ਤਾਜਾ ਖ਼ਬਰਾਂ


ਮਾਮੂਨ ਪਠਾਨਕੋਟ ਵਿਖੇ ਸ਼ੱਕੀ ਹਾਲਤਾਂ 'ਚ ਘੁੰਮਦੇ ਦੋ ਨੌਜਵਾਨ ਕਾਬੂ
. . .  25 minutes ago
ਪਠਾਨਕੋਟ,22ਮਈ (ਆਰ .ਸਿੰਘ )-ਮਾਮੂਨ ਚੌਂਕ ਪਠਾਨਕੋਟ ਵਿਖੇ ਪੈਂਦੇ ਬਾਜਾਰ ਵਿਚ ਸ਼ੱਕੀ ਹਾਲਤਾਂ ਵਿਚ ਘੁੰਮਦੇ ਦੋ ਨੌਜਵਾਨ ਦੇਖ ਕੇ ਹਲਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਜਿਸ ਸਬੰਧੀ ਸਥਾਨਕ ਦੁਕਾਨਦਾਰਾਂ ਨੇ ਇਸ ਸਬੰਧੀ ...
ਆਈ ਪੀ ਐੱਲ 2018 : ਚੇਨਈ ਨੇ ਹੈਦਰਾਬਾਦ ਨੂੰ 2 ਵਿਕਟਾਂ ਨਾਲ ਹਰਾਇਆ
. . .  38 minutes ago
ਆਈ ਪੀ ਐੱਲ 2018 : 10 ਓਵਰਾਂ ਤੋਂ ਬਾਅਦ ਚੇਨਈ 50/4
. . .  about 1 hour ago
ਆਈ ਪੀ ਐੱਲ 2018 : ਚੇਨਈ ਨੂੰ ਚੌਥਾ ਝਟਕਾ , ਕਪਤਾਨ ਧੋਨੀ ਆਊਟ
. . .  about 1 hour ago
ਆਈ ਪੀ ਐੱਲ 2018 : ਚੇਨਈ ਨੂੰ ਤੀਜਾ ਝਟਕਾ
. . .  about 2 hours ago
ਆਈ ਪੀ ਐੱਲ 2018 : ਚੇਨਈ ਨੂੰ ਪਹਿਲਾ ਝਟਕਾ
. . .  about 2 hours ago
ਆਈ ਪੀ ਐੱਲ 2018 : ਹੈਦਰਾਬਾਦ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 140 ਦੌੜਾਂ ਦਾ ਟੀਚਾ
. . .  about 2 hours ago
ਆਈ.ਪੀ.ਐਲ 2018: 15 ਓਵਰਾਂ ਬਾਅਦ ਸਨਰਾਈਜਰਜ਼ ਹੈਦਰਾਬਾਦ 88/6
. . .  about 3 hours ago
ਆਈ.ਪੀ.ਐਲ 2018 -ਸਨਰਾਈਜਰਜ਼ ਹੈਦਰਾਬਾਦ ਨੂੰ ਛੇਵਾਂ ਝਟਕਾ
. . .  about 3 hours ago
ਆਈ.ਪੀ.ਐਲ 2018 -ਸਨਰਾਈਜ਼ਰਜ ਹੈਦਰਾਬਾਦ ਨੂੰ ਪੰਜਵਾਂ ਝਟਕਾ
. . .  about 3 hours ago
ਆਈ.ਪੀ.ਐਲ 2018 -ਸਨਰਾਈਜ਼ਰਜ ਹੈਦਰਾਬਾਦ ਨੂੰ ਲਗਾਤਾਰ 2 ਝਟਕੇ
. . .  about 3 hours ago
ਜੰਮੂ-ਕਸ਼ਮੀਰ ਦੇ ਸੁੰਦਰਬਨੀ ਜੰਗਲ 'ਚ ਲੱਗੀ ਅੱਗ
. . .  about 4 hours ago
ਸ੍ਰੀਨਗਰ, 22 ਮਈ-ਜੰਮੂ-ਕਸ਼ਮੀਰ ਦੇ ਸੁੰਦਰਬਨੀ ਜੰਗਲ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜੰਗਲਾਤ ਰੇਂਜ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਅੱਗ ਜੰਗਲ ਦੇ ਅਲੱਗ-ਅਲੱਗ ਸਥਾਨਾਂ 'ਤੇ...
ਆਈ.ਪੀ.ਐਲ 2018 -ਸਨਰਾਈਜਰਜ਼ ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  about 4 hours ago
ਆਈ.ਪੀ.ਐਲ-2018 : ਚੇਨਈ ਵੱਲੋਂ ਟਾਸ ਜਿੱਤ ਕੇ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ            
. . .  about 4 hours ago
ਨਿਪਾਹ ਵਾਈਰਸ ਨਾਲ ਪ੍ਰਭਾਵਿਤ ਲੋਕਾਂ ਨੂੰ ਮਿਲੀ ਸਿਹਤ ਮੰਤਰੀ
. . .  about 5 hours ago
ਨਵੀਂ ਦਿੱਲੀ, 22 ਮਈ- ਕੋਝੀਕੋਡ ਤੇ ਮਲਪਪੁਰਮ ਕੇਰਲ ਦੇ ਅਜਿਹੇ ਸ਼ਹਿਰ ਹਨ ਜਿਸ 'ਚ ਨਿਪਾਹ ਵਾਈਰਸ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਹ ਵਾਇਰਸ ਹੁਣ ਤੱਕ 10 ਲੋਕਾਂ...
ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਜਾਰੀ ਕੀਤਾ ਨੋਟਿਸ
. . .  about 5 hours ago
ਤੇਲ ਦੀਆਂ ਵੱਧ ਰਹੀਆਂ ਕੀਮਤਾਂ ਪ੍ਰਤੀ ਗੰਭੀਰ ਹੈ ਸਰਕਾਰ-ਅਮਿਤ ਸ਼ਾਹ
. . .  about 5 hours ago
ਵੇਦਾਂਤਾ ਦੀ ਸਟਰਲਾਈਟ ਕਾਪਰ ਯੂਨਿਟ ਦੇ ਪ੍ਰਦਰਸ਼ਨ 'ਚ 9 ਲੋਕਾਂ ਦੀ ਮੌਤ
. . .  about 6 hours ago
ਕੈਦੀਆਂ ਦੇ ਫਰਾਰ ਹੋਣ ਦਾ ਮਾਮਲਾ : ਜੇਲ੍ਹ ਮੰਤਰੀ ਨੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਦਿੱਤਾ ਹੁਕਮ
. . .  about 6 hours ago
ਰਾਜਸਥਾਨ 'ਚ ਡਿੱਗੀ ਤਿੰਨ ਮੰਜ਼ਿਲਾ ਇਮਾਰਤ
. . .  about 6 hours ago
ਪੈਟਰੋਲੀਅਮ ਉਤਪਾਦ ਜੀ. ਐਸ. ਟੀ. ਦੇ ਅੰਦਰ ਆਉਣੇ ਚਾਹੀਦੇ ਹਨ
. . .  about 6 hours ago
ਦਿਗਵਿਜੈ ਸਿੰਘ ਬਣੇ ਤਾਲਮੇਲ ਕਮੇਟੀ ਦੇ ਚੇਅਰਮੈਨ
. . .  about 7 hours ago
ਅਕਾਲ ਤਖ਼ਤ ਸਾਹਿਬ ਵਲੋਂ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ
. . .  about 7 hours ago
ਰਾਬੜੀ ਦੇਵੀ ਦੇ ਘਰ ਪਹੁੰਚੀ ਸੀ. ਬੀ. ਆਈ. ਦੀ ਟੀਮ
. . .  about 7 hours ago
ਕਾਰਖਾਨੇ ਦੇ ਪ੍ਰਦੂਸ਼ਨ ਖਿਲਾਫ ਲੋਕਾਂ ਦਾ ਪ੍ਰਦਰਸ਼ਨ ਹੋਇਆ ਹਿੰਸਕ, ਪੁਲਿਸ ਵਲੋਂ ਗੋਲੀਬਾਰੀ
. . .  about 7 hours ago
ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਾਰਨ 53 ਯਾਤਰੀ ਜ਼ਖ਼ਮੀ
. . .  about 7 hours ago
ਨਿਪਾਹ ਵਾਈਰਸ ਤੋਂ ਹੁਣ ਤੱਕ ਨਰਸ ਸਮੇਤ 10 ਦੀ ਮੌਤ
. . .  about 8 hours ago
ਕੁਮਾਰਸਵਾਮੀ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚਣਗੇ ਕਈ ਵੱਡੇ ਨੇਤਾ
. . .  about 9 hours ago
32 ਖੇਤਰੀ ਪਾਰਟੀਆਂ ਨੇ 321.03 ਕਰੋੜ ਦੀ ਦਿਖਾਈ ਆਮਦਨੀ
. . .  about 9 hours ago
ਹਵਾਈ ਸਫ਼ਰ ਕਰਨ ਵਾਲਿਆਂ ਨੂੰ ਸਰਕਾਰ ਨੇ ਦਿੱਤੀ ਵੱਡੀ ਰਾਹਤ
. . .  about 9 hours ago
ਪਾਕਿਸਤਾਨ ਦੀ ਗੋਲੀਬਾਰੀ 'ਚ ਤਿੰਨ ਹੋਰ ਜ਼ਖ਼ਮੀ
. . .  about 10 hours ago
ਤੇਲ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਸਰਕਾਰ ਕਰ ਸਕਦੀ ਹੈ ਐਲਾਨ
. . .  about 10 hours ago
ਅਫਗਾਨਿਸਤਾਨ 'ਚ ਤਾਲਿਬਾਨੀ ਹਮਲਿਆਂ 'ਚ 14 ਪੁਲਿਸ ਅਧਿਕਾਰੀਆਂ ਦੀ ਮੌਤ
. . .  about 10 hours ago
ਅਣਪਛਾਤਿਆਂ ਵੱਲੋਂ ਬਜ਼ੁਰਗ ਦੀ ਹੱਤਿਆ
. . .  about 10 hours ago
ਨਵਜੋਤ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ
  •     Confirm Target Language  

ਤਰਨਤਾਰਨ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)¸ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਮਹਾਨ ਨਗਰ ਕੀਰਤਨ ਸ੍ਰੀ ਗੁਰੁੂ ਅਰਜਨ ਦੇਵ ਸਰਾਂ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਸਵੇਰੇ 9:30 ਵਜੇ ਆਰੰਭ ਹੋਇਆ | ਨਗਰ ਕੀਰਤਨ ਆਰੰਭ ਕਰਨ ਸਮੇਂ ਸਿੰਘ ਸਾਹਿਬ ਭਾਈ ਕੁਲਵਿੰਦਰ ਸਿੰਘ ਹੈੱਡ ਗ੍ਰੰਥੀ ਨੇ ਅਰਦਾਸ ਕੀਤੀ | ਨਗਰ ਕੀਰਤਨ ਸ੍ਰੀ ਗੁਰੂ ਅਰਜਨ ਦੇਵ ਸਰਾਂ ਤੋਂ ਆਰੰਭ ਹੋ ਕੇ ਨੂਰਦੀ ਅੱਡਾ, ਪਲਾਸੌਰ, ਡਾਲੇਕੇ, ਮਾਣੋਚਾਲ, ਸ਼ਾਹਬਾਜਪੁਰ, ਸੂਰਵਿੰਡ, ਦਿਆਲਪੁਰ, ਭਿੱਖੀਵਿੰਡ ਤੋਂ ਹੁੰਦਾ ਹੋਇਆ ਪਹੂਵਿੰਡ ਪਹੁੰਚੇਗਾ | ਨਗਰ ਕੀਰਤਨ ਦੇ ਰਸਤੇ ਦੀ ਸਫ਼ਾਈ ਸੰਗਤਾਂ ਨੇ ਕੀਤੀ ਅਤੇ ਰਸਤੇ ਵਿਚ ਛਬੀਲਾਂ ਅਤੇ ਲੰਗਰ ਵੀ ਅਤੁੱਟ ਵਰਤਾਏ ਗਏ | ਇਸ ਮੌਕੇ ਭਾਈ ਗੁਰਮੁੱਖ ਸਿੰਘ ਪ੍ਰਧਾਨ ਜਲ ਪ੍ਰਕਰਮਾ ਸੇਵਾ ਸੁਸਾਇਟੀ, ਭਾਈ ਬਲਦੇਵ ਸਿੰਘ, ਧੰਨਾ ਭਗਤ ਸੁਸਾਇਟੀ ਕੁਲਦੀਪ ਸਿੰਘ ਸਾਥੀਆਂ ਸਮੇਤ ਹਾਜ਼ਰ ਸਨ | ਇਸ ਸਮੇਂ ਬਲਵਿੰਦਰ ਸਿੰਘ ਉਬੋਕੇ ਮੈਨੇਜਰ, ਭਾਈ ਕੁਲਵਿਾੰਦਰ ਸਿੰਘ ਹੈੱਡ ਗ੍ਰੰਥੀ, ਸੁਰਿੰਦਰ ਸਿੰਘ ਉਬੋਕੇ, ਬਲਵਿੰਦਰ ਸਿੰਘ ਖਜਾਨਚੀ, ਲਵਪ੍ਰੀਤ ਸਿੰਘ ਮੁਰਾਦਪੁਰਾ, ਰੇਸ਼ਮ ਸਿੰਘ, ਬਲਦੇਵ ਸਿੰਘ ਕਲਰਕ, ਗੁਰਮੇਜ ਸਿੰਘ, ਰਸਾਲ ਸਿੰਘ, ਬਲਜਿੰਦਰ ਸਿੰਘ ਐੱਮ.ਏ., ਕਸ਼ਮੀਰ ਸਿੰਘ, ਗੁਰਨਿਸ਼ਾਨ ਸਿੰਘ, ਪਰਮਜੀਤ ਸਿੰਘ, ਸਵਿੰਦਰ ਸਿੰਘ, ਗੁਰਜੀਤ ਸਿੰਘ, ਰਣਜੀਤ ਸਿੰਘ ਇੰਚਾਰਜ ਆਦਿ ਹਾਜ਼ਰ ਸਨ |

-ਮਾਮਲਾ ਠੱਠੀਆਂ ਖ਼ੁਰਦ ਵਿਖੇ ਹੋਈ ਹੱਤਿਆ ਦਾ-

ਹੱਤਿਆ ਦੇ ਦੋਸ਼ੀ ਪਤੀ-ਪਤਨੀ ਨੂੰ ਪੁਲਿਸ ਨੇ 36 ਘੰਟੇ 'ਚ ਕੀਤਾ ਕਾਬੂ, ਤੀਜਾ ਅਜੇ ਫ਼ਰਾਰ

ਹਰੀਕੇ ਪੱਤਣ, 21 ਜਨਵਰੀ (ਸੰਜੀਵ ਕੁੰਦਰਾ)¸ਬੀਤੇ ਦਿਨੀਂ ਪਿੰਡ ਠੱਠੀਆਂ ਖ਼ੁਰਦ ਵਿਖੇ ਹੋਏ ਕਤਲ ਦੇ ਤਿੰਨ ਦੋਸ਼ੀਆਂ ਵਿਚ ਦੋ ਦੋਸ਼ੀਆਂ ਪਤੀ-ਪਤਨੀ ਨੂੰ ਥਾਣਾ ਹਰੀਕੇ ਪੁਲਿਸ ਨੇ ਕਾਰਵਾਈ ਕਰਦਿਆਂ ਕਾਬੂ ਕਰ ਲਿਆ | ਜ਼ਿਕਰਯੋਗ ਹੈ ਕਿ ਕੁਲਵੰਤ ਸਿੰਘ ਪੁੱਤਰ ਪੂਰਨ ਸਿੰਘ ...

ਪੂਰੀ ਖ਼ਬਰ »

ਔਰਤ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ ਚਾਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)¸ਥਾਣਾ ਸਿਟੀ ਤਰਨ ਤਾਰਨ ਅਧੀਨ ਪੈਂਦੇ ਸਰਕੂਲਰ ਰੋਡ ਵਿਖੇ ਇਕ ਘਰ ਵਿਚ ਦਾਖ਼ਲ ਹੋ ਕੇ ਔਰਤ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਪੁਲਿਸ ਨੇ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਦੇ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਹੋਮਗਾਰਡ ਦੇ ਜਵਾਨ ਦੀ ਮੌਤ

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)¸ਪਿੰਡ ਛਾਪੜੀ ਸਾਹਿਬ ਦੇ ਕੋਲ ਸੜਕ ਹਾਦਸੇ ਵਿਚ 26 ਜਨਵਰੀ ਦੀ ਪਰੇਡ ਸਬੰਧੀ ਡਿਊਟੀ 'ਤੇ ਜਾ ਰਹੇ ਇਕ ਹੋਮਗਾਰਡ ਦੇ ਜਵਾਨ ਦੀ ਮੌਤ ਹੋ ਗਈ | ਇਸ ਸਬੰਧ ਵਿਚ ਅਣਪਛਾਤੇ ਵਾਹਨ ਚਾਲਕ ਦੇ ਿਖ਼ਲਾਫ਼ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ...

ਪੂਰੀ ਖ਼ਬਰ »

ਨਾਬਾਲਗਾ ਨੂੰ ਅਗ਼ਵਾ ਕਰ ਕੇ ਜਬਰ ਜਨਾਹ ਕਰਨ 'ਤੇ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)¸ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਮੁੰਡਾਪਿੰਡ ਇਲਾਕੇ ਦੀ ਰਹਿਣ ਵਾਲੀ ਇਕ 14 ਸਾਲਾ ਲੜਕੀ ਨੂੰ ਰਾਹ ਜਾਂਦਿਆਂ ਅਗ਼ਵਾ ਕਰਕੇ ਉਸ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਦੇ ਿਖ਼ਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਏਰੀਆ ਕਮੇਟੀ ਦਾ ਗਠਨ

ਨੌਸ਼ਹਿਰਾ ਪੰਨੂੰਆ, 21 ਜਨਵਰੀ (ਪਰਮਜੀਤ ਜੋਸ਼ੀ)¸ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਨੌਸ਼ਹਿਰਾ ਪੰਨੂੰਆ ਏਰੀਆ ਕਮੇਟੀ ਦਾ ਗਠਨ ਕੀਤਾ ਗਿਆ ¢ ਕਿਸਾਨਾਂ ਦੇ ਬਾਬਾ ਧੰਨਾ ਜੀ ਦੇ ਗੁਰਦੁਆਰਾ ਸਹਿਬ ਵਿਖੇ ਹੋਏ ਭਰਵੇਂ ਇਕੱਠ ਵਿਚ ਸਰਿੰਦਰ ਸਿੰਘ ਖੱਬੇ ਨੂੰ ਪ੍ਰਧਾਨ ਅਤੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਹਿਮ ਮੀਟਿੰਗ

ਨੌਸ਼ਹਿਰਾ ਪੰਨੂੰਆਂ, 21 ਜਨਵਰੀ (ਪਰਮਜੀਤ ਜੋਸ਼ੀ)¸ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਹਿਮ ਮੀਟਿੰਗ ਜਥੇਬੰਦੀ ਦੇ ਆਗੂਆਂ ਸਵਿੰਦਰ ਸਿੰਘ ਚੌਧਰੀਵਾਲਾ ਅਤੇ ਕਸ਼ਮੀਰ ਸਿੰਘ ਠੱਠੀਆਂ ਦੀ ਪ੍ਰਧਾਨਗੀ ਹੇਠ ਹੋਈ | ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਸੰਘਰਸ਼ ...

ਪੂਰੀ ਖ਼ਬਰ »

ਮਾਤਾ ਨਿਰਮਲ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਸਰਹਾਲੀ ਕਲਾਂ, 21 ਜਨਵਰੀ (ਅਜੈ ਸਿੰਘ ਹੁੰਦਲ)¸ਕਾ: ਬਲਵਿੰਦਰ ਸਿੰਘ ਦਦੇਹਰ ਸਾਹਿਬ ਦੇ ਮਾਤਾ ਨਿਰਮਲ ਕੌਰ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ ਪਿੰਡ ਦਦੇਹਰ ਸਾਹਿਬ ਵਿਖੇ ਕਰਵਾਇਆ ਗਿਆ | ਇਸ ਮੌਕੇ ਪਹੁੰਚੇ ...

ਪੂਰੀ ਖ਼ਬਰ »

ਅਜੈ ਕੁਮਾਰ ਫਿਰ ਬਣੇ ਵਾਲਮੀਕਿ ਭਾਈਚਾਰੇ ਦੇ ਪ੍ਰਧਾਨ

ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)- ਕੇਂਦਰੀ ਮੰਦਿਰ ਭਗਵਾਨ ਵਾਲਮੀਕਿ ਕਚਹਿਰੀ ਰੋਡ ਪੱਟੀ ਵਿਖੇ ਵਾਲਮੀਕਿ ਸਮਾਜ ਵਲੋਂ ਪ੍ਰਧਾਨਗੀ ਨੂੰ ਲੈ ਕੇ ਪਏ ਅੜਿੱਕੇ ਨੇ ਉਸ ਵੇਲੇ ਇਕ ਨਵਾਂ ਮੋੜ ਲੈ ਲਿਆ, ਜਦ ਵਾਲਮੀਕਿ ਭਾਈਚਾਰੇ ਨੇ ਕਾਂਗਰਸੀ ਧੜੇ ਵਲੋਂ ਆਪਣੇ ਕੁਝ ...

ਪੂਰੀ ਖ਼ਬਰ »

ਅਮਰਪੁਰੀ ਪਬਲਿਕ ਸਕੂਲ 'ਚ 'ਸੰਨ ਸ਼ਾਈਨ ਡੇ' ਮਨਾਇਆ

ਗੋਇੰਦਵਾਲ ਸਾਹਿਬ, 21 ਜਨਵਰੀ (ਵਰਿੰਦਰ ਸਿੰਘ ਰੰਧਾਵਾ)¸ਅਮਰਪੁਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਦੇ ਡਾਇਰੈਕਟਰ ਸੁਰਿੰਦਰ ਸਿੰਘ ਚੀਮਾ ਤੇ ਪਿ੍ੰਸੀਪਲ ਅਨੁਰਾਧਾ ਚੰਦੇਲ ਦੀ ਅਗਵਾਈ ਹੇਠ ਕਿੰਡਰ ਗਾਰਟਨ ਦੇ ਬੱਚਿਆਂ ਦੁਆਰਾ ਪੀਲਾ ਹਫ਼ਤਾ ਮਨਾਇਆ, ਜਿਸ ਵਿਚ ਪੂਰੇ ...

ਪੂਰੀ ਖ਼ਬਰ »

ਨਵੇਂ ਚੁਣੇ ਅਹੁਦੇਦਾਰਾਂ ਦੇ ਸਨਮਾਨ 'ਚ ਸਮਾਗਮ

ਖਡੂਰ ਸਾਹਿਬ, 21 ਜਨਵਰੀ (ਪ੍ਰਤਾਪ ਸਿੰਘ ਵੈਰੋਵਾਲ)¸ਹਲਕਾ ਬਾਬਾ ਬਕਾਲਾ ਦੇ ਅਕਾਲੀ ਦਲ ਦੇ ਸਰਕਲ ਵੈਰੋਵਾਲ ਦੇ ਨਵੇਂ ਚੁਣੇ ਗਏ ਸਰਕਲ ਪ੍ਰਧਾਨ ਰਜਿੰਦਰ ਸਿੰਘ ਬਿੱਲਾ ਅਤੇ ਹਲਕੇ ਦੇ ਨਵੇਂ ਚੁਣੇ ਗਏ ਸਕੱਤਰ ਜਨਰਲ ਰਜਿੰਦਰ ਸਿੰਘ ਸਾਹਬਾ ਦੇ ਸਨਮਾਨ ਵਿਚ ਸੀਨੀਅਰ ਅਕਾਲੀ ...

ਪੂਰੀ ਖ਼ਬਰ »

ਬਾਬਾ ਅਜਾਇਬ ਸਿੰਘ ਝਬਾਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਝਬਾਲ, 21 ਜਨਵਰੀ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਡਾ. ਸੁਖਦੇਵ ਸਿੰਘ ਢਿੱਲੋਂ ਸਾਬਕਾ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਅਤੇ ਗ੍ਰਾਮ ਪੰਚਾਇਤ ਬਾਬਾ ਲੰਗਾਹ (ਝਬਾਲ) ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਦੇ ਪਿਤਾ ਕਾਰ ਸੇਵਾ ਵਾਲੇ ਬਾਬਾ ਅਜਾਇਬ ਸਿੰਘ ਨੰਬਰਦਾਰ ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਬਾਬਾ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਦਿਹਾੜਾ ਮਨਾਇਆ

ਫਤਿਆਬਾਦ, 21 ਜਨਵਰੀ (ਧੂੰਦਾ)¸ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਠੰਢੇ ਬੁਰਜ ਵਿਚ ਦੁੱਧ ਪਿਲਾਉਣ ਦੇ ਦੋਸ਼ਾਂ ਹੇਠ ਸੂਬਾ ਸਰਹੰਦ ਵਲੋਂ ਸ਼ਹੀਦ ਕੀਤੇ ਬਾਬਾ ਮੋਤੀ ਰਾਮ ਮਹਿਰਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਆਸਲ ਵਿਖੇ ਹਾਲ ਦਾ ਲੈਂਟਰ ਪਾਇਆ

ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਪਿੰਡ ਆਸਲ ਵਿਖੇ ਹਾਲ ਦਾ ਲੈਂਟਰ ਬਾਬਾ ਗਿਆਨ ਸਿੰਘ ਕਾਰ ਸੇਵਾ ਵਾਲੇ ਦੀ ਅਗਵਾਈ ਹੇਠ ਪਾਇਆ ਗਿਆ, ਜਿਸ ਵਿਚ ਅਰਦਾਸ ਕਰਨ ਉਪਰੰਤ ਲੈਂਟਰ ਪਾਉਣ ਦਾ ਕੰਮ ਸ਼ੁਰੂ ਹੋਇਆ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਦੇ ਸੇਵਾ ਮੁਕਤ ਸਹਿਕਾਰੀ ਬੈਂਕ ਅਧਿਕਾਰੀਆਂ ਨੂੰ ਪੈਨਸ਼ਨ ਦਿੱਤੀ ਜਾਵੇ-ਬੰਡਾਲਾ

ਤਰਨ ਤਾਰਨ, 21 ਜਨਵਰੀ (ਲਾਲੀ ਕੈਰੋਂ)¸ਪੰਜਾਬ ਦੇ ਸੇਵਾ ਮੁਕਤ ਸਹਿਕਾਰੀ ਬੈਂਕ ਯੂਨੀਅਨ ਦੇ ਕਰਮਚਾਰੀਆਂ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਮੁੱਖ ਬੁਲਾਰੇ ਗੁਰਪ੍ਰੀਤ ਸਿੰਘ ਬੰਡਾਲਾ ਨੇ ਦੱਸਿਆ ਕਿ ਪੰਜਾਬ ਦੇ ਸਹਿਕਾਰੀ ...

ਪੂਰੀ ਖ਼ਬਰ »

ਬਾਬਾ ਖੁਆਜਾ ਪੀਰ ਦਾ ਸਾਲਾਨਾ ਮੇਲਾ ਕਰਵਾਇਆ

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)¸ਬਾਬਾ ਖੁਆਜਾ ਪੀਰ ਦੇ ਦਰਬਾਰ ਚੌਕ ਭਾਨ ਸਿੰਘ ਨੂਰਦੀ ਬਾਜ਼ਾਰ ਤਰਨ ਤਾਰਨ ਵਿਖੇ ਸਾਲਾਨਾ ਮੇਲਾ ਕਰਵਾਇਆ ਗਿਆ | ਇਸ ਮੌਕੇ ਸੇਵਦਾਰ ਬਾਬਾ ਸਤਨਾਮ ਸਿੰਘ ਸੱਤਾ ਦੀ ਰਹਿਨੁਮਾਈ ਹੇਠ ਸਾਰਾ ਦਿਨ ਲੰਗਰ ਭੰਡਾਰਾ ਚਲਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਖੋਜਕੀਪੁਰ ਖੇਡ ਮੇਲੇ 'ਚ ਓਪਨ ਕਬੱਡੀ ਦੇ ਹੋਏ ਫਸਵੇਂ ਮੁਕਾਬਲੇ

ਖਡੂਰ ਸਾਹਿਬ, 21 ਜਨਵਰੀ (ਅਮਰਪਾਲ ਸਿੰਘ)¸ਪਿੰਡ ਖੋਜਕੀਪੁਰ ਦੇ ਸ਼ਹੀਦ ਬਾਬਾ ਦੀਵਾਨ ਸਿੰਘ ਦੀ ਯਾਦ ਵਿਚ ਬਸੰਤ ਪੰਚਮੀ ਮੌਕੇ ਲੱਗਦੇ ਜੋੜ ਮੇਲੇ ਵਿਚ ਕਬੱਡੀ ਦੇ ਫ਼ਸਵੇਂ ਮੈਚ ਵੇਖਣ ਨੂੰ ਮਿਲੇ | ਪਿੰਡ ਦੇ ਖੇਡ ਮੈਦਾਨ ਵਿਚ ਸ਼ਹੀਦ ਬਾਬਾ ਦੀਵਾਨ ਸਿੰਘ ਸਪੋਰਟਸ ਕਲੱਬ ...

ਪੂਰੀ ਖ਼ਬਰ »

ਗੁਰਪ੍ਰਤਾਪ ਸਿੰਘ ਸੰਧੂ ਮੀਆਂਵਿੰਡ ਬਣੇ ਆਮ ਆਦਮੀ ਪਾਰਟੀ ਪੰਜਾਬ ਦੇ ਜਾਇੰਟ ਸਕੱਤਰ

ਖਡੂਰ ਸਾਹਿਬ, 21 ਜਨਵਰੀ (ਅਮਰਪਾਲ ਸਿੰਘ)-ਪਿੰਡ ਮੀਆਂਵਿੰਡ ਦੇ ਵਸਨੀਕ ਆਮ ਆਦਮੀ ਪਾਰਟੀ ਦੇ ਮਿਹਨਤੀ ਵਲੰਟੀਅਰ ਗੁਰਪ੍ਰਤਾਪ ਸਿੰਘ ਸੰਧੂ ਨੂੰ ਆਮ ਆਦਮੀ ਪਾਰਟੀ ਦੀ ਸੂਬਾ ਪੱਧਰੀ ਬਾਡੀ ਵਿਚ ਜਾਇੰਟ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ | ਹਲਕਾ ਬਾਬਾ ਬਕਾਲਾ ਦੇ ਪਾਰਟੀ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਧਰਮ ਪ੍ਰਚਾਰ ਵੱਲ ਧਿਆਨ ਕੇਂਦਰਿਤ ਕਰੇ-ਸੰਘਾ

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)¸ਪੰਜਾਬ ਵਿਚ ਪਿਛਲੇ ਸਮੇਂ ਤੋਂ ਹੀ ਵੱਡੀ ਗਿਣਤੀ ਵਿਚ ਡੇਰੇ ਖੋਲ੍ਹ ਕੇ ਲੋਕਾਂ ਨੂੰ ਧਰਮ ਦੇ ਨਾਂਅ 'ਤੇ ਆਪਣੇ ਵੱਲ ਖਿੱਚਿਆ ਜਾ ਰਿਹਾ ਹੈ, ਜਿਸ ਕਾਰਨ ਵੱਡੀ ਗਿਣਤੀ ਵਿਚ ਲੋਕ ਇਨ੍ਹਾਂ ਡੇਰਿਆਂ ਵਿਚ ਜਾਣ ਲੱਗ ਪਏ ਹਨ | ਸ਼ੋ੍ਰਮਣੀ ...

ਪੂਰੀ ਖ਼ਬਰ »

ਸਿਟੀਜ਼ਨ ਕੌਾਸਲ ਨੇ ਸਮਾਜਿਕ ਗਤੀਵਿਧੀਆਂ ਦੀ ਰੂਪ ਰੇਖਾ ਉਲੀਕੀ

ਤਰਨ ਤਾਰਨ, 21 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)-ਸਿਟੀਜ਼ਨ ਕੌਾਸਲ ਤਰਨ ਤਾਰਨ ਦੀ 2018 ਦੀ ਪਲੇਠੀ ਮੀਟਿੰਗ ਪ੍ਰਧਾਨ ਸੁਖਵੰਤ ਸਿੰਘ ਧਾਮੀ ਸਾਬਕਾ ਲੈਕਚਰਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੈਟਰਨ ਮਹਿੰਦਰ ਸਿੰਘ ਪਿ੍ੰਸ ਤੇ ਬਲਰਾਜ ਸਿੰਘ ਚਾਵਲਾ ਨੇ ਪਿਛਲੇ ...

ਪੂਰੀ ਖ਼ਬਰ »

ਦਿਨ-ਬ-ਦਿਨ ਵਧ ਰਿਹੈ ਕਾਂਗਰਸ ਦਾ ਗ੍ਰਾਫ਼-ਰਾਜੋਕੇ

ਖਾਲੜਾ, 21 ਜਨਵਰੀ (ਜੱਜਪਾਲ ਸਿੰਘ)¸ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਪਿੰਡਾਂ ਦੇ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਤੋਂ ਲੋਕ ਖ਼ੁਸ਼ ਹਨ ਅਤੇ ਜਿਸ ਦਾ ਨਤੀਜਾ ਕਾਂਗਰਸ ਦਾ ਗ੍ਰਾਫ਼ ਹੋਰ ਉੱਚਾ ਹੋ ਰਿਹਾ ਹੈ | ਇਹ ...

ਪੂਰੀ ਖ਼ਬਰ »

ਖੋਜਕੀਪੁਰ ਖੇਡ ਮੇਲੇ 'ਚ ਓਪਨ ਕਬੱਡੀ ਦੇ ਹੋਏ ਫਸਵੇਂ ਮੁਕਾਬਲੇ

ਖਡੂਰ ਸਾਹਿਬ, 21 ਜਨਵਰੀ (ਅਮਰਪਾਲ ਸਿੰਘ)¸ਪਿੰਡ ਖੋਜਕੀਪੁਰ ਦੇ ਸ਼ਹੀਦ ਬਾਬਾ ਦੀਵਾਨ ਸਿੰਘ ਦੀ ਯਾਦ ਵਿਚ ਬਸੰਤ ਪੰਚਮੀ ਮੌਕੇ ਲੱਗਦੇ ਜੋੜ ਮੇਲੇ ਵਿਚ ਕਬੱਡੀ ਦੇ ਫ਼ਸਵੇਂ ਮੈਚ ਵੇਖਣ ਨੂੰ ਮਿਲੇ | ਪਿੰਡ ਦੇ ਖੇਡ ਮੈਦਾਨ ਵਿਚ ਸ਼ਹੀਦ ਬਾਬਾ ਦੀਵਾਨ ਸਿੰਘ ਸਪੋਰਟਸ ਕਲੱਬ ...

ਪੂਰੀ ਖ਼ਬਰ »

ਅਦਾਲਤ 'ਚੋਂ ਗ਼ੈਰ-ਹਾਜ਼ਰ ਹੋਣ ਵਾਲਾ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)¸ਥਾਣਾ ਸਦਰ ਦੀ ਪੁਲਿਸ ਨੇ ਅਦਾਲਤ ਵਿਚ ਚੱਲ ਰਹੇ ਇਕ ਕੇਸ ਵਿਚੋਂ ਗ਼ੈਰ ਹਾਜ਼ਰ ਹੋਣ 'ਤੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਐੱਸ.ਪੀ.ਡੀ. ਤਿਲਕ ਰਾਜ ਨੇ ਦੱਸਿਆ ਕਿ ਸ੍ਰੀ ਸੁਮਿਤ ਭੱਲਾ ...

ਪੂਰੀ ਖ਼ਬਰ »

ਰੇਲਗੱਡੀ ਥੱਲੇ ਆਉਣ ਨਾਲ ਨੌਜਵਾਨ ਦੀ ਮੌਤ

ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)- ਰੇਲ ਲਾਈਨ ਪਾਰ ਕਰਦੇ ਸਮੇਂ ਪੱਟੀ ਤੋਂ ਅੰਮਿ੍ਤਸਰ ਜਾ ਰਹੀ ਡੀ.ਐੱਮ.ਯੂ. ਰੇਲਗੱਡੀ ਥੱਲੇ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਅਜੇ ਸਿੰਘ ਨੇ ਦੱਸਿਆ ਕਿ ਮੇਰਾ ਭਰਾ ਗੁਰਪ੍ਰੀਤ ਸਿੰਘ (28) ਪੁੱਤਰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ ਪਿੰਡ ਪਿੱਦੀ ਵਿਖੇ ਫੂਕਿਆ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ

ਤਰਨ ਤਾਰਨ, 21 ਜਨਵਰੀ (ਕੱਦਗਿੱਲ)¸ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਪਿੰਡ ਪਿੱਦੀ ਸਮੇਤ ਦਰਜਨਾਂ ਪਿੰਡਾਂ ਵਿਚ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਦੇ ਵਿਸ਼ਾਲ ਇਕੱਠ ਕਰਕੇ ਜ਼ੋਨ ਪੱਧਰੀ ਜਥੇਬੰਦਕ ਚੋਣਾਂ ਕੀਤੀਆਂ ਗਈਆਂ, ਜਿਸ ਵਿਚ ਜ਼ੋਨ ਦੀ ਚੋਣ ਲਈ 25 ...

ਪੂਰੀ ਖ਼ਬਰ »

ਡੇਅਰੀ ਦੇ ਮਾਲਕ ਨੂੰ ਪਿਸਤੌਲ ਵਿਖਾ ਕੇ 58 ਹਜ਼ਾਰ ਰੁਪਏ ਲੁੱਟੇ

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)¸ਤਰਨ ਤਾਰਨ ਦੇ ਜਨਤਾ ਪੈਲੇਸ ਦੇ ਕੋਲ ਸਰਪੰਚ ਡੇਅਰੀ ਦੇ ਮਾਲਕ ਕੋਲੋਂ ਇਕ ਅਣਪਛਾਤੇ ਵਿਅਕਤੀ ਨੇ ਪਿਸਤੌਲ ਦੀ ਨੋਕ 'ਤੇ 58 ਹਜ਼ਾਰ ਰੁਪਏ ਲੁੱਟ ਲਏ | ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰਾ ਆਪਣੀ ਸਵਿੱਫ਼ਟ ਕਾਰ ਵਿਚ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ 'ਚ ਉਪਲਬਧ ਕੋਰਸਾਂ ਦੀ ਜਾਣਕਾਰੀ ਦਿੱਤੀ

ਮਜੀਠਾ, 21 ਜਨਵਰੀ (ਮਨਿੰਦਰ ਸਿੰਘ ਸੋਖੀ)-ਮਾਈ ਭਾਗੋ ਸਰਕਾਰੀ ਬਹੁਤਕਨੀਕੀ ਕਾਲਜ ਮਜੀਠਾ ਰੋਡ, ਅੰਮਿ੍ਤਸਰ ਦੇ ਪਿ੍ੰਸੀਪਲ ਪਰਮਬੀਰ ਸਿੰਘ ਮੱਤੇਵਾਲ ਵਲੋਂ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ 'ਚ ਉਪਲਬਧ ਕੋਰਸਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਹਿੱਤ ਗਠਿਤ ਕੀਤੀ ਗਈ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)¸ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 255 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਸਵਾ ...

ਪੂਰੀ ਖ਼ਬਰ »

ਪਿੰਡ ਮਾਲੂਵਾਲ ਵਿਖੇ ਪਖ਼ਾਨੇ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

ਝਬਾਲ, 21 ਜਨਵਰੀ (ਸਰਬਜੀਤ ਸਿੰਘ)-ਕਾਂਗਰਸ ਸਰਕਾਰ ਵਲੋਂ ਗ਼ਰੀਬ ਪਰਿਵਾਰਾਂ ਨੂੰ ਘਰਾਂ 'ਚ ਪਖ਼ਾਨੇ ਬਣਾਉਣ ਲਈ ਕੀਤੇ ਗਏ ਯਤਨਾਂ ਤਹਿਤ ਤਰਨ ਤਾਰਨ ਹਲਕੇ ਦੇ ਪਿੰਡ ਮਾਲੂਵਾਲ ਵਿਖੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ ਹੇਠ ਕਾਰਜ ਸਿੰਘ ਤੇ ਗੁਰਦੇਵ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਬਾਲ ਦੇ ਵਿਦਿਆਰਥੀਆਂ ਨੇ ਓਵਰ ਆਲ ਟਰਾਫ਼ੀ ਜਿੱਤੀ

ਝਬਾਲ, 21 ਜਨਵਰੀ (ਸੁਖਦੇਵ ਸਿੰਘ)¸ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਅੰਮਿ੍ਤਸਰ ਵਿਖੇ ਕਰਵਾਏ ਗਏ ਇੰਟਰ ਸਕੂਲ ਸਹਾਇਕ ਵਿੱਦਿਅਕ ਪਰਖ ਮੁਕਾਬਲਿਆਂ ਵਿਚੋਂ ਸ਼ਿਵਾਲਿਕ ...

ਪੂਰੀ ਖ਼ਬਰ »

ਮਾਤਾ ਗੰਗਾ ਜੀ ਗਰਲਜ਼ ਕਾਲਜ ਤਰਨ ਤਾਰਨ ਵਲੋਂ ਸਾਈਕਲ ਚੇਤਨਾ ਰੈਲੀ

ਤਰਨ ਤਾਰਨ, 21 ਜਨਵਰੀ (ਲਾਲੀ ਕੈਰੋਂ)¸ਮਾਤਾ ਗੰਗਾ ਜੀ ਗਰਲਜ਼ ਕਾਲਜ ਤਰਨ ਤਾਰਨ ਦੇ ਰੈੱਡ ਰਿਬਨ ਕਲੱਬ ਦੀਆਂ ਵਿਦਿਆਰਥਣਾਂ ਨੇ ਇਕ ਸਾਈਕਲ ਰੈਲੀ ਕੱਢੀ | ਇਹ ਰੈਲੀ ਮਾਤਾ ਗੰਗਾ ਗਰਲਜ਼ ਕਾਲਜ ਵਲੋਂ ਐੱਨ.ਜੀ.ਓ. ਯੁਵਾ ਸੱਤਾ ਦੇ ਸਹਿਯੋਗ ਵਿਚ ਕੱਢੀ ਗਈ | ਇਸ ਦੌਰਾਨ ...

ਪੂਰੀ ਖ਼ਬਰ »

ਕਰਮ ਸਿੰਘ ਸੰਧੂ ਨੂੰ ਸ਼ਰਧਾਂਜਲੀਆਂ ਭੇਟ

ਖਾਲੜਾ, 21 ਜਨਵਰੀ (ਜੱਜਪਾਲ ਸਿੰਘ)¸ਸੇਵਾ-ਮੁਕਤ ਪੰਚਾਇਤ ਅਫ਼ਸਰ ਕਰਮ ਸਿੰਘ ਸੰਧੂ ਨਮਿਤ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਨਿਵਾਸ ਪਿੰਡ ਨਾਰਲੀ ਵਿਖੇ ਪੈਣ ਉਪਰੰਤ ਗੁਰਦੁਆਰਾ ਬਾਬਾ ਜਵਾਹਰ ਸਿੰਘ ਜੀ ਵਿਖੇ ਭਾਈ ਪਰਮਿੰਦਰ ਸਿੰਘ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ...

ਪੂਰੀ ਖ਼ਬਰ »

ਬੱਚੇ ਦੇ ਇਲਾਜ ਲਈ 25 ਹਜ਼ਾਰ ਦੀ ਸਹਾਇਤਾ ਦਿੱਤੀ

ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਪੱਟੀ ਵਲੋਂ ਪਿਛਲੇ 15 ਸਾਲਾਂ ਤੋਂ ਲੋੜਵੰਦਾਂ ਦੇ ਇਲਾਜ਼ ਕਰਵਾਉਣ ਲਈ ਮਦਦ ਕੀਤੀ ਜਾਂਦੀ ਹੈ | ਟਰੱਸਟ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਲਕੇ ਦਾ ਕੋਈ ਵੀ ਪਿੰਡ ਸਰਬਪੱਖੀ ਵਿਕਾਸ ਤੋਂ ਵਾਂਝਾ ਨਹੀਂ ਰਹੇਗਾ- ਭੁੱਲਰ

ਅਮਰਕੋਟ, 21 ਜਨਵਰੀ (ਗੁਰਚਰਨ ਸਿੰਘ ਭੱਟੀ)- ਵਿਕਾਸ ਪਖੋਂ ਕੋਈ ਵੀ ਪਿੰਡ ਵਾਂਝਾ ਨਹੀਂ ਰਹੇਗਾ, ਹਲਕੇ ਦੇ ਹਰੇਕ ਪਿੰਡ ਨੂੰ ਸਰਬਪੱਖੀ ਵਿਕਾਸ ਲਈ ਪੂਰੇ ਫੰਡ ਮੁਹੱਈਆ ਕਰਵਾਏ ਜਾਣਗੇ | ਹਲਕੇ ਦੇ ਹਰੇਕ ਪਿੰਡ ਦੇ ਵਸਨੀਕਾਂ ਦੀ ਸਲਾਹ ਨਾਲ ਵਿਕਾਸ ਕੰਮ ਅਰੰਭ ਹੋਣਗੇ, ਵਿਕਾਸ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਜੋਤੀ ਜੋਤਿ ਦਿਹਾੜਾ ਮਨਾਇਆ

ਖੇਮਕਰਨ, 21 ਜਨਵਰੀ (ਰਾਕੇਸ਼ ਬਿੱਲਾ)- ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 668ਵਾਂ ਜੋਤੀ ਜੋੋਤਿ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਨਾਮਦੇਵ ਜੀ ਗੁਰਦੁਆਰਾ ਖੇਮਕਰਨ ਵਿਖੇ ਸਭਾ ਵਲੋਂ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ...

ਪੂਰੀ ਖ਼ਬਰ »

ਐੱਚ. ਆਈ. ਵੀ. ਮਰੀਜ਼ਾਂ ਦੀ ਜਾਂਚ ਵਾਸਤੇ ਪ੍ਰਚਾਰ ਵੈਨ ਵਲੋਂ ਪਿੰਡਾਂ 'ਚ ਜਾਂਚ ਸ਼ੁਰੂ

ਖੇਮਕਰਨ, 21 ਜਨਵਰੀ (ਰਾਕੇਸ਼ ਬਿੱਲਾ)- ਪੰਜਾਬ ਸਰਕਾਰ ਵਲੋਂ ਐੱਚ. ਆਈ. ਵੀ. ਦੇ ਮਰੀਜ਼ਾਂ ਦੀ ਪੜਤਾਲ ਕਰਨ ਲਈ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਸੀ. ਐੱਚ. ਸੀ. ਖੇਮਕਰਨ ਦੇ ਵੱਖ-ਵੱਖ ਪਿੰਡਾਂ ਵਿਚ ਇਕ ਪ੍ਰਚਾਰ ਵੈਨ ਪੁੱਜੀ | ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਪ੍ਰੀਤ ...

ਪੂਰੀ ਖ਼ਬਰ »

ਸਰਹੱਦੀ ਕਸਬਾ ਖੇਮਕਰਨ ਨੂੰ ਜਲਦੀ ਹੀ ਗੰਦਗੀ ਮੁਕਤ ਕੀਤਾ ਜਾ ਰਿਹੈ- ਰਾਜ ਸਿੰਘ ਪੱਤੂ

ਖੇਮਕਰਨ, 21 ਜਨਵਰੀ (ਰਾਕੇਸ਼ ਬਿੱਲਾ)- ਨਗਰ ਪੰਚਾਇਤ ਖੇਮਕਰਨ ਵਲੋਂ ਸਰਹੱਦੀ ਕਸਬੇ ਖੇਮਕਰਨ ਨੂੰ ਸਵੱਛ ਭਾਂਰਤ ਮੁਹਿੰਮ ਤਹਿਤ ਜਲਦੀ ਹੀ ਗੰਦਗੀ ਮੁਕਤ ਕੀਤਾ ਜਾ ਰਿਹਾ ਹੈ | ਜਿਸ ਤਹਿਤ ਸ਼ਹਿਰ ਅੰਦਰਲੇ ਗੰਦਗੀ ਦੇ ਡੰਪਾਂ ਦੀ ਸਫਾਈ ਕਰਾਈ ਜਾ ਰਹੀ ਹੈ, ਤਾਂ ਜੋ ਗੰਦਗੀ ...

ਪੂਰੀ ਖ਼ਬਰ »

ਯਾਤਰੂ ਆਪਣੇ ਪਾਸਪੋਰਟ 10 ਤੱਕ ਜਮ੍ਹਾਂ ਕਰਵਾਉਣ

ਝਬਾਲ, 21 ਜਨਵਰੀ (ਸਰਬਜੀਤ ਸਿੰਘ)-ਵਿਸਾਖੀ ਦੇ ਦਿਹਾੜੇ ਤੇ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ 'ਤੇ ਜਾਣ ਵਾਲੇ ਯਾਤਰੂ ਆਪਣੇ ਪਾਸਪੋਰਟ 10 ਫਰਵਰੀ ਤੱਕ ਝਬਾਲ ਵਿਖੇ ਜਮ੍ਹਾਂ ਕਰਵਾ ਸਕਦੇ ਹਨ | ਇਹ ਜਾਣਕਾਰੀ ਝਬਾਲ ਵਿਖੇ ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ...

ਪੂਰੀ ਖ਼ਬਰ »

ਸਵੱਛਤਾ ਸਰਵੇਖਣ 2018 ਬਾਰੇ ਸ਼ਹਿਰ ਨਿਵਾਸੀਆਂ ਨੂੰ ਕੀਤਾ ਜਾ ਰਿਹੈ ਜਾਗਰੂਕ-ਐੱਸ.ਡੀ.ਐਮ.

ਤਰਨ ਤਾਰਨ, 21 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)-ਸ਼ਹਿਰ ਨੂੰ ਸਾਫ ਸੁਥਰਾ ਰੱਖਣ ਅਤੇ ਸਵੱਛਤਾ ਸਰਵੇਖਣ 2018 ਬਾਰੇ ਸ਼ਹਿਰ ਨਿਵਾਸੀਆਂ ਨੂੰ ਜਾਗਰੂਕ ਕਰਨ ਲਈ ਸ਼ਹਿਰ ਅੰਦਰ ਇਥੋਂ ਦੇ ਸਕੂਲਾਂ ਨਾਲ ਲੈ ਕੇ ਰੋਜ਼ਾਨਾ ਰੈਲੀਆਂ ਕੱਢੀਆਂ ਜਾ ਰਹੀਆਂ ਹਨ | ਇਹ ਜਾਣਕਾਰੀ ਅੱਜ ...

ਪੂਰੀ ਖ਼ਬਰ »

ਸਰਕਾਰ ਵਲੋਂ ਹਿੰਦੀ ਅਧਿਆਪਕਾਂ ਨੂੰ ਪੰਜਾਬੀ ਪੜ੍ਹਾਉਣ ਦਾ ਦਿੱਤਾ ਫ਼ਰਮਾਨ ਪੰਜਾਬ ਵਿਰੋਧੀ-ਜੌੜਾ

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਹਿੰਦੀ ਅਧਿਆਪਕਾਂ ਨੂੰ ਪੰਜਾਬੀ ਵਿਸ਼ੇ ਪੜ੍ਹਾਉਣ ਦਾ ਦਿੱਤਾ ਗਿਆ ਫ਼ਰਮਾਨ ਪੂਰੀ ਤਰ੍ਹਾਂ ਪੰਜਾਬ ਅਤੇ ਪੰਜਾਬੀਅਤ ਵਿਰੋਧੀ ਹੈ, ਜਿਸ ਨੂੰ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਦੇ ਅਸਤੀਫ਼ੇ ਤੋਂ ਸਾਬਤ ਹੋਇਆ ਕਿ ਝੂਠ ਜ਼ਿਆਦਾ ਦੇਰ ਨਹੀਂ ਟਿਕ ਸਕਦਾ-ਬਿੱਟੂ ਖਵਾਸਪੁਰ

ਫਤਿਆਬਾਦ, 21 ਜਨਵਰੀ (ਧੂੰਦਾ)¸ਆਖਰ ਨੂੰ ਸੱਚਾਈ ਦੀ ਜਿੱਤ ਹੋਈ ਅਤੇ ਆਪਣਾ ਬਚਾਅ ਕਰਨ ਲਈ ਦੂਜਿਆਂ 'ਤੇ ਝੂਠੇ ਦੋਸ਼ ਲਗਾਉਣ ਵਾਲਿਆਂ ਨੂੰ ਅਖੀਰ ਮੂੰਹ ਦੀ ਖਾਣੀ ਪਈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਅਤੇ ਜਨਰਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)¸ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਬਰਾਮਦ ਕੀਤੀ ਹੈ | ਫੜੇ ਗਏ ਵਿਅਕਤੀਆਂ ਿਖ਼ਲਾਫ਼ ਪੁਲਿਸ ਨੇ ਐੱਨ.ਡੀ.ਪੀ.ਐੱਸ. ਐਕਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX