ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਕੁਪਵਾੜਾ 'ਚ ਮੁੜ ਜੰਗਬੰਦੀ ਦੀ ਉਲੰਘਣਾ
. . .  1 day ago
ਕੈਪਟਨ ਅਮਰਿੰਦਰ ਦੀ ਸੂਚੀ ਨੂੰ ਕੂੜੇਦਾਨ ਵਿਚ ਸੁੱਟੇਗਾ ਜਸਟਿਨ ਟਰੂਡੋ - ਸਿਮਰਨਜੀਤ ਸਿੰਘ ਮਾਨ
. . .  1 day ago
ਚੰਡੀਗੜ੍ਹ , 22 ਫਰਵਰੀ- ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਕੈਨੇਡਾ ਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਉਸ ਦੇਸ਼ ਤੋਂ ਹੈ, ਜਿੱਥੋਂ ਦੇ ਕਾਨੂੰਨ ਵਿਚ ਸਭ ਤੋਂ ਅਹਿਮ ਗੱਲ ਹੈ ਕਿ ਹਰ ਇਕ...
ਆਮਦਨ ਕਰ ਵਿਭਾਗ ਵਲੋਂ ਅੰਮ੍ਰਿਤ ਗਰੁੱਪ ਦੇ ਸ਼ੋ-ਰੂਮਾਂ 'ਤੇ ਛਾਪੇਮਾਰੀ
. . .  1 day ago
ਐੱਸ. ਏ. ਐੱਸ. ਨਗਰ, 22 ਫਰਵਰੀ -ਆਮਦਨ ਕਰ ਵਿਭਾਗ ਦੇ ਪ੍ਰਿੰਸੀਪਲ ਕਮਿਸ਼ਨਰ-2 ਪੂਨਮ. ਕੇ. ਸਿੱਧੂ ਅਤੇ ਅਸਿਸਟੈਂਟ ਕਮਿਸ਼ਨਰ ਕੁਲਤੇਜ ਸਿੰਘ ਬੈਂਸ ਦੇ ਹੁਕਮਾਂ 'ਤੇ ਆਮਦਨ ਕਰ ਦੀ ਵਿਸ਼ੇਸ਼ ਟੀਮ ਵਲੋਂ ਮੁਹਾਲੀ ਵਿਚਲੇ ਫ਼ੇਜ਼5 ਵਿਚ...
ਰੋਟੋਮੈਕ ਦੇ ਮਾਲਕ ਵਿਕਰਮ ਕੋਠਾਰੀ ਤੇ ਬੇਟਾ ਰਾਹੁਲ ਕੋਠਾਰੀ ਗ੍ਰਿਫਤਾਰ
. . .  1 day ago
ਨਵੀਂ ਦਿੱਲੀ, 22 ਫਰਵਰੀ- ਸੀਬੀਆਈ ਨੇ ਰੋਟੋਮੈਕ ਪਿੱਨ ਨੇ ਮਾਲਕ ਵਿਕਰਮ ਕੋਠਾਰੀ ਤੇ ਉਨ੍ਹਾਂ ਦੇ ਬੇਟੇ ਰਾਹੁਲ ਕੋਠਾਰੀ ਨੂੰ ਗ੍ਰਿਫਤਾਰ...
ਰੇਲਵੇ 90,000 ਲੋਕਾਂ ਨੂੰ ਦੇਵੇਗਾ ਨੌਕਰੀ- ਗੋਇਲ
. . .  1 day ago
ਨਵੀਂ ਦਿੱਲੀ, 22 ਫਰਵਰੀ- ਰੇਲਵੇ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਆਉਣ ਵਾਲੇ ਦਿਨਾਂ 'ਚ 90 ਹਜ਼ਾਰ ਲੋਕਾਂ ਨੂੰ ਨੌਕਰੀ...
ਪੁਲਿਸ ਨੇ ਆਪਣੀ ਦੇਖ ਰੇਖ 'ਚ ਕਿਸਾਨਾਂ ਦਾ ਕਾਫ਼ਲਾ ਤੋਰਿਆ
. . .  1 day ago
ਭਵਾਨੀਗੜ੍ਹ, 22 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਵਿਖੇ ਸਵੇਰੇ ਤੋਂ ਪੁਲਿਸ ਵੱਲੋਂ ਰੋਕੇ ਕਿਸਾਨਾਂ ਦਾ ਕਾਫ਼ਲਾ ਥਾਣਾ ਮੁਖੀ ਨੇ ਆਪਣੀ ਦੇਖ ਰੇਖ ਵਿਚ ਤੋਰਿਆ । ਉਨ੍ਹਾਂ ਕਿਸਾਨਾਂ ਦੇ ਕਾਫ਼ਲੇ ਨਾਲ ਆਪਣੀ ਗੱਡੀ ਲਗਾਉਂਦਿਆਂ ਕਿਹਾ ਕਿ ਉਹ...
ਨਗਰ ਕੌਂਸਲ ਦੀਆਂ ਜ਼ਿਮਨੀ ਚੋਣਾਂ ਦੇ ਸਬੰਧ ਵਿਚ ਸਬੰਧਿਤ ਹਲਕਿਆਂ ਵਿਚ 24 ਦੀ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ, 22 ਫਰਵਰੀ (ਆਰਿਫ਼)-ਪੰਜਾਬ ਭਰ ਦੇ ਵੱਖ-ਵੱਖ ਜ਼ਿਲਿਆਂ ਅੰਦਰ ਪੈਂਦੇ ਉਨ੍ਹਾਂ ਵਿਧਾਨ ਸਭਾ ਹਲਕਿਆਂ ਵਿਚ ਪੰਜਾਬ ਸਰਕਾਰ ਵਲੋਂ ਛੁੱਟੀ ਦਾ ਐਲਾਨ ਕੀਤਾ ਹੈ। ਜਿਨ੍ਹਾਂ ਹਲਕਿਆਂ ਅੰਦਰ ਨਗਰ ਕੌਂਸਲ ਦੀਆਂ ਜ਼ਿਮਨੀ ਚੋਣਾਂ...
ਬੈਂਕ ਘੁਟਾਲਾ : ਗ੍ਰਿਫ਼ਤਾਰ 12 ਵਿਅਕਤੀਆਂ ਤੋਂ ਸੀ.ਬੀ.ਆਈ. ਕਰ ਰਹੀ ਹੈ ਪੁੱਛਗਿੱਛ
. . .  1 day ago
ਮੁੰਬਈ, 22 ਫਰਵਰੀ- ਪੀ.ਐਨ.ਬੀ.ਬੈਂਕ ਘੁਟਾਲੇ ਮਾਮਲੇ 'ਚ ਸੀ.ਬੀ.ਆਈ.12 ਵਿਅਕਤੀਆਂ ਤੋਂ ਪੁੱਛਗਿੱਛ...
ਅਮਾਨਤੁਲਾਹ ਖ਼ਾਨ ਅਤੇ ਪ੍ਰਕਾਸ਼ ਜਰਵਾਲ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਸੱਜਣ ਕੁਮਾਰ ਦੀ ਜ਼ਮਾਨਤ ਖ਼ਾਰਜ ਕਰਵਾਉਣ ਵਾਲੀ ਪਟੀਸ਼ਨ ਦਿੱਲੀ ਹਾਈ ਕੋਰਟ ਵੱਲੋਂ ਰੱਦ
. . .  1 day ago
ਨਸੀਮੁਦੀਨ ਸਿਦੀਕੀ ਕਾਂਗਰਸ 'ਚ ਸ਼ਾਮਿਲ
. . .  1 day ago
15 ਟਰੈਕਟਰ-ਟਰਾਲੀਆਂ 'ਚ ਸਵਾਰ ਹੋ ਕੇ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ
. . .  1 day ago
ਵਪਾਰ ਤੇ ਸਾਈਬਰ ਸੁਰੱਖਿਆ 'ਚ ਭਾਰਤ ਕੈਨੇਡਾ ਕਰਨਗੇ ਮਜ਼ਬੂਤ ਸਬੰਧ
. . .  1 day ago
ਆਬਕਾਰੀ ਤੇ ਕਰ ਵਿਭਾਗ ਵੱਲੋਂ ਕਰੋੜਾਂ ਦਾ ਗੈਰ ਕਾਨੂੰਨੀ ਸੋਨਾ ਬਰਾਮਦ
. . .  1 day ago
ਕ੍ਰਿਕਟਰ ਹਰਨਮਪ੍ਰੀਤ ਕੌਰ ਡੀ.ਐਸ.ਪੀ. ਬਣਨ ਲਈ ਤਿਆਰ
. . .  1 day ago
ਐਮ.ਪੀ. ਰਣਦੀਪ ਸਰਾਏ ਨੇ ਜਸਪਾਲ ਅਟਵਾਲ ਮਾਮਲੇ 'ਤੇ ਮੰਗੀ ਮੁਆਫ਼ੀ
. . .  1 day ago
ਬਰਤਾਨੀਆ ਦੀ ਪਾਰਲੀਮੈਂਟ ਬਾਹਰ ਸਿੱਖ 'ਤੇ ਨਸਲੀ ਹਮਲਾ
. . .  1 day ago
ਜ਼ਿਲ੍ਹਾ ਚੋਣ ਅਧਿਕਾਰੀ ਕਾਂਗਰਸ ਵਰਕਰ ਵਜੋਂ ਕਰ ਰਿਹੈ ਕੰਮ - ਅਕਾਲੀ-ਭਾਜਪਾ ਨੇ ਲਗਾਇਆ ਦੋਸ਼
. . .  1 day ago
ਬਿਗ ਬਾਸ ਦਾ ਸੈੱਟ ਸੜ ਕੇ ਸੁਆਹ
. . .  1 day ago
ਪਾਕਿ ਗੋਲੀਬਾਰੀ 'ਚ ਕਈ ਘਰ ਨੁਕਸਾਨੇ
. . .  1 day ago
ਆਪ ਵਰਕਰਾਂ ਨੇ ਰਾਜਨਾਥ ਤੇ ਭਾਜਪਾ ਵਰਕਰਾਂ ਨੇ ਸਿਸੋਦੀਆ ਦੀ ਰਿਹਾਇਸ਼ ਬਾਹਰ ਕੀਤਾ ਪ੍ਰਦਰਸ਼ਨ
. . .  1 day ago
ਟਰੂਡੋ ਨੇ ਬੱਚਿਆਂ ਸਮੇਤ ਕ੍ਰਿਕਟ ਦਾ ਲਿਆ ਲੁਤਫ਼
. . .  1 day ago
ਅਧਿਆਪਕਾਂ ਨੂੰ ਬੰਦੂਕ ਫੜਾਈ ਜਾਵੇ - ਟਰੰਪ
. . .  1 day ago
ਫ਼ਿਲਮ ਸ਼ੂਟਿੰਗ ਲਈ ਪ੍ਰਣੀਤੀ ਚੋਪੜਾ ਤੇ ਅਰਜੁਨ ਕਪੂਰ ਅੰਮ੍ਰਿਤਸਰ ਪੁੱਜੇ
. . .  1 day ago
ਦੇਖੋ ਤਸਵੀਰਾਂ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ ਸੇਕਰਡ ਹਰਟ ਕੈਥੀਡ੍ਰਲ ਚਰਚ ਪਹੁੰਚੇ
. . .  1 day ago
ਦੇਖੋ ਤਸਵੀਰਾਂ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ ਦਿੱਲੀ ਦੀ ਜਾਮਾ ਮਸਜਿਦ ਪੁੱਜੇ
. . .  1 day ago
ਈ.ਡੀ. ਨੇ ਮੋਦੀ ਦੀਆਂ 9 ਲਗਜ਼ਰੀ ਕਾਰਾਂ ਕੀਤੀਆਂ ਜ਼ਬਤ
. . .  1 day ago
ਕੈਨੇਡਾ ਦੀ ਅੰਬੈਸੀ ਨੇ ਜਸਪਾਲ ਅਟਵਾਲ ਨੂੰ ਦਿੱਤਾ ਸੱਦਾ ਕੀਤਾ ਰੱਦ
. . .  1 day ago
ਜਸਟਿਨ ਟਰੂਡੋ ਪਰਿਵਾਰ ਸਮੇਤ ਜਾਮਾ ਮਸਜਿਦ ਪਹੁੰਚੇ
. . .  1 day ago
ਅਮਿਤਾਭ ਬੱਚਨ ਇਕ ਵਾਰ ਫਿਰ ਲੈ ਰਹੇ ਹਨ ਕਾਂਗਰਸ 'ਚ ਦਿਲਚਸਪੀ
. . .  1 day ago
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  1 day ago
ਸੈਨਾ ਪ੍ਰਮੁੱਖ ਸਿਆਸੀ ਮਾਮਲਿਆਂ ਤੋਂ ਦੂਰ ਰਹਿਣ - ਓਵੈਸੀ
. . .  about 1 hour ago
ਤਿੰਨ ਦਿਨ ਦੇ ਦੌਰੇ 'ਤੇ ਕਰਨਾਟਕਾ ਜਾਣਗੇ ਰਾਹੁਲ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਮਾਮੂਲੀ ਤਕਰਾਰ 'ਤੇ ਚੱਲੀ ਗੋਲੀ , ਇਕ ਜ਼ਖ਼ਮੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ
  •     Confirm Target Language  

ਫ਼ਤਹਿਗੜ੍ਹ ਸਾਹਿਬ

ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ 3 ਕਾਬੂ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਭੂਸ਼ਨ ਸੂਦ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਦੇ ਵਪਾਰੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਅਧੀਨ ਸਰਹਿੰਦ ਤੇ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ 3 ਕਥਿਤ ਦੋਸ਼ੀਆਂ ਪਾਸੋਂ 126 ਨਸ਼ੀਲੇ ਟੀਕੇ ਬੁਪਰੋਨੋਰਫਿਨ, 120 ਸ਼ੀਸ਼ੀਆਂ ਏਵਲ ਤੇ 150 ਨਸ਼ੀਲੇ ਕੈਪਸੂਲ ਪਾਰਵਨ ਸਪਾਸ ਪਲੱਸ ਬਰਾਮਦ ਕੀਤੇ ਹਨ | ਇਹ ਜਾਣਕਾਰੀ ਦਿੰਦਿਆਂ ਐਸ. ਪੀ. (ਜਾਂਚ) ਹਰਪਾਲ ਸਿੰਘ ਨੇ ਦੱਸਿਆ ਕਿ ਬਡਾਲੀ ਆਲਾ ਸਿੰਘ ਦੇ ਸਹਾਇਕ ਥਾਣੇਦਾਰ ਜਤਿੰਦਰਪਾਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਪਤਾਰਸੀ ਖ਼ੁਰਦ ਵਿਖੇ ਨਾਕਾ ਲਗਾਇਆ ਹੋਇਆ ਸੀ ਤਾਂ ਮੈਕਡੋਨਾਲਡ ਵਲੋਂ ਆ ਰਹੇ ਕਥਿਤ ਦੋਸ਼ੀਆਂ ਮੁਹੰਮਦ ਸਲੀਮ ਪੁੱਤਰ ਮੁਹੰਮਦ ਆਜ਼ਮ ਵਾਸੀ ਨੰਗਲ ਕਾਲੋਨੀ ਥੇੜਾ ਰੋਡ ਪਟਿਆਲਾ ਤੇ ਹਰੀਸ਼ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਗਲੀ ਨੰ: 3 ਮੁਹੱਲਾ ਸੰਤੋਖਪੁਰਾ, ਸਾਹਮਣੇ ਵੀਨਸ ਪੈਲੇਸ ਜਲੰਧਰ ਰੋਡ ਫਗਵਾੜਾ ਨੂੰ ਰੋਕ ਦੇ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਪਾਸੋਂ 115 ਨਸ਼ੀਲੇ ਟੀਕੇ ਬੁਪਰੋਨੋਰਫਿਨ, 115 ਸ਼ੀਸ਼ੀਆਂ ਏਵਲ ਤੇ 150 ਨਸ਼ੀਲੇ ਕੈਪਸੂਲ ਪਾਰਵਨ ਸਪਾਸ ਪਲੱਸ ਬਰਾਮਦ ਹੋਏ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਵਿਰੁੱਧ ਥਾਣਾ ਬਡਾਲੀ ਆਲਾ ਸਿੰਘ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਐਸ. ਪੀ. (ਜਾਂਚ) ਨੇ ਹੋਰ ਦੱਸਿਆ ਕਿ ਇਕ ਹੋਰ ਕਾਰਵਾਈ 'ਚ ਸਰਹਿੰਦ ਪੁਲਿਸ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਚਾਵਲਾ ਚੌਕ ਸਰਹਿੰਦ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਸੋਨੂੰ ਕੁਮਾਰ ਪੁੱਤਰ ਉਰਫ਼ ਛੋਟਾ ਡੁੱਡਾ ਪੁੱਤਰ ਗੁਰਜੰਟ ਸਿੰਘ ਵਾਸੀ ਕਰਤਾਰ ਕਾਲੋਨੀ ਨੇੜੇ ਮਿਲਟਰੀ ਏਰੀਆ ਨਾਭਾ ਜੋ ਕਿ ਹੁਣ ਨਾਨਾ ਨਿਆਜੂ ਰਾਮ ਵਾਸੀ ਮਕਾਨ ਨੰ: 4596 ਵਾਰਡ ਨੰ: 3 ਜੀ. ਟੀ. ਰੋਡ ਬਾੜਾ ਸਰਹਿੰਦ ਵਿਖੇ ਰਹਿੰਦਾ ਹੈ, ਦੇ ਕਬਜ਼ੇ 'ਚੋਂ 11 ਨਸ਼ੀਲੇ ਟੀਕੇ ਬੁਪਰੋਨੋਰਫਿਨ (ਓਮਜੈਸਿਕ) ਤੇ 5 ਸ਼ੀਸ਼ੀਆਂ ਏਵਲ 10 ਐਮ. ਐਲ. ਬਰਾਮਦ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ |

ਮੈਂ ਮਰਨ ਵਰਤ 'ਤੇ ਬੈਠਣ ਦੇ ਐਲਾਨ ਤੋਂ ਪਿੱਛੇ ਨਹੀਂ ਹਟਿਆ-ਧਾਰਨੀ

ਬਸੀ ਪਠਾਣਾ, 21 ਜਨਵਰੀ (ਗੁਰਬਚਨ ਸਿੰਘ ਰੁਪਾਲ)-ਸ਼ਹਿਰ 'ਚ ਸੀਵਰੇਜ ਕਾਰਨ ਸੜਕਾਂ 'ਤੇ ਆਵਾਜਾਈ 'ਚ ਅਸੁਵਿਧਾ ਵਿਰੁੱਧ ਸਾਬਕਾ ਕੌਾਸਲਰ ਪਿ੍ਤਪਾਲ ਸਿੰਘ ਧਾਰਨੀ ਵਲੋਂ ਪ੍ਰਸ਼ਾਸਨ ਨੂੰ ਦਿੱਤੇ ਗਏ ਮੰਗ-ਪੱਤਰ ਮਗਰੋਂ ਪ੍ਰਸ਼ਾਸਨ ਹਰਕਤ 'ਚ ਆਇਆ ਹੈ ਤੇ ਸੜਕਾਂ ਨੂੰ ਆਵਾਜਾਈ ...

ਪੂਰੀ ਖ਼ਬਰ »

ਸਰਪੰਚ ਵਲੋਂ ਅਕੈਡਮੀ ਦੀ ਬੱਸ ਚਾਲਕ 'ਤੇ ਫੇਟ ਮਾਰਨ ਦੇ ਦੋਸ਼

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਅਰੁਣ ਆਹੂਜਾ)-ਪਿੰਡ ਫਾਟਕ ਮਾਜਰੀ ਦੇ ਮੌਜੂਦਾ ਸਰਪੰਚ ਵਲੋਂ ਉਸ 'ਤੇ ਇਕ ਅਕੈਡਮੀ ਦੀ ਬੱਸ ਵਲੋਂ ਫੇਟ ਮਾਰਨ ਦੇ ਦੋਸ਼ ਲਗਾਏ ਗਏ ਹਨ | ਜਾਣਕਾਰੀ ਦਿੰਦਿਆਂ ਸਰਪੰਚ ਭਗਵਾਨ ਸਿੰਘ ਨੇ ਦੱਸਿਆ ਕਿ ਉਹ ਅੱਜ ਜਦੋਂ ਆਪਣੀ ਕਾਰ 'ਚ ਸਵਾਰ ਹੋ ਕੇ ...

ਪੂਰੀ ਖ਼ਬਰ »

31ਵਾਂ ਕੰਨਿਆ ਵਿਆਹ, ਕੈਂਪ ਤੇ ਵਿਸ਼ਾਲ ਭੰਡਾਰਾ ਅੱਜ

ਜਖਵਾਲੀ, 21 ਜਨਵਰੀ (ਨਿਰਭੈ ਸਿੰਘ)-ਭੋਲੇ ਸ਼ੰਕਰ ਦੀ ਪੇ੍ਰਰਨਾ ਸਦਕਾ ਨਗਰ ਤੇ ਇਲਾਕੇ ਦੀ ਸ਼ਾਂਤੀ ਲਈ ਸਾਨੂੰ ਨਫ਼ਰਤ ਨੂੰ ਛੱਡ ਕੇ ਜਾਤ-ਪਾਤ ਦੀ ਦੀਵਾਰ ਨੂੰ ਤੋੜ ਕੇ ਏਕਤਾ, ਅਮਨ, ਸ਼ਾਂਤੀ ਤੇ ਮਨੁੱਖਤਾ ਦੀ ਭਲਾਈ ਦੀ ਮਦਦ ਲਈ ਬੇ-ਆਸਰਿਆਂ ਦਾ ਆਸਰਾ ਬਣਨ ਲਈ ਹਮੇਸ਼ਾ ਤਿਆਰ ...

ਪੂਰੀ ਖ਼ਬਰ »

9ਵਾਂ ਬੋਨਸ ਵੰਡ ਸਮਾਗਮ ਕਰਵਾਇਆ

ਸੰਘੋਲ, 21 ਜਨਵਰੀ (ਹਰਜੀਤ ਸਿੰਘ ਮਾਵੀ)-ਦੀ ਧਿਆਨੂੰਮਾਜਰਾ ਦੁੱਧ ਉਤਪਾਦਕ ਸਹਿਕਾਰੀ ਸਭਾ ਨੇ ਨੌਵਾਂ ਬੋਨਸ ਵੰਡ ਸਮਾਗਮ ਕਰਵਾਇਆ, ਜਿਸ 'ਚ ਸਭਾ ਨੇ ਸਾਲ 2015-2016, 2016-2017 ਤੱਕ ਬੋਨਸ ਦੁੱਧ ਉਤਪਾਦਕ ਮੈਂਬਰਾਂ 'ਚ ਤਕਸੀਮ ਕੀਤਾ ਤੇ ਨਾਲ ਹੀ ਦੁੱਧ ਉਤਪਾਦਕਾਂ ਨੂੰ 5, 10, 15 ਲੀਟਰ ...

ਪੂਰੀ ਖ਼ਬਰ »

ਦੇਸ਼ ਭਗਤ ਗਲੋਬਲ ਸਕੂਲ 'ਚ ਮੋਕ ਫਾਇਰ ਡਰਿੱਲ ਕਰਵਾਈ

ਅਮਲੋਹ, 21 ਜਨਵਰੀ (ਸੂਦ)-ਦੇਸ਼ ਭਗਤ ਗਲੋਬਲ ਸਕੂਲ 'ਚ ਐਤਵਾਰ ਨੂੰ ਮੋਕ ਫਾਇਰ ਡਰਿੱਲ ਕਰਵਾਈ ਗਈ | ਇਸ ਅਧੀਨ ਫਾਇਰ ਸਟੇਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਹਿੰਦ ਤੇ ਮੰਡੀ ਗੋਬਿੰਦਗੜ੍ਹ ਦੀ ਟੀਮ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਅੱਗ ਲੱਗਣ, ਭੁਚਾਲ ਆਉਣ ਤੇ ...

ਪੂਰੀ ਖ਼ਬਰ »

ਵਾਰਡ ਨੰ: 10 'ਚ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਭੂਸ਼ਨ ਸੂਦ)-ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਕਾਰਜਕਾਰੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਲਾਲੀ ਵਲੋਂ ਸਰਹਿੰਦ ਸ਼ਹਿਰ ਦੇ ਵਾਰਡ ਨੰ: 10 ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ...

ਪੂਰੀ ਖ਼ਬਰ »

ਆਰ. ਪੀ. ਐਫ. ਨੇ ਮੁਲਾਜ਼ਮ ਦਾ ਗੁਆਚਿਆ ਮੋਬਾਈਲ ਕੀਤਾ ਵਾਪਸ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਮਨਪ੍ਰੀਤ ਸਿੰਘ)-ਰੇਲਵੇ ਪ੍ਰੋਟੈਕਸ਼ਨ ਫੋਰਸ ਵਲੋਂ ਜੰਮੂ ਤਵੀ 'ਚ ਸਫ਼ਰ ਕਰ ਰਹੇ ਸੀ. ਆਰ. ਪੀ. ਐਫ. ਦੇ ਮੁਲਾਜ਼ਮ ਦਾ ਗੁੰਮ ਹੋਇਆ ਮੋਬਾਈਲ ਉਸ ਨੂੰ ਵਾਪਸ ਕੀਤਾ ਗਿਆ | ਜਾਣਕਾਰੀ ਅਨੁਸਾਰ ਪੱਛਮ ਬੰਗਾਲ ਦੇ ਰਹਿਣ ਵਾਲੇ ਐਸ. ਕੇ. ਸ਼ਮਸਦੀਨ ਜੋ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਭੂਸ਼ਨ ਸੂਦ)-ਅਧਿਆਪਕ ਦਲ ਪੰਜਾਬ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਪ੍ਰਧਾਨ ਜਸਪਾਲ ਸਿੰਘ ਢੀਂਡਸਾ ਤੇ ਜਰਨਲ ਸਕੱਤਰ ਧਰਮ ਸਿੰਘ ਰਾਈਏਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸ੍ਰੀ ਰਾਈਏਵਾਲ ਨੇ ਕਿਹਾ ਕਿ ਸਰਕਾਰ ਲਗਾਤਾਰ ...

ਪੂਰੀ ਖ਼ਬਰ »

ਪਿੰਡ ਲਾਡਪੁਰ ਵਿਖੇ 62ਵਾਂ ਦੰਗਲ ਅੱਜ

ਸਲਾਣਾ, 21 ਜਨਵਰੀ (ਗੁਰਚਰਨ ਸਿੰਘ ਜੰਜੂਆ)-ਮਿਸਤਰੀ ਚੇਤ ਰਾਮ ਦੰਗਲ ਕਮੇਟੀ ਤੇ ਸਮੂਹ ਨਗਰ ਨਿਵਾਸੀ ਪਿੰਡ ਲਾਡਪੁਰ ਵਲੋਂ 62ਵਾਂ ਦੰਗਲ 22 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਸ ਮੌਕੇ ਮਲੇਰਕੋਟਲਾ, ਢਿੱਲਵਾਂ, ਦਿੱਲੀ, ਬਾਰਨ, ਰੌਣੀ, ...

ਪੂਰੀ ਖ਼ਬਰ »

ਜ਼ਰੂਰਤਮੰਦ ਪਰਿਵਾਰ ਨੂੰ ਲੜਕੀ ਦੇ ਵਿਆਹ ਲਈ ਦਿੱਤੀ ਮਦਦ

ਮੰਡੀ ਗੋਬਿੰਦਗੜ੍ਹ, 21 ਜਨਵਰੀ (ਮੁਕੇਸ਼ ਘਈ)-ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਵਲੋਂ ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ਸਮੇਂ ਮਦਦ ਦੀ ਲੜੀ ਨੂੰ ਨਿਰੰਤਰ ਜਾਰੀ ਰੱਖਦੇ ਹੋਏ ਸੁਸਾਇਟੀ ਵਲੋਂ ਮੰਡੀ ਗੋਬਿੰਦਗੜ੍ਹ ਵਿਖੇ ਇਕ ਜ਼ਰੂਰਤਮੰਦ ਪਰਿਵਾਰ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਤੇ ਪਿੰਡ ਜੱਸੜਾਂ 'ਚ ਇਕੋ ਦਿਨ 29 ਨੂੰ ਸਜਾਏ ਜਾਣਗੇ ਵੱਖੋ-ਵੱਖਰੇ ਨਗਰ ਕੀਰਤਨ

ਮੰਡੀ ਗੋਬਿੰਦਗੜ੍ਹ, 21 ਜਨਵਰੀ (ਬਲਜਿੰਦਰ ਸਿੰਘ)-ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਮੰਡੀ ਗੋਬਿੰਦਗੜ੍ਹ ਤੇ ਨੇੜਲੇ ਪਿੰਡ ਜੱਸੜਾਂ 'ਚ ਪਹਿਲੀ ਵਾਰ ਇਕੋ ਦਿਨ 29 ਜਨਵਰੀ ਨੂੰ ਵੱਖੋ-ਵੱਖਰੇ ਦੋ ਨਗਰ ਕੀਰਤਨ ਸਜਾਏ ਜਾਣਗੇ | ਜਾਣਕਾਰੀ ਮੁਤਾਬਿਕ ਪਹਿਲਾ ਨਗਰ ...

ਪੂਰੀ ਖ਼ਬਰ »

ਸੈਕਟਰੀ ਡਿਪਾਰਟਮੈਂਟ ਆਫ਼ ਸਕੂਲ ਐਜੂਕੇਸ਼ਨ ਵਲੋਂ ਖਮਾਣੋਂ ਸਕੂਲ ਦੀ ਸ਼ਲਾਘਾ

ਖਮਾਣੋਂ, 21 ਜਨਵਰੀ (ਜੋਗਿੰਦਰ ਪਾਲ)-ਭਾਰਤ ਸਰਕਾਰ ਵਲੋਂ ਸਿੱਖਿਆ ਸੁਧਾਰਾਂ ਲਈ ਤੇ ਸਭ ਨੂੰ ਸਿੱਖਿਆ ਦੇਣ ਦੇ ਅਧਿਕਾਰ ਤਹਿਤ ਚੱਲ ਰਹੀਆਂ ਵੱਖ-ਵੱਖ ਯੋਜਨਾਵਾਂ ਦੀ ਮੋਨੀਟਰਿੰਗ ਕਰਨ ਦੇ ਲਈ ਇਕ ਕੇਂਦਰੀ ਟੀਮ ਜੋ ਕਿ ਅਨਿਲ ਸਵਰੂਪ ਸੈਕਟਰੀ ਡਿਪਾਰਟਮੈਂਟ ਆਫ਼ ਸਕੂਲ ...

ਪੂਰੀ ਖ਼ਬਰ »

63ਵੀਂਆਂ ਰਾਸ਼ਟਰੀ ਸਕੂਲ ਖੇਡਾਂ ਦਿੱਲੀ 'ਚ ਲੜਕੀਆਂ ਨੇ ਮਾਰੀ ਬਾਜ਼ੀ

ਭੜੀ, 21 ਜਨਵਰੀ (ਭਰਪੂਰ ਸਿੰਘ ਹਵਾਰਾ)-63ਵੀਂਆਂ ਰਾਸ਼ਟਰੀ ਸਕੂਲ ਖੇਡਾਂ ਜੋ ਕਿ ਨਵੀਂ ਦਿੱਲੀ ਦੇ ਤਿਆਗ ਰਾਜ ਸਟੇਡੀਅਮ 'ਚ ਹੋਈਆਂ, ਵਿਚ ਪੰਜਾਬ ਦੀ ਤਰਫ਼ੋਂ ਫੁੱਟਬਾਲ ਟੈਨਿਸ 19 ਸਾਲ ਤੋਂ ਘੱਟ ਉਮਰ ਵਰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੜੀ ਦੀ 12ਵੀਂ ਕਲਾਸ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਡੀਕਲ ਲੈਬਾਰਟਰੀ ਐਸੋਸੀਏਸ਼ਨ ਦੀ ਮੀਟਿੰਗ

ਜਖਵਾਲੀ, 21 ਜਨਵਰੀ (ਭੂਸ਼ਨ ਸੂਦ, ਨਿਰਭੈ ਸਿੰਘ ਜਖਵਾਲੀ)-ਮੈਡੀਕਲ ਲੈਬਾਰਟਰੀ ਟੈਕਨੋਲਾਜਿਸਟ ਵੈੱਲਫੇਅਰ ਐਸੋਸੀਏਸ਼ਨ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਲਟੌਰ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਲੈਬਾਰਟਰੀ ਐਸੋਸੀਏਸ਼ਨ ...

ਪੂਰੀ ਖ਼ਬਰ »

ਗਾਇਤ੍ਰੀ ਆਸ਼ਰਮ 'ਚ ਬਸੰਤ ਪੰਚਮੀ 'ਤੇ 14ਵਾਂ ਸਥਾਪਨਾ ਦਿਵਸ ਸਮਾਗਮ ਅੱਜ

ਮੰਡੀ ਗੋਬਿੰਦਗੜ੍ਹ, 21 ਜਨਵਰੀ (ਮੁਕੇਸ਼ ਘਈ)-ਗਾਇਤਰੀ ਯੋਗ ਸੰਸਥਾਨ ਆਸ਼ਰਮ ਵਲੋਂ 22 ਜਨਵਰੀ ਨੂੰ ਬਸੰਤ ਪੰਚਮੀ ਤੇ 14ਵਾਂ ਸਥਾਪਨਾ ਦਿਵਸ ਸਮਾਗਮ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਸਵਾਮੀ ਵਿਕਾਸ ਚੰਦ ਵਿਮਲ ਨੇ ਦੱਸਿਆ ਕਿ ਸਵੇਰੇ 9 ਤੋਂ ...

ਪੂਰੀ ਖ਼ਬਰ »

ਬਸੰਤ ਪੰਚਮੀ ਦੀਆਂ ਤਿਆਰੀਆਂ ਜ਼ੋਰਾਂ 'ਤੇ, ਪਤੰਗਾਂ ਦੀ ਖ਼ਰੀਦੋ ਫ਼ਰੋਖ਼ਤ ਤੇਜ਼

ਸੰਘੋਲ, 21 ਜਨਵਰੀ (ਹਰਜੀਤ ਸਿੰਘ ਮਾਵੀ)-ਬਸੰਤ ਪੰਚਮੀ ਦਾ ਤਿਉਹਾਰ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਉਣ ਦੇ ਮੱਦੇਨਜ਼ਰ ਖਮਾਣੋਂ ਸ਼ਹਿਰ ਵਿਖੇ ਨੌਜਵਾਨ ਵੱਡੀ ਗਿਣਤੀ 'ਚ ਪਤੰਗਾਂ ਦੀ ਖ਼ਰੀਦੋ-ਫ਼ਰੋਖ਼ਤ ਕਰਦੇ ਵੇਖੇ ਗਏ | ਸਥਾਨਕ ਨੌਜਵਾਨਾਂ ਨੇ ਦੱਸਿਆ ਕਿ ਉਹ ਪੂਰੇ ਹੋਸ਼ ...

ਪੂਰੀ ਖ਼ਬਰ »

ਪਿੰਡ ਬਾਲਪੁਰ ਵਾਸੀ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪੇ੍ਰਸ਼ਾਨ

ਜਖਵਾਲੀ, 21 ਜਨਵਰੀ (ਨਿਰਭੈ ਸਿੰਘ)-ਬਲਾਕ ਸਰਹਿੰਦ ਦੇ ਪਿੰਡ ਬਾਲਪੁਰ ਦੇ ਵਸਨੀਕਾਂ ਨੂੰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਭਾਰੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਪਿੰਡ ਵਾਸੀ ਦਵਿੰਦਰ ਸਿੰਘ ਨੀਟਾ, ਸਤੀਸ਼ ਕੁਮਾਰ, ਮੰਗਾ ਸਿੰਘ, ਗੁਰਮੇਲ ...

ਪੂਰੀ ਖ਼ਬਰ »

ਕਰਮਜੀਤ ਸਿੰਘ ਢੀਂਡਸਾ 'ਆਪ' ਦੇ ਸੂਬਾਈ ਜਨਰਲ ਸਕੱਤਰ ਬਣੇ

ਬਸੀ ਪਠਾਣਾਂ, 21 ਜਨਵਰੀ (ਗੁਰਬਚਨ ਸਿੰਘ ਰੁਪਾਲ, ਗੌਤਮ)-ਸ. ਕਰਮਜੀਤ ਸਿੰਘ ਢੀਂਡਸਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਅਣਮੁੱਲੀਆਂ ਸੇਵਾਵਾਂ ਬਦਲੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਵਲੋਂ ਪਾਰਟੀ ਦਾ ਸੂਬਾਈ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ¢ ਸ. ...

ਪੂਰੀ ਖ਼ਬਰ »

ਰੇਲਵੇ ਪੁਲਿਸ ਨੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਰੇਲ ਗੱਡੀਆਂ ਦੀ ਕੀਤੀ ਚੈਕਿੰਗ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਮਨਪ੍ਰੀਤ ਸਿੰਘ)-ਗਣਤੰਤਰ ਦਿਵਸ ਦੇ ਚੱਲਦਿਆਂ ਆਰ. ਪੀ. ਐਫ. ਤੇ ਰੇਲਵੇ ਪੁਲਿਸ ਸਰਹਿੰਦ ਵਲੋਂ ਸਾਂਝੇ ਤੌਰ 'ਤੇ ਰੇਲਵੇ ਸਟੇਸ਼ਨ ਸਰਹਿੰਦ ਵਿਖੇ ਰੇਲ ਗੱਡੀਆਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਪਲੇਟਫ਼ਾਰਮਾਂ ਦੀ ਵੀ ਚੈਕਿੰਗ ਕੀਤੀ ਗਈ ਤੇ ...

ਪੂਰੀ ਖ਼ਬਰ »

ਐਸ. ਐਸ. ਮਾਸਟਰ ਯੂਨੀਅਨ ਦੀ ਫ਼ਤਹਿਗੜ੍ਹ ਸਾਹਿਬ ਇਕੱਤਰਤਾ

ਨੰਦਪੁਰ ਕਲੌੜ, 21 ਜਨਵਰੀ (ਜਰਨੈਲ ਸਿੰਘ ਧੁੰਦਾ)-ਐਸ. ਐਸ. ਮਾਸਟਰ ਯੂਨੀਅਨ ਪੰਜਾਬ ਦੀ ਇਕੱਤਰਤਾ ਸਰਪ੍ਰਸਤ ਮੋਹਣ ਸਿੰਘ ਭੱਟਮਾਜਰਾ ਦੀ ਪ੍ਰਧਾਨਗੀ ਹੇਠ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ, ਜਿਸ 'ਚ ਵੱਡੀ ਗਿਣਤੀ ਵਿਚ ਐਸ. ਐਸ. ਮਾਸਟਰਾਂ ਨੇ ਭਾਗ ਲਿਆ | ਇਕੱਤਰਤਾ ਉਪਰੰਤ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਦੇ ਝੰਡੇ ਦੀ ਫ਼ੇਰੀ ਨਾਲ ਪਵਿੱਤਰ ਹੋਈ ਲੋਹਾ ਨਗਰੀ

ਮੰਡੀ ਗੋਬਿੰਦਗੜ੍ਹ, 21 ਜਨਵਰੀ (ਮੁਕੇਸ਼ ਘਈ)-ਭਗਤ ਤਰਸੇਮ ਲਾਲ ਜੀ ਮਹਾਰਾਜ ਦੇ ਅਸ਼ੀਰਵਾਦ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੰਦਿਰ ਸ੍ਰੀ ਸਿੱਧ ਬਾਬਾ ਬਾਲਕ ਨਾਥ ਤੇ ਦੁਰਗਾ ਮਾਤਾ ਮੰਦਿਰ ਐਰੀ ਮਿਲ ਰੋਡ ਸੰਗਤਪੁਰਾ ਚੌਕ ਤੋਂ ਬਾਬਾ ਬਾਲਕ ਨਾਥ ਜੀ ਦੀ 6ਵੀਂ ਪਵਿੱਤਰ ...

ਪੂਰੀ ਖ਼ਬਰ »

ਬਸੰਤ ਦੇ ਤਿਉਹਾਰ ਦੇ ਮੱਦੇਨਜ਼ਰ ਨੌਜਵਾਨਾਂ ਨੇ ਕੀਤੀ ਪਤੰਗਾਂ ਦੀ ਖ਼ਰੀਦ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਮਨਪ੍ਰੀਤ ਸਿੰਘ)-ਬਸੰਤ ਪੰਚਮੀ ਦੇ ਤਿਉਹਾਰ ਦੇ ਚਲਦਿਆਂ ਬਾਜ਼ਾਰਾਂ 'ਚ ਨੌਜਵਾਨਾਂ ਤੇ ਬੱਚਿਆਂ ਦੀਆਂ ਰੌਣਕਾਂ ਲੱਗੀਆਂ ਦਿਖਾਈ ਦਿੱਤੀਆਂ | ਨੌਜਵਾਨ ਪਤੰਗਾਂ ਦੀ ਖ਼ਰੀਦਦਾਰੀ ਕਰਨ ਦੇ ਨਾਲ-ਨਾਲ ਡੋਰ ਖ਼ਰੀਦ ਰਹੇ ਸਨ | ਨੌਜਵਾਨਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਸਰਹਿੰਦ ਦੀ ਵਿਸ਼ੇਸ਼ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਭੂਸ਼ਨ ਸੂਦ)-ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੀ ਇਕ ਵਿਸ਼ੇਸ਼ ਮੀਟਿੰਗ ਕਮੇਟੀ ਦੇ ਚੇਅਰਮੈਨ ਗੁਲਜ਼ਾਰ ਸਿੰਘ ਧੀਰਪੁਰ, ਸਕੱਤਰ ਜਨਰਲ ਕਿ੍ਸ਼ਨ ਸਿੰਘ, ਪ੍ਰਧਾਨ ਆਤਮਾ ਰਾਮ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਤੋਂ ਲੋਕ ਪ੍ਰੇਸ਼ਾਨ

ਸਲਾਣਾ, 21 ਜਨਵਰੀ (ਗੁਰਚਰਨ ਸਿੰਘ ਜੰਜੂਆ)-ਭਾਵੇਂ ਕਿ ਪੰਜਾਬ ਸਰਕਾਰ ਹਰ ਮਹੀਨੇ ਖਪਤਕਾਰਾਂ 'ਤੇ ਗਊ ਸੈੱਸ ਵਸੂਲ ਕਰਦੀ ਹੈ ਤਾਂ ਕਿ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਕੀਤੀ ਜਾ ਸਕੇ, ਪਰ ਆਵਾਰਾ ਪਸ਼ੂਆਂ ਦਾ ਅੱਜ ਕੱਲ੍ਹ ਪਿੰਡਾਂ ਸ਼ਹਿਰਾਂ 'ਚ ਝੁੰਡ ਆਮ ਫਿਰਦੇ ਦਿਖਾਈ ...

ਪੂਰੀ ਖ਼ਬਰ »

ਜੀ. ਐਨ. ਸੀ. ਯੂਥ ਕਲੱਬ ਦੇ ਕੈਂਪ 'ਚ 198 ਲੋਕਾਂ ਨੇ ਕੀਤਾ ਖ਼ੂਨਦਾਨ

ਮੰਡੀ ਗੋਬਿੰਦਗੜ੍ਹ, 21 ਜਨਵਰੀ (ਮੁਕੇਸ਼ ਘਈ)-ਜੀ. ਐਨ. ਸੀ. ਯੂਥ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਵਾਰਡ ਨੰਬਰ 3 ਦੇ ਸਮੂਹ ਨਿਵਾਸੀਆਂ ਦੇ ਸਹਿਯੋਗ ਨਾਲ ਸਥਾਨਕ ਗੁਰੂ ਨਾਨਕ ਕਾਲੋਨੀ ਵਿਖੇ ਸਥਿਤ ਧਰਮਸ਼ਾਲਾ ਵਿਚ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਨੇ ਕੀਤਾ ਅੱਖਾਂ ਦੇ ਕੈਂਪ ਦਾ ਉਦਘਾਟਨ

ਨੰਦਪੁਰ ਕਲੌੜ, 21 ਜਨਵਰੀ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਪਿੰਡ ਨੰਦਪੁਰ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਦਸਮੇਸ਼ ਆਈ ਸੈਂਟਰ ਮੁੱਲਾਂਪੁਰ ਗਰੀਬਦਾਸ ਤੇ ਦਸਮੇਸ਼ ਸਪੋਰਟਸ ਕਲੱਬ ਨੰਦਪੁਰ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਾਇਆ ਗਿਆ, ...

ਪੂਰੀ ਖ਼ਬਰ »

ਬਡਲਾ ਵਿਖੇ ਦੂਜਾ ਮਹਾਨ ਗੁਰਮਤਿ ਸਮਾਗਮ ਅੱਜ

ਭੜੀ, 21 ਜਨਵਰੀ (ਭਰਪੂਰ ਸਿੰਘ ਹਵਾਰਾ)-ਭਗਤ ਰਵਿਦਾਸ ਜੀ ਦੇ 641ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੂਜਾ ਮਹਾਨ ਗੁਰਮਤਿ ਸਮਾਗਮ 22 ਜਨਵਰੀ ਨੂੰ , ਮੱਸੇ ਰੰਘੜ ਦਾ ਸਿਰ ਵੱਢ ਕੇ ਲਿਆਉਣ ਵਾਲੇ ਸਿੰਘਾਂ ਸੁੱਖਾ ਸਿੰਘ, ਮਹਿਤਾਬ ਸਿੰਘ ਦੀ ਯਾਦ 'ਚ ਬਣੇ ਗੁਰਦੁਆਰਾ ਸ਼ਹੀਦ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਲੋੜਵੰਦ ਅੰਗਹੀਣ ਵਿਅਕਤੀਆਂ ਨਾਲ ਇਕੱਤਰਤਾ

ਨੰਦਪੁਰ ਕਲੌੜ, 21 ਜਨਵਰੀ (ਜਰਨੈਲ ਸਿੰਘ ਧੁੰਦਾ)-ਆਲ ਇੰਡੀਆ ਸਰਵਿਸ ਸੁਸਾਇਟੀ ਦੀ ਇਕੱਤਰਤਾ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਸੋਨੀ ਤੇ ਜ਼ਿਲ੍ਹਾ ਸਕੱਤਰ ਰੋਹਿਤ ਕਨੌਜੀਆ ਦੀ ਅਗਵਾਈ 'ਚ ਆਈ. ਟੀ. ਆਈ. ਮੈਦਾਨ ਬਸੀ ਪਠਾਣਾ ਵਿਖੇ ਹੋਈ, ਜਿਸ 'ਚ ਸੁਸਾਇਟੀ ਦੇ ਕੌਮੀ ਸਕੱਤਰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ 'ਚ 3 ਨਾਮਜ਼ਦ

ਖਮਾਣੋਂ, 21 ਜਨਵਰੀ (ਮਨਮੋਹਣ ਸਿੰਘ ਕਲੇਰ)-ਪੁਲਿਸ ਨੇ ਕੁੱਟਮਾਰ ਮਾਮਲੇ 'ਚ ਸ਼ਿਕਾਇਤ ਦੀ ਜਾਂਚ ਉਪਰੰਤ ਤਿੰਨ ਨੂੰ ਨਾਮਜ਼ਦ ਕੀਤਾ ਹੈ | ਸਹਾਇਕ ਥਾਣੇਦਾਰ ਚਰਨਜੀਤ ਸਿੰਘ ਮੁਤਾਬਿਕ ਪੀੜਤ ਪਰਮਜੀਤ ਸਿੰਘ ਨਿਵਾਸੀ ਪਿੰਡ ਸੰਧਾਰੀ ਮਾਜਰਾ ਦੀ ਪਤਨੀ ਬਲਜਿੰਦਰ ਕੌਰ ਨੇ ...

ਪੂਰੀ ਖ਼ਬਰ »

ਸੜਕ ਸੁਰੱਖਿਆ ਹਫ਼ਤੇ ਤਹਿਤ ਸੜਕੀ ਨਿਯਮਾਂ ਬਾਰੇ ਜਾਣੂ ਕਰਵਾਇਆ

ਭੜੀ, 21 ਜਨਵਰੀ (ਭਰਪੂਰ ਸਿੰਘ ਹਵਾਰਾ)-ਸਥਾਨਕ ਪਿੰਡ ਵਿਖੇ ਸੜਕ ਸੁਰੱਖਿਆ ਸਪਤਾਹ ਦੇ ਸਬੰਧ 'ਚ ਦੇਵਿੰਦਰ ਸਿੰਘ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਫ਼ਤਹਿਗੜ੍ਹ ਸਾਹਿਬ ਵਲੋਂ ਪਿੰਡ ਵਿਖੇ ਬੱਸ ਅੱਡੇ 'ਤੇ ਆਮ ਲੋਕਾਂ ਨੂੰ ਸੜਕੀ ਨਿਯਮਾਂ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX