ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  1 day ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  1 day ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  1 day ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  1 day ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  1 day ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  1 day ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  1 day ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  1 day ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  1 day ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  1 day ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  1 day ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  1 day ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  1 day ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  1 day ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  1 day ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  1 day ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  1 day ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  1 day ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  1 day ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  1 day ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  1 day ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  1 day ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  1 day ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖਿਲਾਫ ਭਾਜਪਾ ਦਾ ਪੁਤਲਾ ਫੂਕਿਆ

ਚੰਡੀਗੜ੍ਹ, 21 ਜਨਵਰੀ (ਆਰ.ਐਸ.ਲਿਬਰੇਟ)-ਰਸੋਈ ਸਲੰਡਰ, ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਸੈਕਟਰ 44 'ਚ ਭਾਜਪਾ ਕੇਂਦਰ ਸਰਕਾਰ ਦਾ ਪੂਤਲਾ ਫੂਕਿਆ ਗਿਆ | ਇਸ ਪ੍ਰਦਰਸ਼ਨ ਦੀ ਅਗਵਾਈ ਕਾਂਗਰਸ ਇਕਾਈ ਚੰਡੀਗੜ੍ਹ ਦੇ ਸੋਸ਼ਲ ਮੀਡੀਆ ਸੈਲ ਵੱਲੋਂ ਕੀਤੀ ਗਈ | ਵਿੰਗ ਦੇ ਚੇਅਰਮੈਨ ਯਾਦਵਿੰਦਰ ਸਿੰਘ ਮਹਿਤਾ ਨੇ ਮੋਦੀ ਸਰਕਾਰ 'ਤੇ ਦੋਸ਼ ਲਗਾਉਂਦੇ ਕਿਹਾ ਸਰਕਾਰ ਵਿਦੇਸ਼ ਤੋਂ ਸਸਤਾ ਕਰੂਡ ਤੇਲ ਖ਼ਰੀਦ ਕੇ ਦੇਸ਼ ਦੀ ਜਨਤਾ ਨੂੰ ਪੈਟਰੋਲ ਤੇ ਡੀਜ਼ਲ ਮਹਿੰਗੇ ਭਾਅ ਵਿਚ ਦਿੱਤਾ ਜਾ ਰਿਹਾ ਹੈ | ਇਸ ਜ਼ਰੀਏ ਸਰਕਾਰ ਦੇ ਸਰਕਾਰੀ ਚਹੇਤੀਆਂ ਕੰਪਨੀਆਂ ਵੱਡੀ ਸੰਖਿਆ ਵਿਚ ਮੁਨਾਫ਼ਾ-ਖ਼ੋਰੀ ਕਰ ਰਹੇ ਹਨ | ਵਿੰਗ ਨੇ ਪੈਟਰੋਲ ਤੇ ਡੀਜ਼ਲ ਨੂੰ ਮਾਲ ਤੇ ਸੇਵਾ ਕਰ ਦੇ ਦਾਇਰੇ ਵਿਚ ਲਿਆਂਦੇ ਜਾਣ ਦੀ ਮੰਗ ਕੀਤੀ | ਇਸ ਮੌਕੇ ਇਲਾਕਾ ਕੌਾਸਲਰ ਰਵਿੰਦਰ ਕੋਰ ਗੁਜਰਾਲ, ਸੋਸ਼ਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਸਹਿਤ ਕਾਂਗਰਸੀ ਵਰਕਰ ਹਾਜ਼ਰ ਸਨ |


ਪੰਜਾਬ ਯੂਨੀਵਰਸਿਟੀ ਸੈਨੇਟ ਦੀ ਬੈਠਕ

*ਬੈਠਕ ਵਿਚ 7 ਘੰਟੇ ਕੇਵਲ ਇਕ ਹੀ ਮੁੱਦੇ 'ਤੇ ਹੀ ਹੁੰਦੀ ਰਹੀ ਚਰਚਾ *ਸਿੰਡੀਕੇਟ ਬੈਠਕ 'ਚ ਹੋਵੇਗਾ ਪੁਨਰਵਿਚਾਰ

ਚੰਡੀਗੜ੍ਹ, 21 ਜਨਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਸੈਨੇਟ ਬੈਠਕ ਵਿਚ ਅੱਜ ਕਾਲਜ ਪ੍ਰਿੰਸੀਪਲਾਂ ਨੂੰ ਸੇਵਾਮੁਕਤ ਹੋਣ ਤੋਂ ਬਾਅਦ 5 ਸਾਲ ਦਾ ਸੇਵਾ ਵਿਸਤਾਰ ਦਿੱਤੇ ਜਾਣ ਦੇ ਨਿਯਮ ਵਿਚ ਬਦਲਾਅ ਨੂੰ ਲੈ ਕੇ ਲੰਬੀ ਬਹਿਸ ਹੋਈ। ਇਸ ਦੌਰਾਨ ਭਾਰੀ ਹੰਗਾਮੇ ਤੋਂ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਲੈਬ ਅਤੇ ਟੈਕਨੀਕਲ ਸਟਾਫ਼ ਐਸੋਸੀਏਸ਼ਨ ਨੇ ਸੈਨੇਟ ਨੂੰ ਸੌ ਾਪਿਆ ਮੰਗ-ਪੱਤਰ

ਚੰਡੀਗੜ੍ਹ, 21 ਜਨਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਲੈਬ ਅਤੇ ਟੈਕਨੀਕਲ ਸਟਾਫ਼ ਐਸੋਸੀਏਸ਼ਨ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਸੈਨੇਟ ਨੂੰ ਮੰਗ-ਪੱਤਰ ਸੌਾਪਿਆ ਗਿਆ | ਐਸੋਸੀਏਸ਼ਨ ਵੱਲੋਂ ਟੈਕਨੀਕਲ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਰੁਕੀਆਂ ...

ਪੂਰੀ ਖ਼ਬਰ »

ਜੁਝਾਰ ਸਿੰਘ ਸਰਬਸੰਮਤੀ ਨਾਲ ਚੰਡੀਗੜ੍ਹ ਜੈਨ ਕਲਿਆਣ ਮੰਚ (ਦਿਹਾਤੀ) ਦੇ ਪ੍ਰਧਾਨ ਚੁਣੇ

ਚੰਡੀਗੜ੍ਹ, 21 ਜਨਵਰੀ (ਆਰ.ਐਸ.ਲਿਬਰੇਟ)- ਪ੍ਰਸ਼ਾਸਨ ਨੂੰ ਬਿਜਲੀ ਤੇ ਪਾਣੀ ਦੇ ਕੁਨੈਕਸ਼ਨ ਸਹਿਤ ਮੁੱਢਲੀਆਂ ਸਹੂਲਤਾਂ ਦੀ ਇਜਾਜ਼ਤ ਦੇਣ ਬਾਅਦ ਲਾਲ ਡੋਰੇ ਦੇ ਬਾਹਰਲੇ ਘਰ ਢਾਹੁਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ | ਪ੍ਰਸ਼ਾਸਨ ਨੂੰ ਉਕਤ ਸਵਾਲ ਕਰਦੇ ਚੰਡੀਗੜ੍ਹ ...

ਪੂਰੀ ਖ਼ਬਰ »

ਬਿਨਾਂ ਕਿਸੇ ਸੋਚ-ਵਿਚਾਰ ਤੇ ਵਿਉਂਤਬੰਦੀ ਦੇ ਰਿਹਾਇਸ਼ੀ ਪਾਰਕਿੰਗ ਨੀਤੀ ਨੂੰ ਕੀਤਾ ਲਾਗੂ-ਬਾਂਸਲ

ਚੰਡੀਗੜ੍ਹ, 21 ਜਨਵਰੀ (ਆਰ.ਐਸ.ਲਿਬਰੇਟ)- ਬਿਨ੍ਹਾਂ ਕਿਸੇ ਸੋਚ ਵਿਚਾਰ ਤੇ ਵਿਊਾਤਬੰਦੀ ਦੇ ਪਾਰਕਿੰਗ ਨੀਤੀ ਨੂੰ ਲਾਗੂ ਕਰ ਦਿੱਤਾ ਗਿਆ ਹੈ | ਨਵੀਂ ਰਿਹਾਇਸ਼ੀ ਪਾਰਕਿੰਗ ਨੀਤੀ ਅਧੀਨ ਵੱਡੇ ਚਾਰਜ ਲਗਾ ਕੇ ਵਾਹਨ ਮਾਲਕਾਂ ਕੋਲੋਂ ਵੱਡੇ ਪੱਧਰ 'ਤੇ ਵਸੂਲੀ ਦਾ ਮਕਸਦ ਹੈ, ਨਾ ...

ਪੂਰੀ ਖ਼ਬਰ »

ਮਨਜੀਤ ਸਿੰਘ ਕਲਕੱਤਾ ਤੇ ਰਵੇਲ ਸਿੰਘ ਦੇ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਏ ਜਾਣ- ਨਰਿੰਦਰ ਸਿੰਘ

ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)-ਸਮਾਜ ਸੇਵੀ ਸ. ਨਰਿੰਦਰ ਸਿੰਘ 'ਇੰਟਰਨੈਸ਼ਨਲ' ਨੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਸ. ਗੋਬਿੰਦ ਸਿੰਘ ਲੌਾਗੋਵਾਲ ਨੂੰ ਪੱਤਰ ਲਿਖਿਆ ਕਿ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਰਹੇ ਸ. ਮਨਜੀਤ ਸਿੰਘ ਕਲਕੱਤਾ ਤੇ ਸਾਲਾਂਬੱਧੀ ਰਹੇ ...

ਪੂਰੀ ਖ਼ਬਰ »

8ਹਰ ਵਰਗ ਦੇ ਲੋਕਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ
ਵਿਸ਼ਵ ਸਾਈਕਲ ਦਿਵਸ ਦੇ ਮੌਕੇ 'ਤੇ ਕਰਵਾਈ ਸਾਈਕਲੋਥੋਨ

ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)-ਵਿਸ਼ਵ ਸਾਈਕਲ ਦਿਵਸ ਦੇ ਮੌਕੇ 'ਤੇ ਚੰਡੀਗੜ੍ਹ ਵਿਖੇ ਸਾਈਕਿਲੰਗ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਸਾਈਕਲੋਥੋਨ ਕਰਵਾਈ ਗਈ, ਜਿਸ ਵਿਚ ਹਰ ਵਰਗ ਦੇ ਲੋਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸ. ...

ਪੂਰੀ ਖ਼ਬਰ »

ਸ਼ਿਵਾਲਿਕ ਦੀਆਂ ਪਹਾੜੀਆਂ ਦੇ ਖੇਤਰ 'ਚ ਨਾਜਾਇਜ਼ ਮਾਈਨਿੰਗ ਦਾ ਧੰਦਾ ਦਿਨ ਰਾਤ ਬੇਰੋਕ ਟੋਕ ਜਾਰੀ

ਮੁੱਲਾਂਪੁਰ ਗਰੀਬਦਾਸ, 21 ਜਨਵਰੀ (ਦਿਲਬਰ ਸਿੰਘ ਖੈਰਪੁਰ)-ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੇੜੇ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਖੇਤਰ ਵਿਚ ਨਾਜਾਇਜ਼ ਮਾਈਨਿੰਗ ਦਾ ਗੋਰਖਧੰਦਾ ਦਿਨ ਰਾਤ ਬੇਰੋਕ ਟੋਕ ਜਾਰੀ ਹੈ | ਮਾਈਨਿੰਗ ਮਾਫੀਆ ਵਲੋਂ ਪਹਾੜੀਆਂ ਨੂੰ ਵਾਡਾ ਲਾ ਕੇ ...

ਪੂਰੀ ਖ਼ਬਰ »

8 ਅਧਿਕਾਰੀਆਂ ਦੀ ਖਾਮੋਸ਼ੀ ਬਣੀ ਲੋਕਾਂ ਲਈ ਸਿਰਦਰਦੀ 8 ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਿਖ਼ਲਾਫ਼ ਹੋਵੇਗੀ ਕਾਰਵਾਈ-ਸਾਧੂ ਸਿੰਘ ਧਰਮਸੋਤ
ਸ਼ਿਵਾਲਿਕ ਦੀਆਂ ਪਹਾੜੀਆਂ ਦੇ ਖੇਤਰ 'ਚ ਨਾਜਾਇਜ਼ ਮਾਈਨਿੰਗ ਦਾ ਧੰਦਾ ਦਿਨ ਰਾਤ ਬੇਰੋਕ ਟੋਕ ਜਾਰੀ

ਮੁੱਲਾਂਪੁਰ ਗਰੀਬਦਾਸ, 21 ਜਨਵਰੀ (ਦਿਲਬਰ ਸਿੰਘ ਖੈਰਪੁਰ)-ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੇੜੇ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਖੇਤਰ ਵਿਚ ਨਾਜਾਇਜ਼ ਮਾਈਨਿੰਗ ਦਾ ਗੋਰਖਧੰਦਾ ਦਿਨ ਰਾਤ ਬੇਰੋਕ ਟੋਕ ਜਾਰੀ ਹੈ | ਮਾਈਨਿੰਗ ਮਾਫੀਆ ਵਲੋਂ ਪਹਾੜੀਆਂ ਨੂੰ ਵਾਡਾ ਲਾ ਕੇ ...

ਪੂਰੀ ਖ਼ਬਰ »

ਗਾਇਕ ਮਨੀ ਔਜਲਾ ਦਾ ਗੀਤ 'ਲੈਕਚਰ-2' ਹੋਇਆ ਲੋਕ-ਅਰਪਣ

ਚੰਡੀਗੜ੍ਹ, 21 ਜਨਵਰੀ (ਮਨਜੋਤ ਸਿੰਘ ਜੋਤ)-ਪੰਜਾਬੀ ਸੰਗੀਤ ਨੇ ਪੂਰੇ ਸੰਸਾਰ ਵਿਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ ¢ ਜਿਸ ਵਿਚ ਗਾਇਕਾਂ ਦੇ ਨਾਲ-ਨਾਲ ਗੀਤਕਾਰਾਂ ਅਤੇ ਸੰਗੀਤਕਾਰਾਂ ਦਾ ਵੀ ਅਹਿਮ ਯੋਗਦਾਨ ਰਿਹਾ ਹੈ | ਦੂਜੇ ਪਾਸੇ ਚੰਗੀ ਅਤੇ ਨਿਆਰੀ ਗਾਇਕੀ ਨੂੰ ਲੋਕਾਂ ...

ਪੂਰੀ ਖ਼ਬਰ »

ਜਨੂਨ ਤੇ ਸਿੱਦਤ ਬਿਨਾਂ ਜ਼ਿੰਦਗੀ 'ਚ ਕੁਝ ਹਾਸਲ ਨਹੀਂ ਹੁੰਦਾ-ਸੂਰਜ ਭੰਡਾਰੀ

ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)- 'ਬਾਲੀਵੁੱਡ ਦੇ ਨਾਲ-ਨਾਲ ਪੰਜਾਬੀ ਸਿਨੇਮੇ ਵਿਚ ਹੁਣ ਭਾਵੇਂ ਨਿੱਤ ਨਵੇਂ ਬਦਲਾਵ ਵੇਖਣ ਨੂੰ ਮਿਲ ਰਹੇ ਹਨ ਪਰ ਇਹ ਅਜਿਹੇ ਖੇਤਰ ਹਨ ਕਿ ਇਨ੍ਹਾਂ ਵਿਚ ਜਨੂਨ ਤੇ ਸਿੱਦਤ ਤੋਂ ਬਿਨਾਂ ਕੁਝ ਹਾਸਲ ਨਹੀਂ ਹੋ ਸਕਦਾ... |' ਇਹ ਗੱਲ ਅੱਜ ...

ਪੂਰੀ ਖ਼ਬਰ »

ਸਿਨੇਮਾ ਮੇਰਾ ਪਹਿਲਾ ਪਿਆਰ ਪਰ ਰਾਜਨੀਤੀ 'ਚ ਜਾਣ ਦੇ ਰਸਤੇ ਖੁੱਲ੍ਹੇ-ਗੁਰਪ੍ਰੀਤ ਘੁੱਗੀ

ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)-ਪੰਜਾਬੀ ਫਿਲਮ ਦੇ ਪ੍ਰਸਿੱਧ ਹਾਸਰਸ ਤੇ ਪ੍ਰਤਿਭਾਵਾਨ ਅਦਾਕਾਰ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਸਿਨੇਮਾ ਉਨ੍ਹਾਂ ਦਾ ਪਹਿਲਾ ਪਿਆਰ ਹੈ ਪਰ ਭਵਿੱਖ 'ਚ ਰਾਜਨੀਤੀ ਦੇ ਰਸਤੇ ਅੱਜ ਵੀ ...

ਪੂਰੀ ਖ਼ਬਰ »

8ਕਿਹਾ: ਮਨੀਮਾਜਰੇ ਦੀ ਵੱਡੀ ਵਾਹਨ ਪਾਰਕਿੰਗ ਸਮੱਸਿਆ ਨੂੰ ਨਜਿੱਠਣ ਲਈ ਲਿਆਂਦੇ ਜਾਣਗੇ ਪ੍ਰਾਜੈਕਟ
ਅਣਗੌਲੇ ਮਨੀਮਾਜਰਾ ਵਾਸੀਆਂ ਦੀਆਂ ਆਸਾਂ 'ਤੇ ਖਰਾ ਉਤਰਨਾ ਡਿਪਟੀ ਮੇਅਰ ਲਈ ਵੱਡੀ ਚੁਨੌਤੀ

ਚੰਡੀਗੜ੍ਹ, 21 ਜਨਵਰੀ (ਆਰ.ਐਸ.ਲਿਬਰੇਟ)-ਇਕ ਦਹਾਕੇ ਤੋਂ ਜ਼ਿਆਦਾ ਸਮੇਂ ਦੇ ਅਣਗੌਲੇ ਮਨੀਮਾਜਰਾ ਵਾਸੀਆਂ ਦੀਆਂ ਆਸਾਂ 'ਤੇ ਖਰਾ ਉਤਰਨਾ ਨਵੇਂ ਬਣੇ ਡਿਪਟੀ ਮੇਅਰ ਵਿਨੋਦ ਅਗਰਵਾਲ ਲਈ ਵੱਡੀ ਚੁਨੌਤੀ ਨਜ਼ਰ ਆ ਰਿਹਾ ਹੈ | ਵਿਨੋਦ ਅਗਰਵਾਲ ਨੇ ਡਿਪਟੀ ਮੇਅਰ ਵਜੋਂ ਅਹੁਦਾ ...

ਪੂਰੀ ਖ਼ਬਰ »

ਅੰਕੁਰ ਸਕੂਲ ਦੇ ਵਿਦਿਆਰਥੀ ਨੇ ਰਾਸ਼ਟਰੀ ਮੁਕਾਬਲਿਆਂ 'ਚ ਜਿੱਤ ਪ੍ਰਾਪਤ ਕੀਤੀ

ਚੰਡੀਗੜ੍ਹ, 21 ਜਨਵਰੀ (ਮਨਜੋਤ ਸਿੰਘ ਜੋਤ)- ਅੰਕੁਰ ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਇੰਦਰਪ੍ਰਤਾਪ ਨੇ ਤੇਲੰਗਾਨਾ ਵਿਚ ਹੋਏ ਤਲਵਾਰਬਾਜ਼ੀ ਦੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿਚ ਜਿੱਤ ਪ੍ਰਾਪਤ ਕਰਨ ਨਾਲ ਜਿੱਥੇ ਸਕੂਲ ਦੀ ਸ਼ਾਨ ਵਿਚ ਵਾਧਾ ਹੋਇਆ ਹੈ ਉੱਥੇ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰਾਜੈਕਟ ਤਹਿਤ ਅਧਿਆਪਕਾਂ ਦੀ ਮੀਟਿੰਗ ਅੱਜ

ਐੱਸ. ਏ. ਐੱਸ. ਨਗਰ 21 ਜਨਵਰੀ (ਕੇ. ਐੱਸ. ਰਾਣਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਚਲਾਏ ਜਾ ਰਹੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰਾਜੈਕਟ ਤਹਿਤ ਸਰਕਾਰੀ ਸਕੂਲਾਂ ਵਿਚ ਵਧੀਆ ਕਾਰਜ ਕਰ ਰਹੇ ਅਧਿਆਪਕਾਂ ਦੀ ਇਕ ਦਿਨਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਗਿ੍ਫ਼ਤਾਰ ਹੇਅਰ ਡਰੈਸਰ 1 ਦਿਨ ਦੇ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 21 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ਮੇਹਰਾਜ ਖਾਨ ਵਾਸੀ ਪਿੰਡ ਨਵਾਂਗਰਾਉਂ ਵਜੋਂ ਹੋਈ ਹੈ | ਇਸ ਸਬੰਧੀ ਮਾਮਲੇ ਦੇ ਜਾਂਚ ...

ਪੂਰੀ ਖ਼ਬਰ »

-ਮਾਮਲਾ ਚਿੱਟ ਫ਼ੰਡ ਰਾਹੀਂ ਕਰੋੜਾਂ ਦੀ ਠੱਗੀ ਮਾਰਨ ਦਾ- ਪੁਲਿਸ ਨੇ ਹਰਿਆਣੇ ਦੇ ਪਿਓ-ਪੁੱਤ ਨੂੰ ਰੋਪੜ ਅਦਾਲਤ ਦੇ ਬਾਹਰੋਂ ਕੀਤਾ ਕਾਬੂ, ਇਕ ਮੁਲਜ਼ਮ ਫ਼ਰਾਰ

ਐੱਸ. ਏ. ਐੱਸ. ਨਗਰ, 21 ਜਨਵਰੀ (ਜਸਬੀਰ ਸਿੰਘ ਜੱਸੀ)-ਚਿੱਟ-ਫੰਡ ਮਾਮਲੇ 'ਚ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਪੰਜਾਬ ਸਟੇਟ ਕਰਾਇਮ ਥਾਣਾ ਫੇਜ਼-4 ਮੁਹਾਲੀ ਦੀ ਪੁਲਿਸ ਨੇ ਰੋਪੜ ਅਦਾਲਤ ਦੇ ਬਾਹਰੋਂ ਪਿਓ-ਪੁੱਤ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਪਿੰਡ ਚਡਿਆਲਾ ਵਾਸੀਆਂ ਨੇ ਧੱਕੇਸ਼ਾਹੀ ਕਰ ਪਿੰਡ ਦਾ ਮਾਹੌਲ ਖ਼ਰਾਬ ਕਰਨ ਦੇ ਲਾਏ ਦੋਸ਼

ਡੇਰਾਬੱਸੀ, 21 ਜਨਵਰੀ (ਗੁਰਮੀਤ ਸਿੰਘ)-ਪਿੰਡ ਚਡਿਆਲਾ ਵਾਸੀਆਂ ਨੇ ਪਿੰਡ ਦੇ ਹੀ ਕੁਝ ਵਿਅਕਤੀਆਂ 'ਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲਾਏ ਹਨ। ਇਸ ਨੂੰ ਲੈ ਕੇ ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕਰਦੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਨਸਾਫ਼ ਦੀ ਗੁਹਾਰ ਲਾਈ ਹੈ। ਰੋਸ ਪ੍ਰਗਟ ...

ਪੂਰੀ ਖ਼ਬਰ »

ਪਾਰਟੀ ਲਈ ਨਿਰੰਤਰ ਸੇਵਾ ਕਰਨ ਵਾਲੇ ਵਰਕਰਾਂ ਨੂੰ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ-ਐਨ. ਕੇ. ਸ਼ਰਮਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਰਕਲ ਪ੍ਰਧਾਨਾਂ ਨੂੰ ਦਿੱਤੀਆਂ ਅਹੁਦੇਦਾਰੀਆਂ

ਐੱਸ. ਏ. ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਇਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਡੇਰਾਬੱਸੀ ਤੋਂ ਵਿਧਾਇਕ ਐਨ. ਕੇ. ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ 'ਚ ਲਏ ਜਾਣ ...

ਪੂਰੀ ਖ਼ਬਰ »

3 ਕਿੱਲੋ 850 ਅਫ਼ੀਮ ਦੇ ਨਾਲ 3 ਗਿ੍ਫ਼ਤਾਰ

ਪੰਚਕੂਲਾ, 21 ਜਨਵਰੀ (ਕਪਿਲ)-ਪਿੰਜੌਰ ਬੱਸ ਸਟੈਂਡ ਦੇ ਕੋਨ ਅੰਜ ਸਵੇਰੇ ਚੰਡੀਗੜ੍ਹ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਟੀਮ ਨੂੰ ਵੱਡੀ ਸਫਲਤਾ ਮਿਲੀ ਹੈ | ਟੀਮ ਨੇ 3 ਕਿੱਲੋ 850 ਅਫ਼ੀਮ ਦੇ ਨਾਲ 3 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਤਸਕਰ ਇਕ ...

ਪੂਰੀ ਖ਼ਬਰ »

ਰਤਨਗੜ੍ਹ-ਸਿੰਬਲ ਕਬੱਡੀ ਕੱਪ ਧਨੌਰੀ ਨੇ ਜਿੱਤਿਆ

ਕੁਰਾਲੀ, 21 ਜਨਵਰੀ (ਬਿੱਲਾ ਅਕਾਲਗੜ੍ਹੀਆ)-ਇੱਥੋਂ ਨੇੜਲੇ ਪਿੰਡ ਰਤਨਗੜ੍ਹ ਸਿੰਬਲ ਵਿਖੇ ਦਸਮੇਸ਼ ਸਪੋਰਟਸ ਕਲੱਬ ਵਲੋਂ ਇਲਾਕਾ ਵਾਸੀਆਂ ਦੇ ਸਾਹਿਯੋਗ ਨਾਲ ਇਕ ਵਿਸ਼ਾਲ ਕਬੱਡੀ ਕੱਪ ਕਰਵਾਇਆ ਗਿਆ | ਕਲੱਬ ਪ੍ਰਧਾਨ ਅਮਨਦੀਪ ਸਿੰਘ, ਮਨੂ ਕੁਰਾਲੀ ਅਤੇ ਰਵੀ ਸਰਪੰਚ ਦੀ ...

ਪੂਰੀ ਖ਼ਬਰ »

ਸਾਇਬਰ ਕਰਾਈਮ ਵਲੋਂ ਕੰਪਨੀ ਪ੍ਰਬੰਧਕ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 21 ਜਨਵਰੀ (ਜਸਬੀਰ ਸਿੰਘ ਜੱਸੀ)-ਕਿਸੇ ਦੇ ਉਤਪਾਦ ਨੂੰ ਆਪਣਾ ਪ੍ਰੋਡੈਕਟ ਦੱਸ ਕੇ ਸੋਸ਼ਲ ਮੀਡੀਆ 'ਤੇ ਉਸ ਦੀ ਮਸ਼ਹੂਰੀ ਕਰਨੀ ਦਿੱਲੀ ਦੇ ਇਕ ਵਿਅਕਤੀ ਨੂੰ ਮਹਿੰਗੀ ਪੈ ਗਈ | ਮੁਹਾਲੀ ਵਿਚਲੇ ਸਾਇਬਰ ਕਰਾਈਮ ਸੈੱਲ ਦੀ ਪੁਲਿਸ ਨੇ ਇਕ ਕੰਪਨੀ ਦੇ ...

ਪੂਰੀ ਖ਼ਬਰ »

ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸਵ: ਮਨਜੀਤ ਸਿੰਘ ਗਿੱਲ ਨੂੰ ਸ਼ਰਧਾਂਜਲੀਆਂ ਭੇਟ

ਐੱਸ. ਏ. ਐੱਸ. ਨਗਰ, 21 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸਾਚਾ ਧੰਨੁ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਦੇ ਭਰਾ ਮਨਜੀਤ ਸਿੰਘ ਗਿੱਲ ਸਪੁੱਤਰ ਸਵ: ਗੁਰਦਿਆਲ ਸਿੰਘ ਗਿੱਲ ਦੇ ਪਾਠ ਦੇ ਭੋਗ ਉਪਰੰਤ ਅੰਤਿਮ ਅਰਦਾਸ ਸਮਾਗਮ ਅੱਜ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀ ਨੇ ਕਾਰ 'ਚ ਮਾਰੀ ਸਰਕਾਰੀ ਸੂਮੋ, ਸੜਕ 'ਤੇ ਲੱਗਾ ਜਾਮ

ਐੱਸ. ਏ. ਐੱਸ. ਨਗਰ, 21 ਜਨਵਰੀ (ਜਸਬੀਰ ਸਿੰਘ ਜੱਸੀ)-ਮਦਨਪੁਰ ਚੌਾਕ ਕੋਲ ਇਕ ਪੁਲਿਸ ਕਰਮਚਾਰੀ ਨੇ ਸਾਹਮਣੇ ਖੜ੍ਹੀ ਇਕ ਆਈ-20 ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਆਈ-20 ਕਾਰ ਅੱਗੇ ਸਵਿਫਟ ਡਿਜਾਇਰ ਕਾਰ 'ਚ ਜਾ ਵੱਜੀ | ਇਸ ਹਾਦਸੇ ਕਾਰਨ ਸੜਕ 'ਤੇ ਕਾਫੀ ਦੇਰ ਜਾਮ ਦੀ ਸਥਿਤੀ ਬਣੀ ...

ਪੂਰੀ ਖ਼ਬਰ »

ਖਰੜ ਹਲਕੇ ਦੇ ਲੋਕ ਸੋਸ਼ਲ ਸਾਈਟਾਂ 'ਤੇ ਨਹੀਂ, ਬਲਕਿ ਜ਼ਮੀਨੀ ਪੱਧਰ 'ਤੇ ਕੰਮ ਚਾਹੁੰਦੇ-ਕੰਗ

ਖਰੜ, 21 ਜਨਵਰੀ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਵਿਚ ਟ੍ਰੈਫ਼ਿਕ ਦੀ ਸਮੱਸਿਆ ਦੇ ਹੱਲ ਲਈ ਪਿਛਲੇ ਦਿਨੀਂ ਕੀਤੀ ਗਈ ਮੀਟਿੰਗ ਬਾਰੇ ਖਰੜ ਦੇ ਵਿਧਾਇਕ ਵਲੋਂ ਅਧਿਕਾਰੀਆਂ ਦੇ ਿਖ਼ਲਾਫ਼ ਲਿਖੇ ਪੱਤਰ 'ਤੇ ਟਿੱਪਣੀ ਕਰਦਿਆਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ...

ਪੂਰੀ ਖ਼ਬਰ »

8ਪ੍ਰਧਾਨ ਮੰਤਰੀ ਦੀ ਸਮਾਰਟ ਪਿੰਡ ਬਣਾਉਣ ਵਾਲੀ ਲਿਸਟ 'ਚ ਸ਼ਾਮਿਲ ਹੈ ਪਿੰਡ ਭਾਂਖਰਪੁਰ ਦਾ ਨਾਂਅ
ਫ਼ੰਡ ਦੀ ਘਾਟ ਕਾਰਨ ਸਫ਼ਾਈ ਨੂੰ ਤਰਸਿਆ ਪਿੰਡ ਭਾਂਖਰਪੁਰ

ਡੇਰਾਬੱਸੀ, 21 ਜਨਵਰੀ (ਗੁਰਮੀਤ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੇਡ ਇੰਨ ਇੰਡੀਆ ਤੇ ਮੇਕ ਇੰਨ ਇੰਡੀਆ ਦੀ ਤਰਜ 'ਤੇ ਮੁਹਾਲੀ ਦੇ ਜਿਨ੍ਹਾਂ 9 ਪਿੰਡਾਂ ਦੀ ਸਮਾਰਟ ਪਿੰਡ ਬਣਾਉਣ ਦੀ ਚੋਣ ਕੀਤੀ ਗਈ ਸੀ | ਉਨ੍ਹਾਂ 'ਚ ਸ਼ਾਮਿਲ ਪਿੰਡ ਭਾਂਖਰਪੁਰ ਫ਼ੰਡਾਂ ਦੀ ਘਾਟ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਆਗੂ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ 'ਚ ਹੋਏ ਸ਼ਾਮਿਲ

ਲਾਲੜੂ, 21 ਜਨਵਰੀ (ਰਾਜਬੀਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਜੋਰਦਾਰ ਝਟਕਾ ਲੱਗਾ, ਜਦੋਂ ਯੂਥ ਅਕਾਲੀ ਦਲ ਸਰਕਲ ਹੰਡੇਸਰਾ ਦੇ ਪ੍ਰਧਾਨ ਜਿੰਦਰ ਸਿੰਘ ਤੁਰਕਾ, ਜ਼ਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਤੇ ਵਾਈਸ ਚੇਅਰਮੈਨ ਮਾਰਕੀਟਿੰਗ ਕਮ ਪ੍ਰੋਸੈਸਿੰਗ ...

ਪੂਰੀ ਖ਼ਬਰ »

'ਕੁਨੈਕਟ ਸੁਪਰ ਜੋੜੀ 5' ਦੇ ਚੰਡੀਗੜ੍ਹ ਸਿਟੀ ਫਿਨਾਲੇ ਰਾਊਾਡ 'ਚ 100 ਤੋਂ ਵੱਧ ਜੋੜੀਆਂ ਨੇ ਲਿਆ ਹਿੱਸਾ

ਐੱਸ. ਏ. ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)-'ਕੁਨੈਕਟ ਸੁਪਰ ਜੋੜੀ 5' ਦਾ ਚੰਡੀਗੜ•੍ਹ ਸਿਟੀ ਫਿਨਾਲੇ ਰਾਊਾਡ ਔਜੀ ਜਿੰਮ ਮੁਹਾਲੀ ਵਿਚ ਹੋਇਆ, ਜਿਸ ਵਿਚ ਸਿਟੀ ਪੱਧਰ ਉੱਤੇ 100 ਤੋਂ ਵੱਧ ਜੋੜੀਆਂ ਨੇ ਪਹਿਲੀ 10 ਪੁਜੀਸ਼ਨਾਂ ਲਈ ਮੁਕਾਬਲੇ ਵਿਚ ਹਿੱਸਾ ਲਿਆ | ਇਸ ਮੌਕੇ ਜੱਜ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX