ਤਾਜਾ ਖ਼ਬਰਾਂ


ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਨੂੰ ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  4 minutes ago
ਗੁਰੂਗ੍ਰਾਮ, 24 ਜੁਲਾਈ- ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਰਮਨ ਸਿੰਘ ਨੂੰ ਬੀਤੀ ਰਾਤ ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ। ਸੀਨੇ 'ਚ ਦਰਦ ਦੀ ਸ਼ਿਕਾਇਤ ਨੂੰ ਦੇ ਚੱਲਦਿਆਂ ਉਨ੍ਹਾਂ ਨੂੰ ਹਸਪਤਾਲ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 69 ਲੋਕ ਜ਼ਖ਼ਮੀ
. . .  13 minutes ago
ਓਟਾਵਾ, 24 ਜੁਲਾਈ- ਕੈਨੇਡਾ ਦੇ ਸੇਂਟ ਯੂਸਟਚੇ 'ਚ ਤਿੰਨ ਵਾਹਨਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਘੱਟੋ-ਘੱਟ 69 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਵਧੇਰੇ ਸਕੂਲੀ ਬੱਚੇ ਸ਼ਾਮਲ ਹਨ। ਕੈਨੇਡਾ ਦੀ ਇੱਕ ਮੀਡੀਆ ਰਿਪੋਰਟ ਮੁਤਾਬਕ ਦੋ ਸਕੂਲੀ ਬੱਸਾਂ ਅੱਗੇ ਜਾ ਰਿਹਾ...
ਪ੍ਰੋਜਾਇਡਿੰਗ ਅਫ਼ਸਰ ਦੇ ਨਾ ਪਹੁੰਚਣ ਕਾਰਨ ਪਿੰਡ ਕੁੰਸਾ 'ਚ ਸਹਿਕਾਰੀ ਸਭਾ ਦੀ ਚੋਣ ਹੋਈ ਮੁਲਤਵੀ
. . .  41 minutes ago
ਬੱਧਨੀ ਕਲਾਂ, 24 ਜੁਲਾਈ (ਸੰਜੀਵ ਕੋਛੜ)- ਮੋਗਾ ਜ਼ਿਲ੍ਹੇ ਦੇ ਪਿੰਡ ਕੁੰਸਾ ਵਿਖੇ ਅੱਜ ਸਹਿਕਾਰੀ ਸਭਾ ਦੀ ਚੋਣ ਰੱਖੀ ਗਈ ਸੀ, ਜਿਸ 'ਚ ਪ੍ਰੋਜਾਇੰਡਿਗ ਅਫ਼ਸਰ ਸੁਰਿੰਦਰ ਸਿੰਘ ਦੀ ਡਿਊਟੀ ਲੱਗਾਈ ਗਈ ਸੀ ਪਰ ਉਹ ਮੌਕੇ 'ਤੇ ਨਹੀਂ ਪਹੁੰਚੇ। ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ...
ਮੌਸਮ ਵਿਭਾਗ ਵੱਲੋਂ ਮੁੰਬਈ 'ਚ ਭਾਰੀ ਬਰਸਾਤ ਦਾ ਅਲਰਟ
. . .  about 1 hour ago
ਮੁੰਬਈ, 24 ਜੁਲਾਈ - ਮੌਸਮ ਵਿਭਾਗ ਵੱਲੋਂ ਮੁੰਬਈ 'ਚ ਅੱਜ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ ਗਿਆ...
ਤਿੰਨ ਕਾਰਾਂ ਦੀ ਟੱਕਰ 'ਚ 8 ਜ਼ਖਮੀ
. . .  about 1 hour ago
ਮੁੰਬਈ, 24 ਜੁਲਾਈ - ਮੁੰਬਈ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਤਿੰਨ ਕਾਰਾਂ ਆਪਸ 'ਚ ਟਕਰਾ ਗਈਆਂ। ਹਾਦਸੇ 'ਚ 8 ਲੋਕ ਜ਼ਖਮੀ ਹੋਏ...
ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
. . .  about 1 hour ago
ਤਿਰੂਵਨੰਤਪੁਰਮ, 24 ਜੁਲਾਈ - ਮੌਸਮ ਵਿਭਾਗ ਨੇ ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ...
ਬੱਚੇ ਚੋਰੀ ਦੇ ਦੋਸ਼ 'ਚ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ
. . .  1 minute ago
ਕੋਲਕਾਤਾ, 24 ਜੁਲਾਈ - ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿਖੇ ਲੋਕਾਂ ਨੇ ਬੱਚੇ ਚੋਰੀ ਕਰਨ ਦੇ ਦੋਸ਼ 'ਚ ਇੱਕ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਟਰਾਲਾ, ਡਰਾਈਵਰ ਦੀ ਮੌਤ
. . .  about 2 hours ago
ਜਲੰਧਰ, 24ਜੁਲਾਈ - ਜਲੰਧਰ ਦੇ ਮਿੱਠਾਪੁਰ ਵਿਖੇ 18 ਟਾਇਰੀ ਟਰਾਲਾ ਹਾਈ ਵੋਲਟੇਜ ਤਾਰਾ ਦੀ ਚਪੇਟ ਵਿਚ ਆ ਗਿਆ ਜਿਸ ਕਾਰਨ ਟਰਾਲੇ ਨੂੰ ਅੱਗ ਲੱਗਣ ਕਾਰਨ ਵਿਚ ਬੈਠੇ ਡਰਾਈਵਰ ਦੀ ਮੌਤ...
ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੇ ਅਣਅਧਿਕਾਰਤ ਹੋਟਲਾਂ ਖ਼ਿਲਾਫ਼ ਕਾਰਵਾਈ ਦਾ ਹੋਟਲਾਂ ਵਾਲਿਆਂ ਵੱਲੋਂ ਵਿਰੋਧ
. . .  about 2 hours ago
ਅੰਮ੍ਰਿਤਸਰ, 24 ਜੁਲਾਈ (ਹਰਮਿੰਦਰ ਸਿੰਘ) - ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਦੀਆਂ ਹਿਦਾਇਤਾਂ 'ਤੇ ਨਗਰ ਨਿਗਮ ਦੀ ਟੀਮ ਨੇ ਸਥਾਨਕ ਪੁਲਿਸ ਦੀ ਮਦਦ ਨਾਲ...
50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 24 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸੋਨੀਪਤ ਦੇ ਮਰਿਆਪੁਰੀ ਰੋਡ 'ਤੇ ਇੱਕ ਕੋਲਡ ਸਟੋਰ ਵਿਖੇ ਛਾਪੇਮਾਰੀ ਕਰਕੇ 50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕਾਂ...
3 ਮਹਿਲਾਵਾਂ ਸਮੇਤ 7 ਨਕਸਲੀਆਂ ਵੱਲੋਂ ਆਤਮ ਸਮਰਪਣ
. . .  about 2 hours ago
ਅਮਰਾਵਤੀ, 24 ਜੁਲਾਈ - ਆਂਧਰਾ ਪ੍ਰਦੇਸ਼ ਵਿਖੇ 3 ਮਹਿਲਾਵਾਂ ਸਮੇਤ 7 ਨਕਸਲੀਆਂ ਨੇ ਵਿਸਾਖਾ ਪੁਲਿਸ ਸਾਹਮਣੇ ਆਤਮ ਸਮਰਪਣ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  about 10 hours ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  1 day ago
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  1 day ago
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  1 day ago
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  1 day ago
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  1 day ago
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  1 day ago
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  1 day ago
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  1 day ago
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  1 day ago
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 1 hour ago
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 1 hour ago
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 1 hour ago
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  2 minutes ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  23 minutes ago
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  32 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549

ਜੰਮੂ-ਕਸ਼ਮੀਰ

ਨਵਜਨਮੀਆਂ ਬੇਟੀਆਂ ਦੇ ਮਾਪਿਆਾ ਨੂੰ ਸ਼ਗਨ ਦੇ ਚੈੱਕ ਵੰਡੇ

ਊਨਾ, 21 ਜਨਵਰੀ (ਹਰਪਾਲ ਸਿੰਘ ਕੋਟਲਾ)-ਗ੍ਰਾਮ ਪੰਚਾਇਤ ਬਸੋਲੀ ਵਿਚ ਐਤਵਾਰ ਨੂੰ ਗ੍ਰਾਮ ਸਭਾ ਦੀ ਬੈਠਕ ਹੋਈ ¢ ਪੰਚਾਇਤ ਪ੍ਰਧਾਨ ਊਸ਼ਾ ਦੇਵੀ ਨੇ ਇਸ ਮੌਕੇ ਉੱਤੇ ਬਤੋਰ ਮੁੱਖ ਮਹਿਮਾਨ ਸ਼ਿਰਕਤ ਕੀਤੀ ¢ ਇਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਦੇ ਤਹਿਤ ਪਿੰਡ ਵਿਚ ਨਵਜਨਮੀਆਂ 7 ਬੇਟੀਆਾ ਦੇ ਮਾਪਿਆਾ ਨੂੰ 5100 - 5100 ਰੁਪਏ ਦੇ ਚੱੈਕ ਬਤੌਰ ਸ਼ਗਨ ਦੇ ਰੂਪ ਵਿਚ ਪ੍ਰਦਾਨ ਕੀਤੇ ਗਏ ¢ ਇਸ ਦੌਰਾਨ 5100 ਰੁਪਏ ਦਾ ਚੈੱਕ ਹਾਸਲ ਕਰਨ ਵਾਲੀਆਾ ਨਵਜਨਮੀਆਂ ਬੇਟੀਆਾ ਵਿਚ ਦਮਨਪ੍ਰੀਤ ਕੌਰ ਪੁੱਤਰੀ ਬੀਰ ਸਿੰਘ, ਆਰਾਧਿਆ ਪੁੱਤਰੀ ਕੁਲਵੀਰ ਸਿੰਘ, ਜਸਪ੍ਰੀਤ ਕੌਰ ਪੁੱਤਰੀ ਮੰਗਲ ਸਿੰਘ, ਦਿਵਿਆਾਸ਼ਿਕਾ ਪੁੱਤਰੀ ਯਸ਼ਪਾਲ , ਦਸਪ੍ਰੀਤ ਕੌਰ ਪੁੱਤਰੀ ਅਜੈ ਕੁਮਾਰ, ਪ੍ਰੀਜਲ ਪੁੱਤਰੀ ਹਰਵਿੰਦਰ ਸਿੰਘ ਅਤੇ ਸਰਗੁਣ ਪੁੱਤਰੀ ਰਣਜੋਧ ਸਿੰਘ ਸ਼ਾਮਿਲ ਹਨ ¢ ਗ੍ਰਾਮ ਪੰਚਾਇਤ ਪ੍ਰਧਾਨ ਊਸ਼ਾ ਦੇਵੀ ਨੇ ਦੱਸਿਆ ਕਿ ਬਸੋਲੀ ਪੰਚਾਇਤ ਦੁਆਰਾ ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਦੇ ਤਹਿਤ ਬਸੋਲੀ ਪਿੰਡ ਦੀ ਹੀ ਨਵਜਨਮੀਆਂ ਬੇਟੀਆਾ ਲਈ ਸ਼ਗਨ ਦੇ ਰੂਪ ਵਿਚ 5100 ਰੁਪਏ ਦਾ ਚੈੱਕ ਪ੍ਰਦਾਨ ਕੀਤਾ ਜਾ ਰਿਹਾ ਹੈ ¢ ਇਸ ਮੌਕੇ ਉੱਤੇ ਉਪ ਪ੍ਰਧਾਨ ਗੁਰਦੇਵ ਸਿੰਘ , ਬਾਬੂ ਕਰਮ ਚੰਦ , ਪੰਚਾਇਤ ਸਕੱਤਰ ਅਜੈ ਕੁਮਾਰ, ਵਾਰਡ ਪੰਜ ਸੰਇਗਿਤਾ ਦੇਵੀ, ਭੂਰੀ ਦੇਵੀ , ਦਰਸ਼ਨ ਸਿੰਘ, ਗੁਰਬਖਸ਼ ਕੌਰ , ਜਰਨੈਲ ਸਿੰਘ, ਪਰਮਜੀਤ ਕੌਰ, ਰੀਤਾ ਦੇਵੀ , ਮਹੇਂਦਰ ਪਾਲ, ਸੋਨਾ, ਸੁਮਨ ਕੁਮਾਰ ਸਹਿਤ ਕਾਫ਼ੀ ਗਿਣਤੀ ਵਿਚ ਪਿੰਡ ਵਾਸੇ ਵੀ ਮੌਜੂਦ ਸਨ ¢

ਜੋੜ ਮੇਲੇ ਦੇ ਸਬੰਧ ਵਿਚ ਸ਼ੋਭਾ ਯਾਤਰਾ ਕੱਢੀ

ਊਨਾ, 21 ਜਨਵਰੀ (ਹਰਪਾਲ ਸਿੰਘ ਕੋਟਲਾ)-ਨਗਰ ਪੀ੍ਰਸ਼ਦ ਸੰਤੋਖਗੜ ਦੇ ਵਾਰਡ ਨੰਬਰ 5 ਦੇ ਇਤਿਹਾਸਿਕ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਚ 21 ਤੇ 22 ਜਨਵਰੀ ਨੂੰ ਜੋੜ ਮੇਲਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ¢ ਇਸ ਸਬੰਧ ਵਿਚ ਐਤਵਾਰ ਨੂੰ ਸ਼ੋਭਾ ਯਾਤਰਾ ਕੱਢੀ ਗਈ ¢ ਜਾਣਕਾਰੀ ...

ਪੂਰੀ ਖ਼ਬਰ »

ਰਾਹ ਜਾਂਦੀ ਔਰਤ ਦਾ ਪਰਸ ਝਪਟਿਆ

ਚੰਡੀਗੜ੍ਹ, 21 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਹਰ ਰੋਜ਼ ਸ਼ਹਿਰ ਅੰਦਰ ਝਪਟਮਾਰੀ ਦੇ ਮਾਮਲੇ ਦਰਜ ਹੋ ਰਹੇ ਹਨ ਅਤੇ ਅਜਿਹਾ ਹੀ ਇਕ ਮਾਮਲਾ ਸ਼ਨੀਵਾਰ ਵੀ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 41/ਏ ਦੀ ਰਹਿਣ ਵਾਲੀ ਸਰੋਜ਼ ...

ਪੂਰੀ ਖ਼ਬਰ »

ਵਿਧਾਇਕ ਕਮਲ ਅਰੋੜਾ ਵਲੋਂ ਸਰਹੱਦੀ ਪਿੰਡਾਂ ਦਾ ਦੌਰਾ

ਜੰਮੂ, 21 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਹਲਕਾ ਬਿਸਨਾਹ ਦੇ ਵਿਧਾਇਕ ਕਮਲ ਅਰੋੜਾ ਨੇ ਸਰਹੱਦੀ ਇਲਾਕਿਆਂ ਵਿਚ ਪਾਕਿ ਸੈਨਾ ਵਲੋਂ ਕੀਤੀ ਗਈ ਗੋਲਾਬਾਰੀ ਨਾਲ ਰਿਹਾਇਸ਼ੀ ਇਲਾਕਿਆਂ ਵਿਚ ਹੋਏ ਜਾਨੀ ਮਾਲੀ ਨੁਕਸਾਨ ਦਾ ਜਾਇਜ਼ ਲਿਆ | ਵਿਧਾਇਕ ਕਮਲ ਅਰੋੜਾ ਨੇ ਸਰਹੱਦੀ ...

ਪੂਰੀ ਖ਼ਬਰ »

ਗੁਰਦੁਆਰਾ ਤਪੋਵਨ ਸਾਹਿਬ ਵਿਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਊਨਾ, 21 ਜਨਵਰੀ (ਹਰਪਾਲ ਸਿੰਘ ਕੋਟਲਾ)-ਬਾਬਾ ਸਾਹਿਬ ਸਿੰਘ ਬੇਦੀ ਦੇ ਤਪ ਸਥਾਨ ਗੁਰਦੁਆਰਾ ਤਪੋਵਨ ਸਾਹਿਬ ਵਿਚ ਐਤਵਾਰ ਨੂੰ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ¢ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਜੋਗਮਾਨ ਸਿੰਘ ਨੇ ਦੱਸਿਆ ਦੀ ਗੁਰੂ ਨਾਨਕ ਦੇਵ ਜੀ ਦੇ ਵੰਸ਼ਜ ...

ਪੂਰੀ ਖ਼ਬਰ »

ਨੈਸ਼ਨਲ ਕਾਨਫ਼ਰੰਸ ਯੂਥ ਵਿੰਗ ਨੇ ਕੀਤਾ ਆਰ. ਐਸ. ਪੁਰਾ ਸੈਕਟਰ ਦਾ ਦੌਰਾ

ਜੰਮੂ, 21 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਜੰਮੂ-ਕਸ਼ਮੀਰ ਨੈਸ਼ਨਲ ਕਾਨਫ਼ਰੰਸ ਪਾਰਟੀ ਦਾ ਯੂਥ ਵਿੰਗ ਜਿਸ ਦੀ ਅਗਵਾਈ ਜੰਮੂ ਜ਼ਿਲ੍ਹਾ ਪ੍ਰਧਾਨ ਰੋਹਤ ਕੇਰਨੀ ਨੇ ਕੀਤੀ ਦਾ ਵਫ਼ਦ ਆਰ. ਐਸ.-ਪੁਰਾ ਸੈਕਟਰ ਵਿਖੇ ਪਾਕਿ ਸੈਨਾ ਵਲੋਂ ਕੀਤੀ ਗਈ ਗੋਲਾਬਾਰੀ ਵਾਲੇ ਸਰਹੱਦੀ ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ ਵਿਚ ਮਾਰੇ ਗਏ ਨਾਗਰਿਕਾਂ ਦੇ ਪਰਿਵਾਰ ਨੂੰ ਨੌਕਰੀ ਤੇ ਮੁਆਵਜ਼ਾ ਮਿਲੇ-ਐਮ. ਪੀ. ਸਿੰਘ

ਜੰਮੂ, 21 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਡਿਗਿਆਨਾ ਵਿਖੇ ਯੂਨਾਈਟਿਡ ਡੈਮੋਕਰੇਟਿਕ ਪਾਰਟੀ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਬੱਬਰ ਦੀ ਅਗਵਾਈ ਹੇਠ ਇਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ | ਉਨ੍ਹਾਂ ਨਾਲ ਯੂ. ਡੀ. ਪੀ. ਦੇ ਸੀਨੀਅਰ ਨੇਤਾ ਮੱਖਣ ਸਿੰਘ, ਮਹਿੰਦਰ ...

ਪੂਰੀ ਖ਼ਬਰ »

ਊਨਾ ਸਦਰ ਹਲਕੇ ਵਿਚ ਸ਼ੁਰੂ ਹੋਵੇਗਾ ਵਿਕਾਸ ਦਾ ਯੁੱਗ

ਊਨਾ, 21 ਜਨਵਰੀ (ਹਰਪਾਲ ਸਿੰਘ ਕੋਟਲਾ)-ਪ੍ਰਦੇਸ਼ ਭਾਜਪਾ ਪ੍ਰਧਾਨ ਅਤੇ ਊਨਾ ਸਦਰ ਵਿਧਾਨ ਸਭਾ ਖੇਤਰ ਦੇ ਸਾਬਕਾ ਵਿਧਾਇਕ ਸਤਪਾਲ ਸੱਤੀ ਨੇ ਕਿਹਾ ਦੀ ਪ੍ਰਦੇਸ਼ ਵਿਚ ਭਿ੍ਸ਼ਟਾਚਾਰ ਲਿਪਤ ਸਰਕਾਰ ਦਾ ਅੰਤ ਹੋਇਆ ਹੈ ਅਤੇ ਪ੍ਰਦੇਸ਼ ਵਿਚ ਭਾਜਪਾ ਸਰਕਾਰ ਸੱਤਾਸੀਨ ਹੋਈ ਹੈ , ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX