮਾਗਮਾਂ ਦੇ ਸਬੰਧ 'ਚ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਤੇ ਬੀਬੀ ਸੰਦੀਪ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਲਾਕ ਦੇ 138 ਐਲੀਮੈਂਟਰੀ ਸਕੂਲਾਂ 'ਚ 660 ਵਿਦਿਆਰਥੀ ਪ੍ਰੀ-ਨਰਸਰੀ 'ਚ ਦਾਖ਼ਲ ਹੋਏ

ਮਾਹਿਲਪੁਰ, 21 ਜਨਵਰੀ (ਦੀਪਕ ਅਗਨੀਹੋਤਰੀ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸੂਬੇ ਦੇ ਸਮੂਹ ਸਰਕਾਰੀ ਐਲੀਮੈਂਟਰੀ ਸਕੂਲਾਂ ਵਿਚ ਸ਼ੁਰੂ ਕੀਤੀਆਂ ਪ੍ਰੀ-ਨਰਸਰੀ ਦੀਆਂ ਕਲਾਸਾਂ ਵਿਚ ਔਸਤਨ 5 ਦੇ ਕਰੀਬ ਵਿਦਿਆਰਥੀ ਦਾਖ਼ਲ ਹੋ ਸਕੇ ਜਦਕਿ ਬਲਾਕ ਅਧੀਨ ਪੈਂਦੇ 138 ਸਕੂਲਾਂ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ 4 ਕਾਬੂ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਨੇ ਚਾਰ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸੀ.ਆਈ.ਏ. ਪੁਲਿਸ ਪਾਰਟੀ ਨੇ ਹਰੀਆਂ ਵੇਲਾਂ ਨਜ਼ਦੀਕ ਨਾਕਾਬੰਦੀ ਦੌਰਾਨ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ

Tਨੰਗਲ ਬਿਹਾਲਾਂ, 21 ਜਨਵਰੀ (ਵਿਨੋਦ ਮਹਾਜਨ)- ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਦਾ ਸਲਾਨਾ ਇਨਾਮ ਵੰਡ ਸਮਾਰੋਹ ਪਿ੍ੰਸੀਪਲ ਸ਼ਿਵਾਨੀ ਸ਼ਰਮਾ ਦੀ ਅਗਵਾਈ ਵਿਚ ਧੂਮ-ਧਾਮ ਨਾਲ ਸੰਪੰਨ ਹੋਇਆ | ਇਸ ਸਮਾਗਮ ਵਿਚ ਡਾਇਰੈਕਟਰ ਜੇ. ਐੱਸ. ਲਾਂਬਾ, ਮੈਨੇਜਰ ਕੁਲਦੀਪ ਸਿੰਘ, ਸੁਰਜੀਤ ...

ਪੂਰੀ ਖ਼ਬਰ »

ਸਾਬਕਾ ਸਕੱਤਰ ਤਾਰਾ ਸਿੰਘ ਹੁੰਦਲ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਤਾਰਾ ਸਿੰਘ ਹੁੰਦਲ ਸ਼ਾਮਚੁਰਾਸੀ, 21 ਜਨਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਤੋਂ ਇਲਾਵਾ ਸਿੱਖਿਆ ਵਿਭਾਗ ਵਿਚ ਕਈ ਅਹਿਮ ਅਹੁਦਿਆਂ ਤੇ ਸੇਵਾ ਕਰਨ ਵਾਲੇ ਤਾਰਾ ਸਿੰਘ ਹੁੰਦਲ ਦਾ ਉਨ੍ਹਾਂ ਦੇ ਜੱਦੀ ਪਿੰਡ ਧੁਦਿਆਲ ਵਿਖੇ ਅੰਤਿਮ ...

ਪੂਰੀ ਖ਼ਬਰ »

ਸ਼ਹੀਦ ਬਾਬਾ ਅੱਘੜ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਮਾਹਿਲਪੁਰ, 21 ਜਨਵਰੀ (ਰਜਿੰਦਰ ਸਿੰਘ)-ਸ਼ਹੀਦ ਬਾਬਾ ਅੱਘੜ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਜਿੰਦਾ ਸ਼ਹੀਦ ਸਿੰਘ ਸਾਹਿਬ ਸੰਤ ਬਾਬਾ ਨਿਹਾਲ ਸਿੰਘ ਮਿਸ਼ਲ ਸ਼ਹੀਦਾਂ ਤਰਨਾ ਦਲ ਹਰੀਆਂ ਬੇਲਾਂ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਸ਼ਹੀਦ ...

ਪੂਰੀ ਖ਼ਬਰ »

ਡਾ: ਤਮੰਨਾ ਕੌਸ਼ਲ ਭਾਰਤੀ ਸੈਨਾ ਦੇ ਆਰਮੀ ਮੈਡੀਕਲ ਕੋਰ 'ਚ ਕੈਪਟਨ ਬਣੀ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਸਥਾਨਕ ਮੁਹੱਲਾ ਟੈਗੋਰ ਨਗਰ ਦੀ ਵਾਸੀ ਡਾ: ਤਮੰਨਾ ਕੌਸ਼ਲ ਨੇ ਭਾਰਤੀ ਸੈਨਾ ਦੇ ਆਰਮੀ ਮੈਡੀਕਲ ਕੋਰ 'ਚ ਕੈਪਟਨ ਬਣਨ ਕੇ ਜ਼ਿਲ੍ਹੇ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਡਾ: ਤਮੰਨਾ ਦੇ ਪਿਤਾ ਦਵਿੰਦਰ ...

ਪੂਰੀ ਖ਼ਬਰ »

ਹਾਜੀਪੁਰ 'ਚ ਚਾਂਗ ਸਭਾ ਦੀ ਬੈਠਕ ਹੋਈ

ਹਾਜੀਪੁਰ, 21 ਜਨਵਰੀ (ਰਣਜੀਤ ਸਿੰਘ)-ਅੱਜ ਚਾਂਗ ਸਭਾ ਦੀ ਇਕ ਵਿਸ਼ੇਸ਼ ਬੈਠਕ ਚਾਂਗ ਮਹਾਂ ਸਭਾ ਦੇ ਪ੍ਰਧਾਨ ਰਜਨੀਸ਼ ਬੱਬੀ ਵਿਧਾਇਕ ਮੁਕੇਰੀਆਂ ਦੀ ਅਗਵਾਈ ਹੇਠ ਹੋਈ | ਇਸ ਬੈਠਕ 'ਚ ਇਕੱਠੇ ਹੋਏ ਚਾਂਗ ਸਭਾ ਦੇ ਵੱਖ-ਵੱਖ ਆਗੂਆਂ ਨੇ ਚਾਂਗ ਬਰਾਦਰੀ ਨੂੰ ਆ ਰਹੀਆਂ ਦਰਪੇਸ਼ ...

ਪੂਰੀ ਖ਼ਬਰ »

ਰੰਧਾਵਾ ਬਰੋਟਾ ਵਿਖੇ ਹੋਣ ਵਾਲੇ ਸਮਾਗਮਾਂ ਸਬੰਧੀ ਮੀਟਿੰਗ

ਨਸਰਾਲਾ, 21 ਜਨਵਰੀ (ਸਤਵੰਤ ਸਿੰਘ ਥਿਆੜਾ)-ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂ ਵਾਲੇ ਤੇ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੇ ਅਸ਼ੀਰਵਾਦ ਨਾਲ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ ਭਾਈ ਬਲਵਿੰਦਰ ਸਿੰਘ ਰੰਧਾਵਾ ਬਰੋਟਾ ਵਾਲਿਆਂ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਪੰਜਾਬ ਦੇ ਰਾਜਪਾਲ ਬਦਨੌਰ ਵਲੋਂ ਪੌਾਗ ਡੈਮ ਦਾ ਦੌਰਾ

ਤਲਵਾੜਾ, 21 ਜਨਵਰੀ (ਸ਼ਮੀ/ਮਹਿਤਾ)-ਪੰਜਾਬ ਦੇ ਰਾਜਪਾਲ ਵੀ.ਪੀ. ਐੱਸ ਬਦਨੌਰ ਨੇ ਤਲਵਾੜਾ ਨੇੜੇ ਪੌਾਗ ਡੈਮ ਦਾ ਨਿਰੀਖਣ ਕੀਤਾ. ਇਸ ਮੌਕੇ ਚੀਫ਼ ਇੰਜੀਨੀਅਰ ਸੁਰੇਸ਼ ਮਾûਰ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਰਾਜਪਾਲ ਨੇ ਇਸ ਮੌਕੇ ਡੈਮ ਦੀ ਉਸਾਰੀ ਦੌਰਾਨ ਸ਼ਹੀਦ ਹੋਏ ...

ਪੂਰੀ ਖ਼ਬਰ »

ਜ਼ਿਲ੍ਹਾ ਇੰਟਕ ਵਲੋਂ ਮੰਗਾਂ ਸਬੰਧੀ ਖਜ਼ਾਨਾ ਮੰਤਰੀ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਇੰਟਕ ਹੁਸ਼ਿਆਰਪੁਰ ਦਾ ਵਫ਼ਦ ਖਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੂੰ ਹੁਸ਼ਿਆਰਪੁਰ ਫੇਰੀ ਦੌਰਾਨ ਮਿਲਿਆ | ਇਸ ਮੌਕੇ ਉਨ੍ਹਾਂ ਮਨਪ੍ਰੀਤ ਸਿੰਘ ਬਾਦਲ ਨੂੰ ਮਜ਼ਦੂਰਾਂ, ਮੁਲਾਜ਼ਮਾਂ ਤੇ ਔਰਤਾਂ ...

ਪੂਰੀ ਖ਼ਬਰ »

ਮੁਕੇਰੀਆਂ ਸ਼ਹਿਰ ਅੰਦਰ ਪੁਲਿਸ ਦੀ ਢਿੱਲੀ ਪਕੜ ਕਾਰਨ ਚੋਰ ਹੋਏ ਸਰਗਰਮ

ਮੁਕੇਰੀਆਂ, 21 ਜਨਵਰੀ (ਰਾਮਗੜ੍ਹੀਆ)-ਮੁਕੇਰੀਆਂ ਸ਼ਹਿਰ ਅੰਦਰ ਤੇ ਆਸ-ਪਾਸ ਦੇ ਖੇਤਰ ਵਿਚ ਪੁਲਿਸ ਦੀ ਢਿੱਲੀ ਪਕੜ ਕਾਰਨ ਸ਼ਰਾਰਤੀ ਅਨਸਰਾਂ ਤੇ ਚੋਰਾਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਪ੍ਰਾਪਤ ...

ਪੂਰੀ ਖ਼ਬਰ »

ਪਾਵਰ ਹਾਊਸ ਨੰਬਰ ਦੋ ਨਹਿਰ 'ਚੋਂ ਲਾਸ਼ ਮਿਲੀ

ਹਾਜੀਪੁਰ, 21 ਜਨਵਰੀ (ਰਣਜੀਤ ਸਿੰਘ)-ਅੱਜ ਮੁਕੇਰੀਆਂ ਹਾਈਡਲ ਪ੍ਰਾਜੈਕਟ ਪਾਵਰ ਹਾਊਸ ਨੰਬਰ ਦੋ ਨਹਿਰ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਇਸ ਸਬੰਧੀ ਥਾਣਾ ਤਲਵਾੜਾ ਦੇ ਏ.ਐੱਸ.ਆਈ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਤਲਾਹ ਮਿਲਣ 'ਤੇ ਪਾਵਰ ਹਾਊਸ ਨੰਬਰ ਦੋ ...

ਪੂਰੀ ਖ਼ਬਰ »

ਮਨੀ ਪੈਟਰੋਲੀਅਮ ਵਲੋਂ 10 ਸਾਲ ਪੂਰੇ ਹੋਣ 'ਤੇ ਸਮਾਗਮ

ਟਾਂਡਾ ਉੜਮੁੜ, 21 ਜਨਵਰੀ (ਭਗਵਾਨ ਸਿੰਘ ਸੈਣੀ)- ਟਾਂਡਾ ਹੁਸ਼ਿਆਰਪੁਰ ਮਾਰਗ ਨਜ਼ਦੀਕ ਬਿਜਲੀ ਘਰ ਪੈਂਦੇ ਮਨੀ ਪੈਟਰੋਲੀਅਮ ਪੈਟਰੋਲ ਪੰਪ ਦੇ 10 ਸਾਲ ਪੂਰੇ ਹੋਣ 'ਤੇ ਮਨਿੰਦਰ ਸਿੰਘ ਮਨੀ ਦੀ ਅਗਵਾਈ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਦੋਆਬਾ ਕਿਸਾਨ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਨਜ਼ਦੀਕ ਲੱਗੇ ਗੰਦਗੀ ਦੇ ਢੇਰ ਚੁਕਾਉਣ ਦੀ ਮੰਗ

ਘੋਗਰਾ, 21 ਜਨਵਰੀ (ਆਰ.ਐਸ.ਸਲਾਰੀਆ)- ਗੁਰਦੁਆਰਾ ਸਿੰਘ ਸਭਾ ਘੋਗਰਾ ਦੇ ਨਜ਼ਦੀਕ ਲੱਗੇ ਗੰਦਗੀ ਦੇ ਢੇਰ ਦੇ ਰਹੇ ਹਨ ਬਿਮਾਰੀਆਂ ਨੂੰ ਸੱਦਾ, ਮੁਹੱਲਾ ਵਾਸੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪਿੰਡ ਦੇ ਲੋਕਾਂ ਦੁਆਰਾ ਘਰਾਂ ਦਾ ਕੂੜਾ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਗੋਂਦਪੁਰ ਦਾ ਫੁੱਟਬਾਲ ਟੂਰਨਾਮੈਂਟ ਧੂਮ-ਧੜੱਕੇ ਨਾਲ ਸ਼ੁਰੂ

ਹੁਸ਼ਿਆਰਪੁਰ, 21 ਜਨਵਰੀ (ਨਰਿੰਦਰ ਸਿੰਘ ਬੱਡਲਾ)- ਪਿੰਡ ਗੋਂਦਪੁਰ 'ਚ ਯੁਵਕ ਸੇਵਾਵਾਂ ਕਲੱਬ, ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ ਅਤੇ ਇਲਾਕੇ ਦੇ ਸਹਿਯੋਗ ਨਾਲ 28ਵਾਂ ਪੇਂਡੂ ਫੁੱਟਬਾਲ ਟੂਰਨਾਮੈਟ ਧੂਮ ਧੜੱਕੇ ਨਾਲ ਸ਼ੁਰੂ ਹੋਇਆ | ਇਸ ਮੌਕੇ ਪ੍ਰਧਾਨ ਰਜੀਵ ਸਿੰਘ ...

ਪੂਰੀ ਖ਼ਬਰ »

ਬਲੱਡ ਡੋਨੇਸ਼ਨ ਐਾਡ ਵੈੱਲਫੇਅਰ ਸੁਸਾਇਟੀ ਵਲੋਂ 19ਵਾਂ ਵਿਸ਼ਾਲ ਖ਼ੂਨਦਾਨ ਕੈਂਪ

ਦਸੂਹਾ, 21 ਜਨਵਰੀ (ਭੁੱਲਰ)- ਅੱਜ ਬਾਬਾ ਬਰਫ਼ਾਨੀ ਲੰਗਰ ਹਾਲ ਦਸੂਹਾ ਵਿਖੇ ਬਲੱਡ ਡੋਨੇਸ਼ਨ ਐਾਡ ਵੈੱਲਫੇਅਰ ਸੁਸਾਇਟੀ ਵਲੋਂ 19ਵਾਂ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | 110 ਯੂਨਿਟ ਤੋਂ ਵੱਧ ਖ਼ੂਨਦਾਨੀਆਂ ਵਲੋਂ ਖ਼ੂਨਦਾਨ ਕੀਤਾ ਗਿਆ | ਇਸ ਮੌਕੇ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਜਨੌੜੀ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਆਮ ਲੋਕਾਂ ਨੂੰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਹਿੱਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਿਹਤ ਵਿਭਾਗ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਸ਼ਿਵ ਮੰਦਿਰ, ਜਨੌੜੀ ਵਿਖੇ 251ਵਾਂ ਅੱਖਾਂ ਦਾ ਤੇ ਜਨਰਲ ਮੁਫਤ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਵਸ ਸਬੰਧੀ ਸਮਾਗਮ 30 ਨੂੰ

ਹੁਸ਼ਿਆਰਪੁਰ, 21 ਜਨਵਰੀ (ਨਰਿੰਦਰ ਸਿੰਘ ਬੱਡਲਾ)- ਸਿੰਘ ਲੈਂਡ ਯੂਥ ਕਲੱਬ ਬੱਡਲਾ ਵਲੋਂ ਗੁਰੂ ਰਵਿਦਾਸ ਦੇ ਜਨਮ ਦਿਵਸ ਸਬੰਧੀ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਰਵਿਦਾਸ ਪਿੰਡ ਬੱਡਲਾ ਖੁਰਦ ਵਿਖੇ 30 ਜਨਵਰੀ ਦਿਨ ਮੰਗਲਵਾਰ ਨੂੰ ਸ਼ਾਮ 6 ਤੋਂ ਰਾਤ 10 ਵਜੇ ਤੱਕ ਕਰਵਾਇਆ ਜਾ ...

ਪੂਰੀ ਖ਼ਬਰ »

ਸਮਾਜ ਸੇਵੀ ਘੁੰਮਣ ਪਰਿਵਾਰ ਵਲੋਂ ਬੱਚਿਆਂ ਨੂੰ ਬੂਟ ਤੇ ਸਵੈਟਰਾਂ ਦੀ ਵੰਡ

ਮੁਕੇਰੀਆਂ, 21 ਜਨਵਰੀ (ਰਾਮਗੜ੍ਹੀਆ)- ਬਲਾਕ ਮੁਕੇਰੀਆਂ ਦੇ ਪਿੰਡ ਸਲੈਰੀਆਂ ਖ਼ੁਰਦ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਬੂਟ ਤੇ ਸਵੈਟਰ ਦਸੂਹਾ ਨਿਵਾਸੀ ਪ੍ਰਾਪਰਟੀ ਡੀਲਰ ਗੁਰਪ੍ਰੀਤ ਸਿੰਘ ਘੁੰਮਣ ਅਤੇ ਨਗਰ ਕੌਾਸਲ ਦੇ ਮੀਤ ਪ੍ਰਧਾਨ ਐਡਵੋਕੇਟ ਕਰਮਬੀਰ ਸਿੰਘ ...

ਪੂਰੀ ਖ਼ਬਰ »

ਨੌਜਵਾਨ ਭੇਦਭਰੇ ਹਾਲਾਤ 'ਚ ਹੋਇਆ ਲਾਪਤਾ

ਹਾਜੀਪੁਰ, 21 ਜਨਵਰੀ (ਰਣਜੀਤ ਸਿੰਘ)-ਅੱਜ ਮੁਕੇਰੀਆਂ ਹਾਈਡਲ ਪ੍ਰਾਜੈਕਟ ਨਹਿਰ ਪਿੰਡ ਰੇਪੁਰ ਹਾਰ ਨਜ਼ਦੀਕ ਸੁੰਨਸਾਨ ਜਗ੍ਹਾ 'ਤੇ ਖਲੋਤਾ ਛੋਟਾ ਹਾਥੀ ਟੈਂਪੂ ਜਦ ਨਜ਼ਦੀਕੀ ਲੋਕਾਂ ਨੇ ਵੇਖਿਆ ਤਾਂ ਇਸ ਦੀ ਇਤਲਾਹ ਥਾਣਾ ਤਲਵਾੜਾ ਨੂੰ ਦਿੱਤੀ ਗਈ | ਇਸ ਤੋਂ ਤੁਰੰਤ ਬਾਅਦ ...

ਪੂਰੀ ਖ਼ਬਰ »

ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦਾ ਹੁਸ਼ਿਆਰਪੁਰ ਪਹੁੰਚਣ 'ਤੇ ਨਿੱਘਾ ਸਵਾਗਤ

ਹੁਸ਼ਿਆਰਪੁਰ, 21 ਜਨਵਰੀ (ਨਰਿੰਦਰ ਸਿੰਘ ਬੱਡਲਾ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਹੁਸ਼ਿਆਰਪੁਰ 'ਚ ਚੱਲ ਰਹੀ ਕਾਨਫਰੰਸ 'ਚ ਭਾਗ ਲੈਣ ਲਈ ਪਹੰੁਚੇ ਸਿਹਤ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਦਾ ਸਥਾਨਕ ਰੈਸਟ ਹਾਊਸ 'ਚ ਐਡਵੋਕੇਟ ਰੋਹਿਤ ਜੋਸ਼ੀ ਯੂਥ ਪ੍ਰਧਾਨ ਲੋਕ ਸਭਾ ...

ਪੂਰੀ ਖ਼ਬਰ »

ਕਾਂਗਰਸ ਦੀ ਸਰਕਾਰ ਬਣਾ ਕੇ ਹੁਣ ਪਛਤਾਉਂਦਾ ਹੈ ਪੰਜਾਬ-ਭੁੱਲੇਵਾਲ ਰਾਠਾਂ

ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਚੋਣਾਂ ਸਮੇਂ ਕਾਂਗਰਸ ਵਲੋਂ ਦਿੱਤਾ ਗਿਆ ਨਾਅਰਾ 'ਚਾਹੁੰਦਾ ਹੈ ਪੰਜਾਬ ...

ਪੂਰੀ ਖ਼ਬਰ »

ਮੈਰਿਜ ਪੈਲਸ 'ਚੋਂ ਨਕਦੀ ਤੇ ਗਹਿਣਿਆਂ ਵਾਲਾ ਬੈਗ ਚੋਰੀ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਅਣਪਛਾਤੇ ਚੋਰਾਂ ਨੇ ਮੈਰਿਜ ਪੈਲਸ 'ਚੋਂ ਗਹਿਣੇ ਅਤੇ ਨਕਦੀ ਵਾਲਾ ਬੈਗ ਚੋਰੀ ਕਰ ਲਿਆ | ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਚੌਹਾਲ ਦੇ ਵਾਸੀ ਬਿਸ਼ਨ ਦਾਸ ਨੇ ਪੁਲਿਸ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਹੁਸ਼ਿਆਰਪੁਰ ਪਿ੍ੰਸ ਨੇ ਸਕੂਲ 'ਚ ਸਪੋਰਟਸ ਮੀਟ ਕਰਵਾਈ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਲਾਇਨਜ਼ ਕਲੱਬ ਹੁਸ਼ਿਆਰਪੁਰ ਪਿ੍ੰਸ ਮੈਂਬਰਾਂ ਨੇ ਕਲੱਬ ਦੇ ਮੈਬਰਾਂ ਨੇ ਲਾਇਨਜ਼ ਕਲੱਬ ਇੰਟਰਨੈਸ਼ਨਲ ਡਿਸਟਿ੍ਕਟ 321 ਡੀ ਦੇ ਸਪੋਰਟਸ ਚੇਅਰਮੈਨ ਲਾਇਨ ਰਣਜੀਤ ਸਿੰਘ ਰਾਣਾ ਦੀ ਅਗਵਾਈ ਵਿਚ ਸਰਕਾਰੀ ਐਲੀਮੈਂਟਰੀ ਸਕੂਲ ...

ਪੂਰੀ ਖ਼ਬਰ »

ਕਬੱਡੀ ਕੱਪ ਤੇ ਸੱਭਿਆਚਾਰਕ ਮੇਲਾ 25 ਨੂੰ

ਅੱਡਾ ਸਰਾਂ, 21 ਜਨਵਰੀ (ਹਰਜਿੰਦਰ ਸਿੰਘ ਮਸੀਤੀ)- ਪਿੰਡ ਬੂਰੇ ਰਾਜਪੂਤਾਂ ਵਿਖੇ ਦਰਬਾਰ ਬਾਬਾ ਖਵਾਜਾ ਭਾਗੂ ਬਲੀ ਦੇ ਦਰਬਾਰ ਵਿਖੇ 15ਵਾਂ ਸਾਲਾਨਾ ਸੱਭਿਆਚਾਰਕ ਮੇਲਾ ਤੇ ਕਬੱਡੀ ਕੱਪ 25 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕਬੱਡੀ ਕੱਪ ਦਾ ਪੋਸਟਰ ਜਾਰੀ ...

ਪੂਰੀ ਖ਼ਬਰ »

ਪਿੰਡ ਜਲੋਟਾ ਵਿਖੇ ਮਾਘੀ ਦੇ ਸ਼ਹੀਦਾਂ ਦੀ ਯਾਦ ਵਿਚ ਕੀਰਤਨ ਦਰਬਾਰ ਸਮਾਗਮ

ਦਸੂਹਾ, 21 ਜਨਵਰੀ (ਭੁੱਲਰ)- ਪਿੰਡ ਜਲੋਟਾ ਵਿਖੇ ਮਾਘੀ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਾਮਦਾਸਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਾਈ ਮੰਗਲ ਸਿੰਘ ਸਤਨਾਮ ਟਰੱਸਟ ਵਲੋਂ ਲੋੜਵੰਦਾਂ ਨੂੰ ਮਸ਼ੀਨਾਂ ਭੇਟ

ਮਾਹਿਲਪੁਰ, 21 ਜਨਵਰੀ (ਰਜਿੰਦਰ ਸਿੰਘ)-ਗੁਰਦੁਆਰਾ ਸਿੰਘ ਸਭਾ ਖਾਨਪੁਰ ਵਿਖੇ ਭਾਈ ਮੰਗਲ ਸਿੰਘ ਸਤਨਾਮ ਟਰੱਸਟ ਪਾਲਦੀ ਵਲੋਂ ਸੁਰਜੀਤ ਸਿੰਘ ਖਾਨਪੁਰੀ ਦੀ ਅਗਵਾਈ 'ਚ ਚਲਾਏ ਜਾ ਰਹੇ ਮੁਫਤ ਸਿਲਾਈ ਸੈਂਟਰ ਵਿਖੇ ਲੌੜਵੰਦ ਲੜਕੀਆਂ ਨੂੰ ਸਿਲਾਈ ਮਸ਼ੀਨ ਦੇਣ ਮੌਕੇ ਸਮਾਗਮ ...

ਪੂਰੀ ਖ਼ਬਰ »

ਨੇਬਰਹੁੱਡ ਯੂਥ ਪਾਰਲੀਮੈਂਟ ਪ੍ਰੋਗਰਾਮ ਪੰਡੋਰੀ ਅਟਵਾਲ ਵਿਖੇ ਕਰਵਾਇਆ

ਹਰਿਆਣਾ/ਗੜ੍ਹਦੀਵਾਲਾ, 21 ਜਨਵਰੀ (ਖੱਖ, ਚੱਗਰ)- ਜ਼ਿਲ੍ਹਾ ਯੁੂਥ ਕੋ-ਆਰਡੀਨੇਟਰ ਨਹਿਰੂ ਯੁਵਾ ਕਾੇਦਰ ਹੁਸ਼ਿਆਰਪੁਰ ਸੈਮਸਨ ਮਸੀਹ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਯੁਵਕ ਸੇਵਾਵਾ ਕਲੱਬ ਵਲੋਂ ਪਿੰਡ ਪੰਡੋਰੀ ਅਟਵਾਲ ਵਿਖੇ ਨੇਬਰਹੁੱਡ ਯੂਥ ਪਾਰਲੀਮੈਂਟ ਪ੍ਰੋਗਰਾਮ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ 1 ਕਾਬੂ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਥਾਣਾ ਚੱਬੇਵਾਲ ਦੀ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਇਕ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰਕੇ ਰੇਤਾ ਨਾਲ ਭਰੀ ਟਰਾਲੀ ਨੂੰ ਕਬਜ਼ੇ 'ਚ ਲਿਆ ਹੈ | ਮਾਈਨਿੰਗ ਅਧਿਕਾਰੀ ਅਵਤਾਰ ਸਿੰਘ ਨੇ ...

ਪੂਰੀ ਖ਼ਬਰ »

5ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ

ਮੁਕੇਰੀਆਂ, 21 ਜਨਵਰੀ (ਰਾਮਗੜ੍ਹੀਆ) - ਸਰਵ ਪਿਤਰੀ ਮੁਕਤੀ ਅਤੇ ਮਾਨਵ ਕਲਿਆਣ ਸੰਸਥਾ ਮੁਕੇਰੀਆਂ ਵਲੋਂ ਪ੍ਰਧਾਨ ਵਿਸ਼ਵਾ ਮਹਾਜਨ ਦੀ ਅਗਵਾਈ ਹੇਠ ਸ਼ਿਵਪੁਰੀ ਮੁਕੇਰੀਆਂ ਵਿਖੇ ਭਗਵਾਨ ਸ਼ਿਵ ਸ਼ੰਕਰ ਦਾ 5ਵਾਂ ਮੂਰਤੀ ਸਥਾਪਨਾ ਦਿਵਸ ਬੜੀ ਧੂਮਧਾਮ ਅਤੇ ਸ਼ਰਧਾ ਨਾਲ ...

ਪੂਰੀ ਖ਼ਬਰ »

ਜੀ.ਜੀ.ਡੀ.ਐਸ.ਡੀ. ਸਕੂਲ ਹਰਿਆਣਾ ਦੇ ਵਿਦਿਆਰਥੀਆਂ ਦਾ ਸਨਮਾਨ

ਹਰਿਆਣਾ, 21 ਜਨਵਰੀ (ਹਰਮੇਲ ਸਿੰਘ ਖੱਖ)- ਪਿਛਲੇ ਦਿਨੀਂ ਸਪਤ ਰਿਸ਼ੀ ਆਸ਼ਰਮ ਹਰਿਦੁਆਰ ਵਿਖੇ ਮਦਨ ਮੋਹਨ ਮਾਲਵੀਆ ਦੀ ਯਾਦ 'ਚ ਗੀਤ/ਭਜਨ ਤੇ ਹੋਰ ਮੁਕਾਬਲੇ ਕਰਵਾਏ ਗਏ, ਜਿਸ 'ਚ ਐਸ.ਡੀ. ਸਭਾ ਦੇ ਸਮੂਹ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ 'ਚ ਮੈਡਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX